ਤਾਜਾ ਖ਼ਬਰਾਂ


ਵਰੁਣ ਧਵਨ ਨੇ ਨਤਾਸ਼ਾ ਦਲਾਲ ਨਾਲ ਲਏ ਸੱਤ ਫੇਰੇ , ਜਲਦੀ ਹੀ ਸ਼ਾਨਦਾਰ ਰਿਸੈਪਸ਼ਨ
. . .  1 day ago
ਮੁੰਬਈ , 24 ਜਨਵਰੀ { ਇੰਦਰਮੋਹਨ ਪੰਨੂੰ }- ਅਭਿਨੇਤਾ ਵਰੁਣ ਧਵਨ ਆਪਣੀ ਦੋਸਤ ਨਤਾਸ਼ਾ ਦਲਾਲ ਨਾਲ ਅਲੀਬਾਗ 'ਚ ਸ਼ਾਦੀ ਦੇ ਬੰਧਨ 'ਚ ਬੱਝ ਗਏ ਹਨ । ਇਸ ਮੌਕੇ ਖ਼ਾਸ ਲੋਕ ਹੀ ਸ਼ਾਮਿਲ ...
ਪੰਜਾਬ ਸਰਕਾਰ ਵੱਲੋਂ ਦੋ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,24 ਜਨਵਰੀ { ਗੁਰਪ੍ਰੀਤ ਸਿੰਘ ਢਿੱਲੋਂ}-ਪੰਜਾਬ ਸਰਕਾਰ ਵੱਲੋਂ ਅੱਜ ਅਮਿਤ ਸਰੀਨ ਨੂੰ ਜਲੰਧਰ ਦਾ ਜੁਆਇੰਟ ਕਮਿਸ਼ਨਰ ਅਤੇ ਸ਼ਾਇਰੀ ਮਲਹੋਤਰਾ ਨੂੰ ਐੱਸ.ਡੀ.ਐਮ ਫਗਵਾੜਾ ਨਿਯੁਕਤ ...
ਕਿਸਾਨ ਟਰੈਕਟਰ ਪਰੇਡ ਦਾ ਰੂਟ ਮੈਪ
. . .  1 day ago
ਕਿਸਾਨ ਆਗੂਆਂ ਵੱਲੋਂ ਮੀਡੀਆ ਕੋਲੋਂ ਕੱਲ੍ਹ 10 ਵਜੇ ਤੱਕ ਮੰਗੇ ਸੁਝਾਅ
. . .  1 day ago
ਸੰਯੁਕਤ ਕਿਸਾਨ ਮੋਰਚੇ ਵੱਲੋਂ ਰਵਨੀਤ ਬਿੱਟੂ ਤੇ ਹੋਏ ਹਮਲੇ ਦੀ ਕੀਤੀ ਜ਼ੋਰਦਾਰ ਨਿਖੇਧੀ
. . .  1 day ago
ਸੰਯੁਕਤ ਕਿਸਾਨ ਮੋਰਚੇ ਨੇ ਕੀਤੀ ਅਪੀਲ
. . .  1 day ago
ਕੇਵਲ ਝਾਕੀਆਂ ਵਾਲੀਆਂ ਟਰਾਲੀਆਂ ਪਰੇਡ ਵਿਚ ਜਾਣਗੀਆਂ
. . .  1 day ago
ਵਲੰਟੀਅਰ ਮੋਟਰਸਾਈਕਲਾਂ ਤੇ ਹੋਣਗੇ
. . .  1 day ago
ਸਾਰੇ ਵਲੰਟੀਅਰ ਹਰੇ ਰੰਗ ਦੀਆਂ ਜੈਕੇਟਾਂ ਪਾ ਕੇ ਆਪਣੀ ਡਿਊਟੀ ਨਿਭਾਉਣਗੇ
. . .  1 day ago
550 ਕਿਲੋਮੀਟਰ 'ਚ ਹੋਵੇਗੀ ਕਿਸਾਨ ਪਰੇਡ
. . .  1 day ago
ਕਿਸਾਨ ਟਰੈਕਟਰ ਪਰੇਡ ਲਈ ਵਲੰਟੀਅਰਾਂ ਦੀ ਟੀਮ ਵੀ ਤਿਆਰ
. . .  1 day ago
ਬਾਬਾ ਬੰਦਾ ਬਹਾਦਰ ਜੀ ਬਾਬਾ ਦੀਪ ਸਿੰਘ ਜੀ ਪੱਗੜੀ ਸੰਭਾਲ ਜੱਟਾ ਲਹਿਰ ਅਤੇ ਖੇਤੀ ਕਾਨੂੰਨਾਂ ਸੰਬੰਧੀ ਹੋਣਗੀਆਂ ਝਾਕੀਆਂ
. . .  1 day ago
ਕਿਸਾਨ ਟਰੈਕਟਰ ਪਰੇਡ ਦੌਰਾਨ ਵੱਖ ਵੱਖ ਝਾਕੀਆਂ ਵੀ ਕੱਢੀਆਂ ਜਾਣਗੀਆਂ
. . .  1 day ago
ਕਿਸਾਨ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫਰੰਸ
. . .  1 day ago
26 ਜਨਵਰੀ ਦੀ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਦਿੱਲੀ ਗਏ ਕਿਸਾਨ ਉੱਗਰ ਸਿੰਘ ਢੱਡੇ ਦਾ ਦਿਹਾਂਤ
. . .  1 day ago
ਬਾਲਿਆਂਵਾਲੀ, 24 ਜਨਵਰੀ (ਕੁਲਦੀਪ ਮਤਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਰਗਰਮ ਮੈਂਬਰ ਗੁਰਸਿੱਖ ਉੱਗਰ ਸਿੰਘ (54) ਪੁੱਤਰ ਅਜਮੇਰ ਸਿੰਘ ਵਾਸੀ ਢੱਡੇ {ਬਠਿੰਡਾ }ਖੇਤੀ ਕਾਨੂੰਨਾਂ ਰੱਦ ...
ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਦੀ ਮਾਰੀ ਗਈ ਡਕੈਤੀ
. . .  1 day ago
ਕਰਨਾਲ, 24 ਜਨਵਰੀ ( ਗੁਰਮੀਤ ਸਿੰਘ ਸੱਗੂ ) - ਸੀ.ਐਮ.ਸਿਟੀ ਹਰਿਆਣਾ ਵਿਖੇ ਕ੍ਰਾਈਮ ਦਾ ਗਰਾਫ਼ ਲਗਾਤਾਰ ਵਧਦਾ ਹੀ ਜਾ ਰਿਹਾ ਹੈ । ਬੀਤੀ ਰਾਤ ਨੂੰ ਬਦਮਾਸ਼ਾਂ ਨੇ ਪੁਲਿਸ ਚੌਂਕੀ ਸੈਕਟਰ 9 ਤੋ ਕੁੱਝ ਦੂਰੀ ...
ਮਨੀ ਲਾਂਡਰਿੰਗ ਦੇ ਮਾਮਲੇ ਵਿਚ ਯੂਪੀ ਤੋਂ ਦੋ ਚੀਨੀ ਨਾਗਰਿਕ ਗ੍ਰਿਫਤਾਰ
. . .  1 day ago
ਲਖਨਊ ,24 ਜਨਵਰੀ - ਉੱਤਰ ਪ੍ਰਦੇਸ਼ ਏਟੀਐਸ ਨੇ ਗੌਤਮ ਬੁੱਧ ਨਗਰ ‘ਚ ਇੱਕ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਦੋ ਚੀਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 123ਵੇਂ ਦਿਨ ਵੀ ਜਾਰੀ
. . .  1 day ago
ਜੰਡਿਆਲਾ ਗੁਰੂ, 24 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 123ਵੇਂ ਦਿਨ ...
ਸਾਬਕਾ ਮੇਅਰ ਕੁਲਵੰਤ ਸਿੰਘ ‘ਤੇ ਹਮਲਾ
. . .  1 day ago
ਐੱਸ ਏ ਐੱਸ ਨਗਰ , 24 ਜਨਵਰੀ (ਜਸਬੀਰ ਸਿੰਘ ਜੱਸੀ)- ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਬਣਾਏ ਗਏ ਆਜ਼ਾਦ ਗਰੁੱਪ ਦੇ ਮੁੱਖ ਦਫ਼ਤਰ ‘ਤੇ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਕੁਲਵੰਤ ਸਿੰਘ ...
ਸਿੰਘੁ ਬਾਰਡਰ, ਟੀਕਰੀ ਬਾਰਡਰ ਅਤੇ ਗਾਜ਼ੀਪੁਰ ਬਾਰਡਰ ਤੋਂ ਨਿਕਲੇਗੀ ਕਿਸਾਨ ਟਰੈਕਟਰ ਪਰੇਡ
. . .  1 day ago
ਦਿੱਲੀ ਪੁਲਸ ਵੱਲੋਂ ਕਿਸਾਨਾਂ ਨੂੰ ਤਿੰਨ ਜਗ੍ਹਾ ਤੋਂ ਟਰੈਕਟਰ ਪਰੇਡ ਕੱਢਣ ਦੀ ਦਿੱਤੀ ਇਜਾਜ਼ਤ
. . .  1 day ago
ਬਰਡ ਫਲੂ ਬੀਮਾਰੀ ਕਾਰਣ ਹੁਣ ਤੱਕ 44000 ਮੁਰਗ਼ੀਆਂ ਨੂੰ ਮਾਰਿਆ
. . .  1 day ago
ਪਠਾਨਕੋਟ , 24 ਜਨਵਰੀ (ਸੰਧੂ) - ਮੁਰਗ਼ੀਆਂ ਦੇ ਸੈਂਪਲ ਭੋਪਾਲ ਸਥਿਤ ਲੈਬਾਰਟਰੀ ਵਿਚੋ ਪਾਜ਼ੀਟਿਵ ਆਉਣ ਕਾਰਨ ਪਿੰਡ ਬੇਹੜਾ ਤਹਿਸੀਲ ਡੇਰਾਬੱਸੀ ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਮੋਹਾਲੀ ਵਿਖੇ ਅਲਫਾ ਅਤੇ ਰਾਇਲ ...
ਰਵਨੀਤ ਬਿੱਟੂ ਦੇ ਵਿਰੋਧ ਦੌਰਾਨ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਲੱਥੀ ਪੱਗ
. . .  1 day ago
ਮੈਂ ਕਿਸਾਨਾਂ ਦੇ ਨਾਲ ਹਾਂ ਤੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਲਗਾਤਾਰ ਜਾਰੀ ਰਹੇਗਾ- ਰਵਨੀਤ ਬਿੱਟੂ
. . .  1 day ago
ਨਵੀਂ ਦਿੱਲੀ , 24 ਜਨਵਰੀ - ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਮੈਂ ਦੱਸਣਾ ਚਾਹੁੰਦਾ ਕਿ ਮੈਂ ਬਿਲਕੁਲ ਠੀਕ ਹਾਂ । ਗੁਰੂ ਤੇਗ ਬਹਾਦਰ ਜੀ ਮੈਮੋਰੀਅਲ ਦੇ ਵਿਚ ਜਨ ਸੰਸਦ ਰੱਖੀ ਗਈ ਸੀ, ਜਿੱਥੇ ਬੁਲਾਇਆ ਗਿਆ ...
ਪਿੰਡ ਹਮੀਦੀ (ਬਰਨਾਲਾ) ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
. . .  1 day ago
ਮਹਿਲ ਕਲਾਂ, 24 ਜਨਵਰੀ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ (ਬਰਨਾਲਾ) ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਸ਼ੀਤਲ ਸਿੰਘ (22) ਪੁੱਤਰ ਦਲਵਿੰਦਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਫੱਗਣ ਸੰਮਤ 551

ਫਰੀਦਕੋਟ

ਜਾਗਰੂਕਤਾ ਸੈਮੀਨਾਰ ਮੌਕੇ ਸਮਾਜਿਕ ਕੁਰੀਤੀਆਂ ਦੇ ਖ਼ਾਤਮੇ ਦਾ ਸੱਦਾ

ਕੋਟਕਪੂਰਾ, 16 ਫ਼ਰਵਰੀ (ਗਿੱਲ)-ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ 'ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ' ਵਲੋਂ ਸੇਵਾਮੁਕਤ ਅਧਿਆਪਕ ਸੋਹਣ ਸਿੰਘ ਦੇ ਸਹਿਯੋਗ ਨਾਲ ਹੁਸ਼ਿਆਰ ਬੱਚਿਆਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਦੌਰਾਨ ਪ੍ਰਧਾਨਗੀ ਮੰਡਲ 'ਚ ਰਜਿੰਦਰ ਸਿੰਘ ਸਰਾਂ ਨਾਇਬ ਤਹਿਸੀਲਦਾਰ, ਕਮਲਜੀਤ ਸਿੰਘ ਤਾਹੀਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ), ਪ੍ਰਦੀਪ ਕੁਮਾਰ ਦਿਉੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਪਿ੍ੰਸੀਪਲ ਮੈਡਮ ਕਾਂਤਾ ਨਾਰੰਗ ਸ਼ਸ਼ੋਭਿਸ਼ ਸਨ | ਜਾਗਰੂਕਤਾ ਸੈਮੀਨਾਰ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਐਡਵੋਕੇਟ ਬੀਰਇੰਦਰ ਸਿੰਘ, ਗੁਰਿੰਦਰ ਸਿੰਘ ਮਹਿੰਦੀਰੱਤਾ, ਪੋ੍ਰ.ਐੱਚ.ਐੱਸ. ਪਦਮ, ਮਨਦੀਪ ਸਿੰਘ ਮਿੰਟੂ ਗਿੱਲ, ਮਾਸਟਰ ਸੋਮਨਾਥ ਅਰੋੜਾ, ਮਾਸਟਰ ਚਮਕੌਰ ਸਿੰਘ ਨੇ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅਨੇਕਾਂ ਸਮੱਸਿਆਵਾਂ, ਚੁਣੌਤੀਆਂ ਅਤੇ ਗੁਰਬਤ ਵਾਲਾ ਜੀਵਨ ਜਿਉਣ ਦੇ ਬਾਵਜੂਦ ਡਾ ਏ.ਪੀ.ਜੇ ਅਬਦੁੱਲ ਕਲਾਮ ਵਰਗੀਆਂ ਦਰਜਨਾਂ ਅਜਿਹੀਆਂ ਮਾਣਮੱਤੀਆਂ ਸ਼ਖ਼ਸੀਅਤਾਂ ਦਾ ਜਿਕਰ ਕੀਤਾ ਜਾ ਸਕਦਾ ਹੈ ਜਿਨ੍ਹਾਂ ਨੇ ਸਫਲਤਾ ਦੀਆਂ ਬੁਲੰਦੀਆਂ ਨੂੰ ਛੋਹਣ ਦੇ ਨਾਲ-ਨਾਲ ਆਪਣਾ ਤੇ ਦੇਸ਼ ਦਾ ਨਾਮ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਇਆ | ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਅੰਧ-ਵਿਸ਼ਵਾਸ਼, ਵਹਿਮ-ਭਰਮ ਅਤੇ ਕਰਮ ਕਾਂਡਾਂ ਸਮੇਤ ਸਮੂਹ ਸਮਾਜਿਕ ਕੁਰੀਤੀਆਂ ਦੇ ਖ਼ਾਤਮੇ ਲਈ ਜਾਗਰੂਕ ਕਰਦਿਆਂ ਆਖਿਆ ਕਿ ਅੱਜ ਨੈਤਿਕਤਾ ਦੀ ਕਮੀ ਕਰਕੇ ਨੌਜਵਾਨ ਤੇ ਬੱਚੇ ਗੁੰਮਰਾਹ ਹੋ ਰਹੇ ਹਨ | ਸਾਡਾ ਭੂਗੋਲਕ ਵਾਤਾਵਰਣ ਲਗਾਤਾਰ ਪਲੀਤ ਹੋ ਰਿਹਾ ਹੈ | ਉਨ੍ਹਾਂ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਪਹਿਲਾ, ਦੂਜਾ ਤੇ ਤੀਜਾ ਸਥਾਨ ਲੈਣ ਵਾਲੇ 21 ਬੱਚਿਆਂ ਸਮੇਤ ਸੁਸਾਇਟੀ ਵਲੋਂ ਪੁੱਛੇ ਗਏ ਸਵਾਲਾਂ ਦਾ ਸਹੀ ਜਵਾਬ ਦੇਣ ਅਤੇ ਉਸਾਰੂ ਕਵਿਤਾਵਾਂ ਪੇਸ਼ ਕਰਨ ਵਾਲੇ ਕੁੱਲ 36 ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ | ਸੁਸਾਇਟੀ ਦੇ ਆਗੂਆਂ ਪਿ੍ੰਸੀਪਲ ਦਰਸ਼ਨ ਸਿੰਘ ਅਤੇ ਸ਼ਾਮ ਲਾਲ ਚਾਵਲਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਅੰਤ 'ਚ ਸਕੂਲ ਮੁਖੀ ਸਮੇਤ ਸਮੂਹ ਸਟਾਫ਼ ਅਤੇ ਮੁੱਖ ਮਹਿਮਾਨ ਸੋਹਣ ਸਿੰਘ ਦੇ ਬੇਟੇ ਮਨਦੀਪ ਸਿੰਘ ਨੂੰ ਵੀ ਸੁਸਾਇਟੀ ਵਲੋਂ ਸਨਮਾਨਿਤ ਕੀਤਾ ਗਿਆ |

ਚੋਰ ਨੇ ਭਗਵਾਨ ਦਾ ਮੰਦਿਰ ਵੀ ਨਾ ਬਖ਼ਸ਼ਿਆ

ਲਹਿਰਾਗਾਗਾ, 16 ਫਰਵਰੀ (ਸੂਰਜ ਭਾਨ ਗੋਇਲ) - ਸਥਾਨਕ ਜੈ ਸ੍ਰੀ ਮਹਾਂਕਾਲੀ ਮੰਦਰ ਵਿਖੇ ਸਥਿਤ ਸ਼ਿਵ ਭੋਲੇ ਦੇ ਮੰਦਰ 'ਚੋਂ ਸ਼ਿਵਲਿੰਗ 'ਤੇ ਸਥਾਪਤ ਨਾਗ ਦੇਵਤਾ ਦੀ ਚਾਂਦੀ ਦੀ ਮੂਰਤੀ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਮੰਦਰ ਕਮੇਟੀ ਦੇ ਪ੍ਰਧਾਨ ਰਾਜ ਕੁਮਾਰ ਸ਼ਰਮਾ, ਪੁਜਾਰੀ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਐਕਟ ਦੇ ਸਮਰਥਨ 'ਚ ਕੀਤੀਆਂ ਨੁੱਕੜ ਮੀਟਿੰਗਾਂ

ਫ਼ਰੀਦਕੋਟ, 16 ਫ਼ਰਵਰੀ (ਸਤੀਸ਼ ਬਾਗ਼ੀ)-ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ, ਅਸ਼ਵਨੀ ਸ਼ਰਮਾ ਦੇ ਨਿਰਦੇਸ਼ 'ਤੇ ਮੰਡਲ ਫ਼ਰੀਦਕੋਟ ਵਲੋਂ ਸੀ.ਏ.ਏ. ਦੇ ਸਬੰਧ ਵਿਚ ਸਥਾਨਕ ਅੰਬੇਦਕਰ ਨਗਰ ਅਤੇ ਪੰਚਵਟੀ ਵਿਖੇ ਨੁੱਕੜ ਮੀਟਿੰਗਾਂ ਕੀਤੀਆਂ ਜਿੰਨ੍ਹਾਂ ਵਿਚ ਮੰਡਲ ...

ਪੂਰੀ ਖ਼ਬਰ »

ਆਵਾਜਾਈ ਪੁਲਿਸ ਨੇ ਚਲਾਣ ਕੀਤੇ

ਕੋਟਕਪੂਰਾ, 16 ਫ਼ਰਵਰੀ (ਗਿੱਲ)-ਗਲਤ ਸਥਾਨ 'ਤੇ ਵਹੀਕਲ ਖੜ੍ਹੇ ਕਰਕੇ ਆਵਾਜਾਈ 'ਚ ਵਿਘਨ ਪਾੳਣ ਦੇ ਮਾਮਲੇ 'ਚ ਆਵਾਜਾਈ ਪੁਲਿਸ ਕੋਟਕਪੂਰਾ ਨੇ ਚਲਾਣ ਕੀਤੇ ਹਨ | ਸ਼ਹਿਰ 'ਚ ਲਾਲਾ ਲਾਜਪਤ ਰਾਏ ਮਿਊਾਸਪਲ ਪਾਰਕ ਵਿਖੇ ਤਹਿਸੀਲ ਕੰਪਲੈਕਸ ਦੇ ਬਾਹਰ ਜਾਂਦੇ ਮੁੱਖ ਰਸਤੇ 'ਤੇ ਕੁਝ ...

ਪੂਰੀ ਖ਼ਬਰ »

ਨੌਜਵਾਨਾਂ ਨੇ ਲੋੜਵੰਦ ਮਰੀਜ਼ਾਂ ਲਈ ਕੀਤਾ ਖ਼ੂਨ ਦਾਨ

ਬਰਗਾੜੀ, 16 ਫ਼ਰਵਰੀ (ਗੋਂਦਾਰਾ)-ਸਮਾਜ ਸੇਵੀ ਸੰਸਥਾ ਨਵਰੀਤ ਬਲੱਡ ਡੋਰਨਜ਼ ਸੁਸਾਇਟੀ ਬਰਗਾੜੀ ਦੇ ਸਰਪ੍ਰਸਤ ਜੋਗਿੰਦਰ ਸਿੰਘ ਖ਼ਾਲਸਾ ਅਤੇ ਪ੍ਰਧਾਨ ਅਜੈਪਾਲ ਸਿੰਘ ਬਰਗਾੜੀ ਦੀ ਪ੍ਰੇਰਨਾ ਸਦਕਾ ਉੱਦਮੀ ਨੌਜਵਾਨਾਂ ਨੇ ਗੁਰੂ ਗੋਬਿੰਦ ਸਿੰਘ ਹਸਪਤਾਲ ਫ਼ਰੀਦਕੋਟ ...

ਪੂਰੀ ਖ਼ਬਰ »

ਦੋ ਰੋਜ਼ਾ ਚੇਤਨਾ ਸਮਾਗਮ 23, 24 ਨੂੰ

ਬਾਜਾਖਾਨਾ, 16 ਫ਼ਰਵਰੀ (ਪ. ਪ.)- ਦੋ ਰੋਜ਼ਾ ਅਮਰਜੀਤ ਢਿੱਲੋਂ ਯਾਦਗਾਰੀ ਚੇਤਨਾ ਸਮਾਗਮ 23 ਅਤੇ 24 ਫ਼ਰਵਰੀ 2020 ਦਿਨ ਐਤਵਾਰ ਅਤੇ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਵਿਖੇ ਹੋਵੇਗਾ | 23 ਫ਼ਰਵਰੀ ਦਿਨ ਐਤਵਾਰ ਨੂੰ ਖ਼ੂਨਦਾਨ ...

ਪੂਰੀ ਖ਼ਬਰ »

ਸਾਂਝੀ ਮੁਲਾਜ਼ਮ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਫ਼ਰੀਦਕੋਟ, 16 ਫ਼ਰਵਰੀ (ਸਤੀਸ਼ ਬਾਗ਼ੀ)-ਸਾਂਝੀ ਮੁਲਾਜ਼ਮ ਸੰਘਰਸ਼ ਕਮੇਟੀ ਬਾਬਾ ਫ਼ਰੀਦ ਯੂਨੀਵਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਕੱਚੇ ਮੁਲਾਜ਼ਮਾਂ ਦੀ ਮੀਟਿੰਗ ਹੋਈ ਜਿਸ ਵਿਚ ਕਮੇਟੀ ਆਗੂਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਦੀ ਕਰੜੇ ਸ਼ਬਦਾਂ ਵਿਚ ਨਿੰਦਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਜਿਮਨਾਸਟਿਕ ਮੁਕਾਬਲੇ 'ਚ ਸੁਖਾਨੰਦ ਕਾਲਜ ਦੀ ਝੰਡੀ

ਬਾਜਾਖਾਨਾ, 16 ਫ਼ਰਵਰੀ (ਜੀਵਨ ਗਰਗ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਏ ਇੰਟਰ ਕਾਲਜ ਜਿਮਨਾਸਟਿਕ ਮੁਕਾਬਲਿਆਂ 'ਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੀ ਜਿਮਨਾਸਟਿਕ ਟੀਮ ਨੇ ਸੋਨੇ ਦਾ ਤਮਗਾ ਹਾਸਿਲ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਦਾਖ਼ਲੇ ਲਈ ਪੇ੍ਰਰਿਤ ਕੀਤਾ

ਕੋਟਕਪੂਰਾ, 16 ਫ਼ਰਵਰੀ (ਪ. ਪ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਵਿਖੇ ਅਗਲੇ ਵਿੱਦਿਅਕ ਸ਼ੈਸ਼ਨ 'ਚ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦਾ ਵਧੇਰੇ ਦਾਖ਼ਲਾ ਕਰਾਉਣ ਲਈ ਪੇ੍ਰਰਿਤ ਕੀਤਾ ਗਿਆ | ਆਪਣੇ ਸੰਬੋਧਨ 'ਚ ਸਕੂਲ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਹੋਈ

ਫ਼ਰੀਦਕੋਟ, 16 ਫ਼ਰਵਰੀ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਨੇ ...

ਪੂਰੀ ਖ਼ਬਰ »

ਸੀ. ਏ. ਏ. ਵਿਰੋਧੀ ਅਤੇ ਗ੍ਰਾਮ ਸਭਾ ਚੇਤਨਾ ਸਬੰਧੀ ਸੈਮੀਨਾਰ

ਪੰਜਗਰਾੲੀਂ ਕਲਾਂ, 16 ਫਰਵਰੀ (ਬਰਾੜ)- ਪਿੰਡ ਬਚਾਓ ਪੰਜਾਬ ਬਚਾਓ ਮੰਚ ਅਤੇ ਭਾਰਤ ਗਿਆਨ ਵਿਗਿਆਨ ਸੰਮਤੀ ਵੱਲੋਂ ਸਥਾਨਕ ਪਿੰਡ ਵਿਚ ਸੀ.ਏ.ਏ, ਐਨ.ਪੀ.ਆਰ, ਐਨ.ਆਰ.ਸੀ. ਵਿਰੋਧੀ ਅਤੇ ਗ੍ਰਾਮ ਸਭਾ ਪੰਚਾਇਤਾਂ ਦੀ ਅਸਲੀ ਤਾਕਤ ਅਨੁਵਾਨ ਤਹਿਤ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ...

ਪੂਰੀ ਖ਼ਬਰ »

ਮਾਂ ਬੋਲੀ ਨੂੰ ਸਮਰਪਿਤ 'ਇਕ ਦੌੜ ਪੰਜਾਬੀ ਲਈ' ਦਾ ਨਿਵੇਕਲਾ ਉਪਰਾਲਾ

ਕੋਟਕਪੂਰਾ, 16 ਫ਼ਰਵਰੀ (ਮੋਹਰ ਸਿੰਘ, ਮੇਘਰਾਜ)- ਮਾਂ ਬੋਲੀ ਨੂੰ ਸਮਰਪਿਤ 'ਇਕ ਦੌੜ ਪੰਜਾਬੀ ਲਈ' ਪ੍ਰੋਗਰਾਮ ਦੌਰਾਨ 1000 ਤੋਂ ਜ਼ਿਆਦਾ ਵੀਰ, ਭੈਣਾਂ, ਜਵਾਨ ਬੱਚਿਆਂ, ਬਜ਼ੁਰਗਾਂ ਅਤੇ ਨੌਜਵਾਨਾਂ ਨੇ ਪ੍ਰਣ ਕੀਤਾ ਕਿ ਉਹ ਅੱਜ ਤੋਂ ਬਾਅਦ ਸਾਰੇ ਕੰਮ ਮਾਂ ਬੋਲੀ ਪੰਜਾਬੀ ਨੂੰ ...

ਪੂਰੀ ਖ਼ਬਰ »

ਗੱਡੀ 'ਚੋਂ ਡਿਗਣ ਕਾਰਨ ਅਣਪਛਾਤੀ ਔਰਤ ਦੀ ਮੌਤ

ਕੋਟਕਪੂਰਾ, 16 ਫ਼ਰਵਰੀ (ਮੋਹਰ ਸਿੰਘ ਗਿੱਲ)-ਇਕ ਅਣਪਛਾਤੀ ਔਰਤ ਦੀ ਚੱਲਦੀ ਹੋਈ ਰੇਲ-ਗੱਡੀ ਤੋਂ ਅਚਾਨਕ ਥੱਲੇ ਡਿੱਗਣ ਕਾਰਨ ਮੌਕੇ 'ਤੇ ਮੌਤ ਹੋ ਗਈ | ਜੀ.ਆਰ.ਪੀ ਪੁਲਿਸ ਦੇ ਇੰਸਪੈਕਟਰ ਸੁਖਦੇਵ ਸਿੰਘ ਲਾਡਾ ਨੇ ਦੱਸਿਆ ਕਿ ਕਰੀਬ 3 ਵਜੇ ਦੇ ਕਰੀਬ ਰਾਹਗੀਰਾਂ ਵਲੋਂ ਸੂਚਨਾ ...

ਪੂਰੀ ਖ਼ਬਰ »

38 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਗੋਲੇਵਾਲਾ, 16 ਫ਼ਰਵਰੀ (ਅਮਰਜੀਤ ਬਰਾੜ)- ਚੌਕੀ ਇੰਚਾਰਜ ਗੋਲੇਵਾਲਾ ਰਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਏ.ਐਸ.ਆਈ. ਗੇਜਾ ਸਿੰਘ, ਐਚ.ਸੀ. ਜਸਵਿੰਦਰ ਸਿੰਘ, ਕੁਲਦੀਪ ਸਿੰਘ, ਨਿਰਭੈ ਸਿੰਘ ਅਤੇ ਗੁਰਚਰਨ ਸਿੰਘ ਦੀ ਪੁਲਿਸ ਟੀਮ ਵਲੋਂ ਪਿੰਡ ਸਾਧਾਂਵਾਲਾ ਦੇ ਨੇੜੇ ਸੋਹਣ ਸਿੰਘ ...

ਪੂਰੀ ਖ਼ਬਰ »

ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਪੰਜਗਰਾਈਾ ਕਲਾਂ, 16 ਫ਼ਰਵਰੀ (ਕੁਲਦੀਪ ਸਿੰਘ ਗੋਂਦਾਰਾ)-ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸਕੂਲ ਔਲਖ ਵਿਖੇ ਸਕੂਲ ਦੇ ਸਥਾਪਨਾ ਦਿਵਸ ਨੂੰ ਮੁੱਖ ਰੱਖਦੇ ਹੋਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਡੇਰਾ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਸ. ਰ.)-ਬੀਤੇ ਦਿਨੀਂ ਪਿੰਡ ਝਬੇਲਵਾਲੀ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਟੀਮਾਂ ਨੇ ਭਾਗ ਲਿਆ | ਇਸ ਮੌਕੇ ਪਿੰਡ ਚੜ੍ਹੇਵਣ ਦੀ ਕਬੱਡੀ ਟੀਮ ਨੇ ਦੂਸਰੀਆਂ ਟੀਮਾਂ ਨੂੰ ਹਰਾ ਕੇ ਫਾਈਨਲ ਮੈਚ ਆਪਣੇ ਨਾਂਅ ਕੀਤਾ | ...

ਪੂਰੀ ਖ਼ਬਰ »

ਬਿਮਾਰੀਆਂ ਅਤੇ ਬੁਰਾਈਆਂ ਵਿਚ ਜਕੜਿਆ ਜਾ ਰਿਹੈ ਪੰਜਾਬ

ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਕੈਂਸਰ ਦੀ ਨਾਮੁਰਾਦ ਬਿਮਾਰੀ ਲਗਾਤਾਰ ਵਧ ਰਹੀ ਹੈ ਅਤੇ ਆਏ ਦਿਨ ਲੋਕ ਇਸ ਭਿਆਨਕ ਬਿਮਾਰੀ ਕਾਰਨ ਮੌਤ ਦਾ ਸ਼ਿਕਾਰ ਹੋ ਰਹੇ ਹਨ | ਮਾਲਵਾ ਖੇਤਰ ਦੇ ਜ਼ਿਲਿ੍ਹਆਂ ਵਿਚ ਇਹ ਬਿਮਾਰੀ ਹੁਣ ਤੱਕ ਹਜ਼ਾਰਾਂ ਲੋਕਾਂ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਬਣੇ ਸੁਸਾਇਟੀ ਦੇ ਪ੍ਰਧਾਨ

ਮਲੋਟ, 16 ਫਰਵਰੀ (ਪਾਟਿਲ)-ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਸੇਵਾ ਸੁਸਾਇਟੀ ਮਲੋਟ ਦੀ ਮੀਟਿੰਗ ਇੱਥੇ ਸਮੂਹ ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬ ਸੰਮਤੀ ਨਾਲ ਪ੍ਰੀਤਮ ਸਿੰਘ ...

ਪੂਰੀ ਖ਼ਬਰ »

ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਕਿ੍ਕਟ ਟੂਰਾਨਮੈਂਟ 'ਚ ਹਿੱਸਾ ਲਿਆ

ਪੰਜਗਰਾੲੀਂ ਕਲਾਂ,16 ਫਰਵਰੀ (ਸੁਖਮੰਦਰ ਸਿੰਘ ਬਰਾੜ)- ਸਥਾਨਕ ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਰਾਜਸਥਾਨ ਵਿਖੇ ਹੋਏ ਟੈਨਿਸ ਬਾਲ ਕਿ੍ਕਟ ਦੇ ਨੈਸ਼ਨਲ ਪੱਧਰ ਦੇ ਖੇਡ ਮੁਕਾਬਲਿਆਂ 'ਚ ਹਿੱਸਾ ਲੈ ਕੇ ਸਕੂਲ ਦਾ ਨਾਂ ਦੇਸ਼ ਪੱਧਰ 'ਤੇ ਰੌਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਗੁਰਬੰਸ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਸਾਦਿਕ, 16 ਫ਼ਰਵਰੀ (ਆਰ.ਐਸ.ਧੰੁਨਾ)-ਪਿੰਡ ਕਾਉਣੀ ਦੇ ਸਾਬਕਾ ਸਰਪੰਚ ਮੇਜਰ ਸਿੰਘ ਬਰਾੜ ਅਤੇ ਜਸਵਿੰਦਰ ਸਿੰਘ ਬਰਾੜ ਦੇ ਪਿਤਾ ਗੁਰਬੰਸ ਸਿੰਘ ਬਰਾੜ ਨਮਿਤ ਸ਼ਰਧਾਂਜ਼ਲੀ ਸਮਾਗਮ ਪਿੰਡ ਦੇ ਡੇਰਾ ਬਾਬਾ ਹੀਰਾ ਦਾਸ ਵਿਖੇ ਹੋਇਆ | ਸਮਾਗਮ ਦੌਰਾਨ ਰਾਗੀ ਜਥੇ ਨੇ ਵੈਰਾਗਮਈ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਟੌਹੜਾ ਨੇ ਐਡੀਸ਼ਨਲ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਸਾਦਿਕ, 16 ਫ਼ਰਵਰੀ (ਧੰੁਨਾ)-ਮਾਲਵਾ ਬਹੁਤਕਨੀਕੀ ਕਾਲਜ ਮਚਾਕੀ ਕਲਾਂ (ਫ਼ਰੀਦਕੋਟ) ਵਿਖੇ ਹਰਵਿੰਦਰ ਸਿੰਘ ਟੌਹੜਾ ਨੇ ਐਡੀਸ਼ਨਲ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ¢ ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਸਮੁੱਚੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪਿ੍ੰਸੀਪਲ ਬਲਕਾਰ ਸਿੰਘ ਬਰਾੜ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਸਾਦਿਕ, 16 ਫ਼ਰਵਰੀ (ਆਰ. ਐਸ. ਧੰੁਨਾ)- ਮਾਲਵਾ ਪੌਲੀਟੈਕਨਿਕ ਕਾਲਜ ਮਚਾਕੀ ਕਲਾਂ (ਫ਼ਰੀਦਕੋਟ) ਵਿਖੇ ਬਤੌਰ ਪਿ੍ੰਸੀਪਲ 5 ਸਾਲ ਸੇਵਾ ਨਿਭਾਅ ਰਹੇ ਪਿ੍ੰਸੀਪਲ ਬਲਕਾਰ ਸਿੰਘ ਬਰਾੜ ਦੇ ਵਿਦੇਸ਼ ਜਾਣ ਦੀ ਖ਼ੁਸ਼ੀ ਵਿਚ ਕਾਲਜ ਦੀ ਪ੍ਰਬੰਧਕੀ ਕਮੇਟੀ ਵਲੋਂ ਉਨ੍ਹਾਂ ਨੂੰ ਸੇਵਾ ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਡੀ.ਪੀ.ਈ. ਅਤੇ ਦਲਜੀਤ ਸਿੰਘ ਏ.ਈ.ਓ. ਦੀ ਪ੍ਰਧਾਨਗੀ ਹੇਠ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ, ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਜੰਗੀਰਾਣਾ ਬਣਿਆ ਸਕੂਟਰੀ ਦਾ ਮਾਲਕ

ਦੋਦਾ, 16 ਫ਼ਰਵਰੀ (ਰਵੀਪਾਲ)-ਇੰਡੀਅਨ ਆਇਲ ਕੰਪਨੀ ਦੇ ਪਟਰੋਲ ਪੰਪ ਗੋਬਿੰਦ ਫਿਲਿੰਗ ਸਟੇਸ਼ਨ ਦੋਦਾ ਵਲੋਂ ਨਿਊ ਯੀਅਰ ਧਮਾਕਾ ਲੱਕੀ ਸਕੀਮ ਦਾ ਡਰਾਅ ਕੰਪਨੀ ਦੇ ਸੇਲਜ਼ ਅਫ਼ਸਰ ਸੋਮਨਾਥ ਰਾਣਾ ਦੀ ਅਗਵਾਈ ਹੇਠ ਤੇ ਵੱਡੀ ਗਿਣਤੀ 'ਚ ਕੂਪਨ ਗ੍ਰਾਹਕਾਂ ਦੀ ਹਾਜ਼ਰੀ ਦੌਰਾਨ ...

ਪੂਰੀ ਖ਼ਬਰ »

ਗ਼ੈਰ ਮਿਆਰੀ ਵਸਤੂਆਂ ਦੀ ਵਿਕਰੀ ਜ਼ੋਰਾਂ 'ਤੇ, ਸਬੰਧਿਤ ਮਹਿਕਮੇ ਕੁੰਭਕਰਨੀ ਨੀਂਦ ਸੁੱਤੇ

ਮਲੋਟ, 16 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਮੌਸਮ ਵਿਚ ਆਈ ਤਬਦੀਲੀ ਅਤੇ ਗਰਮੀਆਂ ਦੇ ਮੌਸਮ ਸ਼ੁਰੂ ਹੁੰਦੇ ਹੀ ਦੁੱਧ ਦੀ ਕਿੱਲਤ ਕਾਰਨ ਦੁੱਧ ਵਿਚ ਮਿਲਾਵਟ ਜ਼ੋਰਾਂ 'ਤੇ ਹੋ ਜਾਂਦੀ ਹੈ ਤੇ ਦੁੱਧ ਦੇ ਭਾਅ ਵਧਣ ਕਾਰਨ ਡੇਅਰੀਆਂ ਵਾਲਿਆਂ ਵਲੋਂ ਨਕਲੀ ਦੁੱਧ ਤਿਆਰ ਕਰਕੇ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਦੀ ਮੀਟਿੰਗ ਮੁੱਖ ਵਣਪਾਲ ਕੁਲਦੀਪ ਕੁਮਾਰ ਨਾਲ ਹੋਈ | ਜਥੇਬੰਦੀ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਜੋਧਾ ਨਗਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਥਾਣਾ ਕੋਟਭਾਈ ਅੱਗੇ ਕਿਸਾਨਾਂ ਦਾ ਧਰਨਾ ਚੌਥੇ ਦਿਨ ਵੀ ਰਿਹਾ ਜਾਰੀ

ਗਿੱਦੜਬਾਹਾ, 16 ਫ਼ਰਵਰੀ (ਘੱਟੋਂ)-ਪਿੰਡ ਗੰਗਾ ਅਬਲੂ ਕੀ (ਬਠਿੰਡਾ) ਦੇ ਕਿਸਾਨ ਗੁਰਦੀਪ ਸਿੰਘ ਦੀ ਧੀ ਗੁਰਪਿੰਦਰ ਕੌਰ ਜੋ ਕਿ ਥਾਣਾ ਕੋਟਭਾਈ ਅਧੀਨ ਪੈਂਦੇ ਪਿੰਡ ਭਲਾਈਆਣਾ ਦੇ ਜਿਉਣ ਸਿੰਘ ਨਾਲ ਵਿਆਹੀ ਹੋਈ ਹੈ , ਸਬੰਧੀ ਮਾਮਲੇ ਵਿਚ ਇਨਸਾਫ਼ ਨਾ ਮਿਲਣ ਦੀ ਸੂਰਤ 'ਚ ਲੜਕੀ ...

ਪੂਰੀ ਖ਼ਬਰ »

ਮਲੋਟ ਵਿਕਾਸ ਮੰਚ ਨੇ ਅਵਾਰਾ ਪਸ਼ੂਆਂ ਦੀ ਸਮੱਸਿਆ ਲਈ ਨਗਰ ਕੌਾਸਲ ਨੂੰ ਜ਼ਿੰਮੇਵਾਰ ਠਹਿਰਾਇਆ

ਮਲੋਟ, 16 ਫ਼ਰਵਰੀ (ਪਾਟਿਲ)-ਮਲੋਟ ਵਿਕਾਸ ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਨੇ ਕਿਹਾ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਜੂਝ ਰਹੇ ਮਲੋਟ ਵਾਸੀ ਨਰਕ ਦੀ ਜ਼ਿੰਦਗੀ ਭੋਗ ਰਹੇ ਹਨ | ਮਲੋਟ ਵਿਖੇ ਬਿਜਲੀ ਘਰ ਦੇ ਸਾਹਮਣੇ ਬਣੇ ਕੂੜੇ ਤੇ ਗੰਦਗੀ ਦੇ ਢੇਰਾਂ ਦੇ ਡੰਪ ...

ਪੂਰੀ ਖ਼ਬਰ »

ਹੈਲਥ ਐਾਡ ਵੈਲਨੈਸ ਸੈਂਟਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਗਿੱਦੜਬਾਹਾ, 16 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਬੀਤੀ ਰਾਤ ਚੋਰਾਂ ਵਲੋਂ ਪਿੰਡ ਗੁਰੂਸਰ ਵਿਖੇ ਸਿਹਤ ਵਿਭਾਗ ਦੇ ਹੈਲਥ ਐਾਡ ਵੈਲਨੈਸ ਸੈਂਟਰ ਨੂੰ ਨਿਸ਼ਾਨਾ ਬਣਾਉਂਦਿਆਂ ਦਰਵਾਜ਼ੇ ਦੇ ਸ਼ੀਸ਼ੇ ਤੋੜ ਕੇ ਕੀਮਤੀ ਸਮਾਨ ਚੋਰੀ ਕਰ ਲੈਣ ਦਾ ਸਮਾਚਾਰ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਐਕਟ ਦੇ ਵਿਰੋਧ 'ਚ ਕੀਤੀ ਜਾ ਰਹੀ ਮਲੇਰਕੋਟਲਾ ਰੋਸ ਰੈਲੀ ਲਈ ਜਥਾ ਰਵਾਨਾ

ਗਿੱਦੜਬਾਹਾ, 16 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਮਲੇਰਕੋਟਲਾ ਵਿਖੇ ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ ਨਵੇਂ ਬਣਾਏ ਨਾਗਰਿਕਤਾ ਸੋਧ ਐਕਟ ਨੂੰ ਰੱਦ ਕਰਵਾਉਣ ਲਈ ਰੱਖੀ ਗਈ ਵਿਸ਼ਾਲ ਰੈਲੀ ਵਿਚ ਸ਼ਾਮਿਲ ਹੋਣ ਲਈ ਅੱਜ ਪਿੰਡ ਭਲਾਈਆਣਾ ਤੋਂ ਵੱਡਾ ਜਥਾ ...

ਪੂਰੀ ਖ਼ਬਰ »

21ਵੀਂ ਸਦੀ ਵਿਚ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਦਰਜੇਬੰਦੀ ਨੂੰ ਚੁਨੌਤੀਆਂ ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ

ਲੰਬੀ, 16 ਫ਼ਰਵਰੀ (ਮੇਵਾ ਸਿੰਘ)-ਸਰਕਾਰੀ ਕਾਲਜ ਸਿੱਖਵਾਲਾ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ 21ਵੀਂ ਸਦੀ ਵਿਚ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਦਰਜੇਬੰਦੀ ਨੂੰ ਚੁਨੌਤੀਆਂ ਵਿਸ਼ੇ 'ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਾਲਜ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਅਤੇ ਦਫ਼ਤਰੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮਿਡ-ਡੇ-ਮੀਲ ਵਰਕਰਜ਼ ਅਤੇ ਦਫ਼ਤਰੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਮਨਦੀਪ ਕੌਰ ਦੀ ਅਗਵਾਈ ਹੇਠ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ | ਮੀਟਿੰਗ ਉਪਰੰਤ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਅਤੇ ਦਫ਼ਤਰੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮਿਡ-ਡੇ-ਮੀਲ ਵਰਕਰਜ਼ ਅਤੇ ਦਫ਼ਤਰੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਮਨਦੀਪ ਕੌਰ ਦੀ ਅਗਵਾਈ ਹੇਠ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ | ਮੀਟਿੰਗ ਉਪਰੰਤ ...

ਪੂਰੀ ਖ਼ਬਰ »

ਮੈਡੀਕਲ ਸਟੋਰ 'ਚੋਂ ਨਕਦੀ ਤੇ ਹੋਰ ਕਾਗਜ਼ਾਤ ਚੋਰੀ

ਗਿੱਦੜਬਾਹਾ, 16 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਸਥਾਨਕ ਮੇਨ ਬੱਸ ਅੱਡੇ ਦੇ ਸਾਹਮਣੇ ਸਥਿਤ ਗੁਰੂ ਨਾਨਕ ਮੈਡੀਕੋਜ਼ 'ਚ ਬੀਤੀ ਰਾਤ ਚੋਰਾਂ ਵਲੋਂ ਸ਼ਟਰ ਤੋੜ ਕੇ 20 ਹਜ਼ਾਰ ਰੁਪਏ ਨਕਦੀ, ਚੈੱਕ ਅਤੇ ਕੁਝ ਜ਼ਰੂਰੀ ਕਾਗਜ਼ਾਤ ਚੋਰੀ ਲਏ ਜਾਣ ਦੀ ਖਬਰ ਹੈ | ਇਸ ਚੋਰੀ ਦਾ ਪਤਾ ਅੱਜ ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਐਮਰਜੈਂਸੀ ਦੇ ਪਹਿਲੇ 24 ਘੰਟਿਆਂ ਦੌਰਾਨ ਕੋਈ ਮੁਫ਼ਤ ਸੇਵਾਵਾਂ ਨਾ ਹੋਣ ਸਬੰਧੀ ਜਾਰੀ ਪੱਤਰ ਨੂੰ ਤੁਰੰਤ ਵਾਪਸ ਲੈਣ ਦੇ ਹੁਕਮ

ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟੋਰੇਟ ਵਲੋਂ ਜ਼ਿਲਿ੍ਹਆਂ ਨੂੰ ਜਾਰੀ ਪੱਤਰ ਜਿਸ ਵਿਚ ਸਰਕਾਰੀ ਹਸਪਤਾਲਾਂ 'ਚ ਐਮਰਜੈਂਸੀ ਮੈਡੀਕਲ ਇਲਾਜ ਲਈ ...

ਪੂਰੀ ਖ਼ਬਰ »

ਪਟਿਆਲਾ ਰੈਲੀ ਸਬੰਧੀ ਡੀ.ਟੀ.ਐੱਫ ਵਲੋਂ ਤਿਆਰੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਤੇਜੀ ਨਾਲ ਕੀਤੇ ਜਾ ਰਹੇ ਨਿੱਜੀਕਰਨ ਿਖ਼ਲਾਫ਼ ਪੰਜਾਬ ਵਿਧਾਨ ਸਭਾ ਦੇ 'ਬਜਟ ਸ਼ੈਸ਼ਨ' ਦੌਰਾਨ 23 ਫ਼ਰਵਰੀ ਨੂੰ ਪਟਿਆਲਾ ਵਿਖੇ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ...

ਪੂਰੀ ਖ਼ਬਰ »

ਵਿਧਾਇਕ ਦਿਲਜੀਤਪਾਲ ਸਿੰਘ ਬਰਾੜ ਦਾ ਵਿਸ਼ੇਸ਼ ਸਨਮਾਨ

ਮੰਡੀ ਬਰੀਵਾਲਾ, 16 ਫ਼ਰਵਰੀ (ਨਿਰਭੋਲ ਸਿੰਘ)-ਕੈਨੇਡਾ ਦੇ ਮੈਨੀਟੋਬਾ ਸੂਬੇ ਦੇ ਵਿਧਾਇਕ ਦਿਲਜੀਤਪਾਲ ਸਿੰਘ ਬਰਾੜ ਗੁਰੂਕੁਲ ਸਕੂਲ ਹਰੀਕੇ ਕਲਾਂ ਵਿਚ ਵਿਦਿਆਰਥੀਆਂ ਨਾਲ ਰੂ-ਬਰੂ ਹੋਏ ਅਤੇ ਵਿਦਿਆਰਥੀਆਂ ਨਾਲ ਨੁਕਤੇ ਸਾਂਝੇ ਕੀਤੇ | ਉਨ੍ਹਾਂ ਨੇ ਕੈਨੇਡਾ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ

ਮੰਡੀ ਬਰੀਵਾਲਾ, 16 ਫ਼ਰਵਰੀ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਸਰਾਏਨਾਗਾ ਦੇ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਵਿਖੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਵਿਚ ਮੁਖਤਿਆਰ ਸਿੰਘ ਖੋਖਰ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਰਵਿਦਾਸ ਦੇ 643ਵੇਂ ਜਨਮ ਦਿਵਸ ਨੂੰ ਸਮਰਪਿਤ 'ਗੁਰਮਤਿ ਸਮਾਗਮ' ਕਰਵਾਇਆ

ਗਿੱਦੜਬਾਹਾ, 16 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਅੱਜ 'ਭਗਤ ਰਵਿਦਾਸ ਜੀ ਸਿੱਖ ਸਭਾ ਗਿੱਦੜਬਾਹਾ' ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਦੇ 643ਵੇਂ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਵਿਖੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਨਵੈਂਟ ਸਕੂਲ 'ਚ ਸਲਾਨਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਕਾਨਵੈਂਟ ਸਕੂਲ ਪਿੰਡ ਥਾਂਦੇਵਾਲਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਚੇਅਰਪਰਸਨ ਵੀਰਦਵਿੰਦਰ ਕੌਰ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਸਕਿੱਟ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਸ਼ਾਨਦਾਰ ਨਤੀਜਾ

ਸ੍ਰੀ ਮੁਕਤਸਰ ਸਾਹਿਬ, 16 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਕਾਲਜ ਪਿ੍ੰਸੀਪਲ ਡਾ: ਤੇਜਿੰਦਰ ਕੌਰ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਏ. ਸਮੈਸਟਰ ਪੰਜਵਾਂ ਦਾ ਨਤੀਜਾ ਹਮੇਸ਼ਾ ਦੀ ...

ਪੂਰੀ ਖ਼ਬਰ »

ਐੱਸ.ਸੀ. ਕਮਿਸ਼ਨ ਦੇ ਮੈਂਬਰ ਨੇ ਗ਼ਰੀਬ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਮੰਡੀ ਲੱਖੇਵਾਲੀ, 16 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਐੱਸ.ਸੀ. ਕਮਿਸ਼ਨ ਪੰਜਾਬ ਦੇ ਸੀਨੀਅਰ ਮੈਂਬਰ ਕਰਨਵੀਰ ਸਿੰਘ ਇੰਦੌਰਾ ਨੇ ਨੇੜਲੇ ਪਿੰਡ ਚਿੱਬੜਾਂਵਾਲੀ ਵਿਖੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਉਨ੍ਹਾਂ ਕੁਝ ਮੁਸ਼ਕਿਲਾਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜਨ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ

ਗਿੱਦੜਬਾਹਾ, 16 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮਹੀਨਾਵਾਰ ਮੀਟਿੰਗ ਸ੍ਰੀਮਤੀ ਗੁਰਦਿਆਲ ਕੌਰ ਮੱਲਣ ਸਾਬਕਾ ਚੇਅਰਪਰਸਨ ਪੰਜਾਬ ਐਡਵਾਈਜ਼ਰੀ ਬੋਰਡ ਦੀ ਸਰਪ੍ਰਸਤੀ ਅਤੇ ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਚਮਕੌਰ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ ਕੱਲ੍ਹ

ਰੁਪਾਣਾ, 16 ਫ਼ਰਵਰੀ (ਪ. ਪ.)-ਪਿੰੰਡ ਰੁਪਾਣਾ ਦੇ ਹੈਲਥ ਸੁਪਰਵਾਈਜ਼ਰ ਜਗਦੀਸ਼ ਸਿੰਘ ਦੇ ਪਿਤਾ ਚਮਕੌਰ ਸਿੰਘ ਬਰਾੜ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ 18 ਫਰਵਰੀ ਦਿਨ ਮੰਗਲਵਾਰ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਲਾਨਾ ਸਮਾਗਮ ਕਰਵਾਇਆ

ਰੁਪਾਣਾ, 16 ਫ਼ਰਵਰੀ (ਜਗਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸੈਲਫ ਸਮਾਰਟ ਸਕੂਲ (ਲੜਕੇ) ਰੁਪਾਣਾ ਵਿਖੇ ਸਕੂਲ ਪਿ੍ੰਸੀਪਲ ਪਰਸਾ ਸਿੰਘ ਦੀ ਅਗਵਾਈ 'ਚ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਦਿਲਜੀਤਪਾਲ ਸਿੰਘ ਰੂਬੀ ਐਮ.ਐਲ.ਏ ਕੈਨੇਡਾ, ...

ਪੂਰੀ ਖ਼ਬਰ »

ਨਰੇਗਾ ਵਰਕਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਢਿੱਲੋਂ)-ਪਿੰਡ ਕੋਟਲੀ ਸੰਘਰ ਦੇ ਨਰੇਗਾ ਭਵਨ ਵਿਖੇ ਗ੍ਰਾਮ ਸੇਵਕ ਵਲੋਂ ਨਰੇਗਾ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ 'ਚ ਵੱਡੀ ਗਿਣਤੀ 'ਚ ਨਰੇਗਾ ਵਰਕਰ ਹਾਜ਼ਰ ਹੋਏ | ਇਸ ਮੌਕੇ ਨਰੇਗਾ ਦੇ ਕੰਮਕਾਜ ਬਾਰੇ ਵਿਚਾਰਾਂ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਅਲਾਇੰਸ ਜ਼ਿਲ੍ਹਾ 111 ਦਾ ਸਲਾਨਾ ਸਮਾਗਮ ਨਵਿਆ 2020 ਜ਼ਿਲ੍ਹਾ ਗਵਰਨਰ ਵਿਨੋਦ ਗਰਗ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ ਜਿਸ ਵਿਚ ਸਾਬਕਾ ਇੰਟਰਨੈਸ਼ਨਲ ਡਾਇਰੈਕਟਰ ਸੁਭਾਸ਼ ਮੰਗਲਾ ਮੁੱਖ ਮਹਿਮਾਨ ...

ਪੂਰੀ ਖ਼ਬਰ »

ਗਾਈਡੈਂਸ ਕੌਾਸਲਰ ਨਾਲ ਦੁੱਖ ਪ੍ਰਗਟ

ਕੋਟਕਪੂਰਾ, 16 ਫ਼ਰਵਰੀ (ਗਿੱਲ)-ਜ਼ਿਲ੍ਹਾ ਗਾਈਡੈਂਸ ਕੌਾਸਲਰ ਜਸਬੀਰ ਸਿੰਘ ਜੱਸੀ ਦੇ ਸਤਿਕਾਰਯੋਗ ਮਾਤਾ ਜੋਗਿੰਦਰ ਕੌਰ ਪਤਨੀ ਸਵ. ਮੁਖਤਿਆਰ ਸਿੰਘ ਦੀ ਅਚਾਨਕ ਮੌਤ ਹੋ ਜਾਣ 'ਤੇ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਕੋਟਕਪੂਰਾ ਦੇ ਵਿਧਾਇਕ ਕੁਲਤਾਰ ...

ਪੂਰੀ ਖ਼ਬਰ »

...ਤੇ ਉਹ ਮਰ ਕੇ ਵੀ ਕਿਸੇ ਦੀ ਦੁਨੀਆ ਰੁਸ਼ਨਾ ਗਿਆ

ਕੋਟਕਪੂਰਾ, 16 ਫ਼ਰਵਰੀ (ਮੋਹਰ ਸਿੰਘ ਗਿੱਲ)- ਅਰੋੜਬੰਸ ਸਭਾ ਕੋਟਕਪੂਰਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਮਾਜ ਸੇਵੀ ਡਾ. ਸੁਨੀਲ ਛਾਬੜਾ ਦੇ ਵੱਡੇ ਭਰਾ ਗੋਬਿੰਦ ਰਾਮ ਛਾਬੜਾ (80) ਪੁੱਤਰ ਮਿਲਾਵਾ ਰਾਮ ਛਾਬੜਾ ਭਾਵੇੇਂ ਇਸ ਦੁਨੀਆ 'ਤੇ ਨਹੀਂ ਰਹੇ, ਪਰ ਉਹ ਕਿਸੇ ਦੁਨੀਆਦਾਰੀ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਤੇ ਹੋਰਾਂ ਨੇ ਕੀਤਾ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਸ. ਰ.)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਆੜ੍ਹਤੀਏ ਸ਼ੇਖਰ ਕਾਲੜਾ ਦੇ ਮਾਤਾ ਸ੍ਰੀਮਤੀ ਆਗਿਆ ਵੰਤੀ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੱੁਖ ਸਾਂਝਾ ਕੀਤਾ | ਇਸ ਮੌਕੇ ਬੋਹੜ ਸਿੰਘ ਹਰਾਜ, ...

ਪੂਰੀ ਖ਼ਬਰ »

ਅਮਨ ਭੱਟੀ ਨੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ

ਮੰਡੀ ਲੱਖੇਵਾਲੀ, 16 ਫ਼ਰਵਰੀ (ਪ. ਪ.)-ਸਥਾਨਕ ਮੰਡੀ ਵਾਸੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਧਰਮਸ਼ਾਲਾ ਦੀ ਮੰਗ ਨੂੰ ਪੂਰਾ ਕਰਨ ਦਾ ਅਮਲ ਹਲਕਾ ਵਿਧਾਇਕ ਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਆਦੇਸ਼ਾਂ 'ਤੇ ਉਨ੍ਹਾਂ ਦੇ ਸਪੁੱਤਰ ਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

23 ਦੀ ਰੈਲੀ ਪੰਜਾਬ 'ਚੋਂ ਬਾਦਲਾਂ ਨੂੰ ਭਜਾਉਣ ਦਾ ਮੁੱਢ ਬੰਨ੍ਹੇਗੀ-ਕਾਂਝਲਾ

ਧੂਰੀ, 16 ਫਰਵਰੀ (ਸੰਜੇ ਲਹਿਰੀ, ਦੀਪਕ) - ਬਾਦਲ ਭਜਾਓ ਪੰਥ ਬਚਾਓ, ਬਾਦਲ ਭਜਾਓ ਪਾਰਟੀ ਬਚਾਓ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੱਖ ਸਿਧਾਂਤਕ ਲੀਹਾਂ 'ਤੇ ਲਿਆਉਣ ਲਈ 23 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਸੁਖਦੇਵ ਸਿੰਘ ...

ਪੂਰੀ ਖ਼ਬਰ »

ਐਸ.ਐਚ.ਓ ਡਾ. ਢੱਟ ਦਾ ਸਨਮਾਨ

ਧੂਰੀ, 16 ਫਰਵਰੀ (ਦੀਪਕ) - ਅੱਜ ਐਟੀ ਸਮਾਜ ਵਿਰੋਧੀ ਧਤਾਕਤਾਂ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਜੋਰਾ ਸਿੰਘ ਚੀਮਾਂ ਅਤੇ ਮੀਤ ਪ੍ਰਧਾਨ ਸਾਬਕਾ ਸਰਪੰਚ ਨਾਹਰ ਸਿੰਘ ਮੀਮਸਾ ਵਲੋਂ ਥਾਣਾ ਸਦਰ ਧੂਰੀ ਦੇ ਮੁੱਖ ਅਫ਼ਸਰ ਡਾ. ਜਗਬੀਰ ਸਿੰਘ ਢੱਟ ਦਾ ਸਨਮਾਨ ਕੀਤਾ ਗਿਆ | ਆਗੂਆਂ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਬਾਰੇ ਬੁਲਾਏ ਜਾਣ ਵਾਲ਼ੇ ਪੰਜਾਬ ਵਿਧਾਨ ਸਭਾ ਸੈਸ਼ਨ 'ਚ ਪੰਜਾਬੀ ਮਾਂ ਬੋਲੀ ਨਾਲ਼ ਨਿਆਂ ਕੀਤਾ ਜਾਵੇ-ਹਰਚੰਦਪੁਰੀ

ਧੂਰੀ, 16 ਫਰਵਰੀ (ਦੀਪਕ)- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕੀਤੇ ਗਏ ਸਮਾਗਮ ਸਮੇਂ ਬਿਆਨ ਦਿੱਤਾ ਹੈ ਕਿ ਪੰਜਾਬੀ ਮਾਂ ਬੋਲੀ ਦੀ ਬਿਹਤਰੀ ਹਿਤ 20 ਫਰਵਰੀ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕੀਤਾ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਮੀਟਿੰਗ

ਲੌਾਗੋਵਾਲ, 16 ਫਰਵਰੀ (ਵਿਨੋਦ) - ਨੰਬਰਦਾਰਾ ਯੂਨੀਅਨ ਤਹਿਸੀਲ ਲੌਾਗੋਵਾਲ ਦੀ ਮੀਟਿੰਗ ਸਥਾਨਕ ਗੁਰਦੁਆਰਾ ਚੁੱਲੇ੍ਹ ਬਾਬਾ ਆਲਾ ਸਿੰਘ ਵਿਖੇ ਪ੍ਰਧਾਨ ਪਰਮਜੀਤ ਸਿੰਘ ਕਿਲ੍ਹਾ ਭਰੀਆਂ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਮਤਾ ਪਾਸ ਕਰ ਕੇ ਨੰਬਰਦਾਰੀ ਨੂੰ ਜੱਦੀ ...

ਪੂਰੀ ਖ਼ਬਰ »

ਅਜੇ ਕੁਮਾਰ ਅਤੇ ਤਨਵੀਰ ਕੌਰ ਨੂੰ ਬੈੱਸਟ ਅਥਲੀਟ ਚੁਣਿਆ

ਮਸਤੂਆਣਾ ਸਾਹਿਬ, 16 ਫਰਵਰੀ (ਦਮਦਮੀ) - ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪਿ੍ੰਸੀਪਲ ਡਾ. ਗੀਤਾ ਠਾਕੁਰ ਦੀ ਅਗਵਾਈ ਵਿੱਚ ਕਲਾਸ ਇੰਚਾਰਜ ਪ੍ਰੋਫੈਸਰ ਰਣਧੀਰ ਕੁਮਾਰ ਸ਼ਰਮਾ ਦੀ ਨਿਗਰਾਨੀ ਹੇਠ ਬੀ.ਪੀ.ਐਡ ਭਾਗ ਦੂਜਾ ਦੁਆਰਾ ਪ੍ਰੋਜੈਕਟ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਹੋਇਆ ਸਾਲਾਨਾ ਪ੍ਰੋਗਰਾਮ

ਲਹਿਰਾਗਾਗਾ, 16 ਫਰਵਰੀ (ਸੂਰਜ ਭਾਨ ਗੋਇਲ) - ਸਿੱਖਿਆ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਨੂੰ ਮਿਆਰੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਗੁਰਦਵਾਰੇ, ਮੰਦਰ, ਮਸਜਿਦ ਤੇ ਗਿਰਜਿਆਂ ਦੀ ਇਮਾਰਤਾਂ ...

ਪੂਰੀ ਖ਼ਬਰ »

ਡਾ. ਪ੍ਰੇਮ ਬਾਂਸਲ ਨੂੰ ਭਾਜਪਾ ਮੰਡਲ ਖਨੌਰੀ ਦਾ ਪ੍ਰਧਾਨ ਬਣਾਇਆ

ਖਨੌਰੀ, 16 ਫਰਵਰੀ (ਬਲਵਿੰਦਰ ਸਿੰਘ ਥਿੰਦ) - ਭਾਜਪਾ ਮੰਡਲ ਖਨੌਰੀ ਦਾ ਪ੍ਰਧਾਨ ਚੁਣੇ ਜਾਣ ਦੇ ਲਈ ਭਾਜਪਾ ਮੰਡਲ ਖਨੋਰੀ ਦੀ ਇਕ ਵਿਸ਼ੇਸ਼ ਮੀਟਿੰਗ ਸ਼੍ਰੀ ਨੈਣਾ ਦੇਵੀ ਮੰਦਿਰ ਖਨੌਰੀ ਵਿਖੇ ਮੰਡਲ ਪ੍ਰਧਾਨ ਕਿ੍ਸ਼ਨ ਗੋਇਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਪ੍ਰਦੇਸ਼ ...

ਪੂਰੀ ਖ਼ਬਰ »

ਨਰੇਗਾ ਕੰਮਾਂ ਦੀ ਸੋਸ਼ਲ ਆਡਿਟ ਸਬੰਧੀ ਹੋਈ ਗ੍ਰਾਮ ਸਭਾ

ਦੋਦਾ, 16 ਫ਼ਰਵਰੀ (ਰਵੀਪਾਲ)-ਮਨਰੇਗਾ ਮਜ਼ਦੂਰਾਂ ਦੇ ਸ਼ੋਸ਼ਲ ਆਡਿਟ ਦਾ ਆਮ ਇਜਲਾਸ ਇੱਥੇ ਡੇਰਾ ਬਾਬਾ ਧਿਆਨ ਦਾਸ ਵਿਖੇ ਹੋਇਆ ਜਿਸ 'ਚ ਸਰਪੰਚ ਛਿੰਦਰ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਇਸ ਮੌਕੇ ਵੱਡੀ ਗਿਣਤੀ 'ਚ ਪਹੁੰਚੇ ਨਰੇਗਾ ਲਾਭਪਾਤਰੀਆਂ ਦੀਆਂ ...

ਪੂਰੀ ਖ਼ਬਰ »

ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਲੋਕਾਂ ਦਾ ਕਚੂੰਬਰ ਕੱਢਿਆ-ਜਗਦੇਵ ਅਲਾਰਮ

ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਅਤੇ ਮੌਜੂਦਾ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਕਚੂੰਮਰ ਕੱਢਣ ਤੇ ਤੁਲੀਆਂ ਹੋਈਆਂ ਹਨ ਜਿਸ ਦੀ ਤਾਜਾ ਮਿਸਾਲ ਰਸੋਈ ਗੈਸ ਸਿਲੰਡਰ ਦੇ ਰੇਟ 'ਚ ਅਤੇ ਬਿਜਲੀ ਬਿੱਲਾਂ ਵਿਚ ਵਾਧਾ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਮੰਡੀ ਲੱਖੇਵਾਲੀ, 16 ਫ਼ਰਵਰੀ (ਮਿਲਖ ਰਾਜ)- ਪੰਜਾਬ ਪਬਲਿਕ ਸਕੂਲ ਵਿਖੇ 11ਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਬਾਰ੍ਹਵੀਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX