ਤਾਜਾ ਖ਼ਬਰਾਂ


ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
. . .  11 minutes ago
ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ ਦੀ ਤਨਖਾਹ ਵਿਭਾਗ ਰਾਹੀਂ ਦਾਨ ਕਰੇਗਾ - ਸੂਬਾ ਪ੍ਰਧਾਨ ਯਾਦਵਿੰਦਰ ਸਿੰਘ
. . .  15 minutes ago
ਸ਼ਾਹਕੋਟ, 3 ਅਪ੍ਰੈਲ (ਅਜ਼ਾਦ ਸਚਦੇਵਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਯਾਦਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਲਈ ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ...
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਮੌਕੇ ਹੋਈ ਵਿਰੋਧਤਾ ਤੋਂ ਨਿਰਾਸ਼ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਵੱਲੋਂ ਲਿਆ ਗਿਆ ਵੱਡਾ ਫ਼ੈਸਲਾ
. . .  17 minutes ago
ਅੰਮ੍ਰਿਤਸਰ, 3 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) - ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਸਦੀਵੀ ਵਿਛੋੜੇ ਦੇ ਚੱਲਦਿਆਂ ਜਿੱਥੇ ਸਮੁੱਚੇ ਸਿੱਖ ਪੰਥ ਵਿਚ ਦੁੱਖ ਦੀ ਲਹਿਰ ਹੈ ਉੱਥੇ ਹੀ ਉਨ੍ਹਾਂ ਦੇ ਅੰਤਿਮ ਸਸਕਾਰ ਨੂੰ ਲੈ ਕੇ ਵੇਰਕਾ ਪਿੰਡ ਵਿਚ...
78 ਵਿਚੋਂ 42 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  34 minutes ago
ਐੱਸ. ਏ. ਐੱਸ. ਨਗਰ, 3 ਅਪ੍ਰੈਲ (ਕੇ. ਐੱਸ. ਰਾਣਾ) - ਸ਼ਹਿਰ ਵਿਚੋਂ ਪਿਛਲੇ ਦੋ ਦਿਨਾਂ ਦੌਰਾਨ ਲਏ 78 ਨਮੂਨਿਆਂ ਦੀਆਂ ਰਿਪੋਰਟਾਂ ਪੀ. ਜੀ. ਆਈ. ਵੱਲੋਂ ਜਾਰੀ ਕਰ ਦਿੱਤੀ ਗਈਆਂ ਹਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਆਈਆਂ 42 ਰਿਪੋਰਟਾਂ ‘ਚ ਕਿਸੇ ਵੀ...
ਵਿਸਾਖੀ ਬਾਰੇ ਫ਼ੈਸਲਾ ਲੈਣ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ
. . .  37 minutes ago
ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲਾ ਮਨਾਉਣ ਬਾਰੇ ਕੋਈ ਫ਼ੈਸਲਾ ਲੈਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ...
ਹਿਮਾਚਲ ਪ੍ਰਦੇਸ਼ ’ਚ ਕੋਰੋਨਾਵਾਇਰਸ ਦੂਸਰੀ ਮੌਤ
. . .  44 minutes ago
ਸ਼ਿਮਲਾ, 3 ਅਪ੍ਰੈਲ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਵਿਚ ਕੋਰੋਨਾਵਾਇਰਸ ਨਾਲ ਇਕ ਹੋਰ ਹੋਈ ਹੈ। ਬੱਦੀ ਦੀ ਮਹਿਲਾ ਨੇ ਪੀ.ਜੀ.ਆਈ. ਚੰਡੀਗੜ੍ਹ ’ਚ ਦਮ ਤੋੜਿਆ ਹੈ। ਇਹ ਹਿਮਾਚਲ ਪ੍ਰਦੇਸ਼ ਵਿਚ ਦੂਸਰੀ...
ਹਸਪਤਾਲ ’ਚ ਜਮਾਤੀਆਂ ਦੀ ਬਦਸਲੂਕੀ ਨੂੰ ਯੋਗੀ ਨੇ ਦੱਸਿਆ ਗੰਭੀਰ ਅਪਰਾਧ
. . .  53 minutes ago
ਗਾਜ਼ੀਆਬਾਦ, 3 ਅਪ੍ਰੈਲ - ਯੂਪੀ ਸਰਕਾਰ ਨੇ ਗਾਜ਼ੀਆਬਾਦ ਦੇ ਜ਼ਿਲ੍ਹਾ ਐਮ.ਐਮ.ਜੀ. ਹਸਪਤਾਲ ਵਿਚ ਹੋਈ ਘਟਨਾ ਤੋਂ ਬਾਅਦ ਦੋਸ਼ੀਆਂ ’ਤੇ ਐਨ.ਐਸ.ਏ. (ਨੈਸ਼ਨਲ ਸਿਕਿਓਰਟੀ ਐਕਟ) ਲਗਾਉਣ ਦਾ ਆਦੇਸ਼ ਦਿੱਤਾ ਹੈ। ਜਿਕਰਯੋਗ ਹੈ ਕਿ ਹਸਪਤਾਲ ਵਿਚ ਭਰਤੀ ਕਰਾਏ...
ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ-ਡਾ ਰੂਪ ਸਿੰਘ
. . .  about 1 hour ago
ਅੰਮਿ੍ਤਸਰ 3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਭਾਈ ਸਾਹਿਬ ਨਾਲ ਸਬੰਧਤ ਬਿਲਕੁਲ ਚੋਣਵੇਂ ਮੈਂਬਰ ਹੀ ਹਾਜ਼ਰ ਰਹਿਣਗੇ। ਜਿਸ ਲਈ ਉਨ੍ਹਾਂ ਦੀ...
ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ’ਚ 5.05 ਕਰੋੜ ਰੁਪਏ ਦਾਨ
. . .  about 1 hour ago
ਚੰਡੀਗੜ੍ਹ, 3 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਕੋਵਿਡ-19 ਖਿਲਾਫ ਚੱਲ ਰਹੀ ਜੰਗ ਤਹਿਤ ਮੁੱਖ ਮੰਤਰੀ ਰਾਹਤ ਫੰਡ ’ਚ 5.05 ਕਰੋੜ ਰੁਪਏ ਦਾਨ ਵਜੋਂ ਦਿੱਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਵਲ ਸਿੰਘ ਢਿਲੋਂ...
ਹਜ਼ਰਤ ਨਿਜਾਮੁਦੀਨ ਤਬਲੀਗ਼ੀ ਜਮਾਤ ਦੇ ਡਰਾਈਵਰ ਦੇ ਕੋਰੋਨਾ ਟੈਸਟ ਸੈਂਪਲ ਲਏ, ਪਿੰਡ ਹਰਸੀਆਂ ਦਾ ਰਹਿਣ ਵਾਲਾ ਹੈ ਇਹ ਡਰਾਈਵਰ
. . .  about 1 hour ago
ਬਟਾਲਾ, 3 ਅਪ੍ਰੈਲ (ਕਾਹਲੋਂ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ’ਚ ਫੈਲੀ ਬਿਮਾਰੀ ਦੇ ਸੰਪਰਕ ’ਚ ਆਉਣ ਵਾਲੇ ਕਰੀਬ 9 ਹਜ਼ਾਰ ਲੋਕਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ। ਇਸ ਸਬੰਧ ਵਿਚ ਅੱਜ ਪਿੰਡ ਹਰਸੀਆਂ ਦੇ ਇਕ ਵਿਅਕਤੀ ਨੂੰ ਪੁਲਿਸ ਪ੍ਰਸ਼ਾਸਨ ਅਤੇ ਸਿਹਤ...
ਲੁਧਿਆਣਾ ਵਿਚ ਇਕ ਹੋਰ ਔਰਤ ਵਿਚ ਕੋਰੋਨਾਵਾਇਰਸ ਪਾਇਆ ਗਿਆ
. . .  about 1 hour ago
ਲੁਧਿਆਣਾ, 3 ਅਪ੍ਰੈਲ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਇਕ ਹੋਰ ਔਰਤ ਵਿਚ ਕੋਰੋਨਾ ਵਾਇਰਸ ਪਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਰਿੰਦਰ ਕੌਰ ਨਾਂ ਦੀ ਇਕ ਔਰਤ ਜੋ ਇਸ ਵੇਲੇ ਫੋਰਟਿਸ ਹਸਪਤਾਲ ਲੁਧਿਆਣਾ ਵਿਚ ਦਾਖਲ ਹੈ, ਸਿਹਤ ਠੀਕ ਨਾ ਹੋਣ...
ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡ ਸੀਲ
. . .  about 1 hour ago
ਗੁਰੂ ਹਰ ਸਹਾਏ, 3 ਅਪ੍ਰੈਲ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਦੇ ਚਲਦਿਆਂ ਹੁਣ ਲੋਕਾਂ ਨੇ ਪਿੰਡਾਂ ’ਚ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨੇ ਆਪਣੇ ਪਿੰਡ ਸੀਲ ਕਰ ਦਿੱਤੇ ਹਨ। ਨੌਜਵਾਨਾਂ ਨੇ ਠੀਕਰੀ...
ਯੂਰਪੀਅਨ ਦੇਸ਼ਾਂ ਵਾਂਗ ਭਾਰਤ ਦੇ ਹਾਲਾਤ ਨਹੀਂ - ਕੇਂਦਰੀ ਸਿਹਤ ਮੰਤਰੀ
. . .  about 2 hours ago
ਨਵੀਂ ਦਿੱਲੀ, 3 ਅਪ੍ਰੈਲ - ਭਾਰਤ ਵਿਚ ਕੋਰੋਨਾਵਾਇਰਸ ਦੇ ਲਗਾਤਾਰ ਕੇਸ ਵੱਧ ਰਹੇ ਹਨ। ਇਸ ਸਬੰਧ ’ਚ ਭਾਰਤ ਦੇ ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨੇ ਕਿਹਾ ਹੈ ਕਿ ਭਾਰਤ ਦੇ ਹਾਲਾਤ ਯੂਰਪੀਅਨ ਦੇਸ਼ਾਂ ਵਾਂਗ...
ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦੇਵੇਗੀ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਇਆ ਜਾਵੇਗਾ ਸ੍ਰੀ ਅਖੰਡ ਪਾਠ ਸਾਹਿਬ
. . .  about 2 hours ago
ਅੰਮ੍ਰਿਤਸਰ, 3 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਇਥੇ ਸਥਿਤ ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ...
ਵਾਤਾਵਰਨ ਸਾਫ਼ ਹੋਣ ਕਰਕੇ ਹਿਮਾਲਿਆ ਪਰਬਤ ਦੇ ਬਰਫ ਨਾਲ ਲੱਦੇ ਪਹਾੜ ਦਿਸਣੇ ਸ਼ੁਰੂ
. . .  about 2 hours ago
ਗੁਰੂ ਨਾਨਕ ਦੇਵ ਹਸਪਤਾਲ ਦੇ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ
. . .  about 1 hour ago
ਬੈਂਕਾਂ ਕਰਮਚਾਰੀ ਵੰਡ ਰਹੇ ਹਨ ਘਰ-ਘਰ ਪੈਨਸ਼ਨਾਂ‌
. . .  about 3 hours ago
ਕੋਰੋਨਾਵਾਇਰਸ ਕਾਰਨ ਭਾਰਤ ਦੀ ਵਿਕਾਸ ਦਰ ਨੂੰ ਲੱਗੇਗਾ ਵੱਡਾ ਝਟਕਾ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ 40 ਖੇਡ ਸ਼ਖ਼ਸੀਅਤਾਂ ਨਾਲ ਕੀਤੀ ਵੀਡੀਓ ਕਾਨਫ਼ਰੰਸ
. . .  about 3 hours ago
ਗੁਰੂ ਹਰ ਸਹਾਏ ਅਤੇ ਲੱਖੋਂ ਕੇ ਬਹਿਰਾਮ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 11 ਲੋਕਾਂ ਦੇ ਖਿਲਾਫ ਕੀਤਾ ਮੁਕੱਦਮਾ ਦਰਜ
. . .  about 3 hours ago
ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਬਣਾਈਆਂ ਆਰਜ਼ੀ ਜੇਲ੍ਹਾਂ
. . .  about 3 hours ago
ਬੈਂਕ ਖੁੱਲ੍ਹਦਿਆਂ ਹੀ ਉੱਡੀਆਂ ਨਿਯਮਾਂ ਦੀਆਂ ਧੱਜੀਆਂ
. . .  about 3 hours ago
ਹੁਣ ਕੋਵਾ ਐਪ ਰਾਹੀਂ ਹਾਸਲ ਕੀਤੀਆਂ ਜਾ ਸਕਦੀਆਂ ਹਨ ਡਾਕਟਰੀ ਅਤੇ ਹੋਰ ਸੇਵਾਵਾਂ
. . .  about 3 hours ago
ਸਬ ਡਿਵੀਜ਼ਨ ਅਟਾਰੀ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ
. . .  about 3 hours ago
ਜੰਡਿਆਲਾ ਗੁਰੂ ਵਿਖੇ 150 ਵਿਅਕਤੀਆਂ ਤੇ ਪਿੰਡ ਮੱਲੀਆਂ ਵਿਖੇ 16 ਵਿਅਕਤੀਆਂ ਖਿਲਾਫ ਕਰਫਿਊ ਦੀ ਉਲੰਘਣਾ ਕਰਨ ਤੇ ਪਰਚਾ ਦਰਜ
. . .  about 4 hours ago
ਸੜਕ ਹਾਦਸੇ ’ਚ 9 ਸਾਲਾ ਬੱਚੀ ਦੀ ਮੌਤ, ਦਾਦੀ ਨਾਲ ਬੈਂਕ ਜਾ ਰਹੀ ਸੀ
. . .  about 4 hours ago
ਜਲੰਧਰ ਜ਼ਿਲ੍ਹੇ ’ਚ 10 ਵਜੇ ਤੋਂ 5 ਵਜੇ ਤੱਕ ਖੁੱਲ੍ਹਣਗੇ ਬੈਂਕ, ਬੈਂਕ ਕਾਪੀ ਹੋਵੇਗੀ ਤੁਹਾਡੀ ਕਰਫਿਊ ਪਾਸ
. . .  about 3 hours ago
ਗੁਜਰਾਤ ਵਿਚ ਕੋਰੋਨਾਵਾਇਰਸ ਕਾਰਨ ਹੋਈ ਮੌਤ
. . .  about 4 hours ago
ਕਰਫਿਊ ਦੀ ਉਲੰਘਣਾ ਕਰਨ ਸਬੰਧੀ 4 ਵਿਅਕਤੀਆਂ ਖਿਲਾਫ ਮਾਮਲੇ ਦਰਜ
. . .  about 4 hours ago
ਕੋਰੋਨਾਵਾਇਰਸ : ਵਿਸ਼ਵ ਬੈਂਕ ਭਾਰਤ ਨੂੰ ਦੇਵੇਗਾ 1 ਬਿਲੀਅਨ ਡਾਲਰ ਦਾ ਐਮਰਜੈਂਸੀ ਫੰਡ
. . .  about 4 hours ago
ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਸ ਨੇ ਕੀਤੀ ਸਖ਼ਤੀ, 9 ਖਿਲਾਫ ਮੁਕੱਦਮੇ ਦਰਜ
. . .  about 5 hours ago
ਬਾਘਾ ਪੁਰਾਣਾ ’ਚ ਪੁਲਿਸ ਦੀ ਸਖ਼ਤੀ, ਸਬਜ਼ੀਆਂ ਦੇ ਭਾਅ ਸਰਕਾਰੀ ਰੇਟਾਂ ਤੋਂ ਹੇਠਾਂ ਆਏ
. . .  about 5 hours ago
ਅਮਰੀਕਾ ਵਿਚ ਪਿੰਡ ਗਿਲਜੀਆਂ ਦੇ ਦੋ ਵਿਅਕਤੀਆਂ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 5 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 5 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 968 ਹੋਈ
. . .  about 5 hours ago
ਕੋੋਰੋਨਾ ਦਾ ਅੰਧਕਾਰ ਖਤਮ ਕਰਨ ਲਈ ਮੋਦੀ ਨੇ 5 ਅਪ੍ਰੈਲ ਨੂੰ ਏਕਤਾ ਦਿਖਾਉਣ ਦੀ ਕੀਤੀ ਅਪੀਲ, ਪਰ ਲੋਕ ਘਰਾਂ ’ਚ ਹੀ ਰਹਿਣ
. . .  about 5 hours ago
5 ਅਪ੍ਰੈਲ ਨੂੰ ਕੋਰੋਨਾ ਨੂੰ ਪ੍ਰਕਾਸ਼ ਦਿਖਾਉਣ ਦੌਰਾਨ ਕੋਈ ਵੀ ਘਰਾਂ ਤੋਂ ਬਾਹਰ ਨਾ ਨਿਕਲੇ - ਪ੍ਰਧਾਨ ਮੰਤਰੀ ਮੋਦੀ
. . .  about 6 hours ago
5 ਅਪ੍ਰੈਲ ਨੂੰ ਐਤਵਾਰ ਰਾਤ 9 ਵਜੇ ਮੈਂ ਤੁਹਾਡੇ 9 ਮਿੰਟ ਚਾਹੁੰਦਾ ਹਾਂ, ਘਰ ਦੀਆਂ ਲਾਈਟਾਂ ਬੰਦ ਕਰਕੇ, ਮੋਮਬੱਤੀ, ਦੀਵਾ, ਟਾਰਚ ਜਾਂ ਮੋਬਾਈਲ ਦੀ ਲਾਈਟ ਜਗਾਈ ਜਾਵੇ ਤਾਂ ਜੋ ਕੋਰੋਨਾ ਨੂੰ ਪ੍ਰਕਾਸ਼ ਦੀ ਮਹੱਤਤਾ ਦਿਖਾਈ ਜਾਵੇ - ਪ੍ਰਧਾਨ ਮੰਤਰੀ ਮੋਦੀ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਦਾ ਵੀਡੀਓ ਸੰਦੇਸ਼ : ਲਾਕਡਾਊਨ ਵਿਚਕਾਰ ਕੋਈ ਵੀ ਇਕਲਾ ਨਹੀਂ ਹੈ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਦਾ ਕੋਰੋਨਾਵਾਇਰਸ ਨੂੰ ਲੈ ਕੇ ਵੀਡੀਓ ਸੰਦੇਸ਼ ਸ਼ੁਰੂ
. . .  about 6 hours ago
ਪਾਕਿਸਤਾਨ ’ਚ ਕੋਰੋਨਾਵਾਇਰਸ ਕਾਰਨ 35 ਮੌਤਾਂ
. . .  about 3 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਝ ਦੇਰ ਬਾਅਦ ਦੇਸ਼ ਨੂੰ ਦੇਣਗੇ ਵੀਡੀਓ ਸੰਦੇਸ਼
. . .  about 6 hours ago
ਡੋਨਾਲਡ ਟਰੰਪ ਦਾ ਇਕ ਵਾਰ ਹੋਇਆ ਕੋਰੋਨਾਵਾਇਰਸ ਦਾ ਟੈਸਟ
. . .  1 minute ago
ਅੱਜ ਦਾ ਵਿਚਾਰ
. . .  about 7 hours ago
ਭਗਵਾਨ ਕਾਲੋਨੀ ਵਾਸੀਆਂ ਨੇ ਵੀ ਕੀਤੇ ਕਾਲੋਨੀ ਦੇ ਰਸਤੇ ਬੰਦ
. . .  16 minutes ago
ਫ਼ਾਜ਼ਿਲਕਾ ਜ਼ਿਲ੍ਹੇ ਦੇ 10 ਸ਼ੱਕੀ ਲੋਕਾਂ ਦੇ ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਊਨਾ 'ਚ ਨਿਜਾਮੁਦੀਨ ਮਰਕਜ਼ ਤੋਂ ਪਰਤੇ 3 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  1 day ago
ਫ਼ੌਜ ਚ ਤਾਇਨਾਤ ਡਾਕਟਰ ਨੂੰ ਰੱਖਿਆ ਇਕਾਂਤਵਾਸ 'ਚ
. . .  1 day ago
ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਪ੍ਰਸ਼ਾਸਨ ਨੇ ਰੱਖਿਆ ਇਕਾਂਤਵਾਸ 'ਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 16 ਫੱਗਣ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜ਼ਿਲ੍ਹਾ ਸੈਸ਼ਨ ਜੱਜ ਵਲੋਂ ਜੇਲ੍ਹ ਦਾ ਨਿਰੀਖਣ ਕਰ ਕੈਦੀਆਂ ਤੇ ਬੰਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਫ਼ਿਰੋਜ਼ਪੁਰ, 27 ਫਰਵਰੀ (ਰਾਕੇਸ਼ ਚਾਵਲਾ)-ਪੰਜਾਬ ਲੀਗਲ ਸਰਵਿਸਿਜ਼ ਅਥਾਰਿਟੀ ਮੋਹਾਲੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਅਮਨ ਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ, ਜੁਡੀਸ਼ੀਅਲ ਮੈਜਿਸਟਰੇਟ ਅਨੀਸ਼ ਗੋਇਲ ਫ਼ਿਰੋਜ਼ਪੁਰ ਆਦਿ ਹਾਜ਼ਰ ਸਨ | ਜ਼ਿਲ੍ਹਾ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਨੇ ਜੇਲ੍ਹ ਅੰਦਰ ਜਨਾਨਾ ਵਾਰਡ, ਹਸਪਤਾਲ, ਨਸ਼ਾ ਛੁਡਾਊ ਕੇਂਦਰ ਤੇ ਰਸੋਈ ਘਰ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ 'ਤੇ ਸੈਸ਼ਨ ਜੱਜ ਨੇ ਜੇਲ੍ਹ ਦੇ ਕੈਦੀਆਂ ਤੇ ਬੰਦੀਆਂ ਦਾ ਹਾਲ-ਚਾਲ ਪੁੱਛ ਕੇ ਉਨ੍ਹਾਂ ਨੂੰ ਜੇਲ੍ਹ ਅੰਦਰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਜੇਲ੍ਹ ਪ੍ਰਸ਼ਾਸਨ ਨੂੰ ਹਦਾਇਤਾਂ ਦਿੱਤੀਆਂ | ਜ਼ਿਲ੍ਹਾ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਨੇ ਜੇਲ੍ਹ ਦੇ ਡਾਕਟਰਾਂ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤੇ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕੀਤਾ ਜਾਵੇ | ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਨੇ ਪੈਨਲ ਵਕੀਲ, ਪੀ.ਐਲ.ਵੀ ਨੂੰ ਆਦੇਸ਼ ਦਿੱਤਾ ਕਿ ਜੇਲ੍ਹ ਅੰਦਰ ਬੰਦ ਵਿਅਕਤੀਆਂ ਦੇ ਸੰਵਿਧਾਨਕ ਅਧਿਕਾਰਾਂ ਦਾ ਹਨਨ ਨਹੀਂ ਹੋਣਾ ਚਾਹੀਦਾ ਹੈ ਤੇ ਲੋੜ ਅਨੁਸਾਰ ਬੰਦੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇ | ਜ਼ਿਲ੍ਹਾ ਜੱਜ ਨੇ ਜੇਲ੍ਹ ਪ੍ਰਸ਼ਾਸਨ ਨੂੰ ਬੰਦੀਆਂ ਤੇ ਹਵਾਲਾਤੀਆਂ ਨੂੰ ਨਸ਼ੇ ਰਹਿਤ ਕਰਨ ਲਈ ਜੇਲ੍ਹ ਅੰਦਰ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਲਈ ਕਿਹਾ | ਜ਼ਿਲ੍ਹਾ ਜੱਜ ਪਰਮਿੰਦਰ ਪਾਲ ਸਿੰਘ ਨੇ ਵਿਸ਼ੇਸ਼ ਤੌਰ 'ਤੇ ਮਹਿਲਾ ਪੈਨਲ ਵਕੀਲਾਂ ਨੂੰ ਹਦਾਇਤਾਂ ਦਿੱਤੀਆਂ ਕਿ ਔਰਤਾਂ ਦੀਆਂ ਨਿੱਜੀ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇ | ਇਸ ਮੌਕੇ 'ਤੇ ਜੇਲ੍ਹ ਸਟਾਫ਼ ਆਦਿ ਹਾਜਰ ਸਨ |

ਸਫ਼ਾਈ ਕਰਮਚਾਰੀਆਂ ਵਲੋਂ 7 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਧਰਨਾ

ਅਬੋਹਰ, 27 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਨਗਰ ਕੌਾਸਲ ਤੇ ਨਗਰ ਨਿਗਮ ਬਣਨ ਤੋਂ ਬਾਅਦ ਵੀ ਆਰਥਿਕ ਹਾਲਤ ਨਾ ਸੁਧਰਨ ਕਾਰਨ ਸਫ਼ਾਈ ਕਰਮਚਾਰੀਆਂ ਨੂੰ ਤਨਖ਼ਾਹ ਨਹੀਂ ਦਿੱਤੀ ਜਾ ਰਹੀ | ਜਿਸ ਕਾਰਨ 7 ਮਹੀਨਿਆਂ ਦੀ ਤਨਖ਼ਾਹ ਨਾ ਮਿਲਣ 'ਤੇ ਸਫ਼ਾਈ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਡਾ: ਨਵਦੀਪ ਸਿੰਘ ਨੇ ਸੰਭਾਲਿਆ ਸਿਵਲ ਸਰਜਨ ਦਾ ਅਹੁਦਾ

ਫ਼ਿਰੋਜ਼ਪੁਰ, 27 ਫਰਵਰੀ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿਹਤ ਵਿਭਾਗ 'ਚ ਡਾ: ਨਵਦੀਪ ਸਿੰਘ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ ਲਿਆ ਹੈ | ਉਹ ਇਸ ਤੋਂ ਪਹਿਲਾਂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਸੇਵਾਵਾਂ ਨਿਭਾਅ ਰਹੇ ਸਨ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਕਰਵਾਉਣ 'ਤੇ ਢਾਬੇ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 27 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਦੀ ਪੁਲਿਸ ਨੇ ਫ਼ਾਜ਼ਿਲਕਾ ਦੇ ਇਕ ਢਾਬੇ ਉੱਪਰ ਬਾਲ ਮਜ਼ਦੂਰੀ ਕਰਵਾਉਣ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਅੰਗਰੇਜ਼ ਸਿੰਘ ਕਿਰਤ ਇੰਸਪੈਕਟਰ ਨੇ ਦੱਸਿਆ ਕਿ ਟਾਸਕ ...

ਪੂਰੀ ਖ਼ਬਰ »

ਨਹਿਰ ਦੀਆਂ ਟੇਲਾਂ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਫ਼ਾਜ਼ਿਲਕਾ, 27 ਫਰਵਰੀ (ਦਵਿੰਦਰ ਪਾਲ ਸਿੰਘ)-ਪਿੰਡ ਕੋਇਲ ਖੇੜਾ ਦੀ ਨਹਿਰ ਦੀਆਂ ਟੇਲਾਂ ਤੋਂ ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਪ੍ਰਾਪਤ ਜਾਣਕਾਰੀ ਥਾਣਾ ਖੂਈਖੇੜਾ ਪੁਲਿਸ ਨੂੰ ਮਿਲੀ ਲਾਸ਼ ਕਰੀਬ 40-42 ਸਾਲ ਦੇ ਵਿਅਕਤੀ ਦੀ ਹੈ | ਮਿ੍ਤਕ ਨੇ ...

ਪੂਰੀ ਖ਼ਬਰ »

ਸੱਟੇ ਦੀ ਰਾਸ਼ੀ ਸਣੇ ਕਾਬੂ

ਜਲਾਲਾਬਾਦ, 27 ਫਰਵਰੀ (ਜਤਿੰਦਰਪਾਲ ਸਿੰਘ)-ਚੌਕੀ ਘੁਬਾਇਆ ਦੀ ਪੁਲਿਸ ਨੇ ਗਸ਼ਤ ਦੌਰਾਨ ਮੁਖ਼ਬਰ ਦੀ ਸੂਚਨਾ ਦੇ ਆਧਾਰ 'ਤੇ 1 ਵਿਅਕਤੀ ਨੂੰ 535 ਰੁਪਏ , ਇੱਕ ਬਾਲ ਪੈੱਨ ਤੇ ਗੱਤੇ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਾਕੀ ਘੁਬਾਇਆ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ 2 ਨੂੰ ਥਾਣਾ ਕੁੱਲਗੜ੍ਹੀ ਮੂਹਰੇ ਲੱਗਣ ਵਾਲਾ ਧਰਨਾ ਮੁਲਤਵੀ

ਫ਼ਿਰੋਜ਼ਪੁਰ, 27 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪਿੰਡ ਮੱਲਵਾਲ ਜਦੀਦ ਵਿਖੇ 5 ਸਤੰਬਰ 2019 ਵਿਚ ਕਤਲ ਹੋਏ ਨੌਜਵਾਨ ਗੁਰਬਚਨ ਸਿੰਘ ਉਰਫ਼ ਮਲਕੀਤ ਸਿੰਘ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤੇਲ ਚੋਰੀ

ਫ਼ਿਰੋਜ਼ਪੁਰ, 27 ਫਰਵਰੀ (ਕੁਲਬੀਰ ਸਿੰਘ ਸੋਢੀ)-ਥਾਣਾ ਕੁੱਲਗੜ੍ਹੀ ਦੇ ਹੌਲਦਾਰ ਰਾਜ ਸਿੰਘ ਨੇ ਸਹਾਇਕ ਇੰਜੀਨੀਅਰ (ਸੰਚਾਲਨ) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਸ਼ੇਰਖਾਂ ਵਲੋਂ ਭੇਜੇ ਗਏ ਪੱਤਰ ਨੰਬਰ 206 ਮਿਤੀ 25 ਫਰਵਰੀ 2020 'ਤੇ ਕਾਰਵਾਈ ਕਰਦਿਆਂ ...

ਪੂਰੀ ਖ਼ਬਰ »

26 ਸਾਲਾ ਮੁਟਿਆਰ ਵਲੋਂ ਭੇਦਭਰੇ ਹਲਾਤ 'ਚ ਖ਼ੁਦਕੁਸ਼ੀ

ਫ਼ਾਜ਼ਿਲਕਾ, 27 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਟੀਚਰ ਕਲੋਨੀ 'ਚ ਇਕ ਲੜਕੀ ਵਲੋਂ ਭੇਦਭਰੇ ਹਲਾਤ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸੁਮਾ ਰੋਹੀ (26) ਵਾਸੀ ਟੀਚਰ ਕਲੋਨੀ ਜੋ ਕਿ ਡਬਲ ਐਮ.ਏ., ਬੀ.ਐਡ ਸੀ ਅਤੇ ਘਰ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਨਾਮੀ ਕੰਪਨੀਆਂ ਦੇ ਕੀਟਨਾਸ਼ਕ ਦਵਾਈਆਂ ਦੇ ਸੈਂਪਲ ਗੈਰ-ਮਿਆਰੀ ਪਾਏ ਗਏ

ਅਬੋਹਰ, 27 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਕਿਸਾਨ ਹਿਤੈਸ਼ੀ ਹੋਣ ਤੇ ਕਿਸਾਨਾਂ ਨੂੰ ਚੰਗੇ ਮਿਆਰ ਦੇ ਬੀਜ ਤੇ ਸਪਰੇਆਂ ਉਪਲਬਧ ਕਰਵਾਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਵੱਖ-ਵੱਖ ਨਾਮੀ ਕੰਪਨੀਆਂ ਦੇ ਕੀਟਨਾਸ਼ਕ ਦਵਾਈਆਂ ਦੇ ਸੈਂਪਲ ...

ਪੂਰੀ ਖ਼ਬਰ »

ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਬਣਾਇਆ ਨਿਸ਼ਾਨਾ

ਫ਼ਿਰੋਜ਼ਪੁਰ, 27 ਫਰਵਰੀ (ਕੁਲਬੀਰ ਸਿੰਘ ਸੋਢੀ, ਕੰਵਰਜੀਤ ਸਿੰਘ ਜੈਂਟੀ)-ਥਾਣਾ ਸਿਟੀ ਫ਼ਿਰੋਜ਼ਪੁਰ ਦੀ ਬਾਰਡਰ ਚੌਾਕੀ ਅਧੀਨ ਪੈਂਦੇ ਖੇਤਰ ਭਾਰਤ ਨਗਰ 'ਚ ਚੋਰਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ...

ਪੂਰੀ ਖ਼ਬਰ »

11 ਦੀ ਰੈਲੀ 'ਚ ਪ੍ਰਕਾਸ਼ ਸਿੰਘ ਬਾਦਲ ਨੇ ਪੁੱਜਣ ਦੀ ਬੇਨਤੀ ਕੀਤੀ ਪ੍ਰਵਾਨ-ਗਰੇਵਾਲ

ਫ਼ਾਜ਼ਿਲਕਾ, 27 ਫਰਵਰੀ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ 11 ਮਾਰਚ ਨੂੰ ਫ਼ਾਜ਼ਿਲਕਾ ਵਿਖੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਿਖ਼ਲਾਫ਼ ਕੀਤੀ ਜਾ ਰਹੀ ਰੋਸ ਰੈਲੀ 'ਚ ਸ਼ਮੂਲੀਅਤ ਲਈ ਜ਼ਿਲ੍ਹਾ ਅਕਾਲੀ ਜਥਾ ਫ਼ਾਜ਼ਿਲਕਾ ਦਿਹਾਤੀ ਦੇ ਪ੍ਰਧਾਨ ਜਥੇਦਾਰ ...

ਪੂਰੀ ਖ਼ਬਰ »

ਦਾਜ ਮੰਗਣ ਵਾਲੇ ਸਹੁਰਿਆਂ 'ਤੇ ਮਾਮਲਾ ਦਰਜ

ਫ਼ਾਜ਼ਿਲਕਾ, 27 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਇਕ ਵਿਆਹੁਤਾ ਦੀ ਸ਼ਿਕਾਇਤ 'ਤੇ ਦਾਜ ਮੰਗਣ ਵਾਲੇ ਸਹੁਰੇ ਪਰਿਵਾਰ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸੀਮਾ ਰਾਣੀ ਪੁੱਤਰੀ ਮਦਨ ਲਾਲ ਵਾਸੀ ਟਾਹਲੀ ਵਾਲਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅਬੋਹਰ, 27 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਜਣੇ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਸਚਿਨ ਪੁਲਿਸ ਪਾਰਟੀ ਸਮੇਤ ਢਾਣੀ ਬਾਜ਼ੀਗਰ ਕਿੱਕਰ ਖੇੜਾ ਕੋਲ ਗਸ਼ਤ ਕਰ ਰਹੇ ਸਨ | ਇਸ ...

ਪੂਰੀ ਖ਼ਬਰ »

ਸਕੂਲ 'ਚ ਹਰਬਲ ਬੂਟੇ ਲਗਾਏ

ਜ਼ੀਰਾ, 27 ਫਰਵਰੀ (ਮਨਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਕੌਾਸਲ ਆਫ਼ ਸਾਇੰਸ ਤੇ ਤਕਨਾਲੋਜੀ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੋ ਕੇ ਵਿਖੇ ਨੈਸ਼ਨਲ ਗਰੀਨ ਕਾਰਪਸ ਮਿਸ਼ਨ ਤਹਿਤ ਹਰਬਲ ਬੂਟੇ ...

ਪੂਰੀ ਖ਼ਬਰ »

ਲੋਹਕੇ ਕਲਾਂ ਸਕੂਲ 'ਚ ਬੂਟੇ ਲਗਾਏ

ਮਖੂ, 27 ਫਰਵਰੀ (ਮੁਖਤਿਆਰ ਸਿੰਘ ਧੰਜੂ)-ਨੈਸ਼ਨਲ ਗਰੀਨ ਕਾਰਪਸ ਮਿਸ਼ਨ ਤਹਿਤ ਸਰਕਾਰੀ ਮਿਡਲ ਸਕੂਲ ਲੋਹਕੇ ਕਲਾਂ ਵਿਖੇ ਸਕੂਲ ਮੁਖੀ ਮਨਜੀਤ ਸਿੰਘ, ਪਰਮਜੀਤ ਕੌਰ, ਮੰਜੂ ਦੀ ਅਗਵਾਈ ਹੇਠ ਵੱਖ-ਵੱਖ ਤਰ੍ਹਾਂ ਦੇ ਔਸ਼ਧੀ ਭਰਪੂਰ ਬੂਟੇ ਲਗਾਏ ਗਏ | ਸਕੂਲ ਮੁਖੀ ਮਨਜੀਤ ਸਿੰਘ ...

ਪੂਰੀ ਖ਼ਬਰ »

ਫ਼ਤਿਹਗੜ੍ਹ ਸਭਰਾਂ ਸਕੂਲ ਵਿਖੇ ਬੂਟੇ ਲਗਾਏ

ਮਖੂ, 27 ਫਰਵਰੀ (ਵਰਿੰਦਰ ਮਨਚੰਦਾ)-ਨੈਸ਼ਨਲ ਗਰੀਨ ਕਰਾਪਸ ਮਿਸ਼ਨ ਤਹਿਤ ਸਰਕਾਰੀ ਹਾਈ ਸਕੂਲ ਫ਼ਤਿਹਗੜ੍ਹ ਸਭਰਾਂ ਵਿਖੇ ਮੁੱਖ ਅਧਿਆਪਕ ਗੁਰਿੰਦਰ ਸਿੰਘ ਦੀ ਅਗਵਾਈ 'ਚ ਵੱਖ-ਵੱਖ ਤਰ੍ਹਾਂ ਦੇ ਹਰਬਲ ਬੂਟੇ ਲਗਾਏ ਗਏ¢ ਗੁਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪਾਣੀ ਦੀ ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ 1 ਨੂੰ

ਗੁਰੂਹਰਸਹਾਏ, 27 ਫਰਵਰੀ (ਹਰਚਰਨ ਸਿੰਘ ਸੰਧੂ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਗੁਰੂਹਰਸਹਾਏ ਵਲੋਂ ਸਵ: ਰੌਸ਼ਨ ਲਾਲ ਕੰਧਾਰੀ ਤੇ ਮਾਤਾ ਪ੍ਰਕਾਸ਼ ਵੰਤੀ ਦੀ ਯਾਦ 'ਚ ਦੂਸਰਾ ਮੈਗਾ ਮੈਡੀਕਲ ਜਾਂਚ ਕੈਂਪ 1 ਮਾਰਚ ਐਤਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਫੈਰਿਸ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਮੁਹਿੰਮ ਨੂੰ ਮਜ਼ਬੂਤੀ ਦੇਣ ਲਈ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 27 ਫਰਵਰੀ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਡੀ.ਡੀ.ਪੀ.ਓ, ਐੱਸ.ਡੀ.ਐਮਜ਼ ਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਆਪੋ-ਆਪਣੇ ਬਲਾਕਾਂ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ 'ਚ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਆਫ਼ ਵੂਮੈਨ ਵਲੋਂ ਸੈਮੀਨਾਰ

ਫ਼ਿਰੋਜ਼ਪੁਰ, 27 ਫਰਵਰੀ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਈ ਗਈ ਫਿੱਟ ਇੰਡੀਆ ਮੂਵਮੈਂਟ ਮੁਹਿੰਮ ਸਬੰਧਿਤ ਇਕ ਰੋਜ਼ਾ ਨੈਸ਼ਨਲ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਇੰਡੀਅਨ ਕਾਊਾਸਲ ...

ਪੂਰੀ ਖ਼ਬਰ »

ਜਥੇਦਾਰ ਜ਼ੀਰਾ ਵਲੋਂ ਸਕੂਲ ਨੂੰ 23 ਲੱਖ ਭੇਟ

ਜ਼ੀਰਾ, 27 ਫਰਵਰੀ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਦਿੱਤੀ ਜਾਂਦੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਦਿੱਤੇ ਜਾਣ ਦੇ ਮੰਤਵ ਨਾਲ ਸਰਕਾਰੀ ਸਕੂਲਾਂ ਨੂੰ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ...

ਪੂਰੀ ਖ਼ਬਰ »

ਨੈਸ਼ਨਲ ਗਰੀਨ ਕਾਰਪਸ ਤਹਿਤ ਅਧਿਆਪਕ ਹੋਏ ਵਿਦਿਆਰਥੀਆਂ ਦੇ ਰੂ-ਬਰੂ

ਫ਼ਿਰੋਜ਼ਪੁਰ, 27 ਫਰਵਰੀ (ਤਪਿੰਦਰ ਸਿੰਘ)-ਨੈਸ਼ਨਲ ਗਰੀਨ ਕਾਰਪਸ ਤਹਿਤ ਸਰਕਾਰੀ ਹਾਈ ਸਕੂਲ ਭੜਾਣਾ ਵਿਖੇ ਮੁੱਖ ਅਧਿਆਪਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ 'ਚ ਵਿਦਿਆਰਥੀਆਂ ਨਾਲ ਹੱਥ ਧੌਣ ਬਾਰੇ ਪੇ੍ਰਰਿਆ ਗਿਆ | ਇਸ ...

ਪੂਰੀ ਖ਼ਬਰ »

ਲੋਕਾਂ ਦੀਆਂ ਵਿਭਾਗੀ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਲੀਗਲ ਸਰਵਿਸ ਕੈਂਪ ਅੱਜ-ਅਮਨ ਪ੍ਰੀਤ ਸਿੰਘ

ਫ਼ਿਰੋਜ਼ਪੁਰ, 27 ਫਰਵਰੀ (ਰਾਕੇਸ਼ ਚਾਵਲਾ)-ਪੰਜਾਬ ਲੀਗਲ ਸਰਵਿਸਿਜ਼ ਅਥਾਰਿਟੀ ਮੋਹਾਲੀ ਦੇ ਨਿਰਦੇਸ਼ਾਂ ਅਨੁਸਾਰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜਪੁਰ ਅਮਨ ਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਫ਼ਿਰੋਜ਼ਪੁਰ, ਜ਼ੀਰਾ ਤੇ ...

ਪੂਰੀ ਖ਼ਬਰ »

ਬਾਬਾ ਜੈ ਸਿੰਘ ਤੇ ਬਾਬਾ ਸੁੰਦਰ ਸਾਬ ਦੀ ਦਰਗਾਹ 'ਤੇ ਲੱਗਿਆ ਜੋੜ ਮੇਲਾ

ਗੋਲੂ ਕਾ ਮੋੜ, 27 ਫਰਵਰੀ (ਸੁਰਿੰਦਰ ਸਿੰਘ ਪੁਪਨੇਜਾ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਸਥਿਤ ਪਿੰਡ ਮੋਹਨ ਕੇ ਹਿਠਾੜ ਵਿਖੇ ਬਾਬਾ ਜੈ ਸਿੰਘ ਤੇ ਬਾਬਾ ਸੁੰਦਰ ਸਾਬ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਇਲਾਕੇ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ

ਲੱਖੋ ਕੇ ਬਹਿਰਾਮ, 27 ਫਰਵਰੀ (ਰਾਜਿੰਦਰ ਸਿੰਘ ਹਾਂਡਾ)- ਨੌਜਵਾਨਾਂ ਤੇ ਸਕੂਲੀ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਤੇ ਹੈਲਮਟ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਬਾਬਾ ਜੀਵਨ ਸਿੰਘ ਯੂਥ ਕਲੱਬ ਲੱਖੋ ਕੇ ਬਹਿਰਾਮ ਵਲੋਂ ਬਾਬਾ ਇੰਦਰਦਾਸ ਸਕੂਲ ਵਿਖੇ ਟਰੈਫ਼ਿਕ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਸਬੰਧੀ ਕੱਢੀ ਰੈਲੀ

ਗੁਰੂਹਰਸਹਾਏ, 27 ਫਰਵਰੀ (ਹਰਚਰਨ ਸਿੰਘ ਸੰਧੂ)- ਸੂਬੇ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਕਈ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ 'ਚੋਂ ਇਕ ਮੁਹਿੰਮ 'ਈਚ ਵੰਨ' ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਵਲੋਂ ਮੀਟਿੰਗ

ਫ਼ਿਰੋਜ਼ਪੁਰ, 27 ਫਰਵਰੀ (ਜਸਵਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਨੇ ਕੀਤੀ | ਮੀਟਿੰਗ 'ਚ ਦਿੱਲੀ ਅੰਦਰ ਵਾਪਰੇ ...

ਪੂਰੀ ਖ਼ਬਰ »

ਕਬੱਡੀ 'ਚ ਮੁੱਦਕੀ ਨੇ ਭੈਣੀ ਬਾਹੀਆ ਨੂੰ ਕੀਤਾ ਚਿੱਤ

ਮੁੱਦਕੀ, 27 ਫਰਵਰੀ (ਭੁਪਿੰਦਰ ਸਿੰਘ)-ਸੰਤ ਬਾਬਾ ਅਮਰਜੀਤ ਸਿੰਘ ਸਪੋਰਟਸ ਕਲੱਬ ਵਲੋਂ ਐਨ.ਆਰ.ਆਈ. ਭਰਾਵਾਂ ਤੇ ਕਸਬਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਅਤੇ ਪ੍ਰੈੱਸ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦਾ ਭਾਈ ਮਰਦਾਨਾ ਪੁਰਸਕਾਰ ਨਾਲ ਸਨਮਾਨ

ਫ਼ਿਰੋਜ਼ਪੁਰ, 27 ਫਰਵਰੀ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਦੇ ਨਵੇਂ ਆਏ ਨੌਜਵਾਨ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦਾ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਆਗੂਆਂ ਵਲੋਂ ਭਾਈ ਮਰਦਾਨਾ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ 6 ...

ਪੂਰੀ ਖ਼ਬਰ »

ਮਖੂ ਤਹਿਸੀਲ ਦਾ ਸੁਖਚਰਨ ਸਿੰਘ ਚੰਨੀ ਨੇ ਸੰਭਾਲਿਆ ਚਾਰਜ

ਮਖੂ, 27 ਫਰਵਰੀ (ਮੇਜਰ ਸਿੰਘ ਥਿੰਦ)-ਮਖੂ ਸਬ ਤਹਿਸੀਲ ਦਾ ਚਾਰਜ ਸੁਖਚਰਨ ਸਿੰਘ ਚੰਨੀ ਨੇ ਸੰਭਾਲਿਆ | ਇਸ ਮੌਕੇ ਸ: ਚੰਨੀ ਨੇ ਆਪਣੇ ਦਫ਼ਤਰ ਦੇ ਸਟਾਫ਼ ਮੈਂਬਰ ਨੂੰ ਕਿਹਾ ਕਿ ਤਹਿਸੀਲ 'ਚ ਕੰਮ ਆਉਣ ਵਾਲਿਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਦਫ਼ਤਰ 'ਚ ਆਏ ਹਰ ਵਿਅਕਤੀ ਦਾ ...

ਪੂਰੀ ਖ਼ਬਰ »

ਸਰਕਲ ਫ਼ਿਰੋਜ਼ਪੁਰ ਦੀਆਂ ਚੋਣਾਂ ਹੋਈਆਂ ਮੁਕੰਮਲ-ਭੁੱਲਰ

ਫ਼ਿਰੋਜ਼ਪੁਰ, 27 ਫਰਵਰੀ (ਜਸਵਿੰਦਰ ਸਿੰਘ ਸੰਧੂ)-ਸਟੇਟ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਸਰਕਲ ਫ਼ਿਰੋਜ਼ਪੁਰ ਦੀਆਂ ਚੋਣਾਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੇ ਸਰਕਲ ਪ੍ਰਧਾਨ ਬਲਕਾਰ ਸਿੰਘ ...

ਪੂਰੀ ਖ਼ਬਰ »

ਹੁਣ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਲਾਭ ਮਾਰਕੀਟ ਕਮੇਟੀ ਰਾਹੀਂ ਵੀ ਲੈ ਸਕਣਗੇ ਕਿਸਾਨ

ਮਮਦੋਟ, 27 ਫਰਵਰੀ (ਸੁਖਦੇਵ ਸਿੰਘ ਸੰਗਮ)-ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਚਲਾਈ ਜਾ ਰਹੀ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਹੁਣ ਕਿਸਾਨ ਵਰਗ ਨਾਲ ਸਬੰਧਿਤ ਲੋਕ ਮਾਰਕੀਟ ਕਮੇਟੀ ਰਾਹੀਂ ਵੀ ਲੈ ਸਕਣਗੇ | ਇਸ ਯੋਜਨਾ ਸਬੰਧੀ ਹੋਰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਘਰੇਲੂ ਬਿਜਲੀ ਦੇ ਰੇਟ ਘੱਟਣ ਤੱਕ ਪਾਵਰਕਾਮ ਦੀਆਂ ਛਾਪੇਮਾਰ ਟੀਮਾਂ ਿਖ਼ਲਾਫ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ-ਕਿਸਾਨ ਸੰਘਰਸ਼ ਕਮੇਟੀ

ਗੁਰੂਹਰਸਹਾਏ, 27 ਫਰਵਰੀ (ਹਰਚਰਨ ਸਿੰਘ ਸੰਧੂ)-ਕਿਸਾਨ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਵਲੋਂ ਪਿੰਡ ਲਾਲਚੀਆਂ ਵਿਖੇ ਜਥੇਬੰਦੀ ਦੀ ਭਰਵੀਂ ਮੀਟਿੰਗ ਹੋਈ | ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਧਰਮ ਸਿੰਘ ਸਿੱਧੂ ਜ਼ੋਨ ਪ੍ਰਧਾਨ ਨੇ ਦੱਸਿਆ ਕਿ ਕੁੱਝ ਦਿਨ ...

ਪੂਰੀ ਖ਼ਬਰ »

ਸਹਾਇਕ ਕਮਿਸ਼ਨਰ ਨੇ ਕੇਂਦਰੀ ਜੇਲ੍ਹ ਦਾ ਦੌਰਾ ਕਰ ਕੈਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਫ਼ਿਰੋਜ਼ਪੁਰ, 27 ਫਰਵਰੀ (ਤਪਿੰਦਰ ਸਿੰਘ)-ਸਹਾਇਕ ਕਮਿਸ਼ਨਰ (ਜ.) ਰਣਜੀਤ ਸਿੰਘ ਨੇ ਵੀਰਵਾਰ ਨੂੰ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਦੌਰਾ ਕਰਕੇ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ਉਨ੍ਹਾਂ ਨਾਲ ਡਿਪਟੀ ਜੇਲ੍ਹ ਸੁਪਰਡੈਂਟ ਨਰਿੰਦਰ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਟਰਾਂਸ-ਫੈਟ ਦੀ ਘੱਟ ਵਰਤੋਂ ਸਬੰਧੀ ਵਰਕਸ਼ਾਪ

ਫ਼ਿਰੋਜ਼ਪੁਰ, 27 ਫਰਵਰੀ (ਕੁਲਬੀਰ ਸਿੰਘ ਸੋਢੀ)-ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਡਾ: ਹਰੀ ਨਰਾਇਣ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵੱਖ-ਵੱਖ ਖਾਦ ਪਦਾਰਥ ਉਤਪਾਦਕਾਂ ਨੂੰ ਟਰਾਂਸ-ਫੈਟ ਤੋਂ ਹੋਣ ਵਾਲੀਆਂ ਗੈਰ ਸੰਚਾਰੀ ਬਿਮਾਰੀਆਂ ਤੇ ਇਸ ਦੀ ...

ਪੂਰੀ ਖ਼ਬਰ »

ਮੈਨੇਜਰ ਨਿਰਭੈ ਸਿੰਘ ਚੀਮਨਾ ਵਧੀਆ ਸੇਵਾਵਾਂ ਬਦਲੇ ਸਨਮਾਨਿਤ

ਰਾਏਕੋਟ, 27 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਪਾਤਸ਼ਾਹੀ 10ਵੀਂ ਹੇਰਾਂ ਦੇ ਮੈਨੇਜਰ ਨਿਰਭੈ ਸਿੰਘ ਚੀਮਨਾ ਨੂੰ ਵਧੀਆ ਸੇਵਾਵਾਂ ਨਿਭਾਉਣ ਬਦਲੇ ਤਖਤ ਸ਼੍ਰੀ ਕੇਸ਼ਗੜ੍ਹ ਸਾਹਿਬ (ਸ਼੍ਰੀ ਅਨੰਦਪੁਰ ਸਾਹਿਬ) ਵਿਖੇ ਬਜਟ ਮੀਟਿੰਗ ਦੌਰਾਨ ਹਰਜਿੰਦਰ ਸਿੰਘ ਧਾਮੀ ...

ਪੂਰੀ ਖ਼ਬਰ »

ਦਲਿਤ ਮਜ਼ਦੂਰ ਵੈੱਲਫੇਅਰ ਸਭਾ ਵਲੋਂ ਮੀਟਿੰਗ

ਫ਼ਿਰੋਜ਼ਪੁਰ, 27 ਫਰਵਰੀ (ਜਸਵਿੰਦਰ ਸਿੰਘ ਸੰਧੂ)-ਦਿੱਲੀ ਅੰਦਰ ਵਾਪਰੇ ਕਾਂਡ ਸਬੰਧੀ ਦਲਿਤ ਮਜ਼ਦੂਰ ਵੈੱਲਫੇਅਰ ਸਭਾ ਫ਼ਿਰੋਜ਼ਪੁਰ ਵਲੋਂ ਬੱਗਾ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਮੀਟਿੰਗ ਕਰਕੇ ਉਕਤ ਹਾਦਸੇ 'ਚ ਅਜਾਈਾ ਗਈਆਂ ਅਨੇਕਾਂ ਕੀਮਤੀ ਬੇਦੋਸ਼ਾਂ ਦੀਆਂ ਜਾਨਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਪ ਸਮਾਗਮ ਸਮਾਪਤ

ਫ਼ਿਰੋਜ਼ਪੁਰ, 27 ਫਰਵਰੀ (ਕੰਵਰਜੀਤ ਸਿੰਘ ਜੈਂਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਰਾਮ ਦਾਸ ਪੁਰੀ ਅਰਮਾਨਪੁਰਾ ਆਸਲ ਵਿਖੇ ਸਰਬੱਤ ਦੇ ਭਲੇ ਲਈ ਕਰਵਾਏ ਜਾਪ ਸਮਾਪਤ ਹੋ ਗਏ | ਇਸ ਜਾਪ ਸਮਾਗਮ ਦੀ ਸਮਾਪਤੀ ਮੌਕੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੇ ਦਾਖ਼ਲਾ ਰੈਲੀ ਕੱਢੀ

ਮੁੱਦਕੀ, 27 ਫਰਵਰੀ (ਭੁਪਿੰਦਰ ਸਿੰਘ)- ਅੱਜ ਸਥਾਨਕ ਕਸਬੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਵੇਂ ਸੈਸ਼ਨ ਦੇ ਦਾਖ਼ਲੇ ਸਬੰਧੀ ਚੇਤਨਾ ਰੈਲੀ ਕੱਢੀ ਗਈ, ਜਿਸ 'ਚ ਸਰਕਾਰੀ ਕੰਨਿਆ ਸਕੂਲ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਸਟਾਫ਼ ਤੇ ਬੱਚਿਆਂ ਨੇ ਪਿ੍ੰਸੀਪਲ ...

ਪੂਰੀ ਖ਼ਬਰ »

ਬਲਾਕ ਸੰਮਤੀ ਦੀ ਮੀਟਿੰਗ ਦੌਰਾਨ ਅਹਿਮ ਮਤੇ ਪਾਸ

ਜ਼ੀਰਾ, 27 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਪੰਚਾਇਤ ਸੰਮਤੀ ਜ਼ੀਰਾ ਦੀ ਮੀਟਿੰਗ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਜ਼ੀਰਾ ਵਿਖੇ ਹੋਈ, ਜਿਸ ਦੌਰਾਨ ਸਾਲ 2020-21 ਦਾ ਬਜਟ ਪੇਸ਼ ਕੀਤਾ ਗਿਆ | ਮੀਟਿੰਗ ਵਿਚ ...

ਪੂਰੀ ਖ਼ਬਰ »

ਮੇਰਾ ਕਿਸੇ ਅੱਤਵਾਦੀ ਜਾਂ ਦੇਸ਼ ਵਿਰੋਧੀ ਸਰਗਰਮੀਆਂ ਚਲਾਉਣ ਵਾਲਿਆਂ ਨਾਲ ਨਹੀਂ ਕੋਈ ਸਬੰਧ-ਮੱਲ੍ਹਾ

ਫ਼ਿਰੋਜ਼ਪੁਰ, 27 ਫਰਵਰੀ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਆਗੂ ਇਕਬਾਲ ਸਿੰਘ ਮੱਲ੍ਹਾ ਨੰਬਰਦਾਰ ਪਿੰਡ ਕਾਮਲ ਵਾਲਾ ਉਰਫ਼ ਮੁੱਠਿਆਂ ਵਾਲਾ ਨੇ ਅੱਜ ਪ੍ਰੈੱਸ ਕਲੱਬ ਅੰਦਰ ਪ੍ਰੈੱਸ ਕਾਨਫ਼ਰੰਸ ਕਰਕੇ ਬੀਤੇ ਦਿਨੀਂ ਵਿਧਾਨ ਸਭਾ ਅੰਦਰ ...

ਪੂਰੀ ਖ਼ਬਰ »

'ਆਪ' ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ 1 ਤੋਂ-ਭੁੱਲਰ

ਫ਼ਿਰੋਜ਼ਪੁਰ, 27 ਫਰਵਰੀ (ਗੁਰਿੰਦਰ ਸਿੰਘ)-ਦਿੱਲੀ 'ਚ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਵੀ ਆਪਣੀ ਸਰਗਰਮੀ ਵਧਾ ਦਿੱਤੀ ਹੈ | ਪਾਰਟੀ ਵਿਚ ਨਵੀਂ ਮੈਂਬਰਸ਼ਿਪ ਤੇ ਪਾਰਟੀ ਦੀਆਂ ਨੀਤੀਆਂ ਨੂੰ ਪੰਜਾਬ ਵਾਸੀਆਂ ਤੱਕ ਪਹੁੰਚਾਉਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX