ਜਲੰਧਰ, 26 ਮਾਰਚ (ਮੇਜਰ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ ਸੋਢੀ)-ਪੰਜਾਬ ਜਾਗਿ੍ਤੀ ਮੰਚ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਪੰਜਾਬ ਕਲਾ ਪ੍ਰੀਸ਼ਦ ਵਲੋਂ ਸਥਾਨਕ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਕੱਢੇ 10ਵੇਂ ਪੰਜਾਬੀ ਜਾਗਿ੍ਤੀ ਮਾਰਚ 'ਚ ਵੱਖ-ਵੱਖ ਸਮਾਜ ਸੇਵੀ, ਧਾਰਮਿਕ ਤੇ ਰਾਜਸੀ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪੰਜਾਬੀ ਪ੍ਰੇਮੀਆਂ ਨੇ ਬਹੁਤ ਹੀ ਜੋਸ਼ ਤੇ ਉਤਸ਼ਾਹ ਨਾਲ ਸ਼ਿਰਕਤ ਕੀਤੀ | ਇਹ ਮਾਰਚ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸਮਾਪਤ ਹੋਇਆ | ਮਾਰਚ ਦਾ ਥਾਂ-ਥਾਂ 'ਤੇ ਪੰਜਾਬੀ ਪ੍ਰੇਮੀਆਂ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ | ਮਾਰਚ ਦੇ ਅੱਗੇ ਪੰਜਾਬੀ ਪ੍ਰੇਮੀ ਢੋਲ ਦੀ ਥਾਪ 'ਤੇ ਭੰਗੜਾ ਪਾਉਂਦੇ ਹੋਏ ਚੱਲ ਰਹੇ ਸਨ | ਬੱਚਿਆਂ ਨੇ ਹੱਥਾਂ 'ਚ ਮਾਂ ਬੋਲੀ ਦੇ ਸਤਿਕਾਰ 'ਚ ਤਖਤੀਆਂ ਅਤੇ ਬੈਨਰ ਚੁੱਕੇ ਹੋਏ ਸਨ | ਮਾਰਚ ਦੇ ਅੱਗੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਅਲੰਬਰਦਾਰ ਤੇ ਉੱਘੇ ਸ਼ਾਇਰ ਡਾ. ਸਾਧੂ ਸਿੰਘ ਹਮਦਰਦ, ਡਾ. ਜਗਤਾਰ, ਬਲਵੰਤ ਗਾਰਗੀ, ਸੰਤ ਸਿੰਘ ਸੇਖੋਂ, ਦਲੀਪ ਕੌਰ ਟਿਵਾਣਾ, ਜਸਵੰਤ ਸਿੰਘ ਕੰਵਲ, ਸੁਰਜੀਤ ਪਾਤਰ ਅਤੇ ਗੁਰਦਿਆਲ ਸਿੰਘ ਸਮੇਤ ਹੋਰਨਾਂ ਉੱਘੇ ਸਾਹਿਤਕਾਰਾਂ ਦੀਆਂ ਤਸਵੀਰਾਂ ਨਾਲ ਸਜਾਈ ਗੱਡੀ ਚੱਲ ਰਹੀ ਸੀ ਤੇ ਗੱਡੀ 'ਚ ਪੰਜਾਬੀ ਲੋਕ ਗੀਤ ਵੱਖਰੀ ਹੀ ਛਾਪ ਛੱਡ ਰਹੇ ਸਨ |
ਮਾਰਚ 'ਚ ਪ੍ਰੋ. ਮੋਹਨ ਸਿੰਘ ਯਾਦਗਾਰੀ ਫਾਊਾਡੇਸ਼ਨ ਦੇ ਪ੍ਰਧਾਨ ਸਾਹਿਬ ਸਿੰਘ ਥਿੰਦ, ਜਸਬੀਰ ਸਿੰਘ ਗੁਣਾਚੌਰੀਆ, ਪ੍ਰਦੁਮੱਣ ਸਿੰਘ ਜੌਲੀ, ਪਿ੍ੰਸੀਪਲ ਵਰਿੰਦਰਜੀਤ ਕੌਰ, ਪਿ੍ੰ. ਮਨਜੀਤ ਸਿੰਘ ਢੱਲ ਸੇਂਟ ਸੋਲਜ਼ਰ ਗਰੁੱਪ, ਹਰਦੀਪ ਸਿੰਘ ਤੱਗੜ, ਸੰਤ ਬਾਬਾ ਗੁਰਵਿੰਦਰਪਾਲ ਸਿੰਘ, ਯੂਥ ਅਕਾਲੀ ਆਗੂ ਸੁਖਮਿੰਦਰ ਸਿੰਘ ਰਾਜਪਾਲ, ਮੁਸਲਿਮ ਆਗੂ ਆਕੀਬ ਜਾਵੇਦ ਸਲਮਾਨੀ, ਅਯੂਬ ਸਲਮਾਨੀ, ਲਿਆਕਤ ਸਲਮਾਨੀ, ਪਿ੍ੰ. ਸਰਿਤਾ ਵਰਮਾ, ਰਮਨਜੀਤ ਕੌਰ ਜੌਲੀ, ਜਸਪ੍ਰੀਤ ਚੌਹਾਨ, ਮੈਡਮ ਗੁਰਬਚਨ ਕੌਰ ਦੂਆ, ਪੰਜਾਬ ਦੇ ਰਫੀ ਰਛਪਾਲ ਸਿੰਘ ਪਾਲ, ਭੁਪਿੰਦਰਪਾਲ ਸਿੰਘ ਖਾਲਸਾ, ਸਮਾਜ
ਸੇਵਿਕਾ ਬੀਬੀ ਸੁਸ਼ੀਲ ਕੌਰ, ਬਾਬਾ ਗੁਰਦਿਆਲ ਸਿੰਘ ਟਾਂਡਾ, ਰਾਜੇਸ਼ ਵਿੱਜ, ਤੇਜਿੰਦਰ ਸਿੰਘ ਪ੍ਰਦੇਸੀ, ਬੇਅੰਤ ਸਿੰਘ ਸਰਹੱਦੀ, ਕਪਿਲ ਅਰੋੜਾ, ਡਾ. ਅਜੇ, ਇੰਗਲੈਂਡ ਤੋਂ ਅਮਰਜੀਤ ਸਿੰਘ ਧਾਮੀ, ਇੰਦਰਜੀਤ ਸਿੰਘ ਸੋਨੂੰ, ਅਮਰੀਕਾ ਤੋਂ ਸੋਨੀਆ ਹੀਰ, ਬਲਦੇਵ ਰਾਹੀ, ਪਰਮਜੀਤ ਸਿੰਘ ਸੰਸੋਆ, ਰੂਪ ਲਾਲ, ਸੰਜੀਵ ਸਿੰਘ ਮਾਹੀ, ਕਾਮਰੇਡ ਅਮਰੀਕ ਸਿੰਘ, ਸਰਵਣ ਸਿੰਘ ਸੈਣੀ, ਹਰਪਾਲ ਸਿੰਘ ਸੈਣੀ, ਗੁਰਦੇਵ ਸਿੰਘ ਗੋਲਡੀ ਭਾਟੀਆ, ਪ੍ਰੋ. ਕ੍ਰਿਪਾਲ ਸਿੰਘ ਜੰਡੂ, ਬਿੱਟੂ ਅਰੋੜਾ, ਕੌਾਸਲਰ ਹਰਪ੍ਰੀਤ, ਨੀਰਜ ਨੀਰੂ, ਮੇਜਰ ਸਿੰਘ, ਰਮੇਸ਼ ਮਿੰਟੂ ਕੌਾਸਲਰ, ਪ੍ਰਮਿੰਦਰ ਸਿੰਘ, ਡਾ. ਪਰੈਟੀ ਸੋਢੀ (ਪਿ੍ੰ.), ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਜੀਤ ਸਿੰਘ ਸੰਘਾ, ਦੀਪਕ ਸ਼ਰਮਾ, ਡਾ. ਸੰਤੋਸ਼ ਖੰਨਾ, ਮੈਡਮ ਸਿਮਰਨ ਸਿੱਧੂ, ਜਗਦੀਪ ਸਿੰਘ ਸੋਨੂੰ ਸੰਧਰ, ਮਨਦੀਪ ਸਿੰਘ ਮਿੱਠੂ, ਪ੍ਰਮਿੰਦਰ ਸਿੰਘ ਦਸ਼ਮੇਸ਼ ਨਗਰ, ਸਤਿੰਦਰ ਸਿੰਘ, ਪ੍ਰਦੀਪ ਸਿੰਘ, ਰਾਜ ਕੁਮਾਰ, ਬਾਬਾ ਜੈ ਨਾਥ, ਤਿਲਕ ਰਾਜ, ਪ੍ਰੋ. ਸੰਦੀਪ, ਡਾ. ਗੋਪਾਲ ਸਿੰਘ ਬੁੱਟਰ, ਡਾ. ਕੁਲਵਿੰਦਰਦੀਪ ਕੌਰ, ਕਾਂਤਾ ਚੌਹਾਨ, ਡਾ. ਐਸ.ਪੀ. ਅਰੋੜਾ (ਪਿੰ੍ਰ.), ਪ੍ਰਭਦਿਆਲ, ਅਜਮੇਰ ਸਿੰਘ ਸਹੋਤਾ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ | ਮਾਰਚ ਨੂੰ ਸਫਲ ਬਣਾਉਣ ਲਈ ਕੁਲਵਿੰਦਰ ਸਿੰਘ ਹੀਰਾ, ਗੁਰਮੀਤ ਸਿੰਘ ਵਾਰਸ ਤੇ ਉਨ੍ਹਾਂ ਦੇ ਸਾਥੀ ਵਲੰਟੀਅਰਾਂ ਵਲੋਂ ਕਾਫੀ ਮਿਹਨਤ ਕੀਤੀ ਗਈ |
ਜਲੰਧਰ ਛਾਉਣੀ, 26 ਫਰਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਾਕੀ ਦਕੋਹਾ ਅਧੀਨ ਆਉਂਦੇ ਨੰਗਲ ਸ਼ਾਮਾਂ ਚੌਾਕ 'ਤੇ ਬੀਤੇ ਇਕ ਦਿਨ ਪਹਿਲਾਂ ਦੇਰ ਰਾਤ ਇਕ ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਮੋਟਰਸਾਈਕਲ ਸਵਾਰ ਵਿਅਕਤੀ ਅਸ਼ਵਨੀ ਕੁਮਾਰ ਨੂੰ ਉਸ ਸਮੇਂ ...
ਜਲੰਧਰ, 26 ਫਰਵਰੀ (ਐੱਮ.ਐੱਸ. ਲੋਹੀਆ)-ਐਸ.ਟੀ.ਐਫ਼. ਦੀ ਪਾਰਟੀ ਨੇ ਮਖ਼ਦੂਮਪੁਰਾ ਮੁਹੱਲੇ 'ਚ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ 130 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਜਤਿੰਦਰ ਕੁਮਾਰ ਉਰਫ਼ ਕਾਲਾ ਪੁੱਤਰ ਵਰਿੰਦਰ ਕੁਮਾਰ ਵਾਸੀ ਮੁਹੱਲਾ ...
ਚੁਗਿੱਟੀ/ਜੰਡੂਸਿੰਘਾ, 26 ਫਰਵਰੀ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਬਸ਼ੀਰਪੁਰਾ ਖੇਤਰ 'ਚ ਰਹਿੰਦੇ ਇਕ ਪ੍ਰਵਾਸੀ ਨੌਜਵਾਨ ਵਲੋਂ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਇਤਲਾਹ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ਲਾਸ਼ ...
ਜਲੰਧਰ, 26 ਫਰਵਰੀ (ਸ਼ਿਵ)-ਸੀਵਰਮੈਨਾਂ ਨੂੰ ਠੇਕੇ 'ਤੇ ਰੱਖੇ ਜਾਣ ਦੇ ਮਾਮਲੇ 'ਚ ਸਫ਼ਾਈ ਯੂਨੀਅਨ ਤੇ ਨਿਗਮ ਪ੍ਰਸ਼ਾਸਨ ਵਿਚਕਾਰ ਰੇੜਕਾ ਵਧਦਾ ਨਜ਼ਰ ਆ ਰਿਹਾ ਹੈ ਜਿਸ ਕਰਕੇ ਅੱਜ ਸਫ਼ਾਈ ਯੂਨੀਅਨ ਵਲੋਂ ਬੰਦ ਕਰਵਾਏ ਨਿਗਮ ਦਫਤਰ ਨੂੰ ਅੱਜ ਮੇਅਰ ਜਗਦੀਸ਼ ਰਾਜਾ ਨੇ ਨਾ ...
ਜਲੰਧਰ, 26 ਫਰਵਰੀ (ਐੱਮ.ਐੱਸ. ਲੋਹੀਆ)-ਜ਼ਿਲ੍ਹੇ 'ਚ ਸਵਈਨ ਫਲੂ ਤੋਂ ਪੀੜਤ ਇਕ ਹੋਰ ਮਰੀਜ਼ ਦੇ ਮਿਲ ਜਾਣ ਕਰਕੇ ਹੁਣ ਤੱਕ ਮਿਲੇ ਮਰੀਜ਼ਾਂ ਦੀ ਗਿਣਤੀ 4 ਹੋ ਗਈ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਨੂੰ ਹੁਣ ਤੱਕ 12 ਸ਼ੱਕੀ ਮਰੀਜ਼ ਮਿਲੇ ਸਨ, ਜਿਨ੍ਹਾਂ 'ਚੋਂ ...
ਚੰਡੀਗੜ੍ਹ, 26 ਫਰਵਰੀ (ਐਨ.ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਨ 'ਤੇ ਧੰਨਵਾਦ ਦੇ ਮਤੇ 'ਤੇ ਅੱਜ ਵੀ ਬਹਿਸ ਜਾਰੀ ਰਹੀ | ਅੱਜ ਪ੍ਰੈੱਸ ਲਾਬੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਦਾਅਵਾ ...
ਚੁਗਿੱਟੀ/ਜੰਡੂਸਿੰਘਾ, 26 ਫਰਵਰੀ (ਨਰਿੰਦਰ ਲਾਗੂ)-ਥਾਣਾ ਪਤਾਰਾ ਦੀ ਪੁਲਿਸ ਵਲੋਂ 1 ਵਿਅਕਤੀ ਨੂੰ ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਕਾਬੂ ਕੀਤਾ ਗਿਆ | ਥਾਣਾ ਮੁਖੀ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਕੌਸ਼ਲ ਵਰਮਾ ਪੁੱਤਰ ਸੰਤ ਰਾਮ ਵਾਸੀ ...
ਮੇਜਰ ਸਿੰਘ ਜਲੰਧਰ, 26 ਫਰਵਰੀ-6 ਦਸੰਬਰ, 1992 ਨੂੰ ਜਦ ਮੈਂ ਕਵਰੇਜ ਲਈ ਅਯੁਧਿਆ 'ਚ ਬਾਬਰੀ ਮਸਜਿਦ ਵਾਲੇ ਕੰਪਲੈਕਸ ਵਿਚ ਪੁੱਜਾ ਤਾਂ ਬਾਬਰੀ ਮਸਜਿਦ ਦਾ ਵੱਡਅਕਾਰੀ ਢਾਂਚਾ ਪੂਰੀ ਤਰ੍ਹਾਂ ਸੁਰੱਖਿਅਤ ਖੜ੍ਹਾ ਸੀ ਅਤੇ ਸਵੇਰੇ 10 ਕੁ ਵਜੇ ਬਾਬਰੀ ਮਸਜਿਦ ਦੇ ਸੱਜੇ ਪਾਸੇ ਬਣੇ ...
ਮੇਜਰ ਸਿੰਘ ਜਲੰਧਰ, 26 ਫਰਵਰੀ-6 ਦਸੰਬਰ, 1992 ਨੂੰ ਜਦ ਮੈਂ ਕਵਰੇਜ ਲਈ ਅਯੁਧਿਆ 'ਚ ਬਾਬਰੀ ਮਸਜਿਦ ਵਾਲੇ ਕੰਪਲੈਕਸ ਵਿਚ ਪੁੱਜਾ ਤਾਂ ਬਾਬਰੀ ਮਸਜਿਦ ਦਾ ਵੱਡਅਕਾਰੀ ਢਾਂਚਾ ਪੂਰੀ ਤਰ੍ਹਾਂ ਸੁਰੱਖਿਅਤ ਖੜ੍ਹਾ ਸੀ ਅਤੇ ਸਵੇਰੇ 10 ਕੁ ਵਜੇ ਬਾਬਰੀ ਮਸਜਿਦ ਦੇ ਸੱਜੇ ਪਾਸੇ ਬਣੇ ...
ਜਲੰਧਰ, 26 ਫਰਵਰੀ (ਸ਼ਿਵ)-ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਸਵ. ਰਾਜ ਕੁਮਾਰ ਗੁਪਤਾ ਹਮੇਸ਼ਾ ਹੀ ਲੋਕ ਹਿਤਾਂ ਲਈ ਕੰਮ ਕਰਦੇ ਰਹੇ ਤੇ ਉਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਸ੍ਰੀ ਜਾਖੜ ਅੱਜ ਦਰੋਣਾ ...
ਆਦਮਪੁਰ, 26 ਫਰਵਰੀ (ਰਮਨ ਦਵੇਸਰ)-ਆਦਮਪੁਰ ਨੇੜੇ ਪਿੰਡ ਰਾਮ ਨਗਰ ਵਾਸੀ ਔਰਤ ਨੇ ਇਕ ਨੌਜਵਾਨ ਵਲੋਂ ਨਾਬਾਲਗ ਲੜਕੀ ਨੂੰ ਬਹਿਲਾ-ਫਸਲਾ ਕੇ ਲੈ ਜਾਣ ਦੀ ਸ਼ਿਕਾਇਤ ਦਰਜ ਕਰਵਾਈ ਹੈ | ਪੀੜਿਤ ਦੀ ਮਾਂ ਚਰਨਜੀਤ ਕੌਰ ਪਤਨੀ ਬਲਵਿੰਦਰ ਚੰਦ ਨੇ ਪੁਲਿਸ ਨੂੰ ਦੱਸਿਆ ਕਿ ਉੁਨ੍ਹਾਂ ...
ਭੋਗਪੁਰ, 26 ਫਰਵਰੀ (ਕੁਲਦੀਪ ਸਿੰਘ ਪਾਬਲਾ)-ਭੋਗਪੁਰ ਰਹਿੰਦੇ ਪ੍ਰਵਾਸੀ ਮਜ਼ਦੂਰ ਰਾਜ ਬਹਾਦਰ ਦੀ ਪਤਨੀ ਅਤੇ ਬੇਟੀ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾਣ ਕਰਕੇ ਬੀਤੇ 2 ਦਿਨਾਂ ਤੋਂ ਉਹਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਮਜ਼ਦੂਰੀ ਦਾ ਕੰਮ ਕਰਨ ...
ਆਦਮਪੁਰ, 26 ਫਰਵਰੀ (ਰਮਨ ਦਵੇਸਰ)-ਆਦਮਪੁਰ ਥਾਣਾ ਮੁਖੀ ਨਰੇਸ਼ ਜੋਸ਼ੀ ਨੇ ਦੱਸਿਆ ਕਿ ਆਦਮਪੁਰ ਪੁਲਿਸ ਨੇ ਨਾਕੇ ਦੌਰਾਨ 2 ਵਿਅਕਤੀਆਂ ਨੂੰ 200 ਗ੍ਰਾਮ ਹੈਰੋਇਨ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ ¢ ਐਸ.ਆਈ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਅਲਾਵਲਪੁਰ ਟੀ ਪੁਆਇੰਟ ...
ਸ਼ਾਹਕੋਟ, 26 ਫਰਵਰੀ (ਸਚਦੇਵਾ)-ਭਾਰਤੀ ਜਨਤਾ ਪਾਰਟੀ ਮੰਡਲ ਸ਼ਾਹਕੋਟ ਦੀ ਮੀਟਿੰਗ ਮੰਡਲ ਪ੍ਰਧਾਨ ਸੰਜੀਵ ਸੋਬਤੀ ਦੀ ਅਗਵਾਈ ਹੇਠ ਹੋਈ, ਜਿਸ 'ਚ ਜ਼ਿਲ੍ਹਾ ਜਨਰਲ ਸਕੱਤਰ ਸੰਜਮ ਮੈਸਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ 'ਚ ਵੱਖ-ਵੱਖ ਮੁੱਦਿਆਂ 'ਤੇ ...
ਭੋਗਪੁਰ, 26 ਫਰਵਰੀ (ਕੁਲਦੀਪ ਸਿੰਘ ਪਾਬਲਾ)- ਭੋਗਪੁਰ-ਆਦਮਪੁਰ ਲਿੰਕ ਸੜਕ 'ਤੇ ਸਥਿਤ ਪਿੰਡ ਮਾਣਕਰਾਏ ਵਿਖੇ ਇਕ 55 ਸਾਲਾ ਬਜ਼ੁਰਗ ਦੀ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਬਜ਼ੁਰਗ ਰਣਜੀਤ ਸਿੰਘ ਆਪਣੀ ਪਤਨੀ ਕੁਲਵਿੰਦਰ ਕੌਰ ਨਾਲ ...
ਨਕੋਦਰ, 26 ਫਰਵਰੀ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ ਗਸ਼ਤ ਦੌਰਾਨ 36 ਬੋਤਲਾਂ ਸ਼ਰਾਬ ਮਾਰਕਾ ਹਿਟਲਰ ਵਿਸਕੀ ਫਾਰ ਚੰਡੀਗੜ੍ਹ ਅਤੇ ਸਕੂਟਰੀ ਮੈਸਟਰੋ ਬਿਨਾਂ ਨੰਬਰੀ ਅਤੇ 80 ਨਸ਼ੀਲੀਆਂ ਗੋਲੀਆਂ ਸਮੇਤ ਮਹਿਲਾ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX