ਤਾਜਾ ਖ਼ਬਰਾਂ


ਜਸਟਿਨ ਟਰੂਡੋ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ ਕੋਰੋਨਾ ਵਾਇਰਸ ਤੋਂ ਹੋਏ ਠੀਕ
. . .  1 day ago
ਪਠਾਨਕੋਟ, 29 ਮਾਰਚ (ਸੰਧੂ) - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਗ੍ਰੇਗਵਰ ਟਰੂਡੋ ਜੋ ਕਿ ਕਰੋਨਾ ਵਾਇਰਸ ਤੋਂ ਪੀੜਤ ਸਨ, ਉਹ ਹੁਣ ਕੋਰੋਨਾ ਵਾਇਰਸ ਤੋਂ ਠੀਕ ਹੋ ਗਏ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਦੂਜੀ ਮੌਤ
. . .  1 day ago
ਅੰਮ੍ਰਿਤਸਰ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਅੱਜ ਦੂਸਰੀ ਮੌਤ ਹੋਣ ਦੀ ਖਬਰ ਹੈ। 60-65 ਸਾਲਾ ਮ੍ਰਿਤਕ ਨੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ 'ਚ ਅੱਜ ਸ਼ਾਮ ਦਮ ਤੋੜਿਆ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਪਿੰਡ ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਦੇ ਸੰਪਰਕ ਵਿਚ ਰਿਹਾ ਸੀ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕੀਤੀ।
ਮਾਹਿਲਪੁਰ ਦੇ 2 ਪਿੰਡ ਕੀਤੇ ਗਏ ਸੀਲ
. . .  1 day ago
ਮਾਹਿਲਪੁਰ, 29 ਮਾਰਚ (ਦੀਪਕ ਅਗਨੀਹੋਤਰੀ) - ਕੋਰੋਨਾ ਵਾਇਰਸ ਦੇ ਚਲਦੇ ਪਿੰਡ ਭੂਨੋ ਵਿਚ 15 ਸ਼ੱਕੀ ਮਰੀਜ਼ਾਂ ਦੇ ਕੀਤੇ ਕੋਰੋਨਾ ਟੈਸਟ ਤੋਂ ਬਾਅਦ ਇਤਿਹਾਤ ਵਜੋਂ ਪ੍ਰਸ਼ਾਸਨ ਨੇ ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਨੂੰ ਸੀਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਪਟਿਆਲਾ...
ਕਰੋਨਾ ਵਾਇਰਸ ਦੇ 291 ਸੈਂਪਲ ਆਏ ਨੈਗੇਟਿਵ ਆਏ - ਡੀ.ਸੀ ਨਵਾਂਸ਼ਹਿਰ
. . .  1 day ago
ਬੰਗਾ, 29 ਮਾਰਚ-(ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ 'ਚੋਂ ਕੋਵਿਡ-19 ਦੇ ਲਏ ਗਏ ਸੈਂਪਲਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 352 ਸੈਂਪਲ...
ਅੱਜ ਨਹੀਂ ਸਾਹਮਣੇ ਆਇਆ ਕੋਈ ਪਾਜ਼ੀਟਿਵ ਕੇਸ - ਸਿਵਲ ਸਰਜਨ ਹੁਸ਼ਿਆਰਪੁਰ
. . .  1 day ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰ ਪਾਲ਼ ਸਿੰਘ) - ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਕੋਈ ਨਵਾਂ ਮਰੀਜ਼ ਪਾਜ਼ੀਟਿਵ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 144 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 72 ਦੀ ਰਿਪੋਰਟ...
ਨੈਗੇਟਿਵ ਆਈ ਕੋਰੋਨਾ ਵਾਇਰਸ ਦੀ ਸ਼ੱਕੀ ਮ੍ਰਿਤਕ ਮਹਿਲਾ ਦੀ ਰਿਪੋਰਟ
. . .  1 day ago
ਬਰਨਾਲਾ, 29 ਮਾਰਚ (ਧਰਮਪਾਲ ਸਿੰਘ) - ਰੇਲਵੇ ਸਟੇਸ਼ਨ 'ਤੇ ਰਹਿਣ ਵਾਲੀ ਪਰਵਾਸੀ ਔਰਤ ਦੀ ਮੌਤ ਦੇ ਮਾਮਲੇ ਵਿਚ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਸਪਸ਼ਟ ਕੀਤਾ...
ਲੁਧਿਆਣਾ 'ਚ ਕੋਰੋਨਾ ਦੇ 66 ਕੇਸ ਆਏ ਨੈਗੇਟਿਵ - ਡੀ.ਸੀ
. . .  1 day ago
ਲੁਧਿਆਣਾ, 29 ਮਾਰਚ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਹੈ ਕਿ ਹੁਣ ਤੱਕ ਲੁਧਿਆਣਾ ਤੋਂ 93 ਸੈਂਪਲ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ ਇੱਕ...
ਸੰਕਟ ਪੈਰੋਲ ਤਹਿਤ ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਦੂਜੇ ਦਿਨ ਰਿਹਾਅ ਕੀਤੇ 76 ਕੈਦੀ ਅਤੇ ਹਵਾਲਾਤੀ
. . .  1 day ago
ਫ਼ਿਰੋਜ਼ਪੁਰ, 29 ਮਾਰਚ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਤੇ ਕਹਿਰ ਮਚਾ ਰਹੇ ਕੋਰੋਨਾ ਵਾਇਰਸ ਦੀ ਮਾਰ ਤੋਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਚਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ ਅੱਜ ਦੂਜੇ ਦਿਨ ਵੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ
. . .  1 day ago
ਜਲੰਧਰ, 29 ਮਾਰਚ (ਚਿਰਾਗ਼ ਸ਼ਰਮਾ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 977 ਨਮੂਨੇ ਲਏ ਗਏ...
ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਖੇ ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਸ਼ਾਮ 140 ਦੇ ਕਰੀਬ ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ 'ਤੇ ਛਡਿਆ ਜਾਵੇਗਾ
. . .  1 day ago
ਅੰਮ੍ਰਿਤਸਰ, 29 ਮਾਰਚ (ਰਾਜੇਸ਼ ਕੁਮਾਰ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੀਆ ਜੇਲ੍ਹਾਂ 'ਚ ਬੰਦ 6000 ਦੇ ਕਰੀਬ,,,,
ਕੋਵਿਡ ਰਾਹਤ ਫ਼ੰਡ ਲਈ ਪ੍ਰਾਈਵੇਟ ਸਕੂਲਾਂ ਵੱਲੋਂ 1.25 ਲੱਖ ਰੁਪਏ ਦੀ ਰਾਸ਼ੀ ਭੇਟ
. . .  1 day ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)- ਕੋਰੋਨਾਵਾਇਰਸ ਖ਼ਿਲਾਫ਼ ਲੜੀ ਜਾ ਰਹੀ ਇਸ ਜੰਗ 'ਚ ਪ੍ਰਾਈਵੇਟ ਸਕੂਲ...
ਰਾਮਨਗਰ ਸੈਣੀਆਂ ਦੇ ਕੋਰੋਨਾ ਪਾਜੀਟਿਵ ਲੜਕੇ ਦੇ ਪਰਿਵਾਰਕ 14 ਮੈਂਬਰਾਂ ਦਾ ਟੈੱਸਟ ਆਇਆ ਨੈਗੇਟਿਵ
. . .  1 day ago
ਘਨੌਰ, 29 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ) - ਨੇਪਾਲ ਤੋਂ ਵਾਪਸ ਪਰਤੇ ਰਾਮਨਗਰ ਸੈਣੀਆਂ (ਸ਼ੰਭੂ, ਪਟਿਆਲਾ) ਦੇ 21 ਸਾਲਾਂ ਦੇ...
ਦਿਮਾਗ਼ ਤੋ ਕਮਜ਼ੋਰ ਵਿਅਕਤੀ ਦੀ ਸ਼ੱਕੀ ਹਾਲਤ 'ਚ ਮੌਤ, ਕਰੋਨਾ ਤੋ ਡਰੇ ਆਪਣਿਆ ਨੇ ਹੀ ਬਣਾਈ ਦੂਰੀ
. . .  1 day ago
ਮਾਛੀਵਾੜਾ ਸਾਹਿਬ 28 ਮਾਰਚ (ਮਨੋਜ ਕੁਮਾਰ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਡਰ ਕਿਸ ਕਦਰ ਆਮ ਲੋਕਾਂ ਦੇ ਜਹਿਨ ...
ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਏ
. . .  1 day ago
ਮਾਨਸਾ, 29 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਢੈਪਈ ਦੇ ਜੰਮਪਲ ਉੱਘੇ ਪੰਜਾਬੀ ਗਾਇਕ ਤੇ ਅਦਾਕਾਰ....
ਸਿਹਤ ਵਿਭਾਗ ਨੇ ਕਲਕੱਤਾ ਤੋਂ ਮਹਿਲ ਕਲਾਂ ਪਰਤੇ 6 ਟਰੱਕ ਡਰਾਈਵਰ ਕੀਤੇ ਇਕਾਂਤਵਾਸ
. . .  1 day ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)-ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਲੱਗੇ ਕਰਫ਼ਿਊ ਦੇ ਚੱਲਦਿਆਂ ਸਿਹਤ ਵਿਭਾਗ ਮਹਿਲ...
ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ, ਨਾ ਕੱਟੀ ਜਾਵੇ ਵਰਕਰਾਂ ਦੀ ਤਨਖ਼ਾਹ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕੈਪਟਨ ਨੇ ਡੇਰਾ ਰਾਧਾ ਸੁਆਮੀ ਬਿਆਸ ਅਤੇ ਸਨਅਤਕਾਰਾਂ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
. . .  1 day ago
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  1 day ago
ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ
. . .  1 day ago
ਨੇਪਾਲ ਨੇ 15 ਅਪ੍ਰੈਲ ਤੱਕ ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਮੁਲਤਵੀ
. . .  1 day ago
ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ
. . .  1 day ago
ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ
. . .  1 day ago
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ
. . .  1 day ago
ਗੁਰਦੁਆਰਾ ਸਾਹਿਬ ਮੇਨ ਗੇਟ ਨੂੰ ਲਾਇਆ ਤਾਲਾ
. . .  1 day ago
ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  1 day ago
ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ
. . .  1 day ago
ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  1 day ago
ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ
. . .  1 day ago
ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ
. . .  1 day ago
ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
. . .  1 day ago
ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  1 day ago
ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ
. . .  1 day ago
ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  1 day ago
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  1 day ago
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  1 day ago
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  1 day ago
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  1 day ago
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  1 day ago
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  1 day ago
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  1 day ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  1 day ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  1 day ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  1 day ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  1 day ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭਾਕਿਯੂ (ਲੱਖੋਵਾਲ) ਵਲੋਂ ਡੀ.ਸੀ. ਰਾਹੀਂ ਪੰਜਾਬ ਸਰਕਾਰ ਦੇ ਨਾਂਅ ਮੰਗ-ਪੱਤਰ

ਗੁਰਦਾਸਪੁਰ, 17 ਫਰਵਰੀ (ਆਰਿਫ਼)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਬਿਜਲੀ ਦੇ ਵਧੇ ਰੇਟ, ਖੰਡ ਮਿੱਲਾਂ ਵੱਲ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ, ਰਸੋਈ ਗੈਸ ਦੀਆਂ ਵਧੀਆ ਕੀਮਤਾਂ ਆਦਿ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸੰਘਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਰਾਹੀਂ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਪ੍ਰਧਾਨ ਗੁਰਨਾਮ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਬਿਜਲੀ ਦੇ ਵਧੇ ਰੇਟਾਂ ਕਰਕੇ ਆਮ ਜਨਤਾ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਦੂਜੇ ਪਾਸੇ ਸਰਕਾਰ ਗਊ ਸੈੱਸ ਰਾਹੀਂ 10 ਫ਼ੀਸਦੀ ਬਿਜਲੀ ਬਿੱਲਾਂ 'ਤੇ ਵੱਡੀ ਰਕਮ ਵਸੂਲ ਕਰ ਰਹੀ ਹੈ, ਪਰ ਇਸ ਦੇ ਬਾਵਜੂਦ ਆਵਾਰਾ ਪਸ਼ੂਆਂ ਦੀ ਸੰਭਾਲ ਨਹੀਂ ਹੋ ਰਹੀ | ਆਏ ਦਿਨ ਸੜਕਾਂ 'ਤੇ ਹਾਦਸਿਆਂ ਰਾਹੀਂ ਕੀਮਤੀ ਜਾਨਾਂ ਜਾ ਰਹੀਆਂ ਹਨ ਤੇ ਫਸਲਾਂ ਦਾ ਵੱਡਾ ਨੁਕਸਾਨ ਕੀਤਾ ਜਾ ਰਿਹਾ ਹੈ, ਜਦਕਿ ਖੰਡ ਮਿੱਲਾਂ ਵੱਲ ਕਿਸਾਨਾਂ ਦਾ ਕਰੋੜਾਂ ਦਾ ਬਕਾਇਆ ਖੜ੍ਹਾ ਹੈ | ਆਗੂਆਂ ਨੇ ਮੰਗ ਕਰਦਿਆਂ ਬਿਜਲੀ ਦੇ ਵਧੇ ਰੇਟ ਤੇ ਬੱਸਾਂ ਦੇ ਵਧਾਏ ਕਿਰਾਏ ਵਾਪਸ ਲੈਣ, ਕਿਸਾਨਾਂ ਨੰੂ ਗੰਨੇ ਦਾ ਰੇਟ 450 ਰੁਪਏ ਦੇਣ, ਫ਼ਸਲਾਂ ਦੇ ਰੇਟ ਡਾ: ਸਵਾਮੀ ਨਾਥਨ ਦੀ ਸਿਫ਼ਾਰਸ਼ ਅਨੁਸਾਰ ਦੇਣ, ਬਾਸਮਤੀ ਦਾ ਰੇਟ ਨਿਰਧਾਰਿਤ ਕਰਨ, ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਕੇ ਰਾਹਤ ਦੇਣ, 60 ਸਾਲ ਤੋਂ ਉੱਪਰ ਵਾਲੇ ਕਿਸਾਨਾਂ ਨੰੂ 6 ਹਜ਼ਾਰ ਪ੍ਰਤੀ ਮਹੀਨਾ ਪੈਨਸ਼ਨ ਲਾਗੂ ਕਰਨ ਅਤੇ ਫ਼ਸਲਾਂ ਦਾ ਬੀਮਾ ਕਰਨ ਆਦਿ ਦੀ ਮੰਗ ਕੀਤੀ | ਇਸ ਮੌਕੇ ਜ਼ਿਲ੍ਹਾ ਸਕੱਤਰ ਸਾਧੂ ਸਿੰਘ, ਕਰਨੈਲ ਸਿੰਘ ਖ਼ਜ਼ਾਨਚੀ, ਕਰਨੈਲ ਸਿੰਘ ਪੰਛੀ ਜ਼ਿਲ੍ਹਾ ਪ੍ਰੈੱਸ ਸਕੱਤਰ, ਹਰਦੇਵ ਸਿੰਘ ਬਲਾਕ ਪ੍ਰਧਾਨ ਧਾਰੀਵਾਲ, ਅਮਰੀਕ ਸਿੰਘ, ਰਣਧੀਰ ਸਿੰਘ, ਅਜੀਤ ਸਿੰਘ ਸੋਹਲ, ਅਵਤਾਰ ਸਿੰਘ, ਗੁਰਦੇਵ ਸਿੰਘ, ਸੰਤੋਖ ਸਿੰਘ, ਪਾਲ ਸਿੰਘ, ਕੁਲਦੀਪ ਸਿੰਘ, ਕਸ਼ਮੀਰ ਸਿੰਘ, ਕੁਲਵੰਤ ਸਿੰਘ, ਚਰਨਜੀਤ ਸਿੰਘ, ਭੁਪਿੰਦਰ ਸਿੰਘ ਪੁਰੋਵਾਲ ਆਦਿ ਹਾਜ਼ਰ ਸਨ |

ਕੇਂਦਰ ਨੇ ਸਿਲੰਡਰਾਂ ਦੀ ਕੀਮਤ ਵਧਾ ਕੇ ਜਨਤਾ 'ਤੇ ਪਾਇਆ ਵੱਡਾ ਬੋਝ-ਡਾ: ਬਾਜਵਾ

ਬਟਾਲਾ, 17 ਫਰਵਰੀ (ਕਾਹਲੋਂ)-ਕੇਂਦਰ ਦੀ ਮੋਦੀ ਸਰਕਾਰ ਨੇ ਸਿਲੰਡਰਾਂ 'ਚ ਭਾਰੀ ਵਾਧਾ ਕਰ ਕੇ ਜਨਤਾ 'ਤੇ ਵੱਡਾ ਬੋਝ ਪਾਇਆ ਹੈ | ਇਸ ਗੱਲ ਦਾ ਪ੍ਰਗਟਾਵਾ ਆਲ ਇੰਡੀਆ ਲੋਕ ਯੁਵਾ ਸ਼ਕਤੀ ਦੇ ਰਾਸ਼ਟਰੀ ਪ੍ਰਧਾਨ, ਭਾਰਤੀ ਘੱਟ ਗਿਣਤੀ ਦਲਿਤ ਫਰੰਟ ਦੇ ਕੌਮੀ ਚੇਅਰਮੈਨ ਡਾ. ਸਤਿਨਾਮ ...

ਪੂਰੀ ਖ਼ਬਰ »

ਐਕਟਿਵਾ ਤੇ ਕਾਰ ਟੱਕਰ 'ਚ ਦੋ ਔਰਤਾਂ ਜ਼ਖ਼ਮੀ

ਬਟਾਲਾ, 17 ਫਰਵਰੀ (ਹਰਦੇਵ ਸਿੰਘ ਸੰਧੂ)-ਮੋਪਡ 'ਤੇ ਦਵਾਈ ਲੈਣ ਜਾ ਰਹੀਆਂ 2 ਔਰਤਾਂ ਕਾਰ ਦੀ ਟੱਕਰ ਵੱਜਣ ਕਾਰਨ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਬਾਰੇ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਮਨਜੀਤ ਕੌਰ ਪਤਨੀ ਜਸਵੰਤ ਸਿੰਘ, ਹਰਜੀਤ ਕੌਰ ਪਤਨੀ ਸਰਬਜੀਤ ਸਿੰਘ ਦੋਵੇਂ ਵਾਸੀ ...

ਪੂਰੀ ਖ਼ਬਰ »

ਹਸਤ ਸ਼ਿਲਪ ਕਾਲਜ ਬਟਾਲਾ 'ਚ ਪਾਠ ਕਰਵਾਇਆ

ਬਟਾਲਾ, 17 ਫਰਵਰੀ (ਕਾਹਲੋਂ)-ਹਸਤ ਸ਼ਿਲਪ ਡਿਗਰੀ ਕਾਲਜ ਅਤੇ ਆਈ.ਟੀ.ਆਈ. ਬਟਾਲਾ ਵਿਖੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਪਾਠ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਸਮੂਹ ਮੈਨੇਜਿੰਗ ਕਮੇਟੀ ਮੈਂਬਰ ਅਰੁਣ ਕੁਮਾਰ ਜੇ.ਈ., ਸਪਨਾ, ਪ੍ਰੋ: ਦਿਲਬਾਗ ਸਿੰਘ, ਜਸਪਾਲ ਸਿੰਘ, ਬਲਬੀਰ ...

ਪੂਰੀ ਖ਼ਬਰ »

ਚੋਰਾਂ ਨੇ ਦੁਕਾਨ 'ਚ ਕੀਤੀ ਚੋਰੀ

ਬਟਾਲਾ, 17 ਫਰਵਰੀ (ਹਰਦੇਵ ਸਿੰਘ ਸੰਧੂ)-ਸਥਾਨਕ ਅਲੀਵਾਲ ਰੋਡ 'ਤੇ ਇਕ ਬੂਟਾਂ ਤੇ ਚੱਪਲਾਂ ਦੀ ਦੁਕਾਨ 'ਚ ਚੋਰੀ ਹੋਣ ਦੀ ਖ਼ਬਰ ਹੈ | ਇਸ ਬਾਰੇ ਦੁਕਾਨ ਮਾਲਕ ਸੁਰਿੰਦਰ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਰਾਮ ਤੀਰਥ ਰੋਡ ਬਟਾਲਾ ਨੇ ਦੱਸਿਆ ਕਿ ਅਸੀਂ ਜਦ ਸਵੇਰੇ ਦੁਕਾਨ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਸਕੂਟਰੀ ਦੀ ਟੱਕਰ 'ਚ ਇਕ ਦੀ ਮੌਤ, ਦੋ ਜ਼ਖ਼ਮੀ

ਪੁਰਾਣਾ ਸ਼ਾਲਾ, 17 ਫਰਵਰੀ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅਧੀਨ ਆਉਂਦੇ ਪਿੰਡ ਪੱਖੋਵਾਲ ਵਿਚ ਮੋਟਰਸਾਈਕਲ ਅਤੇ ਸਕੂਟਰੀ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਰਛਪਾਲ ਸਿੰਘ (54) ਪੁੱਤਰ ਧੰਨਾ ਸਿੰਘ ਵਾਸੀ ਪਿੰਡ ਪੱਖੋਵਾਲ ...

ਪੂਰੀ ਖ਼ਬਰ »

ਗ਼ਰੀਬ ਨਿਵਾਜ ਚੈਰੀਟੇਬਲ ਟਰੱਸਟ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਬਟਾਲਾ, 17 ਫਰਵਰੀ (ਹਰਦੇਵ ਸਿੰਘ ਸੰਧੂ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਵਲੋਂ ਬਾਬਾ ਹਰਜੀਤ ਸਿੰਘ ਮਹਿਤਾ ਚੌਕ ਵਾਲਿਆਂ ਦੇ ਉਪਰਾਲੇ ਸਦਕਾ ਸਾਲਾਨਾ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਬਟਾਲਾ ਦੀ ਨੀਲਮ ਜੱਜ ਬਣੀ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

ਬਟਾਲਾ, 17 ਫਰਵਰੀ (ਬੁੱਟਰ)- ਪੰਜਾਬ ਸਿਵਲ ਸਰਵਿਸਜ਼ (ਜੂਡੀਸ਼ੀਅਲ) ਦੀ ਹੋਈ ਪ੍ਰੀਖਿਆ ਦੇ ਐਲਾਨੇ ਨਤੀਜੇ ਦੇ ਰਾਖਵੇਂ ਕੋਟੇ 'ਚੋਂ ਬਟਾਲਾ ਦੀ ਵਸਨੀਕ ਨੀਲਮ ਨੇ ਪਹਿਲਾ ਰੈਂਕ ਪ੍ਰਾਪਤ ਕਰ ਕੇ ਜੱਜ ਬਣਨ ਦਾ ਮਾਣ ਹਾਸਲ ਕੀਤਾ ਹੈ | ਨੀਲਮ ਪੁੱਤਰੀ ਸਵ: ਸੋਮ ਨਾਥ ਵਾਸੀ ...

ਪੂਰੀ ਖ਼ਬਰ »

ਨਗਰ ਕੌ ਾਸਲ ਮੁਲਾਜ਼ਮ ਵਲੋਂ ਕਾਂਗਰਸੀ ਆਗੂ 'ਤੇ ਗਾਲੀ-ਗਲੋਚ ਦੇ ਦੋਸ਼

ਫਤਹਿਗੜ੍ਹ ਚੂੜੀਆਂ, 17 ਫਰਵਰੀ (ਧਰਮਿੰਦਰ ਸਿੰਘ ਬਾਠ)-ਨਗਰ ਕੌਾਸਲ ਦਫ਼ਤਰ ਵਿਖੇ ਤਾਇਨਾਤ ਪਲਵਿੰਦਰ ਸਿੰਘ ਜੂਨੀਅਰ ਸਹਾਇਕ ਨੇ ਕਾਂਗਰਸੀ ਆਗੂ ਨਵਤੇਜਜੀਤ ਸਿੰਘ ਰੰਧਾਵਾ 'ਤੇ ਗਾਲੀ-ਗਲੋਚ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ, ਜਿਸ ਦੇ ਰੋਸ ਵਜੋਂ ਨਗਰ ਕੌਾਸਲ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਬੇਟੀ ਦੇ ਵਿਆਹ 'ਚ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਬਟਾਲਾ, 17 ਫਰਵਰੀ (ਕਾਹਲੋਂ)-ਬੀਤੇ ਦਿਨ ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਸਪੱੁਤਰੀ ਐਡਵੋਕੇਟ ਹਰਮਨਦੀਪ ਕੌਰ ਦਾ ਵਿਆਹ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਸਪੁੱਤਰ ਸੰਦੀਪ ਸਿੰਘ ਗਿੱਲ ਨਾਲ ਹੋਇਆ | ਇਸ ਮੌਕੇ ...

ਪੂਰੀ ਖ਼ਬਰ »

ਐੱਸ.ਐੱਲ. ਬਾਵਾ ਕਾਲਜ 'ਚ ਪੇਪਰ ਪ੍ਰਸਤੁਤ ਕਰਨ ਸਬੰਧੀ ਮੁਕਾਬਲੇ

ਬਟਾਲਾ, 17 ਫਰਵਰੀ (ਕਾਹਲੋਂ)-ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਵਿਖੇ ਪਿ੍ੰ. ਡਾ. ਵਰਿੰਦਰ ਭਾਟੀਆ ਦੇ ਨਿਰਦੇਸ਼ਾਂ ਤਹਿਤ ਕਾਲਜ ਦੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ: ਸੰਜੀਵ ਕੌਸ਼ਲ ਦੀ ਅਗਵਾਈ 'ਚ ਆਈ.ਟੀ. 'ਤੇ ਆਧਾਰਿਤ ਪੇਪਰ ਪ੍ਰਸਤੁਤ ਅਤੇ 'ਡੰਮ ਸਰਾਡਜ਼' ਵਿਸ਼ੇ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਫੁੱਲਵਾੜੀ ਉਤਸਵ ਕਰਵਾਇਆ

ਬਟਾਲਾ, 17 ਫਰਵਰੀ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਸਕੂਲ ਦੀ ਈਕੋ ਕਲੱਬ ਵਲੋਂ ਇਕ ਵਿਸ਼ਾਲ ਫੁੱਲਵਾੜੀ ਉਤਸਵ ਕਰਵਾਇਆ ਗਿਆ | ਇਸ ਮੌਕੇ ਨਰਸਰੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਵਲੋਂ 'ਫੁੱਲਾਂ ਦਾ ਸ਼ੋਅ' ਮੁਕਾਬਲਿਆਂ ਲਈ 200 ਤੋਂ ਵੀ ਵੱਧ ...

ਪੂਰੀ ਖ਼ਬਰ »

ਪਰਸ ਖੋਹ ਕੇ ਮੋਟਰਸਾਈਕਲ ਸਵਾਰ ਫ਼ਰਾਰ

ਦੀਨਾਨਗਰ, 17 ਫਰਵਰੀ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਰੇਲਵੇ ਸਟੇਸ਼ਨ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਲੋਂ ਇਕ ਮਹਿਲਾ ਦਾ ਪਰਸ ਖੋਹ ਕੇ ਫ਼ਰਾਰ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਦੀਨਾਨਗਰ ਤਾਰਾਗੜ੍ਹ ਮੋੜ ਦੀ ਨਿਵਾਸੀ ਰਾਜਵਿੰਦਰ ਕੌਰ ਬਾਜ਼ਾਰ ਤੋਂ ...

ਪੂਰੀ ਖ਼ਬਰ »

ਐੱਸ.ਡੀ. ਕਾਲਜ 'ਚ ਚਾਰਲਸ ਡਿਕਨਜ਼ ਦੇ ਜਨਮ ਦਿਨ ਮੌਕੇ ਪ੍ਰਤੀਯੋਗਤਾ ਕਰਵਾਈ

ਗੁਰਦਾਸਪੁਰ, 17 ਫਰਵਰੀ (ਸੁਖਵੀਰ ਸਿੰਘ ਸੈਣੀ)-ਸਥਾਨਕ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਆਫ਼ ਵਿਮੈਨ ਵਿਖੇ ਪਿ੍ੰ. ਡਾ: ਨੀਰੂ ਸ਼ਰਮਾ ਦੀ ਰਹਿਨੁਮਾਈ ਅਤੇ ਅੰਗਰੇਜ਼ੀ ਵਿਭਾਗ ਦੇ ਮੁਖੀ ਦਿਨੇਸ਼ ਸ਼ਰਮਾ ਦੀ ਅਗਵਾਈ ਹੇਠ ਅੰਗਰੇਜ਼ੀ ਦੇ ਪ੍ਰਸਿੱਧ ਵਿਦਵਾਨ ਚਾਰਲਸ ਡਿਕਨਜ਼ ...

ਪੂਰੀ ਖ਼ਬਰ »

ਘੁਮਾਣ ਵਿਖੇ ਅੱਜ ਦਾ ਧਰਨਾ ਮੁਲਤਵੀ

ਘੁਮਾਣ, 17 ਫਰਵਰੀ (ਬੰਮਰਾਹ)-ਪਿਛਲੇ ਦਿਨੀਂ ਹਿਊਮਨ ਰਾਈਟਸ ਸੰਘਰਸ਼ ਕਮੇਟੀ ਤੇ ਸ਼ਹੀਦ ਭਗਤ ਸਿੰਘ ਕਲੱਬ ਦੇ ਮੈਂਬਰਾਂ ਵਲੋਂ ਥਾਣਾ ਘੁਮਾਣ ਦੇ ਮੁਖੀ ਉੱਪਰ ਆਗੂਆ ਨਾਲ ਠੀਕ ਵਰਤਾਓ ਨਾ ਕਰਨ ਦੇ ਦੋਸ਼ ਲਗਾਏ ਸਨ ਤੇ 18 ਫਰਵਰੀ ਨੂੰ ਰੋਸ ਮਾਰਚ ਅਤੇ ਥਾਣਾ ਘੁਮਾਣ ਦੀ ਪੁਲਿਸ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਗੁਰਦਾਸਪੁਰ 'ਚ 5 ਅਪ੍ਰੈਲ ਨੂੰ ਕਰਨਗੇ ਰੈਲੀ-ਬੱਬੇਹਾਲੀ

ਗੁਰਦਾਸਪੁਰ, 17 ਫਰਵਰੀ (ਆਰਿਫ਼)- ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਿਖ਼ਲਾਫ਼ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਭਰ ਵਿਚ ਰੈਲੀਆਂ ਕਰਨ ਜਾ ਰਿਹਾ ਹੈ ਜਿਸ ਤਹਿਤ ਸੁਖਬੀਰ ਸਿੰਘ ਬਾਦਲ 5 ਅਪ੍ਰੈਲ ਨੰੂ ਗੁਰਦਾਸਪੁਰ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਪਹੁੰਚ ਰਹੇ ...

ਪੂਰੀ ਖ਼ਬਰ »

ਮਿਰਜਾਜਾਨ ਸਕੂਲ ਦੇ ਖੇਡ ਸਮਾਗਮਹ 'ਚ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਬਟਾਲਾ, 17 ਫਰਵਰੀ (ਕਾਹਲੋਂ)-ਸ: ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਿਰਜਾਜਾਨ ਵਿਖੇ ਮਨਾਏ ਗਏ ਖੇਡ ਸਮਾਰੋਹ ਵਿਚ ਵੱਖ-ਵੱਖ ਖੇਡਾਂ ਵਿਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੂੰ ਸਮੂਹਿਕ ਤੌਰ 'ਤੇ ਸਕੂਲ ਪਿ੍ੰ: ਮਨੋਜ ਕੁਮਾਰ ਤੇ ਸਮੂਹ ...

ਪੂਰੀ ਖ਼ਬਰ »

ਗੋਲਡਨ ਕਾਲਜ 'ਚ ਕਲਚਰਲ ਐਾਡ ਟੈਕਨੀਕਲ ਫੈਸਟੀਵਲ ਉਤਸਵ ਕੱਲ੍ਹ ਤੋਂ

ਗੁਰਦਾਸਪੁਰ, 17 ਫਰਵਰੀ (ਆਰਿਫ਼)-ਗੋਲਡਨ ਕਾਲਜ ਆਫ਼ ਇੰਜੀਨੀਅਰਿੰਗ ਐਾਡ ਤਕਨਾਲੋਜੀ ਵਿਖੇ ਸਾਲਾਨਾ ਇੰਟਰ ਕਾਲਜ ਸਕੂਲ ਕਲਚਰਲ ਐਾਡ ਟੈਕਨੀਕਲ ਫ਼ੈਸਟੀਵਲ ਉਤਸਵ-2020 ਇਸ ਵਾਰ ਵੀ 19 ਤੇ 20 ਫਰਵਰੀ ਨੰੂ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਗਰੁੱਪ ਚੇਅਰਮੈਨ ਡਾ: ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ 'ਚ ਬੱਚਿਆਂ ਵਲੋਂ 'ਜਸ਼ਨ-ਏ-ਵਿਦਾਈ' ਸਮਾਗਮ

ਕਲਾਨੌਰ, 17 ਫਰਵਰੀ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਮੈਨੇਜਮੈਂਟ ਚੇਅਰਮੈਨ ਅਜੀਤ ਸਿੰਘ ਮੱਲ੍ਹੀ ਦੀ ਯੋਗ ਅਗਵਾਈ ਅਤੇ ਪਿ੍ੰ. ਮੀਨਾ ਪਰਾਸ਼ਰ ਦੀ ਦੇਖ-ਰੇਖ ਹੇਠ ਸਕੂਲ ਦੇ ਬਾਰਵੀਂ ਜਮਾਤ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਕੂਲ 'ਚ ਵਿਦਾਇਗੀ ਪਾਰਟੀ ਸਮਾਗਮ

ਗੁਰਦਾਸਪੁਰ, 17 ਫਰਵਰੀ (ਆਲਮਬੀਰ ਸਿੰਘ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੰੂ ਵਿਦਾਇਗੀ ਦੇਣ ਲਈ ਪਿ੍ੰਸੀਪਲ ਕੰਵਲਜੀਤ ਕੌਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਜਿੱਥੇ ਵਿਦਿਆਰਥੀਆਂ ...

ਪੂਰੀ ਖ਼ਬਰ »

ਐਨ. ਸੀ. ਸੀ. ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ ਲੈਫ਼ਟੀਨੈਂਟ ਕਾਹਲੋਂ ਨੂੰ ਮਿਲਿਆ ਸਨਮਾਨ-ਪੱਤਰ

ਕਾਦੀਆਂ, 17 ਫਰਵਰੀ (ਕੁਲਵਿੰਦਰ ਸਿੰਘ)- ਐਨ.ਸੀ.ਸੀ. ਹੈੱਡ ਕੁਆਟਰ ਅੰਮਿ੍ਤਸਰ ਵਲੋਂ ਇਕ ਵਿਸ਼ੇਸ਼ ਸਨਮਾਨ ਸਮਾਗਮ ਖ਼ਾਲਸਾ ਕਾਲਜ ਕੈਂਪਸ ਅੰਦਰ ਕਰਵਾਇਆ, ਜਿਸ ਅੰਦਰ ਗਰੱੁਪ ਹੈੱਡ ਕੁਆਟਰ ਅੰਮਿ੍ਤਸਰ ਅਧੀਨ ਆਉਂਦੀਆਂ ਐਨ.ਸੀ.ਸੀ. ਬਟਾਲੀਅਨ ਦੇ ਸਮੂਹ ਅਫ਼ਸਰਾਂ ਅਤੇ 'ਸੀ' ...

ਪੂਰੀ ਖ਼ਬਰ »

20ਵੇਂ ਅੰਤਰਰਾਸ਼ਟਰੀ ਸਮਾਗਮਾਂ 'ਚ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ

ਪੰਜਗਰਾਈਆਂ, 17 ਫਰਵਰੀ (ਬਲਵਿੰਦਰ ਸਿੰਘ)- ਨਜ਼ਦੀਕੀ ਪਿੰਡ ਪੀਰੋਵਾਲੀ-ਕਰਨਾਮਾ ਦੇ ਗੁਰਦੁਆਰਾ ਦਸਮੇਸ਼ ਦਰਬਾਰ ਵਿਖੇ 20ਵੇਂ ਅੰਤਰਰਾਸ਼ਟਰੀ ਸਮਾਗਮ ਸ਼ਰਧਾ ਸਹਿਤ ਕਰਵਾਏ ਗਏ | ਅਖੰਡ ਪਾਠ ਦੇ ਭੋਗ ਉਪਰੰਤ ਬਾਹਰ ਵੱਡੇ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਗਏ | ਲਹਿੰਦੇ ...

ਪੂਰੀ ਖ਼ਬਰ »

ਗੁਰਬਾਣੀ ਤੇ ਸੁੰਦਰ ਲਿਖਾਈ ਮੁਕਾਬਲੇ 'ਚ ਸ਼ਾਮਿਲ ਚੌੜਾ ਖੁਰਦ ਅਕੈਡਮੀ ਦੇ 160 ਬੱਚੇ ਸਨਮਾਨਿਤ

ਕਲਾਨੌਰ, 17 ਫਰਵਰੀ (ਪੁਰੇਵਾਲ)- ਭਾਰਤ ਪਾਕਿ ਕੌਮਾਂਤਰੀ ਸਰਹੱਦ 'ਤੇ ਸਥਿਤ ਸਰਹੱਦੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸੰਤ ਬਾਬਾ ਹਜ਼ਾਰਾ ਸਿੰਘ ਸੀਨੀਅਰ ਸੈਕੰਡਰੀ ਅਕੈਡਮੀ ਚੌੜਾ ਖੁਰਦ 'ਚ ਸਿੱਖ ਹੈਲਪਿੰਗ ਸਿੱਖਸ ਆਸਟੇ੍ਰਲੀਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਵਲੋਂ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ

ਨੌਸ਼ਹਿਰਾ ਮੱਝਾ ਸਿੰਘ, 17 ਫਰਵਰੀ (ਤਰਸੇਮ ਸਿੰਘ ਤਰਾਨਾ)-ਬੀਤੇ ਦਿਨ ਕਸਬਾ ਲੌਾਗੋਵਾਲ ਵਿਖੇ ਵਾਪਰੇ ਸਕੂਲ ਬੱਸ ਭਿਆਨਕ ਹਾਦਸੇ 'ਚ ਮਾਰੇ ਗਏ ਚਾਰ ਮਾਸੂਮ ਬੱਚਿਆਂ ਦੇ ਦੁਖਾਂਤ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਆਰ. ਟੀ. ਓ. ਰੰਧਾਵਾ ਵਲੋਂ ਸਕੂਲ ਵਾਹਨਾਂ ਦੀ ਜਾਂਚ

ਪੁਰਾਣਾ ਸ਼ਾਲਾ, 17 ਫਰਵਰੀ (ਗੁਰਵਿੰਦਰ ਸਿੰਘ ਗੋਰਾਇਆ)- ਕਸਬਾ ਪੁਰਾਣਾ ਸ਼ਾਲਾ ਚੌਕ ਵਿਖੇ ਆਰ.ਟੀ.ਓ. ਬਲਦੇਵ ਸਿੰਘ ਰੰਧਾਵਾ ਵਲੋਂ ਅੱਜ ਤੜਕੇ ਤੋਂ ਹੀ ਸਰਕਾਰੀ ਅਮਲੇ ਸਮੇਤ ਲਗਾਏ ਨਾਕੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਾਹਨਾਂ ਦੀ ਚੈਕਿੰਗ ਪ੍ਰਕਿਰਿਆ ...

ਪੂਰੀ ਖ਼ਬਰ »

ਆਲ ਇੰਡੀਆ ਓਪਨ ਹਾਕੀ ਕੱਪ ਧਾਰੀਵਾਲ ਟੀਮ ਨੇ ਜਿੱਤਿਆ

ਧਾਰੀਵਾਲ, 17 ਫਰਵਰੀ (ਸਵਰਨ ਸਿੰਘ)-ਦੀ ਹਾਕੀ ਕਲੱਬ ਪਠਾਨਕੋਟ ਵਲੋਂ ਕਰਵਾਏ ਗਏ ਆਲ ਇੰਡੀਆ ਓਪਨ ਹਾਕੀ ਕੱਪ ਵਿਚ ਪੰਜ ਦਰਿਆ ਹਾਕੀ ਕਲੱਬ ਧਾਰੀਵਾਲ ਦੀ ਟੀਮ ਜਿੱਤ ਪ੍ਰਾਪਤ ਕੀਤੀ ਹੈ | ਇਸ ਸਬੰਧ ਵਿਚ ਪੰਜ ਦਰਿਆ ਹਾਕੀ ਕਲੱਬ ਧਾਰੀਵਾਲ ਟੀਮ ਦੇ ਕਪਤਾਨ ਵਿਸ਼ਾਲ ਜੰਗਰਾਲ ਨੇ ...

ਪੂਰੀ ਖ਼ਬਰ »

ਬਿ੍ਟਿਸ਼ ਲਾਇਬ੍ਰੇਰੀ ਨੇ ਲਵਾਇਆ ਕੈਨੇਡਾ ਦਾ ਇਕ ਹੋਰ ਸਟੱਡੀ ਵੀਜ਼ਾ

ਗੁਰਦਾਸਪੁਰ, 17 ਫਰਵਰੀ (ਆਰਿਫ਼)- 9 ਸਾਲਾਂ ਤੋਂ ਇੰਮੀਗਰੇਸ਼ਨ ਦੀਆਂ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਸੰਸਥਾ ਦੀ ਬਿ੍ਟਿਸ਼ ਲਾਇਬ੍ਰੇਰੀ ਵਲੋਂ ਲਗਾਤਾਰ ਆਸਟ੍ਰੇਲੀਆ, ਕੈਨੇਡਾ ਤੇ ਯੂ.ਕੇ ਦੇ ਸਟੱਡੀ ਵੀਜ਼ੇ ਲਗਵਾ ਕੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ...

ਪੂਰੀ ਖ਼ਬਰ »

ਬੀ.ਪੀ.ਈ.ਓ. ਨੀਰਜ ਕੁਮਾਰ ਨੇ ਅਹੁਦਾ ਸੰਭਾਲਿਆ

ਧਾਰੀਵਾਲ, 17 ਫਰਵਰੀ (ਸਵਰਨ ਸਿੰਘ)- ਸਥਾਨਕ ਬਲਾਕ ਸਿੱਖਿਆ ਦਫ਼ਤਰ ਧਾਰੀਵਾਲ-2 ਵਿਖੇ ਨਵੇਂ ਬਲਾਕ ਸਿੱਖਿਆ ਅਫ਼ਸਰ ਨੀਰਜ ਕੁਮਾਰ ਨੇ ਚਾਰਜ ਸੰਭਾਲਿਆ ਹੈ | ਬਲਾਕ ਸਿੱਖਿਆ ਦਫ਼ਤਰ ਧਾਰੀਵਾਲ-2 ਦੇ ਪਿੰਡ ਕੰਗ ਵਿਖੇ ਸਥਿਤ ਦਫ਼ਤਰ ਵਿਚ ਨਵੇਂ ਬੀ.ਪੀ.ਈ.ਓ. ਨੀਰਜ ਕੁਮਾਰ ਦੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਸੁਖਜਿੰਦਰ ਸਿੰਘ ਨੇ ਕਾਹਨੂੰਵਾਨ ਦਾ ਚਾਰਜ ਸੰਭਾਲਿਆ

ਕਾਹਨੂੰਵਾਨ, 17 ਫਰਵਰੀ (ਹਰਜਿੰਦਰ ਸਿੰਘ ਜੱਜ)- ਸਥਾਨਕ ਬੀ.ਡੀ.ਪੀ.ਓ. ਬਲਾਕ ਦਫ਼ਤਰ ਕਾਹਨੂੰਵਾਨ ਵਿਖੇ ਨਵੇਂ ਬਦਲ ਕੇ ਆਏ ਬੀ.ਡੀ.ਪੀ.ਓ. ਸੁਖਜਿੰਦਰ ਸਿੰਘ ਨੇ ਕਾਹਨੂੰਵਾਨ ਦਫ਼ਤਰ ਦਾ ਚਾਰਜ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ | ਬੀ.ਡੀ.ਪੀ.ਓ. ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਅਕਾਲ ਸਹਾਇ ਸਕੂਲ 'ਚ ਵਿਦਾਇਗੀ ਪਾਰਟੀ ਸਬੰਧੀ ਪ੍ਰੋਗਰਾਮ

ਗੁਰਦਾਸਪੁਰ, 17 ਫਰਵਰੀ (ਆਲਮਬੀਰ ਸਿੰਘ)-ਅਕਾਲ ਸਹਾਇ ਪਬਲਿਕ ਹਾਈ ਸਕੂਲ ਅੱਬੁਲਖੈਰ ਵਿਖੇ ਸਕੂਲ ਚੇਅਰਮੈਨ ਅਜੀਤ ਸਿੰਘ ਬਾਠ, ਐਮ.ਡੀ..ਰਣਜੋਧ ਸਿੰਘ ਬਾਠ ਤੇ ਪਿ੍ੰਸੀਪਲ ਸਤਵੰਤ ਸਿੰਘ ਦੀ ਰਹਿਨੁਮਾਈ ਹੇਠ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਸਮਾਗਮ ...

ਪੂਰੀ ਖ਼ਬਰ »

ਕਾਦੀਆਂ ਸ਼ਹਿਰ 'ਚ 2 ਥਾਵਾਂ ਤੋਂ ਮੋਟਰਸਾਈਕਲ ਚੋਰੀ

ਕਾਦੀਆਂ, 17 ਫਰਵਰੀ (ਕੁਲਵਿੰਦਰ ਸਿੰਘ)-ਕਸਬਾ ਕਾਦੀਆਂ ਅੰਦਰ ਵੱਖ-ਵੱਖ ਥਾਵਾਂ ਤੋਂ 2 ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਤੇਜਿੰਦਰਪਾਲ ਪੁੱਤਰ ਚਮਨ ਲਾਲ ਵਾਸੀ ਮੁਹੱਲਾ ਅਕਾਲਗੜ੍ਹ ਨੇ ਦੁਪਹਿਰ ਸਮੇਂ ਬਾਜ਼ਾਰ ਤੋਂ ਆ ਕੇ ਘਰ ਦੇ ਬਾਹਰ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤੇਲ ਚੋਰੀ

ਕੋਟਲੀ ਸੂਰਤ ਮੱਲ੍ਹੀ, 17 ਫਰਵਰੀ (ਕੁਲਦੀਪ ਸਿੰਘ ਨਾਗਰਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ 'ਚੋਂ ਬਿਜਲੀ ਦੇ ਟਰਾਂਸਫਾਰਮਰਾਂ ਦਾ ਤੇਲ ਚੋਰੀ ਹੋਣ ਦਾ ਸਿਲਸਲਾ ਬੰਦ ਨਹੀਂ ਹੋ ਰਿਹਾ, ਜਿਸ ਕਰ ਕੇ ਕਿਸਾਨਾਂ ਤੇ ...

ਪੂਰੀ ਖ਼ਬਰ »

ਡੀ.ਆਰ. ਹੈਰੀਟੇਜ ਪਬਲਿਕ ਸਕੂਲ 'ਚ ਵਿਦਾਇਗੀ ਪਾਰਟੀ

ਬਟਾਲਾ, 17 ਫਰਵਰੀ (ਕਾਹਲੋਂ)-ਡੀ. ਆਰ. ਹੈਰੀਟੇਜ ਪਬਲਿਕ ਸਕੂਲ ਬਟਾਲਾ ਵਿਖੇ ਦਸਵੀਂ ਜਮਾਤ ਲਈ ਵਿਦਾਇਗੀ ਪਾਰਟੀ ਕਰਵਾਈ ਗਈ | ਇਸ ਮੌਕੇ ਸਕੂਲ ਦੇ ਸਿੱਖਿਆ ਸਲਾਹਕਾਰ ਸੁਰਿੰਦਰ ਕੁਮਾਰੀ, ਮੈਨੇਜਰ ਸੰਜੀਵ ਕੁਮਾਰ, ਪਿ੍ੰ: ਹਰਪ੍ਰੀਤ ਕੌਰ, ਦੂਜੇ ਦੇਸ ਰਾਜ ਸਕੂਲ ਦੇ ਪਿ੍ੰ: ...

ਪੂਰੀ ਖ਼ਬਰ »

ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਕਲਾ ਦੇ ਜੌਹਰ ਦਿਖਾਉਣ 'ਤੇ ਸਨਮਾਨਿਤ

ਧਾਰੀਵਾਲ, 17 ਫਰਵਰੀ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸ ਨੰਗਲ ਦੇ ਵਿਦਿਆਰਥੀਆਂ ਨੇ 'ਖੇਤਰੀ ਸਰਸ' ਮੇਲੇ ਦੌਰਾਨ ਆਪਣੀ ਕਲਾ ਦੇ ਜੌਹਰ ਦਿਖਾ ਕੇ ਮਾਣ ਸਨਮਾਨ ਪ੍ਰਾਪਤ ਕੀਤਾ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਸੰਗੀਤ ਦੇ ਖੇਤਰ ਵਿਚ ਪ੍ਰੋ: ਹਰਭਜਨ ਸਿੰਘ ਦਾ ਕੀਤਾ ਵਿਸ਼ੇਸ਼ ਸਨਮਾਨ

ਧਾਰੀਵਾਲ, 17 ਫਰਵਰੀ (ਸਵਰਨ ਸਿੰਘ)-ਸਥਾਨਕ ਸ਼ਹਿਰ ਧਾਰੀਵਾਲ ਦੇ ਵਸਨੀਕ ਪ੍ਰੋ: ਹਰਭਜਨ ਸਿੰਘ ਨੂੰ ਸੰਗੀਤ ਦੇ ਖੇਤਰ ਵਿਚ ਉਪਲੱਬਧੀਆਂ ਨੂੰ ਲੈ ਕੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ | ਇਸ ਸਬੰਧ ਵਿਚ ਪ੍ਰੋ: ਹਰਭਜਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਬਹਾਦੁਰ ਹੁਸੈਨ ਦੀ ਵਿਦਿਆਰਥਣ ਨੇ ਇੰਗਲੈਂਡ 'ਚ ਗੱਡੇ ਸਫ਼ਲਤਾ ਦੇ ਝੰਡੇ

ਪੰਜਗਰਾਈਆਂ, 17 ਫਰਵਰੀ (ਬਲਵਿੰਦਰ ਸਿੰਘ)-ਵਿਲੱਖਣ ਪ੍ਰਤਿਭਾ ਦੀ ਮਾਲਕ ਸੇਂਟ ਸੋਲਜਰ ਅਕੈਡਮੀ ਨਿੱਕੇ ਬਹਾਦੁਰ ਹੁਸੈਨ ਦੀ ਸਾਬਕਾ ਵਿਦਿਆਰਥਣ ਸ਼ਰਨਜੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਵੱਡਾ ਬਹਾਦੁਰ ਹੁਸੈਨ ਨੇ ਇੰਗਲੈਂਡ ਦੇ ਹੈਾਪਸ਼ਾਇਰ ਸ਼ਹਿਰ ਦੇ ਇਕ ਵੱਡੇ ...

ਪੂਰੀ ਖ਼ਬਰ »

ਗੋਲੀਕਾਂਡ ਵਿਚ ਮਾਰੇ ਗਏ ਅਸ਼ੋਕ ਕੁਮਾਰ ਦਾ ਕਿਸੇ ਰਾਜਸੀ ਪਾਰਟੀ ਨਾਲ ਕੋਈ ਸਬੰਧ ਨਹੀਂ-ਪਿਤਾ ਜਗਦੀਸ਼ ਰਾਜ

ਧਾਰੀਵਾਲ, 17 ਫਰਵਰੀ (ਸਵਰਨ ਸਿੰਘ)-ਧਾਰੀਵਾਲ ਡਡਵਾਂ ਰੋਡ ਸਥਿਤ ਹੋਏ ਗੋਲੀ ਕਾਂਡ ਵਿਚ ਮਰਨ ਵਾਲੇ ਅਸ਼ੋਕ ਕੁਮਾਰ ਦੇ ਪਰਿਵਾਰ ਨੇ ਕਿਹਾ ਕਿ ਸਾਡਾ ਕਿਸੇ ਵੀ ਕੋਈ ਰਾਜਨੀਤਕ ਪਾਰਟੀ ਜਾਂ ਸੰਗਠਨ ਨਾਲ ਕੋਈ ਸਬੰਧ ਨਹੀਂ ਹੈ | ਇਸ ਸਬੰਧੀ ਮਿ੍ਤਕ ਅਸ਼ੋਕ ਕੁਮਾਰ ਦੇ ਪਿਤਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਵਿਖੇ ਸ੍ਰੀ 41 ਅਖੰਡ ਪਾਠਾਂ ਦੀ ਲੜੀ ਦੇ ਪਾਏ ਭੋਗ

ਪੁਰਾਣਾ ਸ਼ਾਲਾ, 17 ਫਰਵਰੀ (ਅਸ਼ੋਕ ਸ਼ਰਮਾ)-ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਪਿੰਡ ਬਹਾਦਰ ਵਿਖੇ ਗੁਰਦੁਆਰਾ ਕਮੇਟੀ ਵਲੋਂ ਮਾਘ ਮਹੀਨੇ ਦੇ ਜਾਪਾਂ ਦੀ ਲੜੀ ਦੇ 14 ਜਨਵਰੀ ਤੋਂ ਆਰੰਭ ਕਰਵਾਏ 41 ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਬਾਬਾ ਮਿੱਡ ਸਪੋਰਟਸ ਕਲੱਬ ਮਾੜੀ ਬੁੱਚਿਆਂ ਨੇ ਮੇਲਾ ਕਰਵਾਇਆ

ਸ੍ਰੀ ਹਰਿਗੋਬਿੰਦਪੁਰ, 17 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਮਾੜੀ ਬੁੱਚਿਆਂ ਵਿਖੇ ਬਾਬਾ ਮਿੱਡ ਸਪੋਰਟਸ ਕਲੱਬ ਦੇ ਸਰਪ੍ਰਸਤ ਜੱਸ ਗੁਰਾਇਆ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਬਾਬਾ ਮਿੱਡ ਦੀ ਯਾਦ 'ਚ ਸਾਲਾਨਾ ਮੇਲਾ ਕਰਵਾਇਆ ...

ਪੂਰੀ ਖ਼ਬਰ »

ਸੰਤ ਬਾਬਾ ਗੁਰਦਿਆਲ ਸਿੰਘ ਭੂਰੀ ਵਾਲਿਆਂ ਦੀ ਯਾਦ 'ਚ ਦੂਸਰਾ ਤਿੰਨ ਦਿਨਾ ਫੁੱਟਬਾਲ ਟੂਰਨਾਮੈਂਟ ਕਰਵਾਇਆ

ਕਾਦੀਆਂ, 17 ਫਰਵਰੀ (ਗੁਰਪ੍ਰੀਤ ਸਿੰਘ)-ਸੰਤ ਬਾਬਾ ਗੁਰਦਿਆਲ ਸਿੰਘ ਭੂਰੀ ਵਾਲਿਆਂ ਦੀ ਯਾਦ ਵਿਚ ਦੂਸਰਾ ਤਿੰਨ ਦਿਨਾਂ ਫੁੱਟਬਾਲ ਟੂਰਨਾਮੈਂਟ ਪਿੰਡ ਨੱਤ ਮੋਕਲ ਵਿਖੇ ਕਰਵਾਇਆ ਗਿਆ | ਸਰਪੰਚ ਕੰਵਲਜੀਤ ਸਿੰਘ ਨੱਤ ਤੇ ਸਰਪੰਚ ਗੁਰਪ੍ਰੀਤ ਸਿੰਘ ਪਿੰਡ ਮੋਕਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਟਲੀ ਸੂਰਤ ਮੱਲ੍ਹੀ 'ਚ ਐੱਸ.ਡੀ.ਐਮ. ਵਲੋਂ ਸਕੂਲ ਬੱਸਾਂ ਦੀ ਚੈਕਿੰਗ

ਕੋਟਲੀ ਸੂਰਤ ਮੱਲ੍ਹੀ, 17 ਫਰਵਰੀ (ਕੁਲਦੀਪ ਸਿੰਘ ਨਾਗਰਾ)-ਬੀਤੇ ਦਿਨ ਲੌਾਗੋਵਾਲ 'ਚ ਨਿੱਜੀ ਸਕੂਲੀ ਵੈਨ ਨੂੰ ਅੱਗ ਲੱਗਣ ਨਾਲ ਵਾਪਰੇ ਹਾਦਸੇ 'ਚ ਚਾਰ ਮਾਸੂਮ ਬੱਚਿਆਂ ਦੀ ਹੋਈ ਮੌਤ ਉਪਰੰਤ ਪ੍ਰਸ਼ਾਸਨ ਦੀ ਜਾਗ ਖੁੱਲ੍ਹ ਗਈ ਹੈ ਤੇ ਅੱਜ ਐੱਸ.ਡੀ.ਐਮ. ਡੇਰਾ ਬਾਬਾ ਨਾਨਕ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲੀ ਬੱਸਾਂ 'ਤੇ ਕੱਸਿਆ ਸ਼ਿਕੰਜਾ

ਗੁਰਦਾਸਪੁਰ, 17 ਫਰਵਰੀ (ਆਰਿਫ਼)- ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਦਿੱਤੇ ਨਿਰਦੇਸ਼ਾਂ ਤਹਿਤ ਅੱਜ ਜ਼ਿਲੇ੍ਹ ਅੰਦਰ ਸਕੂਲੀ ਬੱਸਾਂ ਦੀ ਵੱਡੇ ਪੱਧਰ 'ਤੇ ਚੈਕਿੰਗ ਕੀਤੀ ਗਈ ਜਿਸ ਤਹਿਤ ਪੁਲਿਸ ਤੇ ਪ੍ਰਸ਼ਾਸਨ ਵਲੋਂ ਸਾਂਝੇ ਤੌਰ 'ਤੇ 210 ਵਾਹਨਾਂ ਦੇ ਚਾਲਾਨ ਕੱਟੇ ...

ਪੂਰੀ ਖ਼ਬਰ »

ਏ.ਵੀ.ਐਮ. ਸਕੂਲ ਠਠਿਆਰੀ ਗੇਟ 'ਚ ਹਵਨ ਕਰਵਾਇਆ

ਬਟਾਲਾ, 17 ਫਰਵਰੀ (ਕਾਹਲੋਂ)-ਏ.ਵੀ.ਐਮ. ਸੀਨੀ: ਸੈਕੰ: ਸਕੂਲ ਠਠਿਆਰੀ ਗੇਟ ਬਟਾਲਾ ਵਿਖੇ ਪ੍ਰੀਖਿਆ ਤੋਂ ਪਹਿਲਾਂ ਹਵਨ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਗਾਇਤਰੀ ਮੰਤਰ ਤੇ ਸਰਸਵਤੀ ਮਾਤਾ ਦੇ ਮੰਤਰਾਂ ਦਾ ਉਚਾਰਨ ਕੀਤਾ ਗਿਆ | ਨਾਲ ਹੀ ਵਿਦਿਆਰਥੀਆਂ ...

ਪੂਰੀ ਖ਼ਬਰ »

ਨਿਗਮ ਦੇ ਸੈਨੇਟਰੀ ਇੰਸਪੈਕਟਰ ਨੇ ਬੰਦ ਬਾਥਰੂਮਾਂ ਦਾ ਲਿਆ ਜਾਇਜ਼ਾ

ਬਟਾਲਾ, 17 ਫਰਵਰੀ (ਬੱੁਟਰ)-ਨਗਰ ਨਿਗਮ ਬਟਾਲਾ ਦੇ ਮੁੱਖ ਸੈਨੇਟਰੀ ਇੰਸਪੈਕਟਰ ਖੁਸ਼ਬੀਰ ਸਿੰਘ, ਜਗਜੋਤ ਸੰਧੂ ਨੇ ਸਥਾਨਕ ਸਿਟੀ ਰੋਡ, ਬੈਂਕ ਕਾਲੋਨੀ ਦੇ ਲੰਮੇ ਸਮੇਂ ਤੋਂ ਬੰਦ ਪਏ ਬਾਥਰੂਮਾਂ ਦਾ ਜਾਇਜ਼ਾ ਲਿਆ | ਸਥਾਨਕ ਵਾਸੀਆਂ ਨੇ ਨਗਰ-ਨਿਗਮ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦਾ ਵਫ਼ਦ ਸੰਨੀ ਦਿਓਲ ਨੂੰ ਮਿਲਿਆ

ਦੀਨਾਨਗਰ, 17 ਫਰਵਰੀ (ਸੰਧੂ/ ਸੋਢੀ/ ਸ਼ਰਮਾ)-ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦਾ ਇਕ ਵਫ਼ਦ ਸੂਬਾ ਪ੍ਰਧਾਨ ਬਲਦੇਵ ਸਿੰਘ ਸਿਰਸਾ ਤੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਚਿੱਟੀ ਦੀ ਅਗਵਾਈ ਵਿਚ ਸੰਸਦ ਮੈਂਬਰ ਸੰਨੀ ਦਿਓਲ ਨੂੰ ਮਿਲਿਆ ਤੇ ਉਨ੍ਹਾਂ ਨੇ ਕਾਂਗਰਸ ...

ਪੂਰੀ ਖ਼ਬਰ »

ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਵਲੋਂ ਭਗੌੜਾ ਕਾਬੂ

ਭੈਣੀ ਮੀਆਂ ਖਾਂ, 17 ਫਰਵਰੀ (ਜਸਬੀਰ ਸਿੰਘ)- ਪੁਲਿਸ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਮੌਜਪੁਰ ਦਾ ਇਕ ਭਗੌੜਾ ਵਿਅਕਤੀ ਪੁਲਿਸ ਨੇ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੁਰਮੇਜ ਸਿੰਘ ਪੁੱਤਰ ਹਰਭਜਨ ...

ਪੂਰੀ ਖ਼ਬਰ »

ਘੱਲੂਘਾਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਕਾਹਨੂੰਵਾਨ, 17 ਫਰਵਰੀ (ਹਰਜਿੰਦਰ ਸਿੰਘ ਜੱਜ)-ਗੁਰਦੁਆਰਾ ਟਾਹਲੀ ਸਾਹਿਬ ਬ੍ਰਹਮ ਗਿਆਨੀ ਬਾਬਾ ਸ੍ਰੀ ਚੰਦ ਪਿੰਡ ਰਾਮਪੁਰ ਕਾਦੀਆਂ ਤੋਂ ਸਾਲਾਨਾ ਸਜਾਏ ਗਏ ਨਗਰ ਕੀਰਤਨ, ਜੋ ਇਲਾਕੇ ਦੇ ਪਿੰਡਾਂ 'ਚੋਂ ਗੁਜਰਦਾ ਹੋਇਆ ਮੁੱਖ ਸੇਵਾਦਾਰ ਭਾਈ ਨਸੀਬ ਸਿੰਘ ਦੀ ਦੇਖ-ਰੇਖ ਅਤੇ ...

ਪੂਰੀ ਖ਼ਬਰ »

ਦੀਨਾਨਗਰ ਦੇ ਵੱਖ-ਵੱਖ ਸਕੂਲ ਕਾਲਜਾਂ ਦੀਆਂ ਬੱਸਾਂ ਦੀ ਜਾਂਚ

ਦੀਨਾਨਗਰ, 17 ਫਰਵਰੀ (ਸੰਧੂ/ਸੋਢੀ/ਸ਼ਰਮਾ)-ਲੌਾਗੋਵਾਲ ਵਿਖੇ ਇਕ ਸਕੂਲ ਬੱਸ ਵਿਚ ਅੱਗ ਲੱਗਣ ਦੀ ਘਟਨਾ ਵਿਚ ਹੋਈ ਚਾਰ ਮਾਸੂਮ ਬੱਚਿਆਂ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਸਕੂਲਾਂ ਕਾਲਜਾਂ ਦੀਆਂ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੇ ਜਾਣ ਦੇ ਹੁਕਮਾਂ ਦੇ ਤਹਿਤ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਆਈ.ਟੀ.ਆਈ. ਵਲੋਂ ਜ਼ੋਨਲ ਖੇਡਾਂ ਲਈ ਟੀਮਾਂ ਰਵਾਨਾ

ਗੁਰਦਾਸਪੁਰ, 17 ਫਰਵਰੀ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹੀਦ ਭਗਤ ਸਿੰਘ ਆਈ.ਟੀ.ਆਈ. ਵਲੋਂ ਪੰਜਾਬ ਜ਼ੋਨਲ ਖੇਡਾਂ ਵਿਚ ਭਾਗ ਲੈਣ ਵਾਲੀਆਂ ਟੀਮਾਂ ਨੰੂ ਰਵਾਨਾ ਕੀਤਾ ਗਿਆ | ਪਿ੍ੰਸੀਪਲ ਮਨਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਲਈ ਉਨ੍ਹਾਂ ਦੇ ਸੰਸਥਾ ਦੇ ...

ਪੂਰੀ ਖ਼ਬਰ »

ਕਲਾਨੌਰ 'ਚ ਸਕੂਲੀ ਵਾਹਨਾਂ ਦੀ ਕੀਤੀ ਜਾਂਚ

ਕਲਾਨੌਰ, 17 ਫਰਵਰੀ (ਪੁਰੇਵਾਲ)- ਬੀਤੇ ਦਿਨ ਲੌਾਗੋਵਾਲ ਵਿਖੇ ਸਕੂਲੀ ਵੈਨ ਹਾਦਸੇ ਤੋਂ ਬਾਅਦ ਡੀ.ਸੀ. ਗੁਰਦਾਸਪੁਰ ਦੀਆਂ ਹਦਾਇਤਾਂ 'ਤੇ ਸਥਾਨਕ ਨਾਇਬ ਤਹਿਸੀਲਦਾਰ ਰੌਬਨਜੀਤ ਕੌਰ ਵਲੋਂ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਨਾਕਾਬੰਦੀ ਕਰ ਕੇ ਸਕੂਲਾਂ ਦੀਆਂ ਬੱਸਾਂ ਦੀ ...

ਪੂਰੀ ਖ਼ਬਰ »

ਪਰਉਪਕਾਰ ਸੇਵਕ ਜਥੇ ਨੇ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ

ਗੁਰਦਾਸਪੁਰ, 17 ਫਰਵਰੀ (ਸੁਖਵੀਰ ਸਿੰਘ ਸੈਣੀ)-ਪਰਉਪਕਾਰ ਸੇਵਕ ਜਥੇ ਵਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਦੀਦਾਰ ਕੀਤੇ ਗਏ | ਇਸ ਮੌਕੇ ਜਥੇ ਵਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੋਬਿੰਦ ਸਿੰਘ ਨਾਲ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ...

ਪੂਰੀ ਖ਼ਬਰ »

ਖੇਤਰੀ ਸਰਸ ਮੇਲੇ 'ਚ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਪਰਮਿੰਦਰ ਸਿੰਘ ਦਾ ਸਨਮਾਨ

ਗੁਰਦਾਸਪੁਰ, 17 ਫਰਵਰੀ (ਆਰਿਫ਼)- ਖੇਤਰੀ ਸਰਸ ਮੇਲੇ ਦੌਰਾਨ ਲਗਾਤਾਰ ਮੇਲੇ ਦੀ ਸ਼ੁਰੂਆਤ ਤੋਂ ਲੈ ਕੇ ਆਖ਼ਰੀ ਦਿਨ ਤੱਕ ਡਿਊਟੀਆਂ ਨੂੰ ਵਧੀਆ ਤਰ੍ਹਾਂ ਨਿਭਾਉਣ ਅਤੇ ਮੇਲੇ ਦੀ ਕਾਮਯਾਬੀ ਵਿਚ ਪਾਏ ਵਡਮੁੱਲੇ ਯੋਗਦਾਨ ਲਈ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸਿਘ ...

ਪੂਰੀ ਖ਼ਬਰ »

ਸੰਤ ਫ਼ਰਾਂਸਿਸ ਕਾਨਵੈਂਟ ਸਕੂਲ ਵਲੋਂ ਜੱਜ ਰਵਨੀਤ ਕੌਰ ਬੇਦੀ ਦਾ ਵਿਸ਼ੇਸ਼ ਸਨਮਾਨ

ਡੇਰਾ ਬਾਬਾ ਨਾਨਕ, 17 ਫਰਵਰੀ (ਸ਼ਰਮਾ, ਮਾਂਗਟ)-ਪੰਜਾਬ ਸਿਵਲ ਸਰਵਿਸਜ਼ (ਜੁਡੀਸ਼ੀਅਲ) ਪ੍ਰੀਖਿਆ 'ਚ ਪੰਜਾਬ ਭਰ 'ਚੋਂ ਚੌਥਾ ਸਥਾਨ ਹਾਸਲ ਕਰਕੇ ਜੱਜ ਬਣਨ ਵਾਲੀ ਰਵਨੀਤ ਕੌਰ ਬੇਦੀ ਦਾ ਸੰਤ ਫਰਾਂਸਿਸ ਕਾਨਵੈਂਟ ਸਕੂਲ ਡੇਰਾ ਬਾਬਾ ਨਾਨਕ ਦੀ ਪ੍ਰਬੰਧਕੀ ਕਮੇਟੀ, ਸਟਾਫ ਤੇ ...

ਪੂਰੀ ਖ਼ਬਰ »

ਦੀਪਕ ਸ਼ਰਮਾ ਚੋਣ ਕਮੇਟੀ ਦੇ ਬਣੇ ਚੇਅਰਮੈਨ

ਗੁਰਦਾਸਪੁਰ, 17 ਫਰਵਰੀ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਸੂਬਾ ਕਮੇਟੀ ਦੀ ਜ਼ਰੂਰੀ ਮੀਟਿੰਗ ਸੂਬਾ ਪ੍ਰਧਾਨ ਕੁਲਦੀਪ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਨਰਲ ਸਕੱਤਰ ਜ਼ੈਲ ਸਿੰਘ, ਸੀਨੀਅਰ ਮੀਤ ਪ੍ਰਧਾਨ ਰਣਬੀਰ ਸਿੰਘ ਪਾਤੜਾ, ਹਰਜਿੰਦਰ ...

ਪੂਰੀ ਖ਼ਬਰ »

ਹੈੱਡ: ਜਗਮੋਹਣ ਸਿੰਘ ਮੱਲ੍ਹੀ ਦਾ ਕੈਨੇਡੀਅਨ ਸਿਟੀਜਨਸ਼ਿਪ ਵਿਭਾਗ ਵਲੋਂ ਵਿਸ਼ੇਸ਼ ਸਨਮਾਨ

ਵਡਾਲਾ ਬਾਂਗਰ, 17 ਫਰਵਰੀ (ਭੁੰਬਲੀ)-ਇਸ ਇਲਾਕੇ ਦੇ ਪਿੰਡ ਉਗੜੂਖੈੜਾ ਦੇ ਜੰਮਪਲ ਤੇ ਸ.ਹ.ਸ. ਸਹਾਰੀ ਵਿਖੇ ਮੱੁਖ ਅਧਿਆਪਕ ਰਹੇ, ਹੁਣ ਕੈਨੇਡਾ ਦੇ ਸ਼ਹਿਰ ਟਰਾਟੋਂ ਵਿਖੇ ਪੱਕੇ ਤੌਰ 'ਤੇ ਸਮੇਤ ਪਰਿਵਾਰ ਰਹਿ ਰਹੇ ਹੈੱਡ: ਜਗਮੋਹਣ ਸਿੰਘ ਮੱਲ੍ਹੀ ਦਾ ਕੈਨੇਡੀਅਨ ...

ਪੂਰੀ ਖ਼ਬਰ »

ਗੁ: ਬਾਬਾ ਰਾਮ ਥੰਮਣ ਪਿੰਡ ਮਨੇਸ਼ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਊਧਨਵਾਲ, 17 ਫਰਵਰੀ (ਪਰਗਟ ਸਿੰਘ)-ਇਤਿਹਾਸਕ ਗੁਰਦੁਆਰਾ ਬਾਬਾ ਰਾਮ ਥੰਮਣ ਪਿੰਡ ਮਨੇਸ਼ ਤੋਂ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਤੇ ਜਥੇਦਾਰ ਬਾਬਾ ਲੱਖਾ ਸਿੰਘ, ਗਿ: ਤਰਸੇਮ ਸਿੰਘ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ, ...

ਪੂਰੀ ਖ਼ਬਰ »

ਸਬ ਡਵੀਜ਼ਨ ਕਮੇਟੀ ਦੀ 2 ਸਾਲ ਲਈ ਕੀਤੀ ਚੋਣ

ਕਾਦੀਆਂ, 17 ਫਰਵਰੀ (ਕੁਲਵਿੰਦਰ ਸਿੰਘ)-ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ:) ਮੰਡਲ ਕਾਦੀਆਂ ਦੀ ਨਿਗਰਾਨੀ ਹੇਠ ਜਥੇਬੰਦੀ ਦੇ ਨਿਯਮਾਂ ਅਨੁਸਾਰ ਅੱਜ ਕਾਦੀਆਂ ਸਬ ਡਵੀਜਨ ਕਮੇਟੀ ਦੀ ਚੋਣ ਅਗਲੇ ਦੋ ਸਾਲ ਲਈ ਕੀਤੀ ਗਈ | ਸਬ ਯੂਨਿਟ ਦੀ ਚੋਣ ਸਬ ਡਵੀਜਨ ਕਾਦੀਆਂ ਦੇ ਮੈਂਬਰ ...

ਪੂਰੀ ਖ਼ਬਰ »

ਇਲਾਕੇ ਦੀਆਂ ਸੜਕਾਂ ਦੀ ਮੁਰੰਮਤ ਤੇ ਹੋਰ ਕੰਮ ਜਲਦ ਨੇਪਰੇ ਚਾੜਾਂਗੇ-ਚੇਅ: ਮਸਾਣਾ

ਵਡਾਲਾ ਬਾਂਗਰ, 17 ਫਰਵਰੀ (ਭੁੰਬਲੀ)-ਮਾਰਕੀਟ ਕਮੇਟੀ ਧਾਰੀਵਾਲ ਦੇ ਉਪ ਚੇਅਰਮੈਨ ਕੁਲਜੀਤ ਸਿੰਘ ਮਸਾਣਾ ਨੇ ਇਲਾਕੇ ਦੀਆ ਕਰੀਬ 30-40 ਪੰਚਾਇਤਾਂ ਦੇ ਪੰਚਾਂ-ਸਰਪੰਚਾਂ ਦੀ ਇਕ ਵਿਸ਼ੇਸ਼ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਹਲਕੇ ਦੇ ਕੈਬਨਿਟ ਵਜੀਰ ਸੁਖਜਿੰਦਰ ਸਿੰਘ ਰੰਧਾਵਾ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਕੰਪਨੀ ਨੇ ਬੋਰਡਾਂ 'ਤੇ ਦੂਰੀ ਸਹੀ ਕੀਤੀ

ਡਮਟਾਲ, 17 ਫਰਵਰੀ (ਰਾਕੇਸ਼ ਕੁਮਾਰ)- ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ 'ਤੇ ਪਿੰਡ ਤਲਵਾੜਾ ਜੱਟਾਂ ਦੇ ਕੋਲ ਹਾਈਵੇ 'ਤੇ ਲਗਾਇਆ ਗਿਆ ਸਾਈਨ ਬੋਰਡ 'ਤੇ ਲਿਖੀ ਜੰਮੂ ਦੀ ਦੂਰੀ ਸਿਰਫ਼ 22 ਕਿੱਲੋਮੀਟਰ ਹੀ ਛਾਪਿਆ ਗਿਆ ਅਤੇ ਆਲਾ ਅਫ਼ਸਰਾਂ ਵਲੋਂ ਤੁਰੰਤ ਇਸ ਸਾਈਨ ਬੋਰਡ 'ਤੇ ...

ਪੂਰੀ ਖ਼ਬਰ »

ਭੁੱਕੀ ਸਮੇਤ ਵਿਅਕਤੀ ਕਾਬੂ

ਡਮਟਾਲ, 17 ਫਰਵਰੀ (ਰਾਕੇਸ਼ ਕੁਮਾਰ)- ਜ਼ਿਲ੍ਹਾ ਕਾਂਗੜਾ ਦੇ ਪੁਲਿਸ ਥਾਣਾ ਫਤਿਹਪੁਰ ਦੀ ਟੀਮ ਨੇ ਸੋਮਵਾਰ ਉਪ ਮੰਡਲ ਫਤਿਹਪੁਰ ਦੇ ਅਧੀਨ ਪੈਂਦੇ ਪਿੰਡ ਵਾੜੀ ਦੇ ਇਕ ਨੌਜਵਾਨ ਕੋਲੋਂ 1.116 ਕਿੱਲੋਗ੍ਰਾਮ ਭੁੱਕੀ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੂੰ ਗੁਪਤਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸਕੂਲਾਂ 'ਚ ਦਿੱਤੇ ਜਾ ਰਹੇ ਗ੍ਰੀਨ ਬੋਰਡ ਤੇ ਪ੍ਰੋਜੈਕਟਰ ਸਰਕਾਰੀ ਸਕੂਲਾਂ ਦਾ ਬਣੇ ਸ਼ਿੰਗਾਰ

ਧਾਰ ਕਲਾਂ, 17 ਫਰਵਰੀ (ਨਰੇਸ਼ ਪਠਾਨੀਆ)-ਸਿੱਖਿਆ ਵਿਭਾਗ ਪੰਜਾਬ ਸਰਕਾਰੀ ਸਕੂਲਾਂ ਵਿਚ ਹਰ ਪ੍ਰਕਾਰ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ | ਵਿਭਾਗ ਵਲੋਂ ਸਕੂਲਾਂ ਦੇ ਸੁੰਦਰੀਕਰਨ ਦੇ ਨਾਲ ਨਾਲ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਬੱਚਿਆਂ ਲਈ ਸੁੰਦਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਾਧੋਪੁਰ ਕੈਂਟ ਵਿਖੇ ਸਾਲਾਨਾ ਸਮਾਗਮ

ਮਾਧੋਪੁਰ, 17 ਫ਼ਰਵਰੀ (ਨਰੇਸ਼ ਮਹਿਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਧੋਪੁਰ ਕੈਂਟ ਵਿਖੇ ਸਾਲਾਨਾ ਸਮਾਗਮ ਪਿ੍ੰ: ਰਾਮ ਮੂਰਤੀ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸੰਜੀਵ ਗੌਤਮ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ...

ਪੂਰੀ ਖ਼ਬਰ »

ਰਿਐਲਿਟੀ ਦੇ ਵਿਰੋਧ 'ਚ ਕੀਤਾ ਜਾ ਰਿਹਾ ਪ੍ਰਦਰਸ਼ਨ ਹੋਇਆ ਬੰਦ

ਨਰੋਟ ਜੈਮਲ ਸਿੰਘ, 17 ਫਰਵਰੀ (ਗੁਰਮੀਤ ਸਿੰਘ)-ਰੇਤੇ ਅਤੇ ਬੱਜਰੀ 'ਤੇ ਲਈ ਜਾ ਰਹੀ ਰਿਐਲਿਟੀ ਦੇ ਵਿਰੋਧ ਵਿਚ ਸਰਹੱਦੀ ਕਸਬਾ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਗੁਗਰਾਂ ਵਿਖੇ ਪਿੰਡ ਕਟਿਆਲਪੁਰ ਆਬਾਦੀ, ਗੁਗਰਾਂ ਤੇ ਮਲੜਵਾਂ ਦੇ ਲੋਕਾਂ ਵਲੋਂ ਪਿਛਲੇ ਕੱਲ੍ਹ ਤੋਂ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਟੀ.ਏ. ਦੀ ਭਰਤੀ ਦੀ ਫੈਲੀ ਖ਼ਬਰ ਦੇਖ ਕੇ ਹਜ਼ਾਰਾਂ ਨੌਜਵਾਨ ਪਹੁੰਚੇ ਮਾਧੋਪੁਰ

ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)-ਮਾਧੋਪੁਰ ਵਿਖੇ ਟੀ.ਏ. ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ਦੀ ਗਿਣਤੀ ਵਿਚ ਭਰਤੀ ਦੇਖਣ ਦੇ ਚਾਹਵਾਨ ਬੇਰੁਜ਼ਗਾਰ ਨੌਜਵਾਨ ਮਾਧੋਪੁਰ ਵਿਖੇ ਪਹੁੰਚ ਰਹੇ ਹਨ, ਪਰ ਭਰਤੀ ਨਾ ਹੋਣ ਕਾਰਨ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਸਕੂਲੀ ਵਾਹਨਾਂ ਦੇ ਪੁਲਿਸ ਨੇ ਕੱਟੇ ਚਲਾਨ

ਡਮਟਾਲ, 17 ਫਰਵਰੀ (ਰਾਕੇਸ਼ ਕੁਮਾਰ)-ਪਠਾਨਕੋਟ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਨੰੂ ਧਿਆਨ ਵਿਚ ਰੱਖਦਿਆਂ ਸਕੂਲੀ ਵਾਹਨਾਂ ਦੀ ਅੱਜ ਪੁਲਿਸ ਵਲੋਂ ਜਾਂਚ ਪੜਤਾਲ ਕੀਤੀ ...

ਪੂਰੀ ਖ਼ਬਰ »

ਸਿਲੰਡਰ ਦੀਆਂ ਵਧੀਆਂ ਕੀਮਤਾਂ ਿਖ਼ਲਾਫ਼ ਫੁੱਟਿਆ ਲੋਕਾਂ ਦਾ ਗੁੱਸਾ-ਕੇਂਦਰ ਸਰਕਾਰ ਿਖ਼ਲਾਫ਼ ਕੀਤਾ ਪ੍ਰਦਰਸ਼ਨ

ਧਾਰ ਕਲਾਂ, 17 ਫਰਵਰੀ (ਨਰੇਸ਼ ਪਠਾਨੀਆ)- ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਅਚਾਨਕ ਕੀਤੇ ਗਏ 140 ਰੁਪਏ 50 ਪੈਸੇ ਦੇ ਵਾਧੇ ਿਖ਼ਲਾਫ਼ ਧਾਰ ਖੇਤਰ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪੰਚਾਇਤ ਹਾੜਾ ਦੀ ਨੌਜਵਾਨ ਸਰਪੰਚ ਪੱਲਵੀ ਠਾਕੁਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਨਰੋਟ ਜੈਮਲ ਸਿੰਘ, 17 ਫਰਵਰੀ (ਗੁਰਮੀਤ ਸਿੰਘ)- ਲੌਾਗੋਵਾਲ ਵਿਖੇ ਸਕੂਲੀ ਬੱਸ ਵਿਚ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਜ਼ਿਲ੍ਹਾ ਪਠਾਨਕੋਟ ਪ੍ਰਸ਼ਾਸਨ ਵੀ ਹਰਕਤ ਵਿਚ ਆਇਆ | ਸਰਹੱਦੀ ਕਸਬਾ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਅੱਡਾ ਫ਼ਤਿਹਪੁਰ ਕੋਹਲੀਆਂ ਤੇ ਹੋਰ ਥਾਵਾਂ 'ਤੇ ...

ਪੂਰੀ ਖ਼ਬਰ »

ਤਲਵਾੜਾ ਜੱਟਾਂ ਕੋਲ ਪਲਟੂਨ ਪੁਲ ਬਣਾਇਆ 40 ਕਿੱਲੋਮੀਟਰ ਦਾ ਸਫ਼ਰ ਰਿਹਾ 5 ਕਿੱਲੋਮੀਟਰ ਦਾ

ਡਮਟਾਲ, 17 ਫਰਵਰੀ (ਰਾਕੇਸ਼ ਕੁਮਾਰ)- ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਪਿੰਡ ਤਲਵਾੜਾ ਜੱਟਾਂ ਦੇ ਕੋਲ ਪਲਟੂਨ ਪੁਲ ਪੈਣ ਨਾਲ ਪਿੰਡ ਵਾਸੀਆਂ ਨੰੂ 40 ਕਿੱਲੋਮੀਟਰ ਦਾ ਸਫ਼ਰ ਮਾਤਰ 5 ਕਿੱਲੋਮੀਟਰ ਰਹਿ ਜਾਣ ਨਾਲ ਲੋਕਾਂ ਵਿਚ ਕਾਫ਼ੀ ਖੁਸ਼ੀ ਪਾਈ ਜਾ ਰਹੀ ਹੈ | ਇਸ ਮੌਕੇ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਪਠਾਨਕੋਟ ਦੀ ਮੀਟਿੰਗ

ਪਠਾਨਕੋਟ, 17 ਫਰਵਰੀ (ਚੌਹਾਨ) -ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਬਲਾਕੀ ਹਾਲ ਵਿਖੇ ਗੁਰਦਿਆਲ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਹੋਰ ਵਿਭਾਗਾਂ ਦੇ ਸੇਵਾ ਮੁਕਤ ਮਾਨ ਸਿੰਘ ...

ਪੂਰੀ ਖ਼ਬਰ »

ਨੈਸ਼ਨਲ ਡੀਵਾਰਮਿੰਗ ਡੇਅ ਮਨਾਇਆ

ਪਠਾਨਕੋਟ, 17 ਫਰਵਰੀ (ਆਸ਼ੀਸ਼ ਸ਼ਰਮਾ)- ਸਿਵਲ ਸਰਜਨ ਡਾ: ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਨੈਸ਼ਨਲ ਡੀਵਾਰਮਿੰਗ ਮੋਪਅਪ ਡੇ ਮਨਾਇਆ ਗਿਆ ਜਿਸ ਵਿਚ 1 ਤੋਂ 19 ਸਾਲ ਤੱਕ ਦੇ (ਆਂਗਣਵਾੜੀ ਸਕੂਲ, ਸਰਕਾਰੀ ਸਕੂਲ, ਗੈਰ ਸਰਕਾਰੀ ਸਕੂਲਾਂ ਤੇ ਆਈ.ਟੀ.ਆਈ.) ਵਿਚ ਪੜ੍ਹਦੇ ਬੱਚਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX