ਤਾਜਾ ਖ਼ਬਰਾਂ


ਜ਼ਹਿਰੀਲਾ ਸੱਪ ਲੜਨ ਨਾਲ ਤਿੰਨ ਸਾਲਾ ਬੱਚੇ ਦੀ ਮੌਤ
. . .  12 minutes ago
ਪੰਜ ਗਰਾਈਂਆਂ, 25 ਜੂਨ (ਬਲਵਿੰਦਰ ਸਿੰਘ) - ਨਜ਼ਦੀਕੀ ਪਿੰਡ ਤਾਰਾ ਚੱਕ ਵਿਖੇ ਸੱਪ ਲੜ ਜਾਣ ਕਾਰਨ ਬੱਚੇ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ...
ਆਕਸੀਜਨ ਸੰਕਟ - ਕੇਜਰੀਵਾਲ ਦਾ ਭਾਜਪਾ ਨੂੰ ਪਲਟਵਾਰ
. . .  21 minutes ago
ਨਵੀਂ ਦਿੱਲੀ, 25 ਜੂਨ - ਸੁਪਰੀਮ ਕੋਰਟ ਵਲੋਂ ਗਠਿਤ ਪੈਨਲ ਨੇ ਸੁਪਰੀਮ ਕੋਰਟ ਦੇ ਵਿਚ ਰਿਪੋਰਟ ਦਾਖ਼ਲ ਕੀਤੀ ਜਿਸ ਤੋਂ ਬਾਅਦ ਭਾਜਪਾ ਵਲੋਂ...
ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਦੀ ਚੋਣ ਚੌਥੀ ਵਾਰ ਮੁਲਤਵੀ
. . .  42 minutes ago
ਕੋਟਕਪੂਰਾ, 25 ਜੂਨ ( ਮੋਹਰ ਸਿੰਘ ਗਿੱਲ) - ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਦੀ ਅੱਜ ਰੱਖੀ ਗਈ ਚੋਣ ਚੌਥੀ ਵਾਰ ਮੁਲਤਵੀ ਹੋ ਗਈ ਹੈ...
ਐਨ. ਪੀ. ਏ. ਘਟਾਉਣ ਵਿਰੁੱਧ ਸਰਕਾਰੀ ਡਾਕਟਰਾਂ ਵਲੋਂ ਹੜਤਾਲ
. . .  49 minutes ago
ਲੁਧਿਆਣਾ,ਘਨੌਰ, 25 ਜੂਨ (ਸਲੇਮਪੁਰੀ, ਜਾਦਵਿੰਦਰ ਸਿੰਘ ਜੋਗੀਪੁਰ) - ਲੁਧਿਆਣਾ ਵਿਚ ਐਨ. ਪੀ. ਏ. ਘਟਾਉਣ ਵਿਰੁੱਧ ਸਰਕਾਰੀ ਡਾਕਟਰਾਂ ਵਲੋਂ ਹੜਤਾਲ ਕੀਤੀ...
ਯੂਥ ਕਾਂਗਰਸ ਨੇ ਨਿਯੁਕਤ ਕੀਤੇ ਸੋਸ਼ਲ ਮੀਡਿਆ ਲਈ ਜ਼ਿਲ੍ਹਾ ਅਤੇ ਅਸੈਂਬਲੀ ਕਾਰਡੀਨੇਟਰ
. . .  58 minutes ago
ਅਜਨਾਲਾ, 25 ਜੂਨ - (ਗੁਰਪ੍ਰੀਤ ਸਿੰਘ ਢਿੱਲੋਂ) - ਯੂਥ ਕਾਂਗਰਸ ਦੇ ਰਾਸ਼ਟਰੀ ਸੈਕਟਰੀ ਵੈਭਵ ਵਾਲੀਆ ਨੇ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ...
ਕਿਸਾਨ ਜਥੇਬੰਦੀ ਨੇ ਪਾਵਰ ਕਾਮ ਦਫ਼ਤਰ 'ਚ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ,25 ਜੂਨ (ਪ੍ਰਵੀਨ ਗਰਗ) - ਬਿਜਲੀ ਦੀ ਸਪਲਾਈ ਨੂੰ ਲੈ ਕੇ ਆ ਰਹੀ ਦਿੱਕਤ ਦੇ ਚਲਦੇ ਕਿਸਾਨ ਜਥੇਬੰਦੀ ਨੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਦੀ...
ਉੱਚ ਅਫ਼ਸਰਾਂ ਦੀਆਂ ਕਮੇਟੀਆਂ ਅੱਗੇ ਵੈਟਨਰੀ ਇੰਸਪੈਕਟਰਜ ਆਪਣਾ ਪੱਖ ਪੂਰੀ ਮਜ਼ਬੂਤੀ ਨਾਲ ਰੱਖਣਗੇ - ਸੱਚਰ, ਮਹਾਜਨ
. . .  6 minutes ago
ਪਠਾਨਕੋਟ, 25 ਜੂਨ (ਸੰਧੂ) - ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਆਗੂਆਂ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ , ਜਸਵਿੰਦਰ ਸਿੰਘ ਬੜੀ, ਰਾਜੀਵ ਮਲਹੋਤਰਾ, ਕਿਸ਼ਨ ਚੰਦਰ ਮਹਾਜਨ , ਗੁਰਦੀਪ ਸਿੰਘ ਬਾਸੀ, ਜਗਰਾਜ ਸਿੰਘ ਟੱਲੇਵਾਲ, ਜਗਸੀਰ ਸਿੰਘ ਖਿਆਲਾ , ਮਨਦੀਪ ਸਿੰਘ ਗਿੱਲ...
ਸਿਵਲ ਹਸਪਤਾਲ ਤਪਾ ਦੇ ਡਾਕਟਰਾਂ ਨੇ ਹੜਤਾਲ ਕਰ ਕੇ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 25 ਜੂਨ (ਪ੍ਰਵੀਨ ਗਰਗ) - ਸੂਬਾਈ ਜਥੇਬੰਦੀ ਦੇ ਸੱਦੇ 'ਤੇ ਸਿਵਲ ਹਸਪਤਾਲ ਤਪਾ ਦੇ ਡਾਕਟਰਾਂ ਨੇ ਡਾ. ਸਤਿੰਦਰਪਾਲ ਸਿੰਘ ਬੁੱਟਰ ਦੀ ਅਗਵਾਈ 'ਚ ਹੜਤਾਲ ਕਰਕੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾਕਟਰਾਂ ਨੇ 6ਵੇਂ ਪੇ ਕਮਿਸ਼ਨ ਦੀ ਰਿਪੋਰਟ...
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਗੁ: ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
. . .  about 1 hour ago
ਅੰਮ੍ਰਿਤਸਰ, 25 ਜੂਨ (ਜੱਸ) - ਸ਼੍ਰੋਮਣੀ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ...
ਡਾਕਟਰਾਂ ਵਲੋਂ ਸੇਵਾਵਾਂ ਬੰਦ ਕਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
. . .  about 1 hour ago
ਲੁਧਿਆਣਾ, ਤਪਾ ਮੰਡੀ - 25 ਜੂਨ ( ਸਲੇਮਪੁਰੀ, ਵਿਜੇ ਸ਼ਰਮਾ ) - ਪਿਛਲੇ ਹਫ਼ਤੇ ਪੰਜਾਬ ਸਰਕਾਰ ਵਲੋਂ ਐਲਾਨੀਆਂ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲੈ ...
ਵਿਆਹੁਤਾ ਔਰਤ ਦੇ ਕਤਲ ਦਾ ਮਾਮਲਾ, ਪੁੱਤਰ ਨੇ ਪਿਤਾ ਪਰਿਵਾਰ 'ਤੇ ਲਗਾਏ ਇਲਜ਼ਾਮ
. . .  about 2 hours ago
ਸੁਲਤਾਨਪੁਰ ਲੋਧੀ, 25 ਜੂਨ (ਲਾਡੀ ਹੈਪੀ ਥਿੰਦ) - ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਕਰਮਜੀਤ ਪੁਰ ਵਿਖੇ ਇਕ ਵਿਆਹੁਤਾ ਔਰਤ ਦੇ ...
ਬਿਸਤ ਦੁਆਬ ਨਹਿਰ 'ਚ ਨਹਾਉਂਦੇ 2 ਨੌਜਵਾਨਾਂ ਦੀ ਡੁਬਣ ਨਾਲ ਮੌਤ
. . .  about 2 hours ago
ਕੋਟਫ਼ਤੂਹੀ, 25 ਜੂਨ (ਅਵਤਾਰ ਸਿੰਘ ਅਟਵਾਲ) - ਸਥਾਨਕ ਬਿਸਤ ਦੁਆਬ ਨਹਿਰ ਵਿਚ ਨਹਾਉਂਦੇ ਦੋ 15 ਸਾਲਾਂ ਟੱਪਰੀ ਵਾਸ ਨੌਜਵਾਨਾਂ ਦੇ ਡੁੱਬਣ ਨਾਲ ਮੌਤ...
ਨਵੀਂ ਐੱਸ.ਆਈ.ਟੀ. ਦੇ ਖ਼ਿਲਾਫ਼ ਕੇਸ ਦਰਜ ਕਰਵਾਵੇਗਾ ਅਕਾਲੀ ਦਲ
. . .  about 2 hours ago
ਅੰਮ੍ਰਿਤਸਰ, 25 ਜੂਨ - ਅਕਾਲੀ ਦਲ ਦਾ ਕਹਿਣਾ ਹੈ ਕਿ ਉਹ ਨਵੀਂ ਐੱਸ.ਆਈ.ਟੀ. ਦੇ ਖ਼ਿਲਾਫ਼ ਕੇਸ ਦਰਜ...
ਐਨ.ਆਈ.ਏ. ਨੇ ਤਹਿਰੀਕ-ਉਲ-ਮੁਜਾਹਿਦੀਨ ਦੇ ਸੱਤ ਅੱਤਵਾਦੀਆਂ ਖ਼ਿਲਾਫ਼ ਕੀਤਾ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ , 25 ਜੂਨ - ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪੂੰਛ ਵਿਚ ਤਹਿਰੀਕ-ਉਲ-ਮੁਜਾਹਿਦੀਨ ਦੇ ਸੱਤ ਅੱਤਵਾਦੀਆਂ ਖ਼ਿਲਾਫ਼...
ਆਕਸੀਜਨ ਸੰਕਟ : ਸੁਪਰੀਮ ਕੋਰਟ ਵਲੋਂ ਗਠਿਤ ਪੈਨਲ ਨੇ ਪੇਸ਼ ਕੀਤੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 25 ਜੂਨ - ਸੁਪਰੀਮ ਕੋਰਟ ਵਲੋਂ ਬਣਾਈ ਗਈ ਆਕਸੀਜਨ ਆਡਿਟ ਟੀਮ ਨੇ ਸੁਪਰੀਮ ਕੋਰਟ ਅੱਗੇ ਆਪਣੀ ਰਿਪੋਰਟ ਸੌਂਪ ਦਿੱਤੀ ...
ਪੰਜਾਬ ਕਾਂਗਰਸ ਦਾ ਆਪਸੀ ਕਲੇਸ਼ ਜਲਦੀ ਨਿਬੜੇਗਾ - ਰਾਣਾ ਗੁਰਜੀਤ ਸਿੰਘ
. . .  about 3 hours ago
ਨਵੀਂ ਦਿੱਲੀ , 25 ਜੂਨ - ਰਾਣਾ ਗੁਰਜੀਤ ਸਿੰਘ ਨੇ ਵੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ | ਉਨ੍ਹਾਂ ਕਿਹਾ ਕਿ ਬਹੁਤ ਸੁਖਾਵੇਂ ਮਾਹੌਲ ਵਿਚ ਗੱਲਬਾਤ ਹੋਈ...
ਪਟਵਾਰੀਆ ਵਲੋਂ ਵਾਧੂ ਸਰਕਲਾਂ ਦਾ ਚਾਰਜ ਛੱਡਣ ਨਾਲ ਤਹਿਸੀਲ ਸੰਗਰੂਰ ਦੇ 25 ਪਿੰਡਾਂ ਦਾ ਕੰਮ ਹੋਇਆ ਪ੍ਰਭਾਵਿਤ
. . .  about 3 hours ago
ਸੰਗਰੂਰ, 25 ਜੂਨ (ਧੀਰਜ ਪਸ਼ੋਰੀਆ) - ਮੰਗਾਂ ਲਈ ਸੰਘਰਸ਼ ਕਰ ਰਹੇ ਮਾਲ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਚਾਰਜ ਛੱਡ ਦਿੱਤੇ ਜਾਣ ਨਾਲ ਤਹਿਸੀਲ ਸੰਗਰੂਰ ਦੇ...
24 ਘੰਟਿਆਂ ਵਿਚ 51,667 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  about 3 hours ago
ਨਵੀਂ ਦਿੱਲੀ , 25 ਜੂਨ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 51,667 ਨਵੇਂ ਕੋਰੋਨਾ ...
ਕੋਈ ਵੀ ਗ਼ੈਰ ਕਾਨੂੰਨੀ ਕੰਮ ਸਰਕਾਰ ਦੀ ਸ਼ੈਅ ਤੋਂ ਬਿਨਾ ਨਹੀ ਹੋ ਸਕਦਾ - ਸ਼ਮਸ਼ੇਰ ਸਿੰਘ ਦੂਲੋ
. . .  about 3 hours ago
ਨਵੀਂ ਦਿੱਲੀ, 25 ਜੂਨ - ਰਾਹੁਲ ਗਾਂਧੀ ਅੱਜ ਵੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕਰ ਕੇ ਪੰਜਾਬ ਕਾਂਗਰਸ ਦੇ ਆਪਸੀ ਕਲੇਸ਼ ਨੂੰ ਨਬੇੜਨ ਲਈ ਯਤਨ ...
ਦੇਸ਼ ਦੇ ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿੱਤਾ ਹੈ - ਰਾਜ ਸਭਾ ਮੈਂਬਰ ਸ਼ਵੇਤ ਮਲਿਕ
. . .  about 3 hours ago
ਅੰਮ੍ਰਿਤਸਰ 25 ਜੂਨ ( ਹਰਮਿੰਦਰ ਸਿੰਘ ) - ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕਿਹਾ ਕਿ ਭਾਜਪਾ ਵਲੋਂ ਹਰ ਸਾਲ 25 ਜੂਨ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਂਦਾ ...
ਕਰੰਟ ਲੱਗਣ ਕਾਰਨ ਬਿਜਲੀ ਕਰਮਚਾਰੀ ਦੀ ਮੌਤ
. . .  about 3 hours ago
ਭਵਾਨੀਗੜ੍ਹ 25 ਜੂਨ (ਰਣਧੀਰ ਸਿੰਘ ਫੱਗੂਵਾਲਾ ) - ਪਿੰਡ ਮਾਝੀ ਵਿਖੇ ਖੇਤਾਂ ਵਾਲੀ ਬਿਜਲੀ ਠੀਕ ਕਰ ਰਹੇ ਬਿਜਲੀ ਮੁਲਾਜ਼ਮਾਂ ਦੇ ਕਰੰਟ ਲੱਗ ਜਾਣ...
ਐੱਸ. ਡੀ. ਐਮ. ਦਫ਼ਤਰ ਦੇ ਮੁਲਾਜ਼ਮਾ ਨੇ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  1 minute ago
ਤਪਾ ਮੰਡੀ, 25 ਜੂਨ (ਵਿਜੇ ਸ਼ਰਮਾ) - ਪੀ. ਐਮ. ਐੱਸ. ਯੂ. ਦੇ ਸੱਦੇ 'ਤੇ ਐੱਸ. ਡੀ. ਐਮ. ਦਫ਼ਤਰ ਦੇ ਸਮੂਹ ਕਰਮਚਾਰੀਆਂ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਕਲਮ...
ਬੋਰੀ ਵਿਚੋਂ ਬਰਾਮਦ ਹੋਈ ਲਾਸ਼
. . .  1 minute ago
ਬਹਿਰਾਮਪੁਰ, 25 ਜੂਨ ( ਬਲਬੀਰ ਸਿੰਘ ਕੋਲਾ ) - ਕਸਬਾ ਬਹਿਰਾਮਪੁਰ ਵਿਖੇ ਇਕ ਦੁਕਾਨ ਦੇ ਬਾਹਰ ਬੋਰੀ ਵਿਚੋਂ...
ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਅਕਾਲ ਤਖ਼ਤ ਨੂੰ ਮੁੜ ਕੀਤੀ ਸਿੱਖ ਪੰਥ 'ਚ ਸ਼ਾਮਿਲ ਕਰਨ ਦੀ ਅਪੀਲ
. . .  about 4 hours ago
ਅੰਮ੍ਰਿਤਸਰ, 25 ਜੂਨ - (ਜਸਵੰਤ ਸਿੰਘ ਜੱਸ) - ਸਾਬਕਾ ਅਕਾਲੀ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਅਪੀਲ...
ਸੁਨਾਮ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਹੜਤਾਲ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 25 ਜੂਨ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਦਿੱਲੀ / ਹਰਿਆਣਾ

ਦਿੱਲੀ ਕਮੇਟੀ ਵਲੋਂ ਪਾਕਿਸਤਾਨ ਸ਼ਰਨਾਰਥੀ ਹਿੰਦੂ-ਸਿੱਖ ਪਰਿਵਾਰਾਂ ਨੂੰ ਨਾਗਰਿਕਤਾ ਦੇਣ ਦੀ ਮੰਗ

ਨਵੀਂ ਦਿੱਲੀ,17 ਫਰਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਮਜਨੂੰ ਕਾ ਟੀਲਾ ਦੇ ਨੇੜੇ ਝੁੱਗੀ ਝੌਾਪੜੀਆਂ 'ਚ ਰਹਿ ਰਹੇ ਪਾਕਿਸਤਾਨੀ ਹਿੰਦੂ-ਸਿੱਖ ਸ਼ਰਣਾਰਥੀਆਂ ਨੂੰ ਤਤਕਾਲ ਨਾਗਰਿਕਤਾ ਪ੍ਰਦਾਨ ਕੀਤੀ ਜਾਵੇ | ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਇਨ੍ਹਾਂ ਸ਼ਰਨਾਰਥੀਆਂ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਉੱਥੇ ਹੋ ਰਹੀਆਂ ਵਧੀਕੀਆਂ ਕਾਰਨ 2 ਫ਼ਰਵਰੀ ਤੋਂ 16 ਫ਼ਰਵਰੀ 2020 ਦੌਰਾਨ ਲਗਪਗ 60 ਪਰਿਵਾਰ ਪਾਕਿਸਤਾਨ ਤੋਂ ਦਿੱਲੀ ਪੁੱਜੇ ਹਨ | ਉਨ੍ਹਾਂ ਦੱਸਿਆ ਕਿ ਇਸ ਸਮੇਂ ਲਗਪਗ 160 ਸ਼ਰਨਾਰਥੀ ਪਰਿਵਾਰ ਭਾਰਤੀ ਨਾਗਰਿਕਤਾ ਦੀ ਆਸ ਵਿਚ ਦਿੱਲੀ ਵਿਖੇ ਕਠਿਨ ਹਾਲਤਾਂ 'ਚ ਜਿੰਦਗੀ ਜੀਣ ਲਈ ਮਜਬੂਰ ਹੋ ਰਹੇ ਹਨ | ਸਿਰਸਾ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਤੋਂ ਆਏ ਪਰਿਵਾਰਾਂ ਦੀ ਵੀਜ਼ਾ ਸ਼ਰਤਾਂ ਵਿਚ ਰਿਆਇਤ ਦਿੱਤੀ ਜਾਵੇ ਤਾਂਕਿ ਇਨ੍ਹਾਂ ਪਰਿਵਾਰਾਂ ਦੇ ਮੈਂਬਰ ਦੇਸ਼ ਦੇ ਹੋਰਨਾਂ ਇਲਾਕਿਆਂ 'ਚ ਵੀ ਜਾ ਸਕਣ | ਸਿਰਸਾ ਨੇ ਕਿਹਾ ਕਿ ਪਾਕਿਸਤਾਨ 'ਚ ਹਿੰਦੂ-ਸਿੱਖ ਤੇ ਹੋਰ ਘੱਟਗਿਣਤੀਆਂ ਨਾਲ ਭਾਰੀ ਧੱਕੇਸ਼ਾਹੀਆਂ ਤੇ ਵਧੀਕੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਕਰਕੇ ਇਹ ਲੋਕ ਇੱਥੇ ਆਉਣ ਲਈ ਮਜਬੂਰ ਹੋ ਰਹੇ ਹਨ |

ਫੇਕ ਕਾਲ ਸੈਂਟਰ ਚਲਾਉਣ ਵਾਲੇ ਦੋ ਦੋਸ਼ੀ ਪੁਲਿਸ ਵਲੋਂ ਗਿ੍ਫ਼ਤਾਰ

ਨਵੀਂ ਦਿੱਲੀ, 17 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਜ਼ਿਲ੍ਹੇ ਦੀ ਬਿੰਦਾਪੁਰ ਥਾਣੇ ਦੀ ਪੁਲਿਸ ਨੇ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਹ ਦੋਵੇਂ ਇਕ ਫੇਕ ਕਾਲ ਸੈਂਟਰ ਚਲਾਉਂਦੇ ਸਨ ਅਤੇ ਲੋਕਾਂ ਨੂੰ ਏਅਰਲਾਈਨ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ...

ਪੂਰੀ ਖ਼ਬਰ »

ਕਰਜ਼ੇ ਤੋਂ ਤੰਗ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਸ਼ੇਰਪੁਰ, 17 ਫਰਵਰੀ (ਦਰਸ਼ਨ ਸਿੰਘ ਖੇੜੀ, ਸੁਰਿੰਦਰ ਚਹਿਲ)-ਪਿੰਡ ਕਾਲਾਬੂਲਾ ਦੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਦਰਸ਼ਨ ਸਿੰਘ (70) ਪੁੱਤਰ ਚੰਨਣ ਸਿੰਘ ਜੋ ਕਿ ਖੇਤੀਬਾੜੀ ਦਾ ਕੰਮ ...

ਪੂਰੀ ਖ਼ਬਰ »

ਪੁਲਵਾਮਾ ਵਿਖੇ ਸ਼ਹੀਦ ਹੋਏ ਫ਼ੌਜੀ ਜਵਾਨਾਂ ਨੂੰ ਗੀਤ ਗਾ ਕੇ ਦਿੱਤੀ ਸ਼ਰਧਾਂਜਲੀ

ਐੱਸ. ਏ. ਐੱਸ. ਨਗਰ, 17 ਫਰਵਰੀ (ਝਾਂਮਪੁਰ)-ਬੀਤੇ ਸਾਲ ਪੁਲਵਾਮਾ ਵਿਖੇ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਭੇ ਕਰਦਾ ਹੋਇਆ ਗੀਤ 'ਸ਼ਰਧਾਂਜਲੀ ਸ਼ਹੀਦਾਂ ਨੂੰ ' ਅੱਜ ਜਾਰੀ  ਕੀਤਾ ਗਿਆ, ਜਿਸ ਨੂੰ ਫ਼ੌਜੀ ਅਤੇ ਗਾਇਕ ਰੌਬੀ ਢਿੱਲਵਾਂ ਨੇ ਗਾਇਆ ...

ਪੂਰੀ ਖ਼ਬਰ »

ਪਹਿਲੇ ਡਿਜੀਟਲ ਫ਼ਿਲਮ ਫ਼ੈਸਟੀਵਲ ਤਹਿਤ ਚੰਡੀਗੜ੍ਹ 'ਚ ਲੱਗੀਆਂ ਰੌਣਕਾਂ

ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)-ਡਿਜੀਟਲ ਫ਼ਿਲਮ ਫ਼ੈਸਟੀਵਲ ਦੀ ਚੱਲ ਰਹੀ 3 ਰੋਜ਼ਾ ਲੜੀ ਤਹਿਤ ਅੱਜ ਪੂਰੇ ਜੋਸ਼ ਤੇ ਉਤਸ਼ਾਹ ਨਾਲ ਸੈਕਟਰ 35 ਚੰਡੀਗੜ੍ਹ ਵਿਖੇ ਵੀ ਖ਼ੂਬ ਰੌਣਕਾਂ ਲੱਗੀਆਂ | ਫ਼ੈਸਟੀਵਲ ਨੂੰ ਆਰੀਅਨਜ਼ ਗਰੁੱਪ ਆਫ਼ ਕਾਲੇਜਿਜ਼ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਵਲੋਂ ਰਾਖਵਾਂਕਰਨ ਵਿਰੋਧੀ ਨੀਤੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਚੰਡੀਗੜ੍ਹ, 17 ਫਰਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਨੁਸੂਚਿਤ ਜਾਤੀ ਵਿਭਾਗ ਅਤੇ ਅਨੁਸੂਚਿਤ ਜਨਜਾਤੀ ਵਿਭਾਗ ਵਲੋਂ ਸਰਕਾਰੀ ਨੌਕਰੀਆਂ ਤੇ ਤਰੱਕੀਆਂ ਵਿਚ ਰਾਖਵਾਂਕਰਨ ਖ਼ਤਮ ਕਰਨ ਦੇ ...

ਪੂਰੀ ਖ਼ਬਰ »

ਵਿਰੋਧੀਆਂ ਦੇ ਬਿਆਨ ਬਿਲਕੁਲ ਝੂਠ, ਹਰੀ ਨਗਰ ਸਕੂਲ ਦਿੱਲੀ ਕਮੇਟੀ ਦੀ ਹੀ ਮਲਕੀਅਤ-ਸਿਰਸਾ

ਨਵੀਂ ਦਿੱਲੀ, 17 ਫਰਵਰੀ (ਜਗਤਾਰ ਸਿੰਘ)-ਦਿੱਲੀ ਕਮੇਟੀ ਅਧੀਨ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਹਰੀ ਨਗਰ ਦੀ ਮਲਕੀਅਤ ਕਿਸੇ ਨਿੱਜੀ ਸੁਸਾਇਟੀ ਨੂੰ ਸੌਾਪੇ ਜਾਣ ਸਬੰਧੀ ਲਗਾਏ ਜਾ ਰਹੇ ਦੋਸ਼ਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ...

ਪੂਰੀ ਖ਼ਬਰ »

ਦਿੱਲੀ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਬਾਰੇ 7 ਸਾਲਾਂ ਤੋਂ ਸਾਡੇ ਵਲੋਂ ਲਗਾਏ ਜਾ ਰਹੇ ਇਲਜ਼ਾਮਾਂ 'ਤੇ ਹੁਣ ਪੱਕੀ ਮੋਹਰ ਲੱਗੀ-ਸਰਨਾ ਭਰਾ

ਨਵੀਂ ਦਿੱਲੀ, 17 ਫਰਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਕਮੇਟੀ 'ਚ ਭਾਰੀ ਭਿ੍ਸ਼ਟਾਚਾਰ ਤੇ ਕਰੋੜਾਂ ਰੁਪਏ ਦੀ ਗੋਲਕ ਚੋਰੀ ...

ਪੂਰੀ ਖ਼ਬਰ »

ਮਾਨਵੀ ਗੁਣਾਂ ਨੂੰ ਅਪਣਾ ਕੇ ਇਨਸਾਨ ਦਾ ਜੀਵਨ ਸੰਸਾਰ ਲਈ ਵਰਦਾਨ ਬਣ ਜਾਂਦਾ ਹੈ-ਮਾਤਾ ਸੁਦਿਕਸ਼ਾ

ਨਵੀਂ ਦਿੱਲੀ, 17 ਫਰਵਰੀ (ਬਲਵਿੰਦਰ ਸਿੰਘ ਸੋਢੀ)-ਸੰਸਾਰ ਵਿਚ ਇਨਸਾਨ ਦਾ ਜੀਵਨ ਤਾਂ ਹੀ ਸਫ਼ਲ ਮੰਨਿਆ ਜਾਵੇਗਾ ਜਦੋਂ ਉਹ ਮਾਨਵੀ ਗੁਣਾਂ ਅਤੇ ਭਾਵਾਂ ਦੇ ਨਾਲ ਯੁਕਤ ਹੋਵੇ ਅਤੇ ਮਾਨਵੀ ਗੁਣ ਕੁਝ ਪਲਾਂ ਲਈ ਨਹੀਂ ਬਲਕਿ ਹਮੇਸ਼ਾ ਹੀ ਮਾਨਵ ਦੇ ਚਰਿੱਤਰ ਨੂੰ ਸੁੰਦਰ ਬਣਾਈ ...

ਪੂਰੀ ਖ਼ਬਰ »

ਜਾਮੀਆ ਦੇ ਜ਼ਖ਼ਮੀ ਵਿਦਿਆਰਥੀ ਦੀ ਪਟੀਸ਼ਨ 'ਤੇ ਕੇਂਦਰ, ਪੁਲਿਸ ਤੇ ਦਿੱਲੀ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 17 ਫਰਵਰੀ (ਜਗਤਾਰ ਸਿੰਘ)-ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਇਕ ਜ਼ਖ਼ਮੀ ਵਿਦਿਆਰਥੀ ਦੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ, ਦਿੱਲੀ ਸਰਕਾਰ ਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ | ਦਰਅਸਲ ਜ਼ਖ਼ਮੀ ਵਿਦਿਆਰਥੀ ਸ਼ਾਇਆਨ ...

ਪੂਰੀ ਖ਼ਬਰ »

ਬਾਲੀਵੁੱਡ ਕਲਾਕਾਰ ਦਲਜੀਤ ਕੌਰ ਨੈਸ਼ਨਲ ਅਕਾਲੀ ਦਲ ਦੀ ਰਾਸ਼ਟਰੀ ਸਕੱਤਰ ਨਿਯੁਕਤ

ਨਵੀਂ ਦਿੱਲੀ, 17 ਫਰਵਰੀ (ਬਲਵਿੰਦਰ ਸਿੰਘ ਸੋਢੀ)-ਸਮੇਂ-ਸਮੇਂ 'ਤੇ ਐਸਿਡ ਅਟੈਕ, ਜਬਰ ਜਨਾਹ ਦੀਆਂ ਸ਼ਿਕਾਰ ਹੋਈਆਂ ਔਰਤਾਂ ਦੇ ਨਾਲ-ਨਾਲ ਟੀ. ਵੀ. ਕਲਾਕਾਰਾਂ ਦੀ ਆਵਾਜ਼ ਉਠਾਉਣ ਵਾਲੀ ਪ੍ਰਸਿੱਧ ਬਾਲੀਵੁੱਡ ਕਲਾਕਾਰ ਤੇ ਆਈ. ਏ. ਡਬਲਿਊ. ਏ. ਦੀ ਪ੍ਰਧਾਨ ਦਲਜੀਤ ਕੌਰ ਨੂੰ ...

ਪੂਰੀ ਖ਼ਬਰ »

ਗਰੇਟਰ ਨੋਇਡਾ ਵਿਖੇ ਮਨੋਰੰਜਨ ਪਾਰਕ ਦਾ ਹੋਇਆ ਉਦਘਾਟਨ

ਨਵੀਂ ਦਿੱਲੀ, 17 ਫਰਵਰੀ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਸੀ. ਆਰ. ਪੀ. ਐਫ. ਸੈਂਟਰ ਗਰੇਟਰ ਨੋਇਡਾ ਵਿਖੇ ਬਲ ਦੇ ਮਹਾਂਨਿਰਦੇਸ਼ਕ ਡਾ: ਏ. ਪੀ. ਮਹੇਸ਼ਵਰੀ (ਆਈ. ਪੀ. ਐਸ.) ਨੇ ਆਪਣੇ ਖੇਤਰ ਵਿਚ ਮਨੋਰੰਜਨ ਪਾਰਕ ਦਾ ਉਦਘਾਟਨ ਕੀਤਾ | ਇਸ ਮਨੋਰੰਜਨ ਪਾਰਕ ਵਿਚ ਬੈਂਕ, ਮਦਰ ...

ਪੂਰੀ ਖ਼ਬਰ »

ਮਦਰ ਡੇਅਰੀ ਦੇ ਬੂਥ 'ਤੇ ਚੋਰੀ

ਨਵੀਂ ਦਿੱਲੀ, 17 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪੜਪੜਗੰਜ ਇੰਡਸਟਰੀਅਲ ਏਰੀਆ ਵਿਚ ਬੀਤੀ ਰਾਤ ਹਨੇਰੇ ਵਿਚ ਚੋਰਾਂ ਨੇ ਇੱਥੇ ਮਦਰ ਡੇਅਰੀ 'ਚ ਚੋਰਾਂ ਤੋਂ ਨਕਦੀ, ਦੁੱਧ ਤੋਂ ਬਣੇ ਹੋਏ ਉਤਪਾਦਾਂ ਤੋਂ ਇਲਾਵਾ ਦੁੱਧ ਵਾਲੇ ਟੋਕਨ ਵੀ ਚੋਰੀ ਕਰ ਕੇ ਭੱਜ ਗਏ | ਚੋਰਾਂ ...

ਪੂਰੀ ਖ਼ਬਰ »

ਸ਼ਾਹੀਨ ਬਾਗ ਦੇ ਲੋਕ ਲੰਬੇ ਸਮੇਂ ਤੋਂ ਚੱਲ ਰਹੇ ਧਰਨੇ ਤੋਂ ਅੱਕੇ

ਨਵੀਂ ਦਿੱਲੀ, 17 ਫਰਵਰੀ (ਬਲਵਿੰਦਰ ਸਿੰਘ ਸੋਢੀ)-ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐਨ. ਆਰ. ਸੀ. ਦੇ ਵਿਰੋਧ ਵਿਚ ਦਿੱਲੀ ਦੇ ਸ਼ਾਹੀਨ ਬਾਗ ਵਿਖੇ ਪਿਛਲੇ ਦੋ ਮਹੀਨਿਆਂ ਤੋਂ ਧਰਨਾ ਲਗਾਤਾਰ ਚੱਲ ਰਿਹਾ ਹੈ ਪਰ ਇਸ ਦੇ ਲੰਬੇ ਸਮੇਂ ਤੱਕ ਚੱਲਣ 'ਤੇ ਲੋਕ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਪੁਲਿਸ ਮੁਕਾਬਲੇ 'ਚ ਦੋ ਬਦਮਾਸ਼ ਢੇਰ

ਨਵੀਂ ਦਿੱਲੀ, 17 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਹਿਲਾਦਪੁਰ ਪੁਲ ਕੋਲ ਅੱਜ ਸਵੇਰੇ ਪੁਲਿਸ ਦੇ ਨਾਲ ਦੋ ਬਦਮਾਸ਼ਾਂ ਦਾ ਆਹਮਣੇ-ਸਾਹਮਣੇ ਮੁਕਾਬਲਾ ਹੋਇਆ ਅਤੇ ਇਸ ਮੁਕਾਬਲੇ ਵਿਚ ਦੋਵੇਂ ਬਦਮਾਸ਼ ਮਾਰੇ ਗਏ | ਇਨ੍ਹਾਂ ਬਦਮਾਸ਼ਾਂ 'ਤੇ ਕਈ ਮਾਮਲੇ ਪਹਿਲਾਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਕਾਰਗੁਜ਼ਾਰੀ 'ਚ ਬਦਲਾਅ ਨਾ ਲਿਆਂਦਾ ਤਾਂ ਇੱਥੇ ਵੀ ਪਾਰਟੀ ਦਾ ਦਿੱਲੀ ਵਾਲਾ ਹਾਲ ਹੋ ਸਕਦਾ-ਬਾਜਵਾ

ਜਗਰਾਉਂ, 17 ਫਰਵਰੀ (ਜੋਗਿੰਦਰ ਸਿੰਘ, ਤੇਜਿੰਦਰ ਸਿੰਘ ਚੱਢਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੜ ਆਪਣੀ ਹੀ ਪਾਰਟੀ ਦੀ ਸੂਬਾ ਸਰਕਾਰ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਆਪਣੀ ...

ਪੂਰੀ ਖ਼ਬਰ »

ਜੇ. ਪੀ. ਨੱਡਾ 20 ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ

ਅੰਮਿ੍ਤਸਰ, 17 ਫਰਵਰੀ (ਹਰਮਿੰਦਰ ਸਿੰਘ)¸ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਜੇ. ਪੀ. ਨੱਡਾ 20 ਫ਼ਰਵਰੀ ਨੂੰ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣਗੇ | ਸ੍ਰੀ ਨੱਡਾ ਦੀ ਅੰਮਿ੍ਤਸਰ ਫ਼ੇਰੀ ਨੂੰ ਲੈ ਕੇ ਭਾਜਪਾ ਦੇ ਸਥਾਨਕ ਹਲਕਿਆਂ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਵਲੋਂ ਨਵੀਂ ਭਰਤੀ ਸਿਰਫ਼ ਸਰਹੱਦੀ ਇਲਾਕੇ ਲਈ ਕੀਤੇ ਜਾਣ ਦੀ ਯੋਜਨਾ ਦਾ ਵਿਰੋਧ

ਚੰਡੀਗੜ੍ਹ, 17 ਫਰਵਰੀ (ਵਿਕਰਮਜੀਤ ਸਿੰਘ ਮਾਨ)-ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਨੇ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦਾ ਜ਼ਿਲ੍ਹਾ ਕਾਡਰ ਬਣਾਉਣ ਦੀਆਂ ਯੋਜਨਾਵਾਂ ਬਣਾਉਣ ਦਾ ਡਟਵਾਂ ਵਿਰੋਧ ਕੀਤਾ ਹੈ ਤੇ ਨਵੀਂ ਅਧਿਆਪਕ ਭਰਤੀ ਗ੍ਰਹਿ ਜ਼ਿਲਿ੍ਹਆਂ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਨੇਤਾ ਜਨਾਬ ਖ਼ੁਰਸ਼ੀਦ ਅਹਿਮਦ ਨਹੀਂ ਰਹੇ- ਨੂੰਹ 'ਚ ਸਪੁਰਦ-ਏ-ਖ਼ਾਕ, ਹੁੱਡਾ ਵੀ ਪੁੱਜੇ

ਚੰਡੀਗੜ੍ਹ, 17 ਫਰਵਰੀ (ਐਨ.ਐਸ.ਪਰਵਾਨਾ)- ਜਾਇੰਟ ਪੰਜਾਬ ਦੇ ਸੀਨੀਅਰ ਕਾਂਗਰਸੀ ਨੇਤਾ ਜਨਾਬ ਖ਼ੁਰਸ਼ੀਦ ਅਹਿਮਦ ਅੱਜ ਸਵਰਗਵਾਸ ਹੋ ਗਏ | ਉਨ੍ਹਾਂ ਦਾ ਜਨਮ 1934 ਵਿਚ ਹੋਇਆ ਸੀ | ਉਹ ਪੰਜਾਬ ਤੇ ਹਰਿਆਣਾ 'ਚ ਮੰਤਰੀ ਵੀ ਰਹੇ ਤੇ ਬਾਅਦ 'ਚ ਫ਼ਰੀਦਾਬਾਦ ਤੋਂ ਲੋਕ ਸਭਾ ਦੇ ਮੈਂਬਰ ਤੇ ...

ਪੂਰੀ ਖ਼ਬਰ »

ਡੀ.ਜੇ. 'ਤੇ ਮਨਪਸੰਦ ਗਾਣਾ ਚਲਾਉਣ ਨੂੰ ਲੈ ਕੇ ਚੱਲੀ ਗੋਲੀ, ਚਾਰ ਜ਼ਖ਼ਮੀ

ਕਾਲਾਂਵਾਲੀ, 17 ਫਰਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਗੁਦਰਾਣਾ ਵਿਚ ਬੀਤੀ ਰਾਤ ਡੀ.ਜੇ. 'ਤੇ ਗਾਣਾ ਚਲਾਉਣ ਨੂੰ ਲੈ ਕੇ ਹੋਈ ਲੜਾਈ ਵਿਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਰਸਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ | ਇਸ ਘਟਨਾ ਦੀ ...

ਪੂਰੀ ਖ਼ਬਰ »

ਸੇਵਾਦਾਰ ਸਮੇਤ ਸੀ.ਡੀ.ਪੀ.ਓ. 25 ਹਜ਼ਾਰ ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਨੇ ਦਬੋਚੀ

ਮਾਨਸਾ, 17 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਚੌਕਸੀ ਵਿਭਾਗ ਮਾਨਸਾ ਦੀ ਟੀਮ ਵਲੋਂ ਸੀ.ਡੀ.ਪੀ.ਓ. ਝੁਨੀਰ ਵਾਧੂ ਚਾਰਜ ਮਾਨਸਾ ਨੂੰ ਸੇਵਾਦਾਰ ਸਮੇਤ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਫ਼ਤਾਰ ਕੀਤਾ ਗਿਆ ਹੈ | ਵਰਿੰਦਰ ਸਿੰਘ ਬਰਾੜ ਐਸ. ਐਸ. ਪੀ. ਵਿਜੀਲੈਂਸ ...

ਪੂਰੀ ਖ਼ਬਰ »

ਆਨਲਾਈਨ ਠੱਗੀਆਂ ਮਾਰਨ ਵਾਲੇ ਅੰਤਰਰਾਜੀ ਗਰੋਹ ਦੇ 3 ਮੈਂਬਰ ਕਾਬੂ

ਮਾਨਸਾ, 17 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਨੇ ਵੱਡੀਆਂ ਕੰਪਨੀਆਂ ਨਾਲ ਆਨਲਾਈਨ ਠੱਗੀਆਂ ਮਾਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫ਼ਾਸ਼ ਕੀਤਾ ਹੈ | ਪੁਲਿਸ ਵਲੋਂ ਇਸ ਗਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 630 ਸਿੰਮ ...

ਪੂਰੀ ਖ਼ਬਰ »

ਗੋ ਗਲੋਬਲ ਨੇ ਲਵਦੀਪ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਨੇ ਮੋਗਾ ਦੇ ਵਿਦਿਆਰਥੀ ਲਵਦੀਪ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਸੰਸਥਾ ਦੇ ...

ਪੂਰੀ ਖ਼ਬਰ »

ਆਨਲਾਈਨ ਠੱਗੀਆਂ ਮਾਰਨ ਵਾਲੇ ਅੰਤਰਰਾਜੀ ਗਰੋਹ ਦੇ 3 ਮੈਂਬਰ ਕਾਬੂ

ਮਾਨਸਾ, 17 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਨੇ ਵੱਡੀਆਂ ਕੰਪਨੀਆਂ ਨਾਲ ਆਨਲਾਈਨ ਠੱਗੀਆਂ ਮਾਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫ਼ਾਸ਼ ਕੀਤਾ ਹੈ | ਪੁਲਿਸ ਵਲੋਂ ਇਸ ਗਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 630 ਸਿੰਮ ...

ਪੂਰੀ ਖ਼ਬਰ »

ਨਾਬਾਲਗ ਵਾਹਨ ਚਾਲਕਾਂ ਦੇ ਮਾਪਿਆਂ ਿਖ਼ਲਾਫ਼ ਵੀ ਕੇਸ ਦਰਜ ਕਰਨ ਦਾ ਫ਼ੈਸਲਾ

ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਨਾਬਾਲਗ ਵਾਹਨ ਚਾਲਕਾਂ ਦੇ ਮਾਪਿਆਂ ਿਖ਼ਲਾਫ ਵੀ ਅਪਰਾਧਿਕ ਮਾਮਲੇ ਦਰਜ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਸ਼ਰਦ ਸੱਤਿਆ ਚੌਹਾਨ ਨੇ ਦੱਸਿਆ ਕਿ ਇਸ ਸੂਬੇ ਭਰ 'ਚ ...

ਪੂਰੀ ਖ਼ਬਰ »

ਆਪਣੀ ਸਰਕਾਰ ਹੋਣ ਦੇ ਬਾਵਜੂਦ ਕਾਂਗਰਸੀਆਂ 'ਚੋਂ ਮੜਕ ਗ਼ਾਇਬ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 17 ਫਰਵਰੀ- ਸਰਕਾਰੇ ਦਰਬਾਰੇ ਸੁਣਵਾਈ ਨਾ ਹੋਣ, ਚੇਅਰਮੈਨੀਆਂ ਤੇ ਉਪ ਚੇਅਰਮੈਨੀਆਂ ਅਸਰ ਰਸੂਖ਼ ਵਾਲੇ ਨੇਤਾਵਾਂ ਤੱਕ ਸੀਮਤ ਰੱਖਣ ਕਾਰਨ ਕਾਂਗਰਸੀ ਵੱਡੀ ਨਿਰਾਸ਼ਾ 'ਚੋਂ ਗੁਜ਼ਰ ਰਹੇ ਹਨ | ਭਾਵੇਂ ਪੰਜਾਬ 'ਚ ਕਾਂਗਰਸੀ ਆਪਣੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ (ਇੰਟਕ) ਦੀ ਸੂਬਾ ਪੱਧਰੀ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਕਿਹਾ ਕਿ ...

ਪੂਰੀ ਖ਼ਬਰ »

ਆਪਣੀ ਸਰਕਾਰ ਹੋਣ ਦੇ ਬਾਵਜੂਦ ਕਾਂਗਰਸੀਆਂ 'ਚੋਂ ਮੜਕ ਗ਼ਾਇਬ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 17 ਫਰਵਰੀ- ਸਰਕਾਰੇ ਦਰਬਾਰੇ ਸੁਣਵਾਈ ਨਾ ਹੋਣ, ਚੇਅਰਮੈਨੀਆਂ ਤੇ ਉਪ ਚੇਅਰਮੈਨੀਆਂ ਅਸਰ ਰਸੂਖ਼ ਵਾਲੇ ਨੇਤਾਵਾਂ ਤੱਕ ਸੀਮਤ ਰੱਖਣ ਕਾਰਨ ਕਾਂਗਰਸੀ ਵੱਡੀ ਨਿਰਾਸ਼ਾ 'ਚੋਂ ਗੁਜ਼ਰ ਰਹੇ ਹਨ | ਭਾਵੇਂ ਪੰਜਾਬ 'ਚ ਕਾਂਗਰਸੀ ਆਪਣੀ ...

ਪੂਰੀ ਖ਼ਬਰ »

ਟਿੱਡੀਆਂ ਦਾ ਡਰਾਇਆ ਪਾਕਿਸਤਾਨ, ਭਾਰਤ ਤੋਂ ਕੀਟਨਾਸ਼ਕ ਦਰਾਮਦ ਕਰਨ 'ਤੇ ਕਰ ਰਿਹੈ ਵਿਚਾਰ

ਇਸਲਾਮਾਬਾਦ, 17 ਫਰਵਰੀ (ਏਜੰਸੀ)-ਫ਼ਸਲਾਂ 'ਤੇ ਟਿੱਡੀ ਹਮਲੇ ਤੋਂ ਡਰਿਆ ਹੋਇਆ ਪਾਕਿਸਤਾਨ ਵਪਾਰ 'ਤੇ ਪਾਬੰਦੀ ਦੇ ਬਾਵਜੂਦ ਹੁਣ ਭਾਰਤ ਤੋਂ ਇਕ ਵਾਰ ਲਈ ਕੀਟਨਾਸ਼ਕ ਦਰਾਮਦ ਕਰਨ ਦੀ ਇਜਾਜ਼ਤ ਦੇ ਸਕਦਾ ਹੈ | ਦੱਸਣਯੋਗ ਹੈ ਕਿ ਬੀਤੇ ਸਾਲ ਅਗਸਤ 'ਚ ਜੰਮੂ-ਕਸ਼ਮੀਰ 'ਚੋਂ ਧਾਰਾ 370 ...

ਪੂਰੀ ਖ਼ਬਰ »

ਨਿੱਜੀ ਸਕੂਲ ਬੱਸ ਹੇਠ ਬੱਚਾ ਆਇਆ, ਮੌਤ

ਲੋਹੀਆਂ ਖਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ•)-ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਇਕ ਨਿੱਜੀ ਸਕੂਲ ਦੀ ਬੱਸ ਥੱਲੇ ਆ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ | ਥਾਣਾ ਲੋਹੀਆਂ ਦੇ ਇੰਚਾਰਜ ਐੱਸ.ਆਈ. ਬਲਬੀਰ ...

ਪੂਰੀ ਖ਼ਬਰ »

ਜਾਖੜ ਵਲੋਂ ਯੂਥ ਕਾਂਗਰਸ ਦਾ ਪ੍ਰੋਗਰਾਮ 'ਯੰਗ ਇੰਡੀਆ ਕੇ ਬੋਲ' ਪੰਜਾਬ ਲਈ ਲਾਂਚ

ਚੰਡੀਗੜ੍ਹ, 17 ਫਰਵਰੀ (ਵਿਕਰਮਜੀਤ ਸਿੰਘ ਮਾਨ)-ਅੱਜ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਆਲ ਇੰਡੀਆ ਯੂਥ ਕਾਂਗਰਸ ਦਾ ਪ੍ਰੋਗਰਾਮ 'ਯੰਗ ਇੰਡੀਆ ਕੇ ਬੋਲ' ਨੂੰ ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਲਈ ਲਾਂਚ ਕੀਤਾ ਗਿਆ | ਇਸ ਤਰ੍ਹਾਂ ਉਨ੍ਹਾਂ ...

ਪੂਰੀ ਖ਼ਬਰ »

ਵਾਤਾਵਰਨ ਨੂੰ ਨੁਕਸਾਨ ਪਹੁੰਚਾਏ ਬਗ਼ੈਰ ਵਿਕਾਸ ਯਕੀਨੀ ਬਣਾਵਾਂਗੇ-ਮੋਦੀ

ਨਵੀਂ ਦਿੱਲੀ/ਗਾਂਧੀਨਗਰ, 17 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਟਿਕਾਊ ਵਿਕਾਸ ਦੇ ਮਾਰਗ 'ਤੇ ਚਲਣ 'ਚ ਵਿਸ਼ਵਾਸ ਰੱਖਦਿਆਂ ਹੋਇਆਂ ਵਾਤਾਵਰਨ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਕਾਸ ਯਕੀਨੀ ਬਣਾ ਰਹੀ ਹੈ | ਮੋਦੀ ਨੇ ...

ਪੂਰੀ ਖ਼ਬਰ »

ਪ੍ਰਬੰਧਕੀ ਬੋਰਡ ਅਤੇ ਸ਼ੋ੍ਰਮਣੀ ਕਮੇਟੀ ਦੇ ਇਕ ਮੈਂਬਰ ਵਿਰੁੱਧ ਸ਼ਿਕਾਇਤ

ਅੰਮਿ੍ਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਕੁਝ ਮੈਂਬਰਾਂ ਸਮੇਤ ਨਾਂਦੇੜ ਦੀਆਂ ਕੁਝ ਸੰਗਤਾਂ ਨੇ ਪ੍ਰਬੰਧਕੀ ਬੋਰਡ ਅਤੇ ਸ਼ੋ੍ਰਮਣੀ ਕਮੇਟੀ ਦੇ ਇਕ ਮੈਂਬਰ ਵਿਰੁੱਧ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ...

ਪੂਰੀ ਖ਼ਬਰ »

ਲੋਕਾਂ ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ, ਪਰ ਅਧਿਕਾਰਾਂ ਤੇ ਫਰਜ਼ਾਂ 'ਚ ਸੰਤੁਲਨ ਜ਼ਰੂਰੀ-ਸੁਪਰੀਮ ਕੋਰਟ

ਨਵੀਂ ਦਿੱਲੀ, 17 ਫਰਵਰੀ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਸ਼ਾਹੀਨ ਬਾਗ਼ ਮਸਲੇ 'ਤੇ ਸੁਣਵਾਈ ਕਰਦੇ ਹੋਏ ਕੇਂਦਰ, ਦਿੱਲੀ ਸਰਕਾਰ ਤੇ ਦਿੱਲੀ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਹਨ | ਅਦਾਲਤ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ...

ਪੂਰੀ ਖ਼ਬਰ »

ਪ੍ਰਵਾਸੀ ਪ੍ਰਜਾਤੀਆਂ ਦੀ ਆਬਾਦੀ 'ਚ ਆ ਰਹੀ ਹੈ ਗਿਰਾਵਟ

ਗਾਂਧੀਨਗਰ, 17 ਫਰਵਰੀ (ਏਜੰਸੀ)-ਕੁਝ ਸਫ਼ਲ ਕਹਾਣੀਆਂ ਦੇ ਬਾਵਜੂਦ ਕਨਵੈਂਸ਼ਨ ਆਨ ਮਾਈਗ੍ਰੇਟਰੀ ਸਪੇਸੀਜ਼ (ਸੀ.ਐਮ.ਐਸ.) ਤਹਿਤ ਸੁਰੱਖਿਅਤ ਜ਼ਿਆਦਾਤਾਰ ਪ੍ਰਵਾਸੀ ਪ੍ਰਜਾਤੀਆਂ ਦੀ ਆਬਾਦੀ ਘੱਟ ਰਹੀ ਹੈ | ਇੱਥੇ ਸੀ.ਐਮ.ਐਸ. ਵਲੋਂ ਇਕ ਰਿਪੋਰਟ ਦਾ ਹਵਾਲਾ ਦਿੰਦਿਆਂ ਇਹ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ, 17 ਫਰਵਰੀ (ਏਜੰਸੀ)-'ਆਪ' ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਿੱਲੀ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ | ਉਨ੍ਹਾਂ ਤੋਂ ਇਲਾਵਾ ਦਿੱਲੀ ਮੰਤਰੀ ਮੰਡਲ ਦੇ ਮੈਂਬਰਾਂ ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਰਾਜੇਂਦਰ ਪਾਲ ਗੌਤਮ, ਇਮਰਾਨ ...

ਪੂਰੀ ਖ਼ਬਰ »

ਲੋਕਾਂ ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ, ਪਰ ਅਧਿਕਾਰਾਂ ਤੇ ਫਰਜ਼ਾਂ 'ਚ ਸੰਤੁਲਨ ਜ਼ਰੂਰੀ-ਸੁਪਰੀਮ ਕੋਰਟ

ਨਵੀਂ ਦਿੱਲੀ, 17 ਫਰਵਰੀ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਸ਼ਾਹੀਨ ਬਾਗ਼ ਮਸਲੇ 'ਤੇ ਸੁਣਵਾਈ ਕਰਦੇ ਹੋਏ ਕੇਂਦਰ, ਦਿੱਲੀ ਸਰਕਾਰ ਤੇ ਦਿੱਲੀ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਹਨ | ਅਦਾਲਤ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ...

ਪੂਰੀ ਖ਼ਬਰ »

ਪਾਕਿਸਤਾਨ ਅੱਤਵਾਦੀਆਂ ਲਈ ਹੁਣ ਸੁਰੱਖਿਅਤ ਪਨਾਹਗਾਹ ਨਹੀਂ-ਇਮਰਾਨ ਖ਼ਾਨ

ਅੰਮਿ੍ਤਸਰ, 17 ਫਰਵਰੀ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੇ ਸ਼ਰਨਾਰਥੀਆਂ ਦੇ ਪਾਕਿਸਤਾਨ 'ਚ 40 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇ ਅੱਜ ਇਕ ਕੌਮਾਂਤਰੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਪਾਕਿ ਹੁਣ ਅੱਤਵਾਦੀ ਸੰਗਠਨਾਂ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX