ਤਾਜਾ ਖ਼ਬਰਾਂ


ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
. . .  13 minutes ago
ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ ਦੀ ਤਨਖਾਹ ਵਿਭਾਗ ਰਾਹੀਂ ਦਾਨ ਕਰੇਗਾ - ਸੂਬਾ ਪ੍ਰਧਾਨ ਯਾਦਵਿੰਦਰ ਸਿੰਘ
. . .  17 minutes ago
ਸ਼ਾਹਕੋਟ, 3 ਅਪ੍ਰੈਲ (ਅਜ਼ਾਦ ਸਚਦੇਵਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਯਾਦਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਲਈ ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ...
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਮੌਕੇ ਹੋਈ ਵਿਰੋਧਤਾ ਤੋਂ ਨਿਰਾਸ਼ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਵੱਲੋਂ ਲਿਆ ਗਿਆ ਵੱਡਾ ਫ਼ੈਸਲਾ
. . .  19 minutes ago
ਅੰਮ੍ਰਿਤਸਰ, 3 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) - ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਸਦੀਵੀ ਵਿਛੋੜੇ ਦੇ ਚੱਲਦਿਆਂ ਜਿੱਥੇ ਸਮੁੱਚੇ ਸਿੱਖ ਪੰਥ ਵਿਚ ਦੁੱਖ ਦੀ ਲਹਿਰ ਹੈ ਉੱਥੇ ਹੀ ਉਨ੍ਹਾਂ ਦੇ ਅੰਤਿਮ ਸਸਕਾਰ ਨੂੰ ਲੈ ਕੇ ਵੇਰਕਾ ਪਿੰਡ ਵਿਚ...
78 ਵਿਚੋਂ 42 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  36 minutes ago
ਐੱਸ. ਏ. ਐੱਸ. ਨਗਰ, 3 ਅਪ੍ਰੈਲ (ਕੇ. ਐੱਸ. ਰਾਣਾ) - ਸ਼ਹਿਰ ਵਿਚੋਂ ਪਿਛਲੇ ਦੋ ਦਿਨਾਂ ਦੌਰਾਨ ਲਏ 78 ਨਮੂਨਿਆਂ ਦੀਆਂ ਰਿਪੋਰਟਾਂ ਪੀ. ਜੀ. ਆਈ. ਵੱਲੋਂ ਜਾਰੀ ਕਰ ਦਿੱਤੀ ਗਈਆਂ ਹਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਆਈਆਂ 42 ਰਿਪੋਰਟਾਂ ‘ਚ ਕਿਸੇ ਵੀ...
ਵਿਸਾਖੀ ਬਾਰੇ ਫ਼ੈਸਲਾ ਲੈਣ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ
. . .  39 minutes ago
ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲਾ ਮਨਾਉਣ ਬਾਰੇ ਕੋਈ ਫ਼ੈਸਲਾ ਲੈਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ...
ਹਿਮਾਚਲ ਪ੍ਰਦੇਸ਼ ’ਚ ਕੋਰੋਨਾਵਾਇਰਸ ਦੂਸਰੀ ਮੌਤ
. . .  46 minutes ago
ਸ਼ਿਮਲਾ, 3 ਅਪ੍ਰੈਲ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਵਿਚ ਕੋਰੋਨਾਵਾਇਰਸ ਨਾਲ ਇਕ ਹੋਰ ਹੋਈ ਹੈ। ਬੱਦੀ ਦੀ ਮਹਿਲਾ ਨੇ ਪੀ.ਜੀ.ਆਈ. ਚੰਡੀਗੜ੍ਹ ’ਚ ਦਮ ਤੋੜਿਆ ਹੈ। ਇਹ ਹਿਮਾਚਲ ਪ੍ਰਦੇਸ਼ ਵਿਚ ਦੂਸਰੀ...
ਹਸਪਤਾਲ ’ਚ ਜਮਾਤੀਆਂ ਦੀ ਬਦਸਲੂਕੀ ਨੂੰ ਯੋਗੀ ਨੇ ਦੱਸਿਆ ਗੰਭੀਰ ਅਪਰਾਧ
. . .  55 minutes ago
ਗਾਜ਼ੀਆਬਾਦ, 3 ਅਪ੍ਰੈਲ - ਯੂਪੀ ਸਰਕਾਰ ਨੇ ਗਾਜ਼ੀਆਬਾਦ ਦੇ ਜ਼ਿਲ੍ਹਾ ਐਮ.ਐਮ.ਜੀ. ਹਸਪਤਾਲ ਵਿਚ ਹੋਈ ਘਟਨਾ ਤੋਂ ਬਾਅਦ ਦੋਸ਼ੀਆਂ ’ਤੇ ਐਨ.ਐਸ.ਏ. (ਨੈਸ਼ਨਲ ਸਿਕਿਓਰਟੀ ਐਕਟ) ਲਗਾਉਣ ਦਾ ਆਦੇਸ਼ ਦਿੱਤਾ ਹੈ। ਜਿਕਰਯੋਗ ਹੈ ਕਿ ਹਸਪਤਾਲ ਵਿਚ ਭਰਤੀ ਕਰਾਏ...
ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ-ਡਾ ਰੂਪ ਸਿੰਘ
. . .  about 1 hour ago
ਅੰਮਿ੍ਤਸਰ 3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਭਾਈ ਸਾਹਿਬ ਨਾਲ ਸਬੰਧਤ ਬਿਲਕੁਲ ਚੋਣਵੇਂ ਮੈਂਬਰ ਹੀ ਹਾਜ਼ਰ ਰਹਿਣਗੇ। ਜਿਸ ਲਈ ਉਨ੍ਹਾਂ ਦੀ...
ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ’ਚ 5.05 ਕਰੋੜ ਰੁਪਏ ਦਾਨ
. . .  about 1 hour ago
ਚੰਡੀਗੜ੍ਹ, 3 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਕੋਵਿਡ-19 ਖਿਲਾਫ ਚੱਲ ਰਹੀ ਜੰਗ ਤਹਿਤ ਮੁੱਖ ਮੰਤਰੀ ਰਾਹਤ ਫੰਡ ’ਚ 5.05 ਕਰੋੜ ਰੁਪਏ ਦਾਨ ਵਜੋਂ ਦਿੱਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਵਲ ਸਿੰਘ ਢਿਲੋਂ...
ਹਜ਼ਰਤ ਨਿਜਾਮੁਦੀਨ ਤਬਲੀਗ਼ੀ ਜਮਾਤ ਦੇ ਡਰਾਈਵਰ ਦੇ ਕੋਰੋਨਾ ਟੈਸਟ ਸੈਂਪਲ ਲਏ, ਪਿੰਡ ਹਰਸੀਆਂ ਦਾ ਰਹਿਣ ਵਾਲਾ ਹੈ ਇਹ ਡਰਾਈਵਰ
. . .  about 1 hour ago
ਬਟਾਲਾ, 3 ਅਪ੍ਰੈਲ (ਕਾਹਲੋਂ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ’ਚ ਫੈਲੀ ਬਿਮਾਰੀ ਦੇ ਸੰਪਰਕ ’ਚ ਆਉਣ ਵਾਲੇ ਕਰੀਬ 9 ਹਜ਼ਾਰ ਲੋਕਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ। ਇਸ ਸਬੰਧ ਵਿਚ ਅੱਜ ਪਿੰਡ ਹਰਸੀਆਂ ਦੇ ਇਕ ਵਿਅਕਤੀ ਨੂੰ ਪੁਲਿਸ ਪ੍ਰਸ਼ਾਸਨ ਅਤੇ ਸਿਹਤ...
ਲੁਧਿਆਣਾ ਵਿਚ ਇਕ ਹੋਰ ਔਰਤ ਵਿਚ ਕੋਰੋਨਾਵਾਇਰਸ ਪਾਇਆ ਗਿਆ
. . .  about 1 hour ago
ਲੁਧਿਆਣਾ, 3 ਅਪ੍ਰੈਲ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਇਕ ਹੋਰ ਔਰਤ ਵਿਚ ਕੋਰੋਨਾ ਵਾਇਰਸ ਪਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਰਿੰਦਰ ਕੌਰ ਨਾਂ ਦੀ ਇਕ ਔਰਤ ਜੋ ਇਸ ਵੇਲੇ ਫੋਰਟਿਸ ਹਸਪਤਾਲ ਲੁਧਿਆਣਾ ਵਿਚ ਦਾਖਲ ਹੈ, ਸਿਹਤ ਠੀਕ ਨਾ ਹੋਣ...
ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡ ਸੀਲ
. . .  about 1 hour ago
ਗੁਰੂ ਹਰ ਸਹਾਏ, 3 ਅਪ੍ਰੈਲ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਦੇ ਚਲਦਿਆਂ ਹੁਣ ਲੋਕਾਂ ਨੇ ਪਿੰਡਾਂ ’ਚ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨੇ ਆਪਣੇ ਪਿੰਡ ਸੀਲ ਕਰ ਦਿੱਤੇ ਹਨ। ਨੌਜਵਾਨਾਂ ਨੇ ਠੀਕਰੀ...
ਯੂਰਪੀਅਨ ਦੇਸ਼ਾਂ ਵਾਂਗ ਭਾਰਤ ਦੇ ਹਾਲਾਤ ਨਹੀਂ - ਕੇਂਦਰੀ ਸਿਹਤ ਮੰਤਰੀ
. . .  about 2 hours ago
ਨਵੀਂ ਦਿੱਲੀ, 3 ਅਪ੍ਰੈਲ - ਭਾਰਤ ਵਿਚ ਕੋਰੋਨਾਵਾਇਰਸ ਦੇ ਲਗਾਤਾਰ ਕੇਸ ਵੱਧ ਰਹੇ ਹਨ। ਇਸ ਸਬੰਧ ’ਚ ਭਾਰਤ ਦੇ ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨੇ ਕਿਹਾ ਹੈ ਕਿ ਭਾਰਤ ਦੇ ਹਾਲਾਤ ਯੂਰਪੀਅਨ ਦੇਸ਼ਾਂ ਵਾਂਗ...
ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦੇਵੇਗੀ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਇਆ ਜਾਵੇਗਾ ਸ੍ਰੀ ਅਖੰਡ ਪਾਠ ਸਾਹਿਬ
. . .  about 2 hours ago
ਅੰਮ੍ਰਿਤਸਰ, 3 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਇਥੇ ਸਥਿਤ ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ...
ਵਾਤਾਵਰਨ ਸਾਫ਼ ਹੋਣ ਕਰਕੇ ਹਿਮਾਲਿਆ ਪਰਬਤ ਦੇ ਬਰਫ ਨਾਲ ਲੱਦੇ ਪਹਾੜ ਦਿਸਣੇ ਸ਼ੁਰੂ
. . .  about 2 hours ago
ਗੁਰੂ ਨਾਨਕ ਦੇਵ ਹਸਪਤਾਲ ਦੇ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ
. . .  about 1 hour ago
ਬੈਂਕਾਂ ਕਰਮਚਾਰੀ ਵੰਡ ਰਹੇ ਹਨ ਘਰ-ਘਰ ਪੈਨਸ਼ਨਾਂ‌
. . .  about 3 hours ago
ਕੋਰੋਨਾਵਾਇਰਸ ਕਾਰਨ ਭਾਰਤ ਦੀ ਵਿਕਾਸ ਦਰ ਨੂੰ ਲੱਗੇਗਾ ਵੱਡਾ ਝਟਕਾ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ 40 ਖੇਡ ਸ਼ਖ਼ਸੀਅਤਾਂ ਨਾਲ ਕੀਤੀ ਵੀਡੀਓ ਕਾਨਫ਼ਰੰਸ
. . .  about 3 hours ago
ਗੁਰੂ ਹਰ ਸਹਾਏ ਅਤੇ ਲੱਖੋਂ ਕੇ ਬਹਿਰਾਮ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 11 ਲੋਕਾਂ ਦੇ ਖਿਲਾਫ ਕੀਤਾ ਮੁਕੱਦਮਾ ਦਰਜ
. . .  about 3 hours ago
ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਬਣਾਈਆਂ ਆਰਜ਼ੀ ਜੇਲ੍ਹਾਂ
. . .  about 3 hours ago
ਬੈਂਕ ਖੁੱਲ੍ਹਦਿਆਂ ਹੀ ਉੱਡੀਆਂ ਨਿਯਮਾਂ ਦੀਆਂ ਧੱਜੀਆਂ
. . .  about 3 hours ago
ਹੁਣ ਕੋਵਾ ਐਪ ਰਾਹੀਂ ਹਾਸਲ ਕੀਤੀਆਂ ਜਾ ਸਕਦੀਆਂ ਹਨ ਡਾਕਟਰੀ ਅਤੇ ਹੋਰ ਸੇਵਾਵਾਂ
. . .  about 3 hours ago
ਸਬ ਡਿਵੀਜ਼ਨ ਅਟਾਰੀ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ
. . .  about 3 hours ago
ਜੰਡਿਆਲਾ ਗੁਰੂ ਵਿਖੇ 150 ਵਿਅਕਤੀਆਂ ਤੇ ਪਿੰਡ ਮੱਲੀਆਂ ਵਿਖੇ 16 ਵਿਅਕਤੀਆਂ ਖਿਲਾਫ ਕਰਫਿਊ ਦੀ ਉਲੰਘਣਾ ਕਰਨ ਤੇ ਪਰਚਾ ਦਰਜ
. . .  about 4 hours ago
ਸੜਕ ਹਾਦਸੇ ’ਚ 9 ਸਾਲਾ ਬੱਚੀ ਦੀ ਮੌਤ, ਦਾਦੀ ਨਾਲ ਬੈਂਕ ਜਾ ਰਹੀ ਸੀ
. . .  about 4 hours ago
ਜਲੰਧਰ ਜ਼ਿਲ੍ਹੇ ’ਚ 10 ਵਜੇ ਤੋਂ 5 ਵਜੇ ਤੱਕ ਖੁੱਲ੍ਹਣਗੇ ਬੈਂਕ, ਬੈਂਕ ਕਾਪੀ ਹੋਵੇਗੀ ਤੁਹਾਡੀ ਕਰਫਿਊ ਪਾਸ
. . .  about 3 hours ago
ਗੁਜਰਾਤ ਵਿਚ ਕੋਰੋਨਾਵਾਇਰਸ ਕਾਰਨ ਹੋਈ ਮੌਤ
. . .  about 4 hours ago
ਕਰਫਿਊ ਦੀ ਉਲੰਘਣਾ ਕਰਨ ਸਬੰਧੀ 4 ਵਿਅਕਤੀਆਂ ਖਿਲਾਫ ਮਾਮਲੇ ਦਰਜ
. . .  about 4 hours ago
ਕੋਰੋਨਾਵਾਇਰਸ : ਵਿਸ਼ਵ ਬੈਂਕ ਭਾਰਤ ਨੂੰ ਦੇਵੇਗਾ 1 ਬਿਲੀਅਨ ਡਾਲਰ ਦਾ ਐਮਰਜੈਂਸੀ ਫੰਡ
. . .  about 4 hours ago
ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਸ ਨੇ ਕੀਤੀ ਸਖ਼ਤੀ, 9 ਖਿਲਾਫ ਮੁਕੱਦਮੇ ਦਰਜ
. . .  about 5 hours ago
ਬਾਘਾ ਪੁਰਾਣਾ ’ਚ ਪੁਲਿਸ ਦੀ ਸਖ਼ਤੀ, ਸਬਜ਼ੀਆਂ ਦੇ ਭਾਅ ਸਰਕਾਰੀ ਰੇਟਾਂ ਤੋਂ ਹੇਠਾਂ ਆਏ
. . .  about 5 hours ago
ਅਮਰੀਕਾ ਵਿਚ ਪਿੰਡ ਗਿਲਜੀਆਂ ਦੇ ਦੋ ਵਿਅਕਤੀਆਂ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 5 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 5 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 968 ਹੋਈ
. . .  about 5 hours ago
ਕੋੋਰੋਨਾ ਦਾ ਅੰਧਕਾਰ ਖਤਮ ਕਰਨ ਲਈ ਮੋਦੀ ਨੇ 5 ਅਪ੍ਰੈਲ ਨੂੰ ਏਕਤਾ ਦਿਖਾਉਣ ਦੀ ਕੀਤੀ ਅਪੀਲ, ਪਰ ਲੋਕ ਘਰਾਂ ’ਚ ਹੀ ਰਹਿਣ
. . .  about 5 hours ago
5 ਅਪ੍ਰੈਲ ਨੂੰ ਕੋਰੋਨਾ ਨੂੰ ਪ੍ਰਕਾਸ਼ ਦਿਖਾਉਣ ਦੌਰਾਨ ਕੋਈ ਵੀ ਘਰਾਂ ਤੋਂ ਬਾਹਰ ਨਾ ਨਿਕਲੇ - ਪ੍ਰਧਾਨ ਮੰਤਰੀ ਮੋਦੀ
. . .  about 6 hours ago
5 ਅਪ੍ਰੈਲ ਨੂੰ ਐਤਵਾਰ ਰਾਤ 9 ਵਜੇ ਮੈਂ ਤੁਹਾਡੇ 9 ਮਿੰਟ ਚਾਹੁੰਦਾ ਹਾਂ, ਘਰ ਦੀਆਂ ਲਾਈਟਾਂ ਬੰਦ ਕਰਕੇ, ਮੋਮਬੱਤੀ, ਦੀਵਾ, ਟਾਰਚ ਜਾਂ ਮੋਬਾਈਲ ਦੀ ਲਾਈਟ ਜਗਾਈ ਜਾਵੇ ਤਾਂ ਜੋ ਕੋਰੋਨਾ ਨੂੰ ਪ੍ਰਕਾਸ਼ ਦੀ ਮਹੱਤਤਾ ਦਿਖਾਈ ਜਾਵੇ - ਪ੍ਰਧਾਨ ਮੰਤਰੀ ਮੋਦੀ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਦਾ ਵੀਡੀਓ ਸੰਦੇਸ਼ : ਲਾਕਡਾਊਨ ਵਿਚਕਾਰ ਕੋਈ ਵੀ ਇਕਲਾ ਨਹੀਂ ਹੈ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਦਾ ਕੋਰੋਨਾਵਾਇਰਸ ਨੂੰ ਲੈ ਕੇ ਵੀਡੀਓ ਸੰਦੇਸ਼ ਸ਼ੁਰੂ
. . .  about 6 hours ago
ਪਾਕਿਸਤਾਨ ’ਚ ਕੋਰੋਨਾਵਾਇਰਸ ਕਾਰਨ 35 ਮੌਤਾਂ
. . .  about 3 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਝ ਦੇਰ ਬਾਅਦ ਦੇਸ਼ ਨੂੰ ਦੇਣਗੇ ਵੀਡੀਓ ਸੰਦੇਸ਼
. . .  about 6 hours ago
ਡੋਨਾਲਡ ਟਰੰਪ ਦਾ ਇਕ ਵਾਰ ਹੋਇਆ ਕੋਰੋਨਾਵਾਇਰਸ ਦਾ ਟੈਸਟ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਭਗਵਾਨ ਕਾਲੋਨੀ ਵਾਸੀਆਂ ਨੇ ਵੀ ਕੀਤੇ ਕਾਲੋਨੀ ਦੇ ਰਸਤੇ ਬੰਦ
. . .  18 minutes ago
ਫ਼ਾਜ਼ਿਲਕਾ ਜ਼ਿਲ੍ਹੇ ਦੇ 10 ਸ਼ੱਕੀ ਲੋਕਾਂ ਦੇ ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਊਨਾ 'ਚ ਨਿਜਾਮੁਦੀਨ ਮਰਕਜ਼ ਤੋਂ ਪਰਤੇ 3 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  1 day ago
ਫ਼ੌਜ ਚ ਤਾਇਨਾਤ ਡਾਕਟਰ ਨੂੰ ਰੱਖਿਆ ਇਕਾਂਤਵਾਸ 'ਚ
. . .  1 day ago
ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਪ੍ਰਸ਼ਾਸਨ ਨੇ ਰੱਖਿਆ ਇਕਾਂਤਵਾਸ 'ਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 16 ਫੱਗਣ ਸੰਮਤ 551

ਮੋਗਾ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਰੋਸ ਧਰਨਾ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਜ਼ਿਲ੍ਹਾ ਕਮੇਟੀ ਮੋਗਾ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ | ਧਰਨੇ ਵਿਚ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਦੋ ਲੱਖ ਰੁਪਏ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ ਜੋ 5 ਏਕੜ ਤੱਕ ਦੇ ਕਿਸਾਨਾਂ ਲਈ ਸੀ | ਕਿਸਾਨਾਂ ਵਲੋਂ ਵੱਡੀ ਪੱਧਰ 'ਤੇ ਕਿਸਾਨ ਜਥੇਬੰਦੀ ਦੀ ਅਗਵਾਈ ਵਿਚ ਫਾਰਮ ਭਰ ਕੇ ਦਿੱਤੇ ਗਏ ਸਨ, ਪਰ ਸਰਕਾਰ ਸਾਜ਼ਿਸ਼ੀ ਚੁੱਪ ਨਾਲ ਸਾਰੇ ਫਾਰਮ ਨੱਪੀ ਬੈਠੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿਚ ਕਿਸਾਨ ਜਥੇਬੰਦੀਆਂ ਤੇ ਬੈਂਕਾਂ ਵਿਚ ਸਮਝੌਤਾ ਹੋਇਆ ਸੀ ਕਿ 5 ਏਕੜ ਦੇ 10 ਲੱਖ ਕਰਜ਼ੇ ਵਾਲੇ ਕਿਸਾਨਾਂ ਦੇ ਅਦਾਲਤਾਂ ਵਿਚ ਚੈੱਕ ਜਾਂ ਕੇਸ ਨਹੀਂ ਲਗਾਉਣਗੀਆਂ, ਪਰ ਹੁਣ ਬੈਂਕਾਂ ਲਗਾਤਾਰ ਕਿਸਾਨਾਂ 'ਤੇ ਕੇਸ ਲਗਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਮਾਰ ਥੱਲੇ ਆਏ ਧਰਮਕੋਟ ਇਲਾਕੇ ਦੇ ਪਿੰਡਾਂ ਨੂੰ ਅਜੇ ਤੱਕ ਖ਼ਰਾਬੇ ਦੇ ਪੈਸੇ ਨਹੀਂ ਦਿੱਤੇ ਗਏ | ਇਸ ਤੋਂ ਇਲਾਵਾ ਆਵਾਰਾ ਪਸ਼ੂ ਕਿਸਾਨਾਂ ਦੀਆਂ ਫ਼ਸਲਾਂ ਉਜਾੜਨ ਨਾਲ ਲੋਕਾਂ ਦੀਆਂ ਜਾਨਾਂ ਵੀ ਲੈ ਰਹੇ ਹਨ | ਸਰਕਾਰ ਗਊ ਸੈੱਸ ਤਾਂ ਲੈ ਰਹੀ ਹੈ, ਪਰ ਇਸ ਦਾ ਹੱਲ ਕੋਈ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਦਾਣਾ ਮੰਡੀ ਨੂੰ ਨਿੱਜੀ ਹੱਥਾਂ ਵਿਚ ਸੌਾਪਣ ਜਾ ਰਹੀ ਹੈ, ਪੰਚਾਇਤੀ ਜ਼ਮੀਨਾਂ ਵੇਚੀਆਂ ਜਾ ਰਹੀਆਂ ਹਨ | ਆਗੂਆਂ ਨੇ ਮੰਗ ਕੀਤੀ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪਾਏ ਕੇਸ ਵਾਪਸ ਲਏ ਜਾਣ | ਉਨ੍ਹਾਂ ਕਿਹਾ ਕਿ ਅੱਜ ਦਾ ਧਰਨਾ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਹੱਲ ਕਰਵਾਉਣ ਲਈ ਲਗਾਇਆ ਗਿਆ ਹੈ | ਜੇਕਰ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਜ਼ਿਲ੍ਹਾ ਪ੍ਰਧਾਨ ਟਹਿਲ ਸਿੰਘ ਨੇ ਕਿਹਾ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਿਆਂ ਿਖ਼ਲਾਫ਼ ਪ੍ਰਸ਼ਾਸਨ ਕਾਰਵਾਈ ਤੋਂ ਆਨਾਕਾਨੀ ਕਰ ਰਿਹਾ ਹੈ ਅਤੇ ਦੋਸ਼ੀਆਂ ਦੀ ਪਹਿਚਾਣ ਕਰ ਕੇ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇ | ਧਰਨੇ ਨੂੰ ਲੋਕ ਸੰਗਰਾਮ ਮੰਚ ਪੰਜਾਬ ਵਲੋਂ ਵੀ ਹਮਾਇਤ ਕੀਤੀ ਗਈ | ਸੂਬਾ ਪ੍ਰਧਾਨ ਤਾਰਾ ਸਿੰਘ ਨੇ ਸੰਬੋਧਨ ਕਰਦੇ ਕਿਹਾ ਕਿ ਆਰ. ਐੱਸ. ਐੱਸ. ਵਲੋਂ ਦਿੱਲੀ 'ਚ ਮੁਸਲਿਮ ਭਾਈਚਾਰੇ 'ਤੇ ਕੀਤੇ ਜਾ ਰਹੇ ਜ਼ੁਲਮ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ | ਧਰਨੇ ਨੂੰ ਨਛੱਤਰ ਸਿੰਘ ਪ੍ਰੇਮੀ, ਪਰਮਿੰਦਰ ਸਿੰਘ ਫ਼ੌਜੀ, ਜਗਰਾਜ ਸਿੰਘ ਜ਼ਿਲ੍ਹਾ ਆਗੂ ਫ਼ਿਰੋਜ਼ਪੁਰ, ਚਰਨ ਸਿੰਘ ਧੂੜਕੋਟ ਤੇ ਗੁਰਤੇਜ ਸਿੰਘ ਸਿੰਘਾਂਵਾਲਾ ਨੇ ਵੀ ਸੰਬੋਧਨ ਕੀਤਾ |

ਪੰਜਾਬ ਪੱਧਰੀ ਕਮੇਟੀ ਦੇ ਫ਼ੈਸਲੇ 'ਤੇ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਦਿੱਤਾ ਰੋਸ ਧਰਨਾ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਦੀਆਂ 14 ਕਿਸਾਨ, ਮਜ਼ਦੂਰ, ਮੁਲਾਜ਼ਮ, ਨੌਜਵਾਨ ਤੇ ਵਿਦਿਆਰਥੀ ਜਥੇਬੰਦੀਆਂ ਦੇ ਆਧਾਰ 'ਤੇ ਬਣੀ ਪੰਜਾਬ ਪੱਧਰੀ ਕਮੇਟੀ ਦੇ ਫ਼ੈਸਲੇ ਅਨੁਸਾਰ ਨੇਚਰ ਪਾਰਕ ਮੋਗਾ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਅੱਜ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਨਗਰ ਨਿਗਮ ਮੋਗਾ ਦੇ ਟਾਊਨ ਪਲੈਨਰ ਅਧਿਕਾਰੀ ਤਲਬ

ਮੋਗਾ, 27 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਨਗਰ ਨਿਗਮ ਮੋਗਾ ਅਧੀਨ ਸ਼ਹਿਰ ਤੇ ਆਸ ਪਾਸ ਉਸਾਰੀਆਂ ਜਾ ਰਹੀਆਂ ਬਿਲਡਿੰਗਾਂ ਦੇ ਮਾਮਲੇ ਨੂੰ ਲੈ ਕੇ ਸ਼ਹਿਰ ਦੇ ਕੁੱਝ ਵਿਅਕਤੀਆਂ ਨੇ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਗਰ ...

ਪੂਰੀ ਖ਼ਬਰ »

ਪੁਲਿਸ 'ਤੇ ਲਾਇਆ ਨਾਜਾਇਜ਼ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼

ਕਿਸ਼ਨਪੁਰਾ ਕਲਾਂ, 27 ਫਰਵਰੀ (ਪਰਮਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਨੇੜਲੇ ਪਿੰਡ ਗੱਟੀ ਜੱਟਾਂ ਦੇ ਵਸਨੀਕ ਗੁਰਨਾਮ ਕੌਰ ਪਤਨੀ ਬਲਵਿੰਦਰ ਸਿੰਘ ਗੁਰਮੀਤ ਕੌਰ ਪਤਨੀ ਹਰਮੇਸ਼ ਸਿੰਘ ਅਤੇ ਸੁਰਜੀਤ ਸਿੰਘ ਨੇ ਥਾਣਾ ਧਰਮਕੋਟ ਦੇ ਪੁਲਿਸ ਮੁਲਾਜ਼ਮਾਂ 'ਤੇ ਨਸ਼ਾ ਤਸਕਰੀ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਨੂੰ 5 ਸਾਲ ਕੈਦ ਤੇ ਜੁਰਮਾਨਾ

ਮੋਗਾ, 27 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਮਾਮਲੇ ਵਿਚ ਦੋਸ਼ੀ ਮੰਨਦੇ ਹੋਏ 5 ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮੋਗਾ, 27 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਅਮਰਜੀਤ ਸਿੰਘ ਅਤੇ ਉਸ ਦੀ ਪਾਰਟੀ ਨੇ ਦਾਣਾ ਮੰਡੀ ਮੋਗਾ ਤੋਂ ਬਲਜਿੰਦਰ ਸਿੰਘ ਉਰਫ਼ ਬਿੱਟੂ ਪੁੱਤਰ ਜਗਦੇਵ ਸਿੰਘ ਵਾਸੀ ਲੰਢੇਕੇ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਉਸ ਨੂੰ ਉਸ ਵੇਲੇ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਕਮਲਜੀਤ ਕੌਰ ਧੱਲੇਕੇ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹੇ 'ਚ ਕਾਂਗਰਸੀ ਵਰਕਰਾਂ ਤੇ ਆਗੂਆਂ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ ਜਦੋਂ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਮਮਤਾ ਦੱਤਾ ਨੇ ਮੋਗਾ ਤੋਂ ਵਿਧਾਇਕ ਡਾ. ਹਰਜੋਤ ਕਮਲ ਦੀ ਸਿਫ਼ਾਰਿਸ਼ 'ਤੇ ਲੰਬੇ ਸਮੇਂ ...

ਪੂਰੀ ਖ਼ਬਰ »

60 ਲੀਟਰ ਲਾਹਣ ਬਰਾਮਦ

ਮੋਗਾ, 27 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਅਤੇ ਉਸ ਦੀ ਗਸ਼ਤ ਕਰਦੀ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਤੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਅਮਨ ਸਿੰਘ ਉਰਫ਼ ਅਮਨਾ ਪੁੱਤਰ ਰੇਸ਼ਮ ਸਿੰਘ ਵਾਸੀ ਤਲਵੰਡੀ ਨੌਾ ਬਹਾਰ ਦੇ ਕਬਜ਼ੇ ਵਾਲੀ 60 ...

ਪੂਰੀ ਖ਼ਬਰ »

ਨੌਜਵਾਨ ਦੀ ਲਾਸ਼ ਪੋਸਟ ਮਾਰਟਮ ਕਰਕੇ ਵਾਰਸਾਂ ਹਵਾਲੇ ਕੀਤੀ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਨੇੜਲੇ ਪਿੰਡ ਚੰਨੂਵਾਲਾ ਦੇ ਨੌਜਵਾਨ ਜਸਵੰਤ ਸਿੰਘ ਉਰਫ ਬਿੱਲਾ ਜੋ ਸੜਕ ਹਾਦਸੇ ਵਿਚ ਅਣਪਛਾਤੇ ਵਾਹਨ ਵਲੋਂ ਕੁਚਲੇ ਜਾਣ ਨਾਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਮ ਤੋੜ ਗਿਆ ਸੀ | ਇਸ ਨੌਜਵਾਨ ਦੀ ਲਾਸ਼ ...

ਪੂਰੀ ਖ਼ਬਰ »

ਸੁਸਾਇਟੀ ਫ਼ਾਰ ਫਾਸਟ ਜਸਟਿਸ ਦੀ ਸਥਾਪਨਾ ਹੋਈ

ਮੋਗਾ, 27 ਫਰਵਰੀ (ਜਸਪਾਲ ਸਿੰਘ ਬੱਬੀ)-ਸੁਸਾਇਟੀ ਫ਼ਾਰ ਫਾਸਟ ਜਸਟਿਸ ਦੀ ਸਥਾਪਨਾ ਲਈ ਮੀਟਿੰਗ ਪ੍ਰਧਾਨ ਵੀ. ਪੀ. ਸੇਠੀ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਸੰਭੂ ਨਾਥ ਸੂਦ ਨੇ ਦੱਸਿਆ ਕਿ ਲੋਕਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤਾ ਮੰਗ ਪੱਤਰ

ਮੋਗਾ, 27 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਗੰ੍ਰਥ ਸਾਹਿਬ ਸਤਿਕਾਰ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਜਿਨ੍ਹਾਂ 'ਚ ਰਾਜਾ ਸਿੰਘ ਖੁਖਰਾਣਾ ਜ਼ਿਲ੍ਹਾ ਪ੍ਰਧਾਨ ਸਤਿਕਾਰ ਕਮੇਟੀ, ਜਸਵਿੰਦਰ ਸਿੰਘ ਸਾਹੋਕੇ ਜ਼ਿਲ੍ਹਾ ਜਥੇਦਾਰ ...

ਪੂਰੀ ਖ਼ਬਰ »

ਗੁਰਦੇਵ ਸਿੰਘ ਭੋਲੇ ਨੂੰ ਸਰਕਲ ਪ੍ਰਧਾਨ ਬਣਾਉਣ 'ਤੇ ਜਥੇ. ਤੋਤਾ ਸਿੰਘ ਦਾ ਧੰਨਵਾਦ

ਮੋਗਾ, 27 ਫਰਵਰੀ (ਅਮਰਜੀਤ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਧਰਮਕੋਟ ਵਿਚ ਪਾਰਟੀ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਗੁਰਦੇਵ ਸਿੰਘ ਭੋਲਾ ਨੂੰ ਹਲਕਾ ਫਤਹਿਗੜ੍ਹ ਪੰਜਤੂਰ ਦਾ ਸਰਕਲ ਪ੍ਰਧਾਨ ਨਿਯੁਕਤ ਕਰਨ 'ਤੇ ਯੂਥ ਵਿੰਗ ਦੇ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ- ਜਥੇ. ਮਾਹਲਾ

ਸਮਾਲਸਰ, 27 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 2020 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੁਣ ਤੋ ਹੀ ਨੀਤੀ ਬਣਾ ਕੇ ਲੜਨ ਦੀਆਂ ਤਿਆਰੀਆਂ ਹਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਹਲਕਾ ਬਾਘਾ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂ ਨੂੰ ਧਮਕੀਆਂ ਦੇਣ ਤੇ ਹਮਲਾ ਕਰਨ ਵਾਲੇ 'ਤੇ ਮਾਮਲਾ ਦਰਜ

ਮੋਗਾ, 27 ਫਰਵਰੀ (ਗੁਰਤੇਜ ਸਿੰਘ)-ਮੋਗਾ ਨਿਵਾਸੀ ਸ਼ਿਵ ਸੈਨਾ ਪੰਜਾਬ ਦੇ ਉਪ ਪ੍ਰਧਾਨ ਪੰਕਜ ਚੋਪੜਾ ਨੇ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੂੰ ਇਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਇਕ ਵਿਅਕਤੀ ਵਲੋਂ ਮੋਬਾਈਲ ਫ਼ੋਨ ਉੱਪਰ ਜਾਨੋ ਮਾਰਨ ਦੀਆਂ ...

ਪੂਰੀ ਖ਼ਬਰ »

ਭਾਰਤੀ ਰਿਜ਼ਰਵ ਬੈਂਕ ਨੇ ਵਿੱਤੀ ਸਾਖਰਤਾ ਤੇ ਜਾਗਰੂਕਤਾ ਕੈਂਪ ਲਗਾਇਆ

ਮੋਗਾ/ਕਿਸ਼ਨਪੁਰਾ, 27 ਫਰਵਰੀ (ਜਸਪਾਲ ਸਿੰਘ ਬੱਬੀ/ਅਮੋਲਕ ਸਿੰਘ ਕਲਸੀ)-ਭਾਰਤੀ ਰਿਜ਼ਰਵ ਬੈਂਕ ਚੰਡੀਗੜ੍ਹ ਵਲੋਂ ਪਛੜੇ ਪੇਂਡੂ ਖੇਤਰਾਂ ਵਿਚ ਵਿੱਤੀ ਸਾਖਰਤਾ ਤੇ ਜਾਗਰੂਕਤਾ ਲਿਆਉਣ ਦੇ ਮੰਤਵ ਨਾਲ ਗੁਰਦੁਆਰਾ ਬਾਬਾ ਫੋਗਾ ਸਿੰਘ ਪਿੰਡ ਇੰਦਗੜ੍ਹ ਵਿਖੇ ਵਿੱਤੀ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਿਲਾਸਪੁਰ 'ਚ ਵਿਦਾਇਗੀ ਸਮਾਗਮ ਕਰਵਾਇਆ

ਨਿਹਾਲ ਸਿੰਘ ਵਾਲਾ, 27 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਜੂਨੀਅਰ ਵਿਦਿਆਰਥੀਆਂ ਵਲੋਂ ਸੀਨੀਅਰ ਵਿਦਿਆਰਥੀਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਪਿੰ੍ਰਸੀਪਲ ਮਹਿੰਦਰ ...

ਪੂਰੀ ਖ਼ਬਰ »

ਦਰਬਾਰ ਸੰਪ੍ਰਦਾਇ ਲੋਪੋ ਨੇ ਧਾਰਮਿਕ ਦੀਵਾਨ ਸਜਾਏ

ਨਿਹਾਲ ਸਿੰਘ ਵਾਲਾ, 27 ਫਰਵਰੀ (ਸੁਖਦੇਵ ਸਿੰਘ ਖਾਲਸਾ)-ਦਰਬਾਰ ਸੰਪ੍ਰਦਾਇ ਲੋਪੋ ਦੇ ਮੌਜੂਦਾ ਮੁਖੀ ਸੰਤ ਜਗਜੀਤ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਕ ਰੋਜ਼ਾ ਧਾਰਮਿਕ ਨੂਰੀ ਦੀਵਾਨ ਪਿੰਡ ਮੱਲੇਆਣਾ ਵਿਖੇ ਸਜਾਏ ਗਏ | ਧਾਰਮਿਕ ਨੂਰੀ ਦਿਵਾਨਾਂ ਸਬੰਧੀ ਸ੍ਰੀ ਗੁਰੂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਵਿਖੇ ਵਿਦਾਇਗੀ ਪਾਰਟੀ ਦਿੱਤੀ

ਕੋਟ ਈਸੇ ਖਾਂ, 27 ਫਰਵਰੀ (ਨਿਰਮਲ ਸਿੰਘ ਕਾਲੜਾ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ¢ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਬਰਿੰਦਰਪਾਲ ਸਿੰਘ ਨੇ ਰਿਬਨ ਕੱਟ ਕੇ ਕੀਤੀ¢ ...

ਪੂਰੀ ਖ਼ਬਰ »

ਜਥੇ. ਮਾਹਲਾ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਸੁਰਿੰਦਰ ਬਾਂਸਲ ਦੇ ਦਫ਼ਤਰ ਵਿਚ ਆਪਣੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਕਰਦਿਆਂ ਹੋਇਆ ਜਥੇ. ਮਾਹਲਾ ...

ਪੂਰੀ ਖ਼ਬਰ »

ਬੰਬੀਹਾ ਭਾਈ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸਮਾਲਸਰ, 27 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਇਥੋਂ ਨੇੜਲੇ ਪਿੰਡ ਬੰਬੀਹਾ ਭਾਈ (ਮੋਗਾ) ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜਥੇਦਾਰ ਹਰਨੇਕ ਸਿੰਘ ਕੈਨੇਡੀਅਨ, ਭੁਪਿੰਦਰ ਸਿੰਘ ਸਾਹੋਕੇ, ਸਤਪਾਲ ਸਿੰਘ ਬਰਾੜ ਤੇ ...

ਪੂਰੀ ਖ਼ਬਰ »

ਟਚਸਕਾਈ ਨੇ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਰੋਡ 'ਤੇ ਸਥਿਤ ਆਇਲਟਸ ਸੰਸਥਾ ਟਚਸਕਾਈ ਇੰਸਟੀਚਿਊਟ ਆਫ਼ ਇੰਗਲਿਸ਼ ਅਤੇ ਇਮੀਗ੍ਰੇਸ਼ਨ ਸਰਵਿਸ ਨੇ ਲਵਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸਮਾਧ ਭਾਈ ਦਾ ਸਿਰਫ਼ ਇਕ ਦਿਨ ਵਿਚ ਕੈਨੇਡਾ ਦਾ ...

ਪੂਰੀ ਖ਼ਬਰ »

ਸਰਪੰਚ ਨਿਹਾਲ ਸਿੰਘ ਸਰਕਲ ਮਹਿਣਾ ਦੇ ਪ੍ਰਧਾਨ ਬਣੇ

ਮੋਗਾ, 27 ਫਰਵਰੀ (ਅਮਰਜੀਤ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਆਪਣੇ ਮਿਹਨਤੀ ਵਰਕਰਾਂ ਨੂੰ ਹਰ ਵੇਲੇ ਮਾਣ ਸਤਿਕਾਰ ਦਿੱਤਾ ਹੈ¢ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਤੇ ਸਵ: ਰਾਜਿੰਦਰਪਾਲ ਸਿੰਘ ਬਾਘਾ ਪੁਰਾਣਾ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਸਵ: ਰਜਿੰਦਰਪਾਲ ਸਿੰਘ ਦੇ ਪਰਿਵਾਰ ਵਲੋਂ ...

ਪੂਰੀ ਖ਼ਬਰ »

ਚੂਰਾ ਪੋਸਤ ਰੱਖਣ ਦੇ ਮਾਮਲੇ 'ਚ ਢਾਈ ਸਾਲ ਕੈਦ ਤੇ ਜੁਰਮਾਨਾ

ਮੋਗਾ, 27 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਤਸਕਰੀ ਦੇ ਮਾਮਲੇ ਵਿਚ ਦੋਸ਼ੀ ਮੰਨਦੇ ਹੋਏ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ ਢਾਈ ਸਾਲ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ...

ਪੂਰੀ ਖ਼ਬਰ »

ਸਵੱਛ ਭਾਰਤ ਮੰਚ ਦਾ ਮੁੱਖ ਉਦੇਸ਼- ਡਾ. ਕੋਛੜ

ਮੋਗਾ, 27 ਫਰਵਰੀ (ਰਾਜੇਸ਼ ਕੋਛੜ)-ਪ੍ਰਮੁੱਖ ਸਮਾਜ ਸੇਵੀ ਸੰਸਥਾ ਭਾਰਤੀ ਜਾਗਿ੍ਤੀ ਮੰਚ ਰਜਿ. ਪੰਜਾਬ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਮੰਚ ਦੇ ਮੁੱਖ ਸੰਸਥਾਪਕ ਡਾ. ਦੀਪਕ ਕੋਛੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਕੋਛੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 27 ਫਰਵਰੀ (ਅਮੋਲਕ ਸਿੰਘ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਮੱਲ੍ਹੀਆਂ ਵਿਖੇ ਪਿ੍ੰਸੀਪਲ ਸੁਨੀਤ ਇੰਦਰ ਸਿੰਘ ਦੀ ਅਗਵਾਈ ਹੇਠ ਸਕੂਲ 'ਚ ਚੱਲ ਰਹੇ ਵੱਖ-ਵੱਖ ਹਾਊਸਾਂ ਦੇ ਖੇਡ ਮੁਕਾਬਲੇ ਰੇਸ ਤੇ ਲੰਮੀ ਛਾਲ ਆਦਿ ਖੇਡਾਂ ਕਰਵਾਈਆਂ ...

ਪੂਰੀ ਖ਼ਬਰ »

ਢੁੱਡੀਕੇ ਕਾਲਜ ਦਾ ਸਾਲਾਨਾ ਖੇਡ ਸਮਾਰੋਹ 4 ਨੂੰ

ਅਜੀਤਵਾਲ, 27 ਫਰਵਰੀ (ਹਰਦੇਵ ਸਿੰਘ ਮਾਨ)-ਪੰਜਾਬ ਦੇ ਕਾਲਜਾਂ ਦੀਆਂ ਰਵਾਇਤੀ ਖੇਡਾਂ ਨੂੰ ਸਾਂਭ ਕੇ ਰੱਖਣ ਦਾ ਉਪਰਾਲਾ ਕਰਦਿਆਂ ਲਾਲਾ ਲਾਜਪਤ ਰਾਏ ਸਰਕਾਰੀ ਕਾਲਜ ਢੁੱਡੀਕੇ ਦੇ ਪਿ੍ੰ. ਸਵਿਤਾ ਰਾਣੀ ਸ਼ਰਮਾ ਦੀ ਰਹਿਨੁਮਾਈ ਹੇਠ ਰਵਾਇਤੀ ਖੇਡਾਂ ਦਾ ਸਾਲਾਨਾ ਖੇਡ ...

ਪੂਰੀ ਖ਼ਬਰ »

ਜੇ. ਐੱਮ. ਐੱਸ. ਇੰਮੀਗ੍ਰੇਸ਼ਨ ਨੇ ਕੈਨੇਡਾ ਦੀ ਵਿਜ਼ਟਰ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਸਥਾ ਜੇ. ਐੱਮ. ਐੱਸ. ਇਮੀਗ੍ਰੇਸ਼ਨ ਜੋ ਕਿ ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਚ ਸਥਿਤ ਹੈ ਦੇ ਡਾਇਰੈਕਟਰ ਹਰਲਾਲ ਸਿੰਘ ਅਤੇ ਅੰਮਿ੍ਤਪਾਲ ਕੌਰ ਨੇ ਦੱਸਿਆ ਕਿ ਸੰਸਥਾ ਵਲੋਂ ਜਗਤਾਰ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ 'ਮੇਰੀ ਬਾਤ' ਪੋ੍ਰਗਰਾਮ ਕਰਵਾਇਆ

ਬੱਧਨੀ ਕਲਾਂ, 27 ਫਰਵਰੀ (ਸੰਜੀਵ ਕੋਛੜ)-ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ 'ਮੇਰੀ ਬਾਤ' ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਐੱਮ. ਐੱਡ., ਬੀ. ਐੱਡ. ਤੇ ਡੀ. ਐੱਲ. ਐੱਡ. ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ¢ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਵਿਦਿਆਰਥੀਆਂ ...

ਪੂਰੀ ਖ਼ਬਰ »

ਪੁਲਿਸ ਨੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਕੋਟ ਈਸੇ ਖਾਂ, 27 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਬਰਾੜ ਵਲੋਂ ਨਸ਼ੇ ਦੇ ਮੁਕੰਮਲ ਖ਼ਾਤਮੇ ਨੂੰ ਲੈ ਕੇ ਵਿੱਢੀ ਹਾਈ ਮੁਹਿੰਮ ਦੇ ਤਹਿਤ ਥਾਣਾ ਕੋਟ ਈਸੇ ਖਾਂ ਦੇ ਪੁਲਿਸ ਪ੍ਰਸ਼ਾਸਨ ਵਲੋਂ ਪਿੰਡ ਦੌਲੇਵਾਲਾ ਮਾਇਰ ਦੀ ਸੱਥ ਵਿਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਡੈਲੀਗੇਟਾਂ ਦੀ ਚੋਣ ਹੋਈ

ਕਿਸ਼ਨਪੁਰਾ ਕਲਾਂ, 27 ਫਰਵਰੀ (ਅਮੋਲਕ ਸਿੰਘ ਕਲਸੀ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਡੈਲੀਗੇਟਾਂ ਦੀ ਅਹਿਮ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸਰਕਾਰੀ ਕੰਨਿਆਂ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਸਰਕਾਰੀ ਕੰਨਿ੍ਹਆਂ ਸੀਨੀ. ਸੈਕੰ. ਸਕੂਲ ਦੀਆਂ ਵਿਦਿਆਰਥਣਾਂ, ਸਟਾਫ਼ ਮੈਂਬਰਾਂ ਦੀ ਚੜ੍ਹਦੀ ਕਲਾਂ, ਸੁਖ ਸ਼ਾਂਤੀ, ਸਾਲਾਨਾ ਪ੍ਰੀਖਿਆਵਾਂ ਅਤੇ ਆਉਣ ਵਾਲੇ ਨਵੇਂ ਸੈਸ਼ਨ ਨੂੰ ਸਮਰਪਿਤ ਪਿ੍ੰਸੀਪਲ ...

ਪੂਰੀ ਖ਼ਬਰ »

ਦਰਸ਼ਕ ਸਰੋਤਾ ਸੰਘ ਵਲੋਂ ਪੰਜਾਬ ਪੱਧਰੀ ਸਾਲਾਨਾ ਵੰਡ ਤੇ ਸਦਭਾਵਨਾ ਮਿਲਣੀ ਸਮਾਗਮ

ਕੋਟ ਈਸੇ ਖਾਂ, 27 ਫਰਵਰੀ (ਯਸ਼ਪਾਲ ਗੁਲਾਟੀ)-ਦੂਰਦਰਸ਼ਨ ਕੇਂਦਰ ਜਲੰਧਰ ਅਤੇ ਆਕਾਸ਼ਵਾਣੀ ਦੇ ਪ੍ਰੋਗਰਾਮ, ਦਰਸ਼ਕਾਂ ਨਾਲ ਦਿਲ ਦੀਆਂ ਗਹਿਰਾਈਆਂ ਨਾਲ ਜੁੜੀ ਸੰਸਥਾ ਦਰਸ਼ਕ ਸਰੋਤਾ ਸੰਘ ਵਲੋਂ ਜ਼ੀਰਾ ਵਿਖੇ ਸਾਲਾਨਾ ਪੰਜਾਬ ਪੱਧਰੀ ਇਨਾਮ ਵੰਡ ਤੇ ਸਦਭਾਵਨਾ ਮਿਲਣੀ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਨੋਟੀਫ਼ਿਕੇਸ਼ਨ ਦਾ ਵਿਰੋਧ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ ਤੇ ਜ਼ਿਲ੍ਹਾ ਇਕਾਈ ਮੋਗਾ ਦੇ ਜਨਰਲ ਸਕੱਤਰ ਜਸਵੀਰ ਸਿੰਘ ਸਿੱਧੂ ਨੇ ਇਕ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ 25 ਫਰਵਰੀ ਨੂੰ ਸਿੱਖਿਆ ਸਕੱਤਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵੱਖ-ਵੱਖ ਸਕੂਲਾਂ 'ਚ ਚਾਰਟ ਮੇਕਿੰਗ ਮੁਕਾਬਲੇ ਕਰਵਾਏ

ਅਜੀਤਵਾਲ, 27 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਸਿਹਤ ਵਿਭਾਗ ਵਲੋਂ ਤੰਬਾਕੂਨੋਸ਼ੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਰਵਾਏ ਜਾ ਰਹੇ ਚਾਰਟ ਮੁਕਾਬਲਿਆਂ ਦੀ ਲੜੀ ਤਹਿਤ ਅੱਜ ਸਥਾਨਕ ਅਤੇ ਤਲਵੰਡੀ ਭੰਗੇਰੀਆਂ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਖੇ ਵਿਦਿਆਰਥੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX