ਤਾਜਾ ਖ਼ਬਰਾਂ


ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ
. . .  1 day ago
ਲੁਧਿਆਣਾ, 31 ਮਾਰਚ (ਰੁਪੇਸ਼ ਕੁਮਾਰ) - ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿਚ ਹੁਣ ਤੱਕ ਕੁੱਲ 138 ਨਮੂਨੇ ਲਏ ਗਏ ਹਨ, ਜਿਨਾ ਵਿਚੋਂ...
15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ
. . .  1 day ago
ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਘਰੇਲੂ, ਵਪਾਰਕ, ਛੋਟੇ ਬਿਜਲੀ ਉਦਯੋਗਿਕ ਖਪਤਕਾਰ ਜਿਨ੍ਹਾਂ ਦੇ ਬਿਜਲੀ ਦੇ ਬਿਲ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ 'ਚ ਦਿੱਤੀ ਢਿੱਲ
. . .  1 day ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸੂਬੇ ਵਿਚ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਂਦਿਆ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਲਗਾਈ ਗਈ ਰੋਕ ਨੂੰ ਹਟਾ...
ਡੀ.ਸੀ ਜਲੰਧਰ ਵੱਲੋਂ ਜ਼ਿਲ੍ਹੇ 'ਚ ਭੱਠੇ ਚਾਲੂ ਕਰਨ ਦੀ ਛੋਟ
. . .  1 day ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਭੱਠੇ ਬੰਦ ਹੋਣ ਕਾਰਨ ਵੱਡੀ ਗਿਣਤੀ 'ਚ ਆਪਣੇ ਘਰਾਂ (ਦੂਸਰੇ ਰਾਜਾਂ) ਵੱਲ ਨੂੰ ਮੁੜਦੇ ਪ੍ਰਵਾਸੀ...
ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਵੰਡਿਆ ਰਾਸ਼ਨ
. . .  1 day ago
ਫਗਵਾੜਾ, 31 ਮਾਰਚ (ਅਸ਼ੋਕ ਕੁਮਾਰ ਵਾਲੀਆ) - ਕੋਰੋਨਾ ਵਾਇਰਸ ਨੂੰ ਲੈ ਕੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਕਈ ਸੰਗਠਨ ਲੋਕਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾ ਰਹੇ ਹਨ। ਇਸ ਦੌਰਾਨ...
ਡੀ.ਸੀ ਜਲੰਧਰ ਵੱਲੋਂ ਕੰਬਾਇਨਾਂ ਬਿਨਾਂ ਪਾਸ ਤੋਂ ਚਲਾਉਣ ਦੀ ਆਗਿਆ
. . .  1 day ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹੁਕਮ ਜਾਰੀ ਕਰਦਿਆਂ ਕਿਸਾਨਾਂ ਦੀ ਕਣਕ...
ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਿੱਧੂ
. . .  1 day ago
ਅੰਮ੍ਰਿਤਸਰ, 31 ਮਾਰਚ (ਸੁਰਿੰਦਰਪਾਲ ਵਰਪਾਲ) -ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲੋੜਵੰਦਾਂ ਦੀ ਸਹਾਇਤਾ ਦੇ ਲਈ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਗੇ ਆਏ ਹਨ। ਉਹ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ 'ਤੇ ਰਾਸ਼ਨ ਲੈਣ ਲਈ ਪਹੁੰਚੇ, ਜੋ ਕਿ ਉਨ੍ਹਾਂ ਵੱਲੋਂ ਕੱਲ੍ਹ ਤੋਂ ਲੋੜਵੰਦਾਂ ਨੂੰ ਵੰਡਿਆ ਜਾਵੇਗਾ। ਇਸ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਨਹੀਂ ਆਇਆ ਕੋਰੋਨਾ ਦਾ ਪਾਜ਼ਿਟਿਵ ਦਾ ਮਾਮਲਾ - ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਕਿਸੇ ਵੀ ਕੋਰੋਨਾਵਾਇਰਸ ਨਾਲ ਪੀੜਿਤ ਵਿਅਕਤੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।ਸਿਹਤ ਵਿਭਾਗ ਵੱਲੋਂ 5 ਵਿਅਕਤੀਆਂ...
ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
. . .  1 day ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪਿੰਡ ਪਠਲਾਵਾ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਲਿਖ ਕੇ ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ...
ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ
. . .  1 day ago
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਰਵੇ ਦੌਰਾਨ ਅੱਜ 60 ਸ਼ੱਕੀ ਸਾਹਮਣੇ ਆਏ ਜਿਨ੍ਹਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ। ਐੱਸ.ਐੱਮ.ਓ. ਪੀ.ਐੱਚ.ਸੀ...
ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  1 day ago
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਵਿਅਕਤੀ...
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  1 day ago
ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ...
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  1 day ago
ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ...
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  1 day ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  1 day ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  1 day ago
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  1 day ago
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  1 day ago
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  1 day ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  1 day ago
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  1 day ago
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  1 day ago
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  1 day ago
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  1 day ago
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  1 day ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  1 day ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  1 day ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  1 day ago
ਪੁਲਿਸ ਨੇ ਸਖਤੀ ਵਰਤਣੀ ਕੀਤੀ ਸ਼ੁਰੂ, ਥਾਂ ਥਾਂ ਲਗਾਏ ਨਾਕੇ, ਕੀਤੀ ਜਾ ਰਹੀ ਹੈ ਗਸ਼ਤ
. . .  1 day ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  1 day ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  1 day ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  1 day ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  1 day ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  1 day ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  1 day ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  1 day ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  1 day ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  1 day ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  1 day ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  1 day ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  1 day ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  1 day ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  1 day ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  1 day ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  1 day ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  1 day ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਫਾਜ਼ਿਲਕਾ / ਅਬੋਹਰ

ਅਨਾੳਾੂਸਮੈਂਟ ਰਾਹੀਂ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਕੀਤਾ ਜਾਗਰੂਕ

ਗੁਰੂਹਰਸਹਾਏ, 25 ਮਾਰਚ (ਹਰਚਰਨ ਸਿੰਘ ਸੰਧੂ)- ਕੋਰੋਨਾ ਵਾਇਰਸ ਨੂੰ ਲੈ ਕੇ ਲਗਾਏ ਗਏ ਕਰਫ਼ਿਊ ਦੌਰਾਨ ਗੁਰੂਹਰਸਹਾਏ ਸ਼ਹਿਰ 'ਚ ਅਨਾੳਾੂਸਮੈਂਟ ਕਰਦਿਆਂ ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕੀਤੀ | ਇਸ ਕਰਫ਼ਿਊ ਦੌਰਾਨ ਅਨਾੳਾੂਸਮੈਂਟ ਰਾਹੀਂ ਥਾਣਾ ਮੁਖੀ ਨੇ ਲੋਕਾਂ ਨੂੰ ਕਿਹਾ ਕਿ ਤੁਹਾਡੇ ਘਰਾਂ ਤੱਕ ਹਰ ਉਹ ਰਸੋਈ ਦਾ ਸਾਮਾਨ ਪੁੱਜਦਾ ਕੀਤਾ ਜਾਵੇਗਾ, ਜਿਸ ਦੀ ਤੁਹਾਨੂੰ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਕਰਿਆਨੇ ਦਾ ਰਾਸ਼ਨ, ਦੁੱਧ, ਸਬਜ਼ੀਆਂ ਤੇ ਹੋਰ ਲੋੜੀਂਦਾ ਸਾਮਾਨ ਹਰ ਇਕ ਦੇ ਘਰ ਤੱਕ ਪਹੁੰਚਾਉਣ ਲਈ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਤੇ ਲੋਕਾਂ ਨੂੰ ਇਹ ਸਪਲਾਈ ਉਨ੍ਹਾਂ ਦੇ ਘਰ ਅੰਦਰ ਕੀਤੀ ਜਾਵੇਗੀ ਤੇ ਤੁਸੀਂ ਆਪਣੇ-ਆਪਣੇ ਘਰਾਂ ਅੰਦਰ ਰਹਿ ਕੇ ਹੀ ਸਾਮਾਨ ਪ੍ਰਾਪਤ ਕਰੋਗੇ | ਉਨ੍ਹਾਂ ਕਿਹਾ ਕਿ ਸਪਲਾਈ ਕਰਨ ਵਾਲੇ ਵਲੰਟੀਅਰ ਦੇ ਮੂੰਹ 'ਤੇ ਮਾਸਕ, ਹੱਥਾਂ 'ਤੇ ਦਸਤਾਨੇ ਪਹਿਨੇ ਹੋਣਗੇ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਬੀਤੇ ਦਿਨ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਪੰਜ ਵਿਅਕਤੀਆਂ ਉੱਪਰ ਪਰਚੇ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ ਤੇ ਜੇਕਰ ਕੋਈ ਵੀ ਕਰਫ਼ਿਊ ਦੌਰਾਨ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਸਖ਼ਤ ਕਾਨੰੂਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਨੂੰ ਹਲਕੇ ਵਿਚ ਨਾ ਲਿਆ ਜਾਵੇ, ਬਲਕਿ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ, ਕਿਉਂਕਿ ਕਿ ਸਾਵਧਾਨੀ ਹੀ ਬਚਾਓ ਹੈ ਤੇ ਕਰਫ਼ਿਊ ਦੌਰਾਨ ਲੋਕ ਆਪਣੇ-ਆਪਣੇ ਘਰਾਂ ਅੰਦਰ ਰਹਿਣਗੇ |

ਸਰਕਾਰੀ ਸਹਾਇਤਾ ਜਾਂ ਰਾਸ਼ਨ ਨਾ ਮਿਲਣ ਕਾਰਨ ਸਲੱਮ ਬਸਤੀਆਂ ਦੇ ਲੋਕ ਫ਼ਾਕੇ ਕੱਟਣ ਲਈ ਮਜਬੂਰ

ਜ਼ੀਰਾ, 25 ਮਾਰਚ (ਜੋਗਿੰਦਰ ਸਿੰਘ ਕੰਡਿਆਲ)- ਕੋਰੋਨਾ ਕਹਿਰ ਦੀ ਰੋਕਥਾਮ ਲਈ ਪ੍ਰਸ਼ਾਸਨ ਵਲੋਂ ਲਗਾਏ ਗਏ ਅਚਨਚੇਤ ਕਰਫ਼ਿਊ ਦਾ ਅਰਸਾ ਲੰਬਾ ਕੀਤੇ ਜਾਣ ਕਾਰਨ ਮੱਧ ਵਰਗੀ ਲੋਕ ਜਿੱਥੇ ਪ੍ਰੇਸ਼ਾਨ ਹਨ, ਉੱਥੇ ਸਲੱਮ ਬਸਤੀਆਂ ਦੇ ਲੋਕ ਫ਼ਾਕੇ ਕੱਟਣ ਲਈ ਮਜਬੂਰ ਹਨ | ਉਨ੍ਹਾਂ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਡਾ: ਜਸਵੰਤ ਗਰੋਵਰ ਦੀ ਟੀਮ ਨੇ ਲੋੜਵੰਦ ਪਰਿਵਾਰਾਂ ਤੱਕ ਖਾਣਾ ਪਹੁੰਚਾਇਆ

ਮੁੱਦਕੀ, 25 ਮਾਰਚ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸਮਾਜ ਸੇਵੀ ਡਾ: ਜਸਵੰਤ ਸਿੰਘ ਗਰੋਵਰ (ਡੈਂਟਿਸਟ) ਦੇ ਪਰਿਵਾਰ ਵਲੋਂ ਮੁੱਦਕੀ 'ਚ ਲੱਗੇ ਕਰਫ਼ਿਊ ਦੌਰਾਨ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਲੋੜਵੰਦ ਪਰਿਵਾਰਾਂ ਲਈ ਲੰਗਰ ਤਿਆਰ ਕਰਕੇ ਵੰਡਿਆ ਗਿਆ, ਜਿਸ ਵਿਚ ਡਾ: ...

ਪੂਰੀ ਖ਼ਬਰ »

ਜਨ ਕਲਿਆਣ ਸੰਮਤੀ ਵਲੋਂ ਸੈਨੇਟਾਈਜ਼ਰ ਤੇ ਮਾਸਕ ਵੰਡਣ ਦਾ ਸਿਲਸਿਲਾ ਜਾਰੀ

ਜ਼ੀਰਾ, 25 ਮਾਰਚ (ਮਨਜੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜਿੱਥੇ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਕਦਮ ਚੁੱਕੇ ਗਏ ਹਨ, ਉੱਥੇ ਸਮਾਜ ਸੇਵੀ ਸੰਸਥਾਵਾਂ ਵੀ ਆਪਣਾ-ਆਪਣਾ ਰੋਲ ਅਦਾ ਕਰ ਰਹੀਆਂ ਹਨ, ਜਿਸ ਤਹਿਤ ਜਨ ਕਲਿਆਣ ਸੰਮਤੀ ਜ਼ੀਰਾ ਜਿਸ ਵਲੋਂ ਬੀਤੇ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀਆਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਪ੍ਰਸ਼ਾਸਨ ਲਗਾਏ ਨੋਡਲ ਅਫ਼ਸਰ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਜ਼ਿਲ੍ਹਾ ਵਾਸੀਆਂ ਤੱਕ ਲੋੜੀਂਦਾ ਰਾਸ਼ਨ ਪਹੰੁਚਾਉਣ ਆਦਿ ਜ਼ਰੂਰਤਾਂ ਪੂਰੀਆਂ ਕਰਨ ਲਈ ਵੱਖ-ਵੱਖ ਸਹੂਲਤਾਂ ਪ੍ਰਦਾਨ ...

ਪੂਰੀ ਖ਼ਬਰ »

ਨਵਰਾਤੇ, ਰਾਮਨੌਮੀ ਤੇ ਹਨੂਮਾਨ ਜੈਅੰਤੀ ਮੌਕੇ ਘਰਾਂ 'ਚ ਹੀ ਪੂਜਾ ਪਾਠ ਕਰਨ ਦੀ ਅਪੀਲ

ਫ਼ਿਰੋਜ਼ਪੁਰ, 25 ਮਾਰਚ (ਗੁਰਿੰਦਰ ਸਿੰਘ)- ਸ੍ਰੀ ਰਾਧਾ ਕਿ੍ਸ਼ਨ ਮੰਦਰ ਹਨੂਮਾਨ ਧਾਮ ਫ਼ਿਰੋਜ਼ਪੁਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਨੁਰਾਗ ਏਰੀ ਅਤੇ ਸਮੂਹ ਮੈਂਬਰਾਂ ਨੇ ਦੇਸ਼ ਹਿੱਤ ਨੂੰ ਮੁੱਖ ਰੱਖਦਿਆਂ ਸਮੂਹ ਭਗਤ ਜਨਾਂ ਨੂੰ ਬੇਨਤੀ ਕੀਤੀ ਹੈ ਕਿ ਵਿਸ਼ਵ ਭਰ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਵਾਇਰਸ ਕਾਰਨ ਸਰਕਾਰ ਵਲੋਂ ਲਗਾਈਆਂ ਗਈਆਂ ਰੋਕਾਂ ਨੂੰ ਧਿਆਨ ਵਿਚ ਰੱਖਦੇ ਹੋਏ ਘਰਾਂ ਅੰਦਰ ਬੰਦ ਲੋੜਵੰਦ ਲੋਕਾਂ ਤੱਕ ਰਾਸ਼ਨ ਆਦਿ ਲੰਗਰਾਂ ਦੀ ਸੇਵਾ ਪਹੰੁਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜ ਸੇਵੀ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਜਥੇਦਾਰ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਘਰਾਂ 'ਚੋਂ ਬਾਹਰ ਨਾ ਨਿਕਲਣ ਦੀ ਕੀਤੀ ਅਪੀਲ

ਫ਼ਿਰੋਜ਼ਪੁਰ, 25 ਮਾਰਚ (ਤਪਿੰਦਰ ਸਿੰਘ)- ਸ੍ਰੀ ਅਨੰਦਪੁਰ ਸਾਹਿਬ 'ਤੇ ਡਿਊਟੀ ਲਈ ਗਏ ਪੁਲਿਸ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਸੜਕਾਂ 'ਤੇ ਡਿਊਟੀ ਦਿਵਾਉਣ ਦੀ ਬਜਾਏ ਘਰੋ-ਘਰੀ ਭੇਜੇ ਅਤੇ ਉਨ੍ਹਾਂ ਦੀ ਮੈਡੀਕਲ ਜਾਂਚ ਕਰਵਾਈ ਜਾਵੇ | ਕਿਤੇ ਇਹ ਨਾ ਹੋਵੇ ਕਿ ਲੋਕਾਂ ਨੂੰ ...

ਪੂਰੀ ਖ਼ਬਰ »

ਬਾਗ਼ਾਂ ਤੇ ਕਣਕ ਦੀ ਫ਼ਸਲ 'ਤੇ ਮਾਰੂ ਬਿਮਾਰੀਆਂ ਦਾ ਹਮਲਾ

ਮੰਡੀ ਅਰਨੀਵਾਲਾ, 25 ਮਾਰਚ (ਨਿਸ਼ਾਨ ਸਿੰਘ ਸੰਧੂ)-ਕੋਰੋਨਾ ਵਾਇਰਸ ਦੇ ਬਚਾਅ ਲਈ ਸਰਕਾਰ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ | ਜਿਸ ਦੇ ਕਾਰਨ ਹੀ ਸਰਕਾਰ ਵਲੋਂ ਦੇਸ਼ ਭਰ ਵਿਚ ਕਰਫ਼ਿਊ ਲਗਾ ਦਿੱਤਾ ਗਿਆ ਹੈ | ਅਤਿ ਲੋੜੀਂਦੀਆਂ ਵਸਤਾਂ ਦੀ ਸਪਲਾਈ ਆਮ ਲੋਕਾਂ ਤੱਕ ਪੁੱਜਣ ...

ਪੂਰੀ ਖ਼ਬਰ »

ਕਸਬਾ ਮਮਦੋਟ ਤੇ ਆਸ-ਪਾਸ ਦੁੱਧ, ਸਬਜ਼ੀਆਂ, ਕਰਿਆਨਾ ਤੇ ਦਵਾਈਆਂ ਆਦਿ ਜ਼ਰੂਰੀ ਸੇਵਾਵਾਂ ਸਬੰਧੀ ਖੁੱਲ੍ਹਣ ਵਾਲੀਆਂ ਦੁਕਾਨਾਂ ਦੀਆਂ ਲਿਸਟਾਂ ਜਾਰੀ

ਮਮਦੋਟ, 25 ਮਾਰਚ (ਜਸਬੀਰ ਸਿੰਘ ਕੰਬੋਜ)-ਕਰਫ਼ਿਊ ਦੇ ਚੱਲਦਿਆਂ ਆਮ ਜਨਤਾ ਨੂੰ ਜ਼ਰੂਰੀ ਵਸਤਾਂ ਦੀ ਘਰਾਂ ਤੱਕ ਪਹੁੰਚ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੁੱਕੇ ਗਏ ਕਦਮਾਂ ਤਹਿਤ ਅੱਜ ਤੋਂ ਕਰਫ਼ਿਊ ਦੌਰਾਨ ਖੁੱਲ੍ਹੇ ਰਹਿਣ ਵਾਲੇ ਮੈਡੀਕਲ ਸਟੋਰ, ਡੇਅਰੀਆਂ, ...

ਪੂਰੀ ਖ਼ਬਰ »

ਸ਼ਹਿਰ 'ਚ ਆਵਾਰਾ ਘੁੰਮਦੇ ਤੇ ਕਰਫ਼ਿਊ ਕਾਰਨ ਭੁੱਖ ਦਾ ਸਾਹਮਣਾ ਕਰਦੇ ਗਊ ਧੰਨ ਦੀ ਸੰਭਾਲ ਲਈ ਗਊਸ਼ਾਲਾ ਸੇਵਾ ਸੰਮਤੀ ਆਈ ਸਾਹਮਣੇ

ਜਲਾਲਾਬਾਦ, 25 ਮਾਰਚ (ਜਤਿੰਦਰ ਪਾਲ ਸਿੰਘ)-ਕੋਰੋਨਾ ਵਾਈਰਸ ਦੇ ਖ਼ਤਰੇ ਨੂੰ ਦੇਖਦੇ ਹੋਏ ਕੇਂਦਰ ਅਤੇ ਰਾਜ ਸਰਕਾਰਾਂ ਵਲ਼ੋਂ ਲੋਕਾਂ ਨੂੰ ਬਚਾਉਣ ਲਈ ਸਖ਼ਤ ਕਰਵਾਈ ਕੀਤੀ ਜਾ ਰਹੀ ਹੈ ਅਤੇ ਇਸੇ ਤਹਿਤ ਪੰਜਾਬ ਵਿਚ ਕਰਫ਼ਿਊ ਤਕ ਲਗਾ ਦਿੱਤਾ ਗਿਆ ਹੈ | ਇਸ ਸਭ ਦੇ ਦੌਰਾਨ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਸ਼ੱਕੀ ਮਾਮਲਾ ਆਇਆ ਸਾਹਮਣੇ

ਫ਼ਾਜ਼ਿਲਕਾ, 25 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਪਹਿਲਾ ਸ਼ੱਕੀ ਮਾਮਲਾ ਸਾਹਮਣੇ ਆਇਆ ਹੈ | 27 ਸਾਲਾਂ ਲੜਕੀ ਫ਼ਾਜ਼ਿਲਕਾ ਦੇ ਆਰੀਆ ਨਗਰ ਮੁਹੱਲੇ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ ਅਤੇ 22 ਮਾਰਚ ਨੂੰ ਦੁਬਈ ਤੋਂ ਭਾਰਤ ਵਾਪਸ ਪਹੁੰਚੀ ...

ਪੂਰੀ ਖ਼ਬਰ »

ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ

ਗੁਰੂਹਰਸਹਾਏ, 25 ਮਾਰਚ (ਹਰਚਰਨ ਸਿੰਘ ਸੰਧੂ)- ਕਰਫ਼ਿਊ ਦੌਰਾਨ ਗੁਰੂਹਰਸਹਾਏ ਇਲਾਕੇ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅਜੇ ਠੱਲ੍ਹ ਨਹੀਂ ਪਈ, ਜਿਸ ਤਹਿਤ ਪਿੰਡ ਮਾੜੇ ਕਲਾਂ ਵਿਖੇ ਕਿਸਾਨ ਦੇ ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ ਹੋਣ ਦੀ ਸੂਚਨਾ ਹੈ | ਇਸ ਸਬੰਧੀ ਕਿਸਾਨ ...

ਪੂਰੀ ਖ਼ਬਰ »

ਲਾਕਡਾਊਨ (ਕਰਫ਼ਿਊ) ਦੌਰਾਨ ਦੁੱਧ, ਕਰਿਆਨਾ ਤੇ ਹੋਰ ਖਾਣ-ਪੀਣ ਵਾਲਾ ਸਾਮਾਨ ਘਰਾਂ ਤੱਕ ਪਹੰੁਚਾਇਆ

ਮਖੂ, 25 ਮਾਰਚ (ਵਰਿੰਦਰ ਮਨਚੰਦਾ)- ਸਮੁੱਚੇ ਦੇਸ਼ ਵਿਚ ਅੱਜ ਤੋਂ 21 ਦਿਨ ਦਾ ਲਾਕਡਾਊਨ (ਕਰਫ਼ਿਊ) ਲੱਗਿਆ ਹੋਣ ਕਾਰਨ ਘਰਾਂ 'ਚ ਰਹਿ ਰਹੇ ਲੋਕਾਂ ਨੂੰ ਖਾਣ-ਪੀਣ ਵਾਲੇ ਸਾਮਾਨ ਦੀ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ | ਇਸ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਵਲੋਂ ਕੋਰੋਨਾ ਦੀ ਸ਼ਨਾਖ਼ਤ ਲਈ ਸਰਕਾਰ ਦੀ ਮਦਦ ਦਾ ਐਲਾਨ

ਜ਼ੀਰਾ, 25 ਮਾਰਚ (ਜੋਗਿੰਦਰ ਸਿੰਘ ਕੰਡਿਆਲ)- ਜੈ ਮਿਲਾਪ ਐਸੋਸੀਏਸ਼ਨ ਵਲੋਂ ਇਕ ਸਾਂਝਾ ਮਤਾ ਪਾਸ ਕਰਕੇ ਕੋਰੋਨਾ ਵਾਇਰਸ ਦੀ ਸ਼ਨਾਖ਼ਤ ਸਬੰਧੀ ਪ੍ਰਸ਼ਾਸਨ ਅਤੇ ਸਰਕਾਰ ਦੀ ਹਰ ਸੰਭਵ ਮਦਦ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਬਾਬਾ ...

ਪੂਰੀ ਖ਼ਬਰ »

ਪੁਲਿਸ ਥਾਣਾ ਸਿਟੀ ਜ਼ੀਰਾ 'ਚ ਸਪਰੇਅ ਕਰਕੇ ਕੀਤਾ ਸੈਨੇਟਾਈਜ਼

ਜ਼ੀਰਾ, 25 ਮਾਰਚ (ਜੋਗਿੰਦਰ ਸਿੰਘ ਕੰਡਿਆਲ)- ਚੜ੍ਹਦੀ ਕਲਾ ਕਲੱਬ ਮਨਸੂਰਦੇਵਾ ਅਤੇ ਸਰਪੰਚ ਗਗਨਦੀਪ ਸਿੰਘ, ਲਵਦੀਪ ਸਿੰਘ, ਪਲਵਿੰਦਰ ਸਿੰਘ, ਅਮਨਾ ਗਿੱਲ, ਗੁਰਪ੍ਰੀਤ ਗੋਰਾ, ਜਸਵੀਰ ਸਿੰਘ, ਸੱੁਖਾ ਭੱਟੀ, ਹਰਜਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਦੇ ਵਾਧੇ ਨੂੰ ਰੋਕਣ ਲਈ ...

ਪੂਰੀ ਖ਼ਬਰ »

ਟਰਾਲੀ ਦਾ ਹਿੱਸਾ ਤੇ ਟਾਇਰ ਚੋਰੀ ਕਰਨ ਵਾਲੇ ਚੋਰ ਕਾਬੂ, ਮੁਕੱਦਮਾ ਦਰਜ

ਮੰਡੀ ਲਾਧੂਕਾ, 25 ਮਾਰਚ (ਰਾਕੇਸ਼ ਛਾਬੜਾ)-ਮੰਡੀ ਦੀ ਪੁਲਿਸ ਨੇ ਬੱਸ ਅੱਡੇ ਤੋਂ ਚੋਰੀ ਕੀਤਾ ਟਰਾਲੀ ਦਾ ਹਿੱਸਾ ਅਤੇ ਦੋ ਟਾਇਰ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਹ ਮੁਕੱਦਮਾ ਗੁਰਮੇਜ ਸਿੰਘ ਪੁੱਤਰ ਸਾਹਿਬ ਸਿੰਘ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ ਹੈ | ਮੰਡੀ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਵਜ੍ਹਾ ਘੁੰਮ ਰਹੇ ਲੋਕਾਂ ਨੂੰ ਚਾੜਿ੍ਹਆ ਕੁਟਾਪਾ

ਗੁਰੂਹਰਸਹਾਏ, 25 ਮਾਰਚ (ਹਰਚਰਨ ਸਿੰਘ ਸੰਧੂ)- ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਭਰ 'ਚ ਲੱਗੇ ਕਰਫ਼ਿਊ ਦੌਰਾਨ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਕਈ ਲੋਕ ਘਰਾਂ 'ਚ ਨਾ ਟਿਕ ਬਾਹਰ ਘੁੰਮਦੇ ਫਿਰਦੇ ਹਨ, ਜਿਸ ਨੂੰ ਲੈ ਕੇ ਪੁਲਿਸ ਨੇ ਕਾਫ਼ੀ ...

ਪੂਰੀ ਖ਼ਬਰ »

ਪਿੰਡ ਗਿੱਲ ਨੂੰ ਰੋਗਾਣੂ ਮੁਕਤ ਕਰਨ ਲਈ ਕੀਤੀ ਸਪਰੇਅ

ਮੁੱਦਕੀ, 25 ਮਾਰਚ (ਭੁਪਿੰਦਰ ਸਿੰਘ)- ਨਜ਼ਦੀਕੀ ਪਿੰਡ ਗਿੱਲ ਵਿਖੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਧਿਆਨ ਵਿਚ ਰੱਖਦੇ ਹੋਏ ਪਿੰਡ ਦੇ ਨੌਜਵਾਨਾਂ ਵਲੋਂ ਪਿੰਡ ਗਿੱਲ ਦੀਆਂ ਗਲੀਆਂ, ਨਾਲੀਆਂ ਨੂੰ ਸੈਨੇਟਾਈਜ਼ (ਰੋਗਾਣੂ ਮੁਕਤ) ਕਰਨ ਲਈ ਸਪਰੇਅ ਕੀਤੀ ਗਈ | ਇਹ ਸਪਰੇਅ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ 6 ਿਖ਼ਲਾਫ਼ ਮਾਮਲਾ ਦਰਜ

ਖੂਈਆਂ ਸਰਵਰ, 25 ਮਾਰਚ (ਜਗਜੀਤ ਸਿੰਘ ਧਾਲੀਵਾਲ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ 'ਤੇ 6 ਜਣਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਸੁਨੀਲ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਕਰਫ਼ਿਊ ਦੀ ਪਾਲਨਾ ਕਰਵਾਉਣ ਸਮੇਂ ਪਿੰਡ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਲੈ ਕੇ ਸ਼ਹਿਰ 'ਚ ਕੀਤੀ ਸਪਰੇਅ ਦੌਰਾਨ ਨਗਰ ਕੌਾਸਲ ਨੇ ਕੀਤਾ ਵਿਤਕਰਾ

ਗੁਰੂਹਰਸਹਾਏ, 25 ਮਾਰਚ (ਹਰਚਰਨ ਸਿੰਘ ਸੰਧੂ)- ਮਹਾਂਮਾਰੀ ਦੌਰਾਨ ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਕੇਂਦਰ ਤੇ ਪੰਜਾਬ ਸਰਕਾਰ ਲੋਕਾਂ ਦੇ ਬਚਾਅ ਲਈ ਯਤਨ ਕਰਕੇ ਸਮੇਂ-ਸਮੇਂ 'ਤੇ ਹਦਾਇਤਾਂ ਜਾਰੀ ਕਰਕੇ ਲੋਕਾਂ ਨੂੰ ਬਚਾਅ ਰੱਖਣ ਤੇ ਸਾਵਧਾਨੀਆਂ ਵਰਤਣ ਲਈ ਅਪੀਲਾਂ ਕਰ ...

ਪੂਰੀ ਖ਼ਬਰ »

ਜ਼ਰੂਰੀ ਵਸਤਾਂ ਦੀ ਸਪਲਾਈ ਲਈ ਪਾਸ ਜਾਰੀ ਕਰਨ 'ਚ ਵੀ ਚੱਲਿਆ ਭਾਈ-ਭਤੀਜਾਵਾਦ

ਫ਼ਿਰੋਜ਼ਪੁਰ, 25 ਮਾਰਚ (ਗੁਰਿੰਦਰ ਸਿੰਘ)- ਇਕ ਪਾਸੇ ਜਿੱਥੇ ਸਮੁੱਚਾ ਦੇਸ਼ ਕੋਰੋਨਾ ਜਿਹੇ ਨਾਮੁਰਾਦ ਵਾਇਰਸ ਤੋਂ ਬਚਾਅ ਲਈ ਜੂਝ ਰਿਹਾ ਹੈ ਅਤੇ ਸਰਕਾਰਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਘਰਾਂ ਵਿਚੋਂ ਬਾਹਰ ਨਾ ਨਿਕਲਣ ਦੀਆਂ ਹਦਾਇਤਾਂ ਜਾਰੀ ਕਰਦਿਆਂ ਲੋਕਾਂ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਪਰਤੇ 96 ਯਾਤਰੀ ਸਿਹਤ ਵਿਭਾਗ ਦੀ ਨਿਗਰਾਨੀ 'ਚ-ਡਾ: ਗਗਨਦੀਪ

ਅਬੋਹਰ, 25 ਮਾਰਚ (ਕੁਲਦੀਪ ਸਿੰਘ ਸੰਧੂ)-ਕੋਰੋਨਾ ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਵਲੋਂ ਬਣਾਈਆਂ ਗਈਆਂ ਟੀਮਾਂ ਨੇ ਅਬੋਹਰ ਸ਼ਹਿਰ ਵਿਚ ਵਿਦੇਸ਼ਾਂ ਤੋਂ ਪਰਤਣ ਵਾਲੇ 96 ਜਣਿਆਂ ਦਾ ਪਤਾ ਲਗਾਇਆ ਹੈ | ਜਿਹੜੇ ਕਿ ਕੋਰੋਨਾ ਵਾਇਰਸ ਫੈਲਣ ਤੋਂ ਹਵਾਈ ਯਾਤਰਾ ਕਰਕੇ ਅਬੋਹਰ ...

ਪੂਰੀ ਖ਼ਬਰ »

ਭਾਰਤ ਗੈਸ ਦੇ ਦਫ਼ਤਰ 'ਚੋਂ ਚੋਰੀ

ਮੱਲਾਂਵਾਲਾ, 25 ਮਾਰਚ (ਸੁਰਜਨ ਸਿੰਘ ਸੰਧੂ)- ਮੱਲਾਂਵਾਲਾ-ਫ਼ਿਰੋਜ਼ਪੁਰ 'ਤੇ ਸਥਿਤ ਭਾਰਤ ਗੈਸ ਏਜੰਸੀ ਦੇ ਦਫ਼ਤਰ ਵਿਚੋਂ ਅਣਪਛਾਤੇ ਚੋਰਾਂ ਵਲੋਂ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਭਾਰਤ ਗੈਸ ਏਜੰਸੀ ਦੇ ਮਾਲਕ ਭੁਪਿੰਦਰ ਸਿੰਘ ਮਨੀ ਨੇ ਦੱਸਿਆ ਕਿ ਬੀਤੀ 23-24 ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਵਾਇਰਸ ਕਾਰਨ ਸਰਕਾਰ ਵਲੋਂ ਲਗਾਈਆਂ ਗਈਆਂ ਰੋਕਾਂ ਨੂੰ ਧਿਆਨ ਵਿਚ ਰੱਖਦੇ ਹੋਏ ਘਰਾਂ ਅੰਦਰ ਬੰਦ ਲੋੜਵੰਦ ਲੋਕਾਂ ਤੱਕ ਰਾਸ਼ਨ ਆਦਿ ਲੰਗਰਾਂ ਦੀ ਸੇਵਾ ਪਹੰੁਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜ ਸੇਵੀ ...

ਪੂਰੀ ਖ਼ਬਰ »

ਜਨ ਕਲਿਆਣ ਸੰਮਤੀ ਵਲੋਂ ਸੈਨੇਟਾਈਜ਼ਰ ਤੇ ਮਾਸਕ ਵੰਡਣ ਦਾ ਸਿਲਸਿਲਾ ਜਾਰੀ

ਜ਼ੀਰਾ, 25 ਮਾਰਚ (ਮਨਜੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜਿੱਥੇ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਕਦਮ ਚੁੱਕੇ ਗਏ ਹਨ, ਉੱਥੇ ਸਮਾਜ ਸੇਵੀ ਸੰਸਥਾਵਾਂ ਵੀ ਆਪਣਾ-ਆਪਣਾ ਰੋਲ ਅਦਾ ਕਰ ਰਹੀਆਂ ਹਨ, ਜਿਸ ਤਹਿਤ ਜਨ ਕਲਿਆਣ ਸੰਮਤੀ ਜ਼ੀਰਾ ਜਿਸ ਵਲੋਂ ਬੀਤੇ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀਆਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਪ੍ਰਸ਼ਾਸਨ ਲਗਾਏ ਨੋਡਲ ਅਫ਼ਸਰ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਜ਼ਿਲ੍ਹਾ ਵਾਸੀਆਂ ਤੱਕ ਲੋੜੀਂਦਾ ਰਾਸ਼ਨ ਪਹੰੁਚਾਉਣ ਆਦਿ ਜ਼ਰੂਰਤਾਂ ਪੂਰੀਆਂ ਕਰਨ ਲਈ ਵੱਖ-ਵੱਖ ਸਹੂਲਤਾਂ ਪ੍ਰਦਾਨ ...

ਪੂਰੀ ਖ਼ਬਰ »

ਨਵਰਾਤੇ, ਰਾਮਨੌਮੀ ਤੇ ਹਨੂਮਾਨ ਜਯੰਤੀ ਮੌਕੇ ਘਰਾਂ 'ਚ ਹੀ ਪੂਜਾ ਪਾਠ ਕਰਨ ਦੀ ਅਪੀਲ

ਫ਼ਿਰੋਜ਼ਪੁਰ, 25 ਮਾਰਚ (ਗੁਰਿੰਦਰ ਸਿੰਘ)- ਸ੍ਰੀ ਰਾਧਾ ਕਿ੍ਸ਼ਨ ਮੰਦਰ ਹਨੂਮਾਨ ਧਾਮ ਫ਼ਿਰੋਜ਼ਪੁਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਨੁਰਾਗ ਏਰੀ ਅਤੇ ਸਮੂਹ ਮੈਂਬਰਾਂ ਨੇ ਦੇਸ਼ ਹਿੱਤ ਨੂੰ ਮੁੱਖ ਰੱਖਦਿਆਂ ਸਮੂਹ ਭਗਤ ਜਨਾਂ ਨੂੰ ਬੇਨਤੀ ਕੀਤੀ ਹੈ ਕਿ ਵਿਸ਼ਵ ਭਰ ਵਿਚ ...

ਪੂਰੀ ਖ਼ਬਰ »

ਅਨਾੳਾੂਸਮੈਂਟ ਰਾਹੀਂ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਕੀਤਾ ਜਾਗਰੂਕ

ਗੁਰੂਹਰਸਹਾਏ, 25 ਮਾਰਚ (ਹਰਚਰਨ ਸਿੰਘ ਸੰਧੂ)- ਕੋਰੋਨਾ ਵਾਇਰਸ ਨੂੰ ਲੈ ਕੇ ਲਗਾਏ ਗਏ ਕਰਫ਼ਿਊ ਦੌਰਾਨ ਗੁਰੂਹਰਸਹਾਏ ਸ਼ਹਿਰ 'ਚ ਅਨਾੳਾੂਸਮੈਂਟ ਕਰਦਿਆਂ ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕੀਤੀ | ਇਸ ਕਰਫ਼ਿਊ ਦੌਰਾਨ ...

ਪੂਰੀ ਖ਼ਬਰ »

ਸਰਕਾਰੀ ਸਹਾਇਤਾ ਜਾਂ ਰਾਸ਼ਨ ਨਾ ਮਿਲਣ ਕਾਰਨ ਸਲੱਮ ਬਸਤੀਆਂ ਦੇ ਲੋਕ ਫ਼ਾਕੇ ਕੱਟਣ ਲਈ ਮਜਬੂਰ

ਜ਼ੀਰਾ, 25 ਮਾਰਚ (ਜੋਗਿੰਦਰ ਸਿੰਘ ਕੰਡਿਆਲ)- ਕੋਰੋਨਾ ਕਹਿਰ ਦੀ ਰੋਕਥਾਮ ਲਈ ਪ੍ਰਸ਼ਾਸਨ ਵਲੋਂ ਲਗਾਏ ਗਏ ਅਚਨਚੇਤ ਕਰਫ਼ਿਊ ਦਾ ਅਰਸਾ ਲੰਬਾ ਕੀਤੇ ਜਾਣ ਕਾਰਨ ਮੱਧ ਵਰਗੀ ਲੋਕ ਜਿੱਥੇ ਪ੍ਰੇਸ਼ਾਨ ਹਨ, ਉੱਥੇ ਸਲੱਮ ਬਸਤੀਆਂ ਦੇ ਲੋਕ ਫ਼ਾਕੇ ਕੱਟਣ ਲਈ ਮਜਬੂਰ ਹਨ | ਉਨ੍ਹਾਂ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਜਥੇਦਾਰ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਘਰਾਂ 'ਚੋਂ ਬਾਹਰ ਨਾ ਨਿਕਲਣ ਦੀ ਕੀਤੀ ਅਪੀਲ

ਫ਼ਿਰੋਜ਼ਪੁਰ, 25 ਮਾਰਚ (ਤਪਿੰਦਰ ਸਿੰਘ)- ਸ੍ਰੀ ਅਨੰਦਪੁਰ ਸਾਹਿਬ 'ਤੇ ਡਿਊਟੀ ਲਈ ਗਏ ਪੁਲਿਸ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਸੜਕਾਂ 'ਤੇ ਡਿਊਟੀ ਦਿਵਾਉਣ ਦੀ ਬਜਾਏ ਘਰੋ-ਘਰੀ ਭੇਜੇ ਅਤੇ ਉਨ੍ਹਾਂ ਦੀ ਮੈਡੀਕਲ ਜਾਂਚ ਕਰਵਾਈ ਜਾਵੇ | ਕਿਤੇ ਇਹ ਨਾ ਹੋਵੇ ਕਿ ਲੋਕਾਂ ਨੂੰ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਡਾ: ਜਸਵੰਤ ਗਰੋਵਰ ਦੀ ਟੀਮ ਨੇ ਲੋੜਵੰਦ ਪਰਿਵਾਰਾਂ ਤੱਕ ਖਾਣਾ ਪਹੁੰਚਾਇਆ

ਮੁੱਦਕੀ, 25 ਮਾਰਚ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸਮਾਜ ਸੇਵੀ ਡਾ: ਜਸਵੰਤ ਸਿੰਘ ਗਰੋਵਰ (ਡੈਂਟਿਸਟ) ਦੇ ਪਰਿਵਾਰ ਵਲੋਂ ਮੁੱਦਕੀ 'ਚ ਲੱਗੇ ਕਰਫ਼ਿਊ ਦੌਰਾਨ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਲੋੜਵੰਦ ਪਰਿਵਾਰਾਂ ਲਈ ਲੰਗਰ ਤਿਆਰ ਕਰਕੇ ਵੰਡਿਆ ਗਿਆ, ਜਿਸ ਵਿਚ ਡਾ: ...

ਪੂਰੀ ਖ਼ਬਰ »

ਕਰਫ਼ਿਊ ਨੂੰ ਅਮਲੀ ਰੂਪ ਦੇਣ ਲਈ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਦੁਨੀਆ ਭਰ ਅੰਦਰ ਮਹਾਂਮਾਰੀ ਫੈਲਾਉਣ ਵਾਲੇ ਕੋਰੋਨਾ ਵਾਇਰਸ ਦੇ ਮਾਰੂ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਨੂੰ ਅਮਲੀ ਰੂਪ ਦੇਣ ਵਾਸਤੇ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX