ਤਾਜਾ ਖ਼ਬਰਾਂ


ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  10 minutes ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  43 minutes ago
ਅੱਜ ਦਾ ਵਿਚਾਰ
. . .  about 1 hour ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਹਰੀਕੇ ਪੱਤਣ,4 ਅਪ੍ਰੈਲ (ਸੰਜੀਵ ਕੁੰਦਰਾ) -ਥਾਣਾ ਹਰੀਕੇ ਪੁਲਿਸ ਨੇ ਕਰਫ਼ਿਊ ਦੌਰਾਨ ਗੇੜੀਆਂ ਮਾਰਨ ਵਾਲਿਆਂ...
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਠੱਠੀ ਭਾਈ, 4 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ...
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜਲਾਲਾਬਾਦ,4ਅਪ੍ਰੈਲ(ਜਤਿੰਦਰ ਪਾਲ ਸਿੰਘ)- ਹਲਕਾ ਫ਼ਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਨਸ਼ੇ ਦੀ ਤਸਕਰੀ ਕਰਨ ਦੇ ਸ਼ੱਕ 'ਚ ਪਿੰਡ ਵਾਸੀਆਂ ਨੇ ਇੱਕ ਮੁਲਾਜ਼ਮ ਸਮੇਤ ਨੌਜਵਾਨਾਂ ਨੂੰ ਕੀਤਾ ਪੁਲਿਸ ਹਵਾਲੇ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  1 day ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  1 day ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਲੌਂਗੋਵਾਲ
. . .  1 day ago
ਲੋੜਵੰਦਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਸ਼ੇਰੋਵਾਲੀਆ
. . .  1 day ago
ਕੋਰੋਨਾ ਮਰੀਜ਼ ਮਿਲਣ ਕਰਕੇ ਮਾਨਸਾ ਜ਼ਿਲ੍ਹੇ ਨਾਲ ਲਗਦੀ ਹੱਦ ਕੀਤੀ ਸੀਲ
. . .  1 day ago
ਵੁਹਾਨ ਦੇ ਏਅਰਪੋਰਟ ’ਚ ਜੰਗੀ ਪੱਧਰ ’ਤੇ ਕੀਤੀ ਗਈ ਸਪਰੇਅ, 8 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਡਾਣਾ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  1 day ago
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  1 day ago
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  1 day ago
ਜਲੰਧਰ ਨੇੜੇ ਕਤਲ
. . .  1 day ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਲੋਕਾਂ 'ਤੇ ਨਜ਼ਰ ਰੱਖਣ ਲਈ ਸ਼ੁਰੂ ਕੀਤੇ ਡਰੋਨ ਕੈਮਰੇ
. . .  1 day ago
ਮੁਸਲਿਮ ਭਾਈਚਾਰੇ ਦੇ 11 ਲੋਕਾਂ ਦੇ ਕੋਰੋਨਾ ਟੈਸਟ ਲਏ
. . .  1 day ago
ਕਪੂਰਥਲਾ ਵਿਚ ਬਾਹਰੀ ਜ਼ਿਲਿ੍ਹਆਂ ਤੋਂ ਆਏ 22 ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਇਕਾਂਤਵਾਸ ਭੇਜਿਆ
. . .  1 day ago
ਸ਼ਿਵ ਸੈਨਾ ਟਕਸਾਲੀ ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਨੂੰ ਜੰਡਿਆਲਾ ਪੁਲਿਸ ਨੇ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਤਬਲੀਗੀ ਜਮਾਤ ਲੈ ਕੇ ਆਏ ਵਿਅਕਤੀਆਂ ਨੇ ਪਟਿਆਲਾ ਪ੍ਰਸ਼ਾਸਨ ਨੂੰ ਹਰਕਤ ਵਿਚ ਲਿਆਂਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਫੱਗਣ ਸੰਮਤ 551

ਖੰਨਾ / ਸਮਰਾਲਾ

ਖੰਨਾ ਦੇ ਲਲਹੇੜੀ ਚੌਾਕ ਵਿਖੇ ਦੇਰ ਰਾਤ ਤੱਕ ਗੱਡੀਆਂ ਦੀ ਕੀਤੀ ਜਾਂਚ

ਖੰਨਾ, 18 ਫਰਵਰੀ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨ ਲੁਧਿਆਣਾ ਦੀ ਸੋਨੇ 'ਤੇ ਕਰਜ਼ਾ ਦੇਣ ਵਾਲੀ ਕੰਪਨੀ ਵਿਚ ਹੋਈ ਵੱਡੀ ਲੁੱਟ ਦੇ ਮੱਦੇਨਜ਼ਰ ਪੁਲਿਸ ਜ਼ਿਲ੍ਹਾ ਖੰਨਾ ਦੇ ਨਵੇ ਆਏ ਐੱਸ. ਐੱਸ. ਪੀ. ਹਰਪ੍ਰੀਤ ਸਿੰਘ ਵਲੋਂ ਖੰਨਾ ਦੇ ਹਰ ਚੌਾਕ ਵਿਚ ਨਾਕੇ ਲਗਾ ਕੇ ਆਉਂਦੇ ਜਾਂਦੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਦੇ ਹੁਕਮ ਦਿੱਤੇ ਗਏ ਹਨ | ਬੀਤੀ ਦੇਰ ਰਾਤ ਨੂੰ ਖੰਨਾ ਦੇ ਲਲਹੇੜੀ ਰੋਡ ਚੌਾਕ ਵਿਖੇ ਡੀ. ਐੱਸ. ਪੀ ਸੁਰਜੀਤ ਸਿੰਘ ਧਨੋਆ ਅਤੇ ਥਾਣਾ ਸਿਟੀ 1 ਦੇ ਐੱਸ. ਐੱਚ. ਓ. ਕੁਲਜਿੰਦਰ ਸਿੰਘ ਗਰੇਵਾਲ ਦੀ ਅਗਵਾਈ ਵਿਚ ਸ਼ੱਕੀ ਵਿਅਕਤੀਆਂ ਅਤੇ ਗੱਡੀਆਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ | ਇਸ ਮੌਕੇ ਡੀ.ਐੱਸ.ਪੀ. ਸੁਰਜੀਤ ਸਿੰਘ ਨੇ ਕਿਹਾ ਇਹ ਰੁਟੀਨ ਜਾਂਚ ਹੈ | ਸ਼ਹਿਰ ਦੇ ਲੋਕਾਂ ਵਲੋਂ ਸਾਡੇ ਕੋਲ ਸ਼ਿਕਾਇਤਾਂ ਆ ਰਹੀਆਂ ਸਨ ਕਿ ਖੰਨਾ ਸ਼ਹਿਰ ਵਿਰ ਰਾਤ ਸਮੇਂ ਸ਼ਰਾਰਤੀਆਂ ਵਲੋਂ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਮਰਵਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਖੰਨਾ ਸ਼ਹਿਰ ਨੂੰ ਅਮਨ ਸਾਂਤੀ ਬਹਾਲ ਰੱਖਣ ਲਈ ਸ਼ਰਾਰਤੀਆਂ ਤੇ ਸਖ਼ਤੀ ਕਰਨੀ ਜ਼ਰੂਰੀ ਹੈ |

ਬੀਜਾ ਦੇ ਜੀ.ਟੀ. ਰੋਡ 'ਤੇ ਮਰਿਆ ਪਿਆ ਆਵਾਰਾ ਪਸ਼ੂ ਦੇ ਰਿਹਾ ਬਿਮਾਰੀਆਂ ਨੂੰ ਸੱਦਾ

ਬੀਜਾ,18 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ) ਗੁਰਦੁਆਰਾ ਸਾਹਿਬ ਬੀਜਾ ਕੋਲ ਜੀ. ਟੀ. ਰੋਡ 'ਤੇ ਮਰਿਆ ਪਿਆ ਪਸ਼ੂ ਜਿਥੇ ਹਾਦਸਿਆਂ ਨੂੰ ਸੱਦਾ ਦਿੰਦਾ ਹੈ ਉੱਥੇ ਵਾਤਾਵਰਨ ਨੂੰ ਗੰਧਲਾ ਕਰ ਰਿਹਾ ਹੈ ਕਿਉਂਕਿ ਉੱਥੋਂ ਲੰਘਣ ਵਾਲੇ ਹਰ ਵਿਅਕਤੀ ਨੂੰ ਮਾਰ ਰਹੀ ਬਦਬੂ ਕਾਰਨ ...

ਪੂਰੀ ਖ਼ਬਰ »

ਖੰਨਾ ਨੂੰ ਜ਼ਿਲ੍ਹਾ ਬਣਾਉਣ ਦਾ ਵਾਅਦਾ ਕਰ ਕੇ ਭੁੱਲ ਜਾਂਦੇ ਹਨ ਰਾਜਸੀ ਨੇਤਾ-ਜਥੇਬੰਦੀਆਂ

ਖੰਨਾ, 18 ਫਰਵਰੀ (ਹਰਜਿੰਦਰ ਸਿੰਘ ਲਾਲ)-ਵੱਖ-ਵੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਨੇ ਕਿਹਾ ਕਿ ਖੰਨਾ ਰਾਜਨੀਤਕ ਖੇਤਰ ਜਨ ਸੰਖਿਆ ਦੇ ਮੁਤਾਬਿਕ ਹੁਣ ਤੱਕ ਪੰਜਾਬ ਵਿਚ ਬਣਾਏ ਗਏ ਕਈ ਜ਼ਿਲਿ੍ਹਆਂ ਨਾਲੋਂ ਕਾਫੀ ਵੱਡਾ ਹੈ, ਪਰ ਫਿਰ ਵੀ ਇਸ ਨੂੰ ਜ਼ਿਲ੍ਹਾ ਨਹੀਂ ਬਣਾਇਆ ਗਿਆ | ...

ਪੂਰੀ ਖ਼ਬਰ »

64 ਨਵੇਂ ਲਾਭਪਾਤਰੀਆਂ ਸਮੇਤ 320 ਪਰਿਵਾਰਾਂ ਨੂੰ ਕਣਕ ਵੰਡੀ

ਮਲੌਦ, 18 ਫਰਵਰੀ (ਦਿਲਬਾਗ ਸਿੰਘ ਚਾਪੜਾ)-ਪਿੰਡ ਗੋਸਲ ਵਿਖੇ ਸਰਪੰਚ ਜੈਪਾਲ ਬਾਵਾ ਦੀ ਅਗਵਾਈ ਵਿਚ ਪਿੰਡ ਦੇ 320 ਪਰਿਵਾਰਾਂ ਨੂੰ 350 ਕੁਵਿੰਟਲ ਕਣਕ ਦੀ ਵੰਡ ਕੀਤੀ ਗਈ | ਇਸ ਮੌਕੇ ਸਰਪੰਚ ਜੈਪਾਲ ਜਾਵਾ ਨੇ ਦੱਸਿਆ ਕਿ ਇਸ ਵਾਰ 64 ਨਵੇਂ ਪਰਿਵਾਰਾਂ ਨੂੰ ਇਸ ਸਕੀਮ ਅਧੀਨ ...

ਪੂਰੀ ਖ਼ਬਰ »

ਮੱਝਾਂ ਚੋਰੀ ਕਰਨ ਵਾਲੇ ਅੰਤਰਰਾਜੀ ਗਰੋਹ ਦੇ 3 ਮੈਂਬਰ ਪੋ੍ਰਡਕਸ਼ਨ ਵਾਰੰਟ 'ਤੇ ਲਿਆਂਦੇ

ਖੰਨਾ, 18 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਵਲੋਂ ਫੜੇ ਗਏ ਅੰਤਰਰਾਜੀ ਮੱਝਾਂ ਚੋਰੀ ਕਰਨ ਵਾਲੇ ਗਰੋਹ ਦੇ ਪੰਜ ਮੈਂਬਰਾਂ ਜਿੰਨ੍ਹਾਂ ਕੋਲੋਂ ਚੋਰੀ ਦੀਆਂ ਦੋ ਮੱਝਾਂ, ਤਿੰਨ ਲੱਖ 85 ਹਜ਼ਾਰ ਰੁਪਏ ਨਕਦ ਤੇ ਜੀਪ ਬਰਾਮਦ ਕੀਤੀ ਗਈ ਸੀ ਵਿਚੋਂ ਤਿੰਨ ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਪੁਲਿਸ ਪਾਰਟੀ ਨੇ ਜਾਂਚ ਦੌਰਾਨ ਹੈਰੋਇਨ ਸਮੇਤ ਕਾਰ ਸਵਾਰ ਕੀਤਾ ਕਾਬੂ

ਸਮਰਾਲਾ, 18 ਫਰਵਰੀ (ਕੁਲਵਿੰਦਰ ਸਿੰਘ)-ਸਮਰਾਲਾ ਪੁਲਿਸ ਦੇ ਉੱਪ-ਪੁਲਿਸ ਕਪਤਾਨ ਹਰਿੰਦਰ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਮੁੱਖ ਥਾਣਾ ਮੁਖੀ ਸਿਕੰਦਰ ਸਿੰਘ ਚੀਮਾਂ ਦੀ ਅਗਵਾਈ ਵਿਚ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ...

ਪੂਰੀ ਖ਼ਬਰ »

ਪਾਂਗਲੀਆਂ ਪਿੰਡ ਦੀ ਕਾਲੋਨੀ ਵਿਚੋਂ ਟਾਟਾ 909 ਗੱਡੀ ਚੋਰੀ

ਕੁਹਾੜਾ, 18 ਫਰਵਰੀ (ਤੇਲੁ ਰਾਮ ਕੁਹਾੜਾ)-ਪਿੰਡ ਪਾਂਗਲੀਆਂ ਵਿਚੋਂ ਇਕ ਟਾਟਾ 909 ਗੱਡੀ ਚੋਰੀ ਕਰ ਲਈ ਗਈ | ਗੱਡੀ ਦੇ ਮਾਲਕ ਜਗਦੇਵ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਪਾਂਗਲੀਆਂ ਕਾਲੋਨੀ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੀ ਗੱਡੀ ਕਾਲੋਨੀ ਦੀ ਧਰਮਸ਼ਾਲਾ ਵਿਚ ਖੜ੍ਹੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ 20 ਨੂੰ

ਸਮਰਾਲਾ, 18 ਫਰਵਰੀ (ਕੁਲਵਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਯੋਗ ਲਾਭਪਾਤਰੀਆਂ ਦੀ ਸ਼ਨਾਖ਼ਤ ਵੱਡੇ ਪੱਧਰ 'ਤੇ ਲਗਾਤਾਰ ਜਾਰੀ ਹੈ | ਇਸੇ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

ਥਾਣਾ ਸਿਟੀ 2 ਦੇ ਬਾਹਰ ਸਮਝੌਤੇ ਲਈ ਆਈਆਂ ਦੋ ਧਿਰਾਂ ਵਿਚ ਝਗੜਾ, 2 ਔਰਤਾਂ ਜ਼ਖ਼ਮੀ

ਖੰਨਾ, 18 ਫ਼ਰਵਰੀ (ਮਨਜੀਤ ਸਿੰਘ ਧੀਮਾਨ)-ਅੱਜ ਸ਼ਾਮ ਥਾਣਾ ਸਿਟੀ 2 ਖੰਨਾ ਦੇ ਬਾਹਰ ਐੱਸ. ਐੱਚ. ਓ. ਨੂੰ ਮਿਲਣ ਆਈਆਂ ਦੋ ਧਿਰਾਂ ਦੀ ਆਪਸੀ ਲੜਾਈ ਵਿਚ ਹੋਈ ਕੁੱਟਮਾਰ ਦੌਰਾਨ 2 ਔਰਤਾਂ ਦੇ ਜਖ਼ਮੀ ਹੋ ਗਈਆਂ | ਗੌਰਤਲਬ ਹੈ ਕਿ ਦੋਵਾਂ ਔਰਤਾਂ ਨੇ ਇਕ ਦੂਜੇ ਦੇ ਪਤੀ 'ਤੇ ਗ਼ਲਤ ...

ਪੂਰੀ ਖ਼ਬਰ »

ਸੰਤ ਕ੍ਰਿਪਾਲ ਸਿੰਘ ਸੇਵਾ ਪੰਥੀ ਸੀਨੀਅਰ ਪਬਲਿਕ ਸਕੂਲ 'ਚ ਕੀਰਤਨ ਸਮਾਗਮ ਹੋਇਆ

ਸਮਰਾਲਾ, 18 ਫ਼ਰਵਰੀ (ਰਾਮ ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਸੰਤ ਕ੍ਰਿਪਾਲ ਸਿੰਘ ਸੇਵਾ ਪੰਥੀ ਸੀਨੀਅਰ ਪਬਲਿਕ ਸਕੂਲ ਨੀਲੋ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੰਸਥਾ ਦੇ ਚੇਅਰਮੈਨ ਸੰਤ ਬਾਬਾ ਮੱਖਣ ਸਿੰਘ ਜੀ (ਮੁੱਖੀ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ...

ਪੂਰੀ ਖ਼ਬਰ »

ਦਲਿਤ ਭਲਾਈ ਮੰਚ ਦਾ ਪੁਨਰ ਗਠਨ 21 ਨੂੰ

ਡੇਹਲੋਂ, 18 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਦਲਿਤ ਸਮਾਜ ਦੇ ਹੱਕਾਂ ਤੇ ਹਿੱਤਾਂ ਦੀ ਰਾਖੀ ਲਈ ਹੋਂਦ ਵਿਚ ਆਏ ਦਲਿਤ ਭਲਾਈ ਮੰਚ ਜਿਸ ਦਾ ਸਮੁੱਚਾ ਢਾਂਚਾ ਪਿਛਲੇ ਦਿਨੀਂ ਭੰਗ ਕੀਤਾ ਗਿਆ ਸੀ, ਦਾ ਪੁਨਰ ਗਠਨ ਕਰਨ ਲਈ ਇਹ ਅਹਿਮ ਮੀਟਿੰਗ 21 ਫਰਵਰੀ ਨੂੰ ਮਹਿਤਾਬ ਹਾਊਸ ...

ਪੂਰੀ ਖ਼ਬਰ »

ਜਗ੍ਹਾ ਨੂੰ ਲੈ ਕੇ ਨੌਜਵਾਨ ਨੇ ਕੀਤੀ ਬਜ਼ੁਰਗ ਔਰਤ ਦੀ ਕੁੱਟਮਾਰ

ਖੰਨਾ, 18 ਫਰਵਰੀ (ਮਨਜੀਤ ਸਿੰਘ ਧੀਮਾਨ)-ਇਕ ਬਜ਼ੁਰਗ ਔਰਤ ਦੀ ਕੁੱਟਮਾਰ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ | ਚਰਨਜੀਤ ਕੌਰ 60 ਸਾਲ ਵਾਸੀ ਰਹੌਣ ਨੇ ਆਪਣੇ ਹੀ ਗੁਆਂਢ ਵਿਚ ਰਹਿੰਦੇ ਇਕ ਲੜਕੇ ਤੇ ਕੁੱਟਮਾਰ ਦੇ ਦੋਸ਼ ਲਾਏ ਤੇ ਕਿਹਾ ਕਿ ਇਸ ਲੜਕੇ ਨੇ ਇਹ ਕਹਿ ਕੇ ਕਿ ਇਹ ਥਾਂ ਸਾਡੀ ...

ਪੂਰੀ ਖ਼ਬਰ »

3 ਵੱਖ-ਵੱਖ ਮਾਮਲਿਆਂ ਵਿਚ ਵਿਦੇਸ਼ ਭੇਜਣ ਦੇ ਨਾਂਅ 'ਤੇ 46 ਲੱਖ ਦੀ ਠੱਗੀ, 2 ਗਿ੍ਫ਼ਤਾਰ

ਖੰਨਾ, 18 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐੱਸ. ਐੱਸ. ਪੀ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਖੰਨਾ ਪੁਲਿਸ ਵਲੋਂ ਨਾਜਾਇਜ਼ ਕੰਮ ਕਰਨ ਵਾਲੇ ਟਰੈਵਲ ਏਜੰਟਾਂ ਨੂੰ ਨੱਥ ਪਾਉਣ ਲਈ ਮੁਹਿੰਮ ਚਲਾਈ ਗਈ ਹੈ, ਇਸ ਮੁਹਿੰਮ ਦੌਰਾਨ ਐੱਸ. ਪੀ. ਜਗਵਿੰਦਰ ਸਿੰਘ ਚੀਮਾ, ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ 13ਵੇਂ ਵਿਸ਼ਾਲ ਖ਼ੂਨਦਾਨ ਕੈਂਪ ਦੀ ਪ੍ਰਚਾਰ ਸਮਗਰੀ ਜਾਰੀ

ਅਹਿਮਦਗੜ੍ਹ, 18 ਫ਼ਰਵਰੀ (ਮਹੋਲੀ/ਪੁਰੀ/ਸੋਢੀ)-ਵਿਸ਼ਾਲ ਖ਼ੂਨਦਾਨ ਕੈਂਪ ਤੇ ਸਮਾਜਸੇਵੀ ਕਾਰਜਾਂ ਵਿਚ ਮੋਹਰੀ ਸਟੇਟ ਐਵਾਰਡੀ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਅਹਿਮਦਗੜ੍ਹ ਦੀ ਵਿਸ਼ੇਸ਼ ਇਕੱਤਰਤਾ ਪ੍ਰਧਾਨ ਡਾ. ਸੁਨੀਤ ਹਿੰਦ ਦੀ ਅਗਵਾਈ ਵਿਚ ਹੋਈ | ਸੰਸਥਾ ਦੇ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਸੰਦੀਪ ਸਿੰਘ ਨੇ ਨਿੱਜੀ ਸਕੂਲਾਂ ਦੀ ਜਾਂਚ ਦੌਰਾਨ ਕੱਟੇ ਚਲਾਨ

ਖੰਨਾ, 18 ਫਰਵਰੀ (ਹਰਜਿੰਦਰ ਸਿੰਘ ਲਾਲ, ਸੁਖਵੰਤ ਸਿੰਘ ਗਿੱਲ)-ਸੇਫ਼ ਸਕੂਲ ਮੁਹਿੰਮ ਤਹਿਤ ਅੱਜ ਦੂਜੇ ਦਿਨ ਐੱਸ. ਡੀ. ਐੱਮ. ਸੰਦੀਪ ਸਿੰਘ ਵਲੋਂ ਅੱਜ ਸਵੇਰੇ ਸਕੂਲ ਖੁੱਲ੍ਹਣ ਸਮੇਂ ਸਰਕਾਰੂ ਮੱਲ ਸਕੂਲ ਦੇ ਬਾਹਰ, ਮਲੇਰਕੋਟਲਾ ਚੌਾਕ ਅਤੇ ਸ਼ਹਿਰ ਦੇ ਕਈ ਹੋਰ ਚੌਕਾਂ ਵਿਚ ...

ਪੂਰੀ ਖ਼ਬਰ »

ਨੌਲੜੀ ਖੁਰਦ ਵਿਖੇ ਧਾਰਮਿਕ ਸਮਾਗਮ 20 ਨੂੰ

ਬੀਜਾ, 18 ਫ਼ਰਵਰੀ (ਜੰਟੀ ਮਾਨ)-ਇੱਥੋਂ ਥੋੜੀ ਦੂਰ ਪਿੰਡ ਨੌਲੜੀ ਖੁਰਦ ਦੇ ਗੁਰਦੁਆਰਾ ਬਾਜ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਵਾਰ ਵੀ ਇਸ ਸ਼ਰਧਾ ਸਤਿਕਾਰ ਨਾਲ ਗੁਰਬਾਣੀ ਕਥਾ ਵਿਚਾਰਾਂ ਦੇ ...

ਪੂਰੀ ਖ਼ਬਰ »

ਸਰਬਜੀਤ ਸਿੰਘ ਵਿਪਨ ਸੇਠੀ ਸ਼੍ਰੋਮਣੀ ਅਕਾਲੀ ਦਲ ਦੋਰਾਹਾ ਸ਼ਹਿਰੀ ਦੇ ਪ੍ਰਧਾਨ ਨਿਯੁਕਤ

ਦੋਰਾਹਾ, 18 ਫ਼ਰਵਰੀ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਈਸ਼ਰ ਸਿੰਘ ਮਿਹਰਬਾਨ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਟੈਂਪੂ ਯੂਨੀਅਨ ਦੋਰਾਹਾ ਦੇ ਸਾਬਕਾ ਪ੍ਰਧਾਨ ਸਰਬਜੀਤ ਸਿੰਘ ਵਿਪਨ ਸੇਠੀ ਨੂੰ ਪਾਰਟੀ ਦਾ ...

ਪੂਰੀ ਖ਼ਬਰ »

ਜਨ ਚੇਤਨਾ ਮਿਸ਼ਨ ਨੇ ਖ਼ੁਰਾਕ ਸਪਲਾਈ ਵਿਭਾਗ 'ਤੇ ਲਾਏ ਦੋਸ਼

ਖੰਨਾ, 18 ਫਰਵਰੀ (ਹਰਜਿੰਦਰ ਸਿੰਘ ਲਾਲ)-ਮਾਨਵ ਅਧਿਕਾਰ ਜਨ ਚੇਤਨਾ ਮਿਸ਼ਨ ਪੰਜਾਬ ਵਲੋਂ ਫੂਡ ਸਪਲਾਈ ਵਿਭਾਗ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਂਦਿਆਂ ਇਕ ਫੂਡ ਸਪਲਾਈ ਇੰਸਪੈਕਟਰ 'ਤੇ ਦੋਸ਼ ਲਾਏ | ਅੱਜ ਗੁਰੂ ਗੋਬਿੰਦ ਸਿੰਘ ਨਗਰ ਕਾਲੋਨੀ ਤੇ ਗੁਰੂ ਨਾਨਕ ਨਗਰ ਵਾਰਡ ...

ਪੂਰੀ ਖ਼ਬਰ »

ਰਾਮਗੜ੍ਹੀਆ ਭਵਨ ਲਈ 50 ਲੱਖ ਰੁਪਏ ਦੀ ਗਰਾਂਟ ਜਲਦੀ ਜਾਰੀ ਕੀਤੀ ਜਾਵੇਗੀ-ਗੁਰਕੀਰਤ

ਖੰਨਾ, 18 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸ਼ਾਮ ਬਾਬਾ ਵਿਸ਼ਵਕਰਮਾ-ਰਾਮਗੜ੍ਹੀਆ ਸਭਾ ਵਲੋਂ ਰਾਮਗੜ੍ਹੀਆ ਭਾਈਚਾਰੇ ਦੇ ਆਗੂ ਵਰਿੰਦਰ ਸਿੰਘ ਦਹੇਲੇ ਦੇ ਯਤਨਾਂ ਨਾਲ ਕੀਤੇ ਇਕੱਠ ਮੌਕੇ ਵਿਧਾਇਕ ਗੁਰਕੀਰਤ ਸਿੰਘ ਉਚੇਚੇ ਤੌਰ ਤੇ ਸ਼ਾਮਲ ਹੋਏ | ਇਸ ਮੌਕੇ ਸੀਨੀਅਰ ...

ਪੂਰੀ ਖ਼ਬਰ »

ਰੂਬੀ ਸਹੋਤਾ ਦੇ ਪਰਿਵਾਰ ਵਲੋਂ ਦੂਜੀ ਵਾਰ ਕੈਨੇਡਾ ਦੀ ਐੱਮ. ਪੀ. ਬਣਨ ਦੀ ਖ਼ੁਸ਼ੀ 'ਚ ਪਾਠ ਕਰਵਾਏ

ਬੀਜਾ, 18 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਰਵਿੰਦਰ ਕੌਰ ਰੂਬੀ ਸਹੋਤਾ ਜਿਹੜੇ ਕੇ ਕੈਨੇਡਾ ਵਿਚ ਬਰੈਂਪਟਨ ਕੈਨੇਡਾ ਤੋਂ ਦੂਜੀ ਵਾਰ ਐੱਮ.ਪੀ. ਬਣਨ 'ਤੇ ਉਨ੍ਹਾਂ ਦੇ ਪਰਿਵਾਰ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਜਿੱਤ ਦੀ ਖ਼ੁਸ਼ੀ ਵਿਚ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

24 ਦੇ ਖੰਨਾ ਮਾਰਚ ਵਿਚ ਮਜ਼ਦੂਰ ਵਰਗ ਵੱਡੀ ਪੱਧਰ ਤੇ ਸ਼ਾਮਿਲ ਹੋਣਗੇ-ਰੁਪਾਲੋਂ

ਖੰਨਾ, 18 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਨੂੰ ਇਸ ਵਕਤ ਲੀਡਰਾਂ ਤੇ ਸਰਮਾਏਦਾਰਾਂ ਵਲੋਂ ਮਿਲ ਕੇ ਲੁੱਟਿਆ ਜਾ ਰਿਹਾ ਹੈ ਬਿਜਲੀ ਬਿੱਲਾਂ ਦੇ ਨਾਮ ਤੇ ਲੋਕਾਂ ਦੀ ਜੇਬ ਤੇ ਸਰਕਾਰੀ ਡਾਕੇ ਮਾਰੇ ਜਾ ਹਨ | ਇਸ ਤੋਂ ਮਾੜੀ ਗੱਲ ਕੀ ਹੋ ਸਕਦੀ ਹੈ ਕਿ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਲਸੋਈ ਦਾ ਦਿਹਾਂਤ- ਸਸਕਾਰ 20 ਨੂੰ

ਮਲੌਦ, 18 ਫਰਵਰੀ (ਸਹਾਰਨ ਮਾਜਰਾ)-ਗਰੇਹਾਊਾਡ ਰੇਸਿੰਗ ਬੋਰਡ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਬੇਹੱਦ ਮਿਲਾਪੜੇ ਸਾਊ ਅਤੇ ਸਬ ਤਹਿਸੀਲ ਰਾਏਕੋਟ ਵਿਖੇ ਤਾਇਨਾਤ ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਅਚਾਨਕ ਦਿਹਾਂਤ ਹੋ ਗਿਆ | ਉਹ ਆਪਣੇ ਪਿੱਛੇ ਇਕ ...

ਪੂਰੀ ਖ਼ਬਰ »

ਸਾਹਨੇਵਾਲ ਟਰੱਕ ਯੂਨੀਅਨ ਦੇ ਦੋਨੋਂ ਪ੍ਰਧਾਨ ਮਤਭੇਦ ਭੁਲਾ ਕੇ ਹੋਏ ਇੱਕਜੁੱਟ ਪ੍ਰਮਾਤਮਾ ਦੇ ਸ਼ੁਕਰਾਨੇ ਲਈ 1 ਮਾਰਚ ਨੂੰ ਹੋਵੇਗਾ ਧਾਰਮਿਕ ਸਮਾਗਮ

ਸਾਹਨੇਵਾਲ, 18 ਫਰਵਰੀ (ਅਮਰਜੀਤ ਸਿੰਘ ਮੰਗਲੀ)-ਸਾਹਨੇਵਾਲ ਦੀ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਕਈ ਸਾਲਾਂ ਤੋਂ ਵਿਵਾਦ ਚੱਲਦਾ ਆ ਰਿਹਾ ਸੀ | ਦੋਨੋਂ ਪ੍ਰਧਾਨ ਆਪੋ-ਆਪਣੇ ਸਪੋਟਰਾਂ ਨੂੰ ਨਾਲ ਲੈ ਕੇ ਯੂਨੀਅਨ ਚਲਾ ਰਹੇ ਸਨ | ਜਿਸ ਕਾਰਨ ਟਰੱਕ ਅਪਰੇਟਰਾਂ ਨੂੰ ...

ਪੂਰੀ ਖ਼ਬਰ »

ਪਾਵਰਕਾਮ ਡਾਇਰੈਕਟਰ ਤੇ ਹੋਰ ਅਧਿਕਾਰੀਆਂ ਨਾਲ ਖੰਨਾ ਗੋਬਿੰਦਗੜ੍ਹ ਦੇ ਉਦਯੋਗਪਤੀਆਂ ਦੀ ਮੁਲਾਕਾਤ

ਖੰਨਾ, 18 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਇਕ ਨਿੱਜੀ ਹੋਟਲ ਵਿਖੇ ਪਾਵਰਕਾਮ ਦੇ ਡਾਇਰੈਕਟਰ ਓ. ਪੀ .ਗਰਗ, ਚੀਫ਼ ਇੰਜੀਨੀਅਰ ਸੈਂਟਰਲ ਲੁਧਿਆਣਾ, ਦਲਜੀਤ ਸਿੰਘ ਇੰਦਰਪਾਲ ਸਿੰਘ, ਚੀਫ਼ ਇੰਜੀਨੀਅਰ ਕਮਰਸ਼ੀਅਲ, ਜੈਇੰਦਰ ਸਿੰਘ ਗਰੇਵਾਲ, ਹਿੰਮਤ ਸਿੰਘ ਐੱਸ. ਸੀ. ...

ਪੂਰੀ ਖ਼ਬਰ »

ਸਰਬ-ਸੰਮਤੀ ਨਾਲ ਸਰਕਲ ਪ੍ਰਧਾਨ ਚੁਣਨ ਦਾ ਅਧਿਕਾਰ ਸੰਤਾ ਸਿੰਘ ਉਮੈਦਪੁਰੀ ਨੂੰ ਦਿੱਤਾ

ਸਮਰਾਲਾ, 18 ਫਰਵਰੀ (ਕੁਲਵਿੰਦਰ ਸਿੰਘ)-ਹਲਕਾ ਸਮਰਾਲਾ ਦੇ ਪੰਜ ਸਰਕਲਾਂ ਦੇ ਡੈਲੀਗੇਟਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਸਾਹਿਬ ਵਿਖੇ ਸੰਤਾ ਸਿੰਘ ਉਮੈਦਪੁਰੀ ਹਲਕਾ ਇੰਚਾਰਜ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਖ-ਵੱਖ ਸਰਕਲਾਂ ਦੇ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਅਕਾਲੀਆਂ ਤੋਂ ਬਾਅਦ ਹੁਣ ਕਾਂਗਰਸ ਹੱਥੋਂ ਠੱਗੇ ਹੋਏ ਮਹਿਸੂਸ ਕਰ ਰਹੇ ਨੇ-ਬੈਂਸ

ਲੁਧਿਆਣਾ, 18 ਫਰਵਰੀ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਨਸ਼ਾ ਮਾਫੀਆ ਸਮੇਤ ਹਰ ਪਾਸੇ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਲੋਕਾਂ ਦੇ ...

ਪੂਰੀ ਖ਼ਬਰ »

ਡਾ. ਜਸਪ੍ਰੀਤ ਸਿੰਘ ਜੱਸੀ ਸੂਬਾ ਸਕੱਤਰ ਤੇ ਹਲਕਾ ਪਾਇਲ ਦੇ ਇੰਚਾਰਜ ਨਿਯੁਕਤ

ਪਾਇਲ, 18 ਫਰਵਰੀ (ਰਜਿੰਦਰ ਸਿੰਘ)-ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵਲੋਂ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨ ਆਗੂ ਡਾ. ਜਸਪ੍ਰੀਤ ਸਿੰਘ ਜੱਸੀ ਨੂੰ ਸੂਬਾ ਸਕੱਤਰ ਅਤੇ ਵਿਧਾਨ ਸਭਾ ਹਲਕਾ ਪਾਇਲ ਦਾ ਇੰਚਾਰਜ ...

ਪੂਰੀ ਖ਼ਬਰ »

ਭੂੰਦੜੀ 'ਚ ਲੜਕੀਆਂ ਦੇ ਸਮੂਹਿਕ ਵਿਆਹ ਅੱਜ

ਭੰੂੰਦੜੀ, 18 ਫਰਵਰੀ (ਕੁਲਦੀਪ ਸਿੰਘ ਮਾਨ)-ਪੀਰ ਬਾਬਾ ਮੋਕਮਦੀਨ ਜੀ ਕਮੇਟੀ ਦੀ ਮੀਟਿੰਗ ਪਵਨ ਕੁਮਾਰ ਆੜ੍ਹਤੀ ਅਤੇ ਸੰਮਤੀ ਮੈਂਬਰ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਹਰ ...

ਪੂਰੀ ਖ਼ਬਰ »

ਐਬਸੋਲਿਊਟ ਇੰਸਟੀਚਿਊਟ ਮੁੱਲਾਂਪੁਰ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ

ਮੁੱਲਾਂਪੁਰ-ਦਾਖਾ, 18 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ ਡਰੀਮਪਲੈਕਸ ਬਿਲਡਿੰਗ ਨੇੜੇ ਪੰਜਾਬ ਐਾਡ ਸਿੰਧ ਬੈਂਕ 'ਤੇ ਐਬਸੋਲਿਊਟ ਐਜੂਕੇਸ਼ਨ ਤੇ ਓਵਰਸੀਜ਼ ਸਰਵਿਸਜ਼ ਅੰਦਰ ਆਈਲੈਟਸ ਦੇ ਸ਼ਾਨਦਾਰ ਨਤੀਜਿਆਂ ਦੇ ਨਾਲ ਐਬਸੋਲਿਊਟ ਵਲੋਂ ...

ਪੂਰੀ ਖ਼ਬਰ »

ਟੀ. ਐੱਸ. ਯੂ. ਦੀ ਚੋਣ 'ਚ ਆਤਮਾ ਸਿੰਘ ਪ੍ਰਧਾਨ ਚੁਣੇ ਗਏ

ਸਮਰਾਲਾ, 18 ਫਰਵਰੀ (ਗੋਪਾਲ ਸੋਫਤ)-ਅੱਜ ਇੱਥੇ ਸਥਾਨਕ ਟੈਕਨੀਕਲ ਸਰਵਿਸਿਜ਼ ਯੂਨੀਅਨ ਦਾ ਇਜਲਾਸ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ, ਜਿਸ ਵਿਚ ਪਿਛਲੇ ਦੋ ਸਾਲਾ ਦਾ ਲੇਖਾ ਜੋਖਾ ਕਰ ਕੇ ਯੂਨੀਅਨ ਦੇ ਫ਼ੰਡ ਦਾ ਹਿਸਾਬ ਪੇਸ਼ ਕੀਤਾ ਗਿਆ¢ ਬਾਅਦ 'ਚ ਜਥੇਬੰਦੀ ਦੇ ਮੰਡਲ ...

ਪੂਰੀ ਖ਼ਬਰ »

ਚੇਅਰਮੈਨ ਸਿਆੜ ਦਾ ਕੈਨੇਡਾ 'ਚ ਮਿਸ਼ਨ ਪੰਜਾਬੀ ਕਲਚਰ ਕਲੱਬ ਵਲੋਂ ਸਨਮਾਨ

ਮਲੌਦ, 18 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਾਰਕੀਟ ਕਮੇਟੀ ਮਲੌਦ ਦੇ ਨਵ-ਨਿਯੁਕਤ ਚੇਅਰਮੈਨ ਕਮਲਜੀਤ ਸਿੰਘ ਸਿਆੜ ਦਾ ਕੈਨੇਡਾ ਪੁੱਜਣ ਉਪਰੰਤ ਮਿਲੀ ਜ਼ਿੰਮੇਵਾਰੀ 'ਤੇ ਮਿਸ਼ਨ ਪੰਜਾਬੀ ਕਲਚਰ ਕਲੱਬ ਵਲੋਂ ਪਲਵਿੰਦਰ ਸਿੰਘ ਕਲੇਰ, ਸਮਰਪਾਲ ਸਿੰਘ ਬਰਾੜ ਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਅਮਲੋਹ ਰੋਡ ਖੰਨਾ ਦਾ ਨਾਂਅ ਰਘਵੀਰ ਸਿੰਘ ਫ੍ਰੀਡਮ ਫਾਈਟਰ ਸਕੂਲ ਰੱਖਿਆ

ਖੰਨਾ, 18 ਫ਼ਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਨੇ ਵਿੱਦਿਅਕ ਅਦਾਰਿਆਂ ਦਾ ਨਾਂਅ ਅਹਿਮ ਸ਼ਖ਼ਸੀਅਤਾਂ ਦੇ ਨਾਂਅ 'ਤੇ ਰੱਖਣ ਦੀ ਨੀਤੀ ਤਹਿਤ ਸੂਬੇ ਦੇ ਚਾਰ ਸਕੂਲਾਂ ਨੂੰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦਾ ਨਾਂਅ ਦੇਣ ਦਾ ਫ਼ੈਸਲਾ ਕੀਤਾ ਹੈ¢ ਸਿੱਖਿਆ ...

ਪੂਰੀ ਖ਼ਬਰ »

ਪੀ. ਡਬਲਿਊ. ਡੀ. ਫ਼ੀਲਡ ਐਾਡ ਵਰਕਸ਼ਾਪ ਯੂਨੀਅਨ ਨੇ ਮੀਟਿੰਗ ਕੀਤੀ

ਸਮਰਾਲਾ, 18 ਫਰਵਰੀ (ਕੁਲਵਿੰਦਰ ਸਿੰਘ)-ਸਥਾਨਕ ਆਈ. ਟੀ. ਆਈ. ਵਿਖੇ ਪੀ. ਡਬਲਿਊ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਪਲਵਿੰਦਰ ਸਿੰਘ ਭੱਟੀ ਦੀ ਅਗਵਾਈ 'ਚ ਕੀਤੀ ਗਈ | ਜਿਸ ਵਿਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਤਿੰਨੇ ਸਰਕਲਾਂ ਦੀ ਜਥੇਬੰਦੀ ਸਰਬਸੰਮਤੀ ਨਾਲ ਚੁਣੀ

ਮਲੌਦ, 18 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਬਜ਼ਰਵਰ ਸੋਹਣ ਸਿੰਘ ਠੰਡਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਦੀ ਦੇਖ-ਰੇਖ ਹੇਠ ਪਾਰਟੀ ਦੀ ਮਜ਼ਬੂਤੀ ਲਈ ਜਥੇਬੰਦਕ ...

ਪੂਰੀ ਖ਼ਬਰ »

ਡੀ. ਐੱਸ. ਪੀ. ਹਰਦੀਪ ਸਿੰਘ ਚੀਮਾ ਦਾ ਸਨਮਾਨ

ਮਲੌਦ, 18 ਫਰਵਰੀ (ਦਿਲਬਾਗ ਸਿੰਘ ਚਾਪੜਾ)-ਪਿੰਡ ਗੋਸਲ ਵਿਖੇ ਸਰਪੰਚ ਜੈਪਾਲ ਬਾਵਾ ਗੋਸਲ ਦੀ ਅਗਵਾਈ ਅਤੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਕਾਕਾ ਰੋੜੀਆਂ ਦੀ ਹਾਜ਼ਰੀ ਵਿਚ ਡੀ. ਐੱਸ. ਪੀ. ਹਰਦੀਪ ਸਿੰਘ ਚੀਮਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਕਾਕਾ ਰੋੜੀਆ ਅਤੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸਬ-ਡਵੀਜ਼ਨ ਸ਼ਹਿਰੀ ਦੋਰਾਹਾ ਦੀ ਨਵੀਂ ਕਮੇਟੀ ਦੀ ਹੋਈ ਚੋਣ

ਦੋਰਾਹਾ, 18 ਫ਼ਰਵਰੀ (ਮਨਜੀਤ ਸਿੰਘ ਗਿੱਲ)-ਟੈਕਨੀਕਲ ਸਰਵਿਸਿਜ਼ ਡਵੀਜ਼ਨ ਚੋਣ ਨਿਗਰਾਨ ਕਮੇਟੀ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਤੇ ਡਵੀਜ਼ਨ ਵਰਕਿੰਗ ਕਮੇਟੀ ਦੇ ਫ਼ੈਸਲਾ ਅਨੁਸਾਰ ਸਬਡਵੀਜ਼ਨ ਦੋਰਾਹਾ ਦੀ ਚੋਣ ਕਰਵਾਈ ਗਈ, ਜਿਸ ਵਿਚ ਚੋਣ ਨਿਗਰਾਨ ਕਮੇਟੀ ...

ਪੂਰੀ ਖ਼ਬਰ »

ਨਿਸ਼ਾ ਬਣੀ ਹਿੰਦੀ ਪੁੱਤਰੀ ਪਾਠਸ਼ਾਲਾ ਦੀ ਮਿਸ ਫੇਅਰਵੈੱਲ

ਖੰਨਾ, 18 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਸਥਾਨਕ ਹਿੰਦੀ ਪੁੱਤਰੀ ਪਾਠਸ਼ਾਲਾ ਸੀ. ਸੈਕ. ਸਕੂਲ ਵਿਚ 12ਵੀਂ ਕਲਾਸ ਦੀ ਵਿਦਾਇਗੀ ਪਾਰਟੀ ਕੀਤੀ ਗਈ, ਜਿਸ ਵਿਚ ਮੁੱਖ ਮਹਿਮਾਨ ਸੁੱਚਾ ਸਿੰਘ ਐੱਨ. ਆਰ. ਆਈ. ਦਾ ਸਵਾਗਤ ਸੰਸਥਾ ਦੇ ਮੈਨੇਜਰ ਸਰੋਜ ਕੁੰਦਰਾ, ਪਿ੍ੰ. ...

ਪੂਰੀ ਖ਼ਬਰ »

ਪਾਲ ਹੁੰਡਈ ਲਗਾਏਗੀ ਫਤਹਿਗੜ੍ਹ ਸਾਹਿਬ ਵਿਚ ਮੁਫ਼ਤ ਕਾਰ ਜਾਂਚ ਕੈਂਪ

ਖੰਨਾ, 18 ਫਰਵਰੀ (ਹਰਜਿੰਦਰ ਸਿੰਘ ਲਾਲ)-ਹੁੰਡਈ ਮੋਟਰ ਕੰਪਨੀ ਤੇ ਪਾਲ ਹੁੰਡਈ ਖੰਨਾ ਆਪਣੇ ਫਤਹਿਗੜ੍ਹ ਸਾਹਿਬ ਅਤੇ ਨਾਲ ਲੱਗਦੇ ਪਿੰਡਾਂ ਦੇ ਗਾਹਕਾਂ ਲਈ 20 ਫਰਵਰੀ ਤੋਂ 26 ਫਰਵਰੀ ਤੱਕ ਹੁੰਡਈ ਹੈਪੀਨੈੱਸ ਕੈਂਪ ਲਗਾਉਣ ਜਾ ਰਹੀ ਹੈ | ਇਸ ਕੈਂਪ ਦੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨਾਰਥ ਜ਼ੋਨ ਬਾਕਸਿੰਗ ਵਿਚ ਖੰਨਾ ਦੀ ਜੈਸਮੀਨ ਦੂਜੇ ਸਥਾਨ 'ਤੇ

ਖੰਨਾ, 15 ਫਰਵਰੀ (ਹਰਜਿੰਦਰ ਸਿੰਘ ਲਾਲ)-ਨਾਰਥ ਜ਼ੋਨ ਬਾਕਸਿੰਗ ਚੈਂਪੀਅਨਸ਼ਿੱਪ ਵਿਚ ਕਿਸ਼ੋਰੀ ਲਾਲ ਜੇਠੀ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੀ ਖਿਡਾਰਨ ਜੈਸਮੀਨ ਨੇ ਦੂਜਾ ਸਥਾਨ ਹਾਸਲ ਕੀਤਾ ਹੈ | ਉਸਦਾ ਅੱਜ ਸਕੂਲ ਪੁੱਜਣ 'ਤੇ ਸਵੇਰ ਦੀ ਸਭਾ ਦੌਰਾਨ ...

ਪੂਰੀ ਖ਼ਬਰ »

ਸਰਕਾਰੀ ਸ.ਸ.ਸ. ਦੋਰਾਹਾ ਵਿਖੇ ਵਿਦਿਆਰਥੀਆਂ ਦੇ ਮੌਕੇ 'ਤੇ ਬਣਾਏ ਗਏ ਰੁਜ਼ਗਾਰ ਕਾਰਡ

ਦੋਰਾਹਾ, 18 (ਜਸਵੀਰ ਝੱਜ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਸੰਸਥਾ ਦੇ ਮੁਖੀ ਪਿ੍ੰਸੀਪਲ ਹਰਵਿੰਦਰ ਰੂਪਰਾਏ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਵਲੋਂ ਵਿਦਿਆਰਥੀਆਂ ਦੇ ਰੁਜ਼ਗਾਰ ਕਾਰਡ ਬਣਾਏ ਗਏ | ਇਹ ...

ਪੂਰੀ ਖ਼ਬਰ »

ਜਟਾਣਾ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਮੁਨਾਫ਼ਾ ਵੰਡਿਆ

ਬੀਜਾ, 18 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਅੱਜ ਇੱਥੇ ਦੇ ਨੇੜਲੇ ਪਿੰਡ ਜਟਾਣਾ ਵਿਖੇ ਦੀ ਜਟਾਣਾ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਵੱਧ ਦੁੱਧ ਪਾਉਣ ਵਾਲੇ ਮੈਂਬਰ ਨੂੰ ਮੁਨਾਫ਼ਾ ਵੰਡਿਆ ਗਿਆ ¢ ਅੱਜ ਦੇ ਇਸ ਸਮਾਗਮ ਦੇ ਮੁੱਖ ਮਹਿਮਾਨ ਚੇਤਨ ਦਾਸ ਡਿਪਟੀ ਮੈਨੇਜਰ ...

ਪੂਰੀ ਖ਼ਬਰ »

ਦਾਣਾ ਮੰਡੀ ਪਾਇਲ ਵਿਖੇ ਢੱਕੀ ਸਾਹਿਬ ਵਾਲੇ ਸੰਤਾਂ ਦੇ ਦੀਵਾਨ 28 ਤੋਂ

ਪਾਇਲ, 18 ਫਰਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)-ਗੁਰਦੁਆਰਾ ਤਪੋਬਣ ਢੱਕੀ ਸਾਹਿਬ ਦੇ ਵੱਖ-ਵੱਖ ਪਿੰਡਾਂ ਦੇ ਸ਼ਰਧਾਂਜਲੀਆਂ ਅਤੇ ਵਿਦੇਸ਼ਾਂ ਵਿਚ ਬੈਠੇ ਐੱਨ. ਆਰ. ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਦਾ ਸਦਕਾ ਤਪੋਬਣ ਧਰਮ ਪ੍ਰਚਾਰ ਲਹਿਰ ਦੇ ਤਹਿਤ ਦਾਣਾ ਮੰਡੀ ਪਾਇਲ ...

ਪੂਰੀ ਖ਼ਬਰ »

ਲੰਬੇ ਕੇਸਾਂ ਦੇ ਮੁਕਾਬਲਿਆਂ ਵਿਚ ਨਨਕਾਣਾ ਸਾਹਿਬ ਪਬਲਿਕ ਸ.ਸ.ਸ. ਰਾਮਪੁਰ ਦੇ ਵਿਦਿਆਰਥੀਆਂ ਨੇ ਜਿੱਤੇ ਛੇ ਇਨਾਮ

ਦੋਰਾਹਾ, 18 ਫਰਵਰੀ (ਜਸਵੀਰ ਸਿੰਘ ਝੱਜ)-ਹਾਕੀ ਟ੍ਰੇਨਿੰਗ ਸੈਂਟਰ ਰਾਮਪੁਰ ਵਲੋਂ ਹਾਕੀ ਟੂਰਨਾਮੈਂਟ ਸਮੇਂ ਲੰਬੇ ਕੇਸਾਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਰਾਮਪੁਰ ਨਾਲ ਸਬੰਧਿਤ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਨਨਕਾਣਾ ਸਾਹਿਬ ...

ਪੂਰੀ ਖ਼ਬਰ »

ਸਚਦੇਵਾ ਸਕੂਲ ਸਾਹਨੇਵਾਲ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਸਾਹਨੇਵਾਲ, 18 ਫਰਵਰੀ (ਹਰਜੀਤ ਸਿੰਘ ਢਿੱਲੋਂ)-ਸਚਦੇਵਾ ਪਬਲਿਕ ਸੀਨੀ. ਸੈਕੰ. ਸਕੂਲ ਸਾਹਨੇਵਾਲ ਵਿਖੇ ਸਕੂਲ ਦੇ ਡਾਇਰੈਕਟਰ ਮੈਡਮ ਪ੍ਰਵੀਨ ਸੇਠੀ ਤੇ ਚੇਅਰਮੈਨ ਰਜਿੰਦਰ ਸੇਠੀ ਦੀ ਦੇਖ-ਰੇਖ ਹੇਠ ਬੱਚਿਆਂ ਦੀਆਂ ਆ ਰਹੀਆਂ ਪ੍ਰੀਖਿਆਵਾਂ ਅਤੇ ਨਵੇਂ ਸੈਸ਼ਨ ਨੰੂ ਮੁੱਖ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾਖ਼ਲੇ ਦੇ ਮਾਮਲੇ ਵਿਚ ਪ੍ਰਾਈਵੇਟ ਸਕੂਲਾਂ ਤੋਂ ਅੱਗੇ ਨਿਕਲੇ-ਖੰਨਾ

ਖੰਨਾ, 18 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਮਿਸ਼ਨ 100 ਫੀਸਦੀ ਦੇ ਨਿਸ਼ਾਨੇ ਨੂੰ ਪੂਰਾ ਕਰਨ ਲਈ ਸੂਬੇ ਦਾ ਸਮੁੱਚਾ ਅਧਿਆਪਕ ਵਰਗਾ ਪੂਰੀ ਤਰ੍ਹਾਂ ਪੱਬਾਂ ਭਾਰ ਹੋਇਆ ਹੈ | ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਘਰ-ਘਰ ...

ਪੂਰੀ ਖ਼ਬਰ »

ਟੈ੍ਰਫਿਕ ਨਿਯਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਸੁਧਾਰਨ ਲਈ ਐੱਸ. ਡੀ. ਐੱਮ. ਨੇ ਸੰਭਾਲੀ ਕਮਾਨ

ਮਾਛੀਵਾੜਾ ਸਾਹਿਬ, 18 ਫਰਵਰੀ (ਮਨੋਜ ਕੁਮਾਰ)-ਲੌਾਗੋਵਾਲ ਸਕੂਲੀ ਬੱਚਿਆਂ ਦੇ ਬੇਹੱਦ ਦਰਦਨਾਕ ਹਾਦਸੇ ਤੋਂ ਬਾਅਦ ਲਗਭਗ ਪੂਰੇ ਸੂਬੇ ਵਾਂਗ ਮਾਛੀਵਾੜਾ ਇਲਾਕੇ ਵਿਚ ਵੀ ਸਖ਼ਤ ਮਾਹੌਲ ਦੇਖਣ ਨੂੰ ਮਿਲਿਆ | ਅੱਜ ਖ਼ੁਦ ਐੱਸ. ਡੀ. ਐੱਮ. ਸਮਰਾਲਾ ਗੀਤਿਕਾ ਸਿੰਘ ਨੇ ਸਕੂਲ ...

ਪੂਰੀ ਖ਼ਬਰ »

ਖੰਨਾ ਦੇ ਵਿਦਿਆਰਥੀਆਂ ਦਾ ਕੈਨੇਡਾ ਵਿਚ ਧਿਆਨ ਰੱਖਣ ਲਈ ਐਡ. ਅੰਕੁਰ ਸ਼ਰਮਾ ਸਨਮਾਨਿਤ

ਖੰਨਾ, 18 ਫਰਵਰੀ (ਹਰਜਿੰਦਰ ਸਿੰਘ ਲਾਲ)-ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਵਿਚ ਖੰਨਾ ਦੀਆਂ ਕੁੱਝ ਸ਼ਖ਼ਸੀਅਤਾਂ ਨੇ ਇਕੱਠੇ ਹੋ ਕੇ ਐਡਵੋਕੇਟ ਅੰਕੁਰ ਸ਼ਰਮਾ ਦਾ ਸਨਮਾਨ ਕੀਤਾ | ਇਸ ਮੌਕੇ ਪ੍ਰਸਿੱਧ ਉਦਯੋਗਪਤੀ ਸ਼ਿਵ ਕੁਮਾਰ ਕੌਸ਼ਲ, ਰਣਜੀਤ ਸਿੰਘ ਹੀਰਾ, ਸੰਜੇ ਸ਼ਰਮਾ, ...

ਪੂਰੀ ਖ਼ਬਰ »

ਜਗਜੀਤ ਸਿੰਘ ਦੌਲਤਪੁਰ ਸਰਕਲ ਪ੍ਰਧਾਨ ਨਿਯੁਕਤ

ਮਲੌਦ, 18 ਫਰਵਰੀ (ਦਿਲਬਾਗ ਸਿੰਘ ਚਾਪੜਾ)-ਅਕਾਲੀ ਦਲ ਦੇ ਹਲਕਾ ਪਾਇਲ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਸਰਕਲ ਮਲੌਦ ਅਧੀਨ ਆਉਂਦੇ ਪਿੰਡਾਂ ਨੂੰ ਸਰਕਲ ਸ਼ਹਿਰੀ ਅਤੇ ਸਰਕਲ ਦਿਹਾਤੀ ਵਿਚ ਵੰਡਿਆ ਗਿਆ ਤੇ ਸੀਨੀਅਰ ...

ਪੂਰੀ ਖ਼ਬਰ »

ਇਸ਼ਿਤਾ ਤੇ ਅਰਸ਼ਪ੍ਰੀਤ ਪੰਜਾਬ ਯੂਨੀ: ਬੀ. ਐੱਸਸੀ. ਨਾਨ ਮੈਡ. ਵਿਚੋਂ 6ਵੇਂ ਅਤੇ 7ਵੇਂ ਸਥਾਨ 'ਤੇ ਰਹੀਆਂ

ਖੰਨਾ, 18 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਅੱਜ ਬੀ. ਐੱਸਸੀ. ਨਾਨ ਮੈਡੀਕਲ ਦੇ ਤੀਜੇ ਸਮੈਸਟਰ ਦੇ ਨਤੀਜੇ ਐਲਾਨੇ ਗਏ | ਜਿਸ ਵਿਚ ਏ.ਐੱਸ. ਕਾਲਜ ਖੰਨਾ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ ਵਿਚ ਕਾਲਜ ਦੀ ਵਿਦਿਆਰਥਣ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਨਤੀਜੇ ਸ਼ਾਨਦਾਰ ਰਹੇ

ਦੋਰਾਹਾ, 18 (ਜਸਵੀਰ ਝੱਜ)-ਫਰਵਰੀ ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਵੱਖ-ਵੱਖ ਕਲਾਸਾਂ ਦੇ ਨਤੀਜੇ ਐਲਾਨੇ ਗਏ ਜਿਸ ਵਿਚ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੇ ਖੂਬ-ਮੱਲ੍ਹਾਂ ਮਾਰੀਆਂ | ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX