ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਸੰਸਦ ਦੇ ਇਜਲਾਸ ਦੌਰਾਨ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰੇਗਾ
. . .  2 minutes ago
ਚੰਡੀਗੜ੍ਹ, 28 ਜਨਵਰੀ - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਕੇਂਦਰ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਦੇ ਮਾਮਲੇ ਵਿਚ ਅਪਣਾਏ ਗਏ ਅੜਬ ਸਟੈਂਡ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਸੰਸਦ ਵਿਚ ...
ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੇ ਤਿੰਨ ਖੇਤੀ ਕਾਨੂੰਨਾਂ 'ਤੇ ਇਸ ਵੈੱਬਸਾਈਟ 'ਤੇ ਮੰਗੇ ਜਵਾਬ
. . .  8 minutes ago
ਕਿਸਾਨਾਂ ਦੇ ਸਮਰਥਨ 'ਚ ਉਤਰੇ ਅੰਨਾ ਹਜਾਰੇ, 30 ਜਨਵਰੀ ਨੂੰ ਕਰਨਗੇ ਪ੍ਰਦਰਸ਼ਨ
. . .  23 minutes ago
ਮੁੰਬਈ, 28 ਜਨਵਰੀ- ਸਮਾਜਿਕ ਵਰਕਰ ਅੰਨਾ ਹਜਾਰੇ ਨੇ ਅੱਜ ਕਿਹਾ ਹੈ ਕਿ ਉਹ 30 ਜਨਵਰੀ ਨੂੰ ਮਹਾਰਾਸ਼ਟਰ ਦੇ ਅਹਿਮਦਨਗਰ 'ਚ ਰਾਲੇਗਨ ਸਿੱਧੀ 'ਚ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ...
ਅਜਨਾਲਾ ਦੇ ਪਿੰਡ ਚਮਿਆਰੀ 'ਚ ਚੱਲੀ ਗੋਲੀ, ਇਕ ਦੀ ਮੌਤ
. . .  39 minutes ago
ਚਮਿਆਰੀ/ਅਜਨਾਲਾ, 28 ਜਨਵਰੀ (ਜਗਪ੍ਰੀਤ ਸਿੰਘ ਜੌਹਲ, ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਚਮਿਆਰੀ ਵਿਖੇ ਅੱਜ ਗੋਲੀ ਚੱਲਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ...
ਗਾਜ਼ੀਆਬਾਦ ਪ੍ਰਸ਼ਾਸਨ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਗਾਜ਼ੀਪੁਰ ਬਾਰਡਰ ਖ਼ਾਲੀ ਕਰਨ ਦਾ ਸੁਣਾਇਆ ਹੁਕਮ
. . .  48 minutes ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਨਾਲ ਲੱਗਦੇ ਗਾਜ਼ੀਪੁਰ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਾਜ਼ੀਆਬਾਦ ਪ੍ਰਸ਼ਾਸਨ ਨੇ ਬਾਰਡਰ 'ਤੇ ਧਰਨੇ ਵਾਲੀ ਥਾਂ ਨੂੰ ਖ਼ਾਲੀ ਕਰਨ ਦਾ ਹੁਕਮ ਸੁਣਾਇਆ ਹੈ। ਜ਼ਿਲ੍ਹਾ...
ਪਠਾਨਕੋਟ : ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ 20 ਉਮੀਦਵਾਰਾਂ ਦਾ ਐਲਾਨ
. . .  about 1 hour ago
ਪਠਾਨਕੋਟ, 28 ਜਨਵਰੀ (ਸੰਧੂ)- ਨਗਰ ਨਿਗਮ ਚੋਣਾਂ ਨੂੰ ਲੈ ਕੇ ਅੱਜ ਪਠਾਨਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਕਰਬਰ ਮਿੰਟੂ ਦੀ ਪ੍ਰਧਾਨਗੀ ਹੇਠ ਪਠਾਨਕੋਟ ਦੇ ਰਾਮਲੀਲਾ ਮੈਦਾਨ...
ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੱਛਮੀ ਬੰਗਾਲ ਦੀ ਵਿਧਾਨ ਸਭਾ 'ਚ ਮਤਾ ਪਾਸ
. . .  about 1 hour ago
ਕੋਲਕਾਤਾ, 28 ਜਨਵਰੀ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੱਛਮੀ ਬੰਗਾਲ ਦੀ ਵਿਧਾਨ ਸਭਾ 'ਚ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ 'ਚ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਗੱਲ...
ਪੰਜਾਬੀ ਨੂੰ ਜੰਮੂ ਤੇ ਕਸ਼ਮੀਰ ਦੀ ਅਧਿਕਾਰਤ ਭਾਸ਼ਾ ਸੂਚੀ 'ਚ ਦਰਜ ਕਰਵਾਉਣ ਲਈ ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  about 1 hour ago
ਚੰਡੀਗੜ੍ਹ, 28 ਜਨਵਰੀ- ਪੰਜਾਬੀ ਭਾਸ਼ਾ ਦਾ ਜੰਮੂ ਤੇ ਕਸ਼ਮੀਰ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਇਤਿਹਾਸਕ ਸੰਬੰਧਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ...
ਬਜਟ ਇਜਲਾਸ 'ਤੇ ਰਾਸ਼ਟਰਪਤੀ ਦੇ ਭਾਸ਼ਣ ਦਾ ਵਿਰੋਧ ਕਰਨਗੀਆਂ ਕਾਂਗਰਸ ਸਣੇ 16 ਪਾਰਟੀਆਂ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਸੰਸਦ ਦੇ ਬਜਟ ਇਜਲਾਸ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੋਹਾਂ ਸਦਨਾਂ ਨੂੰ ਸੰਬੋਧਿਤ ਕਰਨ ਵਾਲੇ ਹਨ ਪਰ ਇਸ ਤੋਂ ਪਹਿਲਾਂ ਹੀ 16 ਪਾਰਟੀਆਂ ਨੇ...
ਕੌਮਾਂਤਰੀ ਚੋਰ ਗਿਰੋਹ 9 ਮੈਂਬਰ ਥਾਣਾ ਮਟੌਰ ਦੀ ਪੁਲਿਸ ਵਲੋਂ ਗ੍ਰਿਫ਼ਤਾਰ
. . .  about 1 hour ago
ਐਸ. ਏ. ਐਸ. ਨਗਰ, 28 ਜਨਵਰੀ (ਜਸਬੀਰ ਸਿੰਘ ਜੱਸੀ)- ਥਾਣਾ ਮਟੌਰ ਦੀ ਪੁਲਿਸ ਨੇ ਕੌਮਾਂਤਰੀ ਚੋਰ ਗਿਰੋਹ 9 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਐਸ. ਪੀ. ਸਿਟੀ ਹਰਵਿੰਦਰ ਸਿੰਘ...
ਸੀ. ਬੀ. ਐਸ. ਈ. ਵਲੋਂ 2 ਫਰਵਰੀ ਨੂੰ ਐਲਾਨੀ ਜਾਵੇਗੀ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟ ਸ਼ੀਟ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ਨਿਸ਼ੰਕ ਨੇ ਅੱਜ ਐਲਾਨ ਕੀਤਾ ਹੈ ਕਿ ਸੀ. ਬੀ. ਐਸ. ਈ. ਵਲੋਂ 2 ਫਰਵਰੀ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ...
ਬਜਟ ਇਜਲਾਸ : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰੇਗੀ ਸ਼੍ਰੋਮਣੀ ਅਕਾਲੀ ਦਲ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਭਲਕੇ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਇਜਲਾਸ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਸੰਸਦ ਦੇ ਦੋਹਾਂ ਸਦਨਾਂ ਨੂੰ ਸੰਬੋਧਿਤ ਕੀਤਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ...
ਵਿਦਿਆਰਥੀਆਂ ਨੇ ਮਹਿੰਦਰ ਸਿੰਘ ਕੇ.ਪੀ. ਦੀ ਕੋਠੀ ਦਾ ਕੀਤਾ ਘਿਰਾਓ
. . .  about 2 hours ago
ਜਲੰਧਰ, 28 ਜਨਵਰੀ (ਸ਼ਿਵ) - ਫਾਰਮੇਸੀ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਅਗਵਾਈ ’ਚ ਵਿਦਿਆਰਥੀਆਂ ਨੇ ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਦੇ...
ਦੋ ਸਕੀਆਂ ਭੈਣਾਂ ਨੇ ਮਾਰੀ ਨਹਿਰ ਵਿਚ ਛਾਲ
. . .  about 3 hours ago
ਤਲਵੰਡੀ ਭਾਈ, 28 ਜਨਵਰੀ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਨਜ਼ਦੀਕ ਪਿੰਡ ਘੱਲ ਖ਼ੁਰਦ ਨੇੜੇ ਦੋ ਸਕੀਆਂ ਭੈਣਾਂ ਵਲੋਂ ਸਰਹਿੰਦ ਫੀਡਰ ਨਹਿਰ ਵਿਚ ਛਾਲ ਮਾਰ ਜਾਣ ਦੀ ਸੂਚਨਾ ਹੈ। ਪ੍ਰਾਪਤ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 11ਵੀਂ ਅਤੇ 12ਵੀਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ
. . .  about 3 hours ago
ਐਸ. ਏ. ਐਸ. ਨਗਰ, 28 ਜਨਵਰੀ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 11ਵੀਂ ਅਤੇ 12ਵੀਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਸਿੱਖਿਆ ਬੋਰਡ ਵਲੋਂ...
ਅੰਮ੍ਰਿਤਸਰ ਦੀ ਡਾ. ਅਨੂਪ੍ਰੀਤ ਕੌਰ ਨੇ ਮਿਸ ਇੰਡੀਆ ਵਰਲਡ ਮੁਕਾਬਲੇ 'ਚੋਂ ਜਿਤਿਆ ਫਸਟ ਰਨਰ ਅਪ ਦਾ ਖ਼ਿਤਾਬ
. . .  about 3 hours ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਦੀ ਇਕ ਡਾਕਟਰ, ਡਾ. ਅਨੂਪ੍ਰੀਤ ਕੌਰ ਨੇ ਹਾਲ ਹੀ 'ਚ ਹੋਏ ਮਿਸਿਜ਼ ਇੰਡੀਆ ਵਰਲਡ 2029-21 ਮੁਕਾਬਲੇ 'ਚ ਹਿੱਸਾ ਲੈਂਦਿਆਂ ਫਸਟ ਰਨਰਅਪ ਦਾ...
ਮੁਣਸ਼ੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਝਬਾਲ, 28 ਜਨਵਰੀ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਥਾਣਾ ਝਬਾਲ ਵਿਖੇ ਤਾਇਨਾਤ ਰਾਤ ਦੇ ਮੁਣਸ਼ੀ ਹਰਭਾਲ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਹਰਭਾਲ ਸਿੰਘ...
ਸਿੰਘੂ ਬਾਰਡਰ 'ਤੇ ਤਣਾਅਪੂਰਨ ਮਾਹੌਲ, ਬਾਰਡਰ ਖ਼ਾਲੀ ਕਰਨ ਦੇ ਲਾਏ ਜਾ ਰਹੇ ਹਨ ਨਾਅਰੇ
. . .  about 3 hours ago
ਨਵੀਂ ਦਿੱਲੀ, 28 ਜਨਵਰੀ (ਜਗਤਾਰ ਸਿੰਘ)- ਕਿਸਾਨ ਅੰਦੋਲਨ ਵਿਚਾਲੇ ਸਿੰਘੂ ਬਾਰਡਰ 'ਤੇ ਇਸ ਵੇਲੇ ਮਾਹੌਲ ਕਾਫ਼ੀ ਤਣਾਅਪੂਰਨ ਬਣਿਆ ਹੋਇਆ ਹੈ। ਪੁਲਿਸ ਵਲੋਂ ਸਿੰਘੂ ਬਾਰਡਰ 'ਤੇ...
ਦਿੱਲੀ ਪੁਲਿਸ ਨੇ ਰਾਕੇਸ਼ ਟਿਕੈਤ ਦੇ ਗਾਜ਼ੀਪੁਰ ਬਾਰਡਰ 'ਤੇ ਸਥਿਤ ਤੰਬੂ 'ਤੇ ਚਿਪਕਾਇਆ ਨੋਟਿਸ
. . .  about 4 hours ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ 26 ਜਨਵਰੀ ਨੂੰ ਟਰੈਕਟਰ ਰੈਲੀ ਸਬੰਧੀ ਪੁਲਿਸ ਨਾਲ ਸਮਝੌਤੇ ਨੂੰ...
ਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਬਲਾਂ ਦੀ ਤਾਇਨਾਤੀ ਤੋਂ ਬਾਅਦ ਯੂ. ਪੀ. ਰੋਡਵੇਜ਼ ਦੀਆਂ ਦਰਜਨਾਂ ਬੱਸਾਂ ਮੌਜੂਦ
. . .  about 4 hours ago
ਨਵੀਂ ਦਿੱਲੀ, 28 ਜਨਵਰੀ- ਗਾਜ਼ੀਪੁਰ ਬਾਰਡਰ ਦੇ ਯੂ. ਪੀ. ਗੇਟ 'ਤੇ ਪੁਲਿਸ ਚੌਕੀ 'ਤੇ ਸੁਰੱਖਿਆ ਬਲਾਂ ਦੀ ਭਾਰੀ ਤਾਇਨਾਤੀ ਤੋਂ ਇਲਾਵਾ ਯੂ. ਪੀ. ਰੋਡਵੇਜ਼ ਦੀਆਂ ਦਰਜਨਾਂ ਬੱਸਾਂ ਤਾਇਨਾਤ ਕੀਤੀਆਂ ਗਈਆਂ...
ਕਿਸਾਨ ਅੰਦੋਲਨ ਦਿੱਲੀ ਤੋਂ ਪਰਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਾਝਾ ਦੇ ਜਰਨਲ ਸਕੱਤਰ ਡਾ. ਮਲਕੀਤ ਸਿੰਘ ਦੀ ਮੌਤ
. . .  about 4 hours ago
ਫਤਹਿਗੜ੍ਹ ਚੂੜੀਆਂ, 28 ਜਨਵਰੀ (ਧਰਮਿੰਦਰ ਸਿੰਘ ਬਾਠ)- ਬੀਤੀ ਰਾਤ ਕਿਸਾਨ ਅੰਦੋਲਨ ਦਿੱਲੀ ਤੋਂ ਪਰਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਾਝਾ ਦੇ ਜਰਨਲ ਸਕੱਤਰ ਡਾ. ਮਲਕੀਤ ਸਿੰਘ ਘੋਗਾ ਦੀ ਸਾਇਲੈਂਟ...
ਬੇਅਦਬੀ ਮਾਮਲੇ 'ਚ ਐਸ. ਆਈ. ਟੀ. ਵਲੋਂ ਦਾਇਰ ਚਾਰਜਸ਼ੀਟ ਨੂੰ ਸੁਮੇਧ ਸੈਣੀ ਨੇ ਹਾਈਕੋਰਟ 'ਚ ਦਿੱਤੀ ਚੁਣੌਤੀ
. . .  about 4 hours ago
ਚੰਡੀਗੜ੍ਹ, 28 ਜਨਵਰੀ (ਬਰਜਿੰਦਰ ਗੌੜ) - ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੇ ਬੇਅਦਬੀ ਮਾਮਲੇ 'ਚ ਐਸ. ਆਈ. ਟੀ. ਵਲੋਂ ਦਾਇਰ ਚਾਰਜਸ਼ੀਟ ਨੂੰ ਪੰਜਾਬ ਅਤੇ ਹਰਿਆਣਾ...
ਸੁਪਰੀਮ ਕੋਰਟ 'ਚ ਉੱਠਿਆ ਟਰੈਕਟਰ ਪਰੇਡ ਦਾ ਮੁੱਦਾ, ਚੀਫ਼ ਜਸਟਿਸ ਦਾ ਕੇਂਦਰ ਨੂੰ ਸਵਾਲ- ਤੁਸੀਂ ਅੱਖਾਂ ਕਿਉਂ ਬੰਦ ਕਰ ਰੱਖੀਆਂ ਨੇ, ਕੁਝ ਕਰਦੇ ਕਿਉਂ ਨਹੀਂ?
. . .  about 5 hours ago
ਨਵੀਂ ਦਿੱਲੀ, 28 ਜਨਵਰੀ- ਤਬਲੀਗ਼ੀ ਜਮਾਤ ਮਰਕਜ਼ ਮਾਮਲੇ 'ਚ ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦਾ ਮੁੱਦਾ ਵੀ ਚੁੱਕਿਆ। ਇਸ ਕੇਸ ਦੀ...
ਟਰੈਕਟਰ ਰੈਲੀ ਦੌਰਾਨ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦਾ ਹਾਲ ਪੁੱਛਣ ਲਈ ਹਸਪਤਾਲ 'ਚ ਪਹੁੰਚੇ ਅਮਿਤ ਸ਼ਾਹ
. . .  about 5 hours ago
ਨਵੀਂ ਦਿੱਲੀ, 28 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸਿਵਲ ਲਾਈਨਜ਼ 'ਚ ਸਥਿਤ ਸੁਸ਼ੁਰਤਾ ਟਰਾਮਾ ਸੈਂਟਰ ਦਾ ਦੌਰਾ ਕਰਕੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਦਾ ਹਾਲ-ਚਾਲ ਪੁੱਛਿਆ, ਜਿਹੜੇ...
ਪ੍ਰਵਾਸੀ ਪੰਛੀਆਂ ਨੂੰ ਜ਼ਹਿਰ ਦੇ ਕੇ ਮਾਰਨ ਵਾਲੇ ਦੋ ਕਾਬੂ
. . .  about 5 hours ago
ਹਰੀਕੇ ਪੱਤਣ, 28 ਜਨਵਰੀ (ਸੰਜੀਵ ਕੁੰਦਰਾ)- ਸਰਦ ਰੁੱਤ ਦੇ ਮਹਿਮਾਨ ਪ੍ਰਵਾਸੀ ਪੰਛੀਆਂ ਨੂੰ ਜ਼ਹਿਰ ਦੇ ਕੇ ਮਾਰਨ ਵਾਲੇ ਦੋ ਵਿਅਕਤੀਆਂ ਨੂੰ ਜੰਗਲੀ ਜੀਵ ਅਤੇ ਵਣ ਵਿਭਾਗ ਹਰੀਕੇ ਨੇ ਕਾਬੂ ਕੀਤਾ ਹੈ। ਇਸ ਸਬੰਧੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551

ਸੰਗਰੂਰ

ਬਿਜਲੀ ਬੋਰਡ ਦਫ਼ਤਰ ਅੱਗੇ ਦਿੱਤਾ ਰੋਸ ਧਰਨਾ
ਮਾਮਲਾ ਵਿਧਵਾ ਨੂੰ ਹ-ਸੱਸ ਦੇ ਘਰ ਦਾ ਬਿਜਲੀ ਕੁਨੈਕਸ਼ਨ ਕੱਟਣ ਦਾ

ਮਸਤੂਆਣਾ ਸਾਹਿਬ, 20 ਫਰਵਰੀ (ਦਮਦਮੀ) - ਬਿਜਲੀ ਚੋਰੀ ਦੇ ਕਥਿਤ ਤੌਰ 'ਤੇ ਝੂਠੇ ਕੇਸ ਦੇ ਦੋਸ਼ ਹੇਠ ਨੇੜਲੇ ਪਿੰਡ ਬਡਰੁੱਖਾਂ ਵਿਖੇ ਵਿਧਵਾ ਨੂੰ ਹ-ਸੱਸ ਦੇ ਮਕਾਨ ਦਾ ਬਿਜਲੀ ਕੁਨੈਕਸ਼ਨ ਕੱਟਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਬਿਜਲੀ ਬੋਰਡ ਉਪ ਮੰਡਲ ਦਫ਼ਤਰ ਬਡਰੁੱਖਾਂ ਦੇ ਗੇਟ ਅੱਗੇ ਰੋਸ ਧਰਨਾ ਦਿੱਤਾ ਗਿਆ | ਧਰਨੇ ਸਬੰਧੀ ਜਿਉਂ ਹੀ ਬਿਜਲੀ ਬੋਰਡ ਦੇ ਐਸ.ਡੀ.ਓ. ਬਡਰੁੱਖਾਂ ਮਹਿੰਦਰ ਸਿੰਘ ਨੂੰ ਭਿਣਕ ਪਈ ਤਾਂ ਉਹ ਕਿਸਾਨਾਂ ਤੋਂ ਕੰਨੀ ਕਤਰਾ ਕੇ ਦਫ਼ਤਰ 'ਚੋਂ ਨਿਕਲ ਗਿਆ ਅਤੇ ਆਰ.ਏ. ਗੁਰਪ੍ਰੀਤ ਸਿੰਘ ਸਮੇਤ ਅੱਧੀ ਦਰਜਨ ਦੇ ਕਰੀਬ ਮੁਲਾਜ਼ਮਾਂ ਨੂੰ ਦਫ਼ਤਰ ਅੰਦਰ ਹੀ ਬੈਠਿਆਂ ਦਾ ਘਿਰਾਓ ਕਰ ਲਿਆ ਗਿਆ | ਕਿਸਾਨ ਆਗੂ ਗੋਬਿੰਦਰ ਸਿੰਘ ਮੰਗਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਬਡਰੁੱਖਾਂ ਦੇ ਵਸਨੀਕ ਪਿਆਰਾ ਸਿੰਘ ਦੇ ਨਾਂਅ 'ਤੇ ਘਰੇਲੂ ਬਿਜਲੀ ਕੁਨੈਕਸ਼ਨ ਹੈ, ਜਿਸ ਦਾ ਮੀਟਰ ਘਰ ਤੋਂ 100 ਫੁੱਟ ਦੀ ਦੂਰੀ 'ਤੇ ਬਾਹਰ ਬਕਸੇ ਵਿੱਚ ਲੱਗਿਆ ਹੋਇਆ ਹੈ | ਪਿਆਰਾ ਸਿੰਘ ਅਤੇ ਉਸ ਦੇ ਲੜਕੇ ਦੀ ਮੌਤ ਹੋ ਚੁੱਕੀ ਹੈ | ਘਰ ਵਿਚ ਪਿਆਰਾ ਸਿੰਘ ਦੀ ਵਿਧਵਾ ਅਤੇ ਉਸ ਦੀ ਵਿਧਵਾ ਨੂੰ ਹ ਹੈ | ਪਾਵਰਕਾਮ ਵਲੋਂ ਬਿਜਲੀ ਦਾ ਮੀਟਰ ਪੁੱਟ ਕੇ ਬੀਤੇ ਦਿਨੀਂ ਨਵਾਂ ਲਗਾ ਦਿੱਤਾ ਸੀ ਅਤੇ ਬਿਜਲੀ ਦੇ ਮੀਟਰ 'ਤੇ ਬਿਜਲੀ ਚੋਰੀ ਦਾ ਕੇਸ ਪਾ ਕੇ ਉਨ੍ਹਾਂ ਨੂੰ ਕਰੀਬ 17 ਹਜ਼ਾਰ ਰੁਪਏ ਦਾ ਬਿਜਲੀ ਬਿੱਲ ਘਰ ਭੇਜ ਦਿੱਤਾ ਹੈ, ਜਿਸ ਨੂੰ ਭਰਨ ਦੀ ਆਖ਼ਰੀ ਮਿਤੀ 24 ਫਰਵਰੀ 2020 ਹੈ, ਪਰ ਪਾਵਰਕਾਮ ਵਲੋਂ ਘਰ ਦਾ ਬਿਜਲੀ ਕੁਨੈਕਸ਼ਨ ਬਿੱਲ ਭਰਨ ਦੀ ਆਖ਼ਰੀ ਮਿਤੀ ਤੋਂ ਪਹਿਲਾਂ ਹੀ ਕੱਟ ਦਿੱਤਾ ਹੈ | ਉਨ੍ਹਾਂ ਕਥਿਤ ਤੌਰ 'ਤੇ ਦੋਸ਼ ਲਾਇਆ ਕਿ ਜਦੋਂ ਬਿਜਲੀ ਦੇ ਮੀਟਰ ਬਾਹਰ ਗਲੀ ਵਿਚ ਲੱਗਿਆ ਹੋਇਆ ਹੈ ਤਾਂ ਇਸ ਦੇ ਲਈ ਪਾਵਰਕਾਮ ਹੀ ਜ਼ਿੰਮੇਵਾਰ ਹੈ | ਵਿਧਵਾ ਔਰਤਾਂ 'ਤੇ ਬਿਜਲੀ ਚੋਰੀ ਦੇ ਦੋਸ਼ ਲਗਾਉਣੇ ਸਰਾਸਰ ਧੱਕੇਸ਼ਾਹੀ ਹੈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕੁਨੈਕਸ਼ਨ ਅੱਜ ਸ਼ਾਮ ਤੱਕ ਨਾ ਜੋੜਿਆ ਤਾਂ ਧਰਨਾ ਅੱਜ ਲਗਾਤਾਰ ਜਾਰੀ ਰਹੇਗਾ | ਇਸ ਤੋਂ ਇਲਾਵਾ ਇਹ ਧਰਨਾ ਬਲਾਕ ਪੱਧਰ ਅਤੇ ਫਿਰ ਜ਼ਿਲ੍ਹਾ ਪੱਧਰ 'ਤੇ ਦਿੱਤਾ ਜਾਵੇਗਾ | ਉਧਰ ਇਸ ਸਬੰਧੀ ਜਦੋਂ ਬਿਜਲੀ ਬੋਰਡ ਦੇ ਐਸ.ਡੀ.ਓ. ਮਹਿੰਦਰ ਸਿੰਘ ਨਾਲ ਫ਼ੋਨ ਤੇ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪਾਵਰਕਾਮ ਪਟਿਆਲਾ ਦੀ ਟੀਮ ਵਲੋਂ ਵਿਸ਼ੇਸ਼ ਚੈਕਿੰਗ ਕੀਤੀ ਗਈ ਸੀ | ਇਸ ਚੈਕਿੰਗ ਦੌਰਾਨ ਇਸ ਮੀਟਰ ਦੀਆਂ ਸੀਲਾਂ ਟੁੱਟੀਆਂ ਪਾਈਆਂ ਗਈਆਂ, ਜਿਸ ਕਾਰਨ ਇਸ ਖਪਤਕਾਰ ਦਾ ਮੀਟਰ ਚੈਕਿੰਗ ਵਾਸਤੇ ਐਮ.ਈ. ਸੰਗਰੂਰ ਵਿਖੇ ਭੇਜਿਆ ਗਿਆ ਅਤੇ ਮੀਟਰ ਨਵਾਂ ਲਗਾ ਦਿੱਤਾ ਗਿਆ ਸੀ | ਖਪਤਕਾਰ ਨੂੰ ਤਿੰਨ ਨੋਟਿਸ ਵੀ ਭੇਜੇ ਗਏ ਸੀ ਤਾਂ ਜੋ ਮੀਟਰ ਐਮ ਈ ਵਿਭਾਗ ਵਲੋਂ ਖਪਤਕਾਰ ਦੇ ਸਾਹਮਣੇ ਖੋਲਿਆ ਜਾਵੇ ਪਰ ਖਪਤਕਾਰ ਨੋਟਿਸਾਂ ਦੇ ਬਾਵਜੂਦ ਨਹੀਂ ਆਇਆ | ਉਨ੍ਹਾਂ ਦੱਸਿਆ ਕਿ ਮੀਟਰ ਨੂੰ ਹੌਲੀ ਕੀਤਾ ਗਿਆ ਸੀ, ਜਿਸ ਕਾਰਨ ਖਪਤਕਾਰ ਨੂੰ ਚੋਰੀ ਦੇ ਕੇਸ ਵਿਚ 17 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਖਪਤਕਾਰ ਜੁਰਮਾਨਾ ਭਰ ਦੇਵੇਗਾ, ਉਸ ਸਮੇਂ ਮੀਟਰ ਕੁਨੈਕਸ਼ਨ ਜੋੜ ਦਿੱਤਾ ਜਾਵੇਗਾ |

ਲੱਕੀ ਡਰਾਅ ਦੇ ਨਾਂਅ 'ਤੇ ਲੋਕਾਂ ਨਾਲ 53 ਲੱਖ ਤੋਂ ਵੱਧ ਦੀ ਠੱਗੀ ਮਾਰਨ ਵਾਲਾ ਗਿ੍ਫ਼ਤਾਰ

ਸੰਗਰੂਰ, 20 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਸੰਗਰੂਰ ਦੇ ਲੋਕਾਂ ਨਾਲ ਲੱਕੀ ਡਰਾਅ ਰਾਹੀਂ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ ਨੂੰ ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ਸੰਗਰੂਰ 'ਚ ...

ਪੂਰੀ ਖ਼ਬਰ »

ਭੱਠਲ ਕਾਲਜ ਦੇ ਮੁਲਾਜ਼ਮ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਲਹਿਰਾਗਾਗਾ, 20 ਫਰਵਰੀ (ਗਰਗ, ਗੋਇਲ, ਢੀਂਡਸਾ) - ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਲਹਿਰਾਗਾਗਾ ਦੇ ਇਕ ਮੁਲਾਜ਼ਮ ਨੇ 13 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਤੋਂ ਦੁਖੀ ਹੋ ਕੇ ਆਪਣੇ ਹੀ ਦਫ਼ਤਰ 'ਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ...

ਪੂਰੀ ਖ਼ਬਰ »

ਮਾਮਲਾ ਵਿਧਵਾ ਨੂੰ ਹ-ਸੱਸ ਦੇ ਘਰ ਦਾ ਬਿਜਲੀ ਕੁਨੈਕਸ਼ਨ ਕੱਟਣ ਦਾ

ਮਸਤੂਆਣਾ ਸਾਹਿਬ, 20 ਫਰਵਰੀ (ਦਮਦਮੀ) - ਬਿਜਲੀ ਚੋਰੀ ਦੇ ਕਥਿਤ ਤੌਰ 'ਤੇ ਝੂਠੇ ਕੇਸ ਦੇ ਦੋਸ਼ ਹੇਠ ਨੇੜਲੇ ਪਿੰਡ ਬਡਰੁੱਖਾਂ ਵਿਖੇ ਵਿਧਵਾ ਨੂੰ ਹ-ਸੱਸ ਦੇ ਮਕਾਨ ਦਾ ਬਿਜਲੀ ਕੁਨੈਕਸ਼ਨ ਕੱਟਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵੈਨ ਹਾਦਸੇ 'ਚ ਅਮਨਦੀਪ ਕੌਰ ਦੀ ਬਹਾਦਰੀ 'ਤੇ ਉੱਠੇ ਸਵਾਲ

ਲੌਾਗੋਵਾਲ, 20 ਫਰਵਰੀ (ਵਿਨੋਦ, ਸ.ਸ. ਖੰਨਾ) - ਲੌਾਗੋਵਾਲ ਵੈਨ ਹਾਦਸੇ ਵਿਚ 8 ਬੱਚਿਆਂ ਨੂੰ ਸੁਰੱਖਿਅਤ ਕੱਢਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਇੱਥੋਂ ਦੇ ਪੰਜੇ ਵਿਅਕਤੀਆਂ ਨੇ 4 ਬੱਚਿਆਂ ਨੂੰ ਬਚਾਉਣ ਦਾ ਦਾਅਵਾ ਕਰਨ ਵਾਲੀ ਵਿਦਿਆਰਥਣ ਅਮਨਦੀਪ ਕੌਰ ਦੀ ਬਹਾਦਰੀ 'ਤੇ ...

ਪੂਰੀ ਖ਼ਬਰ »

ਪੀ.ਪੀ.ਐਸ ਸਕੂਲ, ਚੀਮਾ ਦੇ 12 ਬੱਚਿਆਂ ਨੇ ਐਨ.ਟੀ.ਐਸ.ਈ. ਦੀ ਪ੍ਰੀਖਿਆ ਸਟੇਜ-1 ਕੀਤੀ ਪਾਸ

ਚੀਮਾ ਮੰਡੀ, 20 ਫਰਵਰੀ (ਜਗਰਾਜ ਮਾਨ) - ਪੈਰਾਮਾਊਾਟ ਪਬਲਿਕ ਸਕੂਲ, ਚੀਮਾ ਦੇ ਵਿਦਿਆਰਥੀਆਂ ਨੇ ਐਨ.ਟੀ.ਐੱਸ.ਈ. ਦੀ ਪ੍ਰੀਖਿਆ ਸਟੇਜ-1 ਪਾਸ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ | ਐਨ.ਸੀ.ਈ.ਆਰ.ਟੀ. ਵਲੋਂ ਲਈ ਜਾਣ ਵਾਲੀ ਐਨ.ਟੀ.ਐਸ.ਈ ਸਕਾਲਰਸ਼ਿਪ ਪ੍ਰੀਖਿਆ ...

ਪੂਰੀ ਖ਼ਬਰ »

ਪੰਜਾਬ ਦੇ ਹਿਤਾਂ ਦੀ ਲੜਾਈ ਲੜਨ ਵਾਲਿਆਂ ਦਾ ਸਾਥ ਦੇਵਾਂਗੇ-ਬੈਂਸ

ਕੁੱਪ ਕਲਾਂ, 20 ਫਰਵਰੀ (ਮਨਜਿੰਦਰ ਸਿੰਘ ਸਰੌਦ) - ਪੰਜਾਬ ਦੇ ਹਿਤਾਂ ਖ਼ਾਤਰ ਲੜਾਈ ਲੜਨ ਵਾਲੀ ਕਿਸੇ ਵੀ ਸਿਆਸੀ ਧਿਰ ਦਾ ਲੋਕ ਇਨਸਾਫ਼ ਪਾਰਟੀ ਵਲੋਂ ਡਟ ਕੇ ਸਾਥ ਦਿੱਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਵਿਧਾਇਕ ਸ. ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਮਾਣ ਭੱਤਾ ਵਧਾਏ ਜਾਣ 'ਤੇ ਪ੍ਰਗਟਾਈ ਖ਼ੁਸ਼ੀ

ਅਹਿਮਦਗੜ੍ਹ, 20 ਫ਼ਰਵਰੀ (ਰਣਧੀਰ ਸਿੰਘ ਮਹੋਲੀ) - ਤਹਿਸੀਲ ਕੰਪਲੈਕਸ ਸਬ-ਡਵੀਜ਼ਨ ਅਹਿਮਦਗੜ੍ਹ ਵਿਖੇ ਇਕੱਤਰ ਹੋਏ ਪੰਜਾਬ ਨੰਬਰਦਾਰ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਨੰਬਰਦਾਰ ਭਾਈਚਾਰੇ ਦੀਆਂ ਅਹਿਮ ਮੰਗਾਂ ਵਿੱਚੋਂ ਇੱਕ ਮੰਗ ਮਾਣ ਭੱਤਾ ਵਧਾਏ ਜਾਣ ਅਤੇ ...

ਪੂਰੀ ਖ਼ਬਰ »

ਨਿੱਜੀ ਸਕੂਲ ਪ੍ਰਬੰਧਕਾਂ ਨੂੰ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ- ਡੀ.ਐਸ.ਪੀ. ਸੂਦ

ਸੰਦੌੜ, 20 ਫਰਵਰੀ (ਜਸਵੀਰ ਸਿੰਘ ਜੱਸੀ) - ਮਾਲੇਰਕੋਟਲਾ ਦੇ ਡੀ.ਐਸ.ਪੀ. ਸ੍ਰੀ ਸੁਮਿੱਤ ਸੂਦ ਵਲੋਂ ਮਾਲੇਰਕੋਟਲਾ ਅਧੀਨ ਆਉਂਦੇ ਪੁਲਿਸ ਥਾਣਾ ਮੁਖੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਸਾਰੇ ਨਿੱਜੀ ਸਕੂਲਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇ | ਮਾਲੇਰਕੋਟਲਾ ...

ਪੂਰੀ ਖ਼ਬਰ »

ਤਹਿਸੀਲਦਾਰ ਲਹਿਰਾਗਾਗਾ ਨੇ ਨਿੱਜੀ ਸਕੂਲ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ

ਲਹਿਰਾਗਾਗਾ, 20 ਫਰਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲੌਾਗੋਵਾਲ ਵਿਖੇ ਸਕੂਲ ਵੈਨ ਨੂੰ ਅੱਗ ਲੱਗਣ ਤੋਂ ਬਾਅਦ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਨੇ ਨਿੱਜੀ ਸਕੂਲ ਵੈਨਾਂ ਉੱਪਰ ਸ਼ਿਕੰਜਾ ਕਸ ਦਿੱਤਾ ਹੈ | ਅੱਜ ਤਹਿਸੀਲ ਦਫ਼ਤਰ ਲਹਿਰਾਗਾਗਾ ਵਿਖੇ ਤਹਿਸੀਲਦਾਰ ...

ਪੂਰੀ ਖ਼ਬਰ »

12 ਸਾਲਾਂ ਤੋਂ ਘਰ-ਬਾਰ ਤਿਆਗ, ਕਰ ਰਿਹੈ ਸਿੱਖੀ ਦਾ ਪ੍ਰਚਾਰ

ਕੁੱਪ ਕਲਾਂ, 20 ਫਰਵਰੀ (ਮਨਜਿੰਦਰ ਸਿੰਘ ਸਰੌਦ) - ਭਾਰਤ ਦੇ ਦੱਖਣੀ ਸੂਬੇ ਕਰਨਾਟਕ ਦੇ ਪਿੰਡ ਚਿਕਤਿਰੁਪਤੀ ਦੇ ਸਿਰੜੀ ਇਨਸਾਨ ਮਹਾਂਦੇਵ ਰੈਡੀ ਤੋਂ ਅੰਮਿ੍ਤ ਛੱਕ ਕੇ ਸਿੰਘ ਸਜੇ ਭਾਈ ਅਮਨਦੀਪ ਸਿੰਘ ਖ਼ਾਲਸਾ ਦਾ ਕਸਬਾ ਕੁੱਪ ਕਲਾਂ ਵਿਖੇ ਪਹੰੁਚਣ 'ਤੇ ਭਰਵਾਂ ਸਵਾਗਤ ...

ਪੂਰੀ ਖ਼ਬਰ »

ਵੈਨ ਹਾਦਸੇ ਵਾਲੇ ਸਕੂਲ ਦੇ ਬੱਚਿਆਂ ਲਈ ਦਾਖ਼ਲਾ ਕੈਂਪ ਲਾਇਆ

ਲੌਾਗੋਵਾਲ, 20 ਫਰਵਰੀ (ਵਿਨੋਦ, ਸ.ਸ. ਖੰਨਾ) - ਲੌਾਗੋਵਾਲ ਵਿਖੇ ਵਾਪਰੇ ਮੰਦਭਾਗੇ ਵੈਨ ਹਾਦਸੇ 'ਚ ਸਿਮਰਨ ਪਬਲਿਕ ਸਕੂਲ ਦੇ ਚਾਰ ਮਾਸੂਮ ਬੱਚਿਆਂ ਦੀ ਮੌਤ ਤੋਂ ਬਾਅਦ ਸਕੂਲ ਨੂੰ ਸੀਲ ਕਰ ਦਿੱਤਾ ਗਿਆ ਸੀ ਅਤੇ ਇਸ ਸਕੂਲ ਦੇ ਬਾਕੀ ਬੱਚਿਆਂ ਦੇ ਦਾਖ਼ਲੇ ਲਈ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਮੁਖ਼ਤਿਆਰ ਕੌਰ ਨਮਿਤ ਪਾਠ ਦਾ ਭੋਗ ਕੱਲ੍ਹ

ਮਸਤੂਆਣਾ ਸਾਹਿਬ, 20 ਫਰਵਰੀ (ਦਮਦਮੀ)- ਉੱਘੇ ਸਮਾਜਸੇਵੀ ਬਿੱਕਰ ਸਿੰਘ, ਮਾਸਟਰ ਮੱਘਰ ਸਿੰਘ, ਸੁਖਵਿੰਦਰ ਸਿੰਘ ਅਤੇ ਨਿਰਭੈ ਸਿੰਘ ਦੀ ਸਤਿਕਾਰਤ ਮਾਤਾ ਮੁਖ਼ਤਿਆਰ ਕੌਰ ਸੁਪਤਨੀ ਸ੍ਰ. ਨਾਜ਼ਰ ਸਿੰਘ ਵਾਸੀ ਭੁੱਲਰਹੇੜੀ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ | ...

ਪੂਰੀ ਖ਼ਬਰ »

ਨਸ਼ਈ ਨੌਜਵਾਨ ਤੰਦਰੁਸਤ ਹੋ ਕੇ ਘਰ ਪਰਤਿਆ

ਸੰਗਰੂਰ, 20 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਸ਼ਾ ਛੁਡਾਊ ਕੇਂਦਰ ਸੰਗਰੂਰ ਵਿਖੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ ਨੂੰ ਨਸ਼ਾ ਮੁਕਤ ਕਰਨ ਉਪਰੰਤ ਉਸ ਦੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਸ਼ੁੱਭ ਕਾਮਨਾਵਾਂ ਦੇ ਕੇ ਵਿਦਾਅ ਕੀਤਾ ਗਿਆ | ਨਸ਼ਾ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦੀ ਹੋਈ ਚੋਣ

ਮੂਨਕ, 20 ਫਰਵਰੀ (ਗਮਦੂਰ ਸਿੰਘ ਧਾਲੀਵਾਲ) - ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ, ਸਬਡਵੀਜ਼ਨ ਮੂਨਕ ਦੀ ਮੀਟਿੰਗ ਲਛਮਨ ਦਾਸ ਅਤੇ ਮਾਨ ਸਿੰਘ ਦੀ ਪ੍ਰਧਾਨਗੀ ਵਿਚ ਹੰਸ ਰਾਜ ਪਾਰਕ ਮੂਨਕ ਵਿਚ ਹੋਈ | ਇਸ ਮੀਟਿੰਗ ਦੌਰਾਨ ਅਗਲੇ 2 ਸਾਲ ਲਈ ਯੂਨਿਟ ਦੀ ...

ਪੂਰੀ ਖ਼ਬਰ »

ਕੇਂਦਰ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਬਸਪਾ ਨੇ ਦਿੱਤਾ ਮੰਗ-ਪੱਤਰ

ਸੰਗਰੂਰ, 20 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਹੁਜਨ ਸਮਾਜ ਪਾਰਟੀ ਦੇ ਆਗੂ ਚਮਕੌਰ ਸਿੰਘ ਵੀਰ, ਰਣਧੀਰ ਸਿੰਘ, ਬੰਤਾ ਸਿੰਘ, ਪਵਿੱਤਰ ਸਿੰਘ, ਰਣ ਸਿੰਘ ਮਹਿਲਾ, ਰਾਮ ਸਿੰਘ ਲੌਾਗੋਵਾਲ, ਅਮਰੀਕ ਸਿੰਘ ਕੈਂਥ ਦੀ ਅਗਵਾਈ ਵਿਚ ਇੱਕ ਮੰਗ ਪੱਤਰ ਐਸ.ਡੀ.ਐਮ. ...

ਪੂਰੀ ਖ਼ਬਰ »

ਬੰਦ ਪਈਆਂ ਸਕੀਮਾਂ ਅਤੇ ਵਾਅਦੇ ਪੂਰੇ ਨਾ ਕੀਤੇ ਤਾਂ 'ਆਪ' ਵਲੋਂ ਸੂਬਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ- ਬਾਂਸਲ

ਭਵਾਨੀਗੜ੍ਹ, 20 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਲੋੜਵੰਦ ਵਿਅਕਤੀਆਂ ਦੀਆਂ ਪੈਨਸ਼ਨਾਂ ਕੱਟ ਦੇਣ ਦੇ ਰੋਸ ਵਜੋਂ ਵੱਖ-ਵੱਖ ਪਿੰਡਾਂ ਦੇ ਗਰੀਬ ਲੋਕਾਂ ਵਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਅਗਵਾਈ ਵਿਚ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸੂਬਾ ਪੱਧਰੀ ਪ੍ਰੀਖਿਆ 'ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

ਲੌਾਗੋਵਾਲ, 20 ਫਰਵਰੀ (ਵਿਨੋਦ)- ਸਰਕਾਰੀ ਐਲੀਮੈਂਟਰੀ ਸਕੂਲ ਰੱਤੋ ਕੇ ਦੇ ਮੁੱਖ ਅਧਿਆਪਕ ਸੁਰਿੰਦਰ ਸਿੰਘ ਚਿੱਲ੍ਹੀ ਨੇ ਦੱਸਿਆ ਹੈ ਕਿ ਇਸ ਸਕੂਲ ਦੇ ਛੇਵੀਂ ਸ਼੍ਰੇਣੀ ਦੇ ਵਿਦਿਆਰਥੀ ਕਰਨਵੀਰ ਸਿੰਘ ਪੁੱਤਰ ਪ੍ਰੇਮ ਸਿੰਘ ਦੀਦਾਰਗੜ੍ਹ ਨੇ ਸੂਬਾ ਪੱਧਰੀ ਗਿਆਨ ਉਤਸਵ ...

ਪੂਰੀ ਖ਼ਬਰ »

23 ਦੀ ਰੈਲੀ ਨੂੰ ਲੈ ਕੇ ਵਕੀਲਾਂ ਨੇ ਕੀਤੀ ਲਾਮਬੰਦੀ

ਸੰਗਰੂਰ, 20 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੁਖਦੇਵ ਸਿੰਘ ਢੀਂਡਸਾ ਦੇ ਧੜੇ ਵਲੋਂ 23 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ 'ਬਾਦਲ ਭਜਾਓ ਪੰਥ ਬਚਾਓ' ਰੈਲੀ ਵਿਚ ਜ਼ਿਲ੍ਹਾ ਕਚਿਹਰੀ ਸੰਗਰੂਰ ਦੇ ਵਕੀਲ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ | ਇਸ ਗੱਲ ਦਾ ...

ਪੂਰੀ ਖ਼ਬਰ »

ਹੋਮਗਾਰਡ ਕਮਾਂਡੈਂਟ ਨੇ ਜੇਲ੍ਹ 'ਚ ਤਾਇਨਾਤ ਮੁਲਾਜ਼ਮਾਂ ਦੀ ਕੀਤੀ ਅਚਨਚੇਤ ਚੈਕਿੰਗ

ਸੰਗਰੂਰ, 20 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਪੁਲਿਸ ਦੇ ਥਾਣੇਦਾਰ ਵਲੋਂ ਸੰਗਰੂਰ ਜੇਲ੍ਹ ਵਿਚ ਹੈਰੋਇਨ ਸਣੇ ਫੜੇ ਜਾਣ ਉਪਰੰਤ ਜਿੱਥੇ ਜੇਲ੍ਹ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਹਰਕਤ ਵਿਚ ਆਏ ਹਨ ਉੱਥੇ ਹੀ ਪੰਜਾਬ ਹੋਮਗਾਰਡਜ਼ ਵਲੋਂ ਵੀ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਚੈਕਿੰਗ ਦੌਰਾਨ 17 ਸਕੂਲੀ ਬੱਸਾਂ 'ਤੇ ਕੀਤੀ ਕਾਰਵਾਈ

ਕੁੱਪ ਕਲਾਂ, 20 ਫਰਵਰੀ (ਸਰੌਦ, ਲਵਲੀ)- ਲੌਾਗੋਵਾਲ ਵਿਖੇ 4 ਮਾਸੂਮਾਂ ਨਾਲ ਵਾਪਰੇ ਦਰਦਨਾਕ ਹਾਦਸੇ ਤੋਂ ਬਾਅਦ ਹਰਕਤ 'ਚ ਆਏ ਪ੍ਰਸ਼ਾਸਨ ਨੇ ਸਾਰਾ ਦਿਨ ਸਕੂਲਾਂ ਨੂੰ ਵਖਤ ਪਾਈ ਰੱਖਿਆ | ਐਸ ਡੀ ਐਮ ਸ.ਵਿਕਰਮਜੀਤ ਸਿੰਘ ਪਾਂਥੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਸਦਰ ...

ਪੂਰੀ ਖ਼ਬਰ »

23 ਦੀ ਰੈਲੀ ਨੂੰ ਲੈ ਕੇ ਢੀਂਡਸਾ ਸਮਰਥਕਾਂ ਵਲੋਂ ਮੀਟਿੰਗ

ਲਹਿਰਾਗਾਗਾ, 20 ਫਰਵਰੀ (ਗਰਗ, ਗੋਇਲ, ਢੀਂਡਸਾ)- ਯੂਥ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਇਕ ਮੀਟਿੰਗ ਅੱਜ ਇੱਥੇ ਗੁਰਦੁਆਰਾ ਸਾਹਿਬ ਵਿਖੇ ਸਰਕਲ ਦੇ ਸਾਬਕਾ ਯੂਥ ਪ੍ਰਧਾਨ ਸੁਖਵਿੰਦਰ ਸਿੰਘ ਬਿੱਲੂ ਖੰਡੇਬਾਦ ਦੀ ਅਗਵਾਈ ਹੇਠ ਹੋਈ | ਇਹ ਮੀਟਿੰਗ 23 ਫਰਵਰੀ ਨੂੰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸੁਨਾਮ ਨੂੰ 2 ਕਰੋੜ ਦੀ ਗ੍ਰਾਂਟ ਹੋਈ ਮਨਜ਼ੂਰ, 25 ਲੱਖ ਰੁਪਏ ਦੀ ਪਹਿਲੀ ਕਿਸ਼ਤ ਸਰਕਾਰ ਵਲੋਂ ਜਾਰੀ - ਦਾਮਨ ਥਿੰਦ ਬਾਜਵਾ

ਸੁਨਾਮ ਊਧਮ ਸਿੰਘ ਵਾਲਾ, 20 ਫਰਵਰੀ (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਅੱਜ 41ਵੇਂ ਸਾਲਾਨਾ ਖੇਡ ਸਮਾਰੋਹ ਦਾ ਆਯੋਜਨ ਕਾਲਜ ਦੇ ਪਿ੍ੰਸੀਪਲ ਡਾ. ਸੁਖਬੀਰ ਸਿੰਘ ਥਿੰਦ ਦੀ ਅਗਵਾਈ ਵਿਚ ਕੀਤਾ ਗਿਆ | ਇਸ ਮੌਕੇ ਤੇ ਕਾਂਗਰਸ ਦੀ ਹਲਕਾ ...

ਪੂਰੀ ਖ਼ਬਰ »

ਹਲਕੇ ਦੇ ਸਰਕਾਰੀ ਸਕੂਲਾਂ ਦੀ ਦਿੱਖ ਸੰਵਾਰੀ ਜਾਵੇਗੀ - ਧੀਮਾਨ, ਰਟੌਲ

ਕੌਹਰੀਆਂ, 20 ਫਰਵਰੀ (ਮਾਲਵਿੰਦਰ ਸਿੰਘ ਸਿੱਧੂ) - ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕਾਰਜ ਸ਼ੁਰੂ ਹਨ ਅਤੇ ਸੂਬਾ ਸਰਕਾਰ ਵਲੋਂ ਹਲਕੇ ਲਈ ਕਰੋੜਾਂ ਰੁਪਏ ਜਾਰੀ ਹੋ ਚੁੱਕੇ ਹਨ | ਇਨ੍ਹਾਂ ਵਿਕਾਸ ਕੰਮਾਂ ਵਿਚ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਦਿੱਖ ਸੰਵਾਰਨ ਨੂੰ ਪਹਿਲ ...

ਪੂਰੀ ਖ਼ਬਰ »

ਤਿੰਨ ਆਗੂਆਂ ਨੇ ਅਸਤੀਫ਼ਾ ਦਿੰਦਿਆਂ ਬਾਦਲ ਦਲ ਨਾਲ ਕੀਤਾ ਤੋੜ ਵਿਛੋੜਾ

ਭਵਾਨੀਗੜ੍ਹ, 20 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਸ਼੍ਰੋਮਣੀ ਅਕਾਲੀ ਦਲ ਵਿਚ ਚੱਲ ਰਹੇ ਕਾਟੋ ਕਲੇਸ਼ ਦੌਰਾਨ ਅੱਜ ਦਲ ਦੇ 3 ਆਗੂਆਂ ਵਲੋਂ ਸ: ਸੁਖਦੇਵ ਸਿੰਘ ਢੀਂਡਸਾ ਨਾਲ ਖੜਦਿਆਂ ਦਲ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲ ਦੇ ...

ਪੂਰੀ ਖ਼ਬਰ »

ਜਗਜੀਤ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅਮਰਗੜ੍ਹ, 20 ਫਰਵਰੀ (ਸੁਖਜਿੰਦਰ ਸਿੰਘ ਝੱਲ)- ਸਾਬਕਾ ਸਰਪੰਚ ਜਗਜੀਤ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਜਗਜੀਤ ਸਿੰਘ ਢੀਂਡਸਾ (ਨੇਤਾ) ਦੇ ਦਿਹਾਂਤ 'ਤੇ ਉਨ੍ਹਾਂ ਦੇ ਸਪੁੱਤਰ ...

ਪੂਰੀ ਖ਼ਬਰ »

ਬੀਬੀ ਭੱਠਲ ਕੱਲ੍ਹ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ-ਟੁਰਨਾ

ਲਹਿਰਾਗਾਗਾ, 20 ਫਰਵਰੀ (ਗਰਗ, ਢੀਂਡਸਾ)- ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਓ.ਐਸ.ਡੀ ਰਵਿੰਦਰ ਸਿੰਘ ਟੂਰਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬੀਬੀ ਭੱਠਲ 22 ਫਰਵਰੀ ਨੂੰ ਸਵੇਰੇ 11 ਵਜੇ ਸ਼ਹਿਰ ਦੇ ਅਹੁਦੇਦਾਰਾਂ ਅਤੇ ਆਮ ਲੋਕਾਂ ਨਾਲ ...

ਪੂਰੀ ਖ਼ਬਰ »

ਹਲਕੇ ਦੇ ਸਰਕਾਰੀ ਸਕੂਲਾਂ ਦੀ ਦਿੱਖ ਸੰਵਾਰੀ ਜਾਵੇਗੀ - ਧੀਮਾਨ, ਰਟੌਲ

ਕੌਹਰੀਆਂ, 20 ਫਰਵਰੀ (ਮਾਲਵਿੰਦਰ ਸਿੰਘ ਸਿੱਧੂ) - ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕਾਰਜ ਸ਼ੁਰੂ ਹਨ ਅਤੇ ਸੂਬਾ ਸਰਕਾਰ ਵਲੋਂ ਹਲਕੇ ਲਈ ਕਰੋੜਾਂ ਰੁਪਏ ਜਾਰੀ ਹੋ ਚੁੱਕੇ ਹਨ | ਇਨ੍ਹਾਂ ਵਿਕਾਸ ਕੰਮਾਂ ਵਿਚ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਦਿੱਖ ਸੰਵਾਰਨ ਨੂੰ ਪਹਿਲ ...

ਪੂਰੀ ਖ਼ਬਰ »

23 ਦੀ ਸੰਗਰੂਰ ਰੈਲੀ ਐਸ.ਜੀ.ਪੀ.ਸੀ. ਦਾ ਮੁੱਢ ਬੰਨ੍ਹੇਗੀ-ਪਰਮਿੰਦਰ ਸਿੰਘ ਢੀਂਡਸਾ

ਇਲਾਕਾ ਸੰਦੌੜ ਤੋਂ ਵੱਡੀ ਗਿਣਤੀ 'ਚ ਵਰਕਰ ਹੋਣਗੇ ਸ਼ਾਮਿਲ- ਚੇਅਰਮੈਨ ਜੱਗੀ ਸੰਦੌੜ, 20 ਫਰਵਰੀ (ਜਸਵੀਰ ਸਿੰਘ ਜੱਸੀ)- ਸੰਗਰੂਰ ਵਿਖੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਬਾਦਲ ਪਰਿਵਾਰ ਤੋਂ ...

ਪੂਰੀ ਖ਼ਬਰ »

ਸਕੂਲੀ ਵਾਹਨਾਂ ਦੇ ਕੀਤੇ ਚਲਾਨ

ਮੂਣਕ, 20 ਫਰਵਰੀ (ਭਾਰਦਵਾਜ) - ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਸਖ਼ਤ ਦਿਸ਼ਾ ਨਿਰਦੇਸ਼ਾਂ ਤਹਿਤ ਟ੍ਰੈਫਿਕ ਇੰਚਾਰਜ ਸ:ਜਸਵਿੰਦਰ ਸਿੰਘ ਅਤੇ ਸਹਾਇਕ ਥਾਣੇਦਾਰ ਭੋਲਾ ਸਿੰਘ ਨੇ ਸਕੂਲ ਬੱਸਾਂ ਅਤੇ ਵੈਨਾਂ ਆਦਿ ਦੇ ...

ਪੂਰੀ ਖ਼ਬਰ »

ਲੁੱਟ ਖੋਹ ਦੇ ਦੋਸ਼ਾਂ 'ਚੋਂ ਇਕ ਬਰੀ

ਸੰਗਰੂਰ, 20 ਫਰਵਰੀ (ਧੀਰਜ ਪਸ਼ੌਰੀਆ) - ਵਧੀਕ ਸ਼ੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਲੁੱਟ ਖੋਹ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਪੂਜਾ ਸ਼ਰਮਾ ਨੇ ਦੱਸਿਆ ਪੁਲਿਸ ਥਾਣਾ ਸਿਟੀ-1 ਮਲੇਰਕੋਟਲਾ ਵਿਖੇ 17 ਜੁਲਾਈ ...

ਪੂਰੀ ਖ਼ਬਰ »

ਹੈਰੋਇਨ ਦੇ ਕੇਸ 'ਚ ਤਿੰਨ ਨੌਜਵਾਨਾਂ ਨੂੰ ਸਜ਼ਾ

ਸੰਗਰੂਰ, 20 ਫਰਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਹੈਰੋਇਨ ਰੱਖਣ ਦੇ ਇਕ ਕੇਸ 'ਚ ਤਿੰਨ ਨੌਜਵਾਨਾਂ ਨੂੰ ਕੱਟੀ ਕਟਾਈ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਦਿੜ੍ਹਬਾ ਵਿਖੇ 19 ਦਸੰਬਰ 2017 ਨੂੰ ਦਰਜ ਮਾਮਲੇ ਮੁਤਾਬਿਕ ...

ਪੂਰੀ ਖ਼ਬਰ »

ਸੰਗਰੂਰ ਦੀ ਪੰਥਕ ਰੈਲੀ ਨਵਾਂ ਇਤਿਹਾਸ ਸਿਰਜੇਗੀ ਲੋਕਾਂ 'ਚ ਭਾਰੀ ਉਤਸ਼ਾਹ- ਪਰਮਿੰਦਰ ਸਿੰਘ ਢੀਂਡਸਾ

ਧੂਰੀ, 20 ਫਰਵਰੀ (ਸੁਖਵੰਤ ਸਿੰਘ ਭੁੱਲਰ) - ਸੰਗਰੂਰ 'ਚ 23 ਫਰਵਰੀ ਦੀ ਮਹਾਨ ਪੰਥਕ ਰੈਲੀ ਨਵਾਂ ਇਤਿਹਾਸ ਸਿਰਜੇਗੀ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਥਕ ਸੰਸਥਾਵਾਂ ਦੀ ਮਾਣ ਮਰਿਆਦਾ ਦੀ ਬਹਾਲੀ ਅਤੇ ਲੋਕ ਮੁੱਦਿਆਂ ਦੀ ਆਵਾਜ਼ ਨੰੂ ਇਕਜੁੱਟਤਾ ਨਾਲ ਬੁਲੰਦ ਕਰਨ ਪੰਥਕ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਆਂਗਣਵਾੜੀ ਵਰਕਰ ਸ਼ੁਰੂ ਕਰਨਗੇ ਜੇਲ੍ਹ ਭਰੋ ਅੰਦੋਲਨ

ਸੰਗਰੂਰ, 20 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਗੁਰਮੇਲ ਸਿੰਘ ਬਿੰਜੋਕੀ ਅਤੇ ਜਨਰਲ ਸਕੱਤਰ ਸ਼ਿੰਦਰ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਨੇ ਖੂਨ ਦੀਆਂ ...

ਪੂਰੀ ਖ਼ਬਰ »

23 ਦੀ ਰੈਲੀ 'ਚ ਭਾਈ ਰਣਜੀਤ ਸਿੰਘ, ਢੀਂਡਸਾ, ਬ੍ਰਹਮਪੁਰਾ, ਰਵੀਇੰਦਰ, ਰਾਮੂਵਾਲੀਆ ਅਤੇ ਸੇਖਵਾਂ ਸਣੇ ਕਈ ਆਗੂ ਹੋਣਗੇ ਸ਼ਾਮਿਲ-ਪਰਮਿੰਦਰ ਸਿੰਘ ਢੀਂਡਸਾ

ਸੰਗਰੂਰ, 20 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸਾਬਕਾ ਵਿੱਤ ਮੰਤਰੀ ਅਤੇ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ 23 ਫਰਵਰੀ ਨੂੰ ਅਨਾਜ ਮੰਡੀ ਵਿਖੇ ਹੋਣ ਵਾਲੇ ਪੰਥਕ ਇਕੱਠ ਨੂੰ ਸੰਬੋਧਨ ਕਰਨ ਲਈ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ...

ਪੂਰੀ ਖ਼ਬਰ »

ਪਿੰਡ ਖਡਿਆਲ ਵਿਖੇ ਦਲਿਤਾਂ ਦੇ ਘਰਾਂ ਦੀ ਮਿਣਤੀ ਕਰਨ ਪਹੁੰਚੇ ਅਧਿਕਾਰੀ ਵਿਰੋਧ ਕਾਰਨ ਬਰੰਗ ਪਰਤੇ

ਮਹਿਲਾਂ ਚੌਾਕ, 20 ਫਰਵਰੀ (ਸੁਖਵੀਰ ਸਿੰਘ ਢੀਂਡਸਾ) - ਨੇੜਲੇ ਪਿੰਡ ਖਡਿਆਲ ਵਿਖੇ ਕਾਫੀ ਸਮੇਂ ਤੋਂ ਸ਼ਾਮਲਾਟ ਜ਼ਮੀਨ ਵਾਲਾ ਮੁੱਦਾ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਿਹਾ, ਅੱਜ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਦਲਿਤ ਪਰਿਵਾਰਾਂ ਦੀ ਰਿਹਾਇਸ਼ੀ ਜਗ੍ਹਾ ਦੀ ...

ਪੂਰੀ ਖ਼ਬਰ »

ਘਟੀਆ ਮਟੀਰੀਅਲ ਤੇ ਪੁਰਾਣੀਆਂ ਇੱਟਾਂ ਵਰਤਣ ਕਾਰਨ ਪਿੰਡ ਵਾਸੀਆਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਨਦਾਮਪੁਰ/ਚੰਨੋਂ, 20 ਫਰਵਰੀ (ਹਰਜੀਤ ਸਿੰਘ ਨਿਰਮਾਣ) - ਪਿੰਡ ਡੇਹਲੇਵਾਲ ਵਿਖੇ ਪੰਜਾਬ ਸਰਕਾਰ ਅਤੇ ਪੰਚਾਇਤੀ ਰਾਜ ਵਿਭਾਗ ਵਲੋਂ ਲੱਖਾਂ ਰੁਪਏ ਖ਼ਰਚ ਕਰ ਕੇ ਲਗਾਏ ਜਾ ਰਹੇ ਵਾਟਰ ਟਰੀਟਮੈਂਟ ਪਲਾਂਟ ਵਿਚ ਕਥਿਤ ਤੌਰ ਤੇ ਠੇਕੇਦਾਰ ਵਲੋਂ ਵਰਤੇ ਜਾ ਰਹੇ ਘਟੀਆ ਦਰਜੇ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਆਂਗਣਵਾੜੀ ਵਰਕਰ ਸ਼ੁਰੂ ਕਰਨਗੇ ਜੇਲ੍ਹ ਭਰੋ ਅੰਦੋਲਨ

ਸੰਗਰੂਰ, 20 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਗੁਰਮੇਲ ਸਿੰਘ ਬਿੰਜੋਕੀ ਅਤੇ ਜਨਰਲ ਸਕੱਤਰ ਸ਼ਿੰਦਰ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਨੇ ਖੂਨ ਦੀਆਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਬੈਂਕ ਅੱਗੇ ਧਰਨਾ

ਲਹਿਰਾਗਾਗਾ, 20 ਫਰਵਰੀ (ਸੂਰਜ ਭਾਨ ਗੋਇਲ) - ਪਿੰਡ ਘੋੜੇਨਬ ਸਥਿਤ ਪੰਜਾਬ ਗ੍ਰਾਮੀਣ ਬੈਂਕ ਦੇ ਮੈਨੇਜਰ ਵੱਲੋਂ ਖਪਤਕਾਰਾਂ ਨਾਲ ਅੜਿਅਲ ਰਵੱਈਏ ਕਰ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਇੱਕ ਰੋਜ਼ਾ ਰੋਸ ਧਰਨਾ ਲਗਾਇਆਂ ਗਿਆ | ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਸ਼ਰਾਬ ਸਮੇਤ ਇਕ ਕਾਬੂ

ਸੁਨਾਮ ਊਧਮ ਸਿੰਘ ਵਾਲਾ, 20 ਫਰਵਰੀ (ਧਾਲੀਵਾਲ, ਭੁੱਲਰ) - ਐਾਟੀ ਨਾਰਕੋਟਿਕ ਸੈੱਲ ਸੰਗਰੂਰ ਵਲੋਂ ਸੁਨਾਮ ਪੁਲਿਸ ਦੇ ਸਹਿਯੋਗ ਨਾਲ ਇਕ ਵਿਅਕਤੀ ਨੂੰ ਚੰਡੀਗੜ੍ਹ ਦੀ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੁਰਾਨ ਬੇਅਦਬੀ ਮਾਮਲੇ ਦੀ ਅਗਲੀ ਸੁਣਵਾਈ 29 ਨੂੰ

ਸੰਗਰੂਰ, 20 ਫਰਵਰੀ (ਧੀਰਜ ਪਸ਼ੌਰੀਆ) - ਸਾਢੇ ਤਿੰਨ ਕੁ ਸਾਲ ਪਹਿਲਾਂ ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਕੁਰਾਨ ਦੀ ਬੇਅਦਬੀ ਦੀ ਹੋਈ ਘਟਨਾ ਦੇ ਸੰਬੰਧ ਵਿਚ ਮਲੇਰਕੋਟਲਾ ਪੁਲਿਸ ਥਾਣਾ ਵਿਖੇ ਦਰਜ ਮਾਮਲੇ ਦੀ ਸੁਣਵਾਈ ਜੋ ਸੰਗਰੂਰ ਵਿਖੇ ਜੱਜ ਪ੍ਰਸ਼ਾਂਤ ਵਰਮਾ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX