ਤਾਜਾ ਖ਼ਬਰਾਂ


ਜਵਾਈ ਤੇ ਉਸ ਦੇ ਸਾਥੀਆਂ ਵੱਲੋਂ ਸਹੁਰੇ ਪਰਿਵਾਰ ‘ਤੇ ਹਮਲਾ,ਸਹੁਰੇ ਦੀ ਮੌਤ
. . .  24 minutes ago
ਖੇਮਕਰਨ ,8 ਮਾਰਚ(ਰਾਕੇਸ਼ ਬਿੱਲਾ)-ਖੇਮਕਰਨ ਤੋ ਅਮ੍ਰਿਤਸਰ ਵਾਲੀ ਸੜਕ ਤੇ ਪਿੰਡ ਭੂਰਾ ਕੋਹਨਾਂ ਨਜਦੀਕ ਸਥਿਤ ਮੋਤੀ ਮਹਿਲ ਪੇਲੈਸ ਦੇ ਸਾਹਮਣੇ ਸੜਕ ‘ਤੇ ਜਵਾਈ ਸਤਨਾਮ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਵੈਰੋਵਾਲ ਤੇ ਉਸ ਦੇ ਸਾਥੀਆਂ ਵੱਲੋਂ ਹਮਲਾ ...
ਸਿੰਘੂ ਬਾਰਡਰ ਦਿੱਲੀ ਕੌਮਾਂਤਰੀ ਮਹਿਲਾ ਦਿਵਸ ਮਨਾਇਆ
. . .  about 1 hour ago
ਸਿੰਘੂ ਬਾਰਡਰ, 8 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸੰਯੁਕਤ ਮੋਰਚੇ ਦੇ ਸੱਦੇ ਤਹਿਤ ਅੱਜ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ। ਸਟੇਜ ਉਪਰੋਂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ...
ਤਿੰਨ ਸਾਲਾ ਬੱਚੀ ਨੂੰ ਆਵਾਰਾ ਕੁੱਤਿਆਂ ਨੋਚ ਖਾਧਾ, ਮੌਤ
. . .  about 1 hour ago
ਸਮਾਣਾ (ਪਟਿਆਲਾ) , 8 ਮਾਰਚ (ਸਾਹਿਬ ਸਿੰਘ)- ਬਲਾਕ ਸਮਾਣਾ ਦੇ ਪਿੰਡ ਤਰਖਾਣ ਮਾਜਰਾ ਵਿਚ ਇਕ ਤਿੰਨ ਸਾਲਾ ਬੱਚੀ ਨੂੰ ਹੱਡਾ ਰੋੜੀ ਦੇ ਅਵਾਰਾ ਕੁੱਤਿਆਂ ਨੇ ਨੋਚ ਖਾਧਾ ਹੈ। ਮਿਲੀ ਜਾਣਕਾਰੀ ਅਨੁਸਾਰ ਜਸਬੀਰ ਕੌਰ ਪੁੱਤਰੀ ਗੁਰਮੀਤ ਸਿੰਘ ...
ਬਹਿਬਲ ਕਲਾਂ ਗੋਲੀਕਾਂਡ-ਸੁਮੇਧ ਸੈਣੀ ਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ ’ਚ ਹੋਏ ਪੇਸ਼
. . .  about 3 hours ago
ਫ਼ਰੀਦਕੋਟ, 8 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਜ਼ਿਲਾ ਫ਼ਰੀਦਕੋਟ ਦੇ ਪਿੰਡ ਬਹਿਬਲ ਕਲਾਂ ਵਿਖੇ 14 ਅਕਤੂਬਰ 2015 ਨੂੰ ਸੰਗਤਾਂ ’ਤੇ ਕਥਿਤ ਤੌਰ ’ਤੇ ਪੁਲਿਸ ਵਲੋਂ ਚਲਾਈਆਂ ਗਈਆਂ ਗੋਲੀਆਂ ਸਬੰਧੀ ਥਾਣਾ ਬਾਜਾਖਾਨਾ ਵਿਖੇ ਦਰਜ ...
ਬਹਿਰਾਮ ਸੜਕ ਹਾਦਸੇ ਵਿਚ ਇੱਕ ਔਰਤ ਦੀ ਮੌਤ 2 ਵਿਅਕਤੀ ਜ਼ਖ਼ਮੀ
. . .  about 3 hours ago
ਬਹਿਰਾਮ ,08 ਮਾਰਚ {ਨਛੱਤਰ ਸਿੰਘ ਬਹਿਰਾਮ}- ਫਗਵਾੜਾ-ਰੋਪੜ ਮੁੱਖ ਮਾਰਗ ਨੇੜੇ ਟੌਲ ਪਲਾਜਾ ਬਹਿਰਾਮ ਕੋਲ ਸੜਕ ਹਾਦਸੇ ਵਿਚ ਇੱਕ ਔਰਤ ਦੀ ਮੌਤ 2 ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ...
ਕੌਮਾਂਤਰੀ ਮਹਿਲਾ ਦਿਵਸ ‘ਤੇ ਬੀਬੀ ਜਗੀਰ ਕੌਰ ਵੱਲੋਂ ਔਰਤਾਂ ਨੂੰ ਮੁਬਾਰਕਬਾਦ
. . .  about 3 hours ago
ਅੰਮ੍ਰਿਤਸਰ, 8 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਔਰਤਾਂ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਸੰਦੇਸ਼ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਂਜ ਅਜਿਹਾ ਕੋਈ ਦਿਹਾੜਾ ...
ਭਾਰਤ ਦੀ ਵਿਭਿੰਨਤਾ ਅਤੇ ਸੱਭਿਆਚਾਰ ਨੂੰ ਬਚਾਉਣ ਲਈ ਸਾਨੂੰ ਆਰ. ਐਸ. ਐਸ. ਵਿਰੁੱਧ ਲੜਨਾ ਪਏਗਾ- ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 8 ਮਾਰਚ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਯੂਥ ਕਾਂਗਰਸ ਦੇ ਲੋਕਾਂ ਕੌਮੀ ਮੁੱਦਿਆਂ 'ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਆਰ. ਐਸ. ਐਸ. ਨੂੰ ਵੀ ਜੰਮ ਕੇ ਘੇਰਿਆ...
ਕੈਪਟਨ ਨੇ ਬੀ. ਸੀ. ਸੀ. ਆਈ. ਨੂੰ ਲਿਖੀ ਚਿੱਠੀ, ਆਈ. ਪੀ. ਐਲ. ਮੁਹਾਲੀ 'ਚ ਕਰਾਉਣ ਦੀ ਕੀਤੀ ਮੰਗ
. . .  about 4 hours ago
ਚੰਡੀਗੜ੍ਹ, 8 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀ. ਸੀ. ਸੀ. ਆਈ. ਨੂੰ ਚਿੱਠੀ ਲਿਖ ਕੇ ਆਈ. ਪੀ. ਐਲ. ਦੇ ਮੈਚ 'ਚ ਮੁਹਾਲੀ 'ਚ ਵੀ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ...
ਬਜਟ ਤੋਂ ਨਾਖ਼ੁਸ਼ ਕਰਮਚਾਰੀਆਂ ਨੇ ਪਠਾਨਕੋਟ 'ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
. . .  about 4 hours ago
ਪਠਾਨਕੋਟ, 8 ਮਾਰਚ (ਚੌਹਾਨ)- ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਫ਼ਰੰਟ ਜ਼ਿਲ੍ਹਾ ਪਠਾਨਕੋਟ ਵਲੋਂ ਸੂਬਾ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਤੋਂ ਨਾਖ਼ੁਸ਼ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ...
ਮੋਗਾ 'ਚ ਅਕਾਲੀ ਦਲ ਨੇ ਹਲਕਾ ਇੰਚਾਰਜ ਮੱਖਣ ਸਿੰਘ ਬਰਾੜ ਦੀ ਅਗਵਾਈ ਹੇਠ ਲਾਇਆ ਧਰਨਾ
. . .  about 5 hours ago
ਮੋਗਾ, 8 ਮਾਰਚ (ਗੁਰਤੇਜ ਸਿੰਘ ਬੱਬੀ)- ਅੱਜ ਸਮੁੱਚੇ ਪੰਜਾਬ ਅੰਦਰ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਜਵਾਬ ਮੰਗਦਾ ਪੰਜਾਬ ਲੜੀ ਤਹਿਤ...
ਬਜਟ ਤੋਂ ਨਾਖ਼ੁਸ਼ ਮੁਲਾਜ਼ਮਾਂ ਨੇ ਫੂਕੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਪੁਤਲੇ
. . .  about 5 hours ago
ਅੰਮ੍ਰਿਤਸਰ, 8 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਐਂਡ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਫ਼ੈਸਲੇ ਅਨੁਸਾਰ ਡੀ. ਸੀ. ਅੰਮ੍ਰਿਤਸਰ ਦੇ ਸਾਹਮਣੇ ਲੜੀਵਾਰ ਭੁੱਖ ਹੜਤਾਲ 'ਤੇ ਬੈਠੇ ਤਰਨਦੀਪ ਸਿੰਘ...
ਬਾਘਾ ਪੁਰਾਣਾ : ਜਥੇਦਾਰ ਤੀਰਥ ਮਾਹਲਾ ਦੀ ਅਗਵਾਈ ਹੇਠ ਅਕਾਲੀਆਂ ਨੇ ਐਸ. ਡੀ. ਐਮ. ਦਫ਼ਤਰ ਅੱਗੇ ਲਗਾਇਆ ਧਰਨਾ
. . .  about 5 hours ago
ਬਾਘਾ ਪੁਰਾਣਾ, 8 ਮਾਰਚ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੈਟਰੋਲ-ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ, ਵਧ ਰਹੀ ਮਹਿੰਗਾਈ...
ਦਿੜ੍ਹਬਾ ਵਿਖੇ ਮਹਿਲਾ ਪੰਚ ਦੀ ਬੱਸ ਹੇਠ ਆਉਣ ਨਾਲ ਮੌਤ
. . .  about 5 hours ago
ਦਿੜ੍ਹਬਾ ਮੰਡੀ (ਸੰਗਰੂਰ), 8 ਮਾਰਚ (ਹਰਬੰਸ ਸਿੰਘ ਛਾਜਲੀ)- ਮਹਿਲਾ ਦਿਵਸ ਮੌਕੇ ਦਿੜ੍ਹਬਾ ਸ਼ਹਿਰ ਦੇ ਬੱਸ ਅੱਡੇ 'ਤੇ ਪੀ. ਆਰ. ਟੀ. ਸੀ. ਬੱਸ ਹੇਠ ਆਉਣ ਨਾਲ ਪਿੰਡ ਲਾਡਬਨਜਾਰਾ ਖ਼ੁਰਦ ਮਹਿਲਾ...
ਕੇਂਦਰ ਤੇ ਪੰਜਾਬ ਸਰਕਾਰ ਦੀਆਂ ਘਟੀਆ ਨੀਤੀਆਂ ਕਾਰਨ ਲੋਕਾਂ ਦਾ ਜਿਊਣਾ ਹੋਇਆ ਦੁੱਭਰ- ਸੂਬਾ ਸਿੰਘ ਬਾਦਲ
. . .  1 minute ago
ਜੈਤੋ, 8 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਵਰਕਰਾਂ ਵਲੋਂ ਅੱਜ ਕੇਂਦਰ ਦੀ ਭਾਜਪਾ ਅਤੇ...
ਮਲੋਟ 'ਚ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ 'ਚ ਲਾਇਆ ਧਰਨਾ
. . .  about 6 hours ago
ਮਲੋਟ, 8 ਮਾਰਚ (ਪਾਟਿਲ)- ਪੰਜਾਬ ਸਰਕਾਰ ਵਿਰੁੱਧ ਅੱਜ ਲਾਏ ਜਾ ਰਹੇ ਧਰਨਿਆਂ ਦੇ ਮੱਦੇਨਜ਼ਰ ਮਲੋਟ (ਸ੍ਰੀ ਮੁਕਤਸਰ ਸਾਹਿਬ) 'ਚ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ...
ਲੰਬੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਧਰਨਾ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 8 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੇ ਵਿਸ਼ਾਲ ਧਰਨੇ ਨੂੰ ਸੰਬੋਧਨ ਕਰਦਿਆਂ ਦਲ ਦੇ...
ਪੁਲਿਸ ਨੇ ਬੱਸ 'ਚ ਲੱਦੇ ਮੋਤੀ ਮਹਿਲ ਵੱਲ ਵਧਦੇ ਬੇਰੁਜ਼ਗਾਰ ਅਧਿਆਪਕ
. . .  about 6 hours ago
ਪਟਿਆਲਾ, 8 ਮਾਰਚ (ਧਰਮਿੰਦਰ ਸਿੰਘ ਸਿੱਧੂ)- ਮੋਤੀ ਮਹਿਲ ਵੱਲ ਵਧਦੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਵਲੋਂ ਡਾਂਗਾਂ ਵਰਾਏ ਜਾਣ ਤੋਂ ਬਾਅਦ ਬੱਸਾਂ ਵਿਚ ਲੱਦਿਆ ਗਿਆ। ਬੇਰੁਜ਼ਗਾਰ ਈ. ਟੀ. ਟੀ. ਟੈੱਟ...
ਸਿੰਘੂ ਬਾਰਡਰ ’ਤੇ ਮਨਾਇਆ ਜਾ ਰਿਹੈ ਕੌਮਾਂਤਰੀ ਮਹਿਲਾ ਦਿਵਸ
. . .  about 7 hours ago
ਸਿੰਘੂ ਬਾਰਡਰ, 8 ਮਾਰਚ - ਸਿੰਘੂ ਬਾਰਡਰ ’ਤੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਇੱਥੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ...
ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਹਲਕਾ ਪੂਰਬੀ ਦੇ ਅਕਾਲੀ ਵਰਕਰਾਂ ਗੋਲਡਨ ਗੇਟ ਤੇ ਲਾਇਆ ਧਰਨਾ
. . .  about 7 hours ago
ਸੁਲਤਾਨਵਿੰਡ, 8 ਮਾਰਚ (ਗੁਰਨਾਮ ਸਿੰਘ ਬੁੱਟਰ) - ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਹਲਕਾ ਪੂਰਬੀ ਦੇ ਆਗੂ ਅਤੇ ਸਮੂਹ ਅਕਾਲੀ ਵਰਕਰਾਂ ਵੱਲੋਂ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ...
ਪੰਜਾਬ ਦੇ ਸਿਰ ਵਧ ਰਹੇ ਕਰਜ਼ੇ ਨੂੰ ਲੈ ਕੇ ਕਾਂਗਰਸੀਆਂ ਕੀਤਾ ਭਾਜਪਾ ਦੇ ਸੂਬਾ ਪ੍ਰਧਾਨ ਦੇ ਘਰ ਦਾ ਘਿਰਾਓ
. . .  about 7 hours ago
ਪਠਾਨਕੋਟ, 8 ਮਾਰਚ (ਸੰਧੂ)- ਪੰਜਾਬ ਦੇ ਸਿਰ ਵਧ ਰਹੇ ਕਰਜ਼ੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਵਲੋਂ ਅੱਜ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਕਾਰਜਕਾਰਨੀ ਪ੍ਰਧਾਨ ਸੰਜੀਵ ਬੈਂਸ ਦੀ ਅਗਵਾਈ 'ਚ ਭਾਜਪਾ ਦੇ ਸੂਬਾ...
ਬੱਸਾਂ 'ਚ ਮੁਫ਼ਤ ਸਫ਼ਰ ਸਮੇਤ ਹੋਰਨਾਂ ਸਹੂਲਤਾਂ ਦੇ ਐਲਾਨ ਤੋਂ ਬਾਅਦ ਮਹਿਲਾਵਾਂ 'ਚ ਖ਼ੁਸ਼ੀ ਦੀ ਲਹਿਰ
. . .  about 7 hours ago
ਅਜਨਾਲਾ, 8 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਬਜਟ ਦੌਰਾਨ ਸੂਬੇ ਭਰ ਦੀਆਂ ਮਹਿਲਾਵਾਂ ਨੂੰ ਮਹਿਲਾ...
ਪੜ੍ਹੋ, ਪੰਜਾਬ ਸਰਕਾਰ ਨੇ ਬਜਟ 2021-22 'ਚ ਕੀਤੇ ਕਿਹੜੇ-ਕਿਹੜੇ ਐਲਾਨ
. . .  about 7 hours ago
ਪੜ੍ਹੋ, ਪੰਜਾਬ ਸਰਕਾਰ ਨੇ ਬਜਟ 2021-22 'ਚ ਕੀਤੇ ਕਿਹੜੇ-ਕਿਹੜੇ ਐਲਾਨ...................
ਅੰਮ੍ਰਿਤਸਰ ’ਚ ਧਰਨਾ
. . .  about 8 hours ago
ਅੰਮ੍ਰਿਤਸਰ, 8 ਮਾਰਚ (ਜਸਵੰਤ ਸਿੰਘ ਜੱਸ) - ਅੱਜ ਸੰਯੁਕਤ ਕਿਸਾਨ ਮੋਰਚਾ (ਭਾਰਤ ) ਦੇ ਸੱਦੇ ਤੇ ਵੱਖ ਵੱਖ ਥਾਈਂ ਨਾਰੀ ਮੁਕਤੀ ਅੰਤਰਰਾਸ਼ਟਰੀ ਦਿਹਾੜੇ ’ਤੇ ਕਾਲੇ ਕਾਨੂੰਨ ਰੱਦ ਕਰਨ, ਐਮ.ਐਸ.ਪੀ. ਨੂੰ ਕਾਨੂੰਨੀ...
ਖਜ਼ਾਨਾ ਮੰਤਰੀ ਵਲੋਂ ਬਜਟ ਪੇਸ਼ ਕਰਨ ਤੋਂ ਬਾਅਦ ਕੀਤੀ ਜਾ ਰਹੀ ਹੈ ਪ੍ਰੈਸ ਕਾਨਫਰੰਸ
. . .  about 8 hours ago
ਚੰਡੀਗੜ੍ਹ, 8 ਮਾਰਚ - ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਜਟ ਦਾ ਸੰਬੋਧਨ ਮੁਕੰਮਲ ਕਰ ਲਿਆ ਹੈ ਤੇ ਉਹ ਪ੍ਰੈਸ ਕਾਨਫਰੰਸ...
ਸੁਲਤਾਨਪੁਰ ਲੋਧੀ 'ਚ ਅਕਾਲੀ ਵਰਕਰਾਂ ਵਲੋਂ ਧਰਨਾ
. . .  about 8 hours ago
ਸੁਲਤਾਨਪੁਰ ਲੋਧੀ , 8 ਮਾਰਚ (ਲਾਡੀ, ਹੈਪੀ, ਥਿੰਦ) - ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ-ਮਾਰੂ ਅਤੇ ਕਿਸਾਨ ਮਾਰੂ ਨੀਤੀਆਂ ਦੇ ਖ਼ਿਲਾਫ਼ ਸਾਬਕਾ ਖ਼ਜ਼ਾਨਾ ਮੰਤਰੀ ਡਾ ਉਪਿੰਦਰਜੀਤ ਕੌਰ ਦੀ ਅਗਵਾਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਚੇਤ ਸੰਮਤ 552

ਮੋਗਾ

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੀ ਦਹਿਸ਼ਤ ਦਾ ਸਾਇਆ ਬਰਕਰਾਰ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ/ਰਾਜੇਸ਼ ਕੋਛੜ)-ਵਿਸ਼ਵ ਵਿਆਪੀ ਸਮੱਸਿਆ ਕੋਰੋਨਾ ਵਾਇਰਸ ਦਾ ਸਾਇਆ ਸਮੁੱਚੇ ਪੰਜਾਬ ਵਿਚ ਵੀ ਬਰਕਰਾਰ ਹੈ ਅਤੇ ਖ਼ਬਰ ਲਿਖੇ ਜਾਣ ਤੱਕ 29 ਮਾਮਲੇ ਹੁਣ ਤੱਕ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ 'ਚੋਂ 79 ਮਰੀਜ਼ ਸ਼ੱਕ ਦੇ ਘੇਰੇ ਵਿਚ ਜੇਰੇ ਇਲਾਜ ਹਨ | ਕੋਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਹਿਲਾਂ ਦਿੱਤੇ ਗਏ ਲਾਕ ਡਾਊਨ (ਤਾਲਾਬੰਦੀ) ਨੂੰ ਤੋੜ ਕੇ ਸੂਬੇ ਅੰਦਰ ਕਰਫ਼ਿਊ ਦਾ ਐਲਾਨ ਕਰ ਦਿੱਤਾ ਸੀ ਅਤੇ ਅੱਜ ਕਰਫ਼ਿਊ ਦੇ ਦੂਸਰੇ ਦਿਨ ਵੀ ਜਿੱਥੇ ਸਮੁੱਚੇ ਜ਼ਿਲ੍ਹੇ ਵਿਚ ਰੌਣਕਾਂ ਗ਼ਾਇਬ ਰਹੀਆਂ ਉੱਥੇ ਸਮੁੱਚੇ ਜ਼ਿਲ੍ਹੇ ਮੋਗਾ ਸ਼ਹਿਰ ਵਿਚ ਵੀ ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਸੜਕਾਂ 'ਤੇ ਵੀਰਾਨਗੀ ਛਾਈ ਰਹੀ ਅਤੇ ਕੌਮੀ ਮਾਰਗ ਵੀ ਬਿਲਕੁਲ ਸੁੰਨਸਾਨ ਨਜ਼ਰ ਆ ਰਹੇ ਸਨ | ਪੁਲਿਸ ਵਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਕਾਰਨ ਜਿੱਥੇ ਸਮੁੱਚੇ ਜ਼ਿਲ੍ਹੇ ਵਿਚ ਘੇਰਾਬੰਦੀ ਕੀਤੀ ਗਈ ਸੀ ਉੱਥੇ ਮੋਗਾ ਸ਼ਹਿਰ ਅੰਦਰ ਵੀ ਬੈਰੀਕੇਡ ਲਗਾ ਕੇ ਲੋਕਾਂ ਨੂੰ ਆਵਾਜਾਈ ਤੋਂ ਰੋਕਿਆ ਜਾ ਰਿਹਾ ਸੀ | 'ਅਜੀਤ' ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਨ 'ਤੇ ਵੇਖਿਆ ਗਿਆ ਕਿ ਕੁਝ ਸ਼ਰਾਰਤੀ ਕਿਸਮ ਦੇ ਨੌਜਵਾਨ ਮੋਟਰਸਾਈਕਲਾਂ ਉੱਪਰ ਬਿਨਾਂ ਮਤਲਬ ਤੋਂ ਚੱਕਰ ਕੱਟਦੇ ਦੇਖੇ ਗਏ ਅਤੇ ਕਰਫ਼ਿਊ ਦੌਰਾਨ ਅਨੁਸ਼ਾਸਨ ਭੰਗ ਕਰਨ ਵਾਲੇ ਨੌਜਵਾਨਾਂ ਦੀ ਪੁਲਿਸ ਵਲੋਂ ਛਿੱਤਰ ਪਰੇਡ ਵੀ ਕੀਤੀ ਗਈ | ਬੀਤੇ ਦਿਨ ਤੋਂ ਲੱਗੇ ਕਰਫ਼ਿਊ ਦੌਰਾਨ ਲੋਕ ਆਪਣੇ ਘਰਾਂ ਵਿਚ ਸਹਿਮੇ ਮਹੌਲ ਵਿਚ ਇਸ ਆਸ ਵਿਚ ਬੈਠੇ ਸਨ ਕਿ ਕਦੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹਤ ਦਾ ਐਲਾਨ ਹੋਵੇ ਜਾਂ ਕਰਫ਼ਿਊ ਵਿਚ ਕੋਈ ਨਾ ਕੋਈ ਖ਼ਰੀਦੋ ਫ਼ਰੋਖ਼ਤ ਲਈ ਢਿੱਲ ਦਿੱਤੀ ਜਾਵੇ | ਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਪਨਾਏ ਗਏ ਸਖ਼ਤ ਰੁੱਖ ਦੇ ਬਾਵਜੂਦ ਅੱਜ ਸ਼ਾਮ 5 ਵਜੇ ਤੋਂ ਲੈ ਕੇ 7 ਵਜੇ ਤੱਕ ਪਿੰਡਾਂ ਵਿਚੋਂ ਮੋਟਰਸਾਈਕਲ ਜਾਂ ਹੋਰ ਵਹੀਕਲਾਂ 'ਤੇ ਦੁੱਧ ਦੀ ਸਪਲਾਈ ਕਰਨ ਵਾਲੇ ਦੋਧੀਆਂ ਨੂੰ ਦੁੱਧ ਪਾਉਣ ਦੀ ਇਜਾਜ਼ਤ ਮਿਲਣ ਨਾਲ ਜਿੱਥੇ ਲੋਕਾਂ ਦੇ ਪਰਿਵਾਰਾਂ ਦੀ ਦੁੱਧ ਦੀ ਮੰਗ ਪੂਰੀ ਹੋਈ ਉੱਥੇ ਸ਼ਹਿਰ ਵਾਸੀਆਂ ਦਾ ਮੰਨਣਾ ਸੀ ਕਿ ਖ਼ਰੀਦੋ ਫ਼ਰੋਖ਼ਤ ਕਰਨ ਲਈ ਵੀ ਕਰਫ਼ਿਊ ਵਿਚ ਢਿੱਲ ਦਿੱਤੀ ਜਾਵੇ | ਦੂਸਰੇ ਪਾਸੇ ਕੋਰੋਨਾ ਵਾਇਰਸ ਫੈਲਣ ਦੇ ਡਰ ਨੂੰ ਲੈ ਕੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ ਨਜ਼ਰ ਆ ਰਿਹਾ ਹੈ ਉੱਥੇ ਪੁਲਿਸ ਪ੍ਰਸ਼ਾਸਨ ਵੀ ਲੋਕਾਂ ਨੂੰ ਜਨਤਕ ਤੌਰ 'ਤੇ ਇਕੱਠੇ ਨਹੀਂ ਹੋਣ ਦੇ ਰਿਹਾ | ਅੱਜ ਸਿਵਲ ਹਸਪਤਾਲ ਮੋਗਾ 'ਚ ਭਾਰਤੀ ਜਾਗਿ੍ਤੀ ਮੰਚ ਵਲੋਂ ਕਰਫ਼ਿਊ ਦੇ ਮੱਦੇ ਨਜ਼ਰ ਮਰੀਜ਼ਾਂ ਲਈ ਵਿਸ਼ੇਸ਼ ਤੌਰ 'ਤੇ ਖਿਚੜੀ ਦਾ ਪ੍ਰਬੰਧ ਕੀਤਾ ਗਿਆ ਸੀ | ਅੱਜ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਦੇਸ਼ਾਂ ਦੀ ਹੀ ਪਾਲਣਾ ਕੀਤੀ ਜਾ ਰਹੀ ਹੈ | ਕਿਉਂਕਿ ਇਹ ਕਰਫ਼ਿਊ ਜਨ-ਹਿਤ ਦੀ ਭਲਾਈ ਵਾਸਤੇ ਲਗਾਇਆ ਜਾ ਰਿਹਾ ਹੈ ਅਤੇ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਆਪ ਨੂੰ ਘਰਾਂ ਵਿਚ ਸੁਰੱਖਿਅਤ ਕਰ ਲੈਣ | ਕਿਉਂਕਿ ਕੋਰੋਨਾ ਵਾਇਰਸ ਦੇ ਇਕੱਠ ਵਿਚ ਫੈਲਣ ਦਾ ਡਰ ਅਜੇ ਵੀ ਬਰਕਰਾਰ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦਾ 31 ਮਾਰਚ ਤੱਕ ਸਾਥ ਦੇਣ ਤਾਂ ਉਹ ਕੋਵਿਡ-19 ਦੀ ਲੜਾਈ ਲੋਕਾਂ ਦੇ ਅਤੇ ਸਿਹਤ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਿੱਤ ਲੈਣਗੇ |

ਮੌਸਮ ਦੇ ਠੰਢਾ ਹੋਣ ਨਾਲ ਕੋਰੋਨਾ ਵਾਇਰਸ ਦੇ ਵਧਣ ਦੀਆਂ ਮਿੱਥਾਂ ਬੇਅਰਥ-ਏ. ਡੀ. ਸੀ.

ਭਲੂਰ, 24 ਮਾਰਚ (ਬੇਅੰਤ ਗਿੱਲ)-ਕੋਰੋਨਾ ਵਾਇਰਸ ਦੀ ਦਹਿਸ਼ਤ ਦੇ ਚੱਲਦਿਆਾ ਅਫ਼ਵਾਹਾਂ ਦਾ ਬਾਜ਼ਾਰ ਹਾਲੇ ਵੀ ਤੇਜ਼ੀ ਨਾਲ ਚੱਲ ਰਿਹਾ ਹੈ¢ ਅੱਜ ਅਸਮਾਨ ਦੀ ਬੱਦਲਵਾਈ ਅਤੇ ਮੀਂਹ ਦੇ ਤੇਜ਼ ਛਰਾਟੇ ਨਾਲ ਮੌਸਮ ਦੇ ਠੰਢਾ ਹੋਣ ਕਰਕੇ ਲੋਕਾਂ ਅੰਦਰ ਇਹ ਡਰ ਪੈਦਾ ਹੋ ਗਿਆ ਹੈ ...

ਪੂਰੀ ਖ਼ਬਰ »

ਮੋਗੇ ਦੇ ਸਾਰੇ ਵਾਰਡਾਂ ਨੂੰ ਸੈਨੇਟਾਈਜ਼ ਕਰਨ ਲਈ ਨਿਗਮ ਕਰਮਚਾਰੀ ਕਰ ਰਹੇ ਨੇ ਛਿੜਕਾਅ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਰਾਜੇਸ਼ ਕੋਛੜ)-ਕੋਰੋਨਾ ਵਾਇਰਸ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਨਗਰ ਨਿਗਮ ਮੋਗਾ ਵਲੋਂ ਕੀਟਾਣੂ ਨਾਸ਼ਕ ਦਵਾਈ ਇਸਤੇਮਾਲ ਕਰਦਿਆਂ ਸਾਰੇ ਵਾਰਡਾਂ ਵਿਚ ਛਿੜਕਾਅ ਕੀਤਾ ਜਾ ਰਿਹਾ ਹੈ ਪਰ ਕੁਝ ਵਾਰਡਾਂ ਵਿਚ ਲੋਕ ਖੁਦ ...

ਪੂਰੀ ਖ਼ਬਰ »

ਸ਼ੈਲਰ 'ਚ ਲੱਗੀ ਅੱਗ 'ਤੇ ਫਾਇਰ ਬਿ੍ਗੇਡ ਨੇ ਪਾਇਆ ਕਾਬੂ-ਵੱਡਾ ਹਾਦਸਾ ਹੋਣੋ ਟਲਿਆ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 24 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ, ਸੁਰਜੀਤ ਸਿੰਘ ਗਾਹਲਾ)-ਮਧੇਕੇ ਰੋਡ 'ਤੇ ਸਥਿਤ ਗੋਇਲ ਐਗਰੋ ਫੂਡਜ਼ ਸ਼ੈਲਰ 'ਚ ਪੈਡੀ ਨੂੰ ਹੀਟ ਦੇਣ ਵਾਲੇ ਡਰਾਇਵਰ ਨੂੰ ਅਚਾਨਕ ਲੱਗੀ ਅੱਗ ਨੂੰ ਮੌਕੇ 'ਤੇ ਮੋਗਾ ਤੋਂ ਪੁੱਜੀ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਤੀਜੇ ਦਿਨ ਵੀ ਘਰਾਂ ਅੰਦਰ ਬੰਦ ਰਹੇ ਲੋਕ

ਕਿਸ਼ਨਪੁਰਾ ਕਲਾਂ, 24 ਮਾਰਚ (ਅਮੋਲਕ ਸਿੰਘ ਕਲਸੀ)-ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਅੱਜ ਤੀਸਰੇ ਦਿਨ ਵੀ ਕਸਬਾ ਕਿਸ਼ਨਪੁਰਾ ਕਲਾਂ 'ਚ ਭਰਵਾ ਹੁਲਾਰਾ ਦੇਖਣ ਨੂੰ ਮਿਲਿਆ | ਉਧਰ ਅੱਜ ਜ਼ਰੂਰੀ ਰਾਸ਼ਨ ਵਾਲੀਆਂ ਦੁਕਾਨਾਂ ਸਮੇਤ ਮੈਡੀਕਲ ਸਟੋਰ ਵੀ ਬੰਦ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਲੈ ਕੇ ਅੱਜ ਸ਼ਹਿਰ ਅੰਦਰ ਮੁਕੰਮਲ ਕਰਫ਼ਿਊ

ਧਰਮਕੋਟ, 24 ਮਾਰਚ (ਪਰਮਜੀਤ ਸਿੰਘ)-ਸਮੁੱਚੇ ਦੇਸ਼ਾਂ ਅੰਦਰ ਫੈਲੀ ਮਹਾਂਮਾਰੀ ਕੋਰੋਨਾ ਵਾਈਰਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਦੇ ਬਚਾਅ ਲਈ ਕਰਫ਼ਿਊ ਦਾ ਐਲਾਨ ਕੀਤਾ ਹੋਇਆ ਹੈ ਭਾਵੇਂ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਦਿਖਾਈ ਦੇ ...

ਪੂਰੀ ਖ਼ਬਰ »

ਕਰਫ਼ਿਊ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਤੇ ਅਮਨ-ਸ਼ਾਂਤੀ ਲਈ 10 ਡਿਊਟੀ ਮੈਜਿਸਟੇ੍ਰਟ ਨਿਯੁਕਤ ਕੀਤੇ-ਐਸ.ਡੀ.ਐਮ.

ਬਾਘਾ ਪੁਰਾਣਾ, 24 ਮਾਰਚ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਫੈਲੀ ਹੋਈ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਠੱਪ ਪਾ ਕੇ ਖ਼ਤਮ ਕਰਨ ਲਈ ਵਿਆਪਕ ਪੱਧਰ 'ਤੇ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਨੂੰ ਘਰਾਂ ਵਿਚ ਰੱਖਣ ਲਈ ਕਰਫਿਊ ਵੀ ਲਗਾਇਆ ਗਿਆ ਹੈ | ਕਰਫਿਊ ਦੇ ਹੁਕਮਾਂ ...

ਪੂਰੀ ਖ਼ਬਰ »

ਮੌਸਮ ਦੇ ਠੰਢਾ ਹੋਣ ਨਾਲ ਕੋਰੋਨਾ ਵਾਇਰਸ ਦੇ ਵਧਣ ਦੀਆਂ ਮਿੱਥਾਂ ਬੇਅਰਥ-ਏ. ਡੀ. ਸੀ.

ਭਲੂਰ, 24 ਮਾਰਚ (ਬੇਅੰਤ ਗਿੱਲ)-ਕੋਰੋਨਾ ਵਾਇਰਸ ਦੀ ਦਹਿਸ਼ਤ ਦੇ ਚੱਲਦਿਆਾ ਅਫ਼ਵਾਹਾਂ ਦਾ ਬਾਜ਼ਾਰ ਹਾਲੇ ਵੀ ਤੇਜ਼ੀ ਨਾਲ ਚੱਲ ਰਿਹਾ ਹੈ¢ ਅੱਜ ਅਸਮਾਨ ਦੀ ਬੱਦਲਵਾਈ ਅਤੇ ਮੀਂਹ ਦੇ ਤੇਜ਼ ਛਰਾਟੇ ਨਾਲ ਮੌਸਮ ਦੇ ਠੰਢਾ ਹੋਣ ਕਰਕੇ ਲੋਕਾਂ ਅੰਦਰ ਇਹ ਡਰ ਪੈਦਾ ਹੋ ਗਿਆ ਹੈ ਕਿ ...

ਪੂਰੀ ਖ਼ਬਰ »

ਕਰਫ਼ਿਊ ਨੂੰ ਲੈ ਕੇ ਬਾਘਾ ਪੁਰਾਣਾ 'ਚ ਛਾਈ ਸੁੰਨਸਾਨ-ਲੋਕ ਅੰਤਾਂ ਦੇ ਦੁਖੀ

ਬਾਘਾ ਪੁਰਾਣਾ, 24 ਮਾਰਚ (ਬਲਰਾਜ ਸਿੰਗਲਾ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਫੈਲੇ ਹੋਏ ਪ੍ਰਕੋਪ ਦੇ ਡਰ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪੂਰੇ ਪੰਜਾਬ ਅੰਦਰ ਕਰਫ਼ਿਊ ਲਗਾਇਆ ਹੋਇਆ ਹੈ | ਜਿਸ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਪੁਲਿਸ ਦੇ ਸੁਰੱਖਿਆ ਦਸਤਿਆਂ ਦਾ ...

ਪੂਰੀ ਖ਼ਬਰ »

ਕੋਟ ਈਸੇ ਖਾਂ 'ਚ ਕਰਫ਼ਿਊ ਦਾ ਮੁਕੰਮਲ ਅਸਰ ਦੇਖਣ ਨੂੰ ਮਿਲਿਆ

ਕੋਟ ਈਸੇ ਖਾਂ, 24 ਮਾਰਚ (ਗੁਰਮੀਤ ਸਿੰਘ ਖਾਲਸਾ/ਨਿਰਮਲ ਸਿੰਘ ਕਾਲੜਾ/ਯਸ਼ਪਾਲ ਗੁਲਾਟੀ)-ਸਥਾਨਕ ਸ਼ਹਿਰ ਵਿਚ ਕਰਫ਼ਿਊ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ ਭਾਵੇਂ ਕਿ ਬੀਤੇ ਸੋਮਵਾਰ 3 ਘੰਟੇ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਸਨ | ਜਿਸ ਦੇ ਚੱਲਦਿਆਂ ਮੰਗਲਵਾਰ ...

ਪੂਰੀ ਖ਼ਬਰ »

ਘਰਾਂ ਵਿਚੋਂ ਕਚਰਾ ਚੁੱਕੇ ਜਾਣ ਦੀ ਮੰਗ

ਮੋਗਾ, 24 ਮਾਰਚ (ਸ਼ਿੰਦਰ ਸਿੰਘ ਭੁਪਾਲ)-ਮੋਗਾ ਸ਼ਹਿਰ ਦੇ ਲਾਕ ਡਾਊਨ ਹੋਣ ਅਤੇ ਕਰਫ਼ਿਊ ਲੱਗਣ ਕਾਰਨ ਘਰਾਂ ਵਿਚ ਕਚਰਾ ਜਮ੍ਹਾਂ ਹੋ ਚੁੱਕਿਆ ਹੈ, ਜਿਸ ਨੂੰ ਉਠਾਇਆ ਨਹੀਂ ਜਾ ਰਿਹਾ | ਇਸ ਬਾਰੇ ਸੁਖਦੇਵ ਸਿੰਘ ਲੋਧਰਾ ਪ੍ਰਧਾਨ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਮੋਗਾ, ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਓ ਲਈ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ-ਕਿਸਾਨ ਜਥੇਬੰਦੀ ਆਗੂ

ਨੱਥੂਵਾਲਾ ਗਰਬੀ, 24 ਮਾਰਚ (ਸਾਧੂ ਰਾਮ ਲੰਗੇਆਣਾ)-ਅੱਜ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਓ ਕਰਨ ਵਾਸਤੇ ਸਾਨੰੂ ਸਭ ਨੂੰ ਇਸ ਸੰਕਟ ਦੇ ਸਮੇਂ ਮਿਲ ਕੇ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਆਪਾਂ ਨੂੰ ਜਨਤਾ ਕਰਫ਼ਿਊ ਨੂੰ ਲਾਗੂ ਰੱਖਣ ਲਈ ਆਪਣੇ ...

ਪੂਰੀ ਖ਼ਬਰ »

ਕਰਫ਼ਿਊ ਨੂੰ ਲੈ ਕੇ ਪੁਲਿਸ ਵਲੋਂ ਸ਼ਹਿਰ ਅੰਦਰ ਕੱਢਿਆ ਫਲੈਗ ਮਾਰਚ

ਬਾਘਾ ਪੁਰਾਣਾ, 24 ਮਾਰਚ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਲੈ ਕੇ ਲਗਾਏ ਹੋਏ ਕਰਫ਼ਿਊ ਦੌਰਾਨ ਪੁਲਿਸ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਖ਼ਾਤਮੇ ਲਈ ਜਾਗਰੂਕ ਕਰਨ ਵਾਸਤੇ ਅਤੇ ਸ਼ਾਂਤੀ ਬਣਾਈ ਰੱਖਣ ਲਈ ਪ੍ਰੇਰਿਤ ਕਰਨ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਕਰਕੇ ਤਿੰਨ ਜ਼ਖ਼ਮੀ-ਪੰਜਾਂ ਵਿਰੁੱਧ ਮੁਕੱਦਮਾ ਦਰਜ

ਅਜੀਤਵਾਲ, 24 ਮਾਰਚ (ਸ਼ਮਸ਼ੇਰ ਸਿੰਘ ਗਾਲਿਬ)-ਦੁਨੀਆਂ ਏਡੀ ਮਹਾਂਮਾਰੀ ਤੋਂ ਬਚਣ ਲਈ ਹਰ ਹੀਲਾ ਵਰਤ ਰਹੀ ਹੈ, ਲੇਕਿਨ ਪੰਜਾਬੀ ਜੱਟ ਇਸ ਖ਼ਤਰੇ ਨੂੰ ਦਰਕਿਨਾਰ ਕਰਦਿਆਂ ਜ਼ਮੀਨ ਦੇ ਝਗੜੇ ਪਿੱਛੇ ਚਾਰ ਭਰਾਵਾਂ ਨਾਲ ਕੁੱਟਮਾਰ ਕੀਤੀ | ਜਿਸ ਕਰਕੇ ਤਿੰਨ ਜਣੇ ਗੰਭੀਰ ਰੂਪ ...

ਪੂਰੀ ਖ਼ਬਰ »

ਨਗਰ ਕੌ ਾਸਲ ਬਾਘਾ ਪੁਰਾਣਾ ਵਲੋਂ ਜਨਤਕ ਥਾਵਾਂ ਉੱਪਰ ਸੈਨੇਟਾਈਜ਼ਰ ਦੀ ਸਪਰੇਅ

ਬਾਘਾ ਪੁਰਾਣਾ, 24 ਮਾਰਚ (ਬਲਰਾਜ ਸਿੰਗਲਾ)-ਦੇਸ਼ ਵਿਦੇਸ਼ ਅੰਦਰ ਫੈਲੀ ਹੋਈ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਜਿੱਥੇ ਪੰਜਾਬ ਸਰਕਾਰ ਵਲੋਂ ਪੰਜਾਬ ਅੰਦਰ ਕਰਫ਼ਿਊ ਲਗਾਇਆ ਗਿਆ ਹੈ | ਉੱਥੇ ਲੋਕਾਂ ਨੂੰ ਬਚਾਉਣ ਲਈ ਕੋਰੋਨਾ ਵਾਇਰਸ ਦੇ ...

ਪੂਰੀ ਖ਼ਬਰ »

ਕੋਰੋਨਾ ਨੂੰ ਹਲਕੇ ਵਿਚ ਨਾ ਲਓ ਤੇ ਸਰਕਾਰ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪਾਲਣਾ ਕਰੋ

ਸਮਾਲਸਰ, 24 ਮਾਰਚ (ਕਿਰਨਦੀਪ ਸਿੰਘ ਬੰਬੀਹਾ)-ਸੋਸ਼ਲ ਮੀਡੀਆ 'ਤੇ ਇਕ ਪੰਜਾਬੀ ਜੋ ਇਟਲੀ ਵਿਖੇ ਰਹਿ ਰਿਹਾ ਨੇ ਜਾਣਕਾਰੀ ਦਿੱਤੀ ਹੈ, ਜੋ ਦਿਲ ਦਹਿਲਾ ਦੇਣ ਵਾਲੀ ਹੈ | ਉਸ ਨੇ ਦੱਸਿਆ ਕਿ ਇਟਲੀ ਦੇ ਇਕ ਪਿੰਡ ਵਿਚ 2000 ਦੇ ਕਰੀਬ ਲੋਕ ਰਹਿੰਦੇ ਸਨ, ਉਸ ਵਿਚ 700 ਦੇ ਕਰੀਬ ਲੋਕਾਂ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ ਡਰੋਂ ਤੀਸਰੇ ਦਿਨ ਦੇਣੇ ਪਏ ਸਖ਼ਤ ਆਦੇਸ਼

ਅਜੀਤਵਾਲ, 24 ਮਾਰਚ (ਸ਼ਮਸ਼ੇਰ ਸਿੰਘ ਗਾਲਿਬ)-ਅੱਜ ਤੀਜੇ ਦਿਨ ਸਖ਼ਤ ਆਦੇਸ਼ਾਂ ਕਰਕੇ ਲੁਧਿਆਣਾ ਫ਼ਿਰੋਜਪੁਰ ਮੁੱਖ ਮਾਰਗ ਤੇ ਬੈਰੀਕੇਡ ਲਗਾ ਕੇ ਮੁਕੰਮਲ ਆਵਾਜਾਈ ਬੰਦ ਕੀਤੀ ਗਈ | ਅੱਜ ਪੰਜਾਬ 'ਚ ਖਾੜਕੂਵਾਦ ਸਮੇਂ ਵਾਂਗ ਸ਼ਹਿਰਾਂ ਦੇ ਬਾਜ਼ਾਰਾਂ ਤੇ ਪਿੰਡਾਂ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਤੋਂ ਬਚਣ ਲਈ ਜ਼ਿਲ੍ਹੇ ਵਿਚ ਕਰਵਾਈਆਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ

ਮੋਗਾ, 24 ਮਾਰਚ (ਅਜੀਤ ਬਿਊਰੋ)-ਪੰਜਾਬ ਸਰਕਾਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਕੋਰੋਨਾ ਵਾਈਰਸ ਦੇ ਿਖ਼ਲਾਫ਼ ਛੇੜੀ ਗਈ ਜੰਗ ਤਹਿਤ ਜ਼ਿਲ੍ਹੇ ਵਿਚ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਡਿਫੈਂਸ ਰੋਡ 'ਤੇ ਪੁਲਿਸ ਵਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ-ਡੀ.ਐਸ.ਪੀ. ਮਨਜੀਤ ਸਿੰਘ ਢੇਸੀ

ਸਮਾਧ ਭਾਈ, 24 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਕੋਰੋਨਾ ਵਾਇਰਸ ਨਾਂਅ ਦੀ ਮਹਾਂਮਾਰੀ ਨੂੰ ਰੋਕਣ ਲਈ ਜਿੱਥੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਪ੍ਰਤੀ ਚੌਕੰਨੇ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ ਉੱਥੇ ਸਰਕਾਰ ਵਲੋਂ ਕਰਫ਼ਿਊ ਰਾਹੀਂ ਆਵਾਜਾਈ ਨੂੰ ਘੱਟ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਣ ਲਈ ਆਪਣੇ ਘਰਾਂ ਅੰਦਰ ਰਹਿ ਕੇ ਪ੍ਰਸ਼ਾਸਨ ਦਾ ਸਾਥ ਦਿਓ-ਇੰਸਪੈਕਟਰ ਬਲਪ੍ਰਤਾਪ ਗੁਪਤਾ

ਮੋਗਾ, 24 ਮਾਰਚ (ਅਮਰਜੀਤ ਸਿੰਘ ਸੰਧੂ)-ਜਿੱਥੇ ਅੱਜ ਪੂਰੇ ਭਾਰਤ ਵਿਚ ਕੋਰੋਨਾ ਦੀ ਭਿਆਨਕ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਪਿਛਲੇ ਦੋ ਦਿਨ ਤੋਂ ਲਗਾਤਾਰ ਕਰਫ਼ਿਊ ਜਾਰੀ ਹੈ ਅਤੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਦੋਧੀਆਂ ਨੂੰ ਸਵੇਰੇ 6 ਤੋਂ 8 ਵਜੇ ਤੇ ਸ਼ਾਮੀਂ 5 ਤੋਂ 7 ਵਜੇ ਤੱਕ ਦੁੱਧ ਪਾਉਣ ਦੀ ਆਗਿਆ

ਮੋਗਾ, 24 ਮਾਰਚ (ਅਜੀਤ ਬਿਊਰੋ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕੋਵਿਡ-19 (ਕੋਰੋਨਾ ਵਾਈਰਸ) ਦੇ ਪ੍ਰਭਾਵ ਨੂੰ ਰੋਕਣ ਅਤੇ ਇਸ ਦੀ ਲੜੀ ਨੂੰ ਤੋੜਨ ਲਈ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਦੋਧੀਆਂ ਰਾਹੀਂ ਦੁੱਧ ਦੀ ਸਪਲਾਈ ...

ਪੂਰੀ ਖ਼ਬਰ »

ਕਰਫ਼ਿਊ ਲੱਗਣ ਦੇ ਬਾਵਜੂਦ ਵੀ ਲੋਕਾਂ ਦਾ ਵਹੀਕਲਾਂ ਰਾਹੀਂ ਆਉਣਾ-ਜਾਣਾ ਜਾਰੀ

ਫਤਹਿਗੜ੍ਹ ਪੰਜਤੂਰ, 24 ਮਾਰਚ (ਜਸਵਿੰਦਰ ਸਿੰਘ)-ਕੋਰੋਨਾ ਵਾਇਰਸ ਸਬੰਧੀ ਪੰਜਾਬ ਸਰਕਾਰ ਵਲੋਂ ਜਨਤਾ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ¢ ਇਸ ਭਿਆਨਕ ਬਿਮਾਰੀ ਦੇ ਸ਼ਿਕਾਰ ਹੋਣ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ¢ ਪੰਜਾਬ ਸਰਕਾਰ ਨੇ ਕੋਰੋਨਾ ਵਾਰਿਸ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਵੀਜ਼ਾ ਵਿਚ ਮੋਹਰੀ-ਡੱਲਾ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਵਲੋਂ ਅਨੇਕਾ ਹੀ ਓਪਨ ਵਰਕ ਪਰਮਿਟ ਰਾਹੀਂ ਨੌਜਵਾਨ ਨੂੰ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਤੀਸਰੇ ਦਿਨ ਵੀ ਬਾਜ਼ਾਰਾਂ 'ਚ ਛਾਇਆ ਸੰਨਾਟਾ

ਬੱਧਨੀ ਕਲਾਂ, 24 ਮਾਰਚ (ਸੰਜੀਵ ਕੋਛੜ)-ਕੋਵਿਡ 19 (ਕੋਰੋਨਾ) ਵਾਇਰਸ ਦੇ ਬੁਰੇ ਪ੍ਰਭਾਵ ਤੋਂ ਬਚਣ ਲਈ ਸਰਕਾਰ ਵਲੋਂ ਕਰਫ਼ਿਊ ਦੌਰਾਨ ਦਿੱਤੇ ਗਏ ਬੰਦ ਦੇ ਨਿਰਦੇਸ਼ਾਂ ਅਨੁਸਾਰ ਅੱਜ ਤੀਸਰੇ ਦਿਨ ਫਿਰ ਤੋਂ ਮੁੱਖ ਬਾਜ਼ਾਰ, ਸ੍ਰੀ ਗੁਰੂ ਨਾਨਕ ਮਾਰਕੀਟ, ਗੁਲਾਬੀ ਬਾਗ, ਸਰਾਫ਼ਾ ...

ਪੂਰੀ ਖ਼ਬਰ »

ਡੀ.ਸੀ. ਰਾਹਤ ਫ਼ੰਡ ਵਿਚ ਲੋੜਵੰਦਾਂ ਲਈ ਦਿੱਤਾ ਆਟਾ ਸੀਨੀਅਰ ਕੌ ਾਸਲਰ ਪ੍ਰੇਮ ਚੰਦ ਚੱਕੀ ਵਾਲੇ ਵਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ ਦਾਨ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ/ ਗੁਰਤੇਜ ਸਿੰਘ)-ਵਿਸ਼ਵ ਪੱਧਰ 'ਤੇ ਫੈਲੇ ਕੋਰੋਨਾ ਵਾਇਰਸ ਤੋਂ ਭਾਰਤ ਵੀ ਬਚ ਨਹੀਂ ਸਕਿਆ ਅਤੇ ਅੱਜ ਸਮੁੱਚਾ ਦੇਸ਼ ਇਸ ਕੋਰੋਨਾ ਬਿਮਾਰੀ ਨਾਲ ਨਜਿੱਠਣ ਲਈ ਵੱਡੇ ਪ੍ਰਬੰਧਾਂ ਹੇਠ ਕੰਮ ਕਰ ਰਿਹਾ ਹੈ | ਇਸ ਮਾਮਲੇ ਵਿਚ ਜਿੱਥੇ ਪੰਜਾਬ ਦੀ ...

ਪੂਰੀ ਖ਼ਬਰ »

ਸੀਨੀਅਰ ਕੌ ਾਸਲਰ ਪ੍ਰੇਮ ਚੰਦ ਚੱਕੀ ਵਾਲੇ ਵਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ ਦਾਨ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ/ ਗੁਰਤੇਜ ਸਿੰਘ)-ਵਿਸ਼ਵ ਪੱਧਰ 'ਤੇ ਫੈਲੇ ਕੋਰੋਨਾ ਵਾਇਰਸ ਤੋਂ ਭਾਰਤ ਵੀ ਬਚ ਨਹੀਂ ਸਕਿਆ ਅਤੇ ਅੱਜ ਸਮੁੱਚਾ ਦੇਸ਼ ਇਸ ਕੋਰੋਨਾ ਬਿਮਾਰੀ ਨਾਲ ਨਜਿੱਠਣ ਲਈ ਵੱਡੇ ਪ੍ਰਬੰਧਾਂ ਹੇਠ ਕੰਮ ਕਰ ਰਿਹਾ ਹੈ | ਇਸ ਮਾਮਲੇ ਵਿਚ ਜਿੱਥੇ ਪੰਜਾਬ ਦੀ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਭ ਮਿਲਣੈ ਕਾ ਚਾਓ ਵਿਖੇ 31 ਨੂੰ ਹੋਣ ਵਾਲਾ ਸਮਾਗਮ ਮੁਲਤਵੀ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਪ੍ਰਭ ਮਿਲਣੈ ਕਾ ਚਾਓ ਰੌਲੀ ਰੋਡ ਮੋਗਾ ਦੇ ਮੁੱਖ ਪ੍ਰਬੰਧਕ ਭਾਈ ਸਾਹਿਬ ਭਾਈ ਦਲਬੀਰ ਸਿੰਘ ਤਰਮਾਲਾਂ ਵਲੋਂ ਦੱਸਿਆ ਗਿਆ ਕਿ ਗੁਰਦੁਆਰਾ ਪ੍ਰਭ ਮਿਲਣੈ ਕਾ ਚਾਓ ਵਿਖੇ ਕੀਰਤਨ, ਕਵੀਸ਼ਰੀ, ਢਾਡੀ ਵਾਰਾਂ, ਅਕੱਥ ਕਥਾ, ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਸਕ, ਦਸਤਾਨੇ ਤੇ ਸੈਨੇਟਾਈਜ਼ਰ ਦਿੱਤੇ ਜਾਣ-ਸਰਬਜੀਤ ਕੌਰ

ਨੱਥੂਵਾਲਾ ਗਰਬੀ, 24 ਮਾਰਚ (ਸਾਧੂ ਰਾਮ ਲੰਗੇਆਣਾ)-ਪੰਜਾਬ ਵਿਚ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪੰਜਾਬ ਸਰਕਾਰ ਉਂਜ ਤਾਂ ਸਿਰਫ਼ ਸੋਸ਼ਲ ਵਰਕਰ ਹੀ ਮੰਨਦੀ ਹੈ ਤੇ 45 ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮ ਦਾ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆਂ ਨਹੀਂ ਜਾਵੇਗਾ-ਇੰਸ: ਧਾਲੀਵਾਲ

ਬਾਘਾ ਪੁਰਾਣਾ, 24 ਮਾਰਚ (ਬਲਰਾਜ ਸਿੰਗਲਾ)-ਕੋਰੋਨਾ ਵਾਇਰਸ ਦੇ ਖ਼ਾਤਮੇ ਲਈ ਸਰਕਾਰ ਵਲੋਂ ਜਿੱਥੇ ਕਰਫ਼ਿਊ ਲਗਾਇਆ ਗਿਆ ਹੈ ਅਤੇ ਲੋਕਾਂ ਨੂੰ ਸਖ਼ਤੀ ਨਾਲ ਘਰਾਂ ਅੰਦਰ ਰਹਿਣ ਲਈ ਕਿਹਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਦਾ ਖ਼ਾਤਮਾ ਕੀਤਾ ਜਾ ਸਕੇ | ਇਸ ਮੰਤਵ ਦੀ ...

ਪੂਰੀ ਖ਼ਬਰ »

ਮੌਸਮ ਦਾ ਮਿਜ਼ਾਜ ਵਿਗੜਨ ਕਰਕੇ ਹੋਈ ਕਿਣ-ਮਿਣ, ਚੱਲੀਆਂ ਤੇਜ਼ ਹਵਾਵਾਂ ਨੇ ਕਿਸਾਨਾਂ ਦੇ ਸੂਤੇ ਸਾਹ

ਬਾਘਾ ਪੁਰਾਣਾ, 24 ਮਾਰਚ (ਬਲਰਾਜ ਸਿੰਗਲਾ)-ਅੱਜ ਸਵੇਰੇ ਤੋਂ ਹੀ ਮੌਸਮ ਦਾ ਮਿਜ਼ਾਜ ਵਿਗੜ ਗਿਆ | ਮੌਸਮ ਦਾ ਮਿਜ਼ਾਜ ਬਦਲਦਿਆਂ ਹੀ ਤੇਜ ਹਵਾਵਾਂ ਦੇ ਨਾਲ ਕਿਣ ਮਿਣ ਸ਼ੁਰੂ ਹੋ ਗਈ | ਬੇਸ਼ੱਕ ਬਾਅਦ ਦੁਪਹਿਰ ਕਿਣ ਮਿਣ ਰੁਕ ਗਈ ਪਰ ਤੇਜ ਹਵਾਵਾਂ ਚੱਲਣ ਕਰਕੇ ਕਣਕ ਦੀ ਪੱਕੀ ਹੋਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਕੋਰੋਨਾ ਵਾਇਰਸ ਸਬੰਧੀ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅਜੀਤਵਾਲ, 24 ਮਾਰਚ (ਹਰਦੇਵ ਸਿੰਘ ਮਾਨ)-ਵਿਸ਼ਵ ਪੱਧਰ 'ਤੇ ਕਈ ਮੁਲਕਾਂ ਨੂੰ ਆਪਣੀ ਚਪੇਟ ਵਿਚ ਲੈ ਚੁੱਕੇ ਕੋਰੋਨਾ ਵਾਇਰਸ ਦੇ ਭਾਰਤ ਦੇ ਕਈ ਰਾਜਾਂ ਸਮੇਤ ਪੰਜਾਬ ਵਿਚ ਵੀ ਇਸ ਦੇ ਕਈ ਮਰੀਜ਼ ਮਿਲਣੇ ਸੂਬੇ ਲਈ ਕਾਫੀ ਚਿੰਤਾ ਦਾ ਵਿਸ਼ਾ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾ ਤਲਵੰਡੀ ਮੱਲੀਆਂ ਦੀ ਸਰਬਸੰਮਤੀ ਨਾਲ ਚੋਣ

ਮੋਗਾ, 24 ਮਾਰਚ (ਅਮਰਜੀਤ ਸਿੰਘ ਸੰਧੂ)-ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਪਿੰਡ ਤਲਵੰਡੀ ਮੱਲੀਆਂ ਵਿਖੇ ਖੇਤੀਬਾੜੀ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਚੋਣ ਕਰਵਾ ਕੇ ਸਭਾ ਨਾਲ ਜੁੜੇ ਕਿਸਾਨਾਂ ਦੀ ਬਿਹਤਰੀ ਲਈ ਵਧੀਆ ਕਦਮ ਪੁੱਟੇ ਗਏ ਹਨ¢ ਜਿਸ ...

ਪੂਰੀ ਖ਼ਬਰ »

ਨੌਜਵਾਨਾਂ ਨੇ ਪਿੰਡ 'ਚ ਕੀਤਾ ਸੈਨੇਟਾਈਜ਼ਰ ਸਪਰੇਅ ਦਾ ਛਿੜਕਾਅ

ਸਮਾਧ ਭਾਈ, 24 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ ਉੱਥੇ ਕੁਝ ਸਮਾਜ ਸੇਵੀ ਨੌਜਵਾਨਾਂ ਵਲੋਂ ਵੱਖਰੇ ਉਪਰਾਲਿਆਂ ਤਹਿਤ ਲੋਕਾਂ ...

ਪੂਰੀ ਖ਼ਬਰ »

ਸੰਤੋਸ਼ ਰਾਣੀ ਸਚਦੇਵਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 24 ਮਾਰਚ (ਖਾਲਸਾ, ਕਾਲੜਾ, ਗੁਲਾਟੀ)-ਸ੍ਰੀ ਚਿੰਤਪੁਰਨੀ ਸੇਵਾ ਮੰਡਲ ਦੇ ਸੇਵਾਦਾਰ ਗੁਲਸ਼ਨ ਕੁਮਾਰ ਸੋਨੂੰ ਸਚਦੇਵਾ ਅਤੇ ਅਨਿਲ ਕੁਮਾਰ ਕਾਲਾ ਸਚਦੇਵਾ ਕਰਿਆਨੇ ਵਾਲਿਆਂ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਸੰਤੋਸ਼ ਰਾਣੀ ਸਚਦੇਵਾ (65) ਧਰਮ ਪਤਨੀ ਸਵ: ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿੰਡ ਸੁਖਾਨੰਦ ਵਿਖੇ ਕੀਤਾ ਛਿੜਕਾਅ

ਠੱਠੀ ਭਾਈ, 24 ਮਾਰਚ (ਜਗਰੂਪ ਸਿੰਘ ਮਠਾੜੂ)-ਸਰਪੰਚ ਲਖਵੀਰ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਸੁਖਾਨੰਦ, ਸਤਿਕਾਰ ਕਮੇਟੀ, ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਵਲੋਂ ਨਗਰ ਨਿਵਾਸੀ ਅਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਸਾਰੇ ਸੁਖਾਨੰਦ ਨਗਰ ਵਿਚ ਸੋਡੀਅਮ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਿਖਾਇਆ ਸਬਕ

ਬੱਧਨੀ ਕਲਾਂ, 24 ਮਾਰਚ (ਸੰਜੀਵ ਕੋਛੜ)-ਕੋਰੋਨਾ ਵਾਇਰਸ (ਕੋਵਿਡ-19) ਦੇ ਬੁਰੇ ਪ੍ਰਭਾਵ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਵਲੋਂ ਕਰਫ਼ਿਊ ਦੇ ਦਿੱਤੇ ਹੁਕਮਾਂ ਮੁਤਾਬਿਕ ਕਸਬਾ ਬੱਧਨੀ ਕਲਾਂ ਦੇ ਬਾਜ਼ਾਰਾਂ 'ਚ ਜਿੱਥੇ ਸੰਨਾਟਾ ਛਾਇਆ ਰਿਹਾ ਉੱਥੇ ਹੀ ...

ਪੂਰੀ ਖ਼ਬਰ »

ਦੁਬਾਰਾ ਸ਼ੁਰੂ ਹੋਈ ਬਾਰਿਸ਼ ਨੇ ਕਿਸਾਨ ਫਿਰ ਚਿੰਤਾ ਵਿਚ ਡੋਬੇ

ਭਲੂਰ, 24 ਮਾਰਚ (ਬੇਅੰਤ ਗਿੱਲ)-ਪਿਛਲੇ ਮਹੀਨੇ ਤੋਂ ਰੁਕ ਰੁਕ ਕੇ ਹੋਣ ਵਾਲੀ ਬਾਰਸ਼ ਕਾਰਨ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ¢ ਕਈ ਥਾਈਾ ਤਾਂ ਉਸ ਸਮੇਂ ਕਣਕਾਂ ਖੇਤਾਂ ਵਿਚ ਲੰਮੀਆਂ ਵਿਛ ਗਈਆਂ ਸਨ | ਜਿਸ ਕਰਕੇ ਫ਼ਸਲ ਦੇ ਝਾੜ ੳੱੁਪਰ ਵੱਡਾ ਅਸਰ ਪੈਣ ਦੀ ਸੰਭਾਵਨਾ ...

ਪੂਰੀ ਖ਼ਬਰ »

ਚੇਅਰਮੈਨ ਵਿਨੋਦ ਬਾਂਸਲ ਵਲੋਂ ਦੋ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਿਲੀਫ ਫ਼ੰਡ ਵਿਚ ਦੇਣ ਦਾ ਐਲਾਨ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ)-ਸਮੁੱਚੇ ਦੇਸ਼ ਵਿਚ ਕੋਰੋਨਾ ਵਾਇਰਸ ਿਖ਼ਲਾਫ਼ ਜੰਗ ਛਿੜੀ ਹੋਈ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੁੱਕੇ ਗਏ ਫ਼ੌਰੀ ਕਦਮਾਂ ਦੀ ਸ਼ਲਾਘਾ ਕਰਦਿਆਂ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ...

ਪੂਰੀ ਖ਼ਬਰ »

ਨੌਜਵਾਨ ਵਰਗ ਵਲੋਂ ਮਨੁੱਖੀ ਘਾਤਕ ਬਿਮਾਰੀਆਂ ਤੋਂ ਬਚਾਅ ਸਬੰਧੀ ਕੀਤੀ ਸਪਰੇਅ

ਨੱਥੂਵਾਲਾ ਗਰਬੀ, 24 ਮਾਰਚ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਕਲਾਂ ਦੇ ਨੌਜਵਾਨ ਵਲੋਂ ਕੋਰੋਨਾ ਵਾਇਰਸ ਦੇ ਮਨੁੱਖੀ ਜਾਨਾਂ ਨੂੰ ਖ਼ਤਰੇ ਤੋਂ ਟਾਲਣ ਨੂੰ ਮੱਦੇਨਜ਼ਰ ਰੱਖਦਿਆਂ ਪਿੰਡ ਦੀਆਂ ਸਾਰੀਆਂ ਗਲੀਆਂ 'ਚ ਟਰੈਕਟਰ ਸਪਰੇਅ ਪੰਪ ਨਾਲ ਡੀਟੋਲ ਅਤੇ ਫਰਨੈਲ ਦਾ ...

ਪੂਰੀ ਖ਼ਬਰ »

ਇਸ ਸੰਕਟ ਦੀ ਘੜੀ 'ਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿਓ-ਧੀਰ, ਮਲਹੋਤਰਾ

ਕੋਟ ਈਸੇ ਖਾਂ, 24 ਮਾਰਚ (ਨਿਰਮਲ ਸਿੰਘ ਕਾਲੜਾ)-ਇਲਾਕੇ ਦੀ ਸਮਾਜ ਸੇਵੀ ਵਿਜੇ ਕੁਮਾਰ ਧੀਰ ਅਤੇ ਬਿੱਟੂ ਮਲਹੋਤਰਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਹੈ ਕਿ ਅਸੀਂ ਇਸ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਾਂ | ਇਸ ਸੰਕਟ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਮੋਗਾ ਵਲੋਂ ਪਬਲਿਕ ਥਾਵਾਂ ਦੀ ਸੈਨੇਟਾਈਜ਼ੇਸ਼ਨ ਮੁਹਿੰਮ ਜ਼ੋਰਾਂ 'ਤੇ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦਿਨੋਂ ਦਿਨ ਕੋਰੋਨਾ ਦੇ ਵਧਦੇ ਹੋਏ ਪ੍ਰਭਾਵ ਨੂੰ ਦੇਖਦਿਆਂ ਸਿਹਤ ਵਿਭਾਗ ਮੋਗਾ ਵਲੋਂ ਸਿਵਲ ਸਰਜਨ ਮੋਗਾ ਡਾ. ਅੰਦੇਸ਼ ਦੇ ਹੁਕਮਾਂ ਅਨੁਸਾਰ ਪਿਛਲੇ ਚਾਰ ਦਿਨ ਤੋਂ ਲਗਾਤਾਰ ਸਰਕਾਰੀ ਦਫ਼ਤਰਾਂ ਸਮੇਤ ਸਾਰੇ ...

ਪੂਰੀ ਖ਼ਬਰ »

ਬੇਰੁਜ਼ਗਾਰ ਹੋਏ ਮਜ਼ਦੂਰਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਾਈ ਗੁਹਾਰ

ਠੱਠੀ ਭਾਈ, 24 ਮਾਰਚ (ਜਗਰੂਪ ਸਿੰਘ ਮਠਾੜੂ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਜਿੱਥੇ ਪੂਰਾ ਸੰਸਾਰ ਜੂਝ ਰਿਹਾ ਹੈ ਅਤੇ ਉਸ ਤੋਂ ਬਚਾਅ ਲਈ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਨੇ ਆਪਣੇ ਆਪ ਨੂੰ ਆਪਣੇ ਘਰਾਂ ਅੰਦਰ ਹੀ ਰਹਿਣ ਦੀਆਂ ਹਦਾਇਤਾਂ ਜਾਰੀ ਕਰਕੇ ਕਰਫ਼ਿਊ ਲਗਾ ...

ਪੂਰੀ ਖ਼ਬਰ »

ਜਨਤਾ ਕਰਫ਼ਿਊ ਦੌਰਾਨ ਢਿੱਲ ਮਿਲਦਿਆਂ ਹੀ ਘਰਾਂ ਵਿਚੋਂ ਨਿਕਲੇ ਲੋਕ ਕੀਤੀ ਖ਼ਰੀਦਦਾਰੀ

ਬਾਘਾ ਪੁਰਾਣਾ, 24 ਮਾਰਚ (ਬਲਰਾਜ ਸਿੰਗਲਾ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਸਰਕਾਰ ਵਲੋਂ 22 ਮਾਰਚ ਤੋਂ ਲਾਗੂ ਕੀਤੇ ਗਏ ਜਨਤਾ ਕਰਫ਼ਿਊ ਦੌਰਾਨ ਲੋਕਾਂ ਨੂੰ ਘਰੇਲੂ ਵਰਤੋਂ ਦੀਆਂ ਵਸਤੂਆਂ ਦੀ ਖ਼ਰੀਦਦਾਰੀ ਕਰਨ ਲਈ 8 ਵਜੇ ਤੋਂ 11 ਵਜੇ ਤੱਕ ਢਿੱਲ ਦਿੱਤੀ ...

ਪੂਰੀ ਖ਼ਬਰ »

ਹੱਥਾਂ 'ਤੇ ਲਗਾਈਆਂ ਗਈਆਂ ਮੋਹਰਾਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਵਿਦੇਸ਼ਾਂ ਤੋਂ ਆਏ ਪਿੰਡ ਭਲੂਰ ਦੇ ਲੋਕਾਂ ਦੀ ਜਾਂਚ

ਭਲੂਰ, 24 ਮਾਰਚ (ਬੇਅੰਤ ਗਿੱਲ)-ਪਿੰਡ ਭਲੂਰ ਵਿਖੇ ਆਸਟ੍ਰੇਲੀਆ ਅਤੇ ਅਮਰੀਕਾ ਤੋਂ ਪਰਤੇ ਕੁਝ ਲੋਕਾਂ ਦੇ ਘਰਾਂ ਤੀਕ ਪਹੁੰਚ ਕਰਕੇ ਸਿਹਤ ਵਿਭਾਗ ਵਲੋਂ ਹੱਥਾਂ ਉੱਪਰ ਮੋਹਰਾਂ ਲਗਾਈਆਂ ਗਈਆਂ ਅਤੇ ਉਨ੍ਹਾਂ ਨੂੰ ਘਰਾਂ ਅੰਦਰ ਰਹਿਣ ਦੀ ਸਖਤ ਹਦਾਇਤ ਕੀਤੀ ਗਈ ¢ਇਸ ਮੌਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਵਿਦੇਸ਼ਾਂ ਤੋਂ ਆਏ ਪਿੰਡ ਭਲੂਰ ਦੇ ਲੋਕਾਂ ਦੀ ਜਾਂਚ

ਭਲੂਰ, 24 ਮਾਰਚ (ਬੇਅੰਤ ਗਿੱਲ)-ਪਿੰਡ ਭਲੂਰ ਵਿਖੇ ਆਸਟ੍ਰੇਲੀਆ ਅਤੇ ਅਮਰੀਕਾ ਤੋਂ ਪਰਤੇ ਕੁਝ ਲੋਕਾਂ ਦੇ ਘਰਾਂ ਤੀਕ ਪਹੁੰਚ ਕਰਕੇ ਸਿਹਤ ਵਿਭਾਗ ਵਲੋਂ ਹੱਥਾਂ ਉੱਪਰ ਮੋਹਰਾਂ ਲਗਾਈਆਂ ਗਈਆਂ ਅਤੇ ਉਨ੍ਹਾਂ ਨੂੰ ਘਰਾਂ ਅੰਦਰ ਰਹਿਣ ਦੀ ਸਖਤ ਹਦਾਇਤ ਕੀਤੀ ਗਈ ¢ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ 'ਤੇ ਗਏ ਸ਼ਰਧਾਲੂਆਂ ਦੀ ਕੀਤੀ ਜਾਂਚ

ਸਮਾਧ ਭਾਈ, 24 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਂਅ ਦੀ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਵਾਸੀਆਂ ਲਈ ਅਨੇਕਾਂ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਸਿਹਤ ਵਿਭਾਗ ਵਲੋਂ ਸ਼੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਪੰਥਕ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਕਿਸ਼ਨਪੁਰਾ ਕਲਾਂ, 24 ਮਾਰਚ (ਅਮੋਲਕ ਸਿੰਘ ਕਲਸੀ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਚੇਤ ਮਹੀਨੇ ਦੀ ਮੱਸਿਆ ਅਤੇ ਕੋਰੋਨਾ ਵਾਇਰਸ ਦੇ ਬਚਾਅ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਦੋ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ...

ਪੂਰੀ ਖ਼ਬਰ »

ਡੀ. ਐਸ. ਪੀ. ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬੱਧਨੀ ਕਲਾਂ, 24 ਮਾਰਚ (ਸੰਜੀਵ ਕੋਛੜ)-ਵਿਸ਼ਵ ਭਰ ਦੇ ਕਈ ਦੇਸ਼ਾਂ 'ਚ ਆਪਣੇ ਪੈਰ ਪਾਸਾਰ ਚੁੱਕੀ ਨਾ ਮੁਰਾਦ ਬਿਮਾਰੀ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਲਈ ਹੀ ਸੂਬਾ ਸਰਕਾਰ ਵਲੋਂ ਕਰਫ਼ਿਊ ਦੌਰਾਨ ਸਭ ਕੁਝ ਬੰਦ ਕਰਨ ਦੇ ਹੁਕਮ ...

ਪੂਰੀ ਖ਼ਬਰ »

ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਘਰਾਂ 'ਚ ਮਨਾਇਆ

ਨਿਹਾਲ ਸਿੰਘ ਵਾਲਾ, 24 ਮਾਰਚ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਜਿੱਥੇ ਪੰਜਾਬ 'ਚ ਕੋਰੋਨਾ ਵਾਇਰਸ ਦੀ ਦਹਿਸ਼ਤ ਅਤੇ ਕਰਫ਼ਿਊ ਲੱਗਣ ਕਾਰਨ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਨ ਵੱਡੇ ਪੱਧਰ 'ਤੇ ਨਾ ਮਨਾਇਆ ਜਾ ਸਕਿਆ ਉੱਥੇ ਸ਼ਹੀਦ ਭਗਤ ਸਿੰਘ ਦੇ ...

ਪੂਰੀ ਖ਼ਬਰ »

ਵਾਰਡ ਨੰਬਰ 38 ਦੀ ਕੀਤੀ ਸੈਨੇਟਾਈਜੇਸ਼ਨ

ਮੋਗਾ, 24 ਮਾਰਚ (ਰਾਜੇਸ਼ ਕੋਛੜ)-ਕੋਰੋਨਾ ਵਾਇਰਸ ਦੇ ਲਗਾਤਾਰ ਵਧਦੇ ਮਾਮਲਿਆਂ ਨੂੰ ਲੈ ਕੇ ਮੋਗਾ ਦੇ ਵਾਰਡ ਨੰਬਰ 38 ਨੂੰ ਸਾਬਕਾ ਕੌਾਸਲਰ ਗੁਰਮਿੰਦਰਜੀਤ ਸਿੰਘ ਬਬਲੂ ਵਲੋਂ ਸੈਨੇਟਾਈਜੇਸ਼ਨ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਵਾਰਡ ਵਾਸੀਆਂ ਨੂੰ ਕੋਰੋਨਾ ਵਾਇਰਸ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX