ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਪਿੰਡ ਅਸਪਾਲ ਕਲਾਂ ਦੀ ਇੱਕ ਔਰਤ ਵਲੋਂ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਉਸ ਦੇ ਪਤੀ ਵਿਰੱੁਧ ਮਾਮਲਾ ਥਾਣਾ ਧਨੌਲਾ ਵਿਖੇ ਅਧੀਨ ਧਾਰਾ 306 ਤਹਿਤ ਦਰਜ ਕੀਤਾ ਗਿਆ ਸੀ | ਪਰ ਅੱਜ ਮਿ੍ਤਕਾ ਮਨਜਿੰਦਰ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਪੋਸਟਮਾਰਟਮ ਕਮਰੇ ਦੇ ਬਾਹਰ ਧਰਨਾ ਲਗਾ ਕੇ ਮਾਮਲੇ 'ਚ ਧਾਰਾ ਦੇ ਬਦਲਾਅ ਦੀ ਮੰਗ ਕੀਤੀ | ਗੱਲਬਾਤ ਕਰਦਿਆਂ ਮਿ੍ਤਕਾ ਦੇ ਭਰਾ ਬਲੌਰ ਸਿੰਘ ਪੱੁਤਰ ਦਰਸ਼ਨ ਸਿੰਘ ਵਾਸੀ ਢਿਲਵਾਂ ਨੇ ਦੱਸਿਆ ਕਿ ਉਸ ਦੀ ਭੈਣ ਮਨਜਿੰਦਰ ਕੌਰ ਦਾ ਵਿਆਹ 12 ਸਾਲ ਪਹਿਲਾਂ ਰਾਜਿੰਦਰ ਸਿੰਘ ਉਰਫ਼ ਜੰਟਾ ਪੱੁਤਰ ਨਛੱਤਰ ਸਿੰਘ ਵਾਸੀ ਅਸਪਾਲ ਕਲਾਂ ਨਾਲ ਹੋਇਆ ਅਤੇ ਇਸ ਦੀਆਂ ਤਿੰਨ ਬੇਟੀਆਂ ਹਨ, ਜਿਸ ਕਾਰਨ ਮੇਰੀ ਭੈਣ ਨਾਲ ਉਸ ਦਾ ਪਤੀ ਅਕਸਰ ਲੜਦਾ ਝਗੜਦਾ ਰਹਿੰਦਾ ਸੀ ਅਤੇ ਕੱੁਟਮਾਰ ਕਰਦਾ ਸੀ | ਕਈ ਵਾਰ ਅਸੀਂ ਪੰਚਾਇਤੀ ਤੌਰ 'ਤੇ ਵੀ ਸਮਝੌਤਾ ਕਰਵਾ ਕੇ ਆਏ | 25 ਫਰਵਰੀ ਨੂੰ ਸਵੇਰੇ ਤਕਰੀਬਨ 11 ਵਜੇ ਸਾਡੇ ਕੋਲ ਕਿਸੇ ਆਸ ਪਾਸ ਤੋਂ ਫ਼ੋਨ ਆਇਆ ਕਿ ਤੁਹਾਡੀ ਕੁੜੀ ਦਾ ਸਸਕਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਅਸੀਂ ਮੌਕੇ 'ਤੇ ਪਹੁੰਚ ਕੇ ਪੁਲਿਸ ਦੇ ਧਿਆਨ ਵਿਚ ਲਿਆਂਦਾ ਅਤੇ ਮੇਰੀ ਭੈਣ ਦੇ ਗਲੇ 'ਤੇ ਨਿਸ਼ਾਨ ਸਨ, ਜਿਸ ਤੋਂ ਕਿ ਸਾਬਤ ਹੁੰਦਾ ਸੀ ਕਿ ਇਸ ਦਾ ਗਲਾ ਘੱੁਟ ਕੇ ਮਾਰਿਆ ਗਿਆ ਹੈ, ਖ਼ੁਦਕੁਸ਼ੀ ਨਹੀਂ | ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਇਸ ਧਾਰਾ ਦੇ ਵਿਚ ਬਦਲਾਅ ਕਰ ਕੇ 302 ਧਾਰਾ ਅਧੀਨ ਮਾਮਲਾ ਦਰਜ ਕੀਤਾ ਜਾਵੇ | ਜਦੋਂ ਇਸ ਮਾਮਲੇ ਸਬੰਧੀ ਥਾਣਾ ਧਨੌਲਾ ਦੇ ਐਸ.ਐਚ.ਓ. ਹਾਕਮ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਜੇ ਕਿਸੇ ਵੀ ਧਾਰਾ ਵਿਚ ਬਦਲਾਅ ਕਰਨਾ ਪਿਆ ਤਾਂ ਜ਼ਰੂਰ ਕਰਾਂਗੇ |
ਮਹਿਲ ਕਲਾਂ, 26 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਬੀਤੇ ਦਿਨੀਂ ਪਿੰਡ ਸਹਿਜੜਾ ਵਿਖੇ ਮੱਝਾਂ ਚੋਰੀ ਕਰਨ ਆਏ ਚੋਰ ਗਰੋਹ ਦੇ ਮੈਂਬਰਾਂ ਨੰੂ ਲਲਕਾਰੇ ਨਾਲ ਭਜਾਉਣ ਵਿਚ ਸਫਲ ਹੋਏ ਪਿੰਡ ਦੇ ਦੋ ਵਿਅਕਤੀਆਂ ਦਾ ਨਗਰ ਨਿਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ...
ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਭਾਕਿਯੂ ਏਕਤਾ ਉਗਰਾਹਾਂ ਵਲੋਂ ਦਿੱਲੀ ਵਿਖੇ ਸ਼ਾਹੀਨ ਬਾਗ ਅਤੇ ਹੋਰ ਵੱਖ-ਵੱਖ ਖੇਤਰਾਂ ਵਿਚ ਚੱਲ ਰਹੇ ਧਰਨਿਆਂ ਸਮੇਂ ਭਾਜਪਾ ਅਤੇ ਆਰ.ਐਸ.ਐਸ. ਦੀ ਸਹਿ 'ਤੇ ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਲੱਠ ਮਾਰਾਂ ਨੇ ਕਈ ਵਿਅਕਤੀਆਂ ਨੂੰ ...
ਤਪਾ ਮੰਡੀ, 26 ਫਰਵਰੀ (ਪ੍ਰਵੀਨ ਗਰਗ)-ਤਪਾ ਦੇ ਰੂਪ ਚੰਦ ਰੋਡ 'ਤੇ ਸਥਿਤ ਇਕ ਕਾਲੋਨੀ ਵਿਚ ਨਿਰਮਾਣ ਅਧੀਨ ਇਕ ਮਕਾਨ 'ਚ ਦਾਖਲ ਹੋ ਕੇ ਅਣਪਛਾਤੇ ਚੋਰਾਂ ਵਲੋਂ ਸੁੱਤੇ ਪਏ ਪ੍ਰਵਾਸੀ ਮਜ਼ਦੂਰਾਂ ਦੇ 2 ਮੋਬਾਈਲ, ਨਕਦੀ ਅਤੇ ਕੁਝ ਸਾਮਾਨ ਚੋਰੀ ਹੋ ਜਾਣ ਦੀ ਖ਼ਬਰ ਹੈ, ਜਿਸ ਕਾਰਨ ...
ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਖਪਤਕਾਰ ਫੋਰਮ ਬਰਨਾਲਾ ਵਲੋਂ ਮੈਸਰਜ਼ ਰਾਜਨ ਟੈਲੀਕਾਮ ਐਾਡ ਕੰਪਿਊਟਰ ਧਨੌਲਾ, ਮੈਸਰਜ਼ ਕਮਲੇਸ਼ ਟੈਲੀਕਾਮ ਬਰਨਾਲਾ ਅਤੇ ਸੈਮਸੰਗ ਇੰਡੀਆ ਇਲੈਕਟੋ੍ਰਨਿਕਸ ਪ੍ਰਾਈਵੇਟ ਲਿਮ: ਗੁੜਗਾਉਂ ਨੂੰ ਸ਼ਿਕਾਇਤਕਰਤਾ ਨੂੰ ...
ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਧਨੌਲਾ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸੁਸਾਇਟੀ ਲਿਮ: ਧਨੌਲਾ ਦੇ ਮੈਨੇਜਰ ਹਰਮੇਲ ਸਿੰਘ ਉਰਫ਼ ਭੋਲਾ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਨਾਮਜ਼ਦ ਵਿਅਕਤੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਬਾਰ ਐਸੋਸੀਏਸ਼ਨ ...
ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਥਾਣਾ ਸਦਰ ਬਰਨਾਲਾ ਦੀ ਪੁਲਿਸ ਨੇ ਚੋਰੀ ਦੀ ਐਲ.ਸੀ.ਡੀ. ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 13 ਜਨਵਰੀ ...
ਭਦੌੜ, 26 ਫਰਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਜਿਲ੍ਹਾ ਬਰਨਾਲਾ ਪੁਲਿਸ ਮੁਖੀ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਇੰਸ: ਗੁਰਬੀਰ ਸਿੰਘ ਦੀ ਅਗਵਾਈ ਹੇਠ ਭਦੌੜ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਲੁੱਟ-ਖੋਹ ...
ਤਪਾ ਮੰਡੀ, 26 ਫਰਵਰੀ (ਪ੍ਰਵੀਨ ਗਰਗ)-ਸੂਬੇ 'ਚ ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਨੇ ਇਸ ਕਦਰ ਪੈਰ ਪਸਾਰ ਰੱਖੇ ਹਨ, ਜਿਸ ਨਾਲ ਮਰਨ ਵਾਲੇ ਲੋਕਾਂ ਦੀ ਦਰ ਦਿਨ ਬ ਦਿਨ ਵਧਦੀ ਹੀ ਜਾ ਰਹੀ ਹੈ, ਪ੍ਰੰਤੂ ਅਜੇ ਤੱਕ ਇਸ ਭਿਆਨਕ ਬਿਮਾਰੀ ਨਾਲ ਨਜਿੱਠਣ ਲਈ ਕੋਈ ਵੀ ਸੰਭਵ ਹੱਲ ਨਹੀਂ ...
ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਹੰਡਿਆਇਆ ਰੋਡ ਬਰਨਾਲਾ ਵਿਖੇ ਘਰ ਦੀ ਅਲਮਾਰੀ ਵਿਚੋਂ 1 ਲੱਖ 40 ਹਜ਼ਾਰ ਰੁਪਏ ਦੀ ਨਕਦੀ, ਸੋਨੇ ਦੇ ਗਹਿਣੇ ਚੋਰੀ ਹੋਣ ਦੇ ਸਬੰਧ ਵਿਚ ਥਾਣਾ ਸਿਟੀ-2 ਵਲੋਂ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...
ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਪਿੰਡ ਅਸਪਾਲ ਕਲਾਂ ਦੀ ਇੱਕ ਔਰਤ ਵਲੋਂ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਉਸ ਦੇ ਪਤੀ ਵਿਰੱੁਧ ਮਾਮਲਾ ਥਾਣਾ ਧਨੌਲਾ ਵਿਖੇ ਅਧੀਨ ਧਾਰਾ 306 ਤਹਿਤ ਦਰਜ ਕੀਤਾ ਗਿਆ ਸੀ | ਪਰ ਅੱਜ ਮਿ੍ਤਕਾ ਮਨਜਿੰਦਰ ਕੌਰ ਦੇ ਪਰਿਵਾਰਕ ...
ਸ਼ਹਿਣਾ, 26 ਫਰਵਰੀ (ਸੁਰੇਸ਼ ਗੋਗੀ)-ਸ਼ਹਿਣਾ ਪੰਚਾਇਤ ਵਲੋਂ ਸਰਪੰਚ ਮਲਕੀਤ ਕੌਰ ਕਲਕੱਤਾ ਦੀ ਅਗਵਾਈ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਖ਼ੁਸ਼ ਹੋ ਕੇ ਵੱਡੀ ਗਿਣਤੀ ਵਿਚ ਐਨ.ਆਰ.ਆਈ. ਜਿੱਥੇ ਸਹਿਯੋਗ ਕਰ ਰਹੇ ਹਨ, ੳੱੁਥੇ ਇਕ ਸਮਾਜ ਸੇਵੀ ਪਰਿਵਾਰ ਵਲੋਂ ਵੀ ...
ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਪਿੰਡ ਰੂੜੇਕੇ ਕਲਾਂ ਵਿਖੇ ਹਾਈਵੋਲਟੇਜ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਅਤੇ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਪਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਰੂੜੇਕੇ ...
ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਐਾਟੀ ਨਾਰਕੋਟਿਕ ਸੈਲ ਬਰਨਾਲਾ ਵਲੋਂ ਇਕ ਸਕੂਟਰੀ ਸਵਾਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਪਰਗਟ ਸਿੰਘ ਐਾਟੀ ਨਾਰਕੋਟਿਕ ਸੈਲ ਬਰਨਾਲਾ ਨੇ ਦੱਸਿਆ ਕਿ ਉਨ੍ਹਾਂ ...
ਭਦੌੜ, 26 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਲੋਕ ਸਭਿਆਚਾਰਕ ਮੰਚ ਵਲੋਂ ਭਲੇਰੀਆ ਦੀ ਧਰਮਸ਼ਾਲਾ ਵਿਖੇ ਵਿੱਛੜੇ ਸਾਥੀਆਂ ਕ੍ਰਿਸ਼ਨ ਕੋਰਪਾਲ, ਕ੍ਰਿਸ਼ਨ ਬਰਗਾੜੀ ਅਤੇ ਹਰਦੀਪ ਹੰਡਿਆਇਆ ਦੀ ਯਾਦ ਵਿਚ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਬੁਲਾਰੇ ਪਲਸ ...
ਬਰਨਾਲਾ, 26 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦਾ ਸਾਲਾਨਾ ਸਮਾਗਮ ਇਮਪੈਕਟ-2020 ਯਾਦਗਾਰ ਹੋ ਨਿੱਬੜਿਆ | ਜਿਸ ਦਾ ਉਦਘਾਟਨ ਮੱੁਖ ਮਹਿਮਾਨ ਪ੍ਰੇਮ ਮਿੱਤਲ ਸਾਬਕਾ ਐਮ.ਐਲ.ਏ. ਚੇਅਰਮੈਨ ਯੋਜਨਾ ਬੋਰਡ ਮਾਨਸਾ ਨੇ ...
ਟੱਲੇਵਾਲ, 26 ਫਰਵਰੀ (ਸੋਨੀ ਚੀਮਾ)-ਇਲਾਕੇ ਦੇ ਪਿੰਡਾਂ ਵਿਚ ਹਰ ਰੋਜ਼ ਹੋ ਰਹੀਆਂ ਚੋਰੀਆਂ ਦੇ ਮੱਦੇਨਜ਼ਰ ਐਸ.ਐਸ.ਪੀ. ਬਰਨਾਲਾ ਦੀਆਂ ਹਦਾਇਤਾਂ 'ਤੇ ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਾਕੀ ਪੱਖੋਂ ਕੈਂਚੀਆਂ ਦੇ ਇੰਚਾਰਜ ਜਸਵੀਰ ਸਿੰਘ ਚਹਿਲ ਦੀ ਅਗਵਾਈ ਵਿਚ ਪਿੰਡ ...
ਬਰਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਸਪੋਰਟਸ ਐਾਡ ਸੋਸ਼ਲ ਵੈੱਲਫੇਅਰ ਕਲੱਬ ਦਾ 17ਵਾਂ ਸਾਲਾਨਾ ਸਮਾਰੋਹ ਸਥਾਨਕ ਰਾਇਲ ਗਰੀਨ ਪੈਲੇਸ ਵਿਖੇ ਹੋਇਆ | ਸਮਾਰੋਹ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਰਾਜਨੀਤਕ ...
ਧਰਮਗੜ੍ਹ, 26 ਫਰਵਰੀ (ਗੁਰਜੀਤ ਸਿੰਘ ਚਹਿਲ) - ਸਥਾਨਕ ਬੱਸ ਅੱਡੇ ਦੇ ਨਜ਼ਦੀਕ ਲੱਗੀਆਂ ਫਲਾਂ ਅਤੇ ਸਬਜ਼ੀਆਂ ਦੀਆਂ ਰੇਹੜੀਆਂ ਕਾਰਨ ਲੋਕਾਂ ਨੂੰ ਬੱਸ ਅੱਡੇ 'ਚ ਬੈਠਣ ਲਈ ਪਿਛਲੇ ਲੰਮੇ ਸਮੇਂ ਤੋਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਸੰਬੰਧੀ ਐਸ.ਡੀ.ਐਮ. ...
ਚੀਮਾ ਮੰਡੀ, 26 ਫਰਵਰੀ (ਜਗਰਾਜ ਮਾਨ) - ਸੀ.ਬੀ.ਐੱਸ.ਈ. ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾ ਦੇ ਵਿਦਿਆਰਥੀਆਂ ਨੇ ਦੁਰਗ (ਛੱਤੀਸਗੜ੍ਹ) ਵਿਖੇ ਹੋਈਆਂ 65 ਵੀਆਂ ਨੈਸ਼ਨਲ ਸਕੂਲ ਖੇਡਾਂ ਵਿਚ ਮੈਡਲ ਜਿੱਤ ...
ਸੰਗਰੂਰ, 26 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸਿਹਤ ਵਿਭਾਗ ਵਲੋਂ ਮਨਾਏ ਗਏ 33ਵੇਂ ਦੰਦਾਂ ਸਬੰਧੀ ਪੰਦਰਵਾੜੇ ਤਹਿਤ ਜ਼ਿਲ੍ਹਾ ਸੰਗਰੂਰ ਵਿਚ 3915 ਵਿਅਕਤੀਆਂ ਦਾ ਦੰਦਾਂ ਦਾ ਚੈੱਕਅਪ ਅਤੇ ਇਲਾਜ ਕੀਤਾ ਗਿਆ | ਇਸ ਦੌਰਾਨ 162 ਡੈਂਚਰ (ਦੰਦਾਂ ਦੀ ਬੀੜ) ਲੋੜਵੰਦ ਵਿਅਕਤੀਆਂ ਨੂੰ ...
ਸੰਗਰੂਰ, 26 ਫਰਵਰੀ (ਧੀਰਜ ਪਸ਼ੌਰੀਆ) - ਮੁਹੱਲਾ ਸੁਧਾਰ ਕਮੇਟੀ ਪੂਨੀਆ ਕਲੋਨੀ ਦੇ ਕਨਵੀਨਰ ਬਹਾਦਰ ਸਿੰਘ ਅਤੇ ਕਮੇਟੀ ਮੈਂਬਰ ਮਨਧੀਰ ਸਿੰਘ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਬਡਰੁੱਖਾਂ ਸਬਡਵੀਜ਼ਨ ਦੇ ਕੰਮ ਕਾਜ 'ਤੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ...
ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੋਸਾਇਟੀ ਦੀ ਮੀਟਿੰਗ ਗੁਰਦੁਆਰਾ ਮੰਜੀ ਸਾਹਿਬ ਵਿਖੇ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...
ਬਰਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਗੁਰਦੁਆਰਾ ਗਲੀ, ਹੰਡਿਆਇਆ ਬਾਜ਼ਾਰ ਦੇ ਨਜ਼ਦੀਕ ਦੁਕਾਨ ਤੋਂ ਇਕ ਵਿਅਕਤੀ ਵਲੋਂ ਰਿਵਾਲਵਰ ਦੀ ਨੋਕ 'ਤੇ ਖਿਡੌਣੇ ਅਤੇ ਹੋਰ ਸਾਮਾਨ ਲੁੱਟ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਖਾਟੂ ਸ਼ਿਆਮ ਗਿਫ਼ਟ ਗੈਲਰੀ ...
ਮਹਿਲ ਕਲਾਂ, 26 ਫ਼ਰਵਰੀ (ਅਵਤਾਰ ਸਿੰਘ ਅਣਖੀ)- ਇੱਥੇ ਵੱਖ-ਵੱਖ ਜਨਤਕ ਤੇ ਇਨਕਲਾਬੀ ਜਮਹੂਰੀ ਜਥੇਬੰਦੀਆਂ ਭਾਕਿਯੂ ਡਕੌਾਦਾ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਰਾਜੇਵਾਲ ਦੇ ਨਿਰਭੈ ਸਿੰਘ ਛੀਨੀਵਾਲ, ਲੱਖੋਵਾਲ ਦੇ ਜਗਸੀਰ ਸਿੰਘ ਛੀਨੀਵਾਲ, ਜਮਹੂਰੀ ਕਿਸਾਨ ...
ਬਰਨਾਲਾ, 26 ਫਰਵਰੀ (ਅਸ਼ੋਕ ਭਾਰਤੀ)-ਸਾਲ 2019 ਦਾ ਮਾਤਾ ਤੇਜ ਕੌਰ ਸੰਘੇੜਾ ਯਾਦਗਾਰੀ ਐਵਾਰਡ ਕਹਾਣੀਕਾਰ ਅਤਰਜੀਤ ਨੂੰ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਅਤਰਜੀਤ ਨੇ ਹੁਣ ਤੱਕ 10 ਕਹਾਣੀ ਸੰਗ੍ਰਹਿ, 8 ਬਾਲ ਸੰਗ੍ਰਹਿ, ਇਕ ਨਿਬੰਧ ਸੰਗ੍ਰਹਿ, ਇਕ ਨਾਵਲ ਤੋਂ ਬਿਨਾਂ 6 ਸੰਪਾਦਿਤ ...
ਮਹਿਲ ਕਲਾਂ, 26 ਫਰਵਰੀ (ਅਵਤਾਰ ਸਿੰਘ ਅਣਖੀ)-ਸੈੱਲਫ਼ ਸਮਾਰਟ ਸਰਕਾਰੀ ਮਿਡਲ ਸਕੂਲ ਗੁੰਮਟੀ ਵਿਖੇ 'ਨੈਸ਼ਨਲ ਗਰੀਨ ਕਾਰਪਸ' ਸਕੀਮ ਤਹਿਤ ਵਾਤਾਵਰਨ ਪ੍ਰਦੂਸ਼ਣ ਸਬੰਧੀ ਵਿਚਾਰ ਚਰਚਾ ਮੁੱਖ ਅਧਿਆਪਕ ਦਰਸ਼ਨ ਸਿੰਘ ਖੇੜੀ ਦੀ ਅਗਵਾਈ ਹੇਠ ਕਰਵਾਈ ਗਈ¢ ਇਸ ਮੌਕੇ ਪੁੱਜੇ ...
ਸ਼ਹਿਣਾ, 26 ਫਰਵਰੀ (ਸੁਰੇਸ਼ ਗੋਗੀ)-ਪ੍ਰਸਿੱਧ ਗਾਇਕ ਸੁਰਜੀਤ ਖ਼ਾਨ ਦੇ ਨਵੇਂ ਆ ਰਹੇ ਗੀਤ 'ਲੇਜੈਂਡ ਸਰਦਾਰ' ਦਾ ਵੀਡੀਓ ਫ਼ਿਲਮਾਂਕਣ ਕੀਤਾ ਗਿਆ ਮੁਕੰਮਲ | ਜਾਣਕਾਰੀ ਦਿੰਦਿਆਾ ਗੀਤ ਦੇ ਰਚੇਤਾ ਤੇ ਪੇਸ਼ਕਸ਼ ਗੁਰਤੇਜ ਉਗੋਕੇ ਅਤੇ ਗਾਇਕ ਸੁਰਜੀਤ ਖ਼ਾਨ ਨੇ ਜਾਣਕਾਰੀ ...
ਬਰਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਇੰਮੀਗਰੇਸ਼ਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਦੇ ਵਿਦਿਆਰਥੀ ਆਈਲੈਟਸ ਵਿਚ ਵਧੀਆ ਅੰਕ ਹਾਸਲ ਕਰ ਰਹੇ ਹਨ | ਸੰਸਥਾ ਦੇ ਐਮ.ਡੀ. ਸ: ਗੁਰਮਿਲਾਪ ਸਿੰਘ ...
ਟੱਲੇਵਾਲ, 26 ਫਰਵਰੀ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਭਾਵੇਂ ਕਿ ਸਿਹਤ ਮਹਿਕਮੇ ਵਲੋਂ ਪਿੰਡ ਵਾਸੀਆਂ ਦੀ ਸਿਹਤ ਸਹੂਲਤਾਂ ਸਬੰਧੀ ਪਿੰਡ ਵਿਚ ਸਬ-ਸੈਂਟਰ ਪਿਛਲੇ 25 ਸਾਲ ਤੋਂ ਚੱਲ ਰਿਹਾ ਹੈ, ਪਰ ਸਬ-ਸੈਂਟਰ ਪੰਚਾਇਤਾਂ ਦੀ ਅਣਦੇਖੀ ਕਾਰਨ ਜਿੱਥੇ ਆਪ ਪ੍ਰਾਇਮਰੀ ਸਕੂਲ ਦੀ ...
ਹੰਡਿਆਇਆ, 26 ਫਰਵਰੀ (ਗੁਰਜੀਤ ਸਿੰਘ ਖੱੁਡੀ)-ਗੁਰੂ ਅੰਗਦ ਦੇਵ ਐਨੀਮਲ ਐਾਡ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ (ਗਡਵਾਸੂ) ਦੇ ਅਧੀਨ ਚੱਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਦੀ ਅਗਵਾਈ ਵਿਚ (ਜਲ ਸ਼ਕਤੀ) ਅਭਿਆਨ ...
ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਪਿਛਲੇ ਕਈ ਦਿਨਾਂ ਤੋਂ ਬਰਨਾਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਨਿੱਤ ਦਿਨ ਵਾਪਰ ਰਹੀਆਂ ਮੱਝਾਂ ਚੋਰੀ ਦੀਆਂ ਘਟਨਾਵਾਂ ਵਾਪਰਨ ਕਾਰਨ ਜਿੱਥੇ ਪਸ਼ੂ ਪਾਲਕ ਭਾਰੀ ਨਮੋਸ਼ੀ ਵਿਚ ਹਨ ਉੱਥੇ ਪੁਲਿਸ ਚੋਰ ਗਰੋਹ ਦੀ ਪੈੜ ਨੱਪਣ ਵਿਚ ...
ਬਰਨਾਲਾ, 26 ਫਰਵਰੀ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਕੰਪਿਊਟਰ ਅਤੇ ਆਮ ਗਿਆਨ ਵਿਸ਼ੇ ਸਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੀ.ਸੀ.ਏ. ਤੇ ਬੀ.ਟੈਕ. ਦੇ ਵਿਦਿਆਰਥੀਆਂ ਦੀਆਂ ਚਾਰ ਟੀਮਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਬੀ.ਟੈਕ. ...
ਤਪਾ ਮੰਡੀ, 26 ਫਰਵਰੀ (ਪ੍ਰਵੀਨ ਗਰਗ)-ਇਲਾਕੇ ਦੀ ਨਾਰਾਇਣ ਸੇਵਾ ਸੰਮਤੀ ਜੋ ਲੋਕ ਭਲਾਈ ਕੰਮਾਂ 'ਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਂਦੀ ਹੈ ਵਲੋਂ ਪਿੰਡ ਤਾਜੋਕੇ ਵਿਖੇ ਇਕ ਵਿਧਵਾ ਕਮਲਜੀਤ ਕੌਰ ਜੋ ਕਿ ਆਪਣੇ ਦੋ ਬੱਚਿਆਂ ਨਾਲ ਰਹਿ ਕੇ ਆਪਣਾ ਘਰ ਚਲਾਉਂਦੀ ਹੈ ਕੋਲ ਕੰਮ ...
ਧਨੌਲਾ, 26 ਫਰਵਰੀ (ਜਤਿੰਦਰ ਸਿੰਘ ਧਨੌਲਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦਾ ਹਰ ਨੌਜਵਾਨ ਅਸਲਾ ਬਣਾਏ ਜਾਣ ਦੀ ਜਾਣਕਾਰੀ ਰੱਖਦਾ ਹੈ, ਫਿਰ ਅਸੀਂ ਕਰਤਾਰਪੁਰ ਸਾਹਿਬ ਰਾਹੀਂ ਅਜਿਹਾ ਕਰਨ ਕਿਉਂ ਜਾਵਾਂਗੇ | ਡੀ.ਜੀ.ਪੀ. ਪੰਜਾਬ ਨੇ ਅਜਿਹੇ ਬੇਤੁਕੇ ਬਿਆਨ ਦੇ ਕੇ ਆਪਣੀ ...
ਮਹਿਲ ਕਲਾਂ, 26 ਫਰਵਰੀ (ਚੰਨਣਵਾਲ, ਅਣਖੀ)-ਡੈਮੋਕਰੈਟਿਕ ਟੀਚਰ ਫ਼ਰੰਟ ਇਕਾਈ ਮਹਿਲ ਕਲਾਂ ਦੇ ਆਗੂਆਂ ਵਲੋਂ ਬਲਾਕ ਦਫ਼ਤਰ ਮਹਿਲ ਕਲਾਂ ਵਿਖੇ ਮੀਟਿੰਗ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਸਬੰਧੀ ਲੰਬੀਆਂ ਵਿਚਾਰਾਂ ਕੀਤੀਆਂ | ਰੱਖੀ ਮੀਟਿੰਗ ਨੂੰ ...
ਮਹਿਲ ਕਲਾਂ, 26 ਫਰਵਰੀ (ਅਵਤਾਰ ਸਿੰਘ ਅਣਖੀ)-ਮਨੁੱਖ ਜਿੰਨੀਆਂ ਮਰਜ਼ੀ ਭਾਸ਼ਾਵਾਂ ਸਿੱਖ ਲਵੇ ਪ੍ਰੰਤੂ ਕਦੇ ਵੀ ਆਪਣੀ ਮਾਂ ਬੋਲੀ ਨੂੰ ਨਹੀਂ ਭੁੱਲਣਾ ਚਾਹੀਦਾ, ਕਿਉਂਕਿ ਮਨੁੱਖ ਭਾਵੇਂ ਜਿੱਡੀਆਂ ਵੱਡੀਆਂ ਮਰਜ਼ੀ ਬੁਲੰਦੀਆਂ ਨੂੰ ਛੂਹ ਲਵੇ ਉਸ ਨੂੰ ਸੁਪਨੇ ਹਮੇਸ਼ਾ ...
ਸ਼ਹਿਣਾ, 26 ਫਰਵਰੀ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਦੇ ਆਗੂਆਂ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆਂ ਗਿਆ | ਸਿੱਖ ਸੇਵਾ ਸੁਸਾਇਟੀ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ 21 ਪਰਿਵਾਰਾਂ ਨੂੰ ਹਰਪਾਲ ਸਿੰਘ ...
ਬਰਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਰੂਹੀ ਦੁੱਗ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ...
ਹੰਡਿਆਇਆ, 26 ਫਰਵਰੀ (ਗੁਰਜੀਤ ਸਿੰਘ ਖੱੁਡੀ)- ਸਰਵੋਤਮ ਅਕੈਡਮੀ ਖੱੁਡੀ ਕਲਾਂ ਵਿਖੇ ਜ਼ਿਲ੍ਹਾ ਫੱੁਟਬਾਲ ਕੱਪ ਦੀ ਟੀਮ ਦੇ ਕੋਚ ਗੁਰਨਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਸਬੰਧੀ ਪਿ੍ੰਸੀਪਲ ਕਵਿਤਾ ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਪਹਿਲਾ ਸਿੱਖ ਫੁੱਟਬਾਲ ...
ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਸ਼ਹਿਰ ਬਰਨਾਲਾ ਦੇ ਸ਼ਹੀਦ ਭਗਤ ਸਿੰਘ ਨਗਰ ਨਿਵਾਸੀ ਪਿਛਲੇ ਤਿੰਨ ਸਾਲਾਂ ਤੋਂ ਨਰਕ ਭਰਿਆ ਜੀਵਨ ਜਿਊਣ ਲਈ ਮਜਬੂਰ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਬਲਦੇਵ ਭੱੁਚਰ, ਜਸਵਿੰਦਰ ਸਿੰਘ ਟੀਲੂ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਦੀਪਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX