ਸ਼ੁਤਰਾਣਾ, 20 ਫਰਵਰੀ (ਬਲਦੇਵ ਸਿੰਘ ਮਹਿਰੋਕ)-ਸਰਕਾਰ ਵਲੋਂ ਪੀਣ ਵਾਲਾ ਸ਼ੁੱਧ ਪਾਣੀ ਦੇਣ ਦੇ ਕੀਤੇ ਜਾਂਦੇ ਦਾਅਵਿਆਂ ਨੂੰ ਖੋਰਾ ਲੱਗ ਰਿਹਾ ਹੈ ਤੇ ਇਸ ਦੀ ਤਾਜ਼ਾ ਮਿਸਾਲ ਕਸਬਾ ਸ਼ੁਤਰਾਣਾ ਵਿਖੇ ਮਿਲਦੀ ਹੈ | ਤੁੱਗੋਪੱਤੀ ਸ਼ੁਤਰਾਣਾ ਵਿਖੇ ਵੱਡੀ ਗਿਣਤੀ 'ਚ ਇਕੱਠੇ ਹੋਏ ਲੋਕਾਂ ਨੇ ਪਾਣੀ ਦੇ ਬਿੱਲਾਂ 'ਚ ਹੋਏ ਵਾਧੇ ਨੂੰ ਲੈ ਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਿਖ਼ਲਾਫ਼ ਰੋਸ ਮੁਜ਼ਾਹਰਾ ਕਰਦਿਆਂ ਕਿਹਾ ਕਿ ਉੱਚੀਆਂ ਥਾਵਾਂ 'ਤੇ ਪੀਣ ਵਾਲਾ ਪਾਣੀ ਨਹੀਂ ਪਹੁੰਚਦਾ ਜਦਕਿ ਪਾਣੀ ਦੇ ਬਿੱਲਾਂ 'ਚ ਬੇਤਹਾਸ਼ਾ ਵਾਧਾ ਕੀਤਾ ਗਿਆ ਹੈ, ਜੋ ਗ਼ਰੀਬ ਪਰਿਵਾਰ ਅਦਾ ਨਹੀਂ ਕਰ ਸਕਦੇ | ਇਸ ਸਬੰਧੀ ਰਣਜੀਤ ਕੁਮਾਰ, ਰਵੀ ਕੁਮਾਰ ਸਿੰਗਲਾ, ਬੱਗਾ ਰਾਮ, ਤਰਸੇਮ ਕੁਮਾਰ, ਜੱਗਾ ਸਿੰਘ, ਸੁਖਚੈਨ ਸਿੰਘ, ਮੁਲਖ ਰਾਜ, ਰਾਜੂ ਰਾਮ, ਰਾਜਵੰਤੀ ਦੇਵੀ, ਸੋਮਾ ਬਾਈ ਦੀ ਅਗਵਾਈ ਹੇਠ ਇਕੱਠੇ ਹੋਏ ਲੋਕਾਂ ਨੇ ਕਿਹਾ ਕਿ ਕਸਬੇ 'ਚ 2 ਵਾਟਰ ਵਰਕਸ ਹੋਣ ਦੇ ਬਾਵਜੂਦ ਲੋਕ ਪੀਣ ਵਾਲੇ ਸ਼ੁੱਧ ਪਾਣੀ ਨੂੰ ਤਰਸ ਰਹੇ ਹਨ ਕਿਉਂਕਿ ਟੈਂਕੀਆਂ ਦੇ ਉੱਪਰ ਬਣੇ ਹੋਏ ਹਜ਼ਾਰਾਂ ਲੀਟਰ ਵਾਲੇ ਟੈਂਕਾਂ ਰਾਹੀਂ ਪਾਣੀ ਨਹੀਂ ਆਉਂਦਾ ਤੇ ਲੋਕ ਪੰਪ ਆਦਿ ਲਾ ਕੇ ਉੱਚੀਆਂ ਥਾਵਾਂ 'ਤੇ ਪਾਣੀ ਲਿਜਾਂਦੇ ਹਨ | ਲੋਕਾਂ ਨੇ ਸਰਕਾਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉੱਚੀਆਂ ਥਾਵਾਂ 'ਤੇ ਪਾਣੀ ਪੁੱਜਦਾ ਕੀਤਾ ਜਾਵੇ ਤੇ ਪਾਣੀ ਦੇ ਬਿੱਲਾਂ 'ਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲੈ ਕੇ ਬਿੱਲਾਂ ਦੀਆਂ ਪਹਿਲੀਆਂ ਦਰਾਂ ਹੀ ਲਾਗੂ ਕੀਤੀਆਂ ਜਾਣ | ਇਸ ਸਬੰਧੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਕੁਲਵਿੰਦਰ ਕੁਮਾਰ ਨੇ ਕਿਹਾ ਕਿ ਉਕਤ ਵਾਟਰ ਵਰਕਸ ਪੰਚਾਇਤਾਂ ਦੇ ਹਵਾਲੇ ਹਨ, ਪਰ ਜਲਦੀ ਹੀ ਟੈਂਕੀਆਂ ਦੀ ਲੋੜੀਂਦੀ ਮੁਰੰਮਤ ਆਦਿ ਕਰਵਾ ਕੇ ਲੋਕਾਂ ਦੇ ਘਰਾਂ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ |
ਪਟਿਆਲਾ, 20 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਰਕਰਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਹੋਏ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਵਿਭਾਗੀ ਡਾਇਰੈਕਟਰ, ...
ਪਟਿਆਲਾ, 20 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਨੂੰ ਕੀਤੇ ਵਾਅਦਿਆਂ ਅਨੁਸਾਰ ਲੋਕ ਪੱਖੀ ਮੁੱਦੇ ਆਪਣੇ ਕਾਰਜਕਾਲ ਦੌਰਾਨ ਪੂਰੇ ਕਰ ਲੈਣੇ ਚਾਹੀਦੇ ਹਨ ਨਹੀਂ ਤਾਂ ਆਉਣ ਵਾਲੇ ਸਮੇਂ 'ਚ ਦੁਬਾਰਾ ਸਰਕਾਰ ਬਣਾਉਣਾ ਇਕ ਟੇਢੀ ਖੀਰ ਸਾਬਤ ਹੋਵੇਗੀ | ਇਹ ਗੱਲ ...
ਪਟਿਆਲਾ, 20 ਫਰਵਰੀ (ਮਨਦੀਪ ਸਿੰਘ ਖਰੋੜ)-ਕਰਨਾਲ ਦੇ ਰਹਿਣ ਵਾਲੀ ਇਕ ਔਰਤ ਦੇ ਲੜਕੇ ਨੂੰ ਕੈਨੇਡਾ ਭੇਜਣ ਲਈ ਏਜੰਟਾਂ ਨੇ 17 ਲੈਣ ਤੋਂ ਬਾਅਦ ਲੜਕੇ ਨੂੰ ਥਾਈਲੈਂਡ ਭੇਜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਮਨਜੀਤ ਕੌਰ ਵਾਸੀ ਕਰਨਾਲ ਨੇ ਥਾਣਾ ਸਿਵਲ ਲਾਈਨ 'ਚ ...
ਰਾਜਪੁਰਾ, 20 ਫਰਵਰੀ (ਰਣਜੀਤ ਸਿੰਘ)-ਖੇੜੀ ਗੰਡਿਆਂ ਪੁਲਿਸ ਨੇ ਦਾਜ ਦਹੇਜ ਦੀ ਮੰਗ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੰੂ ਮਨਦੀਪ ਕੌਰ ਪੁੱਤਰੀ ਮਨਜੀਤ ਸਿੰਘ ਵਾਸੀ ਹਰਪਾਲਪੁਰ ...
ਪਟਿਆਲਾ, 20 ਫਰਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਐਸ.ਐਸ.ਟੀ. ਨਗਰ ਵਿਖੇ ਇਕ 'ਚੋਂ 4 ਸੋਨੇ ਦੀਆਂ ਛਾਂਪਾ, ਦੋ ਘੜੀਆਂ ਅਤੇ 42 ਹਜ਼ਾਰ ਦੀ ਨਕਦੀ ਕੋਈ ਦਿਨ ਦੇ ਸਮੇਂ ਚੋਰੀ ਕਰ ਕੇ ਲੈ ਗਿਆ ਹੈ | ਉਕਤ ਚੋਰੀ ਦੀ ਸ਼ਿਕਾਇਤ ਘਰ ਦੇ ਮਾਲਕ ਗੁਰਿੰਦਰਜੀਤ ਸਿੰਘ ਨੇ ਥਾਣਾ ਲਹੌਰੀ ਗੇਟ 'ਚ ...
ਪਟਿਆਲਾ, 20 ਫਰਵਰੀ (ਭਗਵਾਨ ਦਾਸ) ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਵਲੋਂ 13 ਮਾਰਚ ਨੰੂ ਰਾਜ ਪੱਧਰੀ ਕਿਸਾਨ ਮੇਲਾ ਆਈ.ਸੀ.ਏ.ਆਰ., ਆਈ, ਏ. ਆਰ. ਆਈ ਕੋਲੈਬੋਰੇਟਿਵ ਆਊਟਸਟੇਸ਼ਨ ਰਿਸਰਚ ਸੈਂਟਰ ਰੱਖੜਾ ਵਿਖੇ ਲਾਇਆ ਜਾਵੇਗਾ | ਮੇਲੇ ਵਿਚ ਕਿਸਾਨਾਂ ਨੰੂ ਵਧੇਰੇ ਝਾੜ ਦੇਣ ...
ਬਹਾਦਰਗੜ੍ਹ, 20 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਮੁਢਲਾ ਸਿਹਤ ਕੇਂਦਰ ਕੌਲੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੰਜਨਾ ਸ਼ਰਮਾ ਦੀ ਅਗਵਾਈ ਹੇਠ ਖ਼ਸਰਾ ਤੇ ਰੁਬੈਲਾ ਸਬੰਧੀ ਜਾਣਕਾਰੀ ਦੇਣ ਲਈ ਬਲਾਕ ਪੱਧਰੀ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਮੈਡੀਕਲ ਅਫ਼ਸਰ ਡਾ. ...
ਪਟਿਆਲਾ, 20 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਵਲੋਂ ਕਰਵਾਈ ਗਈ 12ਵੀਂ ਦੋ ਦਿਨਾ ਕਾਨਫ਼ਰੰਸ ਸਮਾਪਤ ਹੋ ਗਈ | ਰਸਾਇਣਿਕ ਤੇ ਵਾਤਾਵਰਨ ਵਿਗਿਆਨਾਂ ਦੇ ਖੇਤਰ ਵਿਚਲੀਆਂ ਪਹਿਲਕਦਮੀਆਂ ਬਾਰੇ ਕਰਵਾਈ ਗਈ ਇਸ ਕਾਨਫ਼ਰੰਸ ...
ਗੂਹਲਾ ਚੀਕਾ, 20 ਫਰਵਰੀ (ਓ. ਪੀ. ਸੈਣੀ)-ਅੱਜ ਇੱਥੇ ਬਲਾਕ ਸਿੱਖਿਆ ਅਧਿਕਾਰੀ ਗੋਪੀ ਚੰਦ ਨਿੰਬਰਾਣ ਨੇ ਬਲਾਕ ਗੂਹਲਾ ਦੇ ਕੁਝ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ | ਇਸ ਦੌਰਾਨ ਜਿੱਥੇ ਮਿਡ-ਡੇ-ਮੀਲ ਦਾ ਨਿਰੀਖਣ ਕੀਤਾ ਗਿਆ, ੳੱੁਥੇ ਅਨੇਕਾਂ ਰਿਕਾਰਡ ਵੀ ਚੈੱਕ ਕੀਤੇ ਗਏ | ...
ਪਟਿਆਲਾ, 20 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ ਸਮਾਰੋਹ ਕਰਵਾਇਆ ਗਿਆ | ਸਮਾਰੋਹ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਮੋਹਿਤ ਮਹਿੰਦਰਾ ਸਟੇਟ ਜਨਰਲ ਸੈਕਟਰੀ ਯੂਥ ਕਾਂਗਰਸ ਵਿਸ਼ੇਸ਼ ਮਹਿਮਾਨ, ਸੰਤ ਲਾਲ ਬਾਂਗਾ ਚੇਅਰਮੈਨ ...
ਪਾਤੜਾਂ, 20 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਵਲੋਂ ਅੱਜ ਨਗਰ ਕੌਾਸਲ ਪਾਤੜਾਂ ਦੀ ਨਵੀਂ ਉਸਾਰੀ ਜਾ ਰਹੀ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ ਗਿਆ | ਨਗਰ ਕੌਾਸਲ ਪਾਤੜਾਂ ਦੇ ਅਹਾਤੇ 'ਚ ਰੱਖੇ ਗਏ ਸਮਾਗਮ ਨੂੰ ਸੰਬੋਧਨ ...
ਰਾਜਪੁਰਾ 20 ਫਰਵਰੀ (ਰਣਜੀਤ ਸਿੰਘ)-ਅੱਜ ਇੱਥੇ ਸ਼ਿਵਾ ਜੀ ਪਾਰਕ ਵਿਚ ਡੈਮੋਕ੍ਰੇਟਿਕ ਮੁਲਾਜ਼ਮ ਫ਼ਰੰਟ ਦੇ ਆਗੂਆਂ ਨੇ 23 ਫਰਵਰੀ ਦੀ ਮਹਾਂਰੈਲੀ ਦੀ ਕਾਮਯਾਬੀ ਲਈ ਵਿਸ਼ੇਸ਼ ਮੀਟਿੰਗ ਕੀਤੀ ਅਤੇ ਆਪਣੀਆਂ ਭਖਦੀਆਂ ਮੰਗਾਂ ਦੇ ਹੱਕ 'ਚ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ...
ਪਟਿਆਲਾ, 20 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਅੱਜ ਟ੍ਰੈਫਿਕ ਪੁਲਿਸ ਵਲੋਂ ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਕੋਲ ਆਵਾਜਾਈ 'ਚ ਵਿਘਨ ਪਾ ਰਹੇ ਗ਼ਲਤ ਪਾਰਕਿੰਗ ਕੀਤੇ ਗਏ ਦੋ ਪਹੀਆ ਵਾਹਨਾਂ ਨੂੰ ਉਠਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫਿਕ ਇੰਚਾਰਜ ...
ਪਟਿਆਲਾ, 20 ਫਰਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੀ ਡਿਸਪੈਂਸਰੀ ਕਮੇਟੀ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਦਾ ਲਗਾਇਆ | ਕੈਪ ਦੌਰਾਨ ਅੱਖਾਂ ਦਾ ਚੈੱਕਅਪ ਅਤੇ ਹੱਡੀਆਂ ਵਿਚ ਕੈਲਸ਼ੀਅਮ ਦੀ ਮਾਤਰਾ ਅਤੇ ਹੋਰ ਸਮੱਸਿਆਵਾਂ ਸਬੰਧੀ ਟੈੱਸਟ ਕੀਤੇ ਗਏ ਅਤੇ ...
ਪਟਿਆਲਾ, 20 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਸਮੂਹ ਅਧਿਆਪਕ ਸਟਾਫ਼, ਬੀ.ਪੀ.ਪੀ.ਓ. ਪਟਿਆਲਾ-1, ਸੀ.ਐਚ.ਟੀ. ਬੱਘੀਖਾਨਾ, ਸਰਪੰਚ ਪਿੰਡ ਚਲੈਲਾ, ਕਾਰਡ ਸੰਸਥਾ ਦੇ ਮੁਖੀ ਅਤੇ ਸਹਿਯੋਗੀ ਟੀਮ, ਐਸ.ਐਮ.ਸੀ. ਕਮੇਟੀ ਅਤੇ ਬੱਚਿਆਂ ਦੇ ਮਾਪਿਆਂ ਵਲੋਂ ਸਰਕਾਰੀ ਐਲੀ. ਸਕੂਲ ਚਲੈਲਾ ...
ਪਾਤੜਾਂ, 20 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਾਸਲ ਪਾਤੜਾਂ ਵਲੋਂ ਟੈਕਸੀ ਸਟੈਂਡ ਪਾਤੜਾਂ ਵਾਲੀ ਜਗ੍ਹਾ ਨੂੰ ਮਹਾਰਾਜਾ ਅਗਰਸੈਨ ਚੌਕ ਐਲਾਨ ਕਰ ਦਿੱਤਾ ਹੈ ਅਤੇ ਇਸ ਚੌਕ ਨੂੰ ਮਹਾਰਾਜਾ ਅਗਰਸੈਨ ਚੌਕ ਬਣਾਏ ਜਾਣ 'ਤੇ ਇਸ 'ਚ ਬੁੱਤ ਲਾਏ ਜਾਣ ਲਈ ਨੀਂਹ ਪੱਥਰ ਹਲਕਾ ...
ਭੁਨਰਹੇੜੀ, 20 ਫਰਵਰੀ (ਧਨਵੰਤ ਸਿੰਘ)-ਬਲਾਕ ਪ੍ਰਾਇਮਰੀ ਅਫ਼ਸਰ ਭੁਨਰਹੇੜੀ ਮਨੋਜ ਕੁਮਾਰ ਨੇ ਸਰਕਾਰੀ ਐਲੀਮੈਂਟਰੀ ਸਕੂਲ ਬੁੱਢਣਪੁਰ ਵਿਖੇ ਐਨ.ਜੀ.ਓ. ਸੰਸਥਾ ਦੇ ਮੈਂਬਰ ਨਿਕਲ ਸ਼ਰਮਾ, ਮਨਿੰਦਰ ਸਿੰਘ, ਮੋਹਿਤ ਕੁਮਾਰ, ਮਨੋਜ ਕੁਮਾਰ, ਸਗਨਪ੍ਰੀਤ ਸਿੰਘ ਅਤੇ ਕੁਲਦੀਪ ...
ਪਟਿਆਲਾ, 20 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਸਰਵ ਸ਼ਕਤੀ ਅਭਿਆਨ ਤਹਿਤ ਅੰਗਰੇਜ਼ ਫਾਊਾਡੇਸ਼ਨ ਅਤੇ ਥਾਪਰ ਰੋਟਰੈਕਟ ਕਲੱਬ ਵਲੋਂ ਸਾਂਝੇ ਤੌਰ 'ਤੇ ਸਰਕਾਰੀ ਕੰਨਿਆ ਸਕੂਲ ਮਾਡਲ ਟਾਊਨ ਵਿਖੇ ਲੜਕੀਆਂ ਨੂੰ ਸਵੱਛਤਾ ਮੁਹਿੰਮ ਤਹਿਤ ਹਜ਼ਾਰ ਸੈਨੇਟਰੀ ਨੈਪਕਿਨ ਵੰਡੇ ...
ਪਟਿਆਲਾ, 20 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਸਕੂਲ ਆਫ਼ ਸੋਸ਼ਲ ਸਾਇੰਸਿਜ਼ ਪੰਜਾਬੀ ਯੂਨੀਵਰਸਿਟੀ ਵਲੋਂ 'ਭਾਰਤ ਦੇ ਮੌਜੂਦਾ ਆਰਥਿਕ ਹਾਲਾਤ' ਵਿਸ਼ੇ ਉੱਪਰ ਇਕ ਲੈਕਚਰ ਕਰਵਾਇਆ ਗਿਆ | ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮਿ੍ੰਤਸਰ ਸਾਹਿਬ ਦੇ ਸਾਬਕਾ ...
ਪਟਿਆਲਾ, 20 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ-ਅਧਿਆਪਨ ਸੰਘ ਦੀਆਂ ਮਿਤੀ 26 ਫਰਵਰੀ ਨੂੰ ਹੋਣ ਵਾਲੀਆ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਉਪਰੰਤ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਗਈ, ਜਿਸ ...
ਪਟਿਆਲਾ, 20 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਵਿਖੇ ਮਾਤ-ਭਾਸ਼ਾ ਦਿਵਸ ਮਨਾਇਆ ਗਿਆ | ਯੂਨੈਸਕੋ ਵਲੋਂ 21 ਫਰਵਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਮਨਾਇਆ ਜਾਂਦਾ ਹੈ | ਇਸ ਪ੍ਰੋਗਰਾਮ ਵਿਚ ਸਕੂਲ ਦੇ ਛੋਟੇ ਅਤੇ ...
ਪਟਿਆਲਾ, 20 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਸ. ਗੁਰਤੇਜ ਸਿੰਘ ਢਿੱਲੋਂ ਵਲੋਂ ਵਿਧਾਨ ਸਭਾ ਹਲਕਾ ਪਟਿਆਲਾ (ਦਿਹਾਤੀ) ਦੇ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕਰਕੇ ਉੱਥੋਂ ...
ਸਮਾਣਾ, 20 ਫਰਵਰੀ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਮਿਆਲਾਂ ਵਿਖੇ ਈਸਾਈ ਭਾਈਚਾਰੇ ਦੀ ਮਿ੍ਤਕ ਔਰਤ ਨੂੰ ਦਫ਼ਨਾਉਣ ਨਾ ਦਿੱਤੇ ਜਾਣ 'ਤੇ ਭਾਰੀ ਵਿਵਾਦ ਖੜ੍ਹਾ ਹੋ ਗਿਆ ਤੇ ਈਸਾਈ ਭਾਈਚਾਰੇ ਦੇ ਲੋਕ ਭਾਰੀ ਗਿਣਤੀ 'ਚ ਇਕੱਤਰ ਹੁੰਦਿਆਂ ਮਿ੍ਤਕ ਔਰਤ ਨੂੰ ਪਿੰਡ 'ਚ ...
ਪਟਿਆਲਾ, 20 ਫਰਵਰੀ (ਗੁਰਵਿੰਦਰ ਸਿੰਘ ਔਲਖ)-ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਦੇ ਵਿਹੜੇ 'ਚ ਸ਼ੁਰੂ ਹੋਣ ਜਾ ਰਹੇ ਕਰਾਫ਼ਟ ਮੇਲੇ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਕਰਾਫ਼ਟ ਮੇਲੇ ...
ਪਟਿਆਲਾ, 20 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਤੇ ਸੀਨੀਅਰ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਮਾਤਾ ਸਰਦਾਰਨੀ ਬਲਜਿੰਦਰ ਕੌਰ ਮਾਨ (85 ਸਾਲ) ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ...
ਪਟਿਆਲਾ, 20 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਤੇ ਸੀਨੀਅਰ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਮਾਤਾ ਸਰਦਾਰਨੀ ਬਲਜਿੰਦਰ ਕੌਰ ਮਾਨ (85 ਸਾਲ) ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ...
ਬਹਾਦਰਗੜ੍ਹ, 20 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ 'ਬੈਚਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ)' ਦੇ ਵਿਦਿਆਰਥੀਆਂ ਲਈ ਵਿਸ਼ੇਸ਼ ...
ਪਟਿਆਲਾ, 20 ਫਰਵਰੀ (ਜਸਪਾਲ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਕਾਨੂੰਨੀ ਸੈੱਲ ਦੇ ਆਗੂ ਗਿਆਨ ਸਿੰਘ ਮੂੰਗੋ ਸੀਨੀਅਰ ਵਕੀਲ ਨੇ ਇੱਥੇ ਗੱਲਬਾਤ ਕਰਦਿਆਂ ਆਖਿਆ ਜਿਸ ਤਰੀਕੇ ਨਾਲ ਦਿੱਲੀ ਦੇ ਲੋਕਾਂ ਨੇ 'ਆਪ' ਦੀਆਂ ਨੀਤੀਆਂ 'ਤੇ ਮੋਹਰ ਲਾਈ ਹੈ, ਸਾਲ 2022 'ਚ ਪੰਜਾਬ ਦੇ ਲੋਕ ...
ਰਾਜਪੁਰਾ, 20 ਫਰਵਰੀ (ਰਣਜੀਤ ਸਿੰਘ)-ਖੇੜੀ ਗੰਡਿਆਂ ਪੁਲਿਸ ਨੇ ਲੜਾਈ ਝਗੜਾ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਗੁਰਪ੍ਰੀਤ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਆਕੜ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਘਰ ਦੇ ...
ਪਟਿਆਲਾ, 20 ਫਰਵਰੀ (ਜਸਪਾਲ ਸਿੰਘ ਢਿੱਲੋਂ)-ਪਿਛਲੇ ਦਿਨੀ ਆਮਦਨ ਕਰ ਵਿਭਾਗ ਦੀ ਟੀਮ ਨੇ ਸਥਾਨਿਕ ਗਜੀਬੋ ਕੰਸਟਰਕਸ਼ਨ ਕੰਪਨੀ ਦੇ ਦਫ਼ਤਰਾਂ 'ਤੇ ਛਾਪਾ ਮਾਰਿਆ ਸੀ | ਇਸ ਮਾਮਲੇ ਨਗਰ ਨਿਗਮ ਦੇ ਇਕ ਐਸ.ਡੀ.ਓ. ਵੀ ਚਰਚਾ 'ਤੇ ਸੀ, ਜਿਸ ਬਾਰੇ ਕਿਹਾ ਜਾ ਰਿਹਾ ਸੀ ਕਿ ਉਹ ਹੀ ਮੁੱਖ ...
ਪਟਿਆਲਾ, 20 ਫਰਵਰੀ (ਜਸਪਾਲ ਸਿੰਘ ਢਿੱਲੋਂ)-ਕੇਂਦਰੀ ਆਬਕਾਰੀ ਤੇ ਕਰ ਵਿਭਾਗ ਦੀ ਟੀਮ ਨੇ ਸਹਾਇਕ ਕਮਿਸ਼ਨਰ ਤਾਨੀਆ ਬੈਂਸ ਦੀ ਅਗਵਾਈ 'ਚ ਸਥਾਨਕ ਇਕ ਨਿੱਜੀ ਬੱਸ ਸਮੂਹ ਦੇ ਦਫ਼ਤਰ 'ਤੇ ਛਾਪਾ ਮਾਰਿਆ | ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਿਕ ਇਸ ਟੀਮ 'ਚ ਹਰਸ਼ਾ ਜਿੰਦਲ, ...
ਪਟਿਆਲਾ, 20 ਫਰਵਰੀ (ਜਸਪਾਲ ਸਿੰਘ ਢਿੱਲੋਂ)- ਅੱਜ ਨਗਰ ਨਿਗਮ ਵਿਖੇ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਅਗਵਾਈ 'ਚ ਇਕ ਵਿਸ਼ੇਸ਼ ਬੈਠਕ ਕੀਤੀ ਗਈ, ਜਿਸ 'ਚ ਕੌਾਸਲਰ ਤੇ ਸ਼ਿਵਰਾਤਰੀ ਮਨਾਉਣ ਵਾਲੇ ਪ੍ਰਬੰਧਕਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਮੇਅਰ ਨੇ ਸਾਰਿਆਂ ਨੂੰ ਆਖਿਆ ...
ਪਟਿਆਲਾ, 20 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਨੇ ਤਿੰਨ ਸਾਲਾਂ 'ਚ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ | ਜਿਸ ਦਾ ਨਤੀਜਾ ਲੰਘੇ ਸਮੇਂ ਲੋਕ ਸਭਾ ਚੋਣਾਂ ਅਤੇ ਇਸ ਤੋਂ ਬਾਅਦ ਜ਼ਿਮਨੀ ਚੋਣਾਂ 'ਚ ਤਿੰਨ ਸੀਟਾਂ 'ਤੇ ਕਾਂਗਰਸ ਦੀ ਜਿੱਤ ਰਹੀ | ਇਹ ਗੱਲ ਸ੍ਰੀ ...
ਰਾਜਪੁਰਾ, 20 ਫਰਵਰੀ (ਰਣਜੀਤ ਸਿੰਘ) -ਪੰਜਾਬ ਵਿਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਹਰ ਵਕਤ ਹੀ ਖ਼ਜ਼ਾਨਾ ਖ਼ਾਲੀ ਹੋਣ ਦਾ ਢੰਡੋਰਾ ਹੀ ਪਿੱਟਿਆ ਹੈ ਜਿਸ ਕਾਰਨ ਪੰਜਾਬ ਦਾ ਬੇੜਾ ਗ਼ਰਕ ਕਰਕੇ ਰੱਖ ਦਿੱਤਾ ਹੈ | ਸਰਕਾਰ ਤੋਂ ਹਰ ਵਰਗ ਦੁਖੀ ਹੈ ਅਤੇ ...
ਪਟਿਆਲਾ, 20 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਕੇਂਦਰ ਸਰਕਾਰ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਪੰਜਾਬ ਦੇ ਗੁਦਾਮਾਂ 'ਚ ਆਉਂਦੀ ਫ਼ਸਲ ਦੇ ਭੰਡਾਰਨ ਦੀ ਵੱਡੀ ਸਮੱਸਿਆ ਹੈ, ਜਿਸ ਨੂੰ ਧਿਆਨ 'ਚ ਰੱਖਦਿਆਂ ਸੂਬੇ 'ਚ ਭੰਡਾਰਨ ਵਧਾਉਣ 'ਤੇ ਜਲਦੀ ਹੀ ਕੰਮ ਕੀਤਾ ਜਾ ਰਿਹਾ ਹੈ ...
ਪਟਿਆਲਾ, 20 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਐਨ.ਟੀ.ਐਸ.ਈ (ਨੈਸ਼ਨਲ ਟੇਲੰਟ ਸਰਚ ਅਗਜਾਮ) ਸਕੀਮ ਦੇ ਤਹਿਤ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕਰਨ ਲਈ ਹਰ ਸਾਲ 2 ਪੜਾਅ ਦੁਆਰਾ ਐਨ.ਸੀ.ਈ.ਆਰ.ਟੀ ਵਲੋਂ ਕਰਵਾਇਆ ਜਾਂਦਾ ਹੈ | ਇਸ ਦਾ ਮੁੱਖ ਮੰਤਵ ਸੈਕੰਡਰੀ ...
ਪਟਿਆਲਾ, 20 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਵਿਖੇ ਭਾਰਤ 'ਚ ਰਾਜਨੀਤੀ ਅਤੇ ਸ਼ਾਸਨ ਦੇ ਸਨਮੁੱਖ ਸਮਕਾਲੀਨ ਮੁੱਦੇ 'ਤੇ ਚੁਨੌਤੀਆਂ ਉਭਰਦੀਆਂ ਤਬਦੀਲੀਆਂ ਅਤੇ ਭਵਿੱਖ ਏਜੰਡਾ ਵਿਸ਼ੇ 'ਤੇ ਚੱਲ ਰਹੀ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਅੱਜ ...
ਪਟਿਆਲਾ, 20 ਫਰਵਰੀ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਕਮਿਸ਼ਨਰ ਪੂਨਮਦੀਪ ਕੌਰ ਦੀਆਂ ਹਦਾਇਤਾਂ ਅਤੇ ਸੰਯੁਕਤ ਕਮਿਸ਼ਨਰ ਲਾਲ ਵਿਸ਼ਵਾਸ ਦੇ ਸਹਿਯੋਗ ਨਾਲ ਦੀਨ ਦਿਆਲ ਅੰਨਤੋਦਿਆ ਯੋਜਨਾ ਪੰਜਾਬ ਸਟੇਟ ਅਰਬਨ ਲਾਇਵਲੀਹੂੱਡ ਮਿਸ਼ਨ ਦੇ ਤਹਿਤ ਪਟਿਆਲਾ ਸ਼ਹਿਰ 'ਚ ਬਣੇ ...
ਪਟਿਆਲਾ, 20 ਫਰਵਰੀ (ਜਸਪਾਲ ਸਿੰਘ ਢਿੱਲੋਂ)-ਸਫ਼ਾਈ ਸੇਵਕ ਮੁਲਾਜ਼ਮਾਂ ਵਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ 'ਚ ਸੁਨੀਲ ਕੁਮਾਰ ਬਿਡਲਾਨ ਨੂੰ ਸਫ਼ਾਈ ਸੇਵਕ ਯੂਨੀਅਨ ਪੰਜਾਬ ਦਾ ਸੰਯੁਕਤ ਸਕੱਤਰ ਅਤੇ ਓਮ ਗੋਪਾਲ ਵੈਦ ਨੂੰ ਖੇਤਰੀ ਮੀਤ ਪ੍ਰਧਾਨ ਲਗਾਇਆ ਗਿਆ | ਇਸ ...
ਘਨੌਰ, 20 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਅੰਬਾਲ ਰੋਡ 'ਤੇ ਸਥਿਤ ਲਿਟਲ ਫਲਾਵਰ ਸਕੂਲ ਲੋਹਸਿੰਬਲੀ ਵਿਖੇ ਚੇਅਰਮੈਨ ਪਾਲਾ ਰਾਮ ਵਰਮਾ, ਪਿ੍ੰਸੀਪਲ ਭਾਨੂ ਰੇਖਾ ਦੀ ਦੇਖ ਰੇਖ ਹੇਠ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਇਨਾਮ ਵੰਡ ਸਮਾਰੋਹ ਦਾ ਰਸਮੀ ...
ਪਟਿਆਲਾ, 20 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਵਲੋਂ ਆਈ. ਆਈ. ਟੀ. ਮੁੰਬਈ ਦੇ ਸਹਿਯੋਗ ਨਾਲ ਦੋ ਦਿਨਾ ਵਰਕਸ਼ਾਪ ਅਤੇ ਵੈੱਟ-ਲੈਬ ਮੁਕਾਬਲੇ ਕਰਵਾਏ ਗਏ | ਕੁਦਰਤੀ ਦਵਾਈਆਂ ਅਤੇ ਇਨ੍ਹਾਂ ਦੀ ਬਾਇਓਮੈਡੀਕਲ ਸੈਕਟਰ ਵਿਚ ...
ਦੇਵੀਗੜ੍ਹ, 20 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)-ਭਾਰਤੀ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਪਿੰਡ ਸ਼ੇਖੂਪੁਰ ਵਿਖੇ ਬੋਰਡ ਦੀਆਂ ਜਮਾਤਾਂ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਲਈ ਸਕੂਲ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਕੂਲ ...
ਭਾਦਸੋਂ, 20 ਫਰਵਰੀ (ਪ੍ਰਦੀਪ ਦੰਦਰਾਲ਼ਾ)-ਕਾਂਗਰਸ ਪਾਰਟੀ ਦੇ ਸੂਬਾ ਜਨਰਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੌੜਾ ਨੇ ਪਿੰਡ ਖਨੌੜਾ ਵਿਖੇ ਇਕ ਭਰਵੀਂ ਬੈਠਕ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਗੈਸ ਸਿਲੰਡਰ ਦੀ ਕੀਮਤ 144 ਰੁਪਏ ਵਾਧਾ ਕਰਕੇ ...
ਨਾਭਾ, 20 ਫਰਵਰੀ (ਕਰਮਜੀਤ ਸਿੰਘ)-ਪੰਜਾਬ ਵਿਧਾਨ ਸਭਾ ਦੇ ਆਉਣ ਵਾਲੇ ਸੈਸ਼ਨ ਵਿਚ ਬਿਜਲੀ ਦੀਆਂ ਵਧੀਆਂ ਦਰਾਂ ਅਤੇ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਮੁੱਦੇ ਚੁੱਕਾਂਗੇ ਇਹ ਗੱਲ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ...
ਬਨੂੜ, 20 ਫਰਵਰੀ (ਭੁਪਿੰਦਰ ਸਿੰਘ)-ਟਕਸਾਲੀ ਕਾਂਗਰਸੀ ਆਗੂ ਅਤੇ ਉੱਘੇ ਸਮਾਜ ਸੇਵੀ ਨੰਬਰਦਾਰ ਪ੍ਰੇਮ ਕੁਮਾਰ ਮਾਣਕਪੁਰ ਨੂੰ ਭਾਰਤੀਯ ਬਹਾਵਲਪੁਰ ਮਹਾਂ ਸੰਘ ਦਾ ਸੂਬਾਈ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਸੰਘ ਦੇ ਸੂਬਾਈ ਪ੍ਰਧਾਨ ਜਗਦੀਸ਼ ...
ਨਾਭਾ, 20 ਫਰਵਰੀ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਖੇ ਰੋਟਰੀ ਕਲੱਬ ਨਾਭਾ ਵਲੋਂ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਦੀ ਅਗਵਾਈ 'ਚ ਰੋਟਰੀ ਭਵਨ ਵਿਖੇ ਗੋਡੇ ਅਤੇ ਚੂਲੇ ਦੇ ਦਰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਡਾ. ਦਿਲਬੰਸ ...
ਭਾਦਸੋਂ, 20 ਫਰਵਰੀ (ਪ੍ਰਦੀਪ ਦੰਦਰਾਲ਼ਾ) ਪਿਛਲੇ ਦਿਨੀਂ ਦਿੱਲੀ 'ਚ ਬਣੀ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਬਣਨ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਹਲਕਾ ਨਾਭਾ ਤੋਂ 'ਆਪ' ਦੇ ਇੰਚਾਰਜ ਗੁਰਦੇਵ ਸਿੰਘ ਦੇਵ ਮਾਨ ਨੇ ਆਖਿਆ ਕਿ ...
ਪਟਿਆਲਾ, 20 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਕਮੇਟੀ ਵਲੋਂ ਭੇਜੀ ਗਈ ਭਾਂਡਿਆਂ ਦੀਆਂ ਦੋ ਵੇਲਾਂ ਭਾਟ ਸਿੱਖ ਬਿਰਾਦਰੀ ਦੇ ਯੂਥ ਵਿੰਗ ਦੇ ਪ੍ਰਧਾਨ ਪਲਵਿੰਦਰ ਸਿੰਘ ਰਿੰਕੂ ਨੇ ਗੁਰਦੁਆਰਾ ਦਸਮੇਸ਼ ਦਰਬਾਰ ਨਿਊ ਯਾਦਵਿੰਦਰਾ ਕਾਲੋਨੀ ਸਰਹਿੰਦ ਰੋਡ, ...
ਪਟਿਆਲਾ, 20 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਵਿਚ ਰੁੱਖਾਂ ਹੇਠਾਂ ਰਕਬਾ ਵਧਾਉਣ ਲਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਰੰਭ ਕੀਤੀਆਂ ਵੱਖ-ਵੱਖ ਸਕੀਮਾਂ ਤਹਿਤ ਬੂਟੇ ਲਾਏ ਜਾ ਰਹੇ ਹਨ ਅਤੇ ਇਹ ਬੂਟੇ ਪੈਦਾ ਕਰਨ ਲਈ ...
ਭਾਦਸੋਂ, 20 ਫਰਵਰੀ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਕੇ ਹਰ ਵਰਗ ਨਾਲ ਵਿਸ਼ਵਾਸਘਾਤ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ ਤੇ ਮਾਰਕੀਟ ...
ਪਟਿਆਲਾ, 20 ਫਰਵਰੀ (ਜਸਪਾਲ ਸਿੰਘ ਢਿੱਲੋਂ)-ਸੀਨੀਅਰ ਉਪ ਮੇਅਰ ਯੋਗਿੰਦਰ ਸਿੰਘ ਯੋਗੀ ਨੇ ਅੱਜ ਵੀ ਤਵੱਕਲੀ ਮੋੜ ਤੋਂ ਮਾਲ ਰੋਡ ਤੱਕ ਸਫ਼ਾਈ ਕਰਵਾਈ | ਇਸ ਮੌਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤੇ ਆਖਿਆ ਗਿਆ ਕਿ ਉਹ ਆਪਣੀਆਂ ਦੁਕਾਨਾਂ ਦੇ ਸਾਹਮਣੇ ਸਫ਼ਾਈ ਨੂੰ ਤਰਜੀਹ ...
ਪਟਿਆਲਾ, 20 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਸਰਕਲ ਪਟਿਆਲਾ ਦੀ ਕਨਵੈੱਨਸ਼ਨ ਅਣਖੀ ਭਵਨ ਵਿਖੇ ਕੀਤੀ ਗਈ | ਜਿਸ ਦੀ ਪ੍ਰਧਾਨਗੀ ਰਜਿੰਦਰ ਸਿੰਘ ਰਾਜਪੁਰਾ ਅਤੇ ਰਾਮ ਚੰਦ ਧਾਮੋਮਾਜਰਾ ਨੇ ਕੀਤੀ | ਇਸ ਮੌਕੇ ਪਾਵਰਕਾਮ ...
ਭੁਨਰਹੇੜੀ, 20 ਫਰਵਰੀ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਮਹਿਮੂਦਪੁਰ 'ਚ ਸਿਖਲਾਈ ਕੈਂਪ ਲਗਾਕੇ ਸਿੱਖਿਆਰਥੀਆਂ ਨੂੰ ਦਸਤਾਰ ਸਜਾਉਣ ਦੀ ਮੁੱਢਲੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ | ਜਿੱਥੇ ਕਿ ਕੋਚ ਗੁਰਮੀਤ ਸਿੰਘ ਗੁਥਮੜਾ ਵਾਲੇ ਸਿੱਖਿਆਰਥੀਆਂ ਨੂੰ ਫ਼ਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX