ਤਾਜਾ ਖ਼ਬਰਾਂ


ਈਦ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  3 minutes ago
ਨਵੀਂ ਦਿੱਲੀ, 25 ਮਈ- ਅੱਜ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਲੋਕ ਇਕ-ਦੂਸਰੇ ਨੂੰ ਸੋਸ਼ਲ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 6977 ਨਵੇਂ ਕੇਸ ਆਏ ਸਾਹਮਣੇ
. . .  15 minutes ago
ਨਵੀਂ ਦਿੱਲੀ, 25 ਮਈ- ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ...
ਬੈਂਗਲੁਰੂ ਤੋਂ ਹੈਦਰਾਬਾਦ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਰੱਦ
. . .  24 minutes ago
ਬੈਂਗਲੁਰੂ, 25 ਮਈ- ਬੈਂਗਲੁਰੂ ਤੋਂ ਹੈਦਰਾਬਾਦ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਰੱਦ ਕਰ ਦਿੱਤੀ ..
ਅੰਮ੍ਰਿਤਸਰ 'ਚ 15 ਪੁਲਿਸ ਮੁਲਾਜ਼ਮ ਕੁਆਰੰਟੀਨ
. . .  45 minutes ago
ਇਦ-ਉਲ-ਫਿਤਰ ਮੌਕੇ ਅੰਮ੍ਰਿਤਸਰ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਮਨਾਈ ਗਈ ਈਦ
. . .  52 minutes ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਇਦ-ਉਲ-ਫਿਤਰ ਦੇ...
ਚੰਡੀਗੜ੍ਹ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ..
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  30 minutes ago
ਸ੍ਰੀਨਗਰ, 25 ਮਈ- ਜੰਮੂ ਕਸ਼ਮੀਰ ਦੇ ਕੁਲਗਾਮ ਦੇ ਮਦਗਾਮ ਇਲਾਕੇ 'ਚ ਸੁਰੱਖਿਆ ਬਲਾਂ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਈਦ ਮੌਕੇ ਦਿੱਤੀਆਂ ਮੁਬਾਰਕਾਂ
. . .  about 1 hour ago
ਨਵੀਂ ਦਿੱਲੀ, 25 ਮਈ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਈਦ ਦੀ ਮੁਬਾਰਕਾਂ ਦਿੱਤੀਆਂ ...
ਨਹੀਂ ਰਹੇ ਡੇਰਾ ਜੰਗੀਰ ਦਾਸ ਦੇ ਸੰਚਾਲਕ ਮਹੰਤ ਹੁਕਮ ਦਾਸ ਬਬਲੀ
. . .  about 1 hour ago
ਤਪਾ ਮੰਡੀ, 25 ਮਈ (ਵਿਜੇ ਸ਼ਰਮਾ)- ਸਥਾਨਕ ਬਾਹਰਲਾ ਡੇਰਾ ਜੰਗੀਰ ਦਾਸ ਦੇ ਸੰਚਾਲਕ ਮਹੰਤ ਹੁਕਮ ...
ਅੱਜ ਤੋਂ ਪੂਰੇ ਦੇਸ਼ 'ਚ ਸ਼ੁਰੂ ਹੋ ਰਹੀ ਹੈ ਹਵਾਈ ਸੇਵਾ
. . .  about 2 hours ago
ਨਵੀਂ ਦਿੱਲੀ, 25 ਮਈ - ਕੋਰੋਨਾ ਸੰਕਟ ਦੇ ਚਲਦਿਆਂ ਅੱਜ ਪੂਰੇ ਦੇਸ਼ 'ਚ ਹਵਾਈ ਸੇਵਾ ਦੀ ਸ਼ੁਰੂਆਤ ਕੀਤੀ ਜਾ...
ਨੂਰੀ ਜਾਮਾ ਮਸਜਿਦ ਸਿਆਣਾ ਵਿਖੇ ਈਦ ਮਨਾਈ
. . .  about 2 hours ago
ਬਲਾਚੌਰ, 25 ਮਈ (ਦੀਦਾਰ ਸਿੰਘ ਬਲਾਚੌਰੀਆ)- ਨੂਰੀ ਜਾਮਾ ਮਸਜਿਦ ਸਿਆਣਾ ਵਿਖੇ ਈਦ ਉਲ ਫਿਤਰ ਸ਼ਰਧਾ...
ਨਹੀਂ ਰਹੇ ਹਾਕੀ ਓਲੰਪੀਅਨ ਪਦਮਸ੍ਰੀ ਬਲਬੀਰ ਸਿੰਘ ਸੀਨੀਅਰ
. . .  about 3 hours ago
ਐੱਸ.ਏ.ਐੱਸ ਨਗਰ, 25 ਮਈ (ਕੇ.ਐੱਸ. ਰਾਣਾ) - ਓਲੰਪਿਕ ਖੇਡਾਂ ਵਿੱਚ ਭਾਰਤ ਲਈ ਤਿੰਨ ਵਾਰ ਹਾਕੀ 'ਚ ਸੋਨ ਤਮਗਾ ਜਿੱਤਣ ਵਾਲੇ...
ਅੱਜ ਦਾ ਵਿਚਾਰ
. . .  about 3 hours ago
ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ 'ਚ ਗੋਲੀ ਚੱਲੀ - ਅਕਾਲੀ ਆਗੂ ਦੀ ਮੌਤ
. . .  1 day ago
ਬਟਾਲਾ, 24 ਮਈ (ਕਾਹਲੋਂ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕੁਲੀਆਂ ਸੈਦ ਮੁਬਾਰਕ ਵਿਖੇ ਹੋਈ ਲੜਾਈ 'ਚ ਗੋਲੀ ਚੱਲਣ ਦੀ ਖ਼ਬਰ ਹੈ, ਜਿਸ ਨਾਲ ਸਰਪੰਚੀ ਦੀ ਚੋਣ ਲੜਨ ਵਾਲੇ ਅਕਾਲੀ ਆਗੂ ਮਨਜੋਤ ਸਿੰਘ ਦੀ ਹਸਪਤਾਲ ਵਿਚ ਗੋਲੀ ਲੱਗਣ ਕਰ ਕੇ...
ਚੰਡੀਗੜ੍ਹ 'ਚ ਕੋਰੋਨਾ ਕਾਰਨ 3 ਦਿਨਾਂ ਬੱਚੇ ਦੀ ਮੌਤ
. . .  1 day ago
ਚੰਡੀਗੜ੍ਹ, 24 ਮਈ (ਮਨਜੋਤ) - ਚੰਡੀਗੜ੍ਹ ਦੇ ਡੱਡੂਮਾਜਰਾ 'ਚ 3 ਦਿਨਾਂ ਦੇ ਨਵਜੰਮੇ ਬੱਚੇ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਚੰਡੀਗੜ੍ਹ 'ਚ ਇਹ ਚੌਥੀ...
ਪਟਾਕਾ ਫੈਕਟਰੀ 'ਚ ਜ਼ੋਰਦਾਰ ਧਮਾਕਾ, ਇਕ ਦੇ ਫੱਟੜ ਹੋਣ ਦੀ ਖ਼ਬਰ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਦੇ ਮੁਗਲ ਮਾਜਰਾ ਵਿਖੇ ਇਕ ਪਟਾਕਾ ਫੈਕਟਰੀ ਵਿਚ ਦੇਰ ਸ਼ਾਮ ਨੂੰ ਅਚਾਨਕ ਇਕ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਵਿਚ ਇਕ ਵਿਅਕਤੀ ਦੇ ਗੰਭੀਰ ਫੱਟੜ ਹੋਣ ਦੀ ਖ਼ਬਰ ਹੈ ਤੇ ਉਸ ਨੂੰ ਤੁਰੰਤ ਕਲਪਨਾ ਚਾਵਲਾ ਮੈਡੀਕਲ ਕਾਲਜ ਵਿਖੇ ਭੇਜ ਦਿਤਾ ਗਿਆ ਹੈ। ਮੌਕੇ ਤੇ ਫਾਇਰ...
ਸ਼੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਪੁਰਬ 'ਤੇ ਆਯੋਜਿਤ ਹੋਵੇਗਾ ਡਿਜੀਟਲ ਧਾਰਮਿਕ ਸਮਾਗਮ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਮੱੁਖ ਰੱਖਦੇ ਹੋਏ ਪੰਚਮ ਪਾਤਸ਼ਾਹ ਅਤੇ ਸ਼ਹੀਦਾਂ ਦੇ ਸਰਤਾਜ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਲਈ ਸੀ.ਐਮ.ਸਿਟੀ ਵਿਖੇ ਡਿਜੀਟਲ...
ਕਾਰ-ਮੋਟਰਸਾਈਕਲ ਦੀ ਟੱਕਰ 'ਚ ਦੋਨੋ ਵਾਹਨਾਂ ਦੇ ਚਾਲਕਾਂ ਦੀ ਮੌਤ
. . .  1 day ago
ਖਮਾਣੋਂ, 24 (ਮਨਮੋਹਣ ਸਿੰਘ ਕਲੇਰ\) - ਬਸੀ ਪਠਾਣਾਂ ਦੇ ਪਿੰਡ ਖਾਲਸਪੁਰ ਵਿਖੇ ਨਹਿਰ ਦੇ ਪੁਲ ਨੇੜੇ ਹੋਈ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਕਾਰ ਚਾਲਕ ਰਮਨਦੀਪ ਸਿੰਘ ਵਾਸੀ ਖਮਾਣੋਂ ਅਤੇ ਮੋਟਰਸਾਈਕਲ ਚਾਲਕ ਅਮਰਜੀਤ ਸਿੰਘ ਦੀ ਮੌਤ ਹੋ ਗਈ, ਜਦਕਿ ਅਮਰਜੀਤ ਸਿੰਘ ਦੀ ਪਤਨੀ ਜੋ ਉਸਦੇ...
ਟਰੱਕ-ਮੋਟਰਸਾਈਕਲ ਟੱਕਰ ਵਿਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ
. . .  1 day ago
ਜੰਡਿਆਲਾ ਮੰਜਕੀ, 24ਮਈ (ਸੁਰਜੀਤ ਸਿੰਘ ਜੰਡਿਆਲਾ)- ਅੱਜ ਜੰਡਿਆਲਾ-ਜਲੰਧਰ ਰੋਡ 'ਤੇ ਕੰਗਣੀਵਾਲ ਨੇੜੇ ਵਾਪਰੀ ਸੜਕ ਦੁਰਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਦੇ ਫੱਟੜ ਹੋਣ ਦਾ ਦੁਖਦਾਈ ਸਮਾਚਾਰ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਫੱਟੜ ਨੌਜਵਾਨ ਵਿੱਕੀ ਪੁੱਤਰ ਬਿੱਟੂ ਵਾਸੀ ਭੋਡੇ ਸਪਰਾਏ ਨੇ ਦੱਸਿਆ ਕਿ ਉਹ...
ਮਾਨਸਾ 'ਚ ਸਪੋਰਟਕਿੰਗ ਦੇ ਸ਼ੋਅ-ਰੂਮ ਨੂੰ ਲੱਗੀ ਅੱਗ, ਬੁਝਾਉਣ ਦੇ ਯਤਨ ਜਾਰੀ
. . .  1 day ago
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ 'ਚ ਸ਼ਾਮ ਸਮੇਂ ਸਪੋਰਟਕਿੰਗ ਦੇ ਸ਼ੋਅ-ਰੂਮ 'ਚ ਅੱਗ ਲੱਗਣ ਦੀ ਖ਼ਬਰ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ਨੂੰ ਬੁਝਾਉਣ ਦੇ ਯਤਨ ਜਾਰੀ ਹਨ। ਮੌਕੇ 'ਤੇ ਪੁਲਿਸ ਤੋਂ ਇਲਾਵਾ ਵੱਡੀ ਗਿਣਤੀ 'ਚ ਦੁਕਾਨਦਾਰ ਪਹੁੰਚ ਗਏ ਹਨ। ਅੱਗ ਲੱਗਣ ਦੇ ਕਾਰਨਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  1 day ago
ਅੰਮ੍ਰਿਤਸਰ, 24 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਇੱਕ ਦੀ ਪੁਸ਼ਟੀ ਬੀਤੀ ਦੇਰ ਰਾਤ ਤੇ 4 ਦੀ ਪੁਸ਼ਟੀ ਅੱਜ ਹੋਈ ਹੈ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 327 ਹੋ ਗਈ ਹੈ। ਇਨ੍ਹਾਂ 'ਚੋਂ 301 ਡਿਸਚਾਰਜ ਹੋ ਚੁੱਕੇ ਹਨ। ਹੁਣ ਤੱਕ...
2 ਮਹੀਨਿਆਂ ਬਾਅਦ ਕੱਲ੍ਹ ਰਾਜਾਸਾਂਸੀ ਤੋਂ ਘਰੇਲੂ ਹਵਾਈ ਉਡਾਣਾਂ ਮੁੜ ਹੋਣਗੀਆਂ ਸ਼ੁਰੂ
. . .  1 day ago
ਰਾਜਾਸਾਂਸੀ, 24 ਮਈ (ਹੇਰ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਅੰਦਰ ਕੀਤੀ ਤਾਲਾਬੰਦੀ ਦੌਰਾਨ ਸਰਕਾਰ ਵੱਲੋਂ ਹਵਾਈ ਉਡਾਣਾਂ ਠੱਪ ਕਰਨ ਤੋਂ ਬਾਅਦ ਤਕਰੀਬਨ ਦੋ ਮਹੀਨਿਆਂ ਬਾਅਦ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੱਲ੍ਹ 25 ਮਈ ਤੋਂ ਦੇਸ਼ ਭਰ ਵਿੱਚ ਘਰੇਲੂ ਉਡਾਣਾਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ...
ਫ਼ਿਰੋਜ਼ਪੁਰ 'ਚ ਕੋਰੋਨਾ ਨੇ ਫਿਰ ਦਿੱਤੀ ਦਸਤਕ
. . .  1 day ago
ਫ਼ਿਰੋਜ਼ਪੁਰ, 24 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਕਰੀਬ ਇੱਕ ਹਫ਼ਤੇ ਦੀ ਸੁੱਖ ਸ਼ਾਂਤੀ ਤੋਂ ਬਾਅਦ ਫ਼ਿਰੋਜ਼ਪੁਰ ਵਿਚ ਫਿਰ ਤੋਂ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਫ਼ਿਰੋਜ਼ਪੁਰ ਦੇ ਮਮਦੋਟ ਬਲਾਕ ਦੇ ਪਿੰਡ ਮਾਛੀਵਾੜਾ ਦੇ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਫ਼ਿਰੋਜ਼ਪੁਰ ਫਿਰ ਤੋਂ ਕੋਰੋਨਾ ਮੁਕਤ ਜ਼ਿਲਿਆਂ ਦੀ ਸੂਚੀ...
ਭਾਰਤ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਹੋਰ ਡੇਂਗੂ ਟੈਸਟਿੰਗ ਲੈਬ ਦੀ ਸਥਾਪਨਾ ਨੂੰ ਪ੍ਰਵਾਨਗੀ
. . .  1 day ago
ਅੰਮ੍ਰਿਤਸਰ, 24 ਮਈ (ਰਾਜੇਸ਼ ਸ਼ਰਮਾ, ਰਾਜੇਸ਼ ਕੁਮਾਰ ਸੰਧੂ ) - ਭਾਰਤ ਸਰਕਾਰ ਨੇ ਅੰਮ੍ਰਿਤਸਰ ਦੇ ਐੱਸ ਡੀ ਐੱਚ ਅਜਨਾਲਾ ਵਿਖੇ ਡੇਂਗੂ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਕਿਉਂਕਿ ਅਜਨਾਲਾ ਵਿਚ ਸਾਲ 2019 'ਚ ਡੇਂਗੂ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ...
ਮਾਨਸਾ ਜ਼ਿਲ੍ਹਾ ਵੀ ਹੋਇਆ ਕੋਰੋਨਾ ਮੁਕਤ
. . .  1 day ago
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਵਾਸੀਆਂ ਲਈ ਇਹ ਖੁਸ਼ੀ ਵਾਲੀ ਖ਼ਬਰ ਹੈ ਕਿ ਮਾਨਸਾ ਵੀ ਕੋਰੋਨਾ ਮੁਕਤ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਪਿੰਡ ਬੱਛੋਆਣਾ ਨਾਲ ਸਬੰਧਿਤ ਪਤੀ-ਪਤਨੀ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਉਨਾਂ ਨੂੰ ਵੀ ਛੁੱਟੀ ਦੇ ਕੇ ਘਰ ਨੂੰ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਚੇਤ ਸੰਮਤ 552
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ।-ਜੇਮਸ ਅਰਲ ਕਾਰਟ

ਚੰਡੀਗੜ੍ਹ + ਰੋਪੜ + ਪਟਿਆਲਾ + ਫ਼ਤਿਹਗੜ੍ਹ

ਸੰਕਟ ਦੀ ਘੜੀ 'ਚ ਲੋੜਵੰਦਾਂ ਲਈ ਮੈਦਾਨ 'ਚ ਸ਼੍ਰੋਮਣੀ ਕਮੇਟੀ

ਚੰਡੀਗੜ੍ਹ, 27 ਮਾਰਚ (ਵਿਕਰਮਜੀਤ ਸਿੰਘ ਮਾਨ)-ਕੋਰੋਨਾ ਵਾਇਰਸ ਕਾਰਨ ਜਿੱਥੇ ਪੂਰੀ ਦੁਨੀਆ ਔਖੀ ਘੜੀ ਦਾ ਸਾਹਮਣਾ ਕਰ ਰਹੀ ਹੈ ਉੱਥੇ ਪੰਜਾਬ ਵੀ ਇਸ ਸੰਤਾਪ ਨੂੰ ਝੱਲ ਰਿਹਾ ਹੈ, ਅਜਿਹੇ 'ਚ ਕਈ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਲੋੜਵੰਦ ਗ਼ਰੀਬ ਲੋਕਾਂ ਲਈ ਅੱਗੇ ਆਈਆਂ ਹਨ | ਇਸ ਸੰਕਟ ਦੀ ਘੜੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਲੋੜਵੰਦ ਪਰਿਵਾਰਾਂ ਦੀ ਮੱਦਦ ਅਤੇ ਉਨ੍ਹਾਂ ਨੂੰ ਘਰੋਂ ਘਰੀਂ ਰਾਸ਼ਨ ਪਹੁੰਚਾਉਣ ਦੀ ਮੁਹਿੰਮ ਵਿਚ ਜ਼ੋਰ ਸ਼ੋਰ ਨਾਲ ਮੈਦਾਨ ਵਿਚ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ 'ਚ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਤਹਿਤ ਸਮੂਹ ਜ਼ਿਲਿ੍ਹਆਂ ਦੇ ਅਜਿਹੇ ਖੇਤਰਾਂ 'ਚ ਪਹੁੰਚ ਕਰਕੇ ਲੋੜਵੰਦ ਘਰਾਂ ਵਿਚ ,ਬੇਸਹਾਰਾ, ਗ਼ਰੀਬ, ਮਜ਼ਦੂਰ, ਦਿਹਾੜੀਦਾਰ ਪਰਿਵਾਰਾਂ ਲਈ ਲੰਗਰ ਸੇਵਾ ਨਿਭਾਈ ਜਾ ਰਹੀ ਹੈ | ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖੇ ਲੰਗਰ ਤਿਆਰ ਕਰਕੇ ਸੰਗਤਾਂ ਅਤੇ ਡਿਊਟੀ ਨਿਭਾਅ ਰਹੇ ਪੁਲਿਸ ਮੁਲਾਜ਼ਮਾਂ, ਹਸਪਤਾਲਾਂ ਵਿਖੇ ਡਾਕਟਰਾਂ ਆਦਿ ਨੂੰ ਪਹੁੰਚਾਉਣ ਦੀ ਸੇਵਾ ਵੀ ਕੀਤੀ ਜਾ ਰਹੀ ਹੈ ¢ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਸਾਹਿਬ ਦੇ ਗੁਰਦੁਆਰਾ ਸਾਹਿਬਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਤਿੰਨ ਦਿਨਾਂ ਤੋਂ ਲੋੜਵੰਦ ਘਰਾਂ 'ਚ, ਬੇਸਹਾਰਾ, ਗ਼ਰੀਬ, ਮਜ਼ਦੂਰ, ਦਿਹਾੜੀਦਾਰ ਪਰਿਵਾਰਾਂ ਲਈ ਲੰਗਰ ਸੇਵਾ ਕੀਤੀ ਜਾ ਰਹੀ ਹੈ | ਸੇਵਾਦਾਰਾਂ ਵਲੋਂ ਵਿਸ਼ੇਸ਼ ਗੱਡੀ ਰਾਹੀਂ ਰੇਲਵੇ ਸਟੇਸ਼ਨ, ਬੱਸ ਸਟੈਂਡ ਆਦਿ ਤੇ ਲੰਗਰ ਛਕਾਉਣ ਦੀ ਸੇਵਾ ਜਾਰੀ ਹੈ ¢ ਸ਼੍ਰੋਮਣੀ ਕਮੇਟੀ ਦੇ ਇੱਕ ਬੁਲਾਰੇ ਨੇ ਕਿਹਾ ਕਿ ਇਹ ਸੇਵਾ ਰਾਹ ਭਰ ਵਿਚ ਇਸੇ ਤਰ੍ਹਾਂ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਭਾਰਤ ਸਰਕਾਰ ਵਲੋਂ ਪੂਰੇ ਭਾਰਤ ਵਿਚ ਲਾਕਡਾਊਨ ਲਗਾਉਣ ਕਾਰਨ ਸ਼੍ਰੋਮਣੀ ਕਮੇਟੀ ਵਲੋਂ ਇਸ ਆਫ਼ਤ ਮੌਕੇ ਗੁਰੂ-ਘਰਾਂ ਤੋਂ ਲੰਗਰ ਸੇਵਾਵਾਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ ਅਤੇ ਹਰ ਗੁਰਦੁਆਰਾ ਸਾਹਿਬ ਤੋਂ ਲੰਗਰ ਤਿਆਰ ਕਰਕੇ ਬੰਦ ਦੌਰਾਨ ਫਸੇ ਤੇ ਲੋੜਵੰਦ ਲੋਕਾਂ ਲਈ ਭੇਜਿਆ ਜਾ ਰਿਹਾ ਹੈ¢ ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਟਿਆਲਾ ਦੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਲੋਂ ਜ਼ਿਲ੍ਹੇ ਦੇ ਆਸ-ਪਾਸ ਖੇਤਰਾਂ 'ਚ ਜ਼ਰੂਰਤਮੰਦਾਂ ਨੂੰ ਲੰਗਰ ਛਕਾਇਆ ਤੇ ਪਹੁੰਚਾਇਆ ਜਾ ਰਿਹਾ ਰਿਹਾ ਹੈ¢ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਲੋਂ ਦੌਲਤਪੁਰ ਅਤੇ ਅਲੀਪੁਰ ਦੇ ਨੇੜਲੇ ਖੇਤਰਾਂ ਦੀਆਂ ਬਸਤੀਆਂ 'ਚ ਪੁੱਜ ਕੇ ਲੰਗਰ ਚਲਾਇਆ ਜਾ ਰਿਹਾ ਹੈ ¢ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਕਡਾਊਨ ਦੇ ਚੱਲਦਿਆਂ ਲੋੜਵੰਦ ਤੇ ਜ਼ਰੂਰਤਮੰਦ ਲੋਕ ਖਾਣ-ਪੀਣ ਦੀਆਂ ਵਸਤਾਂ ਦੀ ਲੋੜ ਮਹਿਸੂਸ ਕਰ ਰਹੇ ਹਨ, ਜਿਨ੍ਹਾਂ ਤੱਕ ਵੱਖ-ਵੱਖ ਸਮੇਂ ਲੰਗਰ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮ ਪੂਰੀ ਤਰ੍ਹਾਂ ਮੈਦਾਨ ਵਿਚ ਹਨ¢ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਲੋਂ ਵੱਖ-ਵੱਖ ਥਾਵਾਂ 'ਤੇ ਲੰਗਰ ਦੀ ਸੇਵਾ ਆਰੰਭ ਕੀਤੀ ਗਈ ਹੈ, ਉੱਥੇ ਹੀ ਇਸ ਮਹਾਂਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਸਾਵਧਾਨੀ ਅਤੇ ਸੁਚੇਤ ਰਹਿਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ¢ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਸਿਧਾਂਤ ਅਤੇ ਗੁਰਬਾਣੀ ਦੇ ਆਸ਼ੇ ਅਨੁਸਾਰ ਸੰਕਟਮਈ ਸਮੇਂ 'ਚੋਂ ਨਿਕਲਣ ਲਈ ਸਾਰਿਆਂ ਨੂੰ ਸ਼ਬਦ ਗੁਰੂ ਦਾ ਆਸਰਾ ਲੈਂਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਯਤਨਸ਼ੀਲ ਹੋਣ ਦੀ ਵੀ ਲੋੜ ਹੈ¢ ਉੱਧਰ ਇਕ ਸੂਚਨਾ ਮੁਤਾਬਕ ਡੇਰਾ ਬਿਆਸ ਜਿਸ ਵਲੋਂ ਸਰਕਾਰ ਨੂੰ ਆਪਣੇ ਸਤਿਸੰਗ ਘਰ ਮਰੀਜ਼ਾਂ ਲਈ ਵਰਤਣ ਤਹਿਤ ਪੇਸ਼ਕਸ਼ ਕੀਤੀ ਗਈ ਸੀ ਵਲੋਂ ਰੋਜ਼ਾਨਾ 2 ਲੱਖ ਖਾਣੇ ਦੇ ਪੈਕਟ ਤਿਆਰ ਕਰਕੇ ਲੋੜਵੰਦ ਲੋਕਾਂ ਤਕ ਪਹੁੰਚਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ |

ਚੰਡੀਗੜ੍ਹ 'ਚ ਅੱਜ ਸਵੇਰ 10 ਵਜੇ ਤੋਂ 6 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ

ਚੰਡੀਗੜ੍ਹ, 27 ਮਾਰਚ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਕਰਿਆਨੇ ਦੀਆਂ ਦੁਕਾਨਾਂ, ਅਨਾਜ, ਮੀਟ, ਮੱਛੀ, ਫਲ, ਦੁੱਧ, ਸਬਜ਼ੀਆਂ ਆਦਿ ਸਮੇਤ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਅੱਜ ਸਵੇਰ 10 ਵਜੇ ਤੋਂ ਸ਼ਾਮ 6 ਵਜੇ ਤੱਕ ਰੋਜ਼ਾਨਾ ਅਗਲੇ ਹੁਕਮਾਂ ਤੱਕ ਖੋਲੀਆਂ ਜਾਣਗੀਆਂ | ...

ਪੂਰੀ ਖ਼ਬਰ »

ਭੰਗਾਲੇ ਦੇ ਸ਼ਰਾਬ ਠੇਕੇ 'ਚ ਚੋਰੀ

ਰੂਪਨਗਰ/ ਪੁਰਖਾਲੀ, 27 ਮਾਰਚ (ਸਟਾਫ਼ ਰਿਪੋਰਟਰ)-ਰੂਪਨਗਰ ਨੇੜਲੇ ਪਿੰਡ ਭੰਗਾਲਾ 'ਚ ਖੁੱਲੇ੍ਹ ਸ਼ਰਾਬ ਦੇ ਠੇਕੇ 'ਚ ਕਰੀਬ 50 ਹਜ਼ਾਰ ਦੀ ਸ਼ਰਾਬ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਲੰਘੀ ਰਾਤ ਜ਼ਿਲ੍ਹੇ ਦੇ ਕਈ ਠੇਕਿਆਂ 'ਚ ਚੋਰੀ ਹੋਈ ਹੈ ਜਿਥੇ ਸ਼ਰਾਬ ਅਤੇ ਨਕਦੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਪੁਲਿਸ ਵਲੋਂ ਲੋਕਾਂ ਦੀ ਕੁੱਟਮਾਰ ਕਰਕੇ ਵੀਡੀਓ ਬਣਾਉਣ ਦੀਆਂ ਘਟਨਾਵਾਂ ਨੇ ਸੂਬੇ ਨੂੰ ਕੀਤਾ ਸ਼ਰਮਸਾਰ

ਚੰਡੀਗੜ੍ਹ, 26 ਮਾਰਚ (ਵਿਕਰਮਜੀਤ ਸਿੰਘ ਮਾਨ)- ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿਚ ਤਾਲਾਬੰਦੀ ਹੈ ਅਤੇ ਪੰਜਾਬ ਵਿਚ ਕਰਫਿਊ ਜਾਰੀ ਹੈ | ਇਸ ਦੌਰਾਨ ਕੁਝ ਅਜਿਹੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ, ਜਿਸ 'ਚ ਪੰਜਾਬ ਪੁਲਿਸ ਵਲੋਂ ਘਰੋਂ ਬਾਹਰ ਆਏ ਲੋਕਾਂ ਦੀ ਕੁੱਟਮਾਰ ਕਰਕੇ ...

ਪੂਰੀ ਖ਼ਬਰ »

ਪੌਣੇ ਤਿੰਨ ਲੱਖ ਰਜਿਸਟਰਡ ਉਸਾਰੀ ਕਿਰਤੀਆਂ ਦੇ ਖਾਤੇ 'ਚ ਡੀ.ਬੀ.ਟੀ. ਰਾਹੀਂ 86 ਕਰੋੜ ਰੁਪਏ ਪਾਏ

ਚੰਡੀਗੜ੍ਹ, 27 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਕਿਰਤ ਵਿਭਾਗ ਵਲੋਂ 2,86,353 ਰਜਿਸਟਰਡ ਉਸਾਰੀ ਕਿਰਤੀਆਂ ਦੇ ਬੱਚਤ ਬੈਂਕ ਖਾਤਿਆਂ ਵਿਚ ਡੀ.ਬੀ.ਟੀ. ਰਾਹੀਂ 86 ਕਰੋੜ ਰੁਪਏ ਟਰਾਂਸਫ਼ਰ ਕੀਤੇ ਗਏ ਹਨ | ਕਿਰਤ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਉਸਾਰੀ ...

ਪੂਰੀ ਖ਼ਬਰ »

14 ਦਿਨਾਂ ਦੇ ਇਕਾਂਤਵਾਸ 'ਚ ਰੱਖਿਆ ਪੱਤਰਕਾਰ ਆਮ ਲੋਕਾਂ 'ਚ ਵਿਚਰ ਕੇ ਬਣ ਰਿਹੈ ਸਮਾਜ ਲਈ ਵੱਡਾ ਖ਼ਤਰਾ

ਐੱਸ. ਏ. ਐੱਸ. ਨਗਰ, 27 ਮਾਰਚ (ਕੇ. ਐੱਸ. ਰਾਣਾ)-ਸਥਾਨਕ ਫੇਜ਼-3ਏ ਦੀ ਰਹਿਣ ਵਾਲੀ ਇਕ ਔਰਤ ਜੋ ਇੰਗਲੈਂਡ ਵਿਖੇ ਆਪਣੀ ਭੈਣ ਨੂੰ ਮਿਲ ਕੇ ਆਈ ਸੀ, ਦੇ ਕੋਰੋਨਾ ਤੋਂ ਪੀੜਤ ਹੋਣ ਦੀ ਰਿਪੋਰਟ ਆਉਣ ਤੋਂ ਬਾਅਦ ਇਸ ਮਹਿਲਾ ਦੀ ਇੰਟਰਵਿਊ ਲੈਣ ਵਾਲੇ ਇਲੈਕਟ੍ਰੋਨਿਕ ਮੀਡੀਆ ਦੇ ਇਕ ...

ਪੂਰੀ ਖ਼ਬਰ »

ਮਹੀਨੇ ਦੇ ਰਾਸ਼ਨ ਦੀ ਸਪਲਾਈ ਘਰਾਂ 'ਤੇ ਪਹੰੁਚਾਉਣਾ ਯਕੀਨੀ ਕਰੋ

ਚੰਡੀਗੜ੍ਹ, 27 ਮਾਰਚ ( ਐਨ.ਐਸ.ਪਰਵਾਨਾ) - ਹਰਿਆਣਾ ਦੀ ਮੁੱਖ ਸਕੱਤਰ ਕੇਸ਼ਨੀ ਆਨੰਦ ਅਰੋੜਾ ਨੇ ਕਿਹਾ ਕਿ ਰਾਜ ਵਿਚ ਅਗਲੇ ਤਿੰਨ ਦਿਨਾਂ ਦੇ ਅੰਦਰ ਸੂਬੇ ਦੀਆਂ ਸਾਰੀਆਂ ਆਂਗਨਵਾੜੀਆਂ ਨੂੰ ਨਿਰਦੇਸ਼ਤ ਕੀਤਾ ਗਿਆ ਹੈ ਕਿ ਉਹ ਇਕ ਮਹੀਨੇ ਦੇ ਰਾਸ਼ਨ ਦੀ ਸਪਲਾਈ ਘਰਾਂ 'ਚ ...

ਪੂਰੀ ਖ਼ਬਰ »

ਮਾਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਫ਼ਤਹਿਗੜ੍ਹ ਸਾਹਿਬ, 27 ਮਾਰਚ (ਬਲਜਿੰਦਰ ਸਿੰਘ)-ਸਰਹਿੰਦ ਮਾਧੋਪੁਰ ਰੇਲਵੇ ਫਾਟਕਾਂ ਨੇੜੇ ਮਾਲ ਗੱਡੀ ਹੇਠਾਂ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਨੌਜਵਾਨ ਵਲੋਂ ਗਲ ਫਾਹਾ ਲਗਾ ਕੇ ਖ਼ੁਦਕੁਸ਼ੀ

ਜ਼ੀਰਕਪੁਰ, 27 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਸਥਿਤ ਕਲਗੀਧਰ ਇਨਕਲੇਵ ਮਾਰਕੀਟ ਵਿਚਲੇ ਹੋਟਲ ਵੇਵ ਵਿਖੇ ਇਕ ਕਰੀਬ 26 ਸਾਲਾ ਨੌਜਵਾਨ ਵਲੋਂ ਸ਼ੱਕੀ ਹਾਲਤ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ ਸਬੰਧੀ ਹੋਰ ...

ਪੂਰੀ ਖ਼ਬਰ »

60 ਗ੍ਰਾਮ ਅਫ਼ੀਮ ਸਮੇਤ ਵਿਅਕਤੀ ਕਾਬੂ

ਫ਼ਤਹਿਗੜ੍ਹ ਸਾਹਿਬ, 27 ਮਾਰਚ (ਮਨਪ੍ਰੀਤ ਸਿੰਘ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਜ਼ਿਲ੍ਹਾ ਪੁਲਿਸ ਵਲੋਂ ਮਾਧੋਪੁਰ ਚੌਾਕ 'ਤੇ ਕੀਤੀ ਗਈ ਨਾਕੇਬੰਦੀ ਮੌਕੇ ਇਕ ਵਿਅਕਤੀ ਤੋਂ 60 ਗ੍ਰਾਮ ਅਫ਼ੀਮ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ, ਇਕ ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 27 ਮਾਰਚ (ਮਨਪ੍ਰੀਤ ਸਿੰਘ)-ਸਰਹਿੰਦ ਦੇ ਨਜ਼ਦੀਕੀ ਪਿੰਡ ਭਮਾਰਸੀ ਬੁਲੰਦ ਵਿਖੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਪੁੱਤਰ ਤੇਜਾ ਸਿੰਘ ਵਾਸੀ ...

ਪੂਰੀ ਖ਼ਬਰ »

ਮਾਰਕੁੱਟ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਬੰਧੀ ਮਾਮਲਾ ਦਰਜ

ਨਾਭਾ, 27 ਮਾਰਚ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ 'ਚ ਤੀਰਥ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਨਰਵਾਣਾ ਦੀ ਸ਼ਿਕਾਇਤ ਤੇ ਮੱਖਣ ਸਿੰਘ ਪੁੱਤਰ ਜੀਤ ਸਿੰਘ, ਪ੍ਰਭੂ ਸਿੰਘ ਪੁੱਤਰ ਸਾਇਆ ਸਿੰਘ, ਧਰਮਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀਆਨ ਪਿੰਡ ਨਰਮਾਣਾ ਦੇ ...

ਪੂਰੀ ਖ਼ਬਰ »

20 ਕਿੱਲੋ ਭੁੱਕੀ ਸਹਿਤ ਵਿਅਕਤੀ ਗਿ੍ਫ਼ਤਾਰ

ਨੂਰਪੁਰ ਬੇਦੀ, 27 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ 20 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਸਥਾਨਕ ਥਾਣਾ ਮੁਖੀ ਜਤਿਨ ਕਪੂਰ ਨੇ ਦੱਸਿਆ ਕਿ ਅਸ਼ੋਕ ਕੁਮਾਰ ਪੁੱਤਰ ਬਚਨਾ ਰਾਮ ਵਾਸੀ ਪਿੰਡ ਬਰਾਰੀ ...

ਪੂਰੀ ਖ਼ਬਰ »

ਗਿਆਨ ਸਾਗਰ ਹਸਪਤਾਲ 'ਚ ਪਹੁੰਚਿਆ ਕੋਰੋਨਾ ਦਾ ਪਹਿਲਾ ਕੇਸ

ਬਨੂੜ, 27 ਮਾਰਚ (ਭੁਪਿੰਦਰ ਸਿੰਘ)-ਗਿਆਨ ਸਾਗਰ ਮੈਡੀਕਲ ਹਸਪਤਾਲ ਵਿਖੇ ਅੱਜ ਕੋਰੋਨਾ ਵਾਇਰਸ ਦਾ ਇਕ ਮਰੀਜ਼ ਦਾਖਲ ਹੋਇਆ ਹੈ | ਇਸ ਨੂੰ ਮੁਹਾਲੀ ਦੇ ਫ਼ੇਜ਼-6 ਦੇ ਸਿਵਲ ਹਸਪਤਾਲ 'ਚੋਂ ਰੈਫ਼ਰ ਕੀਤਾ ਗਿਆ ਹੈ | 36 ਸਾਲਾ ਦੀ ਪੀੜਤ ਮਹਿਲਾ ਮੁਹਾਲੀ ਦੇ ਸੈਕਟਰ 69 ਦੀ ਵਸਨੀਕ ਹੈ | ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਰੂਪਨਗਰ ਪੁੱਜੇ

ਰੂਪਨਗਰ, 27 ਮਾਰਚ (ਸਤਨਾਮ ਸਿੰਘ ਸੱਤੀ)-ਰਾਜ ਵਿਚ ਕਿਸੇ ਨੂੰ ਵੀ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ | ਪੰਜਾਬ ਸਰਕਾਰ ਕਰਫ਼ਿਊ ਦੌਰਾਨ ਸਾਰਿਆਂ ਨੂੰ ਆਟਾ, ਦਾਲ ਅਤੇ ਰਾਸ਼ਨ ਘਰਾਂ ਤੱਕ ਪਹੁੰਚਾਉਣ ਦੇ ਲਈ ਵਚਨਬੱਧ ਹੈ | ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ...

ਪੂਰੀ ਖ਼ਬਰ »

ਬੈਂਕ ਬ੍ਰਾਂਚਾਂ ਘੱਟ ਨਫ਼ਰੀ ਸਟਾਫ਼ ਨਾਲ ਕਰਨਗੀਆਂ ਕੰਮ

ਐੱਸ. ਏ. ਐੱਸ. ਨਗਰ, 27 ਮਾਰਚ (ਰਾਣਾ)-ਜਨਤਕ ਹਿਤਾਂ ਲਈ ਸਥਾਨਕ ਪ੍ਰਸ਼ਾਸਨ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਜ਼ਿਲ੍ਹੇ ਵਿਚਲੀਆਂ ਬੈਂਕ ਸ਼ਾਖ਼ਾਵਾਂ ਵਿੱਤੀ ਲੈਣ-ਦੇਣ ਕਰਨ ਲਈ ਘੱਟ ਤੋਂ ਘੱਟ ਸਟਾਫ਼ ਨਾਲ ਕੰਮ ਕਰਨਗੀਆਂ, ਪਰ ਇਨ੍ਹਾਂ ਸ਼ਾਖਾਵਾਂ ਵਿਚ ਕੋਈ ਜਨਤਕ ...

ਪੂਰੀ ਖ਼ਬਰ »

ਕਰਫਿਊ ਦੌਰਾਨ ਔਰਤਾਂ ਨਾਲ ਸਹੀ ਤਰੀਕੇ ਨਾਲ ਪੇਸ਼ ਆਉਣ ਪੁਲਿਸ ਮੁਲਾਜ਼ਮ-ਮਨੀਸ਼ਾ ਗੁਲਾਟੀ

ਚੰਡੀਗੜ੍ਹ•, 27 ਮਾਰਚ (ਅਜੀਤ ਬਿਊਰੋ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਵਧ ਰਹੇ ਖ਼ਤਰੇ ਨੂੰ ਠੱਲ੍ਹ• ਪਾਉਣ ਲਈ ਪੰਜਾਬ ਸਰਕਾਰ ਵਲੋਂ ਰਾਜ ਵਿਚ 23 ਮਾਰਚ ਨੂੰ ਕਰਫਿਊ ਲਗਾ ...

ਪੂਰੀ ਖ਼ਬਰ »

ਅੰਬਿਕਾ ਸੋਨੀ ਵਲੋਂ 1 ਕਰੋੜ ਤੇ ਮਨੀਸ਼ ਤਿਵਾੜੀ ਵਲੋਂ 85 ਲੱਖ ਭੇਟ

ਰੂਪਨਗਰ, 27 ਮਾਰਚ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਦੱਸਿਆ ਕਿ ਰਾਜ ਸਭਾ ਮੈਂਬਰ ਅੰਬੀਕਾ ਸੋਨੀ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵੈਂਟੀਲੇਟਰ ਅਤੇ ਹੋਰ ਸਾਮਾਨ ਖ਼ਰੀਦਣ ਲਈ 1 ਕਰੋੜ ਦੀ ਰਾਸ਼ੀ ਭੇਟ ਕੀਤੀ ਹੈ | ਜਦੋਂ ਕਿ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਸੀ.ਪੀ.ਆਈ. ਵਲੋਂ ਪ੍ਰਸ਼ਾਸਨ ਨੂੰ ਵਲੰਟਰੀ ਸੇਵਾ ਦੀ ਪੇਸ਼ਕਸ਼

ਚੰਡੀਗੜ੍ਹ, 27 ਮਾਰਚ (ਐਨ.ਐਸ.ਪਰਵਾਨਾ)-ਭਾਰਤੀ ਕਮਿਊਨਿਸਟ ਪਾਰਟੀ ਦੀ ਪੰਜਾਬ ਇਕਾਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਕੋਰੋਨਾ ਫੈਲਣ ਨੂੰ ਰੋਕਣ ਲਈ ਲਾਏ ਕਰਫ਼ਿਊ ਨੂੰ ਲਾਗੂ ਕਰਨ ਵਿਚ ਪੰਜਾਬ ਪੁਲਿਸ ਦੀ ਮੁਸਤੈਦੀ ਨੂੰ ਮਾਨਤਾ ਦਿੰਦਿਆਂ ਵੀ, ਪੁਲਿਸ ਵਲੋਂ ਲੋਕਾਂ ਨਾਲ ...

ਪੂਰੀ ਖ਼ਬਰ »

ਮੁਹਾਲੀ ਵਿਖੇ ਕਰਫ਼ਿਊ ਦੌਰਾਨ ਫਸੇ ਲੋਕਾਂ ਲਈ ਆਪੋ-ਆਪਣੇ ਘਰ ਜਾਣ ਲਈ ਪਾਸ ਬਣਾਏ ਜਾਣਗੇ

ਐੱਸ. ਏ. ਐੱਸ. ਨਗਰ, 27 ਮਾਰਚ (ਕੇ. ਐੱਸ. ਰਾਣਾ)-ਪੰਜਾਬ ਦੇ ਹੋਰਨਾਂ ਜ਼ਿਲਿ੍ਹਆਂ ਨਾਲ ਸਬੰਧਿਤ ਲੋਕ ਜੋ ਕਿ ਕਰਫ਼ਿਊ ਕਾਰਨ ਮੁਹਾਲੀ ਵਿਖੇ ਫਸ ਗਏ ਹਨ, ਨੂੰ ਉਨ੍ਹਾਂ ਦੇ ਘਰ ਭੇਜਣ ਲਈ ਭਾਵੇਂ ਪਹਿਲਾਂ ਮੁਹਾਲੀ ਪ੍ਰਸ਼ਾਸਨ ਵਲੋਂ ਬੱਸਾਂ ਭੇਜਣ ਦਾ ਫ਼ੈਸਲਾ ਲਿਆ ਗਿਆ ਸੀ, ਪਰ ...

ਪੂਰੀ ਖ਼ਬਰ »

ਇਕ ਮਹੀਨੇ ਤੱਕ ਬਿਜਲੀ ਵਿਭਾਗ ਦੇ ਸਾਰੇ ਕੈਸ਼ ਕਾਊਾਟਰ ਬੰਦ- ਰਣਜੀਤ ਸਿੰਘ

ਚੰਡੀਗੜ੍ਹ, 27 ਮਾਰਚ (ਐਨ.ਐਸ.ਪਰਵਾਨਾ) -ਹਰਿਆਣਾ ਦੇ ਬਿਜਲੀ ਅਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਕੋਰੋਨਾ ਦੇ ਚਲਦੇ ਇੱਕ ਮਹੀਨੇ ਤੱਕ ਵਿਭਾਗ ਦੇ ਸਾਰੇ ਕੈਸ਼ ਕਾਊਾਟਰ ਬੰਦ ਕਰ ਦਿੱਤੇ ਗਏ ਹਨ ਅਤੇ ਇਕ ਮਹੀਨੇ ਤੱਕ ਬਿਜਲੀ ਦੇ ਬਿਲ 'ਤੇ ਕੋਈ ਸਰਚਾਰਜ ਨਹੀਂ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਲੰਗਰ ਲਈ ਰਸਦ ਮੁਹੱਈਆ ਕਰਵਾਈ ਜਾਵੇ

ਐੱਸ. ਏ. ਐੱਸ. ਨਗਰ, 27 ਮਾਰਚ (ਝਾਂਮਪੁਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਮੁਹਾਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ ਨੇ ਅੱਜ ਸੰਗਤਾਂ ਦੇ ਸਹਿਯੋਗ ਨਾਲ ਮੁਹਾਲੀ ਪਿੰਡ ਅਤੇ ਆਸ-ਪਾਸ ਦੇ ਖੇਤਰ ਵਿਚ ਲੋੜਵੰਦਾਂ ਵਿਚਕਾਰ ਲੰਗਰ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਆਉਣ ਵਾਲੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਕੰਗ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਮੁੱਲਾਂਪੁਰ ਗਰੀਬਦਾਸ, 27 ਮਾਰਚ (ਦਿਲਬਰ ਸਿੰਘ ਖੈਰਪੁਰ)- ਕਾਂਗਰਸ ਦੇ ਹਲਕਾ ਖਰੜ ਤੋਂ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਕਰਫ਼ਿਊ ਦੌਰਾਨ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਪੰਜਾਬ ਕੈਪਟਨ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦਾ ਦੋਸ਼ ਹੈਲਪ ਲਾਈਨ ਨੰਬਰ ਜਾਂ ਤਾਂ ਲੱਗਦੇ ਨਹੀਂ ਜਾਂ ਫਿਰ ਕੋਈ ਚੁੱਕਦਾ ਹੀ ਨਹੀਂ

ਚੰਡੀਗੜ੍ਹ, 27 ਮਾਰਚ (ਵਿਕਰਮਜੀਤ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਸਰਕਾਰ 'ਤੇ ਦੋਸ਼ ਲਾਇਆ ਗਿਆ ਕਿ ਸਰਕਾਰ ਵਲੋਂ ਕਰਫ਼ਿਊ ਦੌਰਾਨ ਲੋੜਵੰਦਾਂ ਲਈ ਦਿੱਤੇ ਹੈਲਪ ਲਾਈਨ ਨੰਬਰ ਜਾਂ ਤਾਂ ਲਗਦੇ ਨਹੀਂ ਜਾ ਫਿਰ ਕੋਈ ਫ਼ੋਨ ਚੁੱਕਦਾ ਹੀ ਨਹੀਂ | ...

ਪੂਰੀ ਖ਼ਬਰ »

'26ਵਾਂ ਪ੍ਰਗਟਿਓ ਖ਼ਾਲਸਾ' ਸਾਲਾਨਾ ਸਮਾਗਮ ਮੁਲਤਵੀ

ਐੱਸ. ਏ. ਐੱਸ. ਨਗਰ, 27 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸੰਤਸਰ ਸਾਹਿਬ ਸੈਕਟਰ-38 ਵੈਸਟ ਚੰਡੀਗੜ੍ਹ ਵਿਖੇ ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਅਤੇ ਸੰਤਸਰ ਸੇਵਾ ਟਰੱਸਟ ਚੰਡੀਗੜ੍ਹ ਦੇ ਉਪਰਾਲੇ ਸਦਕਾ 30 ਮਾਰਚ ਤੋਂ ਸ਼ੁਰੂ ਹੋਣ ਵਾਲਾ '26ਵਾਂ ਪ੍ਰਗਟਿਓ ...

ਪੂਰੀ ਖ਼ਬਰ »

100 ਗਲੀ ਵਿਕ੍ਰੇਤਾਵਾਂ ਵਲੋਂ 6 ਟੀਮਾਂ ਦੀ ਨਿਗਰਾਨੀ ਹੇਠ ਘਰ-ਘਰ ਦਿੱਤੀ ਜਾ ਰਹੀ ਹੈ ਸਬਜ਼ੀ ਤੇ ਫ਼ਲਾਂ ਦੀ ਸਪਲਾਈ

ਐੱਸ. ਏ. ਐੱਸ. ਨਗਰ, 27 ਮਾਰਚ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਕਾਰਨ ਲਗਾਏ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਲਈ ਜ਼ਰੂਰੀ ਸਾਮਾਨ ਘਰ-ਘਰ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ ਅੱਜ ਮੁਹਾਲੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਝੁੱਗੀਆਂ-ਝੌ ਾਪੜੀਆਂ ਵਾਲਿਆਂ ਨੂੰ ਨਹੀਂ ਮਿਲ ਰਿਹੈ ਭਰ ਪੇਟ ਖਾਣਾ

ਲਾਲੜੂ, 27 ਮਾਰਚ (ਰਾਜਬੀਰ ਸਿੰਘ)-ਲਾਲੜੂ ਮੰਡੀ ਦੀ ਝੁੱਗੀ-ਝੌਪੜੀ ਬਸਤੀ ਵਿਚ ਰਹਿੰਦੇ ਪਰਿਵਾਰਾਂ ਨੂੰ ਕਈ ਦਿਨਾਂ ਤੋਂ ਭਰ ਪੇਟ ਖਾਣਾ ਨਹੀਂ ਮਿਲ ਰਿਹਾ, ਜਿਸ ਕਾਰਨ ਇਹ ਲੋਕ ਬਹੁਤ ਪ੍ਰੇਸ਼ਾਨ ਹਨ | ਇਥੇ ਸਥਿਤ ਕਰੀਬ 40 ਝੁੱਗੀਆਂ ਵਿਚ 100 ਦੇ ਕਰੀਬ ਲੋਕ ਰਹਿੰਦੇ ਹਨ, ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਪੁਲਿਸ ਮੁਖੀ ਵਲੋਂ ਸ਼ਹਿਰ ਵਿਚਲੀਆਂ ਕਾਲੋਨੀਆਂ 'ਚ ਜਾ ਕੇ ਵੰਡਿਆ ਗਿਆ ਰਾਸ਼ਨ

ਐੱਸ. ਏ. ਐੱਸ. ਨਗਰ, 27 ਮਾਰਚ (ਜਸਬੀਰ ਸਿੰਘ ਜੱਸੀ)- ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਲੱਗੇ ਕਰਫ਼ਿਊ ਦੌਰਾਨ ਜਿਥੇ ਸੜਕਾਂ 'ਤੇ ਬਾਹਰ ਨਿਕਲ ਰਹੇ ਲੋਕਾਂ ਨੂੰ ਪੰਜਾਬ ਪੁਲਿਸ ਵਲੋਂ ਸਜ਼ਾ ਦੇ ਤੌਰ 'ਤੇ ਮੁਰਗਾ ਬਣਾਉਣ ਦੇ ਨਾਲ-ਨਾਲ ਉਨ੍ਹਾਂ ਤੋਂ ਡੰਡ-ਬੈਠਕਾਂ ਕਢਵਾਉਣ ਦੀਆਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਵਾਇਰਸ ਪਾਜ਼ੀਟਿਵ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ

ਚੰਡੀਗੜ੍ਹ, 27 ਮਾਰਚ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਵਿਚ ਕੋਰੋਨਾ ਵਾਇਰਸ (ਕੋਵਿਡ-19) ਪਾਜ਼ੀਟਿਵ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ | ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੁਣ 8 ਤੱਕ ਪਹੁੰਚ ਗਈ ਹੈ | ਸਿਹਤ ਵਿਭਾਗ ਅਨੁਸਾਰ ਉਕਤ 22 ਸਾਲਾ ...

ਪੂਰੀ ਖ਼ਬਰ »

ਕਰਫ਼ਿਊ ਨਿਯਮਾਂ ਦੀ ਉਲੰਘਣਾ ਹੇਠ ਦੁਕਾਨਦਾਰ ਸਮੇਤ ਤਿੰਨ 'ਤੇ ਮੁਕੱਦਮਾ ਦਰਜ

ਖਮਾਣੋਂ, 27 ਮਾਰਚ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਕਰਫ਼ਿਊ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਕਥਿਤ ਦੋਸ਼ ਹੇਠ ਇਕ ਦੁਕਾਨਦਾਰ ਅਤੇ ਦੋ ਵਿਅਕਤੀਆਂ ਸਮੇਤ ਤਿੰਨ 'ਤੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਖਮਾਣੋਂ ਪੁਲਿਸ ਵਲੋਂ ਖਮਾਣੋਂ ਦੇ ...

ਪੂਰੀ ਖ਼ਬਰ »

ਕਾਬਲ ਹਮਲੇ ਪਿੱਛੇ ਗਹਿਰੀ ਸਾਜ਼ਿਸ਼ -ਕਾਹਲੋਂ

ਚੰਡੀਗੜ੍ਹ, 27 ਮਾਰਚ (ਅਜੀਤ ਬਿਊਰੋ)-ਆਲ ਇੰਡੀਆ ਡਿਫੈਂਸ ਬ੍ਰਦਰਹੁੱਡ (ਪੰਜਾਬ) ਤੇ ਸਾਰਾਗੜ੍ਹੀ ਫਾਊਾਡੇਸ਼ਨ ਦੇ ਪ੍ਰਧਾਨ ਬਿ੍ਗੇਡੀਅਰ ਕੁਲਦੀਪ ਸਿੰਘ ਕਾਹਲੋਂ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬਲ 'ਚ ਗੁਰਦੁਆਰਾ ਸਾਹਿਬ ਵਿਖੇ ਕੀਤੇ ਗਏ ਕਾਇਰਤਾਪੂਰਵਕ ਅੱਤਵਾਦੀ ...

ਪੂਰੀ ਖ਼ਬਰ »

ਤੈਅ ਕੀਮਤ ਤੋਂ ਵੱਧ ਰੇਟ 'ਤੇ ਸੈਨੇਟਾਈਜ਼ਰ ਤੇ ਮਾਸਕ ਵੇਚਣ ਵਾਲਾ ਕੈਮਿਸਟ ਕਾਬੂ

ਐੱਸ. ਏ. ਐੱਸ. ਨਗਰ, 27 ਮਾਰਚ (ਜਸਬੀਰ ਸਿੰਘ ਜੱਸੀ)- ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਗਏ ਕਰਫ਼ਿਊ ਦੌਰਾਨ ਵਸਤਾਂ ਨੂੰ ਵੱਧ ਭਾਅ ਉੱਤੇ ਨਾ ਵੇਚਣ ਸਬੰਧੀ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਬੀ. ਕੇ. ਉੱਪਲ ਵਲੋਂ ਜਾਰੀ ਹਦਾਇਤਾਂ ਦੇ ...

ਪੂਰੀ ਖ਼ਬਰ »

ਮੁਹਾਲੀ 'ਚ ਵੱਧ ਰੇਟ 'ਤੇ ਸੈਨੇਟਾਈਜ਼ਰ ਤੇ ਮਾਸਕ ਵੇਚਣ ਵਾਲਾ ਕੈਮਿਸਟ ਕਾਬੂ

ਚੰਡੀਗੜ੍ਹ, 27 ਮਾਰਚ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਲਈ ਲਗਾਏ ਗਏ ਕਰਫ਼ਿਊ ਦੌਰਾਨ ਵਸਤਾਂ ਨੂੰ ਵੱਧ ਭਾਅ ਉੱਤੇ ਨਾ ਵੇਚਣ ਦੇ ਦੋਸ਼ ਵਿਚ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਐਸ.ਏ.ਐਸ. ਨਗਰ ਦੇ ਫੇਜ਼ 3 ਬੀ-2, ਵਿਖੇ ਇੰਡਸ ਫਾਰਮੇਸੀ ਦੇ ਮਾਲਕ ...

ਪੂਰੀ ਖ਼ਬਰ »

ਚੰਡੀਗੜ੍ਹ ਪੁਲਿਸ ਨੇ ਕਰਫ਼ਿਊ ਤੋੜਨ ਵਾਲੇ 758 ਲੋਕਾਂ ਨੂੰ ਕੀਤਾ ਕਾਬੂ

ਚੰਡੀਗੜ੍ਹ, 27 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਵਿਚ ਬੀਤੇ ਪੰਜ ਦਿਨਾਂ ਤੋਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਕਰਫ਼ਿਊ ਤੋੜਨ ਵਾਲਿਆਂ ਿਖ਼ਲਾਫ਼ ਸਖ਼ਤੀ ਦਿਖਾ ਰਹੀਆਂ ਹਨ | ਇਨ੍ਹਾਂ ਦਿਨਾਂ ਵਿਚ ਪੁਲਿਸ ਨੇ ਕੁੱਲ 3521 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ, ...

ਪੂਰੀ ਖ਼ਬਰ »

ਅਦਾਲਤ ਦੀ ਪੇਸ਼ੀ ਨਾ ਭੁਗਤਣ 'ਤੇ ਮਾਮਲਾ ਦਰਜ

ਚੰਡੀਗੜ੍ਹ, 27 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਅਦਾਲਤ ਦੀਆਂ ਪੇਸ਼ੀਆਂ ਨਾ ਭੁਗਤਣ 'ਤੇ ਪੁਲਿਸ ਨੇ ਸੰਨੀ ਇਨਕਲੇਵ ਦੇ ਰਹਿਣ ਵਾਲੇ ਜਰਨੈਲ ਸਿੰਘ ਬਾਜਵਾ ਿਖ਼ਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ | ਦੋਵੇਂ ਮਾਮਲੇ ਪੁਲਿਸ ਸਟੇਸ਼ਨ ਸੈਕਟਰ-36 ਵਿਚ ਦਰਜ ਕੀਤੇ ਗਏ ਹਨ ...

ਪੂਰੀ ਖ਼ਬਰ »

ਕੋਰੋਨਾ ਨੂੰ ਲੈ ਕੇ ਕਾਰਜ ਸਾਧਕ ਅਫ਼ਸਰ ਵਲੋਂ ਕੌ ਾਸਲਰਾਂ ਨਾਲ ਮੀਟਿੰਗ

ਕੁਰਾਲੀ, 27 ਮਾਰਚ (ਅਕਾਲਗੜ੍ਹੀਆ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੌਰਾਨ ਸਹਿਯੋਗ ਦੀ ਮੰਗ ਕਰਦਿਆਂ ਅੱਜ ਵਰਿੰਦਰ ਕੁਮਾਰ ਜੈਨ ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਕੁਰਾਲੀ ਵਲੋਂ ਸਥਾਨਕ ਕੌਾਸਲਰਾਂ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਨੇ ਕੋਰੋਨਾ ਵਾਇਰਸ ਸਬੰਧੀ ਮੁਸ਼ਕਿਲਾਂ ਸੁਣੀਆਂ

ਢੇਰ, 27 ਮਾਰਚ (ਸ਼ਿਵ ਕੁਮਾਰ ਕਾਲੀਆ)- ਅੱਜ ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਵਲੋਂ ਪਿੰਡ ਢਾਹੇ ਵਿਖੇ ਕੋਰੋਨਾ ਵਾਇਰਸ ਸਬੰਧੀ ਜ਼ਿਲ੍ਹਾ ਪੁਲਿਸ ਵਲੋਂ ਆਰੰਭ ਕੀਤੀ ਗਈ ਮੁਹਿੰਮ ਨੂੰ ਸਫਲ ਬਣਾਉਣ ਅਤੇ ਇਸ ਦੌਰਾਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ...

ਪੂਰੀ ਖ਼ਬਰ »

ਸ਼ਰਾਬ ਦੀਆ ਬੋਤਲਾਂ, ਇਨਵਰਟਰ ਬੈਟਰਾ ਤੇ ਹੋਰ ਸਾਮਾਨ ਚੋਰੀ ਚੋਰਾਂ ਨੇ ਸ਼ਰਾਬ ਦੇ ਦੋ ਠੇਕਿਆ ਨੂੰ ਪਾੜ ਲਾਇਆ

ਬੇਲਾ, 27 ਮਾਰਚ (ਮਨਜੀਤ ਸਿੰਘ ਸੈਣੀ)-ਬੀਤੀ ਰਾਤ ਚੋਰਾਂ ਨੇ ਬੇਲਾ ਰੋਪੜ ਮਾਰਗ 'ਤੇ ਪਿੰਡ ਭੈਣੀ ਦੇ ਅਤੇ ਕਮਾਲਪੁਰ ਟੋਲ ਪਲਾਜ਼ਾ ਨੇੜੇ ਤੋਂ ਚੱਢਾ ਐਾਡ ਕੰਪਨੀ ਦੇ ਠੇਕਿਆਂ ਨੰੂ ਪਾੜ ਲਾ ਕੇ ਡੇਢ ਲੱਖ ਰੁਪਏ ਦੀ ਸ਼ਰਾਬ, ਇਨਵਰਟਰ ਅਤੇ ਗੱਲੇ ਵਿਚ ਰੱਖੀ ਕਰੀਬ 1200 ਰੁਪਏ ਦੀ ...

ਪੂਰੀ ਖ਼ਬਰ »

ਚੋਰਾਂ ਨੇ ਸ਼ਰਾਬ ਦੇ ਦੋ ਠੇਕਿਆ ਨੂੰ ਪਾੜ ਲਾਇਆ

ਬੇਲਾ, 27 ਮਾਰਚ (ਮਨਜੀਤ ਸਿੰਘ ਸੈਣੀ)-ਬੀਤੀ ਰਾਤ ਚੋਰਾਂ ਨੇ ਬੇਲਾ ਰੋਪੜ ਮਾਰਗ 'ਤੇ ਪਿੰਡ ਭੈਣੀ ਦੇ ਅਤੇ ਕਮਾਲਪੁਰ ਟੋਲ ਪਲਾਜ਼ਾ ਨੇੜੇ ਤੋਂ ਚੱਢਾ ਐਾਡ ਕੰਪਨੀ ਦੇ ਠੇਕਿਆਂ ਨੰੂ ਪਾੜ ਲਾ ਕੇ ਡੇਢ ਲੱਖ ਰੁਪਏ ਦੀ ਸ਼ਰਾਬ, ਇਨਵਰਟਰ ਅਤੇ ਗੱਲੇ ਵਿਚ ਰੱਖੀ ਕਰੀਬ 1200 ਰੁਪਏ ਦੀ ...

ਪੂਰੀ ਖ਼ਬਰ »

ਆਪੋ-ਆਪਣੇ ਪਿੰਡਾਂ 'ਚ ਵੰਡ ਰਹੇ ਹਨ ਰਾਸ਼ਨ ਕਬੱਡੀ ਵਾਲੇ ਵੀ ਆਏ ਲੋਕ ਸੇਵਾ ਦੇ ਮੈਦਾਨ 'ਚ

ਪਟਿਆਲਾ, 27 ਮਾਰਚ (ਚਹਿਲ)-ਇਸ ਵੇਲੇ ਦੁਨੀਆਂ ਦਾ ਵੱਡਾ ਹਿੱਸਾ ਕੋਰੋਨਾ ਦੇ ਪ੍ਰਕੋਪ ਦਾ ਸ਼ਿਕਾਰ ਹੋਇਆ ਹੈ | ਸਾਡੇ ਦੇਸ਼ 'ਚ ਵੱਖ-ਵੱਖ ਵਰਗਾਂ ਦੇ ਲੋਕ ਕਰੋਨਾ ਕਾਰਨ ਭੋਜਨ ਤੋਂ ਮੁਹਤਾਜ ਹੋਏ ਲੋਕਾਂ ਦੀ ਮਦਦ ਕਰਨ ਲਈ ਅੱਗੇ ਆ ਰਹੇ ਹਨ | ਇਸ ਤਹਿਤ ਹੀ ਦਾਇਰੇ ਵਾਲੇ ਕਬੱਡੀ ...

ਪੂਰੀ ਖ਼ਬਰ »

ਕਬੱਡੀ ਵਾਲੇ ਵੀ ਆਏ ਲੋਕ ਸੇਵਾ ਦੇ ਮੈਦਾਨ 'ਚ

ਪਟਿਆਲਾ, 27 ਮਾਰਚ (ਚਹਿਲ)-ਇਸ ਵੇਲੇ ਦੁਨੀਆਂ ਦਾ ਵੱਡਾ ਹਿੱਸਾ ਕੋਰੋਨਾ ਦੇ ਪ੍ਰਕੋਪ ਦਾ ਸ਼ਿਕਾਰ ਹੋਇਆ ਹੈ | ਸਾਡੇ ਦੇਸ਼ 'ਚ ਵੱਖ-ਵੱਖ ਵਰਗਾਂ ਦੇ ਲੋਕ ਕਰੋਨਾ ਕਾਰਨ ਭੋਜਨ ਤੋਂ ਮੁਹਤਾਜ ਹੋਏ ਲੋਕਾਂ ਦੀ ਮਦਦ ਕਰਨ ਲਈ ਅੱਗੇ ਆ ਰਹੇ ਹਨ | ਇਸ ਤਹਿਤ ਹੀ ਦਾਇਰੇ ਵਾਲੇ ਕਬੱਡੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਅਧੀਨ ਦੋ ਸ਼ਰਾਬ ਦੇ ਠੇਕਿਆਂ 'ਤੇ ਚੋਰੀ

ਸ੍ਰੀ ਚਮਕੌਰ ਸਾਹਿਬ, 27 ਮਾਰਚ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਥਾਣੇ ਅਧੀਨ ਪਿੰਡ ਕਮਾਲਪੁਰ ਅਤੇ ਭੈਣੀ ਦੇ ਠੇਕਿਆਂ 'ਤੇ ਬੀਤੀ ਰਾਤ ਚੋਰਾਂ ਵਲੋਂ ਪਾੜ ਪਾ ਕੇ ਸ਼ਰਾਬ, ਨਕਦੀ ਅਤੇ ਇਨਵਰਟਰ ਚੋਰੀ ਕਰ ਲਿਆ, ਜਿਸ ਦਾ ਠੇਕੇਦਾਰਾਂ ਵਲੋਂ ਅੰਦਾਜ਼ਨ ਨੁਕਸਾਨ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ 'ਚ ਅੱਜ ਤੱਕ ਕੋਰੋਨਾ ਵਾਇਰਸ ਤੋਂ ਕੋਈ ਵੀ ਪੀੜਤ ਨਹੀਂ-ਇਕ ਸੈਂਪਲ ਪੈਂਡਿੰਗ

ਰੂਪਨਗਰ, 27 ਮਾਰਚ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਵਿਚ ਅੱਜ ਤੱਕ ਕੋਰੋਨਾ ਵਾਇਰਸ ਤੋਂ ਕੋਈ ਵੀ ਪੀੜਤ ਮਰੀਜ਼ ਨਹੀਂ ਹੈ ਅੱਜ ਤੱਕ ਜਿੰਨੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਸਨ ਉਹ ਸਾਰੇ ਹੀ ਨੈਗੇਟਿਵ ਪਾਏ ਗਏ ਹਨ | ਇਸ ਦੀ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਬਸੀ ਪਠਾਣਾਂ, 27 ਮਾਰਚ (ਗ.ਸ. ਰੁਪਾਲ, ਐਚ.ਐਸ. ਗੌਤਮ)- ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਅੱਜ ਇਥੇ ਉਪ ਮੰਡਲ ਮੈਜਿਸਟਰੇਟ ਪਵਿੱਤਰ ਸਿੰਘ, ਡੀ.ਐਸ.ਪੀ. ਸੁਖਮਿੰਦਰ ਸਿੰਘ ਚੌਹਾਨ, ਮੁੱਖ ਥਾਣਾ ਅਫ਼ਸਰ ਮਨਪ੍ਰੀਤ ਸਿੰਘ ਦਿਓਲ ਅਤੇ ਸਿਟੀ ਪੁਲਿਸ ਇੰਚਾਰਜ ਬਲਜਿੰਦਰ ...

ਪੂਰੀ ਖ਼ਬਰ »

ਕੰਪਨੀਆਂ ਨਾਲ ਸਮਝੌਤਾ ਕਰ ਕਸੂਤੇ ਫਸੇ ਪੋਲਟਰੀ ਫਾਰਮਰ

ਪਟਿਆਲਾ, 27 ਮਾਰਚ (ਗੁਰਪ੍ਰੀਤ ਸਿੰਘ ਚੱਠਾ, ਗੁਰਵਿੰਦਰ ਸਿੰਘ ਔਲਖ)-ਪੋਲਟਰੀ ਫਾਰਮ ਦੇ ਧੰਦੇ ਨਾਲ ਜੁੜੀਆਂ ਕੁਝ ਕੰਪਨੀਆਂ ਨੇ ਫੀਡ ਦੇਣ ਤੋਂ ਹੱਥ ਖੜੇ ਕਰ ਲੈ ਹਨ ਜਿਸ ਕਾਰਨ ਫਾਰਮਰ ਕਸੂਤੀ ਸਥਿਤੀ 'ਚ ਫਸਿਆ ਮਹਿਸੂਸ ਕਰ ਰਿਹਾ ਹੈ | ਫਾਰਮਰ ਨੂੰ ਡਰ ਸਤਾਉਣ ਲੱਗਾ ਹੈ ਕਿ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਚੁੱਕਿਆ ਰਾਜਪੁਰਾ ਦੇ ਪਿੰਡਾਂ ਨੂੰ ਸੈਨੇਟਾਈਜ਼ ਕਰਨ ਦਾ ਜ਼ਿੰਮਾ

ਬਨੂੜ, 27 ਮਾਰਚ (ਭੁਪਿੰਦਰ ਸਿੰਘ)-ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਹਲਕੇ ਦੇ ਸਮੁੱਚੇ 100 ਪਿੰਡਾਂ ਵਿਚ ਹਾਈਪੋਕਲੋਰਾਈਟ ਨਾਮੀ ਕੀਟਾਣੂ ਨਾਸ਼ਕ ਦਵਾਈ ਦਾ ਛਿੜਕਾਅ ਕਰਾਉਣ ਦਾ ਜ਼ਿੰਮਾ ਚੁੱਕਿਆ ਹੈ | ਉਨ੍ਹਾਂ ਵਲੋਂ ਅੱਜ ਹਲਕੇ ਦੇ 50 ਪਿੰਡਾਂ ਵਿਚ ਇਹ ਦਵਾਈ ਪਹੁੰਚਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੇ ਉਦਮ ਸਦਕਾ ਲੋਕਾਂ ਨੂੰ ਘਰਾਂ ਤੱਕ ਰਾਸ਼ਨ ਪਹੁੰਚਣਾ ਹੋਇਆ ਸ਼ੁਰੂ

ਪਟਿਆਲਾ, 27 ਮਾਰਚ (ਜਸਪਾਲ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਨੂੰ ਦੇਖਦਿਆਂ ਲੋਕਾਂ ਨੂੰ ਬਹੁਤ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਲ੍ਹਾ ਪ੍ਰਸ਼ਾਸਨ ਦੇ ਉੱਦਮ ਸਦਕਾ ਰਾਸ਼ਨ ਲੋਕਾਂ ਦੇ ਘਰਾਂ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਹੈ | ਬਹੁਤ ਸਾਰੇ ...

ਪੂਰੀ ਖ਼ਬਰ »

ਕਾਰਪੋਰੇਸ਼ਨ ਨੇ ਆਪਣੀਆਂ ਔਰਤ ਸਫ਼ਾਈ ਸੈਨਿਕਾਂ ਨੂੰ ਵੀ ਕੰਮ 'ਤੇ ਵਾਪਸ ਬੁਲਾਇਆ

ਪਟਿਆਲਾ, 27 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਕੋਵਿਡ -19 ਦੇ ਸੰਭਾਵਿਤ ਖ਼ਤਰੇ ਤੋਂ ਲੋਕਾਂ ਨੂੰ ਬਚਾਉਣ ਲਈ, ਨਿਗਮ ਨੇ ਸ਼ਹਿਰ ਦੀ ਸਵੱਛਤਾ ਪ੍ਰਣਾਲੀ ਨੂੰ ਬਿਹਤਰ ਵਧਾਉਣ ਲਈ ਨਗਰ ਨਿਗਮ ਨੇ ਸ਼ੁੱਕਰਵਾਰ ਨੂੰ 300 ਔਰਤ ਸਫ਼ਾਈ ਸੈਨਿਕ ਨੂੰ ਕੰਮ ਤੇ ਵਾਪਸ ਬੁਲਾ ਕੇ ਕੁੱਲ 925 ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਪ੍ਰਸ਼ਾਸਨ ਵਲੋਂ ਲੋੜਵੰਦਾਂ ਨੂੰ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ ਖ਼ੁਰਾਕ ਪਦਾਰਥ

ਫ਼ਤਹਿਗੜ੍ਹ ਸਾਹਿਬ, 27 ਮਾਰਚ (ਬਲਜਿੰਦਰ ਸਿੰਘ)-ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲਾਏ ਗਏ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਥੇ ਆਮ ਲੋਕਾਂ ਦੇ ਘਰਾਂ ਤੱਕ ਸਾਰੀਆਂ ਲੋੜੀਂਦੀਆਂ ਵਸਤਾਂ ਪੁੱਜਦੀਆਂ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ | ਉਥੇ ਲੋੜਵੰਦ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਆਏ ਬਾਹਰਲੇ ਰਾਜਾਂ ਦੇ ਮਜ਼ਦੂਰਾਂ ਨੂੰ ਆਪਣੇ ਘਰਾਂ ਤੱਕ ਪੁੱਜਦਾ ਕਰਨ ਲਈ ਸਕੱਤਰ ਆਰ.ਟੀ.ਏ. ਪ੍ਰਬੰਧ ਕਰਨਗੇ

ਪਟਿਆਲਾ, 27 ਮਾਰਚ (ਜਸਪਾਲ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਗੰਭੀਰ ਬਿਮਾਰੀਆਂ ਦੇ ਮਰੀਜ਼ਾਂ ਨੂੰ ਹਸਪਤਾਲਾਂ ਤੱਕ ਲਿਜਾਣ ਅਤੇ ਇਲਾਜ ਉਪਰੰਤ ਘਰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ 121 ਲੋਕਾਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਵਾਪਸ ਘਰ ਭੇਜਿਆ

ਪਟਿਆਲਾ, 27 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਕੋਰੋਨਾ ਵਾਇਰਸ ਕਾਰਨ ਪਟਿਆਲਾ 'ਚ ਫਸੇ ਬਾਹਰਲੇ ਰਾਜਾਂ ਦੇ ਲੋਕਾਂ ਨੂੰ ਮੇਅਰ ਨਗਰ ਨਿਗਮ ਸੰਜੀਵ ਸ਼ਰਮਾ ਬਿੱਟੂ ਨੇ ਡੀ.ਸੀ. ਕੁਮਾਰ ਅਮਿੱਤ ਦੇ ਜਰੀਏ ਜੰਮੂ-ਕਸ਼ਮੀਰ ਤੋਂ ਆਏ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਲਈ ...

ਪੂਰੀ ਖ਼ਬਰ »

ਪਟਿਆਲਾ ਦੇ 2 ਹੋਰ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ

ਪਟਿਆਲਾ, 27 ਮਾਰਚ (ਮਨਦੀਪ ਸਿੰਘ ਖਰੋੜ)-ਬੀਤੇ ਦਿਨੀਂ ਰਾਜਿੰਦਰਾ ਹਸਪਤਾਲ 'ਚ ਕੋਰੋਨਾ ਦੇ ਦੋ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਪਟਿਆਲਾ ਜ਼ਿਲੇ੍ਹ ਦੀਆਂ ਦੋ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ ਸਬ-ਡਵੀਜ਼ਨ ਪੱਧਰ 'ਤੇ ਕਾਲ ਸੈਂਟਰ ਸਥਾਪਿਤ

ਫ਼ਤਹਿਗੜ੍ਹ ਸਾਹਿਬ, 27 ਮਾਰਚ (ਬਲਜਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਆਮ ਲੋਕਾਂ ਦੀ ਸਹੂਲਤ ਲਈ ਸਬਡਵੀਜ਼ਨ ਪੱਧਰ 'ਤੇ ਕਾਲ ਸੈਂਟਰ ਸਥਾਪਿਤ ਕੀਤੇ ਹਨ | ਜੇਕਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਕਿਸੇ ...

ਪੂਰੀ ਖ਼ਬਰ »

ਖਾਣ-ਪੀਣ ਜਾਂ ਹੋਰ ਵਰਤੋਂ ਦਾ ਸਾਮਾਨ ਲੈਣ ਵੇਲੇ ਇਕੱਠ ਨਾ ਕੀਤਾ ਜਾਵੇ-ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 27 ਮਾਰਚ (ਬਲਜਿੰਦਰ ਸਿੰਘ)-ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਉੱਤੇ ਹਦਾਇਤਾਂ ਜਾਰੀ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਕੋਰੋਨਾ ਵਾਇਰਸ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਰੱਖਣ ਲਈ ਕਿਹਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ ਸਬ-ਡਵੀਜ਼ਨ ਪੱਧਰ 'ਤੇ ਕਾਲ ਸੈਂਟਰ ਸਥਾਪਿਤ

ਫ਼ਤਹਿਗੜ੍ਹ ਸਾਹਿਬ, 27 ਮਾਰਚ (ਬਲਜਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਆਮ ਲੋਕਾਂ ਦੀ ਸਹੂਲਤ ਲਈ ਸਬਡਵੀਜ਼ਨ ਪੱਧਰ 'ਤੇ ਕਾਲ ਸੈਂਟਰ ਸਥਾਪਿਤ ਕੀਤੇ ਹਨ | ਜੇਕਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਕਿਸੇ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜ਼ਰੂਰਤਮੰਦਾਂ ਨੂੰ ਵੰਡਿਆ ਲੰਗਰ

ਫ਼ਤਹਿਗੜ੍ਹ ਸਾਹਿਬ, 27 ਮਾਰਚ (ਬਲਜਿੰਦਰ ਸਿੰਘ)-ਕੋਰੋਨਾ ਵਾਇਰਸ (ਕੋਵਿਡ-19) ਦੇ ਕਹਿਰ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਲਗਾਏ ਕਰਫ਼ਿਊ ਦੌਰਾਨ ਜਿਥੇ ਪ੍ਰਸ਼ਾਸਨ ਵਲੋਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਉੱਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਕੋਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖੇਤੀ ਲਈ ਬੀਜ, ਖਾਦ ਤੇ ਦਵਾਈਆਂ ਉਪਲਬਧ ਕਰਵਾਏ-ਬੀ.ਕੇ.ਯੂ. ਕਾਦੀਆਂ

ਖਮਾਣੋਂ, 27 ਮਾਰਚ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਮਰਾਲਾ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਕਰਫ਼ਿਊ ਦੇ ਚੱਲਦਿਆਂ ਜਿਥੇ ਹਰ ਵਰਗ ਮੁਸ਼ਿਕਲਾਂ ਦਾ ਸਾਹਮਣਾ ਕਰ ਰਿਹਾ ਹੈ ਉਥੇ ਕਿਸਾਨ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX