ਨਾਭਾ, 26 ਫਰਵਰੀ (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਨਾਭਾ ਵਲੋਂ ਬਲਾਕ ਪ੍ਰਧਾਨ ਹਰਦੇਵ ਸਿੰਘ ਤੁੰਗਾਂ ਦੀ ਗਵਾਈ ਹੇਠ ਨਾਭਾ ਸ਼ਹਿਰ ਦੇ ਬੜਾ ਗੇਟ ਵਿਖੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ, ਜਿਸ 'ਚ ਕਿਹਾ ਗਿਆ ਕਿ ਭਾਈ ਭਾਈ ਨਾਲ ਲੜਨ ਨਹੀਂ ਦੇਣਾ ਦੇਸ਼ ਨੂੰ ਸੰਤਾਲੀ ਬਣਨ ਨਹੀਂ ਦੇਣਾ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਨਾਗਰਿਕਤਾ ਸੋਧ ਕਾਨੂੰਨ ਵਰਗੇ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਪਿਛਲੇ ਡੇਢ ਮਹੀਨੇ ਤੋਂ ਮੁਸਲਮਾਨ ਭਾਈਚਾਰੇ ਦੇ ਲੋਕਾਂ ਅਤੇ ਹੋਰ ਇਨਸਾਫ਼ ਪਸੰਦ ਲੋਕਾਂ ਵਲੋਂ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਸ਼ਾਹੀਨ ਬਾਗ ਵਿਖੇ ਆਪਣਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਲੋਕਾਂ ਨਾਲ ਤਾਨਾਸ਼ਾਹੀ ਤਰੀਕੇ ਨਾਲ ਪੇਸ਼ ਆ ਰਹੀ ਕੇਂਦਰ ਸਰਕਾਰ ਨੇ ਦਿੱਲੀ 'ਚ ਦੰਗਿਆਂ ਦੀ ਨੌਬਤ ਲਿਆ ਦਿੱਤੀ, ਜਿਸ 'ਚ ਹੁਣ ਤੱਕ 18 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਰੂਪ ਜ਼ਖ਼ਮੀ ਹੋ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਿਗੁਰ ਸਿੰਘ, ਚਰਨਜੀਤ ਸਿੰਘ, ਬੱਬੂ ਸਿੰਘ, ਗੁਰਚਰਨ ਸਿੰਘ, ਅਮਰਜੀਤ ਸਿੰਘ, ਪ੍ਰਗਟ ਸਿੰਘ, ਜੰਗ ਸਿੰਘ, ਚਮਕੌਰ ਸਿੰਘ, ਰਣ ਸਿੰਘ, ਲਾਭ ਸਿੰਘ, ਬਿੰਦਰ ਸਿੰਘ, ਸਿਕੰਦਰ ਸਿੰਘ, ਗੁਰਬਚਨ ਸਿੰਘ ਤੁੰਗਾਂ, ਦਰਬਾਰਾ ਸਿੰਘ ਧਾਰੌਾਕੀ, ਦਰਸ਼ਨ ਸਿੰਘ, ਗੁਰਬਖ਼ਸ਼ ਸਿੰਘ ਹਰੀਗੜ੍ਹ ਆਦਿ ਹੋਰ ਹਾਜ਼ਰ ਸਨ |
ਪਟਿਆਲਾ, 26 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ-ਅਧਿਆਪਨ ਸੰਘ ਦੀਆਂ ਚੋਣਾਂ ਅੱਜ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ | ਸਵੇਰੇ 9 ਤੋਂ ਸ਼ਾਮ 3 ਵਜੇ ਤੱਕ ਸੰਨੀ ਉਬਰਾਏ ਆਰਟਸ ਆਡੀਟੋਰੀਅਮ ਅਤੇ ਤਲਵੰਡੀ ਸਾਬੋ ਵਿਖੇ ਕਰਵਾਈਆਂ ...
ਪਟਿਆਲਾ, 26 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਟਿਆਲਾ ਮੀਡੀਆ ਕਲੱਬ 'ਚ 'ਮੀਟ ਦਾ ਪੈੱ੍ਰਸ' ਪ੍ਰੋਗਰਾਮ 'ਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਭਾਰਤ ਦਾ ...
ਰਾਜਪੁਰਾ, 26 ਫਰਵਰੀ (ਰਣਜੀਤ ਸਿੰਘ)-ਇੱਥੋਂ ਦੇ ਆਈ.ਟੀ.ਆਈ. ਚੌਕ ਨੇੜੇ 50 ਕਰੋੜ ਤੋਂ ਜ਼ਿਆਦਾ ਰੁਪਏ ਦੀ ਜ਼ਮੀਨ 'ਤੇ ਫਲਾਵਰ ਵੈਲੀ ਬਣਾਉਣ ਦੀ ਗੱਲ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਵਾਂਗ ਨਿਤਰ ਕੇ ਲੋਕਾਂ ਦੇ ਸਾਹਮਣੇ ਆਉਣੀ ਚਾਹੀਦੀ ਹੈ, ਇਨ੍ਹਾਂ ਵਿਚਾਰਾਂ ਦਾ ...
ਪਾਤੜਾਂ, 26 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਤਹਿਸੀਲ ਕੰਪਲੈਕਸ ਵਿਚ ਕੰਮ ਕਰ ਰਹੇ ਅਰਜ਼ੀ ਨਵੀਸ, ਅਸ਼ਟਾਮ ਫਰੋਸ਼, ਵਸੀਕਾ ਨਵੀਸ ਤੋਂ ਇਲਾਵਾ ਕੰਪਿਊਟਰ ਟਾਈਪਿਸਟ ਅਤੇ ਫੋਟੋਸਟੇਟ ਆਦਿ ਦਾ ਕੰਮ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦਿਆਂ ਉਪ-ਮੰਡਲ ...
ਨਾਭਾ, 26 ਫਰਵਰੀ (ਅਮਨਦੀਪ ਸਿੰਘ ਲਵਲੀ)-ਬੀਤੇ ਦਿਨੀਂ 21 ਫਰਵਰੀ ਨੂੰ ਨਾਭਾ ਦੀ ਕੋਤਵਾਲੀ ਨਜ਼ਦੀਕ ਅਮਨਦੀਪ ਸਿੰਘ ਗੋਸ਼ੂ (43) ਪੁੱਤਰ ਭਗਤ ਸਿੰਘ ਬੈਂਕ ਸਟਰੀਟ ਨਾਭਾ ਦਾ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਸੀ | ਜਿਸ ਸਬੰਧੀ ਨਾਭਾ ਪੁਲਿਸ ਨੇ ਧਰਮਜੀਤ ਸਿੰਘ ਸਨੀ ਪੁੱਤਰ ...
ਪਾਤੜਾਂ, 26 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਤਹਿਸੀਲ ਕੰਪਲੈਕਸ ਵਿਚ ਕੰਮ ਕਰ ਰਹੇ ਅਰਜ਼ੀ ਨਵੀਸ, ਅਸ਼ਟਾਮ ਫਰੋਸ਼, ਵਸੀਕਾ ਨਵੀਸ ਤੋਂ ਇਲਾਵਾ ਕੰਪਿਊਟਰ ਟਾਈਪਿਸਟ ਅਤੇ ਫੋਟੋਸਟੇਟ ਆਦਿ ਦਾ ਕੰਮ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦਿਆਂ ਉਪ-ਮੰਡਲ ...
ਸਮਾਣਾ, 26 ਫਰਵਰੀ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਅਮਾਮਨਗਰ ਉਰਫ਼ ਨਿਜਾਮਣੀਵਾਲਾ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਪੁੱਤਰ ਪ੍ਰਗਾਸ਼ ਸਿੰਘ ਨੇ ਉਪ ਕਪਤਾਨ ਪੁਲਿਸ ਜਸਵੰਤ ਸਿੰਘ ਮਾਂਗਟ ਨੂੰ ਦਿੱਤੀ ਇਕ ਲਿਖਤੀ ਸ਼ਿਕਾਇਤ 'ਚ ਦੋਸ਼ ਲਾਇਆ ਹੈ ਕਿ ਬੀਤੇ ਦਿਨੀਂ ...
ਪਟਿਆਲਾ, 26 ਫਰਵਰੀ (ਮਨਦੀਪ ਸਿੰਘ ਖਰੋੜ)-ਇੰਡਸਇੰਡ ਬੈਂਕ ਤੋਂ ਪੰਜ ਲੱਖ 80 ਹਜ਼ਾਰ ਦਾ ਲੋਨ ਕਰਵਾ ਕੇ ਕਾਰ ਖ਼ਰੀਦਣ ਵਾਲੇ ਨੇ 6 ਕਿਸ਼ਤਾਂ ਭਰਨ ਤੋਂ ਬਾਅਦ ਬੈਂਕ ਦੀਆਂ ਕਿਸ਼ਤਾਂ ਨਾ ਭਰਨ ਅਤੇ ਆਰ.ਟੀ.ਓ. ਦਫ਼ਤਰ 'ਚ ਫ਼ਰਜ਼ੀ ਕਾਗ਼ਜ਼ ਲਗਾ ਕੇ ਗੱਡੀ ਦੀ ਕਾਪੀ ਬਣਾਉਣ ਦਾ ...
ਪਟਿਆਲਾ, 26 ਫਰਵਰੀ (ਮਨਦੀਪ ਸਿੰਘ ਖਰੋੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਛੋਟੀ ਬਜਰੀ ਮਾਰਕੀਟ 'ਚ ਦੜਾ ਸੱਟਾ ਲਗਾਉਂਦੇ ਇਕ ਵਿਅਕਤੀ ਨੂੰ ਮੌਕੇ 'ਤੇ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਸੱਟੇ ਦੇ 1240 ਰੁਪਏ ਬਰਾਮਦ ਕੀਤੇ | ਜਿਸ ਦੇ ਆਧਾਰ ...
ਪਟਿਆਲਾ, 26 ਫਰਵਰੀ (ਮਨਦੀਪ ਸਿੰਘ ਖਰੋੜ)-ਜੇਲ੍ਹ ਪ੍ਰਸ਼ਾਸਨ ਵਲੋਂ ਕੇਂਦਰੀ ਜੇਲ੍ਹ ਪਟਿਆਲਾ 'ਚ ਗੁਪਤ ਸੂਚਨਾ ਦੇ ਆਧਾਰ 'ਤੇ ਚੱਕੀਆਂ ਦੀ ਤਲਾਸ਼ੀ ਲੈਣ ਉਪਰੰਤ ਇਕ ਮੋਬਾਈਲ ਬਰਾਮਦ ਹੋਇਆ | ਇਸ ਦੀ ਪੁਸ਼ਟੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਚਰਨ ਸਿੰਘ ਨੇ ਕੀਤੀ | ਉਕਤ ਮਾਮਲੇ ...
ਪਟਿਆਲਾ, 26 ਫਰਵਰੀ (ਅ.ਸ. ਆਹਲੂਵਾਲੀਆ)-ਲੰਘੇ ਫਰਵਰੀ ਦੇ ਮਹੀਨੇ 'ਚ ਠੰਢ ਤੇ ਪਏ ਕੋਹਰੇ ਕਾਰਨ ਟਮਾਟਰਾਂ ਦੀ ਫਸਲ ਦਾ ਬਹੁਤ ਨੁਕਸਾਨ ਹੋ ਗਿਆ ਸੀ | ਜਿਸ ਦਾ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਵਲੋਂ ਤਬਾਹ ਹੋਈ ਫਸਲ ਦੀ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ | ...
ਪਟਿਆਲਾ, 26 ਫਰਵਰੀ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੇ ਸਹੁਰਾ ਪਰਿਵਾਰ ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਪੂਨਮ ਵਾਸੀ ਪਟਿਆਲਾ ਨੇ ਪੁਲਿਸ ਨੂੰ ...
ਪਟਿਆਲਾ, 26 ਫਰਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ 16 ਸਾਲਾ ਲੜਕੀ ਰੋਜ਼ਾਨਾ ਦੀ ਤਰ੍ਹਾਂ ਮਾਡਲ ਟਾਊਨ ਵਿਖੇ ਸਕੂਲ 'ਚ 24 ਫਰਵਰੀ ਨੂੰ ਪੜ੍ਹਨ ਗਈ ਸੀ ਪਰੰਤੂ ਹੁਣ ਤੱਕ ਘਰ ਵਾਪਸ ਨਹੀਂ ਪਰਤੀ | ਉਕਤ ਸ਼ਿਕਾਇਤ ਲੜਕੀ ਦੀ ਮਾਤਾ ਨੇ ਥਾਣਾ ਪਸਿਆਣਾ 'ਚ ਦਰਜ ...
ਪਟਿਆਲਾ, 26 ਫਰਵਰੀ (ਮਨਦੀਪ ਸਿੰਘ ਖਰੋੜ)- ਸਥਾਨਕ ਮਾਡਰਨ ਸਕੂਲ ਨੇੜੇ ਖੜ੍ਹਾ ਕੀਤਾ ਆਟੋ ਰਿਕਸ਼ਾ ਕੋਈ ਚੋਰੀ ਕਰਕੇ ਲੈ ਗਿਆ | ਇਸ ਚੋਰੀ ਦੀ ਸ਼ਿਕਾਇਤ ਰਜਨੀਸ਼ ਕੁਮਾਰ ਵਾਸੀ ਪਟਿਆਲਾ ਨੇ ਥਾਣਾ ਅਨਾਜ ਮੰਡੀ 'ਚ ਰਿਪੋਰਟ ਦਰਜ ਕਰਵਾਈ ਕਿ ਉਸ ਨੇ ਆਟੋ ਰਿਕਸ਼ਾ ਕਿਰਾਏ 'ਤੇ ...
ਪਟਿਆਲਾ, 26 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲੇ ਦੇ ਦੂਜੇ ਦਿਨ ਵੀ ਪੁਸਤਕਾਂ ਖ਼ਰੀਦਣ ਵਾਲਿਆਂ ਦੀ ਕਾਫ਼ੀ ਚਹਿਲ-ਪਹਿਲ ਰਹੀ | ਅੱਜ ਦੇ ਦਿਨ ਹੋਈ ਵਿਕਰੀ ਬਾਰੇ ਡਾ. ਸਰਬਜਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਪਬਲੀਕੇਸ਼ਨ ਬਿਊਰੋ ...
ਰਾਜਪੁਰਾ, 26 ਫਰਵਰੀ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਦਹੇਜ ਮਾਮਲੇ 'ਚ ਤੰਗ ਪ੍ਰੇਸ਼ਾਨ ਕਰਨ 'ਤੇ ਪੀੜਤਾ ਦੇ ਪਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸੁਖਜੀਤ ਕੌਰ ਵਾਸੀ ਪਿੰਡ ਹਰਪਾਲਪੁਰ ਨੇ ਬਿਆਨ ...
ਪਟਿਆਲਾ, 26 ਫਰਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਦੀਪ ਨਗਰ ਦਾ ਰਹਿਣ ਵਾਲਾ ਇਕ ਵਿਅਕਤੀ 24 ਫਰਵਰੀ ਨੂੰ ਰਾਤੀ 9 ਵਜੇ ਦੇ ਕਰੀਬ ਘਰੋਂ ਕਿਸੇ ਕੰਮ ਲਈ ਬਾਹਰ ਗਿਆ ਸੀ ਪਰੰਤੂ ਹੁਣ ਤੱਕ ਵਾਪਸ ਘਰ ਨਹੀਂ ਪਰਤਿਆ ਹੈ | ਇਸ ਮਾਮਲੇ ਦੀ ਸ਼ਿਕਾਇਤ ਲਾਪਤਾ ਵਿਅਕਤੀ ਦੀ ਪਤਨੀ ਰਾਜਵੀਰ ...
ਪਟਿਆਲਾ, 26 ਫਰਵਰੀ (ਗੁਰਵਿੰਦਰ ਸਿੰਘ ਔਲਖ)-ਹੈਰੀਟੇਜ਼ ਮੇਲੇ ਦੇ ਸਬੰਧ 'ਚ ਗੱਲਬਾਤ ਕਰਦਿਆਂ ਪੂਨਮਦੀਪ ਕੌਰ ਨੇ ਅੱਜ 27 ਫਰਵਰੀ ਦੇ ਪ੍ਰੋਗਰਾਮਾਂ ਬਾਰੇ ਦੱਸਦਿਆਂ ਕਿਹਾ ਕਿ ਚੰਡੀਗੜ੍ਹ ਵਿੰਟੇਜ਼ ਕਲੱਬ ਦੇ ਸਹਿਯੋਗ ਨਾਲ ਸਵੇਰੇ 9 ਵਜੇ ਵਿੰਟੇਜ਼ ਕਾਰ ਰੈਲੀ ਕੱਢੀ ...
ਪਟਿਆਲਾ, 26 ਫਰਵਰੀ (ਚਹਿਲ)- ਪਟਿਆਲਾ ਹੈਰੀਟੇਜ਼ ਫ਼ੈਸਟੀਵਲ-2020 ਦੇ ਸਮਾਗਮਾਂ ਦੀ ਲੜੀ ਵਜੋਂ ਅੱਜ ਪੋਲੋ ਐਾਡ ਰਾਈਡਿੰਗ ਕਲੱਬ ਪਟਿਆਲਾ ਵਿਖੇ ਕਿਲ੍ਹਾ ਮੁਬਾਰਕ ਅਤੇ ਬਹਾਦਰਗੜ੍ਹ ਦੀਆਂ ਟੀਮਾਂ ਦਿਲਕਸ਼ ਪੋਲੋ ਮੈਚ ਖੇਡਿਆ ਗਿਆ, ਜਿਸ ਦੌਰਾਨ ਬਹਾਦਰਗੜ੍ਹ ਦੀ ਟੀਮ ਨੇ ...
ਘਨੌਰ, 25 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਆਮ ਆਦਮੀ ਪਾਰਟੀ ਵਲੋਂ ਬੂਥ ਪੱਧਰ ਦੀਆਂ ਬਣਾਈਆਂ ਗਈਆਂ ਕਮੇਟੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਸਮੀਕਰਨ ਬਦਲਣਗੀਆਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਪਾਰਟੀ ਦੇ ਵਲੰਟੀਅਰ ਗੁਰਜੰਟ ਸਿੰਘ ਮਹਿਦੂਦਾ ਨੇ ਹਲਕਾ ...
ਪਟਿਆਲਾ, 26 ਫਰਵਰੀ (ਗੁਰਵਿੰਦਰ ਸਿੰਘ ਔਲਖ)-ਕਰਾਫ਼ਟ ਮੇਲੇ 'ਚ ਅੱਜ ਪੰਜਾਬੀ ਸੱਭਿਆਚਾਰ ਨੂੰ ਦੇਸ਼-ਵਿਦੇਸ਼ ਪ੍ਰਫੁਲਿਤ ਕਰਨ 'ਚ ਯੋਗਦਾਨ ਪਾਉਣ ਵਾਲੇ ਕੈਨੇਡਾ ਰਹਿੰਦੇ ਇਕਬਾਲ ਮਾਹਲ ਨੇ ਸ਼ਿਰਕਤ ਕਰਕੇ ਕਿਹਾ ਕਿ ਅਜਿਹੇ ਉਪਰਾਲੇ ਆਪਣੇ ਸੱਭਿਆਚਾਰ ਸਮੇਤ ਹੋਰਨਾਂ ...
ਨਾਭਾ, 26 ਫਰਵਰੀ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਨਗਰ ਕੌਾਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਵੀ ਜਾਰੀ ਰਿਹਾ | ਧਰਨੇ 'ਚ ਬੁਲਾਰਿਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਾਸਲ ਦੀ ...
ਭਾਦਸੋਂ, 26 ਫਰਵਰੀ (ਗੁਰਬਖ਼ਸ਼ ਸਿੰਘ ਵੜੈਚ)-ਪੰਥ ਰਤਨ ਸਵ. ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਨੂੰ ਸਮਰਪਿਤ ਪਿੰਡ ਟੌਹੜਾ ਵਿਖੇ 28 ਫਰਵਰੀ ਨੂੰ ਕਰਵਾਏ ਜਾ ਰਹੇ 14ਵੇਂ ਮਹਾਨ ਗੁਰਮਤਿ ਸਮਾਗਮ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ | ਸਮਾਗਮ ਦੇ ...
ਅੰਮਿ੍ਤਸਰ, 26 ਫ਼ਰਵਰੀ (ਸਟਾਫ ਰਿਪੋਰਟਰ)¸ਸਿੱਖ ਬੰਦੀਆਂ ਲਈ ਨਾਭਾ ਜੇਲ੍ਹ ਅੰਦਰ ਭੇਜੇ ਗਏ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗਠਿਤ ਕੀਤੀ ਗਈ ਚਾਰ ...
ਪਟਿਆਲਾ, 26 ਫਰਵਰੀ (ਚਹਿਲ)- ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਵਿਖੇ ਚੱਲ ਰਹੀਆਂ ਪਹਿਲੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਦੇ ਤੀਰ-ਅੰਦਾਜ਼ੀ ਮੁਕਾਬਲਿਆਂ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤੀਰ-ਅੰਦਾਜ਼ ਸੰਗਮਪ੍ਰੀਤ ਸਿੰਘ ਬੀਸਲਾ ਨੇ ਦੋ ਸੋਨ ਤੇ ਇਕ ...
ਪੂਨਮਦੀਪ ਕੌਰ ਕਮਿਸ਼ਨਰ ਨਗਰ ਨਿਗਮ ਪਟਿਆਲਾ 26 ਫਰਵਰੀ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਦੇ ਖ਼ਜ਼ਾਨੇ ਨੂੰ ਇਸ ਵਾਰ ਸਥਾਨਕ ਸਰਕਾਰਾਂ ਬਾਰੇ ਵਿਭਾਗ ਵਲੋਂ ਦਿੱਤੀ 10 ਫ਼ੀਸਦੀ ਦੀ ਛੋਟ ਨੇ ਜਾਇਦਾਦ ਤੇ ਹਾਊਸ ਟੈਕਸ ਨੇ ਮਾਲਾ ਮਾਲ ਕਰ ਦਿੱਤਾ ਹੈ | ਇਸ ਸਬੰਧੀ ਮਿਲੀ ...
ਪਟਿਆਲਾ, 26 ਫਰਵਰੀ (ਗੁਰਵਿੰਦਰ ਸਿੰਘ ਔਲਖ)-ਹੈਰੀਟੇਜ਼ ਫ਼ੈਸਟੀਵਲ-2020 ਦੌਰਾਨ ਵਿਰਾਸਤੀ ਕਿਲ੍ਹਾ ਮੁਬਾਰਿਕ ਵਿਖੇ ਪਦਮਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਵਲੋਂ ਤਬਲੇ ਦੀ ਦਿਲਕਸ਼ ਪੇਸ਼ਕਾਰੀ ਕਰਕੇ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ ਗਿਆ | ਇਸ ਵਿਰਾਸਤੀ ਉਤਸਵ ਦੇ ਅੱਜ ਦੇ ...
ਨਾਭਾ, 26 ਫਰਵਰੀ (ਅਮਨਦੀਪ ਸਿੰਘ ਲਵਲੀ)-ਇੰਦਰਾ ਰਤਨ ਪਤਨੀ ਗੋਤਮ ਬਾਤਿਸ਼ ਵਾਸੀ ਗਲੀ ਨੰ. 2 ਸ਼ਹੀਦ ਭਗਤ ਸਿੰਘ ਕਾਲੋਨੀ ਹੀਰਾ ਮਹਿਲ ਨਾਭਾ ਦੇ ਬਿਆਨਾਂ 'ਤੇ ਕੋਤਵਾਲੀ ਨਾਭਾ ਵਿਖੇ 2 ਨਾ-ਮਾਲੂਮ ਵਿਅਕਤੀਆਂ ਉੱਪਰ ਮੁਕੱਦਮਾ ਨੰ. 20 ਧਾਰਾ 379ਬੀ ਆਈ.ਪੀ.ਸੀ ਤਹਿਤ ਮਾਮਲਾ ਦਰਜ ...
ਪਟਿਆਲਾ, 26 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵਲੋਂ ਯੂ.ਜੀ.ਸੀ. ਦੇ ਸੈਪ ਪ੍ਰੋਗਰਾਮ ਅਧੀਨ ਵਿੱਤੀ ਮਦਦ ਪ੍ਰਾਪਤ ਅੰਤਰਰਾਸ਼ਟਰੀ ਸੈਮੀਨਾਰ ਅਤੇ ਵਰਕਸ਼ਾਪ 'ਦਵਾਈਆਂ ਦੀ ਖੋਜ ਅਤੇ ...
ਪਟਿਆਲਾ, 26 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਤੇ ਸੂਬਾ ਜਨਰਲ ਸਕੱਤਰ ਨੇ ਪ੍ਰੈਸ ਬਿਆਨ 'ਚ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਦਿੱਲੀ ਵਿਚ ਹੋ ਰਹੀ ਹਿੰਸਾ ਸੋਚੀ/ਸਮਝੀ ਅਤੇ ...
ਪਟਿਆਲਾ, 26 ਫਰਵਰੀ (ਜਸਪਾਲ ਸਿੰਘ ਢਿੱਲੋਂ)-ਆਮਦਨ ਕਰ ਵਿਭਾਗ ਦੇ ਪ੍ਰਮੁੱਖ ਕਮਿਸ਼ਨਰ ਵਿਕਰਮ ਗੌੜ ਨੇ ਅੱਜ ਇੱਥੇ ਇਕ ਮੁਲਾਕਾਤ 'ਚ ਗੱਲਬਾਤ ਕਰਦਿਆਂ ਦੱਸਿਆ ਕਿ ਆਮਦਨ ਕਰ ਵਿਭਾਗ ਹੁਣ ਲੋਕਾਂ ਨੂੰ ਆਮਦਨ ਕਰ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਾਏਗਾ | ਇਸ ਸਬੰਧੀ ...
ਪਟਿਆਲਾ, 26 ਫਰਵਰੀ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ, ਪੰਜਾਬ ਦੇ ਵਿਹੜੇ 'ਚ ਕੈਨੇਡਾ ਤੋਂ ਆਏ ਪਰਵਾਸੀ ਸਾਹਿਤਕਾਰ ਅਤੇ ਸੰਗੀਤ ਪੇ੍ਰਮੀ ਇਕਬਾਲ ਮਾਹਿਲ ਸਾਹਿਤਕ ਮਿਲਣੀ ਕੀਤੀ ਗਈ | ਇਸ ਮੌਕੇ ਕਰਮਜੀਤ ਕੌਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਨੇ ਉਨ੍ਹਾਂ ...
ਦੇਵੀਗੜ੍ਹ, 26 ਫਰਵਰੀ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਸੰਗਰੂਰ ਜ਼ਿਲ੍ਹੇ 'ਚ ਇਕ ਨਿੱਜੀ ਸਕੂਲ ਵੈਨ 'ਚ ਹੋਈ ਦੁਰਘਟਨਾ ਤੋਂ ਬਾਅਦ ਪ੍ਰਸ਼ਾਸਨ ਵਲੋਂ ਸਕੂਲੀ ਬੱਸਾਂ ਦੇ ਕੀਤੇ ਗਏ ਚਲਾਨਾਂ ਅਤੇ ਸਕੂਲਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਪਬਲਿਕ ਸਕੂਲ ...
ਪਟਿਆਲਾ, 26 ਫਰਵਰੀ (ਚਹਿਲ)-ਇੱਥੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਦੇ ਮੇਜਰ ਤੇਜਿੰਦਰਪਾਲ ਸਿੰਘ ਸੋਹਲ ਬਹੁਮੰਤਵੀ ਹਾਲ ਵਿਖੇ ਜ਼ਿਲ੍ਹਾ ਪਟਿਆਲਾ ਜਿਮਨਾਸਟਿਕ ਐਸੋਸੀਏਸ਼ਨ ਵਲੋਂ ਪ੍ਰਧਾਨ ਤੇ ਸਾਬਕਾ ਕੌਮਾਂਤਰੀ ਜਿਮਨਾਸਟ ਵਿਕਾਸ ਸੱਭਰਵਾਲ ਐਸ.ਪੀ. ਪੰਜਾਬ ...
ਘਨੌਰ, 26 ਫਰਵਰੀ (ਬਲਜਿੰਦਰ ਸਿੰਘ ਗਿੱਲ)-ਥਾਣਾ ਘਨੌਰ ਤੇ ਰਾਜਪੁਰਾ ਸਾਂਝ ਕੇਂਦਰ ਵਲੋਂ ਪੁਲਿਸ ਮੁਲਾਜ਼ਮਾਂ ਨੇ ਸਬ ਇੰਸਪੈਕਟਰ ਬਲਜੀਤ ਸਿੰਘ, ਇੰਸਪੈਕਟਰ ਬਲਵੰਤ ਸਿੰਘ ਸਾਂਝ ਕੇਂਦਰ ਸਬ ਡਵੀਜ਼ਨ ਰਾਜਪੁਰਾ ਅਤੇ ਪਰਮਜੀਤ ਸਿੰਘ ਜ਼ਿਲ੍ਹਾ ਸਾਂਝ ਕਮੇਟੀ ਨੇ ਸਕੂਲੀ ...
ਪਟਿਆਲਾ, 26 ਫਰਵਰੀ (ਚਹਿਲ)-ਪਟਿਆਲਾ ਹੈਰੀਟੇਜ਼ ਫ਼ੈਸਟੀਵਲ-2020 ਦੇ ਤਹਿਤ ਇੱਥੇ ਪੰਜਾਬੀ ਯੂਨੀਵਰਸਿਟੀ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਵਿਰਾਸਤੀ ਖੇਡ ਸਾਈਕਲ ਪੋਲੋ ਦੇ ਮੁਕਾਬਲੇ ਕਰਵਾਏ ਗਏ | ਜਿਸ ਦੌਰਾਨ ਪਟਿਆਲਾ ਚਾਰਜ਼ਰਜ ਦੀ ਟੀਮ ਨੇ ਪਟਿਆਲਾ ...
ਸਮਾਣਾ, 26 ਫ਼ਰਵਰੀ (ਸਾਹਿਬ ਸਿੰਘ)-ਨੈਸ਼ਨਲ ਫਿਜ਼ੀਕਲ ਕਾਲਜ ਚੁਪਕੀ ਵਿਚ ਅਥਲੈਟਿਕ ਮੀਟ ਕਰਵਾਈ ਗਈ | ਜਿਸ ਦਾ ਉਦਘਾਟਨ ਪੁਲਿਸ ਉੱਪ-ਕਪਤਾਨ ਸਮਾਣਾ ਜਸਵੰਤ ਸਿੰਘ ਮਾਂਗਟ ਨੇ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ...
ਪਟਿਆਲਾ, 26 ਫਰਵਰੀ (ਚਹਿਲ)-ਗੁਜਰਾਤ ਦੇ ਸ਼ਹਿਰ ਨਦਿਆਡ ਵਿਖੇ ਹੋਈਆਂ 65ਵੀਆਂ ਕੌਮੀ ਸਕੂਲ ਖੇਡਾਂ ਦੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਪੰਜਾਬ ਦੇ ਖਿਡਾਰੀਆਂ ਨੇ ਦੋ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਪੰਜਾਬ ਦੇ ਮੁੰਡਿਆਂ ਦੀ ਇੱਪੀ ਟੀਮ ਨੇ ਚਾਂਦੀ ਦਾ ਅਤੇ ...
ਸ਼ੁਤਰਾਣਾ, 26 ਫਰਵਰੀ (ਬਲਦੇਵ ਸਿੰਘ ਮਹਿਰੋਕ)-ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਲੋਕਾਂ ਵਲੋਂ ਨਾਗਰਿਕਤਾ ਸੋਧ ਕਾਨੂੰਨ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੇ ਅੜੀਅਲ ...
ਭਾਦਸੋਂ, 26 ਫਰਵਰੀ (ਗੁਰਬਖ਼ਸ਼ ਸਿੰਘ ਵੜੈਚ)-ਗੁਰਮਤਿ ਖ਼ਾਲਸਾ ਚੇਤਨ ਮੰਚ ਦੇ ਪ੍ਰਧਾਨ ਗੁਰਦੀਪ ਸਿੰਘ ਬੜੈਚਾ ਨੇ ਪੈੱ੍ਰਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੰਸਾਰ ਪੱਧਰ 'ਤੇ ਸਮੂਹ ਸਿੱਖ ਜਥੇਬੰਦੀਆਂ 'ਚ ਜੋ ਵਿਚਾਰਕ ਮਤਭੇਦ ਹਨ, ਉਨ੍ਹਾਂ ਮਤਭੇਦਾਂ ਨੂੰ ਕੌਮ ਦੀ ...
ਬਸੀ ਪਠਾਣਾਂ, 26 ਫਰਵਰੀ (ਗੁਰਬਚਨ ਸਿੰਘ ਰੁਪਾਲ, ਗੌਤਮ)-ਮੇਹਰ ਬਾਬਾ ਚੈਰੀਟੇਬਲ ਟਰੱਸਟ ਵਲੋਂ ਇੱਥੇ ਮੁਹੱਲਾ ਗੁਰੂ ਨਾਨਕਪੁਰਾ ਸਥਿਤ ਮਾਤਾ ਹਰਨਾਮ ਕੌਰ ਕਮਿਊਨਿਟੀ ਡਿਵੈੱਲਪਮੈਂਟ ਸੈਂਟਰ ਵਿਖੇ 33ਵਾਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 29 ਫਰਵਰੀ ਨੂੰ ਸਵੇਰੇ 9 ਤੋਂ ...
ਪਟਿਆਲਾ, 26 ਫਰਵਰੀ (ਜਸਪਾਲ ਸਿੰਘ ਢਿੱਲੋਂ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਦਾ ਰਾਸ਼ਟਰੀ ਕਾਮਧੇਨੂ ਕਮਿਸ਼ਨ ਵਲੋਂ ਦਿੱਲੀ ਵਿਖੇ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਗਊ ਸੇਵਾ ...
ਪਟਿਆਲਾ, 26 ਫਰਵਰੀ (ਅ.ਸ. ਆਹਲੂਵਾਲੀਆ)-ਜ਼ਿਲ੍ਹੇ ਵਿਚ ਚੱਲ ਰਹੀਆਂ ਇੰਡਸਟਰੀਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਤਜਰਬੇਕਾਰ ਕਰਮਚਾਰੀ ਅਤੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਰੋਜ਼ਗਾਰ ਦੇਣ ਦੇ ਮੰਤਵ ਨਾਲ ...
ਪਟਿਆਲਾ, 26 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਹੈੱਡ ਗੰ੍ਰਥੀ ਭਾਈ ਪ੍ਰਨਾਮ ਸਿੰਘ ਨੂੰ ਉਸ ਸਮੇਂ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਸੇਵਾ ਸਿੰਘ (60) ਅੱਜ ਸਵੇਰੇ ਅਚਾਨਕ ਦੇਹਾਂਤ ਹੋ ਗਿਆ | ਸੇਵਾ ਸਿੰਘ ਦਾ ਅੱਜ ਬਾਅਦ ...
ਡਕਾਲਾ, 26 ਫਰਵਰੀ (ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੋਲਾ ਵਿਖੇ ਉਮੀਦ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਹਲਕਾ ਸਨੌਰ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ...
ਪਟਿਆਲਾ, 26 ਫਰਵਰੀ (ਮਨਦੀਪ ਸਿੰਘ ਖਰੋੜ)-ਸਿਹਤ ਵਿਭਾਗ ਪੰਜਾਬ 'ਚ ਸਿਹਤ ਵਰਕਰਾਂ ਦੀ ਭਰਤੀ ਦੀ ਮੰਗ ਨੂੰ ਲੈ ਕੇ ਲਗਾਤਾਰ ਅਨੇਕਾਂ ਵਾਰ ਮੁੱਖ ਮੰਤਰੀ ਦੇ ਸ਼ਹਿਰ 'ਚ ਮੋਰਚਾ ਲਗਾਉਣ ਵਾਲੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੇ ਸਰਕਾਰੀ ਲਾਰਿਆਂ ਤੋਂ ਅੱਕ ਕੇ ਮੁੜ ...
ਪਟਿਆਲਾ, 26 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਵਿਰਾਸਤੀ ਉਤਸਵਾਂ ਦੀ ਲੜੀ ਹੇਠ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫ਼ੈਸਟੀਵਲ-2020 ਦੇ ਅੱਜ ਚੌਥੇ ਦਿਨ ਦੀ ਸ਼ਾਮ ਨੂੰ ਐਨ.ਆਈ.ਐਸ. ਦੀ ਵਿਰਾਸਤੀ ਇਮਾਰਤ ਵਿਖੇ ਮਰਹੂਮ ਸ੍ਰੀ ਹਰਪਾਲ ਟਿਵਾਣਾ ਵਲੋਂ 1970 'ਚ ਬਣਾਏ ਗਏ ਨਾਟਕ 'ਦੀਵਾ ...
ਪਟਿਆਲਾ, 26 ਫਰਵਰੀ (ਜਸਪਾਲ ਸਿੰਘ ਢਿੱਲੋਂ)- ਪਟਿਆਲਾ ਸ਼ਹਿਰ ਅੰਦਰ ਪੀ.ਆਰ.ਟੀ.ਸੀ. ਤੇ ਨਿੱਜੀ ਬੱਸਾਂ ਦੇ ਕਈ ਥਾਂ 'ਤੇ ਠਹਿਰਾਓ ਬਣਾਏ ਹੋਏ ਹਨ ਜਿੱਥੋਂ ਲੋਕ ਇਨ੍ਹਾਂ ਬੱਸਾਂ 'ਤੇ ਚੜ੍ਹਦੇ ਤੇ ਉੱਤਰਦੇ ਹਨ | ਇਸ ਸਬੰਧੀ ਇਕ ਠਹਿਰਾਓ ਸਮਾਣਾ ਚੰੁਗੀ ਦੇ ਕੋਲ ਜੋ ਠਹਿਰਾਓ ਹੈ ...
ਪਟਿਆਲਾ, 26 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵਲੋਂ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ ਕੱਲ੍ਹ ਦੇਰ ਸ਼ਾਮ ਵਜੇ ਭਾਈ ਕਾਹਨ ਸਿੰਘ ਨਾਭਾ ਮੁੱਖ ਲਾਇਬ੍ਰੇਰੀ ਦੇ ਸਾਹਮਣੇ ਅਤੇ ਅੱਜ ਪੁਸਤਕ ਮੇਲੇ ਵਿਚ ...
ਪਟਿਆਲਾ, 26 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਤੋਂ ਸ਼ੁਰੂ ਹੁੰਦੀ ਡਿਸਟਿਕ ਰੋਡ ਦਾ ਅਧੂਰਾ ਪਿਆ ਕੰਮ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਸੁਸਤ ਕਾਰਗੁਜ਼ਾਰੀ ਦਾ ਸਬੂਤ ਦੇ ਰਿਹਾ ਹੈ, ਉੱਥੇ ਰਾਹਗੀਰਾਂ ਦੀ ਪੇ੍ਰਸ਼ਾਨੀ ਦਾ ਸਬੱਬ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX