ਪਟਿਆਲਾ, 15 ਫਰਵਰੀ (ਗੁਰਵਿੰਦਰ ਸਿੰਘ ਔਲਖ)-ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦਿਵਿਆ ਦੱਤਾ ਆਪਣੀ ਆਉਣ ਵਾਲੀ ਹਿੰਦੀ ਫ਼ਿਲਮ 'ਗੁਪਸ਼ੁਪ' ਦੀ ਸ਼ੂਟਿੰਗ ਲਈ ਪਟਿਆਲਾ ਪੁੱਜੀ | ਗੌਰਤਲਬ ਹੈ ਕਿ ਇਸ ਫ਼ਿਲਮ ਦੇ ਸ਼ਾਹੀ ਸ਼ਹਿਰ 'ਚ ਦਿ੍ਸ਼ ਫਿਲਮਾਏ ਜਾ ਰਹਿ ਹਨ ਜਦੋਂ ਕਿ ਬਾਕੀ ਟੀਮ ਅਦਾਕਾਰ ਪਰੇਸ਼ ਰਾਵਲ ਸਮੇਤ ਪਿਛਲੇ ਦਿਨਾਂ ਤੋਂ ਹੀ ਇੱਥੇ ਪਹੁੰਚ ਚੁੱਕੇ ਸੀ। ਦਿਵਿਆ ਦੱਤਾ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਉਸ ਨੇ ਸੰਗਤ 'ਚ ਬੈਠ ਕੇ ਲੰਗਰ ਛਕਿਆ ਅਤੇ ਉਪਰੰਤ ਨਾਭਾ ਵਿਖੇ ਚੱਲ ਰਹੀ ਸ਼ੂਟਿੰਗ ਲਈ ਰਵਾਨਾ ਹੋ ਗਈ।
ਪਟਿਆਲਾ, 15 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਸ਼ਹਿਰ 'ਚ ਮੁੱਖ ਮੰਤਰੀ ਵਲੋਂ ਵਿਸ਼ੇਸ਼ ਪੋ੍ਰਜੈਕਟ ਲਿਆਉਣ ਦੇ ਬਾਵਜੂਦ ਵੀ ਆਵਾਰਾ ਖ਼ੰੂਖ਼ਾਰ ਕੱੁਤਿਆਂ ਦੇ ਕੱਟਣ ਦੇ ਮਾਮਲੇ ਘਟਣ ਦੀ ਥਾਂ ਵਧੇ ਹਨ | ਇਸ ਅਮਲ ਨੂੰ ਦੇਖਦਿਆਂ ਨਿੱਜੀ ਫ਼ਰਮ ਨੂੰ ਆਵਾਰਾ ...
ਨਾਭਾ, 15 ਫਰਵਰੀ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ 'ਚ ਸਥਿਤ ਜੇਲ੍ਹਾਂ ਅੰਦਰੋਂ ਲਗਾਤਾਰ ਗੈਰ ਕਾਨੂੰਨੀ ਸਾਮਾਨ ਮਿਲਣ ਕਾਰਨ ਪੁਲਿਸ ਵਲੋਂ ਸਖ਼ਤੀ ਅਤੇ ਮੁਸਤੈਦੀ ਵਰਤੀ ਜਾ ਰਹੀ ਹੈ | ਜਿਸ ਦੇ ਚਲਦਿਆਂ ਡੀ.ਐਸ.ਪੀ. ਨਾਭਾ ਵਰਿੰਦਰਜੀਤ ਸਿੰਘ ਥਿੰਦ ਦੀ ਅਗਵਾਈ 'ਚ ਸਖ਼ਤ ...
ਪਟਿਆਲਾ, 15 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 1,45,000 ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਵਿਖੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਇਸਾਨ ਸ਼ਰਮਾ ਟਰੈਵਲ ਏਜੰਟ ਸਟਾਰ ਓਵਰਸੀਜ਼ ਫ਼ਸਟ ਫਲੋਰ ਸੂਰੀਆ ਕੰਪਲੈਕਸ ...
ਘਨੌਰ, 15 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਪਿਤਾ ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ | ਇੱਥੋਂ ਦੇ ਕਸਬਾ ਘਨੌਰ 'ਚ ਲੰਮੇ ਸਮੇਂ ਤੋਂ ਰਹਿ ਰਹੇ ਪਰਵਾਸੀ ਪਰਿਵਾਰ ਦੀ ਇਕ 16 ਸਾਲ ਦੀ ਨਾਬਾਲਗ ਲੜਕੀ ਨਾਲ ਉਸ ਦੇ ਹੀ ਪਿਤਾ ਨੇ ਜਬਰ ...
ਨਾਭਾ, 15 ਫਰਵਰੀ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਦੀ ਦਿੱਲੀ ਚੋਣਾਂ 'ਚ ਹੋਈ ਹੰੂਝਾ ਫੇਰ ਜਿੱਤ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਹਲਕਾ ਨਾਭਾ ਦੀ ਟੀਮ ਵਲੋਂ ਸਾਂਝੇ ਤੌਰ 'ਤੇ ਪਟਿਆਲਾ ਗੇਟ ਤੋਂ ਲੈ ਕੇ ਬੌੜਾਂ ਗੇਟ ਤੱਕ ਪੈਦਲ ਮਾਰਚ ਕੀਤਾ ਗਿਆ | ਇਸ ਮੌਕੇ ਇਕੱਠ ਨੂੰ ...
ਨਾਭਾ, 15 ਫਰਵਰੀ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭੇ ਦਾ ਵਿਕਾਸ ਲਗਾਤਾਰ ਵੱਖੋ ਵੱਖਰੇ ਢੰਗ ਤਰੀਕੇ ਨਾਲ ਜਾਰੀ ਹੈ | ਸਾਰੇ ਕਾਰਜ ਸਹੀ ਢੰਗ ਤਰੀਕੇ ਨਾਲ ਕੀਤੇ ਜਾ ਰਹੇ ਨੇ ਤਾਂ ਜੋ ਆਉਣ ਵਾਲੇ ਲੰਮੇ ਸਮੇਂ ਤੱਕ ਸ਼ਹਿਰ ਦੀ ਜਨਤਾ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ...
ਘੱਗਾ, 15 ਫਰਵਰੀ (ਵਿਕਰਮਜੀਤ ਸਿੰਘ ਬਾਜਵਾ)-ਇਲਾਕੇ ਅੰਦਰ ਆਵਾਰਾ ਕੁੱਤਿਆਂ ਦੀ ਦਿਨੋ ਦਿਨ ਵਧ ਰਹੀ ਗਿਣਤੀ ਲੋਕਾਂ ਲਈ ਸਿਰਦਰਦੀ ਬਣਦੀ ਜਾ ਰਹੀ ਹੈ ਜਿਸ ਦੇ ਚਲਦਿਆਂ ਇਲਾਕੇ ਅੰਦਰ ਇਕ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਆਵਾਰਾ ਕੁੱਤਿਆਂ ਨੇ ਆਪਣਾ ਸ਼ਿਕਾਰ ਬਣਾਇਆ ਹੈ | ...
ਸਮਾਣਾ, 15 ਫਰਵਰੀ (ਹਰਵਿੰਦਰ ਸਿੰਘ ਟੋਨੀ)-ਬੀਤੇ ਦਿਨੀਂ ਸਮਾਣਾ ਪਾਤੜਾਂ ਮਾਰਗ 'ਤੇ ਪਿੰਡ ਚੱਕ ਅੰਮਿ੍ਤਸਰੀਆ ਨੇੜੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਸਥਾਨਕ ਸ਼ਹਿਰ ਦੇ ਗੰਭੀਰ ਜ਼ਖ਼ਮੀ ਹੋਏ ਕੌਾਸਲਰ ਰਾਮ ਲਾਲ ਪੱਪੀ (ਡਿਪੂ ਵਾਲੇ) ਦੀ ਦਿੱਲੀ ਦੇ ਇਕ ਹਸਪਤਾਲ 'ਚ ਇਲਾਜ ...
ਪਟਿਆਲਾ, 15 ਫਰਵਰੀ (ਗੁਰਵਿੰਦਰ ਸਿੰਘ ਔਲਖ)-ਅਤਿ-ਸੁਰੱਖਿਅਤ ਮੰਨੀ ਜਾਂਦੀ ਕੇਂਦਰੀ ਜੇਲ੍ਹ ਪਟਿਆਲਾ 'ਚ ਕੈਦੀਆ ਕੋਲੋਂ ਮੋਬਾਈਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਜੇਲ੍ਹ 'ਚੋਂ ਦੋ ਮੋਬਾਈਲ ਹੋਰ ਬਰਾਮਦ ਹੋਏ ਹਨ | ਇਸ ਸਬੰਧੀ ਤੇਜਾ ਸਿੰਘ ਸਹਾਇਕ ...
ਸਮਾਣਾ, 15 ਫਰਵਰੀ (ਹਰਵਿੰਦਰ ਸਿੰਘ ਟੋਨੀ)-ਸਮਾਣਾ ਨੇੜੇ ਆਵਾਰਾ ਕੁੱਤਿਆਂ ਵਲੋਂ ਮਲਕਾਣਾ ਪੱਤੀ ਵਾਸੀ ਸੰਜੇ ਨਾਮੀ ਵਿਅਕਤੀ ਦੇ ਬੱਚੇ ਸੁਧਾਂਸ਼ੂ ਤੇ ਸੁਖਦੀਪ ਕੌਰ ਨਾਮੀ ਬੱਚੀ ਨੂੰ ਕੱਟ ਲਿਆ ਗਿਆ | ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ | ...
ਬਾਦਸ਼ਾਹਪੁਰ, 15 ਫਰਵਰੀ (ਰਛਪਾਲ ਸਿੰਘ ਢੋਟ)-ਬਾਦਸ਼ਾਹਪੁਰ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਫੜਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਸੁਖਚੈਨ ਸਿੰਘ ਵਿਰਕ ਨੇ ਦੱਸਿਆ ਕਿ ...
ਪਟਿਆਲਾ, 15 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਮਥੁਰਾ ਕਾਲੋਨੀ ਵਿਚ ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਪਰਮਜੀਤ ਸਿੰਘ ਵਾਸੀ ਪਟਿਆਲਾ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...
ਪਟਿਆਲਾ, 15 ਫਰਵਰੀ (ਗੁਰਵਿੰਦਰ ਸਿੰਘ ਔਲਖ)-ਥਾਣਾ ਲਾਹੌਰੀ ਗੇਟ ਦੀ ਪੁਲਿਸ ਵਲੋਂ ਅਸ਼ਵਨੀ ਕੁਮਾਰ ਪੁੱਤਰ ਕਮਲਜੀਤ ਸਿੰਘ ਵਾਸੀ ਪਟਿਆਲਾ ਨੂੰ ਦੜਾ ਸੱਟਾ ਲਗਾਉਂਦੇ ਕਾਬੂ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਸਤਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ...
ਪਟਿਆਲਾ, 15 ਫਰਵਰੀ (ਗੁਰਵਿੰਦਰ ਸਿੰਘ ਔਲਖ)- ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 7 ਗਰਾਮ ਸਮੈਕ ਸਮੇਤ ਕਾਬੂ ਕਰਕੇ ਉਸ ਦੇ ਿਖ਼ਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਰਾਮ ਕਰਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ...
ਪਟਿਆਲਾ 15 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਵਲੋਂ ਪੰਜਾਬ ਦੇ 117 ਵਿਧਾਇਕਾਂ ਨੂੰ ਮੁਲਾਜ਼ਮਾਂ, ਪੈਨਸ਼ਨਰਜ਼, ਕੰਟਰੈਕਟ, ਆਊਟ ਸੋਰਸ ਸਮੇਤ ਦਿਹਾੜੀਦਾਰ ਕਰਮੀਆਂ ਦੀਆਂ ਮੰਗਾਂ ਦਾ ਯਾਦ ਪੱਤਰ ਦੇਣ ਦੀ ਮੁਹਿੰਮ ...
ਸਮਾਣਾ, 15 ਫਰਵਰੀ (ਹਰਵਿੰਦਰ ਸਿੰਘ ਟੋਨੀ, ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਸੀਨੀਅਰ ਕਾਂਗਰਸ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਜਿਨ੍ਹਾਂ ਦੇ ਮਾਤਾ ਅਤੇ ਯੂਥ ਕਾਂਗਰਸ ਆਗੂ ਰਤਿੰਦਰਪਾਲ ਸਿੰਘ ਰਿੱਕੀ ਮਾਨ ਦੀ ਦਾਦੀ ਬਲਜਿੰਦਰ ਕੌਰ ਮਾਨ ਪਿਛਲੇ ਦਿਨੀਂ ਅਕਾਲ ...
ਸਮਾਣਾ, 15 ਫਰਵਰੀ (ਹਰਵਿੰਦਰ ਸਿੰਘ ਟੋਨੀ)-ਸਥਾਨਕ ਅਮਨ ਕਾਲੋਨੀ ਦੀ ਰਹਿਣ ਵਾਲੀ ਬਲਜਿੰਦਰ ਕੌਰ ਨਾਮੀ ਔਰਤ ਨੂੰ ਕੋਈ ਦਵਾਈ ਨਿਗਲ ਲੈਣ 'ਤੇ ਗੰਭੀਰ ਹਾਲਤ 'ਚ ਸਿਵਲ ਹਸਪਤਾਲ ਲਿਆਂਦਾ ਗਿਆ ਸੀ | ਜਿੱਥੇ ਡਾਕਟਰਾਂ ਔਰਤ ਦੀ ਹਾਲਤ ਨਾਜ਼ੁਕ ਦੇਖਦਿਆਂ ਇਲਾਜ ਲਈ ਪਟਿਆਲਾ ਭੇਜ ...
ਪਟਿਆਲਾ, 15 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ, ਪਟਿਆਲਾ ਯੂਨਿਟ ਦੀ ਵਿਸ਼ੇਸ਼ ਬੈਠਕ ਸੂਬਾ ਪ੍ਰਧਾਨ ਜਸਵੰਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੀ.ਐਸ.ਈ.ਬੀ. ਯੂਨਿਟ ਦੇ ਪ੍ਰਧਾਨ ਕੁਲਜੀਤ ਸਿੰਘ ਰਟੌਲ, ...
ਚੰਡੀਗੜ੍ਹ, 15 ਫਰਵਰੀ (ਮਨਜੋਤ ਸਿੰਘ ਜੋਤ)-ਸਿੱਖ ਐਜੂਕੇਸ਼ਨਲ ਸੁਸਾਇਟੀ ਵਲੋਂ ਅੱਜ ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ-26 ਵਿਖੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਪੁਰਸਕਾਰ ਸਮਾਰੋਹ ਕਰਵਾਇਆ ਗਿਆ¢ ਡਾ: ਜਸਪਾਲ ਸਿੰਘ, ਸਾਬਕਾ ਉਪ ...
ਬਨੂੜ, 15 ਫਰਵਰੀ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਵਲੋਂ ਆਪਣੇ ਬਨੂੜ-ਰਾਜਪੁਰਾ ਸਥਿਤ ਪੰਜਾਬ ਕੈਂਪਸ ਅਤੇ ਤਾਇਵਾਨ ਦੀ ਨੈਸ਼ਨਲ ਚੁੰਗ ਚੇਂਗ ਯੂਨੀਵਰਸਿਟੀ ਵਿਖੇ ਸੰਯੁਕਤ ਰੂਪ 'ਚ ਆਈਕਾਨ-2020 ਬੈਨਰ ਹੇਠ ਕੌਮਾਂਤਰੀ ਕਾਨਫ਼ਰੰਸ ਕਰਵਾਈ ਗਈ | ਕੰਪਿਊਟਿੰਗ ...
ਪਟਿਆਲਾ, 15 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਵਿਭਾਗ ਅਤੇ ਪੰਜਾਬੀ ਪੀਡੀਆ ਪੰਜਾਬੀ ਯੂਨੀਵਰਸਿਟੀ ਦੇ ਵਲੋਂ ਡਾ. ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿੰਘ ਕੰਵਲ ਦੀ ਯਾਦ ਨੂੰ ਸਮਰਪਿਤ 'ਪੰਜਾਬੀ ਭਾਸ਼ਾ ਵਿਚ ਅਧਿਐਨ ਲਈ ਕੰਪਿਊਟਰ ਦੀ ਵਰਤੋਂ' ਵਿਸ਼ੇ ਉੱਪਰ ...
ਪਟਿਆਲਾ, 15 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ ਦੇ ਵਿਦਿਆਰਥੀਆਂ ਦਾ ਇਕ ਸੂਬਾ ਪੱਧਰੀ ਵਫ਼ਦ ਪੰਜਾਬ ਮੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ 'ਚ ਵਿਦਿਆਰਥੀ ਮੰਗਾਂ ਸਬੰਧੀ ਯੂਨੀਵਰਸਿਟੀ ਪ੍ਰਸ਼ਾਸਨ ...
ਪਟਿਆਲਾ, 15 ਫਰਵਰੀ (ਗੁਰਵਿੰਦਰ ਸਿੰਘ ਔਲਖ)- ਸ. ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਕਲਿਆਣ ਪਟਿਆਲਾ ਵਿਖੇ ਸਮਾਜ ਸੇਵੀ ਸੰਸਥਾ ਵਲੋਂ ਇਕ ਨੁਕੜ ਨਾਟਕ ਕਰਵਾਇਆ ਗਿਆ | ਇਸ ਨਾਟਕ 'ਚ ਨਸ਼ਿਆਂ ਦੇ ਵਧ ਰਹੇ ਰੁਝਾਨ ਅਤੇ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ...
ਸਮਾਣਾ, 15 ਫ਼ਰਵਰੀ (ਸਾਹਿਬ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਰਾਜਗੜ੍ਹ ਵਿਖੇ ਰੋਟਰੀ ਕਲੱਬ ਸਮਾਣਾ ਨੇ ਵਿਦਿਆਰਥੀਆਂ ਲਈ ਹੱਥ ਧੋਣ ਦਾ ਸਟੇਸ਼ਨ ਲਗਾਇਆ ਹੈ | ਇਸ ਦੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਅਧਿਆਪਕ ਦੀਪਕ ਕੁਮਾਰ ਨੇ ਦੱਸਿਆ ਕਿ ਕਲੱਬ ਦੇ ਪ੍ਰਧਾਨ ਵਨੀਤ ...
ਦੇਵੀਗੜ, 15 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪਿੰ੍ਰਸੀਪਲ ਅਤੇ ਸਮੂਹ ਸਟਾਫ਼ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ | ਇਨ੍ਹਾਂ ਕੋਸ਼ਿਸ਼ਾਂ ਸਦਕਾ ਅੱਜ ਸਕੂਲ ਨੂੰ 3 ਐਲ.ਈ.ਡੀ. ਦਾਨੀ ...
ਘਨੌਰ, 15 ਫ਼ਰਵਰੀ (ਬਲਜਿੰਦਰ ਸਿੰਘ ਗਿੱਲ)-ਪਿੰਡ ਸਰਾਲਾ ਖ਼ੁਰਦ ਵਿਖੇ ਗੁੱਗਾ ਮੈੜੀ ਦਾ ਸਲਾਨਾ ਭੰਡਾਰਾ ਭਰਿਆ | ਇਸ ਸਬੰਧੀ ਭਗਤ ਗੁਰਮੇਲ ਸਿੰਘ ਗੁੱਗਾ ਮੈੜੀ ਸੁਸਾਇਟੀ ਨੇ ਨਗਰ ਨਿਵਾਸੀ ਸਰਾਲਾ ਖ਼ੁਰਦ ਵਲੋਂ ਸਮੂਹ ਇਲਾਕਾ ਨਿਵਾਸੀ ਅਤੇ ਸ਼ਰਧਾਲੂਆਂ ਨੂੰ ਭੰਡਾਰੇ 'ਚ ...
ਦੇਵੀਗੜ੍ਹ, 15 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਨੇੜੇ ਦੇਵੀਗੜ੍ਹ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਰਾਸ਼ਟਰੀ ਪੱਧਰ 'ਤੇ ਚਾਂਦੀ ਦਾ ਤਗਮਾ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ...
ਗੁਹਲਾ ਚੀਕਾ, 15 ਫਰਵਰੀ (ਓ.ਪੀ. ਸੈਣੀ)-ਅੱਜ ਏ.ਵੀ. ਵਿੱਦਿਆ ਮੰਦਰ ਦੇ ਵਿਹੜੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੁੱਤਰੀ ਹਰਸ਼ਿਤਾ ਕੇਜਰੀਵਾਲ ਪੁੱਜੀ | ਜਿਸ ਦਾ ਸਕੂਲ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਛੋਟੇ ਬੱਚਿਆਂ ਨਾਲ ਵੀ ਕੁਝ ...
ਪਟਿਆਲਾ, 15 ਫਰਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਫਿਜ਼ਿਕਸ ਵਿਭਾਗ ਵਲੋਂ 'ਫਿਜ਼ੀਕਲ ਸਾਇੰਸ 'ਚ ਖੋਜ ਵਿਧੀ' ਵਿਸ਼ੇ 'ਤੇ ਇਕ ਦਿਨਾ ਰਾਸ਼ਟਰੀ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਦੌਰਾਨ ਡਾ. ਅਰਵਿੰਦ, ਪ੍ਰੋਫ਼ੈਸਰ ਫਿਜ਼ਿਕਸ ਵਿਭਾਗ ਆਈ. ...
ਨਾਭਾ, 15 ਫਰਵਰੀ (ਕਰਮਜੀਤ ਸਿੰਘ)-ਨਗਰ ਕੌਾਸਲ ਨਾਭਾ ਵਲੋਂ ਨਗਰ ਕੌਾਸਲ ਨਾਭਾ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਬਾਜ਼ਾਰਾਂ 'ਚੋਂ ਨਾਜਾਇਜ਼ ਕਬਜ਼ੇ ਅਤੇ ਦੁਕਾਨਦਾਰਾਂ ਵਲੋਂ ਵਧਾਏ ਵਾਧਰੇ ਹਟਾਉਣ ਦੀ ਮੁਹਿੰਮ ਚਲਾਈ ...
ਪਟਿਆਲਾ, 15 ਫਰਵਰੀ (ਜਸਪਾਲ ਸਿੰਘ ਢਿੱਲੋਂ)-ਦਿੱਲੀ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਬੰਪਰ ਜਿੱਤ ਤੋਂ ਬਾਅਦ 'ਆਪ' ਦੇ ਆਗੂ ਨੇ ਪੰਜਾਬ ਅੰਦਰ ਵੀ ਸਰਗਰਮੀ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਹੁਣ ਸਪੱਸ਼ਟ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਪੰਜਾਬ 'ਚ ...
ਪਟਿਆਲਾ, 15 ਫਰਵਰੀ (ਚਹਿਲ)-ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਸ਼ਨ ਕੁਮਾਰ ਦੇ ਆਦੇਸ਼ ਅਨੁਸਾਰ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੀਆਂ ਵਿਦਿਆਰਥਣਾਂ ਨੂੰ ਸਵੈ-ਰੱਖਿਆ ਲਈ ਤਾਇਕਵਾਂਡੋ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਸਕੂਲ ਦੇ ਪਿ੍ੰ. ...
ਨਾਭਾ, 15 ਫਰਵਰੀ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਨਾਭਾ ਵਿਖੇ ਜੈਤੋ ਮੋਰਚੇ ਦੇ ਸ਼ਹੀਦਾਂ ...
ਸਮਾਣਾ, 15 ਫਰਵਰੀ (ਪ੍ਰੀਤਮ ਸਿੰਘ ਨਾਗੀ)-ਨੇੜਲੇ ਪਿੰਡ ਲਲੌਛੀ ਅਤੇ ਅਚਰਾਲਾ ਸਮੇਤ ਹੋਰ ਕਈ ਪਿੰਡਾਂ 'ਚ ਕਿਸਾਨਾਂ ਵਲੋਂ ਸਬਜ਼ੀਆਂ ਦੀ ਕਾਸ਼ਤ ਕੀਤੀ ਫ਼ਸਲ ਖ਼ਰਾਬ ਮੌਸਮ ਦੇ ਚਲਦਿਆਂ ਨੁਕਸਾਨੀ ਗਈ | ਕਿਸਾਨ ਕਾਲਾ ਸਿੰਘ ਅਤੇ ਰਣਜੀਤ ਸਿੰਘ ਸਮੇਤ ਕਾਫੀ ਗਿਣਤੀ ਕਿਸਾਨਾਂ ...
ਨਾਭਾ, 15 ਫਰਵਰੀ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਮੁੱਖ ਚੌਕ ਬੌੜਾ ਗੇਟ ਤੋਂ ਲੈ ਪੁਰਾਣੀ ਸਬਜ਼ੀ ਮੰਡੀ ਟੱਕਰ ਤੱਕ ਰੋਜ਼ਾਨਾ ਹੋ ਰਹੇ ਹਾਦਸਿਆਂ ਦਾ ਕਾਰਨ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ 5 ਤੋਂ 10 ਫੁੱਟ ਰੱਖਿਆ ਸਾਮਾਨ ਜਿੱਥੇ ਬਣ ਰਿਹਾ, ਉੱਥੇ ...
ਪਟਿਆਲਾ, 15 ਫਰਵਰੀ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਵਿਰਾਸਤੀ ਮੇਲੇ ਮੌਕੇ ਪੁਰਾਤਨ ਬਾਰਾਂਦਰੀ ਬਾਗ਼ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਲਾਈ ਗਈ ਜਾ ਰਹੀ ਹੈ, ਜਿਸ ਵਿਚ ਕੋਈ ਵੀ ਵਿਅਕਤੀ ਫੁੱਲਾਂ ਵਲੋਂ ਪ੍ਰਦਰਸ਼ਨੀ ਲਈ ਆਪਣੇ ਇੰਦਰਾਜ ਭੇਜ ਜਾ ਸਕਦਾ ਹੈ | ਇਸ ਸਬੰਧੀ ...
ਪਟਿਆਲਾ, 15 ਫਰਵਰੀ (ਗੁਰਵਿੰਦਰ ਸਿੰਘ ਔਲਖ)-ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਦੇ ਵਿਹੜੇ 'ਚ ਲਗਾਤਾਰ ਤੀਜੇ ਸਾਲ 22 ਫਰਵਰੀ ਤੋਂ 5 ਮਾਰਚ ਤੱਕ ਲੱਗਣ ਜਾ ਰਹੇ ਕਰਾਫ਼ਟ ਮੇਲੇ ਦੇ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਇਸ ਮੇਲੇ ਦੀਆਂ ਚੱਲ ...
ਪਟਿਆਲਾ, 15 ਫਰਵਰੀ (ਗੁਰਵਿੰਦਰ ਸਿੰਘ ਔਲਖ)-ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਦੇ ਵਿਹੜੇ 'ਚ ਲਗਾਤਾਰ ਤੀਜੇ ਸਾਲ 22 ਫਰਵਰੀ ਤੋਂ 5 ਮਾਰਚ ਤੱਕ ਲੱਗਣ ਜਾ ਰਹੇ ਕਰਾਫ਼ਟ ਮੇਲੇ ਦੇ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਇਸ ਮੇਲੇ ਦੀਆਂ ਚੱਲ ...
ਦੇਵੀਗੜ੍ਹ, 15 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬ ਯੂਨੀਵਰਸਿਟੀ ਦੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਵਲੋਂ ਵਿਭਾਗ ਦੇ ਸੈਮੀਨਾਰ ਹਾਲ ਵਿਚ 'ਵਿਆਖਿਆ ਸ਼ਾਸਤਰ ਦੇ ਸਿਧਾਂਤ' ਵਿਸ਼ੇ 'ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ¢ ਇਸ ਮੌਕੇ ਵਿਭਾਗ ਦੇ ਮੁਖੀ ਡਾ. ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX