ਤਾਜਾ ਖ਼ਬਰਾਂ


ਮਾਧੋਪੁਰ 'ਚ ਫਸੇ ਤਿੰਨ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਮਿਲਣ 'ਤੇ ਆਈਸੋਲੇਸ਼ਨ ਵਾਰਡ 'ਚ ਰੱਖਿਆ
. . .  54 minutes ago
ਪਠਾਨਕੋਟ 1 ਅਪ੍ਰੈਲ (ਸੰਧੂ) - ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੇ ਦੇਸ਼ ਵਿਚ ਲਾਕਡਾਊਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਜੰਮੂ ਕਸ਼ਮੀਰ ਸੂਬੇ ਦੀ ਜ਼ਿਲ੍ਹਾ ਪਠਾਨਕੋਟ ਪੰਜਾਬ ਦੇ ਮਾਧੋਪੁਰ ਨਾਲ ਲੱਗਦੀ ਸੀਮਾ ਨੂੰ ਪੂਰੀ ਤਰ੍ਹਾਂ ਜੰਮੂ ...
ਭਾਈ ਨਿਰਮਲ ਸਿੰਘ ਦੇ ਸਾਥੀ ਤਲਬਾ ਵਾਦਕ ਦਰਸ਼ਨ ਸਿੰਘ ਨੂੰ ਸ਼ੱਕ ਅਧਾਰ 'ਤੇ ਸਿਹਤ ਵਿਭਾਗ ਦੀ ਨੇ ਟੀਮ ਚੁੱਕਿਆ
. . .  about 1 hour ago
ਸੁਲਤਾਨਵਿੰਡ ,1 ਮਾਰਚ {ਗੁਰਨਾਮ ਸਿੰਘ ਬੁੱਟਰ} - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਵਾਸੀ ਤੇਜ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਜਿੱਥੇ ਜੋ ਕੋਰੋਨਾ ਵਾਇਰਸ ...
ਕੋਰੋਨਾ ਵਾਇਰਸ ਤੋਂ ਰਾਹਤ - 3 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਮਲੋਟ,1 ਅਪ੍ਰੈਲ (ਰਣਜੀਤ ਸਿੰਘ ਪਾਟਿਲ ,ਗੁਰਮੀਤ ਸਿੰਘ ਮੱਕੜ)- ਬੀਤੇ ਦਿਨ ਪੁੱਡਾ ਕਾਲੋਨੀ ਮਲੋਟ ਵਾਸੀ ਕੈਨੇਡਾ ਤੋਂ ਪਰਤੇ ਇਕ ਡਾਕਟਰ ਤੇ ਪਰਿਵਾਰ ਦੇ 2 ਹੋਰ ਮੈਂਬਰਾਂ ਦੀ ਕੋਰੋਨਾ ਵਾਇਰਸ ਸਬੰਧੀ ਲਏ ਗਏ ਸੈਂਪਲਾਂ...
ਸੀ ਬੀ ਐੱਸ ਈ ਨੇ ਕੋਵਿਡ -19 ਦੇ ਮੱਦੇਨਜ਼ਰ ਪਹਿਲੀ ਤੋਂ ਬਾਰ੍ਹਵੀਂ ਕਲਾਸਾਂ ਦੇ ਵਿਦਿਆਰਥੀਆਂ ਲਈ ਦਿੱਤੀਆਂ ਹਿਦਾਇਤਾਂ
. . .  about 2 hours ago
ਜਲਾਲਾਬਾਦ,1ਅਪ੍ਰੈਲ (ਜਤਿੰਦਰ ਪਾਲ ਸਿੰਘ)- ਦੇਸ਼ ਭਰ ਵਿਚ ਕੋਵਿਡ- 19 ਦੇ ਚੱਲਦੇ ਹੋਏ ਲਏ ਗਏ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹੋਏ ਸੀ ਬੀ ਐੱਸ ਈ ਨੇ ਪੂਰੇ ਦੇਸ਼ ਵਿਚ ਦਸਵੀਂ ਅਤੇ ਬਾਰ੍ਹਵੀਂ ਦੇ ਕਈ ਪੇਪਰ ਰੱਦ ਕਰ ...
ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ 5 ਪਰਿਵਾਰਕ ਮੈਂਬਰ ਜਾਂਚ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜੇ
. . .  about 2 hours ago
ਜਲੰਧਰ, 1 ਅਪ੍ਰੈਲ (ਐੱਮ.ਐੱਸ. ਲੋਹੀਆ) - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ, ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਅੱਜ ...
ਹਲਕਾ ਡੇਰਾਬਸੀ 'ਚ ਕੋਰੋਨਾ ਦੇ 5 ਸ਼ੱਕੀ ਮਰੀਜ਼ ਆਏ ਸਾਹਮਣੇ
. . .  about 3 hours ago
ਜ਼ੀਰਕਪੁਰ, 1 ਅਪ੍ਰੈਲ, (ਹੈਪੀ ਪੰਡਵਾਲਾ) - ਸਬ ਡਿਵੀਜ਼ਨ ਡੇਰਾਬਸੀ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ 5 ਸ਼ੱਕੀ ਮਾਮਲੇ ਆਉਣ ਨਾਲ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਮਰੀਜ਼ਾਂ ਨੂੰ ਢਕੋਲੀ ਕਮਿਊਨਿਟੀ ਹੈਲਥ ਸੈਂਟਰ ਵਿਚ ਰੱਖਿਆ ਗਿਆ ਹੈ, ਜਿਸ ਮਗਰੋਂ ਸਿਹਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 139 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਸਿਵਲ ਸਰਜਨ
. . .  about 3 hours ago
ਹੁਸ਼ਿਆਰਪੁਰ, 1 ਅਪ੍ਰੈਲ (ਬਲਜਿੰਦਰਪਾਲ ਸਿੰਘ)-ਕੋਰੋਨਾ ਵਾਇਰਸ ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ ਚੰਗੀ ਖ਼ਬਰ ਹੈ ਕਿ ਚੰਡੀਗੜ੍ਹ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਵੀ ਨੈਗੇਟਿਵ ਆਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ...
ਲੁਟੇਰਿਆਂ ਨੇ ਨਕਦੀ ਖੋਹ ਕੇ ਮਾਰੀ ਗੋਲੀ
. . .  about 3 hours ago
ਨਵਾਂਸ਼ਹਿਰ, 1 ਅਪ੍ਰੈਲ ( ਗੁਰਬਖ਼ਸ਼ ਸਿੰਘ ਮਹੇ) - ਨਵਾਂਸ਼ਹਿਰ ਵਿਖੇ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਖੇਤਾਂ ਤੋਂ ਆ ਰਹੇ ਦੋ ਵਿਅਕਤੀਆਂ ਪਾਸੋਂ ਦੋ ਹਜ਼ਾਰ ਰੁਪਏ ਦੀ ਨਕਦੀ ਖੋਹਣ...
ਕੈਨੇਡੀਅਨ ਸਿਟੀਜ਼ਨ ਅਤੇ ਐਨ.ਆਰ.ਆਈਜ਼ ਦੀ ਵਾਪਸੀ ਦੇ ਆਰ ਓ ਸੀ ਏ ਨੇ ਕੀਤੇ ਪ੍ਰਬੰਧ
. . .  about 3 hours ago
ਜਲਾਲਾਬਾਦ, 1 ਅਪ੍ਰੈਲ (ਜਤਿੰਦਰ ਪਾਲ ਸਿੰਘ) - ਭਾਰਤ ਵਿਚ ਆਏ ਅਤੇ ਕੋਰੋਨਾ ਵਾਈਰਸ ਕਾਰਨ ਇੱਥੇ ਹੀ ਫਸ ਕੇ ਰਹਿ ਗਏ ਕੈਨੇਡਾ ਦੇ ਸਿਟੀਜ਼ਨ ਵਿਅਕਤੀਆਂ ਨੂੰ ਕੈਨੇਡਾ ਸਰਕਾਰ...
ਤਬਲੀਗ਼ੀ ਜਮਾਤ ਸੰਮੇਲਨ 'ਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  about 4 hours ago
ਨਰੋਟ ਜੈਮਲ ਸਿੰਘ, 1 ਅਪ੍ਰੈਲ (ਗੁਰਮੀਤ ਸਿੰਘ) - ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਨਾਲ ਅੰਤਰਰਾਜੀ ਸਰਹੱਦ ਉੱਤੇ ਲੱਗਦੇ ਜੰਮੂ ਕਸ਼ਮੀਰ ਦੇ ਨਗਰੀ ਪਰੋਲ ਵਿਖੇ ਦਿੱਲੀ ਦੇ ਨਿਜ਼ਾਮੂਦੀਨ ਵਿਖੇ ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ...
ਬੈਂਕ ਮੁਲਾਜ਼ਮ ਪਿੰਡਾਂ 'ਚ ਜਾ ਕੇ ਪੈਨਸ਼ਨਰਾਂ ਨੂੰ ਦੇਣਗੇ ਪੈਨਸ਼ਨ - ਡੀ.ਐੱਸ.ਪੀ
. . .  about 4 hours ago
ਬਲਾਚੌਰ, 1 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ) - ਪੈਨਸ਼ਨ ਧਾਰਕਾਂ ਨੂੰ ਇਸ ਮਹੀਨੇ ਪੈਨਸ਼ਨ ਲੈਣ ਲਈ ਬੈਂਕਾਂ ਵਿਚ ਨਹੀ ਜਾਣਾ ਪਵੇਗਾ, ਕਿਉਂਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪੁਲਿਸ ਅਤੇ ਬੈਂਕ ਪ੍ਰਸ਼ਾਸਨ ਵੱਲੋਂ ਅਹਿਮ ਕਦਮ ਚੁੱਕਦਿਆਂ ਇਸ ਵਾਰ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਪਿੰਡ...
ਵਿਧਾਇਕ ਸ਼ੇਰੋਵਾਲੀਆ ਨੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ
. . .  about 4 hours ago
ਸ਼ਾਹਕੋਟ, 1 ਅਪ੍ਰੈਲ (ਦਲਜੀਤ ਸਚਦੇਵਾ) - ਕੋਰੋਨਾ ਵਾਇਰਸ ਕਾਰਨ ਲਗਾਏ ਕਰਫ਼ਿਊ ਦੌਰਾਨ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਹਰ ਲੋੜਵੰਦ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ। ਇਸੇ ਹੀ ਤਹਿਤ ਅੱਜ ਸ਼ਾਹਕੋਟ...
ਕਰਫ਼ਿਊ 'ਚ ਕਣਕ ਲੈਣ ਆਏ 350 ਦੇ ਕਰੀਬ ਲੋਕਾਂ ਦੇ ਇਕੱਠ ਨੇ ਉਡਾਈਆਂ ਹੁਕਮਾਂ ਦੀਆਂ ਧੱਜੀਆਂ
. . .  about 4 hours ago
ਨਸਰਾਲਾ, 1 ਅਪ੍ਰੈਲ (ਸਤਵੰਤ ਸਿੰਘ ਥਿਆੜਾ)- ਕੋਰੋਨਾ ਵਾਇਰਸ ਦੇ ਕਾਰਨ ਸਰਕਾਰ ਵੱਲੋਂ ਲਾਏ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਤੇ ਪਾਬੰਦੀਆਂ ਦੀ ਉਸ ਵੇਲੇ ਪੋਲ ਖੁੱਲ ਗਈ ਜਦੋਂ ਸਰਕਾਰੀ ਆਟਾ ਦਾਲ ਸਕੀਮ ਅਧੀਨ ਪਿੰਡ ਨਸਰਾਲਾ ਵਿਖੇ ਆਇਆ ਕਣਕ ਦਾ ਟਰੱਕ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 46 ਮਾਮਲਿਆਂ ਦੀ ਪੁਸ਼ਟੀ
. . .  1 minute ago
ਫਗਵਾੜਾ, 1 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ) - - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ...
ਕੋਰੋਨਾ ਕਾਰਣ ਛੱਡੇ ਜਾ ਰਹੇ ਕੈਦੀਆਂ ਨਾਲ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰੇ ਸਰਕਾਰ - ਜਥੇਦਾਰ ਦਾਦੂਵਾਲ
. . .  about 5 hours ago
ਤਲਵੰਡੀ ਸਾਬੋ, 1 ਅਪ੍ਰੈਲ - (ਰਣਜੀਤ ਸਿੰਘ ਰਾਜੂ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿਚੋਂ 6000 ਕੈਦੀਆਂ ਨੂੰ ਪੈਰੋਲ 'ਤੇ ਰਿਹਾਅ ਕੀਤੇ ਜਾਣਾ ਕੋਈ ਇਤਰਾਜ਼ ਵਾਲੀ ਗੱਲ ਨਹੀਂ, ਪਰ ਪੰਜਾਬ ਸਰਕਾਰ ਆਪਣੇ ਅਧੀਨ ਆਉਂਦੀਆਂ ਜੇਲ੍ਹਾਂ ਵਿਚ ਸਜ਼ਾ ਪੂਰੀ...
ਭਾਰੀ ਮਾਤਰਾ 'ਚ ਗੋਲੀ ਸਿੱਕਾ ਬਰਾਮਦ, 3 ਨਸ਼ਾ ਤਸਕਰ ਗ੍ਰਿਫ਼ਤਾਰ
. . .  about 5 hours ago
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਮਸਜਿਦ 'ਚ 14 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  about 3 hours ago
ਵਿਪਰੋ, ਅਜ਼ੀਮ ਪ੍ਰੇਮ ਜੀ ਫਾਊਂਡੇਸ਼ਨ ਨੇ ਕੋਰੋਨਾ ਲਈ ਦਿੱਤੇ 1,125 ਕਰੋੜ
. . .  about 6 hours ago
ਜਲਾਲਾਬਾਦ (ਪੱਛਮੀ) ਦੇ ਵਿਧਾਇਕ ਨੇ ਦੋ ਸਾਲ ਦੀ ਆਪਣੀ ਤਨਖ਼ਾਹ ਦਾਨ ਕਰਨ ਸਬੰਧੀ ਲਿਖਿਆ ਪੱਤਰ
. . .  about 7 hours ago
ਰੰਧਾਵਾ ਵਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਅਪੀਲ
. . .  about 7 hours ago
ਨਿਜ਼ਾਮੂਦੀਨ ਸਮਾਗਮ ਚੋਂ ਪਰਤੇ 10 ਮੁਸਲਮਾਨ ਮਰਦ ਔਰਤਾਂ ਨੇ ਮਸਜਿਦ 'ਚ ਸ਼ਰਨ ਲਈ
. . .  about 7 hours ago
ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਨੇ ਲੋੜਵੰਦਾਂ ਦੀ ਮਦਦ ਲਈ ਚਲਾਈ ਮੁਹਿੰਮ
. . .  about 7 hours ago
ਉਪ ਮੰਡਲ ਮੈਜਿਸਟਰੇਟ ਪਾਤੜਾਂ ਵੱਲੋਂ ਕਰਫ਼ਿਊ ਦੌਰਾਨ ਸੋਸ਼ਲ ਮੀਡੀਆ ਤੇ ਫੇਕ ਪੋਸਟਾਂ ਪਾਉਣ ਵਾਲਿਆਂ ਨੂੰ ਸਖ਼ਤ ਤਾੜਨਾ
. . .  about 7 hours ago
ਲੋੜਵੰਦਾ ਨੂੰ ਵੰਡੇ ਗਏ ਰਾਸ਼ਨ
. . .  about 7 hours ago
ਪ੍ਰਧਾਨ ਮੰਤਰੀ ਸਾਰੇ ਮੁੱਖ ਮੰਤਰੀਆਂ ਨਾਲ ਭਲਕੇ ਕਰਨਗੇ ਵੀਡੀਓ ਕਾਨਫ਼ਰੰਸ
. . .  about 7 hours ago
ਖਰੜ ਵਿਚ ਕਿੰਨਰਾਂ ਨੇ ਰਾਸ਼ਨ ਵੰਡਿਆ
. . .  about 8 hours ago
ਮੁੱਖ ਮੰਤਰੀ ਸਰਬ ਪਾਰਟੀ ਬੈਠਕ ਬੁਲਾਉਣ - ਹਰਪਾਲ ਚੀਮਾ
. . .  about 8 hours ago
ਮਾਸਕ ਤੇ ਸੈਨੇਟਾਈਜ਼ਰ ਕਾਲਾਬਾਜ਼ਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ
. . .  about 8 hours ago
ਅਧਿਆਪਕਾਂ ਦੀ ਕੋਰੋਨਾਵਾਇਰਸ ਵਿਜੀਲੈਂਸ ਅਫਸਰ ਵਜੋਂ ਨਿਯੁਕਤ ਕਰਨ ਸਬੰਧੀ ਸੂਚੀ ਜਾਰੀ
. . .  about 8 hours ago
ਕੋਰੋਨਾਵਾਇਰਸ ਦੇ ਸ਼ੱਕੀ ਡਰਾਈਵਰ ਦੀ ਰਿਪੋਰਟ ਨੈਗੇਟਿਵ ਆਉਣ ਕਾਰਨ ਪਿੰਡ ਦੇ ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  about 8 hours ago
ਕੋਰੋਨਾਵਾਇਰਸ ਲਾਕਡਾਊਨ : ਜਲੰਧਰ ’ਚ ਸੀ.ਆਰ.ਪੀ.ਐਫ. ਕੰਪਨੀਆਂ ਤਾਇਨਾਤ
. . .  about 8 hours ago
ਤਬਲੀਗੀ ਜਮਾਤ ਦੇ ਸੰਮੇਲਨ ਵਿੱਚ ਪਠਾਨਕੋਟ ਦੇ ਦੋ ਵਿਅਕਤੀ ਸਨ ਸ਼ਾਮਿਲ
. . .  about 8 hours ago
ਉਤਰ ਪ੍ਰਦੇਸ਼ ਵਿਚ ਕੋਰੋਨਾਵਾਇਰਸ ਕਾਰਨ ਨੌਜਵਾਨ ਦੀ ਹੋਈ ਮੌਤ
. . .  about 8 hours ago
ਸ਼ੱਕੀ ਮਰੀਜਾਂ ਦੀ ਰਿਪੋਰਟ ਵੀ ਨਾਂਹਪੱਖੀ
. . .  about 9 hours ago
ਲੋੜਵੰਦਾਂ ਦੀ ਮਦਦ ਲਈ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ - ਬਾਬਾ ਪ੍ਰਮਾਨੰਦ
. . .  about 8 hours ago
ਗੁਰਦੁਆਰਾ ਮਜਨੂੰ ਕਾ ਟਿੱਲਾ ਤੋਂ 210 ਲੋਕਾਂ ਨੂੰ ਦਿੱਲੀ ਦੇ ਇਕ ਸਕੂਲ ’ਚ ਕੀਤਾ ਗਿਆ ਤਬਦੀਲ
. . .  about 9 hours ago
ਨਿਜ਼ਾਮੂਦੀਨ ਮਰਕਜ਼ ਤੋਂ ਆਂਧਰਾ ਪ੍ਰਦੇਸ਼ ’ਚ ਪਰਤੇ ਸਾਰੇ 43 ਵਿਅਕਤੀਆਂ ਨੂੰ ਕੋਰੋਨਾਵਾਇਰਸ
. . .  about 9 hours ago
ਮੁਹਾਲੀ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
. . .  about 9 hours ago
ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  about 9 hours ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 26 ਜਾਣਿਆਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੀਤੇ ਮਾਮਲੇ ਦਰਜ
. . .  about 9 hours ago
ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਪੂਰਥਲਾ ਕੀਤਾ ਗਿਆ ਰੈਫਰ
. . .  about 10 hours ago
ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  about 10 hours ago
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  about 10 hours ago
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  about 10 hours ago
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  about 10 hours ago
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 10 hours ago
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  about 10 hours ago
ਜਾਂਚ ਵਿਚ ਨੈਗੇਟਿਵ ਆਏ ਸ਼ੱਕੀ 27 ਵਿਅਕਤੀ, ਵਾਪਸ ਪਿੰਡ ਵਿਰਕ ਭੇਜੇ
. . .  about 11 hours ago
ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਹੋ ਸਕਦੀਆਂ ਹਨ ਢਾਈ ਲੱਖ ਦੇ ਕਰੀਬ ਮੌਤਾਂ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਚੇਤ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਲੁਧਿਆਣਾ ਚ ਕੋਰੋਨਾ ਦਾ ਇੱਕ ਮਾਮਲਾ ਪਾਇਆ ਗਿਆ ਪਾਜ਼ੀਟਿਵ

ਲੋਹਟਬੱਦੀ, 25 ਮਾਰਚ (ਕੁਲਵਿੰਦਰ ਸਿੰਘ ਡਾਂਗੋਂ) - ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ ਨੇ ਜ਼ਿਲ੍ਹਾ ਮੈਜਿਸਟ੍ਰੇਟ - ਕਮ - ਡਿਪਟੀ ਕਮਿਸ਼ਨਰ ਲੁਧਿਆਣਾ ਦੇ ਹਵਾਲੇ ਨਾਲ ਦੱਸਿਆ ਕਿ ਕੋਰੋਨਾ ਵਾਇਰਸ ਦਾ ਜ਼ਿਲ੍ਹਾ ਲੁਧਿਆਣਾ ਵਿਚ ਇੱਕ ਕੇਸ ਔਰਤ ਵਿਚ ਪਾਜ਼ੀਟਿਵ ਪਾਇਆ ਗਿਆ ਹੈ। ਜ਼ਿਲ੍ਹੇ ਵਿਚ ਹੁਣ ਤੱਕ 45 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 43 ਨੈਗੇਟਿਵ, 1 ਪਾਜ਼ੀਟਿਵ ਪਾਇਆ ਗਿਆ ਹੈ, ਜਦਕਿ ਇੱਕ ਦੀ ਰਿਪੋਰਟ ਆਉਣੀ ਬਾਕੀ ਹੈ। 

ਲਾਕ ਡਾਊਨ : ਜਰਮਨ ਭਾਰਤ 'ਚ ਫਸੇ ਆਪਣੇ 500 ਨਾਗਰਿਕਾਂ ਨੂੰ ਕੱਢੇਗਾ ਬਾਹਰ

 ਨਵੀਂ ਦਿੱਲੀ, 25 ਮਾਰਚ - ਜਰਮਨ ਦੇ ਕੂਟਨੀਤਕ ਸੂਤਰਾਂ ਅਨੁਸਾਰ ਜਰਮਨ ਅੱਜ ਭਾਰਤ ਵਿਚ ਕੋਰੋਨਾ ਵਾਇਰਸ ਦੇ ਚੱਲਦਿਆਂ ਐਲਾਨੇ ਗਏ ਲਾਕ ਡਾਊਨ 'ਚ ਫਸੇ ਆਪਣੇ 500 ਨਾਗਰਿਕਾਂ ਨੂੰ ਬਾਹਰ ...

ਪੂਰੀ ਖ਼ਬਰ »

ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਹੋਈ 606

ਨਵੀਂ ਦਿੱਲੀ, 25 ਮਾਰਚ - ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ 606 ਮਾਮਲਿਆਂ ਦੀ ਗਿਣਤੀ ਹੋ ਗਈ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ।ਇਸ ਦੀ ਪੁਸ਼ਟੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਕੀਤੀ ...

ਪੂਰੀ ਖ਼ਬਰ »

ਡੇਅਰੀਆਂ 'ਚੋ ਚੁੱਕਿਆ ਜਾਵੇਗਾ ਵੇਰਕਾ ਨਾਲ ਜੁੜੇ ਸਾਰੇ ਦੁੱਧ ਉਤਪਾਦਕਾਂ ਦਾ ਦੁੱਧ - ਜਥੇਦਾਰ ਡੂਮੇਵਾਲ

ਨੂਰਪੁਰ ਬੇਦੀ, 25 ਮਾਰਚ (ਹਰਦੀਪ ਸਿੰਘ ਢੀਂਡਸਾ) - ਮਿਲਕ ਪਲਾਂਟ ਮੁਹਾਲੀ ਦੇ ਚੇਅਰਮੈਨ ਜਥੇਦਾਰ ਮੋਹਨ ਸਿੰਘ ਡੂਮੇਵਾਲ ਨੇ ਅੱਜ ਇੱਥੇ ਜਾਰੀ ਬਿਆਨ ਵਿਚ ਦੱਸਿਆ ਕਿ ਵੇਰਕਾ ਨਾਲ ਜੁੜੇ ਸਾਰੇ ਦੁੱਧ ਉਤਪਾਦਕਾਂ ਦਾ ਦੁੱਧ ਡੇਅਰੀਆਂ ਵਿਚੋਂ ਚੁੱਕਿਆ ਜਾਵੇਗਾ ਅਤੇ ਉਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੰਗਾ ਦੇ 9 ਹੋਰ ਪਿੰਡ ਸੀਲ

ਬੰਗਾ, 25 ਮਾਰਚ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਐੱਸ.ਡੀ.ਐਮ ਗੌਤਮ ਜੈਨ ਅਤੇ ਸਿਹਤ ਵਿਭਾਗ ਦੀ ਟੀਮ ਨੇ ਕੋਰੋਨਾ ਵਾਇਰਸ ਕਾਰਨ ਗਿਆਨੀ ਬਲਦੇਵ ਸਿੰਘ ਦੀ ਮੌਤ ਤੋਂ ਬਾਅਦ ਬੰਗਾ ਦੇ 9 ਪਿੰਡ ਹੋਰ ਸੀਲ ਕਰ ਦਿੱਤੇ ਹਨ। ਪਿੰਡ ਪਠਲਾਵਾ, ਲਧਾਣਾ, ਝਿੱਕਾ ਤੋਂ ਬਾਅਦ ਪ੍ਰਸ਼ਾਸਨ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਟੈੱਸਟ ਲਈ ਫ਼ਰੀਦਕੋਟ ਮੈਡੀਕਲ ਕਾਲਜ ਵਿਚ ਹੋਵੇਗੀ ਲੈਬ ਦੀ ਸਥਾਪਨਾ- ਉਪ ਕੁਲਪਤੀ

ਫ਼ਾਜ਼ਿਲਕਾ, 25 ਮਾਰਚ (ਪ੍ਰਦੀਪ ਕੁਮਾਰ) - ਕੋਰੋਨਾ ਵਾਇਰਸ ਦੇ ਟੈੱਸਟ ਨੂੰ ਲੈ ਕੇ ਫ਼ਰੀਦਕੋਟ ਮੈਡੀਕਲ ਕਾਲਜ ਵਿਚ ਜਲਦ ਲੈਬ ਦੀ ਸਥਾਪਨਾ ਹੋਵੇਗੀ, ਇਹ ਜਾਣਕਾਰੀ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜ ਬਹਾਦਰ ਨੇ ਫ਼ਾਜ਼ਿਲਕਾ ਜ਼ਿਲ੍ਹਾ ਹਸਪਤਾਲ ਵਿਚ ਆਪਣੀ ਫੇਰੀ ...

ਪੂਰੀ ਖ਼ਬਰ »

ਸੰਦੌੜ ਇਲਾਕੇ ਅੰਦਰ ਕੋਰੋਨਾ ਦੇ ਦੋ ਸ਼ੱਕੀ ਸਿਵਲ ਹਸਪਤਾਲ ਰੈਫ਼ਰ

ਸੰਦੌੜ, 25 ਮਾਰਚ (ਗੁਰਪ੍ਰੀਤ ਸਿੰਘ ਚੀਮਾ) - ਸੰਦੌੜ ਇਲਾਕੇ ਨਾਲ ਸਬੰਧਿਤ ਦੋ ਵੱਖ ਵੱਖ ਪਿੰਡਾਂ ਅੰਦਰ ਕੋਰੋਨਾ ਵਾਇਰਸ ਦੇ ਲੱਛਣਾਂ ਨਾਲ ਸਬੰਧਿਤ ਦੋ ਸ਼ੱਕੀ ਵਿਅਕਤੀ ਬਾਰੇ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਦੋਵੇਂ ਸ਼ੱਕੀ ਵਿਅਕਤੀਆਂ ਨੂੰ ਸਿਵਲ ਹਸਪਤਾਲ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਲਈ ਸੰਨੀ ਦਿਉਲ ਵੱਲੋਂ 50 ਲੱਖ ਜਾਰੀ

ਚੰਡੀਗੜ੍ਹ, 25 ਮਾਰਚ (ਸੁਰਿੰਦਰਪਾਲ ਸਿੰਘ) - ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਉਲ ਨੇ ਆਪਣੇ ਐਮ.ਪੀ ਲੈਂਡ ਫੰਡ 'ਚੋਂ ਕੋਰੋਨਾ ਵਾਇਰਸ ਲਈ ਹਲਕੇ ਦੇ ਸਿਹਤ ਵਿਭਾਗ ਨੂੰ 50 ਲੱਖ ਰੁਪਏ ਜਾਰੀ ਕੀਤੇ ਹਨ। ਤਾਂ ਜੋ ਸਿਹਤ ਵਿਭਾਗ ਨੂੰ ਇਸ ਬਿਮਾਰੀ ਨਾਲ ...

ਪੂਰੀ ਖ਼ਬਰ »

ਵੀਰ ਜੀ ਵਿਆਹੁਣ ਚੱਲਿਆ, ਆਜੋ ਖ਼ੁਸ਼ੀਆਂ ਮਨਾਈਏ

ਢਿਲਵਾਂ, 25 ਮਾਰਚ (ਗੋਬਿੰਦ ਸੁਖੀਜਾ) - ਕੋਰੋਨਾ ਵਾਇਰਸ ਦੇ ਵਧਦੇ ਹੋਏ ਪ੍ਰਕੋਪ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਵੱਲੋਂ ੨੧ ਦਿਨਾਂ ਲਈ ਲਾਕ ਡਾਊਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਐਲਾਨ ਦੇ ਬਾਵਜੂਦ ਜਿੱਥੇ ਕਈ ਲੋਕਾਂ ਘਰਾਂ ਵਿਚ ਟਿਕਣ ਦੀ ਬਜਾਇ ਬਿਨਾਂ ਵਜਾ ਬਾਹਰ ...

ਪੂਰੀ ਖ਼ਬਰ »

ਕਰਮਚਾਰੀਆਂ ਦੇ ਤਨਖ਼ਾਹ ਬਿੱਲ ਆਨਲਾਈਨ ਭੇਜਣ ਸਬੰਧੀ ਪੱਤਰ ਜਾਰੀ

ਪਠਾਨਕੋਟ, 25 ਮਾਰਚ (ਸੰਧੂ) - ਪੰਜਾਬ ਸਰਕਾਰ ਵਿੱਤ ਵਿਭਾਗ ਖ਼ਜ਼ਾਨਾ ਤੇ ਲੇਖਾ ਸ਼ਾਖਾ ਵੱਲੋਂ ਇੱਕ ਪੱਤਰ ਜਾਰੀ ਕਰ ਕੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਨਖ਼ਾਹ ਦੇ ਬਿੱਲ ਕੈਟਾਗਰੀ ਵਾਈਜ਼ ਆਨਲਾਈਨ ਭੇਜਣ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਵਿੱਤ ਵਿਭਾਗ ਵੱਲੋਂ ...

ਪੂਰੀ ਖ਼ਬਰ »

ਲੌੜੀਦੀਆਂ ਵਸਤੂਆਂ ਦੀਆਂ ਗੱਡੀਆਂ ਰਵਾਨਾ

ਜ਼ਰੂਰੀ ਵਸਤੂਆਂ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ -- ਐੱਸ. ਪੀ. ਸ਼ੈਲਿੰਦਰਜੀਤ ਸ਼ੈਲੀ ਜੰਡਿਆਲਾ ਗੁਰੂ, 25 ਮਾਰਚ (ਰਣਜੀਤ ਸਿੰਘ ਜੋਸਨ) - ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਨੂੰ ਘਰਾਂ ਅੰਦਰ ਰੱਖਣ ਲਈ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ...

ਪੂਰੀ ਖ਼ਬਰ »

ਕਾਬੁਲ ਦੇ ਗੁਰਦੁਆਰਾ ਸਾਹਿਬ 'ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਭਾਰਤ ਸਰਕਾਰ ਕੋਲੋਂ ਅਫ਼ਗ਼ਾਨਿਸਤਾਨ ਸਰਕਾਰ ਨਾਲ ਗੱਲਬਾਤ ਕਰ ਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਅੰਮ੍ਰਿਤਸਰ, 25 ਮਾਰਚ (ਰਾਜੇਸ਼ ਕੁਮਾਰ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਗ਼ਾਨਿਸਤਾਨ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ 3 ਦੁਕਾਨਦਾਰਾਂ ਸਮੇਤ 54 ਖ਼ਿਲਾਫ਼ ਮਾਮਲੇ ਦਰਜ

ਤਰਸਿੱਕਾ, 25 ਮਾਰਚ (ਅਤਰ ਸਿੰਘ ਤਰਸਿੱਕਾ) - ਦੇਸ਼ ਵਿਆਪੀ ਲਾਕ ਡਾਊਨ ਦੇ ਐਲਾਨ ਦੇ ਬਾਵਜੂਦ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਥਾਣਾ ਤਰਸਿੱਕਾ ਦੀ ਪੁਲਿਸ ਨੇ 3 ਦੁਕਾਨਦਾਰਾਂ ਸਮੇਤ 54 ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਇਸ ਦੀ ਜਾਣਕਾਰੀ ਐੱਸ.ਐੱਚ.ਓ ਬਿਕਰਮਜੀਤ ਸਿੰਘ ਨੇ ...

ਪੂਰੀ ਖ਼ਬਰ »

ਕਾਲਾਬਾਜ਼ਾਰੀ ਕਰਨ ਵਾਲਾ ਕਰਿਆਨਾ ਸਟੋਰ ਦਾ ਮਾਲਕ ਹਿਰਾਸਤ 'ਚ

ਬਠਿੰਡਾ, 25 ਮਾਰਚ (ਨਾਇਬ ਸਿੱਧੂ) - ਪੰਜਾਬ ਵਿਚ ਕਰਫ਼ਿਊ ਲੱਗਾ ਹੋਣ ਕਾਰਨ ਬਠਿੰਡਾ ਦੇ ਪਰਸ ਰਾਮ ਨਗਰ ਵਿਖੇ ਇੱਕ ਕਰਿਆਨਾ ਸਟੋਰ ਤੋਂ ਕੁੱਝ ਗ੍ਰਾਹਕਾਂ ਨੇ ਸਾਮਾਨ ਖ਼ਰੀਦਿਆ ਤਾਂ ਉਸ ਨੇ ਸਾਰਾ ਸਾਮਾਨ ਹੀ ਮਹਿੰਗੇ ਰੇਟਾਂ 'ਤੇ ਦਿੱਤਾ।ਗ੍ਰਾਹਕਾਂ ਵੱਲੋਂ ਇਸ ਨੂੰ ਲੈ ਕੇ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ : ਗੁਰਦੁਆਰੇ 'ਤੇ ਹੋਏ ਅੱਤਵਾਦੀ ਹਮਲੇ 'ਚ ਮੌਤਾਂ ਦੀ ਗਿਣਤੀ ਵੱਧ ਕੇ ਹੋਈ 27

ਕਾਬੁਲ, 25 ਮਾਰਚ - ਅਫ਼ਗ਼ਾਨਿਸਤਾਨ ਦੇ ਕਾਬੁਲ ਵਿਖੇ ਇੱਕ ਗੁਰਦੁਆਰਾ ਸਾਹਿਬ ਉੱਪਰ ਹੋਏ ਅੱਤਵਾਦੀ ਹਮਲੇ 'ਚ ਮੌਤਾਂ ਦੀ ਗਿਣਤੀ ਵੱਧ ਕੇ 27 ਹੋ ਗਈ ...

ਪੂਰੀ ਖ਼ਬਰ »

ਦੁਬਈ ਤੋਂ ਵਾਪਸ ਪਰਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਭੰਡਾਰੇ 'ਚ ਲੋਕਾਂ ਦਾ ਇਕੱਠ ਕਰਨ 'ਤੇ ਵੀ ਇੱਕ ਦੇ ਖ਼ਿਲਾਫ਼ ਮਾਮਲਾ ਦਰਜ ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)- ਦੁਬਈ ਤੋਂ ਵਾਪਸ ਪਰਤੇ ਦੋ ਵਿਅਕਤੀਆਂ ਨੂੰ ਪ੍ਰਸ਼ਾਸਨ ਵੱਲੋਂ ਘਰਾਂ 'ਚ ਰਹਿਣ ਦੀ ਸਲਾਹ ਦਿੱਤੀ ਗਈ ਸੀ, ਪ੍ਰੰਤੂ ਦੋਵਾਂ ਨੇ ਘਰਾਂ ਵਿਚ ਨਾ ...

ਪੂਰੀ ਖ਼ਬਰ »

ਵਿਧਾਇਕ ਲਾਡੀ ਸ਼ੇਰੋਵਾਲੀਆ ਵੱਲੋਂ ਰੋਜ਼ਾਨਾ ਘਰੇਲੂ ਵਰਤੋਂ ਵਿਚ ਆਉਣ ਵਾਲਾ ਸਮਾਨ ਮੁਹੱਈਆ ਕਰਵਾਉਣ ਦੀਆਂ ਹਿਦਾਇਤਾਂ

ਸ਼ਾਹਕੋਟ, 25 ਮਾਰਚ (ਏ.ਐੱਸ. ਸਚਦੇਵਾ) - ਦੇਸ਼ ਭਰ ਵਿਚ ਫੈਲੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ ਹਲਕਾ ਸ਼ਾਹਕੋਟ ਵੱਲੋਂ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਸ਼ਾਹਕੋਟ ਵਿਖੇ ਸ਼ਾਮ ਸਮੇਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ...

ਪੂਰੀ ਖ਼ਬਰ »

ਕਾਬੁਲ 'ਚ ਗੁਰਦੁਆਰੇ 'ਤੇ ਹੋਏ ਅੱਤਵਾਦੀ ਹਮਲੇ ਦਾ ਦੁੱਖ - ਪ੍ਰਧਾਨ ਮੰਤਰੀ

ਨਵੀਂ ਦਿੱਲੀ, 25 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਸ਼ੀ ਦੇ ਲੋਕਾਂ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਸੰਬੋਧਨ ਕਰਦਿਆ ਕਿਹਾ ਕਿ ਅੱਜ ਕਾਬੁਲ 'ਚ ਗੁਰਦੁਆਰੇ ਉੱਪਰ ਹੋਏ ਅੱਤਵਾਦੀ ਹਮਲੇ ਦਾ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਹਮਲੇ 'ਚ ਮਾਰੇ ਗਏ ਲੋਕਾਂ ਦੇ ...

ਪੂਰੀ ਖ਼ਬਰ »

ਸਰਹੱਦ ਤੋਂ 45 ਕਰੋੜ ਦੀ ਹੈਰੋਇਨ, ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ

ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ) - ਜਿੱਥੇ ਇਕ ਪਾਸੇ ਕੋਰੋਨਾ ਵਾਇਰਸ ਬੀਮਾਰੀ ਦੇ ਡਰ ਕਾਰਨ ਪੰਜਾਬ ਵਿਚ ਕਰਫਿਊ ਲੱਗਾ ਹੋਇਆ ਹੈ, ਉਥੇ ਹੀ ਪਾਕਿਸਤਾਨੀ ਤਸਕਰ ਆਪਣੀਆਂ ਆਦਤਾਂ ਤੋਂ ਬਾਜ ਨਹੀਂ ਆ ਰਹੇ ਅਤੇ ਉਨਾਂ ਵਲੋਂ ਭਾਰਤ ਵਿਚ ਨਸ਼ੇ ਦੀਆਂ ਖੇਪਾਂ ਭੇਜਣੀਆਂ ...

ਪੂਰੀ ਖ਼ਬਰ »

ਕਰਿਆਨਾ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਸੂਚੀਆਂ ਜਾਰੀ

ਸਲਾਣਾ, 25 ਮਾਰਚ (ਗੁਰਚਰਨ ਸਿੰਘ ਜੰਜੂਆ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਲੈ ਕੇ ਦੇਸ਼ ਭਰ ਵਿਚ 21 ਦਿਨਾਂ ਲਈ ਤਾਲਾਬੰਦੀ ਦਾ ਐਲਾਨ ਕੀਤਾ ਹੋਇਆ ਹੈ। ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਉਪ ਮੰਡਲ ਮੈਜਿਸਟ੍ਰੇਟ ...

ਪੂਰੀ ਖ਼ਬਰ »

ਬਠਿੰਡਾ ਸ਼ਹਿਰ ਵਿਚ ਦਵਾਈਆਂ ਦੀ ਹੋਮ ਡਿਲਿਵਰੀ ਸ਼ੁਰੂ

ਬਠਿੰਡਾ, 25 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਬਠਿੰਡਾ ਸ਼ਹਿਰ ਵਿਚ ਦਵਾਈਆਂ ਦੀ ਹੋਮ ਡਿਲਿਵਰੀ ਸ਼ੁਰੂ ਹੋ ਗਈ ਹੈ। ਇਹੀ ਨਹੀ, ਲੋੜਵੰਦ ਲੋਕਾਂ ਤੱਕ ਜ਼ਰੂਰਤ ਅਨੁਸਾਰ ਦਵਾਈਆਂ ਪੁੱਜਦੀਆਂ ਕਰਨ ਲਈ ਸਿਵਲ ਪ੍ਰਸ਼ਾਸਨ ਨੇ ਪੁਲਿਸ ਵਿਭਾਗ ਨਾਲ ਮਿਲ ਕੇ ਯੋਜਨਾ ਉਲੀਕੀ ਹੈ। ਇਸ ...

ਪੂਰੀ ਖ਼ਬਰ »

ਜੰਮੂ ਕਸ਼ਮੀਰ ਤੋਂ ਆਏ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਆਪਣੇ ਸੂਬੇ ਪਰਤਣ ਲਈ ਹੋਣਾ ਪੈ ਰਿਹੈ ਖੱਜਲ ਖੁਆਰ

ਪਾਤੜਾਂ, 25 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ ) - ਕੋਰੋਨਾ ਵਾਇਰਸ ਨਾਲ ਜਿੱਥੇ ਸਮੁੱਚਾ ਦੇਸ਼ ਜੂਝ ਰਿਹਾ ਹੈ, ਉੱਥੇ ਹੀ ਆਪਣੇ ਅਤੇ ਆਪਣੇ ਪਰਿਵਾਰ ਲਈ ਰੋਜ਼ੀ ਰੋਟੀ ਕਮਾਉਣ ਲਈ ਸਰਦੀਆਂ ਦੇ ਮੌਸਮ ਵਿਚ ਹਰ ਸਾਲ ਪੰਜਾਬ ਆ ਕੇ ਕੰਮ ਕਰਨ ਵਾਲੇ ਵੱਡੀ ਗਿਣਤੀ ਵਿਚ ਜੰਮੂ ਕਸ਼ਮੀਰ ਦੇ ...

ਪੂਰੀ ਖ਼ਬਰ »

ਨਾਨ ਬੋਰਡ ਨਤੀਜੇ ਆਨਲਾਈਨ ਘੋਸ਼ਿਤ ਕਰਨ ਸਰਕਾਰੀ ਸਕੂਲ - ਸਿੱਖਿਆ ਸਕੱਤਰ

ਬਟਾਲਾ, 25 ਮਾਰਚ (ਕਾਹਲੋਂ) - ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਨੇ ਸਰਕਾਰੀ ਸਕੂਲਾਂ ਵਿਚ ਲਈਆਂ ਗਈਆਂ ਨਾਨ-ਬੋਰਡ ਦੀਆਂ ਜਮਾਤਾਂ ਦੇ ਪ੍ਰੀਖਿਆਵਾਂ ਦੇ ਨਤੀਜੇ ਐਲਾਨਣ ਨੂੰ ਕਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਸੁਝਾਅ ਆਏ ਸਨ ਕਿ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਸ਼ੱਕੀ ਮਾਮਲਾ ਆਇਆ ਸਾਹਮਣੇ

ਫ਼ਾਜ਼ਿਲਕਾ, 25 ਮਾਰਚ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਸ਼ੱਕੀ ਮਾਮਲਾ ਸਾਮਣੇ ਆਇਆ ਹੈ। ਪੀੜਿਤ 27 ਸਾਲਾਂ ਲੜਕੀ ਫ਼ਾਜ਼ਿਲਕਾ ਦੀ ਰਹਿਣ ਵਾਲੀ ਹੈ ਜੋ ਕਿ 22 ਮਾਰਚ ਨੂੰ ਦੁਬਈ ਤੋਂ ਵਾਪਸ ਭਾਰਤ ਪਰਤੀ ਸੀ। ਫ਼ਾਜ਼ਿਲਕਾ ਦੇ ਸਿਵਲ ਸਰਜਨ ...

ਪੂਰੀ ਖ਼ਬਰ »

ਲੋਕਾਂ ਨੂੰ ਸਬਜ਼ੀਆਂ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਲਿਸਟ ਜਾਰੀ

ਗੁਰੂ ਹਰਸਹਾਏ, 25 ਮਾਰਚ (ਕਪਿਲ ਕੰਧਾਰੀ) - ਕਰੋਨਾ ਵਾਰਸ ਨੂੰ ਲੈ ਕੇ ਐਲਾਨੇ ਗਏ ਲਾਕ ਡਾਊਨ ਦੌਰਾਨ ਗੁਰੂ ਹਰ ਸਹਾਏ ਦੇ ਲੋਕਾਂ ਨੂੰ ਘਰਾਂ ਵਿਚ ਸਬਜ਼ੀ ਅਤੇ ਦਵਾਈਆਂ ਦੇ ਲਈ ਪਿਛਲੇ ਦੋ ਦਿਨਾਂ ਤੋਂ ਆ ਰਹੀ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਐੱਸ.ਡੀ.ਐੱਮ ਨੇ ਗੁਰੂ ਹਰ ...

ਪੂਰੀ ਖ਼ਬਰ »

ਪ੍ਰਿੰਸ ਚਾਰਲਸ ਨੂੰ ਹੋਇਆ ਕੋਰੋਨਾਵਾਇਰਸ

ਲੰਡਨ, 25 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਾਤਾਨੀਆ ਦੇ ਰਾਜਕੁਮਾਰ ਪ੍ਰਿੰਸ ਚਾਰਲਸ ਦਾ ਕੋਰੋਨਾਵਾਇਰਸ ਟੈਸਟ ਪਾਜ਼ਿਟਵ ਆਇਆ ਹੈ। ਜਿਸ ਤੋਂ ਬਾਅਦ ਉਹਨਾ ਨੂੰ ਸਕਾਟਲੈਂਡ ਘਰ ਵਿੱਚ ਆਈਸੋਲੇਟ ਕੀਤਾ ਗਿਆ ਹੈ। 71 ਸਾਲਾ ਪ੍ਰਿੰਸ ਚਾਰਲਸ ਦੀ ਰਿਪੋਰਟ ਬਾਰੇ ਸ਼ਾਹੀ ...

ਪੂਰੀ ਖ਼ਬਰ »

ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ 'ਹੋਮ ਡਿਲਿਵਰੀ' ਲਈ ਮੋਬਾਈਲ ਨੰਬਰ ਕੀਤੇ ਜਨਤਕ

ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ) - ਕੋਵਿਡ-19 (ਕੋਰੋਨਾ ਵਾਇਰਸ) ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਪਹਿਲੇ ਜ਼ਿਲ੍ਹਾ ਵਾਸੀਆਂ ਨੂੰ ਘਰਾਂ ਵਿਚ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ 'ਹੋਮ ਡਿਲਿਵਰੀ' ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਵੱਲੋਂ ਟਰੈਕਟਰ ਮਸ਼ੀਨਾਂ ਭੇਜ ਕੇ ਕਰਵਾਈ ਜਾ ਰਹੀ ਹੈ ਸਪਰੇਅ

ਜੰਡਿਆਲਾ ਗੁਰੂ, 25 ਮਾਰਚ (ਰਣਜੀਤ ਸਿੰਘ ਜੋਸਨ) - ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੌਰਾਨ ਜੰਡਿਆਲਾ ਗੁਰੂ ਵਿਖੇ ਨਗਰ ਕੌਂਸਲ ਕਰਮਚਾਰੀਆਂ ਵੱਲੋਂ ਪਹਿਲਾਂ ਹੱਥਾਂ ਨਾਲ ਪੰਪਾਂ ਰਾਹੀਂ ਸੈਨਟਾਈਜ਼ ਕਰਨ ਲਈ ਸੋਡੀਅਮ ...

ਪੂਰੀ ਖ਼ਬਰ »

ਪੁਲਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਕਾਰਨ ਕੈਮਿਸਟਾਂ ਨੇ ਘਰਾਂ ਵਿਚ ਜਾ ਕੇ ਦਵਾਈ ਦੇਣ ਦਾ ਕੀਤਾ ਬਾਈਕਾਟ

ਬਰਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਲਾਡੀ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਚੱਲ ਰਹੇ ਕਰਫ਼ਿਊ ਦੌਰਾਨ ਬਰਨਾਲਾ ਦੇ ਕੈਮਿਸਟਾਂ ਵੱਲੋਂ ਪੁਲਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਦੇ ਚੱਲਦਿਆਂ ਘਰਾਂ ਵਿਚ ਜਾ ਕੇ ਦਵਾਈ ਦੇਣ ਦਾ ਬਾਈਕਾਟ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਕੈਮਿਸਟ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ’ਚ ਮੁਕੰਮਲ ਬੰਦ-ਦਵਾਈਆਂ ਲਈ ਕੁਝ ਸਮਾਂ ਦਿੱਤੀ ਛੋਟ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਕਰਫ਼ਿਊ ਕਾਰਨ ਬਜ਼ਾਰ ਮੁਕੰਮਲ ਤੌਰ ’ਤੇ ਬੰਦ ਹਨ। ਡਿਪਟੀ ਕਮਿਸ਼ਨਰ ਵਲੋਂ ਕੁਝ ਸਮੇਂ ਲਈ ਮੈਡੀਕਲ ਸਟੋਰ ਖੋਲ੍ਹ ਕੇ ਲੋਕਾਂ ਨੂੰ ਦਵਾਈਆਂ ਲੈਣ ਦੀ ਸਹੂਲਤ ਦਿੱਤੀ ...

ਪੂਰੀ ਖ਼ਬਰ »

ਖਰੜ 'ਚ ਸਵੇਰ ਤੋਂ ਸ਼ਾਮ ਤੱਕ ਖੁੱਲ੍ਹੇ ਰਹਿਣਗੇ ਮੈਡੀਕਲ ਸਟੋਰ

ਖਰੜ, 25 ਮਾਰਚ (ਤਰਸੇਮ ਜੈਨਪੁਰੀ) - ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਵੱਲੋਂ ਜਾਰੀ ਹਿਦਾਇਤਾਂ ਅਨੁਸਾਰ ਲੋਕ ਹਿਤ ਅਤੇ ਪ੍ਰਬੰਧਕੀ ਹਿਤਾਂ ਨੂੰ ਮੁੱਖ ਰੱਦੇ ਹੋਏ ਖਰੜ ਸਬ ਡਿਵੀਜ਼ਨ ਅਧੀਨ ਆਉਂਦੇ ਮੈਡੀਕਲ ਸਟੋਰ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹੇ ਰਹਿਣਗੇ ਤਾਂ ਜੋ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਲਈ ਆਉਣ ਵਾਲੀ ਸੰਗਤ 'ਤੇ ਕੋਈ ਰੋਕ ਨਹੀਂ ਹੈ - ਡਾ: ਰੂਪ ਸਿੰਘ

ਅੰਮ੍ਰਿਤਸਰ, 25 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਲਈ ਆਉਣ ਵਾਲੀ ਸੰਗਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਰੋਕ ਨਹੀਂ ਹੈ ਤੇ ਗੁਰੂ ਘਰ ਦੇ ਦਰ ਸਭ ਸੰਗਤਾਂ ਲਈ ਹਮੇਸ਼ਾ ...

ਪੂਰੀ ਖ਼ਬਰ »

ਸਰਹੱਦੀ ਪਿੰਡਾਂ 'ਚ ਲੋੜਵੰਦਾਂ ਨੂੰ ਪਹੁੰਚਾਇਆ ਗਿਆ ਲੰਗਰ

ਅਟਾਰੀ, 25 ਮਾਰਚ (ਰੁਪਿੰਦਰਜੀਤ ਸਿੰਘ ਭਕਨਾ) - ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੇ ਮੱਦੇਨਜ਼ਰ ਅੱਜ ਸਰਹੱਦੀ ਪਿੰਡਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਪੱਤਰਕਾਰ ਭਾਈਚਾਰਾ ਅਤੇ ਪੁਲਿਸ ਵਿਭਾਗ ਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਲਈ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਰਾਹਤ ਫ਼ੰਡ ਨੂੰ ਦਿੱਤੇ 50 ਲੱਖ

ਬਟਾਲਾ, 25 ਮਾਰਚ (ਕਾਹਲੋਂ) - ਕੋਰੋਨਾ ਵਾਇਰਸ ਦੇ ਪ੍ਰਭਾਵ ਦੇ ਚੱਲਦਿਆਂ ਸਾਨੂੰ ਸਭ ਨੂੰ ਆਪੋ ਆਪਣੀ ਜ਼ੁੰਮੇਵਾਰੀ ਨਿਭਾ ਕੇ ਇਸ ਦੀ ਰੋਕਥਾਮ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਗੱਲ ਦਾ ਪ੍ਰਗਟਾਵਾ ਮੈਂਬਰ ਰਾਜ ਸਭਾ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ। ਇੱਥੇ ਦੱਸਣਯੋਗ ...

ਪੂਰੀ ਖ਼ਬਰ »

ਪਿੰਡ ਮੋਰਾਂਵਾਲੀ ’ਚ ਪਿਤਾ ਤੋਂ ਬਾਅਦ ਪੁੱਤਰ ਦਾ ਵੀ ਕੋਰੋਨਾ ਟੈੱਸਟ ਪਾਜ਼ੀਟਿਵ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ’ਚ ਦੂਸਰੇ ਕੋਰੋਨਾ ਵਾਇਰਸ ਦੇ ਮਰੀਜ਼ ਦੀ ਅੱਜ ਪੁਸ਼ਟੀ ਹੋਈ ਹੈ। ਇਥੇ ਜ਼ਿਕਰਯੋਗ ਹੈ ਕਿ ਇਸ ਦੇ ਪਿਤਾ ਨੂੰ ਵੀ ਪਿਛਲੇ ਦਿਨੀਂ ਕੋਰੋਨਾ ਵਾਇਰਸ ਦਾ ਟੈੱਸਟ ਪਾਜ਼ੀਟਿਵ ਆਇਆ ਸੀ। ਗੁਰਪ੍ਰੀਤ ...

ਪੂਰੀ ਖ਼ਬਰ »

ਕਰਿਆਨੇ ਦਾ ਸਾਮਾਨ ਮੁਹੱਈਆ ਕਰਵਾਉਣ ਲਈ ਲਿਸਟ ਜਾਰੀ

ਗੁਰੂ ਹਰਸਹਾਏ, 25 ਮਾਰਚ (ਕਪਿਲ ਕੰਧਾਰੀ) - ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਲੈ ਕੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 21 ਦਿਨ ਦਾ ਦੇਸ਼ ਨੂੰ ਲੋਕ ਡਾਊਨ ਦਾ ਐਲਾਨ ਕੀਤਾ ਗਿਆ ਹੈ ਉੱਥੇ ਹੀ ਗੁਰੂ ਹਰ ਸਹਾਏ ਦੇ ਲੋਕਾਂ ਨੂੰ ਘਰਾਂ ਵਿਚ ਘਰੇਲੂ ਸਾਮਾਨ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਅਮਿਤ ਸ਼ਾਹ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖਿਆ ਗਿਆ ਪੱਤਰ

ਚੰਡੀਗੜ੍ਹ, 25 ਮਾਰਚ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਇਸ ਸਮੇਂ ਗੁਰਦੁਆਰਾ ਨਾਂਦੇੜ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਮਹਾਰਾਸ਼ਟਰ ਦੇ ਮੁੱਖ ...

ਪੂਰੀ ਖ਼ਬਰ »

ਕੋਰੋਨਾਵਾਇਰਸ : ਇਟਲੀ 'ਚ ਰੈੱਡ ਅਲਰਟ ਦੀ ਉਲੰਘਣਾ ਕਰਨ ਵਾਲੇ ਨੂੰ ਹੋਵੇਗਾ ਭਾਰੀ ਜੁਰਮਾਨਾ ਤੇ ਸਜ਼ਾ

ਵੀਨਸ, 25 ਮਾਰਚ (ਹਰਦੀਪ ਸਿੰਘ ਕੰਗ) - ਇਟਲੀ 'ਚ ਕੋਰੋਨਾਵਾਇਰਸ ਨੂੰ ਹੋਰ ਫੈਲਣ ਤੋਂ ਰੋਕਣ ਲਈ ਇੱਥੇ ਚੱਲ ਰਹੇ ਰੈੱਡ ਅਲਰਟ ਦੌਰਾਨ ਉਲੰਘਣਾ ਕਰਨ ਵਾਲੇ ਨੂੰ 3 ਹਜ਼ਾਰ ਯੁਰੋ ਦਾ ਜੁਰਮਾਨਾ ਤੇ 5 ਸਾਲ ਦੀ ਸਜ਼ਾ ...

ਪੂਰੀ ਖ਼ਬਰ »

ਜਲੰਧਰ 'ਚ ਕਰਫ਼ਿਊ ਦੌਰਾਨ ਚਲੀ ਗੋਲੀ

ਜਲੰਧਰ, 25 ਮਾਰਚ - ਜਲੰਧਰ 'ਚ ਦੇ ਰਾਜਨਗਰ ਨਜਦੀਕ ਕਾਹਨਦਾਸ ਨਗਰ ਵਿਖੇ ਕਰਫ਼ਿਊ ਦੌਰਾਨ ਗੋਲੀ ਚੱਲਣ ਦੀ ਖ਼ਬਰ ਹੈ। ਪੁਲਿਸ ਨੇ ਦੋ ਖੋਲ੍ਹ ਬਰਾਮਦ ਕੀਤੇ ...

ਪੂਰੀ ਖ਼ਬਰ »

ਪਟਿਆਲਾ 'ਚ ਨਗਰ ਨਿਗਮ ਵਲੋਂ ਛਿੜਕਾਅ

ਪਟਿਆਲਾ, 25 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ) - ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਪਟਿਆਲਾ ਵਿਚ ਨਗਰ ਨਿਗਮ ਵੱਲੋਂ ਕੋਰੋਨਾਵਾਇਰਸ ਨੂੰ ਮਾਰਨ ਲਈ ਛਿੜਕਾਅ ਕੀਤਾ ਜਾ ਰਿਹਾ ਹੈ ਜਿਸ ਦੀ ਅਗਵਾਈ ਐਕਸੀਅਨ ਸੁਰੇਸ਼ ਕੁਮਾਰ ਕਰ ਰਹੇ ਹਨ ਇਹ ਇਹ ਸਪਰੇਅ ਸਾਰੇ ਬਾਜ਼ਾਰਾਂ ਵਿਚ ...

ਪੂਰੀ ਖ਼ਬਰ »

ਸੰਗਤਾਂ ਆਪਣੇ ਘਰਾਂ 'ਚ ਬੈਠ ਕੇ ਕੀਰਤਨ ਕਰਨ ਸਰਵਨ - ਡਾ. ਰੂਪ ਸਿੰਘ

ਅੰਮ੍ਰਿਤਸਰ, 25 ਮਾਰਚ (ਰਾਜੇਸ਼ ਕੁਮਾਰ ਸੰਧੂ) - ਸੰਸਾਰ ਭਰ ਦੇ ਲੋਕਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੋਰੋਨਾਵਾਇਰਸ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਅੱਜ ਮੁੱਖ ਸਕੱਤਰ ਡਾ.ਰੂਪ ਸਿੰਘ ਵੱਲੋਂ ਇਕ ਬਿਆਨ ਜਾਰੀ ਕਰਦਿਆਂ ਸੰਗਤ ਨੂੰ ਅਪੀਲ ...

ਪੂਰੀ ਖ਼ਬਰ »

ਕੋਰੋਨਾਵਾਇਰਸ ਨੂੰ ਲੈ ਕੇ ਨਗਰ ਕੌਂਸਲ ਵੱਲੋਂ ਸ਼ਹਿਰ ਵਿਚ ਕੀਤੀ ਗਈ ਸਪਰੇਅ

ਗੁਰੂ ਹਰਸਹਾਏ, 25 ਮਾਰਚ (ਕਪਿਲ ਕੰਧਾਰੀ) - ਕੋਰੋਨਾਵਾਇਰਸ ਨਾਮ ਦੀ ਭਿਆਨਕ ਬਿਮਾਰੀ ਨੂੰ ਲੈ ਕੇ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉੱਥੇ ਹੀ ਗੁਰੂਹਰਸਹਾਏ ਦੇ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਨੂੰ ਛਕਾਇਆ ਜਾ ਰਿਹਾ ਲੰਗਰ

ਅੰਮ੍ਰਿਤਸਰ, 24 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ ਸ੍ਰੀ ਦਰਬਾਰ ਸਾਹਿਬ ਜੀ ਵੱਲੋਂ ਅੱਜ ਸਵੇਰੇ ਤੋ ਹੀ ਅੰਮ੍ਰਿਤਸਰ ...

ਪੂਰੀ ਖ਼ਬਰ »

ਨਵ ਵਿਆਹੁਤਾ ਲੜਕੀ ਦੀ ਜ਼ਹਿਰ ਖਾਣ ਨਾਲ ਮੌਤ

ਪਤੀ, ਸਹੁਰਾ, ਵਿਚੋਲਾ ਤੇ ਵਿਚੋਲਣ ਖਿਲਾਫ ਮਾਮਲਾ ਦਰਜ ਪੱਟੀ, 25 ਫਰਵਰੀ (ਅਵਤਾਰ ਸਿੰਘ ਖਹਿਰਾ) - ਪਿੰਡ ਚੂਸਲੇਵੜ੍ਹ ਦੀ ਲੜਕੀ ਜਿਸ ਦਾ ਡੇਢ ਮਹੀਨੇ ਪਹਿਲਾ ਹੀ ਵਿਆਹ ਹੋਇਆ ਸੀ, ਨੇ ਆਪਣੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਆਪਣੇ ਪੇਕੇ ਘਰ ਹੀ ਜ਼ਹਿਰੀਲੀ ਦਵਾਈ ਪੀ.ਕੇ ਜੀਵਨ ...

ਪੂਰੀ ਖ਼ਬਰ »

ਕਰਫਿਊ ਦੌਰਾਨ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕਰ ਰਹੇ ਹਨ ਪੁਲਿਸ ਅਧਿਕਾਰੀ

ਗੁਰੂ ਹਰ ਸਹਾਏ/ਜੰਡਿਆਲਾ ਗੁਰੂ, 25 ਮਾਰਚ (ਹਰਚਰਨ ਸਿੰਘ ਸੰਧੂ/ ਰਣਜੀਤ ਸਿੰਘ ਜੋਸਨ) - ਕੋਰੋਨਾਵਾਇਰਸ ਨੂੰ ਲੈ ਕੇ ਲਗਾਏ ਗਏ ਕਰਫ਼ਿਊ ਦੌਰਾਨ ਗੁਰੂ ਹਰ ਸਹਾਏ ਸ਼ਹਿਰ ਵਿਚ ਥਾਣਾ ਮੁਖੀ ਜਸਵਿੰਦਰ ਸਿੰਘ ਨੇ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਹੈ ਤੇ ਕਿਹਾ ਹੈ ਕਿ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ ਗੁਰਦੁਆਰੇ 'ਤੇ ਹੋਏ ਹਮਲੇ 'ਚ 11 ਮੌਤਾਂ ਹੋਣ ਦਾ ਖ਼ਦਸ਼ਾ

ਕਾਬੁਲ, 25 ਮਾਰਚ - ਕਾਬੁਲ ਦੇ ਇਕ ਗੁਰਦੁਆਰਾ ਸਾਹਿਬ 'ਤੇ ਹੋਏ ਅੱਤਵਾਦੀ ਹਮਲੇ ਵਿਚ ਕਰੀਬ 11 ਮੌਤਾਂ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ ਤੇ 200 ਦੇ ਕਰੀਬ ਲੋਕ ਫਸੇ ਹੋਣ ਸਬੰਧੀ ਕਿਹਾ ਜਾ ਰਿਹਾ ...

ਪੂਰੀ ਖ਼ਬਰ »

ਦਵਾਈਆਂ ਦੀਆਂ ਦੁਕਾਨਾਂ ਅੱਗੇ ਲੱਗੀਆਂ ਦੁਕਾਨਾਂ, ਸਟਾਕ ਹੋਣ ਲੱਗੇ ਖਤਮ

ਸੰਗਰੂਰ, 25 ਮਾਰਚ (ਧੀਰਜ ਪਸ਼ੋਰੀਆ) - ਕਰਫ਼ਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਜ਼ਰੂਰੀ ਸੇਵਾਵਾਂ ਨੂੰ ਛੋਟ ਦਿੰਦਿਆਂ ਦੁੱਧ ਸਬਜ਼ੀ ਦਵਾਈਆਂ ਆਦਿ ਦੀ ਸਪਲਾਈ ਨੂੰ ਕੁੱਝ ਰਿਆਇਤਾਂ ਦਿੱਤੀਆਂ ਹੋਈਆਂ ਹਨ। ਉੱਥੇ ਹੀ, ਦਵਾਈਆਂ ਦੀ ਕਿੱਲਤ ਆਉਣੀ ਸ਼ੁਰੂ ਹੋ ਗਈ ਹੈ। ਕੈਮਿਸਟ ...

ਪੂਰੀ ਖ਼ਬਰ »

ਲੌਂਗੋਵਾਲ ਵਿਚ ਗਰੀਬ ਪਰਿਵਾਰਾਂ ਦੇ ਘਰਾਂ 'ਚ ਮੁੱਕਿਆ ਰਾਸ਼ਨ

ਹੁਣ ਤੱਕ ਕਿਸੇ ਅਧਿਕਾਰੀ ਨੇ ਨਹੀਂ ਲਈ ਭੁੱਖੇ ਪਰਿਵਾਰਾਂ ਦੀ ਸਾਰ ਸਮਾਜ ਸੇਵੀ ਸੰਸਥਾ ਆਈਆਂ ਮਦਦ ਕਰਨ 'ਚ ਅੱਗੇ ਲੌਂਗੋਵਾਲ, 25 ਮਾਰਚ (ਸ.ਸ.ਖੰਨਾ, ਵਿਨੋਦ) - ਕੋਰੋਨਾਵਾਇਰਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਅੰਦਰ ਜ਼ਿਲ੍ਹਾ ਅਧਿਕਾਰੀਆਂ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਲੜਕੀ ਹੋਈ ਕੋਰੋਨਾਵਾਇਰਸ ਤੋਂ ਮੁਕਤ, ਡਾਕਟਰਾਂ ਨੂੰ ਮਿਲੀ ਕਾਮਯਾਬੀ

ਚੰਡੀਗੜ੍ਹ, 25 ਮਾਰਚ (ਰਾਜੇਸ਼ ਪਠਾਨੀਆ) - ਸੈਕਟਰ 21 ਦੀ ਕੋਰੋਨਾਵਾਇਰਸ ਪਾਜ਼ੀਟਿਵ ਲੜਕੀ ਠੀਕ ਹੋ ਗਈ ਹੈ ਤੇ ਉਸ ਨੂੰ ਉਸ ਦੇ ਘਰ ਤਬਦੀਲ ਕਰ ਦਿੱਤਾ ਗਿਆ ਹੈ। ਜੋ ਕਿ ਡਾਕਟਰਾਂ ਦੀ ਕਾਮਯਾਬੀ ਮੰਨੀ ਜਾ ਰਹੀ ...

ਪੂਰੀ ਖ਼ਬਰ »

ਗਰੀਬ ਲੋਕਾਂ ਨੂੰ ਵੰਡੀਆਂ ਗਈਆਂ ਲੋੜੀਂਦੀਆਂ ਵਸਤੂਆਂ

ਚੋਹਲਾ ਸਾਹਿਬ, 25 ਮਾਰਚ (ਬਲਵਿੰਦਰ ਸਿੰਘ ਚੋਹਲਾ) - ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੇ ਅੱਜ ਤੀਸਰੇ ਦਿਨ ਗਰੀਬ ਵਰਗ ਦੀਆਂ ਮੁਸ਼ਕਲਾਂ ਨੂੰ ਵੇਖਦਿਆਂ ਹੋਇਆ ਸਮਾਜ ਸੇਵੀ ਜਥੇਬੰਦੀਆਂ ਤੇ ਪੁਲਿਸ ਪ੍ਰਸ਼ਾਸਨ ਉਨ੍ਹਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਕੈਮਿਸਟ ਐਸੋਸੀਏਸਨ ਫਤਹਿਗੜ੍ਹ ਸਾਹਿਬ ਵੱਲੋਂ ਮਰੀਜ਼ਾਂ ਦੇ ਘਰਾਂ ਤੱਕ ਦਵਾਈਆਂ ਪਹੁੰਚਾਉਣ ਦਾ ਫੈਸਲਾ

ਖਮਾਣੋ, 25 ਮਾਰਚ ( ਮਨਮੋਹਣ ਸਿੰਘ ਕਲੇਰ) ਅੱਜ ਫਤਹਿਗੜ੍ਹ ਸਾਹਿਬ ਵਿਖੇ ਕੈਮਿਸਟ ਐਸੋਸੀਏਸਨ ਦੀ ਮੀਟਿੰਗ ਵਿੱਚ ਅਹਿਮ ਫ਼ੈਸਲੇ ਲਏ ਗਏ ਹਨ ਤਾਂ ਜੋ ਜਰੂਰਤਮੰਦ ਪਰਿਵਾਰ ਆਪਣੇ ਘਰ ਦੇ ਮਰੀਜ਼ਾਂ ਲਈ ਸਮਾਂ ਸਾਰਣੀ ਅਨੁਸਾਰ ਸਵੇਰੇ 8:00 ਵਜੇ ਤੋਂ 12:00 ਵਜੇ ਤੱਕ ਅਤੇ ਸ਼ਾਮ 4:00 ...

ਪੂਰੀ ਖ਼ਬਰ »

ਅੰਮ੍ਰਿਤਸਰ ਪ੍ਰਸ਼ਾਸਨ ਨੇ ਦਵਾਈਆਂ, ਕਰਿਆਨਾ ਅਤੇ ਸਬਜ਼ੀਆਂ ਘਰ-ਘਰ ਪਹੁੰਚਾਉਣ ਦਾ ਕੀਤਾ ਪ੍ਰਬੰਧ

ਦੋਧੀਆਂ ਨੂੰ ਸਵੇਰੇ 5 ਵਜੇ ਤੋਂ 8 ਵਜੇ ਤੱਕ ਘਰਾਂ ਵਿਚ ਦੁੱਧ ਸਪਲਾਈ ਦੀ ਦਿੱਤੀ ਛੋਟ ਵੇਰਕਾ ਤੇ ਅਮੁਲ ਸਵੇਰੇ 5 ਵਜੇ ਤੋਂ ਦੁਪਹਿਰ 2 ਵਜੇ ਤੱਕ ਵੰਡ ਸਕਣਗੇ ਦੁੱਧ ਅੰਮ੍ਰਿਤਸਰ, 25 ਮਾਰਚ (ਜੱਸ) - ਕਰਫ਼ਿਊ ਕਾਰਨ ਘਰਾਂ ਵਿਚ ਰਹਿਣ ਲਈ ਮਜਬੂਰ ਹੋਏ ਲੋਕਾਂ ਨੂੰ ਨਿੱਤ ਵਰਤੋਂ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਹੌਲਦਾਰ ਦੀ ਮੌਤ

ਦਿੜ੍ਹਬਾ ਮੰਡੀ 25 ਮਾਰਚ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਰਾਸ਼ਟਰੀ ਰਾਜ ਮਾਰਗ ਤੇ ਡਿਊਟੀ ਤੋਂ ਵਾਪਸ ਆ ਰਹੇ ਪੰਜਾਬ ਪੁਲਿਸ ਦੇ ਹੌਲਦਾਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਥਾਣਾ ਮੁੱਖ ਅਫ਼ਸਰ ਦਿੜ੍ਹਬਾ ਸ. ਸੁਖਦੀਪ ਸਿੰਘ ਨੇ ਦੱਸਿਆ ਕਿ ਹੌਲਦਾਰ ਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸ਼ੱਕੀ ਮਰੀਜ ਦੀ ਰਿਪੋਰਟ ਨੈਗੇਟਿਵ, ਦੋ ਔਰਤਾਂ ਦੇ ਲਏ ਗਏ ਟੈਸਟ

ਚੰਡੀਗੜ੍ਹ, 24 ਮਾਰਚ (ਸੁਰਿੰਦਰਪਾਲ) - ਮੁਹਾਲੀ ਦੇ ਵਸਨੀਕ ਇਕ ਨੌਜਵਾਨ ਦੀ ਕੋਰੋਨਾਵਾਇਰਸ ਦੀ ਰਿਪੋਰਟ ਨੈਗੇਟਿਵ ਆਈ ਹੈ। ਉੱਥੇ ਹੀ, ਇਕ 29 ਸਾਲਾ ਔਰਤ ਤੇ ਇਕ 25 ਸਾਲਾ ਔਰਤ ਦੇ ਕੋਰੋਨਾਵਾਇਰਸ ਸਬੰਧੀ ਟੈਸਟ ਲਏ ਗਏ ਹਨ। ਜੋ ਸੀ.ਡੀ. ਵਾਰਡ ਪੀ.ਜੀ.ਆਈ.ਐਮ.ਈ.ਆਰ ਵਿਚ ਦਾਖਲ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਪੀੜ੍ਹਤ ਔਰਤ ਦੀ ਹਾਲਤ ਸਥਿਰ

ਲੁਧਿਆਣਾ, 25 ਮਾਰਚ (ਸਲੇਮਪੁਰੀ) - ਲੁਧਿਆਣਾ ਵਿਚ ਇਕ ਔਰਤ ਵਿਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਪਿੱਛੋਂ ਹੜਕੰਪ ਮੱਚ ਗਿਆ ਹੈ। ਦੇਰ ਰਾਤ ਔਰਤ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਤੋਂ ਆਏ ਸਰੀਰਕ ਨਮੂਨੇ ਦੀ ਪਹਿਲੀ ਰਿਪੋਰਟ ਅਨੁਸਾਰ ਉਸ ਵਿਚ ਕੋਰੋਨਾ ...

ਪੂਰੀ ਖ਼ਬਰ »

ਕੁੱਝ ਪਹੁੰਚ ਵਾਲੇ ਲੋਕ ਨਹੀਂ ਕਰ ਰਹੇ ਕਰਫਿਊ ਦੀ ਪਰਵਾਹ, ਜਬਰੀ ਮਜ਼ਦੂਰਾਂ ਤੋਂ ਲੈ ਰਹੇ ਨੇ ਕੰਮ

ਅਮਰਕੋਟ, 25 ਮਾਰਚ (ਭੱਟੀ) - ਸਰਹੱਦੀ ਖੇਤਰ ਦੇ ਅੰਦਰ ਕੋਰੋਨਾਵਾਇਰਸ ਕਾਰਨ ਜਿੱਥੇ ਸਰਕਾਰ ਵੱਲੋਂ ਲਾਏ ਗਏ ਕਰਿਊਫ ਕਾਰਨ ਆਮ ਜਨ ਜੀਵਨ ਇੱਕ ਤਰ੍ਹਾਂ ਨਾਲ ਥੰਮ ਗਿਆ, ਉੱਥੇ ਕੁੱਝ ਪਹੁੰਚ ਵਾਲੇ ਲੋਕਾਂ ਵੱਲੋਂ ਨਾ ਕਿਸੇ ਕਰਫ਼ਿਊ ਦੀ ਪਰਵਾਹ ਕੀਤੇ ਬਗੈਰ ਆਪਣੇ ਕਾਰੋਬਾਰ ...

ਪੂਰੀ ਖ਼ਬਰ »

ਬਰਨਾਲਾ 'ਚ ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ

ਮਹਿਲ ਕਲਾਂ, 25 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਕੁਰੜ ਨਾਲ ਸਬੰਧਤ ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰੋਨਾ ਰੈਪਿਡ ਰਿਸਪੌਂਸ ਟੀਮ ਸੀ.ਐਚ.ਸੀ. ਮਹਿਲ ਕਲਾਂ ਦੇ ਇੰਚਾਰਜ਼ ਡਾ: ...

ਪੂਰੀ ਖ਼ਬਰ »

ਸੁਨਾਮ ਵਿਚ ਕਰਫ਼ਿਊ ਦਾ ਨਿਕਲਿਆ ਜਨਾਜ਼ਾ,ਹਜ਼ਾਰਾਂ ਦੀ ਭੀੜ ਨੇ ਨਾ ਕੋਈ ਵਰਤਿਆ ਇਹਤਿਆਤ

ਤਿੰਨ ਘੰਟੇ ਕਾਲਾ ਬਾਜ਼ਾਰੀਆਂ ਨੇ ਸ਼ਹਿਰ 'ਚ ਮਚਾਈ ਲੁੱਟ ਐਸ.ਐਚ.ਓ ਦੀ ਕਥਿਤ ਆਡਿਓ ਕਲਿੱਪ ਨੇ ਖੁੱਲ੍ਹੀ ਛੋਟ ਦਾ ਪਾਇਆ ਭੁਲੇਖਾ ਸੁਨਾਮ ਊਧਮ ਸਿੰਘ ਵਾਲਾ 25 ਮਾਰਚ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸੁਨਾਮ ਸ਼ਹਿਰ ਵਿੱਚ ਅੱਜ ਸਵੇਰੇ 5 ਵਜੇ ਤੋਂ 8 ਵਜੇ ਤੱਕ ...

ਪੂਰੀ ਖ਼ਬਰ »

ਅੰਮ੍ਰਿਤਸਰ ਦੇ ਵੱਖ ਵੱਖ ਥਾਈਂ ਛਿੜਕਾਅ ਲਈ ਫਾਇਰ ਬ੍ਰਿਗੇਡ ਤਿਆਰ, ਪੁਲਿਸ ਵਲੋਂ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਅੰਮ੍ਰਿਤਸਰ, 25 ਮਾਰਚ (ਰਾਜੇਸ਼ ਕੁਮਾਰ) - ਅੰਮ੍ਰਿਤਸਰ ਨਿਗਮ ਪ੍ਰਸ਼ਾਸਨ ਵੱਲੋਂ ਅੱਜ ਗੁਰੂ ਨਗਰੀ ਅੰਮ੍ਰਿਤਸਰ ਨੂੰ ਕੋਰੋਨਾਵਾਇਰਸ ਦੀ ਮਹਾਂਮਾਰੀ ਤੌ ਬਚਾਉਣ ਲਈ ਸਾਰੇ ਸ਼ਹਿਰ ਵਿਚ ਸੋਡੀਅਮ ਹਾਇਪੌਕਲੋਰਾਇਟ ਟੈਂਕਾਂ ਦਾ ਛਿੜਕਾਅ ਸਾਰੇ ਸ਼ਹਿਰ ਵਿਚ ਕਰਨ ਲਈ 10 ਫਾਇਰ ...

ਪੂਰੀ ਖ਼ਬਰ »

ਪਟਨਾ ਸਾਹਿਬ ਦੇ ਗੁਰਦੁਆਰਾ ਦੇ ਦਰਸ਼ਨ ਕਰਨ ਗਿਆ 60 ਸ਼ਰਧਾਲੂਆਂ ਦਾ ਜਥਾ ਫਸਿਆ

 ਓਠੀਆਂ 25 ਮਾਰਚ (ਗੁਰਵਿੰਦਰ ਸਿੰਘ ਸ਼ੀਨਾ) - ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਸ਼ੀਨਾ ਕਰਮ ਸਿੰਘ ਤੋਂ ਪਿਛਲੇ ਦਿਨੀਂ ਪਟਨਾ ਸਾਹਿਬ ਦੇ ਦਰਸ਼ਨਾਂ ਨੂੰ ਗਿਆ 60 ਸ਼ਰਧਾਲੂਆਂ ਦਾ ਜਥਾ ਜਿਸ ਵਿਚ ਔਰਤਾਂ ਵੀ ਨਾਲ ਗਈਆਂ ਹਨ। ਇਹ ਲਾਕਡਾਊਨ ਦੇ ਕਾਰਨ ਬੰਦ ਕੀਤੀਆਂ ਗਈਆਂ ਟਰੇਨਾ ...

ਪੂਰੀ ਖ਼ਬਰ »

ਕਰਫਿਊ ਦੌਰਾਨ ਆਮ ਲੋਕਾਂ ਦੀ ਰੋਜ਼ਾਨ ਲੋੜਾਂ ਦੀ ਪੂਰਤੀ ਲਈ ਕੀਤਾ ਗਿਆ ਉਪਰਾਲਾ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ) - ਕਰਫਿਊ ਦੌਰਾਨ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਹੁਕਮ ਅਨੁਸਾਰ ਰੋਜ਼ਾਨਾ ਵਰਤੋਂ 'ਚ ਆਉਣ ਵਾਲੇ ਜਰੂਰੀ ਸਾਮਾਨ ਆਮ ਲੋਕਾਂ ਤੱਕ ਪਹੁੰਚਾਉਣ ਲਈ ਉਪਰਾਲਾ ਕੀਤਾ ਗਿਆ ...

ਪੂਰੀ ਖ਼ਬਰ »

ਪਿੰਡ ਹੀਉਂ ਵੀ ਸਿਹਤ ਵਿਭਾਗ ਅਤੇ ਪੁਲਿਸ ਵੱਲੋਂ ਸੀਲ

ਬੰਗਾ, 25 ਮਾਰਚ (ਜਸਬੀਰ ਸਿੰਘ ਨੂਰਪੁਰ) - ਬੰਗਾ ਲਾਗੇ ਪਿੰਡ ਹੀਉਂ ਨੂੰ ਵੀ ਸਿਹਤ ਵਿਭਾਗ ਵੱਲੋਂ ਸੀਲ ਕਰ ਦਿੱਤਾ ਗਿਆ ਅਤੇ ਪਿੰਡ ਵਾਸੀਆਂ ਨੂੰ ਦੂਜੇ ਪਿੰਡਾਂ ਚ ਦਾਖਲ ਹੋਣ ਤੋਂ ਰੋਕ ਦਿੱਤਾ ...

ਪੂਰੀ ਖ਼ਬਰ »

ਕਾਬੁਲ ਦੇ ਗੁਰਦੁਆਰੇ 'ਤੇ ਅੱਤਵਾਦੀ ਹਮਲੇ 'ਚ 4 ਮੌਤਾਂ

ਅਰਦਾਸ ਲਈ ਇਕੱਠੇ ਹੋਏ ਸਨ ਸਿੱਖ ਭਾਈਚਾਰੇ ਦੇ ਲੋਕ ਅੰਮ੍ਰਿਤਸਰ, 25 ਮਾਰਚ (ਸੁਰਿੰਦਰ ਕੋਛੜ) - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਅੱਜ ਸਵੇਰੇ 7.45 ਵਜੇ ਇਕ ਗੁਰਦੁਆਰੇ 'ਤੇ ਅੱਤਵਾਦੀ ਹਮਲਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਸਿੱਖ ਭਾਈਚਾਰੇ ਦੇ ਲੋਕ ...

ਪੂਰੀ ਖ਼ਬਰ »

ਰਾਈਸ ਮਿੱਲਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿਚ 4 ਲੱਖ 41 ਹਜ਼ਾਰ ਰੁਪਏ ਦਾ ਪਾਇਆ ਯੋਗਦਾਨ

ਫ਼ਾਜ਼ਿਲਕਾ, 25 ਮਾਰਚ (ਪ੍ਰਦੀਪ ਕੁਮਾਰ )- ਕੋਰੋਨਾ ਵਾਇਰਸ ਦੇ ਪੀੜਤਾਂ ਲਈ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੰਜਾਬ ਮੁੱਖ ਮੰਤਰੀ ਰਿਲੀਫ ਫ਼ੰਡ ਵਿਚ ਰਾਈਸ ਮਿੱਲਰ ਐਸੋਸੀਏਸ਼ਨ ਫ਼ਾਜ਼ਿਲਕਾ ਅਤੇ ਲਾਧੂਕਾ ਨੇ ਆਪਣਾ ਯੋਗਦਾਨ ਦਿੰਦਿਆਂ ਕਰੀਬ 4 ਲੱਖ 41 ਹਜ਼ਾਰ ਰੁਪਏ ਦੀ ਰਾਸ਼ੀ ...

ਪੂਰੀ ਖ਼ਬਰ »

ਦਵਾਈਆਂ ਦੀ ਹੋਮ ਡਲਿਵਰੀ ਲਈ ਧਾਰੀਵਾਲ ਨਾਲ ਸਬੰਧਿਤ ਮੈਡੀਕਲ ਸਟੋਰਾਂ ਦੇ ਵਟਸਐਪ ਨੰਬਰ ਜਾਰੀ

ਧਾਰੀਵਾਲ, 25 ਮਾਰਚ (ਜੇਮਸ ਨਾਹਰ) - ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਖਿਲਾਫ ਲੜੀ ਜਾ ਰਹੀ ਜੰਗ ਤਹਿਤ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਧਾਰੀਵਾਲ ਨਾਲ ਸਬੰਧਤ ਦਵਾਈਆਂ ਦੀ ਹੋਮ ਡਲਿਵਰੀ ਲਈ ਵੱਖ-ਵੱਖ ਮੈਡੀਕਲ ਸਟੋਰਾਂ ਦੇ ਵਟਸਐਪ ...

ਪੂਰੀ ਖ਼ਬਰ »

ਮਲੋਟ ਵਿਚ ਪ੍ਰਸ਼ਾਸ਼ਨ ਨੇ ਮੈਡੀਕਲ ਸਟੋਰ ਦੀ ਸਹੂਲਤ ਦਿੱਤੇ ਜਾਣ 'ਤੇ ਲੋਕਾਂ ਨੇ ਸੁੱਖ ਦਾ ਲਿਆ ਸਾਹ

ਮਲੋਟ, 25 ਮਾਰਚ (ਰਣਜੀਤ ਸਿੰਘ ਪਾਟਿਲ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸਨ ਦੁਆਰਾ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਦੇ ਸ਼ਹਿਰੀ ਖੇਤਰਾਂ ਵਿਚ ਸਵੇਰੇ 9ਤੋਂ 12 ਵਜੇ ਤਕ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ 2 ਦਵਾਈਆਂ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ । ਇਸ ...

ਪੂਰੀ ਖ਼ਬਰ »

ਨਵਰਾਤਰੇ ਸ਼ੁਰੂ : ਲੋਕ ਘਰਾਂ 'ਚ ਹੀ ਪੂਜਾ ਕਰਨ ਲਈ ਮਜਬੂਰ

ਸੰਗਰੂਰ, 25 ਮਾਰਚ (ਧੀਰਜ ਪਸ਼ੋਰੀਆ) - ਚੇਤ ਦੇ ਨਵਰਾਤਰੇ ਸ਼ੁਰੂ ਹੋ ਚੁੱਕੇ ਹਨ ਪਰ ਕੋਰੋਨਾਵਾਇਰਸ ਦੇ ਚੱਲਦਿਆਂ ਸੂਬੇ ਵਿਚ ਲੱਗੇ ਕਰਫ਼ਿਊ ਕਾਰਨ ਲਗਭਗ ਸਾਰੇ ਮੰਦਰ ਬੰਦ ਹਨ। ਇਸ ਲਈ ਸ਼ਰਧਾਲੂਆਂ ਨੂੰ ਅੱਜ ਪਹਿਲੇ ਨਵਰਾਤਰੇ ਦੌਰਾਨ ਘਰਾਂ ਵਿਚ ਹੀ ਮਾਂ ਦੁਰਗਾ ਪੂਜਾ ਕਰਨ ਲਈ ...

ਪੂਰੀ ਖ਼ਬਰ »

ਦੇਸ਼ 'ਚ ਕੋਰੋਨਾਵਾਇਰਸ ਦੇ ਲਗਾਤਾਰ ਵੱਧ ਰਹੇ ਹਨ ਮਾਮਲੇ

ਨਵੀਂ ਦਿੱਲੀ, 25 ਮਾਰਚ - ਕੋਰੋਨਾਵਾਇਰਸ ਦੀ ਲਪੇਟ 'ਚ ਲਗਭਗ ਪੂਰਾ ਦੇਸ਼ ਆ ਚੁੱਕਾ ਹੈ। ਭਾਰਤ ਵਿਚ ਕੋਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ 562 ਹੋ ਗਈ ਹੈ। ਤਾਮਿਲਨਾਡੂ 'ਚ ਕੋਰੋਨਾ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਮੱਧ ਪ੍ਰਦੇਸ਼ 'ਚ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਪੂਰੀ ਤਰ੍ਹਾਂ ਸੀਲ

ਜੰਡਿਆਲਾ ਗੁਰੂ, 25 ਮਾਰਚ (ਰਣਜੀਤ ਸਿੰਘ ਜੋਸਨ) - ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਨੂੰ ਘਰਾਂ ਅੰਦਰ ਰੱਖਣ ਲਈ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਸਦਕਾ ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਗਿਆ ਹੈ ਤੇ ਸ਼ਹਿਰ ਦੇ ਮੁੱਖ ਚੌਂਕਾਂ ਤੇ ...

ਪੂਰੀ ਖ਼ਬਰ »

ਔਖੇ ਸਮੇਂ ਵੀ ਕੁੱਝ ਲੋਕ ਕਰ ਰਹੇ ਹਨ ਕਾਲਾਬਾਜ਼ਾਰੀ

ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਸ਼ ਦੀ ਔਖੀ ਘੜੀ ਵਿਚ ਕਾਲਾ ਬਾਜ਼ਾਰੀ ਦੀ ਹੋ ਰਹੀ ਹੈ ਚਾਂਦੀ ਜਿਸ ਦੀ ਮਿਸਾਲ ਅੱਜ ਉਸ ਵੇਲੇ ਅਜਨਾਲਾ ਸਬਜ਼ੀ ਮੰਡੀ ਵਿਚ ਵੇਖਣ ਮਿਲੀ ਜਦੋਂ ਸਬਜ਼ੀ ਮੰਡੀ ਵਿਚ ਕਿਸਾਨਾਂ ਦੀ ਫ਼ਸਲ ਨੂੰ ਆੜ੍ਹਤੀ ਲੈ ਕੇ ਦੁਗਣੀ ਕੀਮਤ 'ਤੇ ...

ਪੂਰੀ ਖ਼ਬਰ »

ਵਿਦੇਸ਼ ਤੋਂ ਪਰਤੇ ਭਾਣਜੇ ਨੂੰ ਛੁਪਾਉਣਾ ਮਾਮੇ ਨੂੰ ਪਿਆ ਮਹਿੰਗਾ, ਮਾਮਲਾ ਹੋਇਆ ਦਰਜ

ਡਮਟਾਲ, 25 ਮਾਰਚ (ਰਾਕੇਸ਼ ਕੁਮਾਰ) - ਜ਼ਿਲ੍ਹਾ ਕਾਂਗੜਾ ਦੇ ਉਪ ਮੰਡਲ ਫ਼ਤਿਹਪੁਰ ਦੇ ਤਹਿਤ ਪੈਂਦੀ ਪੁਲਿਸ ਚੌਕੀ ਵਿਚ ਰਿਸ਼ਤੇ ਵਿਚ ਲਗਦੇ ਮਾਮਾ ਭਾਣਜਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਵਿਦੇਸ਼ ਤੋਂ ਪਰਤੇ ਭਾਣਜੇ ਦੀ ਜਾਣਕਾਰੀ ਛੁਪਾਉਣਾ ਮਾਮੇ ਨੂੰ ਮਹਿੰਗੀ ਪੈ ਗਈ। ...

ਪੂਰੀ ਖ਼ਬਰ »

ਕੋਰੋਨਾਵਾਇਰਸ ਕਾਰਨ ਤਾਮਿਲਨਾਡੂ 'ਚ ਹੋਈ ਮੌਤ

ਮਦੁਰਈ, 25 ਮਾਰਚ - ਤਾਮਿਲਨਾਡੂ ਵਿਚ ਇਕ ਕੋਰੋਨਾਵਾਇਰਸ ਤੋਂ ਪੀੜਤ ਵਿਅਕਤੀ ਦੀ ਮੌਤ ਹੋ ਗਈ ਹੈ। ਤਾਮਿਲਨਾਡੂ ਵਿਚ ਇਹ ਕੋਰੋਨਾਵਾਇਰਸ ਕਾਰਨ ਪਹਿਲੀ ਮੌਤ ਹੈ। ਇਸ ਸਬੰਧੀ ਸੂਬੇ ਦੇ ਸਿਹਤ ਮੰਤਰੀ ਸੀ.ਵਿਜੇਆਬਾਸਕਰ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮ੍ਰਿਤਕ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ 'ਹੋਮ ਡਿਲਿਵਰੀ' ਲਈ ਪਹਿਲੇ ਪੜਾਅ ਤਹਿਤ ਮੋਬਾਈਲ ਨੰਬਰ ਕੀਤੇ ਜਨਤਕ

ਅੱਜ ਜਲਦੀ ਹੀ ਹੋਰ ਨੰਬਰ ਕੀਤੇ ਜਾ ਰਹੇ ਹਨ ਜਨਤਕ : ਡਿਪਟੀ ਕਮਿਸ਼ਨਰ ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ) -  ਕੋਵਿਡ-19 (ਕੋਰੋਨਾ ਵਾਇਰਸ) ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਪਹਿਲੇ ਜ਼ਿਲ੍ਹਾ ...

ਪੂਰੀ ਖ਼ਬਰ »

ਕਰਫ਼ਿਊ ਦੇ ਬਾਵਜੂਦ ਸ਼ਹਿਰ ਵਿਚ ਦੁਕਾਨਾਂ ਖੁੱਲ੍ਹੀਆਂ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਅਹੂਜਾ) - ਕੋਰੋਨਾਵਾਇਰਸ ਦੇ ਮੱਦੇਨਜ਼ਰ ਸ਼ਹਿਰ ਵਿਚ ਪ੍ਰਸ਼ਾਸਨ ਵੱਲੋਂ ਲਾਏ ਗਏ ਕਰਫ਼ਿਊ ਦੇ ਬਾਵਜੂਦ ਅੱਜ ਸਵੇਰੇ ਵੱਖ ਵੱਖ ਇਲਾਕਿਆਂ ਵਿਚ ਦੁਕਾਨਾਂ ਖੁੱਲ੍ਹ ਗਈਆਂ ਅਤੇ ਬਾਜ਼ਾਰਾਂ ਵਿਚ ਹਫ਼ੜਾ ਦਫ਼ੜੀ ਦਾ ਮਾਹੌਲ ਰਿਹਾ ਜਾਣਕਾਰੀ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਗਰੀਬ ਅਤੇ ਬੇਸਹਾਰਾ ਦੇ ਘਰਾਂ ਵਿਚ ਜਾ ਕੇ ਦਿੱਤੀ ਰਾਸ਼ਨ ਸਮੱਗਰੀ

ਗੁਰੂ ਹਰਸਹਾਏ, 25 ਮਾਰਚ (ਕਪਿਲ ਕੰਧਾਰੀ) - ਇਕ ਪਾਸੇ ਦੇਸ਼ ਵਿਚ ਫੈਲੇ ਕੋਰੋਨਾਵਾਇਰਸ ਦੇ ਕਾਰਨ ਹਰ ਵਿਅਕਤੀ ਦੇ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਉੱਥੇ ਹੀ ਸੋਮਵਾਰ ਸ਼ਾਮ ਤੋਂ ਲਗਾਏ ਗਏ ਅਚਾਨਕ ਕਰਫ਼ਿਊ ਕਾਰਨ ਜਿੱਥੇ ਆਮ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਅਲਬਰਟਾ ਵਿੱਚ ਕੋਰੋਨਾ ਵਾਇਰਸ ਕਰਕੇ ਦੂਜੀ ਮੌਤ ਅਤੇ ਕੁੱਲ ਗਿਣਤੀ 358 ਹੋਈ

ਕੈਲਗਰੀ 25 ਮਾਰਚ (ਜਸਜੀਤ ਸਿੰਘ ਧਾਮੀ)-ਅਲਬਰਟਾ ਸੂਬੇ ਅੰਦਰ ਕੋਰੋਨਾ ਵਾਇਰਸ ਦੇ ਕਾਰਨ 2 ਵਿਅਕਤੀਆ ਦੀ ਮੌਤ ਅਤੇ ਨਵੇਂ 57 ਕੇਸਾਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਮਰੀਜ਼ਾਂ ਦੀ ਗਿਣਤੀ ਹੁਣ 358 ਹੋ ਗਈ ਹੈ। ਇਲਾਕਿਆਂ ਦੇ ਸਰਵੇਖਣ ਦੀ ਜਾਣਕਾਰੀ ਮੁਤਾਬਕ ਕੈਲਗਰੀ ਜ਼ੋਨ ਵਿੱਚ 214 ...

ਪੂਰੀ ਖ਼ਬਰ »

ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਮੈਡੀਕਲ ਸਟੋਰਾਂ ਦੇ ਨੰਬਰ ਕੀਤੇ ਜਨਤੱਕ

ਅੰਮ੍ਰਿਤਸਰ 25 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਕਰੋਨਾ ਵਾਇਰਸ ਦੇ ਚੱਲਦਿਆਂ ਲਗਾਏ ਗਏ ਕਰਫਿਊ ਤੋਂ ਬਾਅਦ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਖਾਸ ਤੌਰ ਤੇ ਸਿਹਤ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਮੈਡੀਕਲ ...

ਪੂਰੀ ਖ਼ਬਰ »

ਕਰਫਿਊ ਵਿੱਚ ਢਿੱਲ ਮਿਲਣ ਨਾਲ ਲੋਕਾਂ ਰੱਜ ਕੇ ਕੀਤੀ ਖਰੀਦਦਾਰੀ

ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਲਗਾਏ ਕਰਫਿਊ ਚ ਅੱਜ ਸਵੇਰੇ ਸਰਹੱਦੀ ਖੇਤਰ ਚ ਪ੍ਰਸ਼ਾਸਨ ਵੱਲੋਂ ਕੁਝ ਸਮਾਂ ਢਿੱਲ ਦੇਣ ਦੇ ਬਾਅਦ ਲੋਕਾਂ ਨੇ ਰੱਜ ਕੇ ਖਰੀਦਦਾਰੀ ਕੀਤੀ I ਇਸ ਮੌਕੇ ਕੁਝ ਲੋਕਾਂ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਵਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਸੰਸਾ

ਅੰਮ੍ਰਿਤਸਰ, 25 ਮਾਰਚ (ਹਰਮਿੰਦਰ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੋਰੋਨਾਵਾਇਰਸ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆ ਸਬੰਧੀ ਪ੍ਰਸੰਸਾ ਕੀਤੀ ...

ਪੂਰੀ ਖ਼ਬਰ »

ਨਿਊਜ਼ੀਲੈਂਡ ਵਿਚ ਕੋਰੋਨਾਵਾਇਰਸ ਦੇ ਕੇਸਾ ਦੀ ਗਿਣਤੀ ਹੋਈ 205

ਆਕਲੈਂਡ, 25 ਮਾਰਚ (ਹਰਮਨਪ੍ਰੀਤ ਸਿੰਘ ਸੈਣੀ) - ਨਿਊਜ਼ੀਲੈਂਡ ਵਿਚ ਕੋਰੋਨਾਵਾਇਰਸ ਦੇ ਕੇਸਾ ਦੀ ਗਿਣਤੀ ਦਿਨ ਪ੍ਰਤੀ ਦਿਨ ਤੇਜੀ ਨਾਲ ਵੱਧ ਰਹੀ ਹੈ। ਅੱਜ ਫਿਰ 50 ਕੇਸ ਮਿਲਣ ਦੀ ਪੁਸ਼ਟੀ ਹੋਈ ਹੈ । ਇਸ ਤੋਂ ਬਾਅਦ ਕਰੀਬ 50 ਲੱਖ ਦੀ ਆਬਾਦੀ ਵਾਲੇ ਇਸ ਛੋਟੇੇ ਦੇਸ਼ ਵਿਚ ਪੀੜਤਾਂ ਦੀ ...

ਪੂਰੀ ਖ਼ਬਰ »

ਕਰਫ਼ਿਊ ਦੇ ਚੱਲਦਿਆਂ ਬਾਘਾਪੁਰਾਣਾ ਪੂਰਾ ਸੀਲ

ਬਾਘਾ ਪੁਰਾਣਾ, 25 ਮਾਰਚ (ਬਲਰਾਜ ਸਿੰਗਲਾ) - ਕੋਰੋਨਾਵਾਇਰਸ ਨੂੰ ਲੈ ਕੇ ਲੋਕਾਂ ਨੂੰ ਘਰਾਂ ਅੰਦਰ ਰੱਖਣ ਲਈ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਸਦਕਾ ਪੁਲਿਸ ਪ੍ਰਸ਼ਾਸਨ ਵੱਲੋਂ ਬਾਘਾਪੁਰਾਣਾ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਗਿਆ ਹੈ ਤੇ ਲੋਕ ਜ਼ਰੂਰੀ ਵਸਤੂਆਂ ਨੂੰ ਤਰਸਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX