ਤਾਜਾ ਖ਼ਬਰਾਂ


ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 37ਵੇਂ ਦਿਨ ਵੀ ਜਾਰੀ
. . .  52 minutes ago
ਜੰਡਿਆਲਾ ਗੁਰੂ (ਅੰਮ੍ਰਿਤਸਰ), 30 ਅਕਤੂਬਰ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 37ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਜਰਮਨਜੀਤ...
ਮੋਦੀ ਅੱਜ ਕਰਨਗੇ ਗੁਜਰਾਤ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 30 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਜਾਣਗੇ। ਇਸ ਦੌਰਾਨ ਉਹ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਕੇਸ਼ੂਭਾਈ ਪਟੇਲ ਦੇ ਘਰ ਜਾਣਗੇ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੁਪਹਿਰ 12 ਵਜੇ ਕੇਵੜੀਆ 'ਚ ਵਨ ਤੇ ਅਰੋਗਯ ਕੁਟੀਰ ਦਾ...
ਅੱਜ ਦਾ ਵਿਚਾਰ
. . .  about 1 hour ago
ਆਈ ਪੀ ਐੱਲ 2020 : ਚੇਨਈ ਸੁਪਰ ਕਿੰਗਜ਼  ਨੇ ਕੋਲਕਾਤਾ ਨਾਈਟ ਰਾਈਡਰਸ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਜ਼ੀਰਕਪੁਰ ਪੁਲਿਸ ਨੇ ਨੌਜਵਾਨ ਨੂੰ ਗੋਲੀ ਮਾਰਨ ਵਾਲਾ ਮੁੱਖ ਮੁਲਜ਼ਮ ਅੜਿੱਕੇ ਲਿਆ
. . .  1 day ago
ਜ਼ੀਰਕਪੁਰ,29 ਅਕਤੂਬਰ {ਹੈਪੀ ਪੰਡਵਾਲਾ }- ਲੰਘੀ 9 ਤਰੀਕ ਦੀ ਦਰਮਿਆਨੀ ਰਾਤ ਨੂੰ ਇੱਥੋਂ ਦੀ ਵੀ.ਆਈ.ਪੀ ਸੜਕ 'ਤੇ ਗੱਡੀਆਂ ਓਵਰਟੇਕ ਨੂੰ ਲੈ ਕੇ ਨੌਜਵਾਨਾਂ ਦੇ 2 ਗਰੁੱਪਾਂ ਵਿਚਕਾਰ ਝਗੜਾ ਹੋ ਗਿਆ ਸੀ, ਜਿਸ ਦੌਰਾਨ ਇਕ ਧਿਰ ਵਲੋਂ ...
ਆਈ ਪੀ ਐੱਲ 2020 : ਕੋਲਕਾਤਾ ਨਾਈਟ ਰਾਈਡਰਸ  ਨੇ  ਚੇਨਈ ਨੂੰ ਦਿੱਤਾ 173 ਦੌੜਾਂ ਦਾ ਟੀਚਾ
. . .  1 day ago
ਕੈਪਟਨ ਨੇ ਰਾਸ਼ਟਰਪਤੀ ਨੂੰ ਮਿਲਣ ਦਾ ਮੰਗਿਆ ਸਮਾਂ
. . .  1 day ago
ਚੰਡੀਗੜ੍ਹ , 29 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਸੀਂ ਪੰਜਾਬ ਵਿਧਾਨ ਸਭਾ ਦੇ ਸਾਰੇ ਵਿਧਾਇਕਾਂ ਦੀ ਤਰਫੋਂ ਸਮਾਂ ਮੰਗਿਆ ਹੈ ਕਿ ਮਾਨਯੋਗ ਰਾਸ਼ਟਰਪਤੀ ਜੀ ਨੂੰ ਸਦਨ ਦੁਆਰਾ ਪਾਸ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ‘ਚ ਹੋਏ ਅੱਤਵਾਦੀ ਹਮਲਿਆਂ ਦੀ ਕੀਤੀ ਨਿੰਦਾ
. . .  1 day ago
ਨਵੀਂ ਦਿੱਲੀ , 29 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਮੈਂ ਫਰਾਂਸ ਵਿਚ ਹੋਏ ਤਾਜ਼ਾ ਅੱਤਵਾਦੀ ਹਮਲਿਆਂ ਦੀ ਸਖਤ ਨਿੰਦਾ ਕਰਦਾ ਹਾਂ, ਜਿਸ ਵਿਚ ਅੱਜ ਇਕ ਚਰਚ ਦੇ ਅੰਦਰ ਹੋਏ ਜ਼ਬਰਦਸਤ ਹਮਲੇ ਸ਼ਾਮਲ ...
ਅੰਮ੍ਰਿਤਸਰ ਸਾਹਿਬ - ਨਾਂਦੇੜ ਸਾਹਿਬ - ਅੰਮ੍ਰਿਤਸਰ ਸਾਹਿਬ ਸਿੱਧੀ ਉਡਾਣ 10 ਨਵੰਬਰ ਤੋਂ ਮੁੜ ਤੋਂ ਸ਼ੁਰੂ
. . .  1 day ago
ਰਾਜਾਸਾਂਸੀ, 29 ਅਕਤੂਬਰ(ਹੇਰ) -ਅੰਮ੍ਰਿਤਸਰ ਸਾਹਿਬ - ਨਾਂਦੇੜ ਸਾਹਿਬ - ਅੰਮ੍ਰਿਤਸਰ ਸਾਹਿਬ ਸਿੱਧੀ ਉਡਾਣ ਨਵੰਬਰ ਤੋਂ ਏਅਰ ਇੰਡੀਆ ਵੱਲੋਂ 10 ਨਵੰਬਰ ਤੋਂ ਉਡਾਣ ਮੁੜ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਉਡਾਣ ਦੀ ਬੁਕਿੰਗ ਸ਼ੁਰੂ ਹੋ ...
ਈਦ ਮੌਕੇ 30 ਅਕਤੂਬਰ ਨੂੰ ਪੰਜਾਬ ਯੂਨੀਵਰਸਿਟੀ 'ਚ ਛੁੱਟੀ
. . .  1 day ago
ਚੰਡੀਗੜ੍ਹ , 29 ਅਕਤੂਬਰ - ਕੱਲ੍ਹ 30 ਅਕਤੂਬਰ ਨੂੰ ਈਦ-ਏ-ਮਿਲਾਦ ਮੌਕੇ ਪੰਜਾਬ ਯੂਨੀਵਰਸਿਟੀ 'ਚ ਛੁੱਟੀ ਰਹੇਗੀ ।
ਆਈ ਪੀ ਐੱਲ 2020 : ਚੇਨਈ ਸੁਪਰ ਕਿੰਗਜ਼ ਨੇ ਜਿਤਿਆ ਟਾਸ,ਕੋਲਕਾਤਾ ਕਰੇਗੀ ਪਹਿਲਾਂ ਬੱਲੇਬਾਜ਼ੀ
. . .  1 day ago
ਕੈਬਨਿਟ ਮੰਤਰੀ ਚੰਨੀ ਤੇ ਵਿਧਾਇਕ ਵੇਰਕਾ ਹੋਏ ਵਾਲਮੀਕਿ ਤੀਰਥ ਨਤਮਸਤਕ
. . .  1 day ago
ਰਾਮ ਤੀਰਥ , 29 ਅਕਤੂਬਰ ( ਧਰਵਿੰਦਰ ਸਿੰਘ ਔਲਖ ) - ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਵਾਲਮੀਕਿ ਤੀਰਥ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪੂਰਿਆਂ ਕਰਨ ਲਈ 55 ਕਰੋੜ ...
ਜੇਈਈ ਮੁੱਖ ਪਰੀਖਿਆ ਫਰਜ਼ੀਵਾੜੇ ‘ਚ ਟੌਪਰ, ਉਸ ਦੇ ਪਿਤਾ ਅਤੇ ਤਿੰਨ ਹੋਰ ਗ੍ਰਿਫਤਾਰ
. . .  1 day ago
ਗੁਹਾਟੀ ,29 ਅਕਤੂਬਰ - ਅਸਮ ‘ਚ ਜੇਈਈ ਟੌਪਰ ਨੂੰ ਗ੍ਰਿਫਤਾਰ ਕੀਤਾ ਹੈ।ਪੁਲਿਸ ਨੇ ਦੱਸਿਆ ਕਿ ਅਸਮ ਦੇ ਜੇਈਈ ਮੇਨ 2020 ਟੌਪਰ ਨੀਲ ਨਕਸ਼ਤਰ ਦਾਸ, ਉਸ ਦੇ ਪਿਤਾ, ਇਕ ਟੈਸਟਿੰਗ ਸੁਵਿਧਾ ਦੇ ਤਿੰਨ ਕਰਮਚਾਰੀ- ਹਮੇਂਦਰ ਨਾਥ ...
ਪੰਜਾਬ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣਾ ਮੰਦਭਾਗਾ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 29 ਅਕਤੂਬਰ -ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰ.ਡੀ.ਐੱਫ.) ਨੂੰ ਰੋਕਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਇਸ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ...
ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਨੇ ਦਿੱਤਾ ਵੈਟਰਨਰੀ ਇੰਸਪੈਕਟਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ
. . .  1 day ago
ਪਠਾਨਕੋਟ, 29 ਅਕਤੂਬਰ (ਸੰਧੂ)- ਅੱਜ ਮਾਨਯੋਗ ਮੰਤਰੀ ਪਸ਼ੂ ਪਾਲਣ ਵਿਭਾਗ ਪੰਜਾਬ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਪੰਜਾਬ...
ਫਰਾਂਸ ਦੀ ਚਰਚ 'ਚ ਅੱਤਵਾਦੀ ਹਮਲਾ, ਤਿੰਨ ਲੋਕਾਂ ਦੀ ਮੌਤ
. . .  1 day ago
ਪੈਰਿਸ, 29 ਅਕਤੂਬਰ- ਫਰਾਂਸ ਦੇ ਨੀਸ ਸ਼ਹਿਰ 'ਚ ਇਕ ਚਰਚ ਅੱਤਵਾਦੀ ਹਮਲੇ ਦੀ ਖ਼ਬਰ ਹੈ। ਫਰਾਂਸੀਸੀ ਪੁਲਿਸ ਮੁਤਾਬਕ ਦੱਖਣੀ ਫਰਾਂਸ ਦੇ ਨੀਸ ਸ਼ਹਿਰ 'ਚ ਇੱਕ ਅਣਪਛਾਤੇ ਹਮਲਾਵਰ ਨੇ ਚਾਕੂ ਨਾਲ ਇਹ ਹਮਲਾ...
ਮੋਗਾ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 29 ਅਕਤੂਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ 'ਚ ਮੋਗਾ 'ਚ ਭਾਵੇਂ ਕਿ ਕੋਰੋਨਾ ਦੀ ਰਫ਼ਤਾਰ ਮੱਠੀ ਪੈ ਗਈ ਹੈ ਪਰ ਇੱਥੇ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਦਾ ਸਿਲਸਿਲਾ ਜਾਰੀ ਹੈ। ਅੱਜ ਸਿਹਤ...
ਅੰਮ੍ਰਿਤਸਰ 'ਚ ਕੋਰੋਨਾ ਦੇ 47 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 29 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 47 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ...
ਕੇਂਦਰੀ ਕੈਬਨਿਟ ਵਲੋਂ ਈਥਾਨੋਲ ਦੀਆਂ ਕੀਮਤਾਂ ਵਧਾਉਣ ਦਾ ਫ਼ੈਸਲਾ, ਜੂਟ ਪੈਕਜਿੰਗ ਨੂੰ ਲੈ ਕੇ ਕੀਤਾ ਵੱਡਾ ਐਲਾਨ
. . .  1 day ago
ਨਵੀਂ ਦਿੱਲੀ, 29 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਬਨਿਟ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਕੈਬਨਿਟ ਦੀ ਅੱਜ ਦੀ...
ਖੇਤੀ ਕਾਨੂੰਨਾਂ ਨੂੰ ਨਹੀਂ ਰੱਦ ਕਰਨਾ ਚਾਹੁੰਦੀ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਚੰਡੀਗੜ੍ਹ, 29 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨੀ ਦੇ ਮੁੱਦਿਆਂ 'ਤੇ ਵਰਚੂਅਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨਹੀਂ...
ਸੁਨਾਮ 'ਚ ਕਿਸਾਨ ਸੰਘਰਸ਼ ਦੀ ਗੂੰਜ 29ਵੇਂ ਦਿਨ ਵੀ ਦਿੱਤੀ ਸੁਣਾਈ
. . .  1 day ago
ਸੁਨਾਮ ਊਧਮ ਸਿੰਘ ਵਾਲਾ, 29 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ...
ਅਦਾਲਤ ਨੇ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜੇ ਦੁਸਹਿਰੇ ਮੌਕੇ ਭਗਵਾਨ ਸ਼੍ਰੀ ਰਾਮ ਜੀ ਦਾ ਪੁਤਲਾ ਸਾੜਨ ਵਾਲੇ ਵਿਅਕਤੀ
. . .  1 day ago
ਅਜਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- 25 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਵਿਖੇ ਭਗਵਾਨ ਸ਼੍ਰੀ ਰਾਮ ਜੀ ਦਾ ਪੁਤਲਾ ਸਾੜ ਕੇ ਵੀਡੀਓ ਵਾਇਰਲ ਕਰਨ ਵਾਲੇ ਚਾਰ...
ਸੰਗਰੂਰ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ 29ਵੇਂ ਦਿਨ ਵੀ ਜਾਰੀ
. . .  1 day ago
ਸੰਗਰੂਰ, 29 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਰੇਲ ਰੋਕੋ ਅੰਦੋਲਨ ਦੇ 29ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਚੱਲ ਰਹੇ ਮੋਰਚੇ 'ਚ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਲੰਘੇ ਦਿਨ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨੂੰ ਹੱਲ...
ਆਰ. ਡੀ. ਐਫ. ਫੰਡ ਦੀ ਗ਼ਲਤ ਵਰਤੋਂ ਨੂੰ ਰੋਕਣਾ ਚਾਹੀਦਾ ਹੈ- ਚੀਮਾ
. . .  1 day ago
ਚੰਡੀਗੜ੍ਹ, 29 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਤੇ 'ਆਪ' ਵਿਧਾਇਕ ਹਰਪਾਲ ਚੀਮਾ, 'ਆਪ' ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ 'ਆਪ' ਵਿਧਾਇਕ ਮੀਤ ਹੇਅਰ ਵਲੋਂ...
ਪਰਾਲੀ ਨੂੰ ਲੈ ਕੇ ਕੇਂਦਰ ਵਲੋਂ ਲਿਆਂਦਾ ਆਰਡੀਨੈਂਸ ਨੂੰ ਰੰਧਾਵਾ ਨੇ ਦੱਸਿਆ ਤੁਗ਼ਲਕੀ ਫ਼ਰਮਾਨ
. . .  1 day ago
ਚੰਡੀਗੜ੍ਹ, 29 ਅਕਤੂਬਰ (ਸੁਰਿੰਦਰਪਾਲ ਸਿੰਘ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਦੀ ਸਬ ਕਮੇਟੀ ਨਾਲ ਬੈਠਕ ਕੀਤੀ ਗਈ। ਇਸ ਕਮੇਟੀ 'ਚ ਪੰਜਾਬ ਦੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਅੰਮ੍ਰਿਤਸਰ

ਆਸਟਰੇਲੀਆ ਤੋਂ ਸਰਪੰਚ ਨੇ ਡਾਕਟਰਾਂ ਦੀ ਸਲਾਹ ਨਾਲ 1 ਅਪ੍ਰੈਲ ਤੱਕ ਲਿਆ ਘਰ 'ਚ ਇਕਾਂਤਵਾਸ

ਬਾਬਾ ਬਕਾਲਾ ਸਾਹਿਬ, 25 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਪੰਚ ਤੇ ਸਾਬਕਾ ਚੇਅਰਮੈਨ ਪੀ.ਏ.ਡੀ.ਬੀ. ਬਾਬਾ ਬਕਾਲਾ ਸਾਹਿਬ ਸਰਬਜੀਤ ਸਿੰਘ ਸੰਧੂ, ਜੋ ਕਿ ਬੀਤੇ ਦਿਨੀਂ 18 ਮਾਰਚ ਨੂੰ ਆਸਟਰੇਲੀਆ ਤੋਂ ਪਰਤੇ ਹਨ, ਨੇ ਡਾਕਟਰਾਂ ਦੀ ਸਲਾਹ ਨਾਲ 1 ਅਪ੍ਰੈਲ ਤੱਕ ਖੁਦ ਨੂੰ ਆਪਣੇ ਘਰ ਵਿੱਚ ਇਕਾਂਤਵਾਸ ਰੱਖਿਆ ਹੈ | ਅੱਜ 'ਅਜੀਤ' ਦੇ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਸਰਪੰਚ ਸਰਬਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਡਾਕਟਰੀ ਜਾਂਚ ਦੌਰਾਨ ਪੂਰੀ ਤਰ੍ਹਾਂ ਸਿਹਤਯਾਬ ਪਾਏ ਗਏ ਹਨ, ਪਰ ਫ਼ਿਰ ਵੀ ਡਾਕਟਰਾਂ ਦੀ ਸਲਾਹ 'ਤੇ ਉਹ 1 ਅਪ੍ਰੈਲ ਤੱਕ ਖ਼ੁਦ ਨੂੰ ਆਪਣੇ ਗ੍ਰਹਿ ਵਿਖੇ ਇਕਾਂਤਵਾਸ ਵਿਚ ਰੱਖ ਰਹੇ ਹਨ |

ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 61 ਹੋਰ ਵਿਅਕਤੀਆਂ ਿਖ਼ਲਾਫ਼ ਪਰਚੇ ਦਰਜ

ਅੰਮਿ੍ਤਸਰ, 25 ਮਾਰਚ (ਰੇੇਸ਼ਮ ਸਿੰਘ)-ਕੋਵਿਡ-19 ਮਹਾਂਮਾਹੀ ਨੂੰ ਰੋਕਣ ਲਈ ਸਰਕਾਰ ਵਲੋਂ ਲਾਏ ਕਰਫਿਊ ਦੀ ਉਲੰਘਣਾ ਿਖ਼ਲਾਫ਼ ਪੁਲਿਸ ਨੇ ਸਖ਼ਤੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਅੱਜ ਸ਼ਹਿਰੀ ਖੇਤਰ 'ਚ ਹੀ 61 ਹੋਰ ਵਿਅਕਤੀਆਂ ਿਖ਼ਲਾਫ਼ ਕਰਫਿਊ ਦੀ ਉਲੰਘਣਾ ...

ਪੂਰੀ ਖ਼ਬਰ »

ਤਿੰਨ ਦਿਨਾਂ ਤੋਂ ਭੁੱਖੇ ਪ੍ਰਵਾਸੀ ਮਜ਼ਦੂਰਾਂ ਦੀ 'ਅਜੀਤ' ਦੇ ਯਤਨਾਂ ਸਦਕਾ ਪੁਲਿਸ ਨੇ ਲਈ ਸਾਰ

ਰਾਜਾਸਾਂਸੀ, ਹਰਸ਼ਾ ਛੀਨਾ, 25 ਮਾਰਚ (ਹੇਰ, ਖੀਵਾ, ਕੜਿਆਲ)-ਰੋਜ਼ੀ ਰੋਟੀ ਲਈ ਪੰਜਾਬ ਆਏ ਪ੍ਰਵਾਸੀ ਮਜ਼ਦੂਰਾਂ ਨੂੰ ਉਸ ਸਮੇਂ ਭਾਰੀ ਕਠਿਨਾਈਆਂ ਦਾ ਸਾਹਮਣਾ ਕਰਨਾ ਪਿਆ ਜਦ ਦੁਨੀਆਂ ਭਰ ਵਿਚ ਪੈਰ ਪਸਾਰ ਚੁੱਕੇ ਕੋਰੋਨਾ ਵਾਇਰਸ ਕਰਕੇ ਅੰਮਿ੍ਤਸਰ ਵਿਖੇ ਪਿਛਲੇ ਦਿਨਾਂ ...

ਪੂਰੀ ਖ਼ਬਰ »

ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਬ੍ਰਹਮਪੁਰਾ ਵਲੋਂ ਅਫ਼ਗਾਨਿਸਤਾਨ ਦੇ ਗੁਰੂ ਘਰ ਵਿਖੇ ਹੋਏ ਹਮਲੇ ਦੀ ਨਿੰਦਾ

ਅੰਮਿ੍ਤਸਰ, 25 ਮਾਰਚ (ਜੱਸ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਾਬੁਲ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ | ਜਥੇਦਾਰ ਬ੍ਰਹਮਪੁਰਾ ਨੇ ਭਾਰਤ ਸਰਕਾਰ ਨੂੰ ਇਸ ...

ਪੂਰੀ ਖ਼ਬਰ »

ਪੁਲਿਸ ਥਾਣਾ ਮਹਿਤਾ ਚੌਕ ਵਿਖੇ 6 ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ

ਚੌਕ ਮਹਿਤਾ, 25 ਮਾਰਚ (ਜਗਦੀਸ਼ ਸਿੰਘ ਬਮਰਾਹ)-ਕੋਰੋਨਾ ਵਾਇਰਸ ਦੇ ਖਤਰੇ ਕਾਰਨ ਪ੍ਰਸ਼ਾਸਨ ਵਲੋਂ ਲਗਾਏ ਗਏ ਕਰਫਿਊ ਦੇ ਦਰਮਿਆਨ ਬਿਨਾਂ ਕਿਸੇ ਵਜ੍ਹਾ ਦੇ ਇਧਰ-ਉਧਰ ਘੁੰਮਣ ਵਾਲੇ 6 ਵਿਅਕਤੀਆਂ ਨੂੰ ਪੁਲਿਸ ਥਾਣਾ ਮਹਿਤਾ ਚੌਕ ਨੇ ਗਿ੍ਫਤਾਰ ਕੀਤਾ ਹੈ | ਥਾਣਾ ਮੁਖੀ ...

ਪੂਰੀ ਖ਼ਬਰ »

ਸ਼ਹਿਰ ਦੇ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਹਸਪਤਾਲਾਂ ਦੀਆਂ ਓ.ਪੀ.ਡੀ. ਸੇਵਾਵਾਂ ਬੰਦ

ਅੰਮਿ੍ਤਸਰ, 25 ਮਾਰਚ (ਰੇੇਸ਼ਮ ਸਿੰਘ)¸ਕਰਫਿਊ ਕਾਰਨ ਸ਼ਹਿਰ ਦੇ ਸਾਰੇ ਸਰਕਾਰ ਤੇ ਗੈਰ-ਸਰਕਾਰੀ ਹਸਪਤਾਲਾਂ ਦੀਆਂ ਓ.ਪੀ.ਡੀ. ਬੰਦ ਹਨ ਜਿਸ ਕਾਰਨ ਸ਼ਹਿਰ 'ਚ ਦਵਾ ਦਾਰੂ ਲੈਣ ਵਾਲਿਆਂ ਦੀ ਹਾਹਾਕਾਰ ਮੱਚ ਗਈ ਹੈ | ਦੂਜੇ ਪਾਸੇ ਭਾਵੇਂ ਪ੍ਰਸਾਸ਼ਨ ਵਲੋਂ ਦਵਾਈਆਂ ਦੀਆਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਸਹੁਰੇ ਜਵਾਈ ਦੀਆਂ ਪੁਲਿਸ ਨੇ ਕਢਵਾਈਆਂ ਬੈਠਕਾਂ

ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਦੇ ਬਚਾਅ ਲਈ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਦੀ ਉਲੰਘਣਾਂ ਕਰਨ ਵਾਲੇ ਲੋਕਾਂ ਦੀ ਪੁਲਸ ਵੱਲੋਂ ਅੱਜ ਖੂਬ ਖਾਤਰਦਾਰੀ ਕੀਤੀ ਗਈ | ਅਜਨਾਲਾ ਸ਼ਹਿਰ 'ਚ ਘੁੰਮ ਰਹੇ ਇੱਕ ਸਹੁਰਾ ਜਵਾਈ ਨੂੰ ਪੁਲਸ ਵਲੋਂ ...

ਪੂਰੀ ਖ਼ਬਰ »

ਹਰ ਪਾਸੇ ਲੱਗੀ ਦੌੜ ਨੂੰ ਰੱਬ ਨੇ ਰੋਕਿਆ

ਖ਼ਾਸਾ , 25 ਮਾਰਚ (ਗੁਰਨੇਕ ਸਿੰਘ ਪੰਨੂ)-ਵਿਸ਼ਵ ਭਰ 'ਚ ਫੈਲੀ ਮਹਾਂਮਾਰੀ ਕੋਰੋਨਾ ਵਾਇਰਸ ਦੇ ਭਾਰਤ ਵਿਚ ਵੀ ਪੈਰ ਪਸਾਰਨ 'ਤੇ ਸਰਕਾਰਾਂ ਦੁਆਰਾ ਜਨਤਕ ਅਤੇ ਦੇਸ਼ ਦੀ ਸੁਰੱਖਿਆ ਲਈ ਲਏ ਫ਼ੈਸਲੇ ਵਿਚ ਜਿੱਥੇ ਭਾਰਤ ਵਿਚ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਹੈ | ਉੱਥੇ ਹੀ ਹਰ ...

ਪੂਰੀ ਖ਼ਬਰ »

ਪੁਲਿਸ ਚੌਾਕੀ ਟਾਂਗਰਾ ਤੇ ਥਾਣਾ ਖਿਲਚੀਆਂ ਵਲੋਂ 6 ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ

ਟਾਂਗਰਾ, 25 ਮਾਰਚ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਏ ਗਏ ਕਰਫਿਊ ਦੇ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਪੁਲਿਸ ਚੌਾਕੀ ਟਾਂਗਰਾ ਦੇ ਇੰਚਾਰਜ ਏ. ਐੱਸ. ਆਈ. ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਲੋਕਾਂ ਨੂੰ ਸਰਕਾਰ ਵਲੋਂ ਸਾਰੀਆਂ ਸਹੂਲਤਾਂ ਮਿਲਣਗੀਆਂ-ਭਲਾਈਪੁਰ

ਬਾਬਾ ਬਕਾਲਾ ਸਾਹਿਬ, 25 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੇ ਖ਼ਾਤਮੇ ਲਈ ਤੇ ਲੋਕਾਂ ਦੇ ਭਲੇ ਲਈ ਹੀ ਪੰਜਾਬ ਸਰਕਾਰ ਵੱਲੋਂ ਕਰਫਿਊ ਲਾਇਆ ਗਿਆ ਹੈ ਅਤੇ ਕਰਫ਼ਿਊ ਦੌਰਾਨ ਘਰਾਂ 'ਚ ਬੈਠੇ ਹੋਏ ਲੋਕਾਂ ਦੀ ਸਹੂਲਤ ਲਈ ਸਰਕਾਰ ਪੂਰੀ ...

ਪੂਰੀ ਖ਼ਬਰ »

ਪੰਜ ਦਿਨ ਬੀਤ ਜਾਣ 'ਤੇ ਗਰੀਬ, ਲੋੜਵੰਦਾਂ ਦੇ ਘਰਾਂ 'ਚ ਨਹੀਂ ਪੁੱਜਾ ਰਾਸ਼ਨ, ਦਵਾਈਆਂ ਜਾਂ ਕੋਈ ਹੋਰ ਸਹੂਲਤ

ਚੋਗਾਵਾਂ, 25 ਮਾਰਚ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਮੰਤਰੀ ਦਾਅਵਾ ਕਰ ਰਹੇ ਹਨ ਕਿ ਇਸ ਮਹਾਂਮਾਰੀ ਸਮੇਂ ਲੱਗੇ ਕਰਫਿਊ ਦੌਰਾਨ ਗਰੀਬਾਂ ਦੇ ਘਰਾਂ ਤੱਕ ਖਾਣ-ਪੀਣ ਵਾਲੀਆਂ ਚੀਜਾਂ, ਦਵਾਈਆਂ ਵਗੈਰਾ ਪਹੁੰਚਾਈਆਂ ...

ਪੂਰੀ ਖ਼ਬਰ »

ਰਈਆ ਵਿਖੇ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਨੇ ਕੋਰੋਨਾ ਤੋਂ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਈਆ, 25 ਮਾਰਚ (ਸ਼ਰਨਬੀਰ ਸਿੰਘ ਕੰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਰਾਏਪੁਰ ਨੇ ਆਪਣੀ ਟੀਮ 'ਜਿਸ ਵਿਚ ਹਰਪ੍ਰੀਤ ਸਿੰਘ ਜਿਲਾ ਵਾਈਸ ਚੇਅਰਮੈਨ ਐੱਸ. ਸੀ. ਸੈੱਲ ਪੰਜਾਬ, ਜਸਬੀਰ ਸਿੰਘ ਬੁੱਢਾ ਥੇਹ, ...

ਪੂਰੀ ਖ਼ਬਰ »

ਦੁਬਈ ਤੋਂ ਆਏ ਗੁਰਪ੍ਰੀਤ ਸਿੰਘ ਮੈਹਣੀਆਂ ਦਾ ਘਰ ਪਹੁੰਚਣ ਤੇ ਸਿਹਤ ਵਿਭਾਗ ਤੇ ਪੁਲਿਸ ਵਲੋਂ ਕੋਰੋਨਾ ਵਾਇਰਸ ਦੀ ਕੀਤੀ ਜਾਂਚ

ਜੇਠੂਵਾਲ, 25 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਦੇਸ਼ ਵਿਦੇਸ਼ ਵਿਚ ਕੋਰੋਨਾ ਵਾ ਇਰਸ ਫੈਲਣ ਕਰਕੇ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ ਤੇ ਇਸ ਦੇ ਬਚਾਅ ਲਈ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਲੋਕਾਂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਤੇ ...

ਪੂਰੀ ਖ਼ਬਰ »

ਕਰਫ਼ਿਊ 'ਚ ਵਿਧਾਇਕ ਸ: ਅਜਨਾਲਾ ਤੇ ਹੋਰ ਸਿਖ਼ਰਲੇ ਰਾਜਸੀ ਆਗੂ ਘਰਾਂ 'ਚ ਬੰਦ ਰਹਿ ਕੇ ਪ੍ਰਭਾਵਿਤ ਲੋਕਾਂ ਦੀ ਲੈ ਰਹੇ ਨੇ ਸਾਰ

ਅਜਨਾਲਾ, 25 ਮਾਰਚ (ਐੱਸ. ਪ੍ਰਸ਼ੋਤਮ)-ਵਿਸ਼ਵ ਵਿਆਪੀ ਮਹਾਂਮਾਰੀ ਕੋਰੋਨਾ ਵਾਇਰਸ ਦੇ ਪੰਜਾਬ 'ਚ ਵੀ ਪੈਰ ਪਸਾਰੇ ਜਾਣ ਦੇ ਅੱਗੇ ਵੱਧਣ ਤੋਂ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਤੇ ਕੇਂਦਰੀ ਮੋਦੀ ਸਰਕਾਰ ਵਲੋਂ ਕਰਫਿਊ ਨੁਮਾ ਲਾਕਡਾਉਨ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਪੁਲਿਸ ਹੋਈ ਸਖ਼ਤ, ਸੁੰਨੀਆਂ ਪਈਆਂ ਸੜਕਾਂ, ਕੋਰੋਨਾ ਦੇ ਕਹਿਰ ਤੋਂ ਬਚਣ ਲਈ ਉਪਰਾਲੇ ਜਾਰੀ

ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)-ਜਲੰਧਰ-ਅੰਮਿ੍ਤਸਰ ਮੁੱਖ ਮਾਰਗ 'ਤੇ ਮਾਝੇ ਦੀ ਸ਼ੁਰੂਆਤੀ ਹੱਦ ਬਿਆਸ ਵਿਖੇ ਸਥਿਤ ਸਪੈਸ਼ਲ ਨਾਕੇ 'ਤੇ ਬੈਰੀਕੇਡਿੰਗ ਕਰ ਲੋਕਾਂ ਨੂੰ ਘਰਾਂ ਵਿਚ ਰਹਿਣ ਨੂੰ ਕਿਹਾ ਗਿਆ ਪਰ ਇਸ ਸਭ ਦਰਮਿਆਨ ਵੀ ਕੁਝ ਲੋਕ ਕੁਝ ਕਾਰਨਾਂ ਨੂੰ ਲੈ ਕੇ ਆ ...

ਪੂਰੀ ਖ਼ਬਰ »

ਐੱਸ. ਐੱਚ. ਓ. ਰੋਹਿਤ ਸ਼ਰਮਾ, ਜਸਪਾਲ, ਸੋਨਾ ਵਲੋਂ ਭੋਆ ਫ਼ਤਿਹਗੜ 'ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਜੇਠੂਵਾਲ, 25 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾ ਲਈ ਸਰਕਾਰ ਵਲੋਂ ਪੰਜਾਬ ਭਰ 'ਚ ਲਾਏ ਕਰਫਿਊ ਦੌਰਾਨ ਜੋ ਪਿੰਡਾਂ ਵਿਚਲੇ ਗ਼ਰੀਬ ਲੋਕ ਦਿਹਾੜੀ ਲਾਉਣ ਲਈ ਬਾਹਰ ਜਾਂਦੇ ਹਨ ਪਰ ਕਰਫਿਊ ਕਾਰਨ ਹੁਣ ਉਹ ਬਾਹਰ ਕੰਮ ਨਹੀਂ ਕਰ ਸਕਦੇ ...

ਪੂਰੀ ਖ਼ਬਰ »

ਪਿੰਡ ਕੜਿਆਲ ਦੇ ਨੌਜਵਾਨਾਂ ਨੇ ਪਿੰਡ ਨੂੰ ਰੋਗਾਣੂੰ-ਮੁਕਤ (ਸੈਨੇਟਾਈਜ਼) ਕਰਨ ਦਾ ਚੁੱਕਿਆ ਬੀੜਾ

ਹਰਸਾ ਛੀਨਾ, 25 ਮਾਰਚ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਪਿੰਡ ਦੇ ਨੌਜੁਆਨਾਂ ਨੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਦੇਖਦਿਆਂ ਪਿੰਡ ਨੂੰ ਸੈਨੇਟਾਈਜ਼ ਕਰਨ ਦਾ ਫ਼ੈਸਲਾ ਕਰਦਿਆਂ ਗਲੀ, ਮੁਹੱਲਿਆਂ ਤੇ ਧਾਰਮਿਕ ਸਥਾਨਾਂ ਤੇ ਅਲਕੋਹਲ ਯੁਕਤ ...

ਪੂਰੀ ਖ਼ਬਰ »

ਦਿਹਾੜੀ ਕਰ ਕੇ ਘਰ ਚਲਾਉਣ ਵਾਲੇ ਲੋਕਾਂ ਨੂੰ ਰਾਸ਼ਨ ਭੇਜੇ ਸਰਕਾਰ

ਬੰਡਾਲਾ, 25 ਮਾਰਚ (ਅੰਗਰੇਜ ਸਿੰਘ ਹੁੰਦਲ)-ਕੋਰੋਨਾ ਵਾਇਰਸ ਦੀ ਚੈਨ ਨੂੰ ਤੋੜਨ ਕਰਕੇ ਸਰਕਾਰ ਵਲੋਂ ਕਰਫਿਊ ਲਗਾਇਆ ਗਿਆ ਅਤੇ ਲੋਕ ਵੀ ਹੁਕਮ ਦੀ ਪਾਲਣਾ ਕਰ ਰਹੇ ਹਨ ਪਰ ਜਿਹੜੇ ਲੋਕ ਦਿਹਾੜੀ ਕਰਕੇ ਆਪਣਾ ਘਰ ਚਲਾਉਂਦੇ ਉਨ੍ਹਾਂ ਦੇ ਘਰਾਂ ਵਿਚ ਰਾਸ਼ਨ ਦੀ ਪਹੁੰਚ ਕਰੇ ...

ਪੂਰੀ ਖ਼ਬਰ »

ਤਿੰਨ ਪਾਜ਼ੀਟਿਵ ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਦਾਖਲ

ਅੰਮਿ੍ਤਸਰ, 25 ਮਾਰਚ (ਰੇਸ਼ਮ ਸਿੰਘ)-ਕੋਰੋਨਾ ਵਾਇਰਸ ਦਾ ਅੰਮਿ੍ਤਸਰ 'ਚ ਅੱਜ ਕੋਈ ਨਵਾਂ ਮਰੀਜ਼ ਪਾਜਟਿਵ ਰਿਪੋਰਟ ਨਹੀਂ ਹੋਇਆ ਹੈ ਜਦੋਂਕਿ ਇਥੇ ਜ਼ੇਰੇ ਇਲਾਜ਼ 8 ਹੋਰ ਸ਼ੱਕੀਆਂ ਦੇ ਨਮੂਨਿਆਂ ਦੀ ਹਾਲੇ ਉਡੀਕ ਕੀਤੀ ਜਾ ਰਹੀ ਹੈ ਸਿਵਲ ਸਰਜ਼ਨ ਡਾ: ਪ੍ਰਭਦੀਪ ਕੌਰ ਜੋਹਲ ...

ਪੂਰੀ ਖ਼ਬਰ »

ਪਿੰਡ ਛੱਜਲਵੱਡੀ ਵਿਖੇ ਇਟਲੀ ਤੋਂ ਆਏ 2 ਵਿਅਕਤੀਆਂ ਦੀ ਸਿਹਤ ਵਿਭਾਗ ਵਲੋਂ ਜਾਂਚ

ਟਾਂਗਰਾ, 25 ਮਾਰਚ (ਹਰਜਿੰਦਰ ਸਿੰਘ ਕਲੇਰ)-ਸਿਵਲ ਸਰਜਨ ਅੰਮਿ੍ਤਸਰ ਡਾ. ਪ੍ਰਭਦੀਪ ਕੌਰ ਅਤੇ ਡਾ. ਨਿਰਮਲ ਸਿੰਘ ਐੱਸ. ਐੱਮ. ਓ. ਸਿਹਤ ਕੇਦਰ ਮਾਨਾਂਵਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ ਗਿਆ | ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 4 ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਬਾਬਾ ਬਕਾਲਾ ਸਾਹਿਬ, 25 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਕੋਰੋਨਾ ਵਾਇਰਸ ਦੇ ਕਹਿਰ ਤੋਂ ਬਚਣ ਲਈ ਸਰਕਾਰ ਵਲੋਂ ਜੋ ਕਰਫਿਊ ਲਗਾਇਆ ਗਿਆ ਹੈ, ਵਿਚ ਭਾਵੇਂ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ, ਪਰ ਫ਼ਿਰ ਵੀ ਕੁਝ ਲੋਕ ਕਰਫ਼ਿਊ ਦੀ ਉਲੰਘਣਾ ਕਰ ਰਹੇ ਹਨ | ਪੁਲਿਸ ਵੱਲੋਂ ...

ਪੂਰੀ ਖ਼ਬਰ »

ਰਈਆ ਵਿਖੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਗੰਭੀਰ ਜ਼ਖ਼ਮੀ

ਰਈਆ, 25 ਮਾਰਚ (ਸ਼ਰਨਬੀਰ ਸਿੰਘ ਕੰਗ)-ਅੱਜ ਰਈਆ ਨਹਿਰ ਜੀ. ਟੀ. ਰੋਡ ਤੇ ਕਾਰ ਦੇ ਬੇਕਾਬੂ ਹੋ ਕੇ ਮੋਟਰਸਾਈਕਲ 'ਚ ਵੱਜਣ ਕਰਕੇ ਮੋਟਰਸਾਈਕਲ ਸਵਾਰ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੰਮਿ੍ਤਸਰ ਵਲੋਂ ਆ ਰਹੀ ਗੱਡੀ ਨੰਬਰ ਡੀ.ਐੱਲ. 2 ਸੀ. ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ

ਰਾਮ ਤੀਰਥ, 25 ਮਾਰਚ (ਧਰਵਿੰਦਰ ਸਿੰਘ ਔਲਖ)-ਪੁਲਿਸ ਚੌਕੀ ਰਾਮ ਤੀਰਥ ਨੇ ਇਕ ਕਥਿਤ ਦੋਸ਼ੀ ਅਸ਼ਵਨੀ ਸਿੰਘ ਉਰਫ ਰਵੀ, ਵਾਸੀ ਅਜਨਾਲਾ ਰੋਡ, ਚੋਗਾਵਾਂ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਬਲਵਿੰਦਰ ਸਿੰਘ ਏ. ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਚੋਰਾਂ ਨੂੰ ਲੱਗੀਆਂ ਮੌਜਾਂ, ਕਾਰ ਦੇ ਚਾਰੇ ਪਹੀਏ ਤੇ ਸਰੀਆ ਚੋਰੀ

ਮਜੀਠਾ, 25 ਮਾਰਚ (ਮਨਿੰਦਰ ਸਿੰਘ ਸੋਖੀ)-ਕੋਰੋਨਾ ਵਾਇਰਸ ਕਾਰਨ ਜਿਥੇ ਵਿਸ਼ਵ ਭਰ ਵਿਚ ਲੋਕਾਂ ਵਿੱਚ ਸਹਿਮ ਦਾ ਆਲਮ ਬਣਿਆ ਹੈ, ਪਰ ਦੂਸਰੇ ਪਾਸੇ ਕੁਝ ਸ਼ਰਾਰਤੀ ਅਨਸਰ ਤੇ ਚੋਰਾਂ ਨੂੰ ਮੌਜਾਂ ਲੱਗੀਆਂ ਹਨ | ਕਸਬਾ ਮਜੀਠਾ ਵਿਚ ਇਕ ਵਿਅਕਤੀ ਸੁਖਵਿੰਦਰ ਸਿੰਘ ਸੋਨੂੰ ਪੁੱਤਰ ...

ਪੂਰੀ ਖ਼ਬਰ »

ਪਾਣੀ ਨਾ ਹੋਣ ਕਾਰਨ ਲੋਕ ਦੋ ਦਿਨ ਤੋਂ ਭੁੱਖੇ ਤਿਹਾਏ ਤੇ ਰੋਟੀ ਨਹੀਂ ਪਕਾਈ

ਜੰਡਿਆਲਾ ਗੁਰੂ, 25 ਮਾਰਚ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਵਾਰਡ ਨੰਬਰ 11 (ਸਾਹਮਣੇ ਜਾਣੀਆਂ ਹਸਪਤਾਲ) ਦੀ ਵਾਟਰ ਸਪਲਾਈ ਦਾ ਬੋਰ ਬੈਠਾ ਹੋਣ ਕਾਰਨ ਇਸ ਵਾਰਡ ਦੇ ਰਹਿਣ ਵਾਲੇ ਗਰੀਬ ਵਰਗ ਦੇ ਲੋਕਾਂ ਦਾ ਪਾਣੀ ਬਿਨਾਂ ਬਹੁਤ ਮੰਦਾ ਹਾਲ ਹੈ ਤੇ ਪਾਣੀ ਨਾ ਹੋਣ ...

ਪੂਰੀ ਖ਼ਬਰ »

ਕਰਫਿਊ ਦੇ ਤੀਸਰੇ ਦਿਨ ਵੀ ਸਰਕਾਰ ਲੋੜਵੰਦਾਂ ਦੀ ਸਾਰ ਲੈਣ ਨਹੀਂ ਪਹੁੰਚੀ

ਅਟਾਰੀ, 25 ਮਾਰਚ (ਰੁਪਿੰਦਰਜੀਤ ਸਿੰਘ ਭਕਨਾ)-ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੇ ਅੱਜ ਤੀਸਰੇ ਦਿਨ ਕੰਮਾਂ ਧੰਦਿਆਂ, ਆਵਾਜਾਈ ਤੇ ਦੁਕਾਨਾਂ ਬੰਦ ਹੋਣ ਕਾਰਨ ਰੋਜ਼ ਕਮਾ ਕੇ ਖਾਣ ਵਾਲੇ ਦਿਹਾੜੀਦਾਰ ਦੇ ਬੇਰੁਜ਼ਗਾਰ ਹੋਣ ਦੇ ...

ਪੂਰੀ ਖ਼ਬਰ »

ਦਿਹਾੜੀਦਾਰ ਗ਼ਰੀਬਾਂ ਨੂੰ ਬਾਹਰ ਕੋਰੋਨਾ ਤੇ ਘਰ ਭੁੱਖ ਸਤਾਉਣ ਲੱਗੀ

ਬੱਚੀਵਿੰਡ, 25 ਮਾਰਚ (ਬਲਦੇਵ ਸਿੰਘ ਕੰਬੋ)-ਸੰਸਾਰ ਭਰ ਵਿਚ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੇ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਵਿਚ ਲੱਗਾ ਕਰਫਿਊ ਮਿਹਨਤਕਸ਼ ਕਿਰਤੀਆਂ ਤੇ ਮਜ਼ਦੂਰਾਂ ਲਈ ਕਹਿਰ ਬਣ ਕੇ ਟੁੱਟਾ ਹੈ ਜਿਸ ਕਾਰਨ ਉਨ੍ਹਾਂ ਨੂੰ ਰੋਟੀ ...

ਪੂਰੀ ਖ਼ਬਰ »

ਕਰਫਿਊ 'ਚ ਢਿੱਲ ਮਿਲਦਿਆਂ ਹੀ ਦੁਕਾਨਦਾਰਾਂ ਨੇ ਲੋਕਾਂ ਨੂੰ ਦੋਹਾਂ ਹੱਥਾਂ ਨਾਲ ਲੁੱਟਿਆ

ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਲਈ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਵਿਚ ਅੱਜ ਸਵੇਰੇ ਪ੍ਰਸ਼ਾਸਨ ਵਲੋਂ 8 ਵਜੇ ਤੱਕ ਢਿੱਲ ਦੇਣ ਦਾ ਪਤਾ ਚੱਲਦਿਆਂ ਹੀ ਸਰਹੱਦੀ ਖੇਤਰ ਦੇ ਲੋਕਾਂ ਵਲੋਂ ਖਾਣ ਪੀਣ ਵਾਲੀਆਂ ਵਸਤੂਆਂ ...

ਪੂਰੀ ਖ਼ਬਰ »

ਐਾਬੂਲੈਂਸ ਵੈਨ ਬੇਕਾਬੂ ਹੋ ਕੇ ਖੰਭੇ 'ਚ ਵੱਜੀ, ਡਾਕਟਰ ਜ਼ਖ਼ਮੀ

ਸੁਲਤਾਨਵਿੰਡ, 25 ਮਾਰਚ (ਗੁਰਨਾਮ ਸਿੰਘ ਬੁੱਟਰ)-ਪੁੱਲ ਤਾਰਾਂ ਵਾਲਾ ਤੋਂ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰੇ ਨਹਿਰ ਤੋਂ ਤਰਨਤਾਰਨ ਰੋਡ ਨੂੰ ਜਾ ਰਹੀ ਇਕ ਨਿੱਜੀ ਹਸਪਤਾਲ ਦੀ ਐਾਬੂਲੈਂਸ ਵੈਨ ਖੰਭੇ 'ਚ ਵੱਜਣ ਕਾਰਨ ਹਸਪਤਾਲ ਡਾਕਟਰ ਜ਼ਖ਼ਮੀ ਹੋ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਬਿਮਾਰੀ ਬਾਰੇ ਕੀਤਾ ਜਾਗਰੂਕ

ਟਾਂਗਰਾ, 25 ਮਾਰਚ (ਹਰਜਿੰਦਰ ਸਿੰਘ ਕਲੇਰ)-ਸਿਵਲ ਸਰਜਨ ਅੰਮਿ੍ਤਸਰ ਡਾ: ਪ੍ਰਭਦੀਪ ਕੌਰ ਤੇ ਡਾ: ਨਿਰਮਲ ਸਿੰਘ ਐੱਸ.ਐੱਮ.ਓ. ਸਿਹਤ ਕੇਂਦਰ ਮਾਨਾਂਵਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ ਗਿਆ | ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾਂ ਕਰਨ ਵਾਲੇ 6 ਵਿਅਕਤੀਆਂ ਿਖ਼ਲਾਫ਼ ਥਾਣਾ ਮਜੀਠਾ ਵਿਖੇ ਮਾਮਲੇ ਦਰਜ

ਮਜੀਠਾ, 25 ਮਾਰਚ (ਮਨਿੰਦਰ ਸਿੰਘ ਸੋਖੀ)-ਕੋਰੋਨਾ ਵਾਇਰਸ ਕਾਰਨ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਡਿਪਟੀ ਕਮਿਸ਼ਨਰ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਤੇ ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਵਿਕਰਮਜੀਤ ...

ਪੂਰੀ ਖ਼ਬਰ »

ਪਿੰਡ ਪੰਡੋਰੀ ਦੇ ਦੋਹਾ ਕਤਰ ਤੋਂ ਆਏ ਵਿਅਕਤੀ ਦੀ ਮੁੱਢਲਾ ਸਿਹਤ ਕੇਂਦਰ ਰਮਦਾਸ ਵਿਖੇ ਜਾਂਚ ਕੀਤੀ

ਰਮਦਾਸ, 25 ਮਾਰਚ (ਜਸਵੰਤ ਸਿੰਘ ਵਾਹਲਾ)-ਸੰਦੀਪ ਮਸੀਹ (31) ਪੁੱਤਰ ਜਸਬੀਰ ਮਸੀਹ ਵਾਸੀ ਪੰਡੋਰੀ ਨੇੜੇ ਰਮਦਾਸ ਜੋ ਦੋਹਾ ਕਤਰ ਗਿਆ ਹੋਇਆ ਸੀ | ਉਹ 19 ਮਾਰਚ ਨੂੰ ਦੋਹਾ ਕਤਰ ਤੋਂ 20 ਮਾਰਚ ਨੂੰ ਦਿੱਲੀ ਹਵਾਈ ਅੱਡੇ ਰਾਹੀਂ ਆਪਣੇ ਪਿੰਡ ਪੰਡੋਰੀ ਪੁੱਜਾ | ਜਦ ਮੁੱਢਲਾ ਸਿਹਤ ...

ਪੂਰੀ ਖ਼ਬਰ »

ਐੱਸ. ਐੱਚ. ਓ. ਤੇ ਪੁਲਿਸ ਨੇ ਲੋੜਵੰਦਾਂ ਨੂੰ ਘਰ-ਘਰ ਪਹੁੰਚਾਇਆ ਰਾਸ਼ਨ

ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)-ਲੋੜਵੰਦ ਪਰਿਵਾਰਾਂ ਵਲੋਂ ਆ ਰਹੀ ਰਾਸ਼ਨ ਵਸਤਾਂ ਦੀ ਮੰਗ ਨੂੰ ਦੇਖਦੇ ਹੋਏ ਪੁਲਿਸ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ | ਇਸ ਦੇ ਚੱਲਦਿਆਂ ਥਾਣਾ ਬਿਆਸ ਦੇ ਐੱਸ. ਐੱਚ. ਓ. ਕਿਰਨਦੀਪ ਸਿੰਘ ਸੰਧੂ ਵਲੋਂ ਜਿੱਥੇ ਗੁਰੂ ਘਰਾਂ ਤੋਂ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਵਲੋਂ ਦੋ ਟਰੈਕਟਰ ਮਸ਼ੀਨਾਂ ਭੇਜ ਕੇ ਜੰਡਿਆਲਾ ਗੁਰੂ ਵਿਖੇ ਕਰਵਾਈ ਜਾ ਰਹੀ ਸੈਨੇਟਾਈਜ਼ਰ ਦੀ ਸਪਰੇਅ

ਜੰਡਿਆਲਾ ਗੁਰੂ, 25 ਮਾਰਚ (ਰਣਜੀਤ ਸਿੰਘ ਜੋਸਨ)-ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਜੰਡਿਆਲਾ ਗੁਰੂ ਵਿਖੇ ਜਿੱਥੇ ਨਗਰ ਕੌਾਸਲ ਕਰਮਚਾਰੀਆਂ ਵਲੋਂ ਪਹਿਲਾਂ ਹੱਥਾਂ ਨਾਲ ਪੰਪਾਂ ਰਾਹੀਂ ਸੈਨੇਟਾਈਜ਼ ਕਰਨ ਲਈ ਸੋਡੀਅਮ ...

ਪੂਰੀ ਖ਼ਬਰ »

ਪਟਨਾ ਸਾਹਿਬ ਦੇ ਦਰਸ਼ਨ ਕਰਨ ਗਏ 60 ਸ਼ਰਧਾਲੂਆਂ ਦਾ ਜਥਾ ਕੋਰੋਨਾ ਵਾਇਰਸ ਕਾਰਨ ਫਸਿਆ

ਓਠੀਆਂ, 25 ਮਾਰਚ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਤੋਂ ਪਿਛਲੇ ਹਫਤੇ ਪਟਨਾ ਸਾਹਿਬ ਜੀ ਦੇ ਗੁਰਧਾਮਾ ਦੇ ਦਰਸ਼ਨ ਕਰਨ ਗਿਆ ਕੋਈ 60 ਸ਼ਰਧਾਲੂਆਂ ਦਾ ਜਥਾ ਬੀਬੀਆਂ ਸਮੇਤ ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲ ਗੱਡੀਆਂ ਅਤੇ ਹਵਾਈ ...

ਪੂਰੀ ਖ਼ਬਰ »

ਬੁੱਢਾ ਥੇਹ ਬਿਆਸ ਵਿਖੇ ਗਰੀਬ ਲੋਕਾਂ ਨੂੰ ਸੈਨੇਟਾਈਜ਼ਰ ਵੰਡੇ

ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)-ਵਿਧਾਇਕ ਬਾਬਾ ਬਕਾਲਾ ਹਲਕਾ ਸੰਤੋਖ ਸਿੰਘ ਭਲਾਈਪੁਰ ਤੋਂ ਪ੍ਰੇਰਿਤ ਹੋ ਕੇ ਸਰਪੰਚ ਰਘਬੀਰ ਸਿੰਘ ਬੁੱਢਾ ਥੇਹ ਬਿਆਸ ਵਲੋਂ ਗ਼ਰੀਬ ਲੋਕਾਂ ਨੂੰ ਘਰ ਘਰ ਜਾ ਕੇ ਸੈਨੇਟਾਈਜਰਾਂ ਦੀ ਵੰਡ ਕੀਤੀ ਗਈ ਅਤੇ ਉਨ੍ਹਾਂ ਗ਼ਰੀਬ ਪਰਿਵਾਰਾਂ ...

ਪੂਰੀ ਖ਼ਬਰ »

ਦਿਹਾਤੀ ਖੇਤਰਾਂ 'ਚ ਸਿਹਤ ਕਰਮੀ ਜਾਨ ਜ਼ੋਖ਼ਮ 'ਚ ਪਾ ਕੇ ਨਿਭਾਅ ਰਹੇ ਨੇ ਸੇਵਾਵਾਂ

ਨਵਾਂ ਪਿੰਡ, 25 ਮਾਰਚ (ਜਸਪਾਲ ਸਿੰਘ)-ਵਿਸ਼ਵ ਸਿਹਤ ਸੰਗਠਨ ਵਲੋਂ ਜਾਨ ਲੇਵਾ 'ਕੋਰੋਨਾ ਵਾਇਰਸ' ਨੂੰ ਮਹਾਂਮਾਰੀ ਐਲਾਨੇ ਜਾਣ ਮਗਰੋਂ ਭਾਰਤ ਦੇ ਪ੍ਰਧਾਨ ਮੰਤਰੀ ਵਲੋਂ ਅਗਲੇ 21 ਦਿਨਾਂ ਤੱਕ ਦੇਸ਼ ਭਰ ਨੂੰ ਲਾਕਡਾਊਨ ਕਰਨ ਤੇ ਸੂਬਾ ਸਰਕਾਰ ਵਲੋਂ ਲਾਏ ਗਏ ਕਰਫਿਊ ਕਾਰਨ ਲੋਕ ...

ਪੂਰੀ ਖ਼ਬਰ »

ਜਨਤਾ ਪੁਲਿਸ ਨੂੰ ਸਹਿਯੋਗ ਦੇਵੇ-ਐੱਸ. ਐੱਸ. ਪੀ. ਦੁੱਗਲ

ਜੰਡਿਆਲਾ ਗੁਰੂ, 25 ਮਾਰਚ (ਰਣਜੀਤ ਸਿੰਘ ਜੋਸਨ)-ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਨੂੰ ਘਰਾਂ ਅੰਦਰ ਰੱਖਣ ਲਈ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਸਦਕਾ ਪੁਲਿਸ ਪ੍ਰਸ਼ਾਸਨ ਵਲੋਂ ਜੰਡਿਆਲਾ ਗੁਰੂ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਗਿਆ ਹੈ ਤੇ ਸ਼ਹਿਰ ਦੇ ਮੁੱਖ ਚੌਾਕਾਂ ...

ਪੂਰੀ ਖ਼ਬਰ »

ਬਾਬਾ ਮੀਕੇ ਸ਼ਾਹ ਕਲੋਨੀ ਰਾਮ ਤੀਰਥ ਵਿਖੇ ਪੁਲਿਸ ਅਧਿਕਾਰੀਆਂ ਨੇ ਰਾਸ਼ਨ ਵੰਡਿਆ

ਰਾਮ ਤੀਰਥ, 25 ਮਾਰਚ (ਧਰਵਿੰਦਰ ਸਿੰਘ ਔਲਖ)-ਕਰਫਿਊ ਦੇ ਤੀਸਰੇ ਦਿਨ ਅੱਜ ਪੁਲਿਸ ਅਧਿਕਾਰੀਆਂ ਵਲੋਂ ਰਾਮ ਤੀਰਥ ਦੀ ਕਾਲੋਨੀ ਬਾਬਾ ਮੀਕੇ ਸ਼ਾਹ ਵਿਖੇ ਗਰੀਬ ਤੇ ਲੋੜਵੰਦ ਵਿਅਕਤੀਆਂ ਨੂੰ ਰਾਸ਼ਨ ਮੁਹੱਈਆ ਕੀਤਾ ਗਿਆ | ਇਸ ਮੌਕੇ ਹਾਜ਼ਰ ਆਈ.ਜੀ. ਸੁਰਿੰਦਰਪਾਲ ਪਰਮਾਰ, ਐੱਸ. ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਲੋਕਾਂ ਨੂੰ ਸਹੂਲਤਾਂ ਦੇਣ ਲਈ ਪ੍ਰਸ਼ਾਸਨ ਵਲੋਂ ਅਪਨਾਏ ਢੰਗ ਤਰੀਕੇ ਕਿਸਾਨ, ਮਜ਼ਦੂਰ ਤੇ ਲੋਕ ਪੱਖੀ ਨਹੀਂ-ਛੀਨਾ

ਅਜਨਾਲਾ, 25 ਮਾਰਚ (ਐਸ. ਪ੍ਰਸ਼ੋਤਮ)-ਅੱਜ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਕਰੋਨਾ ਵਾਇਰਸ ਕਾਰਨ ਫ਼ੈਲਣ ਵਾਲੀ ਬਿਮਾਰੀ ਦੇ ਮੱਦੇਨਜ਼ਰ ਪਹਿਲਾਂ ਪੰਜਾਬ ਸਰਕਾਰ ਵਲੋਂ 31 ਮਾਰਚ ਤੱਕ ਕਰਫਿਊ ਲਗਾਏ ਜਾਣ 'ਤੇ ਹੁਣ ਕੇਂਦਰੀ ...

ਪੂਰੀ ਖ਼ਬਰ »

ਗਰੀਬਾਂ ਤੇ ਦਿਹਾੜੀਦਾਰ ਮਜ਼ਦੂਰਾਂ ਲਈ ਚੁਲਿਆਂ 'ਚ ਅੱਗ ਬਾਲਣੀ ਵੀ ਹੋਈ ਮੁਸ਼ਕਿਲ

ਹਰਸਾ ਛੀਨਾ, 25 ਮਾਰਚ (ਕੜਿਆਲ)-ਵਿਸ਼ਵ ਵਿਚ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੇ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 21 ਦਿਨਾਂ ਦੇਸ਼ ਵਿਆਪੀ ਪੂਰਨ ਤਾਲਾਬੰਦੀ ਕਰਨ ਤੇ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਸਰਕਾਰ ਸਬਜ਼ੀ ਉਤਪਾਦਕਾਂ ਨੂੰ ਤੈਅ ਥਾਵਾਂ 'ਤੇ ਸਬਜ਼ੀਆਂ ਵੇਚਣ ਦੀ ਦੇਵੇ ਇਜਾਜ਼ਤ-ਕਿਸਾਨ ਆਗੂ

ਨਵਾਂ ਪਿੰਡ, 25 ਮਾਰਚ (ਜਸਪਾਲ ਸਿੰਘ)-ਪਿੰਡ ਨਿਜਾਮਪੁਰ ਦੇ ਕਿਸਾਨ ਰਾਜ ਭੁਪਿੰਦਰ ਸਿੰਘ ਤੇ ਗੁਰਦਿਆਲ ਸਿੰਘ ਜੋ ਕਿ ਸਬਜ਼ੀ ਮੰਡੀ ਵੱਲ੍ਹਾ ਵਿਖੇ ਟਰਾਲੀਆਂ 'ਤੇ ਗੋਭੀ ਵੇਚਣ ਗਏ ਸਨ, ਨੂੰ ਕੋਰੋਨਾ ਵਾਇਰਸ ਦੇ ਚੱਲਦਿਆਂ ਹੋਇਆਂ ਸੂਬਾ ਪੁਲਿਸ ਵਲੋਂ ਰਸਤੇ 'ਚੋਂ ਹੀ ਬਿਨਾਂ ...

ਪੂਰੀ ਖ਼ਬਰ »

ਕੋਰੋਨਾ ਕਰਫ਼ਿਊ 'ਚ ਲੋੜਵੰਦਾਂ ਨੂੰ ਪੁਲਿਸ ਨੇ ਵੰਡਿਆ ਰਾਸ਼ਨ

ਅੰਮਿ੍ਤਸਰ, 25 ਮਾਰਚ (ਰੇਸ਼ਮ ਸਿੰਘ)-ਕੋਰੋਨਾ ਦੀ ਮਹਾਂਮਾਰੀ ਨੂੰ ਰੋਕਣ ਲਈ ਸਰਕਾਰ ਵੱਲੋਂ ਜਿੱਥੇ ਕਰਫਿਊ ਲਗਾਇਆ ਗਿਆ ਹੈ ਉਥੇ ਬਹੁਤੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਘਰਾਂ 'ਚ ਰਾਸ਼ਨ ਨਹੀਂ ਹੈ ਤੇ ਉਹ ਮਜ਼ਬੂਰੀਵੱਸ ਘਰਾਂ 'ਚ ਦੜੇ ਹੋਏ ਹਨ | ਪੁਲਿਸ ਕਮਿਸ਼ਨਰ ਡਾ. ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਮਦਦ ਲਈ ਭਾਜਪਾ ਵਲੋਂ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ 'ਚ 150 ਵਲੰਟੀਅਰ ਨਿਯੁਕਤ

ਅਜਨਾਲਾ, 25 ਮਾਰਚ (ਸੁੱਖ ਮਾਹਲ)-ਪੰਜਾਬ ਅੰਦਰੋ ਕੋਰੋਨਾ ਦੀ ਮਹਾਂਮਾਰੀ ਦੇ ਬਚਾਅ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਚੁੱਕੇ ਜਾ ਰਹੇ ਕਦਮਾਂ ਨੂੰ ਸ਼ਲਾਘਾਯੋਗ ਦੱਸਦਿਆਂ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਖ਼ਾਤਮੇ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਥਾਣਾ ਕੱਥੂਨੰਗਲ 'ਚ ਦਰਜ ਕੀਤੇ ਪਰਚੇ

ਕੱਥੂਨੰਗਲ, 25 ਮਾਰਚ (ਡਾ. ਦਲਵਿੰਦਰ ਸਿੰਘ ਰੰਧਾਵਾ)-ਡਿਪਟੀ ਕਮਿਸ਼ਨਰ ਅੰਮਿ੍ਤਸਰ ਤੇ ਐੱਸ.ਐੱਸ.ਪੀ. ਦਿਹਾਤੀ ਅੰਮਿ੍ਤਸਰ ਵਲੋਂ ਪਿਛਲੇ ਦਿਨਾਂ ਤੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਵਾਸਤੇ ਖਾਸ ਹਦਾਇਤਾਂ ਜਾਰੀ ਕੀਤੀਆਂ ਸਨ ਪਰ ਕੁਝ ਵਿਅਕਤੀਆਂ ਵਲੋਂ ਇਨ੍ਹਾਂ ...

ਪੂਰੀ ਖ਼ਬਰ »

ਨਗਰ ਨਿਗਮ ਨੇ ਸ਼ਹਿਰ ਨੂੰ ਸੈਨੇਟਾਈਜ਼ ਕਰਨ ਲਈ ਚਲਾਈ ਮੁਹਿੰਮ

ਅੰਮਿ੍ਤਸਰ, 25 ਮਾਰਚ (ਹਰਮਿੰਦਰ ਸਿੰਘ)-ਅੰਮਿ੍ਤਸਰ ਦੇ ਵਸਨੀਕਾਂ ਨੂੰ ਕੋਰੋਨਾ ਵਾਇਰਸ ਦੇ ਕਹਿਰ ਤੋਂ ਬਚਾਉਣ ਲਈ ਅਤੇ ਸ਼ਹਿਰ ਨੂੰ ਸੈਨੇਟਾਇਜ਼ ਕਰਨ ਵਾਸਤੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਸਹਿਯੋਗ ਨਾਲ ਇਕ ਅਹਿਮ ਕਦਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX