ਤਾਜਾ ਖ਼ਬਰਾਂ


ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 37ਵੇਂ ਦਿਨ ਵੀ ਜਾਰੀ
. . .  53 minutes ago
ਜੰਡਿਆਲਾ ਗੁਰੂ (ਅੰਮ੍ਰਿਤਸਰ), 30 ਅਕਤੂਬਰ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 37ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਜਰਮਨਜੀਤ...
ਮੋਦੀ ਅੱਜ ਕਰਨਗੇ ਗੁਜਰਾਤ ਦਾ ਦੌਰਾ
. . .  1 minute ago
ਨਵੀਂ ਦਿੱਲੀ, 30 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਜਾਣਗੇ। ਇਸ ਦੌਰਾਨ ਉਹ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਕੇਸ਼ੂਭਾਈ ਪਟੇਲ ਦੇ ਘਰ ਜਾਣਗੇ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੁਪਹਿਰ 12 ਵਜੇ ਕੇਵੜੀਆ 'ਚ ਵਨ ਤੇ ਅਰੋਗਯ ਕੁਟੀਰ ਦਾ...
ਅੱਜ ਦਾ ਵਿਚਾਰ
. . .  about 1 hour ago
ਆਈ ਪੀ ਐੱਲ 2020 : ਚੇਨਈ ਸੁਪਰ ਕਿੰਗਜ਼  ਨੇ ਕੋਲਕਾਤਾ ਨਾਈਟ ਰਾਈਡਰਸ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਜ਼ੀਰਕਪੁਰ ਪੁਲਿਸ ਨੇ ਨੌਜਵਾਨ ਨੂੰ ਗੋਲੀ ਮਾਰਨ ਵਾਲਾ ਮੁੱਖ ਮੁਲਜ਼ਮ ਅੜਿੱਕੇ ਲਿਆ
. . .  1 day ago
ਜ਼ੀਰਕਪੁਰ,29 ਅਕਤੂਬਰ {ਹੈਪੀ ਪੰਡਵਾਲਾ }- ਲੰਘੀ 9 ਤਰੀਕ ਦੀ ਦਰਮਿਆਨੀ ਰਾਤ ਨੂੰ ਇੱਥੋਂ ਦੀ ਵੀ.ਆਈ.ਪੀ ਸੜਕ 'ਤੇ ਗੱਡੀਆਂ ਓਵਰਟੇਕ ਨੂੰ ਲੈ ਕੇ ਨੌਜਵਾਨਾਂ ਦੇ 2 ਗਰੁੱਪਾਂ ਵਿਚਕਾਰ ਝਗੜਾ ਹੋ ਗਿਆ ਸੀ, ਜਿਸ ਦੌਰਾਨ ਇਕ ਧਿਰ ਵਲੋਂ ...
ਆਈ ਪੀ ਐੱਲ 2020 : ਕੋਲਕਾਤਾ ਨਾਈਟ ਰਾਈਡਰਸ  ਨੇ  ਚੇਨਈ ਨੂੰ ਦਿੱਤਾ 173 ਦੌੜਾਂ ਦਾ ਟੀਚਾ
. . .  1 day ago
ਕੈਪਟਨ ਨੇ ਰਾਸ਼ਟਰਪਤੀ ਨੂੰ ਮਿਲਣ ਦਾ ਮੰਗਿਆ ਸਮਾਂ
. . .  1 day ago
ਚੰਡੀਗੜ੍ਹ , 29 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਸੀਂ ਪੰਜਾਬ ਵਿਧਾਨ ਸਭਾ ਦੇ ਸਾਰੇ ਵਿਧਾਇਕਾਂ ਦੀ ਤਰਫੋਂ ਸਮਾਂ ਮੰਗਿਆ ਹੈ ਕਿ ਮਾਨਯੋਗ ਰਾਸ਼ਟਰਪਤੀ ਜੀ ਨੂੰ ਸਦਨ ਦੁਆਰਾ ਪਾਸ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ‘ਚ ਹੋਏ ਅੱਤਵਾਦੀ ਹਮਲਿਆਂ ਦੀ ਕੀਤੀ ਨਿੰਦਾ
. . .  1 day ago
ਨਵੀਂ ਦਿੱਲੀ , 29 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਮੈਂ ਫਰਾਂਸ ਵਿਚ ਹੋਏ ਤਾਜ਼ਾ ਅੱਤਵਾਦੀ ਹਮਲਿਆਂ ਦੀ ਸਖਤ ਨਿੰਦਾ ਕਰਦਾ ਹਾਂ, ਜਿਸ ਵਿਚ ਅੱਜ ਇਕ ਚਰਚ ਦੇ ਅੰਦਰ ਹੋਏ ਜ਼ਬਰਦਸਤ ਹਮਲੇ ਸ਼ਾਮਲ ...
ਅੰਮ੍ਰਿਤਸਰ ਸਾਹਿਬ - ਨਾਂਦੇੜ ਸਾਹਿਬ - ਅੰਮ੍ਰਿਤਸਰ ਸਾਹਿਬ ਸਿੱਧੀ ਉਡਾਣ 10 ਨਵੰਬਰ ਤੋਂ ਮੁੜ ਤੋਂ ਸ਼ੁਰੂ
. . .  1 day ago
ਰਾਜਾਸਾਂਸੀ, 29 ਅਕਤੂਬਰ(ਹੇਰ) -ਅੰਮ੍ਰਿਤਸਰ ਸਾਹਿਬ - ਨਾਂਦੇੜ ਸਾਹਿਬ - ਅੰਮ੍ਰਿਤਸਰ ਸਾਹਿਬ ਸਿੱਧੀ ਉਡਾਣ ਨਵੰਬਰ ਤੋਂ ਏਅਰ ਇੰਡੀਆ ਵੱਲੋਂ 10 ਨਵੰਬਰ ਤੋਂ ਉਡਾਣ ਮੁੜ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਉਡਾਣ ਦੀ ਬੁਕਿੰਗ ਸ਼ੁਰੂ ਹੋ ...
ਈਦ ਮੌਕੇ 30 ਅਕਤੂਬਰ ਨੂੰ ਪੰਜਾਬ ਯੂਨੀਵਰਸਿਟੀ 'ਚ ਛੁੱਟੀ
. . .  1 day ago
ਚੰਡੀਗੜ੍ਹ , 29 ਅਕਤੂਬਰ - ਕੱਲ੍ਹ 30 ਅਕਤੂਬਰ ਨੂੰ ਈਦ-ਏ-ਮਿਲਾਦ ਮੌਕੇ ਪੰਜਾਬ ਯੂਨੀਵਰਸਿਟੀ 'ਚ ਛੁੱਟੀ ਰਹੇਗੀ ।
ਆਈ ਪੀ ਐੱਲ 2020 : ਚੇਨਈ ਸੁਪਰ ਕਿੰਗਜ਼ ਨੇ ਜਿਤਿਆ ਟਾਸ,ਕੋਲਕਾਤਾ ਕਰੇਗੀ ਪਹਿਲਾਂ ਬੱਲੇਬਾਜ਼ੀ
. . .  1 day ago
ਕੈਬਨਿਟ ਮੰਤਰੀ ਚੰਨੀ ਤੇ ਵਿਧਾਇਕ ਵੇਰਕਾ ਹੋਏ ਵਾਲਮੀਕਿ ਤੀਰਥ ਨਤਮਸਤਕ
. . .  1 day ago
ਰਾਮ ਤੀਰਥ , 29 ਅਕਤੂਬਰ ( ਧਰਵਿੰਦਰ ਸਿੰਘ ਔਲਖ ) - ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਵਾਲਮੀਕਿ ਤੀਰਥ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪੂਰਿਆਂ ਕਰਨ ਲਈ 55 ਕਰੋੜ ...
ਜੇਈਈ ਮੁੱਖ ਪਰੀਖਿਆ ਫਰਜ਼ੀਵਾੜੇ ‘ਚ ਟੌਪਰ, ਉਸ ਦੇ ਪਿਤਾ ਅਤੇ ਤਿੰਨ ਹੋਰ ਗ੍ਰਿਫਤਾਰ
. . .  1 day ago
ਗੁਹਾਟੀ ,29 ਅਕਤੂਬਰ - ਅਸਮ ‘ਚ ਜੇਈਈ ਟੌਪਰ ਨੂੰ ਗ੍ਰਿਫਤਾਰ ਕੀਤਾ ਹੈ।ਪੁਲਿਸ ਨੇ ਦੱਸਿਆ ਕਿ ਅਸਮ ਦੇ ਜੇਈਈ ਮੇਨ 2020 ਟੌਪਰ ਨੀਲ ਨਕਸ਼ਤਰ ਦਾਸ, ਉਸ ਦੇ ਪਿਤਾ, ਇਕ ਟੈਸਟਿੰਗ ਸੁਵਿਧਾ ਦੇ ਤਿੰਨ ਕਰਮਚਾਰੀ- ਹਮੇਂਦਰ ਨਾਥ ...
ਪੰਜਾਬ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣਾ ਮੰਦਭਾਗਾ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 29 ਅਕਤੂਬਰ -ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰ.ਡੀ.ਐੱਫ.) ਨੂੰ ਰੋਕਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਇਸ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ...
ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਨੇ ਦਿੱਤਾ ਵੈਟਰਨਰੀ ਇੰਸਪੈਕਟਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ
. . .  1 day ago
ਪਠਾਨਕੋਟ, 29 ਅਕਤੂਬਰ (ਸੰਧੂ)- ਅੱਜ ਮਾਨਯੋਗ ਮੰਤਰੀ ਪਸ਼ੂ ਪਾਲਣ ਵਿਭਾਗ ਪੰਜਾਬ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਪੰਜਾਬ...
ਫਰਾਂਸ ਦੀ ਚਰਚ 'ਚ ਅੱਤਵਾਦੀ ਹਮਲਾ, ਤਿੰਨ ਲੋਕਾਂ ਦੀ ਮੌਤ
. . .  1 day ago
ਪੈਰਿਸ, 29 ਅਕਤੂਬਰ- ਫਰਾਂਸ ਦੇ ਨੀਸ ਸ਼ਹਿਰ 'ਚ ਇਕ ਚਰਚ ਅੱਤਵਾਦੀ ਹਮਲੇ ਦੀ ਖ਼ਬਰ ਹੈ। ਫਰਾਂਸੀਸੀ ਪੁਲਿਸ ਮੁਤਾਬਕ ਦੱਖਣੀ ਫਰਾਂਸ ਦੇ ਨੀਸ ਸ਼ਹਿਰ 'ਚ ਇੱਕ ਅਣਪਛਾਤੇ ਹਮਲਾਵਰ ਨੇ ਚਾਕੂ ਨਾਲ ਇਹ ਹਮਲਾ...
ਮੋਗਾ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 29 ਅਕਤੂਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ 'ਚ ਮੋਗਾ 'ਚ ਭਾਵੇਂ ਕਿ ਕੋਰੋਨਾ ਦੀ ਰਫ਼ਤਾਰ ਮੱਠੀ ਪੈ ਗਈ ਹੈ ਪਰ ਇੱਥੇ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਦਾ ਸਿਲਸਿਲਾ ਜਾਰੀ ਹੈ। ਅੱਜ ਸਿਹਤ...
ਅੰਮ੍ਰਿਤਸਰ 'ਚ ਕੋਰੋਨਾ ਦੇ 47 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 29 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 47 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ...
ਕੇਂਦਰੀ ਕੈਬਨਿਟ ਵਲੋਂ ਈਥਾਨੋਲ ਦੀਆਂ ਕੀਮਤਾਂ ਵਧਾਉਣ ਦਾ ਫ਼ੈਸਲਾ, ਜੂਟ ਪੈਕਜਿੰਗ ਨੂੰ ਲੈ ਕੇ ਕੀਤਾ ਵੱਡਾ ਐਲਾਨ
. . .  1 day ago
ਨਵੀਂ ਦਿੱਲੀ, 29 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਬਨਿਟ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਕੈਬਨਿਟ ਦੀ ਅੱਜ ਦੀ...
ਖੇਤੀ ਕਾਨੂੰਨਾਂ ਨੂੰ ਨਹੀਂ ਰੱਦ ਕਰਨਾ ਚਾਹੁੰਦੀ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਚੰਡੀਗੜ੍ਹ, 29 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨੀ ਦੇ ਮੁੱਦਿਆਂ 'ਤੇ ਵਰਚੂਅਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨਹੀਂ...
ਸੁਨਾਮ 'ਚ ਕਿਸਾਨ ਸੰਘਰਸ਼ ਦੀ ਗੂੰਜ 29ਵੇਂ ਦਿਨ ਵੀ ਦਿੱਤੀ ਸੁਣਾਈ
. . .  1 day ago
ਸੁਨਾਮ ਊਧਮ ਸਿੰਘ ਵਾਲਾ, 29 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ...
ਅਦਾਲਤ ਨੇ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜੇ ਦੁਸਹਿਰੇ ਮੌਕੇ ਭਗਵਾਨ ਸ਼੍ਰੀ ਰਾਮ ਜੀ ਦਾ ਪੁਤਲਾ ਸਾੜਨ ਵਾਲੇ ਵਿਅਕਤੀ
. . .  1 day ago
ਅਜਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- 25 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਵਿਖੇ ਭਗਵਾਨ ਸ਼੍ਰੀ ਰਾਮ ਜੀ ਦਾ ਪੁਤਲਾ ਸਾੜ ਕੇ ਵੀਡੀਓ ਵਾਇਰਲ ਕਰਨ ਵਾਲੇ ਚਾਰ...
ਸੰਗਰੂਰ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ 29ਵੇਂ ਦਿਨ ਵੀ ਜਾਰੀ
. . .  1 day ago
ਸੰਗਰੂਰ, 29 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਰੇਲ ਰੋਕੋ ਅੰਦੋਲਨ ਦੇ 29ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਚੱਲ ਰਹੇ ਮੋਰਚੇ 'ਚ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਲੰਘੇ ਦਿਨ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨੂੰ ਹੱਲ...
ਆਰ. ਡੀ. ਐਫ. ਫੰਡ ਦੀ ਗ਼ਲਤ ਵਰਤੋਂ ਨੂੰ ਰੋਕਣਾ ਚਾਹੀਦਾ ਹੈ- ਚੀਮਾ
. . .  1 day ago
ਚੰਡੀਗੜ੍ਹ, 29 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਤੇ 'ਆਪ' ਵਿਧਾਇਕ ਹਰਪਾਲ ਚੀਮਾ, 'ਆਪ' ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ 'ਆਪ' ਵਿਧਾਇਕ ਮੀਤ ਹੇਅਰ ਵਲੋਂ...
ਪਰਾਲੀ ਨੂੰ ਲੈ ਕੇ ਕੇਂਦਰ ਵਲੋਂ ਲਿਆਂਦਾ ਆਰਡੀਨੈਂਸ ਨੂੰ ਰੰਧਾਵਾ ਨੇ ਦੱਸਿਆ ਤੁਗ਼ਲਕੀ ਫ਼ਰਮਾਨ
. . .  1 day ago
ਚੰਡੀਗੜ੍ਹ, 29 ਅਕਤੂਬਰ (ਸੁਰਿੰਦਰਪਾਲ ਸਿੰਘ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਦੀ ਸਬ ਕਮੇਟੀ ਨਾਲ ਬੈਠਕ ਕੀਤੀ ਗਈ। ਇਸ ਕਮੇਟੀ 'ਚ ਪੰਜਾਬ ਦੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਘਰਾਂ 'ਚ ਰਹਿਣ ਦੀ ਅਪੀਲ

ਗੁਰਦਾਸਪੁਰ, 25 ਮਾਰਚ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਰਫ਼ਿਊ ਦੌਰਾਨ ਆਪਣੇ ਘਰਾਂ ਵਿਚੋਂ ਬਾਹਰ ਨਾ ਨਿਕਲਣ | ਹਰੇਕ ਜ਼ਰੂਰਤ ਵਾਲੀ ਵਸਤਾਂ ਉਨ੍ਹਾਂ ਦੇ ਘਰ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਦਵਾਈਆਂ, ਦੁੱਧ, ਸਬਜ਼ੀਆਂ ਤੇ ਕਰਿਆਨੇ ਆਦਿ ਦੀਆਂ ਜ਼ਰੂਰੀ ਵਸਤਾਂ ਲੋਕਾਂ ਦੇ ਘਰਾਂ ਤੱਕ ਪੁੱਜਦਾ ਕੀਤੀਆਂ ਜਾਣਗੀਆਂ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਮੈਡੀਕਲ ਹੈਲਪ ਲਾਈਨ ਜਾਰੀ ਕੀਤੇ ਗਏ ਹਨ, ਲੋਕ ਕਿਸੇ ਵੀ ਮੈਡੀਕਲ ਸਹੂਲਤ/ਜਾਣਕਾਰੀ ਲਈ ਫੋਨ ਨੰਬਰ 78886-05844, 97802-35495 ਅਤੇ 01874-240990 'ਤੇ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਸਿਵਲ ਸਰਜਨ ਸਮੇਤ ਹੋਰ ਸਮਰੱਥ ਸਿਹਤ ਅਧਿਕਾਰੀਆਂ ਵਲੋਂ ਮੈਡੀਕਲ ਸਟੋਰ ਅਤੇ ਦੁਕਾਨਾਂ ਤੋਂ ਘਰਾਂ ਤੱਕ ਦਵਾਈਆਂ ਪੁੱਜਦਾ ਕਰਨ ਲਈ ਕਰਫ਼ਿਊ ਪਾਸ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੰੂ ਦੁਕਾਨ ਵਿਚੋਂ ਗਾਹਕ ਨੂੰ ਸਮਾਨ ਦੇਣ ਦੀ ਬਜਾਏ ਘਰਾਂ ਤੱਕ ਹੋਮ ਡਲਿਵਰੀ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਕੀਤੀ ਜਾ ਸਕੇ ਅਤੇ ਆਪਸੀ ਦੂਰੀ ਨੂੰ ਬਣਾ ਕੇ ਰੱਖਿਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਮੁਸ਼ਕਿਲ ਜਾਂ ਸਮੱਸਿਆ ਲਈ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀਆਂ ਹੈਲਪ ਲਾਈਨ ਨੰਬਰ 01874-221464, 221463 ਅਤੇ 247500 'ਤੇ ਸੰਪਰਕ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਲੋੜਵੰਦ ਗ਼ਰੀਬ ਵਿਅਕਤੀ ਨੂੰ ਰਾਸ਼ਨ ਦੀ ਲੋੜ ਹੋਵੇ ਤਾਂ ਉਹ ਵਟਸਐਪ ਨੰਬਰ 70099-89791 'ਤੇ ਸੰਪਰਕ ਕਰ ਸਕਦਾ ਹੈ | ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ਉਪਰ ਵੀ ਜ਼ਰੂਰੀ ਵਸਤਾਂ ਦੀ ਸਪਲਾਈ ਦੀ ਸੂਚਨਾ ਸਬੰਧੀ ਸੂਚਨਾਵਾਂ ਜਾਰੀ ਕੀਤੀਆਂ ਹਨ | ਜ਼ਿਲ੍ਹਾ ਵਾਸੀ ਉਪਰੋਕਤ ਵੈੱਬਸਾਈਟ ਰਾਹੀਂ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਦੋਧੀਆਂ ਵਲੋਂ ਘਰਾਂ ਤੱਕ ਦੁੱਧ ਪੁੱਜਦਾ ਕਰਨ ਲਈ ਸਵੇਰੇ 5 ਵਜੇ ਤੋਂ ਸਵੇਰੇ 9 ਵਜੇ ਤੱਕ ਅਤੇ ਸ਼ਾਮ ਨੂੰ 5 ਵਜੇ ਤੋਂ ਸ਼ਾਮ 8 ਵਜੇ ਤੱਕ ਦੁੱਧ ਘਰ ਦੇਣ ਦੀ ਛੋਟ ਦਿੱਤੀ ਗਈ ਹੈ ਅਤੇ ਵੇਰਕਾ ਤੇ ਅਮੁੱਲ ਦੁੱਧ ਵੀ ਲੋਕਾਂ ਦੇ ਘਰ ਨਿਰਵਿਘਨ ਪਹੰੁਚਾਉਣ ਨੂੰ ਯਕੀਨੀ ਬਣਾਇਆ ਗਿਆ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਕਰਿਆਨਾ, ਸਬਜ਼ੀਆਂ, ਬੇਕਰੀ, ਗੈਸ ਦੀ ਸਪਲਾਈ ਅਤੇ ਹੋਰ ਲੋੜੀਂਦਾ ਜ਼ਰੂਰਤ ਵਾਲਾ ਸਮਾਨ ਸਬੰਧਿਤ ਦੁਕਾਨਦਾਰਾਂ ਵਲੋਂ ਹੋਮ ਡਲਿਵਰੀ ਰਾਹੀਂ ਲੋਕਾਂ ਤੱਕ ਘਰ ਪੁੱਜਦਾ ਕਰਨ ਲਈ ਫੂਡ ਸਪਲਾਈ ਵਿਭਾਗ ਵਲੋਂ ਕਰਫ਼ਿਊ ਪਾਸ ਜਾਰੀ ਕੀਤੇ ਹਨ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ |
ਕਰਿਆਨੇ, ਸਬਜ਼ੀਆਂ ਤੇ ਬੇਕਰੀ ਵਾਲੇ ਆਪਣੇ ਖੇਤਰ ਨਾਲ ਸਬੰਧਿਤ ਫੂਡ ਸਪਲਾਈ ਅਫ਼ਸਰਾਂ ਕੋਲੋਂ ਬਣਵਾ ਸਕਦੇ ਕਰਫ਼ਿਊ ਪਾਸ
ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਿਆਨੇ, ਸਬਜ਼ੀਆਂ ਅਤੇ ਬੇਕਰੀ ਵਾਲੇ ਦੁਕਾਨਦਾਰ ਆਪਣੇ ਕਰਫ਼ਿਊ ਪਾਸ ਜਾਰੀ ਕਰਵਾਉਣ ਲਈ ਸਬੰਧਿਤ ਏ.ਐਫ.ਐਸ.ਓ (ਸਹਾਇਕ ਫੂਡ ਸਪਲਾਈ ਅਫ਼ਸਰ) ਨਾਲ ਮੋਬਾਈਲ ਨੰਬਰ 'ਤੇ ਵਟਸਐਪ ਰਾਹੀਂ ਸੰਪਰਕ ਕਰ ਸਕਦੇ ਹਨ | ਫੂਡ ਸਪਲਾਈ ਗੁਰਦਾਸਪੁਰ ਦੇ ਕੇਂਦਰ/ਸੈਂਟਰ ਨਾਲ ਸਬੰਧਿਤ ਉਪਰੋਕਤ ਦੁਕਾਨਦਾਰ ਖ਼ੁਰਾਕ ਸਪਲਾਈ ਅਫ਼ਸਰ ਰਮਿੰਦਰ ਸਿੰਘ ਬਾਠ ਦੇ ਮੋਬਾਈਲ ਨੰਬਰ 98725-00205 ਅਤੇ ਸਹਾਇਕ ਫੂਡ ਸਪਲਾਈ ਅਫ਼ਸਰ ਕਮਲਜੀਤ ਸਿੰਘ ਦੇ ਮੋਬਾਈਲ ਨੰਬਰ 98768-11801, ਬਟਾਲਾ ਤੇ ਡੇਰਾ ਬਾਬਾ ਨਾਨਕ ਨਾਲ ਸਬੰਧਿਤ ਦੁਕਾਨਦਾਰ ਖ਼ੁਰਾਕ ਸਪਲਾਈ ਅਫ਼ਸਰ ਸੰਯੋਗਤਾ ਦੇ ਨੰਬਰ 84275-55440, ਦੀਨਾਨਗਰ ਨਾਲ ਸਬੰਧਿਤ ਸਹਾਇਕ ਖ਼ੁਰਾਕ ਸਪਲਾਈ ਅਫ਼ਸਰ ਰਿਤੂ ਮਹਾਜਨ ਦੇ ਨੰਬਰ 95010-26610, ਦੋਰਾਂਗਲਾ ਖੇਤਰ ਨਾਲ ਸਬੰਧਿਤ ਸਹਾਇਕ ਖ਼ੁਰਾਕ ਸਪਲਾਈ ਅਫ਼ਸਰ ਹਰਿੰਦਰਜੀਤ ਸਿੰਘ ਚੀਮਾ ਦੇ ਨੰਬਰ 97810-17512, ਧਾਰੀਵਾਲ ਖੇਤਰ ਨਾਲ ਸਬੰਧਿਤ ਸਹਾਇਕ ਖ਼ੁਰਾਕ ਸਪਲਾਈ ਅਫ਼ਸਰ ਪ੍ਰਦੀਪ ਖੰਨਾ ਦੇ ਨੰਬਰ 92166-09555, ਕਾਦੀਆਂ ਖੇਤਰ ਨਾਲ ਸਬੰਧਿਤ ਸਹਾਇਕ ਖ਼ੁਰਾਕ ਸਪਲਾਈ ਅਫ਼ਸਰ ਵਿਸ਼ਵਾ ਮਿੱਤਰ ਦੇ ਨੰਬਰ 98887-17132, ਫ਼ਤਿਹਗੜ੍ਹ ਚੂੜੀਆਂ ਖੇਤਰ ਨਾਲ ਸਬੰਧਿਤ ਸਹਾਇਕ ਖ਼ੁਰਾਕ ਸਪਲਾਈ ਅਫ਼ਸਰ ਬਲਜੀਤ ਸਿੰਘ ਦੇ ਨੰਬਰ 84272-81600, ਬਟਾਲਾ ਖੇਤਰ ਨਾਲ ਸਬੰਧਿਤ ਸਹਾਇਕ ਖ਼ੁਰਾਕ ਸਪਲਾਈ ਅਫ਼ਸਰ ਰਾਜੇਸ਼ ਕੁਮਾਰ ਦੇ ਨੰਬਰ 98722-49486, ਡੇਰਾ ਬਾਬਾ ਨਾਨਕ ਖੇਤਰ ਨਾਲ ਸਬੰਧਿਤ ਸਹਾਇਕ ਖ਼ੁਰਾਕ ਸਪਲਾਈ ਅਫ਼ਸਰ ਜਸਮੀਤ ਸਿੰਘ ਦੇ ਨੰਬਰ 98148-25913 ਅਤੇ ਕਲਾਨੌਰ ਖੇਤਰ ਨਾਲ ਸਬੰਧਿਤ ਉਪਰੋਕਤ ਦੁਕਾਨਦਾਰ ਸਹਾਇਕ ਖ਼ੁਰਾਕ ਸਪਲਾਈ ਅਫ਼ਸਰ ਰਣਜੀਤ ਸਿੰਘ ਦੇ ਨੰਬਰ 98143-23698 'ਤੇ ਵਟਸਐਪ ਰਾਹੀਂ ਕਰਫ਼ਿਊ ਪਾਸ ਜਾਰੀ ਕਰਵਾ ਸਕਦੇ ਹਨ |

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਿਤ ਪ੍ਰਾਈਵੇਟ ਹਸਪਤਾਲਾਂ 'ਚ ਵੀ ਹੋਣਗੇ ਜਣੇਪੇ

ਗੁਰਦਾਸਪੁਰ, 25 ਮਾਰਚ (ਆਰਿਫ਼)-ਕੋਵਿਡ 19 ਬਿਮਾਰੀ ਦੇ ਖ਼ਤਰੇ ਨੂੰ ਵੇਖਦਿਆਂ ਸਰਕਾਰੀ ਸਿਹਤ ਸੰਸਥਾਵਾਂ 'ਤੇ ਕੰਮ ਦਾ ਬੋਝ ਘੱਟ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਣੇਪੇ ਨਾਲ ਸਬੰਧਿਤ ਕੇਸ ਹੁਣ ਸਕੀਮ ਤਹਿਤ ਰਜਿਸਟਰਡ ...

ਪੂਰੀ ਖ਼ਬਰ »

ਸੰਨੀ ਦਿਓਲ ਨੇ ਆਪਣੇ ਐਮ.ਪੀ. ਫੰਡ 'ਚੋਂ 50 ਲੱਖ ਜਾਰੀ ਕੀਤੇ

ਬਟਾਲਾ, 25 ਮਾਰਚ (ਕਾਹਲੋਂ)-ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸੰਨੀ ਦਿਓਲ ਨੇ ਸਿਹਤ ਵਿਭਾਗ ਨੂੰ ਕੋਰੋਨਾ ਵਰਗੀ ਮਹਾਂਮਾਰੀ ਤੋਂ ਬਚਣ ਲਈ 50 ਲੱਖ ਦਾ ਫੰਡ ਜਾਰੀ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਗੁਰਦਾਸਪੁਰ ਨੂੰ ਇਸ ਮਹਾਂਮਾਰੀ 'ਚ ਨਜਿੱਠਣ ਨੂੰ ਕੋਈ ਮੁਸ਼ਕਲ ...

ਪੂਰੀ ਖ਼ਬਰ »

ਕਰਫਿਊ ਦੌਰਾਨ ਕਿਸੇ ਵਿਅਕਤੀ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ-ਡੀ.ਸੀ.

ਬਟਾਲਾ, 25 ਮਾਰਚ (ਕਾਹਲੋਂ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਕਰਫਿਊ ਦੌਰਾਨ ਕਿਸੇ ਵੀ ਗਰੀਬ ਅਤੇ ਲੋੜਵੰਦ ਵਿਅਕਤੀ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਲੋਕਾਂ ਤੱਕ ਸਹੀ ਸੂਚਨਾ ਪਹੁੰਚੇ ਇਸ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਹਨ ਯਤਨ-ਐਸ.ਡੀ.ਐਮ.

ਬਟਾਲਾ, 25 ਮਾਰਚ (ਕਾਹਲੋਂ)- ਕੋਵਿਡ-19 ਦੇ ਕਹਿਰ ਨੂੰ ਰੋਕਣ ਲਈ ਰਾਜ ਸਰਕਾਰ ਵਲੋਂ ਜਿਥੇ ਹੋਰ ਕਈ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਲੋਕਾਂ ਤੱਕ ਬਿਲਕੁੱਲ ਸਹੀ ਸੂਚਨਾ ਪਹੁੰਚੇ, ਇਸ ਲਈ ਵੀ ਯਤਨ ਕੀਤੇ ਜਾ ਰਹੇ ਹਨ | ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸ਼ਹਿਰਾਂ ...

ਪੂਰੀ ਖ਼ਬਰ »

ਸਿਹਤ ਕੇਂਦਰ 'ਚ ਐਮਰਜੈਂਸੀ ਦੀ ਸਹੂਲਤ ਲਈ ਡਾਕਟਰ ਤੇ 108 ਐਾਬੂਲੈਂਸ ਤਾਇਨਾਤ ਕਰਨ ਲਈ ਸਿਵਲ ਸਰਜਨ ਨੂੰ ਲਿਖਿਆ ਪੱਤਰ

ਕੋਟਲੀ ਸੂਰਤ ਮੱਲ੍ਹੀ, 25 ਮਾਰਚ (ਕੁਲਦੀਪ ਸਿੰਘ ਨਾਗਰਾ)- ਭਾਵੇਂ ਕਿ ਚੀਨ 'ਚੋ ਫੈਲੇ ਜਾਨਲੇਵਾ ਕੋਰੋਨਾ ਵਾਇਰਸ ਨੇ ਸੰਸਾਰ ਭਰ ਦੇ ਲੋਕਾਂ ਦੀ ਨੀਂਦ ਉਡਾਈ ਹੋਈ ਹੈ ਤੇ ਭਾਰਤ 'ਚ ਵੀ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਨਿਰੰਤਰ ਵੱਧਣ ਕਰਕੇ ਪੰਜਾਬ ਸਰਕਾਰ ਵਲੋਂ ਸੂਬੇ ...

ਪੂਰੀ ਖ਼ਬਰ »

ਗਰੁੱਪ ਬਣਾ ਕੇ ਘੁੰਮਦੇ ਪ੍ਰਵਾਸੀਆਂ ਦਾ ਡਾਂਗ ਫੇਰ ਕੇ ਪੁਲਿਸ ਨੇ ਚੈੱਕ ਕੀਤਾ ਕੋਰੋਨਾ ਵਾਇਰਸ

ਪੁਰਾਣਾ ਸ਼ਾਲਾ, 25 ਮਾਰਚ (ਗੁਰਵਿੰਦਰ ਸਿੰਘ ਗੋਰਾਇਆ)- ਜਦੋਂ ਲੋਕ ਪਿਆਰ ਦੀ ਭਾਸ਼ਾ ਨਾ ਸਮਝਣ ਤਾਂ ਵਿਗੜਿਆਂ-ਤਿਗੜਿਆਂ ਦਾ ਡੰਡਾ ਪੀਰ ਹੈ, ਦਾ ਮੁਹਾਵਰਾ ਸਿੱਧ ਕਰਵਾਉਣਾ ਵੀ ਪੰਜਾਬ ਪੁਲਿਸ ਦੀ ਮਜਬੂਰੀ ਬਣ ਜਾਂਦੀ ਹੈ | ਅਜਿਹਾ ਹੀ ਕੁਝ ਨਜ਼ਾਰਾ ਅੱਜ ਬਾਅਦ ਦੁਪਹਿਰ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਬਹਿਰਾਮਪੁਰ, 25 ਮਾਰਚ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਕੈਰੇ ਵਿਖੇ ਇਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਅਮਰੀਕ ਸਿੰਘ ਪੁੱਤਰ ਹਜ਼ਾਰਾ ਸਿੰਘ ਕੌਮ ਜੱਟ ਵਾਸੀ ਪਿੰਡ ਕੈਰੇ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਕਰਫਿਊ ਦੌਰਾਨ ਲੋਕਾਂ ਨੂੰ ਰਾਸ਼ਨ ਤੇ ਜ਼ਰੂਰਤ ਦਾ ਸਾਮਾਨ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਹਨ ਪ੍ਰਬੰਧ-ਮਨਜੀਤ ਸਿੰਘ

ਦੀਨਾਨਗਰ, 25 ਮਾਰਚ (ਸੰਧੂ, ਸੋਢੀ, ਸ਼ਰਮਾ)- ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਇਆ ਕਰਫ਼ਿਊ ਅੱਜ ਤੀਸਰੇ ਦਿਨ ਵੀ ਜਾਰੀ ਰਿਹਾ ਤੇ ਲੋਕ ਆਪਣੇ ਘਰਾਂ ਵਿਚ ਬੰਦ ਰਹੇ¢ ਪਿਛਲੇ ਤਿੰਨ ਦਿਨਾਂ ਤੋਂ ਕਰਫ਼ਿਊ ਵਿਚ ਕਿਸੇ ਤਰਾਂ ਦੀ ਕੋਈ ਛੂਟ ਨਾ ਦਿੱਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਮਰੀਜ਼ਾਂ ਤੇ ਜ਼ਰੂਰਤਮੰਦ ਲੋਕਾਂ ਲਈ ਵਿਧਾਇਕ ਪਾਹੜਾ ਨੇ ਸ਼ੁਰੂ ਕੀਤਾ ਲੰਗਰ

ਗੁਰਦਾਸਪੁਰ, 25 ਮਾਰਚ (ਆਰਿਫ਼)-ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਲੋਕਾਂ ਨੰੂ ਬਚਾਉਣ ਲਈ ਕੀਤੇ ਲਾਕ ਡਾਊਨ ਦੇ ਬਾਅਦ ਹਰ ਕੋਈ ਕੋਰੋਨਾ ਵਾਇਰਸ ਤੋਂ ਬਚਣ ਲਈ ਚਿੰਤਾ 'ਚ ਲੱਗਾ ਹੋਇਆ ਹੈ, ਉੱਥੇ ਹੀ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਆਪਣੇ ...

ਪੂਰੀ ਖ਼ਬਰ »

ਕੋਰੋਨਾ ਤੋਂ ਸੁਰੱਖਿਆ ਲਈ ਬਲਾਕ ਫ਼ਤਹਿਗੜ੍ਹ ਚੂੜੀਆਂ ਦੇ ਸੈਲਫ ਹੈਲਪ ਗਰੁੱਪ ਕਰ ਰਹੇ ਨੇ ਤਿਆਰ ਮਾਸਕ

ਬਟਾਲਾ, 25 ਮਾਰਚ (ਕਾਹਲੋਂ)-ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ: ਰਵੀਨੰਦਨ ਸਿੰਘ ਰਵੀ ਬਾਜਵਾ ਅਤੇ ਏ.ਡੀ.ਸੀ. (ਡੀ) ਸ: ਬਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੈਲਪ ਹੈਲਪ ਗਰੁੱਪ ਬਲਾਕ ਫਤਹਿਗੜ੍ਹ ਚੂੜੀਆਂ ਦੇ ਮੈਂਬਰ ਵੱਡੀ ਗਿਣਤੀ ਵਿਚ ਮਾਸਕ ਤਿਆਰ ਕਰ ਰਹੇ ਹਨ ਤਾਂ ਜੋ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮ ਨਾਲ ਨੌਜਵਾਨ ਨੂੰ ਕਰਨਾ ਪਿਆ ਨਿਕਾਹ

ਭੈਣੀ ਮੀਆਂ ਖਾਂ, 25 ਮਾਰਚ (ਜਸਬੀਰ ਸਿੰਘ)-ਪੰਜਾਬ ਵਿਚ ਕਰਫਿਊ ਦੇ ਹਲਾਤ ਦੇ ਕਾਰਨ ਜਿਨ੍ਹਾਂ ਘਰਾਂ ਦੇ ਵਿਚ ਵਿਆਹ ਹਨ, ਉਨ੍ਹਾਂ ਨੂੰ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅਜਿਹਾ ਇਕ ਮਾਮਲਾ ਨੇੜਲੇ ਪਿੰਡ ਬਾਗੜੀਆਂ ਵਿਚ ਦੇਖਣ ਨੂੰ ...

ਪੂਰੀ ਖ਼ਬਰ »

ਘੁਮਾਣ 'ਚ ਕਿਸੇ ਵੀ ਮੈਡੀਕਲ ਸਟੋਰ ਅਤੇ ਕਰਿਆਨੇ ਦੀ ਦੁਕਾਨ ਨੂੰ ਘਰ-ਘਰ ਸਾਮਾਨ ਪਹੁੰਚਾਉਣ ਦੀ ਮਨਜ਼ੂਰੀ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਘੁਮਾਣ, 25 ਮਾਰਚ (ਬੰਮਰਾਹ)-ਪੰਜਾਬ ਵਿਚ ਕਰਫਿਊ ਦੌਰਾਨ ਲੋਕਾਂ ਦੀ ਰੋਜ਼ਮਰਾ ਦੀ ਜ਼ਿੰਦਗੀ ਨੂੰ ਚਲਾਉਣ ਲਈ ਅਤੇ ਜ਼ਰੂਰੀ ਵਸਤਾਂ ਸਰਕਾਰੀ ਸਿਹਤ ਸਹੂਲਤਾਂ ਨੂੰ ਚਲਦਾ ਰੱਖਣ ਲਈ ਸਰਕਾਰ ਵਲੋਂ ਮੈਡੀਕਲ ਸਟੋਰ, ਕਰਿਆਨੇ ਦੀਆਂ ਦੁਕਾਨਾਂ ਆਦਿ ਨੂੰ ਖੋਲ ਕੇ ਘਰ-ਘਰ ਸਾਮਾਨ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਲੋਕਾਂ ਦੇ ਘਰਾਂ ਤੱਕ ਸਬਜ਼ੀਆਂ ਪਹੁੰਚਾਉਣ ਦਾ ਕੀਤਾ ਪ੍ਰਬੰਧ

ਬਟਾਲਾ, 25 ਮਾਰਚ (ਕਾਹਲੋਂ)-ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਦਾ ਸਾਮਾਨ ਘਰ ਪਹੁੰਚਾਉਣ ਦੇ ਯਤਨ ਕੀਤੇ ਜਾ ਰਹੇ ਹਨ | ਇਨ੍ਹਾਂ ਯਤਨਾਂ ਤਹਿਤ ਬਟਾਲਾ ਸ਼ਹਿਰ ਵਿਚ ਲੋਕਾਂ ਦੇ ਘਰਾਂ ਤੱਕ ਤਾਜ਼ੀਆਂ ਸਬਜ਼ੀਆਂ ਪਹੁੰਚਾਉਣ ਲਈ ...

ਪੂਰੀ ਖ਼ਬਰ »

ਸਬਜ਼ੀ ਤੇ ਕਰਿਆਨੇ ਦੀਆਂ ਦੁਕਾਨਾਂ 'ਤੇ ਮਨਮਰਜ਼ੀ ਦੇ ਮੁੱਲਾਂ ਕਾਰਨ ਖਰੀਦਦਾਰ ਪ੍ਰੇਸ਼ਾਨ

ਨੌਸ਼ਹਿਰਾ ਮੱਝਾ ਸਿੰਘ, 25 ਮਾਰਚ (ਤਰਸੇਮ ਸਿੰਘ ਤਰਾਨਾ)-ਜਾਨਲੇਵਾ ਕੋਰੋਨਾ ਵਾਇਰਸ ਫੈਲਣ ਤੋਂ ਬਚਾਅ ਲਈ ਸਰਕਾਰ ਵਲੋਂ ਜਿਥੇ ਕਰਫਿਊ ਲਗਾ ਕੇ ਲੋਕਾਂ ਨੂੰ ਆਪੋ-ਆਪਣੇ ਘਰਾਂ ਅੰਦਰ ਹੀ ਰਹਿਣ ਦਾ ਨਿਰਦੇਸ਼ ਦੇਣ ਤੇ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਭਰੋਸਾ ਤੇ ...

ਪੂਰੀ ਖ਼ਬਰ »

ਮੁਸ਼ਕਿਲ ਹਾਲਾਤ ਦੇ ਚਲਦਿਆਂ ਗੈਸ ਸਰਵਿਸ ਵਾਲੇ ਘਰ-ਘਰ ਪਹੁੰਚਾ ਰਹੇ ਨੇ ਲੋਕਾਂ ਨੂੰ ਸਿਲੰਡਰ

ਕਾਦੀਆਂ, 25 ਮਾਰਚ (ਗੁਰਪ੍ਰੀਤ ਸਿੰਘ)-ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ ਭਰ ਵਿਚ ਲੱਗੇ ਕਰਫਿਊ ਦੌਰਾਨ ਸ਼ਹਿਰ ਕਾਦੀਆਂ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਨਾ ਆਵੇ ਉਸ ਦੇ ਤਹਿਤ ਕਾਦੀਆਂ ਗੈਸ ਸਰਵਿਸ ਹਰਚੋਵਾਲ ਰੋਡ ਕਾਦੀਆਂ ਦੇ ਮਾਲਕਾਂ ਤੇ ਸਟਾਫ਼ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਦੀਆਂ ਹਦਾਇਤਾਂ ਦੀ ਕਰਨੀ ਚਾਹੀਦੀ ਪਾਲਨਾ- ਵਿਜੇ ਚਾਂਡਲ

ਗੁਰਦਾਸਪੁਰ, 25 ਮਾਰਚ (ਭਾਗਦੀਪ ਸਿੰਘ ਗੋਰਾਇਆ)- ਅੱਜ ਜਦੋਂ ਸਾਰਾ ਸੰਸਾਰ ਕੋਰੋਨਾ ਵਾਇਰਸ ਦੇ ਕਹਿਰ ਤੋਂ ਪੀੜਤ ਹੈ | ਅਜਿਹੇ ਮੌਕੇ ਸਾਨੰੂ ਸਾਰਿਆਂ ਨੰੂ ਸਰਕਾਰਾਂ ਦੀ ਹਦਾਇਤਾਂ ਅਨੁਸਾਰ ਚੱਲਣਾ ਚਾਹੀਦਾ ਹੈ | ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਗੁਰੂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਪ੍ਰਕੋਪ ਅਤੇ ਕਰਫਿਊ ਦੇ ਚਲਦਿਆਂ ਲਾੜਾ 2 ਘੰਟਿਆਂ 'ਚ ਵਿਆਹ ਕੇ ਲਿਆਇਆ ਵਹੁਟੀ

ਧਾਰੀਵਾਲ, 25 ਮਾਰਚ (ਸਵਰਨ ਸਿੰਘ)-ਨਜ਼ਦੀਕੀ ਪਿੰਡ ਸੋਹਲ ਵਾਸੀ ਕਰਨ ਕੁਮਾਰ ਪੁੱਤਰ ਗੁਰਮੇਜ਼ ਸਿੰਘ ਦਾ ਵਿਆਹ ਕੋਰੋਨਾ ਵਾਇਰਸ ਪ੍ਰਕੋਪ ਅਤੇ ਕਰਫਿਊ ਆਦਿ ਤੋਂ ਪਹਿਲਾਂ ਹੀ ਗੌਸਪੁਰਾ (ਬਟਾਲਾ) ਵਾਸੀ ਸਵ: ਧਰਮਪਾਲ ਦੀ ਬੇਟੀ ਨਾਲ ਤਹਿ ਹੋਇਆ ਸੀ, ਜਿਸ ਦੇ ਚਲਦਿਆਂ ਅਚਾਨਕ ...

ਪੂਰੀ ਖ਼ਬਰ »

ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਬਟਾਲਾ 'ਚੋਂ ਗਈ ਲਾੜੇ ਸਮੇਤ ਤਿੰਨ ਬੰਦਿਆਂ ਦੀ ਬਾਰਾਤ

ਬਟਾਲਾ, 25 ਮਾਰਚ (ਹਰਦੇਵ ਸਿੰਘ ਸੰਧੂ)-ਕੋਰੋਨਾ ਵਾਇਰਸ ਕਾਰਨ ਸਰਕਾਰ ਵਲੋਂ ਜਾਰੀ ਕੀਤੇ ਹੁਕਮਾਂ ਤਹਿਤ ਕਿਸੇ ਵਿਆਹ ਸਮਾਗਮ ਤੇ ਭੋਗ ਆਦਿ ਮੌਕੇ ਜ਼ਿਆਦਾ ਵਿਅਕਤੀ ਇਕੱਤਰ ਨਾ ਕੀਤੇ ਜਾਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਮੁਹੱਲਾ ਡੌਲਾ ਨੰਗਰ ਬਟਾਲਾ ਤੋਂ ਪਹਿਲਾਂ ...

ਪੂਰੀ ਖ਼ਬਰ »

ਦਿਹਾੜੀਦਾਰ ਕਾਮਿਆਂ ਨੂੰ ਕੋਰੋਨਾ ਵਾਇਰਸ ਤੋਂ ਨਹੀਂ, ਭੁੱਖ ਨਾਲ ਮਰਨ ਦਾ ਡਰ

ਸਠਿਆਲੀ, 25 ਮਾਰਚ (ਜਸਪਾਲ ਸਿੰਘ)-ਦਿਹਾੜੀਦਾਰ ਕਾਮੇ ਜੋ ਰੋਜ਼ ਕਮਾ ਕੇ ਆਪਣੀ ਰੋਜ਼ਾਨਾ ਰੋਜ਼ੀ-ਰੋਟੀ ਦਾ ਪ੍ਰਬੰਧ ਕਰਦੇ ਹਨ, ਅੱਜ ਸੂਬੇ ਅੰਦਰ 4 ਦਿਨ ਤੋਂ ਲੱਗੇ ਕਰਫਿਊ ਕਾਰਨ ਭੁੱਖ ਨਾਲ ਤੜਫ ਰਹੇ ਹਨ | ਪੁਲਿਸ ਦੇ ਡੰਡੇ ਡਰੋਂ ਉਹ ਘਰੋਂ ਬਾਹਰ ਨਹੀਂ ਜਾਂਦੇ, ਜਿਸ ਕਰਕੇ ...

ਪੂਰੀ ਖ਼ਬਰ »

ਖ਼ਤਰਨਾਕ ਵਾਇਰਸ ਿਖ਼ਲਾਫ਼ ਭਾਵੇਂ ਜੰਗ ਆਸਾਨ ਨਹੀਂ, ਪਰ ਅਸੀਂ ਜਿੱਤਾਂਗੇ ਜ਼ਰੂਰ - ਡਾ. ਭੱਲਾ

ਬਟਾਲਾ, 25 ਮਾਰਚ (ਕਾਹਲੋਂ)- ਕੋਵਿਡ-19 ਖਿਲਾਫ਼ ਲੜ੍ਹੀ ਜਾ ਰਹੀ ਜੰਗ 'ਚ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐਸ.ਐਮ.ਓ. ਡਾ. ਸੰਜੀਵ ਕੁਮਾਰ ਭੱਲਾ ਅਤੇ ਉਨ੍ਹਾਂ ਦੀ ਪੂਰੀ ਟੀਮ ਵਲੋਂ ਮਿਸ਼ਾਲੀ ਭੂਮਿਕਾ ਨਿਭਾਈ ਜਾ ਰਹੀ ਹੈ | ਕੋਰੋਨਾ ਵਾਇਰਸ ਖਿਲਾਫ਼ ਜੰਗ ਦੇ ਅਸਲੀ ...

ਪੂਰੀ ਖ਼ਬਰ »

ਔਖੀ ਘੜੀ 'ਚ ਪੁਰਾਣਾ ਸ਼ਾਲਾ ਦੇ ਕੁਝ ਮੈਡੀਕਲ ਸਟੋਰ ਮਾਲਕਾਂ ਮਚਾਈ ਅੰਨ੍ਹੀ ਲੱੁਟ

ਪੁਰਾਣਾ ਸਾਲਾ, 25 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)- ਦੁਨੀਆ ਭਰ 'ਚ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਦੀ ਔਖੀ ਘੜੀ 'ਚ ਚੱਲ ਰਹੇ ਕਰਫ਼ਿਊ ਦੌਰਾਨ ਜਿੱਥੇ ਇਕ ਪਾਸੇ ਦਾਨੀ ਸੱਜਣ ਗ਼ਰੀਬ ਲੋਕਾਂ ਦੀਆਂ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ ਆਪੋ ਆਪਣੀਆਂ ਤਨਖ਼ਾਹਾਂ ਦੀ ...

ਪੂਰੀ ਖ਼ਬਰ »

ਔਖੀ ਘੜੀ 'ਚ ਪੁਰਾਣਾ ਸ਼ਾਲਾ ਦੇ ਕੁਝ ਮੈਡੀਕਲ ਸਟੋਰ ਮਾਲਕਾਂ ਮਚਾਈ ਅੰਨ੍ਹੀ ਲੱੁਟ

ਪੁਰਾਣਾ ਸਾਲਾ, 25 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)- ਦੁਨੀਆ ਭਰ 'ਚ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਦੀ ਔਖੀ ਘੜੀ 'ਚ ਚੱਲ ਰਹੇ ਕਰਫ਼ਿਊ ਦੌਰਾਨ ਜਿੱਥੇ ਇਕ ਪਾਸੇ ਦਾਨੀ ਸੱਜਣ ਗ਼ਰੀਬ ਲੋਕਾਂ ਦੀਆਂ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ ਆਪੋ ਆਪਣੀਆਂ ਤਨਖ਼ਾਹਾਂ ਦੀ ...

ਪੂਰੀ ਖ਼ਬਰ »

ਨਗਰ ਨਿਗਮ ਨੇ ਬਟਾਲਾ ਸ਼ਹਿਰ 'ਚ ਚਲਾਈ ਵਿਸ਼ੇਸ਼ ਸਫ਼ਾਈ ਮੁਹਿੰਮ

ਬਟਾਲਾ, 25 ਮਾਰਚ (ਕਾਹਲੋਂ)-ਸ਼ਹਿਰ ਦੀ ਸਾਫ਼-ਸਫ਼ਾਈ ਲਈ ਨਗਰ ਨਿਗਮ ਬਟਾਲਾ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਕਮਿਸ਼ਨਰ ਨਗਰ ਨਿਗਮ ਬਟਾਲਾ ਦੀਆਂ ਹਦਾਇਤਾਂ ਤਹਿਤ ਸਫ਼ਾਈ ਕਰਮੀਆਂ ਵਲੋਂ ਕਰਫਿਊ ਦੇ ਬਾਵਜੂਦ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ...

ਪੂਰੀ ਖ਼ਬਰ »

ਕਰਫ਼ਿਊ ਦੇ ਚੱਲਦਿਆਂ ਦੁਕਾਨਦਾਰ ਮਹਿੰਗੇ ਭਾਅ 'ਤੇ ਸਾਮਾਨ ਵੇਚ ਕੇ ਲੋਕਾਂ ਦੀ ਕਰ ਰਹੇ ਲੁੱਟ

ਗੁਰਦਾਸਪੁਰ, 25 ਮਾਰਚ (ਆਲਮਬੀਰ ਸਿੰਘ)-ਜਿੱਥੇ ਦੇਸ਼ ਭਰ ਅੰਦਰ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆਉਣ ਕਾਰਨ ਲੋਕਾਂ ਵਿਚ ਕਾਫ਼ੀ ਚਿੰਤਾ ਪਾਈ ਜਾ ਰਹੀ ਹੈ | ਇਸ ਜਾਨਲੇਵਾ ਵਾਇਰਸ ਤੋਂ ...

ਪੂਰੀ ਖ਼ਬਰ »

ਵਿਦੇਸ਼ ਤੋਂ ਆਏ ਵਿਅਕਤੀਆਂ 'ਤੇ ਪੁਲਿਸ ਅਤੇ ਸਿਹਤ ਵਿਭਾਗ ਦੀ ਨਜ਼ਰ

ਬਹਿਰਾਮਪੁਰ, 25 ਮਾਰਚ (ਬਲਬੀਰ ਸਿੰਘ ਕੋਲਾ)-ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰ ਬਹਿਰਾਮਪੁਰ ਦੇ ਖੇਤਰ ਵਿਚ ਹੁਣ ਤੱਕ ਆਏ ਵਿਦੇਸ਼ੀ ਵਿਅਕਤੀਆਂ ਦੀ ਸਿਹਤ ਦੀ ਜਾਂਚ ਕਰਨ ਤੋਂ ਇਲਾਵਾ ਉਨ੍ਹਾਂ ਉਪਰ ਪੁਲਿਸ ਅਤੇ ਸਿਹਤ ਵਿਭਾਗ ਵਲੋਂ ਨਜ਼ਰ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਨੰੂ ਚਾਹ ਪਿਲਾਉਣ ਦੀ ਕੀਤੀ ਸੇਵਾ

ਗੁਰਦਾਸਪੁਰ, 25 ਮਾਰਚ (ਭਾਗਦੀਪ ਸਿੰਘ)-ਕੋਰੋਨਾ ਵਾਇਰਸ ਦੇ ਕਹਿਰ ਦੇ ਚੱਲਦਿਆਂ ਸ਼ਹਿਰ ਵਿਚ ਲੱਗੇ ਕਰਫਿਊ ਦੌਰਾਨ ਅੱਜ ਗੁਰਦਾਸਪੁਰ ਸ਼ਹਿਰ ਦੇ ਡਾਕਖ਼ਾਨਾ ਚੌਕ ਵਿਚ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਨੰੂ ਸ਼ਹਿਰ ਦੇ ਲੋਕਾਂ ਵਲੋਂ ਚਾਹ ਪਿਲਾਉਣ ਦੀ ਸੇਵਾ ਕੀਤੀ ਗਈ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਵੀ ਪਿੰਡਾਂ ਦੀਆਂ ਸੜਕਾਂ 'ਤੇ ਸ਼ਰੇ੍ਹਆਮ ਘੁੰਮ ਰਹੇ ਹਨ ਟੱਪਰਵਾਸੀ

ਹਰਚੋਵਾਲ, 25 ਮਾਰਚ (ਰਣਜੋਧ ਸਿੰਘ ਭਾਮ)-ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਪੰਜਾਬ ਵਿਚ ਕਰਫਿਊ ਲੱਗਾ ਹੋਇਆ ਹੈ ਅਤੇ ਲੋਕ ਆਪਣੇ ਘਰਾਂ ਵਿਚ ਰਹਿ ਰਹੇ ਹਨ, ਪ੍ਰੰਤੂ ਪਿੰਡਾਂ ਦੀਆਂ ਸੜਕਾਂ 'ਤੇ ਟੱਪਰਵਾਸੀ ਆਪਣੇ ਗੱਡਿਆ 'ਤੇ ਸ਼ਰੇਆਮ ਘੁੰਮ ਰਹੇ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਹਲਕਾ ਵਾਸੀ ਕੋਰੋਨਾ ਵਾਇਰਸ ਨਾਲ ਨਿਪਟਣ ਲਈ ਸਰਕਾਰ ਦਾ ਸਾਥ ਦੇਣ-ਵਿਧਾਇਕ ਲਾਡੀ

ਸ੍ਰੀ ਹਰਿਗੋਬਿੰਦਪੁਰ, 25 ਮਾਰਚ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਨੇ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੇ ਪੂਰੀ ਦੁਨੀਆ ਨੂੰ ਆਪਣੇ ਲਪੇਟ ਲਿਆ ਹੈ, ਜਿਸ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ 50 ਲੱਖ ਮੁੱਖ ਮੰਤਰੀ ਰਾਹਤ ਫੰਡ ਨੂੰ ਦਿੱਤੇ

ਧਾਰੀਵਾਲ, 25 ਮਾਰਚ (ਸਵਰਨ ਸਿੰਘ)-ਕੋਰੋਨਾ ਵਾਇਰਸ ਦੇ ਪ੍ਰਭਾਵ ਦੇ ਚਲਦਿਆਂ ਸਾਨੂੰ ਸਭ ਨੂੰ ਆਪੋ-ਆਪਣੀ ਜ਼ਿੰਮੇਵਾਰੀ ਨਿਭਾ ਕੇ ਇਸ ਦੀ ਰੋਕਥਾਮ ਲਈ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਗੱਲ ਦਾ ਪ੍ਰਗਟਾਵਾ ਮੈਂਬਰ ਰਾਜ ਸਭਾ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ | ਇਥੇ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਦਵਾਈਆਂ, ਕਰਿਆਨਾ ਤੇ ਸਬਜ਼ੀ ਦੀ ਹੋਮ ਡਲਿਵਰੀ ਲਈ ਜਾਰੀ ਨੰਬਰ ਤੋਂ ਨਹੀਂ ਮਿਲ ਰਹੀਆਂ ਸਹੂਲਤਾਂ

ਗੁਰਦਾਸਪੁਰ, 25 ਮਾਰਚ (ਭਾਗਦੀਪ ਸਿੰਘ ਗੋਰਾਇਆ, ਗੁਰਪ੍ਰਤਾਪ ਸਿੰਘ)-ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਲੋਕਾਂ ਨੰੂ ਘਰਾਂ ਅੰਦਰ ਰਹਿਣ ਦੀ ਹਦਾਇਤ ਕੀਤੀ ਗਈ ਹੈ, ਉੱਥੇ ਕਈ ਥਾਵਾਂ 'ਤੇ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ-ਐਸ.ਐਚ.ਓ. ਕੰਗ

ਕੋਟਲੀ ਸੂਰਤ ਮੱਲ੍ਹੀ, 25 ਮਾਰਚ (ਕੁਲਦੀਪ ਸਿੰਘ ਨਾਗਰਾ)- ਜਾਨਲੇਵਾ ਕੋਰੋਨਾ ਵਾਇਰਸ ਤੋਂ ਲੋਕਾਂ ਦੇ ਬਚਾਅ ਲਈ ਸਰਕਾਰ ਨੇ ਕਰਫ਼ਿਊ ਲਗਾਇਆ ਹੈ, ਜਿਸ ਕਰਕੇ ਲੋਕਾਂ ਨੂੰ ਆਪਣੇ ਤੇ ਆਪਣੇ ਪਰਿਵਾਰਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਕਰਨ ਦੀ ਬਜਾਏ ਆਪਣੇ ਘਰਾਂ 'ਚ ਬੈਠਣਾ ...

ਪੂਰੀ ਖ਼ਬਰ »

ਮਹਾਨ 6ਵਾਂ ਨਗਰ ਕੀਰਤਨ ਮੁਲਤਵੀ

ਡਮਟਾਲ, 25 ਮਾਰਚ (ਰਾਕੇਸ਼ ਕੁਮਾਰ)-ਗੁਰਦੁਆਰਾ ਸਾਹਿਬ ਤਲਵਾੜਾ ਜੱਟਾਂ ਦਾ 6ਵਾਂ ਮਹਾਨ ਨਗਰ ਕੀਰਤਨ ਜੋ 12 ਅਪ੍ਰੈਲ ਨੰੂ ਦਿਨ ਐਤਵਾਰ ਨੰੂ ਰਵਾਨਾ ਹੋਣਾ ਸੀ | ਪਰ ਕੋਰੋਨਾ ਵਾਇਰਸ ਦੇ ਚੱਲਦਿਆਂ ਇਸ ਨਗਰ ਕੀਰਤਨ ਨੰੂ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਗੱਲ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸ੍ਰੀ ਅਖੰਡ ਪਾਠ ਆਰੰਭ-ਜਥੇ. ਗੁਰਦੀਪ ਸਿੰਘ ਮੀਰਪੁਰੀ

ਪਠਾਨਕੋਟ, 25 ਮਾਰਚ (ਚੌਹਾਨ)-ਕੋਰੋਨਾ ਵਾਇਰਸ ਤੋਂ ਲੋਕਾਾ ਨੂੰ ਬਚਾਉਣ ਲਈ ਅਤੇ ਸਰਬੱਤ ਦੇ ਭਲੇ ਲਈ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਸ਼ੁਰੂ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਰਾਸ਼ਟਰੀ ਰਾਜ ਮਾਰਗ ਵੀ ਹੋਏ ਸੰੁਨਸਾਨ, ਬਾਜ਼ਾਰ ਪੂਰੀ ਤਰ੍ਹਾਂ ਬੰਦ

ਪਠਾਨਕੋਟ, 25 ਮਾਰਚ (ਸੰਧੂ)-ਕੋਰੋਨਾ ਵਾਇਰਸ ਦੀ ਚਪੇਟ ਵਿਚ ਆਉਣ ਵਾਲੇ ਮਰੀਜ਼ਾਂ ਦੀ ਲਗਾਤਾਰ ਗਿਣਤੀ ਵਧਣ ਨਾਲ ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ ਤੇ ਸੂਬਾ ਸਰਕਾਰਾਂ ਤੇ ਪ੍ਰਸ਼ਾਸਨ ਵਲੋਂ ਲਗਾਤਾਰ ਲੋਕਾਂ ਦੀ ਸੁਰੱਖਿਆ ਲਈ ਕੰਮ ਕੀਤਾ ਜਾ ਰਿਹਾ ਹੈ | ਕਰਫ਼ਿਊ ਦੇ ਅੱਜ ...

ਪੂਰੀ ਖ਼ਬਰ »

ਦੁਬਾਰਾ ਕਰਫ਼ਿਊ ਦੌਰਾਨ ਪੁਲਿਸ ਨੇ ਸ਼ਖ਼ਤੀ ਨਾਲ ਵਾਹਨ ਬੰਦ ਕਰਵਾਏ

ਊਧਨਵਾਲ, 25 ਮਾਰਚ (ਪਰਗਟ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੂਰੇ ਪੰਜਾਬ ਵਿਚ ਦੁਬਾਰਾ ਕਰਫ਼ਿਊ ਲਾਗੂ ਕਰ ਦਿੱਤਾ | ਇਸ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੁਲਿਸ ਚੌਕੀ ਊਧਨਵਾਲ ਦੇ ਇੰਚਾਰਜ ਪਲਵਿੰਦਰ ਸਿੰਘ ਨੇ ਆਪਣੇ ਸਾਥੀ ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ (ਪ) ਵਲੋਂ ਰੈਲੀ ਸਬੰਧੀ ਬੈਠਕਾਂ

ਸ੍ਰੀ ਹਰਿਗੋਬਿੰਦਪੁਰ, 25 ਮਾਰਚ (ਕੰਵਲਜੀਤ ਸਿੰਘ ਚੀਮਾ)-ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ੍ਰੀ ਹਰਿਗੋਬਿੰਦਪੁਰ ਜ਼ੋਨ ਤੋਂ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 29 ਮਾਰਚ ਨੂੰ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ...

ਪੂਰੀ ਖ਼ਬਰ »

ਧਰਮੀ ਫ਼ੌਜੀਆਂ ਵਲੋਂ ਰੱਖੀ ਮੀਟਿੰਗ ਕੋਰੋਨਾ ਵਾਇਰਸ ਕਰਕੇ ਰੱਦ

ਧਾਰੀਵਾਲ, 25 ਮਾਰਚ (ਸਵਰਨ ਸਿੰਘ)-ਸਿੱਖ ਧਰਮੀ ਫ਼ੌਜੀ ਜੂਨ 1984 ਪਰਿਵਾਰ ਵੈੱਲਫੇਅਰ ਐਸ਼ੋਸੀਏਸ਼ਨ ਦੇ ਕੌਮੀ ਪ੍ਰਧਾਨ ਬਲਦੇਵ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਧਰਮੀ ਫ਼ੌਜੀਆਂ ਦੀਆਂ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਨੂੰ ਕੁਝ ...

ਪੂਰੀ ਖ਼ਬਰ »

ਸਰਕਾਰਾਂ ਗਰੀਬ ਲੋਕਾਂ ਨੂੰ ਘਰਾਂ 'ਚ ਬਿਠਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਰੋਜ਼ਮਰ੍ਹਾ ਦੀਆਂ ਜ਼ਰੂਰਤ ਵੱਲ ਵੀ ਧਿਆਨ ਦੇਵੇ-ਡਾ: ਸਲਾਮਤ ਮਸੀਹ ਤੇ ਤਰਸੇਮ ਸਹੋਤਾ

ਗੁਰਦਾਸਪੁਰ, 25 ਮਾਰਚ (ਭਾਗਦੀਪ ਸਿੰਘ ਗੋਰਾਇਆ)-ਪੂਰੀਆਂ ਦੁਨੀਆਂ ਵਿਚ ਜਿੱਥੇ ਕੋਰੋਨਾ ਵਾਇਰਸ ਪੈਰ ਪਸਾਰ ਰਿਹਾ ਹੈ ਅਤੇ ਭਾਰਤ ਵਿਚ ਵੀ ਇਹ ਵਾਇਰਸ ਆਪਣੇ ਪੈਰ ਪਸਾਰ ਰਿਹਾ ਹੈ | ਜਿਸ ਦੇ ਸਿੱਟੇ ਵਜੋਂ ਸਰਕਾਰਾਂ ਵਲੋਂ ਲੋਕਾਂ ਨੰੂ ਘਰਾਂ ਵਿਚ ਬੈਠਣ ਲਈ ਕਿਹਾ ਜਾ ਰਿਹਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਅਤੇ ਕਰਫ਼ਿਊ ਦਾ ਅਸਰ ਮੱਸਿਆ ਦੇ ਪਵਿੱਤਰ ਦਿਹਾੜੇ 'ਤੇ ਵੀ ਪਿਆ

ਧਾਰੀਵਾਲ, 25 ਮਾਰਚ (ਸਵਰਨ ਸਿੰਘ)-ਕੋਰੋਨਾ ਵਾਇਰਸ ਦੇ ਮਾੜੇ ਪ੍ਰਭਾਵ ਦੇ ਚਲਦਿਆਂ ਅਤੇ ਲੱਗੇ ਕਰਫ਼ਿਊੁ ਦਾ ਅਸਰ ਮੱਸਿਆ ਦੇ ਪਵਿੱਤਰ ਦਿਹਾੜੇ 'ਤੇ ਵੀ ਪਿਆ ਹੈ | ਇਥੇ ਦੱਸਣਯੋਗ ਹੈ ਕਿ ਧਾਰੀਵਾਲ ਸਥਿਤ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਕੀਤੀ ਭੇਟ

ਕਾਦੀਆਂ, 25 ਮਾਰਚ (ਕੁਲਵਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੇ ਅੱਜ ਸ਼ਹੀਦੀ ਦਿਹਾੜੇ ਮੌਕੇ ਨਗਰ ਕੌਸਲ ਕਾਦੀਆਂ ਦੇ ਇੰਸਪੈਕਟਰ ਮਨਜਿੰਦਰ ਸਿੰਘ ਵਲੋਂ ਆਪਣੇ ਦੋ ਤਿੰਨ ਸਾਥੀ ਮੁਲਾਜ਼ਮਾਂ ਨਾਲ ...

ਪੂਰੀ ਖ਼ਬਰ »

ਪੁਲਿਸ ਦੀ ਮੁਸਤੈਦੀ ਅਤੇ ਕਰਫ਼ਿਊ ਦੇ ਚੱਲਦਿਆਂ ਇਲਾਕੇ 'ਚ ਪਸਰੀ ਸੁੰਨ

ਬਹਿਰਾਮਪੁਰ, 25 ਮਾਰਚ (ਬਲਬੀਰ ਸਿੰਘ ਕੋਲਾ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਦੇਸ਼ ਭਰ ਵਿਚ ਲਗਾਏ ਕਰਫਿਊ ਦੇ ਚੱਲਦਿਆਂ ਪੁਲਿਸ ਵਲੋਂ ਵਰਤੀ ਜਾ ਰਹੀ ਮੁਸਤੈਦੀ ਤਹਿਤ ਕਸਬਾ ਬਹਿਰਾਮਪੁਰ ਅਤੇ ਆਸ ਪਾਸ ਦੇ ਪਿੰਡਾਂ ਅੰਦਰ ਪੂਰੀ ਤਰ੍ਹਾਂ ਸੁੰਨ ਪਸਰੀ ਨਜ਼ਰ ਆਈ | 'ਅਜੀਤ' ਦੇ ...

ਪੂਰੀ ਖ਼ਬਰ »

ਪਿੰਡਾਂ ਦੇ ਲੋਕਾਂ ਤੱਕ ਜ਼ਰੂਰੀ ਵਸਤੂਆਂ ਨੂੰ ਪਹੁੰਚਾਉਣ 'ਚ ਪ੍ਰਸ਼ਾਸਨ ਰਿਹਾ ਅਸਫ਼ਲ

ਗੁਰਦਾਸਪੁਰ, 25 ਮਾਰਚ (ਆਰਿਫ਼)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਵਲੋਂ 21 ਦਿਨ ਲਈ ਪੂਰੇ ਦੇਸ਼ ਅੰਦਰ ਲਾਕ ਡਾਊਨ ਕਰਨ ਦੇ ਕੀਤੇ ਹੁਕਮਾ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰ ਲੋੜੀਂਦੀ ਜਾਣਕਾਰੀ ਲੋਕਾਂ ਤੱਕ ਪੁਹੰਚਾਉਣ ਦੇ ਦਾਅਵੇ ਸਿਰਫ਼ ਸ਼ਹਿਰਾਂ ਤੇ ਇਸ ਦੇ ...

ਪੂਰੀ ਖ਼ਬਰ »

ਗੁਰਦਾਸਪੁਰ ਪੁਲਿਸ ਵਲੋਂ ਤੀਸਰੇ ਦਿਨ ਪੂਰੀ ਸਖ਼ਤੀ ਨਾਲ ਲਾਗੂ ਕੀਤੇ ਕਰਫ਼ਿਊ ਦੇ ਹੁਕਮ

ਗੁਰਦਾਸਪੁਰ, 25 ਮਾਰਚ (ਆਲਮਬੀਰ ਸਿੰਘ)-ਸੂਬੇ ਅੰਦਰ ਕੋਰੋਨਾ ਵਾਇਰਸ ਨੰੂ ਲੈ ਕੇ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਦੇ ਤੀਸਰੇ ਦਿਨ ਗੁਰਦਾਸਪੁਰ ਪੁਲਿਸ ਵਲੋਂ ਸਖ਼ਤੀ ਨਾਲ ਕਰਫਿਊ ਦੇ ਹੁਕਮ ਲਾਗੂ ਕਰਦਿਆਂ ਹੋਇਆਂ ਲੋਕਾਂ ਦੀ ਸੁਰੱਖਿਆ ਨੰੂ ਧਿਆਨ ਵਿਚ ਰੱਖਦੇ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਗ਼ਰੀਬ ਵਿਅਕਤੀ/ਪਰਿਵਾਰਾਂ ਨੂੰ ਦਵਾਈਆਂ ਤੇ ਖਾਣ-ਪੀਣ ਦਾ ਸਾਮਾਨ ਕਰਵਾਏਗਾ ਉਪਲਬਧ

ਗੁਰਦਾਸਪੁਰ, 25 ਮਾਰਚ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਣ ਲਈ ਜ਼ਿਲ੍ਹਾ ਗੁਰਦਾਸਪੁਰ ਵਿਚ ਸੀ.ਆਰ.ਪੀ.ਸੀ 1973 ਦੀ ਧਾਰਾ 144 ਤਹਿਤ ਕਰਫ਼ਿਊ ਲਗਾਇਆ ਹੈ | ਜਿਸ ਦੇ ਸਿੱਟੇ ਵਜੋਂ ਬਹੁਤ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਵਲੋਂ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ

ਗੁਰਦਾਸਪੁਰ, 25 ਮਾਰਚ (ਆਰਿਫ਼)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਵਾਇਰਸ ਦੇ ਬਚਾਅ ਲਈ ਆਪਣੇ ਘਰਾਂ ਵਿਚੋਂ ਬਾਹਰ ਨਾ ਨਿਕਲਣ | ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਜ਼ਰੂਰਤ ਵਾਲੀਆਂ ਵਸਤਾਂ ਉਨ੍ਹਾਂ ਦੇ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ

ਕਿਲ੍ਹਾ ਲਾਲ ਸਿੰਘ, 25 ਮਾਰਚ (ਬਲਬੀਰ ਸਿੰਘ)- ਥਾਣਾ ਕਿਲ੍ਹਾ ਲਾਲ ਸਿੰਘ ਦੇ ਮੁਖੀ ਰਣਜੋਧ ਸਿੰਘ ਪੱਡਾ ਦੀਆਂ ਹਦਾਇਤਾਂ ਮੁਤਾਬਿਕ ਏ.ਐਸ.ਆਈ. ਅਵਤਾਰ ਸਿੰਘ ਦੁਆਰਾ ਪੁਲਿਸ ਪਾਰਟੀ ਸਮੇਤ ਚੈਕਿੰਗ ਗਸਤ ਦੌਰਾਨ ਪੁਲ ਸੂਆ ਬਾਲੇਵਾਲ ਤੋਂ ਸੰਦੀਪ ਸਿੰਘ ਸੋਨੂੰ ਪੁੱਤਰ ਅਜੀਤ ...

ਪੂਰੀ ਖ਼ਬਰ »

ਕਰਮਚਾਰੀਆਂ ਦੇ ਤਨਖ਼ਾਹ ਬਿੱਲ ਆਨਲਾਈਨ ਭੇਜਣ ਸਬੰਧੀ ਪੱਤਰ ਜਾਰੀ

ਪਠਾਨਕੋਟ, 25 ਮਾਰਚ (ਸੰਧੂ)-ਪੰਜਾਬ ਸਰਕਾਰ ਵਿੱਤ ਵਿਭਾਗ ਖ਼ਜ਼ਾਨਾ ਤੇ ਲੇਖਾ ਸ਼ਾਖਾ ਵਲੋਂ ਇਕ ਪੱਤਰ ਜਾਰੀ ਕਰਕੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਨਖ਼ਾਹ ਦੇ ਬਿੱਲ ਕੈਟਾਗਰੀ ਵਾਈਜ਼ ਆਨਲਾਈਨ ਭੇਜਣ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ | ਵਿੱਤ ਵਿਭਾਗ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸ੍ਰੀ ਅਖੰਡ ਪਾਠ ਆਰੰਭ-ਜਥੇ. ਗੁਰਦੀਪ ਸਿੰਘ ਮੀਰਪੁਰੀ

ਪਠਾਨਕੋਟ, 25 ਮਾਰਚ (ਚੌਹਾਨ)-ਕੋਰੋਨਾ ਵਾਇਰਸ ਤੋਂ ਲੋਕਾਾ ਨੂੰ ਬਚਾਉਣ ਲਈ ਅਤੇ ਸਰਬੱਤ ਦੇ ਭਲੇ ਲਈ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਸ਼ੁਰੂ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਲੋਕਾਂ ਲਈ ਮਸੀਹਾ ਬਣੀ ਹੈਲਪ ਵਿਦ ਹੈਲਪ ਗਰੁੱਪ

ਪਠਾਨਕੋਟ, 25 ਮਾਰਚ (ਚੌਹਾਨ)-ਐਤਵਾਰ ਤੋਂ ਸੂਬੇ ਵਿਚ ਜਾਰੀ ਲਾਕ ਡਾਊਨ (ਕਰਫ਼ਿਊ) ਦੌਰਾਨ ਲੋਕਾਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਰੂਰਤ ਦੇ ਸਮਾਨ ਦੀਆਂ ਦੁਕਾਨਾਂ ਬੰਦ ਹੋਣ ਕਾਰਨ ਦਿਹਾੜੀ ਲਗਾ ਕੇ ਪਰਿਵਾਰ ਦਾ ਭੇਟ ਭਰਨ ਵਾਲੇ ਚਾਰ ਦਿਨਾਂ ਤੋਂ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਰਾਸ਼ਟਰੀ ਰਾਜ ਮਾਰਗ ਵੀ ਹੋਏ ਸੰੁਨਸਾਨ, ਬਾਜ਼ਾਰ ਪੂਰੀ ਤਰ੍ਹਾਂ ਬੰਦ

ਪਠਾਨਕੋਟ, 25 ਮਾਰਚ (ਸੰਧੂ)-ਕੋਰੋਨਾ ਵਾਇਰਸ ਦੀ ਚਪੇਟ ਵਿਚ ਆਉਣ ਵਾਲੇ ਮਰੀਜ਼ਾਂ ਦੀ ਲਗਾਤਾਰ ਗਿਣਤੀ ਵਧਣ ਨਾਲ ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ ਤੇ ਸੂਬਾ ਸਰਕਾਰਾਂ ਤੇ ਪ੍ਰਸ਼ਾਸਨ ਵਲੋਂ ਲਗਾਤਾਰ ਲੋਕਾਂ ਦੀ ਸੁਰੱਖਿਆ ਲਈ ਕੰਮ ਕੀਤਾ ਜਾ ਰਿਹਾ ਹੈ | ਕਰਫ਼ਿਊ ਦੇ ਅੱਜ ...

ਪੂਰੀ ਖ਼ਬਰ »

ਵਿਦੇਸ਼ ਤੋਂ ਪਰਤੇ ਭਾਣਜੇ ਨੂੰ ਛੁਪਾਉਣਾ ਮਾਮੇ ਨੂੰ ਪਿਆ ਮਹਿੰਗਾ, ਮਾਮਲਾ ਦਰਜ

ਡਮਟਾਲ, 25 ਮਾਰਚ (ਰਾਕੇਸ਼ ਕੁਮਾਰ)-ਜ਼ਿਲ੍ਹਾ ਕਾਂਗੜਾ ਦੇ ਫਤਿਹਪੁਰ ਉਪ ਮੰਡਲ ਅਧੀਨ ਪੈਂਦੀ ਪੁਲਿਸ ਚੌਕੀ ਵਿਚ ਰਿਸ਼ਤੇ 'ਚ ਲੱਗਦੇ ਮਾਮੇ-ਭਾਣਜੇ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਕੇਵਲ ਕ੍ਰਿਸ਼ਨ (27) ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ...

ਪੂਰੀ ਖ਼ਬਰ »

ਕਿਸੇ ਤਰ੍ਹਾਂ ਦੀ ਸਮੱਸਿਆ ਹੋਵੇ ਤਾਂ ਕੰਟਰੋਲ ਰੂਮ ਨੰਬਰਾਂ 'ਤੇ ਕੀਤਾ ਜਾ ਸਕਦੈ ਸੰਪਰਕ-ਡਿਪਟੀ ਕਮਿਸ਼ਨਰ

ਪਠਾਨਕੋਟ, 25 ਮਾਰਚ (ਚੌਹਾਨ)-ਜ਼ਿਲ੍ਹਾ ਪਠਾਨਕੋਟ ਨਿਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜ਼ਿਲ੍ਹਾ ਪਠਾਨਕੋਟ ਵਿਚ ਕਰਫਿਊ ਦੌਰਾਨ ਜੇਕਰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪਠਾਨਕੋਟ ਵਿਚ ਸਥਾਪਿਤ ਕੀਤੇ ...

ਪੂਰੀ ਖ਼ਬਰ »

ਸੋਮਾ ਕੰਪਨੀ ਕੋਰੋਨਾ ਵਾਇਰਸ ਤੋਂ ਬੇਖੌਫ਼ ਤੇਜ਼ੀ ਨਾਲ ਕਰਵਾ ਰਹੀ ਹੈ ਸ਼ਾਹਪੁਰ ਕੰਢੀ ਡੈਮ ਦਾ ਨਿਰਮਾਣ ਕੰਮ

ਸ਼ਾਹਪੁਰ ਕੰਢੀ, 25 ਮਾਰਚ (ਰਣਜੀਤ ਸਿੰਘ)-ਜਦੋਂ ਪ੍ਰਧਾਨ ਮੰਤਰੀ ਵਾਰ-ਵਾਰ ਹੱਥ ਜੋੜ ਕੇ ਅਪੀਲ ਕਰ ਰਹੇ ਹਨ ਕਿ 21 ਦਿਨਾਂ ਲਈ ਘਰ ਵਿਚ ਕੈਦ ਹੋ ਜਾਵੋ | ਕੋਈ ਵੀ ਵਿਅਕਤੀ ਆਪਣੇ ਤੇ ਆਪਣੇ ਪਰਿਵਾਰ ਲਈ ਘਰੋਂ ਬਾਹਰ ਨਾ ਨਿਕਲੇ ਪਰ ਇਸ ਦੇ ਉਲਟ ਸੋਮਾ ਕੰਪਨੀ ਵਲੋਂ ਸ਼ਾਹਪੁਰ ਕੰਢੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਲੋਕਾਂ ਨੂੰ ਤੇਲ ਅਤੇ ਗੈਸ ਦੀ ਕਿੱਲਤ ਨਹੀਂ ਹੋਵੇਗੀ-ਡੀ.ਸੀ.

ਪਠਾਨਕੋਟ, 25 ਮਾਰਚ (ਚੌਹਾਨ)-ਕੋਰੋਨਾ ਵਾਇਰਸ ਤੋਂ ਬਚਾਓ ਲਈ ਲਗਾਏ ਕਰਫਿਊ ਦੌਰਾਨ ਲੋਕਾਂ ਨੰੂ ਕਿਸੇ ਚੀਜ਼ ਦੀ ਕਿੱਲਤ ਨਾ ਹੋਵੇ ਇਸ ਦਾ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਿਖ਼ਆਲ ਰੱਖ ਰਿਹਾ ਹੈ | ਇਸ ਸਬੰਧੀ ਲੋਕਾਂ ਨੰੂ ਡੀਜ਼ਲ, ਪੈਟਰੋਲ, ਰਸੋਈ ਗੈਸ ਦੀ ਨਿਰਵਿਘਨ ਸਪਲਾਈ ...

ਪੂਰੀ ਖ਼ਬਰ »

ਪੰਜਾਬ 'ਚ ਕਰਫ਼ਿਊ ਦੇ ਚੱਲਦਿਆਂ ਪਿੰਡਾਂ 'ਚ ਬਾਜ਼ਾਰ ਬੰਦ ਮਿਲੇ

ਨਰੋਟ ਮਹਿਰਾ, 25 ਮਾਰਚ (ਸੁਰੇਸ਼ ਕੁਮਾਰ)-ਕੋਰੋਨਾ ਅਜਿਹੀ ਭਿਆਨਕ ਬਿਮਾਰੀ ਦੇ ਚੱਲਦਿਆਂ ਜਿੱਥੇ ਪੂਰਾ ਭਾਰਤ ਲਾਕ ਡਾਊਨ ਕੀਤਾ ਹੋਇਆ ਹੈ | ਉੱਥੇ ਪੰਜਾਬ ਵਿਚ ਵੀ ਪਿਛਲੇ ਦੋ ਦਿਨਾਂ ਤੋਂ ਪੰਜਾਬ ਸਰਕਾਰ ਨੇ ਕਰਫਿਊ ਲਗਾਇਆ ਹੋਇਆ ਹੈ ਅਤੇ ਇਸ ਕਰਫਿਊ ਵਿਚ ਸ਼ਹਿਰਾਂ ਵਿਚ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਵਲੋਂ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ

ਗੁਰਦਾਸਪੁਰ, 25 ਮਾਰਚ (ਆਰਿਫ਼)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਵਾਇਰਸ ਦੇ ਬਚਾਅ ਲਈ ਆਪਣੇ ਘਰਾਂ ਵਿਚੋਂ ਬਾਹਰ ਨਾ ਨਿਕਲਣ | ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਜ਼ਰੂਰਤ ਵਾਲੀਆਂ ਵਸਤਾਂ ਉਨ੍ਹਾਂ ਦੇ ...

ਪੂਰੀ ਖ਼ਬਰ »

ਮਹਾਨ 6ਵਾਂ ਨਗਰ ਕੀਰਤਨ ਮੁਲਤਵੀ

ਡਮਟਾਲ, 25 ਮਾਰਚ (ਰਾਕੇਸ਼ ਕੁਮਾਰ)-ਗੁਰਦੁਆਰਾ ਸਾਹਿਬ ਤਲਵਾੜਾ ਜੱਟਾਂ ਦਾ 6ਵਾਂ ਮਹਾਨ ਨਗਰ ਕੀਰਤਨ ਜੋ 12 ਅਪ੍ਰੈਲ ਨੰੂ ਦਿਨ ਐਤਵਾਰ ਨੰੂ ਰਵਾਨਾ ਹੋਣਾ ਸੀ | ਪਰ ਕੋਰੋਨਾ ਵਾਇਰਸ ਦੇ ਚੱਲਦਿਆਂ ਇਸ ਨਗਰ ਕੀਰਤਨ ਨੰੂ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਗੱਲ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ

ਕਿਲ੍ਹਾ ਲਾਲ ਸਿੰਘ, 25 ਮਾਰਚ (ਬਲਬੀਰ ਸਿੰਘ)- ਥਾਣਾ ਕਿਲ੍ਹਾ ਲਾਲ ਸਿੰਘ ਦੇ ਮੁਖੀ ਰਣਜੋਧ ਸਿੰਘ ਪੱਡਾ ਦੀਆਂ ਹਦਾਇਤਾਂ ਮੁਤਾਬਿਕ ਏ.ਐਸ.ਆਈ. ਅਵਤਾਰ ਸਿੰਘ ਦੁਆਰਾ ਪੁਲਿਸ ਪਾਰਟੀ ਸਮੇਤ ਚੈਕਿੰਗ ਗਸਤ ਦੌਰਾਨ ਪੁਲ ਸੂਆ ਬਾਲੇਵਾਲ ਤੋਂ ਸੰਦੀਪ ਸਿੰਘ ਸੋਨੂੰ ਪੁੱਤਰ ਅਜੀਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX