ਲੰਡਨ, 16 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵਾਇਰਸ ਨੇ ਜਿੱਥੇ ਚੀਨ 'ਚ ਵੱਡਾ ਨੁਕਸਾਨ ਕੀਤਾ ਹੈ, ਉੱਥੇ ਯੂ. ਕੇ. ਸਮੇਤ ਵਿਸ਼ਵ ਦੇ ਕਈ ਦੇਸ਼ਾਂ 'ਚ ਦਹਿਸ਼ਤ ਫੈਲਾਈ ਹੋਈ ਹੈ | ਯੂ. ਕੇ. 'ਚ ਕੋਰੋਨਾ ਵਾਇਰਸ ਦੇ 9 ਮਰੀਜ਼ ਪਾਏ ਗਏ ਸਨ, ਜਿਨ੍ਹਾਂ 'ਚੋਂ ਕੁੱਲ 8 ਨੰੂ ...
ਆਕਲੈਂਡ, 16 ਫਰਵਰੀ (ਹਰਮਨਪ੍ਰੀਤ ਸਿੰਘ ਸੈਣੀ)-ਸਿੱਖ ਸੁਪਰੀਮ ਸੁਸਾਇਟੀ ਨਿਊਜ਼ੀਲੈਂਡ ਦੇ ਪ੍ਰਬੰਧਾਂ ਹੇਠ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਆਕਲੈਂਡ ਵਿਖੇ ਦੁਨੀਆ ਦਾ ਪਹਿਲਾ ਕੌਮਾਂਤਰੀ ਪੱਧਰ ਦਾ ਸਿੱਖ ਸਪੋਰਟਸ ਕੰਪਲੈਕਸ ਬਣ ਤੇ ਤਿਆਰ ਹੋ ਗਿਆ ਹੈ | ...
ਕੋਪਨਹੈਗਨ, 16 ਫਰਵਰੀ (ਅਮਰਜੀਤ ਸਿੰਘ ਤਲਵੰਡੀ)- ਕੋਪਨਹੈਗਨ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਕੱਲ੍ਹ ਉਦੋਂ ਵੱਡੀ ਸਫਲਤਾ ਮਿਲੀ, ਜਦੋਂ ਅਮਰੀਕਾ ਲਾਗੇ ਪੈਂਦੇ ਬਹਾਮਾਸ ਟਾਪੂਆਂ 'ਚ ਪੰਜੀਕਰਨ ਇਕ ਵੱਡਾ ਸਮੁੰਦਰੀ ਬੇੜਾ ਡੈਨਮਾਰਕ ਦੇ ਲੰਗਲੈਂਡ ਟਾਪੂ 'ਤੇ ਇਕ ...
ਲੰਡਨ, 16 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਬੀਤੇ ਕੁਝ ਦਿਨਾਂ ਤੋਂ ਖ਼ਰਾਬ ਮੌਸਮ ਕਾਫ਼ੀ ਨੁਕਸਾਨ ਕੀਤਾ ਹੈ | ਅਗਲੇ 24 ਘੰਟਿਆਂ 'ਚ ਚੱਲਣ ਵਾਲੀਆਂ ਤੇਜ਼ ਹਵਾਵਾਂ, ਮੀਂਹ ਅਤੇ ਤੂਫ਼ਾਨ ਕਾਰਨ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ | ਵਿਭਾਗ ਨੇ ...
ਸਿਡਨੀ, 16 ਫਰਵਰੀ (ਹਰਕੀਰਤ ਸਿੰਘ ਸੰਧਰ)- ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਖੇ ਗੁਰੂ ਰਵਿਦਾਸ ਦੇ 643ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਆਸਟ੍ਰੇਲੀਆ (ਇਨਕੋਪਰੇਸ਼ਨ), ਸ੍ਰੀ ਗੁਰੂ ਰਵਿਦਾਸ ਸਭਾ ਸਿਡਨੀ (ਇਨਕੋਪੋਰੇਟ), ਡਾ. ਅੰਬੇਡਕਰ ਮਿਸ਼ਨ ...
ਹਾਂਗਕਾਂਗ, 16 ਫਰਵਰੀ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਨਾਮਵਰ ਉਦਯੋਗਪਤੀਆਂ ਦੀ ਸਮਾਜਸੇਵੀ ਸੰਸਥਾ 'ਤੁੰਗ-ਵਾਅ' ਗਰੁੱਪ ਵਲੋਂ ਬਜ਼ੁਰਗਾਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਸੰਭਾਲਣ ਵਾਲੀ ਸਹਿਯੋਗੀ ਸੰਸਥਾ 'ਗੋਲਡਨ ਲੀਫ ਫਾਊਾਡੇਸ਼ਨ' ਵਲੋਂ ਸਮਾਜ ਲਈ ਨਿਭਾਈਆਂ ...
ਲੰਡਨ, 16 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ 'ਚ ਖੇਡਾਂ ਨੂੰ ਹੋਰ ਵਿਕਸਤ ਕਰਨ ਲਈ ਅਤੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਪਟਿਆਲਾ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਯੂ. ਕੇ. ਦੀ ਮਸ਼ਹੂਰ ਲੌਫਬ੍ਰੋਅ ਯੂਨੀਵਰਸਿਟੀ ਨਾਲ ਜਲਦ ਹੀ ਸਮਝੌਤਾ ...
ਲੰਡਨ, 16 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਭਰ 'ਚ ਪੱਤਰਕਾਰੀ 'ਚ ਭਰੋਸੇਯੋਗਤਾ ਬਣਾਉਣ ਵਾਲੀ ਬਰਤਾਨੀਆ ਦੀ ਕੰਪਨੀ ਬੀ. ਬੀ. ਸੀ. 'ਤੇ ਜਲਦੀ ਕਿਸੇ ਵਿੱਤੀ ਸੰਕਟ ਆਉਣ ਦੀਆਂ ਸੰਭਾਵਨਾਵਾਂ ਨਜ਼ਰ ਆ ਰਹੀਆਂ ਹਨ | ਕੀ ਅਜਿਹਾ ਹੋਣ ਨਾਲ ਕਈ ਰੇਡੀਓ ਸਟੇਸ਼ਨ/ਟੀ. ...
ਐਬਟਸਫੋਰਡ, 16 ਫਰਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਲੈਂਗਲੀ ਨਿਵਾਸੀ ਲੇਖਿਕਾ ਰਮਨਦੀਪ ਕੌਰ ਮੰਡੇਰ ਦੀ ਪਲੇਠੀ ਅੰਗਰੇਜ਼ੀ ਦੀ ਕਿਤਾਬ 'ਲਿਟਲ ਹਰਾਜ਼' ਲੋਕ ਅਰਪਣ ਕੀਤੀ ਗਈ | ਇਸ ਕਿਤਾਬ ਵਿਚ ਲੇਖਿਕਾ ਨੇ ਆਪਣੀ ਜ਼ਿੰਦਗੀ ...
ਸਿਆਟਲ, 16 ਫਰਵਰੀ (ਗੁਰਚਰਨ ਸਿੰਘ ਢਿੱਲੋਂ)-ਜ਼ਿਲ੍ਹਾ ਕੁਸ਼ਤੀ ਫ਼ਰੀਦਕੋਟ ਦੇ ਪ੍ਰਧਾਨ ਤੇ ਪੰਜਾਬ ਕੁਸ਼ਤੀ ਸੰਸਥਾ ਦੇ ਉੱਪ-ਪ੍ਰਧਾਨ ਹਰਦਿਆਲ ਸਿੰਘ ਕਾਸਮਭੱਟੀ ਦੀ ਮੌਤ 'ਤੇ ਦੇਸ਼-ਵਿਦੇਸ਼ ਦੇ ਕੁਸ਼ਤੀ ਪ੍ਰੇਮੀਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ | ਸਿਆਟਲ ਤੋਂ ...
ਲੰਡਨ, 16 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਸਰਕਾਰ ਦੇ ਪਿੰ੍ਰਸੀਪਲ ਸਕੱਤਰ ਹੁਸਨ ਲਾਲ ਦਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਪ੍ਰਬੰਧਕ ਕਮੇਟੀ ਵਲੋਂ ਖੇਡ ਸਕੱਤਰ ਪ੍ਰਭਜੋਤ ਸਿੰਘ ਮੋਹੀ, ਬੀਬੀ ਸੁਰਜੀਤ ਕੌਰ, ਭਰਪੂਰ ਸਿੰਘ ਅਤੇ ਸਾਥੀਆਂ ਵਲੋਂ ...
ਲੂਵਨ ਬੈਲਜੀਅਮ, 16 ਫਰਵਰੀ (ਅਮਰਜੀਤ ਸਿੰਘ ਭੋਗਲ)- ਮੋਦੀ ਸਰਕਾਰ ਵਲੋਂ ਜੋ ਨਾਗਰਿਕਤਾ ਸੋਧ ਬਿਲ ਲੋਕ ਸਭਾ ਅਤੇ ਰਾਜ ਸਭਾ 'ਚ ਪਾਸ ਕਰ ਕੇ ਵਿਦੇਸ਼ਾਂ ਤੋਂ ਆਏ ਆਪਣੇ ਜਾਨ ਮਾਲ ਦੀ ਰਾਖੀ ਲਈ ਲੋਕਾਂ ਨੂੰ ਇਕ ਤੋਹਫ਼ਾ ਦਿੱਤਾ ਹੈ, ਉਸ ਦੀ ਅਸੀਂ ਬੈਲਜੀਅਮ 'ਚ ਵੱਸਦੇ ਸਾਰੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX