ਤਾਜਾ ਖ਼ਬਰਾਂ


ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਧਾਰੀਵਾਲ, 28 ਮਾਰਚ (ਰਮੇਸ਼ ਕੁਮਾਰ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਸਰਕਾਰੀ ਮੁਲਾਜ਼ਮ ਵਿਰੁੱਧ ਕੇਸ ਦਰਜ ਕਰ ਲਿਆ। ਐੱਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)ਕੁੱਝ ਦਿਨ ਪਹਿਲਾਂ ਸਿਵਲ ਹਸਪਤਾਲ ਅਜਨਾਲਾ 'ਚ ਆਏ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ...
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਫ਼ਿਰੋਜ਼ਪੁਰ 28 ਮਾਰਚ (ਗੁਰਿੰਦਰ ਸਿੰਘ)- ਵਿਸ਼ਵ ਭਰ ਵਿਚ ਦਹਿਸ਼ਤ ਮਚਾ ਰਹੇ ਕਰੋਨਾ ਵਾਇਰਸ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੀ ਗਿਣਤੀ ਘਟਾਉਣ ਦੇ ਲਏ ਫ਼ੈਸਲੇ ...
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਜਲੰਧਰ 28 ਮਾਰਚ { ਚਿਰਾਗ਼ ਸ਼ਰਮਾ } - ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਜ਼ਿਲ੍ਹੇ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਲੋਕ ਸਭਾ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਵੱਲੋਂ ਐੱਮ.ਪੀ.ਲੈਡ ਵਿਚੋਂ 25 ਲੱਖ ਰੁਪਏ ਦੇਣ ਦੀ ...
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਬਠਿੰਡਾ, 28 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਰਾਜ ਦੇ ਜ਼ਿਲਿਆਂ ਵਿਚ ਕੋਵਿਡ 19 ਬਿਮਾਰੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ 70 ਕਰੋੜ ਰੁਪਏ ਦੀ ...
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਕਾਲਗੜ੍ਹ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਨੂੰ ਆਉਣ ਵਾਲੇ ਸਾਰੇ ਰਸਤੇ ਬੰਦ ਕਰਕੇ ਸੀਲ ਕਰ ...
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਸ਼ਾਹਕੋਟ, 28 ਮਾਰਚ (ਏ.ਐੱਸ. ਸਚਦੇਵਾ)- ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਬਲਾਕ ਸ਼ਾਹਕੋਟ ਅਤੇ ਲੋਹੀਆਂ 'ਚ 3 ਮਰੀਜ਼ ਸ਼ੱਕੀ ਪਾਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਪ੍ਰਸ਼ਾਸਨ ਪੂਰੀ ਤਰਾਂ ਚੌਕਸ ...
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਰਾਏਕੋਟ , 28 ਮਾਰਚ (ਸੁਸ਼ੀਲ) ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ...
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ) - ਪਿਛਲੀ 22 ਮਾਰਚ ਤੋਂ ਦੇਸ਼ ਭਰ ਅੰਦਰ ਲਾਗੂ ਕੀਤੀ ਤਾਲਾਬੰਦੀ ਅਤੇ ਪੰਜਾਬ ਅੰਦਰ ਕਰਫਿਊ ਦੇ ਚਲਦਿਆਂ ਜਿਥੇ ਇਸ ਖੇਤਰ ਦੇ ਕੁਝ ਲੋਕ ਪੰਜਾਬ ਦੇ ਹੋਰਨਾਂ ਸ਼ਹਿਰਾਂ ਤੇ ਹੋਰਨਾਂ ਸੂਬਿਆਂ ...
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਗੁਰੂ ਹਰਸਹਾਏ, 28 ਮਾਰਚ (ਕਪਿਲ ਕੰਧਾਰੀ)- ਦੇਸ਼ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਚੱਲਦਿਆਂ 31 ਮਾਰਚ ਤੱਕ ਕਰਫ਼ਿਊ ਦਾ ਐਲਾਨ
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਅੰਮ੍ਰਿਤਸਰ 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਭਾਵੇਂ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਕੋਸ਼ਿਸ਼ ...
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਮਹਿਲ ਕਲਾਂ, 28 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਕਰੋਨਾ ਵਾਇਰਸ ਦੇ ਖ਼ਤਰਨਾਕ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ....
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਮੁੰਬਈ, 28 ਮਾਰਚ- ਕੋਰੋਨਾ ਵਾਇਰਸ ਦਾ ਪ੍ਰਭਾਵ ਦੁਨੀਆ ਭਰ 'ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਪੀੜਤਾਂ ਦੀ ਸਹਾਇਤਾ ਲਈ ਪ੍ਰਧਾਨ ਮੰਤਰੀ ਨਰਿੰਦਰ ...
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ...
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ)-ਐੱਸ.ਡੀ.ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਅਪਨੀਤ ਰਿਆਤ ...
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  1 day ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  1 day ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  1 day ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  1 day ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  1 day ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  1 day ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  1 day ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  1 day ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  1 day ago
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  1 day ago
ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ
. . .  1 day ago
ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ ਪਿੰਡ ਵਾਸੀਆਂ ਨੇ ਆਪਣੇ ਤੌਰ ਤੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ
. . .  1 day ago
ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਚ ਕੱਲ ਤੱਕ ਆਮ ਵਾਂਗ ਹੋਵੇਗੀ ਸਪਲਾਈ
. . .  1 day ago
ਜ਼ਿਲ੍ਹਾ ਜਲੰਧਰ ’ਚ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ
. . .  1 day ago
ਰਾਧਾ ਸੁਆਮੀ ਸਤਸੰਗ ਘਰ ਤੋਂ ਲੰਗਰ ਬਣਾਉਣ ਦੀ ਸੇਵਾ ਹੋਈ ਸ਼ੁਰੂ
. . .  1 day ago
ਵਿੱਤ ਮੰਤਰੀ ਦੇ ਹੁਕਮਾਂ 'ਤੇ ਫਲ ਸਬਜੀ ਦੀ ਵਿਕਰੀ ਲਈ ਰੇਟ ਲਿਸਟ ਹੋਈ ਜਾਰੀ
. . .  1 day ago
ਚੰਡੀਗੜ੍ਹ ਦੇ ਕਰਫ਼ਿਊ ’ਚ ਰੋਜ਼ਾਨਾ ਢਿੱਲ ਨੂੰ ਚੁਣੌਤੀ, ਨੋਟਿਸ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਤੇ ਆਸ ਪਾਸ ਕਰਵਾਇਆ ਜਾ ਰਹੀ ਹੈ ਸੈਨੇਟਾਇਜ਼ਰ ਸਪਰੇਅ
. . .  1 day ago
ਉੱਘੇ ਗਾਇਕ ਰਣਜੀਤ ਬਾਵਾ ਨੇ ਲੋੜਵੰਦਾਂ ਨੂੰ ਵੰਡੀਆਂ ਰਸਦਾਂ
. . .  1 day ago
ਪੁਲਿਸ ਵਲੋਂ ਫ਼ੈਕਟਰੀ ਮਜ਼ਦੂਰਾਂ ਦੀ 95 ਲੱਖ ਦੀ ਅਦਾਇਗੀ ਨੂੰ ਯਕੀਨੀ ਬਣਾਇਆ
. . .  1 day ago
ਬੰਗਾ 'ਚ ਇੱਕ ਸੌ ਵੀਹ ਕੇਸ ਨੈਗੇਟਿਵ ਆਏ
. . .  1 day ago
ਉੱਚ ਅਧਿਕਾਰੀਆਂ ਨੇ ਰਜਿੰਦਰਾਂ ਹਸਪਤਾਲ ’ਚ ਕੋਰੋਨਾਵਾਇਰਸ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਲੋੜਵੰਦਾਂ ਨੂੰ ਲੰਗਰ ਵਰਤਾਉਣ ਪੁੱਜੇ ਲੌਂਗੋਵਾਲ
. . .  1 day ago
ਦਿਹਾਤੀ ਖੇਤਰ ਦੇ ਡੀਜ਼ਲ ਅਤੇ ਪੈਟਰੋਲ ਬੰਦ ਹੋਣ ਕਰਕੇ ਕਿਸਾਨਾਂ ਲਈ ਬਣੀ ਵੱਡੀ ਮੁਸ਼ਕਿਲ
. . .  1 day ago
ਬਲਬੀਰ ਸਿੰਘ ਸਿੱਧੂ ਵੱਲੋਂ ਨਵਾਂਸ਼ਹਿਰ ’ਚ ਮੀਟਿੰਗ
. . .  1 day ago
ਬੰਦ ਏ.ਟੀ.ਐਮੱ ਬਣੇ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ
. . .  1 day ago
ਕਰਫਿਊ ਚ ਮਿਲੀ ਢਿੱਲ ਦੇ ਚੱਲਦਿਆਂ ਲੋਕਾਂ ਦੀ ਵੱਡੀ ਭੀੜ ਮੈਡੀਕਲ ਸਟੋਰਾਂ ਤੇ ਲੱਗੀ
. . .  1 day ago
ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 16 ਹੋਈ
. . .  1 day ago
ਸਬਜ਼ੀ ਉਤਪਾਦਕ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਡਰ
. . .  1 day ago
ਕੋਰੋਨਾਵਾਇਰਸ ਕਾਰਨ ਕੇਰਲ ’ਚ ਪਹਿਲੀ ਮੌਤ
. . .  1 day ago
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 16 ਫੱਗਣ ਸੰਮਤ 551

ਲੁਧਿਆਣਾ

-ਵਕੀਲ ਦੀ ਕੁੱਟਮਾਰ ਦਾ ਮਾਮਲਾ- ਐੱਸ. ਟੀ. ਐੱਫ. ਦੇ ਇੰਸਪੈਕਟਰ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਵਕੀਲਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਮੁੱਖ ਸੜਕ 'ਤੇ ਦਿੱਤਾ ਧਰਨਾ

ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਅਦਾਲਤਾਂ ਵਿਚ ਪ੍ਰੈਕਟਿਸ ਕਰਦੇ ਵਕੀਲ ਦੀ ਕੁੱਟਮਾਰ ਦੇ ਮਾਮਲੇ 'ਚ ਐੱਸ. ਟੀ. ਐੱਫ. ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਵਕੀਲਾਂ ਨੇ ਮਿੰਨੀ ਸਕਤਰੇਤ ਦੇ ਬਾਹਰ ਫਿਰੋਜ਼ਪੁਰ ਸੜਕ 'ਤੇ ਧਰਨਾ ਦੇ ਕੇ ਪੁਲਿਸ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ਜਾਣਕਾਰੀ ਅਨੁਸਾਰ ਬੀਤੇ ਦਿਨ ਵਰੁਣ ਗੁਪਤਾ ਆਪਣੇ ਪਰਿਵਾਰ ਨਾਲ ਕਾਰ ਵਿਚ ਦਿੱਲੀ ਤੋਂ ਲੁਧਿਆਣਾ ਆ ਰਹੇ ਸਨ | ਦੋਰਾਹਾ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੇ ਨੇੜੇ ਐੱਸ. ਟੀ. ਐੱਫ. ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਵਲੋਂ ਨਾਕਾਬੰਦੀ ਕੀਤੀ ਹੋਈ ਸੀ | ਐਡਵੋਕੇਟ ਗੁਪਤਾ ਪਰਿਵਾਰ ਨਾਲ ਉੱਥੇ ਨੇੜੇ ਸਥਿਤ ਢਾਬੇ 'ਤੇ ਚਾਹ ਪੀਣ ਲਈ ਰੁਕੇ ਤਾਂ ਚੈਕਿੰਗ ਕਰਦੇ ਹੋਏ ਪੁਲਿਸ ਇੰਸਪੈਕਟਰ ਅਤੇ ਮੁਲਾਜ਼ਮ ਉੱਥੇ ਆ ਗਏ | ਚੈਕਿੰਗ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਐਡਵੋਕੇਟ ਦਾ ਪੁਲਿਸ ਮੁਲਾਜ਼ਮਾਂ ਨਾਲ ਟਕਰਾਅ ਹੋ ਗਿਆ | ਐਡਵੋਕੇਟ ਵਰੁਣ ਗੁਪਤਾ ਨੇ ਦੋਸ਼ ਲਗਾਇਆ ਕਿ ਪੁਲਿਸ ਇੰਸਪੈਕਟਰ ਅਤੇ ਉਸ ਦੇ ਸਾਥੀ ਪੁਲਿਸ ਮੁਲਾਜ਼ਮਾਂ ਵਲੋਂ ਉਸ ਦੀ ਕੁੱਟਮਾਰ ਕੀਤੀ ਗਈ | ਇਸ ਸਬੰਧੀ ਵਰੁਣ ਨੇ ਪੁਲਿਸ ਕੰਟਰੋਲ ਰੂਮ 'ਤੇ ਵੀ ਸੂਚਨਾ ਦਿੱਤੀ ਸੀ | ਵਰੁਣ ਨੇ ਇਹ ਸਾਰਾ ਮਾਮਲਾ ਆਪਣੇ ਸਾਥੀ ਵਕੀਲਾਂ ਦੇ ਧਿਆਨ ਵਿਚ ਲਿਆਂਦਾ ਤਾਂ ਵਕੀਲਾਂ ਨੇ ਬੀਤੇ ਦਿਨ ਜਨਰਲ ਹਾਊਸ ਦੀ ਮੀਟਿੰਗ ਵਿਚ ਹਰਬੰਸ ਸਿੰਘ ਅਤੇ ਉਨ੍ਹਾਂ ਦੇ ਸਾਥੀ ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਜਾਣ ਦਾ ਫੈਸਲਾ ਕਰ ਲਿਆ | ਵਕੀਲਾਂ ਵਲੋਂ ਹੜਤਾਲ 'ਤੇ ਜਾਣ ਦੇ ਬਾਵਜੂਦ ਪੁਲਿਸ ਅਧਿਕਾਰੀਆਂ ਵਲੋਂ ਉਕਤ ਮੁਲਾਜ਼ਮਾਂ ਿਖ਼ਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ 'ਤੇ ਵਕੀਲਾਂ ਵਲੋਂ ਅੱਜ ਸੁਵਿਧਾ ਸੈਂਟਰ ਦੇ ਬਾਹਰ ਕੁਝ ਸਮੇਂ ਲਈ ਧਰਨਾ ਦਿੱਤਾ ਗਿਆ ਅਤੇ ਬਾਅਦ 'ਚ ਇਹ ਇਕੱਠੇ ਹੋਏ ਵਕੀਲ ਮਿੰਨੀ ਸਕੱਤਰੇਤ ਦੇ ਬਾਹਰ ਸੜਕ 'ਤੇ ਆ ਗਏ ਅਤੇ ਆਵਾਜਾਈ ਠੱਪ ਕਰ ਦਿੱਤੀ | ਵਕੀਲਾਂ ਵਲੋਂ ਸਵੇਰ ਤੋਂ ਦਿੱਤਾ ਗਿਆ ਧਰਨਾ ਦੇਰ ਸ਼ਾਮ ਤੱਕ ਜਾਰੀ ਸੀ ਤੇ ਇਸ ਦੌਰਾਨ ਵਕੀਲਾਂ ਵਲੋਂ ਪੁਲਿਸ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਵਕੀਲਾਂ ਵਲੋਂ ਦਿੱਤੇ ਧਰਨੇ ਕਾਰਨ ਅੱਜ ਸਥਾਨਕ ਅਦਾਲਤਾਂ 'ਚ ਕੋਈ ਕੰਮਕਾਜ ਨਹੀਂ ਹੋ ਸਕਿਆ ਅਤੇ ਇਸ ਧਰਨੇ ਦਾ ਅਸਰ ਪ੍ਰਸ਼ਾਸਨਿਕ ਦਫਤਰਾਂ ਦੇ ਕੰਮਕਾਜ 'ਤੇ ਵੀ ਪਿਆ | ਸੂਚਨਾ ਮਿਲਦਿਆਂ ਜ਼ਿਲ੍ਹੇ ਦੇ ਉੱਚ ਪੁਲਿਸ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ | ਡੀ. ਸੀ. ਪੀ. ਸ੍ਰੀ ਅਸ਼ਵਨੀ ਕਪੂਰ ਵੱਲੋਂ ਇਨ੍ਹਾਂ ਵਕੀਲਾਂ ਨੂੰ ਸਮਝਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਪਰ ਵਕੀਲ ਉਕਤ ਪੁਲਿਸ ਮੁਲਾਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਕਰਦੇ ਰਹੇ | ਅਸ਼ਵਨੀ ਕਪੂਰ ਨੇ ਵਕੀਲਾਂ ਨੂੰ ਦੱਸਿਆ ਕਿ ਇਹ ਮਾਮਲਾ ਦੋਰਾਹੇ ਦਾ ਹੈ ਅਤੇ ਉਨ੍ਹਾਂ ਨੂੰ ਇਸ ਲਈ ਖੰਨਾ ਦੇ ਐੱਸ. ਐੱਸ. ਪੀ. ਪਾਸ ਸ਼ਿਕਾਇਤ ਕਰਨੀ ਚਾਹੀਦੀ ਹੈ | ਵਕੀਲਾਂ ਵਲੋਂ ਇਸ ਸਬੰਧੀ ਖੰਨਾ ਦੇ ਐੱਸ. ਐੱਸ. ਪੀ. ਪਾਸ ਸ਼ਿਕਾਇਤ ਕੀਤੀ ਗਈ ਹੈ | ਸੀਨੀਅਰ ਐਡਵੋਕੇਟ ਗੁਰਕਿਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਐੱਸ. ਐੱਸ. ਪੀ. ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਦਾ ਕੰਮ ਐੱਸ. ਪੀ. ਨੂੰ ਸੌਾਪਿਆ ਗਿਆ ਹੈ ਪਰ ਵਕੀਲਾਂ ਨੇ ਇਸ ਕਾਰਵਾਈ 'ਤੇ ਅਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ | ਧਰਨੇ ਦੌਰਾਨ ਐਡਵੋਕੇਟ ਵਰੁਣ ਗੁਪਤਾ ਦੀ ਤਬੀਅਤ ਵੀ ਵਿਗੜ ਗਈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਵਕੀਲਾਂ ਵਲੋਂ ਭਲਕੇ ਵੀ ਅਦਾਲਤਾਂ 'ਚ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ | ਧਰਨੇ 'ਚ ਮੁੱਖ ਤੌਰ 'ਤੇ ਬਾਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ਼ਾਮ ਸੁੰਦਰ ਆਹੂਜਾ, ਆਰ.ਐਸ. ਬੱਬਰ, ਗਗਨਦੀਪ ਸਿੰਘ ਸੈਣੀ, ਪਰਉਪਕਾਰ ਸਿੰਘ ਘੁੰਮਣ, ਹਰੀਸ਼ ਰਾਏ ਢਾਂਡਾ, ਹਰਜੋਤ ਸਿੰਘ ਹਰੀਕੇ, ਗੁਰਕਿਰਪਾਲ ਸਿੰਘ ਗਿੱਲ, ਕ੍ਰਿਪਾਲ ਸਿੰਘ ਕਾਲੜਾ, ਨਰਿੰਦਰ ਆਦੀਆ, ਹਤਿੰਦਰ ਸਿੰਘ ਗਿੱਲ, ਗਗਨਦੀਪ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਮਹਿਲਾ ਵਕੀਲ ਵੀ ਸ਼ਾਮਿਲ ਹੋਏ |

ਜੇਲ੍ਹ 'ਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ

ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ 'ਚ ਬੀਤੀ ਰਾਤ ਹੋਈ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਦੇ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਪੁਲਿਸ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਕੁੱਟਮਾਰ ਦਾ ਮਾਮਲਾ

ਲੁਧਿਆਣਾ, 27 ਫਰਵਰੀ (ਆਹੂਜਾ)-ਪੁਲਿਸ ਨੇ ਰਾਜੇਸ਼ ਕੁਮਾਰ ਵਾਸੀ ਮੁੰਡੀਆਂ ਖੁਰਦ ਦੀ ਸ਼ਿਕਾਇਤ 'ਤੇ ਸਾਹਿਲ ਸੁਮਿਤ ਛੋਟੂ ਤੇ ਹੋਰਨਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ 'ਤੇ ਉਸ ਦੀ ਕੁੱਟਮਾਰ ਕਰਨ ਦਾ ...

ਪੂਰੀ ਖ਼ਬਰ »

ਕੱਪੜਿਆਂ ਦੇ ਸ਼ੋਅਰੂਮ 'ਚ ਪੈਕਿੰਗ ਸਾਮਾਨ ਨੂੰ ਲੱਗੀ ਅੱਗ

ਲੁਧਿਆਣਾ, 27 ਫਰਵਰੀ (ਅਮਰੀਕ ਸਿੰਘ ਬੱਤਰਾ)-ਸਥਾਨਕ ਘੁੰਮਾਰ ਮੰਡੀ ਸਥਿਤ ਇਕ ਕੱਪੜਿਆਂ ਦੇ ਸ਼ੋਅਰੂਮ ਦੀਪਹਿਲੀ ਮੰਜ਼ਿਲ 'ਤੇ ਰੱਖੇ ਸਾਮਾਨ ਨੂੰ ਵੀਰਵਾਰ ਸਵੇਰੇ ਅੱਗ ਲੱਗਣ ਕਾਰਨ ਸਟਾਫ਼ 'ਚ ਹਫੜਾ-ਦਫੜੀ ਮੱਚ ਗਈ | ਫਾਇਰ ਬਿ੍ਗੇਡ ਵਿਭਾਗ ਦੇ ਸਟਾਫ਼ ਵਲੋਂ ਚੰਦ ਮਿੰਟਾਂ ...

ਪੂਰੀ ਖ਼ਬਰ »

ਦਿੱਲੀ ਹਿੰਸਾ ਦੇ ਰੋਸ ਵਜੋਂ ਲੁਧਿਆਣਾ ਵਿਖੇ ਮੋਦੀ ਤੇ ਸ਼ਾਹ ਿਖ਼ਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ

ਲੁਧਿਆਣਾ, 27 ਫਰਵਰੀ (ਪੁਨੀਤ ਬਾਵਾ)-ਦਿੱਲੀ ਹਿੰਸਾ ਦੇ ਿਖ਼ਲਾਫ਼ ਅੱਜ ਲੁਧਿਆਣਾ ਵਿਖੇ ਕਾਮਰੇਡਾਂ ਨੇ ਜਨਤਕ ਤੇ ਜਮੂਹਰੀ ਜਥੇਬੰਦੀਆਂ ਦੇ ਨਾਲ ਮਿਲ ਕੇ ਭਾਜਪਾ ਤੇ ਆਰ. ਐੱਸ. ਐੱਸ. ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ ...

ਪੂਰੀ ਖ਼ਬਰ »

ਜੀ. ਜੀ. ਐੱਨ. ਸਕੂਲ 'ਚ ਹੋਈ ਗੁੰਡਾਗਰਦੀ

ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੋਜ਼ ਗਾਰਡਨ ਨੇੜੇ ਸਥਿਤ ਜੀ. ਜੀ. ਐੱਨ. ਸਕੂਲ ਵਿਚ ਅੱਜ ਇਕ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਵਲੋਂ ਸ਼ਰ੍ਹੇਆਮ ਕੀਤੀ ਗੁੰਡਾਗਰਦੀ ਵਿਚ ਇਕ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਕਿ ਇਲਾਜ ਲਈ ...

ਪੂਰੀ ਖ਼ਬਰ »

ਕਾਰਖਾਨੇਦਾਰਾਂ ਨੂੰ 25 ਤੋਂ ਵੱਧ ਕਰਮਚਾਰੀਆਂ ਬਾਰੇ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਜਾਣਕਾਰੀ ਦੇਣੀ ਜ਼ਰੂਰੀ-ਡੀ. ਸੀ.

ਲੁਧਿਆਣਾ, 27 ਫਰਵਰੀ (ਪੁਨੀਤ ਬਾਵਾ)-ਕਾਰਖਾਨੇਦਾਰਾਂ ਨੂੰ 25 ਤੋਂ ਵੱਧ ਕਰਮਚਾਰੀਆਂ ਬਾਰੇ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਜਾਣਕਾਰੀ ਦੇਣੀ ਜ਼ਰੂਰੀ ਹੈ ਜਿਹੜੇ ਕਾਰਖਾਨੇ ਵਿਚ 25 ਤੋਂ ਵੱਧ ਕਾਮੇ ਹਨ, ਉਹ ਕਾਮਿਆਂ ਦੀਆਂ ਅਸਾਮੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਦਿੱਤੀ ਜਾ ਰਹੀ ਹੈ ਸਸਤੀ ਕਣਕ

ਲੁਧਿਆਣਾ, 27 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ 2 ਰੁਪਏ ਕਿੱਲੋ ਦੇ ਹਿਸਾਬ ਨਾਲ 6-6 ਮਹੀਨੇ ਦੀ ਸਸਤੀ ਕਣਕ ਦਿੱਤੀ ਜਾ ਰਹੀ ਹੈ | ਵਿਭਾਗ ਵਲੋਂ ਸਬੰਧਿਤ ਲੋਕਾਂ ਦੇ ਨੀਲੇ ਕਾਰਡਾਂ ਦੀ ਥਾਂ ਸਮਾਰਟ ਰਾਸ਼ਨ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਿਖ਼ਲਾਫ਼ ਮੰਤਰੀ ਨੂੰ ਭੇਜੀ ਸ਼ਿਕਾਇਤ ਹੋ ਸਕਦੀ ਹੈ ਜਾਅਲੀ

ਲੁਧਿਆਣਾ, 27 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨਬਾਲਾ ਸੁਬਰਾਮਨੀਅਮ ਵਲੋਂ ਓਰੀਐਾਟ ਸਿਨੇਮਾਂ ਦੀ ਜ਼ਮੀਨ ਦੀ ਬਕਾਇਆ ਰਕਮ ਨਿਯਮਾਂ ਤੋਂ ਉਲਟ ਜਮ੍ਹਾਂ ਕੀਤੇ ਜਾਣ ਦਾ ਦੋਸ਼ ਲਗਾ ਕੇ ਹਲਫੀਆ ਬਿਆਨ ਸਮੇਤ ਸਥਾਨਕ ਸਰਕਾਰਾਂ ਵਿਭਾਗ ...

ਪੂਰੀ ਖ਼ਬਰ »

ਪਿੰਡ ਨੂਰਪੁਰ ਬੇਟ ਵਿਖੇ 100 ਤੋਂ ਵੱਧ ਕਿਸਾਨਾਂ ਦਾ ਸਨਮਾਨ

ਹੰਬੜਾਂ, 27 ਫਰਵਰੀ (ਹਰਵਿੰਦਰ ਸਿੰਘ ਮੱਕੜ)-ਪਿੰਡ ਨੂਰਪੁਰ ਬੇਟ ਲੁਧਿਆਣਾ ਵਿਖੇ ਹਰਿਤ ਪ੍ਰੋਜੈਕਟ ਤਹਿਤ ਲਗਾਏ ਗਏ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਸਨਮਾਨਿਤ ਕਰਨ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਹੌਬੀ ਵਲੋਂ ਲਗਵਾਈ ਖ਼ਬਰ ਨਾਲ ਸਾਡਾ ਕੋਈ ਸਬੰਧ ਨਹੀਂ- ਗੁਰਲਾਲ ਸਿੰਘ, ਰਾਜਨ ਬਜਾਜ

ਲੁਧਿਆਣਾ, 27 ਫਰਵਰੀ (ਅਮਰੀਕ ਸਿੰਘ ਬੱਤਰਾ)-ਸਮਾਜ ਸੇਵਕ ਗੁਰਲਾਲ ਸਿੰਘ ਅਤੇ ਰਾਜਨ ਬਜਾਜ ਨੇ ਕਿਹਾ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਲੁਧਿਆਣਾ ਪੱਛਮੀ ਤੋਂ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਹੌਬੀ ਵਲੋਂ ਕੈਬਨਿਟ ਮੰਤਰੀ ਆਸ਼ੂ ਨਾਲ ਸਬੰਧਿਤ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇ ਕੌ ਾਸਲਰਾਂ ਨਾਲ ਮੇਅਰ ਨੇ ਕੀਤਾ ਇਕ ਹੋਰ ਵਾਅਦਾ

ਲੁਧਿਆਣਾ, 27 ਫਰਵਰੀ (ਕਵਿਤਾ ਖੁੱਲਰ)-ਨਗਰ ਨਿਗਮ ਦੇ ਵਿਰੋਧੀ ਧਿਰ ਦੇ ਆਗੂ ਹਰਭਜਨ ਸਿੰਘ ਡੰਗ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧਿਤ ਕੌਸਲਰਾਂ ਦੀ ਮੀਟਿੰਗ ਕਮਿਸ਼ਨਰ ਨਗਰ ਨਿਗਮ ਕਮਲਜੀਤ ਕੌਰ ਬਰਾੜ, ਮੇਅਰ ਬਲਕਾਰ ਸਿੰਘ ਸੰਧੂ ਅਤੇ ਨਿਗਮ ਦੇ ...

ਪੂਰੀ ਖ਼ਬਰ »

ਹਾਊਸਿੰਗ ਬੋਰਡ ਕਾਲੋਨੀ 'ਚ ਵੱਢੇ ਦਰੱਖ਼ਤਾਂ ਵਿਰੁੱਧ ਬਾਗਬਾਨੀ ਸ਼ਾਖਾ ਨੇ ਪੁਲਿਸ ਅਧਿਕਾਰੀਆਂ ਨੂੰ ਕੀਤੀ ਸ਼ਿਕਾਇਤ

ਲੁਧਿਆਣਾ, 27 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੀ ਕਾਲੋਨੀ ਹਾਊਸਿੰਗ ਬੋਰਡ ਭਾਈ ਰਣਧੀਰ ਸਿੰਘ ਨਗਰ ਵਿਚ 3 ਸਿਹਤਮੰਦ ਦਰੱਖ਼ਤ ਵੱਢੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਨਗਰ ਨਿਗਮ ਬਾਗਬਾਨੀ ਦੇ ਜੂਨੀਅਰ ਇੰਜੀਨਅਰ ਵਲੋਂ ਅਣਪਛਾਤੇ ਲੋਕਾਂ ...

ਪੂਰੀ ਖ਼ਬਰ »

ਮੰਨਾ ਸਿੰਘ ਨਗਰ ਮੈਨੂੰਫ਼ੈਕਚਰਜ਼ ਐਾਡ ਟਰੇਡਰਜ਼ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 27 ਫਰਵਰੀ (ਪੁਨੀਤ ਬਾਵਾ)-ਮੰਨਾ ਸਿੰਘ ਨਗਰ ਮੈਨੂੰਫ਼ੈਕਚਰਜ਼ ਐਾਡ ਟਰੇਡਰਜ਼ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ 'ਚ ਅਹਿਮ ਵਿਚਾਰ-ਵਟਾਂਦਰੇ ਕੀਤੇ ਗਏ | ਮੀਟਿੰਗ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਰਾਜ ਮੰਤਰੀ ਚੌਧਰੀ ਮਦਨ ਲਾਲ ਬੱਗਾ ਨੇ ਕਾਰੋਬਾਰੀਆਂ ...

ਪੂਰੀ ਖ਼ਬਰ »

ਹਿਮਾਚਲ ਤੋਂ ਮੋਬਾਈਲ ਸ਼ੋਅਰੂਮ ਤੋਂ ਲੱਖਾਂ ਦੇ ਮੋਬਾਈਲ ਚੋਰੀ ਕਰ ਕਰਕੇ ਫ਼ਰਾਰ ਹੋਏ 2 ਕਾਬੂ

ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਹਿਮਾਚਲ ਦੇ ਨਾਲਾਗੜ੍ਹ ਸਥਿਤ ਇਕ ਮੋਬਾਈਲ ਸ਼ੋਅਰੂਮ ਤੋਂ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਚੋਰੀ ਕਰਨ ਵਾਲੇ 2 ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ | ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਭਾਮੀਆਂ ਨੇੜੇ ਇਕ ...

ਪੂਰੀ ਖ਼ਬਰ »

ਸੇਖੋਂ ਸਿਆਸੀ ਲੋਕਾਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਆਸ਼ੂ ਿਖ਼ਲਾਫ਼ ਬੇਤੁੱਕੀ ਬਿਆਨਬਾਜ਼ੀ ਕਰ ਰਿਹਾ ਹੈ-ਰਾਜਧਾਨੀ

ਲੁਧਿਆਣਾ, 27 ਫਰਵਰੀ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਰਾਜਧਾਨੀ ਨੇ ਕਿਹਾ ਹੈ ਕਿ ਮੁਅੱਤਲ ਡੀ. ਐੱਸ. ਪੀ. ਸੇਖੋਂ ਸਿਆਸੀ ਲੋਕਾਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਿਖ਼ਲਾਫ਼ ਬੇਤੁੱਕੀ ਬਿਆਨਬਾਜ਼ੀ ਕਰ ਰਿਹਾ ...

ਪੂਰੀ ਖ਼ਬਰ »

ਹਰ ਮਨੁੱਖ ਨੂੰ ਚੌਗਿਰਦੇ 'ਤੇ ਵਾਤਾਵਰਨ ਪ੍ਰਤੀ ਹੋਣਾ ਪਵੇਗਾ ਸਮਰਪਿਤ-ਚੇਅਰਮੈਨ ਫੱਲੇਵਾਲ

ਲੁਧਿਆਣਾ, 27 ਫਰਵਰੀ (ਬੀ.ਐੱਸ.ਬਰਾੜ)-ਇਸਤਰੀ ਅਤੇ ਬਾਲ ਵਿਕਾਸ ਵਿਭਾਗ ਭਾਰਤ ਸਰਕਾਰ ਅਧੀਨ ਚਾਇਲਡ ਇੰਡੀਆ ਫਾਊਾਡੇਸ਼ਨ ਦੀ ਅਗਵਾਈ 'ਚ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਲਈ ਯਤਨਸ਼ੀਲ ਜ਼ਿਲੇ੍ਹ ਨਾਲ ਸਬੰਧਿਤ ਚਾਈਲਡ ਲਾਈਨ ਅਤੇ ਰੇਲਵੇ ਚਾਈਲਡ ਲਾਈਨ ਵਲੋਂ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੂੰ ਆਦਰਸ਼ ਮੁੱਖ ਮੰਤਰੀ ਪੁਰਸਕਾਰ ਮਿਲਣਾ ਸਮੁੱਚੇ ਪੰਜਾਬੀਆਂ ਦਾ ਸਨਮਾਨ ਹੈ-ਬਾਵਾ

ਲੁਧਿਆਣਾ, 27 ਫਰਵਰੀ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਤੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਹੈ ਕਿ ਸਪੱਸ਼ਟਤਾ, ਸੱਚਾਈ ਅਤੇ ਪਾਰਦਰਸ਼ਤਾ ਦੇ ਪਹਿਰੇਦਾਰ ਪੰਜਾਬ ਦੇ ਨਿਧੜਕ ਜਰਨੈਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਆਦਰਸ਼ ਮੁੱਖ ...

ਪੂਰੀ ਖ਼ਬਰ »

ਪਨਬੱਸ ਠੇਕਾ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਲੁਧਿਆਣਾ, 27 ਫਰਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਅਧੀਨ ਸਥਾਪਿਤ ਪੰਜਾਬ ਰੋਡਵੇਜ਼/ਪਨਬਸ ਵਿਚ ਠੇਕਾ ਆਧਾਰਿਤ ਮੁਲਾਜ਼ਮਾਂ ਦੀ ਜਥੇਬੰਦੀ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟਰ ਵਰਕਰ ਯੂਨੀਅਨ ਲੁਧਿਆਣਾ ਇਕਾਈ ਦੀ ਮੀਟਿੰਗ ਡੀਪੂ ਪ੍ਰਧਾਨ ...

ਪੂਰੀ ਖ਼ਬਰ »

ਡਾਕਟਰੀ ਕੈਂਪ ਦੌਰਾਨ 2000 ਮਰੀਜਾਂ ਦੀ ਸਿਹਤ ਦਾ ਨਿਰੀਖਣ

ਲੁਧਿਆਣਾ, 27 ਫਰਵਰੀ (ਸਲੇਮਪੁਰੀ)-ਭਾਰਤ ਸਰਕਾਰ ਦੇ ਕਿਰਤ ਅਤੇ ਰੁਜ਼ਗਾਰ ਮੰਤਰਾਲਾ ਅਧੀਨ ਸਥਾਪਿਤ ਈ. ਐੱਸ. ਆਈ. ਸੀ. ਵਲੋਂ ਆਪਣੇ 68ਵੇਂ ਸਥਾਪਨਾ ਦਿਵਸ ਮੌਕੇ ਦੇਸ਼ 'ਚ ਮਾਨਤਾ ਪ੍ਰਾਪਤ ਕਿਰਤੀਆਂ ਅਤੇ ਉਨ੍ਹਾਂ ਉੱਪਰ ਨਿਰਭਰ ਪਰਿਵਾਰਕ ਮੈਂਬਰਾਂ ਦੀ ਸਿਹਤ ਦਾ ਨਿਰੀਖਣ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਕੈਨੇਡਾ ਤੋਂ ਵਫ਼ਦ ਪੁੱਜਿਆ

ਲੁਧਿਆਣਾ, 27 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪ੍ਰਵਾਸੀ ਭਾਰਤੀਆਂ ਦੇ ਕੈਨੇਡਾ ਤੋਂ ਆਏ ਵਫਦ ਨੇ ਅੱਜ ਗੁਰੂ ਘਰ 'ਚ ਸੀਸ ਨਿਵਾਜਦਿਆਂ ਹੋਇਆਂ ਚੜ੍ਹਦੀ ਕਲਾ ਦੀ ਅਰਦਾਸ ਕੀਤੀ | ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ...

ਪੂਰੀ ਖ਼ਬਰ »

ਬਾਬਾ ਨਾਮਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਤੋਂ

ਲੁਧਿਆਣਾ, 27 ਫਰਵਰੀ (ਅਮਰੀਕ ਸਿੰਘ ਬੱਤਰਾ)-ਬਾਬਾ ਨਾਮਦੇਵ ਜੀ ਦੇ 750 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬਾਬਾ ਨਾਮਦੇਵ ਸੇਵਕ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 28 ਫਰਵਰੀ ਤੋਂ 1 ਮਾਰਚ ਤੱਕ ਸ਼ੇਖ਼ੇਵਾਲ ਰੋਡ ਲੁਧਿਆਣਾ ਵਿਖੇ ਸ਼ਰਧਾ ਅਤੇ ਸਤਿਕਾਰ ...

ਪੂਰੀ ਖ਼ਬਰ »

ਸਾਲਾਨਾ ਕਾਨਵੋਕੇਸ਼ਨ ਦੌਰਾਨ ਡਾਕਟਰ-ਵਿਦਿਆਰਥੀਆਂ ਨੂੰ ਡਿਗਰੀਆਂ ਤੇ ਇਨਾਮ ਪ੍ਰਦਾਨ

ਲੁਧਿਆਣਾ, 27 ਫਰਵਰੀ (ਸਲੇਮਪੁਰੀ)-ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਲੋਂ ਡਾਕਟਰ-ਵਿਦਿਆਰਥੀਆਂ ਨੂੰ ਡਿਗਰੀਆਂ ਤੇ ਇਨਾਮ ਪ੍ਰਦਾਨ ਕਰਨ ਲਈ ਸਾਲਾਨਾ ਕਾਨਵੋਕੇਸ਼ਨ ਕਰਵਾਈ ਗਈ | ਇਸ ਮੌਕੇ ਡਾ. ਕੇ. ਕੇ. ਤਲਵਾੜ ਸਾਬਕਾ ਨਿਰਦੇਸ਼ਕ ਪੀ. ਜੀ. ਆਈ. ਚੰਡੀਗੜ੍ਹ ...

ਪੂਰੀ ਖ਼ਬਰ »

ਜਬਰ ਜਨਾਹ ਤੇ ਸਰੀਰਕ ਸ਼ੋਸ਼ਣ ਦੇ ਮਾਮਲਿਆਂ ਦੇ ਨਿਪਟਾਰੇ ਲਈ ਲੁਧਿਆਣਾ, ਜਲੰਧਰ ਤੇ ਅੰਮਿ੍ਤਸਰ 'ਚ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਦਾ ਗਠਨ

ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਬਰ ਜਨਾਹ ਅਤੇ ਸਰੀਰਕ ਸ਼ੋਸ਼ਣ ਦੇ ਮਾਮਲਿਆਂ ਦੇ ਨਿਪਟਾਰੇ ਲਈ ਸੂਬੇ ਦੇ ਚਾਰ ਸ਼ਹਿਰਾਂ ਵਿਚ ਵਿਸ਼ੇਸ਼ ਅਦਾਲਤਾਂ ਦਾ ਗਠਨ ਕੀਤਾ ਗਿਆ ਹੈ | ਜਿਨ੍ਹਾਂ ਸ਼ਹਿਰਾਂ ਵਿਚ ਇਹ ...

ਪੂਰੀ ਖ਼ਬਰ »

ਅਮਰੀਕੀ ਦੂਤਾਵਾਸ ਦੇ ਅਧਿਕਾਰੀ ਸਨਅਤਕਾਰਾਂ ਨੂੰ ਕਾਰੋਬਾਰ ਤੇ ਨਿਵੇਸ਼ ਦੇ ਮੌਕਿਆਂ ਤੋਂ ਕਰਵਾਉਣਗੇ ਜਾਣੂੰ

ਲੁਧਿਆਣਾ, 27 ਫਰਵਰੀ (ਪੁਨੀਤ ਬਾਵਾ)-ਆਰਥਿਕ, ਵਾਤਵਰਨ, ਸਾਇੰਸ ਤੇ ਤਕਨਾਲੌਜੀ ਮਾਮਲੇ ਅਮਰੀਕੀ ਦੂਤਾਵਾਸ ਦੇ ਉੱਤਰ ਭਾਰਤ ਦੇ ਦਫ਼ਤਰ ਦੇ ਆਰਥਿਕ ਅਧਿਕਾਰੀ ਪੂਰਨੀਮਾ ਕਾਮਤ ਅਤੇ ਅਮਰੀਕੀ ਦੂਤਾਵਾਸ ਦੇ ਉੱਤਰ ਭਾਰਤ ਦੇ ਦਫ਼ਤਰ ਦੇ ਆਰਥਿਕ ਅਧਿਕਾਰੀ ਪੀਟਰ ਬਰੌਡਬਰਡ ...

ਪੂਰੀ ਖ਼ਬਰ »

ਡੀ. ਐੱਸ. ਪੀ. ਵਲੋਂ ਆਸ਼ੂ ਿਖ਼ਲਾਫ਼ ਲਗਾਏ ਦੋਸ਼ ਝੂਠ ਦਾ ਪੁਲੰਦਾ-ਓਬਰਾਏ

ਲੁਧਿਆਣਾ, 27 ਫਰਵਰੀ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਮਰਜੀਤ ਸਿੰਘ ਓਬਰਾਏ ਨੇ ਕਿਹਾ ਕਿ ਅਪਰਾਧਿਕ ਮਾਮਲਿਆਂ ਵਿਚ ਘਿਰੇ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਵਲੋਂ ਲੋਕਾਂ ਦੀ ਭਾਰੀ ਹਮਾਇਤ ਨਾਲ ਜਿੱਤੇ ਕੈਬਨਿਟ ਮੰਤਰੀ ਭਾਰਤ ...

ਪੂਰੀ ਖ਼ਬਰ »

ਜੱਚਾ-ਬੱਚਾ ਸਿਹਤ ਕੇਂਦਰ 'ਚ ਬਿਜਲੀ ਬੰਦ ਹੋਣ ਦੇ ਕਾਰਨ ਲਈ ਨੋਟਿਸ ਜਾਰੀ

ਲੁਧਿਆਣਾ, 27 ਫਰਵਰੀ (ਸਲੇਮਪੁਰੀ)- 32-ਸੈਕਟਰ ਸਥਿਤ ਜੱਚਾ ਬੱਚਾ ਸਿਹਤ ਕੇਂਦਰ ਵਿਚ ਪਿਛਲੇ ਦਿਨੀਂ ਕਈ ਘੰਟੇ ਬਿਜਲੀ ਬੰਦ ਰਹਿਣ ਕਾਰਨ ਮਰੀਜਾਂ ਤੇ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ | ਸਿਹਤ ਕੇਂਦਰ ਵਿਚ ਬਿਜਲੀ ਦੀ ਸਮੱਸਿਆ ਨੂੰ ...

ਪੂਰੀ ਖ਼ਬਰ »

ਸਮਾਰਟ ਫੋਨਾਂ ਬਾਰੇ ਕੈਪਟਨ ਦਾ ਆਇਆ ਬਿਆਨ ਨੌਜਵਾਨਾਂ ਦੇ ਵਿਸ਼ਵਾਸ ਨਾਲ ਕੋਝਾ ਮਜ਼ਾਕ-ਛਤਵਾਲ

ਲੁਧਿਆਣਾ, 27 ਫਰਵਰੀ (ਕਵਿਤਾ ਖੁੱਲਰ)-ਪੰਜਾਬ ਵਿਚ ਕਾਂਗਰਸ ਦੀ ਕੈਪਟਨ ਸਰਕਾਰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਸਾਬਿਤ ਹੋਈ ਹੈ ਅਤੇ 3 ਸਾਲ ਦਾ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਮਾਲਵਾ ...

ਪੂਰੀ ਖ਼ਬਰ »

ਅਧਿਕਾਰੀ ਬਿਨਾਂ ਪੱਖਪਾਤ ਵਿਰੋਧੀ ਧਿਰ ਦੇ ਕੌਾਸਲਰਾਂ ਵਲੋਂ ਉਠਾਈਆਂ ਸਮੱਸਿਆਵਾਂ ਹੱਲ ਕਰਵਾਉਣ-ਮੇਅਰ

ਲੁਧਿਆਣਾ, 27 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਕੌਾਸਲਰਾਂ ਵਲੋਂ ਨਗਰ ਨਿਗਮ ਪ੍ਰਸ਼ਾਸਨ ਤੇ ਵਿਕਾਸ ਕਾਰਜ ਕਰਵਾਉਣ ਅਤੇ ਸਮੱਸਿਆਵਾਂ ਹੱਲ ਕਰਵਾਉਣ 'ਚ ਵਿਰੋਧੀ ਧਿਰ ਨਾਲ ਪੱਖਪਾਤ ਕਰਨ ਦੇ ਦੋਸ਼ ਲਗਾ ਕੇ ਸੰਘਰਸ਼ ਸ਼ੁਰੂ ਕਰਨ ਦੇ ਕੀਤੇ ...

ਪੂਰੀ ਖ਼ਬਰ »

ਲੜਕੀ ਨਾਲ ਛੇੜਖ਼ਾਨੀ ਕਰਨ ਦੇ ਮਾਮਲੇ ਨੂੰ ਲੈ ਕੇ ਲੋਕਾਂ ਵਲੋਂ ਪੁਲਿਸ ਮੁਲਾਜ਼ਮ ਦੀ ਕੁੱਟਮਾਰ

ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਬੀਤੀ ਦੇਰ ਰਾਤ ਲੜਕੀ ਨਾਲ ਛੇੜਖ਼ਾਨੀ ਕਰਨ ਦੇ ਮਾਮਲੇ ਨੂੰ ਲੈ ਕੇ ਪੁਲਿਸ ਮੁਲਾਜ਼ਮ ਦੀ ਲੋਕਾਂ ਵਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਡਾ. ਪਟੇਰੀਆ ਇੰਡੀਅਨ ਸੁਸਾਇਟੀ ਆਫ਼ ਰਿਮੋਟ ਸੈਂਸਿੰਗ ਦੇ ਕੌਮੀ ਉਪ ਪ੍ਰਧਾਨ ਬਣੇ

ਲੁਧਿਆਣਾ, 27 ਫਰਵਰੀ (ਬੀ.ਐਸ.ਬਰਾੜ)-ਡਾਇਰੈਕਟਰ ਡਾ. ਬਰਜਿੰਦਰ ਪਟੇਰੀਆ ਨੂੰ ਪੰਜਾਬ ਰਿਮੋਟ ਸੈਸਿੰਗ ਸੈਂਟਰ ਦੇ ਅਗਲੇ 2 ਸਾਲ ਲਈ ਇੰਡੀਅਨ ਸੁਸਾਇਟੀ ਆਫ ਰਿਮੋਟ ਸੈਂਸਿੰਗ ਸੈਂਟਰ (ਆਈ.ਐੱਸ.ਆਰ.ਐੱਸ.) ਦੇ ਕੌਮੀ ਉਪ ਪ੍ਰਧਾਨ ਚੁਣਿਆ ਗਿਆ ਹੈ ¢ ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਦੀ ਟੀਮ ਨੇ ਕਈ ਥਾਈਾ ਦਿੱਤੀ ਦਸਤਕ

ਲੁਧਿਆਣਾ, 27 ਫਰਵਰੀ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਪੰਜਾਬ ਦੇ ਪੜਤਾਲੀਆ ਵਿੰਗ ਦੀ ਟੀਮ ਵਲੋਂ ਅੱਜ ਮਹਾਂਨਗਰ ਵਿਖੇ ਦੋ ਕਾਰੋਬਾਰੀਆਂ ਤੇ ਇਕ ਵਪਾਰੀ ਦੇ ਕਾਰੋਬਾਰੀ ਟਿਕਾਣੇ 'ਤੇ ਪੜਤਾਲ ਕਰਨ ਲਈ ਦਸਤਕ ਦਿੱਤੀ ਗਈ, ਜਿਸ ਦੌਰਾਨ ਵਿਭਾਗ ਦੀ ਟੀਮ ਨੇ ਸਾਰੇ ਰਿਕਾਰਡ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਨਿਗਮ ਤੇ ਪੁਲਿਸ ਨੂੰ 15 ਦਿਨਾਂ ਦਾ ਅਲਟੀਮੇਟਮ

ਲੁਧਿਆਣਾ, 27 ਫਰਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਨਗਰ ਨਿਗਮ ਅਤੇ ਪੁਲਿਸ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ ਕਿ ...

ਪੂਰੀ ਖ਼ਬਰ »

ਸੀ. ਆਈ. ਆਈ. ਇੰਸਟੀਚਿਊਟ ਆਫ਼ ਲੌਜਿਸਟਿਕ ਗੋਦਰੇਜ਼ ਵਲੋਂ ਵੇਅਰ ਹਾਊਸ ਸੁਰੱਖਿਆ ਬਾਰੇ ਸੈਮੀਨਾਰ

ਲੁਧਿਆਣਾ, 27 ਫ਼ਰਵਰੀ (ਪੁਨੀਤ ਬਾਵਾ)-ਕਨਫ਼ੈੱਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ.ਆਈ.ਆਈ.) ਇੰਸਟੀਚਿਊਟ ਆਫ਼ ਗੌਦਰੇਜ਼ ਲੌਜਿਸਟਿਕ ਵਲੋਂ ਵੇਅਰ ਹਾਊਸ ਸੁਰੱਖਿਆ ਬਾਰੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਸੀ. ਆਈ. ਆਈ. ਲੁਧਿਆਣਾ ਜ਼ੋਨ ਦੇ ਚੇਅਰਮੈਨ ਅਮਿਤ ਜੁਨੇਜਾ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਡਾ. ਈਸ਼ਰ ਸਿੰਘ ਸੋਬਤੀ ਤੇ ਡਾ. ਕਰਮਜੀਤ ਸਿੰਘ ਔਜਲਾ ਦਾ ਸਨਮਾਨ

ਲੁਧਿਆਣਾ, 27 ਫਰਵਰੀ (ਕਵਿਤਾ ਖੁੱਲਰ)-ਉੱਘੇ ਵਿਦਵਾਨ ਡਾ. ਈਸ਼ਰ ਸਿੰਘ ਸੋਬਤੀ ਤੇ ਡਾ. ਕਰਮਜੀਤ ਸਿੰਘ ਔਜਲਾ ਜਵੱਦੀ ਟਕਸਾਲ ਵਿਖੇ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੂੰ ਮਿਲਣ ਅਤੇ ਆਪਣੀਆਂ ਕੁਝ ਪੁਸਤਕਾਂ ਭੇਟ ਕਰਨ ਵਾਸਤੇ ਆਏ | ਇਸ ਮੌਕੇ ਸ. ਈਸ਼ਰ ਸਿੰਘ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਦਿੱਤਾ ਠੋਕਵਾਂ ਜਵਾਬ-ਮਹਿਤਾ

ਲੁਧਿਆਣਾ, 27 ਫਰਵਰੀ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਮਹਿਤਾ ਨੇ ਕਿਹਾ ਹੈ ਕਿ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵਲੋਂ ਚੁੱਕੇ ਜਾ ਰਹੇ ਫਜੂਲ ਦੇ ਮੁੱਦਿਆਂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਢੁੱਕਵਾਂ ਜਵਾਬ ਦੇ ਕੇ ...

ਪੂਰੀ ਖ਼ਬਰ »

ਡੇਹਲੋਂ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰੀ ਰੋਸ ਰੈਲੀ ਸਬੰਧੀ ਮੀਟਿੰਗ

ਡੇਹਲੋਂ, 27 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਅੰਦਰ ਕਾਂਗਰਸ ਸਰਕਾਰ ਿਖ਼ਲਾਫ਼ ਕੀਤੀਆਂ ਜਾ ਰਹੀਆਂ ਰੋਸ ਰੈਲੀਆਂ ਦੀ ਲੜੀ ਤਹਿਤ ਕਸਬਾ ਡੇਹਲੋਂ ਵਿਖੇ ਜ਼ਿਲਾ ਲੁਧਿਆਣਾ ਵਲੋਂ ਰੋਸ ਰੈਲੀ 15 ਮਾਰਚ ਨੂੰ ਕੀਤੀ ਜਾ ਰਹੀ ਹੈ, ਜਿਸ ...

ਪੂਰੀ ਖ਼ਬਰ »

ਜਸਟਿਸ ਗੁਰਨਾਮ ਸਿੰਘ ਉੱਘੇ ਰਾਜਨੀਤੀਵਾਨ, ਫਿਲਾਸਫਰ 'ਤੇ ਸਿੱਖਿਆ ਸ਼ਾਸਤਰੀ ਸਨ-ਗੁਰਬੀਰ ਸਿੰਘ

ਲੁਧਿਆਣਾ, 27 ਫਰਵਰੀ (ਬੀ.ਐੱਸ.ਬਰਾੜ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਜਸਟਿਸ ਗੁਰਨਾਮ ਸਿੰਘ ਦਾ 121ਵਾਂ ਜਨਮ ਦਿਨ ਗੁਰੂ ਨਾਨਕ ਗਰਲਜ ਕਾਲਜ ਵਿਖੇ ਕਾਲਜ ਦੀ ਪ੍ਰਬੰਧਕਮ ਕਮੇਟੀ ਦੇ ਅਹੁਦੇਦਾਰਾਂ ਪਿ੍ੰਸੀਪਲ, ਸਟਾਫ਼ ਅਤੇ ਵਿਦਿਆਰਥਣਾਂ ਦੁਆਰਾ ਮਨਾਇਆ ਗਿਆ | ਸਮਾਰੋਹ ...

ਪੂਰੀ ਖ਼ਬਰ »

ਪੀ. ਐੱਸ. ਆਈ. ਈ. ਸੀ. ਦੇ ਚੇਅਰਮੈਨ ਗੋਗੀ ਵਲੋਂ ਸੀਸੂ ਵਿਖੇ ਸਨਅਤਕਾਰਾਂ ਨਾਲ ਉੱਚ ਪੱਧਰੀ ਮੀਟਿੰਗ

ਲੁਧਿਆਣਾ, 27 ਫਰਵਰੀ (ਪੁਨੀਤ ਬਾਵਾ)-ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਲਿਮਟਿਡ (ਪੀ. ਐੱਸ. ਆਈ. ਈ. ਸੀ.) ਦੇ ਚੇਅਰਮੈਨ ਗੁਰਪ੍ਰੀਤ ਗੋਗੀ ਨੇ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਸਨਅਤਕਾਰਾਂ ਤੇ ਸਨਅਤੀ ਜਥੇਬੰਦੀਆਂ ਦੇ ਆਗੂਆਂ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਸੁਸਾਇਟੀ ਵਲੋਂ ਭਾਈ ਲੌ ਾਗੋਵਾਲ ਦਾ ਸਨਮਾਨ

ਲੁਧਿਆਣਾ, 27 ਫਰਵਰੀ (ਕਵਿਤਾ ਖੁੱਲਰ)-ਸਿੱਖ ਕੌਮ ਦੇ ਅਹਿਮ ਅੰਗ ਮੰਨੇ ਜਾਂਦੇ ਸਿਕਲੀਗਰ, ਵਣਜਾਰੇ, ਰਾਜਪੂਤ, ਸਤਿਨਾਮੀਏ, ਉਦਾਸੀ, ਸਿੰਧੀ ਅਤੇ ਹੋਰ ਨਾਨਕ ਪੰਥੀਆਂ ਨੂੰ ਪੰਥ ਦੀ ਮੁੱਖ ਧਾਰਾ ਨਾਲ ਜੋੜਨ ਦੇ ਲਈ ਜੋ ਯਤਨ ਆਪਣੇ ਸਾਧਨਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX