ਤਾਜਾ ਖ਼ਬਰਾਂ


ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਰਾਤ ਸਮੇਂ ਸੜਕਾਂ ਤੇ ਮਿੱਟੀ ਪਾ ਕੇ ਲਗਾਈਆਂ ਜਾ ਰਹੀਆਂ ਰੋਕਾਂ
. . .  1 day ago
ਅਜਨਾਲਾ ,25 ਨਵੰਬਰ { ਗੁਰਪ੍ਰੀਤ ਸਿੰਘ ਢਿੱਲੋਂ}- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਚੱਲੋ ਅੰਦੋਲਨ ਤਹਿਤ ਸੰਘਰਸ਼ ਕਰਨ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਰਾਤ ਸਮੇਂ ਸੜਕਾਂ ਤੇ ਮਿੱਟੀ ...
ਅਰਜਨਟੀਨਾ ਦੇ ਮਹਾਨ ਫੁੱਟਬਾਲਰ ਡਿਏਗੋ ਮਾਰਾਡੋਨਾ ਦਾ ਦਿਹਾਂਤ
. . .  1 day ago
ਨਵੀਂ ਦਿੱਲੀ, 25 ਨਵੰਬਰ - ਹੈਂਡ ਆਫ਼ ਗੌਡ ਵਜੋਂ ਜਾਣੇ ਜਾਂਦੇ ਅਤੇ ਅਰਜਨਟੀਨਾ ਲਈ ਵਿਸ਼ਵ ਕੱਪ ਜਿੱਤਣ ਵਾਲੇ ਪ੍ਰਸਿੱਧ ਫੁੱਟਬਾਲਰ ਡਿਏਗੋ ਮਾਰਾਡੋਨਾ ਦਾ ਦਿਹਾਂਤ ਹੋ ਗਿਆ । ਉਹ 60 ਸਾਲਾ ਦੇ ਸੀ ਅਤੇ ਉਸ ਦੀ ਮੌਤ ਦੀ ...
ਬੱਸ ਅਤੇ ਟਕੈਂਟਰ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ , 3 ਵਿਅਕਤੀ ਜ਼ਖਮੀ
. . .  1 day ago
ਡਮਟਾਲ /ਪਠਾਨਕੋਟ -25 ਨਵਬੰਰ {ਰਾਕੇਸ਼ ਕੁਮਾਰ/ਅਸੀਂਸ}-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ‘ਤੇ ਪਿੰਡ ਨੰਗਲ ਭੁਰ ਦੇ ਕੋਲ ਇਕ ਟਰੈਕਟਰ ਅਤੇ ਬੱਸ ਦੀ ਜ਼ੋਰਦਾਰ ਟੱਕਰ ਵਿਚ ਟਰੈਕਟਰ ਸਵਾਰ ਲੈਂਬਰ ਦੇ ਇਕ ਵਿਅਕਤੀ ...
ਭਾਰਤ ਨੇ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਪ੍ਰੀਖਣ ਕੀਤਾ
. . .  1 day ago
ਨਵੀਂ ਦਿੱਲੀ, 25 ਨਵੰਬਰ - ਭਾਰਤ ਨੇ ਅੱਜ ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ ਖੇਤਰ ਤੋਂ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਪ੍ਰੀਖਣ ਕੀਤਾ । ਇਹ ਟੈਸਟ ਭਾਰਤੀ ਹਵਾਈ ਸੈਨਾ ਦੁਆਰਾ ਲਾਂਚ ਕੀਤੇ ਜਾ ਰਹੇ ਉਦਘਾਟਨ ...
ਛੇਹਰਟਾ ਵਿਖੇ ਸਥਿਤ ਡਾਕਖਾਨੇ ਦੇ ਬਾਹਰ ਪੁਰਾਣੀ ਰੰਜਸ਼ ਦੇ ਚਲਦਿਆਂ ਚੱਲੀਆਂ ਗੋਲੀਆਂ
. . .  1 day ago
ਛੇਹਰਟਾ ,25 ਨਵੰਬਰ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਕਰਤਾਰ ਨਗਰ ਦੇ ਬਾਹਰਵਾਰ ਡਾਕਖਾਨੇ ਦੇ ਦੇ ਸਾਹਮਣੇ ਪਾਲਕ ਦੇ ਨਜਾਇਜ਼ ਤੌਰ ਤੇ ਲੱਗੀਆਂ ਚਿਕਨ ...
18 ਕਰੋੜ ਰੁਪਏ ਦੀ ਕੋਕੀਨ ਨਾਲ ਗਿੰਨੀ ਦਾ ਇੱਕ ਨਾਗਰਿਕ ਗ੍ਰਿਫਤਾਰ
. . .  1 day ago
ਮੁੰਬਈ, 25 ਨਵੰਬਰ - ਕੱਲ੍ਹ ਮੁੰਬਈ ਹਵਾਈ ਅੱਡੇ ਤੋਂ ਗਿੰਨੀ ਦੇ ਇੱਕ ਨਾਗਰਿਕ ਨੂੰ ਉਸ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਦੀ ਕੀਮਤ ਕੋਕੀਨ ਨਾਲ ਗ੍ਰਿਫਤਾਰ ਕੀਤਾ ਗਿਆ। ਉਸ ਨੂੰ ਅਦਾਲਤ ਨੇ 8 ਦਸੰਬਰ ਤੱਕ ਨਿਆਂਇਕ ਹਿਰਾਸਤ ਵਿਚ ...
ਕਿਸਾਨਾਂ ਦੇ ਜਥੇ ਖੇਤੀ ਕਾਨੂੰਨ ਨੂੰ ਵਾਪਸ ਕਰਵਾਉਣ ਲਈ ਦਿੱਲੀ ਰਵਾਨਾ
. . .  1 day ago
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਦਿੱਲੀ ਪਹੁੰਚਣ ਦੇ ਕੀਤੇ ਗਏ ਐਲਾਨ ਮੁਤਾਬਿਕ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਪੂਰੇ ਲਾਮ ਲਕਸ਼ਰ ਨਾਲ ਆਪਣੇ ਟਰੈਕਟਰ ...
ਫ਼ਰੀਦਕੋਟ 'ਚ 1 ਕੋਰੋਨਾ ਮਰੀਜ਼ ਦੀ ਮੌਤ, 10 ਕੋਰੋਨਾ ਪਾਜ਼ੀਟਿਵ ਕੇਸ ਆਏ
. . .  1 day ago
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 10 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜਦ ਕਿ 1 ਕੋਰੋਨਾ ...
ਵਾਰਡ ਅਟੈਂਡੈਂਟ ਦੀਆਂ ਅਸਾਮੀਆਂ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਅਗਲੇ ਹੁਕਮਾਂ ਤੱਕ ਮੁਲਤਵੀ
. . .  1 day ago
ਗੁਰਦਾਸਪੁਰ, 25 ਨਵੰਬਰ (ਸੁਖਵੀਰ ਸਿੰਘ ਸੈਣੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿਚ ਵਾਰਡ ਅਟੈਂਡੈਂਟ ਦੀਆਂ 800 ਅਸਾਮੀਆਂ ਲਈ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵੱਲੋਂ 28 ਨਵੰਬਰ ਨੂੰ ...
ਕਿਸਾਨ ਮੋਰਚੇ ਦੌਰਾਨ ਸ਼ਾਮਲ ਹੋਣ ਆਏ ਕਿਸਾਨ ਆਗੂ ਦੀ ਸੜਕ ਹਾਦਸੇ 'ਚ ਮੌਤ
. . .  1 day ago
ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ 55 ਦਿਨਾਂ ਤੋਂ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਸ਼ਾਮਲ ਹੋਣ ਆਏ ਕਿਸਾਨ ਆਗੂ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਇਸ ਘਟਨਾ ...
ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਖ਼ੁਦਮੁਖ਼ਤਿਆਰੀ ਦੀ ਲੋੜ- ਦੀਪ ਸਿੱਧੂ
. . .  1 day ago
ਬੰਗਾ 25 ਨਵੰਬਰ( ਜਸਬੀਰ ਸਿੰਘ ਨੂਰਪਰ) -ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਪੰਜਾਬ ਨੂੰ ਖ਼ੁਦਮੁਖਤਿਆਰੀ ਦੀ ਇਸ ਸਮੇਂ ਵੱਡੀ ਲੋੜ ਹੈ । ਇਹ ਪ੍ਰਗਟਾਵਾ ਢਾਹਾਂ ਵਿਖੇ ਚਾਰ ਜ਼ਿਲ੍ਹਿਆਂ ਦੇ ਕਿਸਾਨਾਂ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ...
ਪਠਾਨਕੋਟ ਵਿਚ ਕੋਰੋਨਾ ਨਾਲ 3 ਹੋਰ ਮੌਤ ,21 ਨਵੇਂ ਕੇਸ ਆਏ
. . .  1 day ago
ਪਠਾਨਕੋਟ ,25 ਨਵੰਬਰ (ਸੰਧੂ ,ਅਸ਼ੀਸ਼ ਸ਼ਰਮਾ) ਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਕ ਅੱਜ 21 ਨਵੇਂ ਕੇਸ ਕੋਰੋਨਾ ਦੇ ਸਾਹਮਣੇ ਆਏ ਹਨ ਜਦੋਂ ਕਿ 3 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ...
ਜ਼ਿਲੇ ’ਚ 26 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 25 ਨੰਵਬਰ (ਬਲਜਿੰਦਰਪਾਲ ਸਿੰਘ)- ਜ਼ਿਲੇ ’ਚ 26 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6847 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 247 ਹੋ ਗਈ ...
ਡਾ.ਓਬਰਾਏ ਦੇ ਯਤਨਾਂ ਨਾਲ ਨੌਜਵਾਨ ਦਾ ਮ੍ਰਿਤਕ ਸਰੀਰ ਦੁਬਈ ਤੋਂ ਵਤਨ ਪੁੱਜਾ
. . .  1 day ago
ਰਾਜਾਸਾਂਸੀ ,25 ਨਵੰਬਰ ( ਹੇਰ ) - ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਚੋਂ ਕੱਢਣ ਲਈ ਆਪਣੇ ਘਰ,ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ 'ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਵੇਲੇ ਸੇਵਾ ਰੂਪੀ ਮਦਦ ਕਰਨ ਲਈ ਤੱਤਪਰ ਰਹਿਣ ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ
. . .  1 day ago
ਨਵੀਂ ਦਿੱਲੀ, 25 ਨਵੰਬਰ { ਅਜੀਤ ਬਿਉਰੋ } - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ ਕੀਤੀ ਗਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 62 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 25 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 62 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ...
ਬਾਘਾਪੁਰਾਣਾ ਤੋਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ
. . .  1 day ago
ਬਾਘਾਪੁਰਾਣਾ, 25 ਨਵੰਬਰ (ਬਲਰਾਜ ਸਿੰਗਲਾ)- ਖੇਤੀ ਕਾਨੂੰਨਾਂ ਵਿਰੁੱਧ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ (ਕਾਦੀਆ) ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਅਤੇ ਬਲਾਕ ਪ੍ਰਧਾਨ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 5 ਮਰੀਜ਼ਾਂ ਨੇ ਤੋੜਿਆ ਦਮ ਅਤੇ 113 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਲੁਧਿਆਣਾ, 24 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ...
ਦਿੱਲੀ ਨੂੰ ਘੇਰਨ ਚੱਲਿਆ ਅੰਨਦਾਤਾ, 5 ਜ਼ਿਲ੍ਹਿਆਂ ਦੇ ਕਿਸਾਨ ਕੌਮੀ ਮਾਰਗ 72 ਰਾਹੀਂ ਜਾਣਗੇ ਦਿੱਲੀ
. . .  1 day ago
ਜ਼ੀਰਕਪੁਰ, 25 ਨਵੰਬਰ (ਹੈਪੀ ਪੰਡਵਾਲਾ)- ਕਰੀਬ 2 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ 'ਦਿੱਲੀ ਚਲੋ' ਸੱਦੇ ਨੂੰ ਸਫਲ ਬਣਾਉਣ ਲਈ ਸਭ ਤਿਆਰੀਆਂ ਮੁਕੰਮਲ ਕਰ...
ਖ਼ਰਾਬ ਮੌਸਮ ਅਤੇ ਭਾਰੀ ਠੰਢ ਹੋਣ ਦੇ ਬਾਵਜੂਦ ਉਤਸ਼ਾਹ ਪੂਰਵਕ ਦਿੱਲੀ ਰਵਾਨਾ ਹੋਏ ਕਿਸਾਨ
. . .  1 day ago
ਢਿਲਵਾਂ, 25 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਜਾਣ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਪੂਰਥਲਾ ਤੋਂ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੱਲ ਦੀ ਅਗਵਾਈ...
ਮੋਦੀ ਸਰਕਾਰ ਲੋਕਤੰਤਰਿਕ ਤਰੀਕੇ ਨਾਲ ਲੜੇ ਜਾ ਰਹੇ ਕਿਸਾਨ ਅੰਦੋਲਨ ਨੂੰ ਰੋਕਣ ਲਈ ਵਰਤਣ ਲੱਗੀ ਕੋਰੋਨਾ ਹਥਿਆਰ- ਅਗੌਲ
. . .  1 day ago
ਨਾਭਾ, 25 ਨਵੰਬਰ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ 24 ਨਵੰਬਰ ਤੋਂ ਹੀ ਦਿੱਲੀ...
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਦਿੱਲੀ ਨੂੰ ਕੂਚ ਕਰਨ ਸਮੇਂ ਮੋਦੀ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 25 ਨਵੰਬਰ (ਵਿਜੇ ਸ਼ਰਮਾ)- ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਹੇਠ...
ਨਾਭਾ 'ਚ ਕਿਸਾਨਾਂ ਨੇ ਫੂਕਿਆਂ ਖੱਟਰ ਦਾ ਪੁਤਲਾ
. . .  1 day ago
ਨਾਭਾ, 25 ਨਵੰਬਰ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ ਵਲੋਂ ਸਮੂਹ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਨਾਭਾ ਵਿਖੇ ਮਨੋਹਰ ਲਾਲ ਖੱਟਰ ਦਾ ਪੁਤਲਾ...
ਕੇਂਦਰੀ ਗ੍ਰਹਿ ਮੰਤਰਾਲੇ ਨੇ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੀ ਨਵੀਆਂ ਗਾਈਡਲਾਈਨਜ਼, ਕੰਟੇਨਮੈਂਟ ਜ਼ੋਨਾਂ 'ਤੇ ਸੂਬਿਆਂ ਲਈ ਸਖ਼ਤ ਨਿਰਦੇਸ਼
. . .  1 day ago
ਨਵੀਂ ਦਿੱਲੀ, 25 ਨਵੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਕੋਰੋਨਾ ਮਹਾਂਮਾਰੀ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਹ ਨਵੇਂ ਦਿਸ਼ਾ-ਨਿਰਦੇਸ਼ 1 ਦਸੰਬਰ ਤੋਂ ਲਾਗੂ ਹੋਣਗੇ ਅਤੇ 31 ਦਸੰਬਰ ਤੱਕ ਜਾਰੀ...
ਲਾਢੂਵਾਲ ਟੋਲ ਪਲਾਜ਼ਾ ਤੋਂ ਟਰੈਕਟਰ-ਟਰਾਲੀਆਂ 'ਤੇ ਦਿੱਲੀ ਲਈ ਰਵਾਨਾ ਹੋਏ ਕਿਸਾਨ
. . .  1 day ago
ਲੁਧਿਆਣਾ, 25 ਨਵੰਬਰ (ਰੁਪੇਸ਼ ਕੁਮਾਰ)- ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੰਮੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ 26 ਨਵੰਬਰ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਲੁਧਿਆਣਾ

ਸਕੂਲੀ ਵਾਹਨਾਂ 'ਚ 'ਸੇਫ਼ ਸਕੂਲ ਵਾਹਨ ਯੋਜਨਾ' ਤਹਿਤ ਨਿਯਮਾਂ ਦੀ ਜਾਂਚ ਕਰਨ ਲਈ ਪ੍ਰਸ਼ਾਸਨ ਵਲੋਂ 918 ਸਕੂਲੀ ਵਾਹਨਾਂ ਦੀ ਪੜਤਾਲ

ਲੁਧਿਆਣਾ, 17 ਫਰਵਰੀ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਪ੍ਰਸ਼ਾਸਨ ਦੀ ਹਦਾਇਤ 'ਤੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੇ ਜ਼ਿਲ੍ਹੇ ਭਰ 'ਚ 918 ਸਕੂਲੀ ਵਾਹਨਾਂ ਦੀ ਜਾਂਚ ਕੀਤੀ, ਜਿਸ 'ਚੋਂ ਨਿਯਮ ਪੂਰੇ ਨਾ ਕਰਨ ਵਾਲੀਆਂ 308 ਬੱਸਾਂ ਦੇ ਚਲਾਨ ਕੀਤੇ ਗਏ ਅਤੇ ਦਸਤਾਵੇਜ਼ ਤੇ ਨਿਯਮ ਤੋੜਨ ਵਾਲੀਆਂ 36 ਸਕੂਲੀ ਬੱਸਾਂ ਨੂੰ ਬੰਦ ਕੀਤਾ ਗਿਆ | ਕਾਰਜਕਾਰੀ ਡਿਪਟੀ ਕਮਿਸ਼ਨਰ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ 'ਚ ਸੇਫ਼ ਸਕੂਲ ਵਾਹਨ ਯੋਜਨਾ ਨੂੰ ਇੰਨ-ਬਿੰਨ ਲਾਗੂ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਅੱਜ ਪੁਲਿਸ ਕਮਿਸ਼ਨਰੇਟ ਲੁਧਿਆਣਾ, ਪੁਲਿਸ ਜ਼ਿਲ੍ਹਾ ਖੰਨਾ, ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ, ਸਕੱਤਰ ਖੇਤਰੀ ਟਰਾਂਸਪੋਰਟ ਅਥਾਰਿਟੀ, ਐੱਸ. ਡੀ. ਐੱਮਜ਼., ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ, ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਹੋਰਨਾਂ ਵਲੋਂ ਆਪਣੀਆਂ ਟੀਮਾਂ ਬਣਾ ਕੇ ਜ਼ਿਲ੍ਹੇ ਭਰ ਵਿਚ ਵਾਹਨਾਂ ਵਿਚ ਸੇਫ਼ ਸਕੂਲ ਵਾਹਨ ਯੋਜਨਾ ਤਹਿਤ ਜੋ ਨਿਯਮ ਤੇ ਮਾਪਦੰਡ ਤੈਅ ਕੀਤੇ ਗਏ ਹਨ, ਉਨ੍ਹਾਂ ਦੀ ਪੜਤਾਲ ਕੀਤੀ ਗਈ | ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਦਮਨਜੀਤ ਸਿੰਘ ਮਾਨ, ਐੱਸ. ਡੀ. ਐੱਮ. ਅਮਰਜੀਤ ਸਿੰਘ ਬੈਂਸ, ਐੱਸ. ਡੀ. ਐੱਮ. ਅਮਰਿੰਦਰ ਸਿੰਘ ਮੱਲ੍ਹੀ, ਡੀ. ਸੀ. ਪੀ. ਟ੍ਰੈਫ਼ਿਕ ਸੁਖਪਾਲ ਸਿੰਘ ਬਰਾੜ, ਏ. ਸੀ. ਪੀ. ਟ੍ਰੈਫ਼ਿਕ ਗੁਰਦੇਵ ਸਿੰਘ ਨੇ ਵੱਖ-ਵੱਖ ਥਾਈਾ ਨਾਕਾਬੰਦੀ ਕਰਕੇ ਸਵੇਰ ਸਮੇਂ ਅਤੇ ਛੁੱਟੀ ਸਮੇਂ ਸਕੂਲੀ ਵਾਹਨਾਂ ਦੀ ਜਾਂਚ ਕੀਤੀ | ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨਾਕਿਆਂ ਦੌਰਾਨ 483 ਵਾਹਨਾਂ ਦੀ ਜਾਂਚ ਕੀਤੀ, ਜਿਸ 'ਚੋਂ 138 ਬੱਸਾਂ ਦੇ ਚਲਾਨ ਕੀਤੇ ਗਏ ਤੇ 22 ਵਾਹਨਾਂ ਨੂੰ ਬੰਦ ਕੀਤਾ ਗਿਆ | ਪੁਲਿਸ ਅਧਿਕਾਰੀਆਂ ਵਲੋਂ 435 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ, ਜਿਸ 'ਚੋਂ 170 ਦੇ ਚਲਾਨ ਕੀਤੇ ਗਏ ਤੇ 4 ਬੱਸਾਂ ਨੂੰ ਬੰਦ ਕੀਤਾ ਗਿਆ | ਸਕੂਲੀ ਵਾਹਨਾਂ ਦੀ ਪੜਤਾਲ ਦੌਰਾਨ ਅਧਿਕਾਰੀਆਂ ਨੇ ਸਪੀਡ ਗਵਰਨਰ, ਬੱਸ ਵਿਚ ਚੜ੍ਹਨ ਲਈ ਪੌੜੀ ਦਾ ਪ੍ਰਬੰਧ, ਸਕੂਲ ਵਾਹਨਾਂ ਨੂੰ ਪੀਲਾ ਰੰਗ, ਅਪਾਤਕਾਲੀਨ ਦਰਵਾਜ਼ਾ, ਸਕੂਲੀ ਬਸਤਿਆਂ ਲਈ ਰੈਕ, ਸੀਟਾਂ ਦਾ ਨਕਸ਼ਾ, ਮੁੱਢਲੀ ਸਹਾਇਤਾ ਕਿੱਟ, ਅੱਗ ਬੁਝਾਉਣ ਦਾ ਪ੍ਰਬੰਧ, ਸਕੂਲੀ ਬੱਸਾਂ ਦੇ ਸ਼ੀਸ਼ੇ ਦੇ ਨਾਲ ਗਰਿੱਲਾਂ ਲੱਗੀਆਂ ਹੋਣ, ਬੱਸ 'ਤੇ ਸਕੂਲ ਦਾ ਨਾਮ ਤੇ ਟੈਲੀਫ਼ੋਨ ਨੰਬਰ, ਬੱਸ 'ਤੇ ਸਕੂਲ ਦਾ ਲੋਗੋ, ਬੱਸਾਂ ਦੇ ਹਾਈਡਰੌਲਿਕ ਦਰਵਾਜ਼ੇ, ਵਾਹਨ ਚਾਲਕ ਕੋਲ ਭਾਰੀ ਵਾਹਨ ਚਲਾਉਣ ਦਾ ਘੱਟੋ-ਘੱਟ 5 ਸਾਲ ਦਾ ਤਜ਼ਰਬਾ, ਸਕੂਲ ਦੇ ਵਾਹਨ ਦੇ ਚਾਲਕ, ਕੰਡਕਟਰ ਤੇ ਅਟੈਂਡੈਂਟ ਦੀ ਵਰਦੀ, ਲੜਕੀਆਂ ਲਈ ਇਕ ਔਰਤ ਅਟੈਂਡੈਂਟ, ਸਕੂਲ ਬੱਸ ਪਰਮਿਟ, ਸਕੂਲ ਬੱਸ ਦਾ ਫਿੱਟਨੈੱਸ ਪਾਸ, ਸਕੂਲ ਬੱਸ 15 ਸਾਲ ਤੋਂ ਪੁਰਾਣੀ, ਬੱਸ ਵਿਚ ਸੀ. ਸੀ. ਟੀ. ਵੀ. ਕੈਮਰਾ ਲੱਗਿਆ ਹੋਣ ਸਮੇਤ ਵੱਖ-ਵੱਖ ਮਾਪਦੰਡਾਂ ਦੀ ਪੜਤਾਲ ਕੀਤੀ | ਕਾਰਜਕਰੀ ਡਿਪਟੀ ਕਮਿਸ਼ਨਰ ਲੁਧਿਆਣਾ ਸ. ਸੰਧੂ ਨੇ ਕਿਹਾ ਕਿ ਸਕੂਲੀ ਵਾਹਨਾਂ ਦੀ ਜਾਂਚ ਦੇ ਪਹਿਲੇ ਦਿਨ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਟੀਮਾਂ ਨੇ ਬਹੁਤ ਚੰਗਾ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਦੇ ਨਾਲ ਕਿਸੇ ਨੂੰ ਵੀ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨੇ ਸਮੇਂ ਸਿਰ ਬੱਸਾਂ ਦੀ ਪੜਤਾਲ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਆਪਣੀ ਰਿਪੋਰਟ ਭੇਜ ਦਿੱਤੀ ਸੀ ਅਤੇ ਰੋਜ਼ਾਨਾ ਹੀ ਅਧਿਕਾਰੀ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਸਕੂਲੀ ਬੱਸਾਂ ਦੀ ਪੜਤਾਲ ਦੀ ਜਾਣਕਾਰੀ ਭੇਜਣਗੇ |
ਪੜਤਾਲ ਦੌਰਾਨ ਕਿਹੜੇ ਅਧਿਕਾਰੀ ਨੇ ਕਿੰਨੇ ਚਲਾਨ ਤੇ ਕਿੰਨੀਆਂ ਬੱਸਾਂ ਬੰਦ ਕੀਤੀਆਂ
ਸਕੱਤਰ ਆਰ. ਟੀ. ਏ. ਨੇ 259 ਸਕੂਲੀ ਵਾਹਨਾਂ ਅਤੇ ਐੱਸ. ਡੀ. ਐੱਮਜ਼ ਨੇ 230 ਸਕੂਲੀ ਵਾਹਨਾਂ ਦੀ ਜਾਂਚ ਕੀਤੀ, ਜਿਸ ਦੌਰਾਨ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਿਟੀ ਨੇ 253 ਵਾਹਨਾਂ ਦੀ ਜਾਂਚ, 79 ਚਲਾਨ ਤੇ 11 ਸਕੂਲੀ ਵਾਹਨ ਬੰਦ ਕੀਤੇ, ਐੱਸ. ਡੀ. ਐੱਮ. ਲੁਧਿਆਣਾ ਪੂਰਬੀ ਨੇ 2 ਚਲਾਨ ਕੀਤੇ, ਐੱਸ. ਡੀ. ਐੱਮ. ਸਮਰਾਲਾ ਨੇ 17 ਚਲਾਨ ਕੀਤੇ, ਐੱਸ. ਡੀ. ਐੱਮ. ਖੰਨਾ ਨੇ 4 ਵਾਹਨ ਬੰਦ ਕੀਤੇ, ਐੱਸ. ਡੀ. ਐੱਮ. ਪਾਹਿਲ ਨੇ 9 ਚਲਾਨ ਤੇ 1 ਵਾਹਨ ਬੰਦ ਕੀਤਾ, ਐੱਸ. ਡੀ. ਐੱਮ. ਜਗਰਾਉਂ ਨੇ 12 ਚਲਾਨ ਕੀਤੇ, ਐੱਸ. ਡੀ. ਐੱਮ. ਰਾਏਕੋਟ ਨੇ 15 ਚਲਾਨ ਤੇ 6 ਵਾਹਨ ਬੰਦ ਕੀਤੇ, ਐੱਸ. ਡੀ. ਐੱਮ. ਲੁਧਿਆਣਾ ਪੱਛਮੀ ਨੇ 4 ਚਲਾਨ ਕੀਤੇ |
ਸਮਰੱਥਾਂ ਤੋਂ ਵੱਧ ਬੱਚਿਆਂ ਨੂੰ ਬਿਠਾਉਣ ਵਾਲਿਆਂ ਦੀ ਆਈ ਸ਼ਾਮਤ!
ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੇ ਜਦੋਂ ਸਵੇਰ ਸਮੇਂ ਸਕੂਲੀ ਵਾਹਨਾਂ ਦੀ ਜਾਂਚ ਕੀਤੀ ਤਾਂ ਉਸ ਸਮੇਂ ਜਿਆਦਾਤਰ ਚਲਾਨ ਵਾਹਨਾਂ ਵਿਚ ਸਮਰੱਥਾ ਤੋਂ ਵੱਧ ਸਕੂਲੀ ਬੱਚਿਆਂ ਨੂੰ ਬਿਠਾਉਣ ਦੇ ਕੀਤੇ ਗਏ ਹਨ | ਇਕ ਬੱਸ ਵਿਚ 35 ਬੱਚੇ ਬੈਠਣ ਦੀ ਸਮਰੱਥਾ ਸੀ, ਉਸ ਵਿਚ 50 ਦੇ ਕਰੀਬ ਬੱਚੇ ਬਿਠਾਏ ਗਏ ਸਨ | ਇਸੇ ਤਰ੍ਹਾਂ ਛੋਟੇ ਵਾਹਨਾਂ ਵਿਚ ਜੇ 10 ਬੱਚਿਆਂ ਦੇ ਬੈਠਣ ਦੀ ਸਮਰੱਥਾ ਸੀ ਤਾਂ ਉਸ ਵਿਚ 15 ਬੱਚੇ ਬਿਠਾਏ ਹੋਏ ਹਨ | ਸਕੂਲੀ ਵਾਹਨਾਂ ਦੀ ਪੜਤਾਲ ਦੌਰਾਨ ਸਮਰੱਥਾ ਤੋਂ ਵੱਧ ਬੱਚੇ ਲੈ ਕੇ ਜਾਣ ਵਾਲੇ ਹਰੇਕ ਸਕੂਲੀ ਵਾਹਨ ਦਾ ਚਲਾਨ ਕੀਤਾ ਗਿਆ ਅਤੇ ਭਵਿੱਖ ਵਿਚ ਇਹ ਸਖ਼ਤੀ ਹੋਰ ਵਧੇਗੀ | ਸ਼ਾਮ ਸਮੇਂ ਜਿਆਦਾ ਚਲਾਨ ਮੁੱਢਲੀ ਸਹਾਇਤਾ ਕਿੱਟ ਨਾ ਹੋਣ, ਬੱਸ ਵਿਚ ਚੜ੍ਹਨ ਲਈ ਪੌੜੀ ਸਹੀ ਨਾ ਹੋਣ, ਬਾਂਹ ਰੱਖਣ ਵਾਸਤੇ ਥਾਂ ਨਾ ਬਣਨ ਆਦਿ ਦੇ ਚਲਾਨ ਕੱਟੇ ਗਏ |

ਨੌਜਵਾਨਾਾ ਵਲੋਂ ਅੰਨ੍ਹੇਵਾਹ ਚਲਾਈਆਾ ਗੋਲੀਆਾ ਲੱਗਣ ਕਾਰਨ 3 ਜ਼ਖ਼ਮੀ

ਲੁਧਿਆਣਾ 17 ਫਰਵਰੀ (ਪਰਮਿੰਦਰ ਸਿੰਘ ਆਹੂਜਾ­­)-ਸਥਾਨਕ ਬਹਾਦਰ ਕੇ ਸੜਕ ਦੀ ਮਨਮੋਹਨ ਕਾਲੋਨੀ ਸਥਿਤ ਇਕ ਢਾਬੇ 'ਤੇ ਅੱਜ ਦੇਰ ਰਾਤ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਸ਼ਰ੍ਹੇਆਮ ਚਲਾਈਆਂ ਗੋਲੀਆਂ 'ਚ 2 ਨੌਜਵਾਨਾਂ ਸਮੇਤ 3 ਵਿਅਕਤੀ ਜ਼ਖ਼ਮੀ ਹੋ ਗਏ | ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬੰਦੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼

ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅੱਜ ਬਾਅਦ ਦੁਪਹਿਰ ਇਕ ਬੰਦੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਰਾਹੁਲ ਨਾਂਅ ਦੇ ਇਸ ਬੰਦੀ ਨੂੰ ਕੁਝ ਸਮਾਂ ਪਹਿਲਾਂ ਹੀ ਪੁਲਿਸ ਵਲੋਂ ...

ਪੂਰੀ ਖ਼ਬਰ »

-'ਪ੍ਰਾਪਰਟੀ ਟੈਕਸ'- ਬੱਸ ਅੱਡਾ ਲੁਧਿਆਣਾ ਤੋਂ 4 ਕਰੋੜ ਰੁਪਏ ਪ੍ਰਾਪਰਟੀ ਟੈਕਸ ਵਸੂਲਣ ਲਈ ਭੇਜਿਆ ਪੱਤਰ

ਲੁਧਿਆਣਾ, 17 ਫਰਵਰੀ (ਅਮਰੀਕ ਸਿੰਘ ਬੱਤਰਾ)-ਜਨਰਲ ਬੱਸ ਅੱਡੇ ਵੱਲ ਬਕਾਇਆ ਪ੍ਰਾਪਰਟੀ ਟੈਕਸ ਬਿਨਾਂ ਵਿਆਜ਼ ਕਰੀਬ 4 ਕਰੋੜ ਰੁਪਏ ਹੈ, ਜਿਸ ਨੂੰ ਜਮ੍ਹਾਂ ਕਰਵਾਉਣ ਲਈ ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਨੂੰ ਪੱਤਰ ਭੇਜਿਆ ਗਿਆ ਹੈ | ਪ੍ਰਾਪਰਟੀ ਟੈਕਸ ਸੁਪਰਡੈਂਟ ...

ਪੂਰੀ ਖ਼ਬਰ »

ਖਤਰਨਾਕ ਲੁਟੇਰਾ ਤੇ ਵਾਹਨ ਚੋਰ ਗਰੋਹ ਦੇ 4 ਮੈਂਬਰ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਲੁਟੇਰਾ ਅਤੇ ਵਾਹਨ ਚੋਰ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਨੇ ਰਾਜਗੁਰੂ ਨਗਰ ਵਿਖੇ ਕਮਿਊਨਿਟੀ ਸੈਂਟਰ ਦਾ ਰੱਖਿਆ ਨੀਂਹ ਪੱਥਰ

ਲੁਧਿਆਣਾ, 17 ਫਰਵਰੀ (ਕਵਿਤਾ ਖੁੱਲਰ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਸਥਾਨਕ ਰਾਜਗੁਰੂ ਨਗਰ ਵਿਖੇ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ | ਇਹ ਸੈਂਟਰ ਬੀ-ਬਲਾਕ ਵਿਚ 500 ਵਰਗ ਗਜ਼ 'ਚ ...

ਪੂਰੀ ਖ਼ਬਰ »

ਜੈਵਿਕ ਖੇਤੀ ਤੇ ਵਰਮੀ ਕੰਪੋਸਟ ਬਣਾਉਣ ਸਬੰਧੀ ਸਿਖਲਾਈ ਅੱਜ ਤੋਂ

ਲੁਧਿਆਣਾ, 17 ਫਰਵਰੀ (ਬੀ.ਐੱਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਕਿੱਲ ਡਿਵੈੱਲਪਮੈਂਟ ਸੈਂਟਰ ਵਲੋਂ ਜੈਵਿਕ ਖੇਤੀ ਅਤੇ ਵਰਮੀ ਕੰਪੋਸਟ ਬਣਾਉਣ ਬਾਰੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਦੋ ਰੋਜ਼ਾ ਸਿਖਲਾਈ ਕੋਰਸ 18 ਤੇ 19 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਵਲੋਂ ਖੁਦਕੁਸ਼ੀ

ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨੂਰਵਾਲਾ ਸੜਕ 'ਤੇ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਬਰਜੇਸ਼ ਕੁਮਾਰ ਉਰਫ਼ ਰਾਜੂ ਵਜੋਂ ਕੀਤੀ ਗਈ ਹੈ | ਅੱਜ ...

ਪੂਰੀ ਖ਼ਬਰ »

2 ਕਰੋੜ 90 ਲੱਖ ਦੀ ਹੈਰੋਇਨ ਸਮੇਤ 2 ਭਰਾ ਕਾਬੂ

ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ. ਟੀ. ਐੱਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਭਰਾਵਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 2 ਕਰੋੜ 90 ਲੱਖ ਰੁਪਏ ਮੁਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਇੰਡੀਅਨ ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਡਾਬਾ/ਲੁਹਾਰਾ, 17 ਫਰਵਰੀ (ਕੁਲਵੰਤ ਸਿੰਘ ਸੱਪਲ)-ਸ਼ਿਮਲਾਪੁਰੀ ਪ੍ਰੀਤ ਨਗਰ ਸਥਿਤ ਇੰਡੀਅਨ ਕਾਨਵੈਂਟ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਬਲਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਧੂਮਧਾਮ ਨਾਲ ਕਰਵਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਧਾਰਮਿਕ ਸਬਦ ...

ਪੂਰੀ ਖ਼ਬਰ »

ਅਣ-ਅਧਿਕਾਰਤ ਕਾਲੋਨੀ ਤੇ ਗੈਰ-ਕਾਨੂੰਨੀ ਇਮਾਰਤ ਿਖ਼ਲਾਫ਼ ਕੀਤੀ ਕਾਰਵਾਈ

ਲੁਧਿਆਣਾ, 17 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਸਾਨ ਵਲੋਂ ਅਣ-ਅਧਿਕਾਰਤ ਕਾਲੋਨੀਆਂ/ ਉਸਾਰੀਆਂ ਿਖ਼ਲਾਫ਼ ਕੀਤੀ ਜਾ ਰਹੀ ਕਾਰਵਾਈ ਤਹਿਤ ਸੋਮਵਾਰ ਨੂੰ ਇਮਾਰਤੀ ਸ਼ਾਖਾ ਵਲੋਂ ਪਿੰਡ ਮੁੰਡੀਆਂ ਕਲਾਂ ਕਾਲੋਨੀ ਅਤੇ ਮਾਡਲ ਟਾਊਨ ਵਿਚ ਇਕ ਬਿਨਾਂ ਮਨਜੂਰੀ ...

ਪੂਰੀ ਖ਼ਬਰ »

ਈ. ਪੀ. ਐੱਫ. ਓ. ਵਲੋਂ ਆਨਲਾਈਨ ਸੰਸਥਾਨ ਰਜਿਸਟ੍ਰੇਸ਼ਨ ਕਰਨ ਦੀ ਸਹੂਲਤ ਸ਼ੁਰੂ

ਲੁਧਿਆਣਾ, 17 ਫਰਵਰੀ (ਪੁਨੀਤ ਬਾਵਾ)-ਕਰਮਚਾਰੀ ਭਵਿੱਖ ਬੀਮਾ ਨਿਗਮ (ਈ.ਪੀ.ਐੱਫ.ਓ.) ਵਲੋਂ ਆਪਣੇ ਨਾਲ ਜੁੜੇ ਕਰਮਚਾਰੀਆਂ ਦੀ ਸਹੂਲਤ ਲਈ ਯੂ. ਏ. ਐੱਨ. (ਆਨ-ਲਾਈਨ ਸੰਸਥਾਨ ਰਜਿਸਟ੍ਰੇਸ਼ਨ), ਆਨ-ਲਾਈਨ ਈ. ਸੀ. ਆਰ. ਸਹੂਲਤ, ਟੀ. ਆਰ. ਆਰ. ਐੱਨ. ਸਬੰਧੀ ਖੋਜ ਸਹੂਲਤ ਤੇ ਆਨ-ਲਾਈਨ ...

ਪੂਰੀ ਖ਼ਬਰ »

ਸੋਨਾ ਚਾਂਦੀ ਕਾਰੋਬਾਰੀਆਂ 'ਚ ਪਾਇਆ ਜਾ ਰਿਹੈ ਡਰ ਤੇ ਦਹਿਸ਼ਤ ਦਾ ਮਾਹੌਲ-ਪਿ੍ੰਸ ਬੱਬਰ

ਲੁਧਿਆਣਾ, 17 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਸੋਨਾ ਚਾਂਦੀ ਕਾਰੋਬਾਰੀਆਂ 'ਚ ਡਰ ਅਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਸੋਨਾ ਚਾਂਦੀ ਕਾਰੋਬਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਤਾਂ ਜੋ ਉਹ ਬਿਨਾਂ ਡਰ ਅਤੇ ਭੈਅ ਤੋਂ ਆਪਣਾ ...

ਪੂਰੀ ਖ਼ਬਰ »

ਪੈਕ ਏਸ਼ੀਆ ਵਲੋਂ 'ਗਲੋਬਲ ਐਜੂਕੇਸ਼ਨ ਐਕਸਪੋ ਭਲਕੇ

ਜਲੰਧਰ, 17 ਫਰਵਰੀ (ਅ.ਬ)- ਪੈਕ ਏਸ਼ੀਆ ਦੁਆਰਾ ਮੈਪਮਾਈਸਟੱਡੀ ਡਾਟ ਕਾਮ ਵਲੋਂ ਗਲੋਬਲ ਐਜ਼ੂਕੇਸ਼ਨ ਐਕਸਪੋ-2020' 19 ਫਰਵਰੀ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਹੋਟਲ ਪਾਰਕ ਪਲਾਜ਼ਾ ਲੁਧਿਆਣਾ ਵਿਖੇ ਗਲੋਬਲ ਐਜ਼ੂਕੇਸ਼ਨ ਐਕਸਪੋ-2020 ਕਰਵਾਇਆ ਜਾ ਰਿਹਾ ਹੈ, ਜਿੱਥੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਗਤਕਾ ਅਖਾੜਾ ਵੈੱਲਫੇਅਰ ਸੁਸਾਇਟੀ ਨੂੰ ਪ੍ਰਮੋਸ਼ਨ ਲਈ ਸਹਾਇਤਾ ਪ੍ਰਦਾਨ

ਲੁਧਿਆਣਾ, 17 ਫਰਵਰੀ (ਕਵਿਤਾ ਖੁੱਲਰ)-ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਐੱਸ. ਜੀ. ਪੀ. ਸੀ. ਧਰਮ ਪ੍ਰਚਾਰ ਕਮੇਟੀ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸਿੱਖ ਗੁਰਧਾਮਾਂ ਅਤੇ ਸਬੰਧਿਤ ਸਿੱਖ ਸੰਸਥਾਵਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ...

ਪੂਰੀ ਖ਼ਬਰ »

ਕਾਰਪੋਰੇਟ ਟੀ-20 ਕਿ੍ਕਟ ਟੂਰਨਾਮੈਂਟ ਦੇ ਲੀਗ ਮੈਚ ਦੌਰਾਨ ਸੀਸੂ ਦੀ ਟੀਮ ਨੇ ਹੀਰੋ ਸਾਈਕਲ ਨੂੰ ਹਰਾਇਆ

ਲੁਧਿਆਣਾ, 17 ਫਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਕਰਵਾਏ ਜਾ ਰਹੇ 6ਵੇਂ ਕਾਰਪੋਰੇਟ ਟੀ-20 ਕਿ੍ਕਟ ਟੂਰਨਾਮੈਂਟ ਦੇ ਲੀਗ ਮੈਚ 'ਚ ਸੀਸੂ ਦੀ ਟੀਮ ਨੇ ਹੀਰੋ ਸਾਈਕਲ ਦੀ ਟੀਮ ਨੂੰ ਹਰਾਇਆ | ਹੀਰੋ ਸਾਈਕਲ ਦੀ ਟੀਮ ਨੇ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਪੇਂਡੂ ਉਲੰਪਿਕਸ ਦੀਆਂ ਤਿਆਰੀਆਂ ਮੁਕੰਮਲ

ਡੇਹਲੋਂ, 17 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ (ਪੱਤੀ ਸੁਹਾਵੀਆ) ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ 24 ਤੇ 25 ਫਰਵਰੀ ਨੂੰ ਗਰੇਵਾਲ ਸਪੋਰਟਸ ਸਟੇਡੀਅਮ ਪੱਤੀ ਸੁਹਾਵੀਆ ਵਿਖੇ ਕਰਵਾਈਆਂ ਜਾ ਰਹੀਆਂ ਖੇਡਾਂ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਫ਼ਿਕੋ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਭਾਰਤੀ ਸਾਈਕਲ ਸਨਅਤ ਦੀ ਸਹਾਇਤਾ ਕਰਨ ਦੀ ਕੀਤੀ ਅਪੀਲ

ਲੁਧਿਆਣਾ, 17 ਫਰਵਰੀ (ਪੁਨੀਤ ਬਾਵਾ)-ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਵਲੋਂ ਭਾਰਤ ਦੀ ਸਾਈਕਲ ਸਨਅਤ ਲਈ ਯੂਰੋਪ ਤੇ ਅਮਰੀਕਾ ਦੇ ਨਾਲ ਕਾਰੋਬਾਰ ਕਰਨ ਵਿਚ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਨੂੰ ਸਹਾਇਤਾ ਕਰਨ ਦੀ ਅਪੀਲ ...

ਪੂਰੀ ਖ਼ਬਰ »

ਕਾਂਗਰਸ ਦੀਆਂ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਪੰਜਾਬ ਦਾ ਵਪਾਰ ਤੇ ਕਿਰਸਾਨੀ ਹੋ ਰਹੀ ਹੈ ਤਬਾਹ-ਭਾਈ ਗਰੇਵਾਲ

ਲੁਧਿਆਣਾ, 17 ਫਰਵਰੀ (ਕਵਿਤਾ ਖੁੱਲਰ)-ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਪੰਜਾਬ ਦਾ ਵਪਾਰ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਨੇ ਸਿੱਖਿਆ ਵਿਭਾਗ ਨੂੰ ਦਿੱਤੀ 8250 ਵਰਗ ਗਜ਼ ਜ਼ਮੀਨ

ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਦਵਾਈ ਨਗਰ 'ਚ ਨਗਰ ਸੁਧਾਰ ਟਰੱਸਟ ਵਲੋਂ ਸਿੱਖਿਆ ਵਿਭਾਗ ਨੂੰ 8250 ਵਰਗ ਗਜ ਜ਼ਮੀਨ ਦਿੱਤੀ ਗਈ ਹੈ ਜਿੱਥੇ ਕਿ ਸਿੱਖਿਆ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੋਲਿ੍ਹਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਸ਼ਬਦ ਗੁਰੂ ਦੇ ਨਾਲ ਜੋੜਨਾ ਸਮੇਂ ਦੀ ਲੋੜ-ਸਿੰਘ ਸਾਹਿਬ

ਲੁਧਿਆਣਾ, 17 ਫਰਵਰੀ (ਅਮਰੀਕ ਸਿੰਘ ਬੱਤਰਾ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡਗੰਜ ਵਿਖੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਬਦ ਗੁਰੂ ਦੇ ...

ਪੂਰੀ ਖ਼ਬਰ »

ਵਾਰਡ ਇੰਚਾਰਜ ਸਰਬਾ ਵਲੋਂ ਸੁਖਦੇਵ ਨਗਰ ਵਿਖੇ ਨੀਲੇ ਕਾਰਡਾਂ ਦੀ ਵੰਡ

ਡਾਬਾ/ਲੁਹਾਰਾ, 17 ਫਰਵਰੀ (ਕੁਲਵੰਤ ਸਿੰਘ ਸੱਪਲ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਵਾਰਡ ਨੰਬਰ-31 ਦੇ ਕਾਂਗਰਸ ਇੰਚਾਰਜ ਸਰਬਜੀਤ ਸਿੰਘ ਸਰਬਾ ਸਮੇਤ (ਟੀਮ ਆਸ਼ੂ) ਨੇ ਵਾਰਡ ਦੇ ਮੁਹੱਲਾ ਸੁਖਦੇਵ ਨਗਰ ਵਿਖੇ ਲੋੜਵੰਦ ਪਰਿਵਾਰਾਂ ਦੇ ਬਣਾਏ ਨੀਲੇ ਕਾਰਡਾਂ ਦੀ ਵੰਡ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਨੇ ਏ. ਡੀ. ਸੀ. ਅਤੇ ਡੀ. ਸੀ. ਪੀ. ਨੂੰ ਸੌਾਪਿਆ ਮੰਗ ਪੱਤਰ

ਲੁਧਿਆਣਾ, 17 ਫਰਵਰੀ (ਕਵਿਤਾ ਖੁੱਲਰ)-ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਅਤੇ ਜਨਰਲ਼ ਸਕੱਤਰ ਕਿ੍ਸ਼ਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਆਹਦੇਦਾਰਾਂ ਦਾ ਇਕ ਵਫ਼ਦ ਏ. ਡੀ. ਸੀ. ਇਕਬਾਲ ਸਿੰਘ ਸੰਧੂ ਅਤੇ ਡਿਪਟੀ ਪੁਲਿਸ ਕਮਿਸ਼ਨਰ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸਕੂਲ਼ ਸ਼ਿਮਲਾਪੁਰੀ ਵਿਖੇ ਧਾਰਮਿਕ ਸਮਾਗਮ

ਡਾਬਾ/ਲੁਹਾਰਾ, 17 ਫਰਵਰੀ (ਕੁਲਵੰਤ ਸਿੰਘ ਸੱਪਲ)-ਗੁਰੂ ਨਾਨਕ ਮਿਸ਼ਨ ਸਕੂਲ਼ ਸ਼ਿਮਲਾਪੁਰੀ ਵਿਖੇ ਵਿਦਿਆਰਥੀਆਂ ਦੇ ਫਾਈਨਲ ਪੇਪਰਾਂ ਵਿਚ ਕਾਮਯਾਬੀ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਪਾਠ ਦੇ ਭੋਗ ਉਪਰੰਤ ਸਕੂਲ ਦੇ ਵਿਦਿਆਰਥੀਆਂ ਤੇ ਰਾਗੀ ਢਾਡੀ ਜੱਥਿਆਂ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਲੁਧਿਆਣਾ ਮੰਡਲ ਹਿੰਦੀ 'ਚ ਕੰਮਕਾਜ ਲਈ ਸਨਮਾਨਿਤ

ਲੁਧਿਆਣਾ, 17 ਫਰਵਰੀ (ਭੁਪਿੰਦਰ ਸਿੰਘ ਬਸਰਾ)-ਨਗਰ ਰਾਜ ਭਾਸ਼ਾ ਕਮੇਟੀ ਦੀ 9ਵੀਂ ਬੈਠਕ ਦੌਰਾਨ ਪੰਜਾਬ ਨੈਸ਼ਨਲ ਬੈਂਕ ਦੇ ਲੁਧਿਆਣਾ ਮੰਡਲ ਨੂੰ ਹਿੰਦੀ ਵਿਚ ਕੰਮਕਾਜ ਕਰਨ ਲਈ ਪਹਿਲੇ ਸਥਾਨ ਉੱਪਰ ਰਹਿਣ 'ਤੇ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਮੰਡਲ ਪ੍ਰਮੁੱਖ ਸ੍ਰੀ ...

ਪੂਰੀ ਖ਼ਬਰ »

ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਵਸ ਮੌਕੇ ਸਰਬ ਧਰਮ ਪ੍ਰਾਰਥਨਾ ਸਭਾ ਕੱਲ੍ਹ

ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਵਸ 'ਤੇ ਸਰਬ ਧਰਮ ਪ੍ਰਾਰਥਨਾ ਸਭਾ 19 ਫਰਵਰੀ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਸਭਾ ਮੈਂਬਰ ਸ. ਰਵਨੀਤ ਸਿੰਘ ਬਿੱਟੂ ਨੇ ...

ਪੂਰੀ ਖ਼ਬਰ »

ਗੁ: ਸ਼ਹੀਦਾਂ ਫੇਰੂਮਾਨ ਵਿਖੇ ਹਫਤਾਵਾਰੀ ਧਾਰਮਿਕ ਸਮਾਗਮ ਕਰਵਾਇਆ

ਲੁਧਿਆਣਾ, 17 ਫ਼ਰਵਰੀ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਾਕ ਵਿਖੇ ਹਫਤਾਰੀ ਧਾਰਮਿਕ ਸਮਾਗਮ ਸ਼ਰਧਾ ਸਹਿਤ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ...

ਪੂਰੀ ਖ਼ਬਰ »

ਲੁਧਿਆਣਾ ਸ਼ਾਹੀਨ ਬਾਗ 'ਚ ਹੁਸੈਨ ਅਹਿਮਦ ਨੇ ਕਰਵਾਈ ਵਿਸ਼ਵ ਸ਼ਾਂਤੀ ਲਈ ਦੁਆ

ਲੁਧਿਆਣਾ, 17 ਫਰਵਰੀ (ਕਵਿਤਾ ਖੁੱਲਰ)-ਲੁਧਿਆਣਾ ਸ਼ਾਹੀਨ ਬਾਗ ਪ੍ਰਦਰਸ਼ਨ 'ਚ ਅਮਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਨਾਉਲਾਹ ਅੰਸਾਰੀ, ਜਤਿੰਦਰ ਸੂਦ, ਜਮਸ਼ੇਦ ਅੰਸਾਰੀ, ਕਿਤਾਬੂਲ ਰਹਿਮਾਨ, ਮੰਸੂਰ ਅੰਸਾਰੀ, ਹਦੀਸ, ਸ਼ਮਸ਼ਾਦ ਅਲੀ, ਮਕਸੂਦ, ਨੂਰ ਆਲਮ, ਰਹਿਮਤ ਅਲੀ, ...

ਪੂਰੀ ਖ਼ਬਰ »

-ਈਜ ਆਫ ਲਿਵਿੰਗ ਇੰਡੈਕਸ- ਆਨਲਾਈਨ ਸਰਵੇਅ 'ਚ ਹੁਣ ਤੱਕ ਲੁਧਿਆਣਵੀਂ ਹਨ ਅੱਵਲ

ਲੁਧਿਆਣਾ, 17 ਫਰਵਰੀ (ਅਮਰੀਕ ਸਿੰਘ ਬੱਤਰਾ)-ਕੇਂਦਰ ਸਰਕਾਰ ਵਲੋਂ ਸ਼ਹਿਰਾਂ 'ਚ ਸਫਾਈ ਦਾ ਪੱਧਰ ਜਾਨਣ ਲਈ ਹਰ ਸਾਲ ਕਰਵਾਏ ਜਾਂਦੇ ਸਵੱਛ ਸਰਵੇਖਣ ਦੌਰਾਨ ਲੁਧਿਆਣਾ ਦੇ ਲੋਕਾਂ ਵਲੋਂ ਆਨ-ਲਾਈਨ ਫੀਡਬੈਕ ਦੇਣ ਵਿਚ ਬਹੁਤ ਘੱਟ ਦਿਲਚਸਪੀ ਦਿਖਾਈ ਜਾਂਦੀ ਹੈ ਪਰ ਕੇਂਦਰੀ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਵਲੋਂ ਕੈਨੇਡੀਅਨ ਸਾਹਿਤਕਾਰ ਪਰਮਿੰਦਰ ਸਵੈਚ ਨਾਲ ਰੂ-ਬਰੂ

ਲੁਧਿਆਣਾ, 17 ਫਰਵਰੀ (ਕਵਿਤਾ ਖੁੱਲਰ)-ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਵਲੋਂ ਕੈਨੇਡਾ ਦੇ ਉੱਘੇ ਸਾਹਿਤਕਾਰ ਪਰਮਿੰਦਰ ਸਵੈਚ ਨਾਲ ਰੂ-ਬਰੂ ਸਮਾਗਮ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਮੰਚ ਦੇ ਪ੍ਰਧਾਨ ਡਾ. ਗੁਲਜ਼ਾਰ ਸਿੰਘ ਪੰਧੇਰ, ...

ਪੂਰੀ ਖ਼ਬਰ »

ਈ. ਈ. ਪੀ. ਸੀ. ਵਲੋਂ ਭਾਰਤੀ ਸਾਈਕਲ ਸਨਅਤ ਲਈ 2025 ਦਾ ਤਕਨਾਲੌਜੀ ਰੋਡ ਮੈਪ ਤਿਆਰ ਕਰਨ ਲਈ ਸੈਮੀਨਾਰ

ਲੁਧਿਆਣਾ, 17 ਫਰਵਰੀ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਦੇ ਅਧੀਨ ਚੱਲਦੇ ਈ. ਈ. ਪੀ. ਸੀ. ਵਲੋਂ ਅੱਜ ਭਾਰਤੀ ਸਾਈਕਲ ਸਨਅਤ ਲਈ 2025 ਦਾ ਤਕਨਾਲੌਜੀ ਰੋਡਮੈਪ ਤਿਆਰ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਕੌਮੀ ਤੇ ਕੌਮਾਂਤਰੀ ਮਾਹਿਰਾਂ ਅਤੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਲੁਧਿਆਣਾ, 17 ਫਰਵਰੀ (ਸਲੇਮਪੁਰੀ)-ਅੱਜ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਪਨਬੱਸ ਲੁਧਿਆਣਾ ਦੇ ਗੇਟ 'ਤੇ ਭਰਵੀਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਡੀਪੂ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਬੋਲਦਿਆਂ ਕਿਹਾ ਕਿ ...

ਪੂਰੀ ਖ਼ਬਰ »

3 ਸਵਾਰੀਆਂ ਪਾਸ ਆਟੋ ਰਿਕਸ਼ਾ 'ਚ ਆਟੋ ਚਾਲਕ ਨੇ ਬਿਠਾਏ ਨੇ 22 ਬੱਚੇ

ਲੁਧਿਆਣਾ, 17 ਫਰਵਰੀ (ਬੀ. ਐੱਸ. ਬਰਾੜ)-ਸੰਘਣੀ ਅਬਾਦੀ ਵਾਲੇ ਮਹਾਂਨਗਰ ਦੀਆਂ ਗਲੀ ਮੁਹੱਲਿਆਂ ਵਿਚ ਵੱਡੀ ਪੱਧਰ 'ਤੇ ਖੁੱਲੇ੍ਹ ਨਿੱਜੀ ਸਕੂਲ ਜਿੱਥੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਡਾ ਰਹੇ ਹਨ, ਉੱਥੇ ਨਾਲ ਹੀ ਵੱਡੀ ਪੱਧਰ 'ਤੇ ਚੱਲ ਰਹੇ ਕਈ ਵੱਡੇ ਸਕੂਲ ਵੀ ਹਰ ਫੀਸਾਂ ...

ਪੂਰੀ ਖ਼ਬਰ »

ਸਹਿਜਪ੍ਰੀਤ ਮਾਂਗਟ ਦਾ ਤੀਸਰਾ ਕਾਵਿ ਸੰਗ੍ਰਹਿ 'ਸਹਿਜਮਤੀਆਂ' ਲਾਹੌਰ ਵਿਖੇ ਲੋਕ ਅਰਪਣ

ਲੁਧਿਆਣਾ, 17 ਫਰਵਰੀ (ਪੁਨੀਤ ਬਾਵਾ)-ਨੌਜਵਾਨ ਪੰਜਾਬੀ ਕਵੀ ਸਹਿਜਪ੍ਰੀਤ ਸਿੰਘ ਮਾਂਗਟ ਦਾ ਤੀਸਰਾ ਕਾਵਿ ਸੰਗ੍ਰਹਿ 'ਸਹਿਜਮਤੀਆਂ' ਨੂੰ ਲਾਹੌਰ ਵਿਖੇ ਸਥਿਤ ਹੋਟਲ ਪਾਕ ਹੈਰੀਟੇਜ ਵਿਚ ਸਮਾਗਮ ਦੌਰਾਨ ਪਾਕਿਸਤਾਨ ਦੇ ਸਾਬਕਾ ਵਜੀਰ ਅਤੇ ਵਰਲਡ ਪੰਜਾਬੀ ਕਾਾਗਰਸ ਦੇ ...

ਪੂਰੀ ਖ਼ਬਰ »

ਪੰਜਾਬ 'ਚ ਚੱਲ ਰਹੇ ਸਮਾਰਟ ਸਿਟੀ ਤੇ ਅਮਰੂਤ ਸਕੀਮ ਪ੍ਰੋਜੈਕਟਾਂ ਸਬੰਧੀ ਚੰਡੀਗੜ੍ਹ ਵਿਖੇ ਉੱਚ ਪੱਧਰੀ ਮੀਟਿੰਗ

ਲੁਧਿਆਣਾ, 17 ਫਰਵਰੀ (ਅਮਰੀਕ ਸਿੰਘ ਬੱਤਰਾ)-ਸਥਾਨਕ ਸਰਕਾਰਾਂ ਵਿਭਾਗ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਚੰਡੀਗੜ੍ਹ ਵਿਖੇ ਸੱਦੀ ਉੱਚ ਪੱਧਰੀ ਮੀਟਿੰਗ ਦੌਰਾਨ ਸਮਾਰਟ ਸਿਟੀ ਅਤੇ ਸ਼ਹਿਰਾਂ ਵਿਚ ਪਾਣੀ, ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਚੱਲ ਰਹੀ ਅਮਰੂਤ ...

ਪੂਰੀ ਖ਼ਬਰ »

ਕਾਰ ਦੀ ਭੰਨਤੋੜ ਕਰਨ ਦੇ ਮਾਮਲੇ 'ਚ 3 ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟੈਗੋਰ ਨਗਰ ਨੇੜੇ ਕਾਰ ਦੀ ਭੰਨ੍ਹਤੋੜ ਕਰਨ ਦੇ ਮਾਮਲੇ ਵਿਚ ਪੁਲਿਸ ਨੇ 3 ਨੌਜਵਾਨਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਸੜਕ 'ਤੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਸ਼ਿਕਾਇਤਕਰਤਾ ਦੀ ...

ਪੂਰੀ ਖ਼ਬਰ »

ਅੰਕਿਤ ਬਾਂਸਲ ਨੇ ਨੀਲੇ ਕਾਰਡ ਧਾਰਕਾਂ ਨੂੰ ਵੰਡੀ ਕਣਕ

ਡਾਬਾ/ਲੁਹਾਰਾ, 17 ਫਰਵਰੀ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਂਨ ਆਉਂਦੇ ਵਾਰਡ ਨੰਬਰ-40 ਵਿਖੇ ਪੰਜਾਬ ਸਰਕਾਰ ਵਲੋਂ ਨੀਲੇ ਕਾਰਡ ਧਾਰਕਾਂ ਨੂੰ ਮਿਲਣ ਵਾਲੀ ਕਣਕ ਦੀ ਵੰਡ ਮੁੱਖ ਮੰਤਰੀ ਕੈਪਟਨ ਅਮਿੰੰਦਰ ਸਿੰਘ ਦੇ ਓ. ਐੱਸ. ਡੀ. ਅੰਕਿਤ ਬਾਂਸਲ ਵਲੋਂ ...

ਪੂਰੀ ਖ਼ਬਰ »

ਸ਼ਹਿਰ ਦੇ ਅਨੇਕਾਂ ਇਲਾਕਿਆਂ 'ਚ ਹੋ ਰਿਹੈ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ

ਲੁਧਿਆਣਾ, 17 ਫਰਵਰੀ (ਜੁਗਿੰਦਰ ਅਰੋੜਾ)-ਸ਼ਹਿਰ ਦੇ ਅਨੇਕਾਂ ਹੀ ਇਲਾਕਿਆਂ 'ਚ ਕਥਿਤ ਤੌਰ 'ਤੇ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਹੋ ਰਿਹਾ ਹੈ ਜੋ ਕਿ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਸਥਿਤ ਢਾਬੇ, ਫਾਸਟਫੂਡ ਦੁਕਾਨਾਂ ਅਤੇ ਖਾਣ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਲੁਧਿਆਣਾ ਦਿਹਾਤੀ ਦੀ ਮੀਟਿੰਗ

ਆਲਮਗੀਰ, 17 ਫਰਵਰੀ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਲੁਧਿਆਣਾ ਦਿਹਾਤੀ ਦੀ ਇਕ ਅਹਿਮ ਮੀਟਿੰਗ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX