ਤਾਜਾ ਖ਼ਬਰਾਂ


ਵਿਸਾਖੀ ਮੌਕੇ ਨਹੀਂ ਹੋਵੇਗਾ ਇਕੱਠ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
. . .  2 minutes ago
ਅੰਮ੍ਰਿਤਸਰ, 3 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀਡੀਓ...
ਤਪਾ ਪੁਲਿਸ ਨੇ ਮਾਮਲਾ ਦਰਜ਼ ਕਰ ਆਰਜ਼ੀ ਜੇਲ੍ਹ 'ਚ ਭੇਜੇ ਦੋ ਨੌਜਵਾਨ
. . .  13 minutes ago
ਤਪਾ ਮੰਡੀ, 3 ਅਪ੍ਰੈਲ (ਵਿਜੇ ਸ਼ਰਮਾ)- ਵਿਸ਼ਵ ਭਰ 'ਚ ਫੈਲੇ ਕੋਰੋਨਾਵਾਇਰਸ ਦੇ ਚੱਲਦਿਆਂ ਸਰਕਾਰ ਵੱਲੋਂ 14 ਅਪ੍ਰੈਲ....
ਬਲਾਕ ਬਾਘਾ ਪੁਰਾਣਾ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  19 minutes ago
ਠੱਠੀ ਭਾਈ, 3 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ ਲਈ ਬਲਾਕ ਬਾਘਾ ਪੁਰਾਣਾ...
ਭਿੰਡੀ ਸੈਦਾਂ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਾਹਨ ਕੀਤੇ ਕਾਬੂ
. . .  24 minutes ago
ਭਿੰਡੀ ਸੈਦਾਂ, 3 ਅਪ੍ਰੈਲ (ਪ੍ਰਿਤਪਾਲ ਸਿੰਘ ਸੂਫ਼ੀ)- ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਅੱਜ...
ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਸ੍ਰੀ ਸਹਿਜ ਪਾਠ ਆਰੰਭ
. . .  22 minutes ago
ਅੰਮ੍ਰਿਤਸਰ,3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਵਿਖੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ...
ਰਾਜਪੁਰਾ : 7 ਵਿਅਕਤੀਆਂ ਖਿਲਾਫ ਕਰਫ਼ਿਊ ਉਲੰਘਣਾ ਦੇ ਚੱਲਦਿਆਂ ਮਾਮਲੇ ਦਰਜ
. . .  53 minutes ago
ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ - ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ’ਚ ਲਿਆ ਗਿਆ ਫ਼ੈਸਲਾ
. . .  58 minutes ago
ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਵਿਸ਼ਵ ਭਰ ਵਿਚ ਫੈਲੀ ਮਹਾਂਮਾਰੀ ਕੋਰੋਨਾਵਾਇਰਸ ਦੇ ਚੱਲਦਿਆਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਮਨਾਉਣ ਸਬੰਧੀ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਇਸ ਮੌਕੇ ਇਹ ਫ਼ੈਸਲਾ...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
. . .  about 1 hour ago
ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ ਦੀ ਤਨਖਾਹ ਵਿਭਾਗ ਰਾਹੀਂ ਦਾਨ ਕਰੇਗਾ - ਸੂਬਾ ਪ੍ਰਧਾਨ ਯਾਦਵਿੰਦਰ ਸਿੰਘ
. . .  about 1 hour ago
ਸ਼ਾਹਕੋਟ, 3 ਅਪ੍ਰੈਲ (ਅਜ਼ਾਦ ਸਚਦੇਵਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਯਾਦਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਲਈ ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ...
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਮੌਕੇ ਹੋਈ ਵਿਰੋਧਤਾ ਤੋਂ ਨਿਰਾਸ਼ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਵੱਲੋਂ ਲਿਆ ਗਿਆ ਵੱਡਾ ਫ਼ੈਸਲਾ
. . .  about 1 hour ago
ਅੰਮ੍ਰਿਤਸਰ, 3 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) - ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਸਦੀਵੀ ਵਿਛੋੜੇ ਦੇ ਚੱਲਦਿਆਂ ਜਿੱਥੇ ਸਮੁੱਚੇ ਸਿੱਖ ਪੰਥ ਵਿਚ ਦੁੱਖ ਦੀ ਲਹਿਰ ਹੈ ਉੱਥੇ ਹੀ ਉਨ੍ਹਾਂ ਦੇ ਅੰਤਿਮ ਸਸਕਾਰ ਨੂੰ ਲੈ ਕੇ ਵੇਰਕਾ ਪਿੰਡ ਵਿਚ...
78 ਵਿਚੋਂ 42 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਐੱਸ. ਏ. ਐੱਸ. ਨਗਰ, 3 ਅਪ੍ਰੈਲ (ਕੇ. ਐੱਸ. ਰਾਣਾ) - ਸ਼ਹਿਰ ਵਿਚੋਂ ਪਿਛਲੇ ਦੋ ਦਿਨਾਂ ਦੌਰਾਨ ਲਏ 78 ਨਮੂਨਿਆਂ ਦੀਆਂ ਰਿਪੋਰਟਾਂ ਪੀ. ਜੀ. ਆਈ. ਵੱਲੋਂ ਜਾਰੀ ਕਰ ਦਿੱਤੀ ਗਈਆਂ ਹਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਆਈਆਂ 42 ਰਿਪੋਰਟਾਂ ‘ਚ ਕਿਸੇ ਵੀ...
ਵਿਸਾਖੀ ਬਾਰੇ ਫ਼ੈਸਲਾ ਲੈਣ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ
. . .  about 1 hour ago
ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲਾ ਮਨਾਉਣ ਬਾਰੇ ਕੋਈ ਫ਼ੈਸਲਾ ਲੈਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ...
ਹਿਮਾਚਲ ਪ੍ਰਦੇਸ਼ ’ਚ ਕੋਰੋਨਾਵਾਇਰਸ ਦੂਸਰੀ ਮੌਤ
. . .  about 1 hour ago
ਸ਼ਿਮਲਾ, 3 ਅਪ੍ਰੈਲ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਵਿਚ ਕੋਰੋਨਾਵਾਇਰਸ ਨਾਲ ਇਕ ਹੋਰ ਹੋਈ ਹੈ। ਬੱਦੀ ਦੀ ਮਹਿਲਾ ਨੇ ਪੀ.ਜੀ.ਆਈ. ਚੰਡੀਗੜ੍ਹ ’ਚ ਦਮ ਤੋੜਿਆ ਹੈ। ਇਹ ਹਿਮਾਚਲ ਪ੍ਰਦੇਸ਼ ਵਿਚ ਦੂਸਰੀ...
ਹਸਪਤਾਲ ’ਚ ਜਮਾਤੀਆਂ ਦੀ ਬਦਸਲੂਕੀ ਨੂੰ ਯੋਗੀ ਨੇ ਦੱਸਿਆ ਗੰਭੀਰ ਅਪਰਾਧ
. . .  about 2 hours ago
ਗਾਜ਼ੀਆਬਾਦ, 3 ਅਪ੍ਰੈਲ - ਯੂਪੀ ਸਰਕਾਰ ਨੇ ਗਾਜ਼ੀਆਬਾਦ ਦੇ ਜ਼ਿਲ੍ਹਾ ਐਮ.ਐਮ.ਜੀ. ਹਸਪਤਾਲ ਵਿਚ ਹੋਈ ਘਟਨਾ ਤੋਂ ਬਾਅਦ ਦੋਸ਼ੀਆਂ ’ਤੇ ਐਨ.ਐਸ.ਏ. (ਨੈਸ਼ਨਲ ਸਿਕਿਓਰਟੀ ਐਕਟ) ਲਗਾਉਣ ਦਾ ਆਦੇਸ਼ ਦਿੱਤਾ ਹੈ। ਜਿਕਰਯੋਗ ਹੈ ਕਿ ਹਸਪਤਾਲ ਵਿਚ ਭਰਤੀ ਕਰਾਏ...
ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ-ਡਾ ਰੂਪ ਸਿੰਘ
. . .  about 2 hours ago
ਅੰਮਿ੍ਤਸਰ 3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਭਾਈ ਸਾਹਿਬ ਨਾਲ ਸਬੰਧਤ ਬਿਲਕੁਲ ਚੋਣਵੇਂ ਮੈਂਬਰ ਹੀ ਹਾਜ਼ਰ ਰਹਿਣਗੇ। ਜਿਸ ਲਈ ਉਨ੍ਹਾਂ ਦੀ...
ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ’ਚ 5.05 ਕਰੋੜ ਰੁਪਏ ਦਾਨ
. . .  about 2 hours ago
ਹਜ਼ਰਤ ਨਿਜਾਮੁਦੀਨ ਤਬਲੀਗ਼ੀ ਜਮਾਤ ਦੇ ਡਰਾਈਵਰ ਦੇ ਕੋਰੋਨਾ ਟੈਸਟ ਸੈਂਪਲ ਲਏ, ਪਿੰਡ ਹਰਸੀਆਂ ਦਾ ਰਹਿਣ ਵਾਲਾ ਹੈ ਇਹ ਡਰਾਈਵਰ
. . .  about 2 hours ago
ਲੁਧਿਆਣਾ ਵਿਚ ਇਕ ਹੋਰ ਔਰਤ ਵਿਚ ਕੋਰੋਨਾਵਾਇਰਸ ਪਾਇਆ ਗਿਆ
. . .  about 3 hours ago
ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡ ਸੀਲ
. . .  about 3 hours ago
ਯੂਰਪੀਅਨ ਦੇਸ਼ਾਂ ਵਾਂਗ ਭਾਰਤ ਦੇ ਹਾਲਾਤ ਨਹੀਂ - ਕੇਂਦਰੀ ਸਿਹਤ ਮੰਤਰੀ
. . .  about 3 hours ago
ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦੇਵੇਗੀ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ
. . .  about 3 hours ago
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਇਆ ਜਾਵੇਗਾ ਸ੍ਰੀ ਅਖੰਡ ਪਾਠ ਸਾਹਿਬ
. . .  about 3 hours ago
ਵਾਤਾਵਰਨ ਸਾਫ਼ ਹੋਣ ਕਰਕੇ ਹਿਮਾਲਿਆ ਪਰਬਤ ਦੇ ਬਰਫ ਨਾਲ ਲੱਦੇ ਪਹਾੜ ਦਿਸਣੇ ਸ਼ੁਰੂ
. . .  about 3 hours ago
ਗੁਰੂ ਨਾਨਕ ਦੇਵ ਹਸਪਤਾਲ ਦੇ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ
. . .  about 2 hours ago
ਬੈਂਕਾਂ ਕਰਮਚਾਰੀ ਵੰਡ ਰਹੇ ਹਨ ਘਰ-ਘਰ ਪੈਨਸ਼ਨਾਂ‌
. . .  about 4 hours ago
ਕੋਰੋਨਾਵਾਇਰਸ ਕਾਰਨ ਭਾਰਤ ਦੀ ਵਿਕਾਸ ਦਰ ਨੂੰ ਲੱਗੇਗਾ ਵੱਡਾ ਝਟਕਾ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ 40 ਖੇਡ ਸ਼ਖ਼ਸੀਅਤਾਂ ਨਾਲ ਕੀਤੀ ਵੀਡੀਓ ਕਾਨਫ਼ਰੰਸ
. . .  about 4 hours ago
ਗੁਰੂ ਹਰ ਸਹਾਏ ਅਤੇ ਲੱਖੋਂ ਕੇ ਬਹਿਰਾਮ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 11 ਲੋਕਾਂ ਦੇ ਖਿਲਾਫ ਕੀਤਾ ਮੁਕੱਦਮਾ ਦਰਜ
. . .  about 4 hours ago
ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਬਣਾਈਆਂ ਆਰਜ਼ੀ ਜੇਲ੍ਹਾਂ
. . .  about 4 hours ago
ਬੈਂਕ ਖੁੱਲ੍ਹਦਿਆਂ ਹੀ ਉੱਡੀਆਂ ਨਿਯਮਾਂ ਦੀਆਂ ਧੱਜੀਆਂ
. . .  about 4 hours ago
ਹੁਣ ਕੋਵਾ ਐਪ ਰਾਹੀਂ ਹਾਸਲ ਕੀਤੀਆਂ ਜਾ ਸਕਦੀਆਂ ਹਨ ਡਾਕਟਰੀ ਅਤੇ ਹੋਰ ਸੇਵਾਵਾਂ
. . .  about 5 hours ago
ਸਬ ਡਿਵੀਜ਼ਨ ਅਟਾਰੀ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ
. . .  about 5 hours ago
ਜੰਡਿਆਲਾ ਗੁਰੂ ਵਿਖੇ 150 ਵਿਅਕਤੀਆਂ ਤੇ ਪਿੰਡ ਮੱਲੀਆਂ ਵਿਖੇ 16 ਵਿਅਕਤੀਆਂ ਖਿਲਾਫ ਕਰਫਿਊ ਦੀ ਉਲੰਘਣਾ ਕਰਨ ਤੇ ਪਰਚਾ ਦਰਜ
. . .  about 5 hours ago
ਸੜਕ ਹਾਦਸੇ ’ਚ 9 ਸਾਲਾ ਬੱਚੀ ਦੀ ਮੌਤ, ਦਾਦੀ ਨਾਲ ਬੈਂਕ ਜਾ ਰਹੀ ਸੀ
. . .  about 5 hours ago
ਜਲੰਧਰ ਜ਼ਿਲ੍ਹੇ ’ਚ 10 ਵਜੇ ਤੋਂ 5 ਵਜੇ ਤੱਕ ਖੁੱਲ੍ਹਣਗੇ ਬੈਂਕ, ਬੈਂਕ ਕਾਪੀ ਹੋਵੇਗੀ ਤੁਹਾਡੀ ਕਰਫਿਊ ਪਾਸ
. . .  about 4 hours ago
ਗੁਜਰਾਤ ਵਿਚ ਕੋਰੋਨਾਵਾਇਰਸ ਕਾਰਨ ਹੋਈ ਮੌਤ
. . .  about 5 hours ago
ਕਰਫਿਊ ਦੀ ਉਲੰਘਣਾ ਕਰਨ ਸਬੰਧੀ 4 ਵਿਅਕਤੀਆਂ ਖਿਲਾਫ ਮਾਮਲੇ ਦਰਜ
. . .  about 5 hours ago
ਕੋਰੋਨਾਵਾਇਰਸ : ਵਿਸ਼ਵ ਬੈਂਕ ਭਾਰਤ ਨੂੰ ਦੇਵੇਗਾ 1 ਬਿਲੀਅਨ ਡਾਲਰ ਦਾ ਐਮਰਜੈਂਸੀ ਫੰਡ
. . .  about 5 hours ago
ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਸ ਨੇ ਕੀਤੀ ਸਖ਼ਤੀ, 9 ਖਿਲਾਫ ਮੁਕੱਦਮੇ ਦਰਜ
. . .  about 6 hours ago
ਬਾਘਾ ਪੁਰਾਣਾ ’ਚ ਪੁਲਿਸ ਦੀ ਸਖ਼ਤੀ, ਸਬਜ਼ੀਆਂ ਦੇ ਭਾਅ ਸਰਕਾਰੀ ਰੇਟਾਂ ਤੋਂ ਹੇਠਾਂ ਆਏ
. . .  about 6 hours ago
ਅਮਰੀਕਾ ਵਿਚ ਪਿੰਡ ਗਿਲਜੀਆਂ ਦੇ ਦੋ ਵਿਅਕਤੀਆਂ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 6 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 6 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 968 ਹੋਈ
. . .  about 7 hours ago
ਕੋੋਰੋਨਾ ਦਾ ਅੰਧਕਾਰ ਖਤਮ ਕਰਨ ਲਈ ਮੋਦੀ ਨੇ 5 ਅਪ੍ਰੈਲ ਨੂੰ ਏਕਤਾ ਦਿਖਾਉਣ ਦੀ ਕੀਤੀ ਅਪੀਲ, ਪਰ ਲੋਕ ਘਰਾਂ ’ਚ ਹੀ ਰਹਿਣ
. . .  about 7 hours ago
5 ਅਪ੍ਰੈਲ ਨੂੰ ਕੋਰੋਨਾ ਨੂੰ ਪ੍ਰਕਾਸ਼ ਦਿਖਾਉਣ ਦੌਰਾਨ ਕੋਈ ਵੀ ਘਰਾਂ ਤੋਂ ਬਾਹਰ ਨਾ ਨਿਕਲੇ - ਪ੍ਰਧਾਨ ਮੰਤਰੀ ਮੋਦੀ
. . .  about 7 hours ago
5 ਅਪ੍ਰੈਲ ਨੂੰ ਐਤਵਾਰ ਰਾਤ 9 ਵਜੇ ਮੈਂ ਤੁਹਾਡੇ 9 ਮਿੰਟ ਚਾਹੁੰਦਾ ਹਾਂ, ਘਰ ਦੀਆਂ ਲਾਈਟਾਂ ਬੰਦ ਕਰਕੇ, ਮੋਮਬੱਤੀ, ਦੀਵਾ, ਟਾਰਚ ਜਾਂ ਮੋਬਾਈਲ ਦੀ ਲਾਈਟ ਜਗਾਈ ਜਾਵੇ ਤਾਂ ਜੋ ਕੋਰੋਨਾ ਨੂੰ ਪ੍ਰਕਾਸ਼ ਦੀ ਮਹੱਤਤਾ ਦਿਖਾਈ ਜਾਵੇ - ਪ੍ਰਧਾਨ ਮੰਤਰੀ ਮੋਦੀ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਦਾ ਵੀਡੀਓ ਸੰਦੇਸ਼ : ਲਾਕਡਾਊਨ ਵਿਚਕਾਰ ਕੋਈ ਵੀ ਇਕਲਾ ਨਹੀਂ ਹੈ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਦਾ ਕੋਰੋਨਾਵਾਇਰਸ ਨੂੰ ਲੈ ਕੇ ਵੀਡੀਓ ਸੰਦੇਸ਼ ਸ਼ੁਰੂ
. . .  about 7 hours ago
ਪਾਕਿਸਤਾਨ ’ਚ ਕੋਰੋਨਾਵਾਇਰਸ ਕਾਰਨ 35 ਮੌਤਾਂ
. . .  about 5 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਝ ਦੇਰ ਬਾਅਦ ਦੇਸ਼ ਨੂੰ ਦੇਣਗੇ ਵੀਡੀਓ ਸੰਦੇਸ਼
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 16 ਫੱਗਣ ਸੰਮਤ 551

ਸਨਅਤ ਤੇ ਵਪਾਰ

ਰਸੋਈ ਗੈਸ ਦੀਆਂ ਕੀਮਤਾਂ ਤੋਂ ਬਾਅਦ ਲੱਕੜਾਂ ਵੀ ਹੋਈਆਂ ਮਹਿੰਗੀਆਂ

ਨਵੀਂ ਦਿੱਲੀ, 27 ਫਰਵਰੀ (ਏਜੰਸੀ)- ਮਹਿੰਗਾਈ ਨਾਲ ਆਮ ਆਦਮੀ ਪਹਿਲਾਂ ਹੀ ਪ੍ਰੇਸ਼ਾਨ ਸੀ ਅਤੇ ਹੁਣ ਰਸੋਈ ਗੈਸ ਦੀਆਂ ਕੀਮਤਾਂ ਨੇ ਗ਼ਰੀਬਾਂ ਨੂੰ ਹੋਰ ਪ੍ਰੇਸ਼ਾਨ ਕਰ ਦਿੱਤਾ ਹੈ | ਐਲ.ਪੀ.ਜੀ. ਦੇ ਵਧਦੀਆਂ ਕੀਮਤਾਂ ਦੇ ਚੱਲਦਿਆਂ ਉਜਵੱਲਾ ਯੋਜਨਾਂ ਦੇ ਲਾਭਪਾਤਰੀਆਂ ਸਿਲੰਡਰ ਨਹੀਂ ਭਰਵਾ ਰਹੇ ਹਨ | ਖਾਣਾ ਬਣਾਉਣ ਦੇ ਲਈ ਈਾਧਣ ਦੇ ਰੂਪ 'ਚ ਇਸਤੇਮਾਲ ਹੋਣ ਵਾਲੀਆਂ ਲੱਕੜਾਂ ਦੀ ਕੀਮਤ 'ਚ ਵੀ ਅੱਗ ਲੱਗ ਗਈ ਹੈ | ਅਕਤੂਬਰ ਤੋਂ ਜਨਵਰੀ ਵਿਚਾਲੇ ਸਬਜ਼ੀਆਂ ਦੇ ਲਗਾਤਾਰ ਵਧਦੀਆਂ ਕੀਮਤਾਂ ਨੇ ਵੀ ਰਸੋਈ ਦਾ ਬਜਟ ਵਿਗਾੜ ਕੇ ਰੱਖ ਦਿੱਤਾ | ਸਤੰਬਰ ਤੋਂ ਪਹਿਲਾਂ ਜਿੱਥੇ ਲੱਕੜੀਆਂ ਦੀਆਂ ਕੀਮਤਾਂ ਘੱਟ ਸਨ, ਉਹ ਸਤੰਬਰ ਤੋਂ ਬਾਅਦ ਵਧਣ ਲੱਗੀਆਂ ਕਿਉਂਕਿ ਲੱਖਾਂ ਗ੍ਰਾਮੀਣ ਪਰਿਵਾਰਾਂ ਨੇ ਸਿਲੰਡਰ ਦੁਬਾਰਾ ਨਹੀਂ ਭਰਵਾਏ, ਸਗੋਂ ਲੱਕੜੀਆਂ ਦਾ ਇਸਤੇਮਾਲ ਮੁੜ ਸ਼ੁਰੂ ਕਰ ਦਿੱਤਾ | ਸਤੰਬਰ ਤੋਂ ਬਾਅਦ ਲੱਕੜੀਆਂ ਦੀ ਕੀਮਤ 'ਚ ਵੀ 10 ਫ਼ੀਸਦੀ ਵਾਧਾ ਹੋ ਗਿਆ | ਪਰ ਸਵਾਲ ਪੈਦਾ ਹੁੰਦਾ ਹੈ ਕਿ ਲੋਕ ਲੱਕੜੀਆਂ ਜਲਾਉਣ ਲਈ ਕਿਉਂ ਮਜਬੂਰ ਹਨ? ਇਸ ਦਾ ਕਾਰਨ ਐਲ.ਪੀ.ਜੀ. ਦੀਆਂ ਕੀਮਤਾਂ 'ਚ 25 ਫ਼ੀਸਦੀ ਦਾ ਵਾਧਾ ਦੱਸਿਆ ਜਾ ਰਿਹਾ ਹੈ | ਦਿੱਲੀ 'ਚ ਫ਼ਿਲਹਾਲ ਬਿਨਾਂ ਸਬਸਿਡੀ ਵਾਲਾ ਸਿਲੰਡਰ 859 ਰੁਪਏ 'ਚ ਮਿਲ ਰਿਹਾ ਹੈ, ਜੋ ਅਗਸਤ 'ਚ 575 ਰੁਪਏ ਦਾ ਹੋਇਆ ਕਰਦਾ ਸੀ | ਮਤਲਬ ਸਿਰਫ਼ 6 ਮਹੀਨਿਆਂ 'ਚ ਹੀ ਐਲ.ਪੀ.ਜੀ. ਦੀਆਂ ਕੀਮਤਾਂ 'ਚ 284 ਰੁਪਏ ਦਾ ਵਾਧਾ ਹੋ ਗਿਆ ਹੈ | ਕੀਮਤਾਂ 'ਚ ਵਾਧਾ ਦਿੱਲੀ ਚੋਣਾਂ ਤੋਂ ਬਾਅਦ ਦਰਜ ਕੀਤਾ ਗਿਆ ਹੈ | ਮਹਾਰਾਸ਼ਟਰ, ਝਾਰਖੰਡ ਅਤੇ ਹਰਿਆਣਾ 'ਚ ਹੋਈਆਂ ਚੋਣਾਂ ਦੇ ਇਕ ਮਹੀਨੇ ਬਾਅਦ ਰਸੋਈ ਗੈਸ ਦੀਆਂ ਕੀਮਤਾਂ 'ਚ 77 ਰੁਪਏ ਦਾ ਵਾਧਾ ਹੋਇਆ ਸੀ |

ਇਕ ਚੌਥਾਈ ਉੱਜਵਲਾ ਲਾਭਪਾਤਰੀਆਂ ਨੇ ਨਹੀਂ ਭਰਵਾਏ ਸਿਲੰਡਰ

ਦਸੰਬਰ 2018 ਤੱਕ 5.92 ਕਰੋੜ ਪਰਿਵਾਰਾਂ ਦੇ ਕੋਲ ਉਜਵੱਲਾ ਯੋਜਨਾਂ ਤਹਿਤ ਗੈਸ ਕੁਨੈਕਸ਼ਨ ਸਨ | ਜੂਨ 2019 ਤੱਕ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਇਸ 'ਚ 24.6 ਫ਼ੀਸਦੀ ਪਰਿਵਾਰਾਂ ਨੇ ਸਿਲੰਡਰ ਦੁਬਾਰਾ ਨਹੀਂ ਭਰਵਾਏ | 18 ਫ਼ੀਸਦੀ ਪਰਿਵਾਰ ਅਜਿਹੇ ਹਨ, ਜਿਨ੍ਹਾਂ ਨੇ ਇਕ ਜਾਂ 2 ...

ਪੂਰੀ ਖ਼ਬਰ »

ਵੋਡਾਫ਼ੋਨ-ਆਈਡੀਆ ਨੇ ਸਰਕਾਰ ਤੋਂ ਏ.ਜੀ.ਆਰ. ਦਾ ਬਕਾਇਆ ਚੁਕਾਉਣ ਲਈ 15 ਸਾਲ ਦਾ ਸਮਾਂ ਮੰਗਿਆ

ਮੁੰਬਈ, 27 ਫਰਵਰੀ (ਏਜੰਸੀ)- ਵੋਡਾਫੋਨ-ਆਈਡੀਆ ਨੇ ਸਰਕਾਰ ਤੋਂ ਐਡਜਸਟਡ ਗਰਾਸ ਰੈਵੀਨਿਊ (ਏ.ਜੀ.ਆਰ.) ਦੀ ਬਕਾਇਆ ਰਾਸ਼ੀ 15 ਸਾਲਾਂ 'ਚ ਚੁਕਾਉਣ ਦੀ ਮਨਜ਼ੂਰੀ ਦੇਣ ਦੀ ਬੇਨਤੀ ਕੀਤੀ ਹੈ | ਇਸ ਦੇ ਨਾਲ ਹੀ ਕੰਪਨੀ ਨੇ ਟੈਕਸ ਰਿਫੰਡ, ਲਾਇਸੰਸ ਫ਼ੀਸ ਅਤੇ ਸਪੈਕਟ੍ਰਮ ਯੂਸੇਜ ਚਾਰਜ ...

ਪੂਰੀ ਖ਼ਬਰ »

ਫੇਸਬੁੱਕ ਵਲੋਂ ਕੋਰੋਨਾ ਵਾਇਰਸ ਬਾਰੇ ਗ਼ਲਤ ਦਾਅਵੇ ਕਰਨ ਵਾਲੇ ਇਸ਼ਤਿਹਾਰਾਂ 'ਤੇ ਪਾਬੰਦੀ

ਸਾਨ ਫਰਾਂਸਿਸਕੋ, 27 ਫਰਵਰੀ (ਏਜੰਸੀ)- ਫੇਸਬੁੱਕ ਨੇ ਨਵੇਂ ਕੋਰੋਨਾ ਵਾਇਰਸ ਬਾਰੇ ਗ਼ਲਤ ਦਾਅਵੇ ਕਰਨ ਵਾਲੇ ਇਸ਼ਤਿਹਾਰਾਂ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ | ਇਹ ਇਸ਼ਤਿਹਾਰ ਅਜਿਹੇ ਉਤਪਾਦਾਂ ਨਾਲ ਸਬੰਧਿਤ ਹਨ, ਜਿਨ੍ਹਾਂ 'ਚ ਇਸ ਵਾਇਰਸ ਨੂੰ ਲੈ ਕੇ ਕਈ ਦਾਅਵੇ ...

ਪੂਰੀ ਖ਼ਬਰ »

ਹੌ ਾਡਾ ਵਲੋਂ ਯੂਨੀਕਾਰਨ ਮੋਟਰਸਾਈਕਲ ਦਾ ਬੀ.ਐਸ.-6 ਵਰਜਨ ਪੇਸ਼

ਨਵੀਂ ਦਿੱਲੀ, 27 ਫਰਵਰੀ (ਏਜੰਸੀ)- ਹੌ ਾਡਾ ਮੋਟਰਸਾਈਕਲ ਐਾਡ ਸਕੂਟਰ ਇੰਡੀਆ (ਐੱਚ.ਐਮ.ਐਸ.ਆਈ.) ਨੇ ਵੀਰਵਾਰ ਨੂੰ ਯੂਨੀਕਾਰਨ ਮੋਟਰਸਾਈਕਲ ਦਾ ਬੀ.ਐਸ.-6 ਵਰਜਨ ਪੇਸ਼ ਕੀਤਾ | ਇਸ ਦੀ ਦਿੱਲੀ ਸ਼ੋਅਰੂਮ 'ਚ ਸ਼ੁਰੂਆਤੀ ਕੀਮਤ 93,593 ਰੁਪਏ ਹੈ | ਯੁਨੀਕਾਰਨ ਬੀ.ਐਸ.-6 'ਚ 160 ਸੀ.ਸੀ. ਦਾ ...

ਪੂਰੀ ਖ਼ਬਰ »

ਸ਼ੇਅਰ ਬਾਜ਼ਾਰ 143 ਅੰਕ ਡਿਗ ਕੇ 39,745 ਅੰਕਾਂ 'ਤੇ ਬੰਦ

ਮੁੰਬਈ, 27 ਫਰਵਰੀ (ਏਜੰਸੀ)- ਕੋਰੋਨਾ ਵਾਇਰਸ ਦੇ ਮਹਾਂਮਾਰੀ ਦਾ ਰੂਪ ਧਾਰਨ ਕਰਕੇ ਤਬਾਹੀ ਮਚਾਉਣ ਕਾਰਨ ਵੀਰਵਾਰ ਨੂੰ ਸ਼ੇਅਰ ਬਾਜ਼ਾਰਾਂ 'ਚ ਲਗਾਤਾਰ 5ਵੇਂ ਦਿਨ ਗਿਰਾਵਟ ਦਾ ਸਿਲਸਿਲਾ ਰਿਹਾ | ਬੰਬਈ ਸ਼ੇਅਰ ਬਾਜ਼ਾਰ ਦਾ ਸੈਂਸੇਕਸ 143 ਅੰਕ ਹੋਰ ਹੇਠਾਂ ਆ ਗਿਆ | ...

ਪੂਰੀ ਖ਼ਬਰ »

ਹਰ ਮਹੀਨੇ ਔਸਤਨ 11 ਜੀ. ਬੀ. ਡਾਟਾ ਇਸਤੇਮਾਲ ਕਰਦੇ ਹਨ ਭਾਰਤੀ- ਰਿਪੋਰਟ

ਨਵੀਂ ਦਿੱਲੀ, 27 ਫਰਵਰੀ (ਏਜੰਸੀ)- ਸਸਤੀ ਡਾਟਾ ਦਰ, ਮੋਬਾਈਲ ਦੀ ਘੱਟ ਕੀਮਤ, ਵੀਡੀਓ ਸੇਵਾਵਾਂ ਦੀ ਪ੍ਰਸਿੱਧੀ ਅਤੇ 4ਜੀ ਨੈੱਟਵਰਕ ਕਾਰਨ ਭਾਰਤ 'ਚ ਪ੍ਰਤੀ ਗਾਹਕ ਡਾਟਾ ਦੀ ਔਸਤ ਮਹੀਨਾਵਾਰ ਖਪਤ ਵੱਧ ਕੇ 11 ਜੀ.ਬੀ. ਹੋ ਗਈ ਹੈ | ਦੂਰਸੰਚਾਰ ਉਪਕਰਨ ਕੰਪਨੀ ਨੋਕੀਆ ਦੀ ਵੀਰਵਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX