ਤਾਜਾ ਖ਼ਬਰਾਂ


ਤਪਾ ਪੁਲਿਸ ਨੇ ਮਾਮਲਾ ਦਰਜ਼ ਕਰ ਆਰਜ਼ੀ ਜੇਲ੍ਹ 'ਚ ਭੇਜੇ ਦੋ ਨੌਜਵਾਨ
. . .  4 minutes ago
ਤਪਾ ਮੰਡੀ, 3 ਅਪ੍ਰੈਲ (ਵਿਜੇ ਸ਼ਰਮਾ)- ਵਿਸ਼ਵ ਭਰ 'ਚ ਫੈਲੇ ਕੋਰੋਨਾਵਾਇਰਸ ਦੇ ਚੱਲਦਿਆਂ ਸਰਕਾਰ ਵੱਲੋਂ 14 ਅਪ੍ਰੈਲ....
ਬਲਾਕ ਬਾਘਾ ਪੁਰਾਣਾ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  10 minutes ago
ਠੱਠੀ ਭਾਈ, 3 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ ਲਈ ਬਲਾਕ ਬਾਘਾ ਪੁਰਾਣਾ...
ਭਿੰਡੀ ਸੈਦਾਂ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਾਹਨ ਕੀਤੇ ਕਾਬੂ
. . .  15 minutes ago
ਭਿੰਡੀ ਸੈਦਾਂ, 3 ਅਪ੍ਰੈਲ (ਪ੍ਰਿਤਪਾਲ ਸਿੰਘ ਸੂਫ਼ੀ)- ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਅੱਜ...
ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਸ੍ਰੀ ਸਹਿਜ ਪਾਠ ਆਰੰਭ
. . .  13 minutes ago
ਅੰਮ੍ਰਿਤਸਰ,3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਵਿਖੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ...
ਰਾਜਪੁਰਾ : 7 ਵਿਅਕਤੀਆਂ ਖਿਲਾਫ ਕਰਫ਼ਿਊ ਉਲੰਘਣਾ ਦੇ ਚੱਲਦਿਆਂ ਮਾਮਲੇ ਦਰਜ
. . .  44 minutes ago
ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ - ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ’ਚ ਲਿਆ ਗਿਆ ਫ਼ੈਸਲਾ
. . .  49 minutes ago
ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਵਿਸ਼ਵ ਭਰ ਵਿਚ ਫੈਲੀ ਮਹਾਂਮਾਰੀ ਕੋਰੋਨਾਵਾਇਰਸ ਦੇ ਚੱਲਦਿਆਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਮਨਾਉਣ ਸਬੰਧੀ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਇਸ ਮੌਕੇ ਇਹ ਫ਼ੈਸਲਾ...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
. . .  about 1 hour ago
ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ ਦੀ ਤਨਖਾਹ ਵਿਭਾਗ ਰਾਹੀਂ ਦਾਨ ਕਰੇਗਾ - ਸੂਬਾ ਪ੍ਰਧਾਨ ਯਾਦਵਿੰਦਰ ਸਿੰਘ
. . .  about 1 hour ago
ਸ਼ਾਹਕੋਟ, 3 ਅਪ੍ਰੈਲ (ਅਜ਼ਾਦ ਸਚਦੇਵਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਯਾਦਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਲਈ ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ...
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਮੌਕੇ ਹੋਈ ਵਿਰੋਧਤਾ ਤੋਂ ਨਿਰਾਸ਼ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਵੱਲੋਂ ਲਿਆ ਗਿਆ ਵੱਡਾ ਫ਼ੈਸਲਾ
. . .  about 1 hour ago
ਅੰਮ੍ਰਿਤਸਰ, 3 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) - ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਸਦੀਵੀ ਵਿਛੋੜੇ ਦੇ ਚੱਲਦਿਆਂ ਜਿੱਥੇ ਸਮੁੱਚੇ ਸਿੱਖ ਪੰਥ ਵਿਚ ਦੁੱਖ ਦੀ ਲਹਿਰ ਹੈ ਉੱਥੇ ਹੀ ਉਨ੍ਹਾਂ ਦੇ ਅੰਤਿਮ ਸਸਕਾਰ ਨੂੰ ਲੈ ਕੇ ਵੇਰਕਾ ਪਿੰਡ ਵਿਚ...
78 ਵਿਚੋਂ 42 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਐੱਸ. ਏ. ਐੱਸ. ਨਗਰ, 3 ਅਪ੍ਰੈਲ (ਕੇ. ਐੱਸ. ਰਾਣਾ) - ਸ਼ਹਿਰ ਵਿਚੋਂ ਪਿਛਲੇ ਦੋ ਦਿਨਾਂ ਦੌਰਾਨ ਲਏ 78 ਨਮੂਨਿਆਂ ਦੀਆਂ ਰਿਪੋਰਟਾਂ ਪੀ. ਜੀ. ਆਈ. ਵੱਲੋਂ ਜਾਰੀ ਕਰ ਦਿੱਤੀ ਗਈਆਂ ਹਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਆਈਆਂ 42 ਰਿਪੋਰਟਾਂ ‘ਚ ਕਿਸੇ ਵੀ...
ਵਿਸਾਖੀ ਬਾਰੇ ਫ਼ੈਸਲਾ ਲੈਣ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ
. . .  about 1 hour ago
ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲਾ ਮਨਾਉਣ ਬਾਰੇ ਕੋਈ ਫ਼ੈਸਲਾ ਲੈਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ...
ਹਿਮਾਚਲ ਪ੍ਰਦੇਸ਼ ’ਚ ਕੋਰੋਨਾਵਾਇਰਸ ਦੂਸਰੀ ਮੌਤ
. . .  about 1 hour ago
ਸ਼ਿਮਲਾ, 3 ਅਪ੍ਰੈਲ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਵਿਚ ਕੋਰੋਨਾਵਾਇਰਸ ਨਾਲ ਇਕ ਹੋਰ ਹੋਈ ਹੈ। ਬੱਦੀ ਦੀ ਮਹਿਲਾ ਨੇ ਪੀ.ਜੀ.ਆਈ. ਚੰਡੀਗੜ੍ਹ ’ਚ ਦਮ ਤੋੜਿਆ ਹੈ। ਇਹ ਹਿਮਾਚਲ ਪ੍ਰਦੇਸ਼ ਵਿਚ ਦੂਸਰੀ...
ਹਸਪਤਾਲ ’ਚ ਜਮਾਤੀਆਂ ਦੀ ਬਦਸਲੂਕੀ ਨੂੰ ਯੋਗੀ ਨੇ ਦੱਸਿਆ ਗੰਭੀਰ ਅਪਰਾਧ
. . .  about 1 hour ago
ਗਾਜ਼ੀਆਬਾਦ, 3 ਅਪ੍ਰੈਲ - ਯੂਪੀ ਸਰਕਾਰ ਨੇ ਗਾਜ਼ੀਆਬਾਦ ਦੇ ਜ਼ਿਲ੍ਹਾ ਐਮ.ਐਮ.ਜੀ. ਹਸਪਤਾਲ ਵਿਚ ਹੋਈ ਘਟਨਾ ਤੋਂ ਬਾਅਦ ਦੋਸ਼ੀਆਂ ’ਤੇ ਐਨ.ਐਸ.ਏ. (ਨੈਸ਼ਨਲ ਸਿਕਿਓਰਟੀ ਐਕਟ) ਲਗਾਉਣ ਦਾ ਆਦੇਸ਼ ਦਿੱਤਾ ਹੈ। ਜਿਕਰਯੋਗ ਹੈ ਕਿ ਹਸਪਤਾਲ ਵਿਚ ਭਰਤੀ ਕਰਾਏ...
ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ-ਡਾ ਰੂਪ ਸਿੰਘ
. . .  about 2 hours ago
ਅੰਮਿ੍ਤਸਰ 3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਭਾਈ ਸਾਹਿਬ ਨਾਲ ਸਬੰਧਤ ਬਿਲਕੁਲ ਚੋਣਵੇਂ ਮੈਂਬਰ ਹੀ ਹਾਜ਼ਰ ਰਹਿਣਗੇ। ਜਿਸ ਲਈ ਉਨ੍ਹਾਂ ਦੀ...
ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ’ਚ 5.05 ਕਰੋੜ ਰੁਪਏ ਦਾਨ
. . .  about 2 hours ago
ਚੰਡੀਗੜ੍ਹ, 3 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਕੋਵਿਡ-19 ਖਿਲਾਫ ਚੱਲ ਰਹੀ ਜੰਗ ਤਹਿਤ ਮੁੱਖ ਮੰਤਰੀ ਰਾਹਤ ਫੰਡ ’ਚ 5.05 ਕਰੋੜ ਰੁਪਏ ਦਾਨ ਵਜੋਂ ਦਿੱਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਵਲ ਸਿੰਘ ਢਿਲੋਂ...
ਹਜ਼ਰਤ ਨਿਜਾਮੁਦੀਨ ਤਬਲੀਗ਼ੀ ਜਮਾਤ ਦੇ ਡਰਾਈਵਰ ਦੇ ਕੋਰੋਨਾ ਟੈਸਟ ਸੈਂਪਲ ਲਏ, ਪਿੰਡ ਹਰਸੀਆਂ ਦਾ ਰਹਿਣ ਵਾਲਾ ਹੈ ਇਹ ਡਰਾਈਵਰ
. . .  about 2 hours ago
ਲੁਧਿਆਣਾ ਵਿਚ ਇਕ ਹੋਰ ਔਰਤ ਵਿਚ ਕੋਰੋਨਾਵਾਇਰਸ ਪਾਇਆ ਗਿਆ
. . .  about 2 hours ago
ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡ ਸੀਲ
. . .  about 2 hours ago
ਯੂਰਪੀਅਨ ਦੇਸ਼ਾਂ ਵਾਂਗ ਭਾਰਤ ਦੇ ਹਾਲਾਤ ਨਹੀਂ - ਕੇਂਦਰੀ ਸਿਹਤ ਮੰਤਰੀ
. . .  about 3 hours ago
ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦੇਵੇਗੀ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ
. . .  about 3 hours ago
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਇਆ ਜਾਵੇਗਾ ਸ੍ਰੀ ਅਖੰਡ ਪਾਠ ਸਾਹਿਬ
. . .  about 3 hours ago
ਵਾਤਾਵਰਨ ਸਾਫ਼ ਹੋਣ ਕਰਕੇ ਹਿਮਾਲਿਆ ਪਰਬਤ ਦੇ ਬਰਫ ਨਾਲ ਲੱਦੇ ਪਹਾੜ ਦਿਸਣੇ ਸ਼ੁਰੂ
. . .  about 3 hours ago
ਗੁਰੂ ਨਾਨਕ ਦੇਵ ਹਸਪਤਾਲ ਦੇ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ
. . .  about 2 hours ago
ਬੈਂਕਾਂ ਕਰਮਚਾਰੀ ਵੰਡ ਰਹੇ ਹਨ ਘਰ-ਘਰ ਪੈਨਸ਼ਨਾਂ‌
. . .  about 4 hours ago
ਕੋਰੋਨਾਵਾਇਰਸ ਕਾਰਨ ਭਾਰਤ ਦੀ ਵਿਕਾਸ ਦਰ ਨੂੰ ਲੱਗੇਗਾ ਵੱਡਾ ਝਟਕਾ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ 40 ਖੇਡ ਸ਼ਖ਼ਸੀਅਤਾਂ ਨਾਲ ਕੀਤੀ ਵੀਡੀਓ ਕਾਨਫ਼ਰੰਸ
. . .  about 4 hours ago
ਗੁਰੂ ਹਰ ਸਹਾਏ ਅਤੇ ਲੱਖੋਂ ਕੇ ਬਹਿਰਾਮ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 11 ਲੋਕਾਂ ਦੇ ਖਿਲਾਫ ਕੀਤਾ ਮੁਕੱਦਮਾ ਦਰਜ
. . .  about 4 hours ago
ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਬਣਾਈਆਂ ਆਰਜ਼ੀ ਜੇਲ੍ਹਾਂ
. . .  about 4 hours ago
ਬੈਂਕ ਖੁੱਲ੍ਹਦਿਆਂ ਹੀ ਉੱਡੀਆਂ ਨਿਯਮਾਂ ਦੀਆਂ ਧੱਜੀਆਂ
. . .  about 4 hours ago
ਹੁਣ ਕੋਵਾ ਐਪ ਰਾਹੀਂ ਹਾਸਲ ਕੀਤੀਆਂ ਜਾ ਸਕਦੀਆਂ ਹਨ ਡਾਕਟਰੀ ਅਤੇ ਹੋਰ ਸੇਵਾਵਾਂ
. . .  about 4 hours ago
ਸਬ ਡਿਵੀਜ਼ਨ ਅਟਾਰੀ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ
. . .  about 5 hours ago
ਜੰਡਿਆਲਾ ਗੁਰੂ ਵਿਖੇ 150 ਵਿਅਕਤੀਆਂ ਤੇ ਪਿੰਡ ਮੱਲੀਆਂ ਵਿਖੇ 16 ਵਿਅਕਤੀਆਂ ਖਿਲਾਫ ਕਰਫਿਊ ਦੀ ਉਲੰਘਣਾ ਕਰਨ ਤੇ ਪਰਚਾ ਦਰਜ
. . .  about 5 hours ago
ਸੜਕ ਹਾਦਸੇ ’ਚ 9 ਸਾਲਾ ਬੱਚੀ ਦੀ ਮੌਤ, ਦਾਦੀ ਨਾਲ ਬੈਂਕ ਜਾ ਰਹੀ ਸੀ
. . .  about 5 hours ago
ਜਲੰਧਰ ਜ਼ਿਲ੍ਹੇ ’ਚ 10 ਵਜੇ ਤੋਂ 5 ਵਜੇ ਤੱਕ ਖੁੱਲ੍ਹਣਗੇ ਬੈਂਕ, ਬੈਂਕ ਕਾਪੀ ਹੋਵੇਗੀ ਤੁਹਾਡੀ ਕਰਫਿਊ ਪਾਸ
. . .  about 4 hours ago
ਗੁਜਰਾਤ ਵਿਚ ਕੋਰੋਨਾਵਾਇਰਸ ਕਾਰਨ ਹੋਈ ਮੌਤ
. . .  about 5 hours ago
ਕਰਫਿਊ ਦੀ ਉਲੰਘਣਾ ਕਰਨ ਸਬੰਧੀ 4 ਵਿਅਕਤੀਆਂ ਖਿਲਾਫ ਮਾਮਲੇ ਦਰਜ
. . .  about 5 hours ago
ਕੋਰੋਨਾਵਾਇਰਸ : ਵਿਸ਼ਵ ਬੈਂਕ ਭਾਰਤ ਨੂੰ ਦੇਵੇਗਾ 1 ਬਿਲੀਅਨ ਡਾਲਰ ਦਾ ਐਮਰਜੈਂਸੀ ਫੰਡ
. . .  about 5 hours ago
ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਸ ਨੇ ਕੀਤੀ ਸਖ਼ਤੀ, 9 ਖਿਲਾਫ ਮੁਕੱਦਮੇ ਦਰਜ
. . .  about 6 hours ago
ਬਾਘਾ ਪੁਰਾਣਾ ’ਚ ਪੁਲਿਸ ਦੀ ਸਖ਼ਤੀ, ਸਬਜ਼ੀਆਂ ਦੇ ਭਾਅ ਸਰਕਾਰੀ ਰੇਟਾਂ ਤੋਂ ਹੇਠਾਂ ਆਏ
. . .  about 6 hours ago
ਅਮਰੀਕਾ ਵਿਚ ਪਿੰਡ ਗਿਲਜੀਆਂ ਦੇ ਦੋ ਵਿਅਕਤੀਆਂ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 6 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 6 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 968 ਹੋਈ
. . .  about 6 hours ago
ਕੋੋਰੋਨਾ ਦਾ ਅੰਧਕਾਰ ਖਤਮ ਕਰਨ ਲਈ ਮੋਦੀ ਨੇ 5 ਅਪ੍ਰੈਲ ਨੂੰ ਏਕਤਾ ਦਿਖਾਉਣ ਦੀ ਕੀਤੀ ਅਪੀਲ, ਪਰ ਲੋਕ ਘਰਾਂ ’ਚ ਹੀ ਰਹਿਣ
. . .  about 6 hours ago
5 ਅਪ੍ਰੈਲ ਨੂੰ ਕੋਰੋਨਾ ਨੂੰ ਪ੍ਰਕਾਸ਼ ਦਿਖਾਉਣ ਦੌਰਾਨ ਕੋਈ ਵੀ ਘਰਾਂ ਤੋਂ ਬਾਹਰ ਨਾ ਨਿਕਲੇ - ਪ੍ਰਧਾਨ ਮੰਤਰੀ ਮੋਦੀ
. . .  about 7 hours ago
5 ਅਪ੍ਰੈਲ ਨੂੰ ਐਤਵਾਰ ਰਾਤ 9 ਵਜੇ ਮੈਂ ਤੁਹਾਡੇ 9 ਮਿੰਟ ਚਾਹੁੰਦਾ ਹਾਂ, ਘਰ ਦੀਆਂ ਲਾਈਟਾਂ ਬੰਦ ਕਰਕੇ, ਮੋਮਬੱਤੀ, ਦੀਵਾ, ਟਾਰਚ ਜਾਂ ਮੋਬਾਈਲ ਦੀ ਲਾਈਟ ਜਗਾਈ ਜਾਵੇ ਤਾਂ ਜੋ ਕੋਰੋਨਾ ਨੂੰ ਪ੍ਰਕਾਸ਼ ਦੀ ਮਹੱਤਤਾ ਦਿਖਾਈ ਜਾਵੇ - ਪ੍ਰਧਾਨ ਮੰਤਰੀ ਮੋਦੀ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਦਾ ਵੀਡੀਓ ਸੰਦੇਸ਼ : ਲਾਕਡਾਊਨ ਵਿਚਕਾਰ ਕੋਈ ਵੀ ਇਕਲਾ ਨਹੀਂ ਹੈ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਦਾ ਕੋਰੋਨਾਵਾਇਰਸ ਨੂੰ ਲੈ ਕੇ ਵੀਡੀਓ ਸੰਦੇਸ਼ ਸ਼ੁਰੂ
. . .  about 7 hours ago
ਪਾਕਿਸਤਾਨ ’ਚ ਕੋਰੋਨਾਵਾਇਰਸ ਕਾਰਨ 35 ਮੌਤਾਂ
. . .  about 4 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਝ ਦੇਰ ਬਾਅਦ ਦੇਸ਼ ਨੂੰ ਦੇਣਗੇ ਵੀਡੀਓ ਸੰਦੇਸ਼
. . .  about 7 hours ago
ਡੋਨਾਲਡ ਟਰੰਪ ਦਾ ਇਕ ਵਾਰ ਹੋਇਆ ਕੋਰੋਨਾਵਾਇਰਸ ਦਾ ਟੈਸਟ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 16 ਫੱਗਣ ਸੰਮਤ 551

ਕਪੂਰਥਲਾ / ਫਗਵਾੜਾ

ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਵਿਸ਼ਵ ਪੱਧਰੀ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ-ਦੀਪਤੀ ਉੱਪਲ

ਕਪੂਰਥਲਾ, 27 ਫਰਵਰੀ (ਅਮਰਜੀਤ ਕੋਮਲ)-ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਵਿਸ਼ਵ ਪੱਧਰੀ ਸ਼ਹਿਰ ਵਜੋਂ ਵਿਕਸਿਤ ਕਰਨ ਤੇ ਸ਼ਹਿਰ ਦੇ ਸਰਵਪੱਖੀ ਵਿਕਾਸ 'ਤੇ 271 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | ਇਹ ਗੱਲ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰੋਜੈਕਟ ਸਬੰਧੀ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ | ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਸਬੰਧੀ ਸਮੁੱਚੀ ਪਲਾਨਿੰਗ ਤਿਆਰ ਕਰਕੇ ਇਸ ਦੀ ਤਜਵੀਜ਼ ਜਲਦੀ ਸਰਕਾਰ ਨੂੰ ਭੇਜੀ ਜਾ ਰਹੀ ਹੈ ਤਾਂ ਜੋ ਇੱਥੇ ਕੰਮ ਤੇਜੀ ਨਾਲ ਸ਼ੁਰੂ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ ਦੇ ਸੁੰਦਰੀਕਰਨ ਤੋਂ ਇਲਾਵਾ ਸ਼ਹਿਰ ਦੇ ਚੱਪੇ ਚੱਪੇ 'ਤੇ ਸੀ.ਸੀ.ਟੀ.ਵੀ. ਕੈਮਰੇ, ਜਨਤਕ ਥਾਵਾਂ 'ਤੇ ਪਬਲਿਕ ਅਡਰੈਸ ਸਿਸਟਮ, ਵਾਟਰ ਕੁਆਲਿਟੀ ਸੈਂਟਰ ਲਗਾਏ ਜਾਣਗੇ | ਇਸ ਤੋਂ ਇਲਾਵਾ ਸ਼ਹਿਰ ਵਿਚ ਇੰਟੀਗਰੇਟਡ ਕਮਾਂਡ ਐਾਡ ਸੈਂਟਰਲ ਸੈਂਟਰ, ਪ੍ਰਾਇਮਰੀ ਡਾਟਾ ਸੈਂਟਰ, ਡਿਜ਼ਾਸਟਰ ਰਿਕਵਰੀ ਸੈਂਟਰ ਤੇ ਨੈੱਟਵਰਕ ਸੈਂਟਰ ਸਥਾਪਿਤ ਕੀਤੇ ਜਾਣ ਦੀ ਵੀ ਤਜਵੀਜ਼ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਚੌਾਕ ਤੋਂ ਗੁਰਦੁਆਰਾ ਸ੍ਰੀ ਹੱਟ ਸਾਹਿਬ ਦੇ ਸਾਰੇ ਰਸਤੇ 'ਤੇ ਸਟੋਨ ਪਿਚਿੰਗ, ਸ਼ਾਨਦਾਰ ਬਾਉਂਡਰੀ ਵਾਲ, ਸ਼ਾਨਦਾਰ ਦਰਖ਼ਤ, ਸਜਾਵਟੀ ਲਾਈਟਾਂ, ਫੁਆਰੇ ਲਗਾਏ ਜਾਣਗੇ | ਇਸੇ ਤਰ੍ਹਾਂ ਪਵਿੱਤਰ ਵੇਈਾ ਦੀ ਸਟੋਨ ਪਿਚਿੰਗ ਤੇ ਰੇਿਲੰਗ ਕਰਨ ਤੋਂ ਇਲਾਵਾ ਇਸ ਦੀ ਕੰਕਰੀਟ ਲਾਈਨਿੰਗ, ਇੰਟਰਲਾਕਿੰਗ ਟਾਈਲਾਂ ਦੀ ਸੜਕ ਤੇ ਸੋਲਰ ਪਾਵਰ ਸਿਸਟਮ ਆਦਿ ਵੀ ਲਗਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹੀਦ ਊਧਮ ਸਿੰਘ ਚੌਾਕ ਤੋਂ ਸੜਕ ਦੇ ਨਾਲ-ਨਾਲ ਬਿਜਲੀ ਦੀ ਅੰਡਰ ਗਰਾਉਂਡ ਵਾਈਰਿੰਗ, ਨਵੇਂ ਟਰਾਂਸਫ਼ਾਰਮਰ ਸਥਾਪਿਤ ਕਰਨ ਤੇ ਹੋਰ ਨਵੇਂ ਕਾਰਜਾਂ ਦੀ ਯੋਜਨਾ ਉਲੀਕੀ ਗਈ ਹੈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮਾਰਟ ਸਿਟੀ ਪ੍ਰੋਜੈਕਟ ਸਬੰਧੀ ਵੱਖ-ਵੱਖ ਵਿਭਾਗਾਂ ਵਲੋਂ ਤਿਆਰ ਕੀਤੀਆਂ ਗਈਆਂ ਪ੍ਰੋਜੈਕਟ ਰਿਪੋਰਟਾਂ ਦਾ ਬਾਰੀਕੀ ਨਾਲ ਮੁਆਇਨਾ ਕੀਤੀ | ਇਸ ਮੌਕੇ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਜਨਰਲ, ਐਸ.ਡੀ.ਐਮ. ਸੁਲਤਾਨਪੁਰ ਲੋਧੀ ਡਾ: ਚਾਰੂਮਿਤਾ, ਡੀ.ਐਸ.ਪੀ. ਮੁਕੇਸ਼, ਵਰਿੰਦਰ ਕੁਮਾਰ ਕਾਰਜਕਾਰੀ ਇੰਜੀਨੀਅਰ ਡਰੇਨਜ਼, ਅਜੀਤ ਸਿੰਘ ਕਾਰਜਕਾਰੀ ਇੰਜੀਨੀਅਰ ਡਰੇਨਜ਼, ਅਸ਼ਵਨੀ ਕੁਮਾਰ ਕਾਰਜਕਾਰੀ ਇੰਜੀਨੀਅਰ ਪਾਵਰਕਾਮ ਤੇ ਕਾਰਜਕਾਰੀ ਇੰਜੀਨੀਅਰ ਪਵਨ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਹਮੀਰਾ ਮਿੱਲ ਸਬੰਧੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਮੰਗ ਪੱਤਰ ਦੇਣ ਆ ਰਹੇ ਵਿਖਾਵਾਕਾਰੀ ਆਗੂ ਗਿ੍ਫ਼ਤਾਰ

ਕਪੂਰਥਲਾ, 27 ਫਰਵਰੀ (ਸਡਾਨਾ)-ਬੀਤੇ ਕਈ ਦਿਨਾਂ ਤੋਂ ਜਗਤਜੀਤ ਇੰਡਸਟਰੀ ਹਮੀਰਾ ਦੇ ਬਾਹਰ ਚੱਲ ਰਹੇ ਧਰਨੇ ਦੇ ਮਾਮਲੇ ਸਬੰਧੀ ਅੱਜ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕੋਠੀ ਵਿਖੇ ਉਨ੍ਹਾਂ ਨੂੰ ਮੰਗ ਪੱਤਰ ਦੇਣ ਲਈ ਆ ਰਹੇ ਵਿਖਾਵਾਕਾਰੀਆਂ ਵਿਚੋਂ ਕੁੱਝ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਕਾਲਾ ਸੰਘਿਆਂ, 27 ਫ਼ਰਵਰੀ (ਸੰਘਾ)– ਥਾਣਾ ਸਦਰ ਅਧੀਨ ਪੈਂਦੀ ਕਾਲਾ ਸੰਘਿਆਂ ਪੁਲਿਸ ਚੌਾਕੀ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਚੌਾਕੀ ਇੰਚਾਰਜ ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਅਸੀਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਫਗਵਾੜਾ 'ਚ ਲੁਟੇਰਿਆਂ ਨੂੰ ਨਹੀਂ ਕੋਈ ਖ਼ੌਫ਼, ਦਿਨ-ਦਿਹਾੜੇ ਬਜ਼ੁਰਗ ਔਰਤ ਦੀਆਂ ਵੰਗ ਖੋਹੀ

ਫਗਵਾੜਾ, 27 ਫਰਵਰੀ (ਹਰੀਪਾਲ ਸਿੰਘ)-ਫਗਵਾੜਾ ਵਿਖੇ ਪੁਲਿਸ ਨਾਕਿਆਂ ਦੇ ਬਾਵਜੂਦ ਚੋਰ ਲੁਟੇਰਿਆਂ ਨੂੰ ਕੋਈ ਡਰ ਭੈਅ ਨਹੀਂ ਹੈ, ਸਵਿਫ਼ਟ ਕਾਰ ਸਵਾਰ ਲੁਟੇਰੇ ਅੱਜ ਦਿਨ-ਦਿਹਾੜੇ ਇੱਥੋਂ ਇਕ ਬਜ਼ੁਰਗ ਔਰਤ ਦੀ ਸੋਨੇ ਦੀ ਵੰਗ ਲਾਹ ਕੇ ਫ਼ਰਾਰ ਹੋ ਗਏ | ਪ੍ਰਾਪਤ ਜਾਣਕਾਰੀ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਸਕੂਲ ਬੱਸ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ, ਦੋ ਜ਼ਖ਼ਮੀ

ਕਪੂਰਥਲਾ, 27 ਫਰਵਰੀ (ਸਡਾਨਾ)-ਅੱਜ ਸਵੇਰੇ ਸੁਲਤਾਨਪੁਰ ਲੋਧੀ ਨੇੜਲੇ ਪਿੰਡ ਭਾਗੋਰਾਈਆਂ ਸੜਕ 'ਤੇ ਇਕ ਸਕੂਲ ਬੱਸ ਤੇ ਮੋਟਰਸਾਈਕਲ ਦੀ ਹੋਈ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ | ਜਦਕਿ ਦੋ ਵਿਅਕਤੀ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖਲ ...

ਪੂਰੀ ਖ਼ਬਰ »

ਕਾਰ ਤੇ ਟਿੱਪਰ ਦੀ ਟੱਕਰ 'ਚ ਔਰਤ ਦੀ ਮੌਤ, ਇਕ ਗੰਭੀਰ ਜ਼ਖਮੀ

ਫਗਵਾੜਾ, 27 ਫਰਵਰੀ (ਹਰੀਪਾਲ ਸਿੰਘ)-ਸਥਾਨਕ ਜੀ.ਟੀ.ਰੋਡ 'ਤੇ ਪਿੰਡ ਜਮਾਲਪੁਰ ਦੇ ਨੇੜੇ ਕਾਰ ਅਤੇ ਟਿੱਪਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਤੀ-ਪਤਨੀ ਇਕ ਕਾਰ ਨੰਬਰ ਪੀ.ਬੀ 06 ਆਰ/8743 ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 27 ਫਰਵਰੀ (ਸਡਾਨਾ)-ਥਾਣਾ ਸਿਟੀ ਮੁਖੀ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਸੁਰਜੀਤ ਸਿੰਘ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਕੁਸ਼ਟ ਆਸ਼ਰਮ ਨੇੜੇ ਕਥਿਤ ...

ਪੂਰੀ ਖ਼ਬਰ »

ਕੋਤਵਾਲੀ ਪੁਲਿਸ ਵਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗਿ੍ਫ਼ਤਾਰ

ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਡੋਡੇ ਚੂਰਾ ...

ਪੂਰੀ ਖ਼ਬਰ »

ਤਿੰਨ ਦਿਨ ਤੋਂ ਲਾਪਤਾ ਹੋਏ ਨੌਜਵਾਨ ਦੀ ਘਰ ਦੇ ਗ਼ੁਸਲਖ਼ਾਨੇ 'ਚੋਂ ਮਿਲੀ ਲਾਸ਼

ਕਪੂਰਥਲਾ, 27 ਫਰਵਰੀ (ਸਡਾਨਾ)-ਬੀਤੇ ਤਿੰਨ ਦਿਨ ਪਹਿਲਾਂ ਆਪਣੇ ਭੈਣ ਘਰੋਂ ਲਾਪਤਾ ਹੋਏ ਇਕ ਨੌਜਵਾਨ ਦੀ ਘਰ ਦੀ ਹੀ ਛੱਤ ਉੱਪਰ ਬਣੇ ਗ਼ੁਸਲਖ਼ਾਨੇ ਵਿਚੋਂ ਬੀਤੀ ਰਾਤ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੁਖੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ 'ਤੇ ਹਮਲਾ ਕਰਕੇ ਪਰਸ ਖੋਹ ਕੇ ਫ਼ਰਾਰ

ਫਗਵਾੜਾ, 27 ਫਰਵਰੀ (ਹਰੀਪਾਲ ਸਿੰਘ)-ਫਗਵਾੜਾ ਦੇ ਪਲਾਹੀ ਰੋਡ 'ਤੇ ਮੋਟਰਸਾਈਕਲ ਸਵਾਰ ਲੁਟੇਰੇ ਇੱਕ ਔਰਤ 'ਤੇ ਹਮਲਾ ਕਰਕੇ ਉਸਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਉਕਤ ਔਰਤ ਨੂੰ ਜ਼ਖਮੀ ਹਾਲਤ ਵਿਚ ਸਥਾਨਕ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਸਿਵਲ ਹਸਪਤਾਲ ਦੇ ਵਿਚ ...

ਪੂਰੀ ਖ਼ਬਰ »

ਰਣਜੀਤ ਸਿੰਘ ਰਾਣਾ ਵਲੋਂ ਜੋਗਿੰਦਰ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ

ਸੁਭਾਨਪੁਰ, 27 ਫਰਵਰੀ (ਜੱਜ)-ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਭੁਲੱਥ ਵਲੋਂ ਪਿੰਡ ਰਮੀਦੀ ਵਿਖੇ ਨੌਜਵਾਨ ਕਾਂਗਰਸੀ ਵਰਕਰ ਬਲਜੀਤ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਦੀ ਮੌਤ 'ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਜੋਗਿੰਦਰ ਸਿੰਘ ਦੀ ਅੰਤਿਮ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਝੂਠੇ ਵਾਅਦੇ ਕਰਕੇ ਪੰਜਾਬ ਦੀ ਸੱਤਾ 'ਤੇ ਕਬਜ਼ਾ ਕੀਤਾ-ਦੂਲੋਵਾਲ

ਤਲਵੰਡੀ ਚੌਧਰੀਆਂ 27 ਫਰਵਰੀ (ਪਰਸਨ ਲਾਲ ਭੋਲਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਪੰਜਾਬ ਦੀ ਰਾਜ ਸੱਤਾ 'ਤੇ ਕਬਜ਼ਾ ਕੀਤਾ ਜੋ ਕਿ ਲੋਕਾਂ ਨਾਲ ਵੱਡਾ ਧੋਖਾ ਹੈ | ਅਜੇ ਤੱਕ ਪੰਜਾਬ ਦੀ ਕੈਪਟਨ ਸਰਕਾਰ ਨੇ ਲੋਕਾਂ ...

ਪੂਰੀ ਖ਼ਬਰ »

ਮਾਣ-ਭੱਤੇ 'ਚ ਨਿਗੂਣਾ ਵਾਧਾ ਨੰਬਰਦਾਰਾਂ ਨਾਲ ਮਜ਼ਾਕ

ਪਾਂਸ਼ਟਾ, 27 ਫਰਵਰੀ (ਸਤਵੰਤ ਸਿੰਘ)-ਪਾਂਸ਼ਟਾ 'ਚ ਹੋਈ ਨੰਬਰਦਾਰ ਯੂਨੀਅਨ ਪੰਜਾਬ ਦੇ ਆਗੂਆਂ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਦੇ ਮਾਣ-ਭੱਤੇ ਵਿਚ 5 ਸੌ ਰੁਪਏ ਵਾਧਾ ਕਰਕੇ ਇਸ ਨੂੰ ਪ੍ਰਤੀ ਮਹੀਨਾ ਦੋ ਹਜ਼ਾਰ ਰੁਪਏ ਕੀਤੇ ਜਾਣ ਨੂੰ ਮੁੱਢੋਂ ...

ਪੂਰੀ ਖ਼ਬਰ »

ਛੁਰਾ ਪਰਿਵਾਰ ਨੇ ਪਿੰਡ ਡੱਲਾ 'ਚ 137ਵਾਂ ਅੱਖਾਂ ਤੇ ਜਨਰਲ ਮੈਡੀਕਲ ਕੈਂਪ ਲਗਾਇਆ

ਸੁਲਤਾਨਪੁਰ ਲੋਧੀ, 27 ਫਰਵਰੀ (ਥਿੰਦ, ਹੈਪੀ)-ਇਤਿਹਾਸਕ ਪਿੰਡ ਡੱਲਾ ਵਿਖੇ ਉੱਘੇ ਸਮਾਜ ਸੇਵਕ ਕੁਲਦੀਪ ਚੰਦ ਛੁਰਾ ਨੇ ਆਪਣੀ ਪਤਨੀ ਅਤੇ ਸੁਦੇਸ਼ ਛੁਰਾ, ਡਾਕਟਰ ਨਰੇਸ਼ ਛੁਰਾ, ਰਕੇਸ਼ ਛੁਰਾ, ਜਤਿੰਦਰ ਛੁਰਾ (ਸਾਰੇ ਨਾਰਵੇ) ਦੀ ਮਾਤਾ ਸਵ: ਬੀਬੀ ਪ੍ਰੇਮ ਰਾਣੀ ਛੁਰਾ ਦੀ ਯਾਦ ...

ਪੂਰੀ ਖ਼ਬਰ »

ਸੱਚਖੰਡ ਵਾਸੀ ਸੰਤ ਬਾਬਾ ਤੇਜਾ ਸਿੰਘ ਤੇ ਬਾਬਾ ਮਿਲਖਾ ਸਿੰਘ ਦੀ ਯਾਦ 'ਚ ਹੋਏ ਕਬੱਡੀ ਦੇ ਮੁਕਾਬਲੇ

ਫੱਤੂਢੀਂਗਾ, 27 ਫਰਵਰੀ (ਬਲਜੀਤ ਸਿੰਘ)-ਸੱਚਖੰਡ ਵਾਸੀ ਸੰਤ ਬਾਬਾ ਤੇਜਾ ਸਿੰਘ ਤੇ ਬਾਬਾ ਮਿਲਖਾ ਸਿੰਘ ਦੀ ਯਾਦ ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਕਲੱਬ ਸੈਫਲਾਬਾਦ, ਸਮੂਹ ਐਨ.ਆਰ.ਆਈ., ਗਰਾਮ ਪੰਚਾਇਤ ਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ 10ਵਾਂ ਦੋ ਰੋਜ਼ਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਵਿਦੇਸ਼ ਤੋਂ ਆਏ ਹਰ ਵਿਅਕਤੀ ਦੀ ਜਾਂਚ ਕੀਤੀ ਜਾਵੇ-ਡਾ: ਸ਼ਿਖਾ ਭਗਤ

ਕਪੂਰਥਲਾ, 27 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਦੁਨੀਆ ਵਿਚ ਫੈਲੇ ਕੋਰੋਨਾ ਵਾਇਰਸ ਕਾਰਨ ਵਿਦੇਸ਼ ਤੋਂ ਆਏ ਹਰੇਕ ਵਿਅਕਤੀ ਦਾ ਪਤਾ ਕਰਕੇ ਉਸ ਦੀ ਜਾਂਚ ਕੀਤੀ ਜਾਵੇ | ਇਹ ਸ਼ਬਦ ਡਾ: ਸ਼ਿਖਾ ਭਗਤ ਸਹਾਇਕ ਜੀ.ਏ. ਟੂ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹਾ ਸਿਹਤ ਸੁਸਾਇਟੀ ...

ਪੂਰੀ ਖ਼ਬਰ »

ਸਕੂਲਾਂ 'ਚ ਬੱਚਿਆਂ ਦੇ ਦਾਖਲੇ ਵਧਾਉਣ ਲਈ ਸਰਕਾਰੀ ਸਕੂਲ ਬੂਸੋਵਾਲ ਨੇ ਪਿੰਡ 'ਚ ਕੱਢੀ ਰੈਲੀ

ਸੁਲਤਾਨਪੁਰ ਲੋਧੀ, 27 ਫਰਵਰੀ (ਨਰੇਸ਼ ਹੈਪੀ, ਥਿੰਦ)-ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਵਧੇ ਹੋਏ ਦਾਖਲੇ ਤੋਂ ਪ੍ਰਭਾਵਿਤ ਹੋ ਕੇ ਇਸ ਸਾਲ ਵੀ ਸਿੱਖਿਆ ਵਿਭਾਗ ਦੇ ਸਰਕਾਰੀ ਸਕੂਲਾਂ ਦਾ ਸਟਾਫ਼ ਵੀ ਆਪੋ ਆਪਣੇ ਸਕੂਲਾਂ ਵਿਚ ਨਿੱਜੀ ਸਕੂਲਾਂ ਦੀ ਤਰਜ਼ 'ਤੇ ਬੱਚਿਆਂ ਦੇ ...

ਪੂਰੀ ਖ਼ਬਰ »

ਪੀਰ ਬਾਬਾ ਸਖੀ ਸ਼ਾਹ ਸੁਲਤਾਨ ਦਾ ਸਾਲਾਨਾ ਮੇਲਾ ਪਹਿਲੀ ਤੋਂ

ਸੁਲਤਾਨਪੁਰ ਲੋਧੀ, 27 ਫਰਵਰੀ (ਨਰੇਸ਼ ਹੈਪੀ, ਥਿੰਦ)-ਪੀਰ ਬਾਬਾ ਸਖੀ ਸ਼ਾਹ ਸੁਲਤਾਨ ਦਾ ਸਾਲਾਨਾ ਮੇਲਾ ਮੁਹੱਲਾ ਸ਼ਾਹ ਸੁਲਤਾਨ, ਹੱਟ ਸਾਹਿਬ ਰੋਡ ਸੁਲਤਾਨਪੁਰ ਲੋਧੀ ਵਿਖੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ 1, 2 ਅਤੇ 3 ਮਾਰਚ ...

ਪੂਰੀ ਖ਼ਬਰ »

ਸਿੱਖ ਰਿਲੀਫ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 27 ਬੱਚਿਆਂ ਦੀ ਫ਼ੀਸ ਭਰੀ

ਨਡਾਲਾ, 27 ਫਰਵਰੀ (ਮਾਨ)-ਪਿਛਲੇ ਸਮੇਂ ਪੰਜਾਬ ਆਏ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦੇ 27 ਲੋੜਵੰਦ ਬੱਚਿਆਂ ਦੀ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਿੱਖ ਸੰਸਥਾ ਸਿੱਖ ਰਿਲੀਫ ਯੂ.ਕੇ. ਵਲੋਂ ਫ਼ੀਸ ਭਰੀ ਗਈ ਹੈ | ਸੰਸਥਾ ਦੇ ਦੁਆਬਾ ਜ਼ੋਨ ਇੰਚਾਰਜ ਹਰਮਨ ਸਿੰਘ ਨਡਾਲਾ ਨੇ ...

ਪੂਰੀ ਖ਼ਬਰ »

7 ਸਾਲ ਦੇ ਬੱਚਿਆਂ ਦੇ ਸੰਪੂਰਨ ਵਿਕਾਸ ਲਈ ਪਲੇਅ ਸਕੂਲ ਜ਼ਰੂਰੀ-ਹੇਜਲ ਢਿੱਲੋਂ

ਸੁਲਤਾਨਪੁਰ ਲੋਧੀ, 27 ਫਰਵਰੀ (ਹੈਪੀ, ਥਿੰਦ)-ਥਾਊਜ਼ੇਂਡ ਪੈਟਲਜ਼ ਪਲੇਅ ਸਕੂਲ ਵਿਚ ਛੋਟੇ ਬੱਚਿਆਂ ਦੇ ਮਾਪਿਆਂ ਲਈ ਬਿਨਾਂ ਕਿਸੇ ਫ਼ੀਸ ਦੇ ਚਾਈਲਡ ਸਾਇਕਾਲਾਜੀ ਦਾ ਸੈਸ਼ਨ ਲਗਵਾਇਆ ਗਿਆ | ਇਸ ਖ਼ਾਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਮਿਸਿਜ ਹੇਜ਼ਲ ਢਿੱਲੋਂ ਨੇ ...

ਪੂਰੀ ਖ਼ਬਰ »

ਬਾਬਾ ਲਾਲਾਂ ਵਾਲਾ ਪੀਰ ਦਾ ਸਾਲਾਨਾ ਮੇਲਾ ਪਹਿਲੀ ਨੂੰ

ਸੁਲਤਾਨਪੁਰ ਲੋਧੀ, 27 ਫਰਵਰੀ (ਥਿੰਦ, ਹੈਪੀ)-ਲਾਲਾਂ ਵਾਲਾ ਪੀਰ ਵੈੱਲਫੇਅਰ ਕਮੇਟੀ ਵਲੋਂ ਸਮੂਹ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਦਰਗਾਹ ਬਾਬਾ ਲਾਲਾਂ ਵਾਲਾ ਪੀਰ ਦਾ ਸਾਲਾਨਾ ਮੇਲਾ 1 ਮਾਰਚ ਨੂੰ ਭਾਰਾ ਮੱਲ ਮੰਦਿਰ ਸੁਲਤਾਨਪੁਰ ਲੋਧੀ ਵਿਖੇ ਸ਼ਰਧਾ ਤੇ ਉਤਸ਼ਾਹ ...

ਪੂਰੀ ਖ਼ਬਰ »

ਸ਼ਤਾਬਗੜ੍ਹ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਪਹਿਲੀ ਨੂੰ

ਜਲੰਧਰ, 27 ਫਰਵਰੀ (ਅ.ਬ)-ਸ. ਬਲਬੀਰ ਸਿੰਘ ਸੈਣੀ ਪ੍ਰਧਾਨ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਸਵਰਨ ਸਿੰਘ ਅਤੇ ਬੀਬੀ ਸ਼ਿੰਦਰ ਕੌਰ ਚਾਹਲ ਦੀ ਦਿੱਤੀ ਸਹਾਇਤਾ ਨਾਲ ਸ੍ਰੀ ਗੁਰੂ ਨਾਨਕ ਦੇਵ ਮਾਡਲ ਸਕੂਲ ਸ਼ਤਾਬਗੜ੍ਹ, ਤਹਿਸੀਲ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਕਬੱਡੀ ਕੁਮੈਂਟੇਟਰ ਜਰਨੈਲ ਸਿੰਘ ਰਾਹੋਂ ਦਾ ਬੁਲਟ ਮੋਟਰਸਾਈਕਲ ਨਾਲ ਸਨਮਾਨ

ਹੁਸੈਨਪੁਰ, 27 ਫਰਵਰੀ (ਸੋਢੀ)-ਸਮਾਜਿਕ, ਧਾਰਮਿਕ ਅਤੇ ਸਮਾਜਸੇਵਾ ਵਿਚ ਲੰਬੀਆਂ ਪੈੜਾਂ ਪਾਉਣ ਵਾਲੇ ਸਾਬਕਾ ਪ੍ਰਧਾਨ ਵੈੱਲਫੇਅਰ ਐਾਡ ਕਲਚਰਲ ਸੁਸਾਇਟੀ ਆਰ. ਸੀ. ਐਫ., ਸਾਬਕਾ ਪ੍ਰਧਾਨ ਗੈਸ ਸੁਸਾਇਟੀ ਆਰ. ਸੀ. ਐਫ. ਅਤੇ ਮੈਂਨਜ਼ ਯੂਨੀਅਨ ਆਰ. ਸੀ. ਐਫ. ਦੇ ਸਾਬਕਾ ਵਾਈਸ ...

ਪੂਰੀ ਖ਼ਬਰ »

ਡਾ: ਘੁੰਮਣ ਪੰਜਾਬੀ ਯੂਨੀਵਰਸਿਟੀ ਕਾਨਫ਼ਰੰਸ 'ਚ ਪੜ੍ਹਨਗੇ ਪੇਪਰ

ਨਡਾਲਾ, 27 ਫਰਵਰੀ (ਮਾਨ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬ ਹਿਸਟੋਰੀਕਲ ਸਟੱਡੀਜ਼ ਡਿਪਾਰਟਮੈਂਟ ਵਲੋਂ 28-29 ਫਰਵਰੀ ਨੂੰ ਕਰਵਾਈ ਜਾ ਰਹੀ ਪੰਜਾਬ ਹਿਸਟਰੀ ਸਾਲਾਨਾ ਕਾਨਫ਼ਰੰਸ ਵਿਚ ਉੱਘੇ ਚਿੰਤਕ ਅਤੇ ਸਿੱਖਿਆ ਸ਼ਾਸਤਰੀ ਡਾ: ਆਸਾ ਸਿੰਘ ਘੁੰਮਣ ਆਪਣਾ ਪੇਪਰ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੂੰ ਆਦਰਸ਼ ਮੁੱਖ ਮੰਤਰੀ ਦਾ ਪੁਰਸਕਾਰ ਮਿਲਣਾ ਪੰਜਾਬੀਆਂ ਲਈ ਮਾਣ ਦੀ ਗੱਲ-ਜੋਗਿੰਦਰ ਸਿੰਘ ਮਾਨ

ਫਗਵਾੜਾ, 27 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਾਰਤੀ ਵਿਦਿਆਰਥੀ ਸੰਸਦ ਵਲੋਂ ਚੰਗੇ ਸ਼ਾਸਨ ਅਤੇ ਸੂਬੇ ਨੂੰ ਵਿਕਾਸ ਦੀ ਰਾਹੇ ਪਾਉਣ ਲਈ ਦਿੱਤੇ ਗਏ ਆਦਰਸ਼ ਮੁੱਖ ਮੰਤਰੀ ਪੁਰਸਕਾਰ ਨੂੰ ਸ਼ਲਾਘਾਯੋਗ ਦੱਸਦਿਆਂ ...

ਪੂਰੀ ਖ਼ਬਰ »

ਨਾਬਾਲਗ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਬੇਗੋਵਾਲ, 27 ਫਰਵਰੀ (ਸੁਖਜਿੰਦਰ ਸਿੰਘ)-ਇਕ ਨਾਬਾਲਗ ਲੜਕੀ ਵਲੋਂ ਆਪਣੇ ਨਾਬਾਲਗ ਸਹਿਪਾਠੀ 'ਤੇ ਜਬਰ ਜਨਾਹ ਦੇ ਦੋਸ਼ ਲਗਾਉਣ 'ਤੇ ਬੇਗੋਵਾਲ ਪੁਲਿਸ ਨੇ ਨਾਬਾਲਗ ਲੜਕੇ ਤੇ ਉਸ ਦੇ ਭਰਾ ਿਖ਼ਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ | ਇਸ ਸਬੰਧੀ ਪੁਲਿਸ ਨੂੰ ...

ਪੂਰੀ ਖ਼ਬਰ »

ਆਰ.ਸੀ.ਐਫ. ਦੇ ਪ੍ਰਸ਼ਾਸਨਿਕ ਭਵਨ ਦੇ 160 ਕਰਮਚਾਰੀਆਂ ਦੀ ਮੈਡੀਕਲ ਜਾਂਚ ਕੀਤੀ-ਡਾ: ਸਚਦੇਵਾ

ਕਪੂਰਥਲਾ, 27 ਫਰਵਰੀ (ਵਿ.ਪ੍ਰ.)-ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਪ੍ਰਸ਼ਾਸਨਿਕ ਭਵਨ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਲਈ ਦੋ ਰੋਜ਼ਾ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਆਰ.ਸੀ.ਐਫ. ਦੇ ਪਿ੍ੰਸੀਪਲ ਚੀਫ਼ ਮੈਡੀਕਲ ਅਫ਼ਸਰ ਡਾ: ਐਸ.ਪੀ.ਐਸ. ਸਚਦੇਵਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਮੰਡ ਖੇਤਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਛੰਨਾ ਸ਼ੇਰ ਸਿੰਘ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਤਲਵੰਡੀ ਚੌਧਰੀਆਂ, 27 ਫਰਵਰੀ (ਪਰਸਨ ਲਾਲ ਭੋਲਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਪੂਰਥਲਾ ਗੁਰਭਜਨ ਸਿੰਘ ਲਾਸਾਨੀ ਦੀ ਅਗਵਾਈ ਹੇਠ ਮੰਡ ਖੇਤਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਛੰਨਾ ਸ਼ੇਰ ਸਿੰਘ ਬਲਾਕ ਸੁਲਤਾਨਪੁਰ ਲੋਧੀ-1 ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੌਸ ਖ਼ੂਨਦਾਨ ਤੇ ਮਾਨਵ ਕਲਿਆਣ ਸੁਸਾਇਟੀ ਵਲੋਂ 244ਵਾਂ ਰਾਸ਼ਨ ਵੰਡ ਸਮਾਗਮ

ਕਪੂਰਥਲਾ, 27 ਫਰਵਰੀ (ਸਡਾਨਾ)-ਨੇਤਾ ਜੀ ਸੁਭਾਸ਼ ਚੰਦਰ ਬੋਸ ਖ਼ੂਨਦਾਨ ਤੇ ਮਾਨਵ ਕਲਿਆਣ ਸੁਸਾਇਟੀ ਵਲੋਂ 244ਵਾਂ ਰਾਸ਼ਨ ਵੰਡ ਸਮਾਗਮ ਸ਼ਿਵ ਮੰਦਿਰ ਸੁਭਾਸ਼ ਚੌਾਕ ਵਿਖੇ ਸੁਸਾਇਟੀ ਦੇ ਪ੍ਰਧਾਨ ਜੀਤ ਥਾਪਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਆਧੁਨਿਕ ਤਕਨੀਕ ਨਾਲ ਕਿਡਨੀ ਰੋਗ ਦਾ ਇਲਾਜ ਸੰਭਵ-ਡਾ: ਖੰਡੂਜਾ

ਕਪੂਰਥਲਾ, 27 ਫਰਵਰੀ (ਸਡਾਨਾ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਸੀ.ਐਮ.ਈ. ਮੀਟਿੰਗ ਪ੍ਰਧਾਨ ਮਧੂ ਸੂਦਨ ਸੰਘਰ ਦੀ ਅਗਵਾਈ ਹੇਠ ਕਰਵਾਈ ਗਈ | ਇਸ ਮੌਕੇ ਟੈਗੋਰ ਹਸਪਤਾਲ ਜਲੰਧਰ ਦੇ ਕਿਡਨੀ ਰੋਗ ਦੇ ਮਾਹਿਰ ਡਾ: ਖੰਡੂਜਾ ਨੇ ਕਿਡਨੀ ਰੋਗ ਸਬੰਧੀ ਆਧੁਨਿਕ ਤਕਨੀਕ ਬਾਰੇ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ, ਮੁਨਸ਼ੀ ਯੂਨੀਅਨ ਤੇ ਕਚਹਿਰੀ ਸਟਾਫ਼ ਵਲੋਂ ਧਾਰਮਿਕ ਸਮਾਗਮ

ਸੁਲਤਾਨਪੁਰ ਲੋਧੀ, 27 ਫਰਵਰੀ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਧਾਰਮਿਕ ਸਮਾਗਮ ਸਮੂਹ ਬਾਰ ਐਸੋਸੀਏਸ਼ਨ, ਮੁਨਸ਼ੀ ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਦੇ ਸਬੰਧ 'ਚ ਪੁਰਾਣੀ ਦਾਣਾ ਮੰਡੀ ਵਿਖੇ ਲੰਗਰ ਲਗਾਇਆ

ਸੁਲਤਾਨਪੁਰ ਲੋਧੀ, 27 ਫਰਵਰੀ (ਹੈਪੀ, ਥਿੰਦ)-ਮਹਾਸ਼ਿਵਰਾਤਰੀ ਦੇ ਸਬੰਧ ਵਿਚ ਪੁਰਾਣੀ ਦਾਣਾ ਮੰਡੀ ਵਿਖੇ ਸਮੂਹ ਆੜ੍ਹਤੀ ਐਸੋਸੀਏਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਸਾਲਾਨਾ ਭੰਡਾਰਾ ਲਗਾਇਆ ਗਿਆ | ਇਸ ਮੌਕੇ ਭਗਵਾਨ ਸ਼ਿਵਜੀ ਪਰਿਵਾਰ ਨੂੰ ਭੋਗ ਉਪਰੰਤ ਪੰਡਤਾਂ ਨੂੰ ...

ਪੂਰੀ ਖ਼ਬਰ »

ਯੂਥ ਕਾਂਗਰਸ ਅਗੂ ਸਬੰਧਿਤ ਅਫ਼ਸਰਾਂ ਨਾਲ ਮਿਲ ਕੇ ਲੋਕਾਂ ਦੇ ਮਸਲੇ ਹੱਲ ਕਰਨ-ਰਣਜੀਤ ਸਿੰਘ ਰਾਣਾ

ਬੇਗੋਵਾਲ, 27 ਫਰਵਰੀ (ਸੁਖਜਿੰਦਰ ਸਿੰਘ)-ਬੀਤੇ ਦਿਨ ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਵਲੋਂ ਬੇਗੋਵਾਲ 'ਚ ਬੂਟਾ ਸਿੰਘ ਦੇ ਘਰ ਯੂਥ ਕਾਂਗਰਸ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ | ਇਸ ਸਮੇਂ ਯੂਥ ਕਾਂਗਰਸ ਬੇਗੋਵਾਲ ਦੇ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਲਵਲੀ ...

ਪੂਰੀ ਖ਼ਬਰ »

ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਅੱਜ

ਕਾਲਾ ਸੰਘਿਆਂ, 27 ਫਰਵਰੀ (ਸੰਘਾ)–ਪਿੰਡ ਕੁਹਾਲਾ ਵਿਖੇ ਸ੍ਰੀ ਹਰਗੋਬਿੰਦ ਸਾਹਿਬ ਕਲੱਬ ਕੁਹਾਲਾ ਵੱਲੋਂ ਕਰਵਾਏ ਜਾ ਰਹੇ ਕੁਹਾਲਾ ਕਬੱਡੀ ਦੇ ਫਾਈਨਲ ਮੁਕਾਬਲੇ 28 ਫ਼ਰਵਰੀ ਨੂੰ ਹੋ ਰਹੇ ਹਨ | ਜੇਤੂਆਂ ਨੂੰ ਸਨਮਾਨਾਂ ਦੀ ਵੰਡ ਸੰਤ ਬਾਬਾ ਦਇਆ ਸਿੰਘ ਟਾਹਲੀ ਵਾਲੇ ਕਰਨਗੇ | ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦਾ ਬਰੇਸ਼ੀਆ 'ਚ ਅਕਾਲੀ ਵਰਕਰਾਂ ਵਲੋਂ ਨਿੱਘਾ ਸਵਾਗਤ

ਬਰੇਸ਼ੀਆ (ਇਟਲੀ), 27 ਫਰਵਰੀ (ਬਲਦੇਵ ਸਿੰਘ ਬੂਰੇ ਜੱਟਾਂ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਬਰੇਸ਼ੀਆ ਪਹੁੰਚਣ 'ਤੇ ਪਾਰਟੀ ਵਰਕਰਾਂ ਤੇ ਸਿੱਖ ਸੰਸਥਾਵਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਮਾਧੋਪੁਰ ਵਿਖੇ ਤਿੰਨ ਦਿਨਾ ਫੁੱਟਬਾਲ ਟੂਰਨਾਮੈਂਟ ਤੇ ਟਰੈਕਟਰ ਟੋਚਨ ਮੁਕਾਬਲੇ ਸਮਾਪਤ

ਫਗਵਾੜਾ, 27 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਪਿੰਡ ਮਾਧੋਪੁਰ ਵਿਖੇ ਸ: ਮਲਕੀਤ ਸਿੰਘ ਮਾਧੋਪੁਰ ਵੈੱਲਫੇਅਰ ਸਪੋਰਟਸ ਕਲੱਬ ਪਿੰਡ ਮਾਧੋਪੁਰ ਵਲੋਂ ਤਿੰਨ ਦਿਨਾਂ ਫੁੱਟਬਾਲ ਟੂਰਨਾਮੈਂਟ ਅਤੇ ਟਰੈਕਟਰਾਂ ਦੇ ਟੋਚਨ ਮੁਕਾਬਲੇ ਆਪਣੀਆਂ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ ...

ਪੂਰੀ ਖ਼ਬਰ »

ਹਲਕਾ ਇੰਚਾਰਜ ਰਣਜੀਤ ਰਾਣਾ ਕੈਬਨਿਟ ਮੰਤਰੀ ਆਸ਼ੂ ਦੇ ਹੱਕ 'ਚ ਨਿੱਤਰੇ

ਢਿਲਵਾਂ, 27 ਫਰਵਰੀ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਹੱਕ 'ਚ ਆਏ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁਅੱਤਲ ਕੀਤੇ ਡੀ.ਐਸ.ਪੀ. ਬਲਵਿੰਦਰ ਸੇਖੋਂ ਦੀ ਛਵੀ ਕਥਿਤ ਤੌਰ 'ਤੇ ਠੀਕ ਨਹੀਂ ਸੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਅੱਜ

ਸੁਲਤਾਨਪੁਰ ਲੋਧੀ, 27 ਫਰਵਰੀ (ਨਰੇਸ਼ ਹੈਪੀ)-ਧੰਨ-ਧੰਨ ਬਾਬਾ ਦੀਵਾਨ ਸਿੰਘ ਜੀ ਦੀ ਯਾਦ ਵਿਚ ਪਿੰਡ ਸੂਜੋਕਾਲੀਆ ਵਿਖੇ ਬਣੇ ਨਵੇਂ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਉਦਘਾਟਨ 28 ਫਰਵਰੀ ਦਿਨ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ | ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਦੁਆਰਾ ...

ਪੂਰੀ ਖ਼ਬਰ »

ਪਿੰਡ ਵਾਹਦ ਵਿਖੇ ਦੂਸਰੇ ਸਾਲਾਨਾ ਕਬੱਡੀ ਕੱਪ ਦਾ ਹੋਇਆ ਸ਼ੁੱਭ ਆਰੰਭ

ਖਲਵਾੜਾ, 27 ਫਰਵਰੀ (ਮਨਦੀਪ ਸਿੰਘ ਸੰਧੂ)-ਵਾਹਦ ਯੂਥ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਵਾਹਦ ਦੇ ਨੌਜਵਾਨ ਸਵ. ਪਰਮਜੀਤ ਸਿੰਘ ਪੰਮਾ ਦੀ ਨਿੱਘੀ ਯਾਦ ਨੂੰ ਸਮਰਪਿਤ ਦੂਸਰੇ ਕਬੱਡੀ ਕੱਪ ਦਾ ਸ਼ੁੱਭ ਆਰੰਭ ਅੱਜ ...

ਪੂਰੀ ਖ਼ਬਰ »

ਕੌਾਸਲਰ ਬੀਬੀ ਸਰਬਜੀਤ ਕੌਰ ਨੇ ਆਪਣੇ ਵਾਰਡ 'ਚ ਕਰਵਾਈ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਫਗਵਾੜਾ, 27 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਮੂਹ ਸ਼ਹਿਰਾਂ ਨੂੰ ਸਫ਼ਾਈ ਪੱਖੋਂ ਬਿਹਤਰ ਬਣਾਉਣਾ ਦੀ ਵਿੱਢੀ ਮੁਹਿੰਮ ਤਹਿਤ ਵਾਰਡ ਨੰ. 40 ਨਗਰ ਨਿਗਮ ਕਮਿਸ਼ਨਰ ਗੁਰਮੀਤ ਸਿੰਘ ਮੁਲਤਾਨੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੈਨਟਰੀ ...

ਪੂਰੀ ਖ਼ਬਰ »

ਸਾਨੂੰ ਸਾਰਿਆਂ ਨੂੰ ਆਪਣੇ ਵਿਰਸੇ ਨਾਲ ਜੁੜਣ ਦੀ ਲੋੜ-ਸੀ.ਵੀ. ਗੋਪੀ ਨਾਥ

ਕਪੂਰਥਲਾ, 27 ਫਰਵਰੀ (ਅਮਰਜੀਤ ਕੋਮਲ)-ਸਾਨੂੰ ਸਾਰਿਆਂ ਨੂੰ ਆਪਣੇ ਵਿਰਸੇ ਬਾਰੇ ਜਾਣਕਾਰੀ ਰੱਖਣ ਦੇ ਨਾਲ-ਨਾਲ ਇਸ ਨਾਲ ਜੁੜਣ ਦੀ ਲੋੜ ਹੈ, ਕਿਉਂਕਿ ਸਾਡੇ ਦੇਸ਼ ਦਾ ਵਿਰਸਾ ਬਹੁਤ ਅਮੀਰ ਹੈ ਤੇ ਇਸ ਦਾ ਲੋਹਾ ਸਾਰੀ ਦੁਨੀਆ ਵਿਚ ਮੰਨਿਆ ਜਾਂਦਾ ਹੈ | ਇਹ ਸ਼ਬਦ ਸੀ.ਵੀ. ...

ਪੂਰੀ ਖ਼ਬਰ »

ਗਊਆਂ ਦੀ ਸੰਭਾਲ ਦਾ ਕੋਈ ਠੋਸ ਪ੍ਰਬੰਧ ਨਾ ਹੋਇਆ ਤਾਂ ਡੀ.ਸੀ. ਦਫ਼ਤਰ ਤੇ ਮੰਤਰੀਆਂ ਦੇ ਘਰਾਂ ਮੂਹਰੇ ਆਵਾਰਾ ਪਸ਼ੂ ਛੱਡਾਂਗੇ-ਲਿੱਟਾਂ

ਕਪੂਰਥਲਾ, 27 ਫਰਵਰੀ (ਵਿ.ਪ੍ਰ.)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਦੇ ਇਕ ਵਫ਼ਦ ਨੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

363 ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 27 ਫਰਵਰੀ (ਥਿੰਦ, ਹੈਪੀ)-ਐਸ.ਐਸ.ਪੀ. ਕਪੂਰਥਲਾ ਸਤਿੰਦਰ ਸਿੰਘ ਆਈ.ਪੀ.ਐਸ. ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਜ਼ਬਰਦਸਤ ਮੁਹਿਮ ਤਹਿਤ ਬੀਤੀ ਸ਼ਾਮ ਥਾਣਾ ਕਬੀਰਪੁਰ ਦੀ ਪੁਲਿਸ ਵਲੋਂ ਇਕ ਵਿਅਕਤੀ ਪਾਸੋਂ 363 ਨਸ਼ੀਲੀਆਂ ...

ਪੂਰੀ ਖ਼ਬਰ »

ਡਾ. ਮਨਦੀਪ ਸਿੰਘ ਤੇ ਹੋਰਾਂ ਨੂੰ ਮਿਲੀ ਜ਼ਮਾਨਤ

ਫਗਵਾੜਾ, 27 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ ਵਿਖੇ ਨਿਯਮਾਂ ਦੀ ਉਲੰਘਣਾ ਦੇ ਤਹਿਤ ਚੱਲ ਰਹੀ ਇਕ ਦਵਾਈ ਫ਼ੈਕਟਰੀ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਡਾਕਟਰ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਦੇ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 27 ਫਰਵਰੀ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਜਸਵਿੰਦਰ ਸਿੰਘ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਕਾਂਜਲੀ ਨੇੜੇ ਗਸ਼ਤ ਦੌਰਾਨ ਕਥਿਤ ...

ਪੂਰੀ ਖ਼ਬਰ »

ਫੌਜ ਦੇ ਅਸਲ੍ਹਾ ਭੰਡਾਰ ਨੇੜੇ ਅੱਗ ਲਗਾਉਣ ਤੇ ਉਸਾਰੀ ਕਰਨ 'ਤੇ ਪਾਬੰਦੀ

ਕਪੂਰਥਲਾ, 27 ਫਰਵਰੀ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੇ ਪਿੰਡ ਬੁੱਧੂਪੁੰਦਰ ਵਿਖੇ ਫੌਜ ਵਲੋਂ ਬਣਾਏ ਗਏ ਅਸਲਾ ਭੰਡਾਰ ਦੇ 1200 ਗਜ ਦੇ ਘੇਰੇ ਵਿਚ ਫ਼ਸਲਾਂ ਦੀ ਰਹਿੰਦ ਖੂੰਹਦ, ਕੂੜਾ ਕਰਕਟ ਨੂੰ ਅੱਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX