ਤਾਜਾ ਖ਼ਬਰਾਂ


ਅਲਬਰਟਾ ਸੂਬੇ ਵਿੱਚ 1181 ਕੇਸਾਂ ਵਿੱਚੋ 20 ਮੌਤਾਂ ਅਤੇ 240 ਕੇਸ ਤੰਦਰੁਸਤ ਹੋਏ
. . .  1 minute ago
ਕੈਲਗਰੀ, 5 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ 106 ਨਵੇਂ ਕੇਸ ਆਉਣ ਨਾਲ ਸੂਬੇ ਅੰਦਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਹੁਣ 1181 ਹੋ ਚੁੱਕੀ ਅਤੇ ਇਨਾਂ ਵਿੱਚੋ 20 ਮੌਤਾਂ ਵੀ ਹੋ ਗਈਆ ਹਨ। ਡਾ.ਡੀਨਾ ਹਿੰਸਾ ਦੇ ਦੱਸਣ ਮੁਤਾਬਕ 240 ਕੇਸ ਤੰਦਰੁਸਤ ਵੀ ਹੋ ਗਏ ਹਨ। ਕੈਲਗਰੀ ਜ਼ੋਨ ਵਿੱਚ 734...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  20 minutes ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  24 minutes ago
ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਵਾਸੀਆਂ ਚ ਬਾਹਰਲੇ ਜ਼ਿਲ੍ਹਿਆਂ ਵਿਚ ਕਈ ਮਹੀਨੇ ਮਜ਼ਦੂਰੀ ਕਰਕੇ ਵਾਪਸ ਆ ਰਹੇ ਪਰਿਵਾਰਾਂ ਨੇ ਕੋਰੋਨਾ ਕਾਰਨ ਚਿੰਤਾ ਵਧਾ ਦਿੱਤੀ ਹੈ ਅੱਜ ਸਵੇਰੇ ਤੜਕੇ ਸ਼ਹਿਰ ਅੰਦਰ ਪੁਲਿਸ ਤੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਜਦ ਦੋ ਵੱਡੇ ਕੈਂਟਰ 'ਚ ਭਰੇ ਮਜ਼ਦੂਰ...
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  36 minutes ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  52 minutes ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਨਸ਼ੇ ਦੀ ਤਸਕਰੀ ਕਰਨ ਦੇ ਸ਼ੱਕ 'ਚ ਪਿੰਡ ਵਾਸੀਆਂ ਨੇ ਇੱਕ ਮੁਲਾਜ਼ਮ ਸਮੇਤ ਨੌਜਵਾਨਾਂ ਨੂੰ ਕੀਤਾ ਪੁਲਿਸ ਹਵਾਲੇ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  1 day ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  1 day ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਲੌਂਗੋਵਾਲ
. . .  1 day ago
ਲੋੜਵੰਦਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਸ਼ੇਰੋਵਾਲੀਆ
. . .  1 day ago
ਕੋਰੋਨਾ ਮਰੀਜ਼ ਮਿਲਣ ਕਰਕੇ ਮਾਨਸਾ ਜ਼ਿਲ੍ਹੇ ਨਾਲ ਲਗਦੀ ਹੱਦ ਕੀਤੀ ਸੀਲ
. . .  1 day ago
ਵੁਹਾਨ ਦੇ ਏਅਰਪੋਰਟ ’ਚ ਜੰਗੀ ਪੱਧਰ ’ਤੇ ਕੀਤੀ ਗਈ ਸਪਰੇਅ, 8 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਡਾਣਾ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  1 day ago
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  1 day ago
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  1 day ago
ਜਲੰਧਰ ਨੇੜੇ ਕਤਲ
. . .  1 day ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਲੋਕਾਂ 'ਤੇ ਨਜ਼ਰ ਰੱਖਣ ਲਈ ਸ਼ੁਰੂ ਕੀਤੇ ਡਰੋਨ ਕੈਮਰੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਫੱਗਣ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਯੂਨੀਵਰਸਿਟੀ 'ਚ ਲੜਕਿਆਂ ਦੇ ਹੋਸਟਲ 'ਚ ਵਿਦਿਆਰਥੀ ਨਾਲ ਕੁੱਟਮਾਰ

ਚੰਡੀਗੜ੍ਹ, 21 ਫਰਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਖੇ ਲੜਕਿਆਂ ਦੇ ਹੋਸਟਲ ਨੰਬਰ-3 ਵਿਚ ਇਕ ਵਿਦਿਆਰਥੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲਾ ਕੱਲ੍ਹ ਦੇਰ ਰਾਤ 3.30 ਵਜੇ ਦਾ ਹੈ | ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ. ਨੇ ਐਸ.ਐਫ.ਐਸ. 'ਤੇ ਵਿਦਿਆਰਥੀ 'ਤੇ ਹਮਲਾ ਕਰਨ ਦੇ ਦੋਸ਼ ਲਗਾਏ ਗਏ ਹਨ | ਪੰਜਾਬ ਯੂਨੀਵਰਸਿਟੀ ਏ.ਬੀ.ਵੀ.ਪੀ. ਇਕਾਈ ਦੇ ਪ੍ਰਧਾਨ ਹਰੀਸ਼ ਨੇ ਕਿਹਾ ਕਿ ਕੱਲ੍ਹ ਦੇਰ ਰਾਤ ਕਰੀਬ 3.30 ਵਜੇ ਕੈਮੀਕਲ ਵਿਭਾਗ ਦੇ ਵਿਦਿਆਰਥੀ ਸੌਰਵ ਯਾਦਵ 'ਤੇ ਐਸ.ਐਫ.ਐਸ. ਦੇ ਮੈਂਬਰਾਂ ਨੇ ਡੰਡਿਆਂ ਨਾਲ ਹਮਲਾ ਕਰਕੇ ਉਸ ਨੰੂ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ | ਵਿਦਿਆਰਥੀ 'ਤੇ ਹੋਏ ਹਮਲੇ ਿਖ਼ਲਾਫ਼ ਅੱਜ ਏ.ਬੀ.ਵੀ.ਪੀ. ਵਲੋਂ ਐਸ.ਐਫ.ਐਸ. ਿਖ਼ਲਾਫ਼ ਉਪ ਕੁਲਪਤੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ |
ਦੂਜੇ ਪਾਸੇ ਐਸ.ਐਫ.ਐਸ. ਵਲੋਂ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰੇ ਹੋਏ ਇਸ ਨੂੰ ਰੈਗਿੰਗ ਨਾਲ ਜੁੜਿਆ ਮਾਮਲਾ ਦੱਸਿਆ ਜਾ ਰਿਹਾ ਹੈ | ਇਸ ਨੂੰ ਲੈ ਕੇ ਐਸ.ਐਫ.ਐਸ. ਵਲੋਂ ਡੀਨ ਵਿਦਿਆਰਥੀ ਭਲਾਈ ਨੂੰ ਪੱਤਰ ਲਿਖ ਕੇ ਕਿਹਾ ਕਿ ਰੈਗਿੰਗ ਇਕ ਜੁਰਮ ਹੈ | ਫਿਰ ਚਾਹੇ ਉਹ ਸਰੀਰਕ ਤੌਰ 'ਤੇ ਹੋਵੇ, ਮਾਨਸਿਕ ਜਾਂ ਅਕੈਡਮਿਕ ਪੱਧਰ 'ਤੇ ਹੋਵੇ | ਏ.ਬੀ.ਵੀ.ਪੀ ਦੇ ਹਰੀਸ਼ ਗੁੱਜਰ ਨੇ ਕਿਹਾ ਕਿ ਦੁਪਹਿਰ ਨੂੰ ਏ.ਬੀ.ਵੀ.ਪੀ. ਨੇ ਧਰਨਾ ਸੀ.ਸੀ.ਟੀ.ਵੀ. ਕੈਮਰੇ ਦੀ ਫੂਟੇਜ ਲੈਣ ਲਈ ਕੀਤਾ ਗਿਆ ਸੀ ਜੋ ਕਿ ਮਿਲ ਗਈ ਹੈ | ਇਸ ਸਬੰਧੀ ਪੰਜਾਬ ਯੂਨੀਵਰਸਿਟੀ ਦੇ ਚੀਫ਼ ਸਕਿਉਰਿਟੀ ਅਫ਼ਸਰ ਪ੍ਰੋ: ਅਸ਼ਵਨੀ ਕੌਲ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾਏਗੀ ਅਤੇ ਸੀ.ਸੀ.ਟੀ.ਵੀ. ਫੁਟੇਜ ਖੰਘਾਲੀ ਜਾਵੇਗੀ | ਇਸ ਨੂੰ ਲੈ ਕੇ ਹੋਸਟਲ ਨੰਬਰ-3 ਦੇ ਵਾਰਡਨ ਨੂੰ ਕਹਿ ਦਿੱਤਾ ਗਿਆ ਹੈ | ਫੂਟੇਜ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਇਸ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਏਗੀ | ਉਨ੍ਹਾਂ ਦੱਸਿਆ ਕਿ ਕੈਮੀਕਲ ਵਿਭਾਗ ਵਿਚ ਏ.ਬੀ.ਵੀ.ਪੀ. ਤੇ ਐਸ.ਐਫ.ਐਸ. ਦੇ ਦੋ ਗਰੁੱਪ ਹਨ | ਇਹ ਦੋਨਾਂ ਪਹਿਲਾਂ ਆਪਸ ਵਿਚ ਲੜ ਪੈਂਦੇ ਹਨ ਅਤੇ ਬਾਅਦ ਵਿਚ ਸਮਝੌਤਾ ਕਰ ਲੈਂਦੇ ਹਨ |

ਟਰੰਪ ਦੀ ਭਾਰਤ ਫੇਰੀ ਿਖ਼ਲਾਫ਼ ਉੱਤਰੀਆਂ ਪੰਜਾਬ ਦੀਆਂ 2 ਇਨਕਲਾਬੀ ਜਥੇਬੰਦੀਆਂ

ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਦੋ ਇਨਕਲਾਬੀ ਜਥੇਬੰਦੀਆਂ, ਲੋਕ ਮੋਰਚਾ ਪੰਜਾਬ ਅਤੇ ਇਨਕਲਾਬੀ ਕੇਂਦਰ ਪੰਜਾਬ ਵਲੋਂ ਡੋਨਾਲਡ ਟਰੰਪ ਦੀ ਭਾਰਤ ਫੇਰੀ ਦਾ ਵਿਰੁੱਧ ਕੀਤਾ ਗਿਆ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਟਰੰਪ ਭਾਰਤ ਅੰਦਰ ਸਾਮਰਾਜੀਆਂ ਦੇ ਉਸ ...

ਪੂਰੀ ਖ਼ਬਰ »

ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਮਾਮਲੇ 'ਚ 4 ਗਿ੍ਫ਼ਤਾਰ

ਚੰਡੀਗੜ੍ਹ, 21 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਮਾਮਲੇ 'ਚ ਚਾਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਪਿੰਡ ਚੰਨਣਵਾਲ ਬਰਨਾਲਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 21 ਫਰਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ | ਇਨ੍ਹਾਂ ਵਿਚ ਐਮ.ਏ.-ਹਿਊਮਨ ਐਾਡ ਡਿਊਟੀਜ਼ ਪਹਿਲਾ ਸਮੈਸਟਰ, ਐਮ.ਕਾਮ (ਬਿਜ਼ਨਸ ਇਨੋਵੇਸ਼ਨ) ਪਹਿਲਾ ਸਮੈਸਟਰ, ਐਮ.ਏ. -ਪ੍ਰਾਚੀਨ ਇਤਿਹਾਸ ...

ਪੂਰੀ ਖ਼ਬਰ »

ਸੀ.ਟੀ.ਯੂ. ਵਰਕਰ ਯੂਨੀਅਨ ਅਤੇ ਸੀ.ਟੀ.ਯੂ. ਕੰਡਕਟਰ ਯੂਨੀਅਨ ਨੇ ਭਰਤੀ ਸਬੰਧੀ ਫ਼ੈਸਲੇ ਦਾ ਕੀਤਾ ਵਿਰੋਧ

ਚੰਡੀਗੜ੍ਹ, 21 ਫਰਵਰੀ (ਅਜਾਇਬ ਸਿੰਘ ਔਜਲਾ)- ਸੀ.ਟੀ.ਯੂ. ਵਰਕਰ ਯੂਨੀਅਨ, ਸੀ.ਟੀ.ਯੂ. ਕੰਡਕਟਰ ਯੂਨੀਅਨ ਦੀ ਸਾਂਝੀ ਮੀਟਿੰਗ ਹੋਈ ਜਿਸ ਵਿਚ ਸੀ.ਟੀ.ਯੂ. ਮੈਨੇਜਮੈਂਟ ਦੇ ਆਊਟ ਸੋਰਸੀਸ ਤੇ ਵਰਕਸ਼ਾਪ ਕਾਮਿਆਂ ਦੀ ਭਰਤੀ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਨ ਦਾ ਫ਼ੈਸਲਾ ਲਿਆ ਗਿਆ ...

ਪੂਰੀ ਖ਼ਬਰ »

'ਆਪ' ਨੇ ਸੁਰਿੰਦਰ ਕੁਮਾਰ ਨੂੰ ਬਣਾਇਆ ਟਰੇਡ ਵਿੰਗ ਦਾ ਸੂਬਾ ਉਪ-ਪ੍ਰਧਾਨ

ਚੰਡੀਗੜ੍ਹ, 21 ਫਰਵਰੀ (ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਹੋਰ ਵਿਸਤਾਰ ਕਰਦੇ ਹੋਏ 'ਆਪ' ਟਰੇਡ ਵਿੰਗ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਹੈ | ਪਾਰਟੀ ਦੀ ਟਰੇਡ ਵਿੰਗ ਦੀ ਪ੍ਰਧਾਨ ਨੀਨਾ ਮਿੱਤਲ ਨੇ ਦੱਸਿਆ ਕਿ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਸਬ-ਸਟੋਰ 'ਚੋਂ ਟੀਕੇ ਚੋਰੀ

ਚੰਡੀਗੜ੍ਹ, 21 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਪੀ.ਜੀ.ਆਈ. ਦੇ ਸਬ-ਸਟੋਰ ਅੰਦਰੋਂ ਕਿਸੇ ਅਣਪਛਾਤੇ ਨੇ 31 ਮਹਿੰਗੇ ਟੀਕੇ ਚੋਰੀ ਕਰ ਲਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਪੰਜਾਬ 'ਚ ਰਾਜਪਾਲ ਦੇ ਭਾਸ਼ਨ 'ਤੇ ਧੂੰਆਂਧਾਰ ਬਹਿਸ

ਚੰਡੀਗੜ੍ਹ, 21 ਫਰਵਰੀ (ਐਨ.ਐਸ. ਪਰਵਾਨਾ)- ਪੰਜਾਬ ਵਿਧਾਨ ਸਭਾ ਵਿਚ 16 ਜਨਵਰੀ ਨੂੰ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਜੋ ਉਦਘਾਟਨੀ ਭਾਸ਼ਨ ਦਿੱਤਾ ਸੀ, ਨਵੇਂ ਪ੍ਰੋਗਰਾਮ ਅਨੁਸਾਰ ਉਸ 'ਤੇ ਸੋਮਵਾਰ 24 ਫ਼ਰਵਰੀ ਨੂੰ ਧੰਨਵਾਦੀ ਮਤੇ 'ਤੇ ਬਹਿਸ ਦੀ ਸ਼ੁਰੂਆਤ ਕਾਂਗਰਸੀ ...

ਪੂਰੀ ਖ਼ਬਰ »

ਬੰਦ ਪਏ ਘਰ ਦੇ ਤਾਲੇ ਤੋੜ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ

ਚੰਡੀਗੜ੍ਹ, 21 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਖੁੱਡਾ ਅਲੀਸ਼ੇਰ ਦੀ ਰਹਿਣ ਵਾਲੀ ਇਕ ਔਰਤ ਦੇ ਘਰੋਂ ਚੋਰ ਛੇ ਲੱਖ ਰੁਪਏ ਨਕਦ ਅਤੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਪੁਲਿਸ ਨੇ ਸਬੰਧਤ ਮਾਮਲਾ ਦਰਜ ...

ਪੂਰੀ ਖ਼ਬਰ »

24 ਤੱਕ ਲਾਭਪਾਤਰੀਆਂ ਨੂੰ ਦਿੱਤਾ ਜਾਵੇਗਾ 'ਕਿਸਾਨ ਕਰੈਡਿਟ ਕਾਰਡ'

ਚੰਡੀਗੜ੍ਹ, 21 ਫਰਵਰੀ (ਆਰ.ਐਸ.ਲਿਬਰੇਟ)-24 ਫਰਵਰੀ ਤੱਕ ਲਾਭਪਾਤਰੀਆਂ ਨੂੰ 'ਕਿਸਾਨ ਕਰੈਡਿਟ ਕਾਰਡ' ਦਿੱਤਾ ਜਾਵੇਗਾ | ਇਹ ਕਾਰਡ ਵਿਸ਼ੇਸ਼ ਮੁਹਿੰਮ ਤਹਿਤ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀਆਂ ਲਈ ਜਾਰੀ ਕੀਤਾ ਗਿਆ ਹੈ | ਇਹ ਮੁਹਿੰਮ 8 ਫਰਵਰੀ ...

ਪੂਰੀ ਖ਼ਬਰ »

ਕੌਮਾਂਤਰੀ ਹਵਾਈ ਅੱਡੇ ਤੋਂ ਗੋਆ ਲਈ ਉਡਾਣ ਸ਼ੁਰੂ

ਐੱਸ. ਏ. ਐੱਸ. ਨਗਰ, 21 ਫਰਵਰੀ (ਕੇ. ਐੱਸ. ਰਾਣਾ)- ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਤੋਂ ਗੋਆ ਲਈ ਉਡਾਣ ਸ਼ੁਰੂ ਹੋ ਗਈ ਹੈ | ਇਸ ਉਡਾਣ ਦੀ ਪਹਿਲ ਇੰਡੀਗੋ ਏਅਰਲਾਈਨਜ਼ ਵਲੋਂ ਕੀਤੀ ਗਈ ਹੈ | ਇਸ ਮੌਕੇ ਕੌਮਾਂਤਰੀ ਹਵਾਈ ਅੱਡੇ ਦੇ ਸੀ. ਈ. ਓ. ਅਜੈ ਕੁਮਾਰ ਸਮੇਤ ਹੋਰਨਾਂ ...

ਪੂਰੀ ਖ਼ਬਰ »

ਮੁਹਾਲੀ ਵਿਚਲੇ ਮੰਦਰਾਂ 'ਚ ਲੱਗੀਆਂ ਸ਼ਿਵਰਾਤਰੀ ਦੀਆਂ ਰੌਣਕਾਂ

ਐੱਸ. ਏ. ਐੱਸ. ਨਗਰ, 21 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)- ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਮੁਹਾਲੀ ਸ਼ਹਿਰ ਤੇ ਨੇੜਲੇ ਇਲਾਕਿਆਂ ਵਿਚ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਰੌਣਕਾਂ ਲੱਗੀਆਂ ਰਹੀਆਂ | ਲਗਪਗ ਸਾਰੇ ਮੰਦਰਾਂ ...

ਪੂਰੀ ਖ਼ਬਰ »

ਵੱਡੀ ਗਿਣਤੀ ਲੋਕਾਂ ਨੇ ਸੇਜਲ ਅੱਖਾਂ ਨਾਲ ਦਿੱਤੀ ਯੂਥ ਆਗੂ ਰਣਜੋਧ ਸਿੰਘ ਨੂੰ ਅੰਤਿਮ ਵਿਦਾਇਗੀ

ਮੁੱਲਾਂਪੁਰ ਗਰੀਬਦਾਸ, 21 ਫਰਵਰੀ (ਦਿਲਬਰ ਸਿੰਘ ਖੈਰਪੁਰ)- ਅਕਾਲੀ ਦਲ (ਅ) ਦੇ ਯੂਥ ਵਿੰਗ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਣਜੋਧ ਸਿੰਘ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ ਪਿੰਡ ਖੈਰਪੁਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਖੇਤਰ ਦੇ ਵੱਡੀ ਗਿਣਤੀ ਲੋਕਾਂ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ 'ਦ ਸਿੱਖ ਹੋਪ' ਵਲੋਂ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਐੱਸ. ਏ. ਐੱਸ. ਨਗਰ, 21 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)- ਗੁਰਸਿੱਖ/ਕੇਸਾਧਾਰੀ ਗ੍ਰੈਜੂਏਟ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਨੌਕਰੀਆਂ ਸਬੰਧੀ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹੋਏ 'ਦ ਸਿੱਖ ਹੋਪ' ਨਾਮੀ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਮੁਹਾਲੀ ...

ਪੂਰੀ ਖ਼ਬਰ »

ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਦਾ ਵਫ਼ਦ ਸਿੱਖਿਆ ਸਕੱਤਰ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 21 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)- ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦਾ ਦਾ ਵਫ਼ਦ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ | ਯੂਨੀਅਨ ਆਗੂਆਂ ਬਲਜੀਤ ਸਿੰਘ ਸਲਾਣਾ, ਕਿ੍ਸ਼ਨ ਸਿੰਘ ਦੁੱਗਾਂ ਅਤੇ ...

ਪੂਰੀ ਖ਼ਬਰ »

'ਇੱਕੋ-ਮਿੱਕੇ' ਰਾਹੀਂ ਪੰਜਾਬੀ ਸਿਨੇਮਾ 'ਚ ਪ੍ਰਵੇਸ਼ ਕਰਨ 'ਤੇ ਉਤਸ਼ਾਹਿਤ ਹਾਂ- ਸਤਿੰਦਰ ਸਰਤਾਜ

ਚੰਡੀਗੜ੍ਹ, 21 ਫਰਵਰੀ (ਅਜਾਇਬ ਸਿੰਘ ਔਜਲਾ)- ਹਾਲੀਵੁੱਡ ਦੀ ਫ਼ਿਲਮ 'ਬਲੈਕ ਪਿ੍ੰਸ' ਦੇ ਜ਼ਰੀਏ ਵੱਡੇ ਪਰਦੇ 'ਤੇ ਆਉਣ ਵਾਲੇ ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਨੇ ਹੁਣ ਪੰਜਾਬੀ ਸਿਨੇਮੇ ਵਿਚ ਆਪਣੀ ਪਹਿਲੀ ਫ਼ਿਲਮ ਕੀਤੀ ਹੈ ਅਤੇ 'ਇੱਕੋ-ਮਿੱਕੇ' ਨਾਮੀ ਇਸ ਫ਼ਿਲਮ ਜ਼ਰੀਏ ਉਹ ...

ਪੂਰੀ ਖ਼ਬਰ »

ਵਿਸ਼ੇਸ਼ ਕੀਰਤਨ ਦਰਬਾਰ 29 ਨੂੰ

ਐੱਸ. ਏ. ਐੱਸ. ਨਗਰ, 21 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)- ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਫੇਜ਼-3-ਬੀ-1 ਮੁਹਾਲੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 29 ਫਰਵਰੀ ਨੂੰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 25 ਨੂੰ

ਐੱਸ. ਏ. ਐੱਸ. ਨਗਰ, 21 ਫਰਵਰੀ (ਝਾਂਮਪੁਰ)- ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਮੁਹਾਲੀ ਵਿਖੇ 25 ਫਰਵਰੀ ਨੂੰ ਕਰਵਾਇਆ ਜਾਵੇਗਾ | ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ੇੇਜ਼ਮੀਨ 'ਤੇ ਨਾਜਾਇਜ਼ ਕਬਜ਼ੇ ਸਬੰਧੀ ਮਾਮਲਾ ਦਰਜ

ਖਰੜ, 21 ਫਰਵਰੀ (ਜੰਡਪੁਰੀ)- ਘੜੂੰਆਂ ਪੁਲਿਸ ਨੇ ਭਾਗੋਮਾਜਰਾ ਦੇ ਇਕ ਵਸਨੀਕ ਦੇ ਘਰ ਹਥਿਆਰਾਂ ਨਾਲ ਲੈਸ ਹੋ ਕੇ ਜ਼ਬਰਦਸਤੀ ਦਾਖ਼ਲ ਹੋਣ ਅਤੇ ਘਰ ਦੇ ਮਾਲਕ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਹਰਮਿੰਦਰ ਸਿੰਘ, ਜੱਸੀ, ਲਾਲੀ ਤੇ ਰਸਨ ਸਮੇਤ 4 ਅਣਪਛਾਤੇ ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਸ਼ਿਵਾਲਿਕ ਐਵੀਨਿਊ ਦੇ ਵਸਨੀਕਾਂ ਵਲੋਂ ਮੰਗਾਂ ਲੈ ਕੇ ਧਰਨਾ ਸ਼ੁਰੂ

ਖਰੜ, 21 ਫਰਵਰੀ (ਜੰਡਪੁਰੀ)- ਜੰਡਪੁਰ ਰੋਡ 'ਤੇ ਸਥਿਤ ਸ਼ਿਵਾਲਿਕ ਐਵੀਨਿਊ ਦੇ ਵਸਨੀਕਾਂ ਵਲੋਂ ਕਾਲੋਨੀ ਵਿਚ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਅਤੇ ਬਿਲਡਰ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ | ਕਾਲੋਨੀ ਵਾਸੀਆਂ ਵਲੋਂ ...

ਪੂਰੀ ਖ਼ਬਰ »

ਸ਼ਿਵ ਸੈਨਾ ਯੁਵਾ ਦਾ ਭਗੌੜਾ ਚੱਲਿਆ ਆ ਰਿਹਾ ਪ੍ਰਧਾਨ ਅਮਿਤ ਸ਼ਰਮਾ ਕਾਬੂ

ਐੱਸ. ਏ. ਐੱਸ. ਨਗਰ, 21 ਫਰਵਰੀ (ਕੇ. ਐੱਸ. ਰਾਣਾ)- ਸ਼ਿਵ ਸੈਨਾ ਯੁਵਾ ਦਾ ਪ੍ਰਧਾਨ ਅਮਿਤ ਸ਼ਰਮਾ ਜੋ ਕਿ ਸਾਲ 2015 'ਚ ਦਰਜ ਇਕ ਠੱਗੀ ਦੇ ਮਾਮਲੇ 'ਚ ਭਗੌੜਾ ਚਲਿਆ ਆ ਰਿਹਾ ਸੀ, ਨੂੰ ਥਾਣਾ ਮਟੌਰ ਦੀ ਪੁਲਿਸ ਵਲੋਂ ਬੀਤੀ ਰਾਤ ਗਿ੍ਫ਼ਤਾਰ ਕਰ ਲਿਆ ਗਿਆ | ਥਾਣਾ ਮਟੌਰ ਦੇ ਮੁਖੀ ਰਾਜੀਵ ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਮੌਕੇ ਕੈਪਟਨ ਸਰਕਾਰ ਨੇ ਨਹੀਂ ਦਿੱਤੀਆਂ ਸ਼ੁੱਭ-ਕਾਮਨਾਵਾਂ - ਅਮਨ ਅਰੋੜਾ

ਚੰਡੀਗੜ੍ਹ, 21 ਫਰਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਤੁਹਾਡੀ ਮੌਜੂਦਾ ਕਾਂਗਰਸ ...

ਪੂਰੀ ਖ਼ਬਰ »

ਰਾਤ ਨੂੰ ਫੋਨ 'ਤੇ ਡੀ.ਆਰ.ਟੀ. ਦੀ ਛੁੱਟੀ ਕੀਤੀ ਰੱਦ, ਨਹੀਂ ਪੁੱਜੇ ਵਕੀਲ

ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਸ਼ਿਵਰਾਤਰੀ ਦੇ ਪਾਵਨ ਮੌਕੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦੇ ਅਦਾਰਿਆਂ ਵਿਚ ਛੁੱਟੀ ਐਲਾਨੀ ਗਈ ਸੀ ਪਰ ਡੈਬਟ ਰਿਕਵਰੀ ਅਪੀਲੇਟ ਟਿ੍ਬਿਊਨਲ (ਡੀ.ਆਰ.ਏ.ਟੀ.) ਦਿੱਲੀ ਦੇ ਚੇਅਰਮੈਨ ਵਲੋਂ ਵੀਰਵਾਰ ਰਾਤ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਚੰਡੀਗੜ੍ਹ, 21 ਫਰਵਰੀ (ਅਜਾਇਬ ਸਿੰਘ ਔਜਲਾ)- ਮਹਾਂ ਸ਼ਿਵਰਾਤਰੀ ਦਾ ਪੁਰਬ ਅੱਜ ਚੰਡੀਗੜ੍ਹ ਵਿਚ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਸ਼ਹਿਰ ਦੇ ਸ਼ਿਵ ਮੰਦਰਾਂ 'ਚ ਸ਼ਰਧਾਲੂਆਂ ਦੀ ਭੀੜ ਸਵੇਰ ਤੋਂ ਹੀ ਜਮ੍ਹਾਂ ਹੋਣੀ ਸ਼ੁਰੂ ਹੋ ਗਈ | ਇਸੇ ਦੌਰਾਨ ਬੇਲ ਪੱਤਰ, ਭੰਗ, ਧਤੂਰਾ ਤੇ ...

ਪੂਰੀ ਖ਼ਬਰ »

ਯੋਗੇਂਦਰ ਸਿੰਘ ਨੇਹਰਾ ਨੂੰ ਵਾਧੂ ਚਾਰਜ ਸੌ ਾਪਿਆ

ਚੰਡੀਗੜ੍ਹ, 21 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈ.ਪੀ.ਐਸ. ਅਧਿਕਾਰੀ ਨੂੰ ਵਾਧੂ ਕਾਰਜਭਾਰ ਸੌਾਪਿਆ ਹੈ | ਹਰਿਆਣਾ ਪੁਲਿਸ ਅਕਾਦਮੀ, ਮਧੂਬਨ ਦੇ ਡਾਇਰੈਕਟਰ ਯੋਗੇਂਦਰ ਸਿੰਘ ਨੇਹਰਾ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 15 ਪੇਟੀਆਂ ਸਮੇਤ ਮੁਲਜ਼ਮ ਕਾਬੂ

ਖਰੜ, 21 ਫਰਵਰੀ (ਜੰਡਪੁਰੀ)- ਘੜੂੰਆਂ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀਆਂ 15 ਪੇਟੀਆਂ ਸਮੇਤ ਹਰਗੋਬਿੰਦ ਨਾਮਕ ਇਕ ਕਾਰ ਚਾਲਕ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਸ ਿਖ਼ਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰਨ ਉਪਰੰਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਝਪਟਿਆ

ਚੰਡੀਗੜ੍ਹ, 21 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 38 ਵੈਸਟ ਵਿਚ ਬੱਸ ਸਟਾਪ ਨੇੜੇ ਇਕ ਵਿਅਕਤੀ ਦਾ ਮੋਬਾਈਲ ਫ਼ੋਨ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਅਟਾਵਾ ਦੇ ਰਹਿਣ ਵਾਲੇ ਦੀਪਕ ਸਿੰਘ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਬਜਟ ਇਜਲਾਸ 'ਚ ਬਿਜਲੀ ਸਮਝੌਤੇ ਰੱਦ ਨਾ ਕੀਤੇ ਤਾਂ 16 ਮਾਰਚ ਨੂੰ ਮੋਤੀ ਮਹਿਲ ਦੀ ਬੱਤੀ ਗੁੱਲ ਕਰਾਂਗੇ-ਭਗਵੰਤ ਮਾਨ

ਚੰਡੀਗੜ੍ਹ, 21 ਫਰਵਰੀ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਜੇਕਰ ਵਿਧਾਨ ਸਭਾ ਦੇ ਮੌਜੂਦਾ ਬਜਟ ਇਜਲਾਸ ਦੌਰਾਨ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਹੈਰੋਇਨ, ਦੇਸੀ ਪਿਸਤੌਲ, ਜ਼ਿੰਦਾ ਕਾਰਤੂਸਾਂ ਤੇ ਜਾਅਲੀ ਕਰੰਸੀ ਸਮੇਤ 1 ਗਿ੍ਫ਼ਤਾਰ

ਚੰਡੀਗੜ੍ਹ, 21 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸੈਕਟਰ 31 ਦੀ ਟੀਮ ਨੇ ਰਾਮ ਦਰਬਾਰ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ 50 ਗਰਾਮ ਹੈਰੋਇਨ, ਦੇਸੀ ਪਿਸਤੌਲ, ਪੰਜ ਜਿੰਦਾ ਕਾਰਤੂਸਾਂ ਅਤੇ 39,900 ਰੁਪਏ ਦੀ ਜਾਅਲੀ ਕਰੰਸੀ ਸਮੇਤ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਰਾਜਬੀਰ ਨਵੇਂ ਵੀ.ਸੀ. ਬਣੇ

ਚੰਡੀਗੜ੍ਹ, 21 ਫਰਵਰੀ (ਐਨ.ਐਸ. ਪਰਵਾਨਾ)- ਸਰਕਾਰੀ ਤੌਰ 'ਤੇ ਦੱਸਿਆ ਗਿਆ ਹੈ ਕਿ ਹਰਿਆਣਾ ਦੇ ਰਾਜਪਾਲ ਸੱਤਿਆਦੇਵ ਨਰਾਇਨ ਆਰੀਆ ਨੇ ਮਹਾਂਰਿਸ਼ੀ ਦਯਾਨੰਦ ਯੂਨੀਵਰਸਿਟੀ ਰੋਹਤਕ ਦੇ ਚਾਂਸਲਰ ਦੀ ਹੈਸੀਅਤ ਵਿਚ ਪ੍ਰੋਫੈਸਰ ਰਾਜਬੀਰ ਸਿੰਘ ਨੂੰ ਉਕਤ ਯੂਨੀਵਰਸਿਟੀ ਦਾ ਤਿੰਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿੰਡ ਖੈਰਪੁਰ ਦੇ ਨੌਜਵਾਨ ਆਗੂ ਦੀ ਮੌਤ

ਕੁਰਾਲੀ, 21 ਫਰਵਰੀ (ਹਰਪ੍ਰੀਤ ਸਿੰਘ)- ਕੁਰਾਲੀ-ਸੀਸਵਾਂ ਸੜਕ ਉੱਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਨੇੜਲੇ ਪਿੰਡ ਖੈਰਪੁਰ ਦੇ ਨੌਜਵਾਨ ਤੇ ਅਕਾਲੀ ਦਲ ਅੰਮਿ੍ਤਸਰ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਜੋਧ ਸਿੰਘ ਦੀ ਮੌਤ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਗਾਇਕ ਗੁਰਕਿ੍ਪਾਲ ਸੂਰਾਪੁਰੀ 'ਵਿਆਹ ਵਾਲਾ ਗਾਣਾ' ਗੀਤ ਨਾਲ ਮੁੜ ਚਰਚਾ 'ਚ

ਐੱਸ. ਏ. ਐੱਸ. ਨਗਰ, 21 ਫਰਵਰੀ (ਝਾਂਮਪੁਰ)- ਆਪਣੇ ਵੱਖ-ਵੱਖ ਗੀਤਾਂ ਰਾਹੀਂ ਚਿਰਾਂ ਤੋਂ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਪੰਜਾਬੀਆਂ ਦੇ ਹਰਮਨ ਪਿਆਰੇ ਗਾਇਕ ਗੁਰਕਿ੍ਪਾਲ ਸੂਰਾਪੁਰੀ ਇਕ ਵਾਰ ਫਿਰ ਤੋਂ 'ਵਿਆਹ ਵਾਲਾ ਗਾਣਾ' ਗੀਤ ਨਾਲ ਚਰਚਾ 'ਚ ਹਨ | ਇਸ ਸਬੰਧੀ 'ਅਜੀਤ' ...

ਪੂਰੀ ਖ਼ਬਰ »

ਮਾਮਲਾ ਹਵਾਈ ਅੱਡੇ ਨੇੜਲੀਆਂ ਇਮਾਰਤਾਂ ਦਾ

ਸੰਭਾਵਿਤ ਕਾਰਵਾਈ ਹੋਣ ਦੇ ਡਰੋਂ ਲੋਕਾਂ 'ਚ ਮਾਯੂਸੀ ਦਾ ਆਲਮ, ਪ੍ਰਸ਼ਾਸਨ ਨੇ ਲੋਕਾਂ ਨੂੰ ਨੋਟਿਸਾਂ ਜ਼ਰੀਏ ਕੀਤਾ ਸੀ ਸੁਚੇਤ

ਜ਼ੀਰਕਪੁਰ, 21 ਫਰਵਰੀ (ਹਰਦੀਪ ਹੈਪੀ ਪੰਡਵਾਲਾ)- ਬੀਤੇ ਕੱਲ੍ਹ ਹਾਈ ਕੋਰਟ ਦੇ ਹੁਕਮਾਂ 'ਤੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ 100 ਮੀਟਰ ਦੇ ਘੇਰੇ 'ਚ ਹੋਈਆਂ ਉਸਾਰੀਆਂ ਿਖ਼ਲਾਫ਼ ਕਾਰਵਾਈ ਕਰਦਿਆਂ ਸਥਾਨਕ ਪ੍ਰਸ਼ਾਸਨ ਵਲੋਂ ਦਰਜਨ ਦੇ ਕਰੀਬ ਇਮਾਰਤਾਂ ਢਾਹ ਦਿੱਤੀਆਂ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਸ਼ਿਵਰਾਤਰੀ

ਮੁੱਲਾਂਪੁਰ ਗਰੀਬਦਾਸ, 21 ਫਰਵਰੀ (ਖੈਰਪੁਰ)- ਸ਼ਿਵਾਲਿਕ ਦੀਆਂ ਪਹਾੜੀਆਂ 'ਚ ਸਥਿਤ ਇਤਿਹਾਸਕ ਮਾਤਾ ਜੈਅੰਤੀ ਦੇਵੀ ਦੇ ਮੰਦਰ ਵਿਖੇ ਸ਼ਿਵਰਾਤਰੀ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਲੁਆਈ | ਇਸ ਮੌਕੇ ਮੰਦਰ ਦੀ ਪ੍ਰਬੰਧਕ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਮਨਿਸਟਰੀਅਲ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਧਰਨਾ

ਐੱਸ. ਏ. ਐੱਸ. ਨਗਰ, 21 ਫਰਵਰੀ (ਕੇ. ਐੱਸ. ਰਾਣਾ)- ਖੇਤੀਬਾੜੀ ਵਿਭਾਗ ਮਨਿਸਟਰੀਅਲ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਮੁੱਖ ਦਫ਼ਤਰ ਨਾਲ ਸਬੰਧਤ ਕਰਮਚਾਰੀਆਂ ਦੀਆਂ ਜਨਵਰੀ ਮਹੀਨੇ ਦੀਆਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਦਿੱਤਾ ਜਾ ਰਿਹਾ ਜੋ ਕਿ ਅੱਜ ਤੀਜੇ ਦਿਨ ਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX