ਤਾਜਾ ਖ਼ਬਰਾਂ


ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  13 minutes ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  22 minutes ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  43 minutes ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  about 1 hour ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  about 1 hour ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 1 hour ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਪਿੱਪਲਾਂਵਾਲਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  about 1 hour ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  about 1 hour ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  about 2 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  about 2 hours ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  about 2 hours ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਇਸਤਰੀ ਜਾਗ੍ਰਿਤੀ ਮੰਚ ਨੇ ਐੱਸ. ਡੀ. ਐੱਮ. ਦਫ਼ਤਰ ਅੱਗੇ ਲਾਇਆ ਧਰਨਾ
. . .  about 2 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅੱਜ ਇਸਤਰੀ ਜਾਗ੍ਰਿਤੀ ਮੰਚ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਨਾਭਾ ਸ਼ਹਿਰ ਅੰਦਰ ਮੁਜ਼ਾਹਰਾ ਕਰਦਿਆਂ ਐੱਸ. ਡੀ. ਐੱਮ. ਦਫ਼ਤਰ ਨਾਭਾ ਅੱਗੇ ਧਰਨਾ ਲਾਇਆ...
ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਸ਼ੁਰੂ
. . .  about 2 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਜੂਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਕਿਸਾਨ ਸਰਕਾਰ ਤੇ ਪ੍ਰਸ਼ਾਸਨ ਦੀਆਂ...
ਪੰਜਾਬ 'ਚ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  about 3 hours ago
ਖਰੜ, 3 ਜੂਨ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੇ ਮਾਲ ਵਿਭਾਗ ਵਲੋਂ ਚਾਰ ਨਾਇਬ ਤਹਿਸੀਲਦਾਰ ਦੇ...
ਪੰਜਾਬ ਸਰਕਾਰ ਦੇ ਵਿਦਿਆਰਥੀ ਵਿਰੋਧੀ ਫ਼ੈਸਲੇ ਵਿਰੁੱਧ ਨਾਭਾ 'ਚ ਰੋਸ ਪ੍ਰਦਰਸ਼ਨ
. . .  about 3 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਪਟਿਆਲਾ ਗੇਟ ਵਿਖੇ ਅੱਜ ਵਿਦਿਆਰਥੀਆਂ ਨੇ ਮੈਡੀਕਲ ਸਿੱਖਿਆ ਦੀਆਂ ਫ਼ੀਸਾਂ 'ਚ ਵਾਧਾ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ। ਇਸ ਮੌਕੇ ਇਕੱਠੇ...
ਕਣਕ ਦੇ ਸੈਂਪਲ ਰੱਦ ਹੋਣ ਕਾਰਨ ਆੜ੍ਹਤੀਏ ਨੇ ਚਲਾਈ ਗੋਲੀ, ਇੱਕ ਜ਼ਖ਼ਮੀ
. . .  about 3 hours ago
ਖਾਸਾ 3 ਜੂਨ (ਗੁਰਨੇਕ ਸਿੰਘ ਪੰਨੂ)- ਅੱਜ ਕਸਬਾ ਖਾਸਾ ਅਧੀਨ ਆਉਂਦੇ ਕਣਕ ਦੇ ਇੱਕ ਗੋਦਾਮ 'ਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦਿਲਬਾਗ ਸਿੰਘ ਆੜ੍ਹਤੀਆ, ਜੋ ਕਿ ਪਿੰਡ...
ਨਹੀਂ ਰਹੇ ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ
. . .  about 3 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ...
ਬਿਜਲੀ ਬਿੱਲ ਲਾਉਣ ਦੇ ਫ਼ੈਸਲੇ ਵਿਰੁੱਧ ਜਨਤਕ ਜਥੇਬੰਦੀਆਂ ਵਲੋਂ ਐੱਸ. ਈ. ਪਾਵਰਕਾਮ ਦਾ ਘਿਰਾਓ
. . .  about 3 hours ago
ਬਠਿੰਡਾ, 3 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਦਰਜਨ ਤੋਂ ਵੱਧ ਜਨਤਕ ਜਥੇਬੰਦੀਆਂ ਵਲੋਂ ਥਰਮਲ ਗੇਟ 'ਤੇ ਧਰਨਾ ਲਗਾ ਕੇ ਐੱਸ. ਈ. ਪਾਵਰਕਾਮ ਦਾ ਘਿਰਾਓ ਕੀਤਾ ਗਿਆ। ਜਨਤਕ...
ਪ੍ਰੇਮੀ ਨੇ ਪ੍ਰੇਮਿਕਾ ਨੂੰ ਜ਼ਹਿਰ ਦੇਣ ਉਪਰੰਤ ਕੀਤੀ ਖ਼ੁਦਕੁਸ਼ੀ
. . .  about 3 hours ago
ਰੁੜਕਾ ਕਲਾਂ, 3 ਜੂਨ (ਦਵਿੰਦਰ ਸਿੰਘ ਖ਼ਾਲਸਾ)- ਜਲੰਧਰ ਦੇ ਰੁੜਕਾ ਕਲਾਂ 'ਚ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅੱਜ ਦੋ ਮੌਤਾਂ ਹੋ ਗਈਆਂ। ਜਾਣਕਾਰੀ ਮੁਤਾਬਕ 25 ਵਰ੍ਹਿਆਂ ਦੇ ਇੱਕ ਲੜਕੇ ਨੇ 35 ਸਾਲਾਂ...
ਡਾਕਟਰਾਂ ਨੇ ਕਾਲੇ ਬਿੱਲੇ ਲਗਾ ਕੇ ਨਿਭਾਈ ਡਿਊਟੀ
. . .  about 4 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸਰਕਾਰ ਵਲੋਂ ਚਲਾਏ ਜਾ ਰਹੇ ਮੈਡੀਕਲ ਕਾਲਜਾਂ 'ਚ ਪੂਰੇ ਪੰਜ ਸਾਲ ਦੇ ਕੋਰਸ ਦੀ ਫ਼ੀਸ 'ਚ ਕੀਤੇ ਗਏ ਵਾਧੇ ਦੇ ਰੋਸ ਵਜੋਂ ਸਬ ਡਵੀਜ਼ਨਲ ਹਸਪਤਾਲ ਤਪਾ ਦੇ ਡਾਕਟਰਾਂ...
ਫ਼ਾਜ਼ਿਲਕਾ ਦੇ ਕੋਰੋਨਾ ਪੀੜਤ ਦੇ ਸੰਪਰਕ 'ਚ ਆਏ ਲੋਕਾਂ ਦੀ ਰਿਪੋਰਟ ਆਈ ਨੈਗੇਟਿਵ
. . .  about 4 hours ago
ਫ਼ਾਜ਼ਿਲਕਾ, 3 ਜੂਨ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਚ ਬੀਤੇ ਦਿਨੀਂ ਹਰਿਆਣਾ ਦੇ ਸੋਨੀਪਤ ਤੋਂ ਆਏ ਨੌਜਵਾਨ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਉਸ ਦੇ ਸੰਪਰਕ 'ਚ...
ਕੋਰੋਨਾ ਦੇ ਹਾਟ-ਸਪਾਟ ਬਣੇ ਪਿੰਡ ਨੰਗਲੀ ਜਲਾਲਪੁਰ (ਹੁਸ਼ਿਆਰਪੁਰ) 'ਚ ਤਿੰਨ ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦਾ ਪਿੰਡ ਨੰਗਲੀ ਜਲਾਲਪੁਰ ਕੋਰੋਨਾ...
ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ 'ਤੇ ਜਬਰ ਜਨਾਹ ਦਾ ਮਾਮਲਾ ਦਰਜ
. . .  about 4 hours ago
ਮੋਗਾ, 3 ਜੂਨ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਦੇ ਪਿੰਡ ਹਿੰਮਤਪੁਰਾ ਦੇ ਰਹਿਣ ਵਾਲੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਵਰੁਨ ਜੋਸ਼ੀ ਉਰਫ਼ ਪੱਪੂ 'ਤੇ ਪਿੰਡ ਵਿਚ ਸਿਹਤ ਵਿਭਾਗ ਲਈ ਜੱਚਾ ਬੱਚਾ ਵਾਰਡ 'ਚ ਤਾਇਨਾਤ ਇੱਕ ਨਰਸ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਵਰੁਣ ਜੋਸ਼ੀ ਪੀੜਤ ਨਰਸ ਨੂੰ ਧਮਕੀਆਂ ਦੇ ਕੇ ਉਸ ਨਾਲ ਜਬਰ ਜਨਾਹ ਕਰਦਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 16 ਫੱਗਣ ਸੰਮਤ 551

ਤਰਨਤਾਰਨ

ਕਿਸੇ ਨੂੰ ਵੀ ਸ਼ਾਂਤੀ ਤੇ ਭਾਈਚਾਰਕ ਸਾਂਝ ਖਰਾਬ ਕਰਨ ਦੀ ਆਗਿਆ ਨਹੀਂ ਦੇਣੀ ਚਾਹੀਦੀ-ਸੁਖਬੀਰ ਸਿੰਘ ਬਾਦਲ

ਤਰਨ ਤਾਰਨ, 27 ਫਰਵਰੀ (ਹਰਿੰਦਰ ਸਿੰਘ)¸ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਕਾਂਗਰਸ ਸਰਕਾਰ ਦੇ ਿਖ਼ਲਾਫ਼ ਕੀਤੀਆਂ ਜਾ ਰਹੀਆਂ ਰੋਸ ਰੈਲੀਆਂ ਦੀ ਕੜੀ ਤਹਿਤ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਬਹੁਤ ਹੀ ਪ੍ਰਭਾਵਸ਼ਾਲੀ ਰੋਸ ਰੈਲੀ ਕੀਤੀ ਗਈ | ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਵਰਕਰਾਂ ਨੇ ਹਿੱਸਾ ਲਿਆ | ਇਸ ਰੈਲੀ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਸ਼ਾਂਤੀ ਅਤੇ ਭਾਈਚਾਰਕ ਸਾਂਝ ਸਭ ਤੋਂ ਅਹਿਮ ਹੁੰਦੇ ਹਨ ਅਤੇ ਇਸ ਸਿਧਾਂਤ ਦੇ ਿਖ਼ਲਾਫ਼ ਕੰਮ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ | ਸ. ਬਾਦਲ ਨੇ ਸੂਬੇ ਨੂੰ ਤਬਾਹੀ ਵੱਲ ਧੱਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਵੀ ਨਿਸ਼ਾਨਾ ਸਾਧਿਆ | ਉਨ੍ਹਾਂ ਕਿਹਾ ਕਿ ਸ਼ੁਰੂ ਤੋਂ ਲੈ ਕੇ ਜਦੋਂ ਕੈਪਟਨ ਅਮਰਿੰਦਰ ਨੇ ਪਾਵਨ 'ਗੁਟਕਾ ਸਾਹਿਬ' ਅਤੇ ਦਸਮ ਪਿਤਾ ਦੇ ਨਾਂਅ ਦੀ ਝੂਠੀ ਸਹੁੰ ਖਾਧੀ ਸੀ ਤੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਗਿਆ ਹੈ | ਅਕਾਲੀ ਦਲ ਪ੍ਰਧਾਨ ਰੈਲੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੱਲ ਰਹੇ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਨਾ ਸਿਰਫ਼ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਤੋਂ ਇਕ ਵਾਰ ਦੁਬਾਰਾ ਮੁਕਰ ਗਿਆ ਹੈ, ਸਗੋਂ ਉਹ ਵੱਡੇ ਵੱਡੇ ਝੂਠ ਵੀ ਬੋਲ ਰਿਹਾ ਹੈ | ਉਨ੍ਹਾਂ ਕਿਹਾ ਕਿ ਇਕ ਮੁੱਖ ਮੰਤਰੀ ਨੂੰ ਇਹ ਗੱਲ ਸ਼ੋਭਾ ਨਹੀਂ ਦਿੰਦੀ ਕਿ ਉਹ ਇਹ ਝੂਠ ਬੋਲੇ ਕਿ ਉਸ ਨੇ ਪੰਜਾਬ ਦੇ ਲੋਕਾਂ ਨੂੰ 12 ਲੱਖ ਨੌਕਰੀਆਂ ਦਿੱਤੀਆਂ ਹਨ, ਜਦਕਿ ਉਸ ਦੀ ਆਪਣੀ ਸਰਕਾਰ ਨੇ ਵਿਧਾਨ ਸਭਾ ਵਿਚ ਲਿਖਤੀ ਤੌਰ 'ਤੇ ਇਹ ਗੱਲ ਦੱਸੀ ਹੈ ਕਿ ਇਸ ਨੇ ਸਿਰਫ 33 ਹਜ਼ਾਰ ਨੌਕਰੀਆਂ ਦਿੱਤੀਆਂ ਹਨ | ਬਹਿਬਲ ਕਲਾਂ ਪੁਲਿਸ ਗੋਲੀਬਾਰੀ ਕੇਸ ਵਿਚ ਮੁੱਖ ਗਵਾਹਾਂ 'ਤੇ ਹਮਲੇ ਕਰਨ ਅਤੇ ਧਮਕਾਉਣ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਿੰਨੀ ਨਿੰਦਣਯੋਗ ਗੱਲ ਹੈ ਕਿ ਗਵਾਹਾਂ ਨੂੰ ਸੁਰੱਖਿਆ ਲਈ ਹਾਈਕੋਰਟ ਜਾਣਾ ਪਿਆ, ਕਿਉਂਕਿ ਕਾਂਗਰਸੀ ਮੰਤਰੀ ਅਤੇ ਸਲਾਹਕਾਰ ਉਨ੍ਹਾਂ ਨੂੰ ਅਦਾਲਤ ਵਿਚ ਗਵਾਹੀ ਨਾ ਦੇਣ ਲਈ ਧਮਕਾ ਰਹੇ ਸਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਜਗਮੀਤ ਸਿੰਘ ਬਰਾੜ, ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ, ਪ੍ਰੋ. ਵਿਰਸਾ ਸਿੰਘ ਵਲਟੋਹਾ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਇਕਬਾਲ ਸਿੰਘ ਸੰਧੂ, ਕੁਲਦੀਪ ਸਿੰਘ ਔਲਖ, ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ, ਦਲਬੀਰ ਸਿੰਘ ਜਹਾਂਗੀਰ, ਗੁਰਸੇਵਕ ਸਿੰਘ ਸ਼ੇਖ, ਸਰਬਰਿੰਦਰ ਸਿੰਘ ਭਰੋਵਾਲ, ਜਥੇ. ਗੁਰਬਚਨ ਸਿੰਘ ਕਰਮੂੰਵਾਲਾ, ਚਰਨਜੀਤ ਸਿੰਘ ਬਰਾੜ ਨੇ ਵੀ ਸੰਬੋਧਨ ਕੀਤਾ | ਸਟੇਜ ਦੀ ਕਾਰਵਾਈ ਪੋ੍ਰ. ਵਿਰਸਾ ਸਿੰਘ ਵਲਟੋਹਾ ਵਲੋਂ ਨਿਭਾਈ ਗਈ | ਇਸ ਮੌਕੇ ਲਖਬੀਰ ਸਿੰਘ ਰਟੌਲ, ਭੁਪਿੰਦਰ ਸਿੰਘ ਖੇੜਾ, ਕੌਾਸਲਰ ਸਰਬਰਿੰਦਰ ਸਿੰਘ ਭਰੋਵਾਲ, ਸਰਬਜੀਤ ਸਿੰਘ ਲਾਲੀ ਵਸੀਕਾ, ਚੇਅ: ਹਰਵੰਤ ਸਿੰਘ ਝਬਾਲ, ਸੰਦੀਪ ਸਿੰਘ ਸੱਗੂ, ਪ੍ਰਮਜੀਤ ਸਿੰਘ ਪੰਮ ਗੱਗੋਬੂਹਾ, ਅਮਰੀਕ ਸਿੰਘ ਪੱਖੋਕੇ, ਸਰਪੰਚ ਜੋਧਬੀਰ ਸਿੰਘ, ਦਿਲਬਾਗ ਸਿੰਘ ਕੈਰੋਂ, ਇੰਦਰਜੀਤ ਸਿੰਘ ਕਰਮੂੰਵਾਲਾ, ਰਣਜੀਤ ਸਿੰਘ ਰਾਣਾ ਕੈਰੋਂਵਾਲ, ਸ਼ਿੰਦਰ ਸਿੰਘ ਕਰਮੂਵਾਲਾ, ਬਲਵਿੰਦਰ ਸਿੰਘ ਰੰਧਾਵਾ, ਗੁਰਮੁਖ ਸਿੰਘ ਘੁੱਲਾ, ਖੁਸ਼ਵਿੰਦਰ ਸਿੰਘ ਭਾਟੀਆ, ਸਰਪੰਚ ਕੁਲਦੀਪ ਸਿੰਘ ਲਹੌਰੀਆ, ਸੁਰਿੰਦਰ ਕੁਮਾਰ ਸ਼ਿੰਦਾ, ਕਰਮਜੀਤ ਸਿੰਘ ਅਣਖੀ, ਸੁਖਵਿੰਦਰ ਸਿੰਘ ਝਬਾਲ, ਸੁਖਵਰਸ਼ ਸਿੰਘ ਪੰਨੂੰ, ਇਕਬਾਲ ਸਿੰਘ ਮੈਣੀ, ਪ੍ਰਗਟ ਸਿੰਘ ਬਨਵਾਲੀਪੁਰ, ਗੁਰਨਾਮ ਸਿੰਘ ਭੂਰੇ ਗਿੱਲ, ਸੁਖਦੇਵ ਸਿੰਘ ਜੰਡੋਕੇ, ਬਲਦੇਵ ਸਿੰਘ ਪੰਡੋਰੀ ਗੋਲਾ, ਜਥੇ. ਬਲਕਾਰ ਸਿੰਘ ਜਮਸਤਪੁਰਾ, ਐੱਸ.ਪੀ. ਢਿੱਲੋਂ, ਯਾਦਵਿੰਦਰ ਸਿੰਘ ਮਾਣੋਚਾਲ੍ਹ, ਗੁਰਨਾਮ ਸਿੰਘ ਜੌਹਲ, ਕੌਾਸਲਰ ਜਸਬੀਰ ਸਿੰਘ ਮਿੰਟੂ, ਕੰਵਲਜੀਤ ਸਿੰਘ ਪੱਖੋਕੇ, ਰਜੇਸ਼ ਵਾਲੀਆ, ਯਾਦਵਿੰਦਰ ਸਿੰਘ ਜਾਦੂ, ਮਲਕੀਤ ਸਿੰਘ ਜੋਧਪੁਰ, ਸਾਹਿਬਜਸਕਰਨ ਸਿੰਘ ਜਹਾਂਗੀਰ, ਮੈਨੇ. ਅਰਜਨ ਸਿੰਘ, ਜਥੇ. ਮੇਘ ਸਿੰਘ, ਕੁਲਵਿੰਦਰ ਸਿੰਘ ਗੋਰਖਾ, ਅਮਨਦੀਪ ਸਿੰਘ ਖ਼ਾਲਸਾ, ਇੰਜੀ. ਐੱਚ.ਐੱਸ. ਕੋਹਲੀ, ਪਲਵਿੰਦਰ ਸਿੰਘ ਪਿੰਕਾ ਸਰਪੰਚ, ਮਿਲਖਾ ਸਿੰਘ ਤਤਲੇ, ਗੁਰਪ੍ਰੀਤ ਸਿੰਘ ਖਹਿਰਾ, ਰਛਪਾਲ ਸਿੰਘ ਜੀਊਬਾਲਾ, ਕੁਲਵੰਤ ਸਿੰਘ ਮਾਣੋਚਾਲ੍ਹ, ਸੇਵਾ ਸਿੰਘ, ਬਲਰਾਜ ਸਿੰਘ ਰਸੂਲਪੁਰ, ਰਵਿੰਦਰ ਸਿੰਘ ਰਵੀ, ਅੰਗਰੇਜ ਸਿੰਘ ਵਲੀਪੁਰ, ਨਰਿੰਦਰ ਸਿੰਘ ਪੱਪੂ ਆਦਿ ਵੀ ਹਾਜ਼ਿਰ ਸਨ |

ਰੈਲੀ ਨੂੰ ਸਫ਼ਲ ਬਣਾਉਣ ਲਈ ਸਾਬਕਾ ਵਿਧਾਇਕ ਸੰਧੂ ਨੇ ਕੀਤਾ ਧੰਨਵਾਦ

ਤਰਨ ਤਾਰਨ, 27 ਫਰਵਰੀ (ਹਰਿੰਦਰ ਸਿੰਘ)—ਸ਼ੋ੍ਰਮਣੀ ਅਕਾਲੀ ਦਲ ਵਲੋਂ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਕੀਤੀ ਗਈ ਇਤਿਹਾਸਕ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਅਕਾਲੀ ਵਰਕਰਾਂ ਦਾ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ...

ਪੂਰੀ ਖ਼ਬਰ »

ਗੰਨੇ ਦੀ ਫਸਲ ਖਰਾਬ ਕਰਨ ਤੇ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 27 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਗੰਨੇ ਦੀ ਫਸਲ ਖਰਾਬ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

-ਮਾਮਲਾ ਇਲਾਕੇ ਅੰਦਰ ਵੱਧ ਰਹੀਆਂ ਲੁੱਟਾ-ਖੋਹਾਂ ਦਾ-

ਕਿਸਾਨ ਸੰਘਰਸ਼ ਕਮੇਟੀ ਨੇ ਥਾਣਾ ਝਬਾਲ ਅੱਗੇ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

ਝਬਾਲ, 27 ਫਰਵਰੀ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਝਬਾਲ ਖੇਤਰ ਅੰਦਰ ਦਿਨ ਦਿਹਾੜੇ ਰੋਜ਼ਾਨਾਂ ਵਾਪਰ ਰਹੀਆਂ ਲੁੱਟਾਂ ਖੋਹਾਂ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਥਾਣਾ ਝਬਾਲ ਅੱਗੇ ਧਰਨਾ ਲਗਾ ਕੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ | ਧਰਨੇ ...

ਪੂਰੀ ਖ਼ਬਰ »

ਪ੍ਰੋ. ਵਿਰਸਾ ਸਿੰਘ ਵਲਟੋਹਾ ਵਲੋਂ ਅਕਾਲੀ ਵਰਕਰਾਂ ਦਾ ਧੰਨਵਾਦ

ਤਰਨ ਤਾਰਨ, 27 ਫਰਵਰੀ (ਪਰਮਜੀਤ ਜੋਸ਼ੀ)—ਤਰਨ ਤਾਰਨ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਕਾਂਗਰਸ ਸਰਕਾਰ ਦੇ ਿਖ਼ਲਾਫ਼ ਹੋਈ ਰੋਸ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਵਰਕਰਾਂ ਦਾ ਪਹੁੰਚਣ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ. ਵਿਰਸਾ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲਾਅ ਯੂਨੀਵਰਸਿਟੀ ਮਨਜੂਰ ਹੋਣ 'ਤੇ ਡਿੰਪਾ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਤਰਨ ਤਾਰਨ, 27 ਫਰਵਰੀ (ਹਰਿੰਦਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਤਰਨਤਾਰਨ ਜ਼ਿਲ੍ਹੇ ਵਿਚ ਨਵੀਂ ਲਾਅ ਯੂਨੀਵਰਸਿਟੀ ਨੂੰ ਮਨਜੂਰ ਕੀਤੇ ਜਾਣ 'ਤੇ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਮੁੱਖ ਮੰਤਰੀ ਦਾ ਧੰਨਵਾਦ ...

ਪੂਰੀ ਖ਼ਬਰ »

ਵਿਧਾਇਕ ਗਿੱਲ ਤੇ ਡਾ. ਐੱਸ.ਪੀ. ਸਿੰਘ ਉਬਰਾਏ ਨੇ 'ਮੋਦੀਖਾਨਾ' ਇਮਾਰਤ ਦਾ ਰੱਖਿਆ ਨੀਂਹ ਪੱਥਰ

ਪੱਟੀ, 27 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮਾਨਵਤਾ ਨੂੰ ਸਮਰਪਿਤ ਕਾਰਜਾਂ ਲਈ ਹਰ ਕਿਸੇ ਨੂੰ ਵੱਧ-ਚੜ੍ਹ ਕੇ ਯੋਗਦਾਨ ਪਾਉਣ ਵਾਲੀ ਸੰਸਥਾ 'ਸਰਬੱਤ ਦਾ ਭਲਾ' ਵਲੋਂ ਜੋ ਉਪਰਾਲੇ ਕੀਤੇ ਜਾ ਰਹੇ ਹਨ ਉਹ ਸ਼ਲਾਘਾਯੋਗ ਹਨ | ਪੱਟੀ ਵਿਚ ਇਸ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਘਰ 'ਚੋਂ ਸਾਮਾਨ ਚੋਰੀ

ਤਰਨ ਤਾਰਨ, 27 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਘਰ ਵਿਚੋਂ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਿਖੇ ਸੁਰੱਖਿਆ ਦੇ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ

ਪੱਟੀ, 27 ਫਰਵਰੀ (ਅਵਤਾਰ ਸਿੰਘ ਖਹਿਰਾ)-ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਿਖੇ ਸਮੂਹ ਵਿਦਿਆਰਥੀਆਂ, ਸਮੂਹ ਸਟਾਫ ਅਤੇ ਸਮੂਹ ਡਰਾਈਵਰਾਂ ਨੂੰ ਸੁਰੱਖਿਆ ਦੇ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਔਰਤ ਪਾਸੋਂ ਲੁੱਟਖੋਹ ਕਰਨ ਵਾਲੇ ਤਿੰਨ ਲੁਟੇਰਿਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 27 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਔਰਤ ਪਾਸੋਂ ਲੁੱਟਖੋਹ ਕਰਨ ਵਾਲੇ ਤਿੰਨ ਲੁਟੇਰਿਆਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਅਦਾਲਤ ਨੇ 6 ਵਿਅਕਤੀਆਂ ਨੂੰ ਭਗੌੜੇ ਐਲਾਨਿਆ

ਤਰਨ ਤਾਰਨ, 27 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਅਦਾਲਤਾਂ ਵਿਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤਾਂ ਨੇ 6 ਵਿਅਕਤੀਆਂ ਨੂੰ ਭਗੌੜਾ ਐਲਾਨਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਗੁਲਾਲੀਪੁਰ, ਜਤਿੰਦਰ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 27 ਫਰਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਅਤੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਿਟੀ ਦੇ ...

ਪੂਰੀ ਖ਼ਬਰ »

ਪਿੰਡ ਕਰਮੂਵਾਲਾ ਵਿਖੇ ਬਾਬਾ ਤਾਰਾ ਸਿੰਘ ਯਾਦਗਾਰੀ ਤਿੰਨ ਦਿਨਾਂ ਟੂਰਨਾਮੈਂਟ ਸਮਾਪਤ

ਚੋਹਲਾ ਸਾਹਿਬ, 27 ਫਰਵਰੀ (ਬਲਵਿੰਦਰ ਸਿੰਘ)¸ਨਜ਼ਦੀਕੀ ਪਿੰਡ ਕਰਮੂਵਾਲਾ ਵਿਖੇ ਸੰਤ ਬਾਬਾ ਤਾਰਾ ਸਿੰਘ ਜੀ ਕਾਰ ਸੇਵਾ ਸਰਹਾਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਪਿੰਡ ਕਰਮੂੰਵਾਲਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸੰਤ ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਅਤੇ ...

ਪੂਰੀ ਖ਼ਬਰ »

ਜਥੇ. ਦਲਬੀਰ ਸਿੰਘ ਜਹਾਂਗੀਰ ਵਲੋਂ ਧੰਨਵਾਦ

ਖਡੂਰ ਸਾਹਿਬ, 27 ਫਰਵਰੀ (ਰਸ਼ਪਾਲ ਸਿੰਘ ਕੁਲਾਰ)—ਹਲਕਾ ਖਡੂਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਤਰਨਤਾਰਨ ਰੈਲੀ ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਅਕਾਲੀ ਵਰਕਰਾਂ ਦਾ ਰੈਲੀ ਨੂੰ ਸਫ਼ਲ ਬਣਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਸਕੱਤਰ ਜਥੇ. ਦਲਬੀਰ ...

ਪੂਰੀ ਖ਼ਬਰ »

ਯਾਦ 'ਚ ਵਿਸ਼ੇਸ਼:- ਮਾਸਟਰ ਗੁਰਨਾਮ ਸਿੰਘ ਸੰਧੂ

ਤਰਨ ਤਾਰਨ- ਮਾਸਟਰ ਗੁਰਨਾਮ ਸਿੰਘ ਸੰਧੂ ਦਾ ਜਨਮ 20 ਨਵੰਬਰ 1934 ਨੂੰ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਾਤਾ ਸੁਰਜੀਤ ਕੌਰ ਅਤੇ ਪਿਤਾ ਸ. ਚੰਨਣ ਸਿੰਘ ਦੇ ਘਰ ਹੋਇਆ | ਮਾਸਟਰ ਜੀ ਨੇ ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਬਾਅਦ ਭਢਾਣਾ ਪਿੰਡ ਦੇ ਹਾਈ ਸਕੂਲ ਵਿਚ ਦਾਖ਼ਲਾ ਲਿਆ | ਉਹ 1947 ...

ਪੂਰੀ ਖ਼ਬਰ »

ਸ਼ਹੀਦ ਬਾਬਾ ਗੁਰਬਚਨ ਸਿੰਘ ਮਾਣੋਚਾਹਲ ਦਾ ਸ਼ਹੀਦੀ ਦਿਹਾੜਾ 28 ਨੂੰ

ਸ਼ਾਹਬਾਜ਼ਪੁਰ, 27 ਫਰਵਰੀ (ਪ੍ਰਦੀਪ ਬੇਗੇਪੁਰ)- ਸ਼ਹੀਦ ਬਾਬਾ ਗੁਰਬਚਨ ਸਿੰਘ ਮਾਣੋਚਾਲ੍ਹ ਦਾ 27ਵਾਂ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਜੱਦੀ ਪਿੰਡ ਮਾਣੋਚਾਹਲ ਵਿਖੇ 28 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਬਾਬਾ ਗੁਰਬਚਨ ਸਿੰਘ ਦੇ ਭਰਾਤਾ ਨਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਡਿੰਪਾ ਨੇ ਕੇਂਦਰ ਸਰਕਾਰ ਵਲੋਂ ਦੰਗਾਕਾਰੀਆਂ ਨੂੰ ਭੜਕਾਉਣ ਵਾਲਿਆਂ ਿਖ਼ਲਾਫ਼ ਹੁਕਮ ਦੇਣ ਵਾਲੇ ਜੱਜ ਦੀ ਬਦਲੀ ਕਰਨ ਦੀ ਕੀਤੀ ਨਿਖੇਧੀ

ਤਰਨ ਤਾਰਨ, 27 ਫਰਵਰੀ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇੇ ਦਿੱਲੀ ਦੰਗਿਆਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਖਿਚਾਈ ਕਰਨ, ਦੰਗੇ ਕਰਵਾਉਣ ਲਈ ਭੜਕਾਊ ਬਿਆਨ ਦੇਣ ਵਾਲੇ ਭਾਜਪਾ ਦੇ ਆਗੂਆਂ ਿਖ਼ਲਾਫ਼ ਕਾਰਵਾਈ ਕਰਨ ਅਤੇ ਸਰਕਾਰ ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਕਾਲਜ ਦੇ ਵਿਦਿਆਰਥੀ ਗੁਰਲਾਲ ਸਿੰਘ ਦਾ ਕਾਵਿ ਸੰਗ੍ਰਹਿ ਰਿਲੀਜ਼

ਖਡੂਰ ਸਾਹਿਬ, 27 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਬਾਬਾ ਉੱਤਮ ਸਿੰਘ ਦੁਆਰਾ ਸਥਾਪਿਤ ਅਤੇ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚਲ ਰਹੇ ਨੈਕ ਵਲੋਂ 'ਏ' ਗਰੇਡ ਪ੍ਰਾਪਤ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਦੇ ਪੰਜਾਬੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਧ ਕਰਨਾ ਸਮੇਂ ਦੀ ਲੋੜ-ਪਿ੍ੰ. ਬਲਵਿੰਦਰ ਕੌਰ

ਤਰਨ ਤਾਰਨ, 27 ਫਰਵਰੀ (ਗੁਰਪ੍ਰੀਤ ਸਿੰਘ ਕੱਦ ਗਿੱਲ)-ਅਮਨਦੀਪ ਵੈੱਲਫੇਅਰ ਸੁਸਾਇਟੀ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਆਈ.ਟੀ.ਆਈ.ਕੱਦਗਿੱਲ ਵਿਖੇ ਬਲਾਕ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ | ਜਿਸ ਦਾ ਉਦਘਾਟਨ ਆਈ. ਟੀ. ਆਈ. ਕੱਦਗਿੱਲ ਦੀ ਪਿ੍ਸੀਪਲ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇ. ਗਿਆਨੀ ਪੂਰਨ ਸਿੰਘ ਦੀ ਯਾਦ 'ਚ ਗੁਰਦੁਆਰਾ ਸਾਹਿਬ ਬਣਨ ਦੀ ਸ਼ੁਰੂਆਤ ਹੋਈ

ਫਤਿਆਬਾਦ, 27 ਫਰਵਰੀ (ਹਰਵਿੰਦਰ ਸਿੰਘ ਧੂਦਾ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇ. ਗਿਆਨੀ ਪੂਰਨ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਜੱਦੀ ਪਿੰਡ ਖੱਖ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਵਾਏ ਗਏ | ਉਪਰੰਤ ਉਨ੍ਹਾਂ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਬਣਾਉਣ ਦੀ ...

ਪੂਰੀ ਖ਼ਬਰ »

ਸਾਲਾਨਾ ਕੀਰਤਨ ਸਮਾਗਮ ਕਰਵਾਉਣ ਸਬੰਧੀ ਕੀਤਾ ਵਿਚਾਰ ਵਟਾਦਰਾਂ

ਪੱਟੀ, 27 ਫਰਵਰੀ (ਅਵਤਾਰ ਸਿੰਘ ਖਹਿਰਾ)-ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋਂ ਸੁਸਾਇਟੀ ਦੀ ਅਹਿਮ ਮੀਟਿੰਗ ਗੁਰਦੁਆਰਾ ਬਾਬਾ ਰਿੱਖੀ ਜੀ ਵਿਖੇ ਕੀਤੀ ਗਈ | ਜਿਸ ਵਿਚ ਸਮੂਹ ਸੁਸਾਇਟੀ ਮੈਂਬਰਾਂ ਨੇ ਸ਼ਿਰਕਤ ਕੀਤੀ | ਇਸ ਮੀਟਿੰਗ ...

ਪੂਰੀ ਖ਼ਬਰ »

ਜ਼ਮਹੂਰੀ ਕਿਸਾਨ ਸਭਾ ਨੇ ਪੰਜਵਾਂ ਸੂਬਾਈ ਡੈਲੀਗੇਟ ਇਜਲਾਸ ਕਰਵਾਇਆ

ਤਰਨ ਤਾਰਨ, 27 ਫਰਵਰੀ (ਹਰਿੰਦਰ ਸਿੰਘ)-ਜ਼ਮਹੂਰੀ ਕਿਸਾਨ ਸਭਾ ਪੰਜਾਬ ਦਾ ਪੰਜਵਾਂ ਸੂਬਾਈ ਡੈਲੀਗੇਟ ਇਜਲਾਸ ਗਦਰੀ ਸੂਰਬੀਰਾਂ ਦੇ ਇਤਿਹਾਸਕ ਪਿੰਡ ਢੋਟੀਆ ਵਿਖੇ ਇਥੋਂ ਦੇ ਜਮਪਲ ਗਦਰੀ ਬਾਬੇ ਬੁੱਧ ਸਿੰਘ, ਅਬਦੁੱਲਾ ਨਾਹਲਵੰਦ, ਕੇਹਰ ਸਿੰਘ, ਬਿਸ਼ਨ ਸਿੰਘ ਵੱਡਾ, ਬਿਸ਼ਨ ...

ਪੂਰੀ ਖ਼ਬਰ »

ਅਕਾਲੀ ਦਲ ਰੋਸ ਰੈਲੀਆਂ ਨਹੀਂ 'ਕ੍ਰਾਸ' ਰੈਲੀਆਂ ਕਰ ਰਹੇ ਹਨ-ਵਰਾਣਾ

ਗੋਇੰਦਵਾਲ ਸਾਹਿਬ, 27 ਫਰਵਰੀ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਇਲਾਕੇ ਅੰਦਰ ਰੋਸ ਰੈਲੀਆਂ ਨਹੀਂ 'ਕ੍ਰਾਸ' ਰੈਲੀਆਂ ਕਰ ਰਹੇ ਹਨ | ਇਹ ਪ੍ਰਗਟਾਵਾ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਸਿਆਸੀ ਸਲਾਹਕਾਰ ...

ਪੂਰੀ ਖ਼ਬਰ »

ਮੁਨੀਮ ਮੰਗਲ ਸਿੰਘ ਨਾਰਲੀ ਨੂੰ ਸ਼ਰਧਾਂਜਲੀਆਂ ਭੇਟ

ਖਾਲੜਾ, 27 ਫਰਵਰੀ (ਜੱਜਪਾਲ ਸਿੰਘ ਜੱਜ)-ਮੁਨੀਮ ਮੰਗਲ ਸਿੰਘ ਨਾਰਲੀ ਦੇ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਨਾਰਲੀ (ਤਰਨ ਤਾਰਨ) ਵਿਖੇ ਪੈਣ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਰਾਗੀ ਜੱਥੇ ਵਲੋਂ ਵੈਰਾਗਮਾਈ ਬਾਣੀ ਦਾ ਕੀਰਤਨ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਵੀ ਪਾਉਣਗੇ ਅਹਿਮ ਯੋਗਦਾਨ-ਡਿਪਟੀ ਕਮਿਸ਼ਨਰ

ਤਰਨ ਤਾਰਨ, 27 ਫ਼ਰਵਰੀ (ਹਰਿੰਦਰ ਸਿੰਘ)-ਪੰਜਾਬ ਵਿਚ ਰਾਜ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਰਾਜ ਦੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਪਾਸੋਂ ਵੀ ਨਸ਼ਾ ਪੀੜ੍ਹਤਾਂ ਦੇ ਇਲਾਜ 'ਚ ਸਹਿਯੋਗ ਲਿਆ ਜਾਵੇਗਾ ਤਾਂ ਜੋ ...

ਪੂਰੀ ਖ਼ਬਰ »

ਦਿੱਲੀ ਦੀਆਂ ਹਿੰਸਕ ਘਟਨਾਵਾਂ ਦੇ ਵਿਰੋਧ 'ਚ ਮੋਦੀ ਸਰਕਾਰ ਦੀ ਅਰਥੀ ਫੂਕੀ

ਅਮਰਕੋਟ, 27 ਫਰਵਰੀ (ਗੁਰਚਰਨ ਸਿੰਘ ਭੱਟੀ)-ਪੰਜਾਬ ਦੀਆਂ 14 ਜਥੇਬੰਦੀਆਂ ਦੇ ਸੱਦੇ 'ਤੇ ਭਾਜਪਾ ਹਕੂਮਤ ਤੇ ਆਰ ਐੱਸ.ਐੱਸ.ਦੀ ਅਰਥੀ ਸਥਾਨਕ ਚੌਾਕ 'ਚ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾਈ ਆਗੂਆਂ ਦੀ ਅਗਵਾਈ ਹੇਠ ਫੂਕੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX