ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021 : ਦਿੱਲੀ ਨੇ ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਗੁਜਰਾਤ ਵਿਚ ਨਿੱਜੀ ਹਸਪਤਾਲ, ਕਲੀਨਿਕਾਂ ਨੂੰ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਤੀ ਮਨਜ਼ੂਰੀ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021 : ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20.0 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ ‘ਤੇ 137 ਦੌੜਾਂ ਬਣਾਈਆਂ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਸਿਵਲ ਹਸਪਤਾਲ ਵਿਚ ਕੀਤੀ ਖੁਦਕੁਸ਼ੀ
. . .  1 day ago
ਲੁਧਿਆਣਾ , 20 ਅਪ੍ਰੈਲ { ਪਰਮਿੰਦਰ ਸਿੰਘ ਆਹੂਜਾ}- ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ ਵੱਲੋਂ ਅੱਜ ਦੇਰ ਰਾਤ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਕੋਰੋਨਾ ...
ਨਵੀਂ ਦਿੱਲੀ : ਜਾਗਰੂਕਤਾ ਨਾਲ ਤਾਲਾਬੰਦੀ ਦੀ ਜ਼ਰੂਰਤ ਨਹੀਂ ਪਵੇਗੀ-- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਰਕਾਰੀ ਹਸਪਤਾਲਾਂ ਵਿਚ ਮੁਫਤ ਟੀਕਾ ਜਾਰੀ ਰਹੇਗਾ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਨੌਜਵਾਨ ਅੱਗੇ ਹੋ ਕੇ ਦੁੱਖ ਦੀ ਘੜੀ 'ਚ ਸਾਥ ਦੇਣ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਸਮਾਜ ਸੇਵੀ ਜੋ ਮਦਦ ਕਰ ਰਹੇ ਹਨ ਮੇਰੇ ਵੱਲੋਂ ਉਨ੍ਹਾਂ ਨੂੰ ਸਲਾਮ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਲਈ ਸਾਡੇ ਡਾਕਟਰ ਨਿਪੁੰਨ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : 1 ਮਈ ਤੋਂ 18 ਸਾਲ ਤੋਂ ਉਪਰ ਲਗਾਇਆ ਜਾਵੇਗਾ ਕੋਰੋਨਾ ਵੈਕਸਿਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਕੋਲ ਦੁਨੀਆ ਤੋਂ ਸਸਤੀ ਕੋਰੋਨਾ ਵੈਕਸਿਨ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਦੇਸ਼ ਵਿਚ ਫ਼ਰਮਾ ਸੈਕਟਰ ਕਾਫ਼ੀ ਮਜ਼ਬੂਤ ਹੈ , ਦਵਾਈ ਦੀ ਘਾਟ ਨਹੀਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਹਰੇਕ ਰਾਜ ਵਿਚ ਆਕਸੀਜਨ ਪਲਾਂਟ ਲਗਾਏ ਜਾਣਗੇ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਸਥਿਤੀ ਖ਼ਤਰਨਾਕ , ਲੋਕ ਹਦਾਇਤਾਂ ਦਾ ਕਰਨ ਪਾਲਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਦੀ ਚਣੌਤੀ ਵੱਡੀ ਹੈ , ਸਾਨੂੰ ਮੁਕਾਬਲਾ ਕਰਨਾ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਦੇਸ਼ ਵਿਚ ਕੋਰੋਨਾ ਦੀ ਖ਼ਤਰਨਾਕ ਸਥਿਤੀ 'ਤੇ ਬੋਲਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਤੇ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਸ਼ੁਰੂ ਕਰ ਦਿੱਤੀ ਜਾਵੇਗੀ
. . .  1 day ago
ਪੱਟੀ ,20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਬੋਨੀ)-ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਅਤੇ ਨਾਲ ਹੀ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪੱਟੀ ਦੇ ਵਿਧਾਇਕ ...
ਇੰਡੀਅਨ ਪ੍ਰੀਮੀਅਰ ਲੀਗ 2021 :ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
2 ਮਹੀਨੇ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਲੁਧਿਆਣਾ, 20 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਸ਼ਹਿਰ ਵਿਚ ਇੱਕ ਮਾਸੂਮ ਬੱਚੇ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਸੀ. ਐੱਮ .ਸੀ. ਅਤੇ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ. ਅਨਿਲ ...
ਚਲਦੀ ਟਰੇਨ ਦੇ ਅੱਗਿਓਂ ਬੱਚੇ ਦੀ ਜਾਨ ਬਚਾਉਣ ਵਾਲੇ ਨੂੰ ਮਿਲੇਗਾ ਇਨਾਮ 'ਚ ਮੋਟਰਸਾਈਕਲ
. . .  1 day ago
ਮੁੰਬਈ , 20 ਅਪ੍ਰੈਲ -ਬੀਤੇ ਦਿਨੀਂ ਮੁੰਬਈ 'ਚ ਚਲਦੀ ਟਰੇਨ ਦੇ ਅੱਗੇ ਡਿੱਗੇ ਬੱਚੇ ਨੂੰ ਬਚਾਉਣ ਵਾਲੇ ਮਯੂਰ ਨੂੰ ਜਾਵਾ ਵੱਲੋਂ ਮੋਟਰ ਸਾਈਕਲ ਇਨਾਮ ਦਿਤਾ ਜਾਵੇਗਾ।
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਆਏ 23 ਹੋਰ ਨਵੇਂ ਮਾਮਲੇ
. . .  1 day ago
ਮੋਗਾ , 20 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ ਅਤੇ 23 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 114 ਹੋ ਗਿਆ ...
ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਨਾਲ 3 ਮੌਤਾਂ, 165 ਨਵੇਂ ਕੇਸ ਆਏ
. . .  1 day ago
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਕਾਰਨ 3 ਮੌਤਾਂ ਹੋਈਆਂ ਹਨ, ਜਿਨਾਂ ਨਾਲ ਮੌਤਾਂ ਦੀ ਗਿਣਤੀ 102 ਹੋ ਗਈ ਹੈ। ਸਿਹਤ ਵਿਭਾਗ ...
ਪ੍ਰੋਫ਼ੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਯੁਕਤ
. . .  1 day ago
ਪਟਿਆਲਾ,20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਅਰਵਿੰਦ ਨੂੰ ਨਿਯੁਕਤ ਕੀਤਾ ਗਿਆ ਹੈ।ਪ੍ਰੋਫ਼ੈਸਰ ਅਰਵਿੰਦ ਦੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਇਹ ਨਿਯੁਕਤੀ ਅਗਲੇ ...
ਅਮਰੀਕ ਸਿੰਘ ਆਲੀਵਾਲ ਸ਼ੂਗਰਫੈਡ ਦੇ ਮੁੜ ਚੇਅਰਮੈਨ ਨਿਯੁਕਤ
. . .  1 day ago
ਚੰਡੀਗੜ੍ਹ, 20 ਅਪ੍ਰੈਲ-ਪੰਜਾਬ ਸਰਕਾਰ ਵੱਲੋਂ ਸਾਬਕਾ ਲੋਕ ਸਭਾ ਮੈਂਬਰ ਸ. ਅਮਰੀਕ ਸਿੰਘ ਆਲੀਵਾਲ ਨੂੰ ਸ਼ੂਗਰਫੈਡ ਦਾ ਮੁੜ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਹਿਕਾਰਤਾ ਵਿਭਾਗ ਵੱਲੋਂ ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਜਾਰੀ ...
ਰਾਮਦੀਵਾਲੀ ਹਿੰਦੂਆਂ ਵਿਖੇ ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਕਤਲ
. . .  1 day ago
ਚਵਿੰਡਾ ਦੇਵੀ { ਅੰਮ੍ਰਿਤਸਰ},20 ਅਪ੍ਰੈਲ (ਸਤਪਾਲ ਸਿੰਘ ਢੱਡੇ) - ਥਾਣਾ ਕੱਥੂਨੰਗਲ ਅਧੀਨ ਪੈਂਦੀ ਪੁਲਿਸ ਚੌਕੀ ਚਵਿੰਡਾ ਦੇਵੀ ਅਧੀਨ ਪੈਂਦੇ ਪਿੰਡ ਰਾਮਦੀਵਾਲੀ ਹਿੰਦੂਆਂ ਵਿਖੇ ਇਕ ਨੌਜਵਾਨ ਬਲਜਿੰਦਰ ਸਿੰਘ ਪੁੱਤਰ ਅਮਰੀਕ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

24 ਮਾਰਚ ਨੂੰ ਰਾਇਤ ਬਾਹਰਾ ਕੈਂਪਸ ਵਿਖੇ ਲੱਗੇਗਾ ਰੁਜ਼ਗਾਰ ਮੇਲਾ-ਡੀ. ਸੀ.

ਨਵਾਂਸ਼ਹਿਰ, 26 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਅੱਜ ਜ਼ਿਲ੍ਹੇ ਦੀਆਂ ਸਿੱਖਿਆ ਸੰਸਥਾਵਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ 24 ਮਾਰਚ ਨੂੰ ਰਾਇਤ ਬਾਹਰਾ ਕੈਂਪਸ ਰੈਲਮਾਜਰਾ ਵਿਖੇ ਲੱਗਣ ਵਾਲੇ 'ਹਾਈ ਐਾਡ ਰੁਜ਼ਗਾਰ ਮੇਲੇ' ਲਈ ਗ੍ਰੈਜੂਏਟ ਹੋ ਚੁੱਕੇ ਜਾਂ ਗਰੈਜੂਏਸ਼ਨ ਦੇ ਆਖ਼ਰੀ ਸਾਲ ਵਿਚ ਪੜ੍ਹ ਰਹੇ ਵਿਦਿਆਰਥੀਆਂ ਜਿਨ੍ਹਾਂ ਦੇ ਅੰਕ 60 ਫ਼ੀਸਦੀ ਜਾਂ ਇਸ ਤੋਂ ਉੱਪਰ ਹਨ, ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ | ਡਿਪਟੀ ਕਮਿਸ਼ਨਰ ਨੇ 18 ਤੋਂ 37 ਸਾਲ ਉਮਰ ਦੇ ਸਮੂਹ ਵਿਦਿਆਰਥੀਆਂ ਜੋ ਕਿ 60 ਫ਼ੀਸਦੀ ਜਾਂ ਇਸ ਤੋਂ ਉੱਪਰ ਅੰਕਾਂ ਨਾਲ ਗ੍ਰੈਜੂਏਟ ਹਨ, ਨੂੰ ਆਪੋ ਆਪਣੀ ਸੰਸਥਾ ਵਿਚ ਜਾ ਕੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਵੀ ਕੀਤੀ | ਉਨ੍ਹਾਂ ਨੇ ਮੀਟਿੰਗ 'ਚ ਸ਼ਾਮਿਲ ਸਮੂਹ ਪ੍ਰਤੀਨਿਧਾਂ ਨੂੰ ਉਨ੍ਹਾਂ ਕੋਲ ਰਜਿਸਟਰ ਹੋਣ ਵਾਲੇ ਵਿਦਿਆਰਥੀਆਂ ਦੀ ਸੂਚੀ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਉਰੋ 'ਚ ਅਗਲੇ ਸੋਮਵਾਰ ਤੱਕ ਜਮਾਂ ਕਰਵਾਉਣ ਲਈ ਵੀ ਆਖਿਆ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਜਿਹੜੇ ਨੌਜਵਾਨ 75 ਫ਼ੀਸਦੀ ਤੋਂ ਉੱਪਰ ਅੰਕਾਂ ਨਾਲ ਗ੍ਰੈਜੂਏਟ ਹਨ, ਉਨ੍ਹਾਂ ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 'ਮੌਕ ਇੰਟਰਵਿਊ' ਰਾਹੀਂ ਟ੍ਰੇਨਿੰਗ ਦੇਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਅਨੁਸਾਰ 24 ਮਾਰਚ ਦੇ ਇਸ ਰੁਜ਼ਗਾਰ ਮੇਲੇ 'ਚ ਨਾਮੀ ਕੰਪਨੀਆਂ ਵਲੋਂ ਨੌਜਵਾਨਾਂ ਦੀ ਰੁਜ਼ਗਾਰ ਲਈ ਚੋਣ ਕੀਤੀ ਜਾਵੇਗੀ ਅਤੇ ਸ਼ੁਰੂਆਤੀ ਪੈਕੇਜ 3 ਲੱਖ ਰੁਪਏ ਸਾਲਾਨਾ ਤੋਂ ਸ਼ੁਰੂ ਹੋ ਕੇ ਉੱਪਰ ਤੱਕ ਹੋਵੇਗਾ | ਇਸ ਮੌਕੇ ਇਨ੍ਹਾਂ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੂੰ ਇਨਫੋਸਿਸ 'ਚ ਚੁਣੇ ਗਏ ਜ਼ਿਲ੍ਹੇ ਦੇ ਨੌਜਵਾਨਾਂ ਨਾਲ ਵੀ ਮਿਲਾਇਆ ਗਿਆ ਜੋ ਕਿ ਸਰਕਾਰ ਵਲੋਂ ਗੁਰੂ ਰਾਮਦਾਸ ਕਾਲਜ ਬਲਾਚੌਰ ਵਿਖੇ ਕਰਵਾਈ ਗਈ ਪਲੇਸਮੈਂਟ 'ਚ ਚੁਣੇ ਗਏ ਸਨ | ਇਨ੍ਹਾਂ ਵਿਦਿਆਰਥੀਆਂ 'ਚ ਮਨਦੀਪ ਕੌਰ ਅਤੇ ਅਨੀਤਾ ਐੱਸ.ਐਨ. ਕਾਲਜ ਬੰਗਾ ਦੀਆਂ ਵਿਦਿਆਰਥੀਆਂ ਰਹੀਆਂ ਹਨ, ਜਦ ਕਿ ਪਾਰਸ ਅਤੇ ਮਨੀਸ਼ਾ ਖੁਰਾਣਾ ਗੁਰੂ ਰਾਮਦਾਸ ਕਾਲਜ ਦੇ ਅਤੇ ਰਜ਼ਤ ਕੁਮਾਰ ਬਲਾਚੌਰ ਤੋਂ ਹੈ | ਮੀਟਿੰਗ ਵਿਚ ਏ.ਡੀ.ਸੀ. (ਜ) ਅਦਿੱਤਿਆ ਉੱਪਲ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰਪਾਲ ਸਿੰਘ, ਗੁਰੂ ਰਾਮਦਾਸ ਕਾਲਜ ਦੇ ਪ੍ਰਬੰਧਕ ਹਰਪ੍ਰੀਤ ਸਿੰਘ ਅਤੇ ਡਿਪਟੀ ਡੀ.ਓ. (ਸੈ.) ਨਰਿੰਦਰ ਵਰਮਾ ਸਮੇਤ ਵੱਖ-ਵੱਖ ਕਾਲਜਾਂ ਦੇ ਪ੍ਰਤੀਨਿਧ ਮੌਜੂਦ ਸਨ |

ਸਿਹਤ ਕੇਂਦਰ ਸੂੰਢ-ਮਕਸੂਦਪੁਰ ਨੂੰ ਭੋਗਲ ਪਰਿਵਾਰ ਵਲੋਂ ਦਵਾਈਆਂ ਭੇਟ

ਸੰਧਵਾਂ, 26 ਫਰਵਰੀ (ਪ੍ਰੇਮੀ ਸੰਧਵਾਂ) - ਭੋਗਲ ਦਾਰਾ ਚੈਰੀਟੇਬਲ ਟਰੱਸਟ ਸੂੰਢ ਦੇ ਉਪ ਚੇਅਰਮੈਨ ਤੇ ਉੱਘੇ ਸਮਾਜ ਸੇਵੀ ਸ. ਤਰਸੇਮ ਸਿੰਘ ਭੋਗਲ, ਹਰਦੀਪ ਸਿੰਘ ਭੋਗਲ, ਸਮਾਜ ਸੇਵੀ ਗੁਰਵਿੰਦਰ ਸਿੰਘ ਭੋਗਲ, ਸਕੱਤਰ ਪਰਮਿੰਦਰ ਸਿੰਘ ਭੋਗਲ ਅਤੇ ਉਨ੍ਹਾਂ ਦੇ ਸਮੁੱਚੇ ਭੋਗਲ ...

ਪੂਰੀ ਖ਼ਬਰ »

ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮੂਹਿਕ ਯਤਨ ਹੋਣ-ਝਿੱਕਾ

ਬੰਗਾ, 26 ਫਰਵਰੀ (ਕਰਮ ਲਧਾਣਾ) - ਸਮਾਜ ਦੀ ਬੇਹਤਰੀ ਲਈ ਦਿਨ ਰਾਤ ਕੰਮ ਕਰਨ ਵਾਲੇ ਉੱਘੇ ਸਮਾਜ ਸੇਵੀ ਬਲਬੀਰ ਸਿੰਘ ਝਿੱਕਾ ਐਮ. ਡੀ ਇੰਸ਼ੋਰੈਂਸ ਪੁਆਇੰਟ ਬੰਗਾ ਨੇ ਇਥੇ ਮੀਡੀਏ ਦੇ ਸਨਮੁੱਖ ਵਿਚਾਰ ਪੇਸ਼ ਕਰਦਿਆਂ ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਦੇ ਹੋ ਰਹੇ ਘਾਣ 'ਤੇ ...

ਪੂਰੀ ਖ਼ਬਰ »

ਅੰਜੂ ਮਹੰਤ ਦੇ ਡੇਰੇ 'ਚੋਂ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ

ਬੰਗਾ, 26 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਅੰਜੂ ਮਹੰਤ ਦੇ ਹੱਪੋਵਾਲ ਰੋਡ 'ਤੇ ਸਥਿੱਤ ਡੇਰੇ 'ਤੇ ਬਿਤੀ ਰਾਤ ਚੋਰਾਂ ਵਲੋਂ ਜਿੰਦਰੇ ਤੋੜ ਕੇ ਲੱਖ ਦੇ ਕਰੀਬ ਨਕਦੀ ਅਤੇ ਗਹਿਣੇ ਚੋਰੀ ਕਰ ਲਏ | ਅੰਜੂ ਮਹੰਤ ਨੇ ਦੱਸਿਆ ਕਿ ਉਹ ਗੋਦ ਲਏ ਬੱਚਿਆਂ ਨਾਲ ਧਾਰਮਿਕ ...

ਪੂਰੀ ਖ਼ਬਰ »

ਨਹਿਰ ਦੀ ਸਫਾਈ ਕਰਾਉਣ ਦੀ ਮੰਗ

ਬਹਿਰਾਮ 26 ਫਰਵਰੀ (ਨਛੱਤਰ ਸਿੰਘ ਬਹਿਰਾਮ)-ਪੱਕੀਆ ਨਹਿਰਾਾ ਦੇ ਜਿਥੇ ਕਿਸਾਨਾਂ ਨੰੂ ਫਾਇਦੇ ਹੋਏ ਹਨ ਉਥੇ ਪ੍ਰੇਸ਼ਾਨੀਆ ਵੀ ਵਧੀਆ ਹਨ¢ ਕਿਉਕਿ ਬੰਗਾ ਰਜਵਾਹਾ ਸਿੰਚਾਈ ਨਹਿਰ ਵਿਚ ਲੋਕਾਾ ਵਲੋਂ ਲਗਾਤਾਰ ਕੂੜਾ-ਕਰਕਟ ਸੁੱਟਿਆ ਜਾ ਰਿਹਾ ਹੈ ਜਿਸ ਕਾਰਨ ਉਕਤ ਨਹਿਰ ਵਿਚ ...

ਪੂਰੀ ਖ਼ਬਰ »

ਅਵਾਰਾ ਪਸ਼ੂ ਅੱਗੇ ਆਉਣ ਨਾਲ ਗੱਡੀ ਖੰਭੇ 'ਚ ਵੱਜੀ

ਸਾਹਲੋਂ, 26 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)- ਇਲਾਕੇ ਵਿਚ ਦਿਨੋਂ-ਦਿਨ ਅਵਾਰਾ ਪਸ਼ੂਆਂ ਦੀ ਵੱਧ ਰਹੀ ਗਿਣਤੀ ਲੋਕਾਂ ਲਈ ਵੱਡੀ ਸਮੱਸਿਆ ਬਣੀ ਹੋਈ ਹੈ | ਇਹ ਅਵਾਰਾ ਪਸ਼ੂ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰਦੇ ਹਨ, ਉੱਥੇ ਇਹ ਲੋਕਾਂ ਲਈ ਆਵਾਜਾਈ ਵਿਚ ਵਿਘਨ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਜ਼ਖ਼ਮੀ ਦੋ ਵਿਅਕਤੀਆਂ ਦੀ ਮੌਤ

ਨਵਾਂਸ਼ਹਿਰ, 26 ਫਰਵਰੀ (ਗੁਰਬਖਸ਼ ਸਿੰਘ ਮਹੇ)-ਵੱਖ-ਵੱਖ ਥਾੲੀਂ ਹੋਏ ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਾਮ ਲਾਲ ਪੁੱਤਰ ਨਸੀਬ ਚੰਦ ਵਾਸੀ ਪਿੰਡ ਕਰੀਮਪੁਰ ਨੇ ਪੁਲਿਸ ਨੂੰ ਬਿਆਨ ਦਿੱਤੇ ਕਿ ਉਸ ਦੀ ਛੋਟੀ ...

ਪੂਰੀ ਖ਼ਬਰ »

ਦਸਮੇਸ਼ ਸਪੋਰਟਸ ਕਲੱਬ ਬੜਵਾ ਦੇ ਖੇਡ ਮੇਲੇ ਦਾ ਹੋਇਆ ਉਦਘਾਟਨ

ਨਵਾਂਸ਼ਹਿਰ, 26 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਖੇਡਾਂ ਜਿੱਥੇ ਸਾਨੂੰ ਸਰੀਰਕ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ, ਉੱਥੇ ਨਾਲ ਹੀ ਅਨੁਸ਼ਾਸਨ ਵਿਚ ਰਹਿਣਾ ਵੀ ਸਿਖਾਉਂਦੀਆਂ ਹਨ | ਖੇਡਾਂ ਸਾਨੂੰ ਜਿੱਤਾਂ ਅਤੇ ਹਾਰਾਂ ਨੂੰ ਖਿੜੇ ਮੱਥੇ ਸਵੀਕਾਰ ਕਰਨਾ ਵੀ ਸਿਖਾਉਂਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਚਾਂਦਪੁਰ ਰੁੜਕੀ ਨੂੰ ਸਮਾਰਟ ਸਕੂਲ ਬਣਾਉਣ ਦੇ ਪ੍ਰਾਜੈਕਟ ਸਬੰਧੀ ਦੌਰਾ

ਪੋਜੇਵਾਲ ਸਰਾਂ, 26 ਫਰਵਰੀ (ਨਵਾਂਗਰਾਈਾ)- ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਵਿਖੇ ਅਚਨਚੇਤ ਦੌਰਾ ਕੀਤਾ ਗਿਆ ਅਤੇ ਸਕੂਲ ਵਿਚ ਚੱਲ ਰਹੇ ਸਮਾਰਟ ਸਕੂਲ ਪ੍ਰਾਜੈਕਟ ਦਾ ਜਾਇਜ਼ਾ ਲਿਆ | ਇਸ ਮੌਕੇ ਸਕੂਲ ਮੁੱਖ ਅਧਿਆਪਕ ਨੇ ਦੱਸਿਆ ...

ਪੂਰੀ ਖ਼ਬਰ »

ਯਾਦਗਾਰੀ ਕਾਲਜ ਮਜਾਰੀ ਵਿਖੇ ਵਿਦਾਇਗੀ ਪਾਰਟੀ ਸਮਾਗਮ ਕਰਵਾਇਆ

ਮਜਾਰੀ/ਸਾਹਿਬਾ, 26 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਵਿਖੇ ਵਿਦਾਇਗੀ ਪਾਰਟੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗਿਆਰ੍ਹਵੀਂ ਕਲਾਸ ਵਲੋਂ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਅਤੇ ਬੀ.ਏ. ਭਾਗ ਸੈਕੰਡ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੂੰ ਆਦਰਸ਼ ਮੁੱਖ ਮੰਤਰੀ ਦਾ ਪੁਰਸਕਾਰ ਮਿਲਣਾ ਮਾਣ ਦੀ ਗੱਲ-ਪੱਲੀ ਝਿੱਕੀ

ਬੰਗਾ, 26 ਫਰਵਰੀ (ਜਸਬੀਰ ਸਿੰਘ ਨੂਰਪੁਰ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਾਰਤੀ ਵਿਦਿਆਰਥੀ ਸੰਸਦ ਵਲੋਂ ਚੰਗਾ ਸ਼ਾਸ਼ਕ ਅਤੇ ਸੂਬੇ ਨੂੰ ਵਿਕਾਸ ਦੇ ਰਾਹ ਪਾਉਣ ਲਈ ਦਿੱਤੇ ਗਏ ਆਦਰਸ਼ ਮੁੱਖ ਮੰਤਰੀ ਐਵਾਰਡ ਨੂੰ ਸ਼ਲਾਘਾਯੋਗ ਦੱਸਦਿਆਂ ...

ਪੂਰੀ ਖ਼ਬਰ »

ਅਸੀਂ ਪੰਜਾਬ 'ਚੋਂ ਇਕ-ਇਕ ਬੂੰਦ ਪਾਣੀ ਲਿਆਵਾਂਗੇ-ਹੁੱਡਾ

ਚੰਡੀਗੜ੍ਹ, 26 ਫਰਵਰੀ (ਐਨ.ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਨ 'ਤੇ ਧੰਨਵਾਦ ਦੇ ਮਤੇ 'ਤੇ ਅੱਜ ਵੀ ਬਹਿਸ ਜਾਰੀ ਰਹੀ | ਅੱਜ ਪ੍ਰੈੱਸ ਲਾਬੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਦਾਅਵਾ ...

ਪੂਰੀ ਖ਼ਬਰ »

ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ 19ਵਾਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਿਖ਼ਤਾਬ

ਗੜ੍ਹਸ਼ੰਕਰ, 26 ਫਰਵਰੀ (ਧਾਲੀਵਾਲ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਸਥਾਨਕ ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ 5 ਦਿਨਾਂ 19ਵਾਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ...

ਪੂਰੀ ਖ਼ਬਰ »

ਫਾਸਟੈਗ ਦੇ ਨਾਲ ਚੌਲਾਂਗ ਟੋਲ ਪਲਾਜ਼ਾ ਤੋਂ ਅਲੱਗ ਵਸੂਲ ਲਈ ਟੋਲ ਫ਼ੀਸ

ਜਲੰਧਰ, 26 ਫਰਵਰੀ (ਸ਼ਿਵ ਸ਼ਰਮਾ)-ਫਾਸਟੈਗ ਦੇ ਲਾਗੂ ਹੋਣ ਨਾਲ ਚਾਹੇ ਹੁਣ ਲੋਕਾਂ ਦਾ ਸਮਾਂ ਟੋਲਾਂ 'ਤੇ ਖੜ੍ਹੇ ਹੋਣ ਦਾ ਬਚਣ ਲੱਗ ਪਿਆ ਹੈ ਪਰ ਇਸ ਦੇ ਨਾਲ ਹੀ ਕਈ ਵਾਰ ਤਾਂ ਲੋਕਾਂ ਨੂੰ ਟੋਲ ਪਲਾਜ਼ਾ 'ਤੇ ਦੁੱਗਣੀ ਰਕਮ ਦੀ ਅਦਾਇਗੀ ਕਰਨੀ ਪੈਂਦੀ ਹੈ | ਤਲਵਾੜਾ ਤੋਂ ਡਾ. ...

ਪੂਰੀ ਖ਼ਬਰ »

ਪੱਤਰਕਾਰਾਂ 'ਤੇ ਭੀੜਤੰਤਰੀ ਹਮਲੇ ਪਹਿਲੇ ਨਹੀਂ

ਮੇਜਰ ਸਿੰਘ ਜਲੰਧਰ, 26 ਫਰਵਰੀ-6 ਦਸੰਬਰ, 1992 ਨੂੰ ਜਦ ਮੈਂ ਕਵਰੇਜ ਲਈ ਅਯੁਧਿਆ 'ਚ ਬਾਬਰੀ ਮਸਜਿਦ ਵਾਲੇ ਕੰਪਲੈਕਸ ਵਿਚ ਪੁੱਜਾ ਤਾਂ ਬਾਬਰੀ ਮਸਜਿਦ ਦਾ ਵੱਡਅਕਾਰੀ ਢਾਂਚਾ ਪੂਰੀ ਤਰ੍ਹਾਂ ਸੁਰੱਖਿਅਤ ਖੜ੍ਹਾ ਸੀ ਅਤੇ ਸਵੇਰੇ 10 ਕੁ ਵਜੇ ਬਾਬਰੀ ਮਸਜਿਦ ਦੇ ਸੱਜੇ ਪਾਸੇ ਬਣੇ ...

ਪੂਰੀ ਖ਼ਬਰ »

ਐੱਸ. ਐਮ. ਓ. ਡਾ: ਐਨ. ਪੀ. ਸ਼ਰਮਾ ਨੇ ਕੀਤੀ ਅਚਨਚੇਤ ਜਾਂਚ

ਜਾਡਲਾ, 26 ਫਰਵਰੀ (ਬੱਲੀ)- ਪੀ.ਐੱਚ.ਸੀ. ਮੁਜ਼ਫਰਪੁਰ ਦੇ ਐੱਸ.ਐਮ.ਓ. ਡਾ: ਨਰਿੰਦਰ ਪਾਲ ਸ਼ਰਮਾ ਵਲੋਂ ਸਬ-ਸੈਂਟਰ ਕਿਸ਼ਨਪੁਰਾ ਵਿਖੇ ਮਨਾਏ ਗਏ ਮਮਤਾ ਦਿਵਸ ਮੌਕੇ ਅਚਨਚੇਤ ਜਾਂਚ ਕੀਤੀ ਗਈ | ਐੱਸ.ਐਮ.ਓ. ਨੇ ਸਿਹਤ ਮੁਲਾਜ਼ਮਾਂ ਨੂੰ ਸਰਕਾਰ ਵਲੋਂ ਦਿੱਤੀ ਜਾ ਰਹੀਆਂ ਸਹੂਲਤਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX