ਤਾਜਾ ਖ਼ਬਰਾਂ


ਤਪਾ ਪੁਲਿਸ ਨੇ ਮਾਮਲਾ ਦਰਜ਼ ਕਰ ਆਰਜ਼ੀ ਜੇਲ੍ਹ 'ਚ ਭੇਜੇ ਦੋ ਨੌਜਵਾਨ
. . .  5 minutes ago
ਤਪਾ ਮੰਡੀ, 3 ਅਪ੍ਰੈਲ (ਵਿਜੇ ਸ਼ਰਮਾ)- ਵਿਸ਼ਵ ਭਰ 'ਚ ਫੈਲੇ ਕੋਰੋਨਾਵਾਇਰਸ ਦੇ ਚੱਲਦਿਆਂ ਸਰਕਾਰ ਵੱਲੋਂ 14 ਅਪ੍ਰੈਲ....
ਬਲਾਕ ਬਾਘਾ ਪੁਰਾਣਾ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  11 minutes ago
ਠੱਠੀ ਭਾਈ, 3 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ ਲਈ ਬਲਾਕ ਬਾਘਾ ਪੁਰਾਣਾ...
ਭਿੰਡੀ ਸੈਦਾਂ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਾਹਨ ਕੀਤੇ ਕਾਬੂ
. . .  16 minutes ago
ਭਿੰਡੀ ਸੈਦਾਂ, 3 ਅਪ੍ਰੈਲ (ਪ੍ਰਿਤਪਾਲ ਸਿੰਘ ਸੂਫ਼ੀ)- ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਅੱਜ...
ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਸ੍ਰੀ ਸਹਿਜ ਪਾਠ ਆਰੰਭ
. . .  14 minutes ago
ਅੰਮ੍ਰਿਤਸਰ,3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਵਿਖੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ...
ਰਾਜਪੁਰਾ : 7 ਵਿਅਕਤੀਆਂ ਖਿਲਾਫ ਕਰਫ਼ਿਊ ਉਲੰਘਣਾ ਦੇ ਚੱਲਦਿਆਂ ਮਾਮਲੇ ਦਰਜ
. . .  45 minutes ago
ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ - ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ’ਚ ਲਿਆ ਗਿਆ ਫ਼ੈਸਲਾ
. . .  50 minutes ago
ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਵਿਸ਼ਵ ਭਰ ਵਿਚ ਫੈਲੀ ਮਹਾਂਮਾਰੀ ਕੋਰੋਨਾਵਾਇਰਸ ਦੇ ਚੱਲਦਿਆਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਮਨਾਉਣ ਸਬੰਧੀ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਇਸ ਮੌਕੇ ਇਹ ਫ਼ੈਸਲਾ...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
. . .  about 1 hour ago
ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ ਦੀ ਤਨਖਾਹ ਵਿਭਾਗ ਰਾਹੀਂ ਦਾਨ ਕਰੇਗਾ - ਸੂਬਾ ਪ੍ਰਧਾਨ ਯਾਦਵਿੰਦਰ ਸਿੰਘ
. . .  about 1 hour ago
ਸ਼ਾਹਕੋਟ, 3 ਅਪ੍ਰੈਲ (ਅਜ਼ਾਦ ਸਚਦੇਵਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਯਾਦਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਲਈ ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ...
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਮੌਕੇ ਹੋਈ ਵਿਰੋਧਤਾ ਤੋਂ ਨਿਰਾਸ਼ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਵੱਲੋਂ ਲਿਆ ਗਿਆ ਵੱਡਾ ਫ਼ੈਸਲਾ
. . .  about 1 hour ago
ਅੰਮ੍ਰਿਤਸਰ, 3 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) - ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਸਦੀਵੀ ਵਿਛੋੜੇ ਦੇ ਚੱਲਦਿਆਂ ਜਿੱਥੇ ਸਮੁੱਚੇ ਸਿੱਖ ਪੰਥ ਵਿਚ ਦੁੱਖ ਦੀ ਲਹਿਰ ਹੈ ਉੱਥੇ ਹੀ ਉਨ੍ਹਾਂ ਦੇ ਅੰਤਿਮ ਸਸਕਾਰ ਨੂੰ ਲੈ ਕੇ ਵੇਰਕਾ ਪਿੰਡ ਵਿਚ...
78 ਵਿਚੋਂ 42 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਐੱਸ. ਏ. ਐੱਸ. ਨਗਰ, 3 ਅਪ੍ਰੈਲ (ਕੇ. ਐੱਸ. ਰਾਣਾ) - ਸ਼ਹਿਰ ਵਿਚੋਂ ਪਿਛਲੇ ਦੋ ਦਿਨਾਂ ਦੌਰਾਨ ਲਏ 78 ਨਮੂਨਿਆਂ ਦੀਆਂ ਰਿਪੋਰਟਾਂ ਪੀ. ਜੀ. ਆਈ. ਵੱਲੋਂ ਜਾਰੀ ਕਰ ਦਿੱਤੀ ਗਈਆਂ ਹਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਆਈਆਂ 42 ਰਿਪੋਰਟਾਂ ‘ਚ ਕਿਸੇ ਵੀ...
ਵਿਸਾਖੀ ਬਾਰੇ ਫ਼ੈਸਲਾ ਲੈਣ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ
. . .  about 1 hour ago
ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲਾ ਮਨਾਉਣ ਬਾਰੇ ਕੋਈ ਫ਼ੈਸਲਾ ਲੈਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ...
ਹਿਮਾਚਲ ਪ੍ਰਦੇਸ਼ ’ਚ ਕੋਰੋਨਾਵਾਇਰਸ ਦੂਸਰੀ ਮੌਤ
. . .  about 1 hour ago
ਸ਼ਿਮਲਾ, 3 ਅਪ੍ਰੈਲ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਵਿਚ ਕੋਰੋਨਾਵਾਇਰਸ ਨਾਲ ਇਕ ਹੋਰ ਹੋਈ ਹੈ। ਬੱਦੀ ਦੀ ਮਹਿਲਾ ਨੇ ਪੀ.ਜੀ.ਆਈ. ਚੰਡੀਗੜ੍ਹ ’ਚ ਦਮ ਤੋੜਿਆ ਹੈ। ਇਹ ਹਿਮਾਚਲ ਪ੍ਰਦੇਸ਼ ਵਿਚ ਦੂਸਰੀ...
ਹਸਪਤਾਲ ’ਚ ਜਮਾਤੀਆਂ ਦੀ ਬਦਸਲੂਕੀ ਨੂੰ ਯੋਗੀ ਨੇ ਦੱਸਿਆ ਗੰਭੀਰ ਅਪਰਾਧ
. . .  about 1 hour ago
ਗਾਜ਼ੀਆਬਾਦ, 3 ਅਪ੍ਰੈਲ - ਯੂਪੀ ਸਰਕਾਰ ਨੇ ਗਾਜ਼ੀਆਬਾਦ ਦੇ ਜ਼ਿਲ੍ਹਾ ਐਮ.ਐਮ.ਜੀ. ਹਸਪਤਾਲ ਵਿਚ ਹੋਈ ਘਟਨਾ ਤੋਂ ਬਾਅਦ ਦੋਸ਼ੀਆਂ ’ਤੇ ਐਨ.ਐਸ.ਏ. (ਨੈਸ਼ਨਲ ਸਿਕਿਓਰਟੀ ਐਕਟ) ਲਗਾਉਣ ਦਾ ਆਦੇਸ਼ ਦਿੱਤਾ ਹੈ। ਜਿਕਰਯੋਗ ਹੈ ਕਿ ਹਸਪਤਾਲ ਵਿਚ ਭਰਤੀ ਕਰਾਏ...
ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ-ਡਾ ਰੂਪ ਸਿੰਘ
. . .  about 2 hours ago
ਅੰਮਿ੍ਤਸਰ 3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਭਾਈ ਸਾਹਿਬ ਨਾਲ ਸਬੰਧਤ ਬਿਲਕੁਲ ਚੋਣਵੇਂ ਮੈਂਬਰ ਹੀ ਹਾਜ਼ਰ ਰਹਿਣਗੇ। ਜਿਸ ਲਈ ਉਨ੍ਹਾਂ ਦੀ...
ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ’ਚ 5.05 ਕਰੋੜ ਰੁਪਏ ਦਾਨ
. . .  about 2 hours ago
ਚੰਡੀਗੜ੍ਹ, 3 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਕੋਵਿਡ-19 ਖਿਲਾਫ ਚੱਲ ਰਹੀ ਜੰਗ ਤਹਿਤ ਮੁੱਖ ਮੰਤਰੀ ਰਾਹਤ ਫੰਡ ’ਚ 5.05 ਕਰੋੜ ਰੁਪਏ ਦਾਨ ਵਜੋਂ ਦਿੱਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਵਲ ਸਿੰਘ ਢਿਲੋਂ...
ਹਜ਼ਰਤ ਨਿਜਾਮੁਦੀਨ ਤਬਲੀਗ਼ੀ ਜਮਾਤ ਦੇ ਡਰਾਈਵਰ ਦੇ ਕੋਰੋਨਾ ਟੈਸਟ ਸੈਂਪਲ ਲਏ, ਪਿੰਡ ਹਰਸੀਆਂ ਦਾ ਰਹਿਣ ਵਾਲਾ ਹੈ ਇਹ ਡਰਾਈਵਰ
. . .  about 2 hours ago
ਲੁਧਿਆਣਾ ਵਿਚ ਇਕ ਹੋਰ ਔਰਤ ਵਿਚ ਕੋਰੋਨਾਵਾਇਰਸ ਪਾਇਆ ਗਿਆ
. . .  about 2 hours ago
ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡ ਸੀਲ
. . .  about 2 hours ago
ਯੂਰਪੀਅਨ ਦੇਸ਼ਾਂ ਵਾਂਗ ਭਾਰਤ ਦੇ ਹਾਲਾਤ ਨਹੀਂ - ਕੇਂਦਰੀ ਸਿਹਤ ਮੰਤਰੀ
. . .  about 3 hours ago
ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦੇਵੇਗੀ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ
. . .  about 3 hours ago
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਇਆ ਜਾਵੇਗਾ ਸ੍ਰੀ ਅਖੰਡ ਪਾਠ ਸਾਹਿਬ
. . .  about 3 hours ago
ਵਾਤਾਵਰਨ ਸਾਫ਼ ਹੋਣ ਕਰਕੇ ਹਿਮਾਲਿਆ ਪਰਬਤ ਦੇ ਬਰਫ ਨਾਲ ਲੱਦੇ ਪਹਾੜ ਦਿਸਣੇ ਸ਼ੁਰੂ
. . .  about 3 hours ago
ਗੁਰੂ ਨਾਨਕ ਦੇਵ ਹਸਪਤਾਲ ਦੇ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ
. . .  about 2 hours ago
ਬੈਂਕਾਂ ਕਰਮਚਾਰੀ ਵੰਡ ਰਹੇ ਹਨ ਘਰ-ਘਰ ਪੈਨਸ਼ਨਾਂ‌
. . .  about 4 hours ago
ਕੋਰੋਨਾਵਾਇਰਸ ਕਾਰਨ ਭਾਰਤ ਦੀ ਵਿਕਾਸ ਦਰ ਨੂੰ ਲੱਗੇਗਾ ਵੱਡਾ ਝਟਕਾ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ 40 ਖੇਡ ਸ਼ਖ਼ਸੀਅਤਾਂ ਨਾਲ ਕੀਤੀ ਵੀਡੀਓ ਕਾਨਫ਼ਰੰਸ
. . .  about 4 hours ago
ਗੁਰੂ ਹਰ ਸਹਾਏ ਅਤੇ ਲੱਖੋਂ ਕੇ ਬਹਿਰਾਮ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 11 ਲੋਕਾਂ ਦੇ ਖਿਲਾਫ ਕੀਤਾ ਮੁਕੱਦਮਾ ਦਰਜ
. . .  about 4 hours ago
ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਬਣਾਈਆਂ ਆਰਜ਼ੀ ਜੇਲ੍ਹਾਂ
. . .  about 4 hours ago
ਬੈਂਕ ਖੁੱਲ੍ਹਦਿਆਂ ਹੀ ਉੱਡੀਆਂ ਨਿਯਮਾਂ ਦੀਆਂ ਧੱਜੀਆਂ
. . .  about 4 hours ago
ਹੁਣ ਕੋਵਾ ਐਪ ਰਾਹੀਂ ਹਾਸਲ ਕੀਤੀਆਂ ਜਾ ਸਕਦੀਆਂ ਹਨ ਡਾਕਟਰੀ ਅਤੇ ਹੋਰ ਸੇਵਾਵਾਂ
. . .  about 4 hours ago
ਸਬ ਡਿਵੀਜ਼ਨ ਅਟਾਰੀ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ
. . .  1 minute ago
ਜੰਡਿਆਲਾ ਗੁਰੂ ਵਿਖੇ 150 ਵਿਅਕਤੀਆਂ ਤੇ ਪਿੰਡ ਮੱਲੀਆਂ ਵਿਖੇ 16 ਵਿਅਕਤੀਆਂ ਖਿਲਾਫ ਕਰਫਿਊ ਦੀ ਉਲੰਘਣਾ ਕਰਨ ਤੇ ਪਰਚਾ ਦਰਜ
. . .  about 5 hours ago
ਸੜਕ ਹਾਦਸੇ ’ਚ 9 ਸਾਲਾ ਬੱਚੀ ਦੀ ਮੌਤ, ਦਾਦੀ ਨਾਲ ਬੈਂਕ ਜਾ ਰਹੀ ਸੀ
. . .  about 5 hours ago
ਜਲੰਧਰ ਜ਼ਿਲ੍ਹੇ ’ਚ 10 ਵਜੇ ਤੋਂ 5 ਵਜੇ ਤੱਕ ਖੁੱਲ੍ਹਣਗੇ ਬੈਂਕ, ਬੈਂਕ ਕਾਪੀ ਹੋਵੇਗੀ ਤੁਹਾਡੀ ਕਰਫਿਊ ਪਾਸ
. . .  about 4 hours ago
ਗੁਜਰਾਤ ਵਿਚ ਕੋਰੋਨਾਵਾਇਰਸ ਕਾਰਨ ਹੋਈ ਮੌਤ
. . .  about 5 hours ago
ਕਰਫਿਊ ਦੀ ਉਲੰਘਣਾ ਕਰਨ ਸਬੰਧੀ 4 ਵਿਅਕਤੀਆਂ ਖਿਲਾਫ ਮਾਮਲੇ ਦਰਜ
. . .  about 5 hours ago
ਕੋਰੋਨਾਵਾਇਰਸ : ਵਿਸ਼ਵ ਬੈਂਕ ਭਾਰਤ ਨੂੰ ਦੇਵੇਗਾ 1 ਬਿਲੀਅਨ ਡਾਲਰ ਦਾ ਐਮਰਜੈਂਸੀ ਫੰਡ
. . .  about 5 hours ago
ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਸ ਨੇ ਕੀਤੀ ਸਖ਼ਤੀ, 9 ਖਿਲਾਫ ਮੁਕੱਦਮੇ ਦਰਜ
. . .  about 6 hours ago
ਬਾਘਾ ਪੁਰਾਣਾ ’ਚ ਪੁਲਿਸ ਦੀ ਸਖ਼ਤੀ, ਸਬਜ਼ੀਆਂ ਦੇ ਭਾਅ ਸਰਕਾਰੀ ਰੇਟਾਂ ਤੋਂ ਹੇਠਾਂ ਆਏ
. . .  about 6 hours ago
ਅਮਰੀਕਾ ਵਿਚ ਪਿੰਡ ਗਿਲਜੀਆਂ ਦੇ ਦੋ ਵਿਅਕਤੀਆਂ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 6 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 6 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 968 ਹੋਈ
. . .  about 6 hours ago
ਕੋੋਰੋਨਾ ਦਾ ਅੰਧਕਾਰ ਖਤਮ ਕਰਨ ਲਈ ਮੋਦੀ ਨੇ 5 ਅਪ੍ਰੈਲ ਨੂੰ ਏਕਤਾ ਦਿਖਾਉਣ ਦੀ ਕੀਤੀ ਅਪੀਲ, ਪਰ ਲੋਕ ਘਰਾਂ ’ਚ ਹੀ ਰਹਿਣ
. . .  about 7 hours ago
5 ਅਪ੍ਰੈਲ ਨੂੰ ਕੋਰੋਨਾ ਨੂੰ ਪ੍ਰਕਾਸ਼ ਦਿਖਾਉਣ ਦੌਰਾਨ ਕੋਈ ਵੀ ਘਰਾਂ ਤੋਂ ਬਾਹਰ ਨਾ ਨਿਕਲੇ - ਪ੍ਰਧਾਨ ਮੰਤਰੀ ਮੋਦੀ
. . .  about 7 hours ago
5 ਅਪ੍ਰੈਲ ਨੂੰ ਐਤਵਾਰ ਰਾਤ 9 ਵਜੇ ਮੈਂ ਤੁਹਾਡੇ 9 ਮਿੰਟ ਚਾਹੁੰਦਾ ਹਾਂ, ਘਰ ਦੀਆਂ ਲਾਈਟਾਂ ਬੰਦ ਕਰਕੇ, ਮੋਮਬੱਤੀ, ਦੀਵਾ, ਟਾਰਚ ਜਾਂ ਮੋਬਾਈਲ ਦੀ ਲਾਈਟ ਜਗਾਈ ਜਾਵੇ ਤਾਂ ਜੋ ਕੋਰੋਨਾ ਨੂੰ ਪ੍ਰਕਾਸ਼ ਦੀ ਮਹੱਤਤਾ ਦਿਖਾਈ ਜਾਵੇ - ਪ੍ਰਧਾਨ ਮੰਤਰੀ ਮੋਦੀ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਦਾ ਵੀਡੀਓ ਸੰਦੇਸ਼ : ਲਾਕਡਾਊਨ ਵਿਚਕਾਰ ਕੋਈ ਵੀ ਇਕਲਾ ਨਹੀਂ ਹੈ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਦਾ ਕੋਰੋਨਾਵਾਇਰਸ ਨੂੰ ਲੈ ਕੇ ਵੀਡੀਓ ਸੰਦੇਸ਼ ਸ਼ੁਰੂ
. . .  about 7 hours ago
ਪਾਕਿਸਤਾਨ ’ਚ ਕੋਰੋਨਾਵਾਇਰਸ ਕਾਰਨ 35 ਮੌਤਾਂ
. . .  about 4 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਝ ਦੇਰ ਬਾਅਦ ਦੇਸ਼ ਨੂੰ ਦੇਣਗੇ ਵੀਡੀਓ ਸੰਦੇਸ਼
. . .  about 7 hours ago
ਡੋਨਾਲਡ ਟਰੰਪ ਦਾ ਇਕ ਵਾਰ ਹੋਇਆ ਕੋਰੋਨਾਵਾਇਰਸ ਦਾ ਟੈਸਟ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 16 ਫੱਗਣ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਸੁਲਤਾਨਪੁਰ ਲੋਧੀ ਤੋਂ ਚੱਲੇ ਵਿਸ਼ਾਲ ਨਗਰ ਕੀਰਤਨ ਦਾ ਲੰਬੀ ਹਲਕੇ ਵਿਚ ਪੁੱਜਣ 'ਤੇ ਕੀਤਾ ਭਰਵਾਂ ਸਵਾਗਤ

ਲੰਬੀ, 27 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰੋਲ ਸੇਵਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕੀਤੇ ਗਏ ਵਿਸ਼ਾਲ ਨਗਰ ਕੀਰਤਨ ਦਾ ਹਲਕਾ ਲੰਬੀ ਵਿਖੇ ਪੁੱਜਣ 'ਤੇ ਸ਼ਰਧਾ ਨਾਲ ਭਰਵਾਂ ਸਵਾਗਤ ਕੀਤਾ ਗਿਆ | ਪਿੰਡ ਥਰਾਜਵਾਲਾ ਅਤੇ ਪਿੰਡ ਲਾਲਬਾਈ ਦੀ ਸੰਗਤ ਵਲੋਂ ਨਗਰ ਕੀਰਤਨ ਦਾ ਫੋਕਲ ਪੁਆਇੰਟ 'ਤੇ ਨਗਰ ਕੀਰਤਨ 'ਚ ਸ਼ਾਮਲ ਸੰਗਤ ਲਈ ਲੰਗਰ ਦੀ ਸੇਵਾ ਕੀਤੀ ਗਈ | ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਵਿਸ਼ਾਲ ਨਗਰ ਕੀਰਤਨ ਅੱਗੇ ਦੋ ਫ਼ੌਜੀ ਬੈਂਡ ਦੀਆਂ ਵੱਜ ਰਹੀਆਂ ਮਧੁਰ ਧੁਨਾਂ ਹਰ ਦਿਲ ਨੰੂ ਟੁੰਭ ਰਹੀਆਂ ਸਨ | ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ | ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕੀਤਾ ਜਾ ਰਿਹਾ ਸੀ ਅਤੇ ਢਾਡੀ ਸਿੰਘ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੰੂ ਨਿਹਾਲ ਕਰ ਰਹੇ ਸਨ | ਨਗਰ ਕੀਰਤਨ ਦੇ ਨਾਲ ਸ੍ਰੀ ਹਰਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਖ਼ੂਬਸੂਰਤ ਤਿਆਰ ਕੀਤੇ ਗਏ ਮਾਡਲ ਖਿੱਚ ਦਾ ਕੇਂਦਰ ਬਣੇ ਹੋਏ ਸਨ | ਚੰਨੂੰ, ਲੰਬੀ ਅਤੇ ਖਿਉਵਾਲੀ ਵਿਖੇ ਸੰਗਤ ਵਲੋਂ ਥਾਂ-ਥਾਂ 'ਤੇ ਸਵਾਗਤੀ ਗੇਟ ਲਗਾਏ ਗਏ ਅਤੇ ਲੰਗਰ ਵੀ ਲਗਾਏ ਗਏ | ਪਿੰਡ ਬਾਦਲ ਵਿਖੇ ਵਿਸ਼ਾਲ ਨਗਰ ਕੀਰਤਨ ਦੇ ਪੁੱਜਣ 'ਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਸਮੂਹ ਪਿੰਡ ਦੀ ਸੰਗਤ ਸਮੇਤ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੰੂ ਰੁਮਾਲਾ ਸਾਹਿਬ ਭੇਂਟ ਕਰਦਿਆਂ ਮੱਥਾ ਟੇਕਿਆ | ਨਿਰੋਲ ਸੇਵਾ ਸੰਸਥਾ ਦੇ ਮੁਖੀ ਡਾ: ਜਗਦੀਪ ਸਿੰਘ ਸੋਢੀ ਨੇ ਕਿਹਾ ਕਿ ਇਹ ਨਗਰ ਕੀਰਤਨ 22 ਫ਼ਰਵਰੀ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਕਰਤਾਰਪੁਰ ਤੋਂ ਸ਼ੁਰੂ ਕੀਤਾ ਗਿਆ ਸੀ ਅਤੇ ਇਹ ਵਿਸ਼ਾਲ ਨਗਰ ਕੀਰਤਨ 7 ਮਾਰਚ ਨੰੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਸਮਾਪਤ ਹੋਵੇਗਾ |

ਰਾਸ਼ਨ ਕਾਰਡ ਕੱਟੇ ਜਾਣ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ

ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬਰਕੰਦੀ ਰੋਡ ਸਥਿਤ ਬਾਬਾ ਜੀਵਨ ਸਿੰਘ ਨਗਰ ਦੇ ਲੋਕਾਂ ਨੇ ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਚੱਕ ਰਾਮ ਨਗਰ ਦੀ ਅਗਵਾਈ ਹੇਠ ਰਾਸ਼ਨ ਕਾਰਡ ਕੱਟੇ ਜਾਣ 'ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

ਪਿੰਡ ਰੁਪਾਣਾ 'ਚ ਇਤਿਹਾਸਕ ਜੋੜ ਮੇਲਾ 1 ਮਾਰਚ ਤੋਂ

ਰੁਪਾਣਾ, 27 ਫ਼ਰਵਰੀ (ਜਗਜੀਤ ਸਿੰਘ)-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਮੁਕਤਸਰ ਸਾਹਿਬ ਦੀ ਜੰਗ ਤੋਂ ਬਾਅਦ ਪਿੰਡ ਰੁਪਾਣਾ 'ਚ ਘੋਗੜ ਦੀ ਮੁਕਤੀ ਕੀਤੀ | ਇਸ ਸਬੰਧ 'ਚ ਗੁਰਦੁਆਰਾ ਸਾਹਿਬ ਦੀ ਲੋਕਲ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਦਿੱਲੀ ਹਿੰਸਾ ਿਖ਼ਲਾਫ਼ ਕੇਂਦਰ ਸਰਕਾਰ ਦੀ ਅਰਥੀ ਫ਼ੂਕੀ

ਦੋਦਾ, 27 ਫ਼ਰਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦੋਦਾ ਵਲੋਂ ਅੱਜ ਪੰਜਾਬ ਦੀਆਂ 14 ਜਨਤਕ ਜਥੇਬੰਦੀਆਂ 'ਤੇ ਰਾਸ਼ਟਰੀ ਕਿਸਾਨ ਮਹਾਂ ਸੰਘ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ਹੇਠ ਪਿੰਡ ਕੋਟਲੀ ਅਬਲੂ ਦੇ ਕੋਠੇ ਨਾਈ ...

ਪੂਰੀ ਖ਼ਬਰ »

ਕਾਪਾ, ਖਿਡੌਣਾ ਪਿਸਤੌਲ ਤੇ 4 ਜਿੰਦਾ ਰੌਾਦ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਹਰਮਹਿੰਦਰ ਪਾਲ)-ਪੁਲਿਸ ਨੇ ਕਾਪਾ, ਪਿਸਤੌਲ ਅਤੇ 4 ਰੌਾਦਾਂ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਏ.ਐਸ.ਆਈ. ਗੁਰਤੇਜ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਹਰਭਗਵਾਨ ਸਿੰਘ ਉਰਫ਼ ਹੈਰੀ ਵਾਸੀ ਪਿੰਡ ਭੁੱਟੀਵਾਲਾ ਜੋ ਕਿ ਕਿਸੇ ਵਾਰਦਾਤ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਵਲੋਂ ਕਾਂਗਰਸ ਭਵਨ ਜਲਦ ਬਣਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜਲਾਲਾਬਾਦ ਰੋਡ ਬਾਈਪਾਸ 'ਤੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਨੇੜੇ 1994 ਵਿਚ ਉਸ ਸਮੇਂ ਦੇ ਮੁੱਖ ਮੰਤਰੀ ਬੇਅੰਤ ਸਿੰਘ ਵਲੋਂ ਕਾਂਗਰਸ ਭਵਨ ਦਾ ਨੀਂਹ ਪੱਥਰ ਰੱਖਿਆ ਗਿਆ ਸੀ, ਪਰ ਇਹ ਭਵਨ ਅਜੇ ਤੱਕ ...

ਪੂਰੀ ਖ਼ਬਰ »

ਮੰਨਾ ਕਤਲ ਕਾਂਡ ਦੇ ਇਕ ਹੋਰ ਦੋਸ਼ੀ ਨੂੰ ਫ਼ਰੀਦਾਬਾਦ ਜੇਲ੍ਹ 'ਚ ਪ੍ਰੋਡਕਸ਼ਨ ਵਾਰੰਟ ਤੇ ਮਲੋਟ ਲਿਆਂਦਾ

ਮਲੋਟ, 27 ਫਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਸਕਾਈ ਮਾਲ ਵਿਖੇ ਜਿੰਮ ਦੇ ਬਾਹਰ ਬੀਤੀ 2 ਦਸੰਬਰ ਨੂੰ ਨੌਜਵਾਨ ਮਨਪ੍ਰੀਤ ਸਿੰਘ ਮੰਨਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਇਸ ਕਤਲ ਕਾਂਡ ਦੇ ਨਾਲ ਜੁੜੇ ਇਕ ਹੋਰ ਦੋਸ਼ੀ ਕਪਿਲ ਫ਼ੋਗਾਟ ਨੂੰ ਅੱਜ ਫ਼ਰੀਦਾਬਾਦ ਦੀ ...

ਪੂਰੀ ਖ਼ਬਰ »

ਜਥੇਬੰਦੀ ਵਲੋਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

ਮਲੋਟ, 27 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਮਲੋਟ, ਗਿੱਦੜਬਾਹਾ ਅਤੇ ਕਿੱਲਿਆਂਵਾਲੀ ਵਲੋਂ ਰਾਮ ਸਿੰਘ ਭਲਾਈਆਣਾ ਸੂਬਾ ਆਗੂ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ ਗਿਆ, ਜਿਸ ਵਿਚ ਬਨਵਾਸੀ ਲਾਲ ਚੋਪੜਾ ਸੂਬਾ ਪੈੱ੍ਰਸ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰਿਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ

ਗਿੱਦੜਬਾਹਾ, 27 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਬੀਤੀ 25 ਤੇ 26 ਫ਼ਰਵਰੀ ਦੀ ਵਿਚਕਾਰਲੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਪਿੰਡ ਹੁਸਨਰ ਦੇ ਇਕ ਘਰ ਵਿਚ ਵੜ੍ਹ ਕੇ ਇਕ ਪਰਿਵਾਰ ਦੇ ਤਿੰਨ ਜੀਆਂ ਨੂੰ ਕੁੱਟਮਾਰ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰਨ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਵੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ

ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਰਾਜ ਦੇ ਸਾਰੇ ਕਿਸਾਨਾਂ ਲਈ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ | ਇਸ ਸਕੀਮ ਤਹਿਤ ਸਬੰਧਿਤ ਕਿਸਾਨ ਅਤੇ ਉਸ ਦੇ ਨਿਰਭਰ ਪਰਿਵਾਰ ਦੇ ਮੈਂਬਰ 5 ਲੱਖ ਰੁਪਏ ਤੱਕ ਦਾ ...

ਪੂਰੀ ਖ਼ਬਰ »

ਦੇਸ਼ 'ਚ 'ਸੰਨ-47' ਵਰਗੇ ਹਾਲਾਤ ਬਣਾਉਣ 'ਤੇ ਤੁਲੀ ਹਕੂਮਤ-ਆਗੂ

ਜੈਤੋ, 27 ਫ਼ਰਵਰੀ (ਭੋਲਾ ਸ਼ਰਮਾ)-ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ, ਨੌਜਵਾਨ ਭਾਰਤ ਸਭਾ 'ਲਲਕਾਰ', ਭਾਰਤੀ ਕਿਸਾਨ ਯੂਨੀਅਨ ਡਕੌਾਦਾ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰੈਸ ਬਿਆਨ ਜਾਰੀ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ...

ਪੂਰੀ ਖ਼ਬਰ »

ਹਾਈ ਸਕੂਲ ਸਾਦਿਕ ਵਿਖੇ ਵਾਤਾਵਰਨ ਸਬੰਧੀ ਵੱਖ-ਵੱਖ ਮੁਕਾਬਲੇ ਕਰਵਾਏ

ਸਾਦਿਕ, 27 ਫ਼ਰਵਰੀ (ਗੁਰਭੇਜ ਸਿੰਘ ਚੌਹਾਨ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ 'ਤੇ ਸਰਕਾਰੀ ਹਾਈ ਸਕੂਲ ਲੜਕੇ ਸਾਦਿਕ ਵਿਖੇ ਅਨੀਤਾ ਅਰੋੜਾ ਮੁੱਖ ਅਧਿਆਪਕਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿੰਪਲ ਸ਼ਰਮਾ ਸਾਇੰਸ ਅਧਿਆਪਕਾ ਅਤੇ ਇੰਚਾਰਜ 'ਸ਼ਹੀਦ ਭਗਤ ਸਿੰਘ ਈਕੋ ਕਲੱਬ' ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਦੀ ਬੇਟੀ ਸਤਵੀਰ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ

ਕੋਟਕਪੂਰਾ, 27 ਫ਼ਰਵਰੀ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਕੁਲਦੀਪ ਸਿੰਘ ਬਰਾੜ ਦੀ ਬੇਟੀ ਸਤਵੀਰ ਕੌਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸਾਹਿਬ ਪਿੰਡ ਚਮੇਲੀ ਵਿਖੇ ਹੋਇਆ | ਸ਼ਰਧਾਂਜਲੀ ਸਮਾਰੋਹ 'ਚ ...

ਪੂਰੀ ਖ਼ਬਰ »

ਸੁਸਾਇਟੀ ਨੇ 12ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ

ਕੋਟਕਪੂਰਾ, 27 ਫ਼ਰਵਰੀ (ਮੋਹਰ ਸਿੰਘ ਗਿੱਲ)-ਸਮਾਜ ਸੇਵੀ ਸੰਸਥਾ 'ਮਨੁੱਖਤਾ ਦੀ ਸੇਵਾ ਵੈਲਫ਼ੇਅਰ ਸੁਸਾਇਟੀ' ਵਲੋਂ ਮਾਨਵਤਾ ਦੀ ਭਲਾਈ ਹਿੱਤ ਆਰੰਭੇ ਗਏ ਕਾਰਜਾਂ ਦੀ ਲੜੀ ਤਹਿਤ ਸਥਾਨਕ ਨਵਾਂ ਬੱਸ ਸਟੈਂਡ ਨਜ਼ਦੀਕ 12ਵਾਂ ਮੁਫ਼ਤ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਗਵਰਨਰ ਦੇ ਨਾਂਅ ਮੰਗ ਪੱਤਰ ਦਿੱਤਾ

ਫ਼ਰੀਦਕੋਟ, 27 ਫ਼ਰਵਰੀ (ਸਰਬਜੀਤ ਸਿੰਘ)- ਅੱਜ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫ਼ੈਡਰੇਸ਼ਨ ਦੀ ਸੱਦੇ 'ਤੇ ਮੁਲਾਜ਼ਮ ਮੰਗਾਂ ਸਬੰਧੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਵਲੋਂ ਮਾਣਯੋਗ ਡਿਪਟੀ ਕਮਿਸ਼ਨਰ ਜ਼ਿਲ੍ਹਾ ਫ਼ਰੀਦਕੋਟ ਰਾਹੀਂ ਮਾਣਯੋਗ ...

ਪੂਰੀ ਖ਼ਬਰ »

ਪਿੰਡ ਵਾਂਦਰ ਜਟਾਣਾ ਵਿਖੇ ਦੋ ਦਿਨ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਸਮਾਪਤ

ਕੋਟਕਪੂਰਾ, 27 ਫ਼ਰਵਰੀ (ਮੇਘਰਾਜ)-ਪਿੰਡ ਵਾਂਦਰ ਜਟਾਣਾ ਵਿਖੇ ਬੀਤੇ ਦਿਨੀਂ ਦੋ ਦਿਨਾਂ ਵਾਲੀਬਾਲ ਸ਼ਮੈਸਿੰਗ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਪੰਜਾਬ ਅਤੇ ਹਰਿਆਣਾ ਦੀਆਂ 10 ਲੜਕੀਆਂ ਅਤੇ 40 ਲੜਕਿਆਂ ਦੀਆਂ ਟੀਮਾਂ ਨੇ ਭਾਗ ਲਿਆ | ਉਨ੍ਹਾਂ ਨੂੰ ਆਸ਼ੀਰਵਾਦ ਦੇਣ ਲਈ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਨੁੱਕੜ ਨਾਟਕ ਖੇਡਿਆ

ਸਾਦਿਕ, 27 ਫ਼ਰਵਰੀ (ਆਰ.ਐਸ. ਧੰੁਨਾ)- ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਚੇਅਰਮੈਨ ਡਾ. ਜਨਜੀਤਪਾਲ ਸਿੰਘ ਸੇਖੋਂ, ਐਮ.ਡੀ ਇੰਜ: ਜਰਮਨਜੀਤ ਸਿੰਘ ਸੰਧੂ, ਐਡੀਸ਼ਨਲ ਡਾਇਰੈਕਟਰ ਹਰਵਿੰਦਰ ਸਿੰਘ ਟੋਹੜਾ, ਮਨਪ੍ਰੀਤ ਸਿੰਘ ਪੀ.ਆਰ.ਓ ਦੀ ਯੋਗ ਅਗਵਾਈ ਵਿਚ ਜ਼ਿਲ੍ਹਾ ਮਾਸ ...

ਪੂਰੀ ਖ਼ਬਰ »

ਦੀਪਕ ਅਰੋੜਾ ਨੇ ਕੈਂਪਸ ਡਾਇਰੈਕਟਰ ਵਜੋ ਅਹੁਦਾ ਸੰਭਾਲਿਆ

ਸਾਦਿਕ, 27 ਫ਼ਰਵਰੀ (ਆਰ.ਐਸ. ਧੰੁਨਾ)- ਪੰਜਾਬ ਗਰੁੱਪ ਆਫ਼ ਇੰਸਟੀਚਿਊਸ਼ਨਜ ਮਹਿਮੂਆਣਾ ਵਿਖੇ ਦੀਪਕ ਅਰੋੜਾ ਨੇ ਕੈਂਪਸ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਚੇਅਰਮੈਨ ਜਨਜੀਤਪਾਲ ਸਿੰਘ ਸੇਖੋਂ, ਡਾਇਰੈਕਟਰ ਇੰਜ. ਜਰਮਨਜੀਤ ਸਿੰਘ ਸੰਧੂ, ਐਡੀਸ਼ਨਲ ...

ਪੂਰੀ ਖ਼ਬਰ »

ਡਾਕਟਰ ਅੰਬੇਡਕਰ ਅਪਾਹਜ਼ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਹੋਈ

ਫ਼ਰੀਦਕੋਟ, 27 ਫ਼ਰਵਰੀ (ਸਤੀਸ਼ ਬਾਗ਼ੀ)-ਡਾਕਟਰ ਅੰਬੇਡਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਦਰਬਾਰ ਗੰਜ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਬਹੁ ਗਿਣਤੀ ਬੇਰੋਜ਼ਗਾਰ ...

ਪੂਰੀ ਖ਼ਬਰ »

ਟੀ. ਐਸ. ਯੂ ਦੀ ਚੋਣ 'ਚ ਬਲਵਿੰਦਰ ਸਿੰਘ ਨੂੰ ਪ੍ਰਧਾਨ ਚੁਣਿਆ

ਕੋਟਕਪੂਰਾ, 27 ਫ਼ਰਵਰੀ (ਮੋਹਰ ਸਿੰਘ ਗਿੱਲ)-ਟੈਕਨੀਕਲ ਸਰਵਿਸਜ਼ ਯੂਨੀਅਨ ਕੋਟਕਪੂਰਾ ਵਲੋਂ ਸੂਬਾ ਕਮੇਟੀ ਅਤੇ ਸਰਕਲ ਕਮੇਟੀ ਦੇ ਅਨੁਸਾਰ ਮਲਕੀਤ ਸਿੰਘ ਡਵੀਜ਼ਨ ਆਗੂ ਦੀ ਪ੍ਰਧਾਨਗੀ ਹੇਠ ਸਿਟੀ ਸਬ ਡਵੀਜ਼ਨ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਚੋਣ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਖੇ ਵੱਖ-ਵੱਖ ਵਿਸ਼ਿਆਂ ਤੇ ਪ੍ਰਤੀਯੋਗਤਾ ਕਰਵਾਈ

ਮਲੋਟ, 27 ਫ਼ਰਵਰੀ (ਮੱਕੜ, ਪਾਟਿਲ)- ਸਥਾਨਕ ਡੀ.ਏ.ਵੀ. ਕਾਲਜ ਵਿਖੇ ਰਸਾਇਣ ਵਿਭਾਗ ਵਲੋਂ ਵਿਭਾਗ ਦੇ ਮੁਖੀ ਪ੍ਰੋ: ਸੁਭਾਸ਼ ਗੁਪਤਾ ਦੀ ਅਗਵਾਈ ਵਿਚ ਵੱਖ-ਵੱਖ ਵਿਸ਼ਿਆਂ ਤੇ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਵਿਗਿਆਨ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ ਅਤੇ ...

ਪੂਰੀ ਖ਼ਬਰ »

ਅਮਨਦੀਪ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ/ਦੋਦਾ, 27 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਇਕ ਨਿੱਜੀ ਟੀ.ਵੀ. ਚੈਨਲ ਦੇ ਪੱਤਰਕਾਰ ਅਮਨਦੀਪ ਸਿੰਘ ਬਰਾੜ (24), ਜੋ ਪਿਛਲੇ ਦਿਨੀਂ ਬੇਵਕਤ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਉਪਰੰਤ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਪੈਸਕੋ ਕੰਪਨੀ ਤੇ ਵੀ.ਐੱਲ.ਸੀ.ਸੀ. ਸੈਂਟਰ ਬਠਿੰਡਾ ਵਿਖੇ ਪ੍ਰੋਗਰਾਮ ਕਰਵਾਇਆ

ਲੰਬੀ, 27 ਫ਼ਰਵਰੀ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੜਿੰਗ ਖੇੜਾ ਵਿਖੇ ਨੌਵੀਂ ਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਐਨ.ਐਸ.ਕਿਊ.ਐਫ਼. ਦੇ ਤਹਿਤ ਸਕਿਉਰਿਟੀ ਵਿਸ਼ੇ ਦੇ ਅਧਿਆਪਕ ਗੁਰਸਾਹਿਬ ਸਿੰਘ ਅਤੇ ਬਿਊਟੀ ਵੈਲਨੈੱਸ ਵਿਸ਼ੇ ਦੀ ਅਧਿਆਪਕਾ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਲੰਬੀ ਵਿਖੇ 27ਵਾਂ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਕਰਵਾਇਆ

ਲੰਬੀ, 27 ਫ਼ਰਵਰੀ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਲੰਬੀ ਵਿਖੇ ਸਕੂਲ ਦਾ 27ਵਾਂ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੇ ਮੌਕੇ ਤੇ ਮੈਨੇਜਿੰਗ ਡਾਇਰੈਕਟਰ ਡਾ: ਰਵਿੰਦਰ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ

ਲੰਬੀ, 27 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)- ਹਲਕੇ ਦੇ ਪਿੰਡ ਬਲੋਚਕੇਰਾ ਵਿਖੇ ਬਾਬਾ ਸਰਬਜੀਤ ਸਿੰਘ ਛਾਪਿਆਂਵਾਲੀ ਦੀ ਅਗਵਾਈ ਵਿਚ ਪਿੰਡ ਦੀ ਸਮੂਹ ਸੰਗਤ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ ਗਿਆ | ਜਾਣਕਾਰੀ ਦਿੰਦਿਆਂ ਬਾਬਾ ...

ਪੂਰੀ ਖ਼ਬਰ »

ਪੜੋਸ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਕੋਮਲ ਨਿਗਮ ਦੀ ਅਗਵਾਈ ਹੇਠ ਇਕ ਦਿਨਾਂ ਪੜੋਸ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਡਾ: ਭੀਮ ਰਾਓ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਐਸ.ਡੀ.ਐਮ. ਨੂੰ ਮੰਗ ਪੱਤਰ ਦਿੱਤਾ

ਮਲੋਟ, 27 ਫਰਵਰੀ (ਪਾਟਿਲ)- ਸੂਬੇ ਦੇ ਸਰਕਾਰੀ, ਅਰਧ ਸਰਕਾਰੀ ਅਤੇ ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵਲੋਂ ਤੇ ਦੇਸ਼ ਦੇ ਸਮੁੱਚੇ ਮੁਲਾਜ਼ਮਾਂ ਦੀ ਕੌਮੀ ਜਥੇਬੰਦੀ ਆਲ ਇੰਡੀਆ ਸਟੇਟ ਗੌਰਮਿੰਟ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਲੰਬੀ ਖੇਤਰ ਦੇ ਸਰਕਾਰੀ ਸਕੂਲਾਂ ਦਾ ਦੌਰਾ

ਮੰਡੀ ਕਿੱਲਿਆਂਵਾਲੀ, 27 ਫ਼ਰਵਰੀ (ਇਕਬਾਲ ਸਿੰਘ ਸ਼ਾਂਤ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਲਕੀਤ ਸਿੰਘ ਖੋਸਾ ਵਲੋਂ ਅੱਜ ਲੰਬੀ ਖੇਤਰ ਦੇ ਪਿੰਡਾਂ ਵੜਿੰਗਖੇੜਾ, ਕੰਦੂਖੇੜਾ, ਭੁੱਲਰਵਾਲਾ, ਸਿੰਘੇਵਾਲਾ, ਫਤੂਹੀਵਾਲਾ, ਮਿਠੜੀ ਬੁੱਧਗਿਰ ਅਤੇ ਬਨਵਾਲਾ ਅਨੂੰਕਾ ...

ਪੂਰੀ ਖ਼ਬਰ »

ਜਗਮੇਲ ਸਿੰਘ ਸ਼ੇਰਗਿੱਲ ਵਲੋਂ 'ਆਪ' ਵਿਚ ਸ਼ਾਮਿਲ ਹੋਣ ਤੇ ਆਗੂਆਂ ਵਲੋ ਸਵਾਗਤ

ਮੰਡੀ ਲੱਖੇਵਾਲੀ, 27 ਫ਼ਰਵਰੀ (ਮਿਲਖ ਰਾਜ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਾਇਬ ਤਹਿਸੀਲਦਾਰ ਦੇ ਅਹੁਦੇ ਤੇ ਲੰਬਾ ਸਮਾਂ ਸੇਵਾਵਾਂ ਦਿੰਦੇ ਰਹੇ ਅਤੇ ਹੁਣ ਰਿਟਾਇਰ ਹੋਣ ਤੋਂ ਬਾਅਦ ਮਲੋਟ ਵਿਖੇ ਰਹਿ ਰਹੇ ਜਗਮੇਲ ਸਿੰਘ ਸ਼ੇਰਗਿੱਲ ਨੇ ਆਮ ਆਦਮੀ ਪਾਰਟੀ ਜੁਆਇਨ ਕਰ ...

ਪੂਰੀ ਖ਼ਬਰ »

ਨੈਸ਼ਨਲ ਗ੍ਰੀਨ ਕਾਰਪਸ ਪ੍ਰੋਗਰਾਮ ਕਰਵਾਇਆ

ਮੰਡੀ ਲੱਖੇਵਾਲੀ, 27 ਫ਼ਰਵਰੀ (ਮਿਲਖ ਰਾਜ)- ਸਰਕਾਰੀ ਹਾਈ ਸਕੂਲ ਖੁੰਡੇ ਹਲਾਲ ਵਿਖੇ ਨੈਸ਼ਨਲ ਗ੍ਰੀਨ ਕਾਰਪਸ ਪ੍ਰੋਗਰਾਮ ਸਕੂਲ ਮੁਖੀ ਪਵਨ ਕੁਮਾਰ ਅਤੇ ਨੋਡਲ ਅਫ਼ਸਰ ਨਵਜੋਤ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ | ਇਹ ਪ੍ਰੋਗਰਾਮ ਪੰਜਾਬ ਸਟੇਟ ਕਾਊਾਸਲ ਫ਼ਾਰ ਸਾਇੰਸ ...

ਪੂਰੀ ਖ਼ਬਰ »

ਡਾ: ਉੱਪਲ ਨੇ ਪ੍ਰੋ. ਦੀਪਕ ਟੰਡਨ ਨੂੰ ਆਪਣੀ ਨਵੀਂ ਕਿਤਾਬ ਭੇਟ ਕੀਤੀ

ਮਲੋਟ, 27 ਫ਼ਰਵਰੀ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਸਥਾਨਕ ਡੀ.ਏ.ਵੀ. ਕਾਲਜ ਦੇ ਆਰਥ-ਸ਼ਾਸਤਰ ਵਿਭਾਗ ਦੇ ਮੁਖੀ ਡਾ: ਆਰ.ਕੇ. ਉੱਪਲ ਨੇ ਆਪਣੀ ਨਵੀਂ ਈ-ਬੈਂਕਿੰਗ ਕਿਤਾਬ ਪ੍ਰੋ: ਦੀਪਕ ਟੰਡਨ ਆਈ.ਐਮ.ਆਈ. ਨਵੀਂ ਦਿੱਲੀ ਨੂੰ ਭੇਂਟ ਕੀਤੀ | ਜ਼ਿਕਰਯੋਗ ਹੈ ਕਿ ਇਸ ...

ਪੂਰੀ ਖ਼ਬਰ »

ਇਨ ਸੀਟੂ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਾਇਆ

ਮਲੋਟ, 27 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਇਨ ਸੀਟੂ ਸਕੀਮ ਅਧੀਨ ਡਾ: ਬਲਵਿੰਦਰ ਸਿੰਘ ਬਰਾੜ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਦਫ਼ਤਰ ਮਲੋਟ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਡਾ: ਸੁਖਚੈਨ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਹਾਂਬੱਧਰ ਵਿਖੇ ਲੜਕੀਆਂ ਨੂੰ ਕਿੱਤਾ ਮੁਖੀ ਕੋਰਸਾਂ ਸਬੰਧੀ ਜਾਗਰੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਵਿਖੇ ਲੜਕੀਆਂ ਨੂੰ ਕਿੱਤਾ ਅਗਵਾਈ ਦੇਣ ਲਈ ਵਿਸ਼ੇਸ਼ ਸੈਮੀਨਾਰ ਲਾਇਆ ਗਿਆ, ਜਿਸ ਵਿਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਤੋਂ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਖੇ ਬੱਚਿਆਂ ਦੀ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ

ਮਲੋਟ, 27 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਸਕੂਲ ਵਲੋਂ ਬੱਚਿਆਂ ਦੀ ਸੁਰੱਖਿਆ ਸਬੰਧੀ ਸਕੂਲ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਪ੍ਰੋਗਰਾਮ ਦੀ ਅਗਵਾਈ ਸਕੂਲ ਦੀ ਪਿ੍ੰਸੀਪਲ ਸੰਧਿਆ ਬਠਲਾ ਨੇ ਕੀਤੀ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਆਵਾਜਾਈ ...

ਪੂਰੀ ਖ਼ਬਰ »

ਪੰਚਾਇਤ ਦੋਦਾ ਵਲੋਂ ਪੰਚਾਇਤ ਘਰ ਦੇ ਨਵੀਨੀਕਰਨ ਦੀ ਕੀਤੀ ਸ਼ੁਰੂਆਤ

ਦੋਦਾ, 27 ਫ਼ਰਵਰੀ (ਰਵੀਪਾਲ)-ਗ੍ਰਾਮ ਪੰਚਾਇਤ ਦੋਦਾ ਵਲੋਂ ਅਣ-ਸੁਰੱਖਿਅਤ ਪੰਚਾਇਤ ਘਰ ਨੂੰ ਢਾਹ ਕੇ ਉਸ ਸਥਾਨ 'ਤੇ ਨਵੇਂ ਸਿਰਿਓਾ ਪੰਚਾਇਤ ਵਲੋਂ ਨਵੀਨੀਕਰਨ ਲਈ ਅੱਜ ਸ਼ੁਰੂਆਤ ਕੀਤੀ ਗਈ | ਸਰਪੰਚ ਛਿੰਦਰ ਸਿੰਘ ਭੱਟੀ ਤੇ ਸਮੂਹ ਪੰਚਾਂ ਨੇ ਦੱਸਿਆ ਕਿ ਵਿੱਤੀ ਕਮਿਸ਼ਨਰ ...

ਪੂਰੀ ਖ਼ਬਰ »

ਸੀਵਰੇਜ ਸਮੱਸਿਆ ਸਬੰਧੀ ਨਿਗਰਾਨ ਇੰਜੀਨੀਅਰ ਨੂੰ ਮੰਗ ਪੱਤਰ ਸੌਾਪਿਆ

ਸ੍ਰੀ ਮੁਕਤਸਰ ਸਾਹਿਬ, 27 ਫਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਅਤੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਸਥਾਨਕ ਪਬਲਿਕ ਹੈਲਥ ਵਿਭਾਗ ਦੇ ਨਿਗਰਾਨ ...

ਪੂਰੀ ਖ਼ਬਰ »

ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਧੀਆਂ ਦੇ ਮਾਪਿਆਂ ਨੂੰ ਕੀਤਾ ਸਨਮਾਨਿਤ

ਗਿੱਦੜਬਾਹਾ, 27 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਕੋਟਭਾਈ ਐਟ ਗਿੱਦੜਬਾਹਾ ਪੰਕਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸਰਕਲ ਸੁਪਰਵਾਈਜ਼ਰ ਮੈਡਮ ...

ਪੂਰੀ ਖ਼ਬਰ »

ਦਿੱਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਬਰੀਵਾਲਾ ਮੰਡੀ ਵਿਖੇ ਚਾਰ ਰੋਜ਼ਾ ਸ੍ਰੀ ਹਰਿ ਕਥਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਾਧਵੀ ਦਿਵੇਸ਼ਾ ਭਾਰਤੀ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਪ੍ਰਭੂ ਕੇਵਲ ਭਾਵ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗਿੱਦੜਬਾਹਾ ਪਹੁੰਚਣ 'ਤੇ ਭਰਵਾਂ ਸਵਾਗਤ

ਗਿੱਦੜਬਾਹਾ, 27 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ, ਬਲਦੇਵ ਸਿੰਘ ਘੱਟੋਂ)-ਨਿਰੋਲ ਸੇਵਾ ਸੰਸਥਾ ਪਿੰਡ ਧੂਲਕੋਟ ਸ੍ਰੀ ਮੁਕਤਸਰ ਸਾਹਿਬ ਵਲੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਤੱਕ ਸਜਾਏ ਜਾ ਰਹੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰੁਪਾਣਾ 'ਚ ਸਮਾਗਮ ਕਰਵਾਇਆ

ਰੁਪਾਣਾ, 27 ਫ਼ਰਵਰੀ (ਜਗਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਵਿਚ ਸੇਵਾਦਾਰਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚੱਲ ਰਹੇ ਵਿਕਾਸ ਕੰਮਾਂ ਦੀ ਕੜੀ ਨੂੰ ਅੱਗੇ ਤੋਰਦਿਆਂ ਮੌਜੂਦਾ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ 'ਚ ...

ਪੂਰੀ ਖ਼ਬਰ »

ਨੌਜਵਾਨਾਂ ਦੀ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਦਾਖ਼ਲਾ ਪ੍ਰੀਖਿਆ ਹੋਈ

ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਨੌਕਰੀਆਂ/ਮੁਕਾਬਲੇ ਦੀ ਪ੍ਰੀਖਿਆਵਾਂ ਦੇ ਪੇਪਰ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX