ਤਾਜਾ ਖ਼ਬਰਾਂ


ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ
. . .  1 day ago
ਲੁਧਿਆਣਾ, 31 ਮਾਰਚ (ਰੁਪੇਸ਼ ਕੁਮਾਰ) - ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿਚ ਹੁਣ ਤੱਕ ਕੁੱਲ 138 ਨਮੂਨੇ ਲਏ ਗਏ ਹਨ, ਜਿਨਾ ਵਿਚੋਂ...
15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ
. . .  1 day ago
ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਘਰੇਲੂ, ਵਪਾਰਕ, ਛੋਟੇ ਬਿਜਲੀ ਉਦਯੋਗਿਕ ਖਪਤਕਾਰ ਜਿਨ੍ਹਾਂ ਦੇ ਬਿਜਲੀ ਦੇ ਬਿਲ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ 'ਚ ਦਿੱਤੀ ਢਿੱਲ
. . .  1 day ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸੂਬੇ ਵਿਚ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਂਦਿਆ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਲਗਾਈ ਗਈ ਰੋਕ ਨੂੰ ਹਟਾ...
ਡੀ.ਸੀ ਜਲੰਧਰ ਵੱਲੋਂ ਜ਼ਿਲ੍ਹੇ 'ਚ ਭੱਠੇ ਚਾਲੂ ਕਰਨ ਦੀ ਛੋਟ
. . .  1 day ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਭੱਠੇ ਬੰਦ ਹੋਣ ਕਾਰਨ ਵੱਡੀ ਗਿਣਤੀ 'ਚ ਆਪਣੇ ਘਰਾਂ (ਦੂਸਰੇ ਰਾਜਾਂ) ਵੱਲ ਨੂੰ ਮੁੜਦੇ ਪ੍ਰਵਾਸੀ...
ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਵੰਡਿਆ ਰਾਸ਼ਨ
. . .  1 day ago
ਫਗਵਾੜਾ, 31 ਮਾਰਚ (ਅਸ਼ੋਕ ਕੁਮਾਰ ਵਾਲੀਆ) - ਕੋਰੋਨਾ ਵਾਇਰਸ ਨੂੰ ਲੈ ਕੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਕਈ ਸੰਗਠਨ ਲੋਕਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾ ਰਹੇ ਹਨ। ਇਸ ਦੌਰਾਨ...
ਡੀ.ਸੀ ਜਲੰਧਰ ਵੱਲੋਂ ਕੰਬਾਇਨਾਂ ਬਿਨਾਂ ਪਾਸ ਤੋਂ ਚਲਾਉਣ ਦੀ ਆਗਿਆ
. . .  1 day ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹੁਕਮ ਜਾਰੀ ਕਰਦਿਆਂ ਕਿਸਾਨਾਂ ਦੀ ਕਣਕ...
ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਿੱਧੂ
. . .  1 day ago
ਅੰਮ੍ਰਿਤਸਰ, 31 ਮਾਰਚ (ਸੁਰਿੰਦਰਪਾਲ ਵਰਪਾਲ) -ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲੋੜਵੰਦਾਂ ਦੀ ਸਹਾਇਤਾ ਦੇ ਲਈ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਗੇ ਆਏ ਹਨ। ਉਹ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ 'ਤੇ ਰਾਸ਼ਨ ਲੈਣ ਲਈ ਪਹੁੰਚੇ, ਜੋ ਕਿ ਉਨ੍ਹਾਂ ਵੱਲੋਂ ਕੱਲ੍ਹ ਤੋਂ ਲੋੜਵੰਦਾਂ ਨੂੰ ਵੰਡਿਆ ਜਾਵੇਗਾ। ਇਸ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਨਹੀਂ ਆਇਆ ਕੋਰੋਨਾ ਦਾ ਪਾਜ਼ਿਟਿਵ ਦਾ ਮਾਮਲਾ - ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਕਿਸੇ ਵੀ ਕੋਰੋਨਾਵਾਇਰਸ ਨਾਲ ਪੀੜਿਤ ਵਿਅਕਤੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।ਸਿਹਤ ਵਿਭਾਗ ਵੱਲੋਂ 5 ਵਿਅਕਤੀਆਂ...
ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
. . .  1 day ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪਿੰਡ ਪਠਲਾਵਾ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਲਿਖ ਕੇ ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ...
ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ
. . .  1 day ago
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਰਵੇ ਦੌਰਾਨ ਅੱਜ 60 ਸ਼ੱਕੀ ਸਾਹਮਣੇ ਆਏ ਜਿਨ੍ਹਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ। ਐੱਸ.ਐੱਮ.ਓ. ਪੀ.ਐੱਚ.ਸੀ...
ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  1 day ago
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਵਿਅਕਤੀ...
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  1 day ago
ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ...
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  1 day ago
ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ...
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  1 day ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  1 day ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  1 day ago
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  1 day ago
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  1 day ago
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  1 day ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  1 day ago
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  1 day ago
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  1 day ago
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  1 day ago
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  1 day ago
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  1 day ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  1 day ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  1 day ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  1 day ago
ਪੁਲਿਸ ਨੇ ਸਖਤੀ ਵਰਤਣੀ ਕੀਤੀ ਸ਼ੁਰੂ, ਥਾਂ ਥਾਂ ਲਗਾਏ ਨਾਕੇ, ਕੀਤੀ ਜਾ ਰਹੀ ਹੈ ਗਸ਼ਤ
. . .  1 day ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  1 day ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  1 day ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  1 day ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  1 day ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  1 day ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  1 day ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  1 day ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  1 day ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  1 day ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  1 day ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  1 day ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  1 day ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  1 day ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  1 day ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  1 day ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  1 day ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  1 day ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਤਾਜ਼ਾ ਖ਼ਬਰਾਂ

ਕਪਿਲ ਸ਼ਰਮਾ ਨੇ ਕੋਰੋਨਾ ਵਾਇਰਸ ਲਈ ਦਾਨ ਕੀਤੇ 50 ਲੱਖ

ਜਲੰਧਰ, 26 ਮਾਰਚ - ਹਾਸਰਸ ਕਲਾਕਾਰ ਕਪਿਲ ਸ਼ਰਮਾ ਨੇ ਕੋਰੋਨਾ ਵਾਇਰ ਲਈ ਆਪਣੇ ਵੱਲੋਂ 50 ਲੱਖ ਰੁਪਏ ਦਾਨ ਵਜੋਂ ਦਿੱਤੇ ਹਨ। 

ਕੱਲ੍ਹ ਤੋਂ ਖੁੱਲ੍ਹਣਗੀਆਂ ਅੰਮ੍ਰਿਤਸਰ ਦੀਆਂ ਆਟਾ ਚੱਕੀਆਂ

ਅੰਮ੍ਰਿਤਸਰ, 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਜ਼ਿਲ੍ਹੇ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ 'ਚ ਕੋਰੋਨਾ ਵਾਇਰਸ ਦੇ ਚੱਲਦਿਆਂ ਬੰਦ ਕਰਵਾਈਆਂ ਆਟਾ ਚੱਕੀਆਂ ਕੱਲ੍ਹ ਤੋਂ ਖੁੱਲ੍ਹ ਜਾਣਗੀਆਂ। ਲੋਕਾਂ ਨੂੰ ਦਰਪੇਸ਼ ਮੁਸ਼ਕਿਲ ਦੇ ਮੱਦੇਨਜ਼ਰ ਡਿਪਟੀ ...

ਪੂਰੀ ਖ਼ਬਰ »

ਇਕਾਂਤਵਾਸ 'ਚ ਨਾ ਰਹਿਣ ਵਾਲਾ ਮਲੇਸ਼ੀਆ ਤੋਂ ਆਇਆ ਮੈਡੀਕਲ ਸਟੋਰ ਮਾਲਕ ਕਾਬੂ

ਅਜਨਾਲਾ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰ ਕੇ ਗੁਰੂ ਨਾਨਕ ਹਸਪਤਾਲ ਭੇਜਿਆ ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਤੋਂ ਬਚਾਅ ਅਤੇ ਇਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਅਜਨਾਲਾ ਦੇ ਇੱਕ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਘਰ ਬੈਠਿਆ ਜ਼ਰੂਰੀ ਸਮਾਨ ਮੰਗਵਾਉਣ ਲਈ ਬਣਾਈ ਮੋਬਾਈਲ ਐਪ ਜਾਰੀ

ਬੁਢਲਾਡਾ, 26 ਮਾਰਚ (ਸਵਰਨ ਸਿੰਘ ਰਾਹੀ) ਕਰਫ਼ਿਊ ਦੌਰਾਨ ਲੋਕਾਂ ਨੂੰ ਘਰ ਬੈਠਿਆਂ ਹੀ ਜ਼ਰੂਰੀ ਵਸਤਾਂ ਮੰਗਵਾਉਣ ਦੀ ਸਹੂਲਤ ਦਿੰਦੀ ਇੱਕ ਵੈੱਬਸਾਈਟ ਐੱਸ ਡੀ ਐਮ ਅਦਿੱਤਿਆ ਡੇਚਲਵਾਲ ਅਤੇ ਡੀ ਐੱਸ ਪੀ ਜਸਪਿੰਦਰ ਸਿੰਘ ਗਿੱਲ ਵੱਲੋਂ ਜਾਰੀ ਕੀਤੀ ਇਸ ਮੋਬਾਈਲ ਐਪ ਦਾ ਫ਼ਾਇਦਾ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦਾ ਪਹਿਲਾ ਮਰੀਜ਼ ਹੋਇਆ ਠੀਕ

ਅੰਮ੍ਰਿਤਸਰ, 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦਾ ਕਰੋਨਾ ਦਾ ਪਹਿਲਾ ਮਰੀਜ਼ ਜੋ ਕਿ ਅੰਮ੍ਰਿਤਸਰ 'ਚ ਪਾਇਆ ਗਿਆ ਸੀ, ਹੁਣ ਠੀਕ ਹੋ ਗਿਆ ਹੈ ਤੇ ਉਸ ਨੂੰ ਛੁੱਟੀ ਮਿਲ ਗਈ ਹੈ। ਪੀੜਿਤ ਗੁਰਦੀਪ ਸਿੰਘ ਉਮਰ 44 ਸਾਲ ਜੋ ਕਿ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਤੇ ਉਸ ਨੂੰ ...

ਪੂਰੀ ਖ਼ਬਰ »

ਪੇਂਡੂ ਖੇਤਰ ਦਵਾਈਆਂ ਤੇ ਰਾਸ਼ਨ ਦੀ ਸਪਲਾਈ ਤੋਂ ਕੋਰੇ ਵਾਂਝੇ

ਅੰਮ੍ਰਿਤਸਰ, 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਭਾਵੇਂ ਕਿ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਲਈ ਕੁੱਝ ਉਪਰਾਲੇ ਜ਼ਰੂਰ ਸ਼ੁਰੂ ਕੀਤੇ ਗਏ ਹਨ, ਪਰ ਢਿੱਲੇ ਰਵੱਈਏ ਕਾਰਨ ਖ਼ਾਸ ਕਰ ਕੇ ਪੇਂਡੂ ਇਲਾਕੇ ...

ਪੂਰੀ ਖ਼ਬਰ »

ਗੜ੍ਹਸ਼ੰਕਰ ਪੁਲਿਸ ਨੇ 150 ਝੁੱਗੀਆਂ 'ਚ ਵੰਡਿਆ ਸੁੱਕਾ ਰਾਸ਼ਨ

ਗੜ੍ਹਸ਼ੰਕਰ, 26 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਗੜ੍ਹਸ਼ੰਕਰ ਪੁਲਿਸ ਵੱਲੋਂ ਜਿੱਥੇ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਅੱਜ ਸਮਾਜ ਸੇਵਕਾਂ ਦੇ ਸਹਿਯੋਗ ਨਾਲ ਅੱਜ ਐੱਸ.ਐੱਚ.ਓ. ਗੜ੍ਹਸ਼ੰਕਰ ਇੰਸਪੈਕਟਰ ਇਕਬਾਲ ...

ਪੂਰੀ ਖ਼ਬਰ »

ਖੇਤਰੀ ਹਸਪਤਾਲ ਊਨਾ 'ਚ ਕੋਰੋਨਾ ਦੇ 4 ਸ਼ੱਕੀ ਭਰਤੀ

ਊਨਾ, 26 ਮਾਰਚ ( ਹਰਪਾਲ ਸਿੰਘ ਕੋਟਲਾ ) - ਡਿਪਟੀ ਕਮਿਸ਼ਨਰ ਊਨਾ ਸੰਦੀਪ ਕੁਮਾਰ ਨੇ ਦੱਸਿਆ ਕਿ ਖੇਤਰੀ ਹਸਪਤਾਲ ਊਨਾ ਵਿਚ ਕੋਰੋਨਾ ਵਾਇਰਸ ਦੇ ਲੱਛਣਾਂ ਵਾਲੇ 4 ਵਿਅਕਤੀ ਆਈਸੋਲੇਸ਼ਨ ਵਾਰਡ ਵਿਚ ਭਰਤੀ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਇਹਨਾਂ ਵਿਚੋਂ ਦੋ ਦੇ ਨਮੂਨੇ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ : ਕਰਫ਼ਿਊ 'ਚ ਸਵੇਰੇ 7 ਤੋਂ ਦੁਪਹਿਰ 1 ਤੱਕ ਢਿੱਲ

ਸ਼ਿਮਲਾ, 26 ਮਾਰਚ (ਪੰਕਜ) - ਕੋਰੋਨਾ ਵਾਇਰਸ ਦੇ ਚੱਲਦਿਆਂ ਐਲਾਨੇ ਗਏ ਲਾਕ ਡਾਊਨ ਦੌਰਾਨ ਹਿਮਾਚਲ ਪ੍ਰਦੇਸ਼ 'ਚ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਫ਼ਿਊ 'ਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਸਰਹੱਦੀ ਪਿੰਡਾਂ 'ਚ ਹੋ ਰਹੀ ਕਰਫ਼ਿਊ ਦੀ ਸ਼ਰੇਆਮ ਉਲੰਘਣਾ

ਭਿੰਡੀ ਸੈਦਾਂ, 26 ਮਾਰਚ (ਪ੍ਰਿਤਪਾਲ ਸਿੰਘ ਸੂਫ਼ੀ) - ਕੋਰੋਨਾ ਵਾਇਰਸ ਜਿਹੀ ਭਿਆਨਕ ਜਾਨਲੇਵਾ ਬਿਮਾਰੀ ਤੋਂ ਲੋਕਾਂ ਨੂੰ ਬਚਾਈ ਰੱਖਣ ਦੇ ਮੰਤਵ ਨਾਲ ਪ੍ਰਧਾਨ ਮੰਤਰੀ ਵੱਲੋਂ ਜਿੱਥੇ ਪੂਰੇ ਦੇਸ਼ ਵਿਚ ਲਾਕਡਾਊਨ ਦੇ ਸਖ਼ਤ ਆਦੇਸ਼ ਦਿੱਤੇ ਗਏ ਹਨ, ਉੱਥੇ ਹੀ ਸਰਹੱਦੀ ਪਿੰਡਾਂ ...

ਪੂਰੀ ਖ਼ਬਰ »

ਆਈਸੋਲੇਸ਼ਨ 'ਚ ਭੇਜੇ ਜਾ ਰਹੇ ਨੇ ਜੰਮੂ ਕਸ਼ਮੀਰ ਅੰਦਰ ਜਾਣ ਤੋਂ ਬਾਅਦ ਲੋਕ

ਪਠਾਨਕੋਟ, 26 ਮਾਰਚ (ਸੰਧੂ) - ਕੋਰੋਨਾ ਵਾਇਰਸ ਦੇ ਚੱਲਦਿਆਂ ਜੰਮੂ-ਕਸ਼ਮੀਰ ਅੰਦਰ ਜਾਣ ਵਾਲੇ ਲੋਕਾਂ ਨੂੰ ਕੁੱਝ ਗਿਣਤੀ ਵਿਚ ਇਕੱਠੇ ਭੇਜਿਆ ਜਾ ਰਿਹਾ ਹੈ ਤੇ ਫਿਰ ਉਨ੍ਹਾਂ ਦਾ ਮੈਡੀਕਲ ਜਾਂਚ ਕੀਤੀ ਜਾ ਰਹੀ ਤੇ ਉਸ ਤੋਂ ਬਾਅਦ 14 ਦਿਨਾਂ ਲਈ ਆਈਸੋਲੇਸ਼ਨ ਵਿਚ ਭੇਜਿਆ ਜਾ ਰਿਹਾ ...

ਪੂਰੀ ਖ਼ਬਰ »

ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 33 ਮਾਮਲਿਆਂ ਦੀ ਪੁਸ਼ਟੀ

ਚੰਡੀਗੜ੍ਹ, 26 ਮਾਰਚ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 722 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 33 ਦੀ ਰਿਪੋਰਟ ਪਾਜ਼ਿਟਿਵ, 346 ਦੀ ਨੈਗੇਟਿਵ ...

ਪੂਰੀ ਖ਼ਬਰ »

ਫੀਡ ਨਾ ਮਿਲਣ ਕਾਰਨ ਪੋਲਟਰੀ ਫਾਰਮਰ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ) - ਇਲਾਕੇ ਦੇ ਪੋਲਟਰੀ ਫਾਰਮਰ ਮੁਰਗ਼ੀਆਂ ਲਈ ਫੀਡ ਨਾ ਮਿਲਣ ਅਤੇ ਆਂਡੇ ਨਾ ਚੁੱਕੇ ਜਾਣ ਕਰ ਕੇ ਬਹੁਤ ਪ੍ਰੇਸ਼ਾਨ ਹਨ। ਪੋਲਟਰੀ ਫਾਰਮਰਾਂ ਨੇ ਦੱਸਿਆ ਕਿ ਕਰਫ਼ਿਊ ਕਾਰਨ ਅੰਡਿਆਂ ਦੀ ਸਪਲਾਈ ਬੰਦ ਹੈ ਅਤੇ ਮੁਰਗ਼ੀਆਂ ਦੀ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ ਨੇੜਿਉਂ 25 ਕਰੋੜ ਮੁੱਲ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 26 ਮਾਰਚ (ਤਪਿੰਦਰ ਸਿੰਘ)- ਕੌਮਾਂਤਰੀ ਸਰਹੱਦ ਨੇੜਿਉਂ ਬੀ.ਐੱਸ.ਐਫ. ਵੱਲੋਂ ਪੰਜ ਕਿੱਲੋਗਰਾਮ ਹੈਰੋਇਨ ਅਤੇ ਇਕ ਪਿਸਤੌਲ ਬਰਾਮਦ ਕੀਤਾ ਗਿਆ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 9 ਵਜੇ ਮਮਦੋਟ ਸੈਕਟਰ ਤਹਿਤ ਪੈਂਦੀ ਚੌਂਕੀ ਲੱਖਾ ਸਿੰਘ ਵਾਲਾ ਪਿੱਲਰ ਨੰਬਰ ...

ਪੂਰੀ ਖ਼ਬਰ »

ਜਲਾਲਾਬਾਦ ਦੇ ਹਸਪਤਾਲ 'ਚ ਕੋਰੋਨਾ ਦਾ ਸ਼ੱਕੀ ਮਰੀਜ਼ ਭਰਤੀ

ਜਲਾਲਾਬਾਦ, 26 ਮਾਰਚ (ਕਰਨ ਚੁਚਰਾ) - ਸਥਾਨਕ ਸਰਕਾਰੀ ਹਸਪਤਾਲ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਦਾਖਿਲ ਹੋਇਆ ਹੈ। ਜਿਸ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਭਰਤੀ ਕੀਤਾ ਗਿਆ ਹੈ। ਸ਼ੱਕੀ ਮਰੀਜ਼ ਪੰਜਾਬ ਪੁਲਿਸ 'ਚ ਤੈਨਾਤ ਹੈ ...

ਪੂਰੀ ਖ਼ਬਰ »

ਨਗਰ ਪੰਚਾਇਤ ਵੱਲੋਂ ਮੁਨਿਆਦੀ ਕਰਵਾ ਕੇ ਲੋਕਾਂ ਤੋਂ ਜ਼ਰੂਰੀ ਵਸਤੂਆਂ ਦੇ ਲਏ ਗਏ ਆਰਡਰ

ਬੱਧਨੀ ਕਲਾਂ, 26 ਮਾਰਚ (ਸੰਜੀਵ ਕੋਛੜ) ਸੂਬਾ ਸਰਕਾਰ ਵੱਲੋਂ ਦਿੱਤੇ ਗਏ ਕਰਫ਼ਿਊ ਦੇ ਮੱਦੇਨਜ਼ਰ ਰੋਜ਼ਾਨਾ ਵਰਤੋਂ ਦਾ ਸਮਾਨ ਲੈਣ ਲਈ ਲੋਕ ਤਰਲੋਮੱਛੀ ਹੋ ਰਹੇ ਹਨ ਅਤੇ ਸਾਰਾ ਦਿਨ ਸਰਕਾਰ ਵੱਲੋਂ ਦਿੱਤੀ ਜਾਂਦੀ ਢਿੱਲ ਨੂੰ ਉਡੀਕਦੇ ਰਹਿੰਦੇ ਹਨ ਇਸ ਦੇ ਸਬੰਧ 'ਚ ਲੋਕਾਂ ਦੀ ...

ਪੂਰੀ ਖ਼ਬਰ »

ਘਰਾਂ ਵਿਚ ਜ਼ਰੂਰੀ ਵਸਤਾਂ ਦੀ 'ਹੋਮ ਡਿਲਿਵਰੀ' ਸ਼ੁਰੂ, ਵੱਖ-ਵੱਖ ਸੇਵਾਵਾਂ ਲਈ ਫ਼ੋਨ ਨੰਬਰ ਜਾਰੀ

ਅੰਮ੍ਰਿਤਸਰ, 26 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਕਰਫ਼ਿਊ ਦੌਰਾਨ ਲੋਕਾਂ ਦੀਆਂ ਰੋਜ਼ਮੱਰਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਪ੍ਰਸ਼ਾਸਨ ਨੇ ਅੱਜ ਤੋਂ ਇਨ੍ਹਾਂ ਵਸਤਾਂ ਦੀ ਹੋਮ ਡਿਲਿਵਰੀ ਸ਼ੁਰੂ ਕਰ ਦਿੱਤੀ ਹੈ। ਇਸ ਕੰਮ ਲਈ ਵੱਖ-ਵੱਖ ਐਸੋਸੀਏਸ਼ਨਾਂ ਦਾ ਸਹਿਯੋਗ ਜ਼ਿਲ੍ਹਾ ...

ਪੂਰੀ ਖ਼ਬਰ »

ਸੂਬੇ ਦੇ ਗੁਦਾਮਾਂ 'ਚੋਂ ਵਿਸ਼ੇਸ਼ ਗੱਡੀਆਂ ਰਾਹੀਂ ਦੇਸ਼ ਦੇ ਦੂਸਰੇ ਰਾਜਾਂ ਨੂੰ ਭੇਜੇ ਗਏ ਕਣਕ ਅਤੇ ਚੌਲ : ਆਸ਼ੂ

ਚੰਡੀਗੜ੍ਹ, 26 ਮਾਰਚ (ਸੁਰਿੰਦਰ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ 'ਚ ਲਾਗੂ ਲਾਕਡਾਊਨ ਦੌਰਾਨ ਦੇਸ਼ ਵਾਸੀਆਂ ਨੂੰ ਕਣਕ ਅਤੇ ਚੌਲ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਪੰਜਾਬ ਰਾਜ 'ਚ ਸਥਿਤ ਵੱਖ-ਵੱਖ ਗੁਦਾਮਾਂ ਤੋਂ 20 ਵਿਸ਼ੇਸ਼ ਮਾਲ ਗੱਡੀਆਂ ਰਾਹੀਂ 50000 ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ ਵੱਸਦੇ ਸਿੱਖ ਪਰਿਵਾਰਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਵਸਾਉਣ ਦਾ ਯਤਨ ਕਰਾਂਗੇ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 26 ਮਾਰਚ (ਜਸਵੰਤ ਸਿੰਘ ਜੱਸ)- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਰੋਨਾ ਵਾਇਰਸ ਕਾਰਨ ਲਾਕ ਡਾਉਨ ਦੀ ਸਥਿਤੀ ਖ਼ਤਮ ਹੁੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਮਰੀਕਾ, ਇੰਗਲੈਂਡ ਅਤੇ ਦਿੱਲੀ 'ਚ ਰਹਿ ਰਹੇ ਅਫ਼ਗ਼ਾਨ ਸਿੱਖ ਆਗੂਆਂ ਨਾਲ ਮਸ਼ਵਰਾ ਕਰ ...

ਪੂਰੀ ਖ਼ਬਰ »

ਪ੍ਰਸ਼ਾਸਨ ਵੱਲੋਂ ਸ਼ਹਿਰ ਅੰਦਰ ਨਿਰਵਿਘਨ ਦਵਾਈਆਂ ਅਤੇ ਕਰਿਆਨੇ ਦਾ ਸਾਮਾਨ ਸਪਲਾਈ ਕਰਨ ਸਬੰਧੀ ਸੂਚੀ ਜਾਰੀ

ਪਠਾਨਕੋਟ, 26 ਮਾਰਚ (ਸੰਧੂ) - ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਐਲਾਨ ਕੀਤੇ ਗਏ ਕਰਫ਼ਿਊ ਤੋਂ ਬਾਅਦ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹਾਇਤਾ ਲਈ ਇੱਕ ਸੂਚੀ ਜਾਰੀ ਕੀਤੀ। ਜਿਸ 'ਚ ਪ੍ਰਸ਼ਾਸਨ ਵੱਲੋਂ ਸ਼ਹਿਰ ਅੰਦਰ ਨਿਰਵਿਘਨ ਦਵਾਈਆਂ ਅਤੇ ਕਰਿਆਨੇ ਦਾ ...

ਪੂਰੀ ਖ਼ਬਰ »

ਕਸਬਾ ਭਿੰਡੀ ਸੈਦਾਂ 'ਚ ਗਰੀਬ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ

ਭਿੰਡੀ ਸੈਦਾਂ, 26 ਮਾਰਚ (ਪ੍ਰਿਤਪਾਲ ਸਿੰਘ ਸੂਫ਼ੀ)- ਕੋਰੋਨਾ ਵਾਇਰਸ ਦੇ ਭਿਆਨਕ ਪ੍ਰਕੋਪ ਦੇ ਚਲਦਿਆ ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੀ ਹਦੂਦ ਅੰਦਰ ਪੈਂਦੇ ਸਰਹੱਦੀ ਕਸਬਾ ਭਿੰਡੀ ਸੈਦਾਂ ਵਿਖੇ ਦੇਸ਼ ਵਿਆਪੀ ਕਰਫ਼ਿਊ ਦੇ ਮੱਦੇਨਜ਼ਰ ਦਿਹਾੜੀ ਤੋਂ ਆਤਰ ਹੋ ਕੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਚੱਲਦਿਆਂ ਰਿਟਾਇਰਡ ਬੀ.ਓ ਨੇ ਲੋੜਵੰਦਾਂ ਲਈ ਦਿੱਤੀ ਸਹਾਇਤਾ ਰਾਸ਼ੀ

ਭਾਗਪੁਰ, 26 ਮਾਰਚ (ਕਮਲਜੀਤ ਸਿੰਘ ਡੱਲੀ)- ਅੱਜ ਰਿਟਾਇਰਡ ਬੀ.ਓ ਓਕਾਰ ਸਿੰਘ ਵੱਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਘਰਾਂ 'ਚ ਬੰਦ ਲੋੜ ਬੰਦਾਂ ਲਈ 10 ਹਜ਼ਾਰ ਰੁਪਏ ਨਾਇਬ ਤਹਿਸੀਲਦਾਰ ਭੋਗਪੁਰ ਮਨਦੀਪ ਸਿੰਘ ਅਤੇ ਈ.ਓ ਰਾਮ ਜੀਤ ਨੂੰ ਦਿੱਤਾ। ਇਸ ਮੌਕੇ ਨਾਇਬ ਤਹਿਸੀਲ ਦਾਰ ਨੇ ...

ਪੂਰੀ ਖ਼ਬਰ »

ਪਿੰਡ ਪਠਲਾਵਾ 'ਚ ਮਿਲਿਆ ਕੋਰੋਨਾ ਵਾਇਰਸ ਦਾ ਇੱਕ ਹੋਰ ਮਰੀਜ਼ ਪਾਜ਼ੀਟਿਵ

ਬੰਗਾ, 26 ਮਾਰਚ(ਜਸਬੀਰ ਸਿੰਘ ਨੂਰਪੁਰ)- ਪਿੰਡ ਪਠਲਾਵਾ 'ਚ ਕੋਰੋਨਾ ਵਾਇਰਸ ਦਾ ਇੱਕ ਹੋਰ ਮਰੀਜ਼ ਪਾਜ਼ੀਟਿਵ ਪਾਇਆ ਗਿਆ। ਜਿਸ ਦੀ ਪਹਿਚਾਣ ਪ੍ਰੀਤਮ ਕੌਰ ਵਾਸੀ ਪਠਲਾਵਾ ਵਜੋਂ ਹੋਈ । ਉਕਤ ਔਰਤ ਸਰਪੰਚ ਹਰਪਾਲ ਸਿੰਘ ਦੀ ਮਾਤਾ ਹੈ। ਪਾਜ਼ੀਟਿਵ ਪਾਏ ਜਾਣ ਤੇ ਪ੍ਰੀਤਮ ਕੌਰ ਨੂੰ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਸ੍ਰੀ ਹਰਿਮੰਦਰ ਸਾਹਿਬ ਰੁਕੇ ਸ਼ਰਧਾਲੂਆਂ ਨੂੰ ਘਰੋ-ਘਰੀ ਪਹੁੰਚਾਉਣ ਲਈ 5 ਬੱਸਾਂ ਰਵਾਨਾ

ਅੰਮ੍ਰਿਤਸਰ, 26 ਮਾਰਚ (ਜਸਵੰਤ ਸਿੰਘ ਜੱਸ)- ਕੋਰੋਨਾ ਵਾਇਰਸ ਦੇ ਕਾਰਨ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੁਕੀ ਸੰਗਤ ਨੂੰ ਘਰੋ-ਘਰੀ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਉਪਰਾਲਾ ਕੀਤਾ ਹੈ। ਇਸੇ ਤਹਿਤ ਅੱਜ 5 ਬੱਸਾਂ ਰਾਹੀਂ ਦਿੱਲੀ ...

ਪੂਰੀ ਖ਼ਬਰ »

ਜ਼ਰੂਰੀ ਚੀਜ਼ਾਂ ਦੀ ਨਿਰਵਿਘਨ ਆਵਾਜਾਈ ਸਬੰਧੀ ਸੂਬਾ ਸਰਕਾਰ ਟਰੱਕਾਂ ਦੇ ਲਈ ਜਾਰੀ ਕਰੇਗੀ ਪਰਮਿਟ: ਡੀ.ਜੀ.ਪੀ

ਚੰਡੀਗੜ੍ਹ, 26 ਮਾਰਚ- ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਡੀ.ਜੀ.ਪੀ ਦਿਨਕਰ ਗੁਪਤਾ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜ਼ਰੂਰੀ ਚੀਜ਼ਾਂ ਦੀ ਨਿਰਵਿਘਨ ਆਵਾਜਾਈ ਦੇ ਲਈ ਸੂਬੇ ਦੇ ਸਾਰੇ ਰਾਜ ਮਾਰਗਾਂ ਅਤੇ ਸੜਕਾਂ 'ਤੇ ਟਰੱਕਾਂ ਦੇ ਲਈ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਫ਼ਿਊ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਨਵੇਂ ਹੁਕਮ ਜਾਰੀ

ਚੰਡੀਗੜ੍ਹ, 26 ਮਾਰਚ (ਸੁਰਿੰਦਰਪਾਲ)- 21 ਦਿਨਾ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ ਪੰਜਾਬ 'ਚ ਕਰਫ਼ਿਊ ਦੇ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ਪ੍ਰਣਾਲੀਆਂ ਅਤੇ ਸੇਵਾਵਾਂ ...

ਪੂਰੀ ਖ਼ਬਰ »

ਮੁਰਗੀ ਫਾਰਮਰਾਂ 'ਤੇ ਵੀ ਪਿਆ ਕਰਫ਼ਿਊ ਦਾ ਅਸਰ

ਘਨੌਰ, 26 ਮਾਰਚ (ਬਲਜਿੰਦਰ ਸਿੰਘ ਗਿੱਲ)- ਕੋਰੋਨਾ ਦੇ ਕਹਿਰ ਨਾਲ ਆਮ ਜਨ ਜੀਵਨ ਦੀ ਰਫ਼ਤਾਰ ਨੂੰ ਜਿੱਥੇ ਬਰੇਕਾਂ ਲੱਗੀਆਂ ਹੋਇਆਂ ਹਨ, ਉੱਥੇ ਹੀ ਹੋਰਨਾਂ ਕਾਰੋਬਾਰੀਆਂ ਵਾਂਗ ਹਲਕਾ ਵਿਚਲੇ ਦਰਜਨਾਂ ਮੁਰਗੀ ਫਾਰਮਰਾਂ 'ਤੇ ਵੀ ਜਨਤਾ ਕਰਫ਼ਿਊ ਦੀ ਮਾਰ ਦਾ ਅਸਰ ਪਿਆ ਹੈ। ...

ਪੂਰੀ ਖ਼ਬਰ »

ਜਲੰਧਰ ਦੇ ਨਿੱਜੀ ਹਸਪਤਾਲ ਦਾ ਫਾਰਮਾਸਿਸਟ ਕੋਰੋਨਾ ਵਾਇਰਸ ਦਾ ਸ਼ੱਕੀ, ਫ਼ਤਿਹਗੜ੍ਹ ਚੂੜੀਆਂ ਵਿਖੇ ਦਾਖਲ

ਬਟਾਲਾ, 26 ਮਾਰਚ (ਕਾਹਲੋਂ)- ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਗੁਰਦਾਸਪੁਰ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਵਾਇਰਸ ਦਾ ਕੋਈ ਪੋਜੇਟਿਵ ਮਰੀਜ਼ ਨਹੀਂ ਮਿਲਿਆ ਅਤੇ ਇਸ ਤੋਂ ਬਚਾਅ ਲਈ ਪੂਰੇ ਜ਼ਿਲ੍ਹੇ 'ਚ ਕਰਫ਼ਿਊ ਚੱਲ ਰਿਹਾ ਹੈ, ਉੱਥੇ ਡੇਰਾ ਬਾਬਾ ਨਾਨਕ ਤੋਂ ਕੌਂਸਲ ਨਾਂਅ ...

ਪੂਰੀ ਖ਼ਬਰ »

ਘਰਾਂ 'ਚ ਰਾਸ਼ਨ ਨਾ ਪਹੁੰਚਣ ਕਾਰਨ ਮਜ਼ਦੂਰਾਂ ਨੇ ਕੀਤੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਰਨਾਲਾ, 26 ਮਾਰਚ (ਧਰਮਪਾਲ ਸਿੰਘ)- ਕੋਰੋਨਾ ਵਾਇਰਸ ਨੂੰ ਲੈ ਕੇ ਸੂਬੇ ਅੰਦਰ ਲੱਗੇ ਕਰਫ਼ਿਊ ਦੌਰਾਨ ਪਿੰਡ ਫਰਵਾਹੀ ਵਿਖੇ ਮਜ਼ਦੂਰਾਂ ਅਤੇ ਲੋੜਵੰਦਾਂ ਨੂੰ ਘਰਾਂ 'ਚ ਰਾਸ਼ਨ ਨਾ ਮਿਲਣ ਕਾਰਨ ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਲੜਾਈ ਲਈ ਪੰਜਾਬ ਪੁਲਿਸ ਹੋਈ ਹਾਈਟੈੱਕ

ਜਗਰਾਉਂ, 26 ਮਾਰਚ (ਜੋਗਿੰਦਰ ਸਿੰਘ, ਵਿ.ਪ੍ਰ.)- ਪੰਜਾਬ ਪੁਲਿਸ ਕੋਰੋਨਾ ਵਾਇਰਸ ਨਾਲ ਲੜਾਈ ਲਈ ਹਾਈਟੈੱਕ ਹੋ ਰਹੀ ਹੈ। ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਨੇ ਇਸ ਪਾਸੇ ਅਹਿਮ ਪਹਿਲ ਕਦਮੀ ਕਰਦਿਆਂ ਆਪਣੇ ਮੁਲਾਜ਼ਮਾਂ ਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਸੁਰੱਖਿਆ ਲਈ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਪਿੰਡਾ ਵਿਚ ਕਰਿਆਨਾ ਦਵਾਈਆਂ ਨਾ ਮਿਲਣ ਲੋਕਾ ਦਾ ਬੁਰਾ ਹਾਲ

ਓਠੀਆਂ, 26 ਮਾਰਚ (ਗੁਰਵਿੰਦਰ ਸਿੰਘ ਛੀਨਾ) - ਕੋਰੋਨਾ ਵਾਇਰਸ ਦੇ ਚਲਦਿਆ ਲਾਕਡਾਉਣ ਕਾਰਨ 21 ਦਿਨ ਦੇ ਲੱਗੇ ਕਰਫ਼ਿਊ ਦੌਰਾਨ ਸਹਿਮ ਕਾਰਨ ਪਿੰਡਾ 'ਚ ਰਹਿ ਰਹੇ ਲੋਕਾ ਨੂੰ ਕਰਿਆਨਾ ਅਤੇ ਦਵਾਈਆਂ ਨਾ ਮਿਲਣ ਕਾਰਨ ਉਨ੍ਹਾਂ ਦਾ ਬੁਰਾ ਹਾਲ ਹੋ ਰਿਹਾ ਹੈ। ਕਸਬਾ ਓਠੀਆ ਦੇ ਨਾਲ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਪ੍ਰਸ਼ਾਸਨ ਦੀ ਬਾਂਹ ਫੜਨ ਲਈ ਅੱਗੇ ਆਏ ਡਾ. ਓਬਰਾਏ

ਰਾਜਾਸਾਂਸੀ, 26 ਮਾਰਚ (ਸੁਖਜਿੰਦਰ ਸਿੰਘ ਹੇਰ)- ਸਮਾਜ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਤੇ ਸਮਾਜ ਸੇਵਕ ਡਾ. ਐੱਸ.ਪੀ. ਸਿੰਘ ਉਬਰਾਏ ਨੇ ਪੂਰੀ ਦੁਨੀਆਂ ਅੰਦਰ ਦਹਿਸ਼ਤ ਫੈਲਾਉਣ ਵਾਲੇ ਕੋਰੋਨਾ ਵਾਇਰਸ ਦੀ ਲਾਗ ਤੋਂ ਪੰਜਾਬ ਦੇ ...

ਪੂਰੀ ਖ਼ਬਰ »

ਘਰ 'ਚੋਂ ਮਿਲੀ ਬਜ਼ੁਰਗ ਪਤੀ ਪਤਨੀ ਦੀ ਲਾਸ਼

ਫ਼ਰੀਦਕੋਟ, 26 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ )- ਇੱਥੋਂ ਦੀ ਫ਼ਿਰੋਜਪੁਰ ਰੋਡ 'ਤੇ ਸਥਿਤ ਇੱਕ ਘਰ 'ਚੋਂ ਬਜ਼ੁਰਗ ਪਤੀ-ਪਤਨੀ ਦੀਆਂ ਲਾਸ਼ਾਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬਲਦੇਵ ਸਿੰਘ ਅਤੇ ਉਸ ਦੀ ਪਤਨੀ ਆਪਣੇ ਪਰਿਵਾਰ ਤੋਂ ਅਲੱਗ ਰਹਿੰਦੇ ਸਨ ਅਤੇ ...

ਪੂਰੀ ਖ਼ਬਰ »

ਕੋਰੋਨਾਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਲੋਕ ਸਰਕਾਰ ਦੀਆਂ ਹਦਾਇਤਾ ਦਾ ਪਾਲਣ ਕਰਨ - ਖਹਿਰਾ

ਲੋਕਾਂ ਦੀ ਮਦਦ ਲਈ ਕੀਤੇ ਨੰਬਰ ਜਾਰੀ ਸੁਭਾਨਪੁਰ, 26 ਮਾਰਚ (ਜੱਜ) - ਪੰਜਾਬ ਅੰਦਰ ਵਧ ਰਹੇ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜੋ ਜ਼ਰੂਰੀ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ। ਲੋਕ ਉਨ੍ਹਾਂ ਦਾ ਪਾਲਣ ਕਰਨ ਇਨ੍ਹਾ ਵਿਚਾਰਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਉੱਜਵਲ ਯੋਜਨਾ ਤਹਿਤ 3 ਮਹੀਨਿਆਂ ਲਈ ਮੁਫ਼ਤ ਸਿਲੰਡਰ- ਸਰਕਾਰ ਨੇ ਕੀਤੇ ਵੱਡੇ ਐਲਾਨ

ਨਵੀਂ ਦਿੱਲੀ, 26 ਮਾਰਚ (ਉਪਮਾ ਡਾਗਾ ਪਾਰਥਾ) - ਸਰਕਾਰ ਨੇ ਕੋਰੋਨਾਵਾਇਰਸ ਦੇ ਖਤਰੇ ਵਿਚਕਾਰ ਲੋੜਵੰਦਾਂ ਲਈ 1.70 ਹਜ਼ਾਰ ਕਰੋੜ ਰੁਪਏ ਦਾ ਪ੍ਰਧਾਨ ਮੰਤਰੀ ਗਰੀਬ ਕਲਿਆਣ ਪੈਕੇਜ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਇਸ ਤਹਿਤ ਕਿਹਾ ਹੈ ਕਿ ਖੁਰਾਕ ...

ਪੂਰੀ ਖ਼ਬਰ »

ਮਨਮਰਜ਼ੀ ਦੀ ਕੀਮਤਾਂ ਨਾਲ ਰੇਹੜੀਆਂ ਫੜ੍ਹੀਆਂ ਵਾਲੇ ਲੋਕਾਂ ਨੂੰ ਵੇਚ ਰਹੇ ਹਨ ਸਬਜ਼ੀਆਂ

ਖਰੜ, 26 ਮਾਰਚ (ਜੰਡਪੁਰੀ) - ਲੱਗਦਾ ਹੈ ਪਰ ਤੀਜੇ ਦਿਨ ਵਿਚ ਲੋਕਾਂ ਨੂੰ ਲਾਲ ਮਿਰਚ ਤੇ ਸਿਰਫ਼ ਨਮਕ ਨਾਲ ਲਈ ਸਾਰਨਾ ਪੈ ਸਕਦਾ ਹੈ ਕਿਉਂਕਿ ਸਬਜ਼ੀਆਂ ਦੀ ਥੁੜ੍ਹ ਦੇ ਕਾਰਨ ਕਰਫਿਊ ਦੌਰਾਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਰੇਹੜੀਆਂ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਵੰਡਿਆ ਗਿਆ ਲੰਗਰ

ਹੰਡਿਆਇਆ/ਬਰਨਾਲਾ, 26 ਮਾਰਚ (ਗੁਰਜੀਤ ਸਿੰਘ ਖੁੱਡੀ) - ਅੱਜ ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਹੰਡਿਆਇਆ ਵਿਖੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਵੱਲੋਂ ਅੱਜ ਝੁੱਗੀ, ਝੌਂਪੜੀਆਂ ਵਾਲਿਆਂ ਗ਼ਰੀਬ ਲੋੜਵੰਦ ਪਰਿਵਾਰਾਂ ਨੂੰ ਲੰਗਰ ਬਣਾ ਕੇ ...

ਪੂਰੀ ਖ਼ਬਰ »

ਪੁਲਿਸ 'ਤੇ ਹਮਲਾ ਕਰਨ ਵਾਲੇ 22 ਲੋਕਾ ਖ਼ਿਲਾਫ਼ ਮਾਮਲਾ ਦਰਜ, 5 ਗ੍ਰਿਫ਼ਤਾਰ

ਫ਼ਾਜ਼ਿਲਕਾ, 26 ਮਾਰਚ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੁਲਿਸ ਪਾਰਟੀ 'ਤੇ ਕੁੱਝ ਵਿਅਕਤੀਆਂ ਵੱਲੋਂ ਹਮਲਾ ਕਰਨ ਦਾ ਮਾਮਲੇ ਵਿਚ ਪੁਲਿਸ ਨੇ 4 ਔਰਤਾਂ ਸਣੇ ਕਰੀਬ 22 ਲੋਕਾਂ ਦੇ ਖ਼ਿਲਾਫ਼ ਆਈ.ਪੀ.ਸੀ.ਦੀਆਂ ਵੱਖ ਵੱਖ ...

ਪੂਰੀ ਖ਼ਬਰ »

ਵਿਦੇਸ਼ੋਂ ਆਏ ਵਿਅਕਤੀ ਦੀ ਮੌਤ, ਪਿੰਡ 'ਚ ਸਹਿਮ ਦਾ ਮਾਹੌਲ

ਗੁਰਾਇਆ, 26 ਮਾਰਚ (ਬਲਵਿੰਦਰ ਸਿੰਘ) - ਨੇੜਲੇ ਪਿੰਡ ਧੁਲੇਤਾ ਵਿਖੇ ਪਿਛਲੇ ਦਿਨਾਂ ਤੋਂ ਵਿਦੇਸ਼ ਤੋਂ ਪਰਤੇ ਵਿਅਕਤੀ ਦੀ ਮੌਤ ਹੋ ਜਾਣ ਨਾਲ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਦੀਪ ਕੁਮਾਰ 22 ਮਾਰਚ ਨੂੰ ਕਤਰ ਤੋਂ ਵਾਪਸ ...

ਪੂਰੀ ਖ਼ਬਰ »

ਗੜ੍ਹਸ਼ੰਕਰ ਦੇ 4 ਪਿੰਡ ਹੋਰ ਸੀਲ

ਗੜ੍ਹਸ਼ੰਕਰ, 26 (ਧਾਲੀਵਾਲ) - ਕੋਰੋਨਾ ਵਾਇਰਸ ਦੇ ਸ਼ੱਕੀਆਂ ਦੇ ਵੱਧ ਰਹੀ ਗਿਣਤੀ ਨੂੰ ਦੇਖਦੇ ਹੋਏ ਪ੍ਰਸਾਸ਼ਨ ਵਲੋਂ ਗੜ੍ਹਸ਼ੰਕਰ ਦੇ 4 ਹੋਰ ਪਿੰਡਾਂ ਨੂੰ ਅੱਜ ਤੋਂ ਸੀਲ ਕਰ ਦਿੱਤਾ ਗਿਆ। ਇਨ੍ਹਾਂ ਪਿੰਡਾਂ ਵਿਚ ਪੋਸੀ, ਐਮਾ ਜੱਟਾਂ, ਬਿੰਜੋਂ ਤੇ ਬਸਿਆਲਾ ਸ਼ਾਮਿਲ ਹਨ। ਭਾਵੇਂ ...

ਪੂਰੀ ਖ਼ਬਰ »

ਡੇਰਾ ਬੱਸੀ ਨੇੜਲੇ ਪਿੰਡ ਬੇਹੜਾ ਵਿਖੇ ਅਣਪਛਾਤੇ ਜੰਗਲੀ ਜਾਨਵਰ ਨੇ 25 ਭੇਡਾਂ ਨੂੰ ਮਾਰ ਮੁਕਾਇਆ, ਇੱਕ ਦਰਜਨ ਗੰਭੀਰ ਜ਼ਖ਼ਮੀ

ਡੇਰਾਬੱਸੀ, 26 ਮਾਰਚ (ਸ਼ਾਮ ਸਿੰਘ ਸੰਧੂ) - ਲੰਘੀ ਰਾਤ ਡੇਰਾ ਬੱਸੀ ਨੇੜਲੇ ਪਿੰਡ ਬੇਹੜਾ ਵਿਖੇ ਕਿਸੇ ਅਣਪਛਾਤੇ ਜੰਗਲੀ ਜਾਨਵਰ ਨੇ ਇੱਕ ਪਸ਼ੂ ਪਾਲਕ ਦੀਆਂ 25 ਭੇਡਾਂ ਨੂੰ ਮਾਰ ਮੁਕਾਇਆ ਅਤੇ ਕਰੀਬ ਇੱਕ ਦਰਜਨ ਭੇਡਾਂ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ। ਪਸ਼ੂ ਹਸਪਤਾਲ ...

ਪੂਰੀ ਖ਼ਬਰ »

ਵਿੱਤ ਮੰਤਰੀ ਵਲੋਂ ਗਰੀਬਾਂ ਲਈ 1 ਲੱਖ 70 ਹਜ਼ਾਰ ਕਰੋੜ ਦੇ ਪੈਕੇਜ ਦਾ ਐਲਾਨ

ਨਵੀਂ ਦਿੱਲੀ, 26 ਮਾਰਚ - ਕੋਰੋਨਾਵਾਇਰਸ ਦੇ ਸੰਕਟ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕਿਹਾ ਕਿ ਇਸ ਮੁੱਦੇ 'ਤੇ ਸਰਕਾਰ ਦੀ ਨਜ਼ਰ ਹੈ। ਸਰਕਾਰ ਨੇ ਗਰੀਬਾਂ ਲਈ ਇਕ ਲੱਖ 70 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦੇਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਸਿੱਧਾ ਖਾਤਿਆਂ ...

ਪੂਰੀ ਖ਼ਬਰ »

ਜਲੰਧਰ 'ਚ ਇਕ ਮਹਿਲਾ ਦਾ ਕੋਰੋਨਾਵਾਇਰਸ ਆਇਆ ਪਾਜ਼ੀਟਿਵ

ਜਲੰਧਰ, 26 ਮਾਰਚ (ਚਿਰਾਗ਼ ਸ਼ਰਮਾ) - ਜਲੰਧਰ ਦੇ ਨਿਜਾਤਮ ਨਗਰ ਵਿਚ ਇਕ 70 ਸਾਲਾ ਮਹਿਲਾ ਦਾ ਕੋਰੋਨਾਵਾਇਰਸ ਪਾਜ਼ੀਟਿਵ ਪਾਏ ਜਾਣ ਕਾਰਨ ਹੜਕੰਪ ਮਚ ਗਿਆ ਹੈ। ਮਹਿਲਾ ਨੂੰ ਲੁਧਿਆਣਾ ਦੇ ਸੀ.ਐਮ.ਸੀ. ਦਾਖਲ ਕਰਵਾਇਆ ਗਿਆ ਹੈ। ਸੂਚਨਾ ਤੋਂ ਬਾਅਦ ਐਸ.ਪੀ. ਵੈਸਟ ਮੌਕੇ 'ਤੇ ਪਹੁੰਚੇ ...

ਪੂਰੀ ਖ਼ਬਰ »

ਬਰਨਾਲਾ ਵਿਚ ਜ਼ਰੂਰੀ ਵਸਤਾਂ ਘਰੋਂ ਘਰੀ ਕੀਤੀਆਂ ਜਾ ਰਹੀਆਂ ਹਨ ਸਪਲਾਈ

ਬਰਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਲਾਡੀ) - ਕੋਰੋਨਾਵਾਇਰਸ ਦੇ ਪ੍ਰਕੋਪ ਦੇ ਮੱਦੇਨਜ਼ਰ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਲੱਗੇ ਕਰਫ਼ਿਊ ਦੌਰਾਨ ਘਰ ਘਰ ਜ਼ਰੂਰੀ ਵਸਤਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਵਲੋਂ ਬਜਟ ਇਜਲਾਸ ਮੁਲਤਵੀ

ਅੰਮ੍ਰਿਤਸਰ, 26 ਮਾਰਚ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 28 ਮਾਰਚ ਨੂੰ ਹੋਣ ਵਾਲਾ ਬਜਟ ਇਜਲਾਸ ਮੁਲਤਵੀ ਕਰ ਦਿੱਤਾ ਗਿਆ ਹੈ, ਇਸ ਸਬੰਧੀ ਅੱਜ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਹੋਈ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ...

ਪੂਰੀ ਖ਼ਬਰ »

ਪੰਜਾਬ ਦੇ ਰਾਜਪਾਲ ਨੇ ਚੰਡੀਗੜ੍ਹ ਦਾ ਕੀਤਾ ਦੌਰਾ

ਚੰਡੀਗੜ੍ਹ, 26 ਮਾਰਚ - ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਅੱਜ ਚੰਡੀਗੜ੍ਹ ਦੇ ਬਹੁਤ ਸਾਰੇ ਸੈਕਟਰਾਂ ਦਾ ਦੌਰਾ ਕੀਤਾ ਤੇ ਮੁੱਦਿਆਂ ਨੂੰ ਜਾਣਿਆ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਭਲਕੇ ਤੋਂ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਨਹੀਂ ਪਹੁੰਚ ਰਿਹੈ ਲੋਕਾਂ ਦੇ ਘਰਾਂ 'ਚ ਦੁੱਧ, ਦਵਾਈਆਂ ਅਤੇ ਹੋਰ ਖਾਣ ਪੀਣ ਦੀਆਂ ਚੀਜ਼ਾਂ, ਲੋਕ ਪਰੇਸ਼ਾਨ

ਅੰਮ੍ਰਿਤਸਰ, 26 ਮਾਰਚ (ਆਰ. ਕੇ. ਸ਼ਰਮਾ) - ਕੋਰੋਨਾਵਾਇਰਸ ਦੇ ਵਧਦੇ ਸੰਕਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਨੂੰ ਦੁੱਧ, ਦਵਾਈਆਂ ਅਤੇ ਹੋਰ ਖਾਣ ਪੀਣ ਦੀਆਂ ਚੀਜ਼ਾਂ ਲੈਣ ਵਿਚ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਵੇਂ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ ਭਾਰਤੀ ਰਾਜਦੂਤ ਨੇ ਅੱਤਵਾਦੀ ਹਮਲੇ ਦੇ ਪੀੜਤ ਸਿੱਖ ਪਰਿਵਾਰਾਂ ਨਾਲ ਗੁਰਦੁਆਰਾ ਸਾਹਿਬ 'ਚ ਕੀਤੀ ਮੁਲਾਕਾਤ

ਅੰਮ੍ਰਿਤਸਰ, 26 ਮਾਰਚ (ਸੁਰਿੰਦਰ ਕੋਛੜ) - ਬੀਤੇ ਕੱਲ੍ਹ ਕਾਬੁਲ ਵਿਚ ਸਥਿਤ ਗੁਰਦੁਆਰਾ ਸਾਹਿਬ 'ਚ ਅੱਤਵਾਦੀਆਂ ਵੱਲੋਂ ਕੀਤੇ ਗਏ ਭਿਆਨਕ ਹਮਲੇ ਵਿਚ 27 ਦੇ ਕਰੀਬ ਸਿੱਖਾਂ ਦੀ ਮੌਤ ਹੋ ਗਈ ਸੀ। ਅੱਜ ਅਫ਼ਗ਼ਾਨਿਸਤਾਨ ਵਿਚ ਭਾਰਤੀ ਰਾਜਦੂਤ ਵਿਨੇ ਕੁਮਾਰ ਨੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਸਬ ਡਵੀਜਨ ਅਜਨਾਲਾ ਵਿਚ ਕੋਰੋਨਾ ਕੰਟਰੋਲ ਰੂਮ ਨੰਬਰ ਜਾਰੀ

ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿਲੋਂ) - ਸਬ ਡਵੀਜਨ ਅਜਨਾਲਾ ਦੇ ਪ੍ਰਸ਼ਾਸਨ ਵਲੋਂ ਕੋਰੋਨਾਵਾਇਰਸ ਦੀ ਗੰਭੀਰਤਾ ਨੂੰ ਮੱਦੇਨਜਰ ਰੱਖਦੇ ਹੋਏ ਕਰਫਿਊ ਦੌਰਾਨ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਲ ਕਰਨ ਲਈ ਕੋਰੋਨਾ ਕੰਟਰੋਲ ਰੂਮ ਨੰਬਰ 01858-221102 ਜਾਰੀ ਕੀਤਾ ...

ਪੂਰੀ ਖ਼ਬਰ »

ਬਰਨਾਲਾ ਪੁਲਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 20 ਵਿਅਕਤੀਆਂ ਖਿਲਾਫ ਮਾਮਲਾ ਦਰਜ

ਬਰਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 20 ਵਿਅਕਤੀਆਂ ਖ਼ਿਲਾਫ਼ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਧਾਰਾ 188 ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ ਜੋ ਕਰਫ਼ਿਊ ਦੌਰਾਨ ਸੜਕਾਂ ਉੱਪਰ ਘੁੰਮ ਫਿਰ ਰਹੇ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਦਿਆਂ ਫ਼ਾਜ਼ਿਲਕਾ ਪੁਲਿਸ ਨੇ ਪੰਜ ਨੂੰ ਕੀਤਾ ਕਾਬੂ, ਮਾਮਲਾ ਦਰਜ਼

ਫ਼ਾਜ਼ਿਲਕਾ, 26 ਮਾਰਚ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਪੰਜ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ, ਥਾਣਾ ਸਿਟੀ ਪੁਲਿਸ ਵਲੋਂ ਦਰਜ਼ ਮੁਕੱਦਮੇ ਵਿਚ ਦੱਸਿਆ ਗਿਆ ਹੈ ਕਿ ਫ਼ਾਜ਼ਿਲਕਾ ਦੇ ਘੰਟਾਘਰ, ਸ਼ਾਸਤਰੀ ਚੌਕ,ਸਾਈਕਲ ਬਾਜ਼ਾਰ ਵਿਚ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਕਾਲਾਬਾਜ਼ਾਰੀ ਨਾ ਕਰਨ ਲਈ ਪੁਲਿਸ ਅਧਿਕਾਰੀਆਂ ਵੱਲੋਂ ਸਖ਼ਤ ਹਦਾਇਤ

ਗੁਰੂ ਹਰਸਹਾਏ, 26 ਮਾਰਚ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ) - ਗੁਰੂਹਰਸਹਾਏ ਦੇ ਲੋਕਾਂ ਨੂੰ ਆ ਰਹੀ ਘਰ ਵਿਚ ਘਰੇਲੂ ਸਾਮਾਨ ਦੀ ਪ੍ਰੇਸ਼ਾਨੀ ਦੇ ਚੱਲਦੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਗੁਰੂ ਹਰਸਹਾਏ ਦੇ ਡੀ.ਐੱਸ.ਪੀ. ...

ਪੂਰੀ ਖ਼ਬਰ »

ਪਾਕਿ 'ਚ ਕੋਰੋਨਾ ਨਾਲ 8 ਮੌਤਾਂ, ਮਰੀਜ਼ਾਂ ਦੀ ਗਿਣਤੀ 1098 ਹੋਈ

ਅੰਮ੍ਰਿਤਸਰ, 26 ਮਾਰਚ (ਸੁਰਿੰਦਰ ਕੋਛੜ) - ਪਾਕਿਸਤਾਨ 'ਚ ਕੋਰੋਨਾ ਵਾਇਰਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਦੇ ਨਾਲ ਹੀ ਪਾਕਿ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ ਅੱਜ ਸਵੇਰੇ 11 ਵਜੇ ਤੱਕ 1098 ਤੱਕ ਪਹੁੰਚ ਗਈ। ਪਾਕਿਸਤਾਨ ਦੇ ਸੂਬਾ ...

ਪੂਰੀ ਖ਼ਬਰ »

ਬਲਾਕ ਦਸੂਹਾ ਦੇ 155 ਪਿੰਡਾਂ 'ਚ ਕਰਵਾਈ ਜਾ ਰਹੀ ਹੈ ਸਪਰੇਅ

ਦਸੂਹਾ, 26 ਮਾਰਚ (ਸੰਦੀਪ ਉਤਮ) - ਦਸੂਹਾ ਬਲਾਕ ਦੇ 155 ਪਿੰਡਾਂ ਵਿਚ ਕੋਰੋਨਾਵਾਇਰਸ ਤੋਂ ਬਚਾਅ ਲਈ ਸਪਰੇਅ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਬੀ.ਡੀ.ਪੀ.ਓ. ਦਸੂਹਾ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਦਸੂਹਾ ਅਧੀਨ ਆਉਂਦੇ ਪਿੰਡਾਂ ਦੇ ...

ਪੂਰੀ ਖ਼ਬਰ »

ਕੋਰੋਨਾਵਾਇਰਸ ਕਾਰਨ ਅਮਰੀਕਾ 'ਚ ਇਕ ਹਜ਼ਾਰ ਮੌਤਾਂ

ਵਾਸ਼ਿੰਗਟਨ, 26 ਮਾਰਚ - ਕੋਰੋਨਾਵਾਇਰਸ ਕਾਰਨ ਅਮਰੀਕਾ ਵਿਚ ਇਕ ਹਜ਼ਾਰ ਤੋਂ ਵਧੇਰੇ ਮੌਤਾਂ ਹੋ ਚੁੱਕੀਆਂ ਹਨ। ਇਹ ਜਾਣਕਾਰੀ ਇਕ ਨਿੱਜੀ ਖੋਜ ਜੋਹਨਸ ਹੋਪਕਿਨਸ ਯੂਨੀਵਰਸਿਟੀ ਵਲੋਂ ਦਿੱਤੀ ਗਈ ਹੈ। ਜਦਕਿ 68,572 ਕੋਰੋਨਾਵਾਇਰਸ ਦੇ ਕੇਸ ਪਾਏ ਗਏ ਹਨ ਅਤੇ 593 ਲੋਕ ...

ਪੂਰੀ ਖ਼ਬਰ »

ਕਾਬੁਲ ਦੇ ਗੁਰਦੁਆਰਾ ਸਾਹਿਬ 'ਤੇ ਹੋਏ ਅੱਤਵਾਦੀ ਹਮਲੇ ਦੀ ਯੂ.ਐਨ. ਮੁਖੀ ਤੇ ਅਮਰੀਕਾ ਵੱਲੋਂ ਨਿਖੇਧੀ

ਵਾਸ਼ਿੰਗਟਨ, 26 ਮਾਰਚ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਸਥਿਤ ਗੁਰਦੁਆਰਾ ਸਾਹਿਬ 'ਤੇ ਹੋਏ ਭਿਆਨਕ ਅੱਤਵਾਦੀ ਹਮਲੇ ਵਿਚ ਕਰੀਬ 27 ਸਿੱਖਾਂ ਦੀ ਮੌਤ ਹੋ ਗਈ ਹੈ। ਇਸ ਹਮਲੇ ਦੀ ਅਮਰੀਕਾ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ...

ਪੂਰੀ ਖ਼ਬਰ »

ਭਾਰਤ 'ਚ ਕੋਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ 649 ਹੋਈ

ਨਵੀਂ ਦਿੱਲੀ, 26 ਮਾਰਚ - ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿਚ ਕੋਵਿਡ-19 ਦੇ ਪਾਜ਼ੀਟਿਵ ਕੇਸ ਵੱਧ ਕੇ 649 ਹੋ ਗਏ ਹਨ। ਜਿਨ੍ਹਾਂ ਵਿਚ 593 ਸਰਗਰਮ ਕੇਸ ਹਨ। 42 ਠੀਕ ਹੋਏ ਹਨ ਤੇ 13 ਮੌਤਾਂ ਹੋ ਗਈਆਂ ...

ਪੂਰੀ ਖ਼ਬਰ »

ਪੁਰਾਣੇ ਸਮੇਂ ਦੀ ਪ੍ਰਸਿੱਧ ਅਦਾਕਾਰਾ ਨਿੰਮੀ ਦਾ ਹੋਇਆ ਦਿਹਾਂਤ

ਮੁੰਬਈ, 26 ਮਾਰਚ - ਆਪਣੇ ਜਮਾਨੇ ਦੀ ਪ੍ਰਸਿੱਧ ਅਦਾਕਾਰਾ ਨਿੰਮੀ ਦਾ 88 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਬੀਮਾਰ ਚਲੇ ਆ ਰਹੇ ਸਨ। 1950 ਤੇ 60 ਦੇ ਦਹਾਕਿਆਂ 'ਚ ਉਨ੍ਹਾਂ ਨੇ ਆਨ, ਬਰਸਾਤ ਤੇ ਦੀਦਾਰ ਸਮੇਤ ਕਈ ਖੂਬਸੂਰਤ ਫਿਲਮਾਂ ਵਿਚ ਕੰਮ ...

ਪੂਰੀ ਖ਼ਬਰ »

ਕੋਰੋਨਾ ਕਾਰਨ ਕਸ਼ਮੀਰ 'ਚ ਪਹਿਲੀ ਮੌਤ

ਸ੍ਰੀਨਗਰ, 26 ਮਾਰਚ - ਕੋਰੋਨਾਵਾਇਰਸ ਕਾਰਨ ਸ੍ਰੀਨਗਰ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ ਹੈ। ਉਸ ਦੇ ਸੰਪਰਕ ਵਿਚ ਆਉਣ ਕਾਰਨ 4 ਲੋਕ ਵੀ ਕੋਰੋਨਾਵਾਇਰਸ ਤੋਂ ਪੀੜਤ ਹੋ ਗਏ ...

ਪੂਰੀ ਖ਼ਬਰ »

ਕਰਫਿਊ ਕਾਰਨ ਨਹੀਂ ਬਲ ਰਹੇ ਗਰੀਬਾਂ ਦੇ ਚੁੱਲ੍ਹੇ

ਪੱਟੀ ਪ੍ਰਸ਼ਾਸਨ ਨੇ ਰਾਸ਼ਨ ਕਿੱਟਾਂ ਤਿਆਰ ਕਰਨ ਦੇ ਬਾਵਜੂਦ ਅਜੇ ਤੱਕ ਨਹੀਂ ਵੰਡੀਆਂ ਹਰੀਕੇ ਪੱਤਣ, 26 ਮਾਰਚ (ਸੰਜੀਵ ਕੁੰਦਰਾ) - ਕਰਫ਼ਿਊ ਕਾਰਨ ਹਰੇਕ ਇਨਸਾਨ ਘਰਾਂ ਵਿਚ ਕੈਦ ਹੋਣ ਲਈ ਮਜਬੂਰ ਹੈ ਪ੍ਰੰਤੂ ਦਿਹਾੜੀਦਾਰ ਮਜ਼ਦੂਰਾਂ ਦਾ ਤਾ ਬਹੁਤ ਹੀ ਮੰਦਾ ਹਾਲ ਹੈ ਸਵੇਰੇ ...

ਪੂਰੀ ਖ਼ਬਰ »

ਫਾਜ਼ਿਲਕਾ 'ਚ ਘਰੋਂ ਘਰ ਪਹੁੰਚਾਈ ਗਈ ਸਬਜ਼ੀ, ਬਾਘਾ ਪੁਰਾਣਾ ਮੈਡੀਕਲ ਸਟੋਰਾਂ ਦੇਖੀ ਗਈ ਭੀੜ

ਫ਼ਾਜ਼ਿਲਕਾ/ਬਾਘਾ ਪੁਰਾਣਾ, 26 ਮਾਰਚ (ਪ੍ਰਦੀਪ ਕੁਮਾਰ/ਬਲਰਾਜ ਸਿੰਗਲਾ) - ਕੋਰੋਨਾਵਾਇਰਸ ਨੂੰ ਲੈ ਕੇ ਪੰਜਾਬ ਵਿਚ ਜਾਰੀ ਕਰਫ਼ਿਊ ਦੌਰਾਨ ਅੱਜ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਘਰਾਂ ਤਕ ਸਬਜ਼ੀਆਂ ਦੀ ਸਪਲਾਈ ਕਰਵਾਈ ਗਈ ,ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਲੁਧਿਆਣਾ ਵਿਚ 52 ਨਮੂਨਿਆਂ ਵਿਚੋਂ 43 ਨੈਗੇਟਿਵ,1 ਪਾਜ਼ੀਟਿਵ ਤੇ 8 ਦੀ ਰਿਪੋਰਟ ਬਾਕੀ

ਲੁਧਿਆਣਾ, 26 ਮਾਰਚ (ਪੁਨੀਤ ਬਾਵਾ) - ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਵਾਇਰਸ ਦੀ ਜਾਂਚ ਲਈ ਹੁਣ ਤੱਕ 52 ਨਮੂਨੇ ਭੇਜੇ ਗਏ ਸਨ,ਜਿੰਨਾਂ ਵਿਚੋਂ 43 ਦੀ ਰਿਪੋਰਟ ...

ਪੂਰੀ ਖ਼ਬਰ »

ਘਰੋਂ ਘਰੀਂ ਦਵਾਈਆਂ ਸਪਲਾਈ ਕਰਨਾ ਬਣਿਆ ਮਜ਼ਾਕ

ਸੰਗਰੂਰ, 26 ਮਾਰਚ (ਧੀਰਜ ਪਸ਼ੋਰੀਆ) - ਬੇਸ਼ੱਕ ਜ਼ਿਲ੍ਹਾ ਪ੍ਰਸ਼ਾਸਨ ਨੇ ਕੱਲ੍ਹ ਕਈ ਕੈਮਿਸਟਾਂ ਦੇ ਮੋਬਾਇਲ ਨੰਬਰ ਜਾਰੀ ਕੀਤੇ ਸਨ ਕਿ ਇਹ ਲੋੜਵੰਦਾਂ ਨੂੰ ਘਰੋਂ ਘਰੀਂ ਦਵਾਈਆਂ ਸਪਲਾਈ ਕਰਨਗੇ ਪਰ ਅੱਜ ਸਵੇਰੇ ਸਿਵਲ ਹਸਪਤਾਲ ਸੰਗਰੂਰ ਸਾਹਮਣੇ ਕੁੱਝ ਦੁਕਾਨਾਂ ਦੇ ...

ਪੂਰੀ ਖ਼ਬਰ »

ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 419 ਹੋਈ

ਸਰਕਾਰ ਵੱਲੋ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਨੂੰ ਜੁਰਮਾਨੇ ਦਾ ਐਲਾਨ ਕੈਲਗਰੀ 26 ਮਾਰਚ (ਜਸਜੀਤ ਸਿੰਘ ਧਾਮੀ)-ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ ਐਲਾਨ ਕੀਤਾ ਹੈ ਕਿ ਅਲਬਰਟਾ ਸਰਕਾਰ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਤੇ ਪਹਿਲੀ ਵਾਰ 1 ਲੱਖ ਡਾਲਰ ਤੱਕ ਜੁਰਮਾਨਾ ...

ਪੂਰੀ ਖ਼ਬਰ »

ਅਜਨਾਲਾ 'ਚ ਅੱਜ ਸਸਤੇ ਭਾਅ 'ਚ ਮਿਲੀਆਂ ਸਬਜ਼ੀਆਂ, ਅਜੀਤ ਵੈੱਬ ਟੀਵੀ 'ਤੇ ਕਾਲਾਬਾਜ਼ਾਰੀ ਦਾ ਚੁੱਕਿਆ ਗਿਆ ਸੀ ਮੁੱਦਾ

ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੇ ਕੱਲ੍ਹ ਅਜੀਤ ਵੈੱਬ ਟੀ.ਵੀ ਵੱਲੋਂ ਸਬਜ਼ੀਆਂ ਦੀ ਕਾਲਾਬਾਜ਼ਾਰੀ ਦਾ ਮਾਮਲਾ ਉਠਾਉਣ ਤੋਂ ਬਾਅਦ ਅੱਜ ਅਜਨਾਲਾ 'ਚ ਸਸਤੇ ਭਾਅ 'ਤੇ ਸਬਜ਼ੀਆਂ ਵਿਕੀਆਂ। ਪੁਲਿਸ ਅਤੇ ਮੰਡੀ ਬੋਰਡ ਦੇ ਕਰਮਚਾਰੀਆਂ ਦੀ ਨਿਗਰਾਨੀ ਹੇਠ ਇਹ ...

ਪੂਰੀ ਖ਼ਬਰ »

ਜਲੰਧਰ ਜ਼ਿਲ੍ਹੇ 'ਚ 10 ਵਜੇ ਤੋਂ 12 ਵਜੇ ਤੱਕ ਬੈਂਕ ਖੋਲ੍ਹਣ ਦੀ ਆਗਿਆ

ਜਲੰਧਰ, 26 ਮਾਰਚ (ਚਿਰਾਗ ਸ਼ਰਮਾ) - ਕੋਰੋਨਾਵਾਇਰਸ ਕਾਰਨ ਪੰਜਾਬ ਭਰ ਵਿਚ ਚੱਲ ਰਹੇ ਕਰਫਿਊ ਦੇ ਚਲਦਿਆਂ ਆਮ ਲੋਕਾਂ ਦੀਆਂ ਰੋਜ਼ਾਨਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਦਫਤਰ ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਵਲੋਂ ਜਲੰਧਰ ਜ਼ਿਲ੍ਹੇ ਦੇ ਸਾਰੇ ਬੈਂਕਾਂ ਨੂੰ ਹਰ ਇਕ ਨਗਰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX