ਗੁਰਦਾਸਪੁਰ, 24 ਮਾਰਚ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਕਰਫ਼ਿਊ ਦੌਰਾਨ ਲੋਕਾਂ ਨੂੰ ਘਰਾਂ ਤੱਕ ਜ਼ਰੂਰੀ ਵਸਤਾਂ ਦੀ ਸਪਲਾਈ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਜਿਸ ਤਹਿਤ ਕਰਿਆਨੇ ਵਾਲੀਆਂ ਦੁਕਾਨਾਂ ਤੇ ਸਟੋਰ, ਬੇਕਰੀ, ਕੌਸਮੈਟਿਕ, ਡੇਲੀ ਵਰਤੋਂ ਵਾਲੀਆਂ ਦੁਕਾਨਾਂ ਅਤੇ ਡੇਲੀ ਨੀਡਜ਼ ਦੁਕਾਨਦਾਰ ਹੋਮ ਡਲਿਵਰੀ ਕਰ ਸਕਦੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਾਹਕ ਉਪਰੋਕਤ ਦੁਕਾਨਦਾਰਾਂ ਵਲੋਂ ਜਾਰੀ ਵਟਸਐਪ ਨੰਬਰ ਰਾਹੀਂ ਜ਼ਰੂਰਤ ਵਾਲੀਆਂ ਵਸਤਾਂ ਘਰ ਮੰਗਵਾ ਸਕਦੇ ਹਨ | ਉਪਰੋਕਤ ਦੁਕਾਨਦਾਰ ਆਪਣਾ ਇਕ ਵਟਸਐਪ ਨੰਬਰ ਜਾਰੀ ਕਰਨਗੇ ਅਤੇ ਨੰਬਰਾਂ ਦੀ ਜਾਣਕਾਰੀ ਪ੍ਰਦਾਨ ਕਰਨਗੇ | ਦੁਕਾਨਦਾਰ ਅਧਿਕਾਰਿਤ ਹੋਮ ਡਲਿਵਰੀ ਰਾਹੀਂ ਗਾਹਕ ਦੇ ਘਰ ਸਾਮਾਨ ਪੁੱਜਦਾ ਕਰੇਗਾ | ਕੋਈ ਦੁਕਾਨਦਾਰ ਦੁਕਾਨ ਵਿਚੋਂ ਸਾਮਾਨ ਨਹੀਂ ਵੇਚੇਗਾ | ਜ਼ਿਲ੍ਹਾ ਫੂਡ ਅਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਅਤੇ ਸਹਾਇਕ ਫੂਡ ਸਪਲਾਈ ਅਫ਼ਸਰਾਂ ਵਲੋਂ ਹੋਮ ਡਲਿਵਰੀ/ਥੋਕ ਤੇ ਰਿਟੇਲਰ ਨੂੰ ਪਾਸ ਜਾਰੀ ਕੀਤੇ ਜਾਣਗੇ | ਅਧਿਕਾਰੀ ਦੋ ਤੋਂ ਵੱਧ ਇਕ ਦੁਕਾਨਦਾਰ/ਸਟੋਰ ਵਾਲਿਆਂ ਨੂੰ ਕਰਫ਼ਿਊ ਪਾਸ ਜਾਰੀ ਨਹੀਂ ਕਰਨਗੇ | ਅਧਿਕਾਰੀ ਜਾਰੀ ਕੀਤੇ ਕਰਫ਼ਿਊ ਪਾਸ ਦਾ ਰਿਕਾਰਡ ਰੱਖਣਗੇ ਤੇ ਦਫ਼ਤਰ ਡਿਪਟੀ ਕਮਿਸ਼ਨਰ ਦੀ ਈਮੇਲ 'ਤੇ ਸੂਚਿਤ ਕਰਨਗੇ | ਅਧਿਕਾਰੀ ਕੋਰੋਨਾ ਵਾਇਰਸ ਕਾਰਨ ਆਪਸੀ ਦੂਰੀ ਬਣਾ ਕੇ ਰੱਖਣ ਨੂੰ ਯਕੀਨੀ ਬਣਾਉਣ ਤਹਿਤ ਕਰਫ਼ਿਊ ਪਾਸ ਵਟਸਐਪ ਨੰਬਰ ਜਾਂ ਈਮੇਲ ਜ਼ਰੀਏ ਦਿੱਤੇ ਜਾਣਗੇ |
ਹੋਮ ਡਲਿਵਰੀ ਰਾਹੀਂ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਹੋਣਗੀਆਂ ਫਲ ਤੇ ਸਬਜ਼ੀਆਂ
ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਕਰਫ਼ਿਊ ਦੌਰਾਨ ਜ਼ਰੂਰੀ ਵਸਤਾਂ ਦੀ ਸਪਲਾਈ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਜਿਸ ਤਹਿਤ ਫਲਾਂ ਤੇ ਸਬਜ਼ੀਆਂ ਦੇ ਦੁਕਾਨਦਾਰ/ਵਿਕਰੇਤਾ ਹੋਮ ਡਲਿਵਰੀ ਰਾਹੀਂ ਲੋਕਾਂ ਦੇ ਘਰਾਂ ਤੱਕ ਸਪਲਾਈ ਪੁੱਜਦਾ ਕਰਨਗੇ | ਫਲ ਜਾਂ ਸਬਜ਼ੀਆਂ ਵਾਲੇ ਦੁਕਾਨਦਾਰ ਆਪਣਾ ਇਕ ਵਟਸਐਪ ਨੰਬਰ ਜਾਰੀ ਕਰਨਗੇ ਅਤੇ ਨੰਬਰਾਂ ਦੀ ਜਾਣਕਾਰੀ ਲੋਕਾਂ ਨੂੰ ਪ੍ਰਦਾਨ ਕਰਨਗੇ | ਦੁਕਾਨਦਾਰ/ਵਿਕਰੇਤਾ ਅਧਿਕਾਰਿਤ ਹੋਮ ਡਲਿਵਰੀ ਵਾਲੇ ਰਾਹੀਂ ਗਾਹਕ ਦੇ ਘਰ ਫਲ ਤੇ ਸਬਜ਼ੀਆਂ ਪੁੱਜਦਾ ਕਰੇਗਾ | ਜ਼ਿਲ੍ਹਾ ਫੂਡ ਅਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਅਤੇ ਸਹਾਇਕ ਫੂਡ ਸਪਲਾਈ ਅਫ਼ਸਰਾਂ ਵਲੋਂ ਹੋਮ ਡਲਿਵਰੀ/ ਥੋਕ ਤੇ ਰਿਟੇਲਰ ਨੂੰ ਪਾਸ ਜਾਰੀ ਕੀਤੇ ਜਾਣਗੇ | ਅਧਿਕਾਰੀ ਦੋ ਤੋਂ ਵੱਧ ਇਕ ਦੁਕਾਨਦਾਰ /ਵਿਕਰੇਤਾ ਨੂੰ ਕਰਫ਼ਿਊ ਪਾਸ ਜਾਰੀ ਨਹੀਂ ਕਰਨਗੇ |
ਫਤਹਿਗੜ੍ਹ ਚੂੜੀਆਂ, 24 ਮਾਰਚ (ਧਰਮਿੰਦਰ ਸਿੰਘ ਬਾਠ)-ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਅਣਮਿੱਥੇ ਸਮੇ ਲਈ ਲਗਾਏ ਗਏ ਕਰਫ਼ਿਊ ਨੂੰ ਲੋਕਾਂ ਵਲੋਂ ਸੰਜੀਦਗੀ ਨਾਲ ਨਹੀਂ ਲਿਆ ਜਾ ਰਿਹਾ ਸੀ, ਜਿਸ ਕਾਰਨ ਅੱਜ ਫਤਹਿਗੜ੍ਹ ਚੂੜੀਆਂ ਵਿਖੇ ...
ਬਟਾਲਾ, 24 ਮਾਰਚ (ਕਾਹਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਭਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਨੂੰ ਖਤਮ ਕਰਨ ਲਈ ਲੜੀ ਜਾ ਰਹੀ ਲੜਾਈ ਵਿਚ ਪੰਜਾਬ ਸਰਕਾਰ ਦਾ ਸਾਥ ਦੇਣ | ਅੱਜ ਇਥੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ...
ਦੀਨਾਨਗਰ, 24 ਮਾਰਚ (ਸੰਧੂ/ਸੋਢੀ/ਸ਼ਰਮਾ)-ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਹਰਦੇਵ ਸਿੰਘ ਚਿੱਟੀ ਨੇ ਦੀਨਾਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਅਪੀਲ ਕੀਤੀ ਹੈ ਕਿ ਸ਼ੂਗਰ ...
ਗੁਰਦਾਸਪੁਰ, 24 ਮਾਰਚ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਜਾਰੀ ਕੀਤੇ ਹੁਕਮਾਂ ਤਹਿਤ ਸਿਹਤ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਸਿਵਲ ਸਰਜਨ ਗੁਰਦਾਸਪੁਰ ਨੂੰ ਅਧਿਕਾਰਿਤ ਕੀਤਾ ਹੈ ਕਿ ਉਹ ਸਰਕਾਰੀ ਡਾਕਟਰਾਂ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼, ...
ਗੁਰਦਾਸਪੁਰ, 24 ਮਾਰਚ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਲੋਕ ਹਿੱਤ ਨੂੰ ਵੇਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਖੇ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਲੈ ਕੇ ਅਹਤਿਆਤ ਵਜੋਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਅਗਲੇ ਹੁਕਮਾਂ ਤੱਕ ...

ਧਾਰੀਵਾਲ, 24 ਮਾਰਚ (ਜੇਮਸ ਨਾਹਰ)-ਸ੍ਰੀ ਅਨੰਦਪੁਰ ਸਾਹਿਬ ਤੋਂ ਹੋਲਾ ਮਹੱਲਾ ਸਮਾਗਮ ਵੇਖ ਕੇ ਆਏ ਪਠਲਾਵੇ ਦੇ ਗਿਆਨੀ ਬਲਦੇਵ ਸਿੰਘ ਦੀ ਕੋਰੋਨਾ ਵਾਇਰਸ ਪੌਜ਼ਟਿਵ ਆਉਣ ਉਪਰੰਤ ਹੋਈ ਮੌਤ ਤੋਂ ਬਾਅਦ ਮਿ੍ਤਕ ਗਿਆਨੀ ਦੇ 2 ਸਾਲਾ ਪੋਤਰੇ ਦੀ ਪੌਜ਼ਟਿਵ ਰਿਪੋਰਟ ਸਮੇਤ ਬੰਗਾ ...
ਬਟਾਲਾ, 24 ਮਾਰਚ (ਕਾਹਲੋਂ)-ਕੋਵਿਡ-19- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਪੂਰੇ ਜ਼ਿਲ੍ਹੇ ਵਿਚ ਅਣਮਿੱਥੇ ਸਮੇਂ ਲਈ ਲਗਾਏ ਗਏ ਕਰਫ਼ਿਊ ਦਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ...
ਬਟਾਲਾ, 24 ਮਾਰਚ (ਕਾਹਲੋਂ)-ਐੱਸ.ਐੱਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੌਰਾਨ ਪੂਰਾ ਸਹਿਯੋਗ ਕਰਨ ਅਤੇ ਆਪਣੇ ...
ਗੁਰਦਾਸਪੁਰ, 24 ਮਾਰਚ (ਸੁਖਵੀਰ ਸਿੰਘ ਸੈਣੀ)-ਪੰਜਾਬ ਅੰਦਰ ਦਿਨੋਂ-ਦਿਨ ਵਧ ਰਹੇ ਕੋਰੋਨਾ ਦੇ ਪ੍ਰਕੋਪ ਨੇ ਜਿੱਥੇ ਹਰੇਕ ਨੂੰ ਚਿੰਤਾ ਵਿਚ ਪਾਇਆ ਹੋਇਆ ਹੈ | ਉੱਥੇ ਹੀ ਅੱਜ ਗੁਰਦਾਸਪੁਰ ਲਈ ਇਕ ਵਧੀਆ ਖ਼ਬਰ ਆਈ ਹੈ | ਜ਼ਿਲ੍ਹੇ ਨਾਲ ਸਬੰਧਿਤ ਵੱਖ-ਵੱਖ ਥਾਵਾਂ ਤੋਂ 15 ਦੇ ...
ਅਲੀਵਾਲ, 24 ਮਾਰਚ (ਅਵਤਾਰ ਸਿੰਘ ਰੰਧਾਵਾ)-ਪੁਲਿਸ ਥਾਣਾ ਘਣੀਏ ਕੇ ਬਾਂਗਰ ਦੀ ਪੁਲਿਸ ਵਲੋਂ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਪਿੰਡ ਠੱਠਾ ਦੇ ਇਕ ਵਿਅਕਤੀ ਉਪਰ ਮੁਕੱਦਮਾ ਦਰਜ ਕਰਨ ਦੀ ਖਬਰ ਹੈ | ਮਿਲੀ ਜਾਣਕਾਰੀ ਮੁਤਾਬਿਕ ਅੱਜ ਕਰਫਿਊ ਦੇ ਚਲਦਿਆਂ ਦੇ ਚਲਦਿਆਂ ਘਣੀਏ ਕੇ ...
ਗੁਰਦਾਸਪੁਰ, 24 ਮਾਰਚ (ਸੁਖਵੀਰ ਸਿੰਘ ਸੈਣੀ)-ਪੰਜਾਬ ਅੰਦਰ ਦਿਨੋਂ-ਦਿਨ ਵਧ ਰਹੇ ਕੋਰੋਨਾ ਦੇ ਪ੍ਰਕੋਪ ਨੇ ਜਿੱਥੇ ਹਰੇਕ ਨੂੰ ਚਿੰਤਾ ਵਿਚ ਪਾਇਆ ਹੋਇਆ ਹੈ | ਉੱਥੇ ਹੀ ਅੱਜ ਗੁਰਦਾਸਪੁਰ ਲਈ ਇਕ ਵਧੀਆ ਖ਼ਬਰ ਆਈ ਹੈ | ਜ਼ਿਲ੍ਹੇ ਨਾਲ ਸਬੰਧਿਤ ਵੱਖ-ਵੱਖ ਥਾਵਾਂ ਤੋਂ 15 ਦੇ ...
ਕਾਹਨੂੰਵਾਨ, 24 ਮਾਰਚ (ਹਰਜਿੰਦਰ ਸਿੰਘ ਜੱਜ)-ਕਸਬਾ ਕਾਹਨੂੰਵਾਨ ਅਤੇ ਆਸ-ਪਾਸ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਮੁੱਖ ਬਾਜ਼ਾਰ ਕਾਹਨੂੰਵਾਨ ਐਚ.ਡੀ.ਐਫ.ਸੀ. ਬੈਂਕ ਨਜ਼ਦੀਕ ਫਿਜ਼ੀਓਥਰੈਪੀ ਕੇਂਦਰ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਨਵਾਂ ਸ਼ਹਿਰ ਤੋਂ ਪਹੁੰਚੇ ਮਾਹਿਰ ...
ਪੁਰਾਣਾ ਸ਼ਾਲਾ, 24 ਮਾਰਚ (ਅਸ਼ੋਕ ਸ਼ਰਮਾ)-ਬੇਟ ਤੇ ਪੰਡੋਰੀ ਮਹੰਤਾਂ ਦੇ ਇਲਾਕਿਆਂ ਅੰਦਰ ਅਣਮਿੱਥੇ ਕਰਫਿਊ ਨਾਲ ਪਿੰਡਾਂ ਅਤੇ ਕਸਬਿਆਂ 'ਚ ਸੰਨਾਟਾ ਛਾਇਆ ਹੋਇਆ ਸੀ | ਜਦੋਂ ਕਿ ਲੋਕਾਂ ਨੰੂ ਘਰਾਂ 'ਚ ਪੂਰਨ ਰੂਪ 'ਚ ਬੰਦ ਦੇਖਿਆ ਗਿਆ | ਇੱਥੋਂ ਤੱਕ ਕਿ ਪੈਟਰੋਲ ਪੰਪ, ...
ਬਟਾਲਾ, 24 ਮਾਰਚ (ਕਾਹਲੋਂ)-ਉੱਘੇ ਸਮਾਜ ਸੇਵਕ ਅਤੇ ਜਨ ਕਲਿਆਣ ਚੈਰੀਟੇਬਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਹਰਮਨਜੀਤ ਸਿੰਘ ਗੁਰਾਇਆ ਵਲੋਂ ਜਨਤਾ ਕਰਫ਼ਿਊ ਦੌਰਾਨ ਬੇਰੁਜ਼ਗਾਰ ਹੋਏ ਰਿਕਸ਼ਾ ਚਾਲਕਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਰਾਸ਼ਨ ਤੇ ਮਾਲੀ ਮਦਦ ਭੇਟ ਕੀਤੀ ...
ਕਾਹਨੂੰਵਾਨ, 24 ਮਾਰਚ (ਹਰਜਿੰਦਰ ਸਿੰਘ ਜੱਜ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਜਾਗਰੂਕ ਚਲਾਈ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਦਿਆਂ ਸਬ-ਤਹਿਸੀਲ ਕਾਹਨੂੰਵਾਨ ਨਾਲ ਸਬੰਧਿਤ ਸਮੂਹ ਮਾਲ ਵਿਭਾਗ ਅਧੀਨ ਕੰਮ ਕਰ ਰਹੇ ...
ਸ੍ਰੀ ਹਰਿਗੋਬਿੰਦਪੁਰ, 24 ਮਾਰਚ (ਕੰਵਲਜੀਤ ਸਿੰਘ ਚੀਮਾ)-ਦੁਨੀਆ ਭਰ ਵਿਚ ਆਫ਼ਤ ਬਣ ਚੁੱਕੀ ਕੋਰੋਨਾ ਵਾਇਰਸ ਦੀ ਬਿਮਾਰੀ ਨੇ ਜਿੱਥੇ ਸਮੁੱਚੀ ਮਨੁੱਖਤਾ ਨੂੰ ਫ਼ਿਕਰਾਂ 'ਚ ਪਾਇਆ ਹੋਇਆ ਹੈ | ਇਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕਰਫ਼ਿਊ ਲਗਾ ਦਿੱਤਾ ਅਤੇ ਸ੍ਰੀ ...
ਘੁਮਾਣ, 24 ਮਾਰਚ (ਬੰਮਰਾਹ)-ਕੋਰੋਨਾ ਵਾਇਰਸ ਦੇ ਚਲਦਿਆਂ ਪੂਰੇ ਪੰਜਾਬ ਵਿਚ ਕਰਫ਼ਿਊ ਲਗਾਇਆ ਗਿਆ ਹੈ, ਪਰ ਕਰਫ਼ਿਊ ਲੱਗਣ ਦੇ ਬਾਵਜੂਦ ਵੀ ਲੋਕ ਜਾਣਬੁੱਝ ਕੇ ਬਾਜ਼ਾਰ ਵਿਚ ਗੇੜੀਆਂ ਕੱਢ ਰਹੇ ਸਨ, ਜਿਸ ਨੂੰ ਲੈ ਕੇ ਪੁਲਿਸ ਨੂੰ ਸਖ਼ਤੀ ਵਰਤਣੀ ਪਈ | ਥਾਣਾ ਘੁਮਾਣ ਦੇ ਮੁਖੀ ...
ਫਤਹਿਗੜ੍ਹ ਚੂੜੀਆਂ, 24 ਮਾਰਚ (ਬਾਠ, ਫੁੱਲ)-ਸਥਾਨਕ ਨਗਰ ਕੌਾਸਲ ਦੇ ਈ.ਓ. ਭੁਪਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਾਸਲ ਦੀਆਂ 13 ਵਾਰਡਾਂ ਵਿਚ ਦਿਨ ਸਮੇਂ ਸੋਡੀਅਮ ਹਾਈਪੋ ਕਲੋਰਾਈਡ ਸੈਨੇਟਾਈਜ਼ਰ ਸਪ੍ਰੇਅ ਦਾ ਛਿੜਕਾਓ ਜੰਗੀ ਪੱਧਰ 'ਤੇ ...
ਪੁਰਾਣਾ ਸ਼ਾਲਾ, 24 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਜ਼ਿਲ੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਵਲੋਂ ਅੱਜ ਦਿਹਾਤੀ ਖੇਤਰ 'ਚ ਪੈਂਦੇ ਵੱਖ-ਵੱਖ ਸਰਕਲਾਂ ਦੇ ਪਿੰਡਾਂ ਦੇ ਹਾਲਾਤ ਦਾ ਜਾਇਜ਼ਾ ਲਿਆ ਗਿਆ ਅਤੇ ਕੋਰੋਨਾ ਵਾਇਰਸ ਤੋਂ ਪਿੰਡ ਪੱਧਰ 'ਤੇ ਲੋਕਾਂ ਨੂੰ ਜਾਣੂ ...
ਗੁਰਦਾਸਪੁਰ, 24 ਮਾਰਚ (ਆਰਿਫ਼)-ਭਾਰਤੀ ਜਨਤਾ ਪਾਰਟੀ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕੋਰੋਨਾ ਵਾਇਰਸ ਨੰੂ ਰੋਕਣ ਲਈ ਚੱਲ ਰਹੀ ਲੜਾਈ ਵਿਚ ਭਾਜਪਾ ...
ਗੁਰਦਾਸਪੁਰ, 24 ਮਾਰਚ (ਭਾਗਦੀਪ ਸਿੰਘ ਗੋਰਾਇਆ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਸ਼ਹਿਰ ਵਿਚ ਕਰਫਿਊ ਲਗਾਇਆ ਹੋਇਆ ਹੈ ਅਤੇ ਫਿਰ ਵੀ ਕੁਝ ਦੁਕਾਨਦਾਰ ਕਰਫਿਊ ਦੀ ਉਲੰਘਣਾ ਕਰਦਿਆਂ ਆਪਣੀਆਂ ਦੁਕਾਨਾਂ ਖੋਲ੍ਹ ਕੇ ਸਮਾਨ ਵੇਚ ਰਹੇ ਸਨ, ਦੇ ...
ਧਾਰੀਵਾਲ, 24 ਮਾਰਚ (ਸਵਰਨ ਸਿੰਘ, ਜੇਮਸ ਨਾਹਰ)-ਇੱਥੋਂ ਨਜ਼ਦੀਕ ਪਿੰਡ ਬੱਲ ਦੇ ਦੁਬਈ ਤੋਂ ਪਰਤੇ ਨੌਜਵਾਨ ਦੀ ਕੋਰੋਨਾ ਸਬੰਧੀ ਟੈੱਸਟ ਰਿਪੋਰਟ ਨੈਗਟਿਵ ਆਉਣ ਨਾਲ ਪਿੰਡ ਵਾਸੀ ਵਿਚ ਫੈਲਿਆ ਸਹਿਮ ਦਾ ਮਹੌਲ ਖਤਮ ਹੋਇਆ ਹੈ | ਇਸ ਟੈਸਟ ਰਿਪੋਰਟ ਸਬੰਧੀ ਗੱਲਬਾਤ ਕਰਦਿਆਂ ...
ਦੀਨਾਨਗਰ, 24 ਮਾਰਚ (ਸੰਧੂ/ਸੋਢੀ/ਸ਼ਰਮਾ)-ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸੁਰੱਖਿਆ ਲਈ ਦੀਨਾਨਗਰ ਵਿਖੇ ਲਗਾਇਆ ਗਿਆ ਕਰਫ਼ਿਊ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ | ਪੁਲਿਸ ਪ੍ਰਸ਼ਾਸਨ ਵਲੋਂ ਅੱਜ ਕਰਫ਼ਿਊ ਨੂੰ ਪੂਰੀ ਸਖ਼ਤੀ ਨਾਲ ਲਾਗੂ ...
ਬਟਾਲਾ, 24 ਮਾਰਚ (ਕਾਹਲੋਂ)-ਬਟਾਲਾ 'ਚ ਅਗਲੇ ਹੁਕਮਾਂ ਤੱਕ ਲਗਾਤਾਰ ਕਰਫਿਊ ਜਾਰੀ ਹੈ | ਬਿਨਾਂ ਕਿਸੇ ਢਿੱਲ ਦੇ ਬਟਾਲਾ 'ਚ ਸਾਰਾ ਦਿਨ ਕਰਫਿਊ ਲੱਗਾ ਰਿਹਾ | ਲੋਕਾਂ ਨੇ ਇਸ ਕਰਫਿਊ ਨੂੰ ਪੂਰਾ ਸਮਰਥਨ ਦਿੱਤਾ ਅਤੇ ਘਰਾਂ ਵਿਚੋਂ ਬਾਹਰ ਨਹੀਂ ਨਿਕਲੇ | ਐਸ.ਐਸ.ਪੀ. ਬਟਾਲਾ ...
ਵਡਾਲਾ ਬਾਂਗਰ, 24 ਮਾਰਚ (ਮਨਪ੍ਰੀਤ ਸਿੰਘ ਘੁੰਮਣ)-ਜਿੱਥੇ ਪੂਰੇ ਦੇਸ਼ ਵਿਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕਰਫਿਊ ਲਗਾਇਆ ਗਿਆ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੁਲਿਸ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਕੋਈ ਵੀ ਕਰਫ਼ਿਊ ਦੀ ਉਲੰਘਣਾ ਕਰਦਾ ਹੈ ...
ਦੀਨਾਨਗਰ, 24 ਮਾਰਚ (ਸੰਧੂ/ਸੋਢੀ/ਸ਼ਰਮਾ)-ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸੁਰੱਖਿਆ ਲਈ ਦੀਨਾਨਗਰ ਵਿਖੇ ਲਗਾਇਆ ਗਿਆ ਕਰਫ਼ਿਊ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ | ਪੁਲਿਸ ਪ੍ਰਸ਼ਾਸਨ ਵਲੋਂ ਅੱਜ ਕਰਫ਼ਿਊ ਨੂੰ ਪੂਰੀ ਸਖ਼ਤੀ ਨਾਲ ਲਾਗੂ ...
ਗੁਰਦਾਸਪੁਰ, 24 ਮਾਰਚ (ਆਰਿਫ਼)-ਜ਼ਿਲ੍ਹੇ ਅੰਦਰ ਕਰਫਿਊ ਲੱਗਣ ਦੇ ਬਾਵਜੂਦ ਕੁਝ ਲੋਕ ਆਨੇ ਬਹਾਨੇ ਘਰਾਂ ਵਿਚੋਂ ਨਿਕਲ ਕੇ ਕਰਫਿਊ ਦੇ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ | ਹੈਰਾਨੀ ਤਾਂ ਇਸ ਗੱਲ ਦੀ ਹੈ ਕਿ ਅੱਜ ਗੁਰਦਾਸਪੁਰ ਵਿਚ ਇਕ ਤਾਂ ਕਰਫਿਊ ਅਤੇ ਦੂਸਰਾ ਮੀਂਹ ਪੈਣ ਦੇ ...
ਪੁਰਾਣਾ ਸ਼ਾਲਾ, 24 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਆਪਣੇ ਵਿਆਹ ਦੀਆਂ ਖ਼ੁਸ਼ੀਆਂ ਸੱਜਣਾਂ-ਮਿੱਤਰਾਂ ਅਤੇ ਸਾਕ ਸਬੰਧੀਆਂ ਦੀ ਵੱਡੀ ਇਕੱਤਰਤਾ 'ਚ ਨੱਚ ਟੱਪ ਕੇ ਸਾਂਝੀਆਂ ਕਰਨ ਦਾ ਹਰੇਕ ਨੌਜਵਾਨ ਸਮੇਤ ਉਸ ਦੇ ਮਾਪਿਆਂ ਨੂੰ ਚਾਅ ਹੁੰਦਾ ਹੈ | ਪਰ ਸਥਾਨਿਕ ਕਸਬੇ ਦੇ ...
ਕੋਟਲੀ ਸੂਰਤ ਮੱਲ੍ਹੀ, 24 ਮਾਰਚ (ਕੁਲਦੀਪ ਸਿੰਘ ਨਾਗਰਾ)-ਲੋਕਾਂ ਨੂੰ ਖ਼ਤਰਨਾਕ ਕੋਰੋਨਾ ਵਾਇਰਸ ਦੇ ਮਾਰੂ ਪ੍ਰਭਾਵ ਤੋਂ ਬਚਣ ਲਈ ਭਾਵੇਂ ਸੂਬਾ ਸਰਕਾਰ ਵਲੋਂ ਕਰਫ਼ਿਊ ਲਗਾਇਆ ਹੋਇਆ ਹੈ ਤੇ ਲੋਕਾਂ ਨੂੰ ਆਪਣੇ ਘਰਾਂ 'ਚ ਰਹਿਣ ਦੀਆਂ ਹਦਾਇਤਾਂ ਕੀਤੀਆਂ ਹੋਈਆਂ ਹਨ, ਪਰ ...
ਸਠਿਆਲੀ, 24 ਮਾਰਚ (ਜਸਪਾਲ ਸਿੰਘ)-ਕਾਹਨੂੰਵਾਨ ਥਾਣੇ ਅਧੀਨ ਪੈਂਦੇ ਪਿੰਡ ਮੰਝ ਦੇ ਬਜ਼ੁਰਗ ਕਿਸਾਨ ਵਲੋਂ ਵਿਰੋਧੀ ਧਿਰ ਉੱਤੇ ਹਵੇਲੀ ਦੀ ਕੰਧ ਢਾਉਣ ਦਾ ਦੋਸ਼ ਲਾਇਆ ਹੈ | ਜਾਣਕਾਰੀ ਦਿੰਦਿਆਂ ਪੀੜਤ ਬਜ਼ੁਰਗ ਜੋਗਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਨੇ ਦੱਸਿਆ ਕਿ ਬੀਤੀ 20 ...
ਧਾਰੀਵਾਲ, 24 ਮਾਰਚ (ਸਵਰਨ ਸਿੰਘ)-ਕੋਰੋਨਾ ਵਾਇਰਸ ਨੂੰ ਲੈ ਕੇ ਵਿਦੇਸ਼ਾਂ ਤੋਂ ਪਰਤੇ ਵਿਅਕਤੀਆਂ ਲਈ ਸਰਕਾਰ ਵਲੋਂ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ | ਇਥੇ ਦੱਸਣਯੋਗ ਹੈ ਕਿ ਵਿਦੇਸ਼ ਤੋਂ ਆਏ ਕਿਸੇ ਵੀ ਵਿਅਕਤੀ ਦੀ ਸਰਕਾਰੀ ਜਾਂ ਫਿਰ ਨਿੱਜੀ ਤੌਰ 'ਤੇ ਸੂਚਨਾ ...
ਦੀਨਾਨਗਰ, 24 ਮਾਰਚ (ਸੰਧੂ/ਸੋਢੀ/ਸ਼ਰਮਾ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਦੇ ਦਿਸ਼ਾ ਨਿਰਦੇਸ਼ਾਾ ਅਨੁਸਾਰ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰ 'ਤੇ ਵਿਸ਼ੇਸ਼ ਅਭਿਆਨ ਆਰੰਭਿਆ ਗਿਆ | ਇਸ ਸਬੰਧੀ ਦੀਨਾਨਗਰ ਦੇ ਨਾਇਬ ...
ਕਾਦੀਆਂ, 24 ਮਾਰਚ (ਗੁਰਪ੍ਰੀਤ ਸਿੰਘ)-ਪੰਜਾਬ ਭਰ ਵਿਚ ਲੱਗੇ ਕਰਫ਼ਿਊ ਦੌਰਾਨ ਜਿੱਥੇ ਪੂਰੇ ਪੰਜਾਬ ਅੰਦਰ ਆਪਣੇ ਕਾਰੋਬਾਰ ਬੰਦ ਰੱਖ ਕੇ ਦੁਕਾਨਦਾਰ ਆਪਣੇ ਘਰਾਂ ਵਿਚ ਬੈਠੇ ਹੋਏ ਹਨ, ਉੱਥੇ ਹੀ ਕਾਦੀਆਂ ਸ਼ਹਿਰ ਦੇ ਬੱਸ ਸਟੈਂਡ ਨਜ਼ਦੀਕ ਦਿੱਲੀ ਬਾਜ਼ਾਰ ਵਿਚ ਇਕ ਅਹਾਤੇ ...
ਬਟਾਲਾ, 24 ਮਾਰਚ (ਕਾਹਲੋਂ)-ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਕਸਤੂਰੀ ਲਾਲ ਸੇਠ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਗੁੱਡੂ ਸੇਠ ਵਲੋਂ ਕੋਰੋਨਾ ਵਾਇਰਸ ਦੇ ਮਾਰੂ ਪ੍ਰਭਾਵ ਤੋਂ ਬਚਾਉਣ ਲਈ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਤੇ ਮੁਹੱਲਿਆਂ ਵਿਚ ...
ਗੁਰਦਾਸਪੁਰ, 24 ਮਾਰਚ (ਭਾਗਦੀਪ ਸਿੰਘ ਗੋਰਾਇਆ)-ਪੂਰੀ ਦੁਨੀਆਂ ਵਿਚ ਤਹਿਲਕਾ ਮਚਾ ਰਹੇ ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਪ੍ਰਸ਼ਾਸਨ ਨੇ ਸਖ਼ਤੀ ਕਰਕੇ ਪੂਰੇ ਪੰਜਾਬ ਵਿਚ ਕਰਫ਼ਿਊ ਲਗਾ ਦਿੱਤਾ ਹੈ | ਇਸ ਦੇ ਚੱਲਦਿਆਂ ਅੱਜ ਟ੍ਰੈਫ਼ਿਕ ਪੁਲਿਸ ਸ਼ਹਿਰ ਵਿਚ ਪੂਰੀ ...
ਬਟਾਲਾ, 24 ਮਾਰਚ (ਕਾਹਲੋਂ)-ਵੱਖ-ਵੱਖ ਦੇਸ਼ਾਂ ਵਿਚ ਫੈਲੀ ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਤੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ...
ਫਤਹਿਗੜ੍ਹ ਚੂੜੀਆਂ, 24 ਮਾਰਚ (ਧਰਮਿੰਦਰ ਸਿੰਘ ਬਾਠ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਬਚਾਅ ਲਈ ਕੀਤੀ ਜਾ ਰਹੀ ਜੱਦੋ-ਜਹਿਦ ਦੇ ਤਹਿਤ ਫਤਹਿਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਵਲੋਂ 96 ਲੋਕਾਂ ਦੀ ਪਹਿਚਾਣ ਕੀਤੀ ਗਈ, ਜੋ ਕੁਝ ਦਿਨ ਪਹਿਲਾਂ ਹੀ ਵਿਦੇਸ਼ਾਂ ਤੋਂ ...
ਜੌੜਾ ਛੱਤਰਾਂ, 24 ਮਾਰਚ (ਪਰਮਜੀਤ ਸਿੰਘ ਘੁੰਮਣ)-ਕੋਰੋਨਾ ਵਾਇਰਸ ਨੰੂ ਫੈਲਣ ਤੋਂ ਰੋਕਣ ਲਈ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦਾ ਪਿੰਡਾਂ ਅੰਦਰ ਕੋਈ ਵੀ ਅਸਰ ਹੁੰਦਾ ਦਿਖਾਈ ਨਹੀਂ ਦੇ ਰਿਹਾ ਅਤੇ ਲੋਕ ਅਜੇ ਵੀ ਟੋਲੀਆਂ ਬਣਾ ਕੇ ਇਕੱਠੇ ਬੈਠੇ ਆਮ ਦੇਖੇ ਜਾ ਰਹੇ ਹਨ | ਇਸ ...
ਗੁਰਦਾਸਪੁਰ, 24 ਮਾਰਚ (ਆਰਿਫ਼)-ਪਿੰਡ ਵਰਸੋਲਾ ਵਿਖੇ ਅੱਜ ਕੋਰੋਨਾ ਵਾਇਰਸ ਦੇ ਖਤਰੇ ਨੰੂ ਦੇਖਦੇ ਹੋਏ ਸਰਪੰਚ ਹਰਪ੍ਰੀਤ ਸਿੰਘ ਗੋਲਡੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਪਿੰਡ ਅੰਦਰ ਸੈਨੇਟਾਈਜ਼ਰ ਦਾ ਛਿੜਕਾਅ ਕੀਤਾ | ਇਸ ਮੌਕੇ ਉਨ੍ਹਾਂ ਨਾਲ ਬੀ.ਐਲ.ਓ. ਜ਼ੋਨ ਗੁਰਵਿੰਦਰ ...
ਦੋਰਾਂਗਲਾ, 24 ਮਾਰਚ (ਲਖਵਿੰਦਰ ਸਿੰਘ ਚੱਕਰਾਜਾ)-ਕੋਰੋਨਾ ਵਾਇਰਸ ਨੰੂ ਫੈਲਣ ਤੋਂ ਰੋਕਣ ਲਈ ਜਿੱਥੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਲੋਕਾਂ ਨੰੂ ਸਾਵਧਾਨ ਕੀਤਾ ਜਾ ਰਿਹਾ ਹੈ, ਉੱਥੇ ਹੀ ਕੁਝ ਸਮਾਜ ਸੇਵੀ ਜਥੇਬੰਦੀਆਂ ਵੀ ਲੋਕਾਂ ਨੰੂ ਸਾਵਧਾਨ ਰਹਿਣ ਲਈ ਅਹਿਮ ਰੋਲ ਅਦਾ ...
ਗੁਰਦਾਸਪੁਰ, 24 ਮਾਰਚ (ਆਲਮਬੀਰ ਸਿੰਘ)-ਪਾਵਰਕਾਮ ਵਲੋਂ ਕੋਰੋਨਾ ਵਾਇਰਸ ਦੇ ਚੱਲਦੇ ਸਰਕਾਰ ਵਲੋਂ ਲਾਗੂ ਕੀਤੇ ਹੁਕਮਾਂ ਤਹਿਤ ਪੰਜਾਬ ਵਿਚ ਲਾਕ ਡਾਊਨ ਦੇ ਮੱਦੇਨਜ਼ਰ ਪਾਵਰਕਾਮ ਵਲੋਂ ਲੋਕਾਂ ਦੀ ਸੁਰੱਖਿਆ ਨੰੂ ਧਿਆਨ ਵਿਚ ਰੱਖਦਿਆਂ ਹੋਇਆਂ 31 ਮਾਰਚ ਤੱਕ ਕੈਸ਼ ਬਿੱਲਾਂ ...
ਕਲਾਨੌਰ, 24 ਮਾਰਚ (ਪੁਰੇਵਾਲ / ਕਾਹਲੋਂ)-ਕੋਵਿਡ-19 (ਕਰੋਨਾ ਵਾਇਰਸ) ਨੂੰ ਲੈ ਕੇ ਜਿੱਥੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕਰਫ਼ਿਊ ਦੇ ਹੁਕਮ ਲਾਗੂ ਕੀਤੇ ਗਏ ਹਨ, ਉੱਥੇ ਕਲਾਨੌਰ ਪ੍ਰਾਚੀਨ ਸ਼ਿਵ ਮੰਦਰ ਸ਼ਿਵਾਲਾ ਸ਼ਿਵ ਜੀ ਮਹਾਰਾਜ ਪ੍ਰਬੰਧਕ ਕਮੇਟੀ ਵਲੋਂ ਵੀ ਮੰਦਰ ਨੂੰ 31 ...
ਸ੍ਰੀ ਹਰਿਗੋਬਿੰਦਪੁਰ, 24 ਮਾਰਚ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਤੋਂ 2017 ਵਿਚ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਜੋਂ ਵਿਧਾਨ ਦੀ ਚੋਣ ਲੜ ਚੁੱਕੇ ਨੌਜਵਾਨ ਆਗੂ ਗੁਰਮੀਤ ਸਿੰਘ ਸਦਾਰੰਗ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੋ ਕੋਰੋਨਾ ਵਾਇਰਸ ਦੀ ...
ਦੀਨਾਨਗਰ, 24 ਮਾਰਚ (ਸੰਧੂ/ਸੋਢੀ/ਸ਼ਰਮਾ)-ਕੋਰੋਨਾ ਵਾਇਰਸ ਦੇ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਦੇਸ਼ ਵਾਸੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ 22 ਮਾਰਚ ਨੂੰ ਜਨਤਾ ਕਰਫ਼ਿਊ ਦੇ ਸੱਦੇ ਦੇ ਬਾਅਦ ਅੱਜ ਸਵੇਰੇ ਖੁੱਲ੍ਹੀਆਂ ਦੁਕਾਨਾਂ ਤੇ ਲੋਕ ...
ਧਾਰੀਵਾਲ, 24 ਮਾਰਚ (ਰਮੇਸ਼ ਕੁਮਾਰ)-ਕਮਿਊਨਿਟੀ ਸਿਹਤ ਕੇਂਦਰ ਧਾਰੀਵਾਲ ਵਿਖੇ ਸ੍ਰੀ ਆਨੰਦਪੁਰ ਸਾਹਿਬ ਦੇ ਹੌਲੇ-ਮੁਹੱਲੇ ਮੇਲੇ ਤੋਂ ਹੋ ਕੇ ਆਏ ਸ਼ਰਧਾਲੂਆਂ ਦੀ ਡਾਕਟਰੀ ਜਾਂਚ ਕੀਤੀ ਗਈ | ਕਮਿਊਨਿਟੀ ਸਿਹਤ ਕੇਂਦਰ ਧਾਰੀਵਾਲ ਦੇ ਐਸ.ਐਮ.ਓ. ਡਾ. ਰਾਜਿੰਦਰ ਅਰੋੜਾ ਨੇ ...
ਕਾਲਾ ਅਫਗਾਨਾ, 24 ਮਾਰਚ (ਅਵਤਾਰ ਸਿੰਘ ਰੰਧਾਵਾ)-ਪਿਛਲੇ ਲੰਮੇ ਸਮੇਂ ਤੋਂ ਨਜ਼ਦੀਕੀ ਪਿੰਡ ਪੱਬਾਂਰਾਲੀ ਕਲਾਂ ਦੇ ਖੇਤਰ ਅੰਦਰੋਂ ਨਿੱਤ ਦਿਹਾੜੇ ਹੋ ਰਹੀਆਂ ਚੋਰੀਆਂ ਦੇ ਸਹਿਮ ਹੇਠ ਗੁਜ਼ਰ ਰਹੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਵਿਰੁੱਧ ਰੋਸ ਦਾ ਪ੍ਰਗਟਾਵਾ ...
ਘੁਮਾਣ, 24 ਮਾਰਚ (ਬੰਮਰਾਹ)-ਕੋਰੋਨਾ ਵਾਇਰਸ ਨੂੰ ਲੈ ਕੇ ਜਿਥੇ ਪੰਜਾਬ ਵਿਚ ਕਰਫ਼ਿਊ ਲਗਾ ਦਿੱਤਾ ਗਿਆ ਹੈ, ਉਥੇ ਪੰਜਾਬ ਪੁਲਿਸ ਅਤੇ ਸਰਕਾਰੀ ਹਸਪਤਾਲਾਂ ਵਿਚ ਡਾਕਟਰ ਬਹੁਤ ਹੀ ਤਨਦੇਹੀ ਨਾਲ ਆਪਣੀ ਡਿਊਟੀ ਨੂੰ ਨਿਭਾਅ ਰਹੇ ਹਨ | ਸਰਕਾਰੀ ਹਸਪਤਾਲ ਘੁਮਾਣ ਵਿਖੇ ...
ਪੁਰਾਣਾ ਸ਼ਾਲਾ, 24 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਕੋਰੋਨਾ ਵਾਇਰਸ ਦੇ ਕਹਿਰ ਤੋਂ ਪੰਜਾਬ ਦੀ ਜਨਤਾ ਨੂੰ ਸੁਰੱਖਿਅਤ ਰੱਖਣ ਲਈ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰੇਕ ਕਾਰੋਬਾਰੀਆਂ ਦੇ 31 ਮਾਰਚ ਤੱਕ ਤਾਲਾ ਬੰਦ ਰੱਖ ਕੇ ਲੋਕਾਂ ਨੂੰ ਘਰਾਂ ਅੰਦਰ ਬੰਦ ਰਹਿਣ ਦੇ ਸਖ਼ਤੀ ...
ਬਟਾਲਾ, 24 ਮਾਰਚ (ਕਾਹਲੋਂ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਪੰਜਾਬ ਦੇ ਲੋਕਾਂ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਹੀ ਅੱਜ ਕਰਫਿਊ ਲਗਾਉਣ ਦਾ ਸਖ਼ਤ ਫੈਸਲਾ ਲੈਣਾ ਪਿਆ ਹੈ ਤਾਂ ਜੋ ਇਹ ...
ਸਠਿਆਲੀ, 24 ਮਾਰਚ (ਜਸਪਾਲ ਸਿੰਘ)-ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਮੁੱਖ ਰੱਖਦਿਆਂ ਗੰਨੇ ਦੀ ਬਕਾਇਆ ਰਾਸ਼ੀ ਸੀਜਨ 2019-2020 ਦੀ ਤੁਰੰਤ ਗਰੀਬ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾਵੇ | ਇਹ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਜਾਗੋਵਾਲ ਬਾਾਗਰ ...
ਜੌੜਾ ਛੱਤਰਾਂ, 24 ਮਾਰਚ (ਪਰਮਜੀਤ ਸਿੰਘ ਘੁੰਮਣ)-ਪੁਲਿਸ ਚੱਕੀ ਜੌੜਾ ਛੱਤਰਾਂ ਅਧੀਨ ਆਉਂਦੇ ਪਿੰਡਾਂ ਵਿਚ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਬਲਜੀਤ ਸਿੰਘ ਪਾਹੜਾ ਦੇ ਯਤਨਾਂ ਸਦਕਾ ਕੋਰੋਨਾ ਵਾਇਰਸ ਦੀ ਬਿਮਾਰੀ ...
ਗੁਰਦਾਸਪੁਰ, 24 ਮਾਰਚ (ਭਾਗਦੀਪ ਸਿੰਘ ਗੋਰਾਇਆ)-ਸਾਰੀ ਦੁਨੀਆਂ ਵਿਚ ਚੱਲ ਰਹੇ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਜਿੱਥੇ ਭਾਰਤ ਅਤੇ ਪੰਜਾਬ ਵਿਚ ਵੀ ਪ੍ਰਸ਼ਾਸਨ ਵਲੋਂ ਬਹੁਤ ਸਖ਼ਤੀ ਵਰਤੀ ਜਾ ਰਹੀ ਹੈ | ਉੱਥੇ ਜਨਤਾ ਨੰੂ ਵੀ ਜਾਗਰੂਕ ਕੀਤਾ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ...
ਧਾਰੀਵਾਲ, 24 ਮਾਰਚ (ਸਵਰਨ ਸਿੰਘ)-ਹਿੰਦੂ ਧਰਮ ਦੇ ਪਵਿੱਤਰ ਤਿਉਹਾਰ ਰਾਮ ਨੌਮੀ ਦੇ ਸਬੰਧ ਵਿਚ ਅੱਜ 25 ਮਾਰਚ ਨੂੰ ਪਹਿਲਾ ਨਵਰਾਤਾ ਹੈ | ਇਸ ਸਬੰਧ ਵਿਚ ਨਾਮਵਰ ਪੰਡਿਤ ਰਾਜੇਸ਼ ਨੇ ਆਮ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਅਤੇ ਕਰਫਿਊ ਦੇਖਦੇ ...
ਪੁਰਾਣਾ ਸ਼ਾਲਾ, 24 ਮਾਰਚ (ਅਸ਼ੋਕ ਸ਼ਰਮਾ)-ਭਾਰਤ ਸਰਕਾਰ ਨੇ ਬਹੁਤ ਸਾਰੇ ਵਿਭਾਗਾਂ ਵਿਚ 31 ਮਾਰਚ ਤੱਕ ਛੁੱਟੀਆਂ ਕਰਕੇ ਕੋਰੋਨਾ ਵਾਇਰਸ ਵਿਰੁੱਧ ਇਕ ਬਹੁਤ ਵੱਡਾ ਕਦਮ ਚੁੱਕਿਆ ਹੈ | ਅੱਜ ਭਾਰਤ ਦਾ ਹਰੇਕ ਨਾਗਰਿਕ ਕੋਰੋਨਾ ਵਾਇਰਸ ਵਰਗੀ ਬਿਮਾਰੀ ਨੰੂ ਰੋਕਣ ਲਈ ਵੱਖ-ਵੱਖ ...
ਗੁਰਦਾਸਪੁਰ, 24 ਮਾਰਚ (ਭਾਗਦੀਪ ਸਿੰਘ ਗੋਰਾਇਆ)-ਜਿੱਥੇ ਸਾਰੀ ਦੁਨੀਆਂ ਵਿਚ ਕੋਰੋਨਾ ਵਾਇਰਸ ਨੇ ਕਹਿਰ ਮਚਾਇਆ ਹੋਇਆ ਹੈ ਅਤੇ ਵੱਡੇ-ਵੱਡੇ ਦੇਸ਼ਾਂ ਵਿਚ ਇਸ ਵਾਇਰਸ ਦੇ ਚੱਲਦਿਆਂ ਅਹਿਤਿਆਤ ਨਾ ਵਰਤਣ ਕਾਰਨ ਬਹੁਤ ਲੋਕ ਆਪਣੀਆਂ ਜਾਨਾਂ ਗਵਾ ਚੁੱਕੇ ਹਨ | ਜਿਸ ਦੇ ...
ਗੁਰਦਾਸਪੁਰ, 24 ਮਾਰਚ (ਸੁਖਵੀਰ ਸਿੰਘ ਸੈਣੀ)-ਸਥਾਨਿਕ ਸ਼ਹਿਰ ਦੇ ਬਟਾਲਾ ਰੋਡ ਸਥਿਤ ਰੈੱਡ ਲੀਫ਼ ਸੰਸਥਾ ਪਹਿਲਾਂ ਹੀ ਵਿਦਿਆਰਥੀਆਂ ਦੇ ਕੈਨੇਡਾ ਸਟੱਡੀ ਵੀਜ਼ੇ ਲਗਵਾਉਣ ਵਿਚ ਮੋਹਰੀ ਸੰਸਥਾ ਬਣੀ ਹੋਈ ਹੈ, ਉਥੇ ਹੀ ਇਸ ਸੰਸਥਾ ਤੋਂ ਆਈਲੈਟਸ ਦੀ ਕੋਚਿੰਗ ਲੈ ਕੇ ਬਹੁਤ ...
ਪਠਾਨਕੋਟ, 24 ਮਾਰਚ (ਚੌਹਾਨ)-ਪੰਜਾਬ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਬਿਮਾਰੀ ਦੇ ਮੱਦੇਨਜ਼ਰ ਸਿਹਤ ਵਿਭਾਗ ਦੇ ਫ਼ੀਲਡ ਮੁਲਾਜ਼ਮ ਮਲਟੀਪਰਪਜ਼ ਹੈਲਥ ਵਰਕਰ ਮੇਲ-ਫੀਮੇਲ ਸੁਪਰਵਾਈਜ਼ਰ, ਮੇਲ-ਫੀਮੇਲ ਸਬ ਫ਼ੀਲਡ ਪੱਧਰ 'ਤੇ ਡਿਊਟੀਆਂ 'ਤੇ ਡਟੇ ਹੋਏ ਹਨ | ਇਹ ਮੁਲਾਜ਼ਮ ...
ਪਠਾਨਕੋਟ, 24 ਮਾਰਚ (ਸੰਧੂ)-ਕੋਰੋਨਾ ਵਾਇਰਸ ਨੂੰ ਰੋਕਣ ਲਈ ਅਤੇ ਸੂਬੇ ਦੀ ਜਨਤਾ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੇ ਹੁਕਮਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਗਏ ਕਰਫ਼ਿਊ ਦੇ ਦੂਜੇ ਦਿਨ ਜ਼ਿਲ੍ਹਾ ਪਠਾਨਕੋਟ ਪੂਰੀ ਤਰਾਂ ਬੰਦ ਰਿਹਾ | ਕਰਫ਼ਿਊ ਵਿਚ ਪ੍ਰਸ਼ਾਸਨ ...
ਪਠਾਨਕੋਟ, 24 ਮਾਰਚ (ਚੌਹਾਨ)-ਕੋਵਿਡ-19 (ਕੋਰੋਨਾ ਵਾਇਰਸ) ਦੇ ਪ੍ਰਭਾਵ ਨੂੰ ਰੋਕਣ ਅਤੇ ਇਸ ਦੀ ਲੜੀ ਨੂੰ ਤੋੜਨ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਲਗਾਏ ਗਏ ਕਰਫ਼ਿਊ ਨੂੰ ਲੈ ਕੇ ਜ਼ਿਲ੍ਹਾ ਪਠਾਨਕੋਟ ਦੀ ...
ਪਠਾਨਕੋਟ, 24 ਮਾਰਚ (ਆਰ. ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਬੀ.ਸੀ. ਵਿੰਗ ਅਤੇ ਏਕ ਨੂਰ ਸੇਵਾ ਸੁਸਾਇਟੀ ਵਲੋਂ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਅਤੇ ਜਨਰਲ ਸਕੱਤਰ ਗਗਨਦੀਪ ਸਿੰਘ ਜੌਾਟੀ ਦੀ ਅਗਵਾਈ ਵਿਚ ਗੁਰਦੁਆਰਾ ਬਾਰਠ ਸਾਹਿਬ ਦੇ ਮੈਨੇਜਰ ਜਗਦੀਸ਼ ਸਿੰਘ ਬੁੱਟਰ ...
ਪਠਾਨਕੋਟ, 24 ਮਾਰਚ (ਆਰ. ਸਿੰਘ)-ਕੋਰੋਨਾ ਦੀ ਕਰੋਪੀ 'ਚ ਵਪਾਰ ਮੰਡਲ ਦੀ ਸਹਿਯੋਗੀ ਅਨਹਦ ਰਸੋਈ ਦੇ ਮਾਧਿਅਮ ਨਾਲ ਵੱਖ ਵੱਖ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਲੋੜਵੰਦ ਲੋਕ ਜੋ ਕਰਫ਼ਿਊ ਦੇ ਚੱਲਦੇ ਖਾਣਾ ਬਣਾਉਣ ਵਿਚ ਅਸਮਰਥ ਹਨ ਉਨ੍ਹਾਾ ਲੋਕਾਾ ...
ਤਾਰਾਗੜ੍ਹ, 24 ਮਾਰਚ (ਸੋਨੂੰ ਮਹਾਜਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੁੱਚੇ ਪੰਜਾਬ ਵਿਚ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਦੇ ਮੰਤਵ ਨਾਲ ਪੰਜਾਬ ਵਿਚ ਲਾਗੂ ਕੀਤੇ ਗਏ ਕਰਫਿਊ ਦੌਰਾਨ ਤਾਰਾਗੜ੍ਹ ਇਲਾਕੇ ਵਿਚ ਇਸ ਦਾ ਪੂਰਨ ਤੌਰ 'ਤੇ ...
ਸਰਨਾ, 24 ਮਾਰਚ (ਬਲਵੀਰ ਰਾਜ)-ਪੰਜਾਬ ਕਰਫ਼ਿਊ ਦੇ ਚੱਲਦਿਆਂ ਅੱਜ ਵੀ ਸਰਨਾ ਅੱਡਾ ਪੂਰੀ ਤਰ੍ਹਾਂ ਬੰਦ ਦਿਖਾਈ ਦਿੱਤਾ | ਸਰਨਾ ਚੌਾਕ 'ਚ ਪੁਲਿਸ ਵਲੋਂ ਬੈਰੀਅਰ ਲਗਾਏ ਦੇਖੇ ਗਏ | ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੀਆਂ | ਕਰਿਆਨਾ ਅਤੇ ਹੋਰ ਜ਼ਰੂਰੀ ਵਸਤਾਂ ਦੀ ਖ਼ਰੀਦ ਲੋਕਾਂ ...
ਗੁਰਦਾਸਪੁਰ, 24 ਮਾਰਚ (ਭਾਗਦੀਪ ਸਿੰਘ ਗੋਰਾਇਆ)-ਸਾਰੀ ਦੁਨੀਆਂ ਵਿਚ ਚੱਲ ਰਹੇ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਜਿੱਥੇ ਭਾਰਤ ਅਤੇ ਪੰਜਾਬ ਵਿਚ ਵੀ ਪ੍ਰਸ਼ਾਸਨ ਵਲੋਂ ਬਹੁਤ ਸਖ਼ਤੀ ਵਰਤੀ ਜਾ ਰਹੀ ਹੈ | ਉੱਥੇ ਜਨਤਾ ਨੰੂ ਵੀ ਜਾਗਰੂਕ ਕੀਤਾ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ...
ਸ੍ਰੀ ਹਰਿਗੋਬਿੰਦਪੁਰ, 24 ਮਾਰਚ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਤੋਂ 2017 ਵਿਚ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਜੋਂ ਵਿਧਾਨ ਦੀ ਚੋਣ ਲੜ ਚੁੱਕੇ ਨੌਜਵਾਨ ਆਗੂ ਗੁਰਮੀਤ ਸਿੰਘ ਸਦਾਰੰਗ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੋ ਕੋਰੋਨਾ ਵਾਇਰਸ ਦੀ ...
ਧਾਰੀਵਾਲ, 24 ਮਾਰਚ (ਰਮੇਸ਼ ਕੁਮਾਰ)-ਕਮਿਊਨਿਟੀ ਸਿਹਤ ਕੇਂਦਰ ਧਾਰੀਵਾਲ ਵਿਖੇ ਸ੍ਰੀ ਆਨੰਦਪੁਰ ਸਾਹਿਬ ਦੇ ਹੌਲੇ-ਮੁਹੱਲੇ ਮੇਲੇ ਤੋਂ ਹੋ ਕੇ ਆਏ ਸ਼ਰਧਾਲੂਆਂ ਦੀ ਡਾਕਟਰੀ ਜਾਂਚ ਕੀਤੀ ਗਈ | ਕਮਿਊਨਿਟੀ ਸਿਹਤ ਕੇਂਦਰ ਧਾਰੀਵਾਲ ਦੇ ਐਸ.ਐਮ.ਓ. ਡਾ. ਰਾਜਿੰਦਰ ਅਰੋੜਾ ਨੇ ...
ਕਾਲਾ ਅਫਗਾਨਾ, 24 ਮਾਰਚ (ਅਵਤਾਰ ਸਿੰਘ ਰੰਧਾਵਾ)-ਪਿਛਲੇ ਲੰਮੇ ਸਮੇਂ ਤੋਂ ਨਜ਼ਦੀਕੀ ਪਿੰਡ ਪੱਬਾਂਰਾਲੀ ਕਲਾਂ ਦੇ ਖੇਤਰ ਅੰਦਰੋਂ ਨਿੱਤ ਦਿਹਾੜੇ ਹੋ ਰਹੀਆਂ ਚੋਰੀਆਂ ਦੇ ਸਹਿਮ ਹੇਠ ਗੁਜ਼ਰ ਰਹੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਵਿਰੁੱਧ ਰੋਸ ਦਾ ਪ੍ਰਗਟਾਵਾ ...
ਸਠਿਆਲੀ, 24 ਮਾਰਚ (ਜਸਪਾਲ ਸਿੰਘ)-ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਮੁੱਖ ਰੱਖਦਿਆਂ ਗੰਨੇ ਦੀ ਬਕਾਇਆ ਰਾਸ਼ੀ ਸੀਜਨ 2019-2020 ਦੀ ਤੁਰੰਤ ਗਰੀਬ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾਵੇ | ਇਹ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਜਾਗੋਵਾਲ ਬਾਾਗਰ ...
ਜੌੜਾ ਛੱਤਰਾਂ, 24 ਮਾਰਚ (ਪਰਮਜੀਤ ਸਿੰਘ ਘੁੰਮਣ)-ਪੁਲਿਸ ਚੱਕੀ ਜੌੜਾ ਛੱਤਰਾਂ ਅਧੀਨ ਆਉਂਦੇ ਪਿੰਡਾਂ ਵਿਚ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਬਲਜੀਤ ਸਿੰਘ ਪਾਹੜਾ ਦੇ ਯਤਨਾਂ ਸਦਕਾ ਕੋਰੋਨਾ ਵਾਇਰਸ ਦੀ ਬਿਮਾਰੀ ...
ਗੁਰਦਾਸਪੁਰ, 24 ਮਾਰਚ (ਆਲਮਬੀਰ ਸਿੰਘ)-ਪਾਵਰਕਾਮ ਵਲੋਂ ਕੋਰੋਨਾ ਵਾਇਰਸ ਦੇ ਚੱਲਦੇ ਸਰਕਾਰ ਵਲੋਂ ਲਾਗੂ ਕੀਤੇ ਹੁਕਮਾਂ ਤਹਿਤ ਪੰਜਾਬ ਵਿਚ ਲਾਕ ਡਾਊਨ ਦੇ ਮੱਦੇਨਜ਼ਰ ਪਾਵਰਕਾਮ ਵਲੋਂ ਲੋਕਾਂ ਦੀ ਸੁਰੱਖਿਆ ਨੰੂ ਧਿਆਨ ਵਿਚ ਰੱਖਦਿਆਂ ਹੋਇਆਂ 31 ਮਾਰਚ ਤੱਕ ਕੈਸ਼ ਬਿੱਲਾਂ ...
ਕਲਾਨੌਰ, 24 ਮਾਰਚ (ਪੁਰੇਵਾਲ / ਕਾਹਲੋਂ)-ਕੋਵਿਡ-19 (ਕਰੋਨਾ ਵਾਇਰਸ) ਨੂੰ ਲੈ ਕੇ ਜਿੱਥੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕਰਫ਼ਿਊ ਦੇ ਹੁਕਮ ਲਾਗੂ ਕੀਤੇ ਗਏ ਹਨ, ਉੱਥੇ ਕਲਾਨੌਰ ਪ੍ਰਾਚੀਨ ਸ਼ਿਵ ਮੰਦਰ ਸ਼ਿਵਾਲਾ ਸ਼ਿਵ ਜੀ ਮਹਾਰਾਜ ਪ੍ਰਬੰਧਕ ਕਮੇਟੀ ਵਲੋਂ ਵੀ ਮੰਦਰ ਨੂੰ 31 ...
ਦੀਨਾਨਗਰ, 24 ਮਾਰਚ (ਸੰਧੂ/ਸੋਢੀ/ਸ਼ਰਮਾ)-ਕੋਰੋਨਾ ਵਾਇਰਸ ਦੇ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਦੇਸ਼ ਵਾਸੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ 22 ਮਾਰਚ ਨੂੰ ਜਨਤਾ ਕਰਫ਼ਿਊ ਦੇ ਸੱਦੇ ਦੇ ਬਾਅਦ ਅੱਜ ਸਵੇਰੇ ਖੁੱਲ੍ਹੀਆਂ ਦੁਕਾਨਾਂ ਤੇ ਲੋਕ ...
ਪੁਰਾਣਾ ਸ਼ਾਲਾ, 24 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਕੋਰੋਨਾ ਵਾਇਰਸ ਦੇ ਕਹਿਰ ਤੋਂ ਪੰਜਾਬ ਦੀ ਜਨਤਾ ਨੂੰ ਸੁਰੱਖਿਅਤ ਰੱਖਣ ਲਈ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰੇਕ ਕਾਰੋਬਾਰੀਆਂ ਦੇ 31 ਮਾਰਚ ਤੱਕ ਤਾਲਾ ਬੰਦ ਰੱਖ ਕੇ ਲੋਕਾਂ ਨੂੰ ਘਰਾਂ ਅੰਦਰ ਬੰਦ ਰਹਿਣ ਦੇ ਸਖ਼ਤੀ ...
ਬਟਾਲਾ, 24 ਮਾਰਚ (ਕਾਹਲੋਂ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਪੰਜਾਬ ਦੇ ਲੋਕਾਂ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਹੀ ਅੱਜ ਕਰਫਿਊ ਲਗਾਉਣ ਦਾ ਸਖ਼ਤ ਫੈਸਲਾ ਲੈਣਾ ਪਿਆ ਹੈ ਤਾਂ ਜੋ ਇਹ ...
ਧਾਰੀਵਾਲ, 24 ਮਾਰਚ (ਸਵਰਨ ਸਿੰਘ)-ਹਿੰਦੂ ਧਰਮ ਦੇ ਪਵਿੱਤਰ ਤਿਉਹਾਰ ਰਾਮ ਨੌਮੀ ਦੇ ਸਬੰਧ ਵਿਚ ਅੱਜ 25 ਮਾਰਚ ਨੂੰ ਪਹਿਲਾ ਨਵਰਾਤਾ ਹੈ | ਇਸ ਸਬੰਧ ਵਿਚ ਨਾਮਵਰ ਪੰਡਿਤ ਰਾਜੇਸ਼ ਨੇ ਆਮ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਅਤੇ ਕਰਫਿਊ ਦੇਖਦੇ ...
ਗੁਰਦਾਸਪੁਰ, 24 ਮਾਰਚ (ਭਾਗਦੀਪ ਸਿੰਘ ਗੋਰਾਇਆ)-ਜਿੱਥੇ ਸਾਰੀ ਦੁਨੀਆਂ ਵਿਚ ਕੋਰੋਨਾ ਵਾਇਰਸ ਨੇ ਕਹਿਰ ਮਚਾਇਆ ਹੋਇਆ ਹੈ ਅਤੇ ਵੱਡੇ-ਵੱਡੇ ਦੇਸ਼ਾਂ ਵਿਚ ਇਸ ਵਾਇਰਸ ਦੇ ਚੱਲਦਿਆਂ ਅਹਿਤਿਆਤ ਨਾ ਵਰਤਣ ਕਾਰਨ ਬਹੁਤ ਲੋਕ ਆਪਣੀਆਂ ਜਾਨਾਂ ਗਵਾ ਚੁੱਕੇ ਹਨ | ਜਿਸ ਦੇ ...
ਮਾਧੋਪੁਰ, 24 ਮਾਰਚ (ਨਰੇਸ਼ ਮਹਿਰਾ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੇ ਚੱਲਦੇ ਮਾਧੋਪੁਰ ਅਤੇ ਇਸ ਦੇ ਨੇੜੇ ਪੈਂਦੇ ਪਿੰਡਾਂ ਵਿਚ ਪੂਰੀ ਤਰ੍ਹਾਂ ਦੁਕਾਨਦਾਰਾਂ ਵਲੋਂ ਦੁਕਾਨਾਂ ਨੂੰ ਬੰਦ ਰੱਖਿਆ ਗਿਆ ਅਤੇ ਲੋਕ ...
ਪਠਾਨਕੋਟ, 24 ਮਾਰਚ (ਚੌਹਾਨ)-ਸੀ.ਪੀ.ਐਮ.ਆਈ. (ਐਮ.) ਜ਼ਿਲ੍ਹਾ ਪਠਾਨਕੋਟ ਵਲੋਂ ਪਾਰਟੀ ਦਫ਼ਤਰ ਗਾਂਧੀ ਚੌਾਕ ਵਿਖੇ ਕਾਮਰੇਡ ਬਿਕਰਮਜੀਤ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ, ਰਾਜ ਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਜਿਸ ਵਿਚ ਕਾਮਰੇਡ ਕੇਵਲ ਕਾਲੀਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX