ਤਾਜਾ ਖ਼ਬਰਾਂ


ਕੋਰੋਨਾ ਕਾਰਨ ਜ਼ਿਲ੍ਹਾ ਸੰਗਰੂਰ 'ਚ 3 ਵਿਅਕਤੀਆਂ ਦੀ ਮੌਤ
. . .  1 minute ago
ਸੰਗਰੂਰ, 10 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਨੇ ਤਿੰਨ ਵਿਅਕਤੀਆਂ ਦੀ ਹੋਰ ਜਾਨ ਲੈ ਲਈ ਹੈ। ਇਨ੍ਹਾਂ ਵਿਚ ਛੇ ਮਹੀਨੇ ਪਹਿਲਾਂ ਸੇਵਾ ਮੁਕਤ ਹੋਇਆ ਇਕ ਕਾਨੂੰਨਗੋ ਵੀ ਸ਼ਾਮਿਲ ਹੈ। ਉਸ ਦੀ ਮੌਤ ਕੱਲ੍ਹ ਸਵੇਰੇ ਹੋਈ ਸੀ ਅਤੇ ਕੱਲ੍ਹ ਹੀ ਉਨ੍ਹਾਂ ਦੇ...
ਜ਼ਹਿਰੀਲੀ ਸ਼ਰਾਬ ਦੇ ਮੁੱਦੇ ਤੇ ਭਾਜਪਾ ਐਸਸੀ ਮੋਰਚਾ ਪੰਜਾਬ ਵੱਲੋਂ ਰੋਸ ਵਿਖਾਵਾ
. . .  9 minutes ago
ਅਟਾਰੀ, 10 ਅਗਸਤ (ਰੁਪਿੰਦਰਜੀਤ ਸਿੰਘ ਭਕਨਾ) - ਭਾਜਪਾ ਦੇ ਐਸਸੀ ਮੋਰਚਾ ਪੰਜਾਬ ਦੇ ਕਾਰਕੁਨਾਂ ਵੱਲੋਂ ਮੀਡੀਆ ਇੰਚਾਰਜ ਸੰਜੀਵ ਅਟਵਾਲ ਦੀ ਅਗਵਾਈ ਹੇਠ ਜ਼ਹਿਰੀਲੀ ਸ਼ਰਾਬ ਦੇ ਮੁੱਦੇ ਤੇ ਪੰਜਾਬ ਭਰ ਵਿੱਚ ਪੰਜਾਬ ਸਰਕਾਰ ਖਿਲਾਫ ਦਿੱਤੇ ਜਾ ਰਹੇ ਧਰਨਿਆਂ ਦੀ ਕੜੀ ਵਜੋਂ ਥਾਣਾ ਘਰਿੰਡਾ ਅੱਗੇ ਧਰਨਾ...
ਮਾਛੀਵਾੜਾ ਵਿਚ ਕੋਰੋਨਾ ਦੀ ਰਫ਼ਤਾਰ ਹੋਈ ਬੇਕਾਬੂ, 4 ਵਿਅਕਤੀ ਆਏ ਲਪੇਟ ਵਿਚ
. . .  24 minutes ago
ਮਾਛੀਵਾੜਾ ਸਾਹਿਬ, 10 ਅਗਸਤ (ਮਨੋਜ ਕੁਮਾਰ) - ਅੱਜ ਫਿਰ ਨਵੇ ਆਏ ਚਾਰ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਨੇ ਇਲਾਕੇ ਵਿਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿਚ ਗੁਰਾਂ ਕਾਲੋਨੀ ਦੇ ਇਕ ਆੜਤੀ ਪਰਿਵਾਰ ਦਾ ਭਰਾ, ਪਿੰਡ ਮਿਲਕਵਾਲ ਵਾਸੀ 60 ਸਾਲਾਂ ਵਿਅਕਤੀ, ਬੋਦਲੀ...
ਪੰਜਾਬ ਸਰਕਾਰ ਵਲੋਂ ਡਾ. ਵਰਿੰਦਰ ਭਾਟੀਆ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ
. . .  48 minutes ago
ਐੱਸ. ਏ. ਐੱਸ. ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਡਾ. ਵਰਿੰਦਰ ਭਾਟੀਆ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਕ੍ਰਿਸ਼ਨ ਕੁਮਾਰ ਸਕੱਤਰ, ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ...
ਤਾਲਾਬੰਦੀ ਦੌਰਾਨ ਪਾਕਿਸਤਾਨ ਵਿਚ ਫਸੇ ਭਾਰਤੀ ਅਟਾਰੀ ਸਰਹੱਦ ਰਸਤੇ ਵਤਨ ਪਹੁੰਚੇ
. . .  51 minutes ago
ਅਟਾਰੀ, 10 ਅਗਸਤ (ਰੁਪਿੰਦਰਜੀਤ ਸਿੰਘ ਭਕਨਾ) - ਕੋਰੋਨਾ ਮਹਾਂਮਾਰੀ ਕਾਰਨ ਭਾਰਤ ਸਰਕਾਰ ਵੱਲੋਂ ਕੀਤੀ ਗਈ ਤਾਲਾਬੰਦੀ ਦੇ ਚੱਲਦਿਆਂ ਸੈਂਕੜੇ ਭਾਰਤੀ ਨਾਗਰਿਕ ਪਾਕਿਸਤਾਨ ਵਿਚ ਫਸ ਗਏ ਸਨ। ਜਿਨ੍ਹਾਂ ਵਿਚੋਂ 700 ਦੇ ਕਰੀਬ ਭਾਰਤੀ ਨਾਗਰਿਕ ਪਹਿਲਾਂ ਤਿੰਨ ਪੜਾਵਾਂ ਵਿਚ ਭਾਰਤ ਪਹੁੰਚ ਚੁੱਕੇ ਹਨ...
ਕਮਾਈ ਦੀ ਥਾਂ ਕੁਵੈਤ ਤੋ ਪਰਤੀ ਸੁਖਵਿੰਦਰ ਦੀ ਬੰਦ ਡੱਬੇ 'ਚ ਲਾਸ਼
. . .  56 minutes ago
ਕਟਾਰੀਆਂ, 10 ਅਗਸਤ (ਨਵਜੋਤ ਸਿੰਘ ਜੱਖੂ) - ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕਟਾਰੀਆਂ 'ਚ ਅੱਜ ਮਾਹੌਲ ਉਦੋਂ ਗ਼ਮਗੀਨ ਬਣ ਗਿਆ ਜਦੋਂ ਇੱਥੋਂ ਦੇ ਨੌਜਵਾਨ ਸੁਖਵਿੰਦਰ ਰਾਮ ਦੀ ਲਾਸ਼ ਕੁਵੈਤ ਤੋਂ ਡੱਬੇ 'ਚ ਬੰਦ ਹੋ ਕੇ ਪਿੰਡ ਪਰਤੀ। ਉਸ ਦੇ ਮਾਪੇ ਉਸ ਦੀ ਕਮਾਈ ਨਾਲ ਘਰ ਦੀ ਮੰਦੀ ਖ਼ਤਮ ਕਰਨ ਬਾਰੇ...
ਆਮ ਆਦਮੀ ਪਾਰਟੀ ਵਲੋਂ ਕੈਪਟਨ ਸਰਕਾਰ ਵਿਰੁੱਧ ਧਰਨਾ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਜੈਤੋ, 10 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਧਰਮਜੀਤ ਰਾਮੇਆਣਾ ਅਤੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਅਮੋਲਕ ਸਿੰਘ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਵਲੋਂ ਸਥਾਨਕ ਬੱਸ ਸਟੈਂਡ ਦੇ (ਸ਼੍ਰੀ ਮੁਕਤਸਰ ਸਾਹਿਬ ਨੂੰ ਜਾਣ ਵਾਲੇ) ਗੇਟ...
ਸਚਿਨ ਪਾਈਲਟ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 10 ਅਗਸਤ - ਰਾਜਸਥਾਨ ਦੇ ਸਿਆਸੀ ਸੰਕਟ ਵਿਚਕਾਰ ਸਚਿਨ ਪਾਈਲਟ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ...
ਨਹੀਂ ਰਹੇ ਵਿਦਵਾਨ ਲੇਖਕ ਪ੍ਰਿੰਸੀਪਲ ਸੇਵਾ ਸਿੰਘ ਕੌੜਾ
. . .  about 1 hour ago
ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ) - ਸਾਹਿਤਕ ਹਲਕਿਆਂ ਵਿੱਚ ਇਹ ਖਬਰ ਬੜੀ ਦੁੱਖ ਨਾਲ ਪੜ੍ਹੀ-ਸੁਣੀ ਜਾਵੇਗੀ ਕਿ ਪੰਜਾਬੀ ਜ਼ੁਬਾਨ ਦੇ ਨਾਮਵਰ ਲੇਖਕ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਰਪ੍ਰਸਤ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਅੱਜ ਸਦੀਵੀ ਵਿਛੋੜਾ ਦੇ ਗਏ...
ਕੋਰੋਨਾ ਦਾ ਸੇਕ ਪਹੁੰਚਿਆ ਸਿਵਲ ਹਸਪਤਾਲ ਤੇ ਸਿਵਲ ਸਰਜਨ ਦਫ਼ਤਰ
. . .  about 1 hour ago
ਨਵਾਂਸ਼ਹਿਰ, 10 ਅਗਸਤ (ਗੁਰਬਖਸ਼ ਸਿੰਘ ਮਹੇ) - ਕੋਰੋਨਾ ਦੇ ਸੇਕ ਤੋਂ ਜ਼ਿਲ੍ਹਾ ਸਿਵਲ ਹਸਪਤਾਲ ਅਤੇ ਸਿਵਲ ਸਰਜਨ ਦਫ਼ਤਰ ਵੀ ਨਹੀਂ ਬਚ ਸਕਿਆ। ਇਸੇ ਲੜੀ ਤਹਿਤ ਅੱਜ ਫਿਰ 21 ਲੋਕਾਂ ਦੀ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ...
ਪਠਾਨਕੋਟ ਦੇ 19 ਹੋਰ ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 1 hour ago
ਪਠਾਨਕੋਟ, 10 ਅਗਸਤ ( ਆਰ. ਸਿੰਘ ) - ਕਰੋਨਾ ਵਾਇਰਸ ਦੇ ਚਲਦਿਆ ਅੱਜ 19 ਹੋਰ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਹਨਾਂ ਦੱਸਿਆ ਕਿ 498 ਸੈਮਪਲ ਅੰਮ੍ਰਿਤਸਰ ਟੈਸਟ ਲਈ ਭੇਜੇ ਗਏ ਸਨ ਜਿਨ੍ਹਾਂ...
ਰੂਰਲ ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਵੱਲੋਂ ਕਾਦੀਆਂ ਵਿਚ ਧਰਨਾ ਸ਼ੁਰੂ
. . .  about 2 hours ago
ਕਾਦੀਆਂ (ਗੁਰਦਾਸਪੁਰ) , 10 ਅਗਸਤ (ਪ੍ਰਦੀਪ ਸਿੰਘ ਬੇਦੀ) - ਰੂਰਲ ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਵੱਲੋਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰਨ ਲਈ ਦਾਣਾ ਮੰਡੀ ਕਾਦੀਆਂ ਵਿਚ ਭਾਰੀ ਇਕੱਠ ਕੀਤਾ ਗਿਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ...
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਹੋਇਆ ਕੋਰੋਨਾ
. . .  about 2 hours ago
ਨਵੀਂ ਦਿੱਲੀ, 10 ਅਗਸਤ - ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੀ ਕੋਰੋਨਾ ਤੋਂ ਪੀੜਤ ਹੋ ਗਏ ਹਨ। ਉਨ੍ਹਾਂ ਨੇ ਅੱਜ ਟਵੀਟਰ 'ਤੇ ਜਾਣਕਾਰੀ ਦਿੱਤੀ। ਪ੍ਰਣਬ ਮੁਖਰਜੀ ਨੂੰ ਅੱਜ ਕਿਸੇ ਹੋਰ ਕਾਰਨ ਹਸਪਤਾਲ ਲਿਆਂਦਾ ਗਿਆ ਸੀ ਪਰ ਜਾਂਚ...
ਕਿਸਾਨਾਂ ਨੇ ਆਰਡੀਨੈਂਸਾਂ ਦੇ ਵਿਰੋਧ 'ਚ ਰੋਸ ਮਾਰਚ ਕੱਢਿਆ
. . .  about 2 hours ago
ਲੋਪੋਕੇ (ਅੰਮ੍ਰਿਤਸਰ), 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਕਿਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਏਰੀਆ ਪ੍ਰਧਾਨ ਦਵਿੰਦਰ ਸਿੰਘ ਢੰਡਾਲ, ਰਣਜੀਤ ਸਿੰਘ ਮੁਹਾਰ, ਹਰਦੇਵ ਸਿੰਘ ਅਵਾਣ ਵਸਾਊ ਆਦਿ ਦੀ ਅਗਵਾਈ 'ਚ ਕਸਬਾ ਲੋਪੋਕੇ, ਭਿੰਡੀਸੈਦਾਂ, ਚੂਚਕਵਾਲ, ਮੋਹਲੇਕੇ,ਨਵਾਂ ਜੀਵਨ ਆਦਿ...
ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਸ਼ਾਹਕੋਟ ਤੋਂ ਵਿਧਾੲਿਕ ਸ਼ੇਰੋਵਾਲੀਅਾ ਦੀ ਰਿਹਾਇਸ਼ ਤੱਕ ਕੀਤਾ ਮੋਟਰ ਸਾਈਕਲ ਮਾਰਚ
. . .  about 2 hours ago
ਸ਼ਾਹਕੋਟ, 10 ਅਗਸਤ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਸੈਂਕੜਿਆਂ ਦੀ ਗਿਣਤੀ ਵਿੱਚ ਮੋਟਰਸਾਈਕਲਾ ਤੇ ਮਾਰਚ ਕਰਕੇ ਹਲਕਾ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਘਰ ਮਲਸੀਅਾਂ ਅੱਗੇ ਧਰਨਾ ਦਿੱਤਾ ਗਿਅਾ ਅਤੇ...
ਨਿੱਜੀ ਰੰਜਸ਼ ਕਰਕੇ ਵਿਆਹ ਤੋਂ ਪਰਤ ਰਹੇ ਨੌਜਵਾਨ ਦਾ ਕਿਰਚਾਂ ਮਾਰ ਕੇ ਕੀਤਾ ਕਤਲ
. . .  about 3 hours ago
ਬੁੱਲ੍ਹੋਵਾਲ, 10 ਅਗਸਤ (ਲੁਗਾਣਾ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੱਕੋਵਾਲ ਸ਼ੇਖਾਂ ਦੇ ਨੌਜਵਾਨ ਕਰਨਦੀਪ ਸਿੰਘ ਕਰਨ ਨੂੰ ਬੀਤੀ ਰਾਤ ਨਿੱਜੀ ਰੰਜਸ਼ ਕਾਰਨ ਕਿਰਚਾਂ ਮਾਰ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪੁਲਿਸ ਥਾਣਾ ਬੁੱਲ੍ਹੋਵਾਲ ਲਿਖਾਈ ਰਿਪੋਰਟ ਅਨੁਸਾਰ ਸੁਖਦੇਵ ਸਿੰਘ...
ਕਿਸਾਨਾਂ ਵਲੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਕੋਠੀ ਦਾ ਘਿਰਾਓ
. . .  about 3 hours ago
ਰਾਜਾਸਾਂਸੀ, 10 ਅਗਸਤ (ਹਰਦੀਪ ਸਿੰਘ ਖੀਵਾ) - ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਪੰਜਾਬ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਜਾਰੀ ਕੀਤੇ ਗਏ 3 ਆਰਡੀਨੈਂਸ ਤੇ ਦੇਸ਼ ਮਾਰੂ ਬਿਜਲੀ ਸੋਧ ਬਿਲ ਨੂੰ ਰੱਦ ਕਰਵਾਉਣ, ਡੀਜ਼ਲ ਪੈਟਰੋਲ ਨੂੰ ਸਸਤਾ ਕਰਾਉਣ ਤੇ ਸਮੂਹ ਫਸਲਾਂ ਦੇ ਐਮ...
ਹੁਸ਼ਿਆਰਪੁਰ ਜ਼ਿਲ੍ਹੇ 'ਚ 26 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 26 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ...
ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਜੇਲ੍ਹ ਭਰੋ ਅੰਦੋਲਨ ਵਾਸਤੇ ਸੈਂਕੜੇ ਗੱਡੀਆਂ ਦਾ ਕਾਫ਼ਲਾ ਰਵਾਨਾ
. . .  about 3 hours ago
ਕਾਦੀਆਂ, (ਗੁਰਦਾਸਪੁਰ) 10 ਅਗਸਤ (ਪ੍ਰਦੀਪ ਸਿੰਘ ਬੇਦੀ, ਰਣਜੋਧ ਸਿੰਘ ਭਾਮ) - ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਖਿਲਾਫ ਜਾਰੀ ਕੀਤੇ 3 ਆਰਡੀਨੈਂਸ ਨੂੰ ਲੈ ਕੇ ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਜੇਲ੍ਹ ਭਰੋ ਅੰਦੋਲਨ ਦੀ ਸੈਂਕੜੇ ਗੱਡੀਆਂ ਸਮੇਤ...
ਜਲੰਧਰ ਵਿਚ 80 ਹੋਰ ਆਏ ਕੋਰੋਨਾ ਪਾਜੀਟਿਵ, 4 ਦੀ ਮੌਤ
. . .  about 3 hours ago
ਜਲੰਧਰ, 10 ਅਗਸਤ (ਐਮ. ਐੱਸ. ਲੋਹੀਆ) - ਜਲੰਧਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ ਵਿਚ 80 ਕੋਰੋਨਾ ਪਾਜ਼ੀਟਿਵ ਮਰੀਜ਼ ਹੋਰ ਮਿਲੇ ਹਨ। ਇਸ ਦੇ ਨਾਲ ਹੀ 4 ਮਰੀਜਾਂ...
ਪ੍ਰਸ਼ਾਤ ਭੂਸ਼ਨ ਦੇ ਖੇਦ ਨੂੰ ਸੁਪਰੀਮ ਕੋਰਟ ਨੇ ਠੁਕਰਾਇਆ, ਜਾਰੀ ਰਹੇਗੀ ਜਾਂਚ
. . .  about 3 hours ago
ਨਵੀਂ ਦਿੱਲੀ, 10 ਅਗਸਤ - ਸੁਪਰੀਮ ਕੋਰਟ ਨੇ ਸਾਲ 2009 ਦੇ ਇਕ ਮਾਮਲੇ ਵਿਚ ਵਕੀਲ ਪ੍ਰਸ਼ਾਂਤ ਭੂਸ਼ਨ ਖਿਲਾਫ ਅਦਾਲਤ ਦੀ ਮਾਣਹਾਨੀ ਦੀ ਕਾਰਵਾਈ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਪ੍ਰਸ਼ਾਂਤ ਭੂਸ਼ਨ ਨੇ ਸੁਪਰੀਮ ਕੋਰਟ ਨੂੰ ਇਕ ਲਿਖਤ ਬਿਆਨ 'ਚ ਖੇਦ ਜਤਾਉਣ ਦੀ ਗੱਲ ਕਹੀ ਸੀ ਪਰ ਅਦਾਲਤ ਨੇ ਇਸ ਨੂੰ...
ਕਿਸਾਨ ਜਥੇਬੰਦੀਆਂ ਨੇ ਕੀਤਾ ਵਿਧਾਇਕ ਸਿੱਕੀ ਦੀ ਕੋਠੀ ਦਾ ਘਿਰਾਓ
. . .  about 4 hours ago
ਤਰਨ ਤਾਰਨ 10 ਅਗਸਤ (ਵਿਕਾਸ ਮਰਵਾਹਾ) - ਕਿਸਾਨ ਜਥੇਬੰਦੀਆਂ ਵੱਲੋਂ ਪਰਗਟ ਸਿੰਘ ਜਾਮਾਰਾਏ, ਹਰਜਿੰਦਰ ਸਿੰਘ ਟਾਂਡਾਂ ਦੀ ਅਗਵਾਈ ਹੇਠ ਆਪਣੇ ਹੱਕੀ ਮੰਗਾਂ ਨੂੰ ਲੈ ਕੇ ਖਡੂਰ ਸਾਹਿਬ ਹਲਕੇ ਤੋਂ ਵਿਧਾਇਕ ਰਮਨਜੀਤ ਸਿੰਘ ਦੀ ਕੋਠੀ...
28 ਹਜ਼ਾਰ ਨਸ਼ੇ ਦੀਆਂ ਗੋਲੀਆਂ ਸਮੇਤ 2 ਕਾਬੂ
. . .  about 4 hours ago
ਲੱਖੋ ਕੇ ਬਹਿਰਾਮ, 10 ਅਗਸਤ (ਰਾਜਿੰਦਰ ਸਿੰਘ ਹਾਂਡਾ) - ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਟੀਮ ਵਲੋਂ ਜ਼ਿਲ੍ਹਾ ਫਿਰੋਜ਼ਪੁਰ ਸਥਿਤ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਗੁੱਦੜਢੰਡੀ ਤੋਂ ਕਾਰ ਸਵਾਰ 2 ਵਿਅਕਤੀਆਂ ਨੂੰ 28 ਹਜ਼ਾਰ ਨਸ਼ੇ ਦੀਆਂ...
ਪਟਿਆਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ ਤੇ ਸੰਗਤਾਂ ਨਾਲ ਮਿਲ ਕੇ ਜਾਪ
. . .  about 4 hours ago
ਪਟਿਆਲਾ, 10 ਅਗਸਤ (ਗੁਰਪ੍ਰੀਤ ਸਿੰਘ ਚੱਠਾ) - ਪਿੰਡ ਕਲਿਆਣ ਵਿਖੇ ਗੁਰੂ ਸਾਹਿਬ ਦੇ ਚੋਰੀ ਹੋਏ ਸਰੂਪ ਨਾ ਲੱਭਣ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਅੱਜ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ਼ਿਰਕਤ ਕੀਤੀ...
ਜ਼ਹਿਰੀਲੀ ਸ਼ਰਾਬ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਮੋਗਾ ਵਿਚ ਲਗਾਇਆ ਰੋਸ ਧਰਨਾ
. . .  about 4 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ) - ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ 100 ਤੋਂ ਵਧੇਰੇ ਮੌਤਾਂ ਹੋਈਆਂ। ਜਿਸ ਸਬੰਧੀ ਅੱਜ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ ਹਲਕਾ ਇੰਚਾਰਜ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਜਗਰਾਓਂ

ਡੀ.ਐੱਸ.ਪੀ. ਦਾਖਾ ਵਲੋਂ ਲੋਕਾਂ ਦੀਆਂ ਰਸੋਈ ਲੋੜਾਂ ਲਈ ਨਵੀਂ ਯੋਜਨਾ

ਮੁੱਲਾਂਪੁਰ-ਦਾਖਾ, 25 ਮਾਰਚ (ਨਿਰਮਲ ਸਿੰਘ ਧਾਲੀਵਾਲ)- ਸਮੁੱਚੇ ਦੇਸ਼ 'ਚ ਤਾਲਾਬੰਦੀ ਤੇ ਕਰਫ਼ਿਊ ਨੂੰ ਲੈ ਕੇ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਵਲੋਂ ਆਪਣੀ curfewpermision0gmail.com ਖਰੀਦਦਾਰੀ ਲਈ ਬਹੁਤੀ ਕਾਰਗਰ ਸਾਬਤ ਨਾ ਹੋਣ 'ਤੇ ਮੰਡੀ ਮੁੱਲਾਂਪੁਰ 'ਚ ਰਸੋਈ ਲੋੜਾਂ ਲਈ ਭੜਕੇ ਲੋਕਾਂ ਨੂੰ ਦਾਖਾ ਪੁਲਿਸ ਸਬ-ਡਵੀਜ਼ਨ ਡੀ.ਐੱਸ.ਪੀ. ਗੁਰਬੰਸ ਸਿੰਘ ਬੈਂਸ, ਥਾਣਾ ਦਾਖਾ ਐੱਸ.ਐੱਚ.ਓ. ਪ੍ਰੇਮ ਸਿੰਘ ਆਪਣੇ ਪੱਧਰ 'ਤੇ ਚੁੱਪ ਕਰਵਾਉਣ ਲਈ ਨਗਰ ਕੌਾਸਲ ਮੁੱਲਾਂਪੁਰ ਦਾਖਾ ਪ੍ਰਧਾਨ ਤੇਲੂ ਰਾਮ ਬਾਂਸਲ, ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਲਾਲੀ, ਕੌਸ਼ਲਰ ਕਰਨਵੀਰ ਸਿੰਘ ਸੇਖੋਂ, ਕੌਾਸਲਰ ਅਨਿਲ ਜੈਨ, ਜਬਰਜੰਗ ਸਿੰਘ ਸੇਖੋਂ, ਸੁਭਾਸ਼ ਮੁਨੀਮ, ਬਲਵੀਰ ਚੰਦ, ਸੁਦੇਸ਼ ਰਾਣੀ ਗੋਇਲ, ਤਰਸੇਮ ਕੌਰ ਮਾਨ, ਹਰਨੀਤ ਕੌਰ ਮੱਕੜ ਹੋਰ ਕੌਾਸਲਰਾਂ ਅਤੇ ਸ਼ਹਿਰ ਦੇ ਕਰਿਆਨਾ ਵਪਾਰੀਆਂ ਨਾਲ ਸਾਂਝੀ ਮੀਟਿੰਗ ਬਾਅਦ ਲੋਕਾਂ ਦੀ ਰਸੋਈ ਲੋੜ ਪੂਰੀ ਕਰਨ ਵਾਲੀ ਸਕੀਮ ਬਾਰੇ ਪੱਤਰਕਾਰਾਂ ਨੂੰ ਦੱਸਿਆ ਕਿ ਹਰ ਵਾਰਡ ਦਾ ਕੌਾਸਲਰ ਆਪਣੇ ਵੱਖ-ਵੱਖ ਮੁਹੱਲਿਆਂ 'ਚ ਜਾ ਕੇ ਲੋਕਾਂ ਦੀ ਮੰਗ ਅਨੁਸਾਰ ਸੌਦਿਆਂ ਦੀ ਪਰਚੀ ਤਿਆਰ ਕਰਕੇ ਸ਼ਹਿਰ ਦੇ ਕਰਿਆਨਾ ਵਾਪਰੀ ਨੂੰ ਦੇਵੇਗਾ | ਕਰਿਆਨਾ ਵਪਾਰੀ ਸ਼ਟਰ ਡਾਊਨ ਕਰਕੇ ਕੌਾਸਲਰ ਵਲੋਂ ਦਿੱਤੀ ਸੂਚੀ ਅਨੁਸਾਰ ਕਰਿਆਨਾ ਪੈਕ ਕਰਕੇ ਕੌਾਸਲਰ ਨੂੰ ਦੇਵੇਗਾ ਤੇ ਅੱਗੇ ਘਰ-ਘਰ ਵੰਡਣਾ ਕੌਾਸਲਰ ਜਾਂ ਉਸ ਦੇ ਵਲੰਟੀਅਰ ਦੀ ਜ਼ਿੰਮੇਵਾਰੀ ਹੋਵੇਗੀ | ਡੀ.ਐੱਸ.ਪੀ. ਇਹ ਵੀ ਤਾੜਨਾ ਕੀਤੀ ਕਿ ਇਸ ਫ਼ੈਸਲੇ ਦੀ ਆੜ ਹੇਠ ਕਰਿਆਨਾ ਵਪਾਰੀ ਆਮ ਲੋਕਾਂ ਨੂੰ ਕਰਿਆਨਾ ਡਲਿਵਰੀ ਖੁਦ ਨਾ ਸ਼ੁਰੂ ਕਰ ਦੇਣ | ਕਰਫ਼ਿਊ ਦੌਰਾਨ ਕੋਈ ਦੁਕਾਨ ਖੁੱਲ੍ਹੀ ਪਾਈ ਗਈ ਤਾਂ ਸੈਕਸ਼ਨ 188 ਤਹਿਤ ਮੁਕੱਦਮਾ ਦਰਜ ਹੋਵੇਗਾ |

ਸਫ਼ਾਈ ਦੀ ਮੁਹਿੰਮ ਘਰ ਤੋਂ ਹੀ ਸ਼ੁਰੂ ਕੀਤੀ ਜਾਵੇ-ਐੱਸ.ਡੀ.ਐਮ. ਜਗਰਾਉਂ

ਜਗਰਾਉਂ, 25 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)- ਨਗਰ ਕੌਾਸਲ ਜਗਰਾਉਂ ਵਿਖੇ ਐੱਸ.ਡੀ.ਐਮ. ਜਗਰਾਉਂ ਡਾ: ਬਲਜਿੰਦਰ ਸਿੰਘ ਢਿੱਲੋਂ ਨੇ ਬਤੌਰ ਨਿਗਰਾਨ ਚਾਰਜ ਸੰਭਾਲਿਆ | ਕਾਰਜ ਸਾਧਕ ਅਧਿਕਾਰੀ ਸੁਖਦੇਵ ਸਿੰਘ ਰੰਧਾਵਾ ਅਤੇ ਸੁਪਰਡੈਂਟ ਮਨੋਹਰ ਸਿੰਘ ਦੀ ਅਗਵਾਈ ਵਿਚ ਸਮੂਹ ...

ਪੂਰੀ ਖ਼ਬਰ »

ਐੱਸ.ਬੀ.ਆਈ. ਬੈਂਕ ਦੀ ਛੱਤ 'ਤੋਂ ਜਰਨੇਟਰ ਦੀ ਬੈਟਰੀ ਲਿਜਾਣ ਦੀ ਕੋਸ਼ਿਸ਼ ਕਰਨ ਵਾਲੇ ਤਿੰਨਾਂ ਦੀ ਹੋਈ ਪਹਿਚਾਣ

ਸਿੱਧਵਾਂ ਬੇਟ, 25 ਮਾਰਚ (ਜਸਵੰਤ ਸਿੰਘ ਸਲੇਮਪੁਰੀ)- ਜਿੱਥੇ ਇਕ ਪਾਸੇ ਕੋਰੋਨਾ ਵਾਇਰਸ ਦੇ ਡਰ ਤੋਂ ਲੋਕ ਆਪਣੇ ਘਰਾਂ 'ਚ ਹੀ ਰਹਿਣ ਲਈ ਮਜਬੂਰ ਹਨ ਅਤੇ ਹਰ ਘਰ ਵਿਚ ਰੌਣਕ ਪੱਸਰੀ ਹੋਈ ਹੈ, ਪਰ ਇਸ ਦੇ ਉਲਟ ਅੱਜ ਦਿਨ-ਦਿਹਾੜੇ ਹੀ ਸਥਾਨਕ ਕਸਬੇ ਵਿਚ ਸਥਿਤ ਅਤੇ ਥਾਣਾ ਸਿੱਧਵਾਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਰੋਕਣ ਲਈ ਘਰ ਰਹਿ ਕੇ ਸਾਥ ਦਿੱਤਾ ਜਾਵੇ-ਮਲਕਪੁਰ, ਝੱਮਟ

ਹੰਬੜਾਂ, 25 ਮਾਰਚ (ਜਗਦੀਸ਼ ਸਿੰਘ ਗਿੱਲ)- ਕੋਰੋਨਾ ਵਾਇਰਸ ਨੂੰ ਵਧਣ ਤੋਂ ਰੋਕਣ ਲਈ ਹਰ ਵਿਅਕਤੀ ਆਪਣੇ ਘਰਾਂ ਵਿਚ ਰਹਿ ਕੇ ਪ੍ਰਸ਼ਾਸਨ ਦਾ ਸਾਥ ਦੇਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹੰਬੜਾਂ ਸਰਕਲ ਪ੍ਰਧਾਨ ਕਰਮਜੀਤ ਸਿੰਘ ਮਲਕਪੁਰ ਅਤੇ ਸੋਈ ਦੇ ਪ੍ਰਧਾਨ ਹਰਸ਼ਵੀਰ ...

ਪੂਰੀ ਖ਼ਬਰ »

ਸਤਲੁਜ 'ਚੋਂ ਰੇਤਾ ਚੋਰੀ ਕਰਨ ਅਤੇ ਮਦਦ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 25 ਮਾਰਚ (ਜਸਵੰਤ ਸਿੰਘ ਸਲੇਮਪੁਰੀ)- ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਡਰੇਨਜ਼ ਵਿਭਾਗ ਦੇ ਐਸ.ਡੀ.ਓ. ਸੁਰਜੀਤ ਸਿੰਘ ਅਤੇ ਮਾਈਨਿੰਗ ਅਫ਼ਸਰ ਰਨਜੀਤ ਸਿੰਘ ਨੇ ਦਰਿਆ ਸਤਲੁਜ ਦੇ ਬੰਨ ਅੰਦਰੋਂ ਰੇਤੇ ਦੀ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ...

ਪੂਰੀ ਖ਼ਬਰ »

ਰਾਏਕੋਟ 'ਚ ਜ਼ਰੂਰੀ ਵਸਤਾਂ ਦੀ ਘਰਾਂ ਤੱਕ ਪਹੁੰਚ ਲਈ ਵਿਭਾਗਾਂ ਦੀ ਡਿਊਟੀ ਲਗਾਈ

ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)- ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਦੌਰਾਨ ਜ਼ਰੂਰੀ ਵਸਤਾਂ ਦੀ ਘਰ-ਘਰ ਪਹੁੰਚ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਵਲੋਂ ਰਾਏਕੋਟ ਸ਼ਹਿਰ ਵਿਚ ਵੀ ਪ੍ਰਬੰਧ ਕੀਤੇ ਗਏ ਹਨ | ਇਸ ਸਬੰਧੀ ਐੱਸ.ਡੀ.ਐਮ. ਰਾਏਕੋਟ ...

ਪੂਰੀ ਖ਼ਬਰ »

ਦਿੱਲੀ ਸ਼ਾਹੀਨ ਬਾਗ਼ ਮੋਰਚੇ 'ਤੇ ਹਮਲੇ ਦੀ ਕੀਤੀ ਨਿਖੇਧੀ

ਇਯਾਲੀ/ਥਰੀਕੇ, 25 ਮਾਰਚ (ਰਾਜ ਜੋਸ਼ੀ)- ਕਾਮਾਗਾਟਾਮਾਰੂ ਯਾਦਗਾਰ ਕਮੇਟੀ ਦੇ ਆਗੂ ਜਸਦੇਵ ਸਿੰਘ ਲਲਤੋਂ ਅਤੇ ਰਮਨਜੀਤ ਸੰਧੂ ਵਲੋਂ ਜਾਰੀ ਕੀਤੇ ਗਏ ਬਿਆਨ ਵਿਚ ਉਨ੍ਹਾਂ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰਕੂ ਫ਼ਾਸੀ ਕੇਂਦਰੀ ਹਕੂਮਤ ਦੀ ਦਿੱਲੀ ਪੁਲਿਸ ...

ਪੂਰੀ ਖ਼ਬਰ »

ਐਸ.ਜੀ.ਜੀ. ਕਾਲਜ ਦਾ ਨਤੀਜਾ ਸ਼ਾਨਦਾਰ

ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)- ਐਸ.ਜੀ.ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਦੀ ਬੀ.ਏ ਕਲਾਸਾਂ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰ. ਡਾ. ਰਜਨੀ ਬਾਲਾ ਨੇ ਦੱਸਿਆ ਕਿ ਬੀ.ਏ. ਸਮੈਸਟਰ ਪਹਿਲਾਂ ਦੇ ਨਤੀਜੇ ਵਿਚ ਸੋਨੀਆ ਰਾਣੀ ਨੇ 83 ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ...

ਪੂਰੀ ਖ਼ਬਰ »

ਨਗਰ ਪੰਚਾਇਤ ਮਲੌਦ ਨੇ ਕੀਤੀ ਸੈਨੀਟਾਈਜ਼ਰ ਦੀ ਸਪਰੇਅ

ਮਲੌਦ, 25 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)- ਨਗਰ ਪੰਚਾਇਤ ਮਲੌਦ ਵਲੋਂ ਕੋਰੋਨਾ ਵਾਇਰਸ ਤੋਂ ਨਿਜਾਤ ਪਾਉਣ ਲਈ ਉਪ ਮਜਿਸਟਰੇਟ ਪਾਇਲ ਸਾਗਰ ਸੇਤੀਆ ਦੀ ਹਦਾਇਤਾਂ 'ਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਕੁਲਵੰਤ ਸਿੰਘ ਕਾਂਤੀ ਰੋੜੀਆਂ ਵਲੋਂ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਸ਼ਹਿਰ ਸੈਨੀਟਾਈਜ਼ ਕਰਨ ਲਈ ਛਿੜਕਾਅ

ਅਹਿਮਦਗੜ੍ਹ, 25 ਮਾਰਚ (ਪੁਰੀ) - ਨਗਰ ਕੌਾਸਲ ਵਲ਼ੋਂ ਕੋਰੋਨਾ ਦੇ ਬਚਾਅ ਸਬੰਧੀ ਸ਼ਹਿਰ ਦੇ ਸਾਰੇ ਏਰੀਏ ਨੂੰ ਸੈਨੀਟਾਈਜ਼ਰ ਕਰਨ ਲਈ ਦਿਵਾਈਆਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ | ਈ. ਓ. ਬਲਵਿੰਦਰ ਸਿੰਘ ਤੇ ਸੈਨੇਟਰੀ ਇੰਸ. ਤਾਹਿਰ ਖਾਂ ਦੀ ਅਗਵਾਈ ਹੇਠ ਟੀਮ ਨੇ ਸਪਰੇਅ ...

ਪੂਰੀ ਖ਼ਬਰ »

ਐਮਰਜੈਂਸੀ ਸੇਵਾਵਾਂ ਲਈ ਹੀ ਮਰੀਜ਼ ਹਸਪਤਾਲਾਂ 'ਚ ਆਉਣ

ਮਾਛੀਵਾੜਾ ਸਾਹਿਬ, 25 ਮਾਰਚ (ਸੁਖਵੰਤ ਸਿੰਘ ਗਿੱਲ) - ਇੰਡੀਅਨ ਮੈਡੀਕਲ ਐਸੋ. ਸਮਰਾਲਾ ਤੇ ਮਾਛੀਵਾੜਾ ਪ੍ਰਧਾਨ ਡਾ. ਸੁਨੀਲ ਦੱਤ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਜੇਕਰ ਐਮਰਜੈਂਸੀ ਹਾਲਾਤ ਹੋਣ ਤਾਂ ਹੀ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਲਾਕਡਾਊਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਹੀਂ-ਐਸ.ਡੀ.ਐਮ.

ਮਲੌਦ, 25 ਮਾਰਚ (ਸਹਾਰਨ ਮਾਜਰਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਤੇ 14 ਅਪੈ੍ਰਲ ਤੱਕ ਲਾਕਡਾਊਨ ਨਿਰਦੇਸ਼ਾਂ ਤਹਿਤ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ ਤੇ ਸ਼ਹਿਰ ਸਮੇਤ ਇਲਾਕੇ ਦੇ ਪਿੰਡਾਂ ਵਿਚ ਚੌਕਸੀ ਰੱਖਦਿਆਂ ਲੋਕਾਂ ਨੂੰ ੂ ਘਰਾਂ ਵਿਚ ...

ਪੂਰੀ ਖ਼ਬਰ »

ਦੋਰਾਹਾ 'ਚ ਕੀਤਾ ਸੈਨੀਟਾਈਜ਼ਰ ਦਾ ਛਿੜਕਾਅ

ਦੋਰਾਹਾ, 25 ਮਾਰਚ (ਜਸਵੀਰ ਝੱਜ)- ਸੰਸਾਰ ਭਰ ਵਿਚ ਫੈਲੇ ਨੋਵਲ ਕੋਰੋਨਾ ਤੋਂ ਹਰ ਦੇਸ਼ ਭੈਅਭੀਤ ਹੈ | ਭਾਰਤ ਦੇਸ਼ ਵਿਚ ਵੀ ਨੋਵਲ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸੁਰੱਖਿਆ ਪੱਖੋਂ ਕੋਈ ਕਸਰ ਨਹੀਂ ਰੱਖੀ ਜਾ ਰਹੀ | ਇਸੇ ਇਹਤਿਆਤ ਨੂੰ ਧਿਆਨ ਰੱਖ ਕੇ ਦੋਰਾਹਾ ਸ਼ਹਿਰ ਅਤੇ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ

ਮਲੌਦ, 25 ਮਾਰਚ (ਚਾਪੜਾ/ ਨਿਜ਼ਾਮਪੁਰ)- ਕੋਰੋਨਾ ਵਾਇਰਸ ਦੇ ਤਹਿਤ ਸਰਕਾਰ ਦੁਆਰਾ ਕਰਫ਼ਿਊ ਲਗਾ ਕੇ ਹਰ ਵਰਗ ਦੇ ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਲਈ ਆਖਿਆ ਗਿਆ, ਪ੍ਰੰਤੂ ਗਰੀਬ ਪਰਿਵਾਰਾਂ ਦੀ ਰੋਜਮਰਾ ਜ਼ਿੰਦਗੀ ਵਿਚ ਆਈ ਖੜੋਤ ਨੂੰ ਮੁੱਖ ਰੱਖਦਿਆਂ ਥਾਣਾ ਮਲੌਦ ਦੀ ...

ਪੂਰੀ ਖ਼ਬਰ »

ਲੋਕਾਂ ਨੂੰ ਜ਼ਰੂਰੀ ਸਾਮਾਨ ਦੀ ਪਹੁੰਚ ਲਈ ਪ੍ਰਸ਼ਾਸਨ ਨੇ ਲਾਇਸੈਂਸ ਜਾਰੀ ਕੀਤੇ

ਮਾਛੀਵਾੜਾ ਸਾਹਿਬ, 25 ਮਾਰਚ (ਸੁਖਵੰਤ ਸਿੰਘ ਗਿੱਲ)- ਪਿਛਲੇ 2 ਦਿਨਾਂ ਤੋਂ ਕਰਫ਼ਿਊ ਕਾਰਨ ਘਰਾਂ ਅੰਦਰ ਰਹਿ ਰਹੇ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਪ੍ਰਸ਼ਾਸਨ ਵਲੋਂ ਅੱਜ ਲਾਇਸੈਂਸ ਜਾਰੀ ਕੀਤੇ ਗਏ ਹਨ, ਜਿਸ ਤਹਿਤ ਲਾਈਸੈਂਸਸ਼ੁਦਾ ਦੁਕਾਨਦਾਰ ਆਪਣੇ ਸਾਮਾਨ ...

ਪੂਰੀ ਖ਼ਬਰ »

ਕਾਬੁਲ 'ਚ ਗੁਰੂ ਘਰ 'ਤੇ ਹਮਲਾ ਨਿੰਦਣਯੋਗ-ਗਿਆਸਪੁਰਾ

ਮਲੌਦ, 25 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਰਬੱਤ ਦਾ ਭਲਾ ਮੰਗਣ ਵਾਲੇ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਮਨੁੱਖਤਾ ਨੂੰ ਦੇਣ ਵਾਲੇ ਗੁਰੂ ਘਰ ਤੇ ਹਮਲਾ ਇਕ ਕਾਇਰਤਾ ਪੂਰਨ ਕਾਰਵਾਈ ਹੈ ਜੋ ਨਿੰਦਣਯੋਗ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ...

ਪੂਰੀ ਖ਼ਬਰ »

ਸਰਕਾਰ ਵਲੋ ਕਰਫ਼ਿਊ ਲਗਾਉਣਾ ਸ਼ਲਾਘਾਯੋਗ-ਸਰਪੰਚ ਸ਼ੇਰਗਿੱਲ, ਭੌਰਲਾ

ਬੀਜਾ, 25 ਮਾਰਚ (ਅਵਤਾਰ ਸਿੰਘ ਜੰਟੀ ਮਾਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵਲੋਂ ਲਗਾਇਆ ਗਿਆ ਕਰਫ਼ਿਊ ਸ਼ਲਾਘਾਯੋਗ ਕਦਮ ਹੈ | ਇਹ ਪ੍ਰਗਟਾਵਾ ਗੁਰਜੀਤ ਸਿੰਘ ਭੌਰਲਾ ਪ੍ਰੈੱਸ ਸਕੱਤਰ ਨੈਸ਼ਨਲ ਕਾਂਗਰਸ ਵਰਕਰਸ ਕਮੇਟੀ ਪੰਜਾਬ ਤੇ ਸਰਪੰਚ ਸੁਖਰਾਜ ਸਿੰਘ ...

ਪੂਰੀ ਖ਼ਬਰ »

ਜਥੇ: ਹਰਸੁਰਿੰਦਰ ਸਿੰਘ ਗਿੱਲ ਦੇ ਦਿਹਾਂਤ 'ਤੇ ਲੱਖੋਵਾਲ ਵਲੋਂ ਦੁੱਖ ਸਾਂਝਾ

ਕੁਹਾੜਾ, 25 ਮਾਰਚ (ਤੇਲੂ ਰਾਮ ਕੁਹਾੜਾ) - ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਤੇ ਸਾਬਕਾ ਚੇਅਰਮੈਨ ਹਰਸੁਰਿੰਦਰ ਸਿੰਘ ਗਿੱਲ ਕੋਠੇ ਰਾਹਲਾਂ (ਜਗਰਾਉਂ) ਦੀ ਦਿਲ ਦਾ ਦੌਰਾ ਪੈਣ ਬੇਵਕਤੀ ਮੌਤ 'ਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪੰਜਾਬ ਪ੍ਰਧਾਨ ਅਜਮੇਰ ...

ਪੂਰੀ ਖ਼ਬਰ »

ਪਿੰਡ ਰੂਪਾ ਦੇ ਘਰਾਂ 'ਚ ਸੈਨੀਟਾਈਜ਼ਰ ਦਾ ਕੀਤਾ ਛਿੜਕਾਅ

ਬੀਜਾ, 25 ਮਾਰਚ (ਅਵਤਾਰ ਸਿੰਘ ਜੰਟੀ ਮਾਨ)- ਇੱਥੋਂ ਦੇ ਨੇੜਲੇ ਪਿੰਡ ਰੂਪਾ ਵਿਖੇ ਕੋਰੋਨਾ ਵਾਇਰਸ ਮੱਦੇਨਜ਼ਰ ਰੱਖਦਿਆਂ ਹੋਇਆਂ ਅੱਜ ਗ੍ਰਾਮ ਪੰਚਾਇਤ ਵਲੋਂ ਨੌਜਵਾਨਾਂ ਦੇ ਸਹਿਯੋਗ ਨਾਲ ਪਿੰਡ ਦਾ ਸ੍ਰੀ ਗੁਰਦੁਆਰਾ ਸਾਹਿਬ ਅਤੇ ਗਲੀਆਂ ਸੜਕਾਂ ਦੇ ਕਿਨਾਰਿਆਂ ਤੇ ਘਰ ਘਰ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਸ਼ਹਿਰ 'ਚ ਸੈਨੀਟਾਈਜ਼ਰ ਦੀ ਸਪਰੇਅ ਕੀਤੀ

ਸਮਰਾਲਾ, 25 ਮਾਰਚ (ਕੁਲਵਿੰਦਰ ਸਿੰਘ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਨਗਰ ਕੌਾਸਲ ਸਮਰਾਲਾ ਵਲ਼ੋਂ ਸੈਨੀਟਾਈਜ਼ਰ ਦੀ ਸਪਰੇਅ ਕਰਨ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ | ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ...

ਪੂਰੀ ਖ਼ਬਰ »

ਸਬਜ਼ੀ ਵੇਚਣ ਵਾਲਿਆਂ ਦੇ ਪਾਸ ਕੀਤੇ ਜਾਰੀ

ਅਹਿਮਦਗੜ੍ਹ, 25 ਮਾਰਚ (ਪੁਰੀ)- ਸਬ ਡਵੀਜ਼ਨ ਪ੍ਰਸ਼ਾਸਨ ਅਹਿਮਦਗੜ੍ਹ ਵਲੋਂ ਕਰਫ਼ਿਊ ਦੌਰਾਨ ਸ਼ਹਿਰ ਵਾਸੀਆਂ ਨੂੰ ਸਬਜ਼ੀਆਂ ਪ੍ਰਦਾਨ ਕਰਵਾਉਣ ਲਈ ਉਚੇਚੇ ਪ੍ਰਬੰਧ ਕੀਤੇ ਗਏ ਹਨ | ਐੱਸ. ਡੀ. ਐਮ. ਬਿਕਰਮਜੀਤ ਸਿੰਘ ਪੈਂਥੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਰਕੀਟ ...

ਪੂਰੀ ਖ਼ਬਰ »

ਪਿੰਡਾਂ 'ਚ ਮਹਿੰਗੇ ਭਾਅ ਵੇਚੀਆਂ ਜਾ ਰਹੀਆਂ ਹਨ ਸਬਜ਼ੀਆਂ

ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)- ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਦੌਰਾਨ ਪਿੰਡਾਂ ਵਿਚ ਕਰਿਆਨੇ ਦੀਆਂ ਦੁਕਾਨਾਂ 'ਤੇ ਮਹਿੰਗੇ ਭਾਅ ਸਬਜ਼ੀਆਂ ਵੇਚਣ ਦੇ ਮਾਮਲੇ ਰੌਸ਼ਨੀ ਵਿਚ ਆਉਣ 'ਤੇ ਲੋਕਾਂ ਵਲੋਂ ਪ੍ਰਸ਼ਾਸਨ ਨੂੰ ਕਾਰਵਾਈ ਕਰਨ ਦੀ ਗੁਹਾਰ ਲਗਾਈ | ...

ਪੂਰੀ ਖ਼ਬਰ »

ਤਾਲਾਬੰਦੀ ਤੇ ਕਰਫ਼ਿਊ ਦੀ ਲੋਕ ਪਾਲਣਾ ਕਰਨ-ਮੱਲ੍ਹਾ

ਹੰਬੜਾਂ, 25 ਮਾਰਚ (ਜਗਦੀਸ਼ ਸਿੰਘ ਗਿੱਲ)- ਕੋਰੋਨਾ ਵਾਇਰਸ ਦੇ ਖਾਤਮੇ ਅਤੇ ਲੋਕਾਂ ਨੂੰ ਉਕਤ ਵਾਇਰਸ ਤੋਂ ਬਚਾਉਣ ਲਈ ਸਰਕਾਰਾਂ ਵਲੋਂ ਚੁੱਕੇ ਜਾ ਰਹੇ ਕਦਮਾਂ ਨੂੰ ਲੈ ਕੇ ਕੀਤੀ ਗਈ ਤਾਲਾਬੰਦੀ ਅਤੇ ਕਰਫਿਊ ਲਾਗਾਏ ਜਾਣ ਤਹਿਤ ਲੋਕਾਂ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਿਖ਼ਲਾਫ਼ ਲੋਕ ਸਰਕਾਰਾਂ ਦਾ ਡਟ ਕੇ ਸਾਥ ਦੇਣ-ਡਾ: ਗਰੇਵਾਲ

ਹੰਬੜਾਂ, 25 ਮਾਰਚ (ਹਰਵਿੰਦਰ ਸਿੰਘ ਮੱਕੜ)- ਕੋਰੋਨਾ ਵਾਇਰਸ ਨਾਲ ਭੈਅ ਤੋਂ ਜਿੱਥੇ ਵਪਾਰ ਕਰਨ ਵਾਲੇ ਕਮਾਈ ਕਰਨ ਵਿਚ ਲੱਗੇ ਹੋਏ ਹਨ, ਉੱਥੇ ਬਹੁਤ ਸਾਰੇ ਹੋਰ ਵੀ ਵਗਦੀ ਗੰਗਾ ਵਿਚ ਹੱਥ ਧੋਣ ਵਾਸਤੇ ਗ਼ੈਰ-ਵਿਗਿਆਨਕ ਧਾਰਨਾਵਾਂ ਫੈਲਾਉਣ ਵਿਚ ਰੁੱਝੇ ਹੋਏ ਹਨ | ਕਈ ਕਹਿੰਦੇ ...

ਪੂਰੀ ਖ਼ਬਰ »

ਗੁ: ਕਰੀਰ ਸਾਹਿਬ ਲਿੱਤਰ ਵਿਖੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਆਰੰਭ

ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)- ਕੋਰੋਨਾ ਵਾਇਰਸ ਕਾਰਨ ਹੋ ਰਹੀਆਂ ਮੌਤਾਂ ਕਾਰਨ ਹਰ ਵਿਅਕਤੀ ਡਰ ਦੇ ਸਾਏ ਹੇਠ ਹੈ | ਇਸ ਕਾਰਨ ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀ 6ਵੀਂ ਪਿੰਡ ਲਿੱਤਰ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ ਹਨ | ਇਸ ...

ਪੂਰੀ ਖ਼ਬਰ »

ਸਮੂਹਿਕ ਕੰਨਿਆ ਦਾਨ ਮਹਾਂ ਯੱਗ ਸਮਾਗਮ ਮੁਲਤਵੀ

ਜਗਰਾਉਂ, 25 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)- ਲੋਕ ਸੇਵਾ ਸੁਸਾਇਟੀ ਜਗਰਾਉਂ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਲਾਕੇਸ਼ ਟੰਡਨ, ਸੈਕਟਰੀ ਪਿੰ੍ਰਸੀਪਲ ਚਰਨਜੀਤ ਸਿੰਘ ਭੰਡਾਰੀ, ਕੈਸ਼ੀਅਰ ਕੰਵਲ ਕੱਕੜ, ਪ੍ਰੋਜੈਕਟ ਚੇਅਰਮੈਨ ਮਨੋਜ ਗਰਗ, ਪੀ.ਆਰ.ਓ ਕੁਲਭੂਸ਼ਨ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਨੇ ਮਾਸਕ ਵੰਡੇ

ਜੋਧਾਂ, 25 ਮਾਰਚ (ਗੁਰਵਿੰਦਰ ਸਿੰਘ ਹੈਪੀ)- ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ (ਰਜਿ:) ਵਲੋਂ ਕੌਮੀ ਪ੍ਰਧਾਨ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਤੇ ਚੇਅਰਮੈਨ ਜਥੇਦਾਰ ਜਗਰੂਪ ਸਿੰਘ ਦੀ ਅਗਵਾਈ 'ਚ ਸਮਾਜ ਸੇਵੀ ਗਤੀਵਿਧੀਆਂ ਨੂੰ ਅੱਗੇ ਤੋਰਦਿਆਂ ਅੱਜ ਦੁਨੀਆ ...

ਪੂਰੀ ਖ਼ਬਰ »

ਜਥੇ: ਤਲਵੰਡੀ ਵਲੋਂ ਗੁਰੂ ਘਰ ਦੇ ਮੈਨੇਜਰਾਂ ਨੂੰ ਸੰਗਤਾਂ ਦੀ ਸੇਵਾ 'ਚ ਤਿਆਰ ਰਹਿਣ ਦਾ ਸੱਦਾ

ਗੁਰੂਸਰ ਸੁਧਾਰ, 25 ਮਾਰਚ (ਜਸਵਿੰਦਰ ਸਿੰਘ ਗਰੇਵਾਲ)- ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਸੁਧਾਰ ਵਿਖੇ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਉਚੇਚੇ ਤੌਰ 'ਤੇ ਪੁੱਜ ਕੇ ਐੱਸ.ਜੀ.ਪੀ.ਸੀ. ਹਲਕਾ ਰਾਏਕੋਟ ਦੇ ਅਧੀਨ ਪੈਂਦੇ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਪਸ਼ੂ ਪਾਲਕਾਂ ਨੂੰ ਸਹੂਲਤ ਦੇਣ ਲਈ ਪਾਸ ਜਾਰੀ

ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਸ਼ਹਿਰ ਵਿਖੇ ਕੋਰੋਨਾ ਵਾਇਰਸ ਕਾਰਨ ਲਗਾਏ ਕਰਫ਼ਿਊ ਦੌਰਾਨ ਪਸ਼ੂਆਂ ਨੂੰ ਹਰਾ ਚਾਰਾ ਅਤੇ ਕੈਟਲ ਫੀਡ ਮੁਹੱਈਆ ਕਰਵਾਉਣ ਸਬੰਧੀ ਡਾ. ਸੁਖਵਿੰਦਰ ਸਿੰਘ ਸੀਨੀਅਰ ਵੈਟਨਰੀ ਅਫਸਰ ਰਾਏਕੋਟ ਵਲੋਂ 40 ਦੇ ਕਰੀਬ ...

ਪੂਰੀ ਖ਼ਬਰ »

ਹਠੂਰ ਵਿਖੇ ਗ੍ਰਾਮ ਪੰਚਾਇਤ ਤੇ ਕਲੱਬ ਨੇ ਸਾਬਣ ਤੇ ਮਾਸਕ ਵੰਡੇ

ਹਠੂਰ, 25 ਮਾਰਚ (ਜਸਵਿੰਦਰ ਸਿੰਘ ਛਿੰਦਾ)-ਪਿੰਡ ਹਠੂਰ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤੇ ਗ੍ਰਾਮ ਪੰਚਾਇਤ ਵਲੋਂ ਸਰਪੰਚ ਮਲਕੀਤ ਸਿੰਘ ਹਠੂਰ ਦੀ ਅਗਵਾਈ ਹੇਠ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲੋਕਾਂ ਨੂੰ ਮਾਸਕ, ਸਾਬਣ ਅਤੇ ਹੋਰ ਜ਼ਰੁੂਰੀ ਸਮੱਗਰੀ ਮੁਫ਼ਤ ਵੰਡੀ | ...

ਪੂਰੀ ਖ਼ਬਰ »

ਪੁਲਿਸ ਦੀ ਸਖ਼ਤੀ ਨਾਲ ਪੂਰੇ ਬੇਟ ਇਲਾਕੇ 'ਚ ਕਰਫ਼ਿਊ ਦੌਰਾਨ ਸੰਨਾਟਾ ਛਾਇਆ

ਸਿੱਧਵਾਂ ਬੇਟ, 25 ਮਾਰਚ (ਜਸਵੰਤ ਸਿੰਘ ਸਲੇਮਪੁਰੀ)- ਪੂਰੇ ਵਿਸ਼ਵ ਭਰ ਵਿਚ ਬੜੀ ਤੇਜ਼ੀ ਨਾਲ ਕਾਲ ਬਣਕੇ ਲੋਕਾਂ ਦੀ ਜਾਨ ਦਾ ਖੌਫ ਬਣ ਰਹੇ ਕੋਰੋਨਾ ਵਾਇਰਸ ਨੂੰ ਭਾਰਤ 'ਚੋਂ ਮਾਰ ਮੁਕਾਉਣ ਲਈ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਕੁਮਾਰ ਮੋਦੀ ਵਲੋਂ ਕੀਤੀ ਗਈ ਜਨਤਾ ਕਰਫਿਊ ...

ਪੂਰੀ ਖ਼ਬਰ »

ਐੱਸ.ਡੀ.ਐਮ. ਵਲੋਂ ਲੋਕਾਂ ਲਈ ਘਰੇਲੂ ਸਾਮਾਨ ਸਪਲਾਈ ਲਈ ਨਿਰਦੇਸ਼ ਜਾਰੀ

ਗੁਰੂਸਰ ਸੁਧਾਰ, 25 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਲਗਾਏ ਕਰਫ਼ਿਊ ਦੌਰਾਨ ਐੱਸ.ਡੀ.ਐਮ. ਰਾਏਕੋਟ ਡਾ: ਹਿਮਾਂਸ਼ੂ ਗੁਪਤਾ ਵਲੋਂ ਅੱਜ ਬਲਾਕ ਦਫ਼ਤਰ ਸੁਧਾਰ ਵਿਖੇ ਪੁੱਜ ਕੇ ਸਰਪੰਚ ਸੁਖਵਿੰਦਰ ਸਿੰਘ ਕਲੇਰ ਨਵੀਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਲੋੜਵੰਦਾਂ ਤੇ ਪ੍ਰਸ਼ਾਸਨ ਨਾਲ ਕਰ ਰਹੀ ਪੂਰਾ ਸਹਿਯੋਗ-ਭਾਈ ਗਰੇਵਾਲ

ਜਗਰਾਉਂ, 25 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਦੀ ਪਾਲਣਾਂ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਕੋਰੋਨਾ ਵਾਇਰਸ ਨਾਲ ਜੂਝਣ ਲਈ ਆਰੰਭੀਆਂ ...

ਪੂਰੀ ਖ਼ਬਰ »

ਰਾਏਕੋਟ ਪ੍ਰਸ਼ਾਸਨ ਨੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਲੋਕਾਂ ਨੂੰ ਖਾਣਾ ਮੁਹੱਈਆ ਕਰਵਾਇਆ

ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੇ ਉਪਰਾਲੇ ਸਦਕਾ ਕਰਫ਼ਿਊ ਕਾਰਨ ਲੋੜਵੰਦ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹੇ 'ਚ ਕਰਫ਼ਿਊ ਦੌਰਾਨ ਘਰ-ਘਰ ਲੋੜੀਂਦੀਆਂ ਵਸਤਾਂ ਦੀ ਸਪਲਾਈ ਸ਼ੁਰੂ

ਜਗਰਾਉਂ/ਲੋਹਟਬੱਦੀ, 25 ਮਾਰਚ (ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ ਡਾਂਗੋਂ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਗੰਭੀਰਤਾ ਨਾਲ ਕਦਮ ਚੁੱਕਦਿਆਂ ਪ੍ਰਦੀਪ ਕੁਮਾਰ ਅਗਰਵਾਲ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਨੇ ਲੋਕਾਂ ਲਈ ਲੋੜੀਂਦੀਆਂ ...

ਪੂਰੀ ਖ਼ਬਰ »

ਨਾਨਕਸਰ ਸੰਪਰਦਾਇ ਦੇ ਮਹਾਂਪੁਰਖਾਂ ਵਲੋਂ ਜਥੇ: ਗਿੱਲ ਦੀ ਮੌਤ 'ਤੇ ਦੁੱਖ ਸਾਂਝਾ

ਜਗਰਾਉਂ, 25 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)- ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਬਲਜੀਤ ਸਿੰਘ ਪਾਤੜਾਂ ਅਤੇ ਬਾਬਾ ਤੇਜਿੰਦਰ ਸਿੰਘ ਨਾਨਕਸਰ ਵਾਲਿਆਂ ਨੇ ...

ਪੂਰੀ ਖ਼ਬਰ »

ਮੁੱਲਾਂਪੁਰ 'ਚ ਪੁਲਿਸ ਕਰਫ਼ਿਊ ਲਾਗੂ ਕਰਵਾਉਣ ਲਈ ਸਖ਼ਤ, ਸਿਵਲ ਪ੍ਰਸ਼ਾਸਨ ਬੇਖ਼ਬਰ

ਮੁੱਲਾਂਪੁਰ-ਦਾਖਾ, 25 ਮਾਰਚ (ਨਿਰਮਲ ਸਿੰਘ ਧਾਲੀਵਾਲ)- ਕੋਰੋਨਾ ਵਾਇਰਸ ਕਾਰਨ ਭਾਰਤ ਸਰਕਾਰ ਵਲੋਂ ਪੂਰੇ ਦੇਸ਼ 'ਚ ਤਾਲਾਬੰਦੀ, ਪੰਜਾਬ 'ਚ ਕਰਫ਼ਿਊ ਦੌਰਾਨ ਨੀਮ ਫ਼ੌਜੀ ਬਲ ਨਾ ਹੋਣ ਕਰਕੇ ਬਹੁਤ ਘੱਟ ਨਫ਼ਰੀ 'ਚ ਪੰਜਾਬ ਪੁਲਿਸ ਲੋਕਾਂ ਨੂੰ ਘਰਾਂ ਦੀ ਦਹਿਲੀਜ਼ ਅੰਦਰ ਰੱਖਣ ...

ਪੂਰੀ ਖ਼ਬਰ »

ਹੰਬੜਾਂ ਤੇ ਸਰਪੰਚ ਜੱਗਾ ਵਲੋਂ ਚੌਕੀ ਇੰਚਾਰਜ ਨਾਲ ਸਮੱਸਿਆ ਦੇ ਹੱਲ ਲਈ ਮੀਟਿੰਗ

ਹੰਬੜਾਂ, 25 ਮਾਰਚ (ਜਗਦੀਸ਼ ਸਿੰਘ ਗਿੱਲ)- ਸਰਕਾਰ ਵਲੋਂ ਦੇਸ਼ ਅੰਦਰ ਕੋਰੋਨਾ ਵਾਇਰਸ ਤੋਂ ਨਿਜਾਤ ਪਾਉਣ ਲਈ ਕੀਤੇ ਤਾਲਾਬੰਦੀ ਐਲਾਨ ਦੇ ਚੌਥੇ ਦਿਨ ਕਸਬਾ ਹੰਬੜਾਂ ਇਲਾਕੇ ਵਿਚ ਲੋਕਾਂ ਤੱਕ ਖਾਣ-ਪੀਣ ਦਾ ਸਮਾਨ ਪਹੁੰਚਾਉਣ ਲਈ ਕਾਂਗਰਸ ਦੇ ਸੂਬਾ ਸਕੱਤਰ ਮਨਜੀਤ ਸਿੰਗ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹੇ 'ਚ ਕਰਫ਼ਿਊ ਦੌਰਾਨ ਘਰ-ਘਰ ਲੋੜੀਂਦੀਆਂ ਵਸਤਾਂ ਦੀ ਸਪਲਾਈ ਸ਼ੁਰੂ

ਜਗਰਾਉਂ/ਲੋਹਟਬੱਦੀ, 25 ਮਾਰਚ (ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ ਡਾਂਗੋਂ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਗੰਭੀਰਤਾ ਨਾਲ ਕਦਮ ਚੁੱਕਦਿਆਂ ਪ੍ਰਦੀਪ ਕੁਮਾਰ ਅਗਰਵਾਲ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਨੇ ਲੋਕਾਂ ਲਈ ਲੋੜੀਂਦੀਆਂ ...

ਪੂਰੀ ਖ਼ਬਰ »

ਰਾਏਕੋਟ ਵਿਖੇ ਦੁੱਧ ਸਪਲਾਈ ਸਬੰਧੀ ਕਰਫ਼ਿਊ ਪਾਸ ਜਾਰੀ ਕਰਨ ਸਮੇਂ ਹੰਗਾਮਾ

ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)- ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਦੌਰਾਨ ਘਰਾਂ ਵਿਚ ਦੁੱਧ ਸਪਲਾਈ ਕਰਨ ਦੇ ਕਰਫ਼ਿਊ ਪਾਸ ਜਾਰੀ ਕਰਨ ਸਮੇਂ ਕੁੱਝ ਦੋਧੀਆਂ ਵਲੋਂ ਵਿਤਕਰਾ ਕਰਨ ਦੇ ਦੋਸ਼ ਲਗਾਏ ਅਤੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਗਦੇਵ ਸਿੰਘ ...

ਪੂਰੀ ਖ਼ਬਰ »

ਜ਼ਰੂਰੀ ਵਸਤਾਂ ਦੀ ਘਰ 'ਚ ਹੀ ਸਪਲਾਈ ਹੋਵੇਗੀ-ਐੱਸ.ਡੀ.ਐਮ.

ਸਮਰਾਲਾ, 25 ਮਾਰਚ (ਕੁਲਵਿੰਦਰ ਸਿੰਘ)- ਵਿਸ਼ਵ ਭਰ ਵਿਚ ਫੈਲੀ ਨੋਵੇਲ ਕੋਰੋਨਾ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੁਆਰਾ ਯਤਨ ਕੀਤੇ ਜਾ ਰਹੇ ਹਨ | ਇਸ ਜਿਸ ਦੀ ਰੋਕਥਾਮ ਲਈ ਜ਼ਿਲ੍ਹਾ ਲੁਧਿਆਣਾ ਵਿਚ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਕਰਿਆਨਾ ਸਾਮਾਨ ਦੀਆਂ ਕਿੱਟਾਂ ਵੰਡੀਆਂ

ਬੀਜਾ, 25 ਮਾਰਚ (ਅਵਤਾਰ ਸਿੰਘ ਜੰਟੀ ਮਾਨ)- ਕੋਰੋਨਾ ਵਾਇਰਸ ਕਾਰਨ ਪਿਛਲੇ ਕਈ ਦਿਨਾਂ ਤੋਂ ਕਰਫ਼ਿਊ ਲੱਗਣ ਕਰਕੇ ਬੀਜਾ ਇਲਾਕੇ ਦੇ ਪਿੰਡਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਕਰਕੇ ਆਮ ਜਨਤਾ ਦਾ ਘਰਾਂ ਤੋਂ ਬਾਹਰ ਨਿਕਲਣਾ ਬਹੁਤ ਮੁਸ਼ਕਿਲ ਵੀ ਹੋਇਆ ਹੈ | ਅੱਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX