ਤਾਜਾ ਖ਼ਬਰਾਂ


ਮਾਧੋਪੁਰ 'ਚ ਫਸੇ ਤਿੰਨ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਮਿਲਣ 'ਤੇ ਆਈਸੋਲੇਸ਼ਨ ਵਾਰਡ 'ਚ ਰੱਖਿਆ
. . .  1 day ago
ਪਠਾਨਕੋਟ 1 ਅਪ੍ਰੈਲ (ਸੰਧੂ) - ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੇ ਦੇਸ਼ ਵਿਚ ਲਾਕਡਾਊਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਜੰਮੂ ਕਸ਼ਮੀਰ ਸੂਬੇ ਦੀ ਜ਼ਿਲ੍ਹਾ ਪਠਾਨਕੋਟ ਪੰਜਾਬ ਦੇ ਮਾਧੋਪੁਰ ਨਾਲ ਲੱਗਦੀ ਸੀਮਾ ਨੂੰ ਪੂਰੀ ਤਰ੍ਹਾਂ ਜੰਮੂ ...
ਭਾਈ ਨਿਰਮਲ ਸਿੰਘ ਦੇ ਸਾਥੀ ਤਲਬਾ ਵਾਦਕ ਦਰਸ਼ਨ ਸਿੰਘ ਨੂੰ ਸ਼ੱਕ ਅਧਾਰ 'ਤੇ ਸਿਹਤ ਵਿਭਾਗ ਦੀ ਨੇ ਟੀਮ ਚੁੱਕਿਆ
. . .  1 day ago
ਸੁਲਤਾਨਵਿੰਡ ,1 ਮਾਰਚ {ਗੁਰਨਾਮ ਸਿੰਘ ਬੁੱਟਰ} - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਵਾਸੀ ਤੇਜ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਜਿੱਥੇ ਜੋ ਕੋਰੋਨਾ ਵਾਇਰਸ ...
ਕੋਰੋਨਾ ਵਾਇਰਸ ਤੋਂ ਰਾਹਤ - 3 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਮਲੋਟ,1 ਅਪ੍ਰੈਲ (ਰਣਜੀਤ ਸਿੰਘ ਪਾਟਿਲ ,ਗੁਰਮੀਤ ਸਿੰਘ ਮੱਕੜ)- ਬੀਤੇ ਦਿਨ ਪੁੱਡਾ ਕਾਲੋਨੀ ਮਲੋਟ ਵਾਸੀ ਕੈਨੇਡਾ ਤੋਂ ਪਰਤੇ ਇਕ ਡਾਕਟਰ ਤੇ ਪਰਿਵਾਰ ਦੇ 2 ਹੋਰ ਮੈਂਬਰਾਂ ਦੀ ਕੋਰੋਨਾ ਵਾਇਰਸ ਸਬੰਧੀ ਲਏ ਗਏ ਸੈਂਪਲਾਂ...
ਸੀ ਬੀ ਐੱਸ ਈ ਨੇ ਕੋਵਿਡ -19 ਦੇ ਮੱਦੇਨਜ਼ਰ ਪਹਿਲੀ ਤੋਂ ਬਾਰ੍ਹਵੀਂ ਕਲਾਸਾਂ ਦੇ ਵਿਦਿਆਰਥੀਆਂ ਲਈ ਦਿੱਤੀਆਂ ਹਿਦਾਇਤਾਂ
. . .  1 day ago
ਜਲਾਲਾਬਾਦ,1ਅਪ੍ਰੈਲ (ਜਤਿੰਦਰ ਪਾਲ ਸਿੰਘ)- ਦੇਸ਼ ਭਰ ਵਿਚ ਕੋਵਿਡ- 19 ਦੇ ਚੱਲਦੇ ਹੋਏ ਲਏ ਗਏ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹੋਏ ਸੀ ਬੀ ਐੱਸ ਈ ਨੇ ਪੂਰੇ ਦੇਸ਼ ਵਿਚ ਦਸਵੀਂ ਅਤੇ ਬਾਰ੍ਹਵੀਂ ਦੇ ਕਈ ਪੇਪਰ ਰੱਦ ਕਰ ...
ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ 5 ਪਰਿਵਾਰਕ ਮੈਂਬਰ ਜਾਂਚ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜੇ
. . .  1 day ago
ਜਲੰਧਰ, 1 ਅਪ੍ਰੈਲ (ਐੱਮ.ਐੱਸ. ਲੋਹੀਆ) - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ, ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਅੱਜ ...
ਹਲਕਾ ਡੇਰਾਬਸੀ 'ਚ ਕੋਰੋਨਾ ਦੇ 5 ਸ਼ੱਕੀ ਮਰੀਜ਼ ਆਏ ਸਾਹਮਣੇ
. . .  1 day ago
ਜ਼ੀਰਕਪੁਰ, 1 ਅਪ੍ਰੈਲ, (ਹੈਪੀ ਪੰਡਵਾਲਾ) - ਸਬ ਡਿਵੀਜ਼ਨ ਡੇਰਾਬਸੀ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ 5 ਸ਼ੱਕੀ ਮਾਮਲੇ ਆਉਣ ਨਾਲ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਮਰੀਜ਼ਾਂ ਨੂੰ ਢਕੋਲੀ ਕਮਿਊਨਿਟੀ ਹੈਲਥ ਸੈਂਟਰ ਵਿਚ ਰੱਖਿਆ ਗਿਆ ਹੈ, ਜਿਸ ਮਗਰੋਂ ਸਿਹਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 139 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਸਿਵਲ ਸਰਜਨ
. . .  1 day ago
ਹੁਸ਼ਿਆਰਪੁਰ, 1 ਅਪ੍ਰੈਲ (ਬਲਜਿੰਦਰਪਾਲ ਸਿੰਘ)-ਕੋਰੋਨਾ ਵਾਇਰਸ ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ ਚੰਗੀ ਖ਼ਬਰ ਹੈ ਕਿ ਚੰਡੀਗੜ੍ਹ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਵੀ ਨੈਗੇਟਿਵ ਆਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ...
ਲੁਟੇਰਿਆਂ ਨੇ ਨਕਦੀ ਖੋਹ ਕੇ ਮਾਰੀ ਗੋਲੀ
. . .  1 day ago
ਨਵਾਂਸ਼ਹਿਰ, 1 ਅਪ੍ਰੈਲ ( ਗੁਰਬਖ਼ਸ਼ ਸਿੰਘ ਮਹੇ) - ਨਵਾਂਸ਼ਹਿਰ ਵਿਖੇ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਖੇਤਾਂ ਤੋਂ ਆ ਰਹੇ ਦੋ ਵਿਅਕਤੀਆਂ ਪਾਸੋਂ ਦੋ ਹਜ਼ਾਰ ਰੁਪਏ ਦੀ ਨਕਦੀ ਖੋਹਣ...
ਕੈਨੇਡੀਅਨ ਸਿਟੀਜ਼ਨ ਅਤੇ ਐਨ.ਆਰ.ਆਈਜ਼ ਦੀ ਵਾਪਸੀ ਦੇ ਆਰ ਓ ਸੀ ਏ ਨੇ ਕੀਤੇ ਪ੍ਰਬੰਧ
. . .  1 day ago
ਜਲਾਲਾਬਾਦ, 1 ਅਪ੍ਰੈਲ (ਜਤਿੰਦਰ ਪਾਲ ਸਿੰਘ) - ਭਾਰਤ ਵਿਚ ਆਏ ਅਤੇ ਕੋਰੋਨਾ ਵਾਈਰਸ ਕਾਰਨ ਇੱਥੇ ਹੀ ਫਸ ਕੇ ਰਹਿ ਗਏ ਕੈਨੇਡਾ ਦੇ ਸਿਟੀਜ਼ਨ ਵਿਅਕਤੀਆਂ ਨੂੰ ਕੈਨੇਡਾ ਸਰਕਾਰ...
ਤਬਲੀਗ਼ੀ ਜਮਾਤ ਸੰਮੇਲਨ 'ਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  1 day ago
ਨਰੋਟ ਜੈਮਲ ਸਿੰਘ, 1 ਅਪ੍ਰੈਲ (ਗੁਰਮੀਤ ਸਿੰਘ) - ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਨਾਲ ਅੰਤਰਰਾਜੀ ਸਰਹੱਦ ਉੱਤੇ ਲੱਗਦੇ ਜੰਮੂ ਕਸ਼ਮੀਰ ਦੇ ਨਗਰੀ ਪਰੋਲ ਵਿਖੇ ਦਿੱਲੀ ਦੇ ਨਿਜ਼ਾਮੂਦੀਨ ਵਿਖੇ ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ...
ਬੈਂਕ ਮੁਲਾਜ਼ਮ ਪਿੰਡਾਂ 'ਚ ਜਾ ਕੇ ਪੈਨਸ਼ਨਰਾਂ ਨੂੰ ਦੇਣਗੇ ਪੈਨਸ਼ਨ - ਡੀ.ਐੱਸ.ਪੀ
. . .  1 day ago
ਬਲਾਚੌਰ, 1 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ) - ਪੈਨਸ਼ਨ ਧਾਰਕਾਂ ਨੂੰ ਇਸ ਮਹੀਨੇ ਪੈਨਸ਼ਨ ਲੈਣ ਲਈ ਬੈਂਕਾਂ ਵਿਚ ਨਹੀ ਜਾਣਾ ਪਵੇਗਾ, ਕਿਉਂਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪੁਲਿਸ ਅਤੇ ਬੈਂਕ ਪ੍ਰਸ਼ਾਸਨ ਵੱਲੋਂ ਅਹਿਮ ਕਦਮ ਚੁੱਕਦਿਆਂ ਇਸ ਵਾਰ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਪਿੰਡ...
ਵਿਧਾਇਕ ਸ਼ੇਰੋਵਾਲੀਆ ਨੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ
. . .  1 day ago
ਸ਼ਾਹਕੋਟ, 1 ਅਪ੍ਰੈਲ (ਦਲਜੀਤ ਸਚਦੇਵਾ) - ਕੋਰੋਨਾ ਵਾਇਰਸ ਕਾਰਨ ਲਗਾਏ ਕਰਫ਼ਿਊ ਦੌਰਾਨ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਹਰ ਲੋੜਵੰਦ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ। ਇਸੇ ਹੀ ਤਹਿਤ ਅੱਜ ਸ਼ਾਹਕੋਟ...
ਕਰਫ਼ਿਊ 'ਚ ਕਣਕ ਲੈਣ ਆਏ 350 ਦੇ ਕਰੀਬ ਲੋਕਾਂ ਦੇ ਇਕੱਠ ਨੇ ਉਡਾਈਆਂ ਹੁਕਮਾਂ ਦੀਆਂ ਧੱਜੀਆਂ
. . .  1 day ago
ਨਸਰਾਲਾ, 1 ਅਪ੍ਰੈਲ (ਸਤਵੰਤ ਸਿੰਘ ਥਿਆੜਾ)- ਕੋਰੋਨਾ ਵਾਇਰਸ ਦੇ ਕਾਰਨ ਸਰਕਾਰ ਵੱਲੋਂ ਲਾਏ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਤੇ ਪਾਬੰਦੀਆਂ ਦੀ ਉਸ ਵੇਲੇ ਪੋਲ ਖੁੱਲ ਗਈ ਜਦੋਂ ਸਰਕਾਰੀ ਆਟਾ ਦਾਲ ਸਕੀਮ ਅਧੀਨ ਪਿੰਡ ਨਸਰਾਲਾ ਵਿਖੇ ਆਇਆ ਕਣਕ ਦਾ ਟਰੱਕ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 46 ਮਾਮਲਿਆਂ ਦੀ ਪੁਸ਼ਟੀ
. . .  1 day ago
ਫਗਵਾੜਾ, 1 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ) - - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ...
ਕੋਰੋਨਾ ਕਾਰਣ ਛੱਡੇ ਜਾ ਰਹੇ ਕੈਦੀਆਂ ਨਾਲ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰੇ ਸਰਕਾਰ - ਜਥੇਦਾਰ ਦਾਦੂਵਾਲ
. . .  1 day ago
ਤਲਵੰਡੀ ਸਾਬੋ, 1 ਅਪ੍ਰੈਲ - (ਰਣਜੀਤ ਸਿੰਘ ਰਾਜੂ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿਚੋਂ 6000 ਕੈਦੀਆਂ ਨੂੰ ਪੈਰੋਲ 'ਤੇ ਰਿਹਾਅ ਕੀਤੇ ਜਾਣਾ ਕੋਈ ਇਤਰਾਜ਼ ਵਾਲੀ ਗੱਲ ਨਹੀਂ, ਪਰ ਪੰਜਾਬ ਸਰਕਾਰ ਆਪਣੇ ਅਧੀਨ ਆਉਂਦੀਆਂ ਜੇਲ੍ਹਾਂ ਵਿਚ ਸਜ਼ਾ ਪੂਰੀ...
ਭਾਰੀ ਮਾਤਰਾ 'ਚ ਗੋਲੀ ਸਿੱਕਾ ਬਰਾਮਦ, 3 ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਮਸਜਿਦ 'ਚ 14 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  1 day ago
ਵਿਪਰੋ, ਅਜ਼ੀਮ ਪ੍ਰੇਮ ਜੀ ਫਾਊਂਡੇਸ਼ਨ ਨੇ ਕੋਰੋਨਾ ਲਈ ਦਿੱਤੇ 1,125 ਕਰੋੜ
. . .  1 day ago
ਜਲਾਲਾਬਾਦ (ਪੱਛਮੀ) ਦੇ ਵਿਧਾਇਕ ਨੇ ਦੋ ਸਾਲ ਦੀ ਆਪਣੀ ਤਨਖ਼ਾਹ ਦਾਨ ਕਰਨ ਸਬੰਧੀ ਲਿਖਿਆ ਪੱਤਰ
. . .  1 day ago
ਰੰਧਾਵਾ ਵਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਅਪੀਲ
. . .  1 day ago
ਨਿਜ਼ਾਮੂਦੀਨ ਸਮਾਗਮ ਚੋਂ ਪਰਤੇ 10 ਮੁਸਲਮਾਨ ਮਰਦ ਔਰਤਾਂ ਨੇ ਮਸਜਿਦ 'ਚ ਸ਼ਰਨ ਲਈ
. . .  1 day ago
ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਨੇ ਲੋੜਵੰਦਾਂ ਦੀ ਮਦਦ ਲਈ ਚਲਾਈ ਮੁਹਿੰਮ
. . .  1 day ago
ਉਪ ਮੰਡਲ ਮੈਜਿਸਟਰੇਟ ਪਾਤੜਾਂ ਵੱਲੋਂ ਕਰਫ਼ਿਊ ਦੌਰਾਨ ਸੋਸ਼ਲ ਮੀਡੀਆ ਤੇ ਫੇਕ ਪੋਸਟਾਂ ਪਾਉਣ ਵਾਲਿਆਂ ਨੂੰ ਸਖ਼ਤ ਤਾੜਨਾ
. . .  1 day ago
ਲੋੜਵੰਦਾ ਨੂੰ ਵੰਡੇ ਗਏ ਰਾਸ਼ਨ
. . .  1 day ago
ਪ੍ਰਧਾਨ ਮੰਤਰੀ ਸਾਰੇ ਮੁੱਖ ਮੰਤਰੀਆਂ ਨਾਲ ਭਲਕੇ ਕਰਨਗੇ ਵੀਡੀਓ ਕਾਨਫ਼ਰੰਸ
. . .  1 day ago
ਖਰੜ ਵਿਚ ਕਿੰਨਰਾਂ ਨੇ ਰਾਸ਼ਨ ਵੰਡਿਆ
. . .  1 day ago
ਮੁੱਖ ਮੰਤਰੀ ਸਰਬ ਪਾਰਟੀ ਬੈਠਕ ਬੁਲਾਉਣ - ਹਰਪਾਲ ਚੀਮਾ
. . .  1 day ago
ਮਾਸਕ ਤੇ ਸੈਨੇਟਾਈਜ਼ਰ ਕਾਲਾਬਾਜ਼ਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ
. . .  1 day ago
ਅਧਿਆਪਕਾਂ ਦੀ ਕੋਰੋਨਾਵਾਇਰਸ ਵਿਜੀਲੈਂਸ ਅਫਸਰ ਵਜੋਂ ਨਿਯੁਕਤ ਕਰਨ ਸਬੰਧੀ ਸੂਚੀ ਜਾਰੀ
. . .  1 day ago
ਕੋਰੋਨਾਵਾਇਰਸ ਦੇ ਸ਼ੱਕੀ ਡਰਾਈਵਰ ਦੀ ਰਿਪੋਰਟ ਨੈਗੇਟਿਵ ਆਉਣ ਕਾਰਨ ਪਿੰਡ ਦੇ ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  1 day ago
ਕੋਰੋਨਾਵਾਇਰਸ ਲਾਕਡਾਊਨ : ਜਲੰਧਰ ’ਚ ਸੀ.ਆਰ.ਪੀ.ਐਫ. ਕੰਪਨੀਆਂ ਤਾਇਨਾਤ
. . .  1 day ago
ਤਬਲੀਗੀ ਜਮਾਤ ਦੇ ਸੰਮੇਲਨ ਵਿੱਚ ਪਠਾਨਕੋਟ ਦੇ ਦੋ ਵਿਅਕਤੀ ਸਨ ਸ਼ਾਮਿਲ
. . .  1 day ago
ਉਤਰ ਪ੍ਰਦੇਸ਼ ਵਿਚ ਕੋਰੋਨਾਵਾਇਰਸ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਸ਼ੱਕੀ ਮਰੀਜਾਂ ਦੀ ਰਿਪੋਰਟ ਵੀ ਨਾਂਹਪੱਖੀ
. . .  1 day ago
ਲੋੜਵੰਦਾਂ ਦੀ ਮਦਦ ਲਈ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ - ਬਾਬਾ ਪ੍ਰਮਾਨੰਦ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਤੋਂ 210 ਲੋਕਾਂ ਨੂੰ ਦਿੱਲੀ ਦੇ ਇਕ ਸਕੂਲ ’ਚ ਕੀਤਾ ਗਿਆ ਤਬਦੀਲ
. . .  1 day ago
ਨਿਜ਼ਾਮੂਦੀਨ ਮਰਕਜ਼ ਤੋਂ ਆਂਧਰਾ ਪ੍ਰਦੇਸ਼ ’ਚ ਪਰਤੇ ਸਾਰੇ 43 ਵਿਅਕਤੀਆਂ ਨੂੰ ਕੋਰੋਨਾਵਾਇਰਸ
. . .  1 day ago
ਮੁਹਾਲੀ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
. . .  1 day ago
ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 26 ਜਾਣਿਆਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੀਤੇ ਮਾਮਲੇ ਦਰਜ
. . .  1 day ago
ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਪੂਰਥਲਾ ਕੀਤਾ ਗਿਆ ਰੈਫਰ
. . .  1 day ago
ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  1 day ago
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  1 day ago
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  1 day ago
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  1 day ago
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  1 day ago
ਜਾਂਚ ਵਿਚ ਨੈਗੇਟਿਵ ਆਏ ਸ਼ੱਕੀ 27 ਵਿਅਕਤੀ, ਵਾਪਸ ਪਿੰਡ ਵਿਰਕ ਭੇਜੇ
. . .  1 day ago
ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਹੋ ਸਕਦੀਆਂ ਹਨ ਢਾਈ ਲੱਖ ਦੇ ਕਰੀਬ ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਚੇਤ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਫ਼ਤਹਿਗੜ੍ਹ ਸਾਹਿਬ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਸੈਨੇਟਾਈਜ਼ੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 24 ਮਾਰਚ (ਬਲਜਿੰਦਰ ਸਿੰਘ)-ਕਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ | ਇਨ੍ਹਾਂ ਕਦਮਾਂ ਦੀ ਲੜੀ ਤਹਿਤ ਹੀ ਜ਼ਿਲ੍ਹੇ ਵਿਚ ਵਿਸ਼ੇਸ਼ ਸੈਨੇਟਾਈਜ਼ੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਦੱਸਿਆ ਕਿ ਸਰਕਾਰ ਵਲੋਂ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜੋ ਵੀ ਫ਼ੈਸਲੇ ਲਏ ਜਾ ਰਹੇ ਹਨ, ਲੋਕਾਂ ਦੀ ਭਲਾਈ ਲਈ ਹੀ ਲਏ ਜਾ ਰਹੇ ਹਨ, ਜਿਨ੍ਹਾਂ ਸਬੰਧੀ ਲੋਕਾਂ ਵਲੋਂ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਸ ਗੰਭੀਰ ਬਿਮਾਰੀ ਨੂੰ ਠੱਲਿ੍ਹਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਬਿਮਾਰੀ ਤੋਂ ਬਚਾਅ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਵਿਸ਼ੇਸ਼ ਸੈਨੇਟਾਈਜ਼ੇਸ਼ਨ ਮੁਹਿੰਮ ਚਲਾ ਕੇ ਵੱਖ-ਵੱਖ ਥਾਵਾਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਸੰਚਾਰ ਸਾਧਨਾਂ ਰਾਹੀਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਵੱਧ ਤੋਂ ਵੱਧ ਸਾਫ਼ ਸਫ਼ਾਈ ਰੱਖਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਿਖ਼ਆਲ ਰੱਖਿਆ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਇਆ ਜਾਵੇ | ਖੰਘ ਜਾਂ ਛਿੱਕਣ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢਕਿਆ ਜਾਵੇ ਕਿਉਂਕਿ ਇਹ ਬਿਮਾਰੀ ਇਕ ਪੀੜਤ ਵਿਅਕਤੀ ਤੋਂ ਤੰਦਰੁਸਤ ਵਿਅਕਤੀ ਨੂੰ ਥੁੱਕ ਕਣਾਂ ਰਾਹੀਂ ਵੀ ਫੈਲਦੀ ਹੈ | ਇਸ ਲਈ ਫਲੂ ਵਰਗੇ ਲੱਛਣਾਂ ਵਾਲੇ ਵਿਅਕਤੀ ਤੋਂ ਇਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ | ਕਿਸੇ ਵੀ ਵਿਅਕਤੀ ਨਾਲ ਹੱਥ ਨਾ ਮਿਲਾਇਆ ਜਾਵੇ | ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਦਾ ਫ਼ੋਨ ਨੰਬਰ 01763-232217 ਹੈ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਵਿਦੇਸ਼ ਤੋਂ ਆਇਆ ਹੋਇਆ ਹੈ ਤੇ ਉਸ ਨੇ ਖ਼ੁਦ ਇਸ ਬਾਰੇ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਹੀਂ ਦਿੱਤੀ ਤਾਂ ਉਸ ਵਿਅਕਤੀ ਸਬੰਧੀ ਸੂਚਨਾ, ਕੁਆਰੰਟੀਨ ਦੀ ਉਲੰਘਣਾ ਅਤੇ ਕੋਰੋਨਾ ਦੇ ਲੱਛਣਾਂ ਬਾਰੇ ਵਿਅਕਤੀਆਂ ਬਾਰੇ ਸੂਚਨਾ ਕੰਟਰੋਲ ਰੂਮ ਦੇ ਨੰਬਰ ਉੱਤੇ ਦਿੱਤੀ ਜਾ ਸਕਦੀ ਹੈ |

ਕਰਫ਼ਿਊ ਕਾਰਨ ਕਈ ਮੁਸਾਫ਼ਰ ਰਸਤਿਆਂ ਵਿਚ ਹੀ ਫਸੇ

ਫ਼ਤਹਿਗੜ੍ਹ ਸਾਹਿਬ, 24 ਮਾਰਚ (ਬਲਜਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 31 ਮਾਰਚ ਤੱਕ ਲਗਾਏ ਕਰਫ਼ਿਊ ਕਾਰਨ ਬਹੁਤ ਸਾਰੇ ਮੁਸਾਫ਼ਰ ਰਸਤਿਆਂ ਵਿਚ ਹੀ ਫਸ ਗਏ ਹਨ ਜਿਨ੍ਹਾਂ 'ਚੋਂ 2 ਦਰਜਨ ਦੇ ਕਰੀਬ ਮੁਸਾਫ਼ਰਾਂ ਨੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵਲੋਂ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 24 ਮਾਰਚ (ਬਲਜਿੰਦਰ ਸਿੰਘ)-ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਆਪਣੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਸੀ ਪਠਾਣਾਂ 'ਚ ਕੋਰੋਨਾ ਦਾ ਸ਼ੱਕੀ ਮਰੀਜ਼ ਭਰਤੀ

ਨੋਗਾਵਾਂ, 24 ਮਾਰਚ (ਰਵਿੰਦਰ ਮੌਦਗਿਲ)-ਦੁਬਈ ਤੋਂ ਪਰਤੇ ਨੌਜਵਾਨ ਨੂੰ ਸਿਵਲ ਹਸਪਤਾਲ ਬਸੀ ਪਠਾਣਾਂ ਦੇ ਆਈਸੋਲੇਸ਼ਨ ਵਾਰਡ ਵਿਚ ਰੱਖੇ ਜਾਣ ਦੀ ਖ਼ਬਰ ਹੈ | ਜਾਣਕਾਰੀ ਦੀ ਪੁਸ਼ਟੀ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਰਮਲ ਕੌਰ ਨੇ ਦੱਸਿਆ ਕਿ ਪਿੰਡ ਰਸੂਲਪੁਰ ਵਾਸੀ ...

ਪੂਰੀ ਖ਼ਬਰ »

ਧਾਰਾ 144 ਦੀ ਉਲੰਘਣਾ ਕਰਨ ਵਾਲੇ 6 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਖਮਾਣੋਂ, 24 ਮਾਰਚ (ਜੋਗਿੰਦਰ ਪਾਲ)-ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਦੇ ਕੋਵਿਡ-19 (ਕੋਰੋਨਾ ਵਾਇਰਸ) ਦੇ ਮੱਦੇਨਜ਼ਰ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਕਰਫ਼ਿਊ ਲਗਾਉਣ ਦੇ ਜਾਰੀ ਕੀਤੇ ਹੁਕਮਾਂ ਅਨੁਸਾਰ ਅੱਜ ਤੀਸਰੇ ਦਿਨ ਵੀ ਖਮਾਣੋਂ ਸ਼ਹਿਰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਹੁਣ ਤੱਕ 46 ਕੇਸ ਦਰਜ, 49 ਗਿ੍ਫ਼ਤਾਰ ਕੀਤੇ ਗਏ-ਹਰਪਾਲ ਸਿੰਘ

ਫ਼ਤਹਿਗੜ੍ਹ ਸਾਹਿਬ, 24 ਮਾਰਚ (ਬਲਜਿੰਦਰ ਸਿੰਘ)-ਐਸ.ਪੀ. (ਜਾਂਚ) ਹਰਪਾਲ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਹੁਣ ਤੱਕ 46 ਕੇਸ ਦਰਜ ਕਰਕੇ 49 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ 5 ਿਖ਼ਲਾਫ਼ ਕੇਸ ਦਰਜ

ਸਲਾਣਾ, 24 ਮਾਰਚ (ਜੰਜੂਆ)-ਕੋਰੋਨਾ ਵਾਇਰਸ (ਕੋਵਿਡ-19) ਨੂੰ ਮੁੱਖ ਰੱਖ ਕੇ ਪੰਜਾਬ ਸਰਕਾਰ ਵਲੋਂ ਲਗਾਏ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਥਾਣਾ ਅਮਲੋਹ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਪੰਜ ਵਿਅਕਤੀਆਂ ਵਿਰੁੱਧ ਧਾਰਾ 188 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਕਈ ਮੁਸਾਫ਼ਰ ਰਸਤਿਆਂ ਵਿਚ ਹੀ ਫਸੇ

ਫ਼ਤਹਿਗੜ੍ਹ ਸਾਹਿਬ, 24 ਮਾਰਚ (ਬਲਜਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 31 ਮਾਰਚ ਤੱਕ ਲਗਾਏ ਕਰਫ਼ਿਊ ਕਾਰਨ ਬਹੁਤ ਸਾਰੇ ਮੁਸਾਫ਼ਰ ਰਸਤਿਆਂ ਵਿਚ ਹੀ ਫਸ ਗਏ ਹਨ ਜਿਨ੍ਹਾਂ 'ਚੋਂ 2 ਦਰਜਨ ਦੇ ਕਰੀਬ ਮੁਸਾਫ਼ਰਾਂ ਨੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਆਮ ਲੋਕਾਂ 'ਤੇ ਪੈ ਰਹੀ ਹੈ ਦੋਹਰੀ ਮਾਰ

ਫ਼ਤਹਿਗੜ੍ਹ ਸਾਹਿਬ, 24 ਮਾਰਚ (ਬਲਜਿੰਦਰ ਸਿੰਘ)-ਦੇਸ਼ ਵਿਚ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹਰ ਪਾਸੇ ਦਹਿਸ਼ਤ ਤੇ ਸਹਿਮ ਦਾ ਮਾਹੌਲ ਹੈ ਜਿਸ ਕਰਕੇ ਜਿੱਥੇ ਸਰਕਾਰਾਂ ਵਲੋਂ ਇਸ ਸੰਕਟ ਨਾਲ ਨਿਪਟਣ ਲਈ ਕਈ ਕਈ ਠੋਸ ਫ਼ੈਸਲੇ ਲਏ ਜਾ ਰਹੇ ਹਨ ਜਿਸ ਦੇ ਚੱਲਦਿਆਂ ਪੰਜਾਬ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਪਿੰਡ ਥਾਬਲਾਂ 'ਚ ਰਹੀ ਸੰੁਨਸਾਨ

ਨੋਗਾਵਾਂ, 24 ਮਾਰਚ (ਮੌਦਗਿਲ)-ਅੱਜ ਕਰਫ਼ਿਊ ਦੌਰਾਨ ਪਿੰਡ ਥਾਬਲਾਂ ਦੀਆਂ ਗਲੀਆਂ ਪੂਰੀ ਤਰ੍ਹਾਂ ਸੰੁਨਸਾਨ ਰਹੀਆਂ | ਸਰਪੰਚ ਕੁਲਦੀਪ ਸਿੰਘ ਨੰਬਰਦਾਰ ਨੇ ਸਰਕਾਰ ਵਲੋਂ ਜਾਰੀ ਹਦਾਇਤਾਂ ਕਿ ਘਰਾਂ 'ਚ ਪਰਿਵਾਰਾਂ ਨਾਲ ਸਮਾਂ ਬਿਤਾਉਣ, ਬਜ਼ੁਰਗਾਂ ਤੇ ਬੱਚਿਆਂ ਦਾ ਖ਼ਾਸ ...

ਪੂਰੀ ਖ਼ਬਰ »

ਪੁਲਿਸ ਵਲੋਂ ਅਦਾਲਤੀ ਭਗੌੜਾ ਕਾਬੂ, ਜੇਲ੍ਹ ਭੇਜਿਆ

ਮੰਡੀ ਗੋਬਿੰਦਗੜ੍ਹ, 24 ਮਾਰਚ (ਮੁਕੇਸ਼ ਘਈ)-ਸਥਾਨਕ ਪੁਲਿਸ ਨੇ ਅਦਾਲਤੀ ਭਗੌੜੇ ਨੰੂ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਧਰਮਪਾਲ ਨੇ ਸਮੇਤ ਪੁਲਿਸ ਪਾਰਟੀ ਦੇ ਫਰਵਰੀ 2020 ਤੋਂ ਮਾਣਯੋਗ ਸੈਸ਼ਨ ਅਦਾਲਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ-ਡਾ: ਅਗਰਵਾਲ

ਫ਼ਤਹਿਗੜ੍ਹ ਸਾਹਿਬ, 24 ਮਾਰਚ (ਰਾਜਿੰਦਰ ਸਿੰਘ)-ਸਿਵਲ ਸਰਜਨ ਡਾ. ਐਨ. ਕੇ. ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਕੋਈ ਵੀ ਵਿਅਕਤੀ ਕਰਫ਼ਿਊ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲੇ ਅਤੇ ਸਰਕਾਰ ਦੇ ਨਿਰਦੇਸ਼ਾਂ ਤੇ ਹੁਕਮਾਂ ਦੀ ਇੰਨ-ਬਿੰਨ ਪਾਲਣ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਅਤੇ ਨਗਰ ਨਿਵਾਸੀਆਂ ਪਿੰਡ ਨੂੰ ਸੈਨੇਟਾਈਜ਼ ਕੀਤਾ

ਖਮਾਣੋਂ, 24 ਮਾਰਚ (ਕਲੇਰ)-ਸਥਾਨਕ ਵਾਰਡ ਨੰ. 13, 11 ਜੋ ਕਿ ਪਿੰਡ ਖਮਾਣੋਂ ਮੇਲੀ ਵਾਲੀ 'ਚ ਆਉਂਦੇ ਹਨ, ਇੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਨੂੰ ਕੋਵਿਡ-19 ਵਾਇਰਸ ਤੋਂ ਬਚਾਉਣ ਲਈ ਵਾਇਰਸ ਮਾਰੂ ਸਪਰੇਅ ਕਰਦੇ ਹੋਏ ਹਰ ਘਰ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਉਲੰਘਣਾ ਕਰਨ ਦੇ ਦੋਸ਼ ਹੇਠ 5 ਿਖ਼ਲਾਫ਼ ਪਰਚੇ ਦਰਜ

ਮੰਡੀ ਗੋਬਿੰਦਗੜ੍ਹ, 24 ਮਾਰਚ (ਮੁਕੇਸ਼ ਘਈ)-ਸ਼ਹਿਰੀ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਮਹਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਪਾਰਟੀਆਂ ਵਲੋਂ ਸ਼ਹਿਰ ...

ਪੂਰੀ ਖ਼ਬਰ »

ਮਾਸਕ ਅਤੇ ਸੈਨੇਟਾਈਜ਼ਰ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ 'ਤੇ ਕਾਰਵਾਈ ਕਰੇ ਪ੍ਰਸ਼ਾਸਨ-ਸ਼ਾਹੀ

ਖਮਾਣੋਂ, 24 ਮਾਰਚ (ਮਨਮੋਹਣ ਸਿੰਘ ਕਲੇਰ)-ਕੋਰੋਨਾ ਵਾਇਰਸ ਕੋਵਿਡ-19 ਨੇ ਸਮੁੱਚੀ ਮਨੁੱਖਤਾ 'ਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਪੰਜਾਬ ਸਰਕਾਰ ਨੇ ਵੀ ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਵਿਚ ਕਰਫ਼ਿਊ ਲਗਾ ਦਿੱਤਾ ਹੈ ਪ੍ਰੰਤੂ ਸੂਬੇ ਵਿਚ ਮੂੰਹ 'ਤੇ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸਬਜ਼ੀ ਦੀ ਦੁਕਾਨ ਖੋਲ੍ਹਣ ਅਤੇ ਬਾਜ਼ਾਰ 'ਚ ਘੁੰਮਣ ਵਾਲਿਆਂ 'ਤੇ ਮੁਕੱਦਮਾ ਦਰਜ

ਖਮਾਣੋਂ, 24 ਮਾਰਚ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਕਰਫ਼ਿਊ ਦੌਰਾਨ ਸਬਜ਼ੀ ਦੀ ਦੁਕਾਨ ਖੋਲ੍ਹਣ ਵਾਲੇ ਦੁਕਾਨਦਾਰ ਅਤੇ ਇਕ ਹੋਰ ਵਿਅਕਤੀ ਵਲੋਂ ਕਰਫ਼ਿਊ ਦੌਰਾਨ ਸ਼ਰੇਆਮ ਬਾਜ਼ਾਰ 'ਚ ਘੁੰਮਣ 'ਤੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ...

ਪੂਰੀ ਖ਼ਬਰ »

...ਜਦੋਂ ਇਟਲੀ ਤੋਂ ਆਏ ਵਿਅਕਤੀ ਸਬੰਧੀ ਇਤਲਾਹ ਅਫ਼ਵਾਹ ਨਿਕਲੀ

ਬਸੀ ਪਠਾਣਾਂ, 24 ਮਾਰਚ (ਰੁਪਾਲ, ਗੌਤਮ)-ਇਹਨੀਂ ਦਿਨੀਂ ਇਸ ਖੇਤਰ ਵਿਚ ਅਫ਼ਵਾਹਾਂ ਲੋਕਾਂ ਨੂੰ ਤਾਂ ਪ੍ਰਭਾਵਿਤ ਕਰ ਹੀ ਰਹੀਆਂ ਸਨ ਪ੍ਰੰਤੂ ਹੁਣ ਖ਼ੁਦ ਸਰਕਾਰ ਦਾ ਸਿਹਤ ਵਿਭਾਗ ਵੀ ਇਨ੍ਹਾਂ ਅਫ਼ਵਾਹਾਂ ਤੋਂ ਨਹੀਂ ਬਚ ਸਕਿਆ | ਦੱਸਿਆ ਗਿਆ ਹੈ ਕਿ ਅਫ਼ਵਾਹਾਂ ਦੇ ਚੱਲਦਿਆਂ ...

ਪੂਰੀ ਖ਼ਬਰ »

ਲੋਕ ਕਰਫ਼ਿਊ ਸਬੰਧੀ ਪਾਬੰਦੀਆਂ ਦਾ ਪਾਲਣ ਕਰਨ-ਡੀ. ਐੱਸ. ਪੀ. ਚੌਹਾਨ

ਬਸੀ ਪਠਾਣਾਂ, 24 ਮਾਰਚ (ਰੁਪਾਲ, ਗੌਤਮ)-ਕੱਲ੍ਹ ਸਵੇਰ ਤੋਂ ਲਾਗੂ ਜ਼ਿਲ੍ਹਾ ਮੈਜਿਸਟਰੇਟ ਵਲੋਂ ਕਰਫ਼ਿਊ ਜਾਰੀ ਹੈ | ਅੱਜ ਸਵੇਰੇ ਹੀ ਲੋਕ ਆਪ ਮੁਹਾਰੇ ਘਰੋਂ ਇੰਝ ਨਿਕਲ ਤੁਰੇ ਜਿਵੇਂ ਕਰਫ਼ਿਊ ਹਟਾਅ ਲਿਆ ਗਿਆ ਹੋਵੇ | ਲੋਕ ਪੈਦਲ, ਸਾਈਕਲ ਅਤੇ ਸਕੂਟਰਾਂ 'ਤੇ ਬਿਨਾ ਮਾਸਕ ...

ਪੂਰੀ ਖ਼ਬਰ »

ਲੋਕ ਘਰੀਂ ਬੈਠ ਕੇ ਕੋਰੋਨਾ ਵਾਇਰਸ ਦੇ ਖ਼ਾਤਮੇ ਲਈ ਸਰਕਾਰ ਨੂੰ ਸਹਿਯੋਗ ਕਰਨ-ਕੰਗ

ਬਸੀ ਪਠਾਣਾਂ, 24 ਮਾਰਚ (ਰੁਪਾਲ, ਗੌਤਮ)-ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਕਰਫ਼ਿਊ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੁਲਿਸ ਇੰਚਾਰਜ ਸਬ-ਇੰਸਪੈਕਟਰ ਬਲਜਿੰਦਰ ਸਿੰਘ ਕੰਗ ਆਪਣੀ ਟੀਮ ਦੇ ਨਾਲ ਦਿਨ ਭਰ ਅਤੇ ਰਾਤ ਨੂੰ ਵੀ ਸ਼ਹਿਰ ਵਿਚ ਗਸ਼ਤ ਕਰਕੇ ਲੋਕਾਂ ਨੂੰ ਅੰਦਰ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਬਾਜ਼ਾਰ ਰਹੇ ਬੰਦ

ਭੜੀ, 24 ਮਾਰਚ (ਹਵਾਰਾ)-ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਦੇ ਚੱਲਦੇ ਹੋਏ ਇਲਾਕਾ ਭੜੀ ਵਿਚ ਲਗਾਏ ਕਰਫ਼ਿਊ ਨੂੰ ਪੂਰਨ ਸਮਰਥਨ ਮਿਲਿਆ ਤੇ ਸਥਾਨਕ ਪਿੰਡ ਤੇ ਖੇੜੀ ਨੌਧ ਸਿੰਘ ਦੇ ਬਾਜ਼ਾਰ ਬੰਦ ਰਹੇ | ਲੋਕ ਆਪਣੇ-ਆਪਣੇ ਘਰਾਂ ਵਿਚ ਵੜੇ ਰਹੇ ਤੇ ਜ਼ਿਆਦਾਤਰ ਸੋਸ਼ਲ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਹਲਕਾ ਸ਼ੁਤਰਾਣਾ ਮੁਕੰਮਲ ਬੰਦ

ਸ਼ੁਤਰਾਣਾ, 24 ਮਾਰਚ (ਮਹਿਰੋਕ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ 'ਚ ਲਾਗੂ ਕੀਤੇ ਕਰਫ਼ਿਊ ਦੇ ਤੀਜੇ ਦਿਨ ਹਲਕਾ ਸ਼ੁਤਰਾਣਾ ਪੂਰਨ ਤੌਰ 'ਤੇ ਬੰਦ ਰਿਹਾ ਤੇ ਲੋਕਾਂ ਵਲੋਂ ਵੀ ਕਰਫ਼ਿਊ ਦੌਰਾਨ ਬੰਦ ਨੂੰ ...

ਪੂਰੀ ਖ਼ਬਰ »

ਜੇਲ੍ਹ 'ਚੋਂ ਪੰਜ ਮੋਬਾਈਲ ਤੇ ਨਸ਼ੀਲਾ ਪਦਾਰਥ ਬਰਾਮਦ

ਪਟਿਆਲਾ, 24 ਮਾਰਚ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਤਲਾਸ਼ੀ ਦੌਰਾਨ ਜੇਲ੍ਹ ਅਧਿਕਾਰੀਆਂ ਨੂੰ ਬੰਦੀਆਂ ਤੋਂ ਪੰਜ ਮੋਬਾਈਲ ਅਤੇ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ | ਇਸ ਸਬੰਧੀ ਸਹਾਇਕ ਸੁਪਰਡੈਂਟ ਤੇਜਾ ਸਿੰਘ ਨੇ ...

ਪੂਰੀ ਖ਼ਬਰ »

ਘਰ ਅੱਗੇ ਗੇੜੇ ਮਾਰਨ ਤੋਂ ਰੋਕਣ 'ਤੇ ਕੀਤੀ ਕੁੱਟਮਾਰ-3 ਨਾਮਜ਼ਦ

ਰਾਜਪੁਰਾ, 24 ਮਾਰਚ (ਜੀ.ਪੀ. ਸਿੰਘ)-ਨੇੜਲੇ ਪਿੰਡ ਸਲੇਮਪੁਰ ਸੇਖਾਂ 'ਚ ਇੱਕ ਵਿਅਕਤੀ ਦੇ ਘਰ ਅੱਗੇ ਗੇੜੇ ਮਾਰਨ ਵਾਲੇ ਵਿਅਕਤੀਆਂ ਤੋਂ ਕਾਰਣ ਪੁੱਛਣ 'ਤੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਸ਼ੰਭੂ ਦੀ ਪੁਲਿਸ ਨੇ 3 ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਰਾਵਾਂ ਹੇਠ ...

ਪੂਰੀ ਖ਼ਬਰ »

ਹੋਲਾ-ਮਹੱਲਾ ਡਿਊਟੀ 'ਤੇ ਗਏ ਮੁਲਾਜ਼ਮਾਂ ਨੂੰ 14 ਦਿਨਾਂ ਲਈ ਆਪਣੇ ਘਰਾਂ 'ਚ ਏਕਾਂਤਵਾਸ ਲਈ ਆਖਿਆ

ਫ਼ਤਹਿਗੜ੍ਹ ਸਾਹਿਬ, 24 ਮਾਰਚ (ਬਲਜਿੰਦਰ ਸਿੰਘ)-ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਕਰੀਬ 25 ਮੁਲਾਜ਼ਮਾਂ ਦੀ ਵੀ ਡਿਊਟੀ ਲਗਾਈ ਗਈ ਸੀ | ਇਸ ਸਬੰਧੀ ਜਦੋਂ ਗੁਰਦੁਆਰਾ ...

ਪੂਰੀ ਖ਼ਬਰ »

ਅੱਜ ਤੀਜੇ ਦਿਨ ਵੀ ਨਹੀਂ ਮਿਲੀ ਕਰਫ਼ਿਊ ਤੋਂ ਛੋਟ-ਪੁਲਿਸ ਸ਼ਹਿਰ 'ਚ ਗਸ਼ਤ ਕਰਦੀ ਰਹੀ

ਬਸੀ ਪਠਾਣਾਂ, 24 ਮਾਰਚ (ਰੁਪਾਲ, ਗੌਤਮ)-ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਮੁੱਖ ਮੰਤਰੀ ਦੀ ਹਦਾਇਤ ਉੱਤੇ ਲਗਾਈਆਂ ਗਈਆਂ ਪਾਬੰਦੀਆਂ ਦੇ ਤੀਜੇ ਦਿਨ ਵੀ ਪ੍ਰਸ਼ਾਸਨ ਲੋਕਾਂ ਨੂੰ ਨਿੱਤ ਲੋੜੀਂਦੀਆਂ ਵਸਤਾਂ ਦੀ ਖ਼ਰੀਦ ਕਰਨ ਲਈ ਕੋਈ ਛੋਟ ਕਰਫ਼ਿਊ ਦੇ ਚੱਲਦਿਆਂ ਨਹੀਂ ਦੇ ...

ਪੂਰੀ ਖ਼ਬਰ »

ਪੁਲਿਸ ਨੇ ਕਰਫ਼ਿਊ ਨੂੰ ਕਾਮਯਾਬ ਕਰਨ ਲਈ ਵਰਤੀ ਪੂਰੀ ਸਖ਼ਤੀ

ਫ਼ਤਹਿਗੜ੍ਹ ਸਾਹਿਬ, 24 ਮਾਰਚ (ਮਨਪ੍ਰੀਤ ਸਿੰਘ)-ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਲਗਾਏ ਗਏ ਕਰਫ਼ਿਊ ਦੇ ਅੱਜ ਦੂਸਰੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਲੋਂ ਕਰਫ਼ਿਊ ਨੂੰ ਕਾਮਯਾਬ ਕਰਨ ਲਈ ਪੂਰੀ ਤਰ੍ਹਾਂ ਸਖ਼ਤੀ ਵਰਤੀ ਗਈ ਤੇ ਲੋਕਾਂ ਨੂੰ ...

ਪੂਰੀ ਖ਼ਬਰ »

ਅਗਲੇ 24 ਘੰਟਿਆਂ 'ਚ ਕਰਫ਼ਿਊ 'ਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

ਖਮਾਣੋਂ, 24 ਮਾਰਚ (ਕਲੇਰ)-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਅੰਮਿ੍ਤ ਕੌਰ ਗਿੱਲ ਨੇ ਅਗਲੇ 24 ਘੰਟਿਆਂ ਵਿਚ ਜ਼ਿਲੇ੍ਹ ਵਿਚ ਲਗਾਏ ਕਰਫ਼ਿਊ 'ਚ ਕਿਸੇ ਕਿਸਮ ਦੀ ਢਿੱਲ ਦੇਣ ਤੋਂ ਸਾਫ਼ ਮਨ੍ਹਾ ਕਰ ਦਿੱਤਾ ਹੈ | ਫ਼ੋਨ 'ਤੇ ਹੋਈ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਸਰਕਾਰ ...

ਪੂਰੀ ਖ਼ਬਰ »

ਰੇਲਵੇ ਸੁਰੱਖਿਆ ਬਲ 'ਚ ਟ੍ਰੇਨਿੰਗ 'ਤੇ ਜਾਣ ਲਈ ਡੀ. ਸੀ. ਕੋਲੋਂ ਮੰਗੀ ਪ੍ਰਵਾਨਗੀ

ਫ਼ਤਹਿਗੜ੍ਹ ਸਾਹਿਬ, 24 ਮਾਰਚ (ਬਲਜਿੰਦਰ ਸਿੰਘ)-ਦਿੱਲੀ ਦੀ ਰਹਿਣ ਵਾਲੀ ਰੀਤੀਕਾ ਸ਼ਰਮਾ ਪੁੱਤਰੀ ਰਾਮੇਸ਼ ਚੰਦ ਸ਼ਰਮਾ ਜੋ ਕਿ ਪਿਛਲੇ ਦਿਨੀਂ ਫ਼ਤਹਿਗੜ੍ਹ ਸਾਹਿਬ ਵਿਖੇ ਆਪਣੇ ਨਜ਼ਦੀਕੀ ਰਿਸ਼ਤੇਦਾਰ ਕੋਲ ਆਈ ਹੋਈ ਸੀ, ਨੇ ਅੱਜ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਮੁਕੱਦਮੇ ਦਰਜ

ਖਮਾਣੋਂ, 24 ਮਾਰਚ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਕਰਫ਼ਿਊ ਦੌਰਾਨ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ 'ਤੇ ਵੱਖ-ਵੱਖ ਮੁਕੱਦਮੇ ਦਰਜ ਕੀਤੇ ਹਨ | ਪੁਲਿਸ ਥਾਣਾ ਖਮਾਣੋਂ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ...

ਪੂਰੀ ਖ਼ਬਰ »

ਐਮ. ਪੀ. ਦੂਲੋਂ ਨੇ ਆਪਣੇ ਅਖ਼ਤਿਆਰੀ ਫ਼ੰਡ 'ਚੋਂ ਕੋਰੋਨਾ ਰਿਲੀਫ਼ ਫ਼ੰਡ 'ਚ 10 ਲੱਖ ਰੁਪਏ ਦਿੱਤੇ

ਬਸੀ ਪਠਾਣਾਂ, 24 ਮਾਰਚ (ਗੁਰਬਚਨ ਸਿੰਘ ਰੁਪਾਲ)-ਪੂਰੇ ਦੇਸ਼ ਨਾਲ ਮਿਲ ਕੇ ਪੰਜਾਬ ਵੀ ਕੋਰੋਨਾ ਵਾਇਰਸ ਦੇ ਖ਼ਾਤਮੇ ਲਈ ਜੂਝ ਰਿਹਾ ਹੈ ਜਿਸ ਦੇ ਲਈ ਸੂਬਾ ਸਰਕਾਰ ਦੇ ਮੁੱਖ ਮੰਤਰੀ, ਵਿਧਾਇਕਾਂ, ਵਜ਼ੀਰਾਂ, ਡਿਪਟੀ ਕਮਿਸ਼ਨਰਾਂ, ਲੋਕ ਸਭਾ ਵਿਚ ਅਕਾਲੀ ਦਲ ਦੇ ਮੈਂਬਰਾਂ ਅਤੇ ...

ਪੂਰੀ ਖ਼ਬਰ »

ਗਰਾਮ ਪੰਚਾਇਤ ਨੇ ਕਰਵਾਇਆ ਸੈਨੇਟਾਈਜ਼ਰ ਦਾ ਛਿੜਕਾਅ

ਸੰਘੋਲ, 24 ਮਾਰਚ (ਗੁਰਨਾਮ ਸਿੰਘ ਚੀਨਾ)-ਪਿੰਡ ਪੋਹਲੋ ਮਾਜਰਾ ਵਿਖੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੈਨੇਟਾਈਜ਼ਰ ਸਪਰੇਅ ਦਾ ਛਿੜਕਾਅ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਪੰਚਾਇਤ ਬਲਜਿੰਦਰ ਸਿੰਘ ਪਿੰਟਾ ਨੇ ਦੱਸਿਆ ਕਿ ਸੰਸਾਰ ਭਰ 'ਚ ਫੈਲ ਰਹੀ ...

ਪੂਰੀ ਖ਼ਬਰ »

ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ-ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 24 ਮਾਰਚ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਅਜਨਾਲੀ ਵਿਚ ਇਕ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਣ ਦੀ ਫੈਲਾਈ ਜਾ ਰਹੀ ਅਫ਼ਵਾਹ ਨੂੰ ਵਿਰਾਮ ਲਗਾਉਂਦਿਆਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਬੇਵਜ੍ਹਾ ਘੰੁਮਣ ਵਾਲਿਆਂ ਿਖ਼ਲਾਫ਼ ਪੁਲਿਸ ਹੋਈ ਸਖ਼ਤ

ਸੰਘੋਲ, 24 ਮਾਰਚ (ਮਾਵੀ)-ਪੁਲਿਸ ਥਾਣਾ ਖੇੜੀ ਨੌਧ ਸਿੰਘ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਅੱਜ ਜਿੱਥੇ ਪੁਲਿਸ ਥਾਣਾ ਖੇੜੀ ਨੌਧ ਸਿੰਘ ਦੇ ਐਸ.ਐਚ.ਓ. ਗਗਨਦੀਪ ਸਿੰਘ ਵਲੋਂ ਸਰਕਾਰ ਦੇ ਹੁਕਮਾਂ ਤਹਿਤ ਸਖ਼ਤੀ ਨਾਲ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਗਈ ਹੈ, ਉੱਥੇ ਹੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਅਤੇ ਪਿੰਡ 'ਚ ਲੋਕਾਂ ਨੂੰ ਮਾਸਕ ਵੰਡੇ

ਖਮਾਣੋਂ, 24 ਮਾਰਚ (ਜੋਗਿੰਦਰ ਪਾਲ)-ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਜਿਹੀ ਨਾਮੁਰਾਦ ਬਿਮਾਰੀ ਤੋਂ ਬਚਾਓ ਲਈ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਮੁਲਾਜ਼ਮਾਂ ਨੂੰ ਮਾਸਿਕ ਵੰਡੇ ਗਏ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX