ਤਾਜਾ ਖ਼ਬਰਾਂ


ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  1 minute ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਖੇਡ ਸੰਸਾਰ

ਟੀ-20 ਵਿਸ਼ਵ ਕੱਪ ਜਿੱਤੇ ਤਾਂ ਵੱਡੀ ਜਿੱਤ ਹੋਵੇਗੀ-ਕਪਤਾਨ ਹਰਮਨਪ੍ਰੀਤ ਕੌਰ

ਸਿਡਨੀ, 17 ਫਰਵਰੀ (ਏਜੰਸੀ)-ਭਾਰਤੀ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਟੀਮ ਦਿਨ ਪ੍ਰਤੀ ਦਿਨ ਅੱਗੇ ਵੱਧ ਰਹੀ ਹੈ ਤੇ ਟੀ-20 ਵਿਸ਼ਵ ਕੱਪ 'ਚ ਸਾਕਾਰਾਤਮਕ ਸੋਚ ਨਾਲ ਜਾਵੇਗੀ | ਹਰਮਨਪ੍ਰੀਤ ਨੇ ਦੱਸਿਆ ਕਿ ਜੇਕਰ ਅਸੀਂ ਜਿੱਤਦੇ ਹਾਂ ਤਾਂ ਬਹੁਤ ਵੱਡੀ ਗੱਲ ਹੋਵੇਗੀ | ਉਨ੍ਹਾਂ ਕਿਹਾ ਕਿ 2017 'ਚ ਸਾਨੂੰ ਜੋ ਪ੍ਰਤੀਕਿਰਿਆਵਾਂ ਮਿਲੀਆਂ ਸਨ, ਉਨ੍ਹਾਂ ਤੋਂ ਮੈਂ ਕਾਫੀ ਹੈਰਾਨ ਸੀ | ਭਾਰਤੀ ਟੀਮ ਨੇ 2017 'ਚ ਇੰਗਲੈਂਡ 'ਚ ਖੇਡੇ ਗਏ ਇਕ ਦਿਨਾ ਵਿਸ਼ਵ ਕੱਪ ਦੇ ਫਾਈਨਲ 'ਚ ਥਾਂ ਬਣਾਈ ਸੀ, ਪਰ ਇੰਗਲੈਂਡ ਤੋਂ ਖਿਤਾਬੀ ਮੁਕਾਬਲੇ 'ਚ ਹਾਰ ਗਈ ਸੀ | ਉਨ੍ਹਾਂ ਕਿਹਾ ਕਿ ਮੇਰੇ ਪਿਤਾ ਨੇ ਮੈਨੂੰ ਕੁਝ ਨਹੀਂ ਕਿਹਾ, ਉਹ ਨਹੀਂ ਚਾਹੁੰਦੇ ਕਿ ਅਸੀਂ ਦਬਾਅ ਮਹਿਸੂਸ ਕਰੀਏ | ਅਸੀਂ ਆਪਣਾ ਸਰਬੋਤਮ ਦੇਣ ਦੀ ਕੋਸ਼ਿਸ਼ ਕਰਾਂਗੇ | ਦੂਜੇ ਪਾਸੇ ਆਸਟ੍ਰੇਲੀਆਈ ਕਪਤਾਨ ਮੇਗ ਲੇਨਿੰਗ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਘਰ 'ਚ ਵਿਸ਼ਵ ਕੱਪ ਖੇਡਣ ਦੇ ਜੀਵਨ 'ਚ ਮਿਲਣ ਵਾਲੇ ਇਕ ਮਾਤਰ ਮੌਕੇ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ | ਉਨ੍ਹਾਂ ਕਿਹਾ ਕਿ ਅਸੀਂ ਸ਼ੁਰੂਆਤ ਲਈ ਤਿਆਰ ਹਾਂ, ਇਹ ਸਾਡੇ ਲਈ ਚੰਗਾ ਹੋਵੇਗਾ ਕਿ ਅਸੀਂ ਪੂਰੇ ਦੇਸ਼ 'ਚ ਆਪਣੇ ਪ੍ਰਸੰਸਕਾਂ ਨਾਲ ਰਹਾਂਗੇ | ਉਨ੍ਹਾਂ ਨੂੰ ਇਹ ਸ਼ਾਨਦਾਰ ਟੂਰਨਾਮੈਂਟ ਵੇਖਣ ਦਾ ਮੌਕਾ ਮਿਲੇਗਾ | ਭਾਰਤ ਟੀਮ ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ 'ਚ ਸਿਡਨੀ ਸਟੇਡੀਅਮ 'ਚ ਸ਼ੁੱਕਰਵਾਰ ਨੂੰ ਮੇਜਬਾਨ ਆਸਟ੍ਰੇਲੀਆ ਟੀਮ ਨਾਲ ਭਿੜੇਗੀ | ਭਾਰਤੀ ਟੀਮ ਨੇ 2018 'ਚ ਹੋਏ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਥਾਂ ਬਣਾਈ ਸੀ, ਪਰ ਇੰਗਲੈਂਡ ਹੱਥੋਂ 8 ਵਿਕਟਾਂ ਨਾਲ ਹਾਰ ਖਾਣ ਦੇ ਬਾਅਦ ਉਹ ਟੂਰਨਾਮੈਂਟ ਤੋਂ ਬਾਹਰ ਹੋ ਗਈ ਸੀ |

ਡੂ ਪਲੇਸਿਸ ਵਲੋਂ ਦੱਖਣੀ ਅਫ਼ਰੀਕਾ ਦੀ ਕਪਤਾਨੀ ਤੋਂ ਅਸਤੀਫ਼ਾ

ਜੋਹਾਨਸਬਰਗ, 17 ਫਰਵਰੀ (ਏਜੰਸੀ)-ਫਾਫ ਡੂ ਪਲੇਸਿਸ ਨੇ ਦੱਖਣੀ ਅਫ਼ਰੀਕਾ ਦੇ ਟੈਸਟ ਤੇ ਟੀ-20 ਟੀਮ ਦੀ ਕਪਤਾਨੀ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦੇ ਦਿੱਤਾ ਹੈ। ਕ੍ਰਿਕਟ ਦੱਖਣੀ ਅਫ਼ਰੀਕਾ (ਸੀ.ਐਸ.ਏ.) ਨੇ ਅੱਜ ਇਸ ਦੀ ਪੁਸ਼ਟੀ ਕੀਤੀ। ਡੂ ਪਲੇਸਿਸ ਨੇ ਇਕ ਬਿਆਨ 'ਚ ਕਿਹਾ ਕਿ ...

ਪੂਰੀ ਖ਼ਬਰ »

ਪਾਕਿਸਤਾਨ 'ਚ ਵਿਸ਼ਵ ਕਬੱਡੀ ਕੱਪ ਖੇਡਣ ਗਈ ਭਾਰਤੀ ਟੀਮ ਵਤਨ ਪਰਤੀ

ਅਟਾਰੀ, 17 ਫ਼ਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਪਾਕਿਸਤਾਨ 'ਚ ਹੋਏ ਵਿਸ਼ਵ ਕਬੱਡੀ ਕੱਪ 'ਚ ਭਾਗ ਲੈਣ ਲਈ ਭਾਰਤ ਤੋਂ ਗਈ ਕਬੱਡੀ ਟੀਮ ਜਿਸ ਦੇ ਦੌਰੇ ਨੂੰ ਲੈ ਕੇ ਵਿਦੇਸ਼ ਮੰਤਰਾਲੇ ਅਤੇ ਕਬੱਡੀ ਫ਼ੈਡਰੇਸ਼ਨ ਸਮੇਤ ਹੋਰ ਕਈਆਂ ਵਲੋਂ ਵਿਵਾਦ ਖੜ੍ਹੇ ਕੀਤੇ ਗਏ ਸਨ, ਅੱਜ ...

ਪੂਰੀ ਖ਼ਬਰ »

ਰਿਜੀਜੂ ਵਲੋਂ ਰਾਸ਼ਟਰੀ ਕਬੱਡੀ ਫੈਡਰੇਸ਼ਨ ਨੂੰ ਜਾਂਚ ਦੇ ਆਦੇਸ਼

ਨਵੀਂ ਦਿੱਲੀ, (ਏਜੰਸੀ)-ਨਵੀਂ ਦਿੱਲੀ 'ਚ ਖੇਡ ਮੰਤਰੀ ਕਿਰਨ ਰਿਜੀਜੂ ਨੇ ਰਾਸ਼ਟਰੀ ਕਬੱਡੀ ਫੈਡਰੇਸ਼ਨ ਨੂੰ ਆਦੇਸ਼ ਦਿੱਤੇ ਹਨ ਕਿ ਸਾਡੀ ਅਧਿਕਾਰਕ ਕਬੱਡੀ ਟੀਮ ਪਾਕਿਸਤਾਨ ਨਹੀਂ ਗਈ ਸੀ, ਇਸ ਲਈ ਇਸ ਦੀ ਪੜਤਾਲ ਕੀਤੀ ਜਾਣੀ ਚਾਹੀਦੀ ਹੈ ਕਿ ਭਾਰਤ ਦੇ ਨਾਂਅ 'ਤੇ ਕੌਣ ਬਾਹਰ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਵਲੋਂ 'ਐਫ.ਆਈ.ਐਚ.' ਪੁਰਸਕਾਰ ਆਪਣੇ ਪਿਤਾ ਨੂੰ ਸਮਰਪਿਤ

ਨਵੀਂ ਦਿੱਲੀ, 17 ਫਰਵਰੀ (ਏਜੰਸੀ)-'ਐਫ.ਆਈ.ਐਚ. ਪਲੇਅਰ ਆਫ ਦਾ ਯੀਅਰ-2019' ਪੁਰਸਕਾਰ ਨਾਲ ਨਿਵਾਜੇ ਗਏ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਇਹ ਪੁਰਸਕਾਰ ਆਪਣੇ ਮਰਹੂਮ ਪਿਤਾ ਨੂੰ ਸਮਰਪਿਤ ਕੀਤਾ ਹੈ | ਮਨਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਆਪਣੇ ਪਰਿਵਾਰ ...

ਪੂਰੀ ਖ਼ਬਰ »

ਆਈ.ਸੀ.ਸੀ. ਟੀ-20 ਦਰਜਾਬੰਦੀ

ਤਾਜ਼ਾ ਦਰਜਾਬੰਦੀ 'ਚ ਖਿਸਕੇ ਵਿਰਾਟ, ਰਾਹੁਲ ਆਪਣੀ ਥਾਂ 'ਤੇ ਕਾਇਮ

ਦੁਬਈ, 17 ਫਰਵਰੀ (ਏਜੰਸੀ)- ਟੀਮ ਇੰਡੀਆ ਦੇ ਕੇ.ਐਲ. ਰਾਹੁਲ ਨੇ ਆਈ.ਸੀ.ਸੀ. ਦੀ ਤਾਜ਼ਾ ਟੀ-20 ਦਰਜਾਬੰਦੀ 'ਚ ਆਪਣਾ ਸਥਾਨ ਕਾਇਮ ਰੱਖਿਆ ਹੈ, ਉਥੇ ਹੀ ਕਪਤਾਨ ਵਿਰਾਟ ਕੋਹਲੀ ਹੁਣ 10ਵੇਂ ਸਥਾਨ 'ਤੇ ਪਹੁੰਚ ਗਏ ਹਨ | ਰਾਹੁਲ ਨਿਊਜ਼ੀਲੈਂਡ ਖਿਲਾਫ਼ ਟੀ-20 ਲੜੀ 'ਚ ਸਭ ਤੋਂ ਜ਼ਿਆਦਾ 224 ...

ਪੂਰੀ ਖ਼ਬਰ »

ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ ਲਈ ਚੀਨ ਦੇ ਪਹਿਲਵਾਨਾਂ ਨੂੰ ਨਹੀਂ ਮਿਲਿਆ ਵੀਜ਼ਾ

ਨਵੀਂ ਦਿੱਲੀ, 17 ਫਰਵਰੀ (ਏਜੰਸੀ)-ਮੰਗਲਵਾਰ ਨੂੰ ਇਥੇ ਸ਼ੁਰੂ ਹੋਣ ਵਾਲੀ ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਲਈ ਭਾਰਤ ਨੇ ਚੀਨ ਦੇ ਪਹਿਲਵਾਨਾਂ ਨੂੰ ਵੀਜ਼ਾ ਦੇਣ ਤੋਂ ਮਨ੍ਹਾਂ ਕਰ ਦਿੱਤਾ ਹੈ | ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਹਿ-ਸਕੱਤਰ ਵਿਨੋਦ ਤੋਮਰ ...

ਪੂਰੀ ਖ਼ਬਰ »

ਅਥਲੀਟ ਬਲਜੀਤ ਕੌਰ ਵਲੋਂ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫ਼ਾਈ

ਪਟਿਆਲਾ, 17 ਫਰਵਰੀ (ਚਹਿਲ)-ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਕੋਚ ਗੁਰਦੇਵ ਸਿੰਘ ਨਾਗਰਾ ਦੀ ਸ਼ਾਗਿਰਦ ਬਲਜੀਤ ਕੌਰ ਨੇ ਵਿਸ਼ਵ ਪੈਦਲ ਚਾਲ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਦਾ ਮਾਣ ਪ੍ਰਾਪਤ ਕਰ ਲਿਆ ਹੈ | ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਥਾਪਿਤ ਸਿਖਲਾਈ ...

ਪੂਰੀ ਖ਼ਬਰ »

ਨਾਡਾ ਵਲੋਂ ਅਮਿਤ ਦਾਹੀਆ 'ਤੇ 4 ਸਾਲਾਂ ਦੀ ਪਾਬੰਦੀ

ਨਵੀਂ ਦਿੱਲੀ, 17 ਫਰਵਰੀ (ਏਜੰਸੀ)-ਰਾਸ਼ਟਰੀ ਡੋਪਿੰਗ ਵਿਰੋਧੀ ਏਜੰਸੀ (ਨਾਡਾ) ਦੀ ਅਨੁਸ਼ਾਸਨਾਤਮਕ ਕਮੇਟੀ ਨੇ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ ਪਿਛਲੇ ਸਾਲ ਰਾਸ਼ਟਰੀ ਨੇਜਾਬਾਜ਼ੀ ਓਪਨ ਚੈਂਪੀਅਨਸ਼ਿਪ ਦੌਰਾਨ ਡੋਪ ਨਮੂਨੇ ਲਈ ਆਪਣੀ ਥਾਂ ਕਿਸੇ ਹੋਰ ਨੂੰ ਭੇਜਣ 'ਤੇ ...

ਪੂਰੀ ਖ਼ਬਰ »

ਜੂਨੀਅਰ ਪੁਰਸ਼ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰੇਗਾ ਭਾਰਤ

ਨਵੀਂ ਦਿੱਲੀ, 17 ਫਰਵਰੀ (ਏਜੰਸੀ)-ਭਾਰਤ 2021 'ਚ ਹੋਣ ਵਾਲੇ ਐਫ. ਆਈ. ਐਚ. ਜੂਨੀਅਰ ਪੁਰਸ਼ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰੇਗਾ | ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ (ਐਫ.ਆਈ.ਐਚ.) ਨੇ ਸੋਮਵਾਰ ਨੂੰ ਇਸ ਦਾ ਐਲਾਨ ਕੀਤਾ | ਇਹ ਟੂਰਨਾਮੈਂਟ 2021 ਦੇ ਅੰਤ 'ਚ ਖੇਡਿਆ ਜਾਵੇਗਾ | ਭਾਰਤ ...

ਪੂਰੀ ਖ਼ਬਰ »

ਤੀਰ-ਅੰਦਾਜ਼ੀ ਖਿਡਾਰੀ ਸੁਖਬੀਰ ਸਿੰਘ ਦੀ ਏਸ਼ੀਆ ਕੱਪ ਲਈ ਚੋਣ

ਫ਼ਿਰੋਜ਼ਪੁਰ, 17 ਫਰਵਰੀ (ਤਪਿੰਦਰ ਸਿੰਘ)-ਸੁਖਬੀਰ ਸਿੰਘ ਜੋ ਕਿ ਫ਼ਿਰੋਜ਼ਪੁਰ ਦੇ ਪਿੰਡ ਬਾਰੇ ਕੇ ਦਾ ਰਹਿਣ ਵਾਲਾ ਹੈ, ਨੇ ਅਗਸਤ 2019 ਵਿਚ ਹੋਏ ਯੂਥ ਵਰਲਡ ਚੈਂਪੀਅਨਸ਼ਿਪ ਦੌਰਾਨ ਆਰਚੇਰੀ (ਤੀਰ-ਅੰਦਾਜ਼ੀ) ਖੇਡ ਵਿਚ ਸੋਨੇ ਅਤੇ ਕਾਂਸੇ ਦੇ ਤਗਮੇ ਜਿੱਤੇ ਸਨ ਅਤੇ ਹੁਣ ਇਸ ...

ਪੂਰੀ ਖ਼ਬਰ »

ਨਵੇਂ ਚੋਣਕਾਰਾਂ ਦਾ ਐਲਾਨ ਜਲਦ-ਮਦਨ ਲਾਲ

ਨਵੀਂ ਦਿੱਲੀ, 17 ਫਰਵਰੀ (ਏਜੰਸੀ)-ਨਵ-ਨਿਯੁਕਤ ਕ੍ਰਿਕਟ ਸਲਾਹਕਾਰ ਕਮੇਟੀ (ਸੀ.ਏ.ਸੀ.) ਦੇ ਮੈਂਬਰ ਮਦਨ ਲਾਲ ਦਾ ਮੰਨਣਾ ਹੈ ਕਿ ਮਾਰਚ ਦੇ ਪਹਿਲੇ ਹਫ਼ਤੇ ਤੱਕ ਭਾਰਤ ਨੂੰ ਨਵੇਂ ਚੋਣਕਾਰ ਮਿਲ ਜਾਣਗੇ | ਮਦਨ ਲਾਲ, ਆਰ.ਪੀ. ਸਿੰਘ ਅਤੇ ਸੁਲਕਸ਼ਨਾ ਨਾਇਕ ਦੀ ਨਵੀਂ ਸੀ.ਏ.ਸੀ. ਦੇ ...

ਪੂਰੀ ਖ਼ਬਰ »

ਕਿੰਗਜ਼ ਇਲੈਵਨ ਪੰਜਾਬ ਸੀ.ਪੀ.ਐਲ. ਦੀ ਸੇਂਟ ਲੂਸੀਆ ਫ੍ਰੈਂਚਾਇਜ਼ੀ ਨੂੰ ਖ਼ਰੀਦਣ ਦੀ ਤਿਆਰੀ 'ਚ

ਨਵੀਂ ਦਿੱਲੀ, 17 ਫਰਵਰੀ (ਏਜੰਸੀ)-ਕਿੰਗਜ਼ ਇਲੈਵਨ ਪੰਜਾਬ ਕੈਰੇਬਿਆਈ ਪ੍ਰੀਮੀਅਰ ਲੀਗ (ਸੀ.ਪੀ.ਐਲ.) ਦੀ ਸੇਂਟ ਲੂਸੀਆ ਫ੍ਰੈਂਚਾਇਜ਼ੀ ਨੂੰ ਖਰੀਦਣ ਦੀ ਤਿਆਰੀ 'ਚ ਹੈ, ਜਿਸ ਨਾਲ ਕੋਲਕਾਤਾ ਨਾਈਟਰਾਈਡਰਜ਼ ਦੇ ਬਾਅਦ ਸੀ.ਪੀ.ਐਲ. ਟੀਮ ਨੂੰ ਖਰੀਦਣ ਵਾਲੀ ਦੂਸਰੀ ਆਈ.ਪੀ.ਐਲ. ...

ਪੂਰੀ ਖ਼ਬਰ »

ਗੌੜਾ ਨੇ 'ਸਾਈ' ਦੇ ਟਰਾਇਲ 'ਚ ਹਿੱਸਾ ਲੈਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 17 ਫਰਵਰੀ (ਏਜੰਸੀ)-ਮੱਝਾਂ ਦੀ ਰਵਾਇਤੀ ਦੌੜ (ਕੰਬਾਲਾ) 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰਨ ਵਾਲੇ ਦੌੜਾਕ ਸ੍ਰੀਨਿਵਾਸ ਗੌੜਾ ਨੇ ਬੈਂਗਲੁਰੂ ਸਥਿਤ ਭਾਰਤੀ ਖੇਡ ਅਥਾਰਟੀ (ਸਾਈ) 'ਚ ਟਰਾਇਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX