ਤਾਜਾ ਖ਼ਬਰਾਂ


ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
. . .  8 minutes ago
ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ ਦੀ ਤਨਖਾਹ ਵਿਭਾਗ ਰਾਹੀਂ ਦਾਨ ਕਰੇਗਾ - ਸੂਬਾ ਪ੍ਰਧਾਨ ਯਾਦਵਿੰਦਰ ਸਿੰਘ
. . .  12 minutes ago
ਸ਼ਾਹਕੋਟ, 3 ਅਪ੍ਰੈਲ (ਅਜ਼ਾਦ ਸਚਦੇਵਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਯਾਦਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਲਈ ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ...
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਮੌਕੇ ਹੋਈ ਵਿਰੋਧਤਾ ਤੋਂ ਨਿਰਾਸ਼ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਵੱਲੋਂ ਲਿਆ ਗਿਆ ਵੱਡਾ ਫ਼ੈਸਲਾ
. . .  14 minutes ago
ਅੰਮ੍ਰਿਤਸਰ, 3 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) - ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਸਦੀਵੀ ਵਿਛੋੜੇ ਦੇ ਚੱਲਦਿਆਂ ਜਿੱਥੇ ਸਮੁੱਚੇ ਸਿੱਖ ਪੰਥ ਵਿਚ ਦੁੱਖ ਦੀ ਲਹਿਰ ਹੈ ਉੱਥੇ ਹੀ ਉਨ੍ਹਾਂ ਦੇ ਅੰਤਿਮ ਸਸਕਾਰ ਨੂੰ ਲੈ ਕੇ ਵੇਰਕਾ ਪਿੰਡ ਵਿਚ...
78 ਵਿਚੋਂ 42 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  31 minutes ago
ਐੱਸ. ਏ. ਐੱਸ. ਨਗਰ, 3 ਅਪ੍ਰੈਲ (ਕੇ. ਐੱਸ. ਰਾਣਾ) - ਸ਼ਹਿਰ ਵਿਚੋਂ ਪਿਛਲੇ ਦੋ ਦਿਨਾਂ ਦੌਰਾਨ ਲਏ 78 ਨਮੂਨਿਆਂ ਦੀਆਂ ਰਿਪੋਰਟਾਂ ਪੀ. ਜੀ. ਆਈ. ਵੱਲੋਂ ਜਾਰੀ ਕਰ ਦਿੱਤੀ ਗਈਆਂ ਹਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਆਈਆਂ 42 ਰਿਪੋਰਟਾਂ ‘ਚ ਕਿਸੇ ਵੀ...
ਵਿਸਾਖੀ ਬਾਰੇ ਫ਼ੈਸਲਾ ਲੈਣ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ
. . .  34 minutes ago
ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲਾ ਮਨਾਉਣ ਬਾਰੇ ਕੋਈ ਫ਼ੈਸਲਾ ਲੈਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ...
ਹਿਮਾਚਲ ਪ੍ਰਦੇਸ਼ ’ਚ ਕੋਰੋਨਾਵਾਇਰਸ ਦੂਸਰੀ ਮੌਤ
. . .  41 minutes ago
ਸ਼ਿਮਲਾ, 3 ਅਪ੍ਰੈਲ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਵਿਚ ਕੋਰੋਨਾਵਾਇਰਸ ਨਾਲ ਇਕ ਹੋਰ ਹੋਈ ਹੈ। ਬੱਦੀ ਦੀ ਮਹਿਲਾ ਨੇ ਪੀ.ਜੀ.ਆਈ. ਚੰਡੀਗੜ੍ਹ ’ਚ ਦਮ ਤੋੜਿਆ ਹੈ। ਇਹ ਹਿਮਾਚਲ ਪ੍ਰਦੇਸ਼ ਵਿਚ ਦੂਸਰੀ...
ਹਸਪਤਾਲ ’ਚ ਜਮਾਤੀਆਂ ਦੀ ਬਦਸਲੂਕੀ ਨੂੰ ਯੋਗੀ ਨੇ ਦੱਸਿਆ ਗੰਭੀਰ ਅਪਰਾਧ
. . .  50 minutes ago
ਗਾਜ਼ੀਆਬਾਦ, 3 ਅਪ੍ਰੈਲ - ਯੂਪੀ ਸਰਕਾਰ ਨੇ ਗਾਜ਼ੀਆਬਾਦ ਦੇ ਜ਼ਿਲ੍ਹਾ ਐਮ.ਐਮ.ਜੀ. ਹਸਪਤਾਲ ਵਿਚ ਹੋਈ ਘਟਨਾ ਤੋਂ ਬਾਅਦ ਦੋਸ਼ੀਆਂ ’ਤੇ ਐਨ.ਐਸ.ਏ. (ਨੈਸ਼ਨਲ ਸਿਕਿਓਰਟੀ ਐਕਟ) ਲਗਾਉਣ ਦਾ ਆਦੇਸ਼ ਦਿੱਤਾ ਹੈ। ਜਿਕਰਯੋਗ ਹੈ ਕਿ ਹਸਪਤਾਲ ਵਿਚ ਭਰਤੀ ਕਰਾਏ...
ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ-ਡਾ ਰੂਪ ਸਿੰਘ
. . .  about 1 hour ago
ਅੰਮਿ੍ਤਸਰ 3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਭਾਈ ਸਾਹਿਬ ਨਾਲ ਸਬੰਧਤ ਬਿਲਕੁਲ ਚੋਣਵੇਂ ਮੈਂਬਰ ਹੀ ਹਾਜ਼ਰ ਰਹਿਣਗੇ। ਜਿਸ ਲਈ ਉਨ੍ਹਾਂ ਦੀ...
ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ’ਚ 5.05 ਕਰੋੜ ਰੁਪਏ ਦਾਨ
. . .  about 1 hour ago
ਚੰਡੀਗੜ੍ਹ, 3 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਕੋਵਿਡ-19 ਖਿਲਾਫ ਚੱਲ ਰਹੀ ਜੰਗ ਤਹਿਤ ਮੁੱਖ ਮੰਤਰੀ ਰਾਹਤ ਫੰਡ ’ਚ 5.05 ਕਰੋੜ ਰੁਪਏ ਦਾਨ ਵਜੋਂ ਦਿੱਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਵਲ ਸਿੰਘ ਢਿਲੋਂ...
ਹਜ਼ਰਤ ਨਿਜਾਮੁਦੀਨ ਤਬਲੀਗ਼ੀ ਜਮਾਤ ਦੇ ਡਰਾਈਵਰ ਦੇ ਕੋਰੋਨਾ ਟੈਸਟ ਸੈਂਪਲ ਲਏ, ਪਿੰਡ ਹਰਸੀਆਂ ਦਾ ਰਹਿਣ ਵਾਲਾ ਹੈ ਇਹ ਡਰਾਈਵਰ
. . .  about 1 hour ago
ਬਟਾਲਾ, 3 ਅਪ੍ਰੈਲ (ਕਾਹਲੋਂ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ’ਚ ਫੈਲੀ ਬਿਮਾਰੀ ਦੇ ਸੰਪਰਕ ’ਚ ਆਉਣ ਵਾਲੇ ਕਰੀਬ 9 ਹਜ਼ਾਰ ਲੋਕਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ। ਇਸ ਸਬੰਧ ਵਿਚ ਅੱਜ ਪਿੰਡ ਹਰਸੀਆਂ ਦੇ ਇਕ ਵਿਅਕਤੀ ਨੂੰ ਪੁਲਿਸ ਪ੍ਰਸ਼ਾਸਨ ਅਤੇ ਸਿਹਤ...
ਲੁਧਿਆਣਾ ਵਿਚ ਇਕ ਹੋਰ ਔਰਤ ਵਿਚ ਕੋਰੋਨਾਵਾਇਰਸ ਪਾਇਆ ਗਿਆ
. . .  about 1 hour ago
ਲੁਧਿਆਣਾ, 3 ਅਪ੍ਰੈਲ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਇਕ ਹੋਰ ਔਰਤ ਵਿਚ ਕੋਰੋਨਾ ਵਾਇਰਸ ਪਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਰਿੰਦਰ ਕੌਰ ਨਾਂ ਦੀ ਇਕ ਔਰਤ ਜੋ ਇਸ ਵੇਲੇ ਫੋਰਟਿਸ ਹਸਪਤਾਲ ਲੁਧਿਆਣਾ ਵਿਚ ਦਾਖਲ ਹੈ, ਸਿਹਤ ਠੀਕ ਨਾ ਹੋਣ...
ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡ ਸੀਲ
. . .  about 1 hour ago
ਗੁਰੂ ਹਰ ਸਹਾਏ, 3 ਅਪ੍ਰੈਲ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਦੇ ਚਲਦਿਆਂ ਹੁਣ ਲੋਕਾਂ ਨੇ ਪਿੰਡਾਂ ’ਚ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨੇ ਆਪਣੇ ਪਿੰਡ ਸੀਲ ਕਰ ਦਿੱਤੇ ਹਨ। ਨੌਜਵਾਨਾਂ ਨੇ ਠੀਕਰੀ...
ਯੂਰਪੀਅਨ ਦੇਸ਼ਾਂ ਵਾਂਗ ਭਾਰਤ ਦੇ ਹਾਲਾਤ ਨਹੀਂ - ਕੇਂਦਰੀ ਸਿਹਤ ਮੰਤਰੀ
. . .  about 1 hour ago
ਨਵੀਂ ਦਿੱਲੀ, 3 ਅਪ੍ਰੈਲ - ਭਾਰਤ ਵਿਚ ਕੋਰੋਨਾਵਾਇਰਸ ਦੇ ਲਗਾਤਾਰ ਕੇਸ ਵੱਧ ਰਹੇ ਹਨ। ਇਸ ਸਬੰਧ ’ਚ ਭਾਰਤ ਦੇ ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨੇ ਕਿਹਾ ਹੈ ਕਿ ਭਾਰਤ ਦੇ ਹਾਲਾਤ ਯੂਰਪੀਅਨ ਦੇਸ਼ਾਂ ਵਾਂਗ...
ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦੇਵੇਗੀ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਇਆ ਜਾਵੇਗਾ ਸ੍ਰੀ ਅਖੰਡ ਪਾਠ ਸਾਹਿਬ
. . .  about 2 hours ago
ਅੰਮ੍ਰਿਤਸਰ, 3 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਇਥੇ ਸਥਿਤ ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ...
ਵਾਤਾਵਰਨ ਸਾਫ਼ ਹੋਣ ਕਰਕੇ ਹਿਮਾਲਿਆ ਪਰਬਤ ਦੇ ਬਰਫ ਨਾਲ ਲੱਦੇ ਪਹਾੜ ਦਿਸਣੇ ਸ਼ੁਰੂ
. . .  about 2 hours ago
ਗੁਰੂ ਨਾਨਕ ਦੇਵ ਹਸਪਤਾਲ ਦੇ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ
. . .  about 1 hour ago
ਬੈਂਕਾਂ ਕਰਮਚਾਰੀ ਵੰਡ ਰਹੇ ਹਨ ਘਰ-ਘਰ ਪੈਨਸ਼ਨਾਂ‌
. . .  about 3 hours ago
ਕੋਰੋਨਾਵਾਇਰਸ ਕਾਰਨ ਭਾਰਤ ਦੀ ਵਿਕਾਸ ਦਰ ਨੂੰ ਲੱਗੇਗਾ ਵੱਡਾ ਝਟਕਾ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ 40 ਖੇਡ ਸ਼ਖ਼ਸੀਅਤਾਂ ਨਾਲ ਕੀਤੀ ਵੀਡੀਓ ਕਾਨਫ਼ਰੰਸ
. . .  about 3 hours ago
ਗੁਰੂ ਹਰ ਸਹਾਏ ਅਤੇ ਲੱਖੋਂ ਕੇ ਬਹਿਰਾਮ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 11 ਲੋਕਾਂ ਦੇ ਖਿਲਾਫ ਕੀਤਾ ਮੁਕੱਦਮਾ ਦਰਜ
. . .  about 3 hours ago
ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਬਣਾਈਆਂ ਆਰਜ਼ੀ ਜੇਲ੍ਹਾਂ
. . .  about 3 hours ago
ਬੈਂਕ ਖੁੱਲ੍ਹਦਿਆਂ ਹੀ ਉੱਡੀਆਂ ਨਿਯਮਾਂ ਦੀਆਂ ਧੱਜੀਆਂ
. . .  about 3 hours ago
ਹੁਣ ਕੋਵਾ ਐਪ ਰਾਹੀਂ ਹਾਸਲ ਕੀਤੀਆਂ ਜਾ ਸਕਦੀਆਂ ਹਨ ਡਾਕਟਰੀ ਅਤੇ ਹੋਰ ਸੇਵਾਵਾਂ
. . .  about 3 hours ago
ਸਬ ਡਿਵੀਜ਼ਨ ਅਟਾਰੀ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ
. . .  about 3 hours ago
ਜੰਡਿਆਲਾ ਗੁਰੂ ਵਿਖੇ 150 ਵਿਅਕਤੀਆਂ ਤੇ ਪਿੰਡ ਮੱਲੀਆਂ ਵਿਖੇ 16 ਵਿਅਕਤੀਆਂ ਖਿਲਾਫ ਕਰਫਿਊ ਦੀ ਉਲੰਘਣਾ ਕਰਨ ਤੇ ਪਰਚਾ ਦਰਜ
. . .  about 3 hours ago
ਸੜਕ ਹਾਦਸੇ ’ਚ 9 ਸਾਲਾ ਬੱਚੀ ਦੀ ਮੌਤ, ਦਾਦੀ ਨਾਲ ਬੈਂਕ ਜਾ ਰਹੀ ਸੀ
. . .  1 minute ago
ਜਲੰਧਰ ਜ਼ਿਲ੍ਹੇ ’ਚ 10 ਵਜੇ ਤੋਂ 5 ਵਜੇ ਤੱਕ ਖੁੱਲ੍ਹਣਗੇ ਬੈਂਕ, ਬੈਂਕ ਕਾਪੀ ਹੋਵੇਗੀ ਤੁਹਾਡੀ ਕਰਫਿਊ ਪਾਸ
. . .  about 3 hours ago
ਗੁਜਰਾਤ ਵਿਚ ਕੋਰੋਨਾਵਾਇਰਸ ਕਾਰਨ ਹੋਈ ਮੌਤ
. . .  about 4 hours ago
ਕਰਫਿਊ ਦੀ ਉਲੰਘਣਾ ਕਰਨ ਸਬੰਧੀ 4 ਵਿਅਕਤੀਆਂ ਖਿਲਾਫ ਮਾਮਲੇ ਦਰਜ
. . .  about 4 hours ago
ਕੋਰੋਨਾਵਾਇਰਸ : ਵਿਸ਼ਵ ਬੈਂਕ ਭਾਰਤ ਨੂੰ ਦੇਵੇਗਾ 1 ਬਿਲੀਅਨ ਡਾਲਰ ਦਾ ਐਮਰਜੈਂਸੀ ਫੰਡ
. . .  about 4 hours ago
ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਸ ਨੇ ਕੀਤੀ ਸਖ਼ਤੀ, 9 ਖਿਲਾਫ ਮੁਕੱਦਮੇ ਦਰਜ
. . .  about 5 hours ago
ਬਾਘਾ ਪੁਰਾਣਾ ’ਚ ਪੁਲਿਸ ਦੀ ਸਖ਼ਤੀ, ਸਬਜ਼ੀਆਂ ਦੇ ਭਾਅ ਸਰਕਾਰੀ ਰੇਟਾਂ ਤੋਂ ਹੇਠਾਂ ਆਏ
. . .  about 5 hours ago
ਅਮਰੀਕਾ ਵਿਚ ਪਿੰਡ ਗਿਲਜੀਆਂ ਦੇ ਦੋ ਵਿਅਕਤੀਆਂ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 5 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 5 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 968 ਹੋਈ
. . .  about 5 hours ago
ਕੋੋਰੋਨਾ ਦਾ ਅੰਧਕਾਰ ਖਤਮ ਕਰਨ ਲਈ ਮੋਦੀ ਨੇ 5 ਅਪ੍ਰੈਲ ਨੂੰ ਏਕਤਾ ਦਿਖਾਉਣ ਦੀ ਕੀਤੀ ਅਪੀਲ, ਪਰ ਲੋਕ ਘਰਾਂ ’ਚ ਹੀ ਰਹਿਣ
. . .  about 5 hours ago
5 ਅਪ੍ਰੈਲ ਨੂੰ ਕੋਰੋਨਾ ਨੂੰ ਪ੍ਰਕਾਸ਼ ਦਿਖਾਉਣ ਦੌਰਾਨ ਕੋਈ ਵੀ ਘਰਾਂ ਤੋਂ ਬਾਹਰ ਨਾ ਨਿਕਲੇ - ਪ੍ਰਧਾਨ ਮੰਤਰੀ ਮੋਦੀ
. . .  about 6 hours ago
5 ਅਪ੍ਰੈਲ ਨੂੰ ਐਤਵਾਰ ਰਾਤ 9 ਵਜੇ ਮੈਂ ਤੁਹਾਡੇ 9 ਮਿੰਟ ਚਾਹੁੰਦਾ ਹਾਂ, ਘਰ ਦੀਆਂ ਲਾਈਟਾਂ ਬੰਦ ਕਰਕੇ, ਮੋਮਬੱਤੀ, ਦੀਵਾ, ਟਾਰਚ ਜਾਂ ਮੋਬਾਈਲ ਦੀ ਲਾਈਟ ਜਗਾਈ ਜਾਵੇ ਤਾਂ ਜੋ ਕੋਰੋਨਾ ਨੂੰ ਪ੍ਰਕਾਸ਼ ਦੀ ਮਹੱਤਤਾ ਦਿਖਾਈ ਜਾਵੇ - ਪ੍ਰਧਾਨ ਮੰਤਰੀ ਮੋਦੀ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਦਾ ਵੀਡੀਓ ਸੰਦੇਸ਼ : ਲਾਕਡਾਊਨ ਵਿਚਕਾਰ ਕੋਈ ਵੀ ਇਕਲਾ ਨਹੀਂ ਹੈ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਦਾ ਕੋਰੋਨਾਵਾਇਰਸ ਨੂੰ ਲੈ ਕੇ ਵੀਡੀਓ ਸੰਦੇਸ਼ ਸ਼ੁਰੂ
. . .  about 6 hours ago
ਪਾਕਿਸਤਾਨ ’ਚ ਕੋਰੋਨਾਵਾਇਰਸ ਕਾਰਨ 35 ਮੌਤਾਂ
. . .  about 3 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਝ ਦੇਰ ਬਾਅਦ ਦੇਸ਼ ਨੂੰ ਦੇਣਗੇ ਵੀਡੀਓ ਸੰਦੇਸ਼
. . .  about 6 hours ago
ਡੋਨਾਲਡ ਟਰੰਪ ਦਾ ਇਕ ਵਾਰ ਹੋਇਆ ਕੋਰੋਨਾਵਾਇਰਸ ਦਾ ਟੈਸਟ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਭਗਵਾਨ ਕਾਲੋਨੀ ਵਾਸੀਆਂ ਨੇ ਵੀ ਕੀਤੇ ਕਾਲੋਨੀ ਦੇ ਰਸਤੇ ਬੰਦ
. . .  13 minutes ago
ਫ਼ਾਜ਼ਿਲਕਾ ਜ਼ਿਲ੍ਹੇ ਦੇ 10 ਸ਼ੱਕੀ ਲੋਕਾਂ ਦੇ ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਊਨਾ 'ਚ ਨਿਜਾਮੁਦੀਨ ਮਰਕਜ਼ ਤੋਂ ਪਰਤੇ 3 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  1 day ago
ਫ਼ੌਜ ਚ ਤਾਇਨਾਤ ਡਾਕਟਰ ਨੂੰ ਰੱਖਿਆ ਇਕਾਂਤਵਾਸ 'ਚ
. . .  1 day ago
ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਪ੍ਰਸ਼ਾਸਨ ਨੇ ਰੱਖਿਆ ਇਕਾਂਤਵਾਸ 'ਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 16 ਫੱਗਣ ਸੰਮਤ 551

ਖੰਨਾ / ਸਮਰਾਲਾ

ਸਬਜ਼ੀ ਮੰਡੀ ਦੋਰਾਹਾ ਦੇ ਦੁਕਾਨਦਾਰ ਬਾਗੋਬਾਗ਼, ਕੌਾਸਲਰਾਂ ਨੇ ਕਿਹਾ ਬਣਾ ਕੇ ਦੇਵਾਂਗੇ ਪੱਕਾ ਸ਼ੈੱਡ

ਦੋਰਾਹਾ, 27 ਫਰਵਰੀ (ਜਸਵੀਰ ਝੱਜ)-ਦੋਰਾਹਾ ਸਥਿਤ ਜਰਨੈਲੀ ਸੜਕ ਦੇ ਪੁਲ਼ ਨਾਲ਼ ਸੜਕ ਦੀ ਥਾਂ ਵਿਚ ਦੇਰ ਪਹਿਲਾਂ ਬਣਾਏ ਗਏ ਪਾਰਕ ਵਿਚ ਨਗਰ ਕੌਾਸਲ ਵਲੋਂ ਕੱਚੀ ਸਬਜ਼ੀ ਮੰਡੀ ਬਣਾਈ ਗਈ ਸੀ, ਜਿਸ ਵਿਚ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ 'ਤੇ ਆਰਜ਼ੀ ਤੌਰ 'ਤੇ ਬਣਾਏ ਛੱਪਰ ਆਦਿ ਹਟਾ ਦਿੱਤੇ ਹਨ | ਪੁੱਛਣ 'ਤੇ ਦੁਕਾਨਦਾਰਾਂ ਨੇ ਕਿਹਾ ਕਿ ਨਗਰ ਕੌਾਸਲ ਦੇ ਕੁੱਝ ਕੌਾਸਲਰ ਸਾਹਿਬਾਨ ਨੇ ਵਾਅਦਾ ਕੀਤਾ ਹੈ ਕਿ ਇਸ ਥਾਂ 'ਤੇ ਇਕ ਵੱਡਾ ਪੱਕਾ ਸ਼ੈੱਡ ਬਣਾ ਦਿੱਤਾ ਜਾਵੇਗਾ | ਜਿਸ ਦੇ ਇਵਜ਼ ਵਿਚ ਪ੍ਰਤੀ ਦੁਕਾਨ ਤਿੰਨ ਹਜ਼ਾਰ ਰੁਪਏ ਲਏ ਜਾਣਗੇ | ਇਸ ਪ੍ਰਕਿਰਿਆ ਨਾਲ਼ ਸਬਜ਼ੀ ਮੰਡੀ ਦੇ ਦੁਕਾਨਦਾਰ ਬਾਗੋਬਾਗ ਹਨ, ਕਿ ਝੱਖੜ-ਝਾਂਬੇ ਤੇ ਤੇਜ ਧੁੱਪ ਆਦਿ ਤੋਂ ਪੱਕੇ ਤੌਰ 'ਤੇ ਛੁਟਕਾਰਾ ਹੋ ਜਾਵੇਗਾ | ਇਸਦੇ ਬਾਰੇ ਨਗਰ ਕੌਾਸਲ ਅਧਿਕਾਰੀਆਂ ਦੇ ਬਿਆਨ ਬਿਲਕੁੱਲ ਭਿੰਨ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਇਹ ਵਾਅਦਾ ਕੁੱਝ ਕੌਾਸਲਰਾਂ ਵਲੋਂ ਕੀਤਾ ਗਿਆ ਹੈ | ਪਰ ਨਗਰ ਕੌਾਸਲ ਦਾ ਇਸ ਨਾਲ਼ ਕੋਈ ਸਰੋਕਾਰ ਨਹੀਂ ਹੈ | ਇਹ ਜਗ੍ਹਾ ਨੈਸ਼ਨਲ ਹਾਈ-ਵੇ ਦੇ ਅਧਿਕਾਰ ਵਿਚ ਆਉਂਦੀ ਹੈ | ਇਸ ਥਾਂ 'ਤੇ ਕੋਈ ਉਸਾਰੀ ਅਸੀਂ ਨਹੀਂ ਕਰ ਜਾਂ ਕਰਵਾ ਸਕਦੇ | ਇਸ ਦੇ ਬਾਰੇ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਨਾਲ਼ ਵਾਅਦਾ ਕਰਨ ਵਾਲ਼ੇ ਕੌਾਸਲਰ ਹੀ ਦੱਸ ਸਕਦੇ ਹਨ | ਇਸ ਵਰਤਾਰੇ ਸਬੰਧੀ ਸਬੰਧਿਤ ਕੌਾਸਲਰਾਂ ਨਾਲ਼ ਕੋਸ਼ਿਸ਼ ਕਰਨ ਦੇ ਬਾਵਜੂਦ ਰਾਬਤਾ ਨਹੀਂ ਹੋ ਸਕਿਆ |

ਸਮਰਾਲਾ ਇਲਾਕੇ ਵਿਚ ਵੱਡੇ ਪੱਧਰ 'ਤੇ ਫੈਲਿਆ ਪੀਲੀਆ, ਲੋਕਾਂ ਵਿਚ ਭੈਅ ਦਾ ਮਾਹੌਲ

ਸਮਰਾਲਾ, 27 ਫ਼ਰਵਰੀ (ਰਾਮ ਗੋਪਾਲ ਸੋਫ਼ਤ)-ਸਥਾਨਕ ਸ਼ਹਿਰ 'ਚ ਪੀਣ ਵਾਲੇ ਗੰਦੇ ਪਾਣੀ ਕਾਰਨ ਕਹਿਰਵਾਨ ਹੋਇਆ ਪੀਲੀਆ ਦੋ ਦਰਜਨ ਵਿਅਕਤੀਆਂ ਨੂੰ ਆਪਣੀ ਲਪੇਟ ਵਿਚ ਲੈ ਚੁੱਕਾ ਹੈ¢ ਸਿਵਲ ਹਸਪਤਾਲ ਵਿਚ ਇਲਾਜ ਲਈ ਪੁੱਜੇ 6 ਮਰੀਜ਼ਾਂ ਵਿਚੋਂ ਤਿੰਨ ਮਰੀਜ਼ਾਂ ਨੂੰ ਲੈਬਾਰਟਰੀ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ 2 ਵਿਅਕਤੀਆਂ ਨੂੰ 350 ਗ੍ਰਾਮ ਅਫ਼ੀਮ ਸਮੇਤ ਕੀਤਾ ਕਾਬੂ

ਖੰਨਾ, 27 ਫਰਵਰੀ (ਮਨਜੀਤ ਸਿੰਘ ਧੀਮਾਨ)-ਸੀ.ਆਈ.ਏ. ਸਟਾਫ਼ ਖੰਨਾ ਪੁਲਿਸ ਨੂੰ ਪਿ੍ਸਟਾਇਨ ਮਾਲ ਕੋਲ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ 350 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਗਿਆ | ਏ. ਐੱਸ. ਆਈ. ਤਰਵਿੰਦਰ ਕੁਮਾਰ ਬੇਦੀ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਪਿ੍ਸਟਾਇਨ ...

ਪੂਰੀ ਖ਼ਬਰ »

ਘਰ ਦੇ ਬਾਹਰ ਖੇਡ ਰਹੇ 9 ਸਾਲਾਂ ਬੱਚੇ ਨੂੰ ਆਵਾਰਾ ਕੱਤੇ ਨੇ ਵੱਢਿਆ

ਖੰਨਾ, 27 ਫਰਵਰੀ (ਮਨਜੀਤ ਸਿੰਘ ਧੀਮਾਨ)-ਸੰੁਦਰ ਸਿਟੀ ਸਮਰਾਲਾ ਰੋਡ ਵਿਚ ਆਪਣੇ ਘਰ ਦੇ ਬਾਹਰ ਖੇਡ ਰਹੇ 9 ਸਾਲਾਂ ਬੱਚੇ ਨੂੰ ਆਵਾਰਾ ਕੁੱਤੇ ਵਲੋਂ ਕੱਟ ਲਏ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਨਿਸ਼ੀਤ ਸ਼ਾਹੀ ਦੇ ਪਿਤਾ ਰਮਨ ਸ਼ਾਹੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾ ਵਿਚ ਹੋਈ ਲੜਾਈ

ਖੰਨਾ , 26 ਫਰਵਰੀ (ਮਨਜੀਤ ਸਿੰਘ ਧੀਮਾਨ)-ਮੁਹੱਲਾ ਰਵਿਦਾਸ ਪੁਰੀ ਖੰਨਾ ਵਿਖੇ ਦੋ ਧਿਰਾਂ ਵਿਚ ਹੋਈ ਆਪਸੀ ਲੜਾਈ ਵਿਚ ਇਕ ਲੜਕੀ ਸਮੇਤ 4 ਵਿਅਕਤੀ ਜ਼ਖ਼ਮੀ ਹੋ ਗਏ | ਨੈਬ ਸਿੰਘ ਨੇ ਦੂਜੀ ਧਿਰ ਤੇ ਬਿਨਾਂ ਵਜ੍ਹਾ ਕੁੱਟਮਾਰ ਕਰਨ ਦੇ ਦੋਸ਼ ਲਾਏ ਅਤੇ ਕਿਹਾ ਕਿ ਮੈਂ ਸਾਢੇ 7 ਵਜੇ ...

ਪੂਰੀ ਖ਼ਬਰ »

'ਆਪ' ਵਲੋਂ 2 ਨੂੰ ਦਿੱਤੇ ਜਾ ਰਹੇ ਧਰਨੇ ਸਬੰਧੀ ਪਿੰਡਾਂ 'ਚ ਮੀਟਿੰਗਾਂ ਦਾ ਸਿਲਸਿਲਾ ਜਾਰੀ-ਚੌਾਦਾ

ਮਲੌਦ, 27 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਲੌਦ ਤੋਂ ਕੁੱਪ ਕਲਾਂ ਜਾਣ ਵਾਲੀ ਸੜਕ ਦੀ ਤਰਸਯੋਗ ਹਾਲਤ ਸਬੰਧੀ ਆਮ ਆਦਮੀ ਪਾਰਟੀ ਵਲੋਂ 2 ਮਾਰਚ ਨੂੰ ਬਾਜ਼ੀਗਰ ਬਸਤੀ ਵਿਖੇ ਦਿੱਤੇ ਜਾ ਰਹੇ ਧਰਨੇ ਸਬੰਧੀ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਬਲਜਿੰਦਰ ਸਿੰਘ ਚੌਾਦਾ ਨੇ ...

ਪੂਰੀ ਖ਼ਬਰ »

ਹਰਸਿਮਰਨ ਪਹਿਲੇ, ਗੁਰਲੀਨ ਦੂਜੇ ਤੇ ਪੂਜਾ ਤੀਜੇ ਸਥਾਨ 'ਤੇ ਰਹੀਆਂ

ਖੰਨਾ, 27 ਫਰਵਰੀ (ਹਰਜਿੰਦਰ ਸਿੰਘ ਲਾਲ)-ਆਈ ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਗਏ ਐੱਮ. ਬੀ. ਏ. (ਤੀਜੇ ਸਮੈਸਟਰ) ਦੇ ਨਤੀਜਿਆਂ ਚੋਂ ਏ.ਐੱਸ.ਗਰੱੁਪ ਆਫ਼ ਇੰਸਟੀਚਿਊਸ਼ਨਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ | ਕਾਲਜ ਦੇ ...

ਪੂਰੀ ਖ਼ਬਰ »

ਪਿੰਡ ਰਾਮਪੁਰ ਵਿਖੇ ਸਾਲਾਨਾ ਸ਼ਹੀਦੀ ਸਮਾਗਮ ਅੱਜ ਤੋਂ

ਦੋਰਾਹਾ, 27 ਫ਼ਰਵਰੀ (ਮਨਜੀਤ ਸਿੰਘ ਗਿੱਲ)-ਜਬਰ ਤੇ ਜਾਲਮੀ ਹਕੂਮਤ ਅੱਗੇ ਸਿੱਖੀ ਦੀ ਆਨ-ਸ਼ਾਨ ਤੇ ਧਰਮ ਦੀ ਰਾਖੀ ਲਈ ਜਿੰਦ-ਜਾਨ ਕੁਰਬਾਨ ਕਰਨ ਵਾਲੇ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜ਼ਰੀ ਜੀ ਨੂੰ ਠੰਡੇ ਬੁਰਜ ਵਿਚ ਦੁੱਧ ਛਕਾ ਕੇ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕਰਨ ...

ਪੂਰੀ ਖ਼ਬਰ »

ਫੱਲੇਵਾਲ 'ਚ ਚਾਈਲਡ ਲਾਈਨ-1098 ਵਲੋਂ ਵਾਤਾਵਰਨ ਦੀ ਸੰਭਾਲ ਸਬੰਧੀ ਜ਼ਿਲ੍ਹਾ ਪੱਧਰੀ ਸੈਮੀਨਾਰ

ਜੋਧਾਂ/ਲੋਹਟਬੱਦੀ 27 ਫਰਵਰੀ (ਗੁਰਵਿੰਦਰ ਸਿੰਘ ਹੈਪੀ/ਕੁਲਵਿੰਦਰ ਸਿੰਘ ਡਾਂਗੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਭਾਰਤ ਸਰਕਾਰ ਅਧੀਨ ਚਾਈਲਡ ਇੰਡੀਆ ਫਾਊਾਡੇਸ਼ਨ ਦੀ ਅਗਵਾਈ 'ਚ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਲਈ ਯਤਨਸ਼ੀਲ ਲੁਧਿਆਣਾ ਜ਼ਿਲੇ੍ਹ ਨਾਲ ...

ਪੂਰੀ ਖ਼ਬਰ »

ਬਾਬਾ ਕਾਲਾ ਮਹਿਲ ਦੀ ਯਾਦ ਵਿਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸਮਾਪਤ

ਪਾਇਲ, 27 ਫਰਵਰੀ (ਰਾਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਬਰਮਾਲੀਪੁਰ ਵਿਖੇ ਬਾਬਾ ਕਾਲਾ ਮਹਿਲ ਦੀ ਯਾਦ ਵਿਚ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਜਿੱਥੇ ਹਜ਼ਾਰਾਂ ਸ਼ਰਧਾਲੂਆਂ ਨੇ ਬਾਬਾ ਕਾਲਾ ਮਹਿਲ ਜੀ ਦੇ ਅਸਥਾਨ 'ਤੇ ਮੱਥਾ ...

ਪੂਰੀ ਖ਼ਬਰ »

ਗੁੱਜਰਵਾਲ ਵਿਖੇ ਬਣਨ ਵਾਲੀ ਆਧੁਨਿਕ ਪਾਰਕ ਦੀ ਨੀਂਹ ਪੰਜ ਪਿਆਰਿਆਂ ਨੇ ਰੱਖੀ

ਜੋਧਾਂ, 27 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਗੁੱਜਰਵਾਲ ਵਿਖੇ ਗੁਰਦਵਾਰਾ ਭਾਈ ਕਾ ਡੇਰਾ ਸਾਹਿਬ ਦੇ ਸਾਹਮਣੇ ਬਣਨ ਵਾਲੀ ਆਧੁਨਿਕ ਪਾਰਕ ਦੀ ਨੀਂਹ ਸ੍ਰੀ ਅਨੰਦ ਸਾਹਿਬ ਦੇ ਪਾਠ ਅਤੇ ਅਰਦਾਸ ਉਪਰੰਤ ਪੰਜ ਪਿਆਰਿਆਂ ਨੇ ਜੈਕਾਰਿਆਂ ਦੀ ਗੂੰਜ 'ਚ ਰੱਖੀ | ਇਸ ਮੌਕੇ ਸਮਾਜ ...

ਪੂਰੀ ਖ਼ਬਰ »

ਦਿੱਲੀ ਦੰਗਿਆਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ

ਖੰਨਾ, 27 ਫਰਵਰੀ (ਅਜੀਤ ਬਿਊਰੋ)-ਇਸ ਵੇਲੇ ਪੂਰੇ ਭਾਰਤ ਵਿਚ ਇਸ ਵਕਤ ਡਰ ਤੇ ਸਹਿਮਦਾ ਮਾਹੌਲ ਬਣਿਆ ਹੋਇਆ ਹੈ | ਦਿਲੀ ਅਤੇ ਦੇਸ਼ ਦਾ ਹਰ ਹਿੱਸਾ ਤਣਾਅ ਵਿਚ ਹੈ ਲੋਕ ਆਪਣੇ ਘਰਾਂ ਵਿਚ ਮਹਿਫ਼ੂਜ਼ ਨਹੀ ਹਨ | ਪਰ ਦੇਸ਼ ਦੀ ਬੀ.ਜੀ.ਪੀ. ਸਰਕਾਰ ਆਰਾਮ ਨਾਲ ਸੁੱਤੀ ਪਈ ਹੈ ਦਿਲੀ ਵਿਚ ...

ਪੂਰੀ ਖ਼ਬਰ »

ਲੇਡੀਜ਼ ਹੈਲਪਿੰਗ ਹੈਾਡ ਸੁਸਾਇਟੀ ਨੇ ਸਕੂਲ ਨੂੰ ਦਿੱਤੀ ਸਮਾਰਟ ਐੱਲ.ਈ.ਡੀ.

ਖੰਨਾ, 27ਫਰਵਰੀ (ਹਰਜਿੰਦਰ ਸਿੰਘ ਲਾਲ)-ਸਰਕਾਰੀ ਮਿਡਲ ਸਕੂਲ ਬਿੱਲਾਂ ਵਾਲੀ ਛੱਪੜੀਂ ਵਿਖੇ ਲੇਡੀਜ਼ ਹੈਲਪਿੰਗ ਹੈਂਡ ਸੁਸਾਇਟੀ ਖੰਨਾ ਵਲੋਂ ਸਮਾਰਟ ਐੱਲ.ਈ.ਡੀ. ਦਾਨ ਕੀਤੀ ਗਈ ਤਾ ਜੋ ਵਿਦਿਆਰਥੀਆ ਨੂੰ ਮਿਆਰੀ ਸਿਖਿਆ ਮੁਹੱਈਆ ਕੀਤੀ ਜਾ ਸਕੇ | ਸਕੂਲ ਦੇ ਮੁੱਖ ਅਧਿਆਪਕ ...

ਪੂਰੀ ਖ਼ਬਰ »

ਬਰਸਾਲਪੁਰ ਦੇ ਖਿਡਾਰੀਆਂ ਨੇ ਜਿੱਤਿਆ ਬਿਜਲੀਪੁਰ ਦਾ ਕਬੱਡੀ ਕੱਪ

ਸਮਰਾਲਾ, 27 ਫਰਵਰੀ (ਕੁਲਵਿੰਦਰ ਸਿੰਘ)-ਸਮਰਾਲਾ ਨੇੜਲੇ ਪਿੰਡ ਬਿਜਲੀਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਕਰਵਾਇਆ ਜਾਣ ਵਾਲਾ ਦੋ ਰੋਜਾ ਕਬੱਡੀ ਕੱਪ ਸੈਂਕੜੇ ਖਿਡਾਰੀਆਂ ਤੇ ਦਰਸ਼ਕਾਂ ਦੀ ਵੱਡੀ ਆਮਦ ਨਾਲ ਸਫਲਤਾ ਪੂਰਵਕ ਸਮਾਪਤ ਹੋ ਗਿਆ | ਗੁਰੂ ਨਾਨਕ ਸਪੋਰਟਸ ਕਲੱਬ ਦੇ ...

ਪੂਰੀ ਖ਼ਬਰ »

ਸਰਕਲ ਦਿਹਾਤੀ ਪ੍ਰਧਾਨ ਪਿ੍ਤਪਾਲ ਸਿੰਘ ਦਾ ਆਪਣੇ ਪਿੰਡ ਝੱਮਟ ਵਿਖੇ ਸਨਮਾਨ

ਮਲੌਦ, 27 ਫਰਵਰੀ (ਦਿਲਬਾਗ ਸਿੰਘ ਚਾਪੜਾ)-ਪੀ.ਏ.ਡੀ.ਬੀ. ਮਲੌਦ ਦੇ ਚੇਅਰਮੈਨ ਪਿ੍ਤਪਾਲ ਸਿੰਘ ਝੱਮਟ ਨੂੰ ਸਰਕਲ ਮਲੌਦ ਦਿਹਾਤੀ ਦਾ ਸਰਕਲ ਪ੍ਰਧਾਨ ਚੁਣੇ ਜਾਣ 'ਤੇ ਪਿੰਡ ਝੱਮਟ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪੰਚਾਇਤ ...

ਪੂਰੀ ਖ਼ਬਰ »

ਹਿੰਦੀ ਪੁੱਤਰੀ ਪਾਠਸ਼ਾਲਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਸਥਾਨ ਹਾਸਲ ਕੀਤੇ

ਖੰਨਾ, 27 ਫਰਵਰੀ (ਹਰਜਿੰਦਰ ਸਿੰਘ ਲਾਲ)-ਹਿੰਦੀ ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਚ 14ਵੇਂ ਕਾਮਰਸ ਟੈਲੇਂਟ ਸਰਚ ਇਮਤਿਹਾਨ ਵਿਚ ਨੈਸ਼ਨਲ ਪੱਧਰ ਟੈਸਟ ਵਿਚੋਂ ਸੰਸਥਾ ਦੀ 11ਵੀਂ ਅਤੇ 12 ਦੀਆਂ ਕਾਮਰਸ ਦੀਆਂ 28 ਵਿਦਿਆਰਥਣਾਂ ਨੇ ਭਾਗ ਲਿਆ, ਜਿਸ ਵਿਚ 12ਵੀਂ ...

ਪੂਰੀ ਖ਼ਬਰ »

ਬਰਵਾਲਾ ਸਕੂਲ ਵਿਚ ਜਰਨੈਲ ਸਿੰਘ ਦੀ ਯਾਦ ਵਿਚ ਕਮਰਾ ਬਣਾਉਣ ਲਈ ਨੀਂਹ ਰੱਖੀ

ਕੁਹਾੜਾ, 27 ਫਰਵਰੀ (ਤੇਲੂ ਰਾਮ ਕੁਹਾੜਾ)-ਪਿੰਡ ਬਰਵਾਲਾ ਦੇ ਸਵਰਗਵਾਸੀ ਜਰਨੈਲ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਰਵਾਲਾ ਵਿਚ ਇਕ ਕਮਰਾ ਬਣਾਉਣ ਲਈ ਨੀਂਹ ਰੱਖੀ ਗਈ ¢ ਨੀਂਹ ਰੱਖਣ ਦੀ ਰਸਮ ਗਿਆਨੀ ਗੁਰਬਚਨ ਸਿੰਘ ਵਲੋਂ ਅਰਦਾਸ ...

ਪੂਰੀ ਖ਼ਬਰ »

ਜਥੇ. ਤਲਵੰਡੀ ਨੇ ਸ਼੍ਰੋਮਣੀ ਕਮੇਟੀ ਤਰਫੋਂ ਕੈਂਸਰ ਪੀੜਤ ਨੂੰ ਸਹਾਇਤਾ ਰਾਸ਼ੀ ਕੀਤੀ ਭੇਟ

ਰਾਏਕੋਟ, 27 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਰਫੋਂ ਜਥੇ. ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਸਿਕੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਤਾਜਪੁਰ ਜੋ ਕੈਂਸਰ ਦੀ ਭਿਆਨਕ ਬਿਮਾਰੀ ਤੋਂ ਪੀੜਤ ਸੀ, ਜਿਸ ...

ਪੂਰੀ ਖ਼ਬਰ »

ਮੈਨੇਜਰ ਨਿਰਭੈ ਸਿੰਘ ਚੀਮਨਾ ਵਧੀਆ ਸੇਵਾਵਾਂ ਬਦਲੇ ਸਨਮਾਨਿਤ

ਰਾਏਕੋਟ, 27 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਪਾਤਸ਼ਾਹੀ 10ਵੀਂ ਹੇਰਾਂ ਦੇ ਮੈਨੇਜਰ ਨਿਰਭੈ ਸਿੰਘ ਚੀਮਨਾ ਨੂੰ ਵਧੀਆ ਸੇਵਾਵਾਂ ਨਿਭਾਉਣ ਬਦਲੇ ਤਖਤ ਸ਼੍ਰੀ ਕੇਸ਼ਗੜ੍ਹ ਸਾਹਿਬ (ਸ਼੍ਰੀ ਅਨੰਦਪੁਰ ਸਾਹਿਬ) ਵਿਖੇ ਬਜਟ ਮੀਟਿੰਗ ਦੌਰਾਨ ਹਰਜਿੰਦਰ ਸਿੰਘ ਧਾਮੀ ...

ਪੂਰੀ ਖ਼ਬਰ »

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਯਾਦ ਵਿਚ ਛੇਵਾਂ ਕੁਸ਼ਤੀ ਦੰਗਲ ਕਰਵਾਇਆ

ਜਗਰਾਉਂ, 27 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਯਾਦ ਵਿਚ ਰੌਸ਼ਨੀ ਦੇ ਮੇਲੇ ਜਗਰਾਉਂ ਵਿਖੇ ਛੇਵਾਂ ਕੁਸ਼ਤੀ ਦੰਗਲ ਉਨ੍ਹਾਂ ਤੋਂ ਵਰੋਸਾਏ ਤੇ ਸੁਪੱਤਰ ਸੰਤ ਬਾਬਾ ...

ਪੂਰੀ ਖ਼ਬਰ »

ਪਿੰਡ ਸਿੱਧਵਾਂ ਕਲਾਂ ਵਿਖੇ ਕਲੇਰ ਤੇ ਮਲਕ ਨੇ ਡੇਹਲੋਂ ਰੈਲੀ ਨੂੰ ਸਫ਼ਲ ਬਣਾਉਣ ਸਬੰਧੀ ਕੀਤੀ ਮੀਟਿੰਗ

ਚੌਾਕੀਮਾਨ, 27 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜਗਰਾਉਂ ਦੇ ਇੰਚਾਰਜ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਤੇ ਚੇਅਰਮੈਨ ਦੀਦਾਰ ਸਿੰਘ ਮਲਕ ਨੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਅਕਾਲੀ ਦਲ ਦੀ ਮਿਤੀ 15 ਮਾਰਚ ਨੂੰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਨਵੇਂ ਵਿੱਦਿਅਕ ਸੈਸ਼ਨ ਲਈ ਦਾਖ਼ਲੇ ਸ਼ੁਰੂ

ਰਾਏਕੋਟ, 27 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਨਵੇਂ ਦਾਖਲੇ ਸੈਸ਼ਨ 2020-21 ਲਈ ਸ਼ੁਰੂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ਼੍ਰੀਮਤੀ ਡਿੰਪਲ ਢਿੱਲੋਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੰਨਾ ਦੀ ਵਿੱਦਿਅਕ ਸੰਸਥਾ ਦੀ ਚੋਣ ਵਿਚ 2 ਵਕੀਲਾਂ ਨੇ ਕਾਗਜ਼ ਕੀਤੇ ਦਾਖ਼ਲ

ਖੰਨਾ, 27 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ 4 ਕਾਲਜ ਤੇ 3 ਸਕੂਲਾਂ ਨੂੰ ਚਲਾਉਣ ਵਾਲੀ ਖੰਨਾ ਦੀ ਸੱਭ ਤੋਂ ਵੱਡੀ ਵਿੱਦਿਅਕ ਸੰਸਥਾ ਏ.ਐੱਸ. ਹਾਈ ਸਕੂਲ ਮੈਨੇਜਮੈਂਟ ਸੋਸਾਇਟੀ ਦੀ ਚੋਣ 22 ਮਾਰਚ ਨੂੰ ਹੋਣ ਵਾਲੀ ਚੋਣ ਲਈ ਕਾਗਜ਼ ਨਾਮਜ਼ਦਗੀ ਭਰਨ ਦੇ ਪਹਿਲੇ ਦਿਨ 2 ...

ਪੂਰੀ ਖ਼ਬਰ »

ਸੋਮਲ ਖੇੜੀ ਵਿਖੇ ਕਬੱਡੀ 65 ਕਿੱਲੋ ਤੇ ਇਕ ਪਿੰਡ ਓਪਨ ਦੇ ਫਸਵੇਂ ਮੁਕਾਬਲੇ ਅੱਜ

ਮਲੌਦ, 27 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ/ਸਹਾਰਨ ਮਾਜਰਾ)-ਪਿੰਡ ਸੋਮਲ ਖੇੜੀ ਦੇ ਨੌਜਵਾਨਾ ਵਲ਼ੋਂ ਸ਼ਹੀਦ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਦੀ ਯਾਦ 'ਚ ਅੱਜ 28 ਫਰਵਰੀ ਨੂੰ ਖੇਡ ਸਟੇਡੀਅਮ ਮਲੌਦ ਰੋੜੀਆਂ ਵਿਖੇ ਕਰਵਾਏ ਜਾ ਰਹੇ ਕਬੱਡੀ ਕੱਪ ...

ਪੂਰੀ ਖ਼ਬਰ »

ਰਾਖਵਾਂਕਰਨ ਪਾਲਿਸੀ 'ਚ ਬਦਲਾਅ ਨਾ ਕਰਨ ਬਾਰੇ ਵਿਧਾਇਕ ਲੱਖਾ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਦੋਰਾਹਾ, 27 ਫ਼ਰਵਰੀ (ਮਨਜੀਤ ਸਿੰਘ ਗਿੱਲ)-ਪਿਛਲੇ ਦਿਨੀਂ ਮਾਣਯੋਗ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਣਾਇਆ ਗਿਆ ਸੀ ਕਿ ਨੌਕਰੀਆਂ ਤੇ ਸੇਵਾਵਾਂ 'ਚ ਰਾਖਵਾਂਕਰਨ ਪਾਲਿਸੀ 'ਚ ਜੇਕਰ ਕੋਈ ਬਦਲਾਅ ਕਰਨਾ ਹੈ ਤਾਂ ਉਹ ਸੂਬਾ ਸਰਕਾਰਾਂ ਦੇ ਹੱਥ ਵਿਚ ਹੈ ਕਿ ਉਹ ਰਾਖਵਾਂਕਰਨ 'ਚ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟਫੋਨ ਨਾ ਦੇਣ ਦਾ ਕੋਰੋਨਾ ਵਾਇਰਸ ਦਾ ਲਾਇਆ ਬਹਾਨਾ-ਉਮੈਦਪੁਰ

ਬੀਜਾ, 27 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਦਾ ਵਾਅਦਾ ਕੀਤਾ ਗਿਆ ਸੀ ¢ ਵਿਧਾਨ ਸਭਾ ਵਿਚ ਚੱਲ ਰਹੇ ਸੈਸ਼ਨ ਦੌਰਾਨ ਅੱਜ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਬੱਚਿਆਂ ਵਲੋਂ ਰੈਲੀ ਦੌਰਾਨ ਲੋਕਾਂ ਨੂੰ ਖ਼ੂਨਦਾਨ ਕਰਨ ਦੀ ਅਪੀਲ

ਅਹਿਮਦਗੜ੍ਹ, 27 ਫ਼ਰਵਰੀ (ਰਣਧੀਰ ਸਿੰਘ ਮਹੋਲੀ/ਰਵਿੰਦਰ ਪੁਰੀ)-ਸਕੂਲੀਂ ਬੱਚਿਆਂ ਵਲੋਂ ਸ਼ਹਿਰ ਦੇ ਬਾਜ਼ਾਰਾਂ ਵਿਚ ਰੈਲੀ ਕਰਦਿਆਂ ਲੋਕਾਂ ਨੂੰ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਲਗਾਏ ਜਾਂਦੇ ਵਿਸ਼ਾਲ ਖ਼ੂਨਦਾਨ ਕੈਂਪ ਵਿਚ ਖ਼ੂਨਦਾਨ ਕਰਨ ਲਈ ਪ੍ਰੇਰਿਤ ...

ਪੂਰੀ ਖ਼ਬਰ »

ਸਪੋਰਟਸ ਮੀਟ ਦੇ ਮੌਕੇ 'ਤੇ ਜੈਵਿਕ ਖਾਦ ਦੀ ਪ੍ਰਦਰਸ਼ਨੀ

ਬੀਜਾ, 27 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਡਿਪਾਰਟਮੈਂਟ ਆਫ਼ ਜ਼ੁਆਲੋਜ਼ੀ ਵਲੋਂ ਜੈਵਿਕ ਖਾਦ ਦੀ ਪ੍ਰਦਰਸ਼ਨੀ ਤੇ ਸੇਲ 20 ਫਰਵਰੀ 2020 ਨੂੰ ਕਾਲਜ ਦੀ ਸਪੋਰਟਸ ਮੀਟ ਦੇ ਮੌਕੇ ਤੇ ਲਗਾਈ ਗਈ ¢ ਇਸ ਵਿਚ ਕਾਲਜ ਦੇ ਬੀ.ਐੱਸ.ਸੀ. ਮੈਡੀਕਲ ਦੇ ...

ਪੂਰੀ ਖ਼ਬਰ »

ਕਨੇਚ ਖੇਡ ਮੇਲੇ ਦਾ ਪੋਸਟਰ ਬੀਬੀ ਸਤਵਿੰਦਰ ਕੌਰ ਬਿੱਟੀ ਵਲੋਂ ਜਾਰੀ

ਸਾਹਨੇਵਾਲ, 27 ਫਰਵਰੀ (ਹਰਜੀਤ ਸਿੰਘ ਢਿੱਲੋਂ/ਅਮਰਜੀਤ ਸਿੰਘ ਮੰਗਲੀ)-ਸਵ. ਹਰਮਿੰਦਰ ਸਿੰਘ ਭੰਡਾਲ ਦੀ ਯਾਦ ਵਿਚ ਭੰਡਾਲ ਯੂਥ ਵੈੱਲਫੇਅਰ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ, ਐੱਨ. ਆਰ. ਆਈ. ਵੀਰ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 8 ਤੇ 9 ਮਾਰਚ ਨੂੰ ਕਨੇਚ ਵਿਖੇ ਕਰਵਾਏ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਮਾਛੀਵਾੜਾ-4 ਨੇ ਦਾਖਲਾ ਰੈਲੀ ਕੱਢੀ

ਮਾਛੀਵਾੜਾ ਸਾਹਿਬ, 27 ਫਰਵਰੀ (ਸੁਖਵੰਤ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਮਾਛੀਵਾੜਾ-4 ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਬਲਾਕ ਅਧਿਕਾਰੀ ਕੁਲਵੰਤ ਸਿੰਘ ਤੇ ਸਕੂਲ ਮੁਖੀ ਪ੍ਰਦੀਪ ਕੁਮਾਰ ਕੁੰਦਰਾ ਦੀ ਅਗਵਾਈ ਹੇਠ ਨਵੇਂ ਸੈਸ਼ਨ 2020-21 ਲਈ ਨਵੇਂ ਸੈਸ਼ਨ ਲਈ ...

ਪੂਰੀ ਖ਼ਬਰ »

ਨਗਰ ਪੰਚਾਇਤ ਮਲੌਦ 2 ਕਰੋੜ ਰੁਪਏ ਦੀ ਗਰਾਂਟ ਨਾਲ ਸ਼ਹਿਰ ਨੂੰ ਨਵੀਂ ਦਿਖ ਪ੍ਰਦਾਨ ਕਰਾਵੇਗੀ- ਰੋੜੀਆਂ, ਮਟਕਣ

ਮਲੌਦ, 27 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਦੇ ਪਤੀ ਚੇਅਰਮੈਨ ਰਾਜਿੰਦਰ ਸਿੰਘ ਕਾਕਾ ਰੋੜੀਆਂ ਤੇ ਉਪ-ਪ੍ਰਧਾਨ ਨਮਿਤਾ ਮਟਕਣ ਦੇ ਪਤੀ ਸਾਬਕਾ ਪ੍ਰਧਾਨ ਅਮਰਦੀਪ ਮਟਕਣ ਨੇ ਗੱਲਬਾਤ ...

ਪੂਰੀ ਖ਼ਬਰ »

ਮਜ਼ਦੂਰਾਂ ਦੇ ਬੱਚਿਆਂ ਲਈ ਸਰਕਾਰ ਬਲੀਬੇਗ 'ਚ ਪ੍ਰਾਇਮਰੀ ਸਕੂਲ ਬਣਾਏ : ਗਿੱਲ, ਬਵੇਜਾ

ਮਾਛੀਵਾੜਾ ਸਾਹਿਬ, 27 ਫਰਵਰੀ (ਸੁਖਵੰਤ ਸਿੰਘ ਗਿੱਲ)-ਇੱਕ ਚੰਗੇ ਪਿੰਡ ਬਰਾਬਰ ਦੀ ਆਬਾਦੀ ਵਾਲੀ ਮਾਛੀਵਾੜਾ ਦੀ ਬਲੀਬੇਗ ਬਸਤੀ ਦੇ ਬੱਚਿਆਂ ਨੂੰ ਘਰ ਨੇੜੇ ਸਿੱਖਿਆ ਮੁਹੱਈਆ ਕਰਾਉਣ ਨੂੰ ਲੈ ਕੇ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਗਿੱਲ ਅਤੇ ਸੀਨੀਅਰ ...

ਪੂਰੀ ਖ਼ਬਰ »

ਹਰੇ ਭਰੇ ਦਰਖਤਾਂ ਨੂੰ ਕੱਟਣ ਤੋਂ ਰੋਕਣ ਲਈ ਪ੍ਰਸ਼ਾਸਨ ਸਖ਼ਤ ਕਾਰਵਾਈ ਕਰੇ-ਲੋਕ ਜਗਾਊ ਮੰਚ

ਪਾਇਲ, 27 ਫਰਵਰੀ (ਪੱਤਰ ਪ੍ਰੇਰਕ)-ਪੰਜਾਬ ਸਰਕਾਰ, ਸਮਾਜਸੇਵੀ ਸੰਸਥਾਵਾਂ, ਸਪੋਰਟਸ ਕਲੱਬਾਂ, ਵਾਤਾਵਰਨ ਪ੍ਰੇਮੀਆਂ ਤੇ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਸੂਬੇ ਨੂੰ ਹਰਾ ਭਰਾ ਬਣਾਉਣ ਲਈ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਵਸ ਤੇ ਵੱਡੀ ਗਿਣਤੀ ਵਿਚ ਬੂਟੇ ...

ਪੂਰੀ ਖ਼ਬਰ »

ਗੋਹ ਦੀ ਵਿਦਿਆਰਥਣ ਗੁਰਿੰਦਰਜੀਤ ਕੌਰ ਰਾਜ ਪੱਧਰੀ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ ਰਹੀ

ਖੰਨਾ, 27 ਫਰਵਰੀ (ਹਰਜਿੰਦਰ ਸਿੰਘ ਲਾਲ)-ਗਿਆਨ ਉਤਸਵ ਰਾਜ ਪੱਧਰੀ ਅਚੀਵਮੈਂਟ ਮੁਕਾਬਲੇ ਵਿਚ ਪੰਜਾਬ ਭਰ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਗੁਰਿੰਦਰਜੀਤ ਕੌਰ ਦਾ ਸਰਕਾਰੀ ਸੀਨੀ. ਸੈਕ. ਸਕੂਲ ਮਾਨੂੰਪੁਰ ਵਿਖੇ ਪਿ੍ੰਸੀਪਲ ਮਨੋਜ ਕੁਮਾਰ ਅਤੇ ਸਮੂਹ ...

ਪੂਰੀ ਖ਼ਬਰ »

ਪਿੰਡ ਦਹਿੜੂ ਦੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਵਲੋਂ ਦਾਖਲਾ ਰੈਲੀ ਕੱਢੀ

ਬੀਜਾ, 27 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਸਰਕਾਰੀ ਪ੍ਰਾਇਮਰੀ ਸਕੂਲ ਦਹਿੜੂ ਵਿਖੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦਾ ਦਾਖ਼ਲਾ ਵਧਾਉਣ ਲਈ ਸਕੂਲ ਅਧਿਆਪਕਾਂ ਅਤੇ ਬੱਚਿਆ ਵਲੋਂ ਰੈਲੀ ਕੀਤੀ ਗਈ¢ਇਹ ਦਾਖਲਾ ਮੁਹਿੰਮ ਬੀ.ਪੀ.ਈ.ਓ. ਸ. ਮੇਲਾ ਸਿੰਘ ਜੀ ਦੇ ਦਿਸ਼ਾ ...

ਪੂਰੀ ਖ਼ਬਰ »

ਬੇਰ ਕਲਾਂ ਵਿਖੇ ਕਬੱਡੀ ਦਾ ਮਹਾਂ ਕੁੰਭ 15 ਨੂੰ

ਮਲੌਦ, 27 ਫਰਵਰੀ (ਸਹਾਰਨ ਮਾਜਰਾ)-ਸੰਤ ਬਾਬਾ ਸ਼ੀਹਾਂ ਸਿੰਘ ਜੀ ਗਿੱਲ, ਬਾਬਾ ਠਾਕੁਰ ਗੁਲਾਬ ਸਿੰਘ ਯਾਦਗਾਰੀ ਫਰੈਂਡਜ਼ ਸਪੋਰਟਸ ਕਲੱਬ ਬੇਰ ਕਲਾਂ ਵਲੋਂ ਚੇਅਰਮੈਨ ਵਰਿੰਦਰਜੀਤ ਸਿੰਘ ਵਿੱਕੀ, ਸੰਤ ਬਾਬਾ ਬੇਅੰਤ ਸਿੰਘ, ਸੰਤ ਬਾਬਾ ਸੁਖਦੇਵ ਸਿੰਘ ਲੰਗਰਾਂ ਵਾਲੇ, ...

ਪੂਰੀ ਖ਼ਬਰ »

ਬਾਲਾ ਜੀ ਮੰਡਲ ਵਲੋਂ ਸਾਲਾਸਰ ਧਾਮ ਲਈ ਪਹਿਲਾ ਪੈਦਲ ਜਥਾ ਰਵਾਨਾ

ਅਹਿਮਦਗੜ੍ਹ, 27 ਫਰਵਰੀ (ਪੁਰੀ)-ਸ੍ਰੀ ਸਾਲਾਸਰ ਬਾਲਾ ਜੀ ਸੇਵਾ ਮੰਡਲ ਵਲੋਂ ਸ੍ਰੀ ਹਨੂੰਮਾਨ ਮੰਦਰ 51 ਪੈਦਲ ਯਾਤਰੀਆਂ ਦਾ ਪੈਦਲ ਜਥਾ ਸ੍ਰੀ ਸਲਸਰ ਧਾਮ ਲਈ ਰਵਾਨਾ ਹੋਇਆ | ਇਸ ਤੋਂ ਪਹਿਲਾਂ ਸ੍ਰੀ ਹਨੂੰਮਾਨ ਮੰਦਰ ਵਿਚ ਪੂਜਾ ਅਰਚਨਾ ਉਪਰੰਤ ਸ਼੍ਰੀ ਰਾਧਾ ਰਾਣੀ ਪ੍ਰਭਾਤ ...

ਪੂਰੀ ਖ਼ਬਰ »

ਕਾਕਾ ਰਣਬੀਰ ਸਿੰਘ ਦੀ ਅਗਵਾਈ ਵਿਚ ਸਸਤੀ ਕਣਕ ਵੰਡੀ

ਖੰਨਾ, 27 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਮਲੇਰਕੋਟਲਾ ਰੋਡ ਸਥਿਤ ਵਾਰਡ ਨੰਬਰ 25 ਵਿਚ ਸੀਨੀਅਰ ਯੂਥ ਕਾਂਗਰਸੀ ਆਗੂ ਰਣਬੀਰ ਸਿੰਘ ਕਾਕਾ ਨੇ ਗੁਰੂ ਹਰਕਿ੍ਸ਼ਨ ਨਗਰ 'ਚ ਆਟਾ ਦਾਲ ਯੋਜਨਾ ਤਹਿਤ ਇਲਾਕੇ ਦੇ 200 ਤੋਂ ਲਾਭਪਾਤਰੀਆਂ ਨੂੰ ਕਣਕ ਵੰਡਣ ਦੀ ਸ਼ੁਰੂਆਤ ਕੀਤੀ | ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਦਾਖ਼ਲੇ ਵਧਾਉਣ ਲਈ ਘੁਮਾਇਤ ਸਕੂਲ ਵਲੋਂ ਰੈਲੀ

ਕੁਹਾੜਾ, 27 ਫਰਵਰੀ (ਤੇਲੁ ਰਾਮ ਕੁਹਾੜਾ)-ਪੰਜਾਬ ਦੇ ਸਿਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਵਧਾਉਣ ਲਈ ਜੋ ਮੁਹਿੰਮ ਵਿੱਢੀ ਗਈ ਹੈ ਉਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਘੁਮਾਇਤ ਵਲੋਂ ਜਾਗਰੂਕਤਾ ਰੈਲੀ ਸਕੂਲ ਦੇ ਇੰਚਾਰਜ ਨਰਿੰਦਰ ਕੌਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX