ਤਾਜਾ ਖ਼ਬਰਾਂ


ਸ਼ੇਅਰ ਬਾਜ਼ਾਰ ਨੇ ਰਚਿਆ ਇਤਿਹਾਸ, ਪਹਿਲੀ ਵਾਰ ਸੈਂਸੈਕਸ 50 ਹਜ਼ਾਰ ਤੋਂ ਪਾਰ
. . .  5 minutes ago
ਨਵੀਂ ਦਿੱਲੀ, 21 ਜਨਵਰੀ- ਭਾਰਤੀ ਸ਼ੇਅਰ ਬਾਜ਼ਾਰ ਨੇ ਅੱਜ ਇਤਿਹਾਸ ਰਚ ਦਿੱਤਾ ਹੈ। ਬੰਬੇ ਸਟਾਕ ਐਕਸਚੇਂਜ ਦੇ ਸੈਂਸੈਕਸ ਨੇ ਪਹਿਲੀ ਵਾਰ 50 ਹਜ਼ਾਰ ਦਾ ਅੰਕੜਾ ਪਾਰ ਕੀਤਾ ਹੈ...
ਲੁਧਿਆਣਾ: ਕਿਸਾਨੀ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਜ਼ਿਲ੍ਹੇ ਦੇ 4 ਵਿਅਕਤੀਆਂ ਨੂੰ ਦੇਵਾਂਗੇ 5-5 ਲੱਖ - ਡੀ.ਸੀ
. . .  about 1 hour ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਮਿ੍ਤਕ ਹੋਏ ਜ਼ਿਲ੍ਹਾ ਲੁਧਿਆਣਾ ਦੇ 5 ਵਿਅਕਤੀਆਂ ਵਿਚੋਂ 4 ਵਿਅਕਤੀਆਂ ਨੂੰ 5-5 ਲੱਖ ਰੁਪਏ ਦਿੱਤੇ ਜਾ ਰਹੇ...
ਕ੍ਰਿਕਟਰ ਰੋਹਿਤ ਸ਼ਰਮਾ ਆਸਟਰੇਲੀਆ 'ਚ ਟਰਾਫੀ ਜਿੱਤਣ ਤੋਂ ਬਾਅਦ ਪਹੁੰਚੇ ਮੁੰਬਈ
. . .  about 1 hour ago
ਨਵੀ ਦਿੱਲੀ, 21 ਜਨਵਰੀ- ਭਾਰਤੀ ਕ੍ਰਿਕਟਰ ਰੋਹਿਤ ਸ਼ਰਮਾ ਆਸਟਰੇਲੀਆ ਵਿਚ ਬਾਰਡਰ – ਗਾਵਸਕਰ ਟਰਾਫੀ ਜਿੱਤਣ ਤੋਂ ਬਾਅਦ...
ਸੰਘਣੀ ਧੁੰਦ ਨੇ ਘੇਰਿਆ ਅੰਮ੍ਰਿਤਸਰ
. . .  about 2 hours ago
ਅੰਮ੍ਰਿਤਸਰ, 21 ਜਨਵਰੀ- ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਦਾ ਸਾਰਾ ਇਲਾਕਾ ਆਇਆ ਧੁੰਦ...
ਜੋ ਬਾਈਡਨ ਨੇ ਪੈਰਿਸ ਮੌਸਮ ਸਮਝੌਤਾ 'ਤੇ ਕੀਤੇ ਦਸਤਖ਼ਤ
. . .  about 2 hours ago
ਨਵੀ ਦਿੱਲੀ,21 ਜਨਵਰੀ- ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਪੈਰਿਸ ਮੌਸਮ ਸਮਝੌਤੇ ਨੂੰ ਲੈ ਕੇ ਵੱਡਾ ਐਲਾਨ ਕੀਤਾ...
ਮਿਜ਼ੋਰਮ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 12 ਨਵੇਂ ਕੇਸ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਮਿਜ਼ੋਰਮ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ ਆਏ। ਕੁੱਲ ਪੌਜ਼ੀਟਿਵ ਸਥਿਤੀਆਂ ਦੀ ਗਿਣਤੀ ਹੁਣ...
ਹਰਿਆਣਾ: ਸੜਕ ਦੇ ਗਲਤ ਪਾਸੇ ਵਾਹਨ ਚਲਾਉਣ ਵਾਲਿਆਂ ਦੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
. . .  about 2 hours ago
ਹਰਿਆਣਾ, 21 ਜਨਵਰੀ- ਸੜਕ ਦੇ ਗਲਤ ਪਾਸੇ ਵਾਹਨ ਚਲਾਉਣ ਵਾਲਿਆਂ ਦੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਚਲਾਨ ਜਾਰੀ ਕੀਤਾ ਜਾਵੇਗਾ ਅਤੇ ਡਰਾਈਵਿੰਗ ਲਾਇਸੈਂਸ ...
ਹੈਦਰਾਬਾਦ: ਇਕ ਘਰ 'ਚ ਸਿਲੰਡਰ ਫਟਣ ਕਾਰਨ ਲੱਗੀ ਅੱਗ 'ਚ 13 ਵਿਅਕਤੀ ਹੋਏ ਜ਼ਖਮੀ
. . .  about 3 hours ago
ਹੈਦਰਾਬਾਦ,21 ਜਨਵਰੀ- ਬੀਤੀ ਦੇਰ ਰਾਤ ਮੀਰ ਚੌਕ ਥਾਣਾ ਹੱਦ ਵਿਚ ਇਕ ਘਰ ਵਿਚ ਸਿਲੰਡਰ ਫਟਣ ਕਾਰਨ ਲੱਗੀ ਅੱਗ ਵਿਚ 13 ਵਿਅਕਤੀ ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ।
ਮੁੰਬਈ ਪੁਲਿਸ ਨੇ ਕੰਗਨਾ ਰਨੌਤ ਨੂੰ ਮਾਣਹਾਨੀ ਦੇ ਕੇਸ ਵਿਚ ਕੀਤਾ ਤਲਬ
. . .  1 day ago
ਮੁੰਬਈ, 20 ਜਨਵਰੀ - ਮੁੰਬਈ ਪੁਲਿਸ ਨੇ ਗੀਤਕਾਰ ਜਾਵੇਦ ਅਖਤਰ ਦੁਆਰਾ ਦਾਇਰ ਕੀਤੇ ਗਏ ਮਾਣਹਾਨੀ ਦੇ ਕੇਸ ਵਿਚ ਅਦਾਕਾਰਾ ਕੰਗਨਾ ਰਣੌਤ ਨੂੰ ਜੁਹੂ ਪੁਲਿਸ ਨੇ 22 ਜਨਵਰੀ ਨੂੰ ਪੁੱਛਗਿੱਛ ਲਈ ਸੰਮਨ ...
ਜੋਅ ਬਾਈਡਨ ਦੇ ਨਾਲ ਕੰਮ ਕਰਨ ਲਈ ਉਤਸ਼ਾਹਿਤ ਪ੍ਰਧਾਨ ਮੰਤਰੀ ਮੋਦੀ
. . .  1 day ago
ਤਾਮਿਲਨਾਡੂ ਵਿਚ ਕਮਲਾ ਹੈਰਿਸ ਦੀ ਮਾਂ ਦੇ ਪਿੰਡ ਵਿਚ ਮਨਾਇਆ ਜਸ਼ਨ
. . .  1 day ago
ਜੋਅ ਬਾਇਡੇਨ ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ
. . .  1 day ago
ਵਾਸ਼ਿੰਗਟਨ : ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ
. . .  1 day ago
ਵਾਸ਼ਿੰਗਟਨ : ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਬਣਨ ਤੋਂ ਪਹਿਲਾਂ ਮਾਂ ਨੂੰ ਕੀਤਾ ਯਾਦ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵਾਈਟ ਹਾਊਸ ਤੋਂ ਦਿੱਤੀ ਵਿਦਾਇਗੀ
. . .  1 day ago
ਸਿਆਟਲ, 20 ਜਨਵਰੀ (ਹਰਮਨਪ੍ਰੀਤ ਸਿੰਘ)-ਅੱਜ ਸਵੇਰੇ ਸਭ ਤੋਂ ਪਹਿਲਾਂ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵਾਈਟ ਹਾਊਸ ਤੋਂ ਵਿਦਾਇਗੀ ਦਿੱਤੀ ਗਈ। ਸਵੇਰੇ ਵਾਈਟ ਹਾਊਸ ਤੋਂ ਫ਼ੌਜ ਦੇ ਹੈਲੀਕਾਪਟਰ ਰਾਹੀਂ ਉਨ੍ਹਾਂ ਨੂੰ...
ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਜੋ ਬਾਈਡਨ ਨੂੰ ਦਿੱਤੀ ਮੁਬਾਰਕਬਾਦ
. . .  1 day ago
ਸਹੁੰ ਚੱਕ ਸਮਾਗਮ 'ਚ ਪੁੱਜੇ ਜੋ ਬਾਈਡਨ
. . .  1 day ago
ਪਿੰਡ ਢੱਟ ਦੇ ਨੌਜਵਾਨ ਜਗਜੀਤ ਸਿੰਘ ਬੱਬੂ ਦੀ ਸਿੰਘੂ ਬਾਰਡਰ ਤੇ ਹੋਈ ਮੌਤ
. . .  1 day ago
ਜਗਰਾਉਂ-ਚੌਂਕੀਮਾਨ ,20 ਜਨਵਰੀ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ ਜ਼ਿਲ੍ਹੇ ਦੇ ਪਿੰਡ ਢੱਟ ਦੇ ਇੱਕ ਨੌਜਵਾਨ ਕਿਸਾਨ ਜੋ ਕਿ ਸਿੰਘੂ ਬਾਰਡਰ ਵਿਖੇ ਸੰਘਰਸ਼ 'ਚ ਗਿਆ ਹੋਇਆ ਸੀ ਉਸ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ ਜਾਣਕਾਰੀ ਅਨੁਸਾਰ ...
ਕਿਸਾਨ ਆਗੂਆਂ ਅਤੇ ਕੇਂਦਰ ਦੀ ਅਗਲੀ ਮੀਟਿੰਗ 22 ਨੂੰ 2 ਵਜੇ ,10ਵੇਂ ਗੇੜ ਦੀ ਮੀਟਿੰਗ ਰਹੀ ਬੇਸਿੱਟਾ
. . .  1 day ago
ਤੀਜੀ ਤੇ ਚੌਥੀ ਜਮਾਤ ਲਈ 27 ਜਨਵਰੀ ਤੋਂ ਅਤੇ ਪਹਿਲੀ ਤੇ ਦੂਜੀ ਜਮਾਤ ਲਈ 1 ਫਰਵਰੀ ਤੋਂ ਖੁੱਲ੍ਹਣਗੇ ਸਕੂਲ
. . .  1 day ago
ਚੰਡੀਗੜ੍ਹ , 20 ਜਨਵਰੀ -ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਆ ਰਹੀ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਜਮਾਤਾਂ ਲਈ ਸਰਕਾਰੀ, ਏਡਿਡ ,ਪ੍ਰਾਈਵੇਟ ਸਕੂਲ ਖੋਲ੍ਹਣ ਦੀਆਂ ...
ਔਜਲਾ, ਡਿੰਪਾ, ਬਿੱਟੂ , ਸੁੱਖ ਸਰਕਾਰੀਆ, ਤ੍ਰਿਪਤ ਬਾਜਵਾ ਅਤੇ ਜ਼ੀਰਾ ਗੁਰਦੁਆਰਾ ਰਕਾਬਗੰਜ ਸਾਹਿਬ ਨਤਮਸਤਕ ਹੋਏ
. . .  1 day ago
ਨਵੀਂ ਦਿੱਲੀ ,20 ਜਨਵਰੀ - ਦਿੱਲੀ ਜੰਤਰ ਮੰਤਰ ਧਰਨੇ ‘ਤੇ ਬੈਠੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਅੱਜ ਉਨ੍ਹਾਂ ਨੂੰ ਸਮਰਥਨ ਦੇਣ ਆਏ ਕੈਬਨਿਟ ਮੰਤਰੀ ਸੁਖਬਿੰਦਰ ...
ਲੋਧੀਨੰਗਲ ਵੱਲੋਂ ਜੰਡਿਆਲਾ ਗੁਰੂ ਦੀਆਂ 15 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਜੰਡਿਆਲਾ ਗੁਰੂ, 18 ਜਨਵਰੀ-(ਰਣਜੀਤ ਸਿੰਘ ਜੋਸਨ)- ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਦਾ ਬਿਗੁਲ ਵਜਦਿਆਂ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ...
ਆਸ਼ਾ ਵਰਕਰ ਦੀ ਵੈਕਸੀਨ ਤੋਂ ਬਾਅਦ ਹੋਈ ਤਬੀਅਤ ਖਰਾਬ , ਫ਼ਿਰੋਜ਼ਪੁਰ ਸਿਵਲ ਹਸਪਤਾਲ ਕਰਵਾਇਆ ਗਿਆ ਭਰਤੀ
. . .  1 day ago
ਫ਼ਿਰੋਜ਼ਪੁਰ , 20 ਜਨਵਰੀ { ਜਸਵਿੰਦਰ ਸਿੰਘ ਸੰਧੂ ]- ਅੱਜ ਫਿਰੋਜ਼ਪੁਰ ਦੇ ਪਿੰਡ ਝੋਕ ਹਰੀ ਹਰ ਦੀ ਆਸ਼ਾ ਵਰਕਰ ਬਿੰਦੀਆਂ ਨੂੰ ਕੱਲ੍ਹ ਸਿਹਤ ਕੇਂਦਰ ਮਮਦੋਟ ਵਿਖੇ ਕੋਰੋਨਾ ਵੈਕਸੀਨ ਦਿੱਤੀ ਗਈ ਸੀ ਉਸ ਉਪਰੰਤ ਹੀ ਉਸ ਦੀ ਰਾਤ ਨੂੰ ...
ਕੇਂਦਰੀ ਮੰਤਰੀਆਂ ਨੇ ਕਾਨੂੰਨ ਇਕ ਸਾਲ ਰੋਕ ਕੇ ਕਮੇਟੀ ਬਣਾਉਣ ਦਾ ਦਿੱਤਾ ਪ੍ਰਸਤਾਵ, ਕਿਸਾਨਾਂ ਵੱਲੋਂ ਪ੍ਰਸਤਾਵ ਕੀਤਾ ਰੱਦ
. . .  1 day ago
ਨਵੀਂ ਦਿੱਲੀ , 20 ਜਨਵਰੀ { ਉਪਮਾ ਡਾਗਾ }- ਕੇਂਦਰ ਸਰਕਾਰ ਅਤੇ ਮੰਤਰੀਆਂ ਵਿਚਾਲੇ ਵਿਗਿਆਨ ਭਵਨ ਵਿਖੇ ਚੱਲ ਰਹੀ ਮੀਟਿੰਗ ਦੌਰਾਨ ਕੇਂਦਰੀ ਮੰਤਰੀਆਂ ਵੱਲੋਂ ਪ੍ਰਸਤਾਵ ਦਿੱਤਾ ਗਿਆ ਹੈ ਕਿ ਕਾਨੂੰਨ ਸਾਲ ਲਈ ਰੋਕ ਲਾਏ ਜਾਣ ਤੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551

ਲੁਧਿਆਣਾ

ਰਵਨੀਤ ਸਿੰਘ ਬਿੱਟੂ ਤੇ ਮੇਅਰ ਸੰਧੂ ਨੇ ਜਗਰਾਓਾ ਪੁਲ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਜਗਰਾ ਓਾ ਪੁਲ ਦੀ ਚੌੜ੍ਹਾਈ ਵਧਾਉਣ ਅਤੇ ਮੁਰੰਮਤ ਦੇ ਚੱਲ ਰਹੇ ਕੰਮ ਦਾ ਵੀਰਵਾਰ ਨੂੰ ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ, ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਨੇ ਨਿਰੀਖਣ ਕੀਤਾ ਅਤੇ ਠੇਕੇਦਾਰ ਕੰਪਨੀ ਨੂੰ ਲੋੜੀਂਦੇ ਨਿਰਦੇਸ਼ ਦਿੱਤੇ | ਮੇਅਰ ਸ. ਸੰਧੂ ਨੇ ਦੱਸਿਆ ਕਿ ਰੇਲਵੇ ਵਿਭਾਗ ਦਾ ਬਕਾਇਆ ਕੰਮ ਜਲਦੀ ਪੂਰਾ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵਲੋਂ ਬਣਾਈ ਜਾਣ ਵਾਲੀ ਪਹੁੰਚ ਸੜਕ ਦੀਆਂ ਸੁਰੱਖਿਆ ਦੀਵਾਰਾਂ ਦੀਆਂ ਨੀਂਹਾਂ ਭਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਠੇਕੇਦਾਰ ਕੰਪਨੀ ਨੂੰ ਹਦਾਇਤ ਦਿੱਤੀ ਗਈ ਹੈ ਕਿ ਅਪ੍ਰੈਲ ਦੇ ਪਹਿਲੇ ਹਫਤੇ ਤੱਕ ਕੰਮ ਮੁਕੰਮਲ ਕੀਤਾ ਜਾਵੇ ਤਾਂ ਜੋ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਜਗਰਾਓਾ ਪੁਲ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇ | ਨਿਗਰਾਨ ਇੰਜੀਨਅਰ ਹਰਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਪੁਲ ਦੀਆਂ ਦੋਵੇਂ ਪਾਸੇ ਦੀਆਂ ਸੜਕਾਂ ਮੰਦਿਰ ਚੌਕ ਟ੍ਰੈਫਿਕ ਲਾਈਟਾਂ ਤੱਕ ਬਣਾਉਣ ਲਈ ਟੈਂਡਰ ਮੰਗੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਸੁਰੱਖਿਆ ਦੀਵਾਰਾਂ ਬਣਾਉਣ ਦੇ ਚੱਲ ਰਹੇ ਕੰਮ ਦੀ ਖੁੱਦ ਨਿਗਰਾਨੀ ਕਰ ਰਹੇ ਹਨ ਤਾਂ ਜੋ ਤੈਅ ਸਮੇਂ ਤੱਕ ਕੰਮ ਮੁਕੰਮਲ ਹੋ ਸਕੇ | ਉਨ੍ਹਾਂ ਦੱਸਿਆ ਕਿ ਹੋ ਰਹੇ ਕੰਮ ਦੀ ਅਦਾਇਗੀ ਸਬੰਧੀ ਠੇਕੇਦਾਰ ਕੰਪਨੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਕੌਾਸਲਰ ਰਕੇਸ਼ ਪਰਾਸ਼ਰ ਅਤੇ ਯੂਥ ਕਾਂਗਰਸੀ ਆਗੂ ਰਜੀਵ ਰਾਜਾ ਵੀ ਮੌਜੂਦ ਸਨ |

ਸ਼ੱਕੀ ਹਾਲਤ 'ਚ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਇਲਾਕੇ ਭਗਵਾਨ ਨਗਰ 'ਚ ਅੱਜ ਦੇਰ ਰਾਤ ਸ਼ੱਕੀ ਹਾਲਤ 'ਚ ਇਕ ਵਿਦਿਆਰਥਣ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖਤ ਐਸ਼ਵਰਿਆ ਵਜੋਂ ਕੀਤੀ ...

ਪੂਰੀ ਖ਼ਬਰ »

ਪੰਜਾਬ ਦੇ ਸਨਅਤੀ ਵਿਕਾਸ ਦੇ ਰਾਹ ਖੋਲ੍ਹਣ ਵਾਲੀ ਕੌਮਾਂਤਰੀ ਪੱਧਰ ਦੀ 9ਵੀਂ ਮੈਕਆਟੋ ਪ੍ਰਦਰਸ਼ਨੀ ਅੱਜ ਤੋਂ

ਲੁਧਿਆਣਾ, 20 ਫਰਵਰੀ (ਪੁਨੀਤ ਬਾਵਾ)-ਉਡਾਨ ਮੀਡੀਆ ਐਾਡ ਕਮਿਊਨੀਕੇਸ਼ਨਸ ਪ੍ਰਾਈਵੇਟ ਲਿਮਟਿਡ ਵਲੋਂ ਗਲਾਡਾ ਮੈਦਾਨ ਵਿਖੇ ਲਗਾਈ ਜਾ ਰਹੀ ਪੰਜਾਬ ਦੇ ਸਨਅਤੀ ਵਿਕਾਸ ਦੇ ਰਾਹ ਖੋਲ੍ਹਣ ਵਾਲੀ ਕੌਮਾਂਤਰੀ ਪੱਧਰੀ ਦੀ 9ਵੀਂ ਮੈਕਆਟੋ ਪ੍ਰਦਰਸ਼ਨੀ ਦਾ 21 ਫ਼ਰਵਰੀ ਤੋਂ ਆਗਾਜ਼ ...

ਪੂਰੀ ਖ਼ਬਰ »

ਫੈਕਟਰੀ ਮਾਲਕ ਦੀ ਛੇੜਖ਼ਾਨੀ ਤੋਂ ਦੁਖੀ ਲੜਕੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ 'ਚ ਇਕ ਪਾਰਲਰ 'ਤੇ ਕੰਮ ਕਰਦੀ ਲੜਕੀ ਵਲੋਂ ਫੈਕਟਰੀ ਮਾਲਕ ਦੀ ਛੇੜਖ਼ਾਨੀ ਤੋਂ ਦੁਖੀ ਹੋ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖਤ ...

ਪੂਰੀ ਖ਼ਬਰ »

ਪ੍ਰਾਪਰਟੀ ਕਾਰੋਬਾਰੀ ਤੇ ਉਸ ਦੇ ਸਾਥੀਆਂ ਤੋਂ ਦੁਖੀ ਹੋ ਕੇ ਬੀਮਾ ਕੰਪਨੀ ਦੇ ਮੁਲਾਜ਼ਮ ਵਲੋਂ ਖੁਦਕੁਸ਼ੀ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪ੍ਰਾਪਰਟੀ ਕਾਰੋਬਾਰੀ ਅਤੇ ਉਸ ਦੇ ਸਾਥੀਆਂ ਤੋਂ ਦੁਖੀ ਹੋ ਕੇ ਬੀਮਾ ਕੰਪਨੀ ਦੇ ਮੁਲਾਜ਼ਮ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ ਇਸ ਮਾਮਲੇ ...

ਪੂਰੀ ਖ਼ਬਰ »

ਮੁੱਢਲੀ ਸਿਹਤ ਸਿੱਖਿਆ/ਸੰਭਾਲ ਤੇ ਚੁਣੌਤੀਆਂ ਉੱਪਰ 3 ਰੋਜ਼ਾ ਪਹਿਲੀ ਕੌਮੀ ਕਾਨਫਰੰਸ ਸ਼ੁਰੂ

ਲੁਧਿਆਣਾ, 20 ਫਰਵਰੀ (ਸਲੇਮਪੁਰੀ)-ਨਰਸਾਂ ਨਾਲ ਸਬੰਧਿਤ ਕੌਮੀ ਪੱਧਰ ਦੀ ਸੰਸਥਾ ਸੁਸਾਇਟੀ ਆਫ਼ ਪਬਲਿਕ ਹੈਲਥ ਐਜੂਕੇਸ਼ਨ, ਰਿਸਰਚ ਐਾਡ ਇੰਪਾਵਰਮੈਂਟ ਵਲੋਂ ਡੀ. ਐੱਮ. ਸੀ./ਐੱਚ. ਕਾਲਜ ਆਫ ਨਰਸਿੰਗ ਲੁਧਿਆਣਾ ਵਲੋਂ ਨਰਸਿੰਗ ਕਾਲਜ ਵਿਚ ਮੁੱਢਲੀ ਸਿਹਤ ਸਿੱਖਿਆ ਅਤੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੀ ਕਾਲੋਨੀ ਦਿਵਿਆ ਵਿਹਾਰ ਵਿਚ ਇਕ ਨੌਜਵਾਨ ਵਲੋਂ ਅੱਜ ਸਵੇਰੇ ਸ਼ੱਕੀ ਹਾਲਾਤ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਮੋਬਾਈਲ ਟਾਵਰ ਲਗਾਉਣ 'ਤੇ ਮੁਹੱਲਾ ਨਿਵਾਸੀਆ ਨੇ ਕੀਤਾ ਵਿਰੋਧ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਵਾਰਡ ਨੰਬਰ-86 ਦੇ ਇਲਾਕਾ ਸਰਦਾਰ ਨਗਰ ਦੇ ਲੋਕਾਂ ਨੇ ਦੂਸਰੇ ਮੋਬਾਈਲ ਟਾਵਰ ਲੱਗਣ 'ਤੇ ਵਿਰੋਧ 'ਚ ਪ੍ਰਦਰਸ਼ਨ ਕਰਦੇ ਹੋਏ ਰੋਡ ਜਾਮ ਕੀਤਾ ¢ ਇਸ ਮੌਕੇ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਅਸੀਂ ਪਹਿਲਾਂ ਵੀ ਇਸ ਟਾਵਰ ਦਾ ਵਿਰੋਧ ਕੀਤਾ ...

ਪੂਰੀ ਖ਼ਬਰ »

ਧੋਖੇ ਨਾਲ ਪੇਟੀਐੱਮ 'ਚੋਂ ਨਕਦੀ ਕਢਵਾਉਣ ਦੇ ਮਾਮਲੇ ਦੀ ਪੁਲਿਸ ਵਲੋਂ ਜਾਂਚ ਸ਼ੁਰੂ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਧੋਖੇ ਨਾਲ ਪੇਟੀਐਮ ਖਾਤੇ 'ਚੋਂ ਇਕ ਲੜਕੀ ਦੇ 18 ਹਜ਼ਾਰ ਰੁਪਏ ਦੀ ਨਕਦੀ ਕਢਵਾਉਣ ਦੇ ਮਾਮਲੇ ਦੀ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਵਲੋਂ ਇਹ ਕਾਰਵਾਈ ਪ੍ਰਤਿਭਾ ਸ਼ਰਮਾ ਪੁੱਤਰੀ ਸ੍ਰੀ ਅਸ਼ੋਕ ਸ਼ਰਮਾ ...

ਪੂਰੀ ਖ਼ਬਰ »

ਮਾਰੂਤੀ ਸੁਜ਼ੂਕੀ ਨੇ ਲਵਲੀ ਆਟੋ-ਨੈਕਸਾ ਸ਼ੋਅਰੂਮ ਵਿਖੇ ਨਵੀਂ ਕਾਰ 'ਇਗਨਿਸ' ਨੂੰ ਬਾਜ਼ਾਰ 'ਚ ਉਤਾਰਿਆ

ਲੁਧਿਆਣਾ, 20 ਫਰਵਰੀ (ਭੁਪਿੰਦਰ ਸਿੰਘ ਬਸਰਾ)-ਮਾਰੂਤੀ ਸੁਜ਼ੂਕੀ ਇੰਡੀਆ ਲਿਮਿਟੇਡ ਵਲੋਂ ਅੱਜ ਮਾਡਲ ਟਾਊਨ ਲੁਧਿਆਣਾ ਸਥਿਤ ਲਵਲੀ ਆਟੋ-ਨੈਕਸਾ ਸ਼ੋਅਰੂਮ ਵਿਖੇ 'ਇਗਨਿਸ' ਨੂੰ ਬਾਜ਼ਾਰ ਵਿਚ ਉਤਾਰਿਆ | ਇਸ ਮੌਕੇ ਮਾਰੂਤੀ ਸੁਜ਼ੂਕੀ ਇੰਡੀਆ ਦੇ ਕਾਰਜਕਾਰੀ ਨਿਰਦੇਸ਼ਕ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਇਕ ਲਾਇਸੰਸ 'ਤੇ ਦੋ ਤੋਂ ਵੱਧ ਹਥਿਆਰ ਨਾ ਰੱਖਣ ਦੀ ਅਪੀਲ

ਲੁਧਿਆਣਾ, 20 ਫਰਵਰੀ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਇਕਬਾਲ ਸਿੰਘ ਸੰਧੂ ਨੇ ਅੱਜ ਅਸਲਾ ਲਾਇਸੰਸ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਕੋਲ 2 ਤੋਂ ਵੱਧ ਹਥਿਆਰ ਹਨ, ਉਹ ਆਪਣਾ ਇਕ ਵਾਧੂ ਅਸਲਾ ਤੁਰੰਤ ਸਬੰਧਿਤ ਪੁਲਿਸ ਥਾਣੇ ਜਾਂ ਕਿਸੇ ...

ਪੂਰੀ ਖ਼ਬਰ »

ਸੇਫ਼ ਸਕੂਲ ਵਾਹਨ ਯੋਜਨਾ ਤਹਿਤ ਚੌਥੇ ਦਿਨ ਵੀ ਸਕੂਲੀ ਵਾਹਨਾਂ ਦੀ ਜ਼ਬਰਦਸਤ ਪੜਤਾਲ

ਲੁਧਿਆਣਾ, 20 ਫਰਵਰੀ (ਪੁਨੀਤ ਬਾਵਾ)-ਸੇਫ਼ ਸਕੂਲ ਵਾਹਨ ਯੋਜਨਾ ਨੂੰ ਹਰ ਹੀਲੇ ਵਿਚ ਜ਼ਿਲ੍ਹਾ ਲੁਧਿਆਣਾ ਅੰਦਰ ਲਾਗੂ ਕਰਵਾਉਣ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੌਥੇ ਦਿਨ ਅੱਜ ਜ਼ਿਲ੍ਹੇ ਭਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ...

ਪੂਰੀ ਖ਼ਬਰ »

ਕੈਪਟਨ ਦੇ ਦਾਅਵਿਆਂ ਦੀ ਐੱਸ. ਐੱਚ. ਓ. ਦੀ ਗਿ੍ਫ਼ਤਾਰੀ ਨੇ ਖੋਲ੍ਹੀ ਪੋਲ-ਅਰੋੜਾ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਪੰਜਾਬ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸੀਆਂ ਨੇ ਅਕਾਲੀ-ਭਾਜਪਾ ਨੂੰ ਨਸ਼ੇ ਦੇ ਮੁੱਦੇ 'ਤੇ ਬਦਨਾਮ ਕਰਨ ਦੀਆਂ ਚਾਲਾਂ ਹੁਣ ਜੱਗ ਜ਼ਾਹਿਰ ਹੋਣ ਲੱਗ ਪਈਆਂ ਹਨ ਕਿਉਂਕਿ ਹੈਰੋਇਨ ਸਮੇਤ ਕਾਬੂ ਕੀਤੇ ਥਾਣਾ ਐੱਸ. ...

ਪੂਰੀ ਖ਼ਬਰ »

ਭੋਲਾ ਕਾਲੋਨੀ ਦੇ ਨਾਲ ਲੱਗਦੀ 32 ਏਕੜ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਕਬਜ਼ਾ ਕਰਨ ਦੀ ਨੀਅਤ ਨਾਲ ਉਸਾਰੀ ਕਰਨੀ ਸ਼ੁਰੂ

ਲੁਧਿਆਣਾ, 20 ਫਰਵਰੀ ਪਰਮਿੰਦਰ ਸਿੰਘ ਆਹੂਜਾ/ਅਮਰੀਕ ਸਿੰਘ ਬੱਤਰਾ)-ਸਥਾਨਕ ਤਾਜਪੁਰ ਰੋਡ 'ਤੇ ਭੋਲਾ ਕਾਲੋਨੀ ਦੇ ਨਾਲ ਲੱਗਦੀ 32 ਏਕੜ ਥਾਂ 'ਤੇ ਕੁਝ ਵਿਅਕਤੀਆਂ ਨੇ ਕਬਜ਼ਾ ਕਰਨ ਦੀ ਨੀਅਤ ਨਾਲ ਉਸਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ | ਕਾਂਗਰਸੀ ਵਿਧਾਇਕ ਸੰਜੇ ਤਲਵਾੜ ਨੇ ਇਸ ...

ਪੂਰੀ ਖ਼ਬਰ »

ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਗਲਾਡਾ ਵਲੋਂ ਸ਼ੁਰੂ ਕੀਤੇ ਸਰਵੇਅ ਦਾ ਲੋਕਾਂ ਵਲੋਂ ਵਿਰੋਧ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ) ਵਲੋਂ ਵਿਕਸਤ ਕੀਤੀ ਕਾਲੋਨੀ ਸੈਕਟਰ-40 ਦੇ ਨਾਲ ਕਰੀਬ ਡੇਢ ਏਕੜ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਕੇ ਬਣਾਏ 200 ਤੋਂ ਵਧੇਰੇ ਕੱਚੇ ਮਕਾਨਾਂ ਨੂੰ ਢਾਹ ਕੇ ...

ਪੂਰੀ ਖ਼ਬਰ »

ਲੁਧਿਆਣਾ ਸ਼ਾਹੀਨ ਬਾਗ 'ਚ ਜਾਰੀ ਪ੍ਰਦਰਸ਼ਨ 'ਚ ਪੁੱਜੇ ਕਿਸਾਨ ਜਥੇਬੰਦੀਆਂ ਦੇ ਆਗੂ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਸ਼ਹਿਰ ਦੀ ਦਾਣਾ ਮੰਡੀ 'ਚ ਚੱਲ ਰਹੇ ਸ਼ਾਹੀਨ ਬਾਗ ਵਿਚ 9ਵੇਂ ਦਿਨ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ, ਪ੍ਰਗਤੀਸ਼ੀਲ ਇਸਤਰੀ ਸਭਾ ਦੇ ਆਗੂ ਸ਼ਾਮਿਲ ਹੋਏ | ਅੱਜ ਦੇ ਸ਼ਾਹੀਨ ਬਾਗ 'ਚ ਸੱਤਜੋਤ ਨਗਰ ਅਤੇ ਰੂਪ ਨਗਰ ਤੋਂ ...

ਪੂਰੀ ਖ਼ਬਰ »

ਪੰਜਾਬ 'ਚ ਹਰ ਤੀਜਾ ਬੰਦਾ ਮੋਟਾਪਾ ਰੋਗ ਤੋਂ ਪੀੜਤ–ਡਾ. ਕੁਲਾਰ

ਲੁਧਿਆਣਾ, 20 ਫਰਵਰੀ (ਸਲਮੇਪੁਰੀ)-ਲੈਪਰੋਸਕੋਪਿਕ ਸਰਜਰੀ ਸਪੈਸ਼ਲਿਸਟ ਅਤੇ ਕੁਲਾਰ ਹਸਪਤਾਲ ਦੇ ਡਾਇਰੈਕਟਰ ਡਾ. ਕੇ. ਐੱਸ. ਕੁਲਾਰ ਨੇ ਲੁਧਿਆਣਾ 'ਚ ਇਕ ਕਾਨਫਰੰਸ ਦੌਰਾਨ ਪ੍ਰਗਟਾਵਾ ਕੀਤਾ ਕਿ ਪੰਜਾਬ ਵਿਚ ਮੋਟਾਪੇ ਨੇ ਵੱਡੀ ਪੱਧਰ 'ਤੇ ਪੈਰ ਪਸਾਰ ਲਏ ਹਨ ਜੋ ਸਮਾਜ ਲਈ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵਲੋਂ ਸ਼ਹਿਰ 'ਚ ਧਾਰਾ-144 ਲਗਾਉਣ ਦੇ ਹੁਕਮ ਦਿੱਤੇ ਗਏ ਹਨ, ਜਿਸ ਤਹਿਤ 5 ਜਾਂ 5 ਤੋਂ ਵੱਧ ਬੰਦਿਆਂ ਦੇ ਇਕੱਠੇ ਹੋਣ ਧਰਨੇ, ਜਲੂਸ, ਰੈਲੀਆਂ ਆਦਿ ਕੱਢਣ 'ਤੇ ਪੂਰਨ ਤੌਰ 'ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਗੈਰ-ਕਾਨੂੰਨੀ ਕਲੀਨਿਕ 'ਤੇ ਛਾਪੇਮਾਰੀ

ਲੁਧਿਆਣਾ, 20 ਫਰਵਰੀ (ਸਲੇਮਪੁਰੀ)-ਸਿਵਲ ਸਰਜਨ ਡਾ. ਰਾਜੇਸ਼ ਬੱਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਇਕ ਟੀਮ ਜਿਸ 'ਚ ਮੈਡੀਕਲ ਅਫ਼ਸਰ ਡਾ. ਰਮਨਪ੍ਰੀਤ ਕੌਰ ਅਤੇ ਡਰੱਗ ਇੰਸਪੈਕਟਰ ਰਵੀ ਗੁਪਤਾ ਸ਼ਾਮਿਲ ਸਨ, ਨੇ ਸੁਨੇਤ ਇਲਾਕੇ ਵਿਚ ਅਚਾਨਕ ਛਾਪੇਮਾਰੀ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਤਕਨੀਕੀ ਕਮੇਟੀ ਨੇ ਕਈ ਪ੍ਰੋਜੈਕਟਾਂ ਨੂੰ ਦਿੱਤੀ ਮਨਜੂਰੀ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਸਮਾਰਟ ਸਿਟੀ ਲਿਮਟਿਡ ਦੀ ਜ਼ਿਲ੍ਹਾ ਪੱਧਰੀ ਤਕਨੀਕੀ ਕਮੇਟੀ ਦੀ ਮੀਟਿੰਗ ਸੀ. ਈ. ਓ. ਸੰਯਮ ਅਗਰਵਾਲ ਦੀ ਅਗਵਾਈ ਹੇਠ ਹੋਈ, ਜਿਸ 'ਚ ਕੂੜੇ ਦੀ ਸਾਂਭ-ਸੰਭਾਲ ਲਈ ਸਟੈਟਿਕ ਕੰਪੈਕਟਰ ਲਗਾਉਣ, ਬੁੱਢੇ ਨਾਲੇ ਦੇ ਆਸ-ਪਾਸ ...

ਪੂਰੀ ਖ਼ਬਰ »

ਗਿੱਲਾ/ਸੁੱਕਾ ਕੂੜਾ ਅਲੱਗ-ਅਲੱਗ ਨਾ ਕਰਨ ਵਾਲਿਆਂ ਨੂੰ ਨਗਰ ਨਿਗਮ ਲਗਾਵੇਗਾ ਜੁਰਮਾਨਾ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਨੇ ਗਿੱਲਾ/ਸੁੱਕਾ ਕੂੜਾ ਅਲੱਗ-ਅਲੱਗ ਨਾ ਕਰਨ ਦੇ ਮਾਮਲੇ 'ਚ ਸਖ਼ਤੀ ਵਰਤਣ ਦਾ ਫੈਸਲਾ ਕੀਤਾ ਹੈ | ਇਸ ਸਬੰਧੀ ਲਗਾਤਾਰ ਚੈਕਿੰਗ ਕਰਨ ਦੇ ਨਾਲ-ਨਾਲ ਅਣਗਹਿਲੀ ਕਰਨ ਵਾਲਿਆਂ ਨੂੰ ਜੁਰਮਾਨੇ ਲਗਾਉਣ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਰਜਿਸਟਰੀ ਫ਼ੀਸ 'ਤੇ 1% ਵਾਧਾ ਕਰਨ ਦਾ ਫ਼ੈਸਲਾ ਮੰਦਭਾਗਾ-ਪੱਪੂ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਵੈਲਫੇਅਰ ਸੁਸਾਇਟੀ ਭਾਈ ਰਣਧੀਰ ਸਿੰਘ ਨਗਰ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਪਾਲ ਸਿੰਘ ਪੱਪੂ ਦੀ ਅਗਵਾਈ ਹੇਠ ਸੁਸਾਇਟੀ ਦੀ ਮੀਟਿੰਗ ਹੋਈ, ਜਿਸ 'ਚ ਕੈਪਟਨ ਸਰਕਾਰ ਵਲੋਂ ਰਜਿਸਟਰੀ ਫੀਸ 'ਤੇ ਕੀਤੇ ਗਏ 1% ਦੇ ਵਾਧੇ ਨੂੰ ਮੰਦਭਾਗਾ ਅਤੇ ...

ਪੂਰੀ ਖ਼ਬਰ »

ਜੇਲ੍ਹ 'ਚ ਲੱਗੀ ਅਦਾਲਤ 'ਚ 15 ਬੰਦੀਆਂ ਨੂੰ ਰਿਹਾਅ ਕਰਨ ਦੇ ਹੁਕਮ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜ਼ੇਲ੍ਹ 'ਚ ਅੱਜ ਲੱਗੀ ਅਦਾਲਤ 'ਚ ਕੁੱਲ 20 ਕੇਸਾਂ ਦੀ ਸੁਣਵਾਈ ਹੋਈ, ਜਿਸ 'ਚ 15 ਕੇਸਾਂ ਦਾ ਨਿਪਟਾਰਾ ਮੌਕੇ 'ਤੇ ਹੀ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਮਾਣਯੋਗ ਜੱਜ ਪ੍ਰੀਤੀ ਸੁਖੀਜਾ ਵਲੋਂ ਇਨ੍ਹਾਂ ...

ਪੂਰੀ ਖ਼ਬਰ »

ਸੀ. ਆਈ. ਆਈ. ਲੁਧਿਆਣਾ ਜ਼ੋਨ ਦੇ ਅਰਸ਼ਪ੍ਰੀਤ ਸਿੰਘ ਸਾਹਨੀ ਉਪ ਚੇਅਰਮੈਨ ਬਣੇ

ਲੁਧਿਆਣਾ, 20 ਫਰਵਰੀ (ਪੁਨੀਤ ਬਾਵਾ)-ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੀ ਖੇਤੀਬਾੜੀ ਡਵੀਜ਼ਨ ਦੇ ਮੁਖੀ ਅਰਸ਼ਪ੍ਰੀਤ ਸਿੰਘ ਸਾਹਨੀ ਨੂੰ ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ.ਆਈ.ਆਈ.) ਲੁਧਿਆਣਾ ਖੇਤਰ ਦਾ ਉੱਪ ...

ਪੂਰੀ ਖ਼ਬਰ »

ਮੇਅਰ ਦੀ ਘੁਰਕੀ ਤੋਂ ਬਾਅਦ ਓ. ਐਾਡ ਐੱਮ. ਸੈੱਲ ਨੇ ਡਿਫਾਲਟਰਾਂ ਿਖ਼ਲਾਫ਼ ਸ਼ੁਰੂ ਕੀਤੀ ਸਖਤ ਕਾਰਵਾਈ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਮੌਜੂਦ ਪਾਣੀ, ਸੀਵਰੇਜ ਦੇ ਲੱਖਾਂ ਖਪਤਕਾਰਾਂ ਵੱਲ ਬਕਾਇਆ ਬਿੱਲਾਂ ਦੀ ਵਸੂਲੀ ਨਾ ਕਰਨ 'ਤੇ ਬੁੱਧਵਾਰ ਨੂੰ ਮੀਟਿੰਗ ਦੌਰਾਨ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਨਿਗਰਾਨ ਇੰਜੀਨੀਅਰਾਂ ਦੀ ਲਗਾਈ ਕਲਾਸ ਤੋਂ ਬਾਅਦ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਆਮਦਨ ਨਾਲੋਂ ਜ਼ਿਆਦਾ ਕਰ ਦੇ ਕੇ ਲੋਕਾਂ ਨੂੰ ਕਰ ਦੇਣ ਲਈ ਕੀਤਾ ਉਤਸ਼ਾਹਿਤ

ਲੁਧਿਆਣਾ, 20 ਫਰਵਰੀ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ ਕਰ ਦੇਣ ਦਾ ਸੱਭਿਆਚਾਰ ਪੈਦਾ ਕਰਨ ਲਈ ਅੱਜ ਆਮਦਨ ਕਰ ਦਫ਼ਤਰ ਲੁਧਿਆਣਾ ਵਿਖੇ 'ਕਰ ਦੇਣ, ਭਾਰਤ ਨਿਰਮਾਣ' ਜਾਗਿ੍ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਇਸ ਮੁਹਿੰਮ ਦੀ ...

ਪੂਰੀ ਖ਼ਬਰ »

ਮਾਂ ਬਗਲਾਮੁਖੀ ਧਾਮ ਵਿਖੇ ਵਿਸ਼ੇਸ਼ ਧੰਨਵਾਦ ਯੱਗ ਸਮਾਪਤ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਪੱਖੋਵਾਲ ਰੋਡ ਸਥਿਤ ਮਾਂ ਬਗਲਾਮੁਖੀ ਧਾਮ ਵਿਖੇ ਵੀਰਵਾਰ ਨੂੰ ਮਹੰਤ ਯੋਗੀ ਸਤਿਆਨਾਥ ਮਹਾਰਾਜ ਦੀ ਅਗਵਾਈ ਹੇਠ 205 ਘੰਟੇ ਦੇ ਅਖੰਡ ਮਹਾਂਯੱਗ ਦੀ ਨਿਰਵਿਘਨ ਸਫ਼ਲਤਾ 'ਤੇ ਸ਼ਰਧਾਲੂਆਂ ਦੀ ਨਿਰਸਵਾਰਥ ਸੇਵਾ ਭਾਵਨਾ ਨੂੰ ਦੇਖਦੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਗਰਭਵਤੀ ਔਰਤ ਦੀ ਮੌਤ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ -6 ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਰਾਦਪੁਰਾ 'ਚ ਸ਼ੱਕੀ ਹਾਲਾਤ 'ਚ ਇਕ ਗਰਭਵਤੀ ਔਰਤ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕਾ ਦੀ ਸ਼ਨਾਖਤ ਸਵਿਤਾ ਪਤਨੀ ਅਜੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX