ਮਕਸੂਦਾਂ, 24 ਮਾਰਚ (ਲਖਵਿੰਦਰ ਪਾਠਕ)-ਕਰਫ਼ਿਊ 'ਚ ਵੀ ਸਬਜ਼ੀ ਮੰਡੀ ਮਕਸੂਦਾਂ 'ਚ ਮੇਲੇ ਵਰਗੀ ਭੀੜ ਆਮ ਦਿਨਾਂ ਵਾਂਗ ਹੀ ਰਹੀ | ਮੰਡੀ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਜਾਗਰੂਕਤਾ ਨਹੀਂ ਵੇਖੀ ਗਈ | ਮੰਡੀ 'ਚ ਜੇਕਰ ਆਮ ਲੋਕ ਸਬਜ਼ੀ ਖ਼ਰੀਦਣ ਨਾ ਵੀ ਜਾਣ ...
ਜਲੰਧਰ, 24 ਮਾਰਚ (ਐੱਮ.ਐੱਸ. ਲੋਹੀਆ)-ਪਹਿਲਾਂ ਜਨਤਾ ਕਰਫਿਊ ਤੇ ਫਿਰ ਪੱਕਾ ਕਰਫਿਊ ਲਗਾਉਣ ਦੇ ਬਾਵਜੂਦ ਲੋਕ ਹਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ | ਉਹ ਬੇਪਰਵਾਹੀ ਦੇ ਨਾਲ ਬਿਨ੍ਹਾਂ ਕਿਸੇ ਜ਼ਰੂਰਤ ਦੇ ਸੜਕਾਂ 'ਤੇ ਆਉਣ, ਢਾਣੀਆਂ ਬਣਾ ਕੇ ਖੜ੍ਹੇ ਹੋਣ ਤੋਂ ਗੁਰੇਜ਼ ...
ਜਲੰਧਰ, 24 ਮਾਰਚ (ਐਮ ਐਮ ਲੋਹੀਆ)-ਅੱੱਜ ਦੇ ਦਿਨ ਹੀ ਈ ਐਸ ਆਈ ਹਸਪਤਾਲ ਦੇ 3 ਇੰਚਾਰਜ ਤਬਦੀਲ ਹੋ ਗਏ ਹਨ | ਸਵੇਰੇ ਹਸਪਤਾਲ ਦਾ ਬਤੌਰ ਮੈਡੀਕਲ ਸੁਪਰਡੈਂਟ ਚਾਰਜ ਡਾ. ਜਸਪ੍ਰੀਤ ਕੌਰ ਸੇਖੋਂ ਦੇ ਕੋਲ ਸੀ ਜੋ ਦੁਪਹਿਰ ਤੋਂ ਬਾਅਦ ਡਾ. ਮੁਕੇਸ਼ ਵਰਮਾ ਨੂੰ ਦੇ ਦਿੱਤਾ ਗਿਆ ਤੇ ਰਾਤ ...
ਚੁੁਗਿੱਟੀ/ਜੰਡੂਸਿੰਘਾ, 24 ਮਾਰਚ (ਨਰਿੰਦਰ ਲਾਗੂ)-ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੇ ਬਾਵਜੂਦ ਸ਼ਹਿਰ ਦੇ ਬਾਹਰੀ ਖੇਤਰ 'ਚ ਕਈ ਲਾਪ੍ਰਵਾਹ ਲੋਕ ਇਧਰ-ਉਧਰ ਘੁੰਮਦੇ ਵਿਖਾਈ ਦਿੱਤੇ, ਜਿਨ੍ਹਾਂ ਪ੍ਰਤੀ ਸਮਾਜਿਕ ਆਗੂਆਂ ...
ਜਲੰਧਰ, 24 ਮਾਰਚ (ਐ ੱਮ.ਐੱਸ. ਲੋਹੀਆ)-ਜ਼ਿਲ੍ਹੇ 'ਚ 3 ਮਰੀਜ਼ਾਂ ਦੇ ਕੋਵਿਡ-19 ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋ ਜਾਣ ਦੇ ਬਾਅਦ ਸਿਹਤ ਵਿਭਾਗ ਨੇ ਪੀੜਤ ਮਰੀਜ਼ਾਂ ਦੀ ਸੇਵਾ ਕਰ ਰਹੀਆਂ 4 ਨਰਸਾਂ ਸਮੇਤ 24 ਸੈਂਪਲ ਜਾਂਚ ਲਈ ਭੇਜੇ ਹਨ ਤੇ 15 ਮਰੀਜ਼ ਆਈਸੋਲੇਟ ਕਰਕੇ ਸਿਵਲ ...
ਜਲੰਧਰ, 24 ਮਾਰਚ (ਐੱਮ.ਐੱਸ. ਲੋਹੀਆ)-ਜਲੰਧਰ ਦਾ 550 ਬੈਡਾਂ ਦੀ ਸਮਰੱਥਾ ਵਾਲਾ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਨੂੰ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਲਈ ਰਾਖਵਾਂ ਰੱਖਿਆ ਗਿਆ ਹੈ ਤੇ ਇਸ ਵੇਲੇ ਦਾਖ਼ਲ ਮਰੀਜ਼ਾਂ ਨੂੰ ਈ.ਐਸ.ਆਈ. ਹਸਪਤਾਲ ਦੀ ਇਮਾਰਤ 'ਚ ਤਬਦੀਲ ...
ਜਲੰਧਰ, 24 ਮਾਰਚ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਫ਼ਿਊ ਦੌਰਾਨ ਐਮਰਜੈਂਸੀ ਵਾਹਨਾਂ ਲਈ ਤੇਲ ਮੁਹੱਈਆ ਕਰਵਾਉਣ ਦੇ ਮੰਤਵ ਨਾਲ 29 ਪੈਟਰੋਲ ਪੰਪ ਖੋਲ੍ਹੇ ਗਏ ਤਾਂ ਕਿ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਾ ਆਵੇ | ਡਿਪਟੀ ਕਮਿਸ਼ਨਰ ਜਲੰਧਰ ...
ਜਲੰਧਰ, 24 ਮਾਰਚ (ਚੰਦੀਪ ਭੱਲਾ)-ਕਰਫ਼ਿਊ ਦੌਰਾਨ ਲੋਕਾਂ ਦੀਆਂ ਬੇਹੱਦ ਜਰੂਰੀ ਲੋੜਾਂ ਨੂੰ ਪੂਰਾ ਕਰਨ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੁਕਾਨਦਾਰਾਂ ਨੂੰ ਲੋਕਾਂ ਦੇ ਘਰਾਂ ਤੱਕ ਕਰਿਆਨਾ, ਸਬਜ਼ੀਆਂ ਤੇ ਦਵਾਈਆਂ ਪਹੁੰਚਾਉਣ ਲਈ ਲਗਾਇਆ ਗਿਆ ਹੈ¢ ...
ਮਕਸੂਦਾਂ, 24 ਮਾਰਚ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਤੋਬੜੀ ਮੁਹੱਲੇ 'ਚ ਮੌਜੂਦ ਇਕ ਘਰ 'ਚੋਂ ਹੀ ਸ਼ਰਾਬ ਦੀ ਸਪਲਾਈ ਕਰਦੇ ਇਕ ਦੋਸ਼ੀ ਨੂੰ ਪੁਲਿਸ ਨੇ 20 ਬੋਤਲਾਂ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਲੱਕੀ (24) ਪੁੱਤਰ ...
ਜਲੰਧਰ ਛਾਉਣੀ, 24 ਮਾਰਚ (ਪਵਨ ਖਰਬੰਦਾ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਰਾਮਾ ਮੰਡੀ ਮਾਰਕੀਟ ਤੇ ਲਾਗਲੇ ਖੇਤਰਾਂ 'ਚ ਚੇਅਰਮੈਨ ਤੇ ਕੌਾਸਲਰ ਮਨਦੀਪ ਜੱਸਲ ਵਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਖੇਤਰ ਨੂੰ ਸੈਨੇਟਾਈਜ਼ ਕਰਦੇ ਹੋਏ ਇਸ ਦਾ ਛਿੜਕਾਅ ਕਰਵਾਇਆ ਗਿਆ | ਇਸ ...
ਜਲੰਧਰ 24 ਮਾਰਚ (ਸ਼ਿਵ)-ਲਗਾਤਾਰ ਗੰਭੀਰ ਹੁੰਦੇ ਜਾ ਰਹੇ ਕੋਰੋਨਾ ਵਾਇਰਸ ਕਰਕੇ ਲੋਕਾਂ ਨੂੰ ਘਰਾਂ 'ਚ ਬੰਦ ਹੋਣਾ ਪਿਆ ਹੈ ਜਦਕਿ ਸਫ਼ਾਈ ਤੇ ਕੂੜਾ ਚੁੱਕਣ ਦਾ ਕੰਮ ਕਰਨ ਵਾਲੇ ਸਾਰੇ ਸਫ਼ਾਈ ਮੁਲਾਜ਼ਮਾਂ ਤੇ ਸੀਵਰਮੈਨਾਂ ਨੂੰ ਅਜੇ ਤੱਕ ਮਾਸਕ, ਸੈਨੀਟਾਈਜਰ, ਦਸਤਾਨੇ ...
ਜਲੰਧਰ, 24 ਮਾਰਚ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ ਦਾ ਬੀ. ਐਫ. ਏ. ਪੇਂਟਿੰਗ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਸ਼ੀਨਾ ਨੇ 351 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਨਿਸ਼ਠਾ ਨੇ 334 ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਤੇ ਪਲਾਸ਼ਾ ਨੇ 329 ਅੰਕ ...
ਜਲੰਧਰ, 24 ਮਾਰਚ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਜਰਨਲਿਜ਼ਮ ਐਾਡ ਮਾਸ ਕਮਿਊਨੀਕੇਸ਼ਨ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰੀਖਿਆ ਨਤੀਜੇ ਨਾਲ ...
ਜਲੰਧਰ, 24 ਮਾਰਚ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਲੜਕੀਆਂ ਦੇ ਬੀ. ਏ. ਜਿਉਗਰਾਫ਼ੀ (ਆਨਰਜ਼) ਸਮੈਸਟਰ ਤੀਸਰਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਜਲ ਨੇ 81 ਫ਼ੀਸਦੀ ਅੰਕ ਪ੍ਰਾਪਤ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ 'ਚੋਂ ਪਹਿਲਾ ਸਥਾਨ ਪ੍ਰਾਪਤ ...
ਜਲੰਧਰ, 24 ਮਾਰਚ (ਰਣਜੀਤ ਸਿੰਘ ਸੋਢੀ)-ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਮੈਡੀਕਲ ਲੈਬਾਰਟਰੀ ਸਾਇੰਸ ਦੇ ਅਕਾਦਮਿਕ ਨਤੀਜਿਆਂ ਦੀ ਐਲਾਨੀ ਗਈ ਮੈਰਿਟ ਸੂਚੀ 'ਚ ਸੇਂਟ ਸੋਲਜ਼ਰ ਮੈਨੇਜਮੈਂਟ ਐਾਡ ਟੈਕਨੀਕਲ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਪਹਿਲੀਆਂ ...
ਜਲੰਧਰ, 24 ਮਾਰਚ (ਰਣਜੀਤ ਸਿੰਘ ਸੋਢੀ)-ਕੇ. ਸੀ. ਐਲ-ਆਈ. ਐਮ. ਟੀ. ਦੇ ਅਕਾਦਮਿਕ ਡਾਇਰੈਕਟਰ ਸੁਖਬੀਰ ਸਿੰਘ ਚੱਢਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਈ. ਕੇ. ਜੀ. ਪੀ. ਟੀ. ਯੂ. ਵਲੋਂ ਐਲਾਨੇ ਗਏ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ...
ਚੁੁਗਿੱਟੀ/ਜੰਡੂਸਿੰਘਾ, 24 ਮਾਰਚ (ਨਰਿੰਦਰ ਲਾਗੂ)-ਪੰਜਾਬ ਵਿਚ ਸਰਕਾਰ ਵਲੋਂ ਕਰਫ਼ਿਊ ਮਨੁੱਖਤਾ ਦੇ ਜੀਵਨ ਦੀ ਪੂਰਨ ਸੁਰੱਖਿਆ ਲਈ ਲਗਾਇਆ ਗਿਆ ਹੈ | ਇਹ ਪ੍ਰਗਟਾਵਾ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਦੇ ਹੋਏ ਸਰਬ ਧਰਮ ਵੈੱਲਫ਼ਅਰ ਸੇਵਾ ਸੁਸਾਇਟੀ ਦੇ ...
ਜਮਸ਼ੇਰ ਖ਼ਾਸ, 24 ਮਾਰਚ (ਜਸਬੀਰ ਸਿੰਘ ਸੰਧੂ)-ਜਮਸ਼ੇਰ ਡੇਅਰੀ ਕੰਪਲੈਕਸ ਦੇ ਡੇਅਰੀ ਮਾਲਕਾਂ ਨੇ ਜਿੱਥੇ ਕੋਰੋਨਾ ਵਾਇਰਸ ਕਰਕੇ 2 ਦਿਨ ਦੁੱਧ ਨਾ ਵਿਕਣ ਦਾ ਸਦਮਾ ਸਹਾਰਿਆ ਹੈ, ਉੱਥੇ ਅੱਜ ਉਨ੍ਹਾਂ ਨੇ ਜਲੰਧਰ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ ਹੈ ਕਿ ਭਾਵੇਂ ਕਿੱਲੋ ਮਗਰ ...
ਜਲੰਧਰ, 24 ਮਾਰਚ (ਜਸਪਾਲ ਸਿੰਘ)-ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੱਘ ਸਾਬਕਾ ਸਪੀਕਰ ਨੇ ਘਾਤਕ ਬਿਮਾਰੀ ਕੋਰੋਨਾ ਵਾਇਰਸ ਤੋਂ ਬਚਾਅ ਕਰਨ ਲਈ ਵੱਧ ਤੋਂ ਵੱਧ ਸੁਚੇਤ ਹੋ ਕੇ ਸਾਵਧਾਨੀਆਂ ਵਰਤਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨੂੰ ਰੋਕਣਾ ਬਹੁਤ ਜਰੂਰੀ ...
ਜਲੰਧਰ, 24 ਮਾਰਚ (ਜਸਪਾਲ ਸਿੰਘ)-ਸੀ. ਆਰ. ਪੀ. ਐਫ. ਐਕਸਮੈਨ ਵੈਲਫੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਨੇ ਕੋਰੋਨਾ ਵਾਇਰਸ ਕਰਕੇ ਨੀਮ ਫੌਜੀ ਬਲਾਂ ਦੇ ਜਵਾਨਾਂ ਨੂੰ ਪੂਰੀ ਸਾਵਧਾਨੀ ਵਰਤਣ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਅਜਿਹੀ ਨਾਜ਼ੁਕ ਹਲਾਤ 'ਚ ...
ਜਲੰਧਰ, 24 ਮਾਰਚ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਸਲਾਹਕਾਰ ਯਸ਼ਪਾਲ ਸਿੰਘ ਧੀਮਾਨ ਨੂੰ ਉ੍ਰਤਰੀ ਰੇਲਵੇ ਸਲਾਹਕਾਰ ਕਮੇਟੀ (ਡਵੀਜ਼ਨਲ ਰੇਲਵੇਜ਼ ਯੂਜ਼ਰਸ ਕੰਸਲਟੇਟਿਵ ਕਮੇਟੀ ਉੱਤਰੀ ਰੇਲਵੇ) ਦਾ ਮੈਂਬਰ ਨਾਮਜ਼ਦ ...
ਜਲੰਧਰ ਛਾਉਣੀ, 24 ਮਾਰਚ (ਪਵਨ ਖਰਬੰਦਾ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਕਰਫਿਊ ਦਾ ਐਲਾਨ ਬੀਤੇ ਦਿਨ ਹੀ ਕਰ ਦਿੱਤਾ ਗਿਆ ਸੀ ਪਰ ਅੱਜ ਵੀ ਕਈ ਥਾਵਾਂ 'ਤੇ ਪੁਲਿਸ ਦੀ ਢਿੱਲੀ ਕਾਰਗੁਜਾਰੀ ਕਾਰਨ ਬੇਖੌਫ ਲੋਕ ਬਿੰਨ੍ਹਾਂ ਕਿਸੇ ਕਾਰਨ ਤੋਂ ...
ਜਲੰਧਰ, 24 ਮਾਰਚ (ਹਰਵਿੰਦਰ ਸਿੰਘ ਫੁੱਲ)-ਦੁਨੀਆ ਭਰ ਵਿਚ ਫੈਲੇ ਕੋਰੋਨਾ ਵਾਇਰਸ ਦੇ ਕਹਿਰ ਤੋਂ ਬਚਾਅ ਤੇ ਮਨੁੱਖਤਾ ਦੀ ਭਲਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਬੜੇ ...
ਜਲੰਧਰ, 24 ਮਾਰਚ (ਸ਼ਿਵ ਸ਼ਰਮਾ)-ਕੋਰੋਨਾ ਵਾਇਰਸ ਨੇ ਜਿੱਥੇ ਜਨਜੀਵਨ ਠੱਪ ਕਰਕੇ ਰੱਖ ਦਿੱਤਾ ਹੈ, ਉਥੇ ਇਸ ਨਾਲ 31 ਮਾਰਚ ਤੋਂ ਬੰਦ ਹੋਣ ਵਾਲੀਆਂ ਬੀ. ਐੱਸ.-4 ਇੰਜਨ ਵਾਲੀਆਂ ਗੱਡੀਆਂ ਦੀ ਰਜਿਸਟ੍ਰੇਸ਼ਨ ਹੁਣ ਨਹੀਂ ਹੋ ਸਕੇਗੀ ਕਿਉਂਕਿ ਪਹਿਲੀ ਅਪ੍ਰੈਲ ਤੋਂ ਟਰਾਂਸਪੋਰਟ ਨੇ ...
ਨਡਾਲਾ, 24 ਮਾਰਚ (ਮਾਨ)-ਭੁਲੱਥ ਦੇ ਤਹਿਸੀਲਦਾਰ ਰਮੇਸ਼ ਕੁਮਾਰ ਨੇ ਕਿਹਾ ਕਿ ਨਡਾਲਾ ਸਮੇਤ ਸਾਰੀ ਸਬ ਡਵੀਜ਼ਨ ਵਿਚ ਲੱਗੇ ਕਰਫ਼ਿਊ ਵਿਚ ਕੋਈ ਢਿੱਲ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਕਿਹਾ ਕਿ ਸਰਕਾਰੀ ਹੁਕਮਾਂ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਸਰਕਾਰੀ ...
ਆਦਮਪੁਰ, 24 ਮਾਰਚ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਆਦਮਪੁਰ ਵਿਖੇ ਕੋਰੋਨਾ ਵਾਇਰਸ ਦੇ ਚਲਦਿਆਂ ਕਰਫਿਊ ਕਾਰਨ ਸ਼ਹਿਰ ਪੂਰੀ ਤਰ੍ਹਾਂ ਬੰਦ ਰਿਹਾ | ਜਿਥੇ ਪੁਲਿਸ ਨੇ ਪੂਰੀ ਸਖ਼ਤੀ ਵਿਖਾਉਂਦੇ ਹੋਏ ਲੋਕਾਂ ਨੂੰ ਬਾਹਰ ਨਿਕਲਣ ਤੋਂ ਰੋਕਿਆ | ਇਸ ਕਰਫਿਊ ਦੌਰਾਨ ਕੁੱਝ ...
ਮੱਲ੍ਹੀਆਂ ਕਲਾਂ, 24 ਮਾਰਚ (ਮਨਜੀਤ ਮਾਨ)-ਅੱਜ ਇੱਥੇ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਸਾਥੀ ਦਰਸ਼ਨ ਨਾਹਰ ਅਤੇ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਦੇ ਪ੍ਰੈੱਸ ਦੇ ਨਾਂਅ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਵਿਸ਼ਵ ਭਰ ਵਿਚ ਫ਼ੈਲੇ ...
ਫਿਲੌਰ, 23 ਮਾਰਚ (ਸੁਰਜੀਤ ਸਿੰਘ ਬਰਨਾਲਾ)-ਹੱਡੀਆਂ ਦੇ ਮਾਹਰ ਡਾਕਟਰ ਕੁਲਵੰਤ ਰਾਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਨੇ ਜਿਸ ਤਰ੍ਹਾਂ ਵਿਦੇਸ਼ਾਂ 'ਚ ਵੱਡੀ ...
ਬਿਲਗਾ, 24 ਮਾਰਚ (ਰਾਜਿੰਦਰ ਸਿੰਘ ਬਿਲਗਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੇ ਅੱਜ ਦੂਸਰੇ ਦਿਨ ਵੀ ਪੁਲਿਸ ਵਲੋਂ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਜਿੱਥੇ ਸਖਤੀ ਵਰਤੀ ਗਈ, ਉੱਥੇ ਘਰਾਂ 'ਚ ਬੀਮਾਰ ਬਜੁਰਗਾਂ ਜਾਂ ਬੱਚਿਆਂ ...
ਜਲੰਧਰ, 24 ਮਾਰਚ (ਸ਼ਿਵ)- ਪੰਜਾਬ ਭਾਜਪਾ ਦੇ ਬੁਲਾਰੇ ਦੀਵਾਨ ਅਮਿਤ ਅਰੋੜਾ ਨੇ ਜਲੰਧਰ 'ਚ ਬਣੇ ਵੱਡੇ-ਵੱਡੇ ਕਵਾਟਰਾਂ 'ਚ ਦਵਾਈ ਦਾ ਛਿੜਕਾਅ ਕਰਨ ਦਾ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਇਨ੍ਹਾਂ ਕਵਾਟਰਾਂ ਵਿਚ ਸੈਂਕੜੇ ਦੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰ ਰਹਿੰਦੇ ਹਨ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX