ਤਾਜਾ ਖ਼ਬਰਾਂ


ਸ਼ੇਅਰ ਬਾਜ਼ਾਰ ਨੇ ਰਚਿਆ ਇਤਿਹਾਸ, ਪਹਿਲੀ ਵਾਰ ਸੈਂਸੈਕਸ 50 ਹਜ਼ਾਰ ਤੋਂ ਪਾਰ
. . .  4 minutes ago
ਨਵੀਂ ਦਿੱਲੀ, 21 ਜਨਵਰੀ- ਭਾਰਤੀ ਸ਼ੇਅਰ ਬਾਜ਼ਾਰ ਨੇ ਅੱਜ ਇਤਿਹਾਸ ਰਚ ਦਿੱਤਾ ਹੈ। ਬੰਬੇ ਸਟਾਕ ਐਕਸਚੇਂਜ ਦੇ ਸੈਂਸੈਕਸ ਨੇ ਪਹਿਲੀ ਵਾਰ 50 ਹਜ਼ਾਰ ਦਾ ਅੰਕੜਾ ਪਾਰ ਕੀਤਾ ਹੈ...
ਲੁਧਿਆਣਾ: ਕਿਸਾਨੀ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਜ਼ਿਲ੍ਹੇ ਦੇ 4 ਵਿਅਕਤੀਆਂ ਨੂੰ ਦੇਵਾਂਗੇ 5-5 ਲੱਖ - ਡੀ.ਸੀ
. . .  about 1 hour ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਮਿ੍ਤਕ ਹੋਏ ਜ਼ਿਲ੍ਹਾ ਲੁਧਿਆਣਾ ਦੇ 5 ਵਿਅਕਤੀਆਂ ਵਿਚੋਂ 4 ਵਿਅਕਤੀਆਂ ਨੂੰ 5-5 ਲੱਖ ਰੁਪਏ ਦਿੱਤੇ ਜਾ ਰਹੇ...
ਕ੍ਰਿਕਟਰ ਰੋਹਿਤ ਸ਼ਰਮਾ ਆਸਟਰੇਲੀਆ 'ਚ ਟਰਾਫੀ ਜਿੱਤਣ ਤੋਂ ਬਾਅਦ ਪਹੁੰਚੇ ਮੁੰਬਈ
. . .  about 1 hour ago
ਨਵੀ ਦਿੱਲੀ, 21 ਜਨਵਰੀ- ਭਾਰਤੀ ਕ੍ਰਿਕਟਰ ਰੋਹਿਤ ਸ਼ਰਮਾ ਆਸਟਰੇਲੀਆ ਵਿਚ ਬਾਰਡਰ – ਗਾਵਸਕਰ ਟਰਾਫੀ ਜਿੱਤਣ ਤੋਂ ਬਾਅਦ...
ਸੰਘਣੀ ਧੁੰਦ ਨੇ ਘੇਰਿਆ ਅੰਮ੍ਰਿਤਸਰ
. . .  about 2 hours ago
ਅੰਮ੍ਰਿਤਸਰ, 21 ਜਨਵਰੀ- ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਦਾ ਸਾਰਾ ਇਲਾਕਾ ਆਇਆ ਧੁੰਦ...
ਜੋ ਬਾਈਡਨ ਨੇ ਪੈਰਿਸ ਮੌਸਮ ਸਮਝੌਤਾ 'ਤੇ ਕੀਤੇ ਦਸਤਖ਼ਤ
. . .  about 2 hours ago
ਨਵੀ ਦਿੱਲੀ,21 ਜਨਵਰੀ- ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਪੈਰਿਸ ਮੌਸਮ ਸਮਝੌਤੇ ਨੂੰ ਲੈ ਕੇ ਵੱਡਾ ਐਲਾਨ ਕੀਤਾ...
ਮਿਜ਼ੋਰਮ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 12 ਨਵੇਂ ਕੇਸ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਮਿਜ਼ੋਰਮ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ ਆਏ। ਕੁੱਲ ਪੌਜ਼ੀਟਿਵ ਸਥਿਤੀਆਂ ਦੀ ਗਿਣਤੀ ਹੁਣ...
ਹਰਿਆਣਾ: ਸੜਕ ਦੇ ਗਲਤ ਪਾਸੇ ਵਾਹਨ ਚਲਾਉਣ ਵਾਲਿਆਂ ਦੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
. . .  about 2 hours ago
ਹਰਿਆਣਾ, 21 ਜਨਵਰੀ- ਸੜਕ ਦੇ ਗਲਤ ਪਾਸੇ ਵਾਹਨ ਚਲਾਉਣ ਵਾਲਿਆਂ ਦੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਚਲਾਨ ਜਾਰੀ ਕੀਤਾ ਜਾਵੇਗਾ ਅਤੇ ਡਰਾਈਵਿੰਗ ਲਾਇਸੈਂਸ ...
ਹੈਦਰਾਬਾਦ: ਇਕ ਘਰ 'ਚ ਸਿਲੰਡਰ ਫਟਣ ਕਾਰਨ ਲੱਗੀ ਅੱਗ 'ਚ 13 ਵਿਅਕਤੀ ਹੋਏ ਜ਼ਖਮੀ
. . .  about 3 hours ago
ਹੈਦਰਾਬਾਦ,21 ਜਨਵਰੀ- ਬੀਤੀ ਦੇਰ ਰਾਤ ਮੀਰ ਚੌਕ ਥਾਣਾ ਹੱਦ ਵਿਚ ਇਕ ਘਰ ਵਿਚ ਸਿਲੰਡਰ ਫਟਣ ਕਾਰਨ ਲੱਗੀ ਅੱਗ ਵਿਚ 13 ਵਿਅਕਤੀ ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ।
ਮੁੰਬਈ ਪੁਲਿਸ ਨੇ ਕੰਗਨਾ ਰਨੌਤ ਨੂੰ ਮਾਣਹਾਨੀ ਦੇ ਕੇਸ ਵਿਚ ਕੀਤਾ ਤਲਬ
. . .  1 day ago
ਮੁੰਬਈ, 20 ਜਨਵਰੀ - ਮੁੰਬਈ ਪੁਲਿਸ ਨੇ ਗੀਤਕਾਰ ਜਾਵੇਦ ਅਖਤਰ ਦੁਆਰਾ ਦਾਇਰ ਕੀਤੇ ਗਏ ਮਾਣਹਾਨੀ ਦੇ ਕੇਸ ਵਿਚ ਅਦਾਕਾਰਾ ਕੰਗਨਾ ਰਣੌਤ ਨੂੰ ਜੁਹੂ ਪੁਲਿਸ ਨੇ 22 ਜਨਵਰੀ ਨੂੰ ਪੁੱਛਗਿੱਛ ਲਈ ਸੰਮਨ ...
ਜੋਅ ਬਾਈਡਨ ਦੇ ਨਾਲ ਕੰਮ ਕਰਨ ਲਈ ਉਤਸ਼ਾਹਿਤ ਪ੍ਰਧਾਨ ਮੰਤਰੀ ਮੋਦੀ
. . .  1 day ago
ਤਾਮਿਲਨਾਡੂ ਵਿਚ ਕਮਲਾ ਹੈਰਿਸ ਦੀ ਮਾਂ ਦੇ ਪਿੰਡ ਵਿਚ ਮਨਾਇਆ ਜਸ਼ਨ
. . .  1 day ago
ਜੋਅ ਬਾਇਡੇਨ ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ
. . .  1 day ago
ਵਾਸ਼ਿੰਗਟਨ : ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ
. . .  1 day ago
ਵਾਸ਼ਿੰਗਟਨ : ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਬਣਨ ਤੋਂ ਪਹਿਲਾਂ ਮਾਂ ਨੂੰ ਕੀਤਾ ਯਾਦ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵਾਈਟ ਹਾਊਸ ਤੋਂ ਦਿੱਤੀ ਵਿਦਾਇਗੀ
. . .  1 day ago
ਸਿਆਟਲ, 20 ਜਨਵਰੀ (ਹਰਮਨਪ੍ਰੀਤ ਸਿੰਘ)-ਅੱਜ ਸਵੇਰੇ ਸਭ ਤੋਂ ਪਹਿਲਾਂ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵਾਈਟ ਹਾਊਸ ਤੋਂ ਵਿਦਾਇਗੀ ਦਿੱਤੀ ਗਈ। ਸਵੇਰੇ ਵਾਈਟ ਹਾਊਸ ਤੋਂ ਫ਼ੌਜ ਦੇ ਹੈਲੀਕਾਪਟਰ ਰਾਹੀਂ ਉਨ੍ਹਾਂ ਨੂੰ...
ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਜੋ ਬਾਈਡਨ ਨੂੰ ਦਿੱਤੀ ਮੁਬਾਰਕਬਾਦ
. . .  1 day ago
ਸਹੁੰ ਚੱਕ ਸਮਾਗਮ 'ਚ ਪੁੱਜੇ ਜੋ ਬਾਈਡਨ
. . .  1 day ago
ਪਿੰਡ ਢੱਟ ਦੇ ਨੌਜਵਾਨ ਜਗਜੀਤ ਸਿੰਘ ਬੱਬੂ ਦੀ ਸਿੰਘੂ ਬਾਰਡਰ ਤੇ ਹੋਈ ਮੌਤ
. . .  1 day ago
ਜਗਰਾਉਂ-ਚੌਂਕੀਮਾਨ ,20 ਜਨਵਰੀ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ ਜ਼ਿਲ੍ਹੇ ਦੇ ਪਿੰਡ ਢੱਟ ਦੇ ਇੱਕ ਨੌਜਵਾਨ ਕਿਸਾਨ ਜੋ ਕਿ ਸਿੰਘੂ ਬਾਰਡਰ ਵਿਖੇ ਸੰਘਰਸ਼ 'ਚ ਗਿਆ ਹੋਇਆ ਸੀ ਉਸ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ ਜਾਣਕਾਰੀ ਅਨੁਸਾਰ ...
ਕਿਸਾਨ ਆਗੂਆਂ ਅਤੇ ਕੇਂਦਰ ਦੀ ਅਗਲੀ ਮੀਟਿੰਗ 22 ਨੂੰ 2 ਵਜੇ ,10ਵੇਂ ਗੇੜ ਦੀ ਮੀਟਿੰਗ ਰਹੀ ਬੇਸਿੱਟਾ
. . .  1 day ago
ਤੀਜੀ ਤੇ ਚੌਥੀ ਜਮਾਤ ਲਈ 27 ਜਨਵਰੀ ਤੋਂ ਅਤੇ ਪਹਿਲੀ ਤੇ ਦੂਜੀ ਜਮਾਤ ਲਈ 1 ਫਰਵਰੀ ਤੋਂ ਖੁੱਲ੍ਹਣਗੇ ਸਕੂਲ
. . .  1 day ago
ਚੰਡੀਗੜ੍ਹ , 20 ਜਨਵਰੀ -ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਆ ਰਹੀ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਜਮਾਤਾਂ ਲਈ ਸਰਕਾਰੀ, ਏਡਿਡ ,ਪ੍ਰਾਈਵੇਟ ਸਕੂਲ ਖੋਲ੍ਹਣ ਦੀਆਂ ...
ਔਜਲਾ, ਡਿੰਪਾ, ਬਿੱਟੂ , ਸੁੱਖ ਸਰਕਾਰੀਆ, ਤ੍ਰਿਪਤ ਬਾਜਵਾ ਅਤੇ ਜ਼ੀਰਾ ਗੁਰਦੁਆਰਾ ਰਕਾਬਗੰਜ ਸਾਹਿਬ ਨਤਮਸਤਕ ਹੋਏ
. . .  1 day ago
ਨਵੀਂ ਦਿੱਲੀ ,20 ਜਨਵਰੀ - ਦਿੱਲੀ ਜੰਤਰ ਮੰਤਰ ਧਰਨੇ ‘ਤੇ ਬੈਠੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਅੱਜ ਉਨ੍ਹਾਂ ਨੂੰ ਸਮਰਥਨ ਦੇਣ ਆਏ ਕੈਬਨਿਟ ਮੰਤਰੀ ਸੁਖਬਿੰਦਰ ...
ਲੋਧੀਨੰਗਲ ਵੱਲੋਂ ਜੰਡਿਆਲਾ ਗੁਰੂ ਦੀਆਂ 15 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਜੰਡਿਆਲਾ ਗੁਰੂ, 18 ਜਨਵਰੀ-(ਰਣਜੀਤ ਸਿੰਘ ਜੋਸਨ)- ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਦਾ ਬਿਗੁਲ ਵਜਦਿਆਂ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ...
ਆਸ਼ਾ ਵਰਕਰ ਦੀ ਵੈਕਸੀਨ ਤੋਂ ਬਾਅਦ ਹੋਈ ਤਬੀਅਤ ਖਰਾਬ , ਫ਼ਿਰੋਜ਼ਪੁਰ ਸਿਵਲ ਹਸਪਤਾਲ ਕਰਵਾਇਆ ਗਿਆ ਭਰਤੀ
. . .  1 day ago
ਫ਼ਿਰੋਜ਼ਪੁਰ , 20 ਜਨਵਰੀ { ਜਸਵਿੰਦਰ ਸਿੰਘ ਸੰਧੂ ]- ਅੱਜ ਫਿਰੋਜ਼ਪੁਰ ਦੇ ਪਿੰਡ ਝੋਕ ਹਰੀ ਹਰ ਦੀ ਆਸ਼ਾ ਵਰਕਰ ਬਿੰਦੀਆਂ ਨੂੰ ਕੱਲ੍ਹ ਸਿਹਤ ਕੇਂਦਰ ਮਮਦੋਟ ਵਿਖੇ ਕੋਰੋਨਾ ਵੈਕਸੀਨ ਦਿੱਤੀ ਗਈ ਸੀ ਉਸ ਉਪਰੰਤ ਹੀ ਉਸ ਦੀ ਰਾਤ ਨੂੰ ...
ਕੇਂਦਰੀ ਮੰਤਰੀਆਂ ਨੇ ਕਾਨੂੰਨ ਇਕ ਸਾਲ ਰੋਕ ਕੇ ਕਮੇਟੀ ਬਣਾਉਣ ਦਾ ਦਿੱਤਾ ਪ੍ਰਸਤਾਵ, ਕਿਸਾਨਾਂ ਵੱਲੋਂ ਪ੍ਰਸਤਾਵ ਕੀਤਾ ਰੱਦ
. . .  1 day ago
ਨਵੀਂ ਦਿੱਲੀ , 20 ਜਨਵਰੀ { ਉਪਮਾ ਡਾਗਾ }- ਕੇਂਦਰ ਸਰਕਾਰ ਅਤੇ ਮੰਤਰੀਆਂ ਵਿਚਾਲੇ ਵਿਗਿਆਨ ਭਵਨ ਵਿਖੇ ਚੱਲ ਰਹੀ ਮੀਟਿੰਗ ਦੌਰਾਨ ਕੇਂਦਰੀ ਮੰਤਰੀਆਂ ਵੱਲੋਂ ਪ੍ਰਸਤਾਵ ਦਿੱਤਾ ਗਿਆ ਹੈ ਕਿ ਕਾਨੂੰਨ ਸਾਲ ਲਈ ਰੋਕ ਲਾਏ ਜਾਣ ਤੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਲੋੜਵੰਦ ਬੱਚਿਆਂ ਦੇ ਇਲਾਜ ਲਈ ਮਸੀਹਾ ਸਾਬਤ ਹੋ ਰਿਹੈ ਵਿਦਿਆਰਥੀ ਨਵਸੰਕਲਪ ਸਮੂਹ

ਚੰਡੀਗੜ੍ਹ, 20 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਜਿੱਥੇ ਸਮੇਂ ਦੀਆਂ ਸਰਕਾਰਾਂ ਅਤੇ ਪ੍ਰਸ਼ਾਸਨ ਲੋਕਾਂ ਦੀ ਭਲਾਈ ਲਈ ਸਕੀਮਾਂ ਤਾਂ ਬਣਾਉਂਦਾ ਹੈ ਪਰ ਉਹ ਆਮ ਲੋਕਾਂ ਤੱਕ ਪਹੁੰਚ ਨਹੀਂ ਪਾਉਂਦੀਆਂ ਪਰ ਦੂਜੇ ਪਾਸੇ ਵਿਦਿਆਰਥੀਆਂ ਦਾ ਅਜਿਹਾ ਸਮੂਹ ਵੀ ਹੈ ਜੋ ਅੱਗੇ ਆ ਕੇ ਗ਼ਰੀਬ ਬੱਚਿਆਂ ਲਈ ਮਸੀਹਾ ਬਣ ਕੇ ਉੱਭਰ ਰਿਹਾ ਹੈ | ਚੰਡੀਗੜ੍ਹ ਦੇ ਸੈਕਟਰ 10 ਵਿਚ ਪੈਂਦੇ ਡੀ.ਏ.ਵੀ. ਕਾਲਜ ਦੇ ਵਿਦਿਆਰਥੀ ਨਵਸੰਕਲਪ ਨਾਮ ਦੇ ਸੰਗਠਨ ਰਾਹੀ 17 ਸਾਲ ਤੱਕ ਦੇ ਬੱਚਿਆਂ ਦੇ ਇਲਾਜ ਲਈ ਮਾਲੀ ਮਦਦ ਮੁਹੱਈਆ ਕਰਵਾ ਰਹੇ ਹਨ | ਵਿਦਿਆਰਥੀਆਂ ਵਲੋਂ ਇਕੱਠੇ ਕੀਤੇ ਪੈਸਿਆਂ ਨਾਲ ਸੈਂਕੜੇ ਬੱਚਿਆਂ ਦਾ ਇਲਾਜ ਕੀਤਾ ਜਾ ਚੁੱਕਿਆ ਹੈ | ਆਪਣੇ ਇਸ ਕੰਮ ਰਾਹੀ ਇਹ ਵਿਦਿਆਰਥੀ ਸਮਾਜ ਲਈ ਪ੍ਰੇਰਨਾ ਦਾ ਸਰੋਤ ਬਣ ਰਹੇ ਹਨ ਅਤੇ ਹੋਰ ਲੋਕਾਂ ਨੂੰ ਵੀ ਅਜਿਹੇ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਪ੍ਰੋਤਸਾਹਿਤ ਕਰ ਰਹੇ ਹਨ | ਬੀਤੇ ਦਿਨੀਂ ਵਿਦਿਆਰਥੀਆਂ ਵਲੋਂ ਗ੍ਰੋਥ ਹਾਰਮੋਨ ਦੀ ਕਮੀ ਵਾਲੇ ਇਕ ਮਰੀਜ਼ ਨੂੰ 50 ਹਜ਼ਾਰ ਰੁਪਏ ਮਾਲੀ ਮਦਦ ਮੁਹੱਈਆ ਕਰਵਾਈ ਗਈ ਅਤੇ ਸਾਲ 2006 ਤੋਂ ਨਵਸੰਕਲਪ ਬੱਚਿਆਂ ਦੇ ਇਲਾਜ ਲਈ 67 ਲੱਖ ਰੁਪਏ ਦੇ ਕਰੀਬ ਦੀ ਮਾਲੀ ਮਦਦ ਮੁਹੱਈਆ ਕਰਵਾ ਚੁੱਕਾ ਹੈ | ਇਸ ਸੰਸਥਾ ਦੀ ਸ਼ੁਰੂਆਤ ਪਹਿਲਾ ਡੀ. ਏ. ਵੀ. ਕਾਲਜ ਤੋਂ ਹੋਈ ਸੀ ਪਰ ਫਿਰ ਪੰਜਾਬ ਯੂਨੀਵਰਸਿਟੀ ਦੇ ਹੋਰ ਕਾਲਜਾਂ ਦੇ ਵਿਦਿਆਰਥੀ ਵੀ ਇਸ ਸੰਸਥਾ ਦਾ ਹਿੱਸਾ ਬਣ ਗਏ ਅਤੇ ਅੱਜ ਦੇ ਦਿਨ 200 ਦੇ ਕਰੀਬ ਵਿਦਿਆਰਥੀ ਇਕੱਠੇ ਹੋ ਕੇ ਜ਼ਰੂਰਤਮੰਦਾਂ ਦੀ ਮਦਦ ਕਰ ਰਹੇ ਹਨ | ਨਵਸੰਕਲਪ ਲਈ ਕੰਮ ਕਰ ਰਹੀ ਦੀਪਸ਼ਿਖਾ ਨੇ ਦੱਸਿਆ ਕਿ ਸਾਲ 2006 ਵਿਚ ਇਸ ਮੁਹਿੰਮ ਦੀ ਸ਼ੁਰੂਆਤ ਵੀ ਇਕ ਛੋਟੇ ਬੱਚੇ ਦੇ ਇਲਾਜ ਲਈ ਵਿਦਿਆਰਥੀਆਂ ਵਲੋਂ 40 ਹਜ਼ਾਰ ਰੁਪਏ ਜੁਟਾਏ ਗਏ ਸਨ | ਨਵਸੰਕਲਪ ਨਾਲ ਜੁੜੇ ਵਿਦਿਆਰਥੀ ਅਤੇ ਅਧਿਆਪਕ ਇਹ ਚਾਹੁੰਦੇ ਸਨ ਕਿ ਕਿਸੇ ਵੀ ਬੱਚੇ ਦੀ ਮੌਤ ਇਲਾਜ ਨਾ ਕਰਵਾ ਸਕਣ ਕਰਕੇ ਨਾ ਹੋਵੇ | ਉਨ੍ਹਾਂ ਦੱਸਿਆ ਕਿ ਅਜਿਹੇ ਲੋਕਾਂ ਦੀ ਮਦਦ ਕਰਨ ਲਈ ਉਹ ਟ੍ਰਾਈਸਿਟੀ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੇ ਸੰਪਰਕ ਵਿਚ ਰਹਿੰਦੇ ਹਨ ਅਤੇ ਜਦ ਡਾਕਟਰਾਂ ਕੋਲ ਅਜਿਹਾ ਹੋਈ ਮਾਮਲਾ ਸਾਹਮਣੇ ਆਉਂਦਾ ਹੈ ਜਿਸ ਵਿਚ ਬੱਚੇ ਨੂੰ ਮਾਲੀ ਮਦਦ ਦੀ ਜ਼ਰੂਰਤ ਹੋਵੇ ਤਾਂ ਉਹ ਇਸ ਦੀ ਜਾਣਕਾਰੀ ਨਵਸੰਕਲਪ ਨਾਲ ਜੁੜੇ ਵਿਦਿਆਰਥੀਆਂ ਨੂੰ ਦਿੰਦੇ ਹਨ | ਇਨ੍ਹਾਂ ਹਸਪਤਾਲਾਂ ਵਿਚ ਪੀ.ਜੀ.ਆਈ., ਸੈਕਟਰ 16 ਅਤੇ 32 ਦੇ ਸਰਕਾਰੀ ਹਸਪਤਾਲ ਸ਼ਾਮਲ ਹਨ ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਮਰੀਜ਼ ਪਹੰੁਚਦੇ ਹਨ | ਪੀਜੀਆਈ ਤੋਂ ਡਾਕਟਰ ਅਨੁਰਾਧਾ ਜਤਾਨਾ, ਡਾ. ਵਰਿੰਦਰ ਗਰਗ ਅਤੇ ਡਾ. ਅਰੁਨ ਬਾਂਸਲ ਵੀ ਵਿਦਿਆਰਥੀਆਂ ਦੀ ਇਸ ਸੰਸਥਾ ਨਾਲ ਮਿਲ ਕੇ ਕੰਮ ਕਰ ਰਹੇ ਹਨ | ਇਸ ਸੰਸਥਾ ਦੀ ਸ਼ੁਰੂਆਤ ਡਾ. ਹਰਪਿ੍ਆ ਕੌਰ ਵਲੋਂ ਕੀਤੀ ਗਈ ਸੀ ਜੋ ਡੀ.ਏ.ਵੀ ਕਾਲਜ ਵਿਚ ਬੀ..ਐਸ.ਸੀ ਦੇ ਵਿਦਿਆਰਥੀ ਰਹਿ ਚੁੱਕੇ ਹਨ ਅਤੇ ਹੁਣ ਅਮਰੀਕਾ ਵਿਚ ਬਤੌਰ ਵਿਗਿਆਨੀ ਕੰਮ ਕਰ ਰਹੇ ਹਨ | ਨਵਸੰਕਲਪ ਦੇ ਨਾਲ ਰਖ਼ਤਸੰਚਾਰ ਨਾਮ ਦੀ ਇਕ ਯੂਨਿਟ ਵੀ ਕੰਮ ਕਰ ਰਹੀ ਹੈ ਜੋ ਲੋਕਾਂ ਨੂੰ ਪਲੇਟਲੈਟਸ ਮੁਹੱਈਆ ਕਰਵਾਉਂਦੀ ਹੈ | ਵਿਦਿਆਰਥੀਆਂ ਦੀ ਇਹ ਸੰਸਥਾ ਹੁਣ ਤੱਕ 181 ਲੋਕਾਂ ਦੀ ਜਾਨ ਬਚਾ ਚੁੱਕੀ ਹੈ |

ਪੰਜਾਬ ਸਿਵਲ ਸਕੱਤਰੇਤ, ਪੰਜਾਬ ਯੂ.ਟੀ. ਮੁਲਾਜ਼ਮ ਯੂਨੀਅਨਾਂ ਤੇ ਫੈੱਡਰੇਸ਼ਨਾਂ ਇਕ ਝੰਡੇ ਹੇਠ ਹੋਈਆਂ ਇਕੱਠੀਆਂ

ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਰਾਜ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ-ਆਪਣੀਆਂ ਜਥੇਬੰਦੀਆਂ ਹੇਠ ਵੱਖੋ-ਵੱਖ ਸੰਘਰਸ਼ ਕਰਦੇ ਆ ਰਹੇ ਹਨ, ਪ੍ਰੰਤੂ ਸਰਕਾਰ ਦੇ ਅੜੀਅਲ ਵਤੀਰੇ ਦੇ ...

ਪੂਰੀ ਖ਼ਬਰ »

ਦੋ ਦਰਜਨ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਵਿਅਕਤੀ ਨੂੰ 10 ਸਾਲ ਕੈਦ

ਚੰਡੀਗੜ੍ਹ, 20 ਫਰਵਰੀ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਨੇ ਨਸ਼ੇ ਸਮੇਤ ਗਿ੍ਫ਼ਤਾਰ ਇਕ ਵਿਅਕਤੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਦੋਸ਼ੀ ਨੂੰ ਇਕ ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ | ਦੋਸ਼ੀ ਦੀ ਪਛਾਣ ਮਲੋਆ ਦੇ ਰਹਿਣ ਵਾਲੇ ਸਨਵਰ ਖ਼ਾਨ ਵਜੋਂ ਹੋਈ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਮੁਲਜ਼ਮ ਨੂੰ 10 ਸਾਲ ਕੈਦ

ਚੰਡੀਗੜ੍ਹ, 20 ਫਰਵਰੀ (ਰਣਜੀਤ ਸਿੰਘ)-ਪਾਬੰਦੀ ਸ਼ੁਦਾ 50 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਹੋਏ ਲੜਕੇ ਨੂੰ ਜ਼ਿਲ੍ਹਾ ਅਦਾਲਤ ਨੇ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਉਸ ਨੂੰ ਇਕ ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ | ਸਜ਼ਾ ਪਾਉਣ ਵਾਲਾ ਮੁਹਾਲੀ ਦਾ ...

ਪੂਰੀ ਖ਼ਬਰ »

ਨਿਗਮ ਨੇ ਰਾਕ ਗਾਰਡਨ ਤੇ ਪੰਜਾਬ ਯੂਨੀਵਰਸਿਟੀ 'ਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 20 ਫਰਵਰੀ (ਆਰ.ਐਸ.ਲਿਬਰੇਟ)- ਅੱਜ ਨਗਰ ਨਿਗਮ ਚੰਡੀਗੜ੍ਹ ਦੀ ਆਈ.ਈ.ਸੀ. ਦੀ ਟੀਮ ਨੇ ਰਾਕ ਗਾਰਡਨ, ਪੰਜਾਬ ਯੂਨੀਵਰਸਿਟੀ ਸਹਿਤ ਕਈ ਥਾਵਾਂ 'ਤੇ ਆਨ ਲਾਈਨ ਚੱਲ ਰਹੇ ਈਜ ਆਫ਼ ਲਿਵਿੰਗ ਸਰਵੇਖਣ ਬਾਰੇ ਲੋਕਾਂ ਨੂੰ ਜਾਗਰੂਕਤਾ ਪੋ੍ਰਗਰਾਮ ਕੀਤੇ | ਇਕ ਲਾਈਵ-ਬੈਂਡ ਸੋਅ ...

ਪੂਰੀ ਖ਼ਬਰ »

ਵਿੱਤ ਵਿਭਾਗ ਵਲੋਂ 349.50 ਕਰੋੜ ਰੁਪਏ ਜਾਰੀ

ਚੰਡੀਗੜ੍ਹ, 20 ਫਰਵਰੀ (ਅਜੀਤ ਬਿਊਰੋ)-ਵਿੱਤ ਵਿਭਾਗ ਨੇ ਜਨਰਲ ਪ੍ਰੋਵੀਡੈਂਟ ਫੰਡ (ਜੀਪੀਐਫ), ਸਹਿਕਾਰੀ ਖੰਡ ਮਿੱਲਾਂ, ਵੇਰਕਾ ਡੇਅਰੀ ਪਲਾਂਟ ਬੱਸੀ ਪਠਾਣਾ ਤੋਂ ਇਲਾਵਾ ਲੁਧਿਆਣਾ ਜ਼ਿਲ੍ਹੇ ਪਿੰਡ ਧਨਾਾਸੂ ਦੇ ਅਤਿ ਆਧੁਨਿਕ ਸਾਈਕਲ ਵੈਲੀ ਪ੍ਰੋਜੈਕਟ ਦੇ ਵਿਕਾਸ ਲਈ 349.50 ...

ਪੂਰੀ ਖ਼ਬਰ »

ਪੰਜਾਬ ਦੀਆਂ ਜੇਲ੍ਹਾਂ ਵਿਚ ਵੱਡੇ ਸੁਧਾਰ ਲਿਆਉਣ ਲਈ ਹਰੀ ਝੰਡੀ

ਚੰਡੀਗੜ੍ਹ, 20 ਫਰਵਰੀ (ਅਜੀਤ ਬਿਊਰੋ)- ਸੂਬੇ ਦੇ ਜੇਲ੍ਹ ਪ੍ਰਸ਼ਾਸਨ ਵਿਚ ਵੱਡੇ ਸੁਧਾਰਾਂ ਲਈ ਰਾਹ ਪੱਧਰਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀ.ਸੀ.ਟੀ.ਵੀ. ਪ੍ਰਣਾਲੀ, ਕਰੰਟ ਵਾਲੀ ਤਾਰ ਲਾਉਣ ਅਤੇ ਵੱਖਰਾ ਜੇਲ੍ਹ ਖ਼ੁਫ਼ੀਆ ਵਿੰਗ ਸਿਰਜਣ ਸਮੇਤ ਕਈ ...

ਪੂਰੀ ਖ਼ਬਰ »

ਮਾਲ ਪਹੁੰਚੇ ਵਿਅਕਤੀ ਨੇ ਦਿੱਤੀ ਆਤਮ ਹੱਤਿਆ ਕਰਨ ਦੀ ਧਮਕੀ

ਚੰਡੀਗੜ੍ਹ, 20 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਇੰਡਸਟਰੀਅਲ ਏਰੀਆ ਵਿਚ ਪੈਂਦੇ ਸਿਟੀ ਇੰਪੋਰੀਅਮ ਮਾਲ ਵਿਚ ਇਕ 29 ਸਾਲਾਂ ਵਿਅਕਤੀ ਨੇ ਆਤਮ ਹੱਤਿਆ ਕਰਨ ਦਾ ਡਰਾਵਾ ਦਿੱਤਾ, ਜਿਸ ਦੇ ਬਾਅਦ ਮਾਲ ਵਿਚ ਹਫ਼ੜਾ ਦਫ਼ੜੀ ਦਾ ਮਾਹੌਲ ਪੈਦਾ ਹੋ ਗਿਆ | ਵਿਅਕਤੀ ਆਪਣੀ ਪਤਨੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਯੂਨੀਵਰਸਿਟੀ ਵਿਦਿਆਰਥੀ ਆਗੂ ਦੀ ਮੌਤ, ਇਕ ਜ਼ਖ਼ਮੀ

ਚੰਡੀਗੜ੍ਹ, 20 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਬੀਤੀ ਰਾਤ ਸੈਕਟਰ 11 ਅਤੇ ਪੀ.ਜੀ.ਆਈ ਨੂੰ ਵੰਡਦੀ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਮੌਤ ਹੋ ਗਈ ਜਦ ਕਿ ਦੂਜਾ ਜ਼ਜ਼ਮੀ ਹੋ ਗਿਆ | ਮਿ੍ਤਕ ਦੀ ਪਹਿਚਾਣ ਸਤਵਿੰਦਰ ਸਿੰਘ ਬਰਾੜ ...

ਪੂਰੀ ਖ਼ਬਰ »

ਅਣਪਛਾਤੀਆਂ ਕਾਲਾਂ ਰਾਹੀ ਬੈਂਕ ਖਾਤਿਆਂ ਦੀ ਜਾਣਕਾਰੀ ਲੈ ਤਿੰਨ ਲੋਕਾਂ ਤੋਂ ਠੱਗੇ ਲੱਖਾਂ ਰੁਪਏ

ਚੰਡੀਗੜ੍ਹ, 20 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਟ੍ਰਾਈਸਿਟੀ ਵਿਚ ਲੋਕਾਂ ਨਾਲ ਇਕ ਤੋਂ ਬਾਅਦ ਇਕ ਆਨਲਾਈਨ ਠੱਗੀ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ | ਬੀਤੇ ਦਿਨ ਪੁਲਿਸ ਨੇ ਅਜਿਹੇ ਤਿੰਨ ਮਾਮਲੇ ਦਰਜ ਕੀਤਾ ਹਨ | ਮਿਲੀ ਜਾਣਕਾਰੀ ਅਨੁਸਾਰ ਅਜਿਹੇ ਪਹਿਲੇ ਮਾਮਲੇ ਦੀ ...

ਪੂਰੀ ਖ਼ਬਰ »

ਕੌਾਸਲਰ ਬੇਦੀ ਵਲੋਂ ਫੇਜ਼-6 ਦਾ ਬੱਸ ਅੱਡਾ ਬਣਾਉਣ ਵਾਲੀ ਕੰਪਨੀ ਦੇ ਕਬਜ਼ੇ ਹੇਠੋਂ ਸੜਕ ਛੁਡਵਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 20 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਕੌਾਸਲਰ ਤੇ ਆਰ. ਟੀ. ਆਈ. ਕਾਰਕੁੰਨ ਕੁਲਜੀਤ ਸਿੰਘ ਬੇਦੀ ਨੇ ਸਥਾਨਕ ਫੇਜ਼-6 ਸਥਿਤ ਅੰਤਰਰਾਜੀ ਬੱਸ ਅੱਡੇ ਸਬੰਧੀ ਆਰ. ਟੀ. ਆਈ. ਰਾਹੀਂ ਵਿਸਥਾਰ ਪੂਰਵਕ ਜਾਣਕਾਰੀ ਦੀ ਮੰਗ ਕਰਨ ਦੇ ਨਾਲ-ਨਾਲ ਬੱਸ ਅੱਡਾ ...

ਪੂਰੀ ਖ਼ਬਰ »

ਸੀਜ਼ਰ ਮਾਸਟਰ ਵਲੋਂ ਨਵੇਂ ਸਲੂਨ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 20 ਫਰਵਰੀ (ਝਾਂਮਪੁਰ)-ਸਥਾਨਕ ਸੈਕਟਰ-71 ਵਿਖੇ ਸੀਜ਼ਰ ਮਾਸਟਰ ਸਲੂਨ ਵਲੋਂ ਆਪਣੇ ਨਵੇ ਸਲੂਨ ਦਾ ਉਦਘਾਟਨ ਕੀਤਾ ਗਿਆ | ਉਦਘਾਟਨੀ ਸਮਾਗਮ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਬੱਬਲ ਰਾਏ ਤੇ ਖ਼ਾਨ ਭੈਣੀ ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਮੁਹਾਲੀ ਵਿਖੇ ਸੱਤ ਰੋਜ਼ਾ ਕੈਂਪ ਸ਼ੁਰੂ

ਐੱਸ. ਏ. ਐੱਸ. ਨਗਰ, 20 ਫਰਵਰੀ (ਜਸਬੀਰ ਸਿੰਘ ਜੱਸੀ)-ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਬੀਤੇ ਦਿਨੀਂ ਸੱਤ ਰੋਜ਼ਾ ਕੈਂਪ ਦਾ ਸ਼ਾਨਦਾਰ ਆਗਾਜ਼ ਹੋਇਆ | ਪ੍ਰੋ: ਘਣਸ਼ਾਮ ਸਿੰਘ ਭੁੱਲਰ ਅਤੇ ਪ੍ਰੋ: ਅਰਵਿੰਦ ਕੌਰ ਦੀ ਦੇਖਰੇਖ ਹੇਠ 19 ...

ਪੂਰੀ ਖ਼ਬਰ »

ਜ਼ਿਲ੍ਹੇ ਵਿਚਲੇ ਮੈਰਿਜ ਪੈਲੇਸਾਂ 'ਚ ਵਿਆਹ ਜਾਂ ਹੋਰਨਾਂ ਸਮਾਗਮਾਂ 'ਚ ਅਸਲ੍ਹਾ ਲੈ ਕੇ ਆਉਣ 'ਤੇ ਪਾਬੰਦੀ

ਐੱਸ. ਏ. ਐੱਸ. ਨਗਰ, 20 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਗਿਰੀਸ਼ ਦਿਆਲਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚਲੇ ਮੈਰਿਜ ਪੈਲੇਸਾਂ ...

ਪੂਰੀ ਖ਼ਬਰ »

ਐਨ. ਆਰ. ਆਈ. ਵਲੋਂ ਸ਼ੈਲਟਰ ਚੈਰੀਟੇਬਲ ਟਰੱਸਟ ਨੂੰ 50 ਹਜ਼ਾਰ ਦਾ ਚੈੱਕ ਭੇਟ

ਲਾਲੜੂ, 20 ਫਰਵਰੀ (ਰਾਜਬੀਰ ਸਿੰਘ)-ਲਾਲੜੂ ਇਲਾਕੇ ਅੰਦਰ ਪਿਛਲੇ 16 ਸਾਲਾਂ ਤੋਂ ਸਿਹਤ ਅਤੇ ਸਿੱਖਿਆ ਸਮੇਤ ਹੋਰਨਾਂ ਖੇਤਰਾਂ ਵਿਚ ਨਿਰਸਵਾਰਥ ਸੇਵਾ ਕਰ ਰਹੀ ਸੰਸਥਾ ਸ਼ੈਲਟਰ ਚੈਰੀਟੇਬਲ ਟਰੱਸਟ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਐਨ. ਆਰ. ਆਈ. ਤਰਲੋਚਨ ਸਿੰਘ ਮਾਹਲ ਨੇ ...

ਪੂਰੀ ਖ਼ਬਰ »

ਟੀ. ਡੀ. ਆਈ. ਰੈਜ਼ੀਡੈਂਟਸ ਐਸੋਸੀਏਸ਼ਨ ਨੇ ਸੁਸਾਇਟੀ ਦੀ ਉਸਾਰੀ ਕਰਵਾਉਣ ਵਾਲੀ ਕੰਪਨੀ ਿਖ਼ਲਾਫ਼ ਸੌਾਪਿਆ ਮੰਗ ਪੱਤਰ

ਐੱਸ. ਏ. ਐੱਸ. ਨਗਰ, 20 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਟੀ. ਡੀ. ਆਈ. ਰੈਜ਼ੀਡੈਂਟਸ ਐਸੋਸੀਏਸ਼ਨ ਸੈਕਟਰ-117 ਮੁਹਾਲੀ ਵਲੋਂ ਸੁਸਾਇਟੀ ਦੀ ਉਸਾਰੀ ਕਰਨ ਵਾਲੀ ਕੰਪਨੀ 'ਤੇ ਵਸਨੀਕਾਂ ਨੂੰ ਲੋੜੀਂਦੀਆਂ ਸਹੂਲਤਾਂ ਨਾ ਦੇਣ ਦਾ ਦੋਸ਼ ਲਗਾਉਂਦਿਆਂ ਡਿਪਟੀ ਕਮਿਸ਼ਨਰ ਨੂੰ ...

ਪੂਰੀ ਖ਼ਬਰ »

ਸ਼ਾਸਤਰੀ ਮਾਡਲ ਸਕੂਲ ਫੇਜ਼-1 ਵਿਖੇ ਉਤਸ਼ਾਹ ਨਾਲ ਮਨਾਇਆ ਮਹਾਂਸ਼ਿਵਰਾਤਰੀ ਦਾ ਤਿਉਹਾਰ

ਐੱਸ. ਏ. ਐੱਸ. ਨਗਰ, 20 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-1 ਸਥਿਤ ਸ਼ਾਸਤਰੀ ਮਾਡਲ ਸਕੂਲ ਵਿਖੇ ਮਹਾਂਸ਼ਿਵਰਾਤਰੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਇਕ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਖਰੜ ਫਲਾਈ ਓਵਰ ਦਾ ਕੰਮ ਸਤੰਬਰ ਤੱਕ ਮੁਕੰਮਲ ਹੋ ਜਾਵੇਗਾ-ਵਿਜੈ ਇੰਦਰ ਸਿੰਗਲਾ

ਖਰੜ, 20 ਫਰਵਰੀ (ਗੁਰਮੁੱਖ ਸਿੰਘ ਮਾਨ)-ਖਰੜ ਦੇ ਵਿਧਾਇਕ ਕੰਵਰ ਸੰਧੂ ਵਲੋਂ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਪੁੱਛੇ ਗਏ ਸਵਾਲ ਕਿ ਖਰੜ ਫਲਾਈ ਓਵਰ ਦੇ ਨਿਰਮਾਣ ਦਾ ਕੰਮ ਕਦੋਂ ਤੱਕ ਪੂਰਾ ਹੋਵੇਗਾ, ਦੇ ਜਵਾਬ 'ਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ...

ਪੂਰੀ ਖ਼ਬਰ »

ਲਾਂਡਰਾਂ ਤੋਂ ਲਖਨੌਰ ਅਤੇ ਥੰਡਰ ਜ਼ੋਨ ਤੱਕ ਟੁੱਟੀ ਸੜਕ ਦੀ ਮੁਰੰਮਤ ਦਾ ਕਾਰਜ ਆਰੰਭ

ਐੱਸ. ਏ. ਐੱਸ. ਨਗਰ, 20 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਭਰ ਤੋਂ ਰਾਜਧਾਨੀ ਚੰਡੀਗੜ੍ਹ ਨੂੰ ਆਉਣ ਵਾਲੇ ਲੋਕਾਂ ਨੂੰ ਅੱਜ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਲਾਂਡਰਾਂ ਤੋਂ ਲਖਨੌਰ ਅਤੇ ਲਾਂਡਰਾਂ ਤੋਂ ਥੰਡਰ ਜ਼ੋਨ ਤੱਕ ਬੁਰੀ ਤਰ੍ਹਾਂ ਟੁੱਟ ਚੁੱਕੀ ਸੜਕ ਦੀ ...

ਪੂਰੀ ਖ਼ਬਰ »

ਪ੍ਰਸਿੱਧ ਪੰਜਾਬੀ ਗਾਇਕ ਬਾਈ ਅਮਰਜੀਤ ਵਲੋਂ 'ਸਟੈਂਡ' ਗੀਤ ਜਾਰੀ

ਐੱਸ. ਏ. ਐੱਸ. ਨਗਰ, 20 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਪ੍ਰਸਿੱਧ ਪੰਜਾਬੀ ਗਾਇਕ ਬਾਈ ਅਮਰਜੀਤ ਵਲੋਂ ਦਰਸ਼ਕਾਂ ਦੀ ਝੋਲੀ 'ਚ ਲਗਾਤਾਰ ਪਾਏ ਜਾ ਰਹੇ ਗੀਤਾਂ ਦੀ ਲੜੀ ਤਹਿਤ ਅੱਜ 'ਸਟੈਂਡ' ਗੀਤ ਨੂੰ ਦੁਨੀਆਂ ਭਰ ਵਿਚ ਜਾਰੀ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਈ ...

ਪੂਰੀ ਖ਼ਬਰ »

ਹਵਾਈ ਅੱਡੇ ਨੇੜੇ 100 ਮੀਟਰ ਦੇ ਦਾਇਰੇ 'ਚ ਬਣੀਆਂ ਨਾਜਾਇਜ਼ ਉਸਾਰੀਆਂ ਢਾਹੀਆਂ

ਜ਼ੀਰਕਪੁਰ, 20 ਫਰਵਰੀ (ਹਰਦੀਪ ਹੈਪੀ ਪੰਡਵਾਲਾ)-ਅੱਜ ਹਾਈਕੋਰਟ ਦੇ ਹੁਕਮਾਂ 'ਤੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ 100 ਮੀਟਰ ਦੇ ਘੇਰੇ 'ਚ ਹੋਈਆਂ ਨਾਜਾਇਜ਼ ਉਸਾਰੀਆਂ ਿਖ਼ਲਾਫ਼ ਕਾਰਵਾਈ ਨੂੰ ਅੰਜ਼ਾਮ ਦਿੰਦਿਆਂ ਦਰਜਨ ਦੇ ਕਰੀਬ ਗੋਦਾਮ ਢਾਹ ਦਿੱਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 873 ਡੀ. ਪੀ. ਈ. ਤੇ 74 ਫਿਜ਼ੀਕਲ ਐਜੂਕੇਸ਼ਨ ਲੈਕਚਰਾਰਾਂ ਨੂੰ ਪੇਸ਼ਕਸ਼ ਪੱਤਰ ਜਾਰੀ

ਐੱਸ. ਏ. ਐੱਸ. ਨਗਰ, 20 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਨੇ 873 ਡੀ. ਪੀ. ਈ. ਅਤੇ 74 ਫਿਜ਼ੀਕਲ ਐਜੂਕੇਸ਼ਨ ਲੈਕਚਰਾਰਾਂ ਦੀ ਪਾਰਦਰਸ਼ੀ ਅਤੇ ਜਲਦ ਭਰਤੀ ਪ੍ਰਕਿਰਿਆ ਦੌਰਾਨ ਯੋਗ ਪਾਏ ਗਏ ਉਮੀਦਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਸਥਾਨਕ ਫੇਜ਼-4 ਵਿਖੇ ਬੰਦ ਪਈ ਕੋਠੀ ਦੇ ਤਾਲੇ ਤੋੜ ਕੇ 4 ਲੱਖ ਦੇ ਗਹਿਣੇ ਚੋਰੀ

ਐੱਸ. ਏ. ਐੱਸ. ਨਗਰ, 20 ਫਰਵਰੀ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼-4 ਵਿਖੇ ਚੋਰਾਂ ਨੇ ਇਕ ਬੰਦ ਪਈ ਕੋਠੀ ਨੂੰ ਨਿਸ਼ਾਨਾ ਬਣਾਉਂਦਿਆਂ ਕਮਰੇ ਵਿਚ ਪਈ ਅਲਮਾਰੀ ਦਾ ਲਾਕਰ ਤੋੜ ਕੇ ਉਸ ਵਿਚ ਪਏ ਕਰੀਬ 4 ਲੱਖ ਰੁਪਏ ਦੀ ਕੀਮਤ ਦੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਚੋਰੀ ਦੀ ਇਹ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਵਲੋਂ 110 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 20 ਫਰਵਰੀ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਮੁਹਾਲੀ ਵਿਖੇ ਕੀਤੀ ਗਈ ਨਾਕਾਬੰਦੀ ਦੌਰਾਨ 1 ਨੌਜਵਾਨ ਨੂੰ 110 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਉਕਤ ਨੌਜਵਾਨ ਦੀ ਪਛਾਣ ਕੁਲਦੀਪ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਪੰਚਕੂਲਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ

ਪੰਚਕੂਲਾ, 20 ਫਰਵਰੀ (ਕਪਿਲ)-ਭਾਰਤੀ ਕਿਸਾਨ ਯੂਨੀਅਨ ਹਰਿਆਣਾ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਚਕੂਲਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨ ਜਿਵੇਂ ਹੀ ਵਿਧਾਨ ਸਭਾ ਦੇ ਘਿਰਾਓ ਲਈ ਅੱਗੇ ...

ਪੂਰੀ ਖ਼ਬਰ »

ਐੱਸ. ਸੀ. ਕਮਿਸ਼ਨ ਪੰਜਾਬ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਨੂੰ ਮੁੜ ਤੋਂ ਸਪੱਸ਼ਟ ਹਲਫ਼ਨਾਮਾ ਪੇਸ਼ ਕਰਨ ਦੇ ਹੁਕਮ

ਐੱਸ. ਏ. ਐੱਸ. ਨਗਰ, 20 ਫਰਵਰੀ (ਜਸਬੀਰ ਸਿੰਘ ਜੱਸੀ)-ਅਨੁਸੂਚਿਤ ਜਾਤੀ ਦੇ ਲੋਕਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਦੇ ਕੇਸਾਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵਲੋਂ ਗਠਿਤ ਐੱਸ. ਸੀ. ਕਮਿਸ਼ਨ ਨੂੰ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਵਲੋਂ ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਫੇਜ਼-11 ਵਿਖੇ ਇਕ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 20 ਫਰਵਰੀ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼-11 ਵਿਖੇ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਮਿ੍ਤਕ ਦੀ ਪਛਾਣ ਚੰਦਰ ਸ਼ੇਖਰ (26) ਮੂਲ ਵਾਸੀ ਉੱਤਰਾਖੰਡ ਤੇ ਹਾਲ ਵਾਸੀ ਫੇਜ਼-11 ਮੁਹਾਲੀ ਵਜੋਂ ਹੋਈ ਹੈ | ਪ੍ਰਾਪਤ ...

ਪੂਰੀ ਖ਼ਬਰ »

ਬਾਗ਼ਬਾਨੀ ਵਰਕਰਜ਼ ਯੂਨੀਅਨ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਿਖ਼ਲਾਫ਼ ਪ੍ਰਦਰਸ਼ਨ

ਚੰਡੀਗੜ੍ਹ, 20 ਫਰਵਰੀ (ਆਰ.ਐਸ.ਲਿਬਰੇਟ)-ਵਿੱਤ ਸਕੱਤਰ ਤੋਂ ਕੋਈ ਭਰੋਸਾ ਨਹੀਂ ਮਿਲਣ ਕਾਰਨ ਬਾਗ਼ਬਾਨੀ ਯੂਨੀਅਨ ਵਲੋਂ 24 ਫਰਵਰੀ ਨੂੰ ਭੁੱਖ ਹੜਤਾਲ ਦਾ ਐਲਾਨ ਕੀਤਾ ਗਿਆ ਹੈ | ਅੱਜ ਬਾਗ਼ਬਾਨੀ ਵਰਕਰਜ਼ ਯੂਨੀਅਨ ਨੇ ਬਾਗ਼ਬਾਨੀ ਦਫ਼ਤਰ ਸੈਕਟਰ 23 ਦੇ ਸਾਹਮਣੇ ਚੰਡੀਗੜ੍ਹ ...

ਪੂਰੀ ਖ਼ਬਰ »

ਪਹਿਲੀ ਤੋਂ ਲੈ ਕੇ ਤੀਸਰੀ ਕਲਾਸ ਤੱਕ ਦੇ ਬੱਚਿਆਂ ਦਾ ਸਾਲਾਨਾ ਸਮਾਗਮ ਕਰਵਾਇਆ

ਖਰੜ, 20 ਫਰਵਰੀ (ਜੰਡਪੁਰੀ)-ਏ. ਪੀ. ਜੇ. ਸਮਾਰਟ ਸਕੂਲ ਵਲੋਂ ਪਹਿਲੀ ਤੋਂ ਲੈ ਕੇ ਤੀਸਰੀ ਕਲਾਸ ਤੱਕ ਦੇ ਬੱਚਿਆਂ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਉਕਤ ਜਮਾਤਾਂ ਦੇ ਮੁੰਡੇ-ਕੁੜੀਆਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ | ਇਹ ਸਮਾਗਮ ਗਣੇਸ਼ ਵੰਦਨਾ ਅਤੇ ...

ਪੂਰੀ ਖ਼ਬਰ »

ਬੱਚਿਆਂ ਲਈ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਖਰੜ, 20 ਫਰਵਰੀ (ਜੰਡਪੁਰੀ)-ਐਸ. ਕੇ. ਸੀਨੀਅਰ ਸੈਕੰਡਰੀ ਸਕੂਲ ਦੇਸੂਮਾਜਰਾ ਵਿਖੇ ਸਕੂਲ ਦੇ ਬੱਚਿਆਂ ਲਈ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਕੋਲਗੇਟ ਕੰਪਨੀ ਵਲੋਂ ਆਏ ਡਾਕਟਰਾਂ ਨੇ ਬੱਚਿਆਂ ਦੇ ਦੰਦਾਂ ਦੀ ਮੁਫ਼ਤ ਜਾਂਚ ਕੀਤੀ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ 'ਸਾਈਨਾਈਡ ਫੈਸਟ' ਦੀ ਸ਼ੁਰੂਆਤ

ਚੰਡੀਗੜ੍ਹ, 20 ਫਰਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਅੱਜ ਸਾਈਨਾਈਡ ਫੈਸਟ-2020 ਦੀ ਸ਼ੁਰੂਆਤ ਕੀਤੀ ਗਈ | ਇਸ ਫੈਸਟ ਨੂੰ ਲੈ ਕੇ ਸਟੂਡੈਂਟ ਸੈਂਟਰ ਵਿਖੇ ਵਿਦਿਆਰਥੀਆਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ | ਸਟੂਡੈਂਟ ਸੈਂਟਰ ਵਿਖੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਪੀ. ਜੀ. ਆਈ. 'ਚ ਅੰਗਦਾਨ ਵਿਭਾਗ ਤਹਿਤ 27 ਸਾਲਾ ਸੁਖਵਿੰਦਰ ਸਿੰਘ ਰੁਸ਼ਨਾਅ ਗਿਆ 4 ਮਨੁੱਖੀ ਜ਼ਿੰਦਗੀਆਂ

ਚੰਡੀਗੜ੍ਹ, 20 ਫਰਵਰੀ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਵਿਖੇ 27 ਸਾਲਾ ਨੌਜਵਾਨ ਸੁਖਵਿੰਦਰ ਸਿੰਘ ਨੂੰ ਡਾਕਟਰਾਂ ਵਲੋਂ ਬ੍ਰੇਨ ਡੈੱਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਅੰਗਦਾਨ ਲਈ ਦਿੱਤੀ ਸਹਿਮਤੀ ਨਾਲ 4 ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ...

ਪੂਰੀ ਖ਼ਬਰ »

ਸੌਰਵ ਕੈਮੀਕਲਜ਼ ਦੇ ਪ੍ਰਬੰਧਕਾਂ ਤੇ ਵਰਕਰਾਂ ਨੇ ਮਨਾਇਆ ਸਥਾਪਨਾ ਦਿਵਸ

ਡੇਰਾਬੱਸੀ, 20 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਬਰਵਾਲਾ ਰੋਡ 'ਤੇ ਸਥਿਤ ਪਿੰਡ ਭਗਵਾਨ ਪੁਰ ਵਿਖੇ ਸੌਰਵ ਕੈਮੀਕਲਜ਼ ਲਿ: ਦੇ ਪ੍ਰਬੰਧਕਾਂ ਅਤੇ ਵਰਕਰਾਂ ਵਲੋਂ ਕੰਪਨੀ ਦਾ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਕੰਪਨੀ ਦੇ ਵਰਕਰਾਂ ਵਲੋਂ ਇਸ ਅਵਸਰ 'ਤੇ ...

ਪੂਰੀ ਖ਼ਬਰ »

ਦੰਦਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ

ਖਰੜ, 20 ਫਰਵਰੀ (ਮਾਨ)-ਸਿਵਲ ਹਸਪਤਾਲ ਖਰੜ ਵਿਖੇ ਮਾਤਾ ਗੁਜਰੀ ਸੁੱਖ ਨਿਵਾਸ ਦੇ ਬੱਚਿਆਂ ਦੇ ਦੰਦਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ | ਐਸ. ਐਮ. ਓ. ਡਾ: ਸੁਰਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਦੰਦਾਂ ਦੇ ਮਾਹਿਰ ਡਾ: ਪਵਨਪ੍ਰੀਤ ਨੇ ਬੱਚਿਆਂ ਦੇ ਦੰਦਾਂ ਦੀ ਜਾਂਚ ਕਰਨ ...

ਪੂਰੀ ਖ਼ਬਰ »

ਸੈਕਟਰ-69 ਲਈ ਆਰਜ਼ੀ ਰਸਤਾ ਤਿਆਰ ਕਰਵਾਇਆ-ਧਨੋਆ

ਐੱਸ. ਏ. ਐੱਸ. ਨਗਰ, 20 ਫਰਵਰੀ (ਕੇ. ਐੱਸ. ਰਾਣਾ)-ਵਾਰਡ ਨੰ: 23 ਦੇ ਕੌਾਸਲਰ ਸਤਵੀਰ ਸਿੰਘ ਧਨੋਆ ਨੇ ਦੱਸਿਆ ਕਿ ਸੈਕਟਰ-69 ਲਈ ਆਰਜ਼ੀ ਰਸਤਾ ਤਿਆਰ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਸੈਕਟਰ-69 ਵਿਖੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਗਮਾਡਾ ਵਲੋਂ ਅਜੇ ਤੱਕ ਤਜਵੀਜ਼ਸ਼ੁਦਾ ...

ਪੂਰੀ ਖ਼ਬਰ »

ਆਦਰਸ਼ ਮਾਤਾ ਨਾਮਕ ਮੁਕਾਬਲਾ ਕਰਵਾਇਆ

ਐੱਸ. ਏ. ਐੱਸ. ਨਗਰ, 17 ਫਰਵਰੀ (ਝਾਂਮਪੁਰ)-ਸੰਨ ਫਾਰਮਾ ਹੈਲਥ ਕੇਅਰ ਸੁਸਾਇਟੀ ਮੁਹਾਲੀ ਵਲੋਂ ਪਿੰਡ ਮੁਹਾਲੀ ਵਿਖੇ ਆਦਰਸ਼ ਮਾਤਾ ਨਾਮਕ ਮੁਕਾਬਲਾ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਨ ਫਾਰਮਾ ਦੇ ਐਮ. ਓ. ਡਾ: ਸਿਮਰਪ੍ਰੀਤ ਨੇ ਦੱਸਿਆ ਕਿ ਇਸ ਮੁਕਾਬਲੇ ਦਾ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਪਬਲਿਕ ਸਕੂਲ ਵਿਖੇ ਦੰਦਾਂ ਦਾ ਜਾਂਚ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 20 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-71 ਸਥਿਤ ਸ੍ਰੀ ਹੇਮਕੁੰਟ ਪਬਲਿਕ ਸਕੂਲ ਵਿਖੇ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਡਾ: ਕੰਵਲਜੀਤ ਕੌਰ ਦੀ ਅਗਵਾਈ ਹੇਠ ਆਈ ਡਾਕਟਰੀ ਟੀਮ ਵਲੋਂ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਖੁੱਲ੍ਹੀ ਹਰਿਆਣਾ ਦੀ ਤੀਜੀ ਅਟਲ ਕਿਸਾਨ-ਮਜ਼ਦੂਰ ਕੰਟੀਨ

ਪੰਚਕੂਲਾ, 20 ਫਰਵਰੀ (ਕਪਿਲ)-ਸੂਬਾ ਸਰਕਾਰ ਵਲੋਂ ਪੰਚਕੂਲਾ ਦੇ ਸੈਕਟਰ-20 ਵਿਖੇ ਅੱਜ ਤੀਜੀ ਅਟਲ ਕਿਸਾਨ-ਮਜ਼ਦੂਰ ਕੰਟੀਨ ਦਾ ਆਗਾਜ਼ ਕੀਤਾ ਗਿਆ, ਜਿਸ ਵਿਚ ਸਿਰਫ਼ 10 ਰੁਪਏ ਦੇ ਕੇ ਕਿਸਾਨ ਅਤੇ ਮਜ਼ਦੂਰ ਖਾਣਾ ਖਾ ਸਕਣਗੇ | ਇਸ ਕੰਟੀਨ ਦਾ ਉਦਘਾਟਨ ਅੱਜ ਹਰਿਆਣਾ ਵਿਧਾਨ ਸਭਾ ...

ਪੂਰੀ ਖ਼ਬਰ »

ਸਵਾਮੀ ਰਾਮ ਤੀਰਥ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਕਰਵਾਇਆ

ਐੱਸ. ਏ. ਐੱਸ. ਨਗਰ, 20 ਫਰਵਰੀ (ਬੈਨੀਪਾਲ)-ਸਵਾਮੀ ਰਾਮ ਤੀਰਥ ਸਮਾਰਟ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰਿਦਮਿਕ ਯੋਗਾ, ਡਾਂਸ, ਰਿਬਨ ਡਾਂਸ, ਪੈਰਾਸ਼ੂਟ ਡਰਿੱਲ, ਮਿਊਜ਼ਿਕਲ ਹੂਪਸ, ਮਾਰਸ਼ਲ ਆਰਟਸ ਅਤੇ ਯੋਗਾ ਡਰਿੱਲ ਆਦਿ ...

ਪੂਰੀ ਖ਼ਬਰ »

ਨੰਬਰਦਾਰਾਂ ਦਾ ਮਾਣ ਭੱਤਾ ਵਧਾਉਣ 'ਤੇ ਮਾਲ ਮੰਤਰੀ ਦਾ ਧੰਨਵਾਦ

ਐੱਸ. ਏ. ਐੱਸ. ਨਗਰ, 20 ਫਰਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਨੰਬਰਦਾਰਾ ਯੂਨੀਅਨ ਦਾ ਇਕ ਵਫ਼ਦ ਕੁਲਵੰਤ ਸਿੰਘ ਝਾਂਮਪੁਰ ਕਾਰਜਕਾਰੀ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਉਨ੍ਹਾਂ ਦੀ ਰਿਹਾਇਸ਼ ਵਿਖੇ ਮਿਲਿਆ | ਇਸ ਵਫ਼ਦ ਵਲੋਂ ਮਾਲ ...

ਪੂਰੀ ਖ਼ਬਰ »

ਵਿਜੇ ਸ਼ਰਮਾ ਟਿੰਕੂ ਨੇ ਪਿੰਡ ਨਿਹੋਲਕਾ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੁਰਾਲੀ, 20 ਫਰਵਰੀ (ਬਿੱਲਾ ਅਕਾਲਗੜ੍ਹੀਆ)-ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਵਲੋਂ ਅੱਜ ਨੇੜਲੇ ਪਿੰਡ ਨਿਹੋਲਕਾ ਵਿਖੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨਾਲ ਇਕ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ...

ਪੂਰੀ ਖ਼ਬਰ »

ਪੀ.ਯੂ 'ਚ ਕੈਂਪ ਦੌਰਾਨ 103 ਯੂਨਿਟ ਖ਼ੂਨਦਾਨ

ਚੰਡੀਗੜ੍ਹ, 20 ਫਰਵਰੀ (ਆਰ.ਐਸ.ਲਿਬਰੇਟ)- ਯੁਵਾ ਸੰਕਲਪ ਫਾਊਾਡੇਸ਼ਨ ਦੇ ਸਹਿਯੋਗ ਨਾਲ ਸੁਸਾਇਟੀ ਫ਼ਾਰ ਡਿਵਾਈਨ ਰੇਕੀ ਮੈਡੀਟੇਸ਼ਨ ਨੇ ਅੱਜ 14 ਵਾਂ ਸਾਲਾਨਾ ਖ਼ੂਨਦਾਨ ਕੈਂਪ ਪੰਜਾਬ ਯੂਨੀਵਰਸਿਟੀ ਵਿਖੇ ਲਗਾਇਆ | ਕੈਂਪ ਦਾ ਰਸਮੀ ਉਦਘਾਟਨ ਸ੍ਰੀ ਸੱਤਿਆ ਪਾਲ ਜੈਨ ਸਾਬਕਾ ...

ਪੂਰੀ ਖ਼ਬਰ »

ਟਰਾਂਸਫਿਊਜ਼ਨ ਮੈਡੀਸਨ ਵਿਭਾਗ ਵਲੋਂ ਸਰਕਾਰੀ ਹਸਪਤਾਲ ਸੈਕਟਰ-32 ਵਿਖੇ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 20 ਫਰਵਰੀ (ਮਨਜੋਤ ਸਿੰਘ ਜੋਤ)- ਗੌਰਮਿੰਟ ਮੈਡੀਕਲ ਕਾਲਜ ਤੇ ਹਸਪਤਾਲ (ਜੀ.ਐਮ.ਸੀ.ਐਚ) ਸੈਕਟਰ- 32 ਵਿਖੇ ਟਰਾਂਸਫਿਊਜ਼ਨ ਮੈਡੀਸਿਨ ਵਿਭਾਗ ਵਲੋਂ 'ਅਨੁਭਵ ਤੋਂ ਸਿੱਖਣਾ : ਇਮਯੂਨੋਮੈਟਾਲੋਜੀ ਵਿਚ ਅੱਗੇ ਵਧਣਾ' ਵਿਸ਼ੇ ਸਬੰਧੀ ਸੀ.ਐਮ.ਈ. (ਕੰਟੀਨਿਊਇੰਗ ਮੈਡੀਕਲ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਹਫ਼ਤਾਵਾਰੀ 'ਘਰ ਬਗ਼ੀਚੀ' ਵਿਸ਼ੇ 'ਤੇ ਸਿਖਲਾਈ ਕੈਂਪ ਲਗਾਇਆ

ਕੁਰਾਲੀ, 20 ਫਰਵਰੀ (ਬਿੱਲਾ ਅਕਾਲਗੜ੍ਹੀਆ)-ਨੇੜਲੇ ਪਿੰਡ ਚਨਾਲੋਂ ਵਿਖੇ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ: ਯਸ਼ਵੰਤ ਸਿੰਘ ਦੀ ਰਹਿਨੁਮਾਈ ਹੇਠ 'ਘਰ ਬਗ਼ੀਚੀ' ਵਿਸ਼ੇ ਤਹਿਤ ਹਫ਼ਤਾਵਾਰੀ ਟ੍ਰੇਨਿੰਗ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਦੰਦਾਂ ਦਾ ਜਾਂਚ ਕੈਂਪ ਲਗਾਇਆ

ਖਰੜ, 20 ਫਰਵਰੀ (ਜੰਡਪੁਰੀ)-ਫਰੈਂਡਜ਼ ਫਾਰਐਵਰ ਵੈੱਲਫੇਅਰ ਸੁਸਾਇਟੀ ਖਰੜ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਭਜੌਲੀ ਵਿਖੇ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX