ਤਾਜਾ ਖ਼ਬਰਾਂ


ਘਰ 'ਚ ਕਹੀ ਨਾਲ ਕੰਮ ਕਰ ਕੇ ਪੰਜਾਬ ਵਾਸੀਆਂ ਨੂੰ ਗੁਰਜੀਤ ਔਜਲਾ ਦੇ ਰਹੇ ਹਨ ਖ਼ਾਸ ਸੁਨੇਹਾ
. . .  0 minutes ago
ਅਜਨਾਲਾ, 3 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਲੱਗੇ ਕਰਫ਼ਿਊ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ...
ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 51 ਮਾਮਲਿਆਂ ਦੀ ਹੋਈ ਪੁਸ਼ਟੀ
. . .  8 minutes ago
ਚੰਡੀਗੜ੍ਹ, 3 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ...
ਕਰਫ਼ਿਊ ਦੀ ਉਲੰਘਣਾ ਤਹਿਤ 8 ਵਾਹਨ ਜ਼ਬਤ, 1 ਖ਼ਿਲਾਫ਼ ਮਾਮਲਾ ਦਰਜ
. . .  15 minutes ago
ਨਸਰਾਲਾ, 3 ਅਪ੍ਰੈਲ (ਸਤਵੰਤ ਸਿੰਘ ਥਿਆੜਾ)- ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ ਵੱਲੋਂ ਕਰਫ਼ਿਊ ਦੌਰਾਨ ਸਖ਼ਤੀ ਬਣਾਈ ਰੱਖਣ ...
ਵਿਸਾਖੀ ਮੌਕੇ ਨਹੀਂ ਹੋਵੇਗਾ ਇਕੱਠ : ਜਥੇਦਾਰ ਹਰਪ੍ਰੀਤ ਸਿੰਘ
. . .  28 minutes ago
ਅੰਮ੍ਰਿਤਸਰ, 3 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀਡੀਓ...
ਤਪਾ ਪੁਲਿਸ ਨੇ ਮਾਮਲਾ ਦਰਜ਼ ਕਰ ਆਰਜ਼ੀ ਜੇਲ੍ਹ 'ਚ ਭੇਜੇ ਦੋ ਨੌਜਵਾਨ
. . .  55 minutes ago
ਤਪਾ ਮੰਡੀ, 3 ਅਪ੍ਰੈਲ (ਵਿਜੇ ਸ਼ਰਮਾ)- ਵਿਸ਼ਵ ਭਰ 'ਚ ਫੈਲੇ ਕੋਰੋਨਾਵਾਇਰਸ ਦੇ ਚੱਲਦਿਆਂ ਸਰਕਾਰ ਵੱਲੋਂ 14 ਅਪ੍ਰੈਲ....
ਬਲਾਕ ਬਾਘਾ ਪੁਰਾਣਾ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 minute ago
ਠੱਠੀ ਭਾਈ, 3 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ ਲਈ ਬਲਾਕ ਬਾਘਾ ਪੁਰਾਣਾ...
ਭਿੰਡੀ ਸੈਦਾਂ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਾਹਨ ਕੀਤੇ ਕਾਬੂ
. . .  about 1 hour ago
ਭਿੰਡੀ ਸੈਦਾਂ, 3 ਅਪ੍ਰੈਲ (ਪ੍ਰਿਤਪਾਲ ਸਿੰਘ ਸੂਫ਼ੀ)- ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਅੱਜ...
ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਸ੍ਰੀ ਸਹਿਜ ਪਾਠ ਆਰੰਭ
. . .  about 1 hour ago
ਅੰਮ੍ਰਿਤਸਰ,3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਵਿਖੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ...
ਰਾਜਪੁਰਾ : 7 ਵਿਅਕਤੀਆਂ ਖਿਲਾਫ ਕਰਫ਼ਿਊ ਉਲੰਘਣਾ ਦੇ ਚੱਲਦਿਆਂ ਮਾਮਲੇ ਦਰਜ
. . .  about 1 hour ago
ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ - ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ’ਚ ਲਿਆ ਗਿਆ ਫ਼ੈਸਲਾ
. . .  about 1 hour ago
ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਵਿਸ਼ਵ ਭਰ ਵਿਚ ਫੈਲੀ ਮਹਾਂਮਾਰੀ ਕੋਰੋਨਾਵਾਇਰਸ ਦੇ ਚੱਲਦਿਆਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਮਨਾਉਣ ਸਬੰਧੀ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਇਸ ਮੌਕੇ ਇਹ ਫ਼ੈਸਲਾ...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
. . .  about 2 hours ago
ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ ਦੀ ਤਨਖਾਹ ਵਿਭਾਗ ਰਾਹੀਂ ਦਾਨ ਕਰੇਗਾ - ਸੂਬਾ ਪ੍ਰਧਾਨ ਯਾਦਵਿੰਦਰ ਸਿੰਘ
. . .  about 2 hours ago
ਸ਼ਾਹਕੋਟ, 3 ਅਪ੍ਰੈਲ (ਅਜ਼ਾਦ ਸਚਦੇਵਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਯਾਦਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਲਈ ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ...
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਮੌਕੇ ਹੋਈ ਵਿਰੋਧਤਾ ਤੋਂ ਨਿਰਾਸ਼ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਵੱਲੋਂ ਲਿਆ ਗਿਆ ਵੱਡਾ ਫ਼ੈਸਲਾ
. . .  about 2 hours ago
ਅੰਮ੍ਰਿਤਸਰ, 3 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) - ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਸਦੀਵੀ ਵਿਛੋੜੇ ਦੇ ਚੱਲਦਿਆਂ ਜਿੱਥੇ ਸਮੁੱਚੇ ਸਿੱਖ ਪੰਥ ਵਿਚ ਦੁੱਖ ਦੀ ਲਹਿਰ ਹੈ ਉੱਥੇ ਹੀ ਉਨ੍ਹਾਂ ਦੇ ਅੰਤਿਮ ਸਸਕਾਰ ਨੂੰ ਲੈ ਕੇ ਵੇਰਕਾ ਪਿੰਡ ਵਿਚ...
78 ਵਿਚੋਂ 42 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 2 hours ago
ਐੱਸ. ਏ. ਐੱਸ. ਨਗਰ, 3 ਅਪ੍ਰੈਲ (ਕੇ. ਐੱਸ. ਰਾਣਾ) - ਸ਼ਹਿਰ ਵਿਚੋਂ ਪਿਛਲੇ ਦੋ ਦਿਨਾਂ ਦੌਰਾਨ ਲਏ 78 ਨਮੂਨਿਆਂ ਦੀਆਂ ਰਿਪੋਰਟਾਂ ਪੀ. ਜੀ. ਆਈ. ਵੱਲੋਂ ਜਾਰੀ ਕਰ ਦਿੱਤੀ ਗਈਆਂ ਹਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਆਈਆਂ 42 ਰਿਪੋਰਟਾਂ ‘ਚ ਕਿਸੇ ਵੀ...
ਵਿਸਾਖੀ ਬਾਰੇ ਫ਼ੈਸਲਾ ਲੈਣ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ
. . .  about 2 hours ago
ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲਾ ਮਨਾਉਣ ਬਾਰੇ ਕੋਈ ਫ਼ੈਸਲਾ ਲੈਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ...
ਹਿਮਾਚਲ ਪ੍ਰਦੇਸ਼ ’ਚ ਕੋਰੋਨਾਵਾਇਰਸ ਦੂਸਰੀ ਮੌਤ
. . .  about 2 hours ago
ਹਸਪਤਾਲ ’ਚ ਜਮਾਤੀਆਂ ਦੀ ਬਦਸਲੂਕੀ ਨੂੰ ਯੋਗੀ ਨੇ ਦੱਸਿਆ ਗੰਭੀਰ ਅਪਰਾਧ
. . .  about 2 hours ago
ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ-ਡਾ ਰੂਪ ਸਿੰਘ
. . .  about 3 hours ago
ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ’ਚ 5.05 ਕਰੋੜ ਰੁਪਏ ਦਾਨ
. . .  about 3 hours ago
ਹਜ਼ਰਤ ਨਿਜਾਮੁਦੀਨ ਤਬਲੀਗ਼ੀ ਜਮਾਤ ਦੇ ਡਰਾਈਵਰ ਦੇ ਕੋਰੋਨਾ ਟੈਸਟ ਸੈਂਪਲ ਲਏ, ਪਿੰਡ ਹਰਸੀਆਂ ਦਾ ਰਹਿਣ ਵਾਲਾ ਹੈ ਇਹ ਡਰਾਈਵਰ
. . .  about 3 hours ago
ਲੁਧਿਆਣਾ ਵਿਚ ਇਕ ਹੋਰ ਔਰਤ ਵਿਚ ਕੋਰੋਨਾਵਾਇਰਸ ਪਾਇਆ ਗਿਆ
. . .  about 3 hours ago
ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡ ਸੀਲ
. . .  about 3 hours ago
ਯੂਰਪੀਅਨ ਦੇਸ਼ਾਂ ਵਾਂਗ ਭਾਰਤ ਦੇ ਹਾਲਾਤ ਨਹੀਂ - ਕੇਂਦਰੀ ਸਿਹਤ ਮੰਤਰੀ
. . .  about 3 hours ago
ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦੇਵੇਗੀ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ
. . .  about 4 hours ago
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਇਆ ਜਾਵੇਗਾ ਸ੍ਰੀ ਅਖੰਡ ਪਾਠ ਸਾਹਿਬ
. . .  about 4 hours ago
ਵਾਤਾਵਰਨ ਸਾਫ਼ ਹੋਣ ਕਰਕੇ ਹਿਮਾਲਿਆ ਪਰਬਤ ਦੇ ਬਰਫ ਨਾਲ ਲੱਦੇ ਪਹਾੜ ਦਿਸਣੇ ਸ਼ੁਰੂ
. . .  about 4 hours ago
ਗੁਰੂ ਨਾਨਕ ਦੇਵ ਹਸਪਤਾਲ ਦੇ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ
. . .  about 3 hours ago
ਬੈਂਕਾਂ ਕਰਮਚਾਰੀ ਵੰਡ ਰਹੇ ਹਨ ਘਰ-ਘਰ ਪੈਨਸ਼ਨਾਂ‌
. . .  about 4 hours ago
ਕੋਰੋਨਾਵਾਇਰਸ ਕਾਰਨ ਭਾਰਤ ਦੀ ਵਿਕਾਸ ਦਰ ਨੂੰ ਲੱਗੇਗਾ ਵੱਡਾ ਝਟਕਾ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਨੇ 40 ਖੇਡ ਸ਼ਖ਼ਸੀਅਤਾਂ ਨਾਲ ਕੀਤੀ ਵੀਡੀਓ ਕਾਨਫ਼ਰੰਸ
. . .  about 5 hours ago
ਗੁਰੂ ਹਰ ਸਹਾਏ ਅਤੇ ਲੱਖੋਂ ਕੇ ਬਹਿਰਾਮ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 11 ਲੋਕਾਂ ਦੇ ਖਿਲਾਫ ਕੀਤਾ ਮੁਕੱਦਮਾ ਦਰਜ
. . .  about 5 hours ago
ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਬਣਾਈਆਂ ਆਰਜ਼ੀ ਜੇਲ੍ਹਾਂ
. . .  about 5 hours ago
ਬੈਂਕ ਖੁੱਲ੍ਹਦਿਆਂ ਹੀ ਉੱਡੀਆਂ ਨਿਯਮਾਂ ਦੀਆਂ ਧੱਜੀਆਂ
. . .  about 5 hours ago
ਹੁਣ ਕੋਵਾ ਐਪ ਰਾਹੀਂ ਹਾਸਲ ਕੀਤੀਆਂ ਜਾ ਸਕਦੀਆਂ ਹਨ ਡਾਕਟਰੀ ਅਤੇ ਹੋਰ ਸੇਵਾਵਾਂ
. . .  about 5 hours ago
ਸਬ ਡਿਵੀਜ਼ਨ ਅਟਾਰੀ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ
. . .  about 5 hours ago
ਜੰਡਿਆਲਾ ਗੁਰੂ ਵਿਖੇ 150 ਵਿਅਕਤੀਆਂ ਤੇ ਪਿੰਡ ਮੱਲੀਆਂ ਵਿਖੇ 16 ਵਿਅਕਤੀਆਂ ਖਿਲਾਫ ਕਰਫਿਊ ਦੀ ਉਲੰਘਣਾ ਕਰਨ ਤੇ ਪਰਚਾ ਦਰਜ
. . .  about 5 hours ago
ਸੜਕ ਹਾਦਸੇ ’ਚ 9 ਸਾਲਾ ਬੱਚੀ ਦੀ ਮੌਤ, ਦਾਦੀ ਨਾਲ ਬੈਂਕ ਜਾ ਰਹੀ ਸੀ
. . .  about 5 hours ago
ਜਲੰਧਰ ਜ਼ਿਲ੍ਹੇ ’ਚ 10 ਵਜੇ ਤੋਂ 5 ਵਜੇ ਤੱਕ ਖੁੱਲ੍ਹਣਗੇ ਬੈਂਕ, ਬੈਂਕ ਕਾਪੀ ਹੋਵੇਗੀ ਤੁਹਾਡੀ ਕਰਫਿਊ ਪਾਸ
. . .  about 5 hours ago
ਗੁਜਰਾਤ ਵਿਚ ਕੋਰੋਨਾਵਾਇਰਸ ਕਾਰਨ ਹੋਈ ਮੌਤ
. . .  about 6 hours ago
ਕਰਫਿਊ ਦੀ ਉਲੰਘਣਾ ਕਰਨ ਸਬੰਧੀ 4 ਵਿਅਕਤੀਆਂ ਖਿਲਾਫ ਮਾਮਲੇ ਦਰਜ
. . .  about 6 hours ago
ਕੋਰੋਨਾਵਾਇਰਸ : ਵਿਸ਼ਵ ਬੈਂਕ ਭਾਰਤ ਨੂੰ ਦੇਵੇਗਾ 1 ਬਿਲੀਅਨ ਡਾਲਰ ਦਾ ਐਮਰਜੈਂਸੀ ਫੰਡ
. . .  about 6 hours ago
ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਸ ਨੇ ਕੀਤੀ ਸਖ਼ਤੀ, 9 ਖਿਲਾਫ ਮੁਕੱਦਮੇ ਦਰਜ
. . .  about 7 hours ago
ਬਾਘਾ ਪੁਰਾਣਾ ’ਚ ਪੁਲਿਸ ਦੀ ਸਖ਼ਤੀ, ਸਬਜ਼ੀਆਂ ਦੇ ਭਾਅ ਸਰਕਾਰੀ ਰੇਟਾਂ ਤੋਂ ਹੇਠਾਂ ਆਏ
. . .  about 7 hours ago
ਅਮਰੀਕਾ ਵਿਚ ਪਿੰਡ ਗਿਲਜੀਆਂ ਦੇ ਦੋ ਵਿਅਕਤੀਆਂ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 7 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 7 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 968 ਹੋਈ
. . .  about 7 hours ago
ਕੋੋਰੋਨਾ ਦਾ ਅੰਧਕਾਰ ਖਤਮ ਕਰਨ ਲਈ ਮੋਦੀ ਨੇ 5 ਅਪ੍ਰੈਲ ਨੂੰ ਏਕਤਾ ਦਿਖਾਉਣ ਦੀ ਕੀਤੀ ਅਪੀਲ, ਪਰ ਲੋਕ ਘਰਾਂ ’ਚ ਹੀ ਰਹਿਣ
. . .  about 7 hours ago
5 ਅਪ੍ਰੈਲ ਨੂੰ ਕੋਰੋਨਾ ਨੂੰ ਪ੍ਰਕਾਸ਼ ਦਿਖਾਉਣ ਦੌਰਾਨ ਕੋਈ ਵੀ ਘਰਾਂ ਤੋਂ ਬਾਹਰ ਨਾ ਨਿਕਲੇ - ਪ੍ਰਧਾਨ ਮੰਤਰੀ ਮੋਦੀ
. . .  about 8 hours ago
5 ਅਪ੍ਰੈਲ ਨੂੰ ਐਤਵਾਰ ਰਾਤ 9 ਵਜੇ ਮੈਂ ਤੁਹਾਡੇ 9 ਮਿੰਟ ਚਾਹੁੰਦਾ ਹਾਂ, ਘਰ ਦੀਆਂ ਲਾਈਟਾਂ ਬੰਦ ਕਰਕੇ, ਮੋਮਬੱਤੀ, ਦੀਵਾ, ਟਾਰਚ ਜਾਂ ਮੋਬਾਈਲ ਦੀ ਲਾਈਟ ਜਗਾਈ ਜਾਵੇ ਤਾਂ ਜੋ ਕੋਰੋਨਾ ਨੂੰ ਪ੍ਰਕਾਸ਼ ਦੀ ਮਹੱਤਤਾ ਦਿਖਾਈ ਜਾਵੇ - ਪ੍ਰਧਾਨ ਮੰਤਰੀ ਮੋਦੀ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਦਾ ਵੀਡੀਓ ਸੰਦੇਸ਼ : ਲਾਕਡਾਊਨ ਵਿਚਕਾਰ ਕੋਈ ਵੀ ਇਕਲਾ ਨਹੀਂ ਹੈ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 16 ਫੱਗਣ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਸ਼ਿਆਂ ਿਖ਼ਲਾਫ਼ ਮੁਹਿੰਮ ਨੂੰ ਮਜ਼ਬੂਤੀ ਦੇਣ ਲਈ ਸਰਕਾਰੀ ਕਰਮਚਾਰੀ ਵੀ ਪਾਉਣਗੇ ਯੋਗਦਾਨ

ਨਵਾਂਸ਼ਹਿਰ, 27 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਵਿਚ ਰਾਜ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਆਰੰਭੀ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਰਾਜ ਦੇ ਸਰਕਾਰੀ ਕਰਮਚਾਰੀਆਂ ਪਾਸੋਂ ਵੀ ਨਸ਼ਾ ਪੀੜਤਾਂ ਦੇ ਇਲਾਜ 'ਚ ਸਹਿਯੋਗ ਲਿਆ ਜਾਵੇਗਾ ਤਾਂ ਜੋ ਉਹ ਆਪਣੀ ਸਰਕਾਰੀ ਜ਼ਿੰਮੇਵਾਰੀ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਨੂੰ ਵੀ ਨਿਭਾਅ ਸਕਣ | ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਡਿਪਟੀ ਵਿਨੈ ਬਬਲਾਨੀ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਨੂੰ ਨਸ਼ਾ ਵਿਰੋਧੀ ਮੁਹਿੰਮ 'ਚ ਪਹਿਲਾਂ ਹੀ ਡੈਪੋ ਵਲੰਟੀਅਰਾਂ ਵਜੋਂ ਸ਼ਾਮਿਲ ਕੀਤਾ ਹੋਇਆ ਹੈ ਪਰ ਹੁਣ ਉਨ੍ਹਾਂ ਦੀ ਭੂਮਿਕਾ ਨੂੰ ਨਵਾਂ ਰੂਪ ਦੇਣ ਲਈ 'ਈਚ ਵਨ ਹੈਲਪ ਵਨ' ਦਾ ਨਾਅਰਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਨਵੇਂ ਰੂਪ 'ਚ ਹਰੇਕ ਸਰਕਾਰੀ ਕਰਮਚਾਰੀ ਨੂੰ ਘਟੋ ਘੱਟ ਇਕ ਨਸ਼ਾ ਪੀੜਤ ਨੂੰ ਨਸ਼ਾ ਰਹਿਤ ਕਰਵਾਉਣ 'ਚ ਸਰਕਾਰ ਦਾ ਸਹਿਯੋਗ ਦੇਣਾ ਪਵੇਗਾ ਅਤੇ ਉਸ ਪੀੜਤ ਨਾਲ ਲਗਾਤਾਰ ਤਾਲਮੇਲ ਰੱਖਣਾ ਪਵੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 23 ਮਾਰਚ ਨੂੰ ਹਰੇਕ ਐੱਸ.ਡੀ.ਐਮ. ਵਲੋਂ ਵਿਧਾਨ ਸਭਾ ਹਲਕਾ ਪੱਧਰ 'ਤੇ ਨਸ਼ਿਆਂ ਿਖ਼ਲਾਫ਼ ਇਕ ਜਾਗਰੂਕਤਾ ਸਮਾਗਮ ਕਰਵਾਇਆ ਜਾਵੇਗਾ ਜਿਸ ਵਿਚ ਜਨਤਕ ਨੁਮਾਇੰਦੇ, ਪਤਵੰਤੇ, ਡੈਪੋ, ਪੰਚ-ਸਰਪੰਚ ਅਤੇ ਮੀਡੀਆ ਨੂੰ ਬੁਲਾਇਆ ਜਾਵੇਗਾ | ਸਮਾਗਮ ਦੌਰਾਨ ਜਿੱਥੇ ਨਸ਼ਿਆਂ ਿਖ਼ਲਾਫ਼ ਮੁਹਿੰਮ ਬਾਰੇ ਜਾਗਰੂਕ ਕੀਤਾ ਜਾਵੇਗਾ ਉੱਥੇ ਨਸ਼ਿਆਂ ਿਖ਼ਲਾਫ਼ ਸਹੁੰ ਵੀ ਚੁਕਵਾਈ ਜਾਵੇਗੀ | ਇਸ ਦੇ ਨਾਲ ਹੀ ਜ਼ਿਲ੍ਹੇ ਦੇ ਸਕੂਲਾਂ ਵਿਚ ਵੀ 23 ਮਾਰਚ ਨੂੰ ਨਸ਼ਿਆਂ ਿਖ਼ਲਾਫ਼ ਸਹੁੰ ਚੁਕਵਾਈ ਜਾਵੇਗੀ | ਡਿਪਟੀ ਕਮਿਸ਼ਨਰ ਨੇ ਮੀਟਿੰਗ 'ਚ ਜ਼ਿਲ੍ਹੇ 'ਚ ਨਸ਼ਿਆਂ ਿਖ਼ਲਾਫ਼ ਵੱਖ-ਵੱਖ ਪੱਧਰ 'ਤੇ ਕੀਤੀ ਜਾ ਰਹੀ ਕਾਰਵਾਈ ਅਤੇ ਪੀੜਤਾ ਦੇ ਇਲਾਜ ਸਬੰਧੀ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ, ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੀਆਂ ਹਦਾਇਤਾਂ ਵੀ ਕੀਤੀਆਂ | ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਓਟ ਸੈਂਟਰਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਦਿਆਂ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ | ਮੀਟਿੰਗ ਵਿਚ ਏ.ਡੀ.ਸੀ.(ਜ.) ਅਦਿੱਤਿਆ ਉੱਪਲ, ਐੱਸ.ਡੀ.ਐਮ.ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐੱਸ.ਡੀ.ਐਮ. ਬੰਗਾ ਗੌਤਮ ਜੈਨ, ਐੱਸ.ਪੀ. (ਐੱਚ.) ਬਲਵਿੰਦਰ ਸਿੰਘ ਭੀਖੀ, ਸਿਵਲ ਸਰਜਨ ਡਾ: ਰਜਿੰਦਰ ਪ੍ਰਸਾਦ ਭਾਟੀਆ, ਡੀ.ਐਮ.ਸੀ. ਡਾ: ਰਾਜ ਰਾਣੀ, ਮਨੋਰੋਗ ਮਾਹਿਰ ਡਾ: ਰਾਜਿੰਦਰ ਮਾਘੋ, ਡੀ.ਐੱਸ.ਐੱਸ.ਓ. ਸੰਤੋਸ਼ ਵਿਰਦੀ, ਤਹਿਸੀਲਦਾਰ ਬਲਾਚੌਰ ਚੇਤਨ ਬੰਗੜ, ਜੀ.ਓ.ਜੀ. ਦੇ ਜ਼ਿਲ੍ਹਾ ਮੁਖੀ ਕਰਨਲ (ਸੇਵਾ ਮੁਕਤ) ਚੂਹੜ ਸਿੰਘ, ਲੈਕਚਰਾਰ ਸੁਰਜੀਤ ਸਿੰਘ ਮਝੂਰ, ਬੀ.ਡੀ.ਪੀ.ਓ. ਰਾਜੇਸ਼ ਚੱਢਾ, ਬੀ.ਡੀ.ਪੀ.ਓ. ਧਰਮਪਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ |

ਫ਼ਤਹਿਪੁਰ ਵਿਖੇ ਜਨਤਕ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ

ਰੈਲਮਾਜਰਾ, 27 ਫਰਵਰੀ (ਰਾਕੇਸ਼ ਰੋਮੀ)-ਫ਼ਤਹਿਪੁਰ ਵਿਖੇ ਜਨਤਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਬੀਬੀ ਚਰਨਜੀਤ ਕੌਰ ਨਵਾਂਸ਼ਹਿਰ ਸੀਨੀਅਰ ਮੀਤ ਪ੍ਰਧਾਨ ਸੀਟੂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਹੈਲਥ ਕੈਂਪਸ ਫ਼ੈਕਟਰੀ ਫ਼ਤਿਹਪੁਰ ਵਿਚ ਵਰਕਰ ਯੂਨੀਅਨ ਸੀਟੂ ਦੀ ...

ਪੂਰੀ ਖ਼ਬਰ »

ਪਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਡਾ: ਗੁਰਿੰਦਰ ਪਾਲ ਸਿੰਘ ਬਿੱਲਾ ਲੋਕਾਂ ਨਾਲ ਦੇ ਰੂਬਰੂ

ਕਾਠਗੜ੍ਹ©, 27 ਫਰਵਰੀ (ਬਲਦੇਵ ਸਿੰਘ ਪਨੇਸਰ)- ਪੰਜਾਬ ਵਿਚ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਨਾਲ ਸਮਾਜਿਕ ਅਤੇ ਆਰਥਿਕ ਤੌਰ 'ਤੇ ਹੋ ਰਹੀ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਸਬਾ ਕਾਠਗੜ੍ਹ ਵਿਖੇ ਪੰਜਾਬ ਰਾਜ ਪਛੜੀਆਂ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿਖਿਆ ਬੋਰਡ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਮਨਾਹੀ ਦੇ ਹੁਕਮ

ਨਵਾਂਸ਼ਹਿਰ, 27 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਪੰਜਾਬ ਸਕੂਲ ਸਿਖਿਆ ਬੋਰਡ ਦੀਆਂ 3 ਮਾਰਚ ਤੋਂ 13 ਅਪੈ੍ਰਲ 2020 ਤੱਕ ਹੋਣ ਵਾਲੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲਾਨਾ ...

ਪੂਰੀ ਖ਼ਬਰ »

'ਭਵਿੱਖ ਵਿਚ ਆਉਣ ਵਾਲੀ ਇੰਟਰਨੈੱਟ ਟੈਕਨਾਲੋਜੀ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਨਵਾਂਸ਼ਹਿਰ, 27 ਫਰਵਰੀ (ਗੁਰਬਖਸ਼ ਸਿੰਘ ਮਹੇ)-ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ 'ਭਵਿੱਖ ਵਿਚ ਆਉਣ ਵਾਲੀ ਇੰਟਰਨੈੱਟ ਟੈਕਨਾਲੋਜੀ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸਮਾਗਮ ਦਾ ਆਗਾਜ਼ ਕਰਦੇ ਹੋਏ ਪਿ੍ੰ: ਡਾ: ਸੰਜੀਵ ਡਾਵਰ ਨੇ ...

ਪੂਰੀ ਖ਼ਬਰ »

ਖਾਨਪੁਰ ਵਿਖੇ ਲਗਾਏ ਅੱਖਾਂ ਦੇ ਆਪ੍ਰੇਸ਼ਨ ਕੈਂਪ ਦੌਰਾਨ 350 ਮਰੀਜ਼ਾਂ ਦੀ ਜਾਂਚ

ਮੁਕੰਦਪੁਰ, 27 ਫਰਵਰੀ (ਦੇਸਰਾਜ ਬੰਗਾ, ਸੁਖਜਿੰਦਰ ਸਿੰਘ ਬਖਲੌਰ) - ਬਲਾਕ ਬੰਗਾ ਦੇ ਪਿੰਡ ਖਾਨਪੁਰ ਵਿਖੇ ਲਾਇਨਜ਼ ਕਲੱਬ ਸਿਟੀ ਸਮਾਇਲ ਬੰਗਾ ਵਲੋਂ ਲੈਕ. ਧਰਮਪਾਲ ਬੰਗਾ ਦੀ ਯਾਦ 'ਚ ਗੁਰੂ ਰਵਿਦਾਸ ਚੈਰੀਟੇਬਲ ਹਸਪਤਾਲ ਥਾਂਦੀਆਂ ਦੇ ਸਹਿਯੋਗ ਨਾਲ ਦੂਜਾ ਅੱਖਾਂ ਦਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਏ

ਮੁਕੰਦਪੁਰ, 27 ਫਰਵਰੀ (ਦੇਸ ਰਾਜ ਬੰਗਾ) - ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਖਾਨਪੁਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ...

ਪੂਰੀ ਖ਼ਬਰ »

ਦੋ ਗੱਡੀਆਂ ਦੀ ਜ਼ਬਰਦਸਤ ਟੱਕਰ

ਨਵਾਂਸ਼ਹਿਰ, 27 ਫਰਵਰੀ (ਹਰਵਿੰਦਰ ਸਿੰਘ)-ਬੀਤੀ ਦੇਰ ਰਾਤ ਪਿੰਡ ਲੰਗੜੋਆ ਦੇ ਬਾਹਰ-ਬਾਹਰ ਨਵੇਂ ਬਣੇ ਬਾਈਪਾਸ 'ਤੇ ਦੋ ਗੱਡੀਆਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ ਨਾਲ ਦੋਵੇਂ ਗੱਡੀਆਂ ਬੁਰੀ ਤਰਾਂ ਨੁਕਸਾਨੀਆਂ ਗਈਆਂ ਪਰ ਅੰਦਰ ਬੈਠੀਆਂ ਸਵਾਰੀਆਂ ਨੂੰ ਇਕ ਵੀ ਝਰੀਟ ਨਾ ...

ਪੂਰੀ ਖ਼ਬਰ »

ਬੰਗਾ 'ਚ ਟ੍ਰੈਫ਼ਿਕ ਜਾਮ ਕਰਨ 'ਤੇ ਬੱਸਾਂ ਦੇ ਚਲਾਨ

ਬੰਗਾ, 27 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਚ ਫਲਾਈਓਵਰ ਦੇ ਚੱਲ ਰਹੇ ਕੰਮ ਕਾਰਨ ਟ੍ਰੈਫਿਕ ਸਮੱਸਿਆ ਦਿਨੋ ਦਿਨ ਵਧ ਰਹੀ ਹੈ | ਟ੍ਰੈਫਿਕ ਸਮੱਸਿਆ ਦੇ ਸੁਧਾਰ ਕਰਨ ਹਿੱਤ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਦੀਪਕਾ ਸਿੰਘ ਡੀ. ਐਸ. ਪੀ ਬੰਗਾ ਨੇ ਸਾਰੇ ਮੁਲਾਜਮਾਂ ਨੂੰ ...

ਪੂਰੀ ਖ਼ਬਰ »

ਕਟਾਰੀਆਂ ਬਹਿਰਾਮ ਸੜਕ ਦੀ ਖਸਤਾ ਹਾਲਤ ਕਾਰਨ ਲੋਕਾਂ ਦਾ ਲੰਘਣਾ ਹੋਇਆ ਮੁਸ਼ਕਿਲ

ਕਟਾਰੀਆਂ, 27 ਫਰਵਰੀ (ਨਵਜੋਤ ਸਿੰਘ ਜੱਖੂ) - ਪਿਛਲੇ ਲੰਮੇ ਸਮੇਂ ਤੋਂ ਕਟਾਰੀਆਂ-ਬਹਿਰਾਮ ਸੜਕ ਦੀ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ | ਸੜਕ 'ਚ ਪਏ ਡੂੰਘੇ-ਡੂੰਘੇ ਟੋਇਆਂ ਕਾਰਨ ਲੋਕ ਨਿੱਤ ਦਿਨ ਡਿੱਗ ਕੇ ਸੱਟਾਂ ਲਗਵਾ ਰਹੇ ਹਨ | ਪਿੰਡ ਕਟਾਰੀਆਂ 'ਚ ਇਲਾਕੇ ਦੀਆਂ ਪ੍ਰਮੁੱਖ ...

ਪੂਰੀ ਖ਼ਬਰ »

ਜ਼ਿਲ੍ਹਾ ਵਪਾਰ ਸੈੱਲ ਦੀ ਮੀਟਿੰਗ ਵਿਚ ਛੋਟੇ-ਵੱਡੇ ਵਪਾਰੀ ਇਕ ਮੰਚ 'ਤੇ ਹੋਏ ਇਕੱਤਰ-ਗੁਰਚਰਨ ਅਰੋੜਾ

ਰਾਹੋਂ, 27 ਫਰਵਰੀ (ਬਲਬੀਰ ਸਿੰਘ ਰੂਬੀ)- ਵਪਾਰ ਸੈੱਲ ਦੀ ਮੀਟਿੰਗ ਅੱਜ ਜਥੇ: ਬਹਾਦਰ ਸਿੰਘ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਛੋਟੇ-ਵੱਡੇ ਵਪਾਰੀਆਂ ਦੀਆਂ ਸਮੱਸਿਆਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਗੁਰਚਰਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਸਾਂਝੇ ਵਿਕਾਸ ਕਾਰਜਾਂ ਨੂੰ ਲੈ ਕੇ ਪਿੰਡ ਵਾਸੀਆਂ ਨੇ ਲਿਆ ਇਕਜੁੱਟਤਾ ਦਾ ਪ੍ਰਣ

ਸੜੋਆ, 27 ਫਰਵਰੀ (ਨਾਨੋਵਾਲੀਆ)- ਪਿੰਡ ਆਲੋਵਾਲ ਦੇ ਵਸਨੀਕਾਂ ਖ਼ਾਸ ਕਰਕੇ ਚੁਣੇ ਗਏ ਪੰਚਾਇਤ ਮੈਂਬਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਸੋਮ ਨਾਥ ਪੰਚਾਇਤ ਅਫ਼ਸਰ ਸੜੋਆ ਦੀ ਅਗਵਾਈ ਵਿਚ ਪਿੰਡ ਆਲੋਵਾਲ ਵਿਖੇ ਹੋਈ | ਇਸ ਮੌਕੇ ਜਾਣਕਾਰੀ ਦਿੰਦਿਆਂ ਤਿਲਕ ਰਾਜ ਸੂਦ ਸਰਪੰਚ ਨੇ ...

ਪੂਰੀ ਖ਼ਬਰ »

ਗੁਣਾਚੌਰ ਸਕੂਲ 'ਚ ਹੋਇਆ ਯਾਦਗਾਰੀ ਇਨਾਮ ਵੰਡ ਸਮਾਗਮ

ਬੰਗਾ, 27 ਫਰਵਰੀ (ਕਰਮ ਲਧਾਣਾ) - ਸਰਕਾਰੀ ਹਾਈ ਸਕੂਲ ਗੁਣਾਚੌਰ ਵਿਖੇ ਸਕੂਲ ਦੇ ਨਵ-ਨਿਯੁਕਤ ਮੁੱਖ ਅਧਿਆਪਕ ਅਮਨਪ੍ਰੀਤ ਸਿੰਘ ਜੌਹਰ ਐਮ. ਐਸ. ਸੀ ਹਿਸਾਬ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਅਤੇ ਸਨਮਾਨ ਸਮਾਗਮ ਕਰਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨਾਂ ਵਜੋਂ ਐਨ. ਆਰ. ਆਈ ...

ਪੂਰੀ ਖ਼ਬਰ »

ਨਗਰ ਕੌਾਸਲ ਪ੍ਰਧਾਨ ਹੇਮੰਤ ਰਨਦੇਵ ਨੂੰ ਮਿਲੀਆਂ ਧਮਕੀਆਂ

ਰਾਹੋਂ, 27 ਫਰਵਰੀ (ਬਲਬੀਰ ਸਿੰਘ ਰੂਬੀ)- ਪਿਛਲੇ ਕਈ ਦਿਨਾਂ ਤੋਂ ਨਗਰ ਕੌਾਸਲ ਪ੍ਰਧਾਨ ਹੇਮੰਤ ਰਨਦੇਵ ਨੰੂ ਇੰਟਰਨੈੱਟ ਕਾਲ ਰਾਹੀਂ ਆਉਣ ਵਾਲੀਆਂ ਨਗਰ ਕੌਾਸਲ ਚੌਣਾ 'ਚ ਖੜ੍ਹੇ ਹੋਣ 'ਤੇ ਮਾਰਨ ਦੀਆਂ ਧਮਕੀਆਂ ਦੇਣ ਨਾਲ ਸਿਆਸੀ ਹਲਕਿਆਂ 'ਚ ਜ਼ਬਰਦਸਤ ਰੋਸ ਦੇ ਨਾਲ-ਨਾਲ ...

ਪੂਰੀ ਖ਼ਬਰ »

ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਇਕ ਲੱਖ ਸੱਠ ਹਜ਼ਾਰ ਰੁਪਏ ਦਾ ਚੈੱਕ ਭੇਟ

ਬੰਗਾ, 27 ਫਰਵਰੀ (ਲਾਲੀ ਬੰਗਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਜਿਥੇ ਧਰਮ ਪ੍ਰਚਾਰ ਅਤੇ ਵਿਰਸੇ ਨੂੰ ਸੰਭਾਲਣ ਲਈ ਜਿਕਰਯੋਗ ਕੰਮ ਕਰ ਰਹੀਆਂ ਹਨ ਉਥੇ ਇਨ੍ਹਾਂ ਸੰਸਥਾਵਾਂ ਵਿਚ ਪੜ੍ਹ ...

ਪੂਰੀ ਖ਼ਬਰ »

ਮੁਹੱਲਾ ਵਾਸੀ ਸੀਵਰੇਜ ਦੀ ਲੀਕੇਜ ਤੋਂ ਡਾਢੇ ਪ੍ਰੇਸ਼ਾਨ

ਨਵਾਂਸ਼ਹਿਰ, 27 ਫਰਵਰੀ (ਹਰਵਿੰਦਰ ਸਿੰਘ)- ਸਥਾਨਕ ਨਿਊ ਪ੍ਰੇਮ ਨਗਰ ਗਲੀ ਨੰਬਰ ਇਕ ਦੇ ਵਾਸੀ ਸੀਵਰੇਜ ਦੀ ਲੀਕੇਜ ਹੋਣ ਕਾਰਨ ਗਲੀਆਂ 'ਚ ਖੜ੍ਹੇ ਰਹਿੰਦੇ ਗੰਦੇ ਪਾਣੀ ਤੋਂ ਡਾਢੇ ਪ੍ਰੇਸ਼ਾਨ ਹਨ | ਜਾਣਕਾਰੀ ਦਿੰਦਿਆਂ ਗਲੀ ਨੰਬਰ ਇਕ ਵਾਸੀ ਮੰਗੋ ਰਾਣੀ, ਮੁੰਨੀ ਦੇਵੀ, ...

ਪੂਰੀ ਖ਼ਬਰ »

ਸਰਕਾਰੀ ਸਕੂਲ ਅਲਾਚੌਰ ਨੂੰ ਦਾਨੀਆਂ ਵਲੋਂ ਰਾਸ਼ੀ ਭੇਟ

ਨਵਾਂਸ਼ਹਿਰ, 27 ਫਰਵਰੀ (ਹਰਵਿੰਦਰ ਸਿੰਘ)- ਸਰਕਾਰੀ ਹਾਈ ਸਕੂਲ ਅਲਾਚੌਰ ਨੇ ਰੰਗ-ਰੋਗਨ ਕਰਵਾਉਣ ਲਈ ਦਾਨੀ ਸੱਜਣਾਂ ਵਲੋਂ 15 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕ ਸਰਵਣ ਸਿੰਘ ਨੇ ਦੱਸਿਆ ਕਿ ਇਸੇ ਸਕੂਲ 'ਚ ਸੇਵਾਵਾਂ ਨਿਭਾਅ ਚੁੱਕੇ ...

ਪੂਰੀ ਖ਼ਬਰ »

ਪ੍ਰਮਾਤਮਾ ਦੀ ਬੰਦਗੀ ਦਾ ਸਰੂਰ ਸਾਰੀ ਜ਼ਿੰਦਗੀ ਨੀ ਉਤਰਦਾ - ਬਾਬਾ ਸਾਧੂ ਸ਼ਾਹ ਚਿਸ਼ਤੀ ਸਾਬਰੀ

ਕਟਾਰੀਆਂ, 27 ਫਰਵਰੀ (ਨਵਜੋਤ ਸਿੰਘ ਜੱਖੂ) - ਰਾਤੀਂ ਪੀਤੇ ਦੁਨਿਆਵੀ ਨਸ਼ਿਆਂ ਦੀ ਲੋਰ ਤਾਂ ਸਵੇਰੇ ਦਿਨ ਚੜ੍ਹਦੇ ਹੀ ਉਤਰ ਜਾਂਦੀ ਹੈ ਪਰ ਪ੍ਰਮਾਤਮਾ ਦੀ ਬੰਦਗੀ ਦਾ ਚੜਿ੍ਹਆ ਸਰੂਰ ਸਾਰੀ ਜ਼ਿੰਦਗੀ ਨਹੀਂ ਉਤਰਦਾ | ਇਹ ਵੱਡਮੁਲੇ ਸ਼ਬਦ ਬਾਬਾ ਸਾਧੂ ਸ਼ਾਹ ਚਿਸ਼ਤੀ ਸਾਬਰੀ ...

ਪੂਰੀ ਖ਼ਬਰ »

ਮਾਤਾ ਪ੍ਰਕਾਸ਼ ਕੌਰ ਯਾਦਗਾਰੀ ਅੱਖਾਂ ਦਾ ਕੈਂਪ 29 ਨੂੰ

ਪੱਲੀ ਝਿੱਕੀ, 27 ਫਰਵਰੀ (ਕੁਲਦੀਪ ਸਿੰਘ ਪਾਬਲਾ) - ਮਾਤਾ ਪ੍ਰਕਾਸ਼ ਕੌਰ ਯਾਦਗਾਰੀ ਟਰੱਸਟ ਵਲੋਂ ਸਹਾਇਤਾ ਸੰਸਥਾ ਕੈਲੀਫੋਰਨੀਆ ਅਮਰੀਕਾ, ਸੁਰਿੰਦਰ ਸਿੰਘ ਬਡਿਆਲ ਲਾਸ ਏਾਜਲਸ ਅਤੇ ਗ੍ਰਾਮ ਪੰਚਾਇਤ ਪਿੰਡ ਭੌਰਾ ਦੇ ਸਹਿਯੋਗ ਨਾਲ ਹਰ ਸਾਲ ਲਗਾਇਆ ਜਾਂਦਾ ਅੱਖਾਂ ਦਾ ...

ਪੂਰੀ ਖ਼ਬਰ »

ਜੋਤੀ ਸਵਰੂਪ ਸ਼ਰਮਾ ਦਾ ਸਨਮਾਨ

ਬੰਗਾ, 27 ਫਰਵਰੀ (ਲਾਲੀ ਬੰਗਾ) - ਮੁਕੰਦਪੁਰ ਰੋਡ ਬੰਗਾ 'ਤੇ ਸਥਿਤ ਪ੍ਰਾਚੀਨ ਸ਼ਿਵ ਮੰਦਰ ਬੰਗਾ ਕਮੇਟੀ ਵਲੋਂ ਜੋਤੀ ਸਵਰੂਪ ਸ਼ਰਮਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਬਲਵੀਰ ਰਾਜ ਸ਼ਰਮਾ ਨੇ ਜੋਤੀ ਸਵਰੂਪ ਵਲੋਂ ਨਿਭਾਏ ਜਾ ਰਹੇ ਸਮਾਜ ਸੇਵੀ ਕਾਰਜਾਂ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸੁਸਾਇਟੀ ਬੰਗਾ ਵਲੋਂ ਸਹਾਇਤਾ ਵੰਡ ਸਮਾਗਮ

ਬੰਗਾ, 27 ਫਰਵਰੀ (ਲਾਲੀ ਬੰਗਾ) - ਦੁੱਧ ਉਤਪਾਦਕ ਸਹਿਕਾਰੀ ਸਭਾ ਬੰਗਾ ਵਲੋਂ ਸੁਸਾਇਟੀ ਦੇ ਕੰਮਾਂ ਤੋਂ ਇਲਾਵਾ ਸਮਾਜ ਸੇਵੀ ਕਾਰਜਾਂ ਨੂੰ ਜਾਰੀ ਰੱਖਦੇ ਹੋਏ ਵਿਸ਼ੇਸ਼ ਸਹਾਇਤਾ ਵੰਡ ਸਮਾਗਮ ਕਰਾਇਆ ਗਿਆ | ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਭੇਟ ...

ਪੂਰੀ ਖ਼ਬਰ »

ਅੱਖਾਂ ਦੇ ਕੈਂਪ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਕਾਂ ਦੀ ਮੀਟਿੰਗ

ਸੰਧਵਾਂ, 27 ਫਰਵਰੀ (ਪ੍ਰੇਮੀ ਸੰਧਵਾਂ) - ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਪਿੰਡ ਸੰਧਵਾਂ ਵਿਖੇ ਇੰਡੀਅਨ ਓਵਰਸੀਜ ਡਿਵੈਲਪਮੈਂਟ ਕਮੇਟੀ ਯੂ. ਕੇ ਦੇ ਚੇਅਰਮੈਨ ਸ. ਮੋਹਣ ਸਿੰਘ ਸੰਧੂ ਭਗਤਾਂ ਦੇ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਸਬੰਧੀ ਆਦਰਸ਼ ਸਕੂਲ 'ਚ ਸੈਮੀਨਾਰ

ਬੰਗਾ, 27 ਫਰਵਰੀ (ਜਸਬੀਰ ਸਿੰਘ ਨੂਰਪੁਰ) - ਪੰਡਿਤ ਰੀਠ ਰਾਮ ਆਦਰਸ਼ ਹਾਈ ਸਕੂਲ ਬੰਗਾ ਵਿਖੇ ਏ. ਐਸ. ਆਈ ਕੁਲਦੀਪ ਰਾਜ ਵਲੋਂ ਸਕੂਲੀ ਬੱਚਿਆਂ ਲਈ ਟ੍ਰੈਫਿਕ ਨਿਯਮਾਂ, ਨਸ਼ਿਆਂ ਤੋਂ ਦੂਰ ਰਹਿਣ, ਸ਼ਕਤੀ ਐਪ, ਵਾਹਨ ਐਪ, ਸਾਇਬਰ ਕ੍ਰਾਇਮ ਅਤੇ ਸਾਂਝ ਸੇਵਾਵਾਂ ਸਬੰਧੀ ਸੈਮੀਨਾਰ ...

ਪੂਰੀ ਖ਼ਬਰ »

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਾਖੜੀ ਵਿਖੇ ਸਾਲਾਨਾ ਸਮਾਗਮ ਕਰਵਾਇਆ

ਭੱਦੀ, 27 ਫਰਵਰੀ (ਨਰੇਸ਼ ਧੌਲ)- ਡਾ: ਡੀ.ਆਰ. ਭੂੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਾਖੜੀ ਵਿਖੇ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ (ਵਿਰਸਾ) ਉਤਸ਼ਾਹ ਪੂਰਵਕ ਕਰਵਾਇਆ ਗਿਆ | ਜਿਸ ਵਿਚ ਡਾ: ਮਨਮੋਹਨਜੀਤ ਸਿੰਘ (ਨਿਰਦੇਸ਼ਕ) ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਉਨ੍ਹਾਂ ...

ਪੂਰੀ ਖ਼ਬਰ »

ਨਸ਼ਿਆਂ ਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

ਕਾਠਗੜ੍ਹ, 27 ਫਰਵਰੀ (ਬਲਦੇਵ ਸਿੰਘ ਪਨੇਸਰ)-ਕਾਠਗੜ੍ਹ ਪੁਲਿਸ ਨੇ ਟਿੱਪਰ ਯੂਨੀਅਨ ਕਾਠਗੜ੍ਹ ਵਿਖੇ ਨਸ਼ਿਆਂ ਅਤੇ ਔਰਤਾਂ ਤੇ ਹੋ ਰਹੇ ਅੱਤਿਆਚਾਰ ਵਿਰੁੱਧ ਜਾਗਰੂਕਤਾ ਕੈਂਪ ਲਗਾ ਕੇ ਸਮੂਹ ਡਰਾਈਵਰ ਭਾਈਚਾਰੇ ਅਤੇ ਇਲਾਕੇ ਦੇ ਲੋਕਾਂ ਨੂੰ ਇੰਨ੍ਹਾਂ ਸਮਾਜਿਕ ਬੁਰਾਈਆਂ ...

ਪੂਰੀ ਖ਼ਬਰ »

ਉਧਨਵਾਲ ਵਿਖੇ ਵਾਲੀਬਾਲ ਮਹਾਂ ਕੰੁਭ ਦਾ ਪੋਸਟਰ ਜਾਰੀ

ਭੱਦੀ, 27 ਫਰਵਰੀ (ਨਰੇਸ਼ ਧੌਲ)-ਸਵ: ਅਜੈ ਚੇਚੀ (ਪੰਜਾਬ ਪੁਲਿਸ) ਦੀ ਨਿੱਘੀ ਯਾਦ ਨੂੰ ਸਮਰਪਿਤ ਦੋ ਦਿਨਾ ਵਾਲੀਬਾਲ ਮਹਾਂ ਕੁੰਭ ਸ਼ਹੀਦ ਤੀਰਥ ਰਾਮ ਮਹੈਸ਼ੀ ਸਟੇਡੀਅਮ ਪਿੰਡ ਉਧਨਵਾਲ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ 29 ਫਰਵਰੀ ਤੋਂ ਉੁਤਸ਼ਾਹ ਪੂਰਵਕ ਸ਼ੁਰੂ ਕਰਵਾਇਆ ਜਾ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ

ਬੰਗਾ, 27 ਫਰਵਰੀ (ਜਸਬੀਰ ਸਿੰਘ ਨੂਰਪੁਰ) - ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਾਲਜ ਦੇ ਪਿ੍ੰਸੀਪਲ ਪ੍ਰੋ. ਅਨੁਪਮ ਕੌਰ ਦੀ ਅਗਵਾਈ ਵਿਚ ਅਥਲੈਟਿਕ ਮੀਟ ਕਰਵਾਈ ਗਈ ਜਿਸ ਵਿਚ ਮੁਖ ਮਹਿਮਾਨ ਵਜੋਂ ਸ. ਇੰਦਰਜੀਤ ਸਿੰਘ ਵਾਰੀਆ (ਏਕਨੂਰ ਸੰਸਥਾ ...

ਪੂਰੀ ਖ਼ਬਰ »

ਪਿੰਡ ਨੰਗਲ ਜੱਟਾਂ ਨੇੜੇ ਪਾਕਿਸਤਾਨੀ ਗੁਬਾਰਿਆਂ ਦਾ ਮਿਲਣਾ ਬਣਿਆ ਚਰਚਾ ਦਾ ਵਿਸ਼ਾ

ਉੜਾਪੜ/ਲਸਾੜਾ, 27 ਫਰਵਰੀ (ਲਖਵੀਰ ਸਿੰਘ ਖੁਰਦ) - ਪਿੰਡ ਖੁਰਦ ਤੋਂ ਨੰਗਲ ਜੱਟਾਂ ਨੂੰ ਜਾਂਦੀ ਸੜਕ 'ਤੇ ਸਵੇਰੇ ਵੱਡੀ ਗਿਣਤੀ ਵਿਚ ਪਾਕਿਸਤਾਨੀ ਗੁਬਾਰਿਆਂ ਦਾ ਮਿਲਣਾ ਚਰਚਾ ਦਾ ਵਿਸ਼ਾ ਬਣਿਆ ਰਿਹਾ | ਸਵੇਰੇ 8.30 ਵਜੇ ਦੇ ਕਰੀਬ ਜਦੋਂ ਪਿੰਡ ਨੰਗਲ ਜੱਟਾਂ ਤੋਂ ਬੱਚੇ ਇਸ ...

ਪੂਰੀ ਖ਼ਬਰ »

ਮਮਤਾ ਦਿਵਸ ਮਨਾਇਆ

ਨਵਾਂਸ਼ਹਿਰ, 27 ਫਰਵਰੀ (ਗੁਰਬਖਸ਼ ਸਿੰਘ ਮਹੇ)-ਸਿਹਤ ਵਿਭਾਗ ਵਲੋਂ ਸਬਸੈਂਟਰ ਬਘੌਰਾਂ ਵਿਖੇ ਮਮਤਾ ਦਿਵਸ ਮਨਾਇਆ ਗਿਆ | ਜਿਸ ਵਿਚ ਸਿਹਤ ਕਰਮਚਾਰੀ ਘਣਸ਼ਾਮ ਅਤੇ ਸੁਰਜੀਤ ਕੌਰ ਵਲੋਂ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਮੁਕੰਦਪੁਰ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਮੁਕੰਦਪੁਰ, 27 ਫਰਵਰੀ (ਸੁਖਜਿੰਦਰ ਸਿੰਘ ਬਖਲੌਰ) - ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ ਪਿ੍ੰਸੀਪਲ ਅਮਰਜੀਤ ਖਟਕੜ ਦੀ ਯੋਗ ਅਗਵਾਈ ਅਧੀਨ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਖੇਡ ਪ੍ਰਮੋਟਰ ਜਸਪਾਲ ਗਹੂੰਣੀਆਂ ਦਾ ਕਲੱਬ ਵਲੋਂ ਸਨਮਾਨ

ਮੱਲਪੁਰ ਅੜਕਾਂ, 27 ਫਰਵਰੀ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਰੀਹਾ ਦੇ ਜੰਮਪਲ ਜਸਪਾਲ ਸਿੰਘ ਗਹੂੰਣੀਆ ਜੋ ਪਿਛਲੇ ਕਾਫੀ ਸਮੇਂ ਤੋਂ ਕੈਨੇਡਾ ਵਿਚ ਨਾਮਣਾ ਖੱਟ ਚੁੱਕੇ ਹਨ | ਹੁਣ ਪੰਜਾਬ ਦੇ ਪ੍ਰਸਿੱਧ ਖਿਡਾਰੀਆਂ ਨੂੰ ਪ੍ਰਮੋਟ ਕਰ ਕੇ ਕੈਨੇਡਾ ਵਿਚ ਪੰਜਾਬ ਦਾ ਨਾਂਅ ...

ਪੂਰੀ ਖ਼ਬਰ »

ਵੀਰ ਫਾਈਟਰ ਕਰਾਟੇ ਕਲੱਬ ਦੇ ਖਿਡਾਰੀਆਂ ਨੇ ਜਿੱਤੇ ਅੱਠ ਸੋਨ ਤਗਮੇ

ਬੰਗਾ, 27 ਫਰਵਰੀ (ਕਰਮ ਲਧਾਣਾ) - ਸੱਤਵੀਂ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਜੋ ਤਰਨ ਤਾਰਨ ਵਿਖੇ ਹੋਈ ਵਿਚ ਭਾਗ ਲੈਂਦੇ ਹੋਏ ਬੰਗਾ ਦੇ ਵੀਰ ਫਾਈਟਰ ਕਰਾਟੇ ਕਲੱਬ ਦੇ ਖਿਡਾਰੀਆਂ ਨੇ ਅੱਠ ਸੋਨ ਤਗਮੇ ਜਿੱਤ ਕੇ ਸਮੁੱਚੇ ਦੋਆਬਾ ਖੇਤਰ ਦਾ ਮਾਣ ਵਧਾਇਆ | ਕਲੱਬ ਦੇ ਕੋਚ ਰਾਜਵੀਰ ...

ਪੂਰੀ ਖ਼ਬਰ »

ਝਿੱਕਾ ਸਕੂਲ 'ਚ ਹੋਇਆ ਇਨਾਮ ਤੇ ਸਨਮਾਨ ਵੰਡ ਸਮਾਗਮ

ਬੰਗਾ, 27 ਫਰਵਰੀ (ਕਰਮ ਲਧਾਣਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸ. ਪ੍ਰ. ਸਕੂਲ ਲਧਾਣਾ ਝਿੱਕਾ ਵਿਖੇ ਸਾਂਝੇ ਤੌਰ 'ਤੇ ਸਾਲਾਨਾ ਇਨਾਮ ਵੰਡ ਅਤੇ ਸਨਮਾਨ ਸਮਾਗਮ ਹੋਇਆ | ਪਿ੍ੰਸੀਪਲ ਰਜਨੀਸ਼ ਕੁਮਾਰ ਦੀ ਅਗਵਾਈ ਵਿਚ ਹੋਏ ਇਸ ਸਮਾਗਮ ਦੇ ਆਰੰਭ ਵਿਚ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਲੋਕ ਕਾਨੂੰਨੀ ਸੇਵਾਵਾਂ ਅਥਾਰਿਟੀ ਦਾ ਵੱਧ ਤੋਂ ਵੱਧ ਲਾਭ ਲੈਣ-ਸੀ. ਜੇ. ਐਮ.

ਸਾਹਲੋਂ, 27 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)-ਪੰਜਾਬ ਲੀਗਲ ਸਰਵਿਸਿਜ਼ ਅਤੇ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਦੀਆਂ ਵੱਖ-ਵੱਖ ਲਾਭਪਾਤਰੀ ਸਕੀਮਾਂ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਜ਼ਰੂਰਤਮੰਦ ਲੋਕਾਂ ਨੂੰ ਅਥਾਰਿਟੀ ਤੋਂ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਨਵਾਂਸ਼ਹਿਰ, 27 ਫਰਵਰੀ (ਗੁਰਬਖਸ਼ ਸਿੰਘ ਮਹੇ)-ਸਰਕਾਰੀ ਪ੍ਰਾਇਮਰੀ ਸਕੂਲ ਕੁਲਾਮ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਪਵਨ ਕੁਮਾਰ ਨੇ ਇਸ ਸਮਾਗਮ ਦੀ ਸਫਲਤਾ ਲਈ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ...

ਪੂਰੀ ਖ਼ਬਰ »

ਵੁਸ਼ੂ ਖਿਡਾਰਨ ਸੋਨਾ ਦੇਵੀ ਨੇ ਚਾਂਦੀ ਅਤੇ ਨੇਹਾ ਨੇ ਜਿੱਤਿਆ ਕਾਂਸੇ ਦਾ ਤਗਮਾ

ਟੱਪਰੀਆਂ ਖ਼ੁਰਦ, 27 ਫਰਵਰੀ (ਸ਼ਾਮ ਸੁੰਦਰ ਮੀਲੂ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਦੀਆਂ ਖਿਡਾਰਨਾਂ ਨੇ ਪੰਜਾਬ ...

ਪੂਰੀ ਖ਼ਬਰ »

ਬਾਬਾ ਵਜ਼ੀਰ ਸਿੰਘ ਖ਼ਾਲਸਾ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ

ਨਵਾਂਸ਼ਹਿਰ, 27 ਫਰਵਰੀ (ਹਰਵਿੰਦਰ ਸਿੰਘ)-ਬਾਬਾ ਵਜ਼ੀਰ ਸਿੰਘ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੇ ਹੋਣ ਵਾਲੇ ਇਮਤਿਹਾਨਾਂ ਦੀ ਸਫਲਤਾ ਲਈ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ ਗਏ | ਸਕੂਲ ਦੇ ਮੈਨੇਜਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਧਾਣਾ ਝਿੱਕਾ ਸਕੂਲ 'ਚ ਸੈਮੀਨਾਰ

ਬੰਗਾ, 27 ਫਰਵਰੀ (ਕਰਮ ਲਧਾਣਾ) - ਸਿਹਤ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ 'ਚ ਪੰਜਾਬ ਸਰਕਾਰ ਦੇ ਜਾਗਰੂਕਤਾ ਪ੍ਰੋਗਰਾਮ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਜਾਗਰੂਕ ਕਰਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਖਮਾਚੋਂ 'ਚ ਜਾਗਰੂਕਤਾ ਸਮਾਗਮ

ਬੰਗਾ, 27 ਫਰਵਰੀ (ਕਰਮ ਲਧਾਣਾ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਆਰ. ਪੀ ਭਾਟੀਆ ਦੇ ਉਸਾਰੂ ਨਿਰਦੇਸ਼ਾਂ ਦੇ ਅਨੁਸਾਰ ਪੀ. ਐਚ. ਸੀ ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੂਬੀ ਦੀ ਰਹਿਨੁਮਾਈ ਹੇਠ ਪਿੰਡ ਖਮਾਚੋਂ ਵਿਖੇ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਲਾਇਨ ਕਲੱਬ ਰਾਜਾ ਸਾਹਿਬ ਸੇਵਾ ਵਲੋਂ ਲੋੜਵੰਦ ਪਰਿਵਾਰ ਦੀ ਸਹਾਇਤਾ

ਬੰਗਾ, 27 ਫਰਵਰੀ (ਕਰਮ ਲਧਾਣਾ) - ਲਾਇਨ ਕਲੱਬ ਰਾਜਾ ਸਾਹਿਬ ਸੇਵਾ ਬੰਗਾ ਵਲੋਂ ਨਿਸ਼ਕਾਮ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪਿੰਡ ਕੰਗਰੌੜ੍ਹ ਵਿਖੇ ਸੂਬੇਦਾਰ ਬਲਦੇਵ ਸਿੰਘ ਅਤੇ ਲਾਇਨ ਗਗਨਦੀਪ ਸਿੰਘ ਰਾਹੀਂ ਇਕ ਲੋੜਵੰਦ ਪਰਿਵਾਰ ਦੀ ਲੜਕੀ ਨੂੰ 40 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX