ਅੰਮਿ੍ਤਸਰ, 20 ਫ਼ਰਵਰੀ (ਹਰਮਿੰਦਰ ਸਿੰਘ)-ਸ੍ਰੀ ਜੇ. ਪੀ. ਨੱਢਾ ਭਾਜਪਾ ਦੇ ਕੌਮੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਹਿਲੀ ਵਾਰ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ | ਇਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਨੱਡਾ ਨੇ ਕਿਹਾ ਕਿ ਉਨ੍ਹਾਂ ਦਾ ਸੁਭਾਗ ਹੈ ਕਿ ਅੱਜ ਉਨ੍ਹਾਂ ਨੂੰ ਧਾਰਮਿਕ ਤੇ ਇਤਿਹਾਸਕ ਨਗਰੀ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥੇ ਟੇਕਣ ਦਾ ਮੌਕਾ ਮਿਲਿਆ | ਉਨ੍ਹਾਂ ਕਿਹਾ ਇਹ ਨਗਰੀ ਧਰਮ ਗੁਰੂਆਂ, ਸੂਰਬੀਰ ਯੋਧਿਆਂ ਦੀ ਨਗਰੀ ਹੈ | ਉਨ੍ਹਾਂ ਕਿਹਾ ਇਹ ਉਹ ਨਗਰੀ ਹੈ ਜਿਥੇ ਦੁਰਗਿਆਣਾ ਮੰਦਰ ਤੇ ਇਤਿਹਾਸਕ ਜ਼ਲਿਆਂਵਾਲਾ ਬਾਗ ਵੀ ਮੌਜੂਦ ਹੈ | ਇਹ ਧਰਤੀ ਧਰਮ, ਵੀਰਤਾ ਸੱਭਿਆਚਾਰ ਦਾ ਮਿਲਣ ਹੈ | ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਮੈਨੇਜਰ ਮੁਖਤਾਰ ਸਿੰਘ, ਵਧੀਕ ਮੇਨੇਜਰ ਰਜਿੰਦਰ ਸਿੰਘ ਰੂਬੀ , ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦਾ ਸੈਟ ਭੇਟ ਕਰਕੇ ਸਨਮਾਨਿਤ ਕੀਤਾ | ਇਸ ਤੋਂ ਪਹਿਲਾਂ ਸ੍ਰੀ ਨੱਡਾ ਨੂੰ ਕੇਸਰੀ ਦਸਤਾਰ ਵੀ ਸਜਾਈ ਗਈ | ਇਸ ਮੌਕੇ ਮੀਤ ਮੈਨੇਜਰ ਗੁਰਿੰਦਰ ਸਿੰਘ ਮੱਥਰੇਵਾਲ, ਭਾਜਪਾ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼, ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਇਚਾਰਜ਼ ਪ੍ਰਭਾਤ ਝਾਅ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸਾਬਕਾ ਮੰਤਰੀ ਅਨਿਲ ਜੋਸ਼ੀ, ਦਿਨੇਸ਼ ਕੁਮਾਰ, ਯੂਥ ਅਕਾਲੀ ਦੇ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ, ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ,ਰਜਿੰਦਰ ਮੋਹਨ ਸਿੰਘ ਛੀਨਾ ਆਦਿ ਹਾਜ਼ਰ ਸਨ | ਇਸ ਤੋਂ ਪਹਿਲਾਂ ਸ੍ਰੀ ਨੱਡਾ ਨੇ ਅੰਮਿ੍ਤਸਰ ਦੇ ਇਕ ਹੋਟਲ ਵਿਖੇ ਪੰਜਾਬ ਭਾਜਪਾ ਦੀ ਕੋਰ ਕਮੇਟੀ ਮੈਂਬਰਾਂ ਨਾਲ ਬੈਠਕ ਵੀ ਕੀਤੀ, ਜਿਸ 'ਚ ਪੰਜਾਬ ਨਾਲ ਸਬੰਧ ਮਾਮਲਿਆ 'ਤੇ ਵਿਚਾਰ-ਚਰਚਾ ਕੀਤੀ ਗਈ | ਸ੍ਰੀ ਨੱਡਾ ਦੇ ਅੰਮਿ੍ਤਸਰ ਪੁੱਜਣ 'ਤੇ ਸੁਨਹਿਰੀ ਗੇਟ ਵਿਖੇ ਭਾਜਪਾਈਆਂ ਵਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਵੱਖ ਵੱਖ ਆਗੂਆਂ ਵਲੋਂ ਗੁਰਜ਼ ਭੇਟ ਕੀਤੇ ਗਏ | ਇਸ ਦੌਰਾਨ ਸ੍ਰੀ ਨੱਡਾ ਨੇ ਸ੍ਰੀ ਦੁਰਗਿਆਨਾ ਮੰਦਰ ਵਿਖੇ ਵੀ ਮੱਥਾ ਟੇਕਿਆ |
ਵੇਰਕਾ, 20 ਫਰਵਰੀ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਮਜੀਠਾ ਰੋਡ 'ਤੇ ਪੈਂਦੇ ਅੱਡਾ ਪੰਡੋਰੀ ਵੜੈਚ ਨੇੜੇ ਬੀਤੀ ਸ਼ਾਮ ਤੇਜ਼ ਰਫ਼ਤਾਰ ਕਾਰ ਚਾਲਕ ਦੁਆਰਾ ਅੱਗੇ ਜਾ ਰਹੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੇ ਜਾਣ ਨਾਲ ਸਾਈਕਲ ਚਾਲਕ ਦੀ ਮੌਤ ਹੋ ਗਈ | ਮਿ੍ਤਕ ਸਾਈਕਲ ਚਾਲਕ ...
ਅਟਾਰੀ, 20 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਦਿੱਲੀ ਅਕਾਲੀ ਦਲ ਦੇ ਸੁਪਰੀਮੋ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਹੇਠ 64 ਮੈਂਬਰੀ ਜਥਾ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਇਆ | ਇਹ ਵਫ਼ਦ ਸਾਕਾ ਨਨਕਾਣਾ ਸਾਹਿਬ ਦੀ ...
ਅੰਮਿ੍ਤਸਰ, 20 ਫਰਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਦੀ ਜੇਲ੍ਹ ਦਾ ਮਾਹੌਲ ਪਹਿਲਾਂ ਵਰਗਾ ਹੀ ਹੈ ਤੇ ਇਸ 'ਚ ਕੋਈ ਤਲਦੀਲੀ ਨਹੀਂ ਆਈ ਇਥੇ ਬੀਤੇ ਦਿਨੀਂ ਕੈਦੀ ਫਰਾਰ ਹੋਣ ਤੋਂ ਬਾਅਦ ਵੀ ਇਥੋਂ ਜੇਲ੍ਹ ਦੇ ਅੰਦਰ ਬੰਦ ਕੈਦੀਆਂ ਵਲੋਂ ਮੋਬਾਈਲ ਫੋਨ ਦੀ ਵਰਤੋਂ ਕੀਤੀ ਜਾ ਰਹੀ ਹੈ ...
ਅੰਮਿ੍ਤਸਰ, 20 ਫਰਵਰੀ (ਰੇਸ਼ਮ ਸਿੰਘ)-ਇਕ ਕਾਰੋਬਾਰੀ ਵਿਅਕਤੀ ਤੋਂ ਗੈਂਗਸਟਰ ਰਾਜਨ ਬਿਸ਼ਨੌਈ ਦੇ ਨਾਂਅ ਦਾ ਡਰਾਵਾ ਦੇ ਕੇ ਫਿਰੌਤੀ ਮੰਗਣ ਵਾਲੇ ਦੋ ਵਿਅਕਤੀਆਂ ਨੂੰ ਥਾਣਾ ਰਣਜੀਤ ਐਵਨਿਊ ਦੀ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ | ਇਹ ਸ਼ਿਕਾਇਤ ਭੁਪਿੰਦਰ ਸਿੰਘ ਵਾਸੀ ...
ਅੰਮਿ੍ਤਸਰ, 20 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਕੇਂਦਰ ਤੇ ਰਾਜ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਆਮ ਕਿਸਾਨਾਂ ਨੂੰ ਜਾਗਰੂਕ ਕਰਨ ਲਈ 'ਚਲੋ ਪਿੰਡ ...
ਅੰਮਿ੍ਤਸਰ, 20 ਫਰਵਰੀ (ਰੇਸ਼ਮ ਸਿੰਘ)-ਮੈਡੀਕਲ ਕਾਲਜ ਦੇ ਅੰਦਰ ਦਾਖਲ ਹੋਈ ਇਕ ਕਾਰ 'ਚ ਸਵਾਰ ਕੁਝ ਲੜਕਿਆਂ ਵਲੋਂ ਜਦੋਂ ਉਥੇ ਕੁੜੀਆਂ ਨਾਲ ਛੇੜਛਾੜ ਕੀਤੀ ਤਾਂ ਇਸ ਦਾ ਵਿਰੋਧ ਕਰਨ ਵਾਲੇ ਜ਼ਿਲ੍ਹਾ ਪੁਲਿਸ ਮੁਖੀ ਦੇ ਪੁੱਤਰ 'ਤੇ ਵੀ ਮਨਚਲਿਆਂ ਨੇ ਹਮਲਾ ਕਰ ਦਿੱਤਾ ਤੇ ਉਸ ...
ਅਜਨਾਲਾ, 20 ਫ਼ਰਵਰੀ (ਐਸ. ਪ੍ਰਸ਼ੋਤਮ)-ਇਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਤੇ ਸਰਪ੍ਰਸਤ ਡਾ: ਬਲਵਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਤਹਿਸੀਲ ਭਰ ਦੇ ਆਰ. ਐਮ. ਪੀ. ਡਾਕਟਰਾਂ ਦਾ ਇਜਲਾਸ ...
ਅਜਨਾਲਾ, 20 ਫ਼ਰਵਰੀ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਇਥੇ ਨਗਰ ਪੰਚਾਇਤ ਅਜਨਾਲਾ ਦੇ ਸੇਵਾਦਾਰਾਂ ਤੋਂ ਪਦਉੱਨਤ ਹੋ ਕੇ ਕਲਰਕ ਬਣੇ ਰਾਜੀਵ ਕੁਮਾਰ ਤੇ ਕੁਲਵਿੰਦਰ ਸਿੰਘ ਨੂੰ ਨਿਯੁਕਤੀ ਪੱਤਰ ਭੇਟ ਕਰਨ ਲਈ ਕਾਰਜ ਸਾਧਕ ਅਫ਼ਸਰ ਸ: ਜਗਤਾਰ ਸਿੰਘ, ਬਾਰ ...
ਸਠਿਆਲਾ, 20 ਫਰਵਰੀ (ਸਫਰੀ)-ਗੁ: ਬੁੰਗਾ ਸਾਹਿਬ ਸਠਿਆਲਾ ਵਿਖੇ ਮੀਰੀ ਪੀਰੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਚਰਨ ਛੋਹ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅਰੰਭ ਹੋ ਚੁੱਕਾ ਹੈ ਤੇ ਮਹਾਨ ਨਗਰ ਕੀਰਤਨ ਗੁ: ਬੁੰਗਾ ਸਾਹਿਬ ਤੋਂ 22 ਨੂੰ ਸਜਾਇਆ ਜਾ ਰਿਹਾ ਹੈ ਤੇ ਜੋੜ ਮੇਲਾ ...
ਤਰਸਿੱਕਾ, 20 ਫਰਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਤਰਸਿੱਕਾ ਵਿਚ ਮੌਜੂਦ ਸੈਂਟਰਲ ਕੋਆਪ੍ਰੇਟਿਵ ਬੈਂਕ 'ਚ ਬੈਂਕ ਮੈਨੇਜਰ ਤੇ ਕੈਸ਼ੀਅਰ ਵਲੋਂ ਦੋ ਹੋਰ ਵਿਅਕਤੀਆਂ ਨਾਲ ਕਥਿਤ ਮਿਲੀਭੁਗਤ ਨਾਲ ਕਰੋੜਾਂ ਰੁਪਏ ਦਾ ਗਬਨ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...
ਅੰਮਿ੍ਤਸਰ, 20 ਫਰਵਰੀ (ਰੇਸ਼ਮ ਸਿੰਘ)-ਮਾਈ ਭਾਗੋ ਕਾਲਜ ਦੇ ਪੁਲਿਸ ਚੌਕੀ ਵਲੋਂ 2 ਵਿਅਕਤੀਆਂ ਨੂੰ 1140 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ, ਜੋ ਕਿ ਕਿ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਹੇ ਸਨ, ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਸ਼ਨਾਖਤ ਭਜਨ ਸਿੰਘ ਤੇ ਰੇਸ਼ਮ ਸਿੰਘ ...
ਜੇਠੂਵਾਲ, 20 ਫ਼ਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਚੋਰਾਂ ਵਲੋਂ ਇਕੋ ਰਾਤ 'ਚ ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਟਰਾਂਸਫ਼ਾਰਮਰ ਦੀ ਭੰਨ-ਤੋੜ ਕਰ ਕੇ ਸਾਮਾਨ ਤੇ ਤੇਲ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਥਾਣਾ ਹੇਅਰ ਕੰਬੋਅ ਅਧੀਨ ...
ਅੰਮਿ੍ਤਸਰ, 20 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਵਲੋਂ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ਪੁਰਾਣੇ ਸ਼ਹਿਰ ਦੀ ਹਦੂਦ ਅੰਦਰ ਅਣਅਧਿਕਾਰਤ ਤੌਰ 'ਤੇ ਬਣ ਰਹੀ ਇਕ ਇਮਾਰਤ ਨੂੰ ਡੇਗਿਆ | ਐਮ. ਟੀ. ਪੀ. ਨਰਿੰਦਰ ਸ਼ਰਮਾ ਦੀ ਅਗਵਾਈ ਹੇਠ ਨਿਗਮ ...
ਅੰਮਿ੍ਤਸਰ, 20 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਡੀ. ਸੀ. ਦਫਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ 'ਚ ਸ਼ਾਮਿਲ ਵਰਕਰਾਂ ਵਲੋਂ ਜਿਥੇ ਸਰਕਾਰ ਤੇ ਵਿਭਾਗ ਿਖ਼ਲਾਫ਼ ...
ਜਗਦੇਵ ਕਲਾਂ, 20 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਬੀਤੇ ਕੱਲ੍ਹ ਇੰਦਰਾ ਕਾਲੋਨੀ (ਜਗਦੇਵ ਕਲਾਂ) ਤੋਂ ਲਾਪਤਾ ਹੋਈਆਂ 3 ਛੋਟੀ ਉਮਰ ਦੀ ਕੁੜੀਆਂ (ਸਕੀਆਂ ਭੈਣਾਂ) ਨੂੰ ਥਾਣਾ ਰਾਜਾਸਾਂਸੀ ਦੀ ਪੁਲਿਸ ਨੇ ਕੁਝ ਹੀ ਘੰਟਿਆਂ ਬਾਅਦ ਸਹੀ ਸਲਾਮ ਲੱਭ ਲਿਆ | ਇਸ ਸਬੰਧੀ ਥਾਣਾ ...
ਚੌਾਕ ਮਹਿਤਾ, 20 ਫਰਵਰੀ (ਧਰਮਿੰਦਰ ਸਿੰਘ ਸਦਾਰੰਗ)-ਰੰਧਾਵਾ ਸਪੋਰਟਸ ਐਾਡ ਕਲਚਰਲ ਕਲੱਬ ਉਦੋਨੰਗਲ ਵਲੋਂ ਸਾਲਾਨਾ ਖੇਡ ਮੇਲਾ 'ਖੇਡਾਂ ਉਦੋਨੰਗਲ ਦੀਆਂ' ਦਾ ਇਥੇ ਬਰੇਵ ਕੈ. ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਉਦੋਨੰਗਲ ਵਿਖੇ ਧੂਮ-ਧਾਮ ਨਾਲ ਆਗਾਜ਼ ਕੀਤਾ ਗਿਆ | ਮੁੱਖ ...
ਛੇਹਰਟਾ, 20 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਛੇਹਰਟਾ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਇਕ ਵਿਸ਼ੇਸ ਮੀਟਿੰਗ ਮੈਂਬਰ ਵਰਿੰਦਰਜੀਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਈ ਗਈ, ਜਿਸ 'ਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਦੇ ਨਾਲ-ਨਾਲ ਛੇਹਰਟਾ ਬਾਜ਼ਾਰ ...
ਰਮਦਾਸ, 20 ਫਰਵਰੀ (ਜਸਵੰਤ ਸਿੰਘ ਵਾਹਲਾ)-ਪ੍ਰਾਚੀਨ ਸ਼ਿਵ ਮੰਦਰ ਤਲਾਬ ਵੈਲਫੇਅਰ ਸੁਸਾਇਟੀ ਰਮਦਾਸ ਵਲੋਂ ਮਹਾਂ ਸ਼ਿਵਰਾਤਰੀ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਕਸਬਾ ਰਮਦਾਸ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਹੋ ਕੇ ਪ੍ਰਾਚੀਨ ਸ਼ਿਵ ਮੰਦਰ ਤਲਾਬ ...
ਅਜਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਨੂੰ ਸਾਫ਼ ਸੁਥਰਾ ਤੇ ਗੰਦਗੀ ਮੁਕਤ ਰੱਖਣ ਦੇ ਉਦੇਸ਼ ਨਾਲ ਨਗਰ ਪੰਚਾਇਤ ਅਜਨਾਲਾ ਵਲੋਂ ਕਾਰਜ ਸਾਧਕ ਅਫਸਰ ਸ: ਜਗਤਾਰ ਸਿੰਘ ਦੀ ਅਗਵਾਈ 'ਚ ਨਾਜਾਇਜ਼ ਕਬਜ਼ੇ ਕਰਨ ਤੇ ਗੰਦਗੀ ਫੈਲਾਉਣ ਵਾਲੇ ...
ਸੁਲਤਾਨਵਿੰਡ, 20 ਫਰਵਰੀ (ਗੁਰਨਾਮ ਸਿੰਘ ਬੁੱਟਰ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਦੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਨਿਊ ਅੰਮਿ੍ਤਸਰ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਸੁਲਤਾਨਵਿੰਡ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸੀਨੀਅਰ ਮੀਤ ...
ਅੰਮਿ੍ਤਸਰ, 20 ਫਰਵਰੀ (ਜੱਸ)-ਬੀ. ਸੀ. ਏਕਤਾ ਮੰਚ, ਅਮਰ ਖ਼ਾਲਸਾ ਫਾਊਾਡੇਸ਼ਨ, ਅਕਾਲੀ ਦਲ ਬਾਦਲ ਬੀ. ਸੀ. ਵਿੰਗ ਤੇ ਸਿੱਖ ਯੂਥ ਕੌਾਸਲ ਸਮੇਤ ਕੁਝ ਜਥੇਬੰਦੀਆਂ ਦੇ ਆਗੂੁਆਂ ਨੇ ਪੁਲਿਸ ਕਮਿਸ਼ਨਰ ਨੂੰ ਇਕ ਸ਼ਿਵ ਸੈਨਾ ਆਗੂ ਵਲੋਂ ਸਿੱਖਾਂ ਦੇ ਿਖ਼ਲਾਫ਼ ਕੀਤੀਆਂ ਕਥਿਤ ਗਲਤ ...
ਚੇਤਨਪੁਰਾ, 20 ਫ਼ਰਵਰੀ (ਮਹਾਂਬੀਰ ਗਿੱਲ)-ਪਿੰਡ ਖਤਰਾਏ ਕਲਾ ਵਿਖੇ ਪੀਰ ਬਾਬਾ ਲੱਖ ਦਾਤਾ ਦੀ ਯਾਦ 'ਚ 2 ਰੋਜ਼ਾ ਸਾਲਾਨਾ ਮੇਲਾ ਕਰਵਾਇਆ ਗਿਆ | ਮੇਲੇ ਦੇ ਪਹਿਲੇ ਦਿਨ ਦਰਬਾਰ 'ਤੇ ਜੱਟ ਕੱਵਾਲ ਐਾਡ ਪਾਰਟੀ ਵਲੋਂ ਬਾਬਾ ਜੀ ਦੀ ਮਹਿਮਾ ਗਾਈ ਗਈ | ਅਗਲੇ ਦਿਨ ਮੁੱਖ ਸੇਵਾਦਾਰ ...
ਬਾਬਾ ਬਕਾਲਾ ਸਾਹਿਬ, 20 ਫਰਵਰੀ (ਪ.ਪ.)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੱਦੇ 'ਤੇ ਮਾਤ ਭਾਸ਼ਾ ਦਿਵਸ ਮੌਕੇ ਬਾਬਾ ਬਕਾਲਾ ਸਾਹਿਬ ਦੇ ਬਾਜ਼ਾਰਾਂ 'ਚੋਂ ਇਕ 'ਮਾਂ ਬੋਲੀ ਚੇਤਨਾ ਮਾਰਚ' ਕੱਢਿਆ ਗਿਆ | ਮਾਰਚ ਸੰਤ ਮਾਝਾ ਸਿੰਘ ...
ਅਜਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਅਜਨਾਲਾ ਦੇ ਜਨਰਲ ਹਾਊਸ ਦੀ ਅਹਿਮ ਇਕੱਤਰਤਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕੌਾਸਲਰਾਂ ਨੇ ਸ਼ਿਰਕਤ ਕੀਤੀ | ਨਗਰ ਪੰਚਾਇਤ ਪ੍ਰਧਾਨ ਭਾਈ ...
ਜੇਠੂਵਾਲ, 20 ਫ਼ਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਅਨੰਦ ਕਾਲਜ ਆਫ਼ ਨਰਸਿੰਗ ਫ਼ਾਰ ਵੂਮੈਨ ਜੇਠੂਵਾਲ ਦੇ ਚੇਅਰਮੈਨ ਡਾ: ਐਮ. ਐਮ. ਆਨੰਦ ਤੇ ਡਾਇਰੈਕਟਰ ਸੂਰੀਆ ਅਨੰਦ ਦੀਆਂ ਹਦਾਇਤਾਂ 'ਤੇ ਬੀ. ਐਸ. ਨਰਸਿੰਗ ਦੀਆਂ ਚੌਥੇ ਸਮੈਸਟਰ ਦੀਆਂ ਵਿਦਿਅਆਥਣਾਂ ਵਲੋਂ ਕਾਲਜ ਦੀਆਂ ...
ਨਵਾਂ ਪਿੰਡ, 20 ਫ਼ਰਵਰੀ (ਜਸਪਾਲ ਸਿੰਘ)-ਸਥਾਨਕ ਓ. ਬੀ. ਸੀ. (ਓਰੀਐਾਟਲ ਬੈਂਕ ਆਫ਼ ਕਾਮਰਸ) ਸਮੂਹ 'ਚ ਬ੍ਰਾਂਚ ਮੁੱਖ ਪ੍ਰਬੰਧਕ ਰਾਜੀਵ ਕੁਮਾਰ ਸ਼ਰਮਾ ਦੀ ਅਗਵਾਈ 'ਚ ਸਮੁੱਚੇ ਸਟਾਫ਼ ਵਲੋਂ ਬੈਂਕ ਦਾ 78ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਪ੍ਰਬੰਧਕ ਵਲੋਂ ਖਾਤਾ ...
ਅੰਮਿ੍ਤਸਰ, 20 ਫਰਵਰੀ (ਰੇਸ਼ਮ ਸਿੰਘ)-ਘਰੇਲੁੂ ਕਲੇਸ਼ ਕਾਰਨ ਪਤੀ ਦੇ ਗੁਜ਼ਰਾਤ ਤੋਂ ਅੰਮਿ੍ਤਸਰ ਆ ਜਾਣ ਕਰ ਕੇ ਉਸ ਪਾਸੋਂ ਇਨਸਾਫ਼ ਲੈਣ ਲਈ ਇਕ ਔਰਤ ਵੀ ਆਪਣੇ ਬੱਚਿਆਂ ਨਾਲ ਅੰਮਿ੍ਤਸਰ ਆ ਪੁੱਜੀ | ਜਿਸ ਨੇ ਦੋਸ਼ ਲਾਇਆ ਕਿ ਉਸ ਦਾ ਪਤੀ ਉਸ ਦੇ ਜੱਦੀ-ਜਾਇਦਾਦ ਮਕਾਨ ਨੂੰ ...
ਅੰਮਿ੍ਤਸਰ, 20 ਫ਼ਰਵਰੀ (ਹਰਮਿੰਦਰ ਸਿੰਘ)-ਕੌਮਾਂਤਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਕਰਦੇ ਹੋਏ ਫ਼ੋਕਲੋਰ ਰਿਸਰਚ ਅਕਾਦਮੀ ਵਲੋਂ ਅੰਮਿ੍ਤਸਰ ਵਿਖੇ 'ਅਜੋਕੇ ਦੌਰ 'ਚ ਭਾਰਤੀ ਭਾਸ਼ਾਵਾਂ ਦੀ ਭੂਮਿਕਾ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸਥਾਨਕ ਸਰੂਪ ਰਾਣੀ ...
ਜੰਡਿਆਲਾ ਗੁਰੂ, 20 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਬੀਤੇ ਦਿਨੀਂ ਪਿੰਡ ਧਾਰੜ ਵਿਖੇ ਬਿਜਲੀ ਦੇ ਕਈ ਖਪਤਕਾਰਾਂ ਵਲੋਂ ਮਹਿਕਮੇ ਦੀ ਬਕਾਇਆ ਰਕਮ ਨਾ ਦੇਣ ਕਰ ਕੇ ਬਿਜਲੀ ਮਹਿਕਮੇ ਵਲੋਂ ਖਪਤਕਾਰਾਂ ਦੇ ਮੀਟਰ ਉਤਾਰੇ ਗਏ ਸਨ, ਉਪਰੰਤ ਖਪਤਕਾਰਾਂ ਵਲੋਂ ਨਾਜਾਇਜ਼ ਕੁੰਡੀਆਂ ...
ਅਜਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਸਥਾਨਕ ਸਰਕਾਰੀ ਐਲੀਮੈਂਟਰੀ ਕੇਂਦਰੀ ਸਕੂਲ ਵਿਖੇ ਐੱਸ. ਡੀ. ਐੱਮ. ਅਜਨਾਲਾ ਡਾ: ਦੀਪਕ ਭਾਟੀਆ ਦੀ ਅਗਵਾਈ 'ਚ ਦਿਵਿਆਂਗਾਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਮੈਡੀਕਲ ਅਸੈਸਮੈਂਟ ਕੈਂਪ ਲਗਾਇਆ ...
ਅੰਮਿ੍ਤਸਰ, 20 ਫ਼ਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ. ਜੀ. ਸੀ. ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ ਸਮਾਜਿਕ ਵਿਗਿਆਨ ਵਿਸ਼ੇ 'ਤੇ 2 ਹਫ਼ਤਿਆਂ ਦਾ ਰਿਫ਼ਰੈਸ਼ਰ ਕੋਰਸ ਦਾ ਉਦਘਾਟਨ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ: ਸਰਬਜੋਤ ...
ਅਟਾਰੀ, 20 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਦਿੱਲੀ 'ਚ ਹੋਣ ਵਾਲੇ ਕੁਸ਼ਤੀ ਮੁਕਾਬਲਿਆਂ 'ਚ ਭਾਗ ਲੈਣ ਲਈ ਪਾਕਿਸਤਾਨ ਤੋਂ ਪਹਿਲਵਾਨਾਂ ਦਾ 4 ਮੈਂਬਰੀ ਇਕ ਦਲ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਪਹੁੰਚਿਆ | ਪਾਕਿਸਤਾਨ ਤੋਂ ਕੋਚ ਸਾਹਿਲ ਰਸੀਦ ਦੀ ਅਗਵਾਈ ਹੇਠ ...
ਅੰਮਿ੍ਤਸਰ, 20 ਫ਼ਰਵਰੀ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਾਰਚ ਮਹੀਨੇ 'ਚ ਲਾਏ ਜਾ ਰਹੇ 'ਹਾਈ ਐਾਡ ਰੋਜ਼ਗਾਰ ਮੇਲਿਆਂ' 'ਚ ਭਾਗ ਲੈਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਪਲਵੀ ਚੌਧਰੀ (ਵਿਕਾਸ) ਨੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦੇ ...
ਜੰਡਿਆਲਾ ਗੁਰੂ, 20 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਅਦਾਲਤ ਵਲੋਂ ਭਗੌੜੀ ਕਰਾਰ ਦਿੱਤੀ ਔਰਤ ਨੂੰ ਪੁਲਿਸ ਚੌਕੀ ਜੰਡਿਆਲਾ ਗੁਰੂ ਦੇ ਇੰਚਾਰਜ ਚਰਨ ਸਿੰਘ ਤੇ ਸਬ ਇੰਸਪੈਕਟਰ ਮਨਦੀਪ ਕੌਰ ਵਲੋਂ ਕਿਸੇ ਮੁਖਬਰ ਦੀ ਸੂਚਨਾ ਤੇ ਉਸ ਦੇ ਸਹੁਰੇ ਘਰੋਂ ਪਿੰਡ ਸੁਲਤਾਨਵਿੰਡ ...
ਅੰਮਿ੍ਤਸਰ, 20 ਫ਼ਰਵਰੀ (ਜੱਸ)-ਧਰਮ ਪ੍ਰਚਾਰ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਬਹਿੜਵਾਲ (ਜ਼ਿਲ੍ਹਾ ਤਰਨਤਾਰਨ) ਵਿਖੇ ਸਾਲਾਨਾ ਗੁਰਮਤਿ ਤੇ ਅੰਮਿ੍ਤ ਸੰਚਾਰ ਸਮਾਗਮ 21 ਤੇ 23 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ, ਜਿਸ 'ਚ ਪੰਥ ਦੇ ਮਹਾਨ ਕਥਾ ਵਾਚਕ, ਕੀਰਤਨੀਏ ਤੇ ...
ਅੰਮਿ੍ਤਸਰ, 20 ਫਰਵਰੀ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਵਿੱਦਿਅਕ ਅਦਾਰਿਆਂ ਦਾ 5ਵਾਂ ਸਾਲਾਨਾ ਯੂਥ ਫੈਸਟੀਵਲ ਇਥੇ ਸ਼ਾਨੋ-ਸ਼ੌਕਤ ਨਾਲ ਆਰੰਭ ਹੋਇਆ, ਜਿਸ ਦਾ ਉਦਘਾਟਨ ਸੰਸਥਾ ਦੇ ਆਨ: ਸਕੱਤਰ ਰਜਿੰਦਰ ਮੋਹਨ ...
ਅੰਮਿ੍ਤਸਰ, 20 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਵਿਖੇ ਨਿਪਾ ਵਲੋਂ ਗੀਤਾ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਪਿ੍ੰ: ਰਮਾ ਮਹਾਜਨ ਤੇ ਪ੍ਰਧਾਨ ਗੁਰਸ਼ਰਨ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ...
ਅੰਮਿ੍ਤਸਰ, 20 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ 23 ਫਰਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੋਣ ਹਲਕੇ ਪਟਿਆਲਾ ਸ਼ਹਿਰ ਵਿਚ ਮੁਲਾਜ਼ਮਾਂ ਦਾ ਵਿਸ਼ਾਲ ਸੂਬਾਈ ਰੋਸ ਪ੍ਰਦਰਸ਼ਨ ਹੋਣ ਜਾ ...
ਅਟਾਰੀ, 20 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਨੌਧ ਸਿੰਘ ਜੀ ਚੀਚਾ ਦੇ ਸਾਲਾਨਾ ਜੋੜ ਮੇਲੇ 'ਚ ਪੰਦਰਾਂ ਬਾਣੀਆਂ ਕੰਠ ਕਰ ਕੇ ਸੁਣਾਉਣ ਵਾਲੀ ਬੇਟੀ ਕਰਨਵੀਰ ਕੌਰ ਨੂੰ ਲੰਗਰ ਚੱਲੇ ਗੁਰ ਸ਼ਬਦ ਸੰਸਥਾ ਤੇ ਬਾਬਾ ਨੌਨਿਹਾਲ ਸਿੰਘ ...
ਜੈਂਤੀਪੁਰ, 20 ਫਰਵਰੀ (ਭੁਪਿੰਦਰ ਸਿੰਘ ਗਿੱਲ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੀ ਦਿੱਖ ਬਦਲਣ ਦੇ ਨਾਲ-ਨਾਲ ਬੱਚਿਆਂ ਨੂੰ ਸਰਕਾਰੀ ਸਕੂਲਾਂ ਵੱਲ ਦਾਖਲ ਹੋਣ ਲਈ ਪ੍ਰੇਰਿਤ ਕਰਨ ਲਈ ਈਚ-ਵਨ, ਬਰਿੰਗ ਵਨ ਮੁਹਿੰਮ ਰੰਗ ਲਿਆ ਰਹੀ ਹੈ ਤੇ ਲੋਕ ਆਪਣੇ ਬੱਚਿਆਂ ਨੂੰ ...
ਤੀ ਅੰਮਿ੍ਤਸਰ, 20 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)¸ਡੀ. ਏ. ਵੀ. ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਐਨ. ਸੀ. ਈ. ਆਰ. ਟੀ. ਵਲੋਂ ਆਯੋਜਿਤ ਰਾਸ਼ਟਰੀ ਕਲਾ ਖੋਜ ਪ੍ਰੀਖਿਆ ਨੂੰ ਰਾਜ ਪੱਧਰ 'ਤੇ ਪਾਸ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆ ਪਿ੍ੰ: ਨੀਰਾ ...
ਬਾਬਾ ਬਕਾਲਾ ਸਾਹਿਬ, 20 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਦਿਵਿਆਂਗਜਨ ਸਸ਼ਕਤੀਕਰਨ ਵਿਭਾਗ ਅਧੀਨ ਇਕ 'ਮਿਨੀਰਤਨ' ਜਨਤਕ ਬ੍ਰਾਂਚ ਭਾਰਤੀ ਬਨਾਵਟੀ ਅੰਗ ਨਿਰਮਾਣ ...
ਚੌਕ ਮਹਿਤਾ, 20 ਫਰਵਰੀ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਤੇ ਪ੍ਰਧਾਨ ਸੰਤ ਸਮਾਜ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਕ ਵਿਖੇ ਤੀਸਰੀ ਤੋਂ ਅੱਠਵੀਂ ...
ਚੇਤਨਪੁਰਾ, 20 ਫਰਵਰੀ (ਮਹਾਂਬੀਰ ਸਿੰਘ ਗਿੱਲ)-ਪਿੰਡ ਜੋਹਲ ਪੰਧੇਰ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਇਕ ਸਾਂਝੀ ਮੀਟਿੰਗ ਕਿਸਾਨ ਆਗੂ ਪ੍ਰਧਾਨ ਜਗਪ੍ਰੀਤ ਸਿੰਘ ਕੋਟਲਾ ਗੁੱਜਰਾਂ ਤੇ ਮਜ਼ਦੂਰ ਆਗੂ ਵਿੱਕੀ ਜੌਹਲ ਦੀ ਅਗਵਾਈ ...
ਮਾਨਾਾਵਾਲਾ, 20 ਫਰਵਰੀ (ਗੁਰਦੀਪ ਸਿੰਘ ਨਾਗੀ)-ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਵਲੋਂ ਮਾਝਾ ਜ਼ੋਨ ਦਾ ਇਕ ਵਿਸ਼ਾਲ ਸਾਹਿਤਕ ਸਮਾਗਮ, ਵਿਸ਼ੇਸ਼ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਦਿੱਲੀ ਪਬਲਿਕ ਸਕੂਲ, ਜੀ.ਟੀ.ਰੋਡ ਮਾਨਾਂਵਾਲਾ (ਅੰਮਿ੍ਤਸਰ) ਦੇ ਆਡੀਟੋਰੀਅਮ 'ਚ ...
ਗੱਗੋਮਾਹਲ, 20 ਫਰਵਰੀ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ ਵਿਖੇ ਖ਼ਾਲਸਾ ਪਬਲਿਕ ਸਕੂਲ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਕੂਲ ਮੈਨੇਜਮੈਂਟ ਕਮੇਟੀ ਦੇ ਡਾਇਰੈਕਟਰ ਨੱਥਾ ਸਿੰਘ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ...
ਰਾਮ ਤੀਰਥ, 20 ਫ਼ਰਵਰੀ (ਧਰਵਿੰਦਰ ਸਿੰਘ ਔਲਖ)- ਐਸ. ਐਸ. ਪੀ. ਦਿਹਾਤੀ ਵਿਕਰਮਜੀਤ ਦੁੱਗਲ ਦੇ ਹੁਕਮਾਂ ਅਨੁਸਾਰ ਅੱਜ ਰਾਮ ਤੀਰਥ ਵਿਖੇ ਪੁਲਿਸ ਕਰਮਚਾਰੀਆਂ ਦੇ ਅਭਿਆਸ ਲਈ ਸਾਲਾਨਾ ਫਾਇਰ ਕਰਵਾਇਆ ਗਿਆ, ਜਿਸ 'ਚ ਪੁਲਿਸ ਕਰਮਚਾਰੀਆਂ ਨੂੰ ਹਥਿਆਰ ਫੜਣ ਅਤੇ ਗੋਲੀ ਚਲਾਉਣ ਦੀ ...
ਅੰਮਿ੍ਤਸਰ, 20 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਡੀ. ਏ. ਵੀ. ਕਾਲਜ ਹਾਥੀ ਗੇਟ 'ਚ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਦੀ ਅਗਵਾਈ 'ਚ ਵਿਭਾਗ ਮੁਖੀ ਡਾ. ਅਨਿਤਾ ਪ੍ਰਭਾਕਰ ਦੀ ਦੇਖਰੇਖ 'ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ...
ਚਵਿੰਡਾ ਦੇਵੀ, 20 ਫਰਵਰੀ (ਸਤਪਾਲ ਸਿੰਘ ਢੱਡੇ)-ਵਿਦਿਆਰਥੀ ਜੀਵਨ 'ਚ ਖੇਡਾਂ ਦਾ ਖਾਸ ਮਹੱਤਵ ਹੁੰਦਾ ਹੈ, ਇਹ ਉਨ੍ਹਾਂ ਦੇ ਸਰੀਰਿਕ ਵਿਕਾਸ ਦੇ ਨਾਲ ਮਾਨਸਿਕ ਵਿਕਾਸ 'ਚ ਵੀ ਸਹਾਇਕ ਹੁੰਦੀਆਂ ਹਨ | ਖੇਡਾਂ ਦੀ ਮਹੱਤਤਾ ਨੂੰ ਪਛਾਣਦਿਆਂ ਇਸ ਸਾਲ ਵੀ ਖਾਲਸਾ ਕਾਲਜ ਚਵਿੰਡਾ ...
ਅੰਮਿ੍ਤਸਰ, 20 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਐਨ. ਟੀ. ਐਸ. ਈ. ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਫ਼ਲਤਾ ਪੂਰਵਕ ਪਾਸ ਕੀਤਾ ਹੈ | ਉਕਤ ਜਾਣਕਾਰੀ ਦਿੰਦਿਆ ਪਿ੍ੰ: ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ...
ਰਮਦਾਸ, 20 ਫਰਵਰੀ (ਜਸਵੰਤ ਸਿੰਘ ਵਾਹਲਾ)-ਸਾਬਕਾ ਸੰਸਦੀ ਸਕੱਤਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਏ | ਗੁਰਦੁਆਰਾ ਸਾਹਿਬ ਦੇ ਮੈਨੇਜਰ ਸ: ਹਰਜਿੰਦਰ ਸਿੰਘ ਲਸ਼ਕਰੀ ਨੰਗਲ ਨੇ ਸਿਰੋਪਾਓ ਦੇ ਕੇ ਸਨਮਾਨਿਤ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX