ਤਾਜਾ ਖ਼ਬਰਾਂ


ਬਾਘਾ ਪੁਰਾਣਾ ਦੇ ਉੱਚ ਪੁਲਿਸ ਅਧਿਕਾਰੀਆ ਤੱਕ ਪੁੱਜਾ ਕੋਰੋਨਾ ਦਾ ਕਹਿਰ
. . .  29 minutes ago
ਬਾਘਾ ਪੁਰਾਣਾ 13 ਜੁਲਾਈ (ਬਲਰਾਜ ਸਿੰਗਲਾ)ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਲਪੇਟ ਵਿੱਚ ਹੁਣ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਆਉਣ ਲੱਗ ਪਏ ਹਨ।ਇਸੇ ਤਰ੍ਹਾਂ ਸਥਾਨਕ ਡੀ.ਐੱਸ.ਪੀ ਅਤੇ ਇੱਕ ਏ.ਐੱਸ.ਆਈ ਦੀ ਕੋਰੋਨਾ ਪਾਜਿਟਿਵ ਰਿਪੋਰਟ ਆਉਣ ਨਾਲ ਬਾਘਾ ਪੁਰਾਣਾ ਸ਼ਹਿਰ ਦੇ ਲੋਕਾਂ ਅੰਦਰ...
ਖਮਾਣੋਂ (ਫ਼ਤਿਹਗੜ੍ਹ ਸਾਹਿਬ) ਚ 4 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  44 minutes ago
ਖਮਾਣੋਂ, 13 ਜੁਲਾਈ ( ਮਨਮੋਹਨ ਸਿੰਘ ਕਲੇਰ) - ਪਿਛਲੇ ਦਿਨੀਂ ਪਿੰਡ ਭਾਂਬਰੀ ਦੀ ਇਕ ਮਹਿਲਾ ਦੀ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ 'ਚ ਕਰੋਨਾ ਕਾਰਨ ਹੋਈ ਮੌਤ ਹੋਣ ਉਪਰੰਤ ਉਸ ਦੇ ਨੇੜਲੇ ਸੰਪਰਕ ਦੇ 4 ਹੋਰ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਏ ਹਨ ।ਇਸ ਸਬੰਧੀ ਡਾ. ਨਰੇਸ਼ ਚੌਹਾਨ...
ਲਖਨਊ ਦੀ ਦਿਵਿਆਂਸ਼ੀ ਨੇ 12ਵੀਂ (ਸੀ.ਬੀ.ਐੱਸ.ਈ) 'ਚੋਂ ਕੀਤੇ 100 ਫ਼ੀਸਦੀ ਅੰਕ ਹਾਸਲ
. . .  49 minutes ago
ਲਖਨਊ, 13 ਜੁਲਾਈ - ਸੀ.ਬੀ.ਐੱਸ.ਈ ਵੱਲੋਂ ਅੱਜ ਐਲਾਨੇ ਗਏ ਨਤੀਜਿਆਂ 'ਚ ਲਖਨਊ ਦੀ ਦਿਵਿਆਂਸ਼ੀ ਨੇ 100 ਫ਼ੀਸਦੀ ਅੰਕ ਹਾਸਲ ਕੀਤੇ ਹਨ। ਇਸ ਮੌਕੇ ਦਿਵਿਆਂਸ਼ੀ ਨੇ ਕਿਹਾ ਕਿ ਉਹ ਭਵਿੱਖ ਵਿਚ ਇਤਿਹਾਸ 'ਤੇ ਖੋਜ ਕਰਨ ਚਾਹੁੰਦੀ ਹੈ ਤੇ ਆਪਣੇ ਦੇਸ਼ ਦੇ ਇਤਿਹਾਸ ਬਾਰੇ ਹੋਰ...
ਨਾਭਾ (ਪਟਿਆਲਾ) 'ਚ ਆਏ ਕੋਰੋਨਾ ਦੇ 8 ਹੋਰ ਨਵੇਂ ਮਰੀਜ਼
. . .  about 1 hour ago
ਨਾਭਾ, 13 ਜੁਲਾਈ (ਅਮਨਦੀਪ ਸਿੰਘ ਲਵਲੀ) - ਨਾਭਾ ਵਿੱਚ ਕੋਰੋਨਾ ਦੇ ਹੋਰ 8 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮੋਤੀ ਬਾਗ ਦੇ 68 ਸਾਲ, 18 ਸਾਲ ਅਤੇ 34 ਸਾਲਾਂ ਔਰਤ ਸਮੇਤ ਕਮਲਾ ਕਾਲੋਨੀ ਦੇ 6 ਸਾਲ, 1 ਸਾਲ...
ਕਪੂਰਥਲਾ 'ਚ ਕੋਰੋਨਾ ਪਾਜ਼ੀਟਿਵ ਦੇ 4 ਹੋਰ ਮਾਮਲੇ ਆਏ ਸਾਹਮਣੇ
. . .  1 minute ago
ਕਪੂਰਥਲਾ, 13 ਜੁਲਾਈ (ਅਮਰਜੀਤ ਸਿੰਘ ਸਡਾਨਾ) - ਜ਼ਿਲ੍ਹਾ ਕਪੂਰਥਲਾ ਵਿਚ ਦੇਰ ਸ਼ਾਮ ਆਏ ਕੋਰੋਨਾ ਸੈਂਪਲਾਂ ਦੇ ਨਤੀਜਿਆਂ ਤਹਿਤ 4 ਵਿਅਕਤੀ ਹੋਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ਵਿਚੋਂ ਇਕ ਭੁਲੱਥ, ਇਕ ਫਗਵਾੜਾ, ਇਕ ਸੁਲਤਾਨਪੁਰ ਲੋਧੀ ਤੇ ਇਕ ਕਪੂਰਥਲਾ ਸ਼ਹਿਰ...
ਪੀ.ਟੀ.ਯੂ. ਦੇ ਉਪ ਕੁਲਪਤੀ ਵਲੋਂ ਯੂਨੀਵਰਸਿਟੀ ਦੇ ਦਰਜਨ ਤੋਂ ਵੱਧ ਉੱਚ ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਕਪੂਰਥਲਾ, 13 ਜੁਲਾਈ (ਅਮਰਜੀਤ ਕੋਮਲ) - ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਡਾ: ਅਜੇ ਕੁਮਾਰ ਸ਼ਰਮਾ ਨੇ ਯੂਨੀਵਰਸਿਟੀ ਦੇ ਕੰਮ ਨੂੰ ਹੋਰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਯੂਨੀਵਰਸਿਟੀ ਦੇ ਦਰਜਨ ਤੋਂ ਵੱਧ ਉੱਚ...
ਨਵਾਂਸ਼ਹਿਰ 'ਚ 3 ਔਰਤਾਂ ਸਮੇਤ 8 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  about 2 hours ago
ਨਵਾਂਸ਼ਹਿਰ,13 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਅੱਜ ਸਵੇਰੇ ਜ਼ਿਲ੍ਹੇ ਦੇ 11 ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ਤੋਂ ਬਾਅਦ ਹੁਣ 3 ਔਰਤਾਂ ਸਮੇਤ 8 ਕੋਰੋਨਾ ਵਾਇਰਸ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ ਦੱਸਿਆ ਕਿ ਇੱਥੋਂ ਦੇ 64 ਸਾਲਾ ਵਿਅਕਤੀ ਤੇ ਇੱਥੇ ਦੀ 62 ਸਾਲਾ ਇਕ ਔਰਤ, ਰਾਹੋਂ ਦੇ 40 ਸਾਲਾ ਤੇ ਇਕ...
ਚੰਡੀਗੜ੍ਹ 'ਚ ਕੋਰੋਨਾ ਦੇ 29 ਨਵੇਂ ਕੇਸ ਪਾਜ਼ੀਟਿਵ
. . .  about 2 hours ago
ਚੰਡੀਗੜ੍ਹ, 13 ਜੁਲਾਈ (ਮਨਜੋਤ) - ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 29 ਨਵੇਂ ਮਾਮਲੇ ਪਾਜ਼ੀਟਿਵ ਪਾਏ ਗਏ ਹਨ। ਇਸ ਨਾਲ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 588 ਹੋ ਗਈ ਹੈ, ਜਦਕਿ 157 ਐਕਟਿਵ ਕੇਸ...
ਮੋਗਾ ਪੁਲਿਸ ਦੇ ਡੀ.ਐਸ.ਪੀ. ਦੀ ਪਤਨੀ ਤੇ ਪੁੱਤਰ ਨੂੰ ਹੋਇਆ ਕੋਰੋਨਾ
. . .  about 3 hours ago
ਮਹਿਲ ਕਲਾਂ, 13 ਜੁਲਾਈ (ਅਵਤਾਰ ਸਿੰਘ ਅਣਖੀ) - ਕੁੱਝ ਦਿਨ ਪਹਿਲਾਂ ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਪਿੰਡ ਮੂੰਮ (ਬਰਨਾਲਾ) ਦੇ ਇਕ ਵਿਅਕਤੀ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਸਿਹਤ ਵਿਭਾਗ ਵਲੋਂ ਸ਼ਨਾਖ਼ਤ ਕਰ ਕੇ ਕੋਵਿਡ-19 ਜਾਂਚ ਕੀਤੀ ਹੈ। ਕੋਰੋਨਾ ਰੈਪਿਡ...
ਅਕਾਲੀ ਦਲ ਟਕਸਾਲੀ ਨੂੰ ਝਟਕਾ, ਫ਼ਾਜ਼ਿਲਕਾ ਜ਼ਿਲੇ੍ਹ ਦੇ ਸੀਨੀਅਰ ਆਗੂਆਂ ਨੇ ਪਾਰਟੀ ਨੂੰ ਕਿਹਾ ਅਲਵਿਦਾ
. . .  about 3 hours ago
ਮੰਡੀ ਅਰਨੀਵਾਲਾ, 13 ਜੁਲਾਈ (ਨਿਸ਼ਾਨ ਸਿੰਘ ਸੰਧੂ) - ਕੱੁਝ ਸਮਾਂ ਪਹਿਲਾ ਹੀ ਹੋਂਦ ਵਿਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਫ਼ਾਜ਼ਿਲਕਾ ਜ਼ਿਲੇ੍ਹ ਵਿਚ ਉਸ ਵੇਲੇ ਵੱਡਾ ਝਟਕਾ ਲੱਗਾ, ਜਦ ਪਾਰਟੀ ਨਾਲ ਜੁੜੇ ਦਰਜਨ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿ...
ਮਮਦੋਟ ਨਾਲ ਸਬੰਧਿਤ ਦੋ ਹੋਰ ਫ਼ੌਜੀ ਆਏ ਕੋਰੋਨਾ ਪਾਜ਼ੀਟਿਵ
. . .  about 3 hours ago
ਮਮਦੋਟ, 13 ਜੁਲਾਈ (ਸੁਖਦੇਵ ਸਿੰਘ ਸੰਗਮ) - ਪੂਰੇ ਦੇਸ਼ ਵਾਂਗ ਕਸਬਾ ਮਮਦੋਟ ਵਿਚ ਵੀ ਕਰੋਨਾ ਵਾਇਰਸ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਸਿਵਲ ਹਸਪਤਾਲ ਮਮਦੋਟ ਤੋਂ ਮਿਲੀ ਜਾਣਕਾਰੀ ਅਨੁਸਾਰ ਕਰੋਨਾ ਟੈਸਟ ਲਈ ਭੇਜੇ ਗਏ ਸੈਂਪਲਾਂ ਦੀਆਂ ਅੱਜ ਆਈਆਂ ਰਿਪੋਰਟਾਂ ਵਿਚੋਂ ਮਮਦੋਟ...
ਬਲਾਕ ਸ਼ਾਹਕੋਟ ਦੇ ਪਿੰਡ ਨਰੰਗਪੁਰ ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਸ਼ਾਹਕੋਟ, 13 ਜੁਲਾਈ (ਆਜ਼ਾਦ ਸਚਦੇਵਾ/ਸੁਖਦੀਪ ਸਿੰਘ) ਸ਼ਾਹਕੋਟ ਬਲਾਕ ਦੇ ਪਿੰਡ ਨਰੰਗਪੁਰ ਦੇ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿµਦਿਆਂ ਡਾ. ਅਮਰਦੀਪ ਸਿੰਘ ਦੁੱਗਲ ਐੱਸ.ਐੱਮ.ਓ. ਸ਼ਾਹਕੋਟ ਨੇ ਦੱਸਿਆ ਕਿ ਬਲਾਕ ਸ਼ਾਹਕੋਟ ਦੇ ਪਿੰਡ ਨਰੰਗਪੁਰ ਨਜ਼ਦੀਕ ਕੁਲਾਰ...
ਲੁਧਿਆਣਾ 'ਚ ਕੋਰੋਨਾ ਦਾ ਜ਼ਬਰਦਸਤ ਧਮਾਕਾ,126 ਨਵੇਂ ਮਾਮਲਿਆਂ ਦੀ ਪੁਸ਼ਟੀ
. . .  about 3 hours ago
ਲੁਧਿਆਣਾ, 13 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਅੱਜ ਕੋਰੋਨਾ ਨਾਲ ਸਬੰਧਿਤ ਜ਼ਬਰਦਸਤ ਧਮਾਕਾ ਹੋਣ ਪਿੱਛੋਂ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਗਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ 2 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  about 3 hours ago
ਫ਼ਿਰੋਜ਼ਪੁਰ, 13 ਜੁਲਾਈ (ਜਸਵਿੰਦਰ ਸਿੰਘ ਸੰਧੂ ) - ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਤੇ 2 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਅੱਜ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 11 ਹੋ ਗਈ ਹੈ। ਜ਼ਿਲ੍ਹੇ ਅੰਦਰ...
ਬਿਸ਼ਪ ਫਰੈਂਕੋ ਮੁਲੱਕਲ ਦੀ ਜ਼ਮਾਨਤ ਰੱਦ
. . .  about 4 hours ago
ਕੋਟਾਯਾਮ, 13 ਜੁਲਾਈ - ਕੇਰਲ 'ਚ ਨਨ ਨਾਲ ਜਬਰ ਜਨਾਹ ਦੇ ਮਾਮਲੇ 'ਚ ਕੋਟਾਯਾਮ ਵਧੀਕ ਜ਼ਿਲ੍ਹਾ ਅਦਾਲਤ ਵੱਲੋਂ ਬਿਸ਼ਪ ਫਰੈਂਕੋ ਮੁਲੱਕਲ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਅਦਾਲਤ ਵੱਲੋਂ ਫਰੈਂਕੋ ਮੁਲੱਕਲ ਖ਼ਿਲਾਫ਼ ਗੈਰ ਜ਼ਮਾਨਤੀ...
ਅੰਮ੍ਰਿਤਸਰ 'ਚ ਕੋਰੋਨਾ ਦੇ 10 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਅੰਮ੍ਰਿਤਸਰ, 13 ਜੁਲਾਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 10 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 1121 ਹੋ ਗਈ ਹੈ। ਇਨ੍ਹਾਂ 'ਚੋਂ 908 ਡਿਸਚਾਰਜ ਹੋ ਚੁੱਕੇ ਹਨ ਤੇ 55 ਦੀ ਮੌਤ...
ਸੰਗਰੂਰ : 99 ਪ੍ਰਤੀਸ਼ਤ ਅੰਕਾਂ ਨਾਲ ਕ੍ਰਿਸ਼ਨਾਸ਼ੂ ਜਿੰਦਲ ਸਕੂਲ 'ਚੋਂ ਆਇਆ ਅੱਵਲ
. . .  about 4 hours ago
ਸਰਕਾਰ ਦੇ ਦਫ਼ਤਰਾਂ/ਅਦਾਰਿਆਂ ਦੇ ਬੋਰਡ ਗੁਰਮੁਖੀ ਲਿਪੀ ਨਾ ਲਿਖਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ- ਤ੍ਰਿਪਤ ਬਾਜਵਾ
. . .  about 4 hours ago
ਚੰਡੀਗੜ੍ਹ, 13 ਜੁਲਾਈ- ਸੂਬੇ ਦੇ ਉਚੇਰੀ ਸਿੱਖਿਆ ਵਿਭਾਗ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਸੰਬੰਧਿਤ ਅਦਾਰਿਆਂ ਅਤੇ ਵਿਭਾਗਾਂ ਨੂੰ ਸਖ਼ਤੀ ਨਾਲ ਕਿਹਾ ਹੈ ਕਿ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਸੱਤ ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਹੁਸ਼ਿਆਰਪੁਰ, 13 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 7 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 207 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਹੰਡਿਆਇਆ ਵਿਖੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵਲੋਂ ਪ੍ਰਦਰਸ਼ਨ
. . .  about 4 hours ago
ਹੰਡਿਆਇਆ (ਬਰਨਾਲਾ), 13 ਜੁਲਾਈ (ਗੁਰਜੀਤ ਸਿੰਘ ਖੁੱਡੀ)- ਕਸਬਾ ਹੰਡਿਆਇਆ ਵਿਖੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਨਿਵਾਸ ਦੇ ਸੱਦੇ 'ਤੇ ਜ਼ਿਲ੍ਹਾ ਬਰਨਾਲਾ ਦੇ ਯੂਥ ਕਾਂਗਰਸ ਦੇ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ ਤਿੰਨ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਫ਼ਾਜ਼ਿਲਕਾ, 13 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਫ਼ਾਜ਼ਿਲਕਾ ਜ਼ਿਲ੍ਹੇ 'ਚ ਸਾਹਮਣੇ ਆਏ ਹਨ। ਇਹ ਮਾਮਲੇ ਫ਼ਾਜ਼ਿਲਕਾ ਦੇ ਪਿੰਡ ਖੁਈਖੇੜਾ, ਮੰਡੀ ਅਰਨੀ ਵਾਲਾ...
ਪੰਜਾਬ 'ਚ 22 ਡੀ. ਐੱਸ. ਪੀਜ਼ ਦੇ ਤਬਾਦਲੇ
. . .  about 5 hours ago
ਲੁਧਿਆਣਾ, 13 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ 22 ਡੀ. ਐੱਸ. ਪੀਜ਼ ਦੇ...
ਜ਼ਿਲ੍ਹਾ ਬਰਨਾਲਾ 'ਚ ਪੁਲਿਸ ਦਾ ਏ. ਐਸ. ਆਈ. ਹੋਇਆ ਕੋਰੋਨਾ ਪਾਜ਼ੀਟਿਵ
. . .  about 5 hours ago
ਮਹਿਲ ਕਲਾਂ, 13 ਜੁਲਾਈ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਤਾਇਨਾਤ ਇੱਕ ਏ. ਐਸ. ਆਈ. ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦਾ...
ਪੰਜਾਬ ਸਰਕਾਰ ਦੀ ਪ੍ਰਵਾਨਗੀ ਲਏ ਬਿਨਾਂ ਸਿੱਖਿਆ ਬੋਰਡ ਨੇ ਘਟਾਇਆ ਸਿਲੇਬਸ, ਵਿਵਾਦ ਹੋਣ 'ਤੇ ਵੈੱਬਸਾਈਟ ਤੋਂ ਹਟਾਇਆ
. . .  about 5 hours ago
ਐੱਸ. ਏ. ਐੱਸ. ਨਗਰ, 13 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੋਰੋਨਾ ਮਹਾਂਮਾਰੀ ਕਾਰਨ 9ਵੀਂ ਤੋਂ 12ਵੀਂ ਸ਼੍ਰੇਣੀ ਲਈ ਸਿਲੇਬਸ ਨੂੰ ਘਟਾ ਕੇ ਸਿੱਖਿਆ ਬੋਰਡ ਦੀ...
ਬੇਅਦਬੀ ਮਾਮਲੇ 'ਚ ਮੈਨੂੰ ਜਾਣ-ਬੁੱਝ ਕੇ ਫਸਾਇਆ ਜਾ ਰਿਹੈ- ਡੇਰਾ ਪ੍ਰੇਮੀ ਹਰਚਰਨ ਸਿੰਘ
. . .  about 5 hours ago
ਚੰਡੀਗੜ੍ਹ, 13 ਜੁਲਾਈ (ਸੁਰਿੰਦਰਪਾਲ ਸਿੰਘ)- ਡੇਰਾ ਪ੍ਰੇਮੀ ਹਰਚਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬੇਅਦਬੀ ਮਾਮਲੇ 'ਚ ਜਾਣ-ਬੁੱਝ ਕੇ ਫਸਾਇਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਨੇ 2017 ਦੀ ਵਿਧਾਨ ਸਭਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਰੂਪਨਗਰ

ਕਰਫ਼ਿਊ ਦੌਰਾਨ ਕਿਸੇ ਤਰ੍ਹਾਂ ਦੀਆਂ ਦੁਕਾਨਾਂ ਖੋਲ੍ਹਣ ਦੀ ਨਹੀਂ ਹੋਵੇਗੀ ਛੋਟ


ਰੂਪਨਗਰ, 25 ਮਾਰਚ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਪੱਤਰਕਾਰਾਂ ਨੂੰ ਗੱਲਬਾਤ ਦੌਰਾਨ ਦੱਸਿਆ ਕਿ ਕਰਫ਼ਿਊ ਦੌਰਾਨ ਦੁੱਧ, ਦਵਾਈਆਂ, ਘਰੇਲੂ ਵਸਤਾਂ, ਫ਼ਲ ਅਤੇ ਸਬਜ਼ੀਆਂ ਦੀ ਸਪਲਾਈ ਲੋਕਾਂ ਦੇ ਘਰਾਂ ਵਿਚ ਹੀ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਤੋਂ ਇਲਾਵਾ ਕਰਫ਼ਿਊ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਛੋਟ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਰਫ਼ਿਊ ਦੌਰਾਨ ਕਿਸੇ ਨੂੰ ਵੀ ਘਰੋਂ ਬਾਹਰ ਜਾਣ ਦੀ ਬਿਲਕੁਲ ਵੀ ਛੋਟ ਨਹੀਂ ਹੈ |
ਡੀ. ਸੀ. ਵਲੋਂ ਕੰਟਰੋਲ ਰੂਮ ਨੰਬਰ ਜਾਰੀ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਕੰਟਰੋਲ ਰੂਮ ਨੰਬਰ 01881-221157, ਸਬ ਡਵੀਜ਼ਨ ਰੂਪਨਗਰ ਦੇ ਕੰਟਰੋਲ ਰੂਮ ਨੰਬਰ 01881-221155, ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਕੰਟਰੋਲ ਰੂਮ ਨੰਬਰ 01881-261600, ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਕੰਟਰੋਲ ਨੰਬਰ 01887-232015, ਸਬ ਡਵੀਜ਼ਨ ਮੋਰਿੰਡਾ ਕੰਟਰੋਲ ਨੰਬਰ 88472-03905 ਅਤੇ ਸਬ ਡਵੀਜ਼ਨ ਨੰਗਲ ਕੰਟਰੋਲ ਨੰਬਰ 01887-221030 ਦੇ ਸੰਪਰਕ ਨੰਬਰਾਂ 'ਤੇ ਫ਼ੋਨ ਕਰਕੇ ਘਰ ਬੈਠੇ ਸਾਮਾਨ ਲੈਣ ਸਬੰਧੀ ਸੂਚਨਾ ਮੁਹੱਈਆ ਕਰਵਾਈ ਜਾ ਸਕਦੀ ਹੈ |
ਵਟਸਐਪ ਨੰਬਰਾਂ 'ਤੇ ਵੀ ਮੁਹੱਈਆ ਕਰਵਾਈ ਜਾ ਸਕਦੀ ਹੈ ਸੂਚਨਾ
ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਕੰਟਰੋਲ ਰੂਮ ਦੇ ਵਟਸਐਪ 94652-03229, ਸਬ ਡਵੀਜ਼ਨ ਰੂਪਨਗਰ ਦੇ ਵਟਸਐਪ ਨੰਬਰ 94646-80037, ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਵਟਸਐਪ ਨੰਬਰ 94639-27811, ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਵਟਸਐਪ ਨੰਬਰ 94632-29930 ਸਬ ਡਵੀਜ਼ਨ ਮੋਰਿੰਡਾ ਦੇ ਵਟਸਐਪ ਨੰਬਰ 94655-64648 ਦੇ ਸਬ ਡਵੀਜ਼ਨ ਨੰਗਲ ਦੇ ਵਟਸਐਪ ਨੰਬਰ 94653-37137 'ਤੇ ਵੀ ਸੂਚਨਾ ਮੁਹੱਈਆ ਕਰਵਾਈ ਜਾ ਸਕਦੀ ਹੈ |
ਮੈਡੀਕਲ ਸਹੂਲਤਾਂ ਲਈ ਹੈਲਪ ਲਾਈਨ ਨੰਬਰ
ਇਸ ਤੋਂ ਇਲਾਵਾ ਮੈਡੀਕਲ ਸਹੂਲਤਾਂ ਦੇ ਲਈ ਮੈਡੀਕਲ ਹੈਲਪ ਲਾਈਨ ਨੰਬਰ 98145-84787 'ਤੇ ਫੋਨ ਕਰਕੇ ਮੈਡੀਕਲ ਸਹੂਲਤਾਂ ਅਤੇ ਮਾਹਿਰ ਤੋਂ ਜਾਣਕਾਰੀ ਲਈ ਜਾ ਸਕਦੀ ਹੈ | ਮੈਡੀਕਲ ਹੈਲਪ ਲਾਈਨ ਦੇ ਲਈ 24 ਘੰਟੇ 01881-227241 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਹੈਲਪ ਲਾਈਨ ਨੰਬਰਾਂ ਸਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ 'ਤੇ ਵੀ ਉਪਲੱਬਧ ਹੈ | ਜੇਕਰ ਕਿਸੇ ਨੂੰ ਕੋਈ ਹੈਲਪ ਲਾਈਨ ਸਬੰਧੀ ਪ੍ਰੇਸ਼ਾਨੀ ਹੈ ਤਾਂ ਉਹ ਵੈੱਬਸਾਈਟ 'ਤੇ ਵੀ ਦੇਖ ਸਕਦਾ ਹੈ |
ਕੇਵਲ ਘਰਾਂ ਵਿਚ ਹੀ ਮੁਹੱਈਆ ਕਰਵਾਈ ਜਾਵੇਗੀ ਗੈਸ ਸਿਲੰਡਰਾਂ, ਕਰਿਆਨੇ ਤੇ ਦਵਾਈਆਂ ਦੀ ਸਪਲਾਈ
ਡੀ. ਸੀ. ਨੇ ਦੱਸਿਆ ਕਿ ਗੈਸ ਦੀ ਸਪਲਾਈ ਸਵੇਰੇ 9 ਤੋਂ ਸ਼ਾਮ 6 ਵਜੇ ਤੱਕ ਲੋਕਾਂ ਦੇ ਘਰਾਂ ਵਿਚ ਹੀ ਕੀਤੀ ਜਾਵੇਗੀ, ਕਿਸੇ ਨੂੰ ਵੀ ਗੈਸ ਏਜੰਸੀ ਤੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ | ਉਨ੍ਹਾਂ ਦੱਸਿਆ ਕਿ ਪਿੰਡਾਂ 'ਚ ਕਰਿਆਨੇ ਦੀਆਂ ਦੁਕਾਨਾਂ ਅਤੇ ਮੈਡੀਕਲ ਦੁਕਾਨਾਂ ਰਾਹੀ ਘਰਾਂ ਵਿਚ ਹੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ | ਪਿੰਡਾਂ ਵਿਚ ਵੀ ਕਿਸੇ ਨੂੰ ਕੋਈ ਸਮਾਨ ਲੈਣ ਲਈ ਦੁਕਾਨ 'ਤੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ | ਪਿੰਡ ਵਾਸੀ ਪਿੰਡ ਦੇ ਸਰਪੰਚ ਨਾਲ ਵੀ ਸੰਪਰਕ ਕਰਕੇ ਘਰਾਂ ਵਿਚ ਸਾਮਾਨ ਮੰਗਵਾਉਣ ਲਈ ਸੰਪਰਕ ਕਰ ਸਕਦੇ ਹਨ | ਸਰਪੰਚਾਂ ਵਲੋਂ ਪਿੰਡ ਵਾਸੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਜਾਂ ਪਿੰਡ ਵਾਸੀ ਆਪਣੇ ਅਧੀਨ ਸਬ ਡਵੀਜ਼ਨ ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਪਸ਼ੂਆਂ ਦੀਆਂ ਦਵਾਈਆਂ ਅਤੇ ਚਾਰਾ ਵੀ ਸੂਚਨਾ ਤੇ ਆਧਾਰ 'ਤੇ ਘਰ ਵਿਚ ਮੁਹੱਈਆ ਕਰਵਾਇਆ ਜਾਵੇਗਾ |
ਜ਼ਰੂਰਤਮੰਦਾਂ ਲਈ ਗੁਰੂ ਘਰਾਂ ਨੂੰ ਲੰਗਰਾਂ ਦੇ ਪ੍ਰਬੰਧ ਅਤੇ ਅਫ਼ਵਾਹਾਂ ਤੋਂ ਵੀ ਬਚਣ ਦੀ ਅਪੀਲ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਿਹਾੜੀਦਾਰ ਅਤੇ ਜ਼ਰੂਰਤਮੰਦਾਂ ਨੂੰ ਖਾਣੇ ਲਈ ਪਿੰਡਾਂ ਵਿਚ ਸਥਿਤ ਗੁਰਦੁਆਰਿਆਂ ਨੂੰ ਲੰਗਰ ਘਰਾਂ ਵਿਚ ਮੁਹੱਈਆ ਕਰਵਾਉਣ ਲਈ ਬੇਨਤੀ ਕੀਤੀ ਗਈ ਹੈ ਅਤੇ ਇਸ ਸਬੰਧੀ ਅਨਾਊਾਸਮੈਂਟਾਂ ਵੀ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਇਹ ਅਫ਼ਵਾਹ ਫੈਲਾਈ ਗਈ ਸੀ ਕਿ ਲੋਕਾਂ ਨੂੰ ਸਾਮਾਨ ਲੈਣ ਲਈ ਦੁਕਾਨਾਂ ਖੋਲ੍ਹੀਆਂ ਗਈਆਂ ਹਨ ਜੋ ਕਿ ਬਿਲਕੁਲ ਗ਼ਲਤ ਸੂਚਨਾ ਹੈ, ਕਿਸੇ ਨੂੰ ਕਿਸੇ ਤਰ੍ਹਾਂ ਦੀ ਦੁਕਾਨ ਖੋਲ੍ਹਣ ਦੀ ਆਗਿਆ ਨਹੀਂ ਹੈ | ਹਰ ਇਕ ਵਸਤੂ ਹੋਮ ਡਿਲਿਵਰੀ ਰਾਹੀਂ ਘਰਾਂ ਵਿਚ ਹੀ ਪਹੁੰਚਾਉਣ ਦਾ ਇੰਤਜ਼ਾਮ ਕੀਤਾ ਗਿਆ ਹੈ |
ਦੁੱਧ, ਫ਼ਲਾਂ ਤੇ ਸਬਜ਼ੀਆਂ ਦੀ ਸਪਲਾਈ
ਉਨ੍ਹਾਂ ਦੱਸਿਆ ਕਿ ਦੁੱਧ ਦੀ ਸਪਲਾਈ ਸਵੇਰੇ 7 ਤੋਂ 9 ਵਜੇ ਤੱਕ ਦੋਧੀਆਂ ਦੁਆਰਾ ਘਰਾਂ ਵਿਚ ਹੀ ਕੀਤੀ ਜਾਵੇਗੀ | ਇਸੇ ਤਰ੍ਹਾਂ ਘਰੇਲੂ ਵਸਤਾਂ ਦੀ ਸਪਲਾਈ 3 ਤੋਂ 6 ਵਜੇ, ਜ਼ਰੂਰੀ ਸਬਜ਼ੀਆਂ ਅਤੇ ਫਲਾਂ ਦੀ ਸਪਲਾਈ ਸ਼ਾਮ 6 ਤੋਂ 9 ਵਜੇ ਤੱਕ ਘਰਾਂ ਵਿਚ ਹੀ ਕੈਸ਼ ਔਨ-ਡਲਿਵਰੀ 'ਤੇ ਕੀਤੀ ਜਾਵੇਗੀ |
ਜ਼ਰੂਰੀ ਪਾਸ ਬਣਾਉਣ ਲਈ ਵਿਧੀ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਰਾਂ ਵਿਚ ਹੀ ਰਹਿਣ ਅਤੇ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ | ਕਰਫ਼ਿਊ ਲੋਕਾਂ ਦੀ ਭਲਾਈ ਦੇ ਲਈ ਲਗਾਇਆ ਗਿਆ ਹੈ, ਇਸ ਲਈ ਸਾਰੇ ਇਸ ਵਿਚ ਸਹਿਯੋਗ ਕਰਨ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੇਵਲ ਸਿਹਤ ਸਹੂਲਤ ਦੇ ਲਈ ਪਾਸ ਜਾਂ ਚੈੱਕਅਪ ਦੇ ਲਈ ਜਾਣ ਸਬੰਧੀ ਡਿਪਟੀ ਕਮਿਸ਼ਨਰ ਦੀ ਈ-ਮੇਲ ਆਈ. ਡੀ. dc.rpr0punjab.gov.in 'ਤੇ ਵੀ ਸੂਚਨਾ ਭੇਜੀ ਜਾ ਸਕਦੀ ਹੈ | ਈ-ਮੇਲ ਦਾ ਉੱਤਰ ਵੀ ਈ-ਮੇਲ ਰਾਹੀਂ ਹੀ ਦਿੱਤਾ ਜਾਵੇਗਾ |

ਕੀਰਤਪੁਰ ਸਾਹਿਬ ਵਿਖੇ ਕਰਫ਼ਿਊ ਨੂੰ ਹਲਕੇ 'ਚ ਲੈਣ ਵਾਲਿਆਂ ਨੂੰ ਪੁਲਿਸ ਨੇ ਕੀਤਾ ਹਲਕਾ

ਕੀਰਤਪੁਰ ਸਾਹਿਬ, 25 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੋਰੋਨਾ ਵਾਇਰਸ ਕਾਰਨ ਬਣੀ ਨਾਜ਼ੁਕ ਸਥਿਤੀ ਨੂੰ ਦੇਖਦਿਆਂ ਸੂਬੇ ਅੰਦਰ ਅਣਮਿੱਥੇ ਸਮੇਂ ਲਈ ਕਰਫ਼ਿਊ ਲਗਾਉਣ ਦਾ ਐਲਾਨ ਨੂੰ ਹਲਕੇ ਵਿਚ ਲੈਣ ਵਾਲਿਆਂ ਲਈ ਅੱਜ ਦੀ ਸਵੇਰ ਕਈ ਤਰ੍ਹਾਂ ਦੇ ਰੰਗ ਲੈ ਕੇ ਆਈ | ਅੱਜ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਨਗਰ ਕੌ ਾਸਲ ਰੂਪਨਗਰ ਅਧੀਨ ਸਾਮਾਨ ਦੀ ਡਲਿਵਰੀ ਲਈ ਨੰਬਰ ਜਾਰੀ

ਰੂਪਨਗਰ, 25 ਮਾਰਚ (ਸਤਨਾਮ ਸਿੰਘ ਸੱਤੀ)-ਐੱਸ. ਡੀ. ਐੱਮ. ਰੂਪਨਗਰ ਹਰਜੋਤ ਕੌਰ ਨੇ ਦੱਸਿਆ ਕਿ ਨਗਰ ਕੌਾਸਲ ਰੂਪਨਗਰ ਦੀ ਹੱਦ ਅੰਦਰ ਪੈਂਦੇ ਵਾਰਡਾਂ 'ਚ ਦਵਾਈਆਂ ਮੰਗਵਾਉਣ ਦੇ ਲਈ ਵਾਰਡ ਨੰਬਰ-1,2,21 ਵਿਚ ਮੋਬਾਈਲ ਨੰ: 78149-50629, ਵਾਰਡ ਨੰਬਰ-3,4,5,20 'ਚ ਮੋਬਾਈਲ ਨੰਬਰ 62804-58445, ਵਾਰਡ ...

ਪੂਰੀ ਖ਼ਬਰ »

ਲੋਧੀਪੁਰ ਵਿਖੇ ਮਾਂ-ਪੁੱਤਰ ਵਲੋਂ ਖੁਦਕੁਸ਼ੀ

ਸ੍ਰੀ ਅਨੰਦਪੁਰ ਸਾਹਿਬ, 25 ਮਾਰਚ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਪਿੰਡ ਲੋਧੀਪੁਰ ਵਿਖੇ ਕਿਰਾਏ 'ਤੇ ਰਹਿ ਰਹੇ ਇਕ ਮਾਂ-ਪੁੱਤਰ ਵਲੋਂ ਪੱਖੇ ਨਾਲ ਲਟਕ ਕੇ ਕੀਤੇ ਜਾਣ ਦੀ ਖ਼ਬਰ ਮਿਲੀ ਹੈ | ਥਾਣਾ ਮੁਖੀ ਭਾਰਤ ਭੂਸ਼ਣ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ...

ਪੂਰੀ ਖ਼ਬਰ »

ਬੀ. ਬੀ. ਐੱਮ. ਬੀ. ਨੇ ਟੀਚੇ ਤੋਂ 28 ਫ਼ੀਸਦੀ ਵੱਧ ਬਿਜਲੀ ਦਾ ਉਤਪਾਦਨ ਕੀਤਾ-ਡੀ. ਕੇ. ਸ਼ਰਮਾ

ਨੰਗਲ, 25 ਮਾਰਚ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਬਿਆਸ ਪ੍ਰਬੰਧ ਬੋਰਡ ਨੇ ਸੈਂਟਰ ਇਲੈਕਟ੍ਰੀਸਿਟੀ ਅਥਾਰਿਟੀ ਵਲੋਂ ਨਿਰਧਾਰਿਤ 9329 ਮਿਲੀਅਨ ਯੂਨਿਟ ਟੀਚੇ ਤੋਂ ਵੱਧ 12,000 ਮਿਲੀਅਨ ਯੂਨਿਟ ਉਤਪਾਦਨ ਕੀਤਾ ਗਿਆ ਹੈ | ਉਕਤ ਜਾਣਕਾਰੀ ਬੀ. ਬੀ. ਐੱਮ. ਬੀ. ਵਲੋਂ ਜਾਰੀ ਪੈੱ੍ਰਸ ਨੋਟ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਲੋਕਾਂ ਨੂੰ ਦਵਾਈਆਂ ਤੇ ਹੋਰ ਸਾਮਾਨ ਘਰ-ਘਰ ਸਪਲਾਈ ਕਰਨ ਲਈ ਪ੍ਰਸ਼ਾਸਨ ਵਲੋਂ ਅੱਡੀ ਚੋਟੀ ਦਾ ਜ਼ੋਰ

ਰੂਪਨਗਰ, 25 ਮਾਰਚ (ਸਤਨਾਮ ਸਿੰਘ ਸੱਤੀ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਫੈਲਾਅ ਰੋਕਣ ਲਈ ਲਗਾਏ ਗਏ ਕਰਫ਼ਿਊ ਦੇ ਤੀਜੇ ਦਿਨ ਅੱਜ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕਾਂ 'ਚ ਲੋੜੀਂਦੇ ਘਰੇਲੂ ਸਾਮਾਨ ਅਤੇ ਦਵਾਈਆਂ ਨਾ ਮਿਲਣ ਤੋਂ ਬੇਚੈਨੀ ਪੈਦਾ ਹੋ ਗਈ ਹੈ | ...

ਪੂਰੀ ਖ਼ਬਰ »

ਲੋਕ ਘਰਾਂ 'ਚ ਰਹਿ ਕੇ ਮਹਾਂਮਾਰੀ ਵਿਰੁੱਧ ਜੰਗ ਲਈ ਸਹਿਯੋਗ ਦੇਣ-ਵਿਧਾਇਕ ਸੰਦੋਆ

ਰੂਪਨਗਰ, 25 ਮਾਰਚ (ਸ. ਰਿ.)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਲੋਕਾਂ ਲਈ ਲੱਗਿਆ ਹੋਇਆ ਹੈ ਅਤੇ ਇਸ ਲਈ ...

ਪੂਰੀ ਖ਼ਬਰ »

ਚੇਅਰਮੈਨ ਟਿੰਕੂ ਦੀਆਂ ਕੋਸ਼ਿਸ਼ਾਂ ਸਦਕਾ ਸਰਕਾਰੀ ਹਸਪਤਾਲ 'ਚ ਦਵਾਈਆਂ ਦੇਣ ਦਾ ਹੋਇਆ ਪ੍ਰਬੰਧ

ਮੋਰਿੰਡਾ, 25 ਮਾਰਚ (ਕੰਗ)-ਸਰਕਾਰੀ ਹਸਪਤਾਲ ਮੋਰਿੰਡਾ 'ਚ ਪਿਛਲੇ ਕਾਫ਼ੀ ਸਮੇਂ ਤੋਂ ਦਵਾਈਆਂ ਦੀ ਘਾਟ ਅਤੇ ਮਰੀਜ਼ਾਂ ਨੂੰ ਦਵਾਈਆਂ ਨਾ ਦੇਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਸਨ | ਅੱਜ-ਕੱਲ੍ਹ ਕੋਰੋਨਾ ਵਾਇਰਸ ਦੇ ਚੱਲਦਿਆਂ ਸ਼ਹਿਰ ਦੇ ਸਾਰੇ ਮੈਡੀਕਲ ਸਟੋਰ ਲਗਭਗ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਨਿਜਾਤ ਦਿਵਾਉਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

ਸ੍ਰੀ ਅਨੰਦਪੁਰ ਸਾਹਿਬ, 25 ਮਾਰਚ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਜਿੱਥੇ ਅੱਜ ਪੂਰਾ ਸੰਸਾਰ ਕੋਰੋਨਾ ਵਾਇਰਸ ਦੀ ਲਪੇਟ 'ਚ ਆਇਆ ਹੋਇਆ ਹੈ, ਉੱਥੇ ਹੀ ਇਸ ਮੁਸ਼ਕਿਲ ਘੜੀ ਨੂੰ ਵੇਖਦੇ ਹੋਏ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ...

ਪੂਰੀ ਖ਼ਬਰ »

ਯੂਥ ਵੈੱਲਫੇਅਰ ਕਲੱਬ ਵਲੋਂ ਸ਼ਹਿਰ 'ਚ ਸਪਰੇਅ ਦੀ ਸੇਵਾ

ਰੂਪਨਗਰ, 25 ਮਾਰਚ (ਸਤਨਾਮ ਸਿੰਘ ਸੱਤੀ)-ਯੂਥ ਵੈੱਲਫੇਅਰ ਕਲੱਬ ਰੂਪਨਗਰ ਦੇ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਪ੍ਰਸ਼ਾਸਨ ਵਲੋਂ ਕਰਫ਼ਿਊ ਦੌਰਾਨ ਘਰ-ਘਰ ਸਾਮਾਨ ਦੀ ਡਲਿਵਰੀ ਲਈ ਸਵੈ-ਇੱਛਕ ਸੇਵਾਵਾਂ ਦੇਣ ਦੀ ਪੇਸ਼ਕਸ਼ ਕੀਤੀ ਹੈ ਜਦਕਿ ਕਲੱਬ ਮੈਂਬਰ ਕੁਝ ...

ਪੂਰੀ ਖ਼ਬਰ »

ਰਜਨੀ ਹਰਬਲ ਨੇ 5 ਹਜ਼ਾਰ ਕਿੱਟਾਂ ਤੇ ਰੈੱਡ ਕਰਾਸ ਸੁਸਾਇਟੀ ਨੂੰ ਸੌਾਪਿਆ 1 ਲੱਖ ਰੁਪਏ ਦਾ ਚੈੱਕ

ਰੂਪਨਗਰ, 25 ਮਾਰਚ (ਸਤਨਾਮ ਸਿੰਘ ਸੱਤੀ)-ਰਜਨੀ ਹਰਬਲ ਫਾਰਮੇਸੀ ਦੇ ਮਾਲਕ ਸਰਦਾਰ ਨਰਿੰਦਰ ਸਿੰਘ ਨੇ ਕੋਆਰਨਟਾਈਨ ਕੀਤੇ ਗਏ ਵਿਅਕਤੀਆਂ ਲਈ ਟੂਥਪੇਸਟ, ਸਾਬਣ ਅਤੇ ਟੂਥ ਬੁਰਸ਼ ਦੀਆਂ 5000 ਕਿੱਟਾਂ ਅਤੇ ਰੈੱਡ ਕਰਾਸ ਸੁਸਾਇਟੀ ਦੇ ਲਈ ਇਕ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਕੀਤਾ ਸੈਨੇਟਾਈਜ਼ਰ ਦਾ ਛਿੜਕਾਅ

ਸ੍ਰੀ ਚਮਕੌਰ ਸਾਹਿਬ, 25 ਮਾਰਚ (ਜਗਮੋਹਣ ਸਿੰਘ ਨਾਰੰਗ)-ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਵਲੋਂ ਐੱਸ. ਡੀ. ਐੱਮ. ਮਨਕੰਵਲ ਸਿੰਘ ਚਾਹਲ ਦੀਆਂ ਹਦਾਇਤਾਂ 'ਤੇ ਅੱਜ ਸਮੁੱਚੇ ਸ਼ਹਿਰ ਅੰਦਰ ਸੈਨੇਟਾਈਜ਼ਰ ਦਾ ਛਿੜਕਾਅ ਕੀਤਾ ਗਿਆ | ਸੈਨੇਟਰੀ ਇੰਸਪੈਕਟਰ ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਕਰਫ਼ਿਊ ਦੌਰਾਨ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 25 ਮਾਰਚ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਥਾਨਕ ਐੱਸ. ਡੀ. ਐੱਮ. ਦਫ਼ਤਰ 'ਚ ਪ੍ਰਸ਼ਾਸਨਿਕ ਅਧਿਕਾਰੀ ਨਾਲ ਮੀਟਿੰਗ ਕਰਕੇ ਉਨ੍ਹਾਂ ਤੋਂ ਕੋਰੋਨਾ ਵਾਇਰਸ ਅਤੇ ਲਗਾਏ ਗਏ ਕਰਫ਼ਿਊ ਮੌਕੇ ਕੀਤੇ ਗਏ ਪ੍ਰਬੰਧਾਂ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸਹਿਜ ਪਾਠ ਦੇ ਭੋਗ ਪਾਏ

ਮੋਰਿੰਡਾ, 25 ਮਾਰਚ (ਕੰਗ)-ਗੁਰਦੁਆਰਾ ਸ਼ਹੀਦ ਗੰਜ ਮੋਰਿੰਡਾ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸੰਤ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਵਰਗੀ ਭਿਆਨਕ ਤੋਂ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤ ਕਾਰਵਾਈ ਦੀ ਚਿਤਾਵਨੀ-ਉਪ ਪੁਲਿਸ ਕਪਤਾਨ
ਪੁਲਿਸ ਦੀ ਸਖ਼ਤੀ ਨਾਲ ਕਰਫ਼ਿਊ ਹੋਇਆ ਲਾਗੂ, ਲੋਕ ਰਹੇ ਘਰਾਂ 'ਚ ਬੰਦ

ਸ੍ਰੀ ਅਨੰਦਪੁਰ ਸਾਹਿਬ, 25 ਮਾਰਚ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੂਰੇ ਭਾਰਤ 'ਚ ਕੀਤੀ ਗਈ ਤਾਲਾਬੰਦੀ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਨੂੰ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਲਿਸ ...

ਪੂਰੀ ਖ਼ਬਰ »

ਪੁਲਿਸ ਦੀ ਸਖ਼ਤੀ ਨਾਲ ਕਰਫ਼ਿਊ ਹੋਇਆ ਲਾਗੂ, ਲੋਕ ਰਹੇ ਘਰਾਂ 'ਚ ਬੰਦ

ਸ੍ਰੀ ਅਨੰਦਪੁਰ ਸਾਹਿਬ, 25 ਮਾਰਚ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੂਰੇ ਭਾਰਤ 'ਚ ਕੀਤੀ ਗਈ ਤਾਲਾਬੰਦੀ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਨੂੰ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਲਿਸ ...

ਪੂਰੀ ਖ਼ਬਰ »

ਖਾਣ ਪੀਣ ਦੀਆਂ ਵਸਤੂਆਂ ਨਾਜਾਇਜ਼ ਸਟੋਰ ਕਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ

ਰੂਪਨਗਰ, 25 ਮਾਰਚ (ਸਤਨਾਮ ਸਿੰਘ ਸੱਤੀ)-ਵਿਜੀਲੈਂਸ ਵਿਭਾਗ ਨੇ ਕਰਫ਼ਿਊ ਦੌਰਾਨ ਖਾਣ-ਪੀਣੀ ਦੀਆਂ ਵਸਤੂਆਂ ਨੂੰ ਨਾਜਾਇਜ਼ ਕਿਸਮ ਨਾਲ ਸਟੋਰ ਕਰਨ 'ਤੇ 2 ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਡੀ. ਐੱਸ. ਪੀ. ਵਿਜੀਲੈਂਸ ਬਿਊਰੋ ਬਰਿੰਦਰ ਸਿੰਘ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਇਲਾਕਾ ਨਿਵਾਸੀਆਂ ਨੂੰ ਖਾਣ-ਪੀਣ ਤੇ ਦਵਾਈਆਂ ਲੈਣ ਲਈ ਆਈਆਂ ਮੁਸ਼ਕਿਲਾਂ

ਮੋਰਿੰਡਾ, 25 ਮਾਰਚ (ਕੰਗ)-ਕੋਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਾਏ ਕਰਫ਼ਿਊ ਦੌਰਾਨ ਮੋਰਿੰਡਾ ਸ਼ਹਿਰ ਮੁਕੰਮਲ ਤੌਰ 'ਤੇ ਬੰਦ ਰਿਹਾ | ਕਰਫ਼ਿਊ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਸ਼ਾਸਨ ਵਲੋਂ ਸਖ਼ਤੀ ਵਰਤੀ ਗਈ | ਮੋਰਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ...

ਪੂਰੀ ਖ਼ਬਰ »

ਕਰਫ਼ਿਊ ਆਮ ਲੋਕਾਂ ਦੀ ਸੁਰੱਖਿਆ ਲਈ ਤੇ ਮਹਾਂਮਾਰੀ ਦੇ ਪ੍ਰਭਾਵ ਤੋਂ ਬਚਣ ਲਈ-ਕਨੰੂ ਗਰਗ

ਸ੍ਰੀ ਅਨੰਦਪੁਰ ਸਾਹਿਬ, 25 ਮਾਰਚ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਆਮ ਲੋਕਾਂ ਦੀ ਸੁਰੱਖਿਆ ਲਈ ਅਤੇ ਮਹਾਂਮਾਰੀ ਦੇ ਪ੍ਰਭਾਵ ਤੋਂ ਬਚਣ ਲਈ ਕਨੰੂ ਗਰਗ ਐੱਸ. ਡੀ. ਐੱਮ. ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਕਰਫ਼ਿਊ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਛੋਟ ਨਹੀਂ ਦਿੱਤੀ ...

ਪੂਰੀ ਖ਼ਬਰ »

ਵੇਰਕਾ ਨਾਲ ਜੁੜੇ ਸਾਰੇ ਦੁੱਧ ਉਤਪਾਦਕਾਂ ਦਾ ਦੁੱਧ ਡੇਅਰੀਆਂ 'ਚੋਂ ਚੁੱਕਿਆ ਜਾਵੇਗਾ-ਜਥੇ. ਡੂਮੇਵਾਲ

ਨੂਰਪੁਰ ਬੇਦੀ, 25 ਮਾਰਚ (ਹਰਦੀਪ ਸਿੰਘ ਢੀਂਡਸਾ)-ਮਿਲਕ ਪਲਾਂਟ ਮੁਹਾਲੀ ਦੇ ਚੇਅਰਮੈਨ ਜਥੇ. ਮੋਹਨ ਸਿੰਘ ਡੂਮੇਵਾਲ ਨੇ ਅੱਜ ਇੱਥੇ ਜਾਰੀ ਬਿਆਨ 'ਚ ਦੱਸਿਆ ਕਿ ਵੇਰਕਾ ਨਾਲ ਜੁੜੇ ਸਾਰੇ ਦੁੱਧ ਉਤਪਾਦਕਾਂ ਦਾ ਦੁੱਧ ਡੇਅਰੀਆਂ ਵਿਚੋਂ ਚੁੱਕਿਆ ਜਾਵੇਗਾ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ 'ਚ ਕਰਫ਼ਿਊ ਦੌਰਾਨ ਮੁਕੰਮਲ ਬੰਦ

ਸ੍ਰੀ ਚਮਕੌਰ ਸਾਹਿਬ, 25 ਮਾਰਚ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ 'ਚ ਕਰਫ਼ਿਊ ਦੌਰਾਨ ਅੱਜ ਵੀ ਪੂਰੀ ਤਰ੍ਹਾਂ ਬੰਦ ਰਿਹਾ, ਖੇਤਰ ਦੇ ਲੋਕਾਂ ਨੂੰ ਘਰੋ-ਘਰੀ ਜ਼ਰੂਰੀ ਵਸਤਾਂ ਪਹੰੁਚਾਉਣ ਲਈ ਅੱਜ ਐੱਸ. ਡੀ. ਐੱਮ. ਮਨਕਮਲ ਸਿੰਘ ਚਾਹਲ ਵਲੋਂ ਵਪਾਰੀਆਂ ਨਾਲ ...

ਪੂਰੀ ਖ਼ਬਰ »

ਕਰਫ਼ਿਊ ਦੇ ਦੂਜੇ ਦਿਨ ਪੁਲਿਸ ਨੇ ਕਈ ਵਿਅਕਤੀਆਂ ਨੂੰ ਕੀਤਾ ਰਾਊਾਡਅੱਪ

ਨੂਰਪੁਰ ਬੇਦੀ, 25 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕਰਫ਼ਿਊ ਦੇ ਦੂਸਰੇ ਦਿਨ ਅੱਜ ਨੂਰਪੁਰ ਬੇਦੀ ਪੁਲਸ ਨੇ ਗਲੀਆਂ ਅਤੇ ਸੜਕਾਂ 'ਤੇ ਬੇਵਜ੍ਹਾ ਘੁੰਮ ਰਹੇ ਕਰੀਬ 3 ਦਿਨ ਦਰਜਨ ਤੋਂ ਵੀ ਵੱਧ ਵਿਅਕਤੀਆਂ ਨੂੰ ਦਬੋਚ ਕੇ ਰਾਊਾਡਅੱਪ ਕੀਤਾ¢ ਥਾਣਾ ਮੁਖੀ ਨੂਰਪੁਰ ਬੇਦੀ ...

ਪੂਰੀ ਖ਼ਬਰ »

ਨੂਰਪੁਰ ਬੇਦੀ ਇਲਾਕੇ 'ਚ ਕਰਫ਼ਿਊ ਨੂੰ ਸਫਲ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਰਹੀ ਮੁਸਤੈਦ

ਨੂਰਪੁਰ ਬੇਦੀ, 25 ਮਾਰਚ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲੇ੍ਹ ਦੇ ਨੂਰਪੁਰ ਬੇਦੀ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਅੱਜ ਵੀ ਕਰਫ਼ਿਊ ਦੌਰਾਨ ਪੂਰਾ ਦਿਨ ਅਮਨ-ਅਮਾਨ ਦੀ ਸਥਿਤੀ ਰਹੀ | ਕਰਫ਼ਿਊ ਦੌਰਾਨ ਨੂਰਪੁਰ ਬੇਦੀ ਇਲਾਕੇ ਦੀਆਂ ਮੁੱਖ ਸੜਕਾਂ 'ਤੇ ਸੰਨਾਟਾ ਛਾਇਆ ...

ਪੂਰੀ ਖ਼ਬਰ »

ਅਬਿਆਣਾ ਕਲਾਂ ਨੂੰ ਗਰਾਮ ਪੰਚਾਇਤ ਨੇ ਕੀਤਾ ਸੈਨੇਟਾਈਜ਼

ਨੂਰਪੁਰ ਬੇਦੀ, 25 ਮਾਰਚ (ਰਾਜੇਸ਼ ਚੌਧਰੀ ਤਖਤਗੜ)-ਕੋਰੋਨਾ ਵਾਇਰਸ ਦੀ ਗੰਭੀਰਤਾ ਨੂੰ ਦੇਖਦਿਆਂ ਕਈ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਨੇ ਆਪਣੇ-ਆਪਣੇ ਪਿੰਡਾਂ ਨੂੰ ਸੈਨੇਟਾਈਜ਼ ਕਰਨਾ ਸ਼ੁਰੂ ਕਰ ਦਿੱਤਾ ਹੈ | ਅੱਜ ਪਿੰਡ ਅਬਿਆਣਾ ਕਲਾਂ ਵਿਖੇ ਸਰਪੰਚ ਕੁਲਵਿੰਦਰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਆਦੇਸ਼ ਮਜਾਰੀ ਤਸਕਰਾਂ ਅੱਗੇ ਹੋਏ ਫ਼ੇਲ੍ਹ

ਸ਼ਰ੍ਹੇਆਮ ਚੱਲ ਰਿਹੈ ਨਸ਼ੇ ਦਾ ਕਾਰੋਬਾਰ ਢੇਰ, 25 ਮਾਰਚ (ਸ਼ਿਵ ਕੁਮਾਰ ਕਾਲੀਆ)-ਦੇਸ਼ 'ਚ ਫੈਲੇ ਕੋਰੋਨਾ ਵਾਇਰਸ ਕਰਕੇ ਜਿੱਥੇ ਪੂਰੇ ਦੇਸ਼ 'ਚ ਹਾਹਾਕਾਰ ਮਚੀ ਹੋਈ ਹੈ ਤੇ ਜਿਸ ਨੰੂ ਕਾਬੂ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਖ਼ਤ ਆਦੇਸ਼ ਜਾਰੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸਿਰਫ਼ 10 ਬੰਦਿਆਂ ਨੇ ਬਜ਼ੁਰਗ ਔਰਤ ਦਾ ਕੀਤਾ ਸਸਕਾਰ

ਕਾਹਨਪੁਰ ਖੂਹੀ, 25 ਮਾਰਚ (ਗੁਰਬੀਰ ਸਿੰਘ ਵਾਲੀਆ)-ਕੋਰੋਨਾ ਵਾਇਰਸ ਦੇ ਚੱਲਦੇ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਪੂਰਾ ਭਾਰਤ ਬੰਦ ਕੀਤਾ ਹੋਇਆ ਹੈ, ਉੱਥੇ ਇਸ ਵਾਇਰਸ ਦਾ ਸਹਿਮ ਆਮ ਲੋਕਾਂ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ ¢ ਲੋਕਾਂ ਵਲੋਂ ਸਮੂਹਿਕ ਇਕੱਠਾਂ ਤੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਘਰੇਲੂ ਖਪਤਕਾਰਾਂ ਨੂੰ ਹੋਮ ਡਲਿਵਰੀ ਦੇਣ ਦੇ ਦਾਅਵੇ ਹਵਾ 'ਚ ਲਟਕੇ

ਨੂਰਪੁਰ ਬੇਦੀ, 25 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਬੇਸ਼ੱਕ ਪੰਜਾਬ ਸਰਕਾਰ ਦੁਆਰਾ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਾਅ ਲਈ ਸ਼ਹਿਰਾਂ 'ਚ ਸੈਨੇਟਾਈਜ ਕਰਵਾਇਆ ਜਾ ਰਿਹਾ ਹੈ ਪਰ ਪਿੰਡਾਂ ਨੂੰ ਸੈਨੇਟਾਈਜ਼ ਕਰਵਾਉਣਾ ਤਾਂ ਇਕ ਪਾਸੇ ਲੋਕਾਂ ਨੂੰ ਜ਼ਰੂਰੀ ਵਸਤਾਂ ...

ਪੂਰੀ ਖ਼ਬਰ »

ਮੁਰਿਗ਼ਆਂ ਦਾ ਭਰਿਆ ਟਰੱਕ ਜੰਗਲੀ ਖੇਤਰ 'ਚ ਲਾਹਿਆ-ਲੋਕਾਂ ਨੂੰ ਲੱਗੀਆਂ ਮੌਜਾਂ

ਸ੍ਰੀ ਚਮਕੌਰ ਸਾਹਿਬ, 25 ਮਾਰਚ (ਜਗਮੋਹਣ ਸਿੰਘ ਨਾਰੰਗ)-ਕੋਰੋਨਾ ਵਾਇਰਸ ਦੇ ਪ੍ਰਕੋਪ 'ਚ ਜਿੱਥੇ ਮਨੁੱਖੀ ਜਾਨਾਂ ਸ਼ਿਕੰਜੇ ਵਿਚ ਫਸੀਆਂ ਹੋਈਆਂ ਹਨ, ਉੱਥੇ ਚੌਪਟ ਰਹੇ ਕਾਰੋਬਾਰ ਨੇ ਵੀ ਲੋਕਾਂ ਨੂੰ ਫ਼ਿਕਰੇ ਪਾ ਦਿੱਤਾ ਹੈ | ਸਥਾਨਕ ਨਹਿਰ ਸਰਹਿੰਦ ਦੇ ਨਾਲ ਭੈਰੋਮਾਜਰਾ ...

ਪੂਰੀ ਖ਼ਬਰ »

ਮਹਾਂਮਾਰੀ ਨੂੰ ਰੋਕਣ ਲਈ ਚੁੱਕੇ ਗਏ ਉਪਰਾਲਿਆਂ ਦਾ ਭਰਪੂਰ ਸਹਿਯੋਗ ਦੇਣ ਨਾਗਰਿਕ-ਡੀ.ਸੀ.

ਰੂਪਨਗਰ, 25 ਮਾਰਚ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਆਮ ਜਨਤਾ ਨੂੰ ਸੂਚਿਤ ਕਰਦੇ ਹੋਏ ਕਿਹਾ ਹੈ ਕਿ ਕੋਵਿਡ-19 ਦੀ ਰੋਕਥਾਮ ਲਈ ਮਾਣਯੋਗ ਪ੍ਰਧਾਨ ਮੰਤਰੀ ਵਲੋਂ 21 ਦਿਨ ਲਈ ਦੇਸ਼ ਵਿਆਪੀ ਲੌਕ ਡਾਊਨ ਕਰਨ ਦੇ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ 19 ਵਾਰਡਾਂ 'ਚ ਸੋਡੀਅਮ ਹਾਈਪੋਕਲੋਰਾਈਟ ਦੇ ਛਿੜਕਾਅ ਲਈ 19 ਟੀਮਾਂ ਦਾ ਗਠਨ

ਨੰਗਲ, 25 ਮਾਰਚ (ਪ੍ਰੀਤਮ ਸਿੰਘ ਬਰਾਰੀ)-ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਅ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਦੇ ਸਾਰੇ 19 ਵਾਰਡਾਂ 'ਚ ਸੋਡੀਅਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX