ਤਾਜਾ ਖ਼ਬਰਾਂ


ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ
. . .  1 day ago
ਲੁਧਿਆਣਾ, 31 ਮਾਰਚ (ਰੁਪੇਸ਼ ਕੁਮਾਰ) - ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿਚ ਹੁਣ ਤੱਕ ਕੁੱਲ 138 ਨਮੂਨੇ ਲਏ ਗਏ ਹਨ, ਜਿਨਾ ਵਿਚੋਂ...
15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ
. . .  1 day ago
ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਘਰੇਲੂ, ਵਪਾਰਕ, ਛੋਟੇ ਬਿਜਲੀ ਉਦਯੋਗਿਕ ਖਪਤਕਾਰ ਜਿਨ੍ਹਾਂ ਦੇ ਬਿਜਲੀ ਦੇ ਬਿਲ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ 'ਚ ਦਿੱਤੀ ਢਿੱਲ
. . .  1 day ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸੂਬੇ ਵਿਚ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਂਦਿਆ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਲਗਾਈ ਗਈ ਰੋਕ ਨੂੰ ਹਟਾ...
ਡੀ.ਸੀ ਜਲੰਧਰ ਵੱਲੋਂ ਜ਼ਿਲ੍ਹੇ 'ਚ ਭੱਠੇ ਚਾਲੂ ਕਰਨ ਦੀ ਛੋਟ
. . .  1 day ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਭੱਠੇ ਬੰਦ ਹੋਣ ਕਾਰਨ ਵੱਡੀ ਗਿਣਤੀ 'ਚ ਆਪਣੇ ਘਰਾਂ (ਦੂਸਰੇ ਰਾਜਾਂ) ਵੱਲ ਨੂੰ ਮੁੜਦੇ ਪ੍ਰਵਾਸੀ...
ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਵੰਡਿਆ ਰਾਸ਼ਨ
. . .  1 day ago
ਫਗਵਾੜਾ, 31 ਮਾਰਚ (ਅਸ਼ੋਕ ਕੁਮਾਰ ਵਾਲੀਆ) - ਕੋਰੋਨਾ ਵਾਇਰਸ ਨੂੰ ਲੈ ਕੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਕਈ ਸੰਗਠਨ ਲੋਕਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾ ਰਹੇ ਹਨ। ਇਸ ਦੌਰਾਨ...
ਡੀ.ਸੀ ਜਲੰਧਰ ਵੱਲੋਂ ਕੰਬਾਇਨਾਂ ਬਿਨਾਂ ਪਾਸ ਤੋਂ ਚਲਾਉਣ ਦੀ ਆਗਿਆ
. . .  1 day ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹੁਕਮ ਜਾਰੀ ਕਰਦਿਆਂ ਕਿਸਾਨਾਂ ਦੀ ਕਣਕ...
ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਿੱਧੂ
. . .  1 day ago
ਅੰਮ੍ਰਿਤਸਰ, 31 ਮਾਰਚ (ਸੁਰਿੰਦਰਪਾਲ ਵਰਪਾਲ) -ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲੋੜਵੰਦਾਂ ਦੀ ਸਹਾਇਤਾ ਦੇ ਲਈ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਗੇ ਆਏ ਹਨ। ਉਹ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ 'ਤੇ ਰਾਸ਼ਨ ਲੈਣ ਲਈ ਪਹੁੰਚੇ, ਜੋ ਕਿ ਉਨ੍ਹਾਂ ਵੱਲੋਂ ਕੱਲ੍ਹ ਤੋਂ ਲੋੜਵੰਦਾਂ ਨੂੰ ਵੰਡਿਆ ਜਾਵੇਗਾ। ਇਸ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਨਹੀਂ ਆਇਆ ਕੋਰੋਨਾ ਦਾ ਪਾਜ਼ਿਟਿਵ ਦਾ ਮਾਮਲਾ - ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਕਿਸੇ ਵੀ ਕੋਰੋਨਾਵਾਇਰਸ ਨਾਲ ਪੀੜਿਤ ਵਿਅਕਤੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।ਸਿਹਤ ਵਿਭਾਗ ਵੱਲੋਂ 5 ਵਿਅਕਤੀਆਂ...
ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
. . .  1 day ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪਿੰਡ ਪਠਲਾਵਾ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਲਿਖ ਕੇ ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ...
ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ
. . .  1 day ago
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਰਵੇ ਦੌਰਾਨ ਅੱਜ 60 ਸ਼ੱਕੀ ਸਾਹਮਣੇ ਆਏ ਜਿਨ੍ਹਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ। ਐੱਸ.ਐੱਮ.ਓ. ਪੀ.ਐੱਚ.ਸੀ...
ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  1 day ago
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਵਿਅਕਤੀ...
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  1 day ago
ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ...
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  1 day ago
ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ...
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  1 day ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  1 day ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  1 day ago
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  1 day ago
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  1 day ago
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  1 day ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  1 day ago
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  1 day ago
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  1 day ago
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  1 day ago
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  1 day ago
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  1 day ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  1 day ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  1 day ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  1 day ago
ਪੁਲਿਸ ਨੇ ਸਖਤੀ ਵਰਤਣੀ ਕੀਤੀ ਸ਼ੁਰੂ, ਥਾਂ ਥਾਂ ਲਗਾਏ ਨਾਕੇ, ਕੀਤੀ ਜਾ ਰਹੀ ਹੈ ਗਸ਼ਤ
. . .  1 day ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  1 day ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  1 day ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  1 day ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  1 day ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  1 day ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  1 day ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  1 day ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  1 day ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  1 day ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  1 day ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  1 day ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  1 day ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  1 day ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  1 day ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  1 day ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  1 day ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  1 day ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਫ਼ਤਹਿਗੜ੍ਹ ਸਾਹਿਬ

ਫ਼ਤਹਿਗੜ੍ਹ ਸਾਹਿਬ 'ਚ ਕਰਫ਼ਿਊ ਦੌਰਾਨ ਜ਼ਰੂਰੀ ਵਸਤਾਂ ਦੀ ਹੋਵੇਗੀ ਘਰਾਂ 'ਚ ਸਪਲਾਈ-ਐੱਸ. ਡੀ. ਐਮ.

ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਵਿਸ਼ਵ ਭਰ ਵਿਚ ਫੈਲੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਨੂੰ ਹੋਰ ਅੱਗੇ ਫੈਲਣ ਤੋਂ ਰੋਕਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤ 'ਚ 21 ਦਿਨਾਂ ਲਈ ਕੀਤੇ ਗਏ ਲਾਕਡਾਊਨ ਦੇ ਵਾਧੇ ਤੋ ਬਾਅਦ ਪੰਜਾਬ ਭਰ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ ਦੂਜੇ ਪਾਸੇ ਲੋਕਾਂ ਤੱਕ ਜ਼ਰੂਰੀ ਵਸਤਾਂ ਪਹੰੁਚਾਉਣ ਲਈ ਸਿਵਲ ਪ੍ਰਸ਼ਾਸਨ ਨੇ ਕਮਰਕੱਸ ਲਈ ਹੈ ਤਾਂ ਜੋ ਆਮ ਨਾਗਰਿਕਾਂ ਨੂੰ ਜ਼ਰੂਰੀ ਘਰੇਲੂ ਵਸਤਾਂ ਦੀ ਸਪਲਾਈ ਸਬੰਧੀ ਕੋਈ ਸਮੱਸਿਆ ਪੇਸ਼ ਨਾ ਆਵੇ | ਇਸ ਸਬੰਧੀ ਜਾਰੀ ਹੁਕਮਾਂ ਬਾਰੇ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਅਤੇ ਤਹਿਸੀਲਦਾਰ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਆਮ ਲੋਕਾਂ ਤੱਕ ਘਰੇਲੂ ਜ਼ਰੂਰੀ ਵਸਤਾਂ ਦੀ ਪਹੰੁਚ ਯਕੀਨੀ ਬਣਾਉਣ ਲਈ ਕਰਿਆਨਾ ਸਟੋਰ ਵਾਲਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਾਪੀ ਗਈ ਹੈ ਅਤੇ ਉਹ ਪ੍ਰਸ਼ਾਸਨ ਤੋਂ ਪ੍ਰਵਾਨਗੀ ਪਾਸ ਲੈ ਕੇ ਹੀ ਲੋਕਾਂ ਤੱਕ ਰਾਸ਼ਣ ਵਗ਼ੈਰਾ ਪਹੰੁਚਾ ਸਕਣਗੇ | ਜਿਸ ਵਿਚ ਘਰੇਲੂ ਵਰਤੋਂ ਦਾ ਸਮਾਨ, ਦੁੱਧ ਅਤੇ ਹਰੀ ਸਬਜ਼ੀਆਂ ਸ਼ਾਮਿਲ ਹਨ | ਇਸ ਮੌਕੇ ਕਰਿਆਨਾ ਐਸੋਸੀਏਸ਼ਨ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਸਪਾਲ ਲਹੌਰੀਆ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਅਸੀਂ ਵੱਖ-ਵੱਖ ਏਰੀਏ ਦੀਆਂ ਕਰਿਆਨੇ ਦੀਆਂ ਦੁਕਾਨਾਂ ਦੀ ਬਾਬਤ ਲਿਸਟ ਦਿੱਤੀ ਹੈ ਤੇ ਪ੍ਰਸ਼ਾਸਨ ਵਲੋਂ ਮਿਆਦੀ ਕਰਵਾ ਕੇ ਨਜ਼ਦੀਕ ਦੇ ਕਰਿਆਨਾ ਸਟੋਰ ਦਾ ਨੰਬਰ ਲੋਕਾਂ ਤੱਕ ਪਹੁੰਚਦਾ ਕੀਤਾ ਜਾਵੇਗਾ ਤੇ ਲੋਕ ਮੈਸੇਜ ਜਰੀਏ ਆਪਣੇ ਸਮਾਨ ਦੀ ਲਿਸਟ ਕਰਿਆਨਾ ਦੀ ਦੁਕਾਨ ਤੱਕ ਭੇਜਣਗੇ ਤੇ ਸਟੋਰ ਵਲੋਂ ਇਨ੍ਹਾਂ ਦਾ ਸਮਾਨ ਪੈਕ ਕਰਕੇ ਘਰੋ ਘਰ ਪਹੰੁਚਾਇਆ ਜਾਵੇਗਾ | ਇਸੇ ਤਰ੍ਹਾਂ ਡੇਅਰੀ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਜੋ ਉਨ੍ਹਾਂ ਨੂੰ ਇਕ ਸਮੇਂ ਦੁੱਧ ਘਰ-ਘਰ ਭੇਜਣ ਲਈ ਕਿਹਾ ਗਿਆ ਹੈ ਉਹ ਤਾਂ ਠੀਕ ਹੈ ਪਰ ਦੁੱਧ ਇਕ ਅਜਿਹੀ ਵਸਤੂ ਹੈ ਜਿਸ ਨੂੰ ਵਪਾਰੀ ਲੰਮਾ ਸਮਾਂ ਬਚਾ ਕੇ ਨਹੀਂ ਰੱਖ ਸਕਦਾ ਤੇ ਇਸ ਨਾਲ ਉਨ੍ਹਾਂ ਦਾ ਕੇਵਲ ਕੁਝ ਪ੍ਰਤੀਸ਼ਤ ਦੁੱਧ ਹੀ ਲੱਗੇਗਾ ਬਾਕੀ ਉਨ੍ਹਾਂ ਕੋਲ ਹਰ ਰੋਜ਼ ਵੱਡੀ ਮਾਤਰਾ ਵਿਚ ਬਚੇਗਾ ਜਿਸ ਨਾਲ ਉਨ੍ਹਾਂ ਨੰੂ ਹਰ ਰੋਜ਼ ਭਾਰੀ ਨੁਕਸਾਨ ਝੱਲਣਾ ਪਵੇਗਾ | ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਹ ਵੇਰਕਾ ਵਰਗੀਆਂ ਕੰਪਨੀਆਂ ਨੂੰ ਉਨ੍ਹਾਂ ਦਾ ਬਚਦਾ ਦੁੱਧ ਲੈਣ ਕਹਿਣ ਤਾਂ ਜੋ ਦੁੱਧ ਦੇ ਵਪਾਰੀਆਂ ਅਤੇ ਕਿਸਾਨਾਂ ਨੂੰ ਜ਼ਿਆਦਾ ਨੁਕਸਾਨ ਨਾ ਝੱਲਣਾ ਪਵੇ |

ਬਸੀ ਪਠਾਣਾਂ 'ਚ ਅੱਜ ਤੇ ਕੱਲ੍ਹ ਇਨ੍ਹਾਂ ਨੰਬਰਾਂ 'ਤੇ ਮੰਗਵਾਈ ਜਾ ਸਕੇਗੀ ਦਵਾਈ

ਬਸੀ ਪਠਾਣਾਂ, 25 ਮਾਰਚ (ਗ.ਸ. ਰੁਪਾਲ, ਐਚ.ਐਸ. ਗੌਤਮ)-ਕੋਰੋਨਾ ਵਾਇਰਸ (ਕੋਵਿਡ-19) ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਭਾਰਤ 'ਚ 21 ਦਿਨਾਂ ਲਈ ਕੀਤੇ ਗਏ ਲਾਕਡਾਊਨ ਦੇ ਵਾਧੇ ਤੋਂ ਬਾਅਦ ਲੋਕਾਂ ਤੱਕ ਜ਼ਰੂਰੀ ਵਸਤਾਂ ਪਹੰੁਚਾਉਣ ਲਈ ਸਿਵਲ ਪ੍ਰਸ਼ਾਸਨ ਨੇ ਕਮਰਕੱਸ ਲਈ ਹੈ ਤਾਂ ਜੋ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਸਵੇਰੇ 7 ਵਜੇ ਤੋਂ 9 ਵਜੇ ਤੱਕ ਘਰ-ਘਰ ਪੁੱਜਦਾ ਕੀਤਾ ਜਾਵੇਗਾ ਦੁੱਧ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤ ਕੌਰ ਗਿੱਲ ਨੇ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇ ਨਜ਼ਰ ਸੀ.ਆਰ.ਪੀ.ਸੀ. ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਗਾਏ ਗਏ ਕਰਫ਼ਿਊ ਦੌਰਾਨ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਦਵਾਈਆਂ ਸਪਲਾਈ ਕਰਨ ਵਾਲੇ ਮੈਡੀਕਲ ਸਟੋਰਾਂ ਦੀ ਸੂਚੀ ਜਾਰੀ

ਸੰਘੋਲ, 25 ਮਾਰਚ (ਹਰਜੀਤ ਸਿੰਘ ਮਾਵੀ)-ਉੱਪ ਮੰਡਲ ਮੈਜਿਸਟ੍ਰੇਟ ਖਮਾਣੋਂ ਪਰਮਜੀਤ ਸਿੰਘ ਵਲੋਂ ਖਮਾਣੋਂ ਸਮੇਤ ਬਲਾਕ ਦੇ ਸਰਕਲ ਸੰਘੋਲ, ਖੇੜੀ ਨੌਧ ਸਿੰਘ, ਖੰਟ ਅਤੇ ਭੜੀ ਆਦਿ ਲਈ ਘਰ ਬੈਠਿਆਂ ਦਵਾਈਆਂ ਸਪਲਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਜਿਨ੍ਹਾਂ ਤਹਿਤ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅਮਲੋਹ ਦੇ ਲੋਕਾਂ ਤੱਕ ਖਾਣ ਪੀਣ ਦਾ ਸਾਮਾਨ ਪਹੰੁਚਾਇਆ

ਅਮਲੋਹ, 25 ਮਾਰਚ (ਪੱਤਰ ਪ੍ਰੇਰਕ)-ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਨੂੰ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ 14 ਅਪ੍ਰੈਲ ਤੱਕ ਕਰਫ਼ਿਊ ਦੇ ਕੀਤੇ ਆਦੇਸ਼ਾਂ ਤੋਂ ਬਾਅਦ ਸਰਕਾਰ ਵਲੋਂ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ | ਦੂਜੇ ਪਾਸੇ ਸਰਕਾਰ ...

ਪੂਰੀ ਖ਼ਬਰ »

ਖੇੜੀ ਨੌਧ ਸਿੰਘ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 6 ਮੁਕੱਦਮੇ ਦਰਜ

ਖਮਾਣੋਂ, 25 ਮਾਰਚ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਵਲੋਂ ਕਰਫ਼ਿਊ ਦੌਰਾਨ ਕਾਨੰੂਨ ਦੀ ਉਲੰਘਣਾ ਕਰਨ ਦੇ ਕਥਿਤ ਦੋਸ਼ ਹੇਠ 9 ਮੁਕੱਦਮੇ ਦਰਜ ਕੀਤੇ ਗਏ ਹਨ | ਜਿਸ ਦੌਰਾਨ 9 ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ ਜਦੋਂਕਿ 4 ਵਾਹਨ ਜ਼ਬਤ ਕੀਤੇ ਗਏ ਹਨ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਮਾਨਵਤਾ ਦੇ ਦੁਸ਼ਮਣ ਅਤੇ ਕੋਰੋਨਾ ਜੰਗ ਲੰਮੀ ਕਰਨ ਦੀ ਭਾਗੀ-ਡੀ.ਐਸ.ਪੀ.

ਬਸੀ ਪਠਾਣਾਂ, 25 ਮਾਰਚ (ਗ.ਸ. ਰੁਪਾਲ, ਐਚ.ਐਸ. ਗੌਤਮ)-ਪੁਲਿਸ ਵਲੋਂ ਕੁਝ ਘੰਟਿਆਂ ਦੌਰਾਨ ਵਰਤੀ ਗਈ ਸਖ਼ਤੀ ਦੇ ਸਿੱਟੇ ਵਜੋਂ ਕਰਫ਼ਿਊ ਲਗਾਉਣ ਬਾਰੇ ਸਰਕਾਰ ਦਾ ਮਕਸਦ ਪੂਰਾ ਹੋਣ ਲੱਗਾ ਹੈ, ਪ੍ਰੰਤੂ ਅਜੇ ਵੀ ਦਿਹਾਤੀ ਖੇਤਰਾਂ ਤੋਂ ਅਜਿਹੀਆਂ ਇਤਲਾਹਾਂ ਮਿਲ ਰਹੀਆਂ ਹਨ ਕਿ ...

ਪੂਰੀ ਖ਼ਬਰ »

ਕਾਬਲ 'ਚ ਗੁਰੂ ਘਰ 'ਤੇ ਹਮਲਾ ਅਤਿ ਨਿੰਦਣਯੋਗ ਕਾਰਵਾਈ-ਗਿਆਸਪੁਰਾ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਸਰਬੱਤ ਦਾ ਭਲਾ ਮੰਗਣ ਵਾਲੇ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਮਨੁੱਖਤਾ ਨੂੰ ਦੇਣ ਵਾਲੇ ਗੁਰੂ ਘਰ 'ਤੇ ਹਮਲਾ ਇਕ ਕਾਇਰਤਾ ਪੂਰਨ ਕਾਰਵਾਈ ਹੈ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ | ਸਿੱਖ ਕੌਮ ਜਿਹੜੀ ਹਰੇਕ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਦੁੱਧ ਦੀ ਸਪਲਾਈ ਮੁਹੱਈਆ ਕਰਵਾਈ

ਖਮਾਣੋਂ, 25 ਮਾਰਚ (ਮਨਮੋਹਣ ਸਿੰਘ ਕਲੇਰ)-ਕਰਫ਼ਿਊ ਦੌਰਾਨ ਖਮਾਣੋਂ ਸ਼ਹਿਰ 'ਚ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਹੁਕਮਾਂ 'ਤੇ ਸਥਾਨਕ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਲੋਕਾਂ ਨੂੰ ਘਰਾਂ 'ਚ ਹੀ ਅੱਜ ਸਵੇਰ ਸਮੇਂ ਦੁੱਧ ਦੀ ਸਪਲਾਈ ਦਿੱਤੀ ਗਈ | ਇਸ ਸਬੰਧੀ ਇਕ ...

ਪੂਰੀ ਖ਼ਬਰ »

ਸਰਕਾਰ ਦੇ ਦਾਅਵੇ ਨਿਕਲੇ ਖੋਖਲੇ... ਲੋੜਵੰਦ ਨੇ ਮੰਗੀ ਪ੍ਰਸ਼ਾਸਨ ਤੋਂ ਮਦਦ, ਨਹੀਂ ਲਈ ਕਿਸੇ ਨੇ ਸਾਰ

ਖਮਾਣੋਂ, 25 ਮਾਰਚ (ਪੱਤਰ ਪ੍ਰੇਰਕ)-ਬਲਾਕ ਦੇ ਪਿੰਡ ਢੋਲੇਵਾਲ ਨਿਵਾਸੀ ਨੇ ਕੋਰੋਨਾ ਕਾਰਨ ਪੈਦਾ ਹਾਲਾਤਾਂ ਕਾਰਨ ਲੱਗੇ ਕਰਫ਼ਿਊ ਕਾਰਨ ਘਰੋਂ ਬਾਹਰ ਨਾ ਨਿਕਲ ਸਕਣ ਦਾ ਹਵਾਲਾ ਦੇ ਕੇ ਜ਼ਿਲ੍ਹਾ ਪ੍ਰਸ਼ਾਸਨ ਤੋਂ 24 ਮਾਰਚ ਨੂੰ ਮਦਦ ਦੀ ਮੰਗ ਕੀਤੀ ਸੀ | ਮਾਮਲੇ ਵਿਚ 25 ਮਾਰਚ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਮੁਫ਼ਤ ਰੋਟੀ ਪਾਣੀ ਦੀ ਸੇਵਾ ਕਰਨ ਦਾ ਫ਼ੈਸਲਾ

ਮੰਡੀ ਗੋਬਿੰਦਗੜ੍ਹ, 25 ਮਾਰਚ (ਮੁਕੇਸ਼ ਘਈ)-ਗੋਬਿੰਦਗੜ੍ਹ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਅਨਿਲ ਸਿੰਗਲਾ ਨੇ ਕਿਹਾ ਕਿ ਦੁਨੀਆ ਵਿਚ ਫੈਲੇ ਕੋਵਿਡ-19 (ਕੋਰੋਨਾ ਵਾਇਰਸ) ਨੰੂ ਮੁੱਖ ਰੱਖ ਕੇ ਹਲਕਾ ਵਿਧਾਇਕ ਅਮਲੋਹ ਰਣਦੀਪ ਸਿੰਘ ਨਾਭਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਕਰਫ਼ਿਊ ਦੇ ਫ਼ੈਸਲੇ ਦੀ ਸ਼ਲਾਘਾ ਪਰ ਜ਼ਰੂਰੀ ਖ਼ਰੀਦੋ ਫ਼ਰੋਖ਼ਤ ਲਈ ਛੋਟ ਦੀ ਮੰਗ
ਕਰਫ਼ਿਊ ਦੌਰਾਨ ਖਮਾਣੋਂ ਅਤੇ ਆਸ-ਪਾਸ ਦੇ ਪਿੰਡਾਂ 'ਚ ਕਾਰੋਬਾਰ ਰਹੇ ਠੱਪ

ਖਮਾਣੋਂ, 25 ਮਾਰਚ (ਜੋਗਿੰਦਰ ਪਾਲ)-ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਏ ਗਏ ਕਰਫ਼ਿਊ ਦੌਰਾਨ ਖਮਾਣੋਂ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਵੱਖ-ਵੱਖ ਤਰ੍ਹਾਂ ਦੇ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਰੇਲਵੇ ਸਟੇਸ਼ਨ 'ਤੇ ਫਸੇ ਯਾਤਰੀਆਂ ਨੂੰ ਰੋਜ਼ਾਨਾ ਲੰਗਰ ਤਿਆਰ ਕਰ ਕੇ ਘਰੋਂ ਭੇਜ ਰਹੇ ਰਾਮਪੁਰ ਨਿਵਾਸੀ-ਜਸਟਿਸ ਨਿਰਮਲ ਸਿੰਘ

ਬਸੀ ਪਠਾਣਾਂ, 25 ਮਾਰਚ (ਗੁਰਬਚਨ ਸਿੰਘ ਰੁਪਾਲ)-ਕੋਰੋਨਾ ਵਿਰੁੱਧ ਮੁਲਕਗੀਰ ਜੰਗ ਵਿਚ ਹਰ ਕੋਈ ਆਪਣਾ ਬਣਦਾ ਹਿੱਸਾ ਪਾ ਰਿਹਾ ਹੈ | ਜਿੱਥੇ ਪੁਲਿਸ ਅਤੇ ਪ੍ਰਸ਼ਾਸਨ ਦੇ ਨਾਲ ਸਿਹਤ ਵਿਭਾਗ ਦੇ ਡਾਕਟਰ ਦਿਨ ਰਾਤ ਕੋਰੋਨਾ ਵਿਰੁੱਧ ਸੰਘਰਸ਼ ਕਰ ਰਹੇ ਹਨ, ਉੱਥੇ ਸਮਾਜਕ ...

ਪੂਰੀ ਖ਼ਬਰ »

ਕੌਾਸਲਰ ਪਿ੍ੰਸ ਵਲੋਂ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣ ਦਾ ਫੈਸਲਾ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਕੋਰੋਨਾ ਵਾਇਰਸ ਦੀ ਸਥਿਤੀ ਦੇ ਮੱਦੇਨਜ਼ਰ ਨਗਰ ਕੌਾਸਲ ਸਰਹਿੰਦ ਦੇ ਵਾਰਡ ਨੰਬਰ 12 ਤੋਂ ਕੌਾਸਲਰ ਨਰਿੰਦਰ ਕੁਮਾਰ ਪਿ੍ੰਸ ਵਲੋਂ ਆਪਣੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਦੇਣ ਦਾ ਐਲਾਨ ਕੀਤਾ ਗਿਆ ਹੈ ...

ਪੂਰੀ ਖ਼ਬਰ »

ਕਾਬੁਲ ਵਿਖੇ ਗੁਰਦੁਆਰਾ ਸਾਹਿਬ 'ਤੇ ਕੀਤਾ ਗਿਆ ਹਮਲਾ ਬਰਦਾਸ਼ਤ ਕਰਨ ਯੋਗ ਨਹੀਂ-ਮਾਨ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਇਸਲਾਮਿਕ ਸਟੇਟ ਇਕ ਖਾੜਕੂ ਜਥੇਬੰਦੀ ਜਿਸ ਦੇ ਨੇੜਲੇ ਸੰਬੰਧ ਸਾਉਦੀ ਅਰਬੀਆ ਅਤੇ ਇਜ਼ਰਾਈਲ ਨਾਲ ਹਨ, ਉਸ ਨੇ ਸਿੱਖਾਂ ਦੇ ਗੁਰਦੁਆਰਾ ਸਾਹਿਬ ਕਾਬੁਲ ਵਿਖੇ ਹਮਲਾ ਕੀਤਾ ਹੈ ਅਤੇ ਕਈ ਬੇਗੁਨਾਹ ਸਿੱਖਾਂ ਦੀਆਂ ਜਾਨਾਂ ਮੌਤ ...

ਪੂਰੀ ਖ਼ਬਰ »

ਮਿਸ਼ਨ ਕਲੱਬ ਨੇ ਕਰਫ਼ਿਊ ਦੌਰਾਨ ਲੋਕਾਂ ਦੀ ਸਹਾਇਤਾ ਲਈ ਸਹਿਯੋਗ ਦੇਣ ਦੀ ਕੀਤੀ ਪੇਸ਼ਕਸ਼

ਮੰਡੀ ਗੋਬਿੰਦਗੜ੍ਹ, 25 ਮਾਰਚ (ਬਲਜਿੰਦਰ ਸਿੰਘ)-ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਸੰਕਟ ਨਾਲ ਨਿਪਟਣ ਲਈ ਜਿੱਥੇ ਸਰਕਾਰਾਂ ਵਲੋਂ ਸਿਰ ਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਮੁਕੰਮਲ ਕਰਫ਼ਿਊ ਲਗਾ ਕੇ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਦੀ ਹਦਾਇਤ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਵਿਸ਼ਵਕਰਮਾ ਕਾਲੋਨੀ 'ਚ ਬਾਹਰੀ ਲੋਕਾਂ ਦਾ ਦਾਖਲਾ ਕੀਤਾ ਬੰਦ

ਮੰਡੀ ਗੋਬਿੰਦਗੜ੍ਹ, 25 ਮਾਰਚ (ਬਲਜਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਥਾਨਕ ਮੁਹੱਲਾ ਵਿਸ਼ਵਕਰਮਾ ਕਾਲੋਨੀ ਵਾਸੀਆਂ ਵਲੋਂ ਅੱਜ ਕਾਲੋਨੀ ਨੂੰ ਆਉਣ ਵਾਲੇ ਰਸਤੇ ਨੂੰ ਮੁਕੰਮਲ ਤੌਰ 'ਤੇ ਬੰਦ ਕਰਕੇ ਬਾਹਰੀ ਲੋਕਾਂ ਦਾ ਦਾਖਲਾ ਬੰਦ ਕਰ ਦਿੱਤਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਹੋਲਾ-ਮੁਹੱਲਾ 'ਤੇ ਜਾਣ ਵਾਲੇ ਮਰੀਜ਼ਾਂ ਦੀ ਕੀਤੀ ਜਾ ਰਹੀ ਹੈ ਜਾਂਚ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਸਿਵਲ ਸਰਜਨ ਡਾ. ਐਨ. ਕੇ. ਅਗਰਵਾਲ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਹੋਲਾ-ਮੁਹੱਲਾ ਅਨੰਦਪੁਰ ਸਾਹਿਬ ਵਿਖੇ ਜਾ ਕੇ ਆਏ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ | ਜਿਸ ਤਹਿਤ ਸਿਹਤ ਵਿਭਾਗ ਵਲੋਂ ਇਨ੍ਹਾਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਨੂੰ ਰਸਦ ਗੁਰਦੁਆਰਾ ਸਾਹਿਬ ਪਹੁੰਚਾਉਣ ਅਪੀਲ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਭਰ ਵਿਚ ਲਗਾਏ ਕਰਫ਼ਿਊ ਦੌਰਾਨ ਜਿੱਥੇ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦਾਂ ਤੱਕ ਰਾਹਤ ਪਹੰੁਚਾਈ ਜਾ ਰਹੀ ਹੈ ਉੱਥੇ ਹੀ ਇਸ ਕਾਰਜ ਵਿਚ ਸੰਗਤਾਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ ਜਾ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਖਮਾਣੋਂ ਅਤੇ ਆਸ-ਪਾਸ ਦੇ ਪਿੰਡਾਂ 'ਚ ਕਾਰੋਬਾਰ ਰਹੇ ਠੱਪ

ਖਮਾਣੋਂ, 25 ਮਾਰਚ (ਜੋਗਿੰਦਰ ਪਾਲ)-ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਏ ਗਏ ਕਰਫ਼ਿਊ ਦੌਰਾਨ ਖਮਾਣੋਂ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਵੱਖ-ਵੱਖ ਤਰ੍ਹਾਂ ਦੇ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਨੂੰ ਸਾਂਭਣ ਲਈ ਕਿਸਾਨ ਹੁਣ ਤੋਂ ਹੀ ਸੁਚੇਤ ਹੋ ਜਾਣ-ਢਿੱਲੋਂ

ਖਮਾਣੋਂ, 25 ਮਾਰਚ (ਜੋਗਿੰਦਰ ਪਾਲ)-ਆੜ੍ਹਤੀ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਤੇਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਬੇਸ਼ੱਕ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਚੱਲ ਰਹੀ ਕਾਂਗਰਸ ਸਰਕਾਰ ਕਣਕ ਦੇ ਖ਼ਰੀਦ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਦੁੱਧ ਦੀ ਸਪਲਾਈ ਨੂੰ ਵੀ ਛੋਟ ਦਿੱਤੀ ਜਾਵੇ

ਸੰਘੋਲ, 25 ਮਾਰਚ (ਗੁਰਨਾਮ ਸਿੰਘ ਚੀਨਾ)-ਕੋਰੋਨਾ ਵਾਇਰਸ ਤੋਂ ਲੋਕਾਂ ਦੇ ਬਚਾਅ ਹਿਤ ਸਰਕਾਰ ਵਲੋਂ ਲਗਾਏ ਕਰਫ਼ਿਊ ਦੀ ਸ਼ਲਾਘਾ ਕਰਦਿਆਂ ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਗੁਰਾ ਨੇ ਕਿਹਾ ਕਿ ਕਰਫ਼ਿਊ ਦੌਰਾਨ ਦੁੱਧ ਉਤਪਾਦਕ ਡੇਅਰੀਆਂ ਵੀ ਬੰਦ ਹੋ ਗਈਆਂ ਹਨ | ਜਿਸ ...

ਪੂਰੀ ਖ਼ਬਰ »

ਮਹੇਸ਼ਪੁਰਾ ਵਿਖੇ ਮੱਟਾ ਦੇ ਅਸਥਾਨ 'ਤੇ ਚੋਰੀ

ਖਮਾਣੋਂ, 25 ਮਾਰਚ (ਮਨਮੋਹਣ ਸਿੰਘ ਕਲੇਰ)-ਪਿੰਡ ਮਹੇਸ਼ਪੁਰਾ ਵਿਖੇ ਮੱਟਾ ਦੇ ਅਸਥਾਨ 'ਤੇ ਸਥਿਤ ਮੰਦਰ 'ਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਏ ਜਾਣ ਦੀ ਖਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੀਪ ਸਿੰਘ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਵਲੋਂ ...

ਪੂਰੀ ਖ਼ਬਰ »

ਤੀਜੇ ਦਿਨ ਵੀ ਭੜੀ ਇਲਾਕਾ ਬੰਦ

ਭੜੀ, 25 ਮਾਰਚ (ਭਰਪੂਰ ਸਿੰਘ ਹਵਾਰਾ)-ਕਰਫ਼ਿਊ ਦੇ ਤੀਜੇ ਦਿਨ ਭੜੀ, ਖੇੜੀ ਨੌਧ ਸਿੰਘ, ਮੀਰਪੁਰ, ਅਜਨੇਰ, ਕੋਟਲਾ, ਜੱਲੋਵਾਲ, ਕੋਟਲਾ ਭੜੀ, ਮਾਨੂੰਪੁਰ, ਗੋਸਲਾਂ, ਬਰਵਾਲੀ, ਕੋਟਲਾ ਬਡਲਾ, ਭਾਮੀਆਂ, ਨੰਗਲਾਂ, ਦੁੱਲਵਾਂ, ਢੋਲੇਵਾਲ, ਬਾਠਾਂ, ਹਰਗਣਾਂ, ਬੌੜ, ਸੈਦਪੁਰਾ, ਸੁਹਾਵੀ, ...

ਪੂਰੀ ਖ਼ਬਰ »

ਲੋਕ ਲੋੜ ਸਮੇਂ ਜਾਰੀ ਹੈਲਪ ਲਾਈਨ ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ : ਡੀ. ਸੀ.

ਪਟਿਆਲਾ, 25 ਮਾਰਚ (ਜਸਪਾਲ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਲੱਗੇ ਕਰਫ਼ਿਊ ਦੌਰਾਨ ਆਮ ਲੋਕਾਂ ਦੀ ਸਹੂਲਤ ਲਈ ਸਹਾਇਤਾ ਲਾਈਨ ਚਲਾਏ ਜਾ ਰਹੇ ਹਨ ਜਿਨ੍ਹਾਂ 'ਤੇ ਰੋਜ਼ਾਨਾ ਹੀ ਹਜ਼ਾਰਾਂ ਵਿਅਕਤੀ ਜਾਣਕਾਰੀ ...

ਪੂਰੀ ਖ਼ਬਰ »

ਵਿਦੇਸ਼ 'ਚੋਂ ਭੇਜੇ ਸੋਨੇ ਦੇ ਬਿਸਕੁਟ ਨਾ ਦੇਣ ਵਾਲੇ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 25 ਮਾਰਚ (ਮਨਦੀਪ ਸਿੰਘ ਖਰੋੜ)-ਵਿਦੇਸ਼ 'ਚ ਰਹਿੰਦੇ ਇਕ ਵਿਅਕਤੀ ਨੇ ਚਾਰ ਸੋਨੇ ਦੇ ਬਿਸਕੁਟ ਖ਼ਰੀਦ ਕੇ ਭਾਰਤ ਰਹਿੰਦੇ ਉਸ ਦੇ ਮਾਮੇ ਨੂੰ ਫੜਾਉਣ ਵਾਸਤੇ ਇਕ ਵਿਅਕਤੀ ਨੂੰ ਵਿਦੇਸ਼ 'ਚ ਹੀ ਦਿੱਤੇ ਸੀ | ਪਰੰਤੂ ਉਸ ਵਿਅਕਤੀ ਨੇ ਭਾਰਤ ਆ ਕੇ ਸੋਨੇ ਦੇ ਬਿਸਕੁਟ ...

ਪੂਰੀ ਖ਼ਬਰ »

ਕੁਸ਼ਤੀ ਖਿਡਾਰਨ ਸ਼ਰਨਜੀਤ ਕੌਰ ਸੰਘੋਲ ਦਾ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਸਨਮਾਨ

ਸੰਘੋਲ, 25 ਮਾਰਚ (ਹਰਜੀਤ ਸਿੰਘ ਮਾਵੀ)-ਕੁਸ਼ਤੀਆਂ ਦੇ ਖੇਤਰ 'ਚ ਮੱਲ੍ਹਾਂ ਮਾਰਨ ਵਾਲੀ ਕੁਸ਼ਤੀ ਖਿਡਾਰਨ ਸ਼ਰਨਜੀਤ ਕੌਰ ਸੰਘੋਲ ਦਾ ਅੱਜ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸ਼ਰਨਜੀਤ ਕੌਰ ਜੋ ਕਿ ਹੁਣੇ-ਹੁਣੇ ਪੰਜਾਬ ਪੁਲਿਸ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਹਦਾਇਤਾਂ ਬਾਰੇ ਮਿਲਿਆ-ਜੁਲਿਆ ਪ੍ਰਤੀਕਰਮ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਜੋ ਹਦਾਇਤਾਂ ਅੱਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ 20 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ, ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਅਤੇ ਪ੍ਰਾਈਵੇਟ ਸੈਕਟਰ ਦੀਆਂ ਬੱਸਾਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਸੌ ਾਢਾ ਦੀ ਮੀਟਿੰਗ 'ਚ ਕਿਸਾਨੀ ਸਹੂਲਤਾਂ ਸਬੰਧੀ ਕੀਤੀਆਂ ਵਿਚਾਰਾਂ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਮਨਪ੍ਰੀਤ ਸਿੰਘ)-ਬਹੁਮੰਤਵੀ ਸਹਿਕਾਰੀ ਸਭਾ ਸੌਾਢਾ ਦੀ ਪਹਿਲੀ ਮੀਟਿੰਗ ਪ੍ਰਧਾਨ ਮੋਹਨ ਸਿੰਘ ਭਮਾਰਸੀ ਜ਼ੇਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨਾਂ ਨੂੰ ਬਣਦੀਆਂ ਸਹੂਲਤਾਂ ਦੇਣ ਬਾਰੇ ਸਭਾ ਡਾਇਰੈਕਟਰਾਂ ਨਾਲ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਸੈਨੇਟਾਈਜ਼ਰ ਨਾਲ ਸਾਫ਼ ਕਰਵਾਏ ਜਾਂਦੇ ਨੇ ਪਿੰਡ ਵਿਚ ਆਉਣ ਵਾਲੇ ਹਰ ਵਿਅਕਤੀ ਦੇ ਹੱਥ
ਪਿੰਡ ਸੁਹਾਗਹੇੜੀ ਵਿਚ ਬਾਹਰੀ ਲੋਕਾਂ ਦਾ ਦਾਖਲਾ ਬੰਦ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਿੱਥੇ ਸਰਕਾਰ ਵਲੋਂ ਮੁਕੰਮਲ ਕਰਫ਼ਿਊ ਲਗਾ ਦਿੱਤਾ ਗਿਆ ਹੈ ਉੱਥੇ ਹੀ ਪਿੰਡਾਂ ਵਿਚ ਲੋਕਾਂ ਵਲੋਂ ਆਪਣੇ ਪੱਧਰ 'ਤੇ ਹੀ ਬਾਹਰੀ ਲੋਕਾਂ ਦਾ ਦਾਖਲਾ ਬੰਦ ਕਰ ਦਿੱਤਾ ਗਿਆ ਹੈ | ਇਸੇ ਕੜੀ ...

ਪੂਰੀ ਖ਼ਬਰ »

ਬਸੀ ਪਠਾਣਾਂ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਘਰੋਂ-ਘਰੀ ਸਾਮਾਨ ਪਹੁੰਚਾਉਣ ਦੀ ਯੋਜਨਾ ਦਾ ਐਲਾਨ

ਬਸੀ ਪਠਾਣਾਂ, 25 ਮਾਰਚ (ਗ.ਸ. ਰੁਪਾਲ, ਐਚ.ਐਸ. ਗੌਤਮ)-ਕਰਫ਼ਿਊ ਦੌਰਾਨ ਹਰ ਲੋੜਵੰਦ ਵਿਅਕਤੀ ਨੂੰ ਕਿਸੇ ਵਸਤੂ ਦੀ ਪ੍ਰਾਪਤੀ ਲਈ ਘਰੋਂ ਬਾਹਰ ਨਾ ਨਿਕਲਣਾ ਪਵੇ ਇਸ ਲਈ ਲੋੜੀਂਦਾ ਦੁੱਧ, ਸਬਜ਼ੀਆਂ, ਫਲ, ਦਵਾਈ, ਰਸੋਈ ਗੈਸ ਅਤੇ ਰਸੋਈ ਵਿਚ ਵਰਤੋਂ ਲਈ ਨਿੱਤ ਵਰਤੋਂ ਦਾ ਸਮਾਨ ਉਸ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਲੋਕਾਂ ਨੰੂ ਘਰਾਂ ਤੱਕ ਪਹੁੰਚਾਇਆ ਜ਼ਰੂਰਤ ਦਾ ਸਾਮਾਨ

ਮੰਡੀ ਗੋਬਿੰਦਗੜ੍ਹ, 25 ਮਾਰਚ (ਮੁਕੇਸ਼ ਘਈ)-ਐਸ.ਡੀ.ਐਮ. ਅਮਲੋਹ ਆਨੰਦ ਸਾਗਰ ਸ਼ਰਮਾ ਅਤੇ ਡੀ.ਐਸ.ਪੀ. ਸੁਖਵਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਨੰੂ ਅਪੀਲ ਕਰਦੇ ਹੋਏ ਕਿਹਾ ਕਿ ਇਸ ਘੜੀ ਵਿਚ ਉਹ ਧੀਰਜ ਬਣਾ ਕੇ ਰੱਖਣ, ਸਰਕਾਰ ਤੁਹਾਡੀਆਂ ਮੁਸ਼ਕਿਲਾਂ ਨੰੂ ਸਮਝਦੀ ਹੈ ਇਸ ਲਈ ...

ਪੂਰੀ ਖ਼ਬਰ »

ਪਿੰਡ ਸੁਹਾਗਹੇੜੀ ਵਿਚ ਬਾਹਰੀ ਲੋਕਾਂ ਦਾ ਦਾਖਲਾ ਬੰਦ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਿੱਥੇ ਸਰਕਾਰ ਵਲੋਂ ਮੁਕੰਮਲ ਕਰਫ਼ਿਊ ਲਗਾ ਦਿੱਤਾ ਗਿਆ ਹੈ ਉੱਥੇ ਹੀ ਪਿੰਡਾਂ ਵਿਚ ਲੋਕਾਂ ਵਲੋਂ ਆਪਣੇ ਪੱਧਰ 'ਤੇ ਹੀ ਬਾਹਰੀ ਲੋਕਾਂ ਦਾ ਦਾਖਲਾ ਬੰਦ ਕਰ ਦਿੱਤਾ ਗਿਆ ਹੈ | ਇਸੇ ਕੜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX