ਤਾਜਾ ਖ਼ਬਰਾਂ


ਅੱਜ ਤੋਂ ਪੂਰੇ ਦੇਸ਼ 'ਚ ਸ਼ੁਰੂ ਹੋ ਰਹੀ ਹੈ ਹਵਾਈ ਸੇਵਾ
. . .  23 minutes ago
ਨਵੀਂ ਦਿੱਲੀ, 25 ਮਈ - ਕੋਰੋਨਾ ਸੰਕਟ ਦੇ ਚਲਦਿਆਂ ਅੱਜ ਪੂਰੇ ਦੇਸ਼ 'ਚ ਹਵਾਈ ਸੇਵਾ ਦੀ ਸ਼ੁਰੂਆਤ ਕੀਤੀ ਜਾ...
ਨੂਰੀ ਜਾਮਾ ਮਸਜਿਦ ਸਿਆਣਾ ਵਿਖੇ ਈਦ ਮਨਾਈ
. . .  55 minutes ago
ਬਲਾਚੌਰ, 25 ਮਈ (ਦੀਦਾਰ ਸਿੰਘ ਬਲਾਚੌਰੀਆ)- ਨੂਰੀ ਜਾਮਾ ਮਸਜਿਦ ਸਿਆਣਾ ਵਿਖੇ ਈਦ ਉਲ ਫਿਤਰ ਸ਼ਰਧਾ...
ਨਹੀਂ ਰਹੇ ਹਾਕੀ ਓਲੰਪੀਅਨ ਪਦਮਸ੍ਰੀ ਬਲਬੀਰ ਸਿੰਘ ਸੀਨੀਅਰ
. . .  about 1 hour ago
ਐੱਸ.ਏ.ਐੱਸ ਨਗਰ, 25 ਮਈ (ਕੇ.ਐੱਸ. ਰਾਣਾ) - ਓਲੰਪਿਕ ਖੇਡਾਂ ਵਿੱਚ ਭਾਰਤ ਲਈ ਤਿੰਨ ਵਾਰ ਹਾਕੀ 'ਚ ਸੋਨ ਤਮਗਾ ਜਿੱਤਣ ਵਾਲੇ...
ਅੱਜ ਦਾ ਵਿਚਾਰ
. . .  about 1 hour ago
ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ 'ਚ ਗੋਲੀ ਚੱਲੀ - ਅਕਾਲੀ ਆਗੂ ਦੀ ਮੌਤ
. . .  1 day ago
ਬਟਾਲਾ, 24 ਮਈ (ਕਾਹਲੋਂ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕੁਲੀਆਂ ਸੈਦ ਮੁਬਾਰਕ ਵਿਖੇ ਹੋਈ ਲੜਾਈ 'ਚ ਗੋਲੀ ਚੱਲਣ ਦੀ ਖ਼ਬਰ ਹੈ, ਜਿਸ ਨਾਲ ਸਰਪੰਚੀ ਦੀ ਚੋਣ ਲੜਨ ਵਾਲੇ ਅਕਾਲੀ ਆਗੂ ਮਨਜੋਤ ਸਿੰਘ ਦੀ ਹਸਪਤਾਲ ਵਿਚ ਗੋਲੀ ਲੱਗਣ ਕਰ ਕੇ...
ਚੰਡੀਗੜ੍ਹ 'ਚ ਕੋਰੋਨਾ ਕਾਰਨ 3 ਦਿਨਾਂ ਬੱਚੇ ਦੀ ਮੌਤ
. . .  1 day ago
ਚੰਡੀਗੜ੍ਹ, 24 ਮਈ (ਮਨਜੋਤ) - ਚੰਡੀਗੜ੍ਹ ਦੇ ਡੱਡੂਮਾਜਰਾ 'ਚ 3 ਦਿਨਾਂ ਦੇ ਨਵਜੰਮੇ ਬੱਚੇ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਚੰਡੀਗੜ੍ਹ 'ਚ ਇਹ ਚੌਥੀ...
ਪਟਾਕਾ ਫੈਕਟਰੀ 'ਚ ਜ਼ੋਰਦਾਰ ਧਮਾਕਾ, ਇਕ ਦੇ ਫੱਟੜ ਹੋਣ ਦੀ ਖ਼ਬਰ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਦੇ ਮੁਗਲ ਮਾਜਰਾ ਵਿਖੇ ਇਕ ਪਟਾਕਾ ਫੈਕਟਰੀ ਵਿਚ ਦੇਰ ਸ਼ਾਮ ਨੂੰ ਅਚਾਨਕ ਇਕ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਵਿਚ ਇਕ ਵਿਅਕਤੀ ਦੇ ਗੰਭੀਰ ਫੱਟੜ ਹੋਣ ਦੀ ਖ਼ਬਰ ਹੈ ਤੇ ਉਸ ਨੂੰ ਤੁਰੰਤ ਕਲਪਨਾ ਚਾਵਲਾ ਮੈਡੀਕਲ ਕਾਲਜ ਵਿਖੇ ਭੇਜ ਦਿਤਾ ਗਿਆ ਹੈ। ਮੌਕੇ ਤੇ ਫਾਇਰ...
ਸ਼੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਪੁਰਬ 'ਤੇ ਆਯੋਜਿਤ ਹੋਵੇਗਾ ਡਿਜੀਟਲ ਧਾਰਮਿਕ ਸਮਾਗਮ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਮੱੁਖ ਰੱਖਦੇ ਹੋਏ ਪੰਚਮ ਪਾਤਸ਼ਾਹ ਅਤੇ ਸ਼ਹੀਦਾਂ ਦੇ ਸਰਤਾਜ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਲਈ ਸੀ.ਐਮ.ਸਿਟੀ ਵਿਖੇ ਡਿਜੀਟਲ...
ਕਾਰ-ਮੋਟਰਸਾਈਕਲ ਦੀ ਟੱਕਰ 'ਚ ਦੋਨੋ ਵਾਹਨਾਂ ਦੇ ਚਾਲਕਾਂ ਦੀ ਮੌਤ
. . .  1 day ago
ਖਮਾਣੋਂ, 24 (ਮਨਮੋਹਣ ਸਿੰਘ ਕਲੇਰ\) - ਬਸੀ ਪਠਾਣਾਂ ਦੇ ਪਿੰਡ ਖਾਲਸਪੁਰ ਵਿਖੇ ਨਹਿਰ ਦੇ ਪੁਲ ਨੇੜੇ ਹੋਈ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਕਾਰ ਚਾਲਕ ਰਮਨਦੀਪ ਸਿੰਘ ਵਾਸੀ ਖਮਾਣੋਂ ਅਤੇ ਮੋਟਰਸਾਈਕਲ ਚਾਲਕ ਅਮਰਜੀਤ ਸਿੰਘ ਦੀ ਮੌਤ ਹੋ ਗਈ, ਜਦਕਿ ਅਮਰਜੀਤ ਸਿੰਘ ਦੀ ਪਤਨੀ ਜੋ ਉਸਦੇ...
ਟਰੱਕ-ਮੋਟਰਸਾਈਕਲ ਟੱਕਰ ਵਿਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ
. . .  1 day ago
ਜੰਡਿਆਲਾ ਮੰਜਕੀ, 24ਮਈ (ਸੁਰਜੀਤ ਸਿੰਘ ਜੰਡਿਆਲਾ)- ਅੱਜ ਜੰਡਿਆਲਾ-ਜਲੰਧਰ ਰੋਡ 'ਤੇ ਕੰਗਣੀਵਾਲ ਨੇੜੇ ਵਾਪਰੀ ਸੜਕ ਦੁਰਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਦੇ ਫੱਟੜ ਹੋਣ ਦਾ ਦੁਖਦਾਈ ਸਮਾਚਾਰ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਫੱਟੜ ਨੌਜਵਾਨ ਵਿੱਕੀ ਪੁੱਤਰ ਬਿੱਟੂ ਵਾਸੀ ਭੋਡੇ ਸਪਰਾਏ ਨੇ ਦੱਸਿਆ ਕਿ ਉਹ...
ਮਾਨਸਾ 'ਚ ਸਪੋਰਟਕਿੰਗ ਦੇ ਸ਼ੋਅ-ਰੂਮ ਨੂੰ ਲੱਗੀ ਅੱਗ, ਬੁਝਾਉਣ ਦੇ ਯਤਨ ਜਾਰੀ
. . .  1 day ago
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ 'ਚ ਸ਼ਾਮ ਸਮੇਂ ਸਪੋਰਟਕਿੰਗ ਦੇ ਸ਼ੋਅ-ਰੂਮ 'ਚ ਅੱਗ ਲੱਗਣ ਦੀ ਖ਼ਬਰ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ਨੂੰ ਬੁਝਾਉਣ ਦੇ ਯਤਨ ਜਾਰੀ ਹਨ। ਮੌਕੇ 'ਤੇ ਪੁਲਿਸ ਤੋਂ ਇਲਾਵਾ ਵੱਡੀ ਗਿਣਤੀ 'ਚ ਦੁਕਾਨਦਾਰ ਪਹੁੰਚ ਗਏ ਹਨ। ਅੱਗ ਲੱਗਣ ਦੇ ਕਾਰਨਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  1 day ago
ਅੰਮ੍ਰਿਤਸਰ, 24 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਇੱਕ ਦੀ ਪੁਸ਼ਟੀ ਬੀਤੀ ਦੇਰ ਰਾਤ ਤੇ 4 ਦੀ ਪੁਸ਼ਟੀ ਅੱਜ ਹੋਈ ਹੈ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 327 ਹੋ ਗਈ ਹੈ। ਇਨ੍ਹਾਂ 'ਚੋਂ 301 ਡਿਸਚਾਰਜ ਹੋ ਚੁੱਕੇ ਹਨ। ਹੁਣ ਤੱਕ...
2 ਮਹੀਨਿਆਂ ਬਾਅਦ ਕੱਲ੍ਹ ਰਾਜਾਸਾਂਸੀ ਤੋਂ ਘਰੇਲੂ ਹਵਾਈ ਉਡਾਣਾਂ ਮੁੜ ਹੋਣਗੀਆਂ ਸ਼ੁਰੂ
. . .  1 day ago
ਰਾਜਾਸਾਂਸੀ, 24 ਮਈ (ਹੇਰ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਅੰਦਰ ਕੀਤੀ ਤਾਲਾਬੰਦੀ ਦੌਰਾਨ ਸਰਕਾਰ ਵੱਲੋਂ ਹਵਾਈ ਉਡਾਣਾਂ ਠੱਪ ਕਰਨ ਤੋਂ ਬਾਅਦ ਤਕਰੀਬਨ ਦੋ ਮਹੀਨਿਆਂ ਬਾਅਦ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੱਲ੍ਹ 25 ਮਈ ਤੋਂ ਦੇਸ਼ ਭਰ ਵਿੱਚ ਘਰੇਲੂ ਉਡਾਣਾਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ...
ਫ਼ਿਰੋਜ਼ਪੁਰ 'ਚ ਕੋਰੋਨਾ ਨੇ ਫਿਰ ਦਿੱਤੀ ਦਸਤਕ
. . .  1 day ago
ਫ਼ਿਰੋਜ਼ਪੁਰ, 24 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਕਰੀਬ ਇੱਕ ਹਫ਼ਤੇ ਦੀ ਸੁੱਖ ਸ਼ਾਂਤੀ ਤੋਂ ਬਾਅਦ ਫ਼ਿਰੋਜ਼ਪੁਰ ਵਿਚ ਫਿਰ ਤੋਂ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਫ਼ਿਰੋਜ਼ਪੁਰ ਦੇ ਮਮਦੋਟ ਬਲਾਕ ਦੇ ਪਿੰਡ ਮਾਛੀਵਾੜਾ ਦੇ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਫ਼ਿਰੋਜ਼ਪੁਰ ਫਿਰ ਤੋਂ ਕੋਰੋਨਾ ਮੁਕਤ ਜ਼ਿਲਿਆਂ ਦੀ ਸੂਚੀ...
ਭਾਰਤ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਹੋਰ ਡੇਂਗੂ ਟੈਸਟਿੰਗ ਲੈਬ ਦੀ ਸਥਾਪਨਾ ਨੂੰ ਪ੍ਰਵਾਨਗੀ
. . .  1 day ago
ਅੰਮ੍ਰਿਤਸਰ, 24 ਮਈ (ਰਾਜੇਸ਼ ਸ਼ਰਮਾ, ਰਾਜੇਸ਼ ਕੁਮਾਰ ਸੰਧੂ ) - ਭਾਰਤ ਸਰਕਾਰ ਨੇ ਅੰਮ੍ਰਿਤਸਰ ਦੇ ਐੱਸ ਡੀ ਐੱਚ ਅਜਨਾਲਾ ਵਿਖੇ ਡੇਂਗੂ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਕਿਉਂਕਿ ਅਜਨਾਲਾ ਵਿਚ ਸਾਲ 2019 'ਚ ਡੇਂਗੂ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ...
ਮਾਨਸਾ ਜ਼ਿਲ੍ਹਾ ਵੀ ਹੋਇਆ ਕੋਰੋਨਾ ਮੁਕਤ
. . .  1 day ago
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਵਾਸੀਆਂ ਲਈ ਇਹ ਖੁਸ਼ੀ ਵਾਲੀ ਖ਼ਬਰ ਹੈ ਕਿ ਮਾਨਸਾ ਵੀ ਕੋਰੋਨਾ ਮੁਕਤ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਪਿੰਡ ਬੱਛੋਆਣਾ ਨਾਲ ਸਬੰਧਿਤ ਪਤੀ-ਪਤਨੀ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਉਨਾਂ ਨੂੰ ਵੀ ਛੁੱਟੀ ਦੇ ਕੇ ਘਰ ਨੂੰ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ...
ਭਾਈਚਾਰਕ ਸਾਂਝ ਦਾ ਦਿੱਤਾ ਸੰਦੇਸ਼, ਗੁਰੂ ਘਰ ਵਿੱਚ ਖੁਲ੍ਹਵਾਏ ਰੋਜ਼ੇ
. . .  1 day ago
ਸੰਦੌੜ, 24 ਮਈ ( ਜਸਵੀਰ ਸਿੰਘ ਜੱਸੀ ) - ਨੇੜਲੇ ਪਿੰਡ ਕੁਠਾਲਾ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਿਆਂ ਪਿੰਡ ਕੁਠਾਲਾ ਵਿਖੇ ਰਹਿੰਦੇ ਮੁਸਲਮਾਨ ਵੀਰਾਂ ਦੇ ਗੁਰੂ ਘਰ ਵਿਖੇ ਸਿੱਖ ਵੀਰਾਂ ਵੱਲੋਂ ਰੋਜ਼ੇ ਖੁਲਵਾਏ ਗਏ ।ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਤੇ ਖ਼ਜ਼ਾਨਚੀ ਗੋਬਿੰਦ ਸਿੰਘ ਫ਼ੌਜੀ ਨੇ ਦੱਸਿਆ...
ਸੀ.ਐਮ.ਸਿਟੀ ਵਿਖੇ ਕੋਰੋਨਾ ਦਾ ਵੱਡਾ ਧਮਾਕਾ, ਅੱਜ ਮਿਲੇ 5 ਕੋਰੋਨਾ ਪਾਜ਼ੀਟਿਵ ਮਾਮਲੇ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਵਿਖੇ ਕੋਰੋਨਾ ਦਾ ਅੱਜ ਵਡਾ ਧਮਾਕਾ ਹੋਇਆ ਹੈ। ਸੀ.ਐਮ.ਸਿਟੀ ਵਿਖੇ ਅੱਜ ਕੋਰੋਨਾ ਦੇ 5 ਨਵੇ ਮਾਮਲੇ ਸਾਹਮਣੇ ਆਏ ਹਨ। ਅੱਜ ਕੋਰੋਨਾ ਪਾਜ਼ੀਟਿਵ ਆਏ ਮਾਮਲਿਆਂ ਵਿਚ 4 ਮਾਮਲੇ ਉਸ ਪਰਿਵਾਰ ਦੇ ਸ਼ਾਮਿਲ ਹਨ, ਜਿਸ ਪਰਿਵਾਰ ਦੇ ਤਿਨ ਮੈਂਬਰ ਬੀਤੇ ਕੱਲ੍ਹ ਪਾਜ਼ੀਟਿਵ ਆਏ ਸਨ...
ਹੁਸ਼ਿਆਰਪੁਰ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 107
. . .  1 day ago
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ) - ਕੋਵਿਡ-19 ਦੇ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ ਸੈਂਪਲਾਂ 'ਚੋ ਅੱਜ 60 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ 'ਤੇ 4 ਨਵੇਂ ਪਾਜ਼ੀਟਿਵ ਕੇਸ ਮਿਲਣ ਨਾਲ ਜ਼ਿਲ੍ਹੇ 'ਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 107 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ...
ਮੁਕੇਰੀਆਂ ਦੇ ਪਿੰਡ ਪਰੀਕਾ ਤੋਂ ਮਿਲੇ ਤਿੰਨ ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਮੁਕੇਰੀਆਂ, 24 ਮਈ (ਸਰਵਜੀਤ ਸਿੰਘ) - ਉਪ ਮੰਡਲ ਮੁਕੇਰੀਆਂ ਦੇ ਪਿੰਡ ਪਰੀਕਾ ਤੋਂ ਇਕੋ ਪਰਿਵਾਰ ਦੇ ਤਿੰਨ ਮੈਂਬਰ ਜੋ ਕਿ ਅਟਲਗੜ੍ਹ ਇਕਾਂਤਵਾਸ ਕੇਂਦਰ ਵਿਚ ਦਾਖਲ ਸਨ, ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆ ਗਈ ਹੈ। ਸਿਹਤ ਵਿਭਾਗ...
ਗਾਇਕ ਸਿੱਧੂ ਮੂਸੇਵਾਲਾ ਮਾਮਲਾ : ਚਾਰ ਪੁਲਿਸ ਮੁਲਾਜ਼ਮਾਂ ਵਲੋਂ ਅਗਾਊਂ ਜ਼ਮਾਨਤ ਲਈ ਕੀਤੀ ਅਪੀਲ
. . .  1 day ago
ਸੰਗਰੂਰ, 24 ਮਈ (ਧੀਰਜ ਪਸ਼ੌਰੀਆ) - ਚਰਚਿਤ ਤੇ ਵਿਵਾਦਿਤ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖਿਲਾਫ ਸਦਰ ਪੁਲਿਸ ਥਾਣਾ ਧੂਰੀ ਵਿਖੇ ਮਾਮਲਾ ਦਰਜ ਕੀਤਾ ਗਿਆ। ਇਸ...
ਸਿੱਖਿਆ ਵਿਭਾਗ ਕਰ ਰਿਹਾ ਹੈ ਫਰੰਟ ਲਾਈਨ 'ਤੇ ਕੰਮ ਪ੍ਰਵਾਸੀ ਮਜ਼ਦੂਰਾਂ ਪਿਤਰੀ ਸੂਬਿਆਂ ਵਿਚ ਭੇਜਣ ਲਈ ਨਿਭਾ ਰਿਹਾ ਹੈ ਅਹਿਮ ਭੂਮਿਕਾ
. . .  1 day ago
ਪਠਾਨਕੋਟ, 24 ਮਈ (ਸੰਧੂ) ਕੋਵਿਡ-19 ਦੇ ਖਿਲਾਫ ਚੱਲ ਰਹੇ ਯੁੱਧ ਵਿਚ ਸਿੱਖਿਆ ਵਿਭਾਗ ਪੂਰੀ ਤਰ੍ਹਾਂ ਫਰੰਟ ਲਾਈਨ 'ਤੇ ਆ ਕੇ ਕੰਮ ਕਰ ਰਿਹਾ ਹੈ ਚਾਹੇ ਗੱਲ ਲੋੜਵੰਦਾਂ ਨੂੰ ਰਾਸ਼ਨ ਵੰਡਣ ਦੀ ਹੋਵੇ, ਚਾਹੇ ਦੂਜੇ ਸੂਬਿਆਂ ਨਾਲ ਲੱਗਦੀਆਂ ਸਰਹੱਦਾਂ ਤੇ ਨਾਕਿਆਂ ਦੀ ਡਿਊਟੀ ਦੀ...
ਧਾਗਾ ਮਿਲ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 24 ਮਈ (ਅਮਰੀਕ ਸਿੰਘ ਬਤਰਾ) - ਸਥਾਨਕ ਚੀਮਾ ਚੌਂਕ ਨਜ਼ਦੀਕ ਆਰ.ਕੇ ਰੋਡ 'ਤੇ ਇੱਕ ਧਾਗਾ ਮਿਲ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ। ਅੱਗ ਲੱਗਣ ਸਮੇਂ ਧਾਗਾ ਮਿਲ ਬੰਦ ਸੀ, ਪਰੰਤੂ ਮਾਲਕ ਅੰਦਰ ਮੌਜੂਦ ਸਨ, ਜਿਨ੍ਹਾਂ ਨੂੰ ਸਮੇਂ ਸਿਰ ਅੱਗ ਲੱਗਣ ਦਾ ਪਤਾ ਲੱਗਣ...
ਧੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਪਿਉ ਦਾ ਕਤਲ
. . .  1 day ago
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਧੋਪੁਰੀ 'ਚ ਧੀ...
ਆਦਮਪੁਰ ਤੋਂ ਦਿੱਲੀ-ਜੈਪੁਰ ਜਾਣ ਵਾਲੀਆਂ ਉਡਾਣਾਂ 31 ਮਈ ਤੱਕ ਰੱਦ
. . .  1 day ago
ਆਦਮਪੁਰ, 24 ਮਈ (ਰਮਨ ਦਵੇਸਰ)- ਕੋਰੋਨਾ ਵਾਇਰਸ ਦੇ ਚਲਦਿਆਂ ਆਦਮਪੁਰ ਤੋਂ ਦਿੱਲੀ ਅਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਚੇਤ ਸੰਮਤ 552
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ।-ਜੇਮਸ ਅਰਲ ਕਾਰਟ

ਬਠਿੰਡਾ, ਮਾਨਸਾ + ਸੰਗਰੂਰ, ਬਰਨਾਲਾ

ਕਰਫ਼ਿਊ ਦੌਰਾਨ ਜ਼ਿਲ੍ਹੇ ਦੇ ਸ਼ਹਿਰੀ ਤੇ ਪਿੰਡਾਂ ਦੇ ਲੋਕਾਂ ਨੂੰ ਘਰ ਘਰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ 2500 ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 27 ਮਾਰਚ (ਸੁਖਵਿੰਦਰ ਸਿੰਘ ਫੁੱਲ)-ਕਰਫ਼ਿਊ ਦੌਰਾਨ ਜ਼ਿਲ੍ਹੇ ਦੇ ਲੋਕਾਂ ਨੂੰ ਘਰ 'ਚ ਬੈਠਿਆਂ ਹੀ ਹਰ ਪੱਧਰ 'ਤੇ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਸ਼ਹਿਰੀ ਤੇ ਦਿਹਾਤੀ ਖੇਤਰਾਂ 'ਚ ਵੱਖ-ਵੱਖ ਸੁਵਿਧਾਵਾਂ ਨਾਲ ਸਬੰਧਿਤ 2500 ਹੈਲਪਲਾਈਨ ਨੰਬਰਾਂ ਦੀ ਸੂਚੀ ਜਾਰੀ ਕਰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਮੁਕੰਮਲ ਤੌਰ 'ਤੇ ਰੋਕਣ ਲਈ ਆਪੋ ਆਪਣੇ ਘਰਾਂ 'ਚ ਰਹਿਣਾ ਬੇਹੱਦ ਜ਼ਰੂਰੀ ਹੈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੱਲਬਾਤ ਕਰਦਿਆਂ ਸ਼੍ਰੀ ਥੋਰੀ ਨੇ ਦੱਸਿਆ ਕਿ ਬੀਤੇ ਦਿਨੀਂ ਜ਼ਿਲ੍ਹਾ ਕੰਟਰੋਲ ਰੂਮ ਸਮੇਤ ਸਮੂਹ ਸਬ ਡਵੀਜ਼ਨਾਂ 'ਚ ਦਵਾਈਆਂ, ਕਰਿਆਨਾ ਤੇ ਕਰਫ਼ਿਊ ਪਾਸ ਜਾਰੀ ਕਰਨ ਸਬੰਧੀ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਸਨ ਜਿਨ੍ਹਾਂ ਨੂੰ ਪ੍ਰਾਪਤ ਹੋਈਆਂ ਫ਼ੋਨ ਕਾਲਾਂ ਤੇ ਸ਼ਿਕਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹਰ ਉਹ ਸੁਵਿਧਾ ਪਿੰਡਾਂ ਤੇ ਸ਼ਹਿਰਾਂ ਦੇ ਗਲੀ ਮੁਹੱਲਿਆਂ 'ਚ ਘਰ ਘਰ ਪਹੰੁਚਾਉਣ ਦੀ ਯੋਜਨਾ ਤਿਆਰ ਕਰਦੇ ਹੋਏ 2500 ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਰਾਤ ਤੋਂ ਹੀ ਹਰ ਪੱਖ 'ਤੇ ਨਾਗਰਿਕਾਂ ਦੀ ਹਰ ਸਹੂਲਤ ਨੰੂ ਮੂਹਰੇ ਰੱਖਦਿਆਂ ਯੋਜਨਾ ਤਿਆਰ ਕਰਨ ਦਾ ਕੰਮ ਚੱਲ ਰਿਹਾ ਸੀ ਤੇ ਜ਼ਿਲ੍ਹੇ ਦੀਆਂ ਸ਼ਹਿਰੀ ਪੱਧਰ 'ਤੇ 13 ਨਗਰ ਕੌਾਸਲਾਂ ਤੇ ਨਗਰ ਪੰਚਾਇਤਾਂ ਅਧੀਨ ਆਉਂਦੇ 230 ਵਾਰਡਾਂ ਵਿੱਚ ਹਰ ਦੋ ਵਾਰਡ ਦੇ ਉਤੇ ਡੋਰ ਟੂ ਡੋਰ ਡਿਲੀਵਰੀ ਲਈ 115 ਸਿਮ ਲੈ ਕੇ ਐਕਟੀਵੇਟ ਕਰਵਾਏ ਹਨ ਜੋ ਕਿ ਦਵਾਈਆਂ ਦੀ ਡਿਲੀਵਰੀ ਯਕੀਨੀ ਬਣਾਉਣਗੇ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਰਾਸ਼ਨ ਦੀ ਦੋ ਵਾਰਡਾਂ ਦੇ ਆਧਾਰ 'ਤੇ ਡੋਰ ਟੂ ਡੋਰ ਡਲੀਵਰੀ ਲਈ ਵੀ 115 ਹੈਲਪਲਾਈਨ ਨੰਬਰ ਮੁਹੱਈਆ ਕਰਵਾਏ ਗਏ ਹਨ | ਸ਼੍ਰੀ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 599 ਪੰਚਾਇਤਾਂ ਹਨ ਜਿਨ੍ਹਾਂ ਵਿੱਚ ਹਰੇਕ ਪਿੰਡ 'ਚ ਤਿੰਨ ਤਿੰਨ ਹੈਲਪਲਾਈਨ ਨੰਬਰ ਮੁਹੱਈਆ ਕਰਵਾਏ ਹਨ ਜਿਹੜੇ ਕਿ ਪਟਵਾਰੀ, ਜੀ.ਓ.ਜੀ ਤੇ ਪੰਚਾਇਤ ਸਕੱਤਰ ਹਨ ਜੋ ਕਿ 1800 ਹੈਲਪਲਾਈਨ ਨੰਬਰ ਮੁਹੱਈਆ ਕਰਵਾਏ ਹਨ ਜਿਨ੍ਹਾਂ ਦੇ ਉਪਰ 115 ਸੈਕਟਰ ਅਫ਼ਸਰ ਲਗਾਏ ਹਨ ਜੋ ਕਿ ਸਪਲਾਈ ਲਾਈਨ ਵਿੱਚ ਕੋਈ ਦਿੱਕਤ ਆਉਣ 'ਤੇ ਐਸ.ਡੀ.ਐਮ ਨੂੰ ਰਿਪੋਰਟ ਕਰਨਗੇ | ਜਿਸ ਲਈ ਸਮੂਹ ਐਸ.ਡੀ.ਐਮ ਨੂੰ ਅਧਿਕਾਰਤ ਕਰ ਦਿੱਤਾ ਗਿਆ ਹੈ ਜੋ ਕਿ ਸਬੰਧਤ ਸਬ ਡਵੀਜ਼ਨਾਂ ਦੀਆਂ ਐਸੋਸੀਏਸ਼ਨਾਂ ਨਾਲ ਰਾਬਤਾ ਕਰ ਕੇ ਨਿਰਵਿਘਨ ਸਪਲਾਈ ਨੂੰ ਜਾਰੀ ਰੱਖਣਗੇ | ਸ਼੍ਰੀ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ 1200 ਕੈਮਿਸਟਾਂ ਦੇ ਮੋਬਾਈਲ ਨੰਬਰਾਂ ਦੀ ਸੂਚੀ ਤਿਆਰ ਕਰ ਲਈ ਹੈ ਤੇ ਹੁਣ ਕੈਮਿਸਟ ਦੀਆਂ ਦੁਕਾਨਾਂ ਖੋਲ੍ਹਣ ਦੀ ਗਿਣਤੀ 2 ਤੋਂ ਵਧਾ ਕੇ 5 ਕਰ ਦਿੱਤੀ ਗਈ ਹੈ ਤੇ ਕੈਮਿਸਟਾਂ ਵਲੋਂ ਡੋਰ ਟੂ ਡੋਰ ਡਿਲੀਵਰੀ ਨੂੰ ਯਕੀਨੀ ਬਣਾਇਆ ਜਾਵੇਗਾ |

ਕਰਫ਼ਿਊ ਕਾਰਨ ਦਿਹਾੜੀਦਾਰ ਗ਼ਰੀਬ ਮਜ਼ਦੂਰਾਂ ਦੇ ਘਰਾਂ 'ਚ ਹਾਹਾਕਾਰ ਮੱਚਣੀ ਸ਼ੁਰੂ

ਮੌੜ ਮੰਡੀ, 27 ਮਾਰਚ (ਲਖਵਿੰਦਰ ਸਿੰਘ ਮੌੜ)-ਕੋਰੋਨਾ ਦੀ ਦਹਿਸ਼ਤ ਕਾਰਨ ਲੱਗੇ ਕਰਫ਼ਿਊ ਕਾਰਨ ਨਿੱਤ ਦੇ ਦਿਹਾੜੀਦਾਰ ਮਜ਼ਦੂਰਾਂ ਦੇ ਘਰਾਂ 'ਚ ਹਾਹਾਕਾਰ ਮੱਚਣੀ ਸ਼ੁਰੂ ਹੋ ਗਈ | ਅੱਜ ਸਥਾਨਕ ਮਿਲਨ ਪੈਲੇਸ ਦੇ ਪਿੱਛੇ ਰਹਿਣ ਵਾਲੇ ਨਿੱਤ ਦੇ ਦਿਹਾੜੀਦਾਰ ਮਜ਼ਦੂਰਾਂ ਦੀ ...

ਪੂਰੀ ਖ਼ਬਰ »

ਕਰਫ਼ਿਊ ਦਾ ਨਾਜਾਇਜ਼ ਫ਼ਾਇਦਾ ਉਠਾ ਕੇ ਸਬਜ਼ੀ ਵਿਕਰੇਤਾ ਵਸੂਲ ਰਹੇ ਹਨ ਮਨਮਰਜ਼ੀ ਦੇ ਰੇਟ

ਗੋਨਿਆਣਾ, 27 ਮਾਰਚ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਕੋਰੋਨਾ ਦੇ ਪ੍ਰਕੋਪ ਦੇ ਚੱਲਦਿਆਂ ਸੂਬੇ 'ਚ ਲਗਾਏ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਬਜ਼ੀਆਂ, ਫੱਲ ਫਰੂਟ ਦੀ ਸਪਲਾਈ ਘਰਾਂ ਵਿਚ ਭੇਜਣ ਲਈ ਸ਼ਹਿਰ ਦੇ ਕੁਝ ਸਬਜ਼ੀ ਵਿਕਰੇਤਾਵਾਂ ਨੂੰ ਹੁਕਮ ਦਿੱਤਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ 'ਤੇ ਕੋਵਿਡ ਰਾਹਤ ਫ਼ੰਡ ਸਥਾਪਿਤ-ਡਿਪਟੀ ਕਮਿਸ਼ਨਰ

ਬਠਿੰਡਾ, 27 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਵਿਡ 19 ਬਿਮਾਰੀ ਕਾਰਨ ਮਨੁੱਖਾ ਜਾਤੀ 'ਤੇ ਆਈ ਆਫ਼ਤ ਮੌਕੇ ਲੋੜਵੰਦਾਂ ਦੀ ਸਹਾਇਤਾ ਲਈ ਜ਼ਿਲ੍ਹਾ ਪੱਧਰ 'ਤੇ ਇਕ ਕੋਵਿਡ ਰਾਹਤ ਫ਼ੰਡ ਸਥਾਪਤ ਕੀਤਾ ਹੈ | ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ...

ਪੂਰੀ ਖ਼ਬਰ »

ਕਰਫਿਊ ਦੌਰਾਨ ਨੌਜਵਾਨ 'ਤੇ ਜਾਨਲੇਵਾ ਹਮਲਾ

ਲੌਾਗੋਵਾਲ, 27 ਮਾਰਚ (ਸ.ਸ.ਖੰਨਾ, ਵਿਨੋਦ)-ਕਸਬੇ ਅੰਦਰ ਕਰਫਿਊ ਦੌਰਾਨ ਅੱਜ ਨਾਇਬ ਸਿੰਘ ਪੁੱਤਰ ਨਛੱਤਰ ਸਿੰਘ ਵਲੋਂ ਸੁਖਵਿੰਦਰ ਸਿੰਘ ਪੁੱਤਰ ਗੋਰਾ ਸਿੰਘ ਪੱਤੀ ਸੁਨਾਮੀ 'ਤੇ ਜਾਨਲੇਵਾ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਸ ਦੀ ਜਾਣਕਾਰੀ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਦੋ ਿਖ਼ਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 27 ਮਾਰਚ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਦੋ ਵਿਅਕਤੀਆਂ ਿਖ਼ਲਾਫ਼ 188 ਆਈ.ਪੀ.ਸੀ. ਦੀ ਧਾਰਾ ਅਧੀਨ ਮੁਕੱਦਮਾ ਦਰਜ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਗ਼ਰੀਬ ਦੇ ਮਕਾਨ ਦੀ ਡਿਗੀ ਛੱਤ

ਬਰਨਾਲਾ, 27 ਮਾਰਚ (ਰਾਜ ਪਨੇਸਰ)-ਸਥਾਨਕ ਰਾਹੀ ਬਸਤੀ 'ਚ ਮੀਂਹ ਕਾਰਨ ਇਕ ਗ਼ਰੀਬ ਦੇ ਮਕਾਨ ਦੀ ਛੱਤ ਡਿੱਗਣ ਕਾਰਨ ਕਾਫ਼ੀ ਨੁਕਸਾਨ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਸੀ ਰਾਮ ਪੱੁਤਰ ਬਾਬਾ ਰਾਮ ਦਾਸ ਵਾਸੀ ਰਾਹੀ ਬਸਤੀ ਬਰਨਾਲਾ ਨੇ ਦੱਸਿਆ ਕਿ ਅੱਜ ਦੁਪਹਿਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਚੋਰੀ

ਨਥਾਣਾ, 27 ਮਾਰਚ (ਗੁਰਦਰਸ਼ਨ ਲੁੱਧੜ)-ਪਿੰਡ ਪੰਜ ਕਲਿਆਣਾਂ ਦੇ ਕੋਠੇ ਗੋਬਿੰਦ ਨਗਰ ਦੇ ਗੁਰਦੁਆਰਾ ਸਾਹਿਬ 'ਚੋਂ ਰਾਤ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਸੀ.ਸੀ.ਟੀ.ਵੀ ਕੈਮਰਿਆਂ ਅਨੁਸਾਰ ਖੇਤਾਂ ਦੇ ਕੋਠਿਆਂ ਨਜ਼ਦੀਕ ਸਥਿਤ ਗੁਰਦੁਆਰਾ ਸਾਹਿਬ 'ਚ ਮੂੰਹ ਢਕਿਆਂ ਵਾਲੇ ਦੋ ...

ਪੂਰੀ ਖ਼ਬਰ »

ਖੇਤ 'ਚੋਂ ਟਰਾਂਸਫਾਰਮਰ ਚੋਰੀ

ਜਖੇਪਲ, 27 ਮਾਰਚ (ਮੇਜਰ ਸਿੰਘ ਸਿੱਧੂ)-ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫ਼ਿਊ ਲੱਗਣ ਦੇ ਬਾਵਜੂਦ ਵੀ ਚੋਰੀਆਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਇਸ ਦੌਰਾਨ ਪਿੰਡ ਦੌਲਾ ਸਿੰਘ ਵਾਲਾ ਦੇ ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਰਫਿਊ ਦੌਰਾਨ ਬੰਦ

ਮੂਣਕ, 27 ਮਾਰਚ (ਵਰਿੰਦਰ ਭਾਰਦਵਾਜ)-ਪ੍ਰਧਾਨ ਮੰਤਰੀ ਵਲੋਂ ਪੂਰਾ ਦੇਸ਼ ਲਾਕ ਡਾਊਨ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਤੇ ਪੰਜਾਬ ਭਰ 'ਚ ਕਰਫਿਊ ਚੱਲ ਰਿਹਾ ਹੈ | ਪ੍ਰਸ਼ਾਸਨ ਇਸ ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਪੱਬਾਂ ਭਾਰ ਹੋਇਆ ਦਿਖਾਈ ਦੇ ਰਿਹਾ ਹੈ ਤੇ ਕਰਫਿਊ ਨੂੰ ...

ਪੂਰੀ ਖ਼ਬਰ »

ਮਾਲ ਮੰਤਰੀ ਕਾਂਗੜ ਵਲੋਂ ਸੂਬੇ ਦੇ ਤਹਿਸੀਲਦਾਰਾਂ ਨੂੰ ਹੈਡਕੁਆਰਟਰ ਨਾ ਛੱਡਣ ਦੇ ਨਿਰਦੇਸ਼

ਰਾਮੁਪਰਾ ਫੂਲ, 27 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਚੱਲਦਿਆਂ ਇਸ ਕੁਦਰਤੀ ਆਫ਼ਤ ਦੇ ਟਾਕਰੇ ਲਈ ਸੂਬੇ ਦੇ ਅਫ਼ਸਰ ਤੇ ਮੁਲਾਜ਼ਮ ਲੋਕ ਸੇਵਕ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਲੋਕਾਂ ਦੀ ਕੀਤੀ ਜਾ ਰਹੀ ਕੁੱਟਮਾਰ ਦੀ ਚੀਫ਼ ਜਸਟਿਸ ਨੂੰ ਸ਼ਿਕਾਇਤ

ਸ਼ੇਰਪੁਰ, 27 ਮਾਰਚ (ਦਰਸਨ ਸਿੰਘ ਖੇੜੀ)-ਕੋਰੋਨਾ ਦਾ ਕਹਿਰ ਕੌਮਾਂਤਰੀ ਪੱਧਰ 'ਤੇ ਬਣਿਆ ਹੋਇਆ ਹੈ | ਪੰਜਾਬ 'ਚ ਕਰਫ਼ਿਊ ਦੌਰਾਨ ਪੁਲਿਸ ਦੇ ਆਮ ਲੋਕਾਂ 'ਤੇ ਤਸ਼ੱਦਦ ਦੀ ਨਿਖੇਧੀ ਹੋ ਰਹੀ ਹੈ | ਸ਼ੇਰਪੁਰ ਤੋਂ ਜਨ ਹਿੱਤ 'ਚ ਕੰਮ ਕਰਦੀ ਸੰਸਥਾ ਪਬਲਿਕ ਹੈਲਪ ਲਾਈਨ ਸੁਸਾਇਟੀ ਦੇ ...

ਪੂਰੀ ਖ਼ਬਰ »

ਪਿੰਡਾਂ 'ਚ ਦਿਹਾੜੀਦਾਰ ਪਰਿਵਾਰਾਂ ਨੇ ਰਾਸ਼ਨ ਨਾ ਮਿਲਣ ਕਾਰਨ ਕੀਤਾ ਪ੍ਰਦਰਸ਼ਨ

ਲਹਿਰਾ ਮੁਹੱਬਤ, 27 ਮਾਰਚ (ਸੁਖਪਾਲ ਸਿੰਘ ਸੁੱਖੀ)-ਸਥਾਨਕ ਨਗਰ ਪੰਚਾਇਤ ਦਫ਼ਤਰ ਅੱਗੇ ਅੱਜ ਮਹਾਂਮਾਰੀ ਦੀ ਰੋਕਥਾਮ ਲਈ ਲਾਏ ਗਏ ਕਰਫ਼ਿਊ ਦੌਰਾਨ ਦਿਹਾੜੀਦਾਰ ਮਜ਼ਦੂਰ ਪਰਿਵਾਰਾਂ ਨੇ ਰਾਸ਼ਨ ਨਾਾ ਮਿਲਣ ਕਾਰਨ ਪ੍ਰਸ਼ਾਸਨ ਤੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਕਾਰ ਹਾਦਸੇ 'ਚ ਸਹਾਇਕ ਥਾਣੇਦਾਰ ਦੀ ਮੌਤ

ਸਰਦੂਲਗੜ੍ਹ, 27 ਮਾਰਚ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਿਰਸਾ-ਮਾਨਸਾ ਮੁੱਖ ਸੜਕ 'ਤੇ ਕਾਰ ਹਾਦਸੇ 'ਚ ਇਕ ਸਹਾਇਕ ਥਾਣੇਦਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਗੋਬਿੰਦ ਸਿੰਘ (49) ਪੁੱਤਰ ਉਜਾਗਰ ਸਿੰਘ ਵਾਸੀ ਝੰਡਾ ਕਲਾਂ ਸਵੇਰ ਵੇਲੇ ਆਪਣੀ ਕਾਰ ਰਾਹੀਂ ...

ਪੂਰੀ ਖ਼ਬਰ »

ਦਵਾਈਆਂ ਨਾ ਮਿਲਣ ਕਾਰਨ ਮਰੀਜ਼ਾਂ 'ਚ ਮਚੀ ਹਾਹਾਕਾਰ

ਬਰਨਾਲਾ, 27 ਮਾਰਚ (ਰਾਜ ਪਨੇਸਰ)-ਕੋਵਿਡ-19 ਕਾਰਨ ਲੱਗੇ ਕਰਫ਼ਿਊ ਦੌਰਾਨ ਚਾਹੇ ਪ੍ਰਸ਼ਾਸਨ ਆਪਣੇ ਵਲੋਂ ਰਾਸ਼ਨ, ਸਬਜ਼ੀਆਂ ਆਦਿ ਮੁਹੱਈਆ ਕਰਵਾਉਣ ਦੇ ਪੂਰੇ ਯਤਨ ਕਰ ਰਿਹਾ ਹੈ | ਦਵਾਈਆਂ ਵੀ ਪ੍ਰਸ਼ਾਸਨ ਵਲੋਂ ਆਨਲਾਈਨ ਘਰ-ਘਰ ਜਾ ਕੇ ਦੇਣ ਸਬੰਧੀ ਵੀ ਪੂਰੇ ਯਤਨ ਕੀਤੇ ਗਏ ਪਰ ...

ਪੂਰੀ ਖ਼ਬਰ »

ਕੋਰੋਨਾ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਨੇ ਜੰਗੀ ਪੱਧਰ 'ਤੇ ਕੀਤੀ ਤਿਆਰੀ-ਕੇਜਰੀਵਾਲ

ਨਵੀਂ ਦਿੱਲੀ, 27 ਮਾਰਚ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕੋਰੋਨਾ ਵਾਇਰਸ ਦਾ ਟਾਕਰਾ ਕਰਨ ਸਬੰਧੀ ਦਿੱਲੀ ਸਰਕਾਰ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ | ਕੇਜਰੀਵਾਲ ਨੇ ਕਿਹਾ ਕਿ ਦਿੱਲੀ 'ਚ ਕੋਰੋਨਾ ਦੇ ...

ਪੂਰੀ ਖ਼ਬਰ »

ਲਾਕਡਾਊਨ: ਤੈਅ ਸਮੇਂ ਬਾਅਦ ਦੁਕਾਨ ਖੋਲ੍ਹਣ ਵਾਲੇ ਸਬਜੀ ਆੜ੍ਹਤੀਆਂ ਖਿਲਾਫ਼ ਮੁਕੱਦਮਾ ਦਰਜ

ਡੱਬਵਾਲੀ, 27 ਮਾਰਚ (ਇਕਬਾਲ ਸਿੰਘ ਸ਼ਾਂਤ)-ਸਿਟੀ ਪੁਲਿਸ ਨੇ ਲਾਕਡਾਊਨ ਦੌਰਾਨ ਤੈਅ ਸਮਾਂ ਸੀਮਾ ਤੋਂ ਬਾਅਦ ਦੁਕਾਨ ਖੋਲ੍ਹਣ ਵਾਲੇ ਸਬਜੀ ਆੜ੍ਹਤੀਆ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਦੇਰ ਸ਼ਾਮ ਕਰੀਬ ਵਜੇ ਐਸ.ਡੀ.ਐਮ. ਡਾ.ਵਿਨੇਸ਼ ਕੁਮਾਰ, ਡੀ.ਐਸ.ਪੀ. ਕੁਲਦੀਪ ਬੈਨੀਵਾਲ ...

ਪੂਰੀ ਖ਼ਬਰ »

ਗ਼ਰੀਬ ਤੇ ਲੋੜਵੰਦ ਨੂੰ ਨਹੀਂ ਰਹਿਣ ਦਿੱਤਾ ਜਾਵੇਗਾ ਭੁੱਖਾ-ਕਾਂਗੜ

ਰਾਮਪੁਰਾ ਫੂਲ, 27 ਮਾਰਚ (ਗੁਰਮੇਲ ਸਿੰਘ ਵਿਰਦੀ)-ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ ਕਾਰਨ ਉਪਜੇ ਸੰਕਟ ਦੇ ਮੱਦੇਨਜ਼ਰ ਲੋਕਾਂ ਤੱਕ ਬੁਨਿਆਦੀ ਵਸਤਾਂ ਨੂੰ ਪਹੁੰਚਣ ਲਈ ਹਰ ਸੰਭਵ ...

ਪੂਰੀ ਖ਼ਬਰ »

ਚੀਮਾ ਦੀ ਲੰਗਰ ਕਮੇਟੀ ਵਲੋਂ ਪਰਿਵਾਰਾਂ ਨੂੰ ਦੱੁਧ, ਸੈਨੇਟਾਈਜ਼ਰ ਤੇ ਘਰੇਲੂ ਰਾਸ਼ਨ ਭੇਟ

ਟੱਲੇਵਾਲ, 27 ਮਾਰਚ (ਸੋਨੀ ਚੀਮਾ)-ਪਿੰਡ ਚੀਮਾ ਦੀ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਲੰਗਰ ਕਮੇਟੀ ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ 'ਚ ਵਾਧਾ ਕਰਦੇ ਹੋਏ ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਦੌਰਾਨ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਸੀ. ਐੱਮ. ਸਿਟੀ ਵਿਖੇ ਕੋਰੋਨਾ ਵਾਇਰਸ ਦੇ ਸ਼ੱਕੀਆਂ ਦੀ ਤੇਜ਼ੀ ਨਾਲ ਵੱਧ ਰਹੀ ਹੈ ਗਿਣਤੀ

ਕਰਨਾਲ, 27 ਮਾਰਚ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ ਵਿਖੇ ਕੋਰੋਨਾ ਵਾਇਰਸ ਦੇ ਸ਼ੱਕੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ | ਹੁਣ ਤੱਕ 40 ਸ਼ੱਕੀਆਂ ਦੇ ਨਮੁਨੇ ਜਾਂਚ ਲਈ ਭੇਜੇ ਗਏ ਜਿਨ੍ਹਾਂ 'ਚੋ 28 ਨੈਗਟਿਵ ਮਿਲੇ ਹਨ ਜਦਕਿ 12 ਦੀ ਰਿਪੋਰਟ ਹਾਲੇ ਆਉਣੀ ਹੈ | ਦੱਸਣਯੋਗ ਹੈ ...

ਪੂਰੀ ਖ਼ਬਰ »

ਡੀ.ਐਸ.ਪੀ. ਵਲੋਂ ਕੌ ਾਸਲਰਾਂ ਨਾਲ ਮੀਟਿੰਗ

ਭਦੌੜ, 27 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਥਾਣਾ ਭਦੌੜ ਵਿਖੇ ਡੀ.ਐਸ.ਪੀ. ਰਵਿੰਦਰ ਰੰਧਾਵਾ ਨੇ ਪਿੰਡਾਂ ਦੇ ਪੰਚਾਂ ਸਰਪੰਚਾਂ ਤੇ ਕੌਾਸਲਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਆਫ਼ਤ ਦੀ ਘੜੀ 'ਚ ਪ੍ਰਸ਼ਾਸਨ ਤੇ ਲੋਕਾਂ ਦੀ ਸਹਾਇਤਾ ਲਈ ਹਰ ਸਮੇਂ ...

ਪੂਰੀ ਖ਼ਬਰ »

ਭਦੌੜ ਵਿਖੇ ਰਾਸ਼ਨ ਤੇ ਸਬਜ਼ੀਆਂ ਦੀ ਘਰਾਂ ਤੱਕ ਪਹੁੰਚ ਲਈ ਪਾਸ ਜਾਰੀ-ਹਮੀਸ਼ ਕੁਮਾਰ

ਭਦੌੜ, 27 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਨਾਇਬ ਤਹਿਸੀਲਦਾਰ ਹਮੀਸ਼ ਕੁਮਾਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਲਈ ਲਾਗੂ ਤਾਲਾਬੰਦੀ ਤੇ ਕਰਫ਼ਿਊ ਦੌਰਾਨ ਲੋਕਾਂ ਨੂੰ ਖਾਣ ਪੀਣ ਦੇ ਰਾਸ਼ਨ, ਫਲ ਤੇ ਸਬਜ਼ੀਆਂ ਦੀ ਪਹੰੁਚ ਦੇ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਕਿਸਾਨਾਂ ਨੇ ਕੀਟਨਾਸ਼ਕ ਦਵਾਈਆਂ ਉਪਲਬਧ ਕਰਾਉਣ ਦੀ ਕੀਤੀ ਮੰਗ

ਰਾਮਾਂ ਮੰਡੀ, 27 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਦੌਰਾਨ ਸਾਰੀਆਂ ਦੁਕਾਨਾਂ ਬੰਦ ਹੋਣ ਕਰਕੇ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸਾ ਦੌਰਾਨ ਕਿਸਾਨਾਂ ਦੀਆਂ ਫ਼ਸਲਾਂ ਉੱਪਰ ਤੇਲੇ ਦਾ ਹਮਲਾ ਹੋ ਗਿਆ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਘਰਾਂ 'ਚ ਬੰਦ ਮਰੀਜ਼ ਦਵਾਈ ਖੁਣੋਂ ਤੜਫਣ ਲੱਗੇ

ਕੁੱਪ ਕਲਾਂ, 27 ਮਾਰਚ (ਮਨਜਿੰਦਰ ਸਿੰਘ ਸਰੌਦ)-ਕਰਫ਼ਿਊ ਕਾਰਨ ਘਰਾਂ 'ਚ ਬੰਦ ਬੈਠੇ ਲੋਕਾਂ ਨੂੰ ਭਾਵੇਂ ਪ੍ਰਸ਼ਾਸਨ ਵਲੋਂ ਜ਼ਰੂਰੀ ਵਸਤਾਂਅਤੇ ਦਵਾਈਆਂ ਲਈ ਹੋਮ ਡਲਿਵਰੀ ਚਾਲੂ ਕਰਨ ਲਈ ਸਿਰ ਤੋੜ ਯਤਨ ਕੀਤੇ ਜਾ ਰਹੇ ਹਨ ਪਰ ਪਿੰਡਾਂ ਅੰਦਰ ਅਜੇ ਵੀ ਇਨ੍ਹਾਂ ਚੀਜ਼ਾਂ ਦੀ ...

ਪੂਰੀ ਖ਼ਬਰ »

ਬਿਹਾਰ 'ਚ ਫਸੇ ਮਾਨਸਾ ਜ਼ਿਲੇ੍ਹ ਦੇ 5 ਮਿਸਤਰੀ ਤੇ ਮਜ਼ਦੂਰ ਭੁੱਖਣ-ਭਾਣੇ ਕੱਟ ਰਹੇ ਨੇ ਦਿਨ

ਮਾਨਸਾ, 27 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਮਾਨਸਾ ਜ਼ਿਲੇ੍ਹ ਨਾਲ ਸਬੰਧਿਤ 5 ਮਿਸਤਰੀ ਤੇ ਮਜ਼ਦੂਰ ਬਿਹਾਰ ਰਾਜ 'ਚ ਭੁੱਖਣ ਭਾਣੇ ਦਿਨ ਕੱਟਣ ਲਈ ਮਜਬੂਰ ਹਨ | ਬੀਤੀ ਰਾਤ ਉਨ੍ਹਾਂ ਨੂੰ ਮਕਾਨ ਮਾਲਕ ਵਲੋਂ ਕਮਰਾ ਛੱਡਣ ਲਈ ਕਹਿ ...

ਪੂਰੀ ਖ਼ਬਰ »

ਝੁੱਗੀ ਝੌ ਾਪੜੀ ਵਾਲਿਆਂ ਨੂੰ ਸਿਹਤ ਸਹੂਲਤਾਂ ਨਹੀਂ ਪਹੁੰਚਾ ਸਕਿਆ ਸਿਹਤ ਵਿਭਾਗ

ਸੰਦੌੜ, 27 ਮਾਰਚ (ਜਸਵੀਰ ਸਿੰਘ ਜੱਸੀ)-ਸੰਦੌੜ ਵਿਖੇ ਲੰਬੇ ਸਮੇਂ ਤੋਂ ਰਹਿ ਰਹੇ ਝੁੱਗੀ ਝੌਾਪੜੀਆਂ ਵਾਲੇ ਗਰੀਬ ਮਜਦੂਰ ਲੋਕਾਂ ਨੂੰ ਮਾਸਕ, ਦਵਾਈਆਂ ਤੇ ਹੋਰ ਸਿਹਤ ਸਹੂਲਤਾਂ ਦੇਣ ਵਿਚ ਸਿਹਤ ਵਿਭਾਗ ਅਸਫ਼ਲ ਤੇ ਲਾਚਰ ਲੱਗ ਰਿਹਾ ਹੈ | ਅੱਜ ਜਿੱਥੇ ਪੂਰਾ ਸੰਸਾਰ ਇਸ ...

ਪੂਰੀ ਖ਼ਬਰ »

2.25 ਗ੍ਰਾਮ ਹੈਰੋਇਨ ਬਰਾਮਦ

ਕੋਟਫੱਤਾ, 27 ਮਾਰਚ (ਰਣਜੀਤ ਸਿੰਘ ਬੁੱਟਰ)-ਥਾਣਾ ਕੋਟਫੱਤਾ ਦੀ ਪੁਲਿਸ ਪਾਰਟੀ ਨੇ ਐਸ.ਆਈ. ਗੁਰਪ੍ਰੀਤ ਸਿੰਘ ਦੀ ਅਗਵਾਈ 'ਚ ਕੋਟਫੱਤਾ ਦੇ ਹੀ ਇਕ ਨੌਜਵਾਨ ਵੀਰਕਨਵਰ ਸਿੰਘ ਢਿੱਲੋਂ ਪੁੱਤਰ ਚਰਨਜੀਤ ਸਿੰਘ ਨੂੰ 2.25 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ ¢ ਸਹਾਇਕ ...

ਪੂਰੀ ਖ਼ਬਰ »

ਬਿਜਲੀ ਬੋਰਡ ਵਲੋਂ ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਮਿਲੀ

ਬੁਢਲਾਡਾ, 27 ਮਾਰਚ (ਪ. ਪ.)-ਪੰਜਾਬ ਰਾਜ ਬਿਜਲੀ ਬੋਰਡ ਵਲੋਂ ਬਿਜਲੀ ਦੇ ਮੀਟਰਾਂ ਦੀ ਰੀਡਿੰਗ ਤੇ ਬਿੱਲ ਬਣਾਉਣ ਦਾ ਠੇਕਾ ਦਿੱਤਾ ਹੋਇਆ ਹੈ ਅਤੇ ਕੰਪਨੀ ਵਲੋਂ ਸਟਾਫ਼ ਭਰਤੀ ਕੀਤਾ ਹੋਇਆ, ਜਿਨ੍ਹਾਂ ਦੀ ਤਨਖ਼ਾਹ 3-3 ਮਹੀਨਿਆਂ ਦੀ ਨਾ ਮਿਲਣ ਕਰਕੇ ਹਾਲਤ ਬਹੁਤ ਤਰਸਯੋਗ ਬਣੇ ...

ਪੂਰੀ ਖ਼ਬਰ »

ਵੱਖ-ਵੱਖ ਹਾਦਸਿਆਂ 'ਚ ਦੋ ਵਿਅਕਤੀ ਗੰਭੀਰ ਜ਼ਖ਼ਮੀ

ਏਲਨਾਬਾਦ, 27 ਮਾਰਚ (ਜਗਤਾਰ ਸਮਾਲਸਰ)-ਸ਼ਹਿਰ 'ਚ ਹੋਈਆ ਦੋ ਵੱਖ-ਵੱਖ ਦੁਰਘਟਨਾਵਾਂ ਵਿਚ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਰਸਾ ਲਈ ਰੈਫ਼ਰ ਕੀਤਾ ਗਿਆ ਹੈ | ਵਾਰਡ ਨੰਬਰ 9 ਨਿਵਾਸੀ ਸੁਭਾਸ਼ ਮਾਲੀ ਪੁੱਤਰ ਮਾਲਦੀਨ ...

ਪੂਰੀ ਖ਼ਬਰ »

ਕਲਗ਼ੀਧਰ ਟਰੱਸਟ ਬੜੂ ਸਾਹਿਬ ਨੇ ਲੋੜਵੰਦਾਂ ਦੀ ਸਹਾਇਤਾ ਲਈ ਕੀਤਾ ਉਪਰਾਲਾ

ਧਰਮਗੜ੍ਹ, 27 ਮਾਰਚ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਧਾਰਮਿਕ ਕਾਰਜਾਂ ਦੇ ਨਾਲ-ਨਾਲ ਹਮੇਸ਼ਾ ਹੀ ਸਮਾਜ ਸੇਵੀ ਕਾਰਜਾਂ 'ਚ ਵੀ ਮੋਹਰੀ ਰੋਲ ਅਦਾ ਕਰਦਾ ਹੈ | ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਸਕੱਤਰ ਡਾ. ਦਵਿੰਦਰ ਸਿੰਘ ਡਾਇਰੈਕਟਰ ਅਕਾਲ ...

ਪੂਰੀ ਖ਼ਬਰ »

ਗੋਨਿਆਣਾ ਵਿਖੇ ਮੈਡੀਕਲ ਸਟੋਰਾਂ 'ਤੇ ਦਵਾਈ ਲੈਣ ਵਾਲਿਆਂ ਦੀ ਲੱਗੀ ਭੀੜ

ਗੋਨਿਆਣਾ, 27 ਮਾਰਚ (ਲਛਮਣ ਦਾਸ ਗਰਗ)- ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚਲਦਿਆਂ ਸੂਬਾ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੌਰਾਨ ਮੈਡੀਕਲ ਸੇਵਾਵਾਂ 'ਚ ਅੱਜ ਤੋਂ ਰੋਜਾਨਾ ਸਵੇਰੇ 6:00 ਤੋਂ 9:00 ਵਜੇਂ ਤੱਕ ਤਿੰਨ ਘੰਟੇ ਮੈਡੀਕਲ ਸਟੋਰ ਖੋਲਣ ਲਈ ਦਿੱਤੀ ਗਈ ਛੋਟ ਦੌਰਾਨ ਸ਼ਹਿਰ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦਾ ਪਰਦਾਫਾਸ਼-ਬੜਾਗੁਢਾ ਖੇਤਰ ਵਿਚ ਹੋਈ ਲੁੱਟ ਦੀਆਂ ਦੋ ਵਾਰਦਾਤਾਂ ਦੀ ਗੁੱਥੀ ਸੁਲਝੀ

ਸਿਰਸਾ, 27 ਮਾਰਚ (ਅ.ਬ.)-ਜ਼ਿਲ੍ਹਾ ਦੀ ਸੀਆਈਏ ਕਾਲਾਂਵਾਲੀ ਪੁਲਿਸ ਟੀਮ ਨੇ ਮਹੱਤਵਪੂਰਨ ਸੁਰਾਗ ਮਿਲਣ 'ਤੇੇ 31 ਦਸੰਬਰ 2019 ਨੂੰ 20 ਹਜ਼ਾਰ ਰੁਪਏ ਅਤੇ 16 ਮਾਰਚ 2020 ਨੂੰ ਬੱਪਾਂ ਖੇਤਰ 'ਚ ਹੋਈ 45 ਹਜ਼ਾਰ ਦੀ ਲੁੱਟ ਦੀ ਗੁੱਥੀ ਨੂੰ ਸੁਲਝਾਉਣ ਵਿਚ ਇੱਕ ਮਹੱਤਵਪੂਰਨ ਸਫਲਤਾ ਹਾਸਲ ...

ਪੂਰੀ ਖ਼ਬਰ »

ਸਸਤੇ ਭਾਅ ਸਬਜ਼ੀਆਂ ਵੇਚ ਰਿਹੈ ਹਰਿਆਣਾ ਹੱਦ ਤੋਂ ਆਉਂਦਾ ਕਿਸਾਨ

ਤਲਵੰਡੀ ਸਾਬੋ, 27 ਮਾਰਚ (ਰਣਜੀਤ ਸਿੰਘ ਰਾਜੂ)-ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ ਅੰਦਰ ਲਗਾਏ ਕਰਫ਼ਿਊ ਕਾਰਨ ਜਿੱਥੇ ਕਈ ਦੁਕਾਨਦਾਰਾਂ ਵਲੋਂ ਹਨੇਰੇ ਸਵੇਰੇ ਦੁਕਾਨਾਂ ਖੋਲ੍ਹ ਕੇ ਸਬਜ਼ੀਆਂ ਨੂੰ ਉੱਚੇ ਭਾਅ 'ਤੇ ਵੇਚ ਕੇ ਉਨ੍ਹਾਂ ਦੀ ਕਾਲਾਬਜਾਰੀ ਕੀਤੀ ਜਾ ਰਹੀ ਹੈ, ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਤੇ ਅੱਤਵਾਦੀ ਹਮਲੇ ਦੀ ਨਿਖੇਧੀ

ਧਰਮਗੜ੍ਹ, 27 ਮਾਰਚ (ਗੁਰਜੀਤ ਸਿੰਘ ਚਹਿਲ)-ਬੀਤੇ ਦਿਨੀਂ ਕਾਬੁਲ ਦੇ ਗੁਰਦੁਆਰਾ ਸਾਹਿਬ ਵਿਖੇ ਅੱਤਵਾਦੀ ਹਮਲੇ ਦੀ ਆਲ ਇੰਡੀਆ ਗ੍ਰੰਥੀ, ਰਾਗੀ ਤੇ ਪ੍ਰਚਾਰਕ ਸਭਾ ਨੇ ਨਿਖੇਧੀ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਅਫ਼ਗ਼ਾਨਿਸਤਾਨ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਮਾਨਸਾ ਜ਼ਿਲੇ੍ਹ 'ਚ ਪ੍ਰਸ਼ਾਸਨ ਵਲੋਂ ਲੋਕਾਂ ਤੱਕ ਜ਼ਰੂਰੀ ਵਸਤਾਂ ਭੇਜਣੀਆਂ ਜਾਰੀ

ਮਾਨਸਾ, 27 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲੇ੍ਹ 'ਚ ਕਰਫ਼ਿਊ 5ਵੇਂ ਦਿਨ ਵੀ ਜਾਰੀ ਰਿਹਾ | ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨ ਵਲੋਂ 40 ਤੋਂ ਵੱਧ ਪ੍ਰਚਾਰ ਵੈਨਾਂ ਰਾਹੀਂ ਲਗਾਤਾਰ ਪਿੰਡਾਂ ਤੇ ਸ਼ਹਿਰਾਂ ਵਿਚ ਮੁਨਾਦੀ ...

ਪੂਰੀ ਖ਼ਬਰ »

ਸਕੂਲ ਦਾ ਨਤੀਜਾ ਵਟਸਐਪ ਰਾਹੀਂ ਐਲਾਨਿਆ

ਭਵਾਨੀਗੜ, 27 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਕੋਵਿਡ-19 ਦੇ ਕਾਰਨ ਪੰਜਾਬ ਵਿਚ ਲੱਗੇ ਕਰਫ਼ਿਊ ਦੌਰਾਨ ਪਿੰਡ ਸਕਰੌਦੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੋਂ 6ਵੀਂ, 7 ਵੀਂ, 9ਵੀਂ ਤੇ 11ਵੀਂ ਦਾ ਨਤੀਜਾ ਵਟਸਐਪ ਗਰੁੱਪ ਰਾਹੀਂ ਐਲਾਨ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਸਮਾਜ ਦੇ ਕਮਜ਼ੋਰ ਵਰਗ ਲਈ ਰਾਸ਼ਨ ਵੰਡਿਆ

ਯਮੁਨਾਨਗਰ, 27 ਮਾਰਚ (ਗੁਰਦਿਆਲ ਸਿੰਘ ਨਿਮਰ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦੇਸ਼ ਦੇ ਨੌਜਵਾਨ ਤੇ ਸਮਾਜਸੇਵੀ ਸੰਸਥਾਵਾਂ ਨਾਗਰਿਕਾਂ ਦੀਆਂ ਰੋਜ਼ਾਨਾ ਦੀਆਂ ਜਰੂਰਤਾਂ ਨੂੰ ਪੂਰੀਆਂ ਕਰਨ ਲਈ ਚੜਦੀ ਕਲਾ ਨਾਲ ਤੇ ਭਾਰੀ ਉਤਸ਼ਾਹ ਨਾਲ ਆਪਣੇ ਖੇਤਰ ਵਿਚ ਸਮਾਜ ਦੇ ...

ਪੂਰੀ ਖ਼ਬਰ »

ਲਦਾਖ ਦੇ 7 ਵਿਦਿਆਰਥੀਆਂ ਦੀ ਬਾਂਹ ਫੜੀ

ਸੰਗਰੂਰ, 27 ਮਾਰਚ (ਸੁਖਵਿੰਦਰ ਸਿੰਘ ਫੁੱਲ)-ਅਕਾਲ ਫਾਰਮੇਸੀ ਕਾਲਜ ਮਸਤੂਆਣਾ ਸਾਹਿਬ 'ਚ ਲਦਾਖ ਤੋਂ ਪੜ੍ਹਾਈ ਕਰ ਰਹੇ ਸੱਤ ਵਿਦਿਆਰਥੀਆਂ ਜੋ ਸੰਗਰੂਰ ਸ਼ਹਿਰ ਦੇ ਪ੍ਰੀਤ ਨਗਰ 'ਚ ਕਿਰਾਏ ਦੇ ਮਕਾਨ 'ਚ ਰਹਿ ਰਹੇ ਸਨ, ਕਰਫਿਊ ਕਾਰਨ ਪ੍ਰੇਸ਼ਾਨੀ ਦੀ ਸਥਿਤੀ 'ਚੋਂ ਲੰਘ ਰਹੇ ਸਨ | ...

ਪੂਰੀ ਖ਼ਬਰ »

ਲੋਕਾਂ ਨੂੰ ਭੋਜਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕਣਕ ਦੀ ਸਪੈਸ਼ਲ ਗੱਡੀ ਭੇਜੀ

ਤਪਾ ਮੰਡੀ, 27 ਮਾਰਚ (ਪ੍ਰਵੀਨ ਗਰਗ)-ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਕਰਫ਼ਿਊ ਦੌਰਾਨ ਪ੍ਰਸ਼ਾਸਨ ਦੇ ਹੁਕਮਾਂ ਤਹਿਤ ਦੂਜੇ ਸੂਬਿਆਂ ਨੂੰ ਭੋਜਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕਣਕ ਦੀ ਸਪੈਸ਼ਲ ਗੱਡੀ ਭਰੀ ਗਈ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੂਚੀ ਤੋਂ ਬਾਹਰ ਰਹੇ ਮਜ਼ਦੂਰਾਂ ਨੂੰ ਦੋ ਹਜ਼ਾਰ ਰੁਪਏ ਮਹੀਨਾ ਸਹਾਇਤਾ ਦੀ ਲੋੜ-ਢੀਂਡਸਾ

ਸੰਗਰੂਰ, 27 ਮਾਰਚ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਮੌਜੂਦਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਦੀ ਗਰੀਬ ਕਲਿਆਣ ਯੋਜਨਾ ਤੋਂ ਵਾਂਝੇ ਰਹਿ ਗਏ ਕਿਰਤੀ ਲੋਕਾਂ ਦੀ ਜ਼ਿੰਦਗੀ ਨੂੰ ਚਲਾਉਣ ਲਈ ਪ੍ਰਤੀ ...

ਪੂਰੀ ਖ਼ਬਰ »

ਦੁਕਾਨ 'ਚੋਂ ਹਜ਼ਾਰਾਂ ਦੀ ਨਕਦੀ ਤੇ ਸਾਮਾਨ ਚੋਰੀ

ਡੱਬਵਾਲੀ, 27 ਮਾਰਚ (ਇਕਬਾਲ ਸਿੰਘ ਸ਼ਾਂਤ)-ਬੀਤੀ ਰਾਤ ਇੱਥੇ ਮੀਨਾ ਬਾਜ਼ਾਰ ਵਿੱਚ ਇੱਕ ਕਾਸਮੈਟਿਕ ਦੀ ਦੁਕਾਨ ਦਾ ਜਿੰਦਰਾ ਤੋੜ ਕੇ ਹਜ਼ਾਰਾਂ ਰੁਪਏ ਨਗਦ, ਐਲ.ਈ.ਡੀ. ਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ | ਗਰਗ ਗੋਟਾ ਹਾਊਸ ਨਾਮਕ ਦੁਕਾਨ 'ਤੇ ਵਾਪਰੀ ਵਾਰਦਾਤ ਦਾ ਖੁਲਾਸਾ ਅੱਜ ...

ਪੂਰੀ ਖ਼ਬਰ »

ਬਠਿੰਡਾ ਜ਼ਿਲੇ੍ਹ 'ਚ ਪਏ ਬੇਮੌਸਮੀ ਮੀਂਹ ਨੇ ਲੋਕਾਂ ਦੀਆਂ ਚਿੰਤਾਵਾਂ ਵਧਾਈਆਂ

ਬਠਿੰਡਾ, 27 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ 'ਚ ਮੌਸਮ ਦਾ ਮਿਜ਼ਾਜ ਬਦਲ ਗਿਆ | ਅੱਧੀ ਰਾਤ ਤੋਂ ਹੋ ਰਹੀ ਕਿਣਮਿਣ ਮਗਰੋਂ ਬਾਅਦ ਦੁਪਹਿਰ ਜ਼ਿਲੇ੍ਹ ਭਰ 'ਚ ਤੇਜ਼ ਮੀਂਹ ਪੈਣ ਦੀਆਂ ਖ਼ਬਰਾਂ ਮਿਲੀਆਂ ਹਨ | ਮੀਂਹ ਨਾਲ ...

ਪੂਰੀ ਖ਼ਬਰ »

ਬੋਰਡ ਪ੍ਰੀਖਿਆਵਾਂ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਮੰਗ

ਲਹਿਰਾਗਾਗਾ, 27 ਮਾਰਚ (ਸੂਰਜ ਭਾਨ ਗੋਇਲ)-ਡਾ. ਦੇਵ ਰਾਜ ਡੀ.ਏ.ਵੀ. ਪਬਲਿਕ ਸਕੂਲ ਲਹਿਰਾਗਾਗਾ ਦੇ ਮੈਨੇਜਿੰਗ ਡਾਇਰੈਕਟਰ ਪ੍ਰਵੀਨ ਖੋਖਰ ਨੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨੂੰ ਈ-ਮੇਲ ਰਾਹੀਂ ਭੇਜੇ ਪੱਤਰ 'ਚ ਪੰਜਾਬ ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਕੰਟਰੋਲ ਰੂਮਾਂ 'ਤੇ 24 ਘੰਟੇ ਸੇਵਾਵਾਂ ਨਿਭਾਅ ਰਿਹੈ ਅਮਲਾ-ਡਿਪਟੀ ਕਮਿਸ਼ਨਰ

ਬਰਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ 'ਕੋਰਨਾ ਵਾਇਰਸ' ਦੇ ਪ੍ਰਕੋਪ ਕਾਰਨ ਲਗਾਏ ਕਰਫ਼ਿਊ ਦੌਰਾਨ ਜ਼ਿਲ੍ਹੇ ਦੇ ਲੋਕਾਂ ਨੂੰ ਢੁਕਵੀਆਂ ਸੇਵਾਵਾਂ ਮੁਹੱਈਆ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਕੁਝ ਸਮੇਂ ਲਈ ਦੁਕਾਨਾਂ ਖੋਲ੍ਹੀਆਂ

ਰਾਮਾਂ ਮੰਡੀ, 27 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਵਿਚ ਚੱਲ ਰਹੇ ਕਰਫ਼ਿਊ ਦੌਰਾਨ ਸ਼ਹਿਰ 'ਚ ਅਮਨ-ਅਮਾਨ ਰਿਹਾ | ਲੋਕਾਂ ਨੇ ਪੂਰੀ ਤਰ੍ਹਾਂ ਕਰਫ਼ਿਊ ਨਿਯਮਾਂ ਦੀ ਪਾਲਣਾ ਕੀਤੀ | ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ

ਬੁਢਲਾਡਾ, 27 ਮਾਰਚ (ਸੁਨੀਲ ਮਨਚੰਦਾ/ਸਵਰਨ ਸਿੰਘ ਰਾਹੀ)-ਕਰਫ਼ਿਊ ਦੌਰਾਨ ਅਤਿ ਗਰੀਬ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਾਉਣ ਲਈ ਐਸ.ਡੀ.ਐਮ. ਅਦਿੱਤਿਆ ਡੇਚਲਵਾਲ ਵਲੋਂ ਸ਼ਹਿਰ ਦੀਆਂ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ | ਐਸ.ਡੀ.ਐਮ. ਵਲੋਂ ਹਲਕੇ 'ਚ ਅਤਿ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਸੀਨੀਅਰ ਆਗੂ ਗੋਲਡੀ ਗਿੱਲ ਨੂੰ ਸਦਮਾ, ਦਾਦੀ ਜੀ ਦਾ ਦਿਹਾਂਤ

ਤਲਵੰਡੀ ਸਾਬੋ, 27 ਮਾਰਚ (ਰਣਜੀਤ ਸਿੰਘ ਰਾਜੂ)-ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਰਹਿ ਚੁੱਕੇ ਸੀਨਅਰ ਕਾਂਗਰਸੀ ਆਗੂ ਨਵਦੀਪ ਸਿੰਘ ਗੋਲਡੀ ਗਿੱਲ ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨਾਂ ਦੇ ਦਾਦੀ ਜੀ ਭਜਨ ਕੌਰ ਅਚਾਨਕ ਅਕਾਲ ਚਲਾਣਾ ਕਰ ਗਏ | ਉਨ੍ਹਾਂ ਨਮਿਤ ਅੰਤਿਮ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਬਲੈਰੋ 'ਤੇ ਘੁੰਮਦੇ 5 ਜਣਿਆਂ ਖਿਲਾਫ਼ ਪਰਚਾ ਦਰਜ

ਬਠਿੰਡਾ, 27 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਬਠਿੰਡਾ ਵਿਚ ਲੱਗੇ ਕਰਫ਼ਿਊ ਦੌਰਾਨ ਬਲੈਰੋ ਗੱਡੀ 'ਤੇ ਘੁੰਮਦੇ 5 ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਬੇਮੌਸਮੀ ਮੀਂਹ ਨੇ ਕਣਕ ਦੀ ਫ਼ਸਲ ਵਿਛਣ ਨਾਲ ਕਿਸਾਨਾਂ ਦੇ ਸਾਹ ਸੂਤੇ

ਸੀਂਗੋ ਮੰਡੀ, 27 ਮਾਰਚ (ਲੱਕਵਿੰਦਰ ਸ਼ਰਮਾ)-ਪਿੰਡ ਨਥੇਹਾ 'ਚ ਮੀਂਹ ਨਾਲ ਹਨੇਰੀ ਚੱਲਣ ਨਾਲ ਕਣਕ ਦੀ ਫ਼ਸਲ ਵਿਛ ਗਈ ਹੈ ਜਿਸ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ ਤੇ ਿਖ਼ੱਤੇ ਦੇ ਕਿਸਾਨ ਰੱਬ ਅੱਗੇ ਮੀਂਹ ਨਾਲ ਪੈਣ ਦੀਆਂ ਅਰਦਾਸਾਂ ਕਰ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਪ੍ਰਸ਼ਾਸਨ ਨੇ ਘਰ-ਘਰ ਪਹੁੰਚਾਈਆਂ ਸਬਜ਼ੀਆਂ ਤੇ ਰਾਸ਼ਨ

ਤਲਵੰਡੀ ਸਾਬੋ, 27 ਮਾਰਚ (ਰਣਜੀਤ ਸਿੰਘ ਰਾਜੂ)-ਕੋਰੋਨਾ ਵਾਇਰਸ ਕਾਰਨ ਸੂਬੇ 'ਚ ਸਰਕਾਰ ਵਲੋਂ ਲਗਾਏ ਕਰਫ਼ਿਊ ਦੌਰਾਨ ਅੱਜ ਇਤਿਹਾਸਿਕ ਨਗਰ ਤਲਵੰਡੀ ਸਾਬੋ ਪੂਰਾ ਬੰਦ ਰਿਹਾ ਪਰ ਰਾਹਤ ਦੀ ਗੱਲ ਇਹ ਰਹੀ ਕਿ ਜਿੱਥੇ ਪ੍ਰਸ਼ਾਸਨ ਨੇ ਘਰ ਘਰ ਤੱਕ ਸਬਜ਼ੀਆਂ ਤੇ ਰਾਸ਼ਨ ...

ਪੂਰੀ ਖ਼ਬਰ »

ਸਰਦੂਲਗੜ੍ਹ ਸਬ-ਡਵੀਜ਼ਨ ਨੂੰ 3 ਸੈਕਟਰਾਂ 'ਚ ਵੰਡਿਆ-ਐਸ.ਡੀ.ਐਮ.

ਸਰਦੂਲਗੜ੍ਹ, 27 ਮਾਰਚ (ਪ੍ਰਕਾਸ਼ ਸਿੰਘ ਜ਼ੈਲਦਾਰ)-ਲਗਾਤਾਰ ਕਰਫ਼ਿਊ ਦੇ ਚੱਲਦਿਆਂ ਲੋਕਾਂ ਨੂੰ ਘਰੇਲੂ ਜ਼ਰੂਰਤ ਦਾ ਸਮਾਨ ਮੁਹੱਈਆ ਕਰਾਉਣ ਲਈ ਸਰਦੂਲਗੜ੍ਹ ਸਬਡਵੀਜ਼ਨ ਨੂੰ 3 ਸੈਕਟਰਾਂ 'ਚ ਵੰਡਿਆ ਗਿਆ ਹੈ | ਇਸ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਰਾਜਪਾਲ ਸਿੰਘ ਨੇ ...

ਪੂਰੀ ਖ਼ਬਰ »

ਵਾਟਰ ਵਰਕਸ ਦੇ ਪੀਣ ਵਾਲੇ ਪਾਣੀ ਨੂੰ ਤਰਸੇ ਲੋਕ

ਬਠਿੰਡਾ, 27 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੀ ਮਿੰਨੀ ਸੈਕਟਰੀਏਟ ਰੋਡ ਦੇ ਵਾਸੀ ਪੀਣ ਵਾਲੇ ਪਾਣੀ ਨੂੰ ਤਰਸ ਗਏ ਹਨ | ਲੋਕਾਂ ਨੂੰ ਪਹਿਲਾਂ 6 ਦਿਨ੍ਹਾਂ ਤੋਂ ਵਾਟਰ ਵਰਕਸ ਦਾ ਪੀਣ ਵਾਲਾ ਪਾਣੀ ਨਹੀਂ ਮਿਲਿਆ | ਅੱਜ ਜਿਹੜਾ ਪਾਣੀ ਆਇਆ, ਉਸ 'ਚ ਸੀਵਰ ਦਾ ਪਾਣੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਵੰਡਣ ਦੀ ਸ਼ੁਰੂਆਤ

ਬਰਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਕੋਰੋਨਾ ਵਾਇਰਸ ਕਾਰਨ ਬਣੇ ਹਲਾਤ ਦੇ ਮੱਦੇਨਜ਼ਰ ਲੋੜਵੰਦ ਲੋਕਾਂ ਨੂੰ ਰਾਹਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਫ਼ਤ ਰਾਸ਼ਨ ਵੰਡਣ ਦੀ ਸ਼ੁਰੂਆਤ ਕੀਤੀ ਗਈ | ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਵਾਇਰਸ ਦਾ ਕੋਈ ਕੇਸ ਨਹੀਂ ਪਾਜ਼ੀਟਿਵ-ਸਿਵਲ ਸਰਜਨ

ਬਰਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਅਜੇ ਤੱਕ ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਵਾਇਰਸ ਦਾ ਕੋਈ ਪਾਜ਼ੀਟਿਵ ਕੇਸ ਨਹੀਂ ਹੈ | ਹੁਣ ਤੱਕ 13 ਮਰੀਜ਼ਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਮੀਂਹ ਨਾਲ ਫ਼ਸਲਾਂ ਤੇ ਸਬਜ਼ੀਆਂ ਦਾ ਵੱਡਾ ਨੁਕਸਾਨ

ਮਾਨਸਾ, 27 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਅੱਜ ਦਿਨ ਸਮੇਂ ਰੁਕ ਰੁਕ ਕੇ ਪਏ ਮੀਂਹ ਕਾਰਨ ਜਿੱਥੇ ਕੁੱਝ ਥਾਵਾਂ 'ਤੇ ਕਣਕ ਤੇ ਸਬਜ਼ੀਆਂ ਦੀ ਫ਼ਸਲ ਦਾ ਨੁਕਸਾਨ ਹੋ ਗਿਆ, ਉੱਥੇ ਕਰਫ਼ਿਊ ਕਾਰਨ ਘਰਾਂ 'ਚ ਬੈਠੇ ਲੋਕਾਂ ਨੂੰ ਸਹਾਇਤਾ ਵੰਡਣ ਵਾਲੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX