ਸੜੋਆ, 16 ਫਰਵਰੀ (ਨਾਨੋਵਾਲੀਆ)-ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਸਹੂੰਗੜਾ ਦੇ ਪ੍ਰਧਾਨ ਹਰਭਜਨ ਸਿੰਘ ਸਾਬਕਾ ਸਰਪੰਚ ਵਲੋਂ ਪ੍ਰਬੰਧਕ ਕਮੇਟੀ, ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਜਨ© ਦਿਹਾੜੇ ਸਬੰਧੀ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਪਿੰਡ ਵਾਸੀ ਸੰਗਤਾਂ ਵਲੋਂ ਵੱਖ-ਵੱਖ ਗੇਟ ਸਜਾ ਕੇ ਭਰਵਾ ਸਵਾਗਤ ਕੀਤਾ ਗਿਆ | ਇਸ ਮੌਕੇ ਭਾਈ ਪਰਮਿੰਦਰ ਸਿੰਘ ਖ਼ਾਲਸਾ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ | ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਥਾਂ-ਥਾਂ ਲੰਗਰ ਲਗਾਏ ਹੋਏ ਸਨ | ਇਸ ਮੌਕੇ ਹਰਭਜਨ ਸਿੰਘ ਪ੍ਰਧਾਨ ਪ੍ਰਬੰਧਕ ਕਮੇਟੀ, ਰਾਜਬਲਵਿੰਦਰ ਸਿੰਘ ਸਰਪੰਚ ਅਤੇ ਜਥੇਦਾਰ ਸਤਨਾਮ ਸਿੰਘ ਸਹੂੰਗੜ੍ਹਾ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਰਵਿਦਾਸ ਨੇ ਆਪਣੀਆਂ ਜੀਵਨ ਯਾਤਰਾਵਾਂ ਰਾਹੀ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਾਨੂੰ ਜੋ ਸੰਦੇਸ਼ ਦਿੱਤਾ ਸੀ, ਅੱਜ ਲੋੜ ਹੈ ਕਿ ਉਸ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੀ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ | ਆਖ਼ਰ ਵਿਚ ਗੁਰੂ ਘਰ ਵਿਖੇ ਵਾਪਸ ਪਹੁੰਚੇ ਨਗਰ ਕੀਰਤਨ ਉਪਰੰਤ ਗੁਰੂ ਸਾਹਿਬ ਦੇ ਸ਼ੁਕਰਾਨੇ ਲਈ ਅਰਦਾਸ ਨਾਲ ਨਗਰ ਕੀਰਤਨ ਦੀ ਸਮਾਪਤੀ ਹੋਈ |
ਪੱਲੀ ਝਿੱਕੀ, 16 ਫਰਵਰੀ (ਕੁਲਦੀਪ ਸਿੰਘ ਪਾਬਲਾ) - ਬਾਬਾ ਸ਼ਾਹ ਕੁਮਾਲ, ਬਾਬਾ ਚਾਓ, ਬਾਬਾ ਜਤੀ ਅਤੇ ਬਾਬਾ ਕਾਬਲੀ ਦੇ ਝਿੱੜੀ ਅਸਥਾਨ ਪਿੰਡ ਪੱਲੀ ਝਿੱਕੀ ਵਿਖੇ ਝਿੱੜੀ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ, ਸਮੂਹ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ...
ਭੱਦੀ, 16 ਫਰਵਰੀ (ਨਰੇਸ਼ ਧੌਲ)-ਪਿਛਲੇ ਦਿਨੀ ਕਾਂਗਰਸ ਹਾਈਕਮਾਂਡ ਵਲੋਂ ਪਾਰਟੀ ਦੇ ਮਿਹਨਤੀ ਨੌਜਵਾਨ ਆਗੂ ਨਵੀਨ ਚੌਧਰੀ ਆਦੋਆਣਾ ਨੂੰ ਓ.ਬੀ.ਸੀ. ਸੈਲ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕਰਨ 'ਤੇ ਉਨ੍ਹਾਂ ਦੇ ਜੱਦੀ ਪਿੰਡ ਆਦੋਆਣਾ ਅਤੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ...
ਰੱਤੇਵਾਲ, 16 ਫਰਵਰੀ (ਜੌਨੀ ਭਾਟੀਆ)-ਸਵਾਮੀ ਰਾਮ ਤੀਰਥ ਦੀ ਸਰਪਰਸਤੀ ਹੇਠ ਚੱਲ ਰਹੇ ਐਮ.ਬੀ.ਬੀ.ਜੀ.ਜੀ.ਜੀ. ਗਰਲਜ਼ ਕਾਲਜ ਰੱਤੇਵਾਲ ਦੀ ਬੀ.ਏ. ਛੇਵੇਂ ਸਮੈਸਟਰ ਦੀ ਵਿਦਿਆਰਥਣ ਰਜਨੀ ਨੇ ਪੰਜਾਬ ਕਲਾ ਪ੍ਰੀਸ਼ਦ ਵਿਖੇ ਮਹਿੰਦਰ ਸਿੰਘ ਰੰਧਾਵਾ ਉਤਸਵ ਮੌਕੇ ਫੁਲਕਾਰੀ ਬਣਾਉਣ ...
ਨਵਾਂਸ਼ਹਿਰ, 16 ਫਰਵਰੀ (ਗੁਰਬਖਸ਼ ਸਿੰਘ ਮਹੇ)-ਦਰਬਾਰ ਪੰਜ ਪੀਰ ਮੁਹੱਲਾ ਪੰਡੋਰਾ ਨੇੜੇ ਬਿਜਲੀ ਦਫ਼ਤਰ ਵਿਖੇ 21 ਫਰਵਰੀ ਨੂੰ ਸਾਲਾਨਾ ਜੋੜ ਮੇਲਾ ਅਤੇ ਭੰਡਾਰਾ ਸੇਵਾਦਾਰ ਤੀਰਥ ਰਾਮ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਤੀਰਥ ਰਾਮ ਨੇ ਦੱਸਿਆ ਕਿ 20 ਫਰਵਰੀ ਨੂੰ ...
ਸੰਧਵਾਂ, 16 ਫਰਵਰੀ (ਪ੍ਰੇਮੀ ਸੰਧਵਾਂ) - ਇਤਿਹਾਸਕ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਪਿੰਡ ਸੰਧਵਾਂ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 18 ਤੋਂ 20 ਫਰਵਰੀ ਤੱਕ ਗੁਰੂ ਘਰ ਦੇ ਸੇਵਾਦਾਰ ਜਥੇ. ਹਰਜੀਤ ਸਿੰਘ ਸੰਧੂ ਦੀ ਨਿਗਰਾਨੀ ਹੇਠ ਗੁਰਦੁਆਰਾ ...
ਮੁਕੰਦਪੁਰ, 16 ਫਰਵਰੀ (ਸੁਖਜਿੰਦਰ ਸਿੰਘ ਬਖਲੌਰ) - ਥਾਣਾ ਮੁਕੰਦਪੁਰ ਪੁਲਿਸ ਵਲੋਂ 40 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਮੁਕੰਦਪੁਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਏ. ...
ਨਵਾਂਸ਼ਹਿਰ, 16 ਫਰਵਰੀ (ਹਰਮਿੰਦਰ ਸਿੰਘ ਪਿੰਟੂ)-ਜਾਗੋ ਨਵਾਂਸ਼ਹਿਰ ਜਾਗੋ ਸੁਸਾਇਟੀ ਦੇ ਸਰਪ੍ਰਸਤ ਨਿਰਮਲ ਸਿੰਘ ਰੀਹਲ ਨੇ ਸ਼ਹਿਰ ਵਿਚ ਪ੍ਰਚਾਰ ਕਰਦੇ ਹੋਏ ਦੱਸਿਆ ਕਿ ਗੁਰੂ ਘਰਾਂ ਵਿਚ ਕੁਝ ਲੋਕਾਂ ਵਲੋਂ ਗੁਰ ਮਰਿਆਦਾ ਦੀ ਉਲੰਘਣਾਂ ਕਰਦੇ ਹੋਏ ਟਿਕ ਟਾਕ ਵੀਡੀਓ ...
ਪੋਜੇਵਾਲ ਸਰਾਂ, 16 ਫਰਵਰੀ (ਰਮਨ ਭਾਟੀਆ)-ਥਾਣਾ ਪੋਜੇਵਾਲ ਦੀ ਪੁਲਿਸ ਨੇ ਪਿੰਡ ਟੱਪਰੀਆਂ ਖ਼ੁਰਦ ਦੀ ਸਰਪੰਚ ਵਲੋਂ ਪਿੰਡ ਦੇ ਵਿਅਕਤੀਆਂ ਵਲੋਂ ਪੰਚਾਇਤ ਦੇ ਸਰਕਾਰੀ ਕੰਮਾਂ ਵਿਚ ਵਿਘਨ ਪਾਉਣ ਸਬੰਧੀ ਦਿੱਤੀ ਗਈ ਦਰਖਾਸਤ ਦੀ ਪੜਤਾਲ ਤੋਂ ਬਾਅਦ ਦੋ ਵਿਅਕਤੀਆਂ ਵਿਰੁੱਧ ...
ਸਮੁੰਦੜਾ, 16 ਫਰਵਰੀ (ਤੀਰਥ ਸਿੰਘ ਰੱਕੜ)-ਸਵ: ਸਤਨਾਮ ਸਿੰਘ ਦੀ ਯਾਦ ਵਿਚ ਗੁਰਦੁਆਰਾ ਚੱਕ ਫੱਲੂ ਵਿਖੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵਲੋਂ ਇਕ ਰੋਜ਼ਾ ਅੱਖਾਂ ਦੀ ਜਾਂਚ ਅਤੇ ਅਪਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸ: ਗੁਰਮੁਖ ...
ਟੱਪਰੀਆਂ ਖ਼ੁਰਦ, 16 ਫਰਵਰੀ (ਸ਼ਾਮ ਸੁੰਦਰ ਮੀਲੂ)-ਦਿੱਲੀ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਦੀ ਸੋਚ ਤੇ ਪਹਿਰਾ ਦੇ ਕੇ ਆਮ ਆਦਮੀ ਪਾਰਟੀ ਨੂੰ ਤੀਜੀ ਵਾਰ ਦਿੱਲੀ ਦੀ ਸੇਵਾ ਕਰਨ ਦੀ ਜੋ ਜ਼ੰੁਮੇਵਾਰੀ ਸੌਾਪ ਕੇ ਨਵਾਂ ਇਤਿਹਾਸ ਸਿਰਜਿਆ ਹੈ ਉਸ ਦਾ ਬੋਲਬਾਲਾ ਪੰਜਾਬ ਵਿਚ ...
ਨਵਾਂਸ਼ਹਿਰ, 16 ਫਰਵਰੀ (ਗੁਰਬਖਸ਼ ਸਿੰਘ ਮਹੇ)-ਨੈਸ਼ਨਲ ਬੁੱਕ ਟਰੱਸਟ ਆਫ਼ ਇੰਡੀਆ ਵਲੋਂ ਆਪਣੀ ਬੱਸ ਰਾਹੀਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੁਸਤਕ ਪ੍ਰਦਰਸ਼ਨੀ 18, 19, 20 ਫਰਵਰੀ ਨੂੰ ਲਗਾਈ ਜਾ ਰਹੀ ਹੈ | ਕੇਂਦਰ ਸਰਕਾਰ ਦੇ ਇਸ ਅਦਾਰੇ ਦੀ ਉੱਚ ਅਧਿਕਾਰੀ ਨਵਜੋਤ ...
ਨਵਾਂਸ਼ਹਿਰ, 16 ਫਰਵਰੀ (ਹਰਵਿੰਦਰ ਸਿੰਘ)-ਅੱਜ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਪਿੰਡ ਬਘੌਰਾਂ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜੋਗਾ ਸਿੰਘ ਮਜਾਰੀ ਵਾਲਿਆਂ ਦੇ ਰਾਗੀ ਜਥੇ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ...
ਭੱਦੀ, 16 ਫਰਵਰੀ (ਨਰੇਸ਼ ਧੌਲ)-ਕੰਢੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹੁਸਨ ਮਝੋਟ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਦੇਸ਼ ਵਾਸੀਆਂ ਉੱਤੇ ਜਬਰੀ ਥੋਪੇ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਅਤੇ ਕੰਢੀ ਇਲਾਕੇ ਦੇ ਮਸਲੇ ਹੱਲ ...
ਨਵਾਂਸ਼ਹਿਰ, 16 ਫਰਵਰੀ (ਹਰਮਿੰਦਰ ਸਿੰਘ ਪਿੰਟੂ)-ਅੱਜ ਪਿੰਡ ਮੁਬਾਰਕਪੁਰ ਦੇ ਗੁਰਦੁਆਰਾ ਗੁਰੂ ਰਵਿਦਾਸ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸੰਗਤਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ...
ਬੰਗਾ, 16 ਫਰਵਰੀ (ਕਰਮ ਲਧਾਣਾ)- ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੀ ਸਮਾਜ ਸੇਵੀ ਕਾਰਜਾਂ ਸਬੰਧੀ ਵਿਸ਼ੇਸ਼ ਮੀਟਿੰਗ ਵਾਰੀਆ ਪਾਰਕ ਪਠਲਾਵਾ ਵਿਖੇ ਸੰਸਥਾ ਦੇ ਸਰਪ੍ਰਸਤ ਬਲਵੰਤ ਸਿੰਘ ਜਗੈਤ, ਬਾਨੀ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਪ੍ਰਧਾਨ ਸੰਦੀਪ ਗੌੜ ਪੋਸੀ ਦੀ ...
ਔੜ/ਝਿੰਗੜਾਂ, 16 ਫਰਵਰੀ (ਕੁਲਦੀਪ ਸਿੰਘ ਝਿੰਗੜ)-ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਮੱਲ੍ਹਾ ਬੇਦੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਪਹਿਲੇ ਦਿਨ ਪਾਠ ...
ਕਾਠਗੜ੍ਹ, 16 ਫਰਵਰੀ (ਬਲਦੇਵ ਸਿੰਘ ਪਨੇਸਰ)-ਗੁਰਦੁਆਰਾ ਸਿੰਘ ਸਭਾ ਮੋਹਣ ਮਾਜਰਾ ਵਿਖੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਗੁਰੂ ...
ਮੇਹਲੀ, 16 ਫਰਵਰੀ (ਸੰਦੀਪ ਸਿੰਘ)- ਗੁਰੂ ਰਵਿਦਾਸ ਦਾ 643ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾ. ਬੀ. ਆਰ. ਅੰਬੇਡਕਰ ਸਪੋਰਟਸ ਕਲੱਬ (ਰਜ਼ਿ:) ਅਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਧਰਮ ਅਸਥਾਨ ਪਿੰਡ ਖੋਥੜਾਂ ਵਿਖੇ ਮਨਾਇਆ ਗਿਆ | ਇਸ ...
ਮਜਾਰੀ/ਸਾਹਿਬਾ, 16 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਬੀਤੇ ਦਿਨ ਬਾਬਾ ਬਾਲਕ ਨਾਥ ਮੰਦਰ ਪਿੰਡ ਗੁੱਲਪੁਰ ਵਿਖੇ ਚੋਰੀ ਹੋਣ ਦੀ ਖ਼ਬਰ ਹੈ | ਮੁੱਖ ਸੇਵਾਦਾਰ ਜਗਨ ਨਾਥ ਨੇ ਦੱਸਿਆ ਕਿ ਦੁਪਹਿਰ ਵੇਲੇ ਇਕ ਮੋਟਰਸਾਈਕਲ ਸਵਾਰ ਮੰਦਰ ਅੰਦਰ ਮੱਥਾ ਟੇਕਣ ਦੇ ਬਹਾਨੇ ਗਿਆ | ਉਸ ਨੇ ...
ਮਜਾਰੀ/ਸਾਹਿਬਾ, 16 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਮਾਰਕੀਟ ਕਮੇਟੀ ਬਲਾਚੌਰ ਦੇ ਨਵ ਨਿਯੁਕਤ ਚੇਅਰਮੈਨ ਹਰਜੀਤ ਸਿੰਘ ਜਾਡਲੀ ਅਤੇ ਯੂਥ ਕਾਂਗਰਸੀ ਆਗੂ ਚੌਧਰੀ ਅਜੇ ਮੰਗੂਪੁਰ ਦਾ ਪਿੰਡ ਸਿੰਬਲ ਮਜਾਰਾ ਵਿਖੇ ਪਹੁੰਚਣ ਤੇ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਦੋਵਾਂ ...
ਬੰਗਾ, 16 ਫਰਵਰੀ (ਲਾਲੀ ਬੰਗਾ)- ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਜੀਂਦੋਵਾਲ ਵਿਖੇ ਸਮੂਹ ਨਿਵਾਸੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ...
ਔੜ/ ਝਿੰਗੜਾ, 16 ਫਰਵਰੀ (ਕੁਲਦੀਪ ਸਿੰਘ ਝਿੰਗੜ)-ਗੁਰੂ ਰਵਿਦਾਸ ਮਹਾਰਾਜ ਦੇ 643 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਮੱਲ੍ਹਾ ਬੇਦੀਆਂ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ...
ਸੜੋਆ, 16 ਫਰਵਰੀ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਅਟਾਲ ਮਜਾਰਾ ਵਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਾਲਾਨਾ ਸਮਾਗਮ ਕਰਵਾਏ ਗਏ | ਸਮੂਹ ਸੰਗਤਾਂ ਦੇ ਸਹਿਯੋਗ ਨਾਲ ਆਰੰਭੇ ਪਾਠ ਦੇ ਭੋਗ ਉਪਰੰਤ ਭਾਈ ...
ਬੰਗਾ, 16 ਫਰਵਰੀ (ਕਰਮ ਲਧਾਣਾ)- ਇਸ ਤਹਿਸੀਲ ਦੇ ਪਿੰਡ ਪਠਲਾਵਾ ਦਾ ਵਸਨੀਕ ਸਾਬਕਾ ਫੌਜੀ ਗਿਆਨੀ ਨਿਰਮਲ ਸਿੰਘ (65) ਪੱੁਤਰ ਸਵਰਨ ਸਿੰਘ ਪੰਜ ਵਰ੍ਹੇ ਪਹਿਲਾਂ ਆਪਣੇ ਘਰ ਪਠਲਾਵਾ ਤੋਂ ਭੇਤ ਭਰੀ ਹਾਲਤ 'ਚ ਲਾ-ਪਤਾ ਹੋ ਗਿਆ ਸੀ | ਅਜੇ ਤੱਕ ਵਾਪਸ ਨਹੀਂ ਪਰਤਿਆ | ਉਸਦੇ ਪੁੱਤਰ ...
ਬੰਗਾ, 16 ਫਰਵਰੀ (ਕਰਮ ਲਧਾਣਾ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਹੀਉਂ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...
ਮੁਕੰਦਪੁਰ, 16 ਫਰਵਰੀ (ਸੁਖਜਿੰਦਰ ਸਿੰਘ ਬਖਲੌਰ) - ਖੇਡ ਵਿਭਾਗ ਪੰਜਾਬ ਸਕੂਲ ਵਿੰਗ ਦੇ ਸੈਸ਼ਨ 2020-2021 ਦੇ ਦਾਖਲੇ ਲਈ ਖਿਡਾਰੀਆਂ ਦੇ ਜ਼ਿਲ੍ਹਾ ਪੱਧਰੀ ਹੈਂਡਬਾਲ ਟਰਾਇਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ ਪਿੰ੍ਰਸੀਪਲ ਅਮਰਜੀਤ ਖਟਕੜ ਅਤੇ ...
ਨਵਾਂਸ਼ਹਿਰ, 16 ਫਰਵਰੀ (ਹਰਮਿੰਦਰ ਸਿੰਘ ਪਿੰਟੂ)-ਅੱਜ ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਮੂਸਾਪੁਰ ਰੋਡ ਨਵਾਂਸ਼ਹਿਰ ਵਿਖੇ ਪਿ੍ੰਸੀਪਲ ਸੋਨਾਲੀ ਸ਼ਰਮਾ ਦੀ ਅਗਵਾਈ ਵਿਚ ਸ਼ਾਨਦਾਰ ਵਿਦਾਇਗੀ ਪਾਰਟੀ ਕੀਤੀ ਗਈ | ਜਿਸ ਵਿਚ 11ਵੀਂ ਕਲਾਸ ਦੇ ਵਿਦਿਆਰਥੀਆਂ ਨੇ 12ਵੀਂ ਕਲਾਸ ...
ਭੱਦੀ, 16 ਫਰਵਰੀ (ਨਰੇਸ਼ ਧੌਲ)-ਵਿਸ਼ਵਕਰਮਾ ਮੰਦਿਰ ਭੱਦੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 55ਵਾਂ ਸ੍ਰੀ ਵਿਸ਼ਵਕਰਮਾ ਸਾਲਾਨਾ ਮਹਾਂ ਉਤਸਵ ਸ਼ਰਧਾ ਪੂਰਵਕ ਮਨਾਇਆ ਗਿਆ | ਸਮਾਗਮ ਦੌਰਾਨ ਸਵੇਰੇ ਹਵਨ ਦੀ ਰਸਮ ਠੇਕੇਦਾਰ ਜੋਗਿੰਦਰ ਸਿੰਘ ਭੰਵਰਾ ਪਿੰਡ ਧੌਲ ਵਲੋਂ, ...
ਬੰਗਾ, 16 ਫਰਵਰੀ (ਕਰਮ ਲਧਾਣਾ)- ਗੁਰਦੁਆਰਾ ਗੁਰੂ ਰਵਿਦਾਸ ਪਿੰਡ ਲਧਾਣਾ ਉੱਚਾ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਸਮਾਗਮਾਂ ਦੀ ਲੜੀ ਵਿਚ ਸਭ ਤੋਂ ...
ਸੰਧਵਾਂ, 16 ਫਰਵਰੀ (ਪ੍ਰੇਮੀ ਸੰਧਵਾਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਲੋਕ ਭਲਾਈ ਸਕੀਮਾਂ ਸ਼ੁਰੂ ਕਰਕੇ ਸੂਬੇ ਦੇ ਹਰ ਵਰਗ ਦਾ ਭਲਾ ਸੋਚਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਬੰਗਾ ਦੇ ਨਵ ...
ਮੱਲਪੁਰ ਅੜਕਾਂ, 16 ਫਰਵਰੀ (ਮਨਜੀਤ ਸਿੰਘ ਜੱਬੋਵਾਲ)- ਪਿੰਡ ਕਰੀਹਾ ਵਿਖੇ ਸ਼ਹੀਦ ਸਰਵਣ ਸਿੰਘ ਦੀ ਯਾਦ ਵਿਚ ਸਮੂਹ ਪਿੰਡ ਵਾਸੀਆਂ ਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਸ਼ਹੀਦ ਸਰਵਣ ਸਿੰਘ ਸਪੋਰਟਸ ਕਲੱਬ ਵਲੋਂ ਸਾਲਾਨਾ ਪੇਂਡੂ ਖੇਡ ਮੇਲਾ ਸ਼ਾਨੋ ਸ਼ੌਕਤ ਨਾਲ ...
ਬਲਾਚੌਰ, 16 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਸੰਤ ਬਾਬਾ ਬਲਵੰਤ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਅਤੇ ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ ਰੋਲ਼ੂ ਕਲੋਨੀ ਬਲਾਚੌਰ ਵਲੋਂ ਅੱਜ ਮੁਫ਼ਤ ਸਿਹਤ ਅਤੇ ਖੂਨ ਜਾਂਚ ਕੈਂਪ ਲਾਇਆ ਗਿਆ | ਜਿਸ ਦਾ ਉਦਘਾਟਨ ਟਰੱਸਟ ਅਤੇ ...
ਬਲਾਚੌਰ, 16 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਨਵਾਂਸ਼ਹਿਰ-ਬਲਾਚੌਰ ਇਕਲੌਤੀ ਬੱਸ ਸੇਵਾ ਹੋਣ ਕਾਰਨ ਸਵਾਰੀਆਂ ਨੂੰ ਜਿੱਥੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਸਵਾਰੀਆਂ ਨੂੰ ...
ਪੋਜੇਵਾਲ ਸਰਾਂ, 16 ਫਰਵਰੀ (ਰਮਨ ਭਾਟੀਆ)-ਕਾਂਗਰਸੀ ਆਗੂ ਸ਼ਰਾਬ ਤੇ ਨਸ਼ਿਆਂ ਦੀ ਤਸਕਰੀ ਪੁਲਿਸ ਪ੍ਰਸ਼ਾਸਨ ਜ਼ਿੰਮੇ ਲਗਾ ਕੇ ਆਪਣੇ ਆਪ ਨੂੰ ਦੁੱਧ ਧੋਤੇ ਬਣਨਾ ਚਾਹੁੰਦੇ ਹਨ | ਕਾਂਗਰਸੀਆਂ ਦੀ ਇਹ ਹੁਸ਼ਿਆਰੀ ਲੋਕਾਂ ਦੀਆ ਪਾਰਖੂ ਨਜ਼ਰਾਂ ਤੋਂ ਬੱਚ ਨਹੀਂ ਸਕਦੀ | ...
ਮੇਹਲੀ, 16 ਫਰਵਰੀ (ਸੰਦੀਪ ਸਿੰਘ) - ਕਾਂਗਰਸ ਹਾਈ ਕਮਾਂਡ ਵਲੋਂ ਸਾਬਕਾ ਯੂਥ ਪ੍ਰਧਾਨ ਦਰਬਜੀਤ ਸਿੰਘ ਪੂੰਨੀ ਨੂੰ ਚੇਅਰਮੈਨ ਨਿਯੁਕਤ ਕੀਤੇ ਜਾਣ 'ਤੇ ਕਾਂਗਰਸੀ ਵਰਕਰਾਂ ਵਲੋਂ ਮੇਹਲੀ ਵਿਖੇ ਖੁਸ਼ੀ ਵਿਚ ਲੱਡੂ ਵੰਡੇ ਗਏ | ਇਸ ਮੌਕੇ ਗੱਲਬਾਤ ਕਰਦੇ ਹੋਏ ਬਲਜਿੰਦਰ ਸਿੰਘ ...
ਸਾਹਲੋਂ, 16 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਹੰਸਰੋਂ ਵਿਖੇ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਬੱਗਾ ਸਿੰਘ ਦੀ ਅਗਵਾਈ 'ਚ ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ !ਲਮ ਦਿਹਾੜੇ ਨੂੰ ਸਮਰਪਿਤ ਪੰਜ ...
ਮੁਕੰਦਪੁਰ, 16 ਫਰਵਰੀ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਵਿਖੇ ਇਤਿਹਾਸਕ ਅਸਥਾਨ ਚੌਾਕੀਆਂ ਵਿਖੇ ਚਲ ਰਹੇ ਮੇਲੇ ਦੌਰਾਨ ਘੋੜ ਦੌੜਾਂ ਦੇ ਮੁਕਾਬਲੇ ਕਰਵਾਏ ਗਏ | ਘੋੜ ਦੌੜਾਂ ਦੇ ਮੁਕਾਬਲਿਆਂ 'ਚ (ਦੇਸੀ ਘੋੜ ਦੌੜ) ਜੱਸਾ ...
ਨਵਾਂਸ਼ਹਿਰ/ਪੋਜੇਵਾਲ ਸਰਾਂ, 16 ਫਰਵਰੀ (ਗੁਰਬਖਸ਼ ਸਿੰਘ ਮਹੇ, ਨਵਾਂਗਰਾਈਾ)-ਐੱਸ.ਸੀ.ਈ.ਆਰ.ਟੀ ਪੰਜਾਬ ਵਲੋਂ ਲਈ ਅੱਜ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਸਫਲਤਾ ਪੂਰਵਕ ਸਮਾਪਤ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਹਰਚਰਨ ...
ਮੁਕੰਦਪੁਰ, 16 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)- ਬਲਾਕ ਔੜ ਦੇ ਪਿੰਡ ਸਾਧਪੁਰ ਦੇ ਗੁਰਦੁਆਰਾ ਗੁਰੂ ਰਵਿਦਾਸ ਵਿਖੇ ਗੁਰੂ ਰਵਿਦਾਸ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਹੇਠ ਰੱਖੇ ਹੋਏ ਸ੍ਰੀ ...
ਮੱਲਪੁਰ ਅੜਕਾਂ, 16 ਫਰਵਰੀ (ਮਨਜੀਤ ਸਿੰਘ ਜੱਬੋਵਾਲ) - ਪਿੰਡ ਅਮਰਗੜ੍ਹ ਵਿਖੇ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਰਾਮ ਲਾਲ ਦੀ ਅਗਵਾਈ 'ਚ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ...
ਰੈਲਮਾਜਰਾ, 16 ਫਰਵਰੀ (ਰਾਕੇਸ਼ ਰੋਮੀ)-ਜਗਦੀਸ਼ ਰਾਮ ਭੂਰਾ ਜਨਰਲ ਸਕੱਤਰ ਹੈਲਥ ਕੈਂਪਸ ਵਰਕਰ ਯੂਨੀਅਨ ਸੀਟੂ ਦੀ ਜੇਲ੍ਹ 'ਚੋਂ ਰਿਹਾਈ ਦੀ ਖ਼ੁਸ਼ੀ ਵਿਚ ਅੱਜ ਕੰਢੀ ਸੰਘਰਸ਼ ਕਮੇਟੀ ਅਤੇ ਸੀਟੂ ਵਲੋਂ ਫ਼ਤਿਹਪੁਰ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਬੀਬੀ ਚਰਨਜੀਤ ਕੌਰ ...
ਬਹਿਰਾਮ, 16 ਫਰਵਰੀ (ਨਛੱਤਰ ਸਿੰਘ)-ਪੰਜਾਬ ਰੋਡਵੇਜ਼ ਜਲੰਧਰ-2 ਦੇ ਸੇਵਾ ਮੁਕਤ ਸਬ ਇੰਸਪੈਕਟਰ ਹੰਸ ਰਾਜ ਜਿਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਹੋਈ ਬੇਵਕਤੀ ਮੌਤ 'ਤੇ ਵੱਖ-ਵੱਖ ਸਮਾਜਿਕ ਅਤੇ ਸਿਆਸੀ ਆਗੂਆਂ ਤੇ ਹੋਰ ਸ਼ਖ਼ਸੀਅਤਾਂ ...
ਭੱਦੀ, 16 ਫਰਵਰੀ (ਨਰੇਸ਼ ਧੌਲ)-ਭਾਜਪਾ ਹਾਈਕਮਾਂਡ ਵਲੋਂ ਪਾਰਟੀ ਦੇ ਜੁਝਾਰੂ ਆਗੂ ਅਸ਼ਵਨੀ ਸ਼ਰਮਾ ਨੂੰ ਪੰਜਾਬ ਪ੍ਰਦੇਸ਼ ਦਾ ਪ੍ਰਧਾਨ ਬਣਾਉਣ 'ਤੇ ਸਮੁੱਚੇ ਪੰਜਾਬ ਦੇ ਆਗੂਆਂ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਜਿਸ ਦੇ ਚੱਲਦਿਆਂ ਰਾਹੁਲ ਚੌਧਰੀ ਆਦੋਆਣਾ ...
ਘੁੰਮਣਾਂ, 16 ਫਰਵਰੀ (ਮਹਿੰਦਰ ਪਾਲ ਸਿੰਘ) - ਪਿੰਡ ਘੁੰਮਣਾਂ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਵਾਂ ਸਲਾਨਾ ਕਬੱਡੀ ਕੱਪ ਗੁਰੂ ਰਵਿਦਾਸ ਸਪੋਰਟਸ ਐਾਡ ਵੈਲਫੇਅਰ ਕਲੱਬ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਚੇਅਰਮੈਨ ਬਲਵੀਰ ਸਿੰਘ ...
ਔੜ, 16 ਫਰਵਰੀ (ਜਰਨੈਲ ਸਿੰਘ ਖ਼ੁਰਦ)-ਸਿੱਖਿਆ ਦੇ ਖੇਤਰ ਵਿਚ ਸਦਾ ਹੀ ਮੋਹਰੀ ਰਹਿੰਦੇ ਖ਼ਾਲਸਾ ਪਬਲਿਕ ਸਕੂਲ ਔੜ ਦੇ ਵਿਦਿਆਰਥੀਆਂ ਨੇ ਬੋਰਡ ਦੀਆਂ ਪ੍ਰੀਖਿਆਵਾਂ ਦੇ ਤਾਂ ਸਦਾ ਹੀ ਵਧੀਆ ਨਤੀਜੇ ਦਿਖਾ ਕੇ ਸਕੂਲ ਨੂੰ ਚਾਰ ਚੰਨ ਲਾਏ ਹੋਏ ਹਨ ਉਸੇ ਨੀਤੀ ਨੂੰ ਅੱਗੇ ...
ਬੰਗਾ, 16 ਫਰਵਰੀ (ਕਰਮ ਲਧਾਣਾ) - ਸੰਤ ਬਾਬਾ ਘਨੱਯਾ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਪਠਲਾਵਾ ਵਲੋਂ ਮਹਾਂਪੁਰਸ਼ਾਂ ਦੀ ਯਾਦ ਵਿਚ ਅਰੰਭ ਕੀਤਾ ਗਿਆ ਪੰਜ ਰੋਜਾ ਫੁੱਟਬਾਲ ਟੂਰਨਾਮੈਂਟ ਨਿੱਘੀਆਂ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਹ 32ਵਾਂ ਫੁੱਟਬਾਲ ਟੂਰਨਾਮੈਂਟ ...
ਚੌਲਾਂਗ, 16 ਫਰਵਰੀ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਦੀ ਇਕ ਲੜਕੀ ਵਲੋਂ ਖ਼ੁਦਕੁਸ਼ੀ ਲਈ ਮਜਬੂਰ ਕਰਨ 'ਤੇ ਇਕ ਨੌਜਵਾਨ 'ਤੇ ਥਾਣਾ ਟਾਂਡਾ ਵਲੋਂ ਮਾਮਲਾ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਲੜਕੀ ਦੀ ਮਾਤਾ ਨੇ ਆਪਣੇ ਬਿਆਨਾਂ ਵਿਚ ...
ਪੱਸੀ ਕੰਢੀ, 16 ਫਰਵਰੀ (ਜਗਤਾਰ ਸਿੰਘ ਰਜਪਾਲਮਾ)-ਡੇਰਾ ਸੰਤ ਬਾਬਾ ਭੋਲਾ ਗਿਰ ਰਾਜਪੁਰ ਕੰਢੀ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਕੀਰਤਨ ਦਰਬਾਰ 'ਚ ਭਾਈ ਅਮਰਜੀਤ ਸਿੰਘ ਨਿਮਾਣਾ, ਭਾਈ ਮਲਕੀਤ ਸਿੰਘ ਖ਼ਾਨਪੁਰ ਅਤੇ ਭਾਈ ਸੀਤਲ ਸਿੰਘ ਬਾਹਟੀਵਾਲ ...
ਤਲਵਾੜਾ, 16 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਤਲਵਾੜਾ ਬਲਾਕ ਦੇ ਪਿੰਡ ਬਹਿਚੂੜ ਦੇ ਜਰਿਆਲ ਮੁਹੱਲੇ ਵਿਚ ਬ੍ਰਹਮ ਕੁਮਾਰੀ ਆਸ਼ਰਮ ਵਿਖੇ ਅਰੁਣ ਡੋਗਰਾ ਹਲਕਾ ਵਿਧਾਇਕ ਦਸੂਹਾ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਥੇ ਉਨ੍ਹਾਂ ਦਾ ਪ੍ਰਬੰਧਕ ਅਮਰਜੀਤ ਨੇ ਨਿੱਘਾ ਸਵਾਗਤ ਕੀਤਾ | ...
ਦਸੂਹਾ, 16 ਫਰਵਰੀ (ਕੌਸ਼ਲ)- ਸਾਹਿਤ ਸਭਾ ਦਸੂਹਾ-ਗੜ੍ਹਦੀਵਾਲਾ(ਰਜਿ.) ਦਸੂਹਾ ਤੇ ਪੰਜਾਬੀ ਸਾਹਿਤ ਸਭਾ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਦਸੂਹਾ ਦੀ ਸਾਂਝੀ ਇਕੱਤਰਤਾ ਪਿ੍ੰ. ਡਾ. ਨੀਨਾ ਅਨੇਜਾ ਦੀ ਪ੍ਰਧਾਨਗੀ ਹੇਠ ਕਾਲਜ ਕੈਂਪਸ ਵਿਚ ਹੋਈ | ਇਸ ਵਿਚ ਸ੍ਰੀ ...
ਦਸੂਹਾ, 16 ਫਰਵਰੀ (ਕੌਸ਼ਲ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ ਕੇ.ਜੀ.-1 ਦੇ ਬੱਚਿਆਂ ਵਲੋਂ ਕੇ.ਜੀ.-2 ਦੇ ਬੱਚਿਆਂ ਨੂੰ ਅਲਵਿਦਾ ਕਰਨ ਤੇ ਪ੍ਰਾਇਮਰੀ ਸਕੂਲ ਵਿਚ ਉਨ੍ਹਾਂ ਦੇ ਸੁਆਗਤ ਲਈ ਸਕੂਲ ਵਿਚ ਕਿੰਡਰਗਾਰਟਨ ਗਰੈਜੂਏਸ਼ਨ ਡੇ ਮਨਾਇਆ ਗਿਆ | ਇਹ ਸਮਾਰੋਹ ਕੇ. ਜੀ. ...
ਮਿਆਣੀ, 16 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਮਿਆਣੀ ਵਿਖੇ ਡੇਰਾ ਬਾਬਾ ਨਾਨਕ ਵਿਖੇ ਚੋਲ੍ਹਾ ਸਾਹਿਬ ਦੇ ਦਰਸ਼ਣਾਂ ਨੂੰ ਜਾਣ ਵਾਲੇ ਸੰਗ (ਪੈਦਲ ਯਾਤਰਾ) ਦੇ ਆਗਮਨ ਸਬੰਧੀ ਚੱਲ ਰਹੀ ਅਖੰਡ ਪਾਠਾਂ ਦੀ ਲੜੀ ਦੇ 84ਵੇਂ ਪਾਠ ਦੇ ਭੋਗ ...
ਬੁੱਲੋ੍ਹਵਾਲ 16 ਫਰਵਰੀ (ਲੁਗਾਣਾ)-ਸੈਣੀਵਾਰ ਵਿੱਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੇ ਪ੍ਰਧਾਨ ਅਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸੈਣੀਵਾਰ ਕਾਲਜ ਬੁੱਲ੍ਹੋਵਾਲ (ਖਡਿਆਲਾ ਸੈਣੀਆਂ) ਵਿਖੇ ਬਤੌਰ ਪਿ੍ੰਸੀਪਲ ਸੇਵਾਵਾਂ ਨਿਭਾਅ ਰਹੇ ਡਾ: ਲਖਵਿੰਦਰ ...
ਹੁਸ਼ਿਆਰਪੁਰ, 16 ਫਰਵਰੀ (ਬਲਜਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਦੀ ਗੈਰ ਹਾਜ਼ਰੀ 'ਚ ਇਹ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ (ਜ) ...
ਨੰਗਲ ਬਿਹਾਲਾਂ, 16 ਫਰਵਰੀ (ਵਿਨੋਦ ਮਹਾਜਨ)-ਅੱਜ ਦਸੂਹਾ ਹਾਜੀਪੁਰ ਰੋਡ ਤੇ ਤੂੜੀ ਨਾਲ ਭਰਿਆ ਓਵਰਲੋਡ ਟਰੱਕ ਦਿਨ ਦੇ ਸਮੇਂ ਯਾਤਾਯਾਤ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਂਦਾ ਹੋਇਆ ਅਤੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਂਦਾ ਦਨਦਨਾਉਂਦੇ ਹੋਏ ਲੰਘਿਆ, ਜਿਸ ਨੂੰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX