ਤਾਜਾ ਖ਼ਬਰਾਂ


ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਧਾਰੀਵਾਲ, 28 ਮਾਰਚ (ਰਮੇਸ਼ ਕੁਮਾਰ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਸਰਕਾਰੀ ਮੁਲਾਜ਼ਮ ਵਿਰੁੱਧ ਕੇਸ ਦਰਜ ਕਰ ਲਿਆ। ਐੱਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)ਕੁੱਝ ਦਿਨ ਪਹਿਲਾਂ ਸਿਵਲ ਹਸਪਤਾਲ ਅਜਨਾਲਾ 'ਚ ਆਏ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ...
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਫ਼ਿਰੋਜ਼ਪੁਰ 28 ਮਾਰਚ (ਗੁਰਿੰਦਰ ਸਿੰਘ)- ਵਿਸ਼ਵ ਭਰ ਵਿਚ ਦਹਿਸ਼ਤ ਮਚਾ ਰਹੇ ਕਰੋਨਾ ਵਾਇਰਸ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੀ ਗਿਣਤੀ ਘਟਾਉਣ ਦੇ ਲਏ ਫ਼ੈਸਲੇ ...
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਜਲੰਧਰ 28 ਮਾਰਚ { ਚਿਰਾਗ਼ ਸ਼ਰਮਾ } - ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਜ਼ਿਲ੍ਹੇ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਲੋਕ ਸਭਾ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਵੱਲੋਂ ਐੱਮ.ਪੀ.ਲੈਡ ਵਿਚੋਂ 25 ਲੱਖ ਰੁਪਏ ਦੇਣ ਦੀ ...
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਬਠਿੰਡਾ, 28 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਰਾਜ ਦੇ ਜ਼ਿਲਿਆਂ ਵਿਚ ਕੋਵਿਡ 19 ਬਿਮਾਰੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ 70 ਕਰੋੜ ਰੁਪਏ ਦੀ ...
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਕਾਲਗੜ੍ਹ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਨੂੰ ਆਉਣ ਵਾਲੇ ਸਾਰੇ ਰਸਤੇ ਬੰਦ ਕਰਕੇ ਸੀਲ ਕਰ ...
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਸ਼ਾਹਕੋਟ, 28 ਮਾਰਚ (ਏ.ਐੱਸ. ਸਚਦੇਵਾ)- ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਬਲਾਕ ਸ਼ਾਹਕੋਟ ਅਤੇ ਲੋਹੀਆਂ 'ਚ 3 ਮਰੀਜ਼ ਸ਼ੱਕੀ ਪਾਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਪ੍ਰਸ਼ਾਸਨ ਪੂਰੀ ਤਰਾਂ ਚੌਕਸ ...
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਰਾਏਕੋਟ , 28 ਮਾਰਚ (ਸੁਸ਼ੀਲ) ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ...
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ) - ਪਿਛਲੀ 22 ਮਾਰਚ ਤੋਂ ਦੇਸ਼ ਭਰ ਅੰਦਰ ਲਾਗੂ ਕੀਤੀ ਤਾਲਾਬੰਦੀ ਅਤੇ ਪੰਜਾਬ ਅੰਦਰ ਕਰਫਿਊ ਦੇ ਚਲਦਿਆਂ ਜਿਥੇ ਇਸ ਖੇਤਰ ਦੇ ਕੁਝ ਲੋਕ ਪੰਜਾਬ ਦੇ ਹੋਰਨਾਂ ਸ਼ਹਿਰਾਂ ਤੇ ਹੋਰਨਾਂ ਸੂਬਿਆਂ ...
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਗੁਰੂ ਹਰਸਹਾਏ, 28 ਮਾਰਚ (ਕਪਿਲ ਕੰਧਾਰੀ)- ਦੇਸ਼ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਚੱਲਦਿਆਂ 31 ਮਾਰਚ ਤੱਕ ਕਰਫ਼ਿਊ ਦਾ ਐਲਾਨ
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਅੰਮ੍ਰਿਤਸਰ 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਭਾਵੇਂ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਕੋਸ਼ਿਸ਼ ...
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਮਹਿਲ ਕਲਾਂ, 28 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਕਰੋਨਾ ਵਾਇਰਸ ਦੇ ਖ਼ਤਰਨਾਕ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ....
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਮੁੰਬਈ, 28 ਮਾਰਚ- ਕੋਰੋਨਾ ਵਾਇਰਸ ਦਾ ਪ੍ਰਭਾਵ ਦੁਨੀਆ ਭਰ 'ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਪੀੜਤਾਂ ਦੀ ਸਹਾਇਤਾ ਲਈ ਪ੍ਰਧਾਨ ਮੰਤਰੀ ਨਰਿੰਦਰ ...
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ...
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ)-ਐੱਸ.ਡੀ.ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਅਪਨੀਤ ਰਿਆਤ ...
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  1 day ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  1 day ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  1 day ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  1 day ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  1 day ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  1 day ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  1 day ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  1 day ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  1 day ago
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  1 day ago
ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ
. . .  1 day ago
ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ ਪਿੰਡ ਵਾਸੀਆਂ ਨੇ ਆਪਣੇ ਤੌਰ ਤੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ
. . .  1 day ago
ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਚ ਕੱਲ ਤੱਕ ਆਮ ਵਾਂਗ ਹੋਵੇਗੀ ਸਪਲਾਈ
. . .  1 day ago
ਜ਼ਿਲ੍ਹਾ ਜਲੰਧਰ ’ਚ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ
. . .  1 day ago
ਰਾਧਾ ਸੁਆਮੀ ਸਤਸੰਗ ਘਰ ਤੋਂ ਲੰਗਰ ਬਣਾਉਣ ਦੀ ਸੇਵਾ ਹੋਈ ਸ਼ੁਰੂ
. . .  1 day ago
ਵਿੱਤ ਮੰਤਰੀ ਦੇ ਹੁਕਮਾਂ 'ਤੇ ਫਲ ਸਬਜੀ ਦੀ ਵਿਕਰੀ ਲਈ ਰੇਟ ਲਿਸਟ ਹੋਈ ਜਾਰੀ
. . .  1 day ago
ਚੰਡੀਗੜ੍ਹ ਦੇ ਕਰਫ਼ਿਊ ’ਚ ਰੋਜ਼ਾਨਾ ਢਿੱਲ ਨੂੰ ਚੁਣੌਤੀ, ਨੋਟਿਸ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਤੇ ਆਸ ਪਾਸ ਕਰਵਾਇਆ ਜਾ ਰਹੀ ਹੈ ਸੈਨੇਟਾਇਜ਼ਰ ਸਪਰੇਅ
. . .  1 day ago
ਉੱਘੇ ਗਾਇਕ ਰਣਜੀਤ ਬਾਵਾ ਨੇ ਲੋੜਵੰਦਾਂ ਨੂੰ ਵੰਡੀਆਂ ਰਸਦਾਂ
. . .  1 day ago
ਪੁਲਿਸ ਵਲੋਂ ਫ਼ੈਕਟਰੀ ਮਜ਼ਦੂਰਾਂ ਦੀ 95 ਲੱਖ ਦੀ ਅਦਾਇਗੀ ਨੂੰ ਯਕੀਨੀ ਬਣਾਇਆ
. . .  1 day ago
ਬੰਗਾ 'ਚ ਇੱਕ ਸੌ ਵੀਹ ਕੇਸ ਨੈਗੇਟਿਵ ਆਏ
. . .  1 day ago
ਉੱਚ ਅਧਿਕਾਰੀਆਂ ਨੇ ਰਜਿੰਦਰਾਂ ਹਸਪਤਾਲ ’ਚ ਕੋਰੋਨਾਵਾਇਰਸ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਲੋੜਵੰਦਾਂ ਨੂੰ ਲੰਗਰ ਵਰਤਾਉਣ ਪੁੱਜੇ ਲੌਂਗੋਵਾਲ
. . .  1 day ago
ਦਿਹਾਤੀ ਖੇਤਰ ਦੇ ਡੀਜ਼ਲ ਅਤੇ ਪੈਟਰੋਲ ਬੰਦ ਹੋਣ ਕਰਕੇ ਕਿਸਾਨਾਂ ਲਈ ਬਣੀ ਵੱਡੀ ਮੁਸ਼ਕਿਲ
. . .  1 day ago
ਬਲਬੀਰ ਸਿੰਘ ਸਿੱਧੂ ਵੱਲੋਂ ਨਵਾਂਸ਼ਹਿਰ ’ਚ ਮੀਟਿੰਗ
. . .  1 day ago
ਬੰਦ ਏ.ਟੀ.ਐਮੱ ਬਣੇ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ
. . .  1 day ago
ਕਰਫਿਊ ਚ ਮਿਲੀ ਢਿੱਲ ਦੇ ਚੱਲਦਿਆਂ ਲੋਕਾਂ ਦੀ ਵੱਡੀ ਭੀੜ ਮੈਡੀਕਲ ਸਟੋਰਾਂ ਤੇ ਲੱਗੀ
. . .  1 day ago
ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 16 ਹੋਈ
. . .  1 day ago
ਸਬਜ਼ੀ ਉਤਪਾਦਕ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਡਰ
. . .  1 day ago
ਕੋਰੋਨਾਵਾਇਰਸ ਕਾਰਨ ਕੇਰਲ ’ਚ ਪਹਿਲੀ ਮੌਤ
. . .  1 day ago
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 16 ਫੱਗਣ ਸੰਮਤ 551

ਅੰਮ੍ਰਿਤਸਰ

ਸੰਸਦ ਮੈਂਬਰ ਔਜਲਾ ਵਲੋਂ ਪਾਵਰਕਾਮ ਦੇ ਕੰਮਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਅੰਮਿ੍ਤਸਰ, 27 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆ ਰਹੇ ਗਰਮੀ ਦੇ ਸੀਜਨ ਦੌਰਾਨ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ, ਜਿਸ 'ਚ ਸ: ਔਜਲਾ ਨੇ ਪਾਵਰਕਾਮ ਅਧਿਕਾਰੀਆਂ ਨੂੰ ਕੇਂਦਰ ਸਰਕਾਰ ਦੀ ਦੀਨ ਦਿਆਲ ਉਪਾਧਿਆਇ ਜਯੋਤੀ ਸਕੀਮ ਤੇ ਸੁਭਾਗਿਆ ਸਕੀਮ ਤਹਿਤ ਢਿੱਲੀ ਰਫ਼ਤਾਰ ਨਾਲ ਕੀਤੇ ਜਾ ਰਹੇ ਕੰਮਾਂ 'ਤੇ ਵਿਸੇਸ਼ ਤੌਰ 'ਤੇ ਧਿਆਨ ਕੇਂਦਰਿਤ ਕਰਕੇ ਕੰਮਾਂ ਨੂੰ ਪੂਰਾ ਕਰਨ 'ਚ ਤੇਜ਼ੀ ਲਿਆਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ | ਔਜਲਾ ਨੇ ਕਿਹਾ ਕਿ ਕੇਂਦਰੀ ਦੀਨ ਦਿਆਲ ਉਪਾਧਿਆਇ ਜਯੋਤੀ ਸਕੀਮ ਤੇ ਸੁਭਾਗਿਆ ਸਕੀਮ ਤਹਿਤ ਪੁਰਾਣੀਆਂ ਤੇ ਢਿੱਲੀਆਂ ਤਾਰਾਂ ਅਤੇ ਕੁਨੈਕਟਰਾਂ ਨੂੰ ਬਦਲਣ, ਨਵੇਂ ਸਬ-ਸਟੇਸ਼ਨ ਬਣਾਉਣੇ ਤੇ ਪੁਰਾਣੇ ਅਪਗ੍ਰੇਡ ਕਰਨੇ, ਨਵੇਂ ਟਰਾਂਸਫਾਰਮਰਾਂ ਦੀ ਸਥਾਪਤੀ ਕਰਨੀ, ਖੇਤੀਬਾੜੀ ਤੇ ਗੈਰ-ਖੇਤੀਬਾੜੀ ਫੀਡਰਾਂ ਨੂੰ ਵੱਖ ਕਰਨ ਵਰਗੇ ਕੰਮ ਕੀਤੇ ਜਾਣੇ ਹਨ ਜਿਸ ਲਈ ਸਰਕਾਰ ਵਲੋਂ 250 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ, ਜਿਸ 'ਚੋਂ 15 ਕਰੋੜ ਰੁਪਏ ਸਿਰਫ ਲੋਕ ਸਭਾ ਹਲਕਾ ਅੰਮਿ੍ਤਸਰ ਦੇ ਬਿਜਲੀ ਖਪਤਕਾਰਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਖਰਚ ਕੀਤੇ ਜਾਣੇ ਹਨ | ਸ: ਔਜਲਾ ਨੇ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਇਨ੍ਹਾਂ ਕੰਮਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਸਬੰਧਤ ਕੰਪਨੀ ਨੂੰ ਕਾਲੀ ਸੂਚੀ 'ਚ ਪਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ | ਸ: ਔਜਲਾ ਨੇ ਕਿਹਾ ਕਿ ਜੇਕਰ ਗਰਮੀਆਂ ਦੇ ਸੀਜਨ 'ਚ ਹਲਕੇ ਦੇ ਕਿਸੇ ਵੀ ਬਿਜਲੀ ਖਪਤਕਾਰ ਜਾਂ ਕਿਸਾਨ ਨੂੰ ਬਿਜਲੀ ਸਪਲਾਈ ਨੂੰ ਲੈ ਕੇ ਪ੍ਰੇਸ਼ਾਨੀ ਆਈ ਤਾਂ ਸਬੰਧਤ ਅਧਿਕਾਰੀਆਂ ਿਖ਼ਲਾਫ਼ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸ ਮੌਕੇ ਐਸ. ਐਲ. ਗੁਪਤਾ ਏ. ਜੀ. ਐਮ. ਪੰਚਕੂਲਾ, ਇੰਜੀ: ਰਜਿੰਦਰ ਕੁਮਾਰ ਗਰਗ ਡਿਪਟੀ ਸੀ. ਈ. ਪਟਿਆਲਾ, ਇੰਜੀ: ਸਤਿੰਦਰ ਸ਼ਰਮਾ ਡਿਪਟੀ ਮੁੱਖ ਇੰਜੀ: ਸਬ ਅਰਬਨ ਸਰਕਲ ਅੰਮਿ੍ਤਸਰ, ਇੰਜੀ: ਰਮਨ ਸ਼ਰਮਾ ਵਧੀਕ ਐਸ. ਈ. ਅੰਮਿ੍ਤਸਰ, ਇੰਜੀ: ਹਰਜੀਤ ਸਿੰਘ ਵਧੀਕ ਐਸ. ਈ. ਪੱਛਮੀ ਡਵੀਜਨ ਪਾਵਰਕਾਮ ਅੰਮਿ੍ਤਸਰ ਆਦਿ ਪਾਵਰਕਾਮ ਅਧਿਕਾਰੀ ਹਾਜ਼ਰ ਸਨ |

ਅਟਾਰੀ ਸਰਹੱਦ ਤੋਂ ਇੰਡੀਆ ਗੇਟ ਤੱਕ ਰਾਸ਼ਟਰੀ ਰਾਜ ਮਾਰਗ ਹੋਵੇਗਾ ਸੁੰਦਰੀਕਰਨ

ਅਟਾਰੀ, 27 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਅਟਾਰੀ ਸਰਹੱਦ 'ਤੇ ਭਾਰਤ ਪਾਕਿਸਤਾਨ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਵਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ ਝੰਡਾ ਕਰਨ ਦੀ ਰਸਮ ਨੂੰ ਵੇਖਣ ਲਈ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੇ ਹਜ਼ਾਰਾਂ ਸੈਲਾਨੀਆਂ ਦੀ ਆਮਦ ਨੂੰ ...

ਪੂਰੀ ਖ਼ਬਰ »

-ਹਾਲ-ਏ-ਗੁਰੂ ਨਾਨਕ ਦੇਵ ਹਸਪਤਾਲ- ਪਿਛਲੇ ਸਾਲ ਤੋਂ ਖ਼ਤਮ ਹੋਏ ਹਲਕਾਅ ਤੋਂ ਬਚਾਅ ਦੇ ਟੀਕੇ ਅਜੇ ਵੀ ਨਹੀਂ ਹੋਏ ਮੁਹੱਈਆ

ਅੰਮਿ੍ਤਸਰ, 27 ਫਰਵਰੀ (ਰੇਸ਼ਮ ਸਿੰਘ)-ਇਥੇ ਗੁਰੂ ਨਾਨਕ ਦੇਵ ਹਸਪਤਾਲ ਦਾ ਰੱਬ ਹੀ ਰਾਖਾ ਹੈ ਜਿਥੇ ਪਿਛਲੇ ਸਾਲ ਤੋਂ ਕੁੱਤਿਆਂ ਤੋਂ ਹਲਕਾਅ ਤੋਂ ਬਚਾਅ ਦੇ ਟੀਕੇ ਖਤਮ ਹੋ ਚੁੱਕੇ ਹਨ ਪਰ ਕਿਸੇ ਵੱਲੋਂ ਇਸ 'ਤੇ ਧਿਆਨ ਨਹੀਂ ਦਿੱਤਾ ਗਿਆ ਜਿਸ ਕਾਰਨ ਆਮ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਸਿੱਖ ਇਤਿਹਾਸ ਤੇ ਨਿਤਨੇਮ ਸਟੀਕ ਦਾ ਉੜੀਆ ਭਾਸ਼ਾ 'ਚ ਅਨੁਵਾਦ ਕਰਨ ਵਾਲੀ ਸਾਧਨਾ ਪਾਤਰੀ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ

ਅੰਮਿ੍ਤਸਰ, 27 ਫ਼ਰਵਰੀ (ਜੱਸ)-ਸਿੱਖ ਇਤਿਹਾਸ ਤੇ ਨਿਤਨੇਮ ਸਟੀਕ ਦਾ ਉੜੀਆ ਭਾਸ਼ਾ 'ਚ ਅਨੁਵਾਦ ਕਰਨ ਵਾਲੀ ਓਡੀਸ਼ਾ ਦੇ ਭੁਬਨੇਸ਼ਵਰ ਦੀ ਨਿਵਾਸੀ ਸ੍ਰੀਮਤੀ ਸਾਧਨਾ ਪਾਤਰੀ ਨੂੰ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਇਕ ਲੱਖ ਰੁਪਏ ਭੇਟ ਕਰ ਕੇ ਸਨਮਾਨਿਤ ...

ਪੂਰੀ ਖ਼ਬਰ »

ਮਨੁੱਖੀ ਜਾਨਾਂ ਲਈ ਖ਼ਤਰਾ ਬਣ ਰਹੇ ਅਵਾਰਾ ਕੁੱਤੇ

ਅੰਮਿ੍ਤਸਰ, 27 ਫਰਵਰੀ (ਸੁਰਿੰਦਰ ਕੋਛੜ)-ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਅਵਾਰਾ ਕੁੱਤਿਆਂ ਦੀ ਭਰਮਾਰ ਏਨੀ ਜ਼ਿਆਦਾ ਵਧ ਗਈ ਹੈ ਕਿ ਹਰ ਨਵੇਂ ਦਿਨ ਕੁੱਤਿਆਂ ਦੇ ਵੱਢਣ ਨਾਲ ਗੰਭੀਰ ਜ਼ਖ਼ਮੀ ਹੋਣ ਜਾਂ ਲੋਕਾਂ ਦੇ ਮਾਰੇ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ | ਪ੍ਰਾਪਤ ...

ਪੂਰੀ ਖ਼ਬਰ »

ਸਕੂਲ ਪੜ੍ਹਨ ਜਾ ਰਹੀ ਲੜਕੀ ਨੂੰ ਤੇਜ਼ ਰਫ਼ਤਾਰ ਟਰੱਕ ਨੇ ਕੁਚਲਿਆ, ਮੌਤ

ਬੰਡਾਲਾ, 27 ਫਰਵਰੀ (ਅੰਗਰੇਜ ਸਿੰਘ ਹੁੰਦਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਡਾਲਾ 'ਚ ਆਪਣੇ ਪਿੰਡ ਨੋਨੇ ਤੋਂ ਸਕੂਲ ਪੜ੍ਹਨ ਲਈ ਅਰਸ਼ਦੀਪ ਕੌਰ (11) ਆ ਰਹੀ ਤਾਂ ਰਸਤੇ 'ਚ ਜੰਡਿਆਲਾ ਗੁਰੂ ਵਾਲੇ ਪਾਸੇ ਤੋਂ ਤੇਜ਼ ਰਫਤਾਰ ਵਿਚ ਆਉਂਦੇ ਟਰੱਕ ਨੰਬਰ ਪੀ. ਬੀ. 08 ਈ. ...

ਪੂਰੀ ਖ਼ਬਰ »

ਲੁਟੇਰਿਆਂ ਨੇ ਵਾਹਨ ਚਾਲਕ ਕੋਲੋਂ 10 ਹਜ਼ਾਰ ਦੀ ਨਕਦੀ ਲੁੱਟੀ

ਅਜਨਾਲਾ, 27 ਫਰਵਰੀ (ਐਸ. ਪ੍ਰਸ਼ੋਤਮ)-ਬੀਤੀ ਅੱਧੀ ਰਾਤ ਇਥੋਂ ਦੇ ਬੀ. ਡੀ. ਪੀ. ਓ. ਦਫਤਰ ਦੇ ਮੁੱਖ ਗੇਟ ਅਜਨਾਲਾ-ਅੰਮਿ੍ਤਸਰ ਸੜਕ 'ਤੇ 5 ਲੁਟੇਰਿਆਂ ਵਲੋਂ ਸਥਾਨਕ ਵਾਰਡ ਨੰ: 3 ਦੇ ਨਿਵਾਸੀ ਸੰਦੀਪ ਸਿੰਘ ਕੋਲੋਂ 10 ਹਜ਼ਾਰ 700 ਰੁਪਏ ਦੀ ਨਕਦੀ ਉਦੋਂ ਲੁੱਟੇ ਜਾਣ ਦੀ ਘਟਨਾ ਵਾਪਰਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਖੇਡ ਮੁਕਾਬਲੇ ਕਰਵਾਏ

ਅੰਮਿ੍ਤਸਰ, 27 ਫਰਵਰੀ (ਜੱਸ)-ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ, ਜਿਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਮੁੱਖ ਮਹਿਮਾਨ ਵਜੋ ਸ਼ਾਮਿਲ ਹੋਏ | ਸ: ਛੀਨਾ ਨੇ ਖੇਡ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਨੇ ਨਾਰੀ ਨਿਕੇਤਨ 'ਚ ਰਹਿਣ ਵਾਲੀਆਂ 7 ਲੜਕੀਆਂ ਦੇ ਵਿਆਹ ਕਰਵਾਏ

ਅੰਮਿ੍ਤਸਰ, 27 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਲੋਂ ਨਾਰੀ ਨਿਕੇਤਨ 'ਚ ਰਹਿਣ ਵਾਲੀਆਂ 7 ਬੇਸਹਾਰਾਂ ਤੇ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਗਏ | ਇਸ ਮੌਕੇ ਇਨ੍ਹਾਂ ਲੜਕੀਆਂ ਨੂੰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ...

ਪੂਰੀ ਖ਼ਬਰ »

ਡੀ. ਏ. ਵੀ. ਦੇ 2 ਵਿਦਿਆਰਥੀਆਂ ਨੇ ਇੰਡੀਅਨ ਸਟੂਡੈਂਟ ਆਫ਼ ਪਾਰਲੀਮੈਂਟ 'ਚ ਲਿਆ ਹਿੱਸਾ

ਅੰਮਿ੍ਤਸਰ, 27 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਡੀ. ਏ. ਵੀ. ਕਾਲਜ ਹਾਥੀ ਗੇਟ ਦੇ 2 ਵਿਦਿਆਰਥੀਆਂ ਨੇ ਇੰਡੀਅਨ ਸਟੂਡੈਂਟ ਆਫ਼ ਪਾਰਲੀਮੈਂਟ 'ਚ ਹਿੱਸਾ ਲਿਆ | ਨਵੀਂ ਦਿੱਲੀ 'ਚ ਐਮ. ਆਈ. ਟੀ. ਵਰਲਡ ਪੀਸ ਯੂਨੀਵਰਸਿਟੀ ਵਲੋਂ ਆਯੋਜਿਤ ਇੰਡੀਅਨ ਸਟੂਡੈਂਟ ਆਫ਼ ਪਾਰਲੀਮੈਂਟ 'ਚ ...

ਪੂਰੀ ਖ਼ਬਰ »

ਪੇਡਾ ਵਲੋਂ ਨਿਗਮ ਦਫ਼ਤਰ ਵਿਖੇ ਇਕ ਰੋਜ਼ਾ ਟ੍ਰੇਨਿੰਗ ਲਗਾਈ

ਅੰਮਿ੍ਤਸਰ, 27 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੀ ਇਕਾਈ ਪੰਜਾਬ ਐਨਰਜੀ ਡਿਵਲਪਮੈਂਟ ਏਜੰਸੀ (ਪੇਡਾ) ਨੇ ਭਾਰਤ ਸਰਕਾਰ ਦੀ ਊਰਜਾ ਮੰਤਰਾਲੇ ਦੀ ਇਕਾਈ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ. ਈ. ਈ.) ਦੇ ਸਹਿਯੋਗ ਦੇ ਨਾਲ ਨਗਰ ਨਿਗਮ ਦਫਤਰ ਵਿਖੇ ਇਕ ...

ਪੂਰੀ ਖ਼ਬਰ »

3582 ਅਧਿਆਪਕਾਂ ਵਲੋਂ ਬਾਬਾ ਬਕਾਲਾ ਸਾਹਿਬ ਦੇ ਬਾਜ਼ਾਰਾਂ 'ਚ ਰੋਸ ਪ੍ਰਦਰਸ਼ਨ

ਬਾਬਾ ਬਕਾਲਾ ਸਾਹਿਬ, 27 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-3582 ਮਾਸਟਰ ਕਾਡਰ ਯੂਨੀਅਨ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਪੱਧਰੀ ਰੋਸ ਪ੍ਰਦਰਸ਼ਨ ਕੀਤਾ | ਜਿਸ 'ਚ ਸੂਬਾ ਆਗੂ ਸੁਖਵਿੰਦਰ ਗਿਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ...

ਪੂਰੀ ਖ਼ਬਰ »

ਏ. ਡੀ. ਜੀ. ਪੀ. ਸਾਂਝ ਕੇਂਦਰ ਗੁਰਪ੍ਰੀਤ ਦਿਓ ਵਲੋਂ ਸਾਂਝ ਕੇਂਦਰ ਜੰਡਿਆਲਾ ਗੁਰੂ ਦਾ ਦੌਰਾ

ਜੰਡਿਆਲਾ ਗੁਰੂ, 27 ਫਰਵਰੀ (ਰਣਜੀਤ ਸਿੰਘ ਜੋਸਨ, ਪ੍ਰਮਿੰਦਰ ਸਿੰਘ ਜੋਸਨ)-ਏ. ਡੀ. ਜੀ. ਪੀ. ਸਾਂਝ ਮੈਡਮ ਗੁਰਪ੍ਰੀਤ ਦਿਓ ਵਲੋਂ ਪੁਲਿਸਿੰਗ ਸਾਂਝ ਕੇਂਦਰ ਜੰਡਿਆਲਾ ਗੁਰੂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਾਂਝ ਕਮੇਟੀ ਮੈਂਬਰਾਂ ਤੇ ਕਰਮਚਾਰੀਆਂ ਨਾਲ ਗੱਲਬਾਤ ...

ਪੂਰੀ ਖ਼ਬਰ »

3 ਰੋਜ਼ਾ ਕਥਾ ਕੀਰਤਨ ਸਮਾਗਮ ਸਮਾਪਤ

ਮਜੀਠਾ, 27 ਫਰਵਰੀ (ਮਨਿੰਦਰ ਸਿੰਘ ਸੋਖੀ)-ਬਾਬਾ ਦੀਪ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਤੇ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਦਾਣਾ ਮੰਡੀ ਮਜੀਠਾ ਦੀ ਵਿਸ਼ਾਲ ਗਰਾਊਾਡ 'ਚ 9ਵਾਂ 3 ਰੋਜ਼ਾ ਸਾਲਾਨਾ ਮਹਾਨ ਕਥਾ ਕੀਰਤਨ ਸਮਾਗਮ ਕਰਵਾਇਆ ਗਿਆ | ਜਿਸ ਦੇ ਆਖ਼ਰੀ ਦਿਨ ਦੇ ...

ਪੂਰੀ ਖ਼ਬਰ »

ਦਸਮੇਸ਼ ਹੈਰੀਟੇਜ਼ ਸਕੂਲ ਨੂੰ ਆਈ. ਸੀ. ਐਸ. ਈ. ਬੋਰਡ ਵਲੋਂ ਮਾਨਤਾ ਮਿਲਣ 'ਤੇ ਉਦਘਾਟਨ

ਚੌਾਕ ਮਹਿਤਾ, 27 ਫ਼ਰਵਰੀ (ਜਗਦੀਸ਼ ਸਿੰਘ ਬਮਰਾਹ)-ਦਸਮੇਸ਼ ਵਿੱਦਿਅਕ ਸੰਸਥਾਵਾਂ ਮਹਿਤਾ ਚੌਕ ਜੋ ਕਿ ਦਸਮੇਸ਼ ਪਬਲਿਕ ਸੀਨੀ. ਸੈਕੰ. ਸਕੂਲ, ਦਸਮੇਸ਼ ਕਾਲਜ ਫ਼ਾਰ ਵਿਮਨ, ਦਸਮੇਸ਼ ਐਲੀਮੈਂਟਰੀ ਵਿੰਗ ਤੇ ਦਸਮੇਸ਼ ਹੈਰੀਟੇਜ਼ ਪਬਲਿਕ ਸਕੂਲ ਮਹਿਤਾ ਚੌਾਕ ਦੇ ਸਮੂਹ ਵਿਖੇ ...

ਪੂਰੀ ਖ਼ਬਰ »

ਡਿਸਕ ਪ੍ਰੋਲੈਪਿਸ ਪੀੜਤ ਮਰੀਜ਼ ਦਾ ਦੂਰਬੀਨ ਵਿਧੀ ਰਹੀ ਸਫ਼ਲ ਆਪ੍ਰੇਸ਼ਨ

ਵੇਰਕਾ, 27 ਫਰਵਰੀ (ਪਰਮਜੀਤ ਸਿੰਘ ਬੱਗਾ)-ਅਕਾਸ਼ਦੀਪ ਨਿਊਰੋ ਤੇ ਮਲਟੀਸਪੈਸ਼ਲਿਟੀ ਹਸਪਤਾਲ ਮਜੀਠਾ ਰੋਡ ਵਿਖੇ ਆਏ ਇਕ ਡਿਸਕ ਪ੍ਰੋਲੈਪਿਸ ਬਿਮਾਰੀ ਤੋਂ ਪੀੜਤ ਮਰੀਜ਼ ਦਾ ਮਾਹਿਰ ਡਾਕਟਰਾਂ ਦੀ ਟੀਮ ਦੁਆਰਾ ਦੂਰਬੀਨ ਵਿਧੀ ਰਾਹੀਂ ਸਫ਼ਲ ਆਪ੍ਰੇਸ਼ਨ ਕਰਨ 'ਚ ਸਫ਼ਲਤਾ ...

ਪੂਰੀ ਖ਼ਬਰ »

ਜੀ. ਡੀ. ਗੋਇੰਕਾ ਪਬਲਿਕ ਸਕੂਲ 'ਚ ਪੁੱਜੇ ਮਸ਼ਹੂਰ ਖਾਨਸਾਮਾ ਪਿ੍ੰਸ ਸ਼ਰਮਾ

ਮਾਨਾਂਵਾਲਾ, 27 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਸਥਿਤ ਜੀ. ਡੀ. ਗੋਇੰਕਾ ਪਬਲਿਕ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਐਡਵੋਕੇਟ ਮਹਾਂਬੀਰ ਸਿੰਘ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ 'ਚ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਨੂੰ ਲੈ ਕੇ ਮੁਹਤਬਰਾਂ ਖੜ੍ਹਕਾਇਆ ਪੁਲਿਸ ਚੌਕੀ ਦਾ ਦਰਵਾਜ਼ਾ

ਨਵਾਂ ਪਿੰਡ, 27 ਫਰਵਰੀ (ਜਸਪਾਲ ਸਿੰਘ)-ਸਥਾਨਕ ਕਸਬਾ ਤੇ ਇਸ ਦੇ ਆਸ-ਪਾਸ 'ਚ ਅਪਰਾਧਿਕ ਘਟਨਾਵਾਂ 'ਚ ਦਿਨੋਂ-ਦਿਨ ਹੋ ਰਹੇ ਵਾਧੇ ਤੋਂ ਚਿੰਤਤ ਕੁਝ ਸਮਾਜ ਤੇ ਮਨੁੱਖਤਾ ਹਿਤੈਸ਼ੀਆਂ ਵਲੋਂ ਵਾਰਦਾਤਾਂ ਦੀ ਰੋਕ ਲਈ ਕਾਮਰੇਡ ਲਖਬੀਰ ਸਿੰਘ ਨਿਜਾਮਪੁਰ ਤੇ ਲੋਕ ਇਨਸਾਫ਼ ਪਾਰਟੀ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਘਣੂੰਪੁਰ ਵਿਖੇ ਸਾਲਾਨਾ ਸਮਾਗਮ

ਛੇਹਰਟਾ, 27 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਸ. ਸ. ਸ. ਸਕੂਲ ਘਣੂੰਪੁਰ ਵਿਖੇ ਸਾਲਾਨਾ ਸਮਾਗਮ ਦਾ ਆਯੋਜਨ ਪਿ੍ੰਸੀਪਲ ਪ੍ਰਦੀਪ ਆਨੰਦ ਦੀ ਰਹਿਨੁਮਾਈ ਹੇਠ ਕੀਤਾ ਗਿਆ | ਇਸ ਮੌਕੇ ਕਾਂਗਰਸੀ ਆਗੂ ਸ਼ਵੀ ਢਿੱਲੋਂ, ਚੇਅਰਮੈਨ ਸਰਬਜੀਤ ਸਿੰਘ, ਕਸ਼ਮੀਰ ਸਿੰਘ ਸੰਧੂ, ...

ਪੂਰੀ ਖ਼ਬਰ »

ਦਿੱਲੀ 'ਚ ਅਮਨ ਬਹਾਲੀ ਲਈ ਕਪਿਲ ਮਿਸ਼ਰਾ ਨੂੰ ਪੁਲਿਸ ਤੁਰੰਤ ਗਿ੍ਫ਼ਤਾਰ ਕਰੇ-ਜਥੇਬੰਦੀਆਂ

ਅੰਮਿ੍ਤਸਰ, 27 ਫਰਵਰੀ (ਹਰਮਿੰਦਰ ਸਿੰਘ)¸ਫ਼ੋਕਲੋਰ ਰਿਸਰਚ ਅਕਾਦਮੀ, ਜਮਹੂਰੀ ਅਧਿਕਾਰ ਸਭਾ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਵੱਖ-ਵੱਖ ਆਗੂਆਂ ਵੱਲੋਂ ਸਾਂਝੇ ਤੌਰ 'ਤੇ ਪਿਛਲੇ ਤਿੰਨ ਦਿਨਾਂ ਤੋਂ ਉੱਤਰ-ਪੂਰਬੀ ਦਿੱਲੀ 'ਚ ਸੋਚੀ ਸਮਝੀ ਸਾਜਿਸ਼ ਤਹਿਤ ਭੜਕਾਈ ਗਈ ਭਿਆਨਕ ...

ਪੂਰੀ ਖ਼ਬਰ »

ਬੀ. ਕੇ. ਸੀਨੀਅਰ ਸੈਕੰਡਰੀ ਸਕੂਲ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ

ਅੰਮਿ੍ਤਸਰ, 27 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਬੀ. ਕੇ. ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰ: ਇੰਦਰਜੀਤ ਭੰਡਾਰੀ ਦੀ ਅਗਵਾਈ ਹੇਠ ਭਗਵਤ ਗੀਤਾ ਗਿਆਨ ਪ੍ਰੀਖਿਆ ਕਰਵਾਈ ਗਈ ਜਿਸ 'ਚ 70 ਤੋਂ ਵਧੇਰੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੋਸ਼ਣ ਜਾਗਰੂਕਤਾ ਸਮਾਗਮ

ਮਜੀਠਾ, 27 ਫਰਵਰੀ (ਜਗਤਾਰ ਸਿੰਘ ਸਹਿਮੀ/ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਯੋਜਨਾ 'ਪੋਸ਼ਣ ਅਭਿਆਨ' ਅਧੀਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਦੀ ਸੁਚੱਜੀ ...

ਪੂਰੀ ਖ਼ਬਰ »

ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਤੋਂ ਨਹੀਂ ਟੱਲਦਾ ਸਿੱਖਿਆ ਵਿਭਾਗ

ਅੰਮਿ੍ਤਸਰ, 27 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)¸8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਮਾਪਿਆਂ ਅਤੇ ਸਕੂਲ ਮੁੱਖੀਆਂ ਲਈ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ ਕਿਉਂਕਿ ਬੋਰਡ ਵੱਲੋਂ ਨਿਯਮਾਂ ...

ਪੂਰੀ ਖ਼ਬਰ »

ਜੇਠੂਵਾਲ ਜ਼ਿਲ੍ਹੇ ਦਾ ਪਹਿਲਾ ਡਿਜੀਟਲ ਪਿੰਡ ਬਣਿਆ

ਜੇਠੂਵਾਲ, 27 ਫ਼ਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਪ੍ਰਧਾਨ ਮੰਤਰੀ ਵਲੋਂ ਚਲਾਈ ਡਿਜੀਟਲ ਇੰਡੀਆ ਮੁਹਿੰਮ ਤਹਿਤ ਸਟੇਟ ਬੈਂਕ ਆਫ਼ ਇੰਡੀਆ ਵਲੋਂ ਪੰਜਾਬ ਦਾ ਤੀਜਾ ਤੇ ਅੰਮਿ੍ਤਸਰ ਜ਼ਿਲ੍ਹੇ ਦਾ ਪਹਿਲਾ ਪਿੰਡ ਜੇਠੂਵਾਲ ਡਿਜੀਟਲ ਪਿੰਡ ਬਣਿਆ | ਇਸ ਸਬੰਧੀ ਸਰਕਾਰੀ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਨਾਰੀ ਸਸ਼ਕਤੀਕਰਨ ਵਿਸ਼ੇ 'ਤੇ ਬਣੀ ਡਾਕੂਮੈਂਟਰੀ ਫ਼ਿਲਮ 'ਸੰਨ ਰਾਈਜ਼' ਦਿਖਾਈ

ਅੰਮਿ੍ਤਸਰ, 27 ਫ਼ਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਨਾਰੀ ਸ਼ਸਕਤੀਕਰਨ ਵਿਸ਼ੇ 'ਤੇ ਬਣੀ ਡਾਕੂਮੈਂਟਰੀ ਫ਼ਿਲਮ 'ਸੰਨ ਰਾਈਜ਼' ਦਿਖਾਈ ਗਈ | ਵਿਭਾ ਬਖਸ਼ੀ ਵਲੋਂ ਨਿਰਦੇਸ਼ਤ ਇਸ ਫ਼ਿਲਮ 'ਚ ਸਮਾਜ 'ਚ ਫ਼ੈਲੀ ਭਰੂਣ ਹੱਤਿਆ ਵਰਗੀ ਕੁਰੀਤੀ 'ਤੇ ...

ਪੂਰੀ ਖ਼ਬਰ »

ਨੰਗਲ ਵੰਝਾਂਵਾਲਾ ਤੋਂ ਦੂਜੇ ਦਿਨ ਵੀ 3000 ਲੀਟਰ ਕੱਚੀ ਲਾਹਣ ਬਰਾਮਦ

ਅਜਨਾਲਾ, 27 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਨੰਗਲ ਵੰਝਾਂਵਾਲਾ ਨੇੜਿਉਂ ਹਜ਼ਾਰਾਂ ਲੀਟਰ ਕੱਚੀ ਲਾਹਣ ਬਰਾਮਦ ਕਰਨ 'ਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ | ਅਜਨਾਲਾ ਪੁੱਜੇ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਮੈਡਮ ਰਾਜਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਦਿੱਲੀ ਦੰਗਿਆਂ 'ਚ ਮਾਰੇ ਬੇਕਸੂਰ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਹਵਨ ਯੱਗ

ਅੰਮਿ੍ਤਸਰ, 27 ਫਰਵਰੀ (ਰੇਸ਼ਮ ਸਿੰਘ)-ਐਨ. ਸੀ. ਆਰ. ਤੇ ਸੀ. ਏ. ਏ. ਿਖ਼ਲਾਫ਼ ਹੋ ਰਹੇ ਰੋਸ ਪ੍ਰਦਰਸ਼ਨਾਂ ਉਪਰੰਤ ਦਿੱਲੀ 'ਚ ਭੜਕੇ ਦੰਗਿਆਂ 'ਚ ਮਾਰੇ ਗਏ ਬੇਕਸੂਰ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਕਾਂਗਰਸ ਵਲੋਂ ਹਵਨ ਯੱਗ ਕਰਵਾਇਆ | ਕਾਂਗਰਸ ਦੀ ਭੰਗ ਹੋਈ ਇਕਾਈ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਅੰਮਿ੍ਤਸਰ ਨੇ ਜਿੱਤੀ ਔਰਤਾਂ ਦੀ ਅੰਤਰ ਕਾਲਜ ਜਿਮਨਾਸਟਿਕ ਪ੍ਰਤੀਯੋਗਤਾ

ਅੰਮਿ੍ਤਸਰ, 27 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਔਰਤਾਂ ਦੀ ਜਿਮਨਾਸਟਿਕ ਪ੍ਰਤੀਯੋਗਤਾ 'ਵਰਸਿਟੀ ਦੇ ਇੰਡੋਰ ਹਾਲ 'ਚ ਸਮਾਪਤ ਹੋ ਗਈ | ਔਰਤਾਂ ਦੇ ਵਰਗ 'ਚ ਰਿਦਮਿਕ ਜਿਮਨਾਸਟਿਕ ਦੀ ਅੰਤਰ ਕਾਲਜ ਪ੍ਰਤੀਯੋਗਤਾ 'ਚ ਖ਼ਾਲਸਾ ...

ਪੂਰੀ ਖ਼ਬਰ »

ਕੋਹਾਲੀ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਰਾਮ ਤੀਰਥ, 27 ਫ਼ਰਵਰੀ (ਧਰਵਿੰਦਰ ਸਿੰਘ ਔਲਖ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਲੀ ਵਿਖੇ ਪਿ੍ੰਸੀਪਲ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਸਮੂਹ ਵਿਦਿਆਰਥੀਆਂ ਤੇ ਸਟਾਫ਼ ਵਲੋਂ ਸਾਲਾਨਾ ਅਰਦਾਸ ਸਮਾਗਮ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਫੰਡਾਂ ਲਈ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਔਜਲਾ

ਅੰਮਿ੍ਤਸਰ, 27 ਫਰਵਰੀ (ਰੇਸ਼ਮ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਜ਼ਰੂਰੀ ਫੰਡਾਂ ਜਿਵੇਂ ਲਾਇਬ੍ਰੇਰੀ ਫੰਡ ਆਦਿ ਲਈ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਤੇ ਜਿੰਨੇ ਵੀ ਫੰਡ ਲੋੜੀਂਦੇ ਹੋਣਗੇ ਮੁਹੱਈਆ ਕਰਵਾ ਦਿੱਤੇ ਜਾਣਗੇ | ਇਹ ਪ੍ਰਗਟਾਵਾ ਇਥੇ ਜ਼ਿਲ੍ਹਾ ...

ਪੂਰੀ ਖ਼ਬਰ »

ਦਿੱਲੀ 'ਚ ਵਾਪਰੀਆਂ ਹਿੰਸਕ ਘਟਨਾਵਾਂ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਚਿੰਤਾ ਪ੍ਰਗਟ

ਅੰਮਿ੍ਤਸਰ, 27 ਫ਼ਰਵਰੀ (ਸਟਾਫ਼ ਰਿਪੋਰਟਰ)-ਦਿੱਲੀ ਅੰਦਰ ਹਿੰਸਕ ਘਟਨਾਵਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਜਿਥੇ ਸਰਕਾਰਾਂ ਨੂੰ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ, ...

ਪੂਰੀ ਖ਼ਬਰ »

ਪੁਲਿਸ ਵਲੋਂ ਅਜੈਪਾਲ ਸਿੰਘ ਦੇ ਕਾਤਲਾਂ ਿਖ਼ਲਾਫ਼ ਕਾਰਵਾਈ ਨਾ ਕਰਨ 'ਤੇ ਰੋਸ

ਚੋਗਾਵਾਂ, 27 ਫਰਵਰੀ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪਿੰਡ ਵਣੀਏਕੇ ਦੇ ਨੌਜਵਾਨ ਅਜੈਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਜਿਸ ਦਾ ਵਿਆਹ 24 ਦਿਨ ਪਹਿਲਾਂ ਹੋਇਆ ਸੀ, ਨੂੰ 18 ਫ਼ਰਵਰੀ ਦੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵਲੋਂ ਜਿੰਮ ਦਾ ਉਦਘਾਟਨ

ਅੰਮਿ੍ਤਸਰ, 27 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵਲੋਂ 61ਵੇਂ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਪਿ੍ੰ: ਆਂਚਲ ਮਹਾਜਨ ਨੇ ਸ਼ਵੇਤ ਮਲਿਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜੋਕੇ ਸਮੇਂ 'ਚ ...

ਪੂਰੀ ਖ਼ਬਰ »

-ਮਾਮਲਾ ਸੀਵਰਮੈਨ ਦੀ ਗੈਸ ਚੜਨ ਨਾਲ ਹੋਈ ਮੌਤ ਦਾ- ਪਰਿਵਾਰਕ ਮੈਂਬਰਾਂ ਵਲੋਂ ਮੁਆਵਜੇ ਤੇ ਨੌਕਰੀ ਦੀ ਮੰਗ

ਅੰਮਿ੍ਤਸਰ, 27 ਫਰਵਰੀ (ਸੁਰਿੰਧਰਪਾਲ ਸਿੰਘ ਵਰਪਾਲ)-ਨਗਰ ਨਿਗਮ ਦੇ ਅਧੀਨ ਮੁਹੱਲਾ ਸੁਧਾਰ ਕਮੇਟੀ 'ਚ ਕੰਮ ਕਰਦੇ ਸੀਵਰਮੈਨ ਦੀ ਜਹਿਰੀਲੀ ਗੈਸ ਚੜ੍ਹਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਪਹਿਚਾਣ ਜਗੀਰ ਸਿੰਘ ਨਿਵਾਸੀ ਵੇਰਕਾ ਵਜੋਂ ਹੋਈ ਹੈ ਜੋ ਕਿ ਵਾਰਡ ...

ਪੂਰੀ ਖ਼ਬਰ »

ਟੈਕਸੀ ਤੇ ਆਟੋ ਚਾਲਕਾਂ ਨੇ ਗ਼ੈਰ-ਕਾਨੂੰਨੀ ਤਰੀਕੇ ਨਾਲ ਰੇਲਵੇ ਸਟੇਸ਼ਨ ਦੀ ਪਾਰਕਿੰਗ 'ਤੇ ਕੀਤਾ ਕਬਜ਼ਾ-ਫ਼ਿਰੋਜ਼ਪੁਰ ਰੇਲ ਡਵੀਜ਼ਨ

ਅੰਮਿ੍ਤਸਰ, 27 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਬੀਤੀ 24 ਫ਼ਰਵਰੀ ਨੂੰ ਰੇਲਵੇ ਪ੍ਰੋਟੈਕਸ਼ਨ ਫ਼ੋਰਸ (ਆਰ. ਪੀ. ਐਫ.) ਤੇ ਰਾਜ ਰੇਲਵੇ ਪੁਲਿਸ (ਜੀ. ਆਰ. ਪੀ.) ਦੇ ਮੁਲਾਜ਼ਮਾਂ ਦੀ ਆਟੋ ਤੇ ਟੈਕਸੀ ਚਾਲਕਾਂ ਨਾਲ ਹੋਈ ਹੱਥੋਪਾਈ ਦੇ ਬਾਅਦ ...

ਪੂਰੀ ਖ਼ਬਰ »

ਨੂਤਨ ਰੰਗਮੰਚ ਉਤਸਵ ਦੇ ਤੀਜੇ ਦਿਨ ਉਤਰਾਖੰਡ ਦੇ ਰੰਗਕਰਮੀਆਂ ਵਲੋਂ ਨਾਟਕ 'ਬਾਕੀ ਇਤਿਹਾਸ' ਦੀ ਪੇਸ਼ਕਾਰੀ

ਅੰਮਿ੍ਤਸਰ, 27 ਫਰਵਰੀ (ਜਸਵੰਤ ਸਿੰਘ ਜੱਸ)-ਨੂਤਨ ਪ੍ਰਯਾਸ ਮੰਚ ਜੰਮੂ ਵਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਇਥੇ ਕਰਵਾਏ ਜਾ ਰਹੇ 9 ਦਿਨਾ ਨੂਤਨ ਰੰਗਮੰਚ ਉਤਸਵ ਦੇ ਤੀਜੇ ਦਿਨ ਧੁੰਨ ਘਾਟੀ ਰੰਗਮੰਚ ਉਤਰਾਖੰਡ ਦੇ ਕਲਾਕਾਰਾਂ ਵਲੋਂ ਬਾਦਲ ਸਰਕਾਰ ਦਾ ਲਿਖਿਆ ਅਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਖ਼ੂਨਦਾਨ ਕੈਂਪ

ਅੰਮਿ੍ਤਸਰ, 27 ਫਰਵਰੀ (ਜੱਸ)-ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪਿ੍ੰਸੀਪਲ ਡਾ: ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ. ਐਸ. ਐਸ. ਵਿੰਗ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਦੇ ਖੂਨਦਾਨ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਕਾਲਜ ਦੇ 80 ...

ਪੂਰੀ ਖ਼ਬਰ »

ਕਬੱਡੀ ਕੱਪ ਮਹਿਤਾ ਨੰਗਲ ਦੀਆਂ ਤਿਆਰੀਆਂ ਜ਼ੋਰਾਂ 'ਤੇ

ਚੌਕ ਮਹਿਤਾ, 27 ਫਰਵਰੀ (ਧਰਮਿੰਦਰ ਸਿੰਘ ਸਦਾਰੰਗ)-ਬਰੇਵ ਕੈ. ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਮਹਿਤਾ ਨੰਗਲ ਵਿਖੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ 29 ਫਰਵਰੀ ਨੂੰ ਕਰਵਾਏ ਜਾ ਰਹੇ ਸਾਲਾਨਾ ਸੰਤ ਕਰਤਾਰ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਮਿੰਨੀ ਬੱਸ ਆਪ੍ਰੇਟਰ ਯੂਨੀਅਨ ਵਲੋਂ ਭੁੱਖ ਹੜਤਾਲ ਜਾਰੀ

ਅੰਮਿ੍ਤਸਰ, 27 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਿੰਨੀ ਬੱਸ ਆਪ੍ਰੇਟਰ ਯੂਨੀਅਨ ਅੰਮਿ੍ਤਸਰ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਿਖ਼ਲਾਫ਼ ਸਥਾਨਕ ਬੱਸ ਅੱਡੇ ਵਿਖੇ ਸ਼ੁਰੂ ਕੀਤੀ 5 ਰੋਜ਼ਾ ਭੁੱਖ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ | ਇਸ ਦੌਰਾਨ ਆਰ. ਟੀ. ...

ਪੂਰੀ ਖ਼ਬਰ »

ਜਗਦੇਵ ਕਲਾਂ ਵਿਖੇ ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਿਆਂ ਦੀ ਯਾਦ 'ਚ ਕੀਰਤਨ ਦਰਬਾਰ ਭਲਕੇ

ਜਗਦੇਵ ਕਲਾਂ, 27 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਤੇ ਅਨੇਕਾਂ ਗੁਰੂ ਦੁਲਾਰੇ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਾਰਪਿਤ 17ਵਾਂ ਮਹਾਨ ਕੀਰਤਨ ਦਰਬਾਰ ਸਮੂਹ ਨਗਰ ਦੇ ਸਹਿਯੋਗ ਸਦਕਾ 29 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX