ਬਰਨਾਲਾ, 15 ਫਰਵਰੀ (ਧਰਮਪਾਲ ਸਿੰਘ)- ਬਰਨਾਲਾ-ਮੋਗਾ ਕੌਮੀ ਮਾਰਗ ਨੰ: 703 ਉੱਪਰ ਟਰੱਕ ਤੇ ਕਾਰ ਦੀ ਹੋਈ ਸਿੱਧੀ ਟੱਕਰ ਵਿਚ ਕਾਰ ਚਾਲਕ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ, ਜਦਕਿ ਇਕ ਲੜਕੀ ਗੰਭੀਰ ਜ਼ਖ਼ਮੀ ਹੋ ਗਈ | ਜਾਣਕਾਰੀ ਅਨੁਸਾਰ ਬਰਨਾਲਾ-ਮੋਗਾ ਮੱੁਖ ਮਾਰਗ 'ਤੇ ਟਰੱਕ ਤੇ ਕਾਰ ਦੀ ਸਿੱਧੀ ਟੱਕਰ ਹੋ ਗਈ | ਹਾਦਸੇ ਦਾ ਪਤਾ ਲਗਦਿਆਂ ਹੀ ਆਸ ਪਾਸ ਦੇ ਲੋਕਾਂ ਨੇ ਕਾਰ ਵਿਚ ਫਸੇ ਕਾਰ ਚਾਲਕ ਤੇ ਲੜਕੀ ਨੂੰ ਬੜੀ ਮੁਸ਼ੱਕਤ ਮਗਰੋਂ ਬਾਹਰ ਕੱਢਿਆ ਗਿਆ | ਇਸ ਹਾਦਸੇ 'ਚ ਕਾਰ ਚਾਲਕ ਕਰਮਜੀਤ ਸਿੰਘ ਵਾਸੀ ਜਲਾਲ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ, ਜਦਕਿ ਲੜਕੀ ਗੰਭੀਰ ਜ਼ਖ਼ਮੀ ਹੋ ਗਈ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ | ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਮੱੁਢਲੀ ਸਹਾਇਤਾ ਦੇਣ ਮਗਰੋਂ ਕਿਸੇ ਬਾਹਰਲੇ ਹਸਪਤਾਲ ਰੈਫ਼ਰ ਕਰ ਦਿੱਤਾ | ਹਾਦਸੇ ਦੌਰਾਨ ਕਾਰ ਬੂਰੀ ਤਰ੍ਹਾਂ ਚਕਨਾਚੂਰ ਹੋ ਗਈ |
ਤਪਾ ਮੰਡੀ, 15 ਫਰਵਰੀ (ਵਿਜੇ ਸ਼ਰਮਾ)-ਸਥਾਨਕ ਸੂਰੀਯਾ ਸਿਟੀ ਦੇ ਪਿਛਲੇ ਪਾਸੇ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਕਰ ਕੇ ਭਾਵੇਂ ਜਾਨੀ ਨੁਕਸਾਨ ਤੋਂ ਬਚਾਅ ਰਹਿ ਗਿਆ ਪਰ ਮਾਲੀ ਨੁਕਸਾਨ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਕ ਘਰ ਦੀ ਮਾਲਕਣ ਵਿਧਵਾ ਅਨਾਰਕਲੀ ...
ਬਰਨਾਲਾ, 15 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਸਮਾਂ 17 ਫਰਵਰੀ ਤੋਂ ਤਬਦੀਲ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਪਲੇਸਮੈਂਟ ਅਫ਼ਸਰ ਬਰਨਾਲਾ ਮੈਡਮ ਸੁਨਾਕਸ਼ੀ ਨੰਗਲਾ ਨੇ ...
ਮਹਿਲ ਕਲਾਂ, 15 ਫ਼ਰਵਰੀ (ਅਵਤਾਰ ਸਿੰਘ ਅਣਖੀ)-ਪੈਰਾਡਾਈਜ਼ ਅਕੈਡਮੀ ਸੀਨੀਅਰ ਸੈਕੰਡਰੀ ਵਜੀਦਕੇ ਖ਼ੁਰਦ (ਹਮੀਦੀ ਅਮਲਾ ਸਿੰਘ ਵਾਲਾ ਰੋਡ) ਵਿਖੇ ਬਸੰਤ ਦਾ ਜਸ਼ਨ ਬਹਾਰਾਂ ਪ੍ਰੋਗਰਾਮ ਪਿ੍ੰਸੀਪਲ ਜਸਵਿੰਦਰ ਸਿੰਘ ਚਹਿਲ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ...
ਤਪਾ ਮੰਡੀ, 15 ਫਰਵਰੀ (ਪ੍ਰਵੀਨ ਗਰਗ)-ਤਪਾ ਪੱਖੋ ਕੈਂਚੀਆਂ ਲਿੰਕ ਸੜਕ ਦੀ ਖਸਤਾ ਹਾਲਤ ਕਾਰਨ ਰਾਹਗੀਰ ਪਹਿਲਾਂ ਹੀ ਬਹੁਤ ਦੁਖੀ ਹਨ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪ੍ਰੰਤੂ ਉਧਰ ਦੂਜੇ ਪਾਸੇ ਹੁਣ ਲੋਕਾਂ ਨੇ ਆਪਣੀ ...
ਬਰਨਾਲਾ, 15 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸੀ.ਆਈ.ਏ. ਸਟਾਫ਼ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਵਧੀਆ ਸੇਵਾਵਾਂ ਬਦਲੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਵਲੋਂ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ | ਇੰਸਪੈਕਟਰ ਬਲਜੀਤ ...
ਬਰਨਾਲਾ, 15 ਫਰਵਰੀ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਨਾਲਾ ਸ੍ਰੀ ਬਰਜਿੰਦਰ ਪਾਲ ਸਿੰਘ ਦੀ ਅਦਾਲਤ ਨੇ 80 ਬੋਰੀਆਂ ਭੁੱਕੀ ਚੂਰਾ ਪੋਸਤ ਰੱਖਣ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀ ਜਗਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ 12 ਐੱਚ. ਮੌਲਾ ਥਾਣਾ ਕੇਸਰੀ ਸਿੰਘਪੁਰਾ ...
ਬਰਨਾਲਾ, 15 ਫਰਵਰੀ (ਰਾਜ ਪਨੇਸਰ)-ਬਰਨਾਲਾ ਸ਼ਹਿਰ ਦੇ ਨਜ਼ਦੀਕ ਧਨੌਲਾ ਕਸਬਾ ਵਿਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਪ੍ਰਾਈਵੇਟ ਹਸਪਤਾਲ ਵਿਚ ਆਇਆ ਜਿਸ ਦੀ ਸੂਚਨਾ ਬਰਨਾਲਾ ਦੇ ਸਿਵਲ ਹਸਪਤਾਲ ਨੂੰ ਮਿਲੀ ਅਤੇ ਸਿਵਲ ਹਸਪਤਾਲ ਦੀ ਟੀਮ ਨੇ ਬੀਤੀ ਰਾਤ ਉਸ ਬੱਚੇ ਨੂੰ ...
ਬਰਨਾਲਾ, 15 ਫਰਵਰੀ (ਅਸ਼ੋਕ ਭਾਰਤੀ)-ਸੀ.ਬੀ.ਐਸ.ਈ. ਬੋਰਡ ਦੀ ਦਸਵੀਂ ਦੀ ਪ੍ਰੀਖਿਆ ਦਾ ਖੇਤੀਬਾੜੀ ਦਾ ਵਿਸ਼ਾ ਆਰੀਆਭੱਟਾ ਇੰਟਰਨੈਸ਼ਨਲ ਸਕੂਲ ਵਿਖੇ ਹੋਇਆ | ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਯਾਦ ਰਹੇ ਸੀ.ਬੀ.ਐਸ.ਈ. ਵਲੋਂ ਪਹਿਲੀ ਵਾਰ ...
ਹੰਡਿਆਇਆ, 15 ਫਰਵਰੀ (ਗੁਰਜੀਤ ਸਿੰਘ ਖੱੁਡੀ)-ਧਨੌਲਾ ਖ਼ੁਰਦ ਵਿਖੇ ਸਵਾਰੀਆਂ ਦੇ ਬੈਠਣ ਲਈ ਬੱਸਾਂ ਸਟੈਂਡ ਉਸਾਰਨ ਦੀ ਡਿਪਟੀ ਕਮਿਸ਼ਨਰ ਬਰਨਾਲਾ ਤੋਂ ਮੰਗ ਕੀਤੀ ਹੈ | ਇਸ ਸਬੰਧੀ ਪਿੰਡ ਦੇ ਵਾਸੀਆਂ ਪ੍ਰਧਾਨ ਗੁਰਜੀਤ ਸਿੰਘ, ਕੁਲਵੀਰ ਸਿੰਘ ਢਿੱਲੋਂ, ਪੰਚ ਹਰਬੰਸ ਸਿੰਘ, ...
ਸ਼ਹਿਣਾ, 15 ਫਰਵਰੀ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਵਿਖੇ ਕੱੁਟਮਾਰ ਅਤੇ ਲੜਾਈ ਝਗੜੇ ਦੇ ਮਾਮਲੇ ਵਿਚ ਦੋਵੇਂ ਧਿਰਾਂ 'ਤੇ ਕਰਾਸ ਪਰਚਾ ਕੀਤਾ ਗਿਆ ਹੈ | ਥਾਣਾ ਸ਼ਹਿਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦਿਆਲ ਸਿੰਘ ਪੱੁਤਰ ਜੋਗਿੰਦਰ ਸਿੰਘ ਪੱਤੀ ਗਿੱਲ ਸ਼ਹਿਣਾ ...
ਮਹਿਲ ਕਲਾਂ, 15 ਫ਼ਰਵਰੀ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਐਲ.ਕੇ.ਜੀ. ਅਤੇ ਯੂ.ਕੇ.ਜੀ. ਸ਼੍ਰੇਣੀਆਂ ਦੇ ਇੰਟਰ ਕਲਾਸ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਕਿੰਡਰਗਾਰਡਨ ਦੇ ਮੁਖੀ ਸਾਜ਼ੀਆ ਦੀ ਦੇਖ-ਰੇਖ 'ਚ ਸ਼੍ਰੇਣੀਆਂ ...
ਬਰਨਾਲਾ, 15 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਬਰਨਾਲਾ ਜ਼ਿਲ੍ਹੇ ਦੇ ਐਸ.ਐਸ.ਪੀ. ਸ: ਹਰਜੀਤ ਸਿੰਘ ਦਾ ਤਬਾਦਲਾ ਜ਼ਿਲ੍ਹਾ ਫਾਜ਼ਿਕਲਾ ਵਿਖੇ ਹੋ ਗਿਆ ਹੈ | ਇਨ੍ਹਾਂ ਦੀ ਜਗ੍ਹਾ 'ਤੇ ਪੰਜਾਬ ਸਰਕਾਰ ਵਲੋਂ ਸ੍ਰੀ ਸੰਦੀਪ ਗੋਇਲ ਨੂੰ ਜ਼ਿਲ੍ਹਾ ਬਰਨਾਲਾ ਵਿਖੇ ...
ਭਦੌੜ, 15 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਾਰਤੀ ਕਮਿਊਨਿਸਟ ਪਾਰਟੀ ਅਤੇ ਮੁਜ਼ਾਹਰਾ ਲਹਿਰ ਦੇ ਆਗੂ ਸਰਵਨ ਸਿੰਘ ਉਰਫ਼ ਜੋਰਾ ਸਿੰਘ ਮਾਨ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਵਿਖੇ ਹੋਇਆ, ਜਿੱਥੇ ਲਿਸ਼ਕਾਰ ਸਿੰਘ ਗਾਜੀਆਣਾ ਦੇ ...
ਬਰਨਾਲਾ, 15 ਫਰਵਰੀ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੀ ਹੋਣਹਾਰ ਵਿਦਿਆਰਥਣ ਸਿ੍ਸ਼ਟੀ ਸਿੰਗਲਾ ਨੇ ਆਈ.ਐਮ.ਓ. ਦੀ ਪਹਿਲੇ ਗੇੜ ਦੀ ਪ੍ਰੀਖਿਆ ਪਾਸ ਕਰ ਕੇ ਦੂਜੇ ਗੇੜ ਦੀ ਪ੍ਰੀਖਿਆ 'ਚ ਪ੍ਰਵੇਸ਼ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਸੁਮਨ ...
ਬਰਨਾਲਾ, 15 ਫਰਵਰੀ (ਅਸ਼ੋਕ ਭਾਰਤੀ)- ਐਸ.ਡੀ. ਕਾਲਜ ਬਰਨਾਲਾ ਦੀ ਹੋਣਹਾਰ ਵਿਦਿਆਰਥਣ ਦਿਸ਼ਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਐਮ.ਐਸ.ਸੀ. ਗਣਿਤ ਦੂਜੇ ਸਮੈਸਟਰ ਦੀ ਜਾਰੀ ਕੀਤੀ ਮੈਰਿਟ ਸੂਚੀ ਵਿਚ ਦੂਜਾ ਸਥਾਨ ਹਾਸਲ ਕਰ ਕੇ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ...
ਬਰਨਾਲਾ, 15 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ ਪਿੰਡ ਭੈਣੀ ਫੱਤਾ ਦੀ ਸੁਸਾਇਟੀ 'ਚ 19 ਫਰਵਰੀ ਨੂੰ ਸਵੇਰੇ 10 ਵਜੇ ਮਿੱਟੀ ਸਿਹਤ ਕਾਰਡ ਦਿਵਸ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ...
ਤਪਾ ਮੰਡੀ, 15 ਫਰਵਰੀ (ਵਿਜੇ ਸ਼ਰਮਾ)-ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਨੂੰ ਸ਼ਾਸਤਰੀ ਸੰਗੀਤ ਤੋਂ ਜਾਣੂ ਕਰਵਾਉਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗੀਤ ਵਿਭਾਗ ਦੇ ਸਹਾਇਕ ਪ੍ਰੋਫੈਸਰ ...
ਬਰਨਾਲਾ, 15 ਫਰਵਰੀ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਖੇਡ ਮੁਕਾਬਲੇ ਕਰਵਾਏ ਗਏ | ਜਿਸ ਵਿਚ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਬੱਚਿਆਂ ਨੇ ਡੱਡੂ ਦੌੜ, ਸਪੂਨ ਦੌੜ, ਅੜਿੱਕਾ ਦੌੜ, ਤਿੰਨ ਲੱਤੀ ਦੌੜ, ਬਿਸਕੁਟ ਦੌੜ, ਟਾਇਰ ਦੌੜ, ਲੰਬੀ ਛਾਲ, ਉੱਚੀ ...
ਰੂੜੇਕੇ ਕਲਾਂ, 15 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਅਮਰਜੀਤ ...
ਤਪਾ ਮੰਡੀ, 15 ਫਰਵਰੀ (ਵਿਜੇ ਸ਼ਰਮਾ)-ਸਥਾਨਕ ਹੋਲੀ ਏਾਜਲਸ ਪਬਲਿਕ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮਿਊਜ਼ਿਕ ਦੇ ਸਹਾਇਕ ਪ੍ਰੋ: ਐਮ.ਐਸ. ਵਨੀਤਾ ਤੇ ਉਨ੍ਹਾਂ ਦੇ ਸਹਾਇਕ ਸਾਥੀ ਸ੍ਰੀ ਜੈਦੇਵ ਹੋਏ ਰੂਬਰੂ ਹੋਏ | ...
ਸ਼ਹਿਣਾ, 15 ਫਰਵਰੀ (ਸੁਰੇਸ਼ ਗੋਗੀ)-ਪਿੰਡ ਜਗਜਤੀਪੁਰਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦ ਛੋਟੇ ਜਿਹੇ ਪਿੰਡ ਵਿਚੋਂ 26 ਨੌਜਵਾਨਾਂ ਨੇ 'ਆਪ' ਪਾਰਟੀ ਨਾਲ ਚੱਲਣ ਦਾ ਤਹੱਈਆ ਕਰਦਿਆਂ ਪਾਰਟੀ ਦੀ ਅਗਵਾਈ ਕਬੂਲੀ | ਲਵਪ੍ਰੀਤ ਸਿੰਘ ਭਗਤਪੁਰਾ ਬਲਾਕ ...
ਲਹਿਰਾਗਾਗਾ, 15 ਫਰਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਗੁਰੂ ਤੇਗ਼ ਬਹਾਦਰ ਨਗਰ ਲਹਿਲ ਕਲਾਂ ਵਿਖੇ ਇਕ ਜ਼ਰੂਰਤਮੰਦ ਪਰਿਵਾਰ ਦੀ ਖੁਸ਼ੀ ਉਸ ਵੇਲੇ ਹੋਰ ਜ਼ਿਆਦਾ ਵਧ ਗਈ ਜਦੋਂ ਉਨ੍ਹਾਂ ਦੇ ਘਰ ਰੱਖੇ ਵਿਆਹ ਸਮਾਗਮ ਵਿਚ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ...
ਸੰਗਰੂਰ, 15 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵੈਲਨਟਾਈਨ ਦਿਵਸ ਨੂੰ 'ਬਸੰਤ ਕੀਰਤਨ ਦਰਬਾਰ' ਦੇ ਰੂਪ ਵਿਚ ਮਨਾਇਆ ਗਿਆ | ਇਸ ਸਬੰਧ ਵਿਚ ਸਥਾਨਕ ਮਾਨ ਕਲੋਨੀ ਵਿਖੇ ਸ੍ਰ ਗੁਰਿੰਦਰ ਸਿੰਘ ਗੁਜਰਾਲ, ਹਰਵਿੰਦਰ ਸਿੰਘ ਬਿੱਟੂ ਦੀ ...
ਲੁਧਿਆਣਾ, 15 ਫਰਵਰੀ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਸੀਨੀਅਰ ਆਗੂ ਨਵਦੀਪ ਸਿੰਘ ਮੰਡੀ ਕਲਾਂ ਅਤੇ ਈਸ਼ਪ੍ਰੀਤ ਸਿੰਘ ਵਿੱਕੀ ਨੇ ਕਿਹਾ ਕਿ ਲੋਕ ਭਲਾਈ ਪਾਰਟੀ ਤੇ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਦੇ ਲੋਕ ਭਲਾਈ ਪਾਰਟੀ ਨਾਲ ...
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 15 ਫਰਵਰੀ (ਧਾਲੀਵਾਲ, ਭੁੱਲਰ, ਸੱਗੂ, ਮੱਕੜ) - ਇਕ ਪ੍ਰਵਾਸੀ ਪਰਿਵਾਰ ਦੇ ਗੁੰਮ ਹੋਏ ਨਾਬਾਲਗ ਬੱਚੇ ਨੂੰ ਲੱਭ ਕੇ ਪੁਲਿਸ ਵੱਲੋਂ ਮਾਪਿਆਂ ਹਵਾਲੇ ਕਰ ਦਿੱਤਾ ਗਿਆ ਹੈ | ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
ਸੁਨਾਮ ਊਧਮ ਸਿੰਘ, 15 ਫਰਵਰੀ (ਧਾਲੀਵਾਲ, ਭੁੱਲਰ) - ਪਿੰਡ ਬੀਰ ਕਲ੍ਹਾਂ ਦੀ ਮਹਿਲਾ ਸਰਪੰਚ ਬਲਜਿੰਦਰ ਕੌਰ ਚਹਿਲ ਵੱਲੋਂ ਥੋੜੇ ਜਿਹੇ ਸਮੇਂ 'ਚ ਹੀ ਕਰਵਾਏ ਗਏ ਸਰਬ ਪੱਖੀ ਵਿਕਾਸ, ਪਿੰਡ ਦੀ ਦਿੱਖ ਸੰਵਾਰਨ ਅਤੇ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਆਦਿ ਦੇ ...
ਲੌਾਗੋਵਾਲ, 15 ਫਰਵਰੀ (ਵਿਨੋਦ, ਖੰਨਾ) - ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਸਲਾਈਟ ਅਲੁਮਨੀ ਐਸੋਸੀਏਸ਼ਨ ਵਲੋਂ ਅਲੂਮਨੀ ਮੀਟ 2020 ਸਮਾਗਮ ਡਾਇਰੈਕਟਰ ਸਲਾਈਟ ਪ੍ਰੋ. ਸ਼ੈਲੇਂਦਰ ਜੈਨ ਦੀ ਅਗਵਾਈ ਹੇਠ ਕਰਵਾਇਆ ਗਿਆ | ਐਸੋਸੀਏਸ਼ਨ ਦੇ ਪ੍ਰਧਾਨ ਵਿਨਰਜੀਤ ਸਿੰਘ ...
ਸੁਨਾਮ ਊਧਮ ਸਿੰਘ ਵਾਲਾ, 15 ਫਰਵਰੀ (ਰੁਪਿੰਦਰ ਸਿੰਘ ਸੱਗੂ) - ਸੁਨਾਮ ਪੁਲਿਸ ਨੇ ਸ਼ਹਿਰ ਦੇ ਵਿਚ ਇੱਕ ਔਰਤ ਤੋਂ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਏ ਵਿਅਕਤੀ ਨੂੰ ਮੋਟਰ ਸਾਈਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਇਸ ਮੌਕੇ ਤੇ ਪੁਲਿਸ ਵੱਲੋਂ ਇਸ ਦੇ ਦੋ ਸਾਥੀਆਂ ਦੀ ...
ਸੰਗਰੂਰ, 15 ਫਰਵਰੀ (ਧੀਰਜ ਪਸ਼ੌਰੀਆ) - ਕੇਂਦਰ ਸਰਕਾਰ ਵਲੋਂ ਦੇਸ਼ ਵਿਚ ਲਾਗੂ ਕੀਤੇ ਜਾ ਰਹੇ ਨਾਗਰਿਕਤਾ ਸੋਧ ਕਾਨੂੰਨ, ਐਨ.ਆਰ.ਸੀ ਅਤੇ ਐਨ.ਪੀ.ਆਰ ਦੇ ਖਿਲਾਫ ਅੱਜ ਸੰਗਰੂਰ ਵਿਚ ਸੈਂਕੜੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ...
ਮਹਿਲ ਕਲਾਂ, 15 ਫ਼ਰਵਰੀ (ਅਵਤਾਰ ਸਿੰਘ ਅਣਖੀ)-ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ 33ਵਾਂ ਡੈਂਟਲ ਪੰਦ੍ਹਰਵਾੜਾ ਐਸ.ਐਮ.ਓ. ਡਾ: ਹਰਜਿੰਦਰ ਸਿੰਘ ਆਂਡਲੂ ਦੀ ਦੇਖ-ਰੇਖ 'ਚ ਮਨਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ: ਆਂਡਲੂ ਨੇ ਕਿਹਾ ਕਿ ਸਿਹਤ ਵਿਭਾਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX