ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ 15 ਪੁਲਿਸ ਮੁਲਾਜ਼ਮ ਕੁਆਰੰਟੀਨ
. . .  18 minutes ago
ਇਦ-ਉਲ-ਫਿਤਰ ਮੌਕੇ ਅੰਮ੍ਰਿਤਸਰ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਮਨਾਈ ਗਈ ਈਦ
. . .  25 minutes ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਇਦ-ਉਲ-ਫਿਤਰ ਦੇ...
ਚੰਡੀਗੜ੍ਹ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  41 minutes ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ..
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  3 minutes ago
ਸ੍ਰੀਨਗਰ, 25 ਮਈ- ਜੰਮੂ ਕਸ਼ਮੀਰ ਦੇ ਕੁਲਗਾਮ ਦੇ ਮਦਗਾਮ ਇਲਾਕੇ 'ਚ ਸੁਰੱਖਿਆ ਬਲਾਂ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਈਦ ਮੌਕੇ ਦਿੱਤੀਆਂ ਮੁਬਾਰਕਾਂ
. . .  about 1 hour ago
ਨਵੀਂ ਦਿੱਲੀ, 25 ਮਈ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਈਦ ਦੀ ਮੁਬਾਰਕਾਂ ਦਿੱਤੀਆਂ ...
ਨਹੀਂ ਰਹੇ ਡੇਰਾ ਜੰਗੀਰ ਦਾਸ ਦੇ ਸੰਚਾਲਕ ਮਹੰਤ ਹੁਕਮ ਦਾਸ ਬਬਲੀ
. . .  about 1 hour ago
ਤਪਾ ਮੰਡੀ, 25 ਮਈ (ਵਿਜੇ ਸ਼ਰਮਾ)- ਸਥਾਨਕ ਬਾਹਰਲਾ ਡੇਰਾ ਜੰਗੀਰ ਦਾਸ ਦੇ ਸੰਚਾਲਕ ਮਹੰਤ ਹੁਕਮ ...
ਅੱਜ ਤੋਂ ਪੂਰੇ ਦੇਸ਼ 'ਚ ਸ਼ੁਰੂ ਹੋ ਰਹੀ ਹੈ ਹਵਾਈ ਸੇਵਾ
. . .  about 1 hour ago
ਨਵੀਂ ਦਿੱਲੀ, 25 ਮਈ - ਕੋਰੋਨਾ ਸੰਕਟ ਦੇ ਚਲਦਿਆਂ ਅੱਜ ਪੂਰੇ ਦੇਸ਼ 'ਚ ਹਵਾਈ ਸੇਵਾ ਦੀ ਸ਼ੁਰੂਆਤ ਕੀਤੀ ਜਾ...
ਨੂਰੀ ਜਾਮਾ ਮਸਜਿਦ ਸਿਆਣਾ ਵਿਖੇ ਈਦ ਮਨਾਈ
. . .  about 2 hours ago
ਬਲਾਚੌਰ, 25 ਮਈ (ਦੀਦਾਰ ਸਿੰਘ ਬਲਾਚੌਰੀਆ)- ਨੂਰੀ ਜਾਮਾ ਮਸਜਿਦ ਸਿਆਣਾ ਵਿਖੇ ਈਦ ਉਲ ਫਿਤਰ ਸ਼ਰਧਾ...
ਨਹੀਂ ਰਹੇ ਹਾਕੀ ਓਲੰਪੀਅਨ ਪਦਮਸ੍ਰੀ ਬਲਬੀਰ ਸਿੰਘ ਸੀਨੀਅਰ
. . .  about 2 hours ago
ਐੱਸ.ਏ.ਐੱਸ ਨਗਰ, 25 ਮਈ (ਕੇ.ਐੱਸ. ਰਾਣਾ) - ਓਲੰਪਿਕ ਖੇਡਾਂ ਵਿੱਚ ਭਾਰਤ ਲਈ ਤਿੰਨ ਵਾਰ ਹਾਕੀ 'ਚ ਸੋਨ ਤਮਗਾ ਜਿੱਤਣ ਵਾਲੇ...
ਅੱਜ ਦਾ ਵਿਚਾਰ
. . .  about 2 hours ago
ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ 'ਚ ਗੋਲੀ ਚੱਲੀ - ਅਕਾਲੀ ਆਗੂ ਦੀ ਮੌਤ
. . .  1 day ago
ਬਟਾਲਾ, 24 ਮਈ (ਕਾਹਲੋਂ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕੁਲੀਆਂ ਸੈਦ ਮੁਬਾਰਕ ਵਿਖੇ ਹੋਈ ਲੜਾਈ 'ਚ ਗੋਲੀ ਚੱਲਣ ਦੀ ਖ਼ਬਰ ਹੈ, ਜਿਸ ਨਾਲ ਸਰਪੰਚੀ ਦੀ ਚੋਣ ਲੜਨ ਵਾਲੇ ਅਕਾਲੀ ਆਗੂ ਮਨਜੋਤ ਸਿੰਘ ਦੀ ਹਸਪਤਾਲ ਵਿਚ ਗੋਲੀ ਲੱਗਣ ਕਰ ਕੇ...
ਚੰਡੀਗੜ੍ਹ 'ਚ ਕੋਰੋਨਾ ਕਾਰਨ 3 ਦਿਨਾਂ ਬੱਚੇ ਦੀ ਮੌਤ
. . .  1 day ago
ਚੰਡੀਗੜ੍ਹ, 24 ਮਈ (ਮਨਜੋਤ) - ਚੰਡੀਗੜ੍ਹ ਦੇ ਡੱਡੂਮਾਜਰਾ 'ਚ 3 ਦਿਨਾਂ ਦੇ ਨਵਜੰਮੇ ਬੱਚੇ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਚੰਡੀਗੜ੍ਹ 'ਚ ਇਹ ਚੌਥੀ...
ਪਟਾਕਾ ਫੈਕਟਰੀ 'ਚ ਜ਼ੋਰਦਾਰ ਧਮਾਕਾ, ਇਕ ਦੇ ਫੱਟੜ ਹੋਣ ਦੀ ਖ਼ਬਰ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਦੇ ਮੁਗਲ ਮਾਜਰਾ ਵਿਖੇ ਇਕ ਪਟਾਕਾ ਫੈਕਟਰੀ ਵਿਚ ਦੇਰ ਸ਼ਾਮ ਨੂੰ ਅਚਾਨਕ ਇਕ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਵਿਚ ਇਕ ਵਿਅਕਤੀ ਦੇ ਗੰਭੀਰ ਫੱਟੜ ਹੋਣ ਦੀ ਖ਼ਬਰ ਹੈ ਤੇ ਉਸ ਨੂੰ ਤੁਰੰਤ ਕਲਪਨਾ ਚਾਵਲਾ ਮੈਡੀਕਲ ਕਾਲਜ ਵਿਖੇ ਭੇਜ ਦਿਤਾ ਗਿਆ ਹੈ। ਮੌਕੇ ਤੇ ਫਾਇਰ...
ਸ਼੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਪੁਰਬ 'ਤੇ ਆਯੋਜਿਤ ਹੋਵੇਗਾ ਡਿਜੀਟਲ ਧਾਰਮਿਕ ਸਮਾਗਮ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਮੱੁਖ ਰੱਖਦੇ ਹੋਏ ਪੰਚਮ ਪਾਤਸ਼ਾਹ ਅਤੇ ਸ਼ਹੀਦਾਂ ਦੇ ਸਰਤਾਜ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਲਈ ਸੀ.ਐਮ.ਸਿਟੀ ਵਿਖੇ ਡਿਜੀਟਲ...
ਕਾਰ-ਮੋਟਰਸਾਈਕਲ ਦੀ ਟੱਕਰ 'ਚ ਦੋਨੋ ਵਾਹਨਾਂ ਦੇ ਚਾਲਕਾਂ ਦੀ ਮੌਤ
. . .  1 day ago
ਖਮਾਣੋਂ, 24 (ਮਨਮੋਹਣ ਸਿੰਘ ਕਲੇਰ\) - ਬਸੀ ਪਠਾਣਾਂ ਦੇ ਪਿੰਡ ਖਾਲਸਪੁਰ ਵਿਖੇ ਨਹਿਰ ਦੇ ਪੁਲ ਨੇੜੇ ਹੋਈ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਕਾਰ ਚਾਲਕ ਰਮਨਦੀਪ ਸਿੰਘ ਵਾਸੀ ਖਮਾਣੋਂ ਅਤੇ ਮੋਟਰਸਾਈਕਲ ਚਾਲਕ ਅਮਰਜੀਤ ਸਿੰਘ ਦੀ ਮੌਤ ਹੋ ਗਈ, ਜਦਕਿ ਅਮਰਜੀਤ ਸਿੰਘ ਦੀ ਪਤਨੀ ਜੋ ਉਸਦੇ...
ਟਰੱਕ-ਮੋਟਰਸਾਈਕਲ ਟੱਕਰ ਵਿਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ
. . .  1 day ago
ਜੰਡਿਆਲਾ ਮੰਜਕੀ, 24ਮਈ (ਸੁਰਜੀਤ ਸਿੰਘ ਜੰਡਿਆਲਾ)- ਅੱਜ ਜੰਡਿਆਲਾ-ਜਲੰਧਰ ਰੋਡ 'ਤੇ ਕੰਗਣੀਵਾਲ ਨੇੜੇ ਵਾਪਰੀ ਸੜਕ ਦੁਰਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਦੇ ਫੱਟੜ ਹੋਣ ਦਾ ਦੁਖਦਾਈ ਸਮਾਚਾਰ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਫੱਟੜ ਨੌਜਵਾਨ ਵਿੱਕੀ ਪੁੱਤਰ ਬਿੱਟੂ ਵਾਸੀ ਭੋਡੇ ਸਪਰਾਏ ਨੇ ਦੱਸਿਆ ਕਿ ਉਹ...
ਮਾਨਸਾ 'ਚ ਸਪੋਰਟਕਿੰਗ ਦੇ ਸ਼ੋਅ-ਰੂਮ ਨੂੰ ਲੱਗੀ ਅੱਗ, ਬੁਝਾਉਣ ਦੇ ਯਤਨ ਜਾਰੀ
. . .  1 day ago
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ 'ਚ ਸ਼ਾਮ ਸਮੇਂ ਸਪੋਰਟਕਿੰਗ ਦੇ ਸ਼ੋਅ-ਰੂਮ 'ਚ ਅੱਗ ਲੱਗਣ ਦੀ ਖ਼ਬਰ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ਨੂੰ ਬੁਝਾਉਣ ਦੇ ਯਤਨ ਜਾਰੀ ਹਨ। ਮੌਕੇ 'ਤੇ ਪੁਲਿਸ ਤੋਂ ਇਲਾਵਾ ਵੱਡੀ ਗਿਣਤੀ 'ਚ ਦੁਕਾਨਦਾਰ ਪਹੁੰਚ ਗਏ ਹਨ। ਅੱਗ ਲੱਗਣ ਦੇ ਕਾਰਨਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  1 day ago
ਅੰਮ੍ਰਿਤਸਰ, 24 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਇੱਕ ਦੀ ਪੁਸ਼ਟੀ ਬੀਤੀ ਦੇਰ ਰਾਤ ਤੇ 4 ਦੀ ਪੁਸ਼ਟੀ ਅੱਜ ਹੋਈ ਹੈ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 327 ਹੋ ਗਈ ਹੈ। ਇਨ੍ਹਾਂ 'ਚੋਂ 301 ਡਿਸਚਾਰਜ ਹੋ ਚੁੱਕੇ ਹਨ। ਹੁਣ ਤੱਕ...
2 ਮਹੀਨਿਆਂ ਬਾਅਦ ਕੱਲ੍ਹ ਰਾਜਾਸਾਂਸੀ ਤੋਂ ਘਰੇਲੂ ਹਵਾਈ ਉਡਾਣਾਂ ਮੁੜ ਹੋਣਗੀਆਂ ਸ਼ੁਰੂ
. . .  1 day ago
ਰਾਜਾਸਾਂਸੀ, 24 ਮਈ (ਹੇਰ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਅੰਦਰ ਕੀਤੀ ਤਾਲਾਬੰਦੀ ਦੌਰਾਨ ਸਰਕਾਰ ਵੱਲੋਂ ਹਵਾਈ ਉਡਾਣਾਂ ਠੱਪ ਕਰਨ ਤੋਂ ਬਾਅਦ ਤਕਰੀਬਨ ਦੋ ਮਹੀਨਿਆਂ ਬਾਅਦ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੱਲ੍ਹ 25 ਮਈ ਤੋਂ ਦੇਸ਼ ਭਰ ਵਿੱਚ ਘਰੇਲੂ ਉਡਾਣਾਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ...
ਫ਼ਿਰੋਜ਼ਪੁਰ 'ਚ ਕੋਰੋਨਾ ਨੇ ਫਿਰ ਦਿੱਤੀ ਦਸਤਕ
. . .  1 day ago
ਫ਼ਿਰੋਜ਼ਪੁਰ, 24 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਕਰੀਬ ਇੱਕ ਹਫ਼ਤੇ ਦੀ ਸੁੱਖ ਸ਼ਾਂਤੀ ਤੋਂ ਬਾਅਦ ਫ਼ਿਰੋਜ਼ਪੁਰ ਵਿਚ ਫਿਰ ਤੋਂ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਫ਼ਿਰੋਜ਼ਪੁਰ ਦੇ ਮਮਦੋਟ ਬਲਾਕ ਦੇ ਪਿੰਡ ਮਾਛੀਵਾੜਾ ਦੇ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਫ਼ਿਰੋਜ਼ਪੁਰ ਫਿਰ ਤੋਂ ਕੋਰੋਨਾ ਮੁਕਤ ਜ਼ਿਲਿਆਂ ਦੀ ਸੂਚੀ...
ਭਾਰਤ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਹੋਰ ਡੇਂਗੂ ਟੈਸਟਿੰਗ ਲੈਬ ਦੀ ਸਥਾਪਨਾ ਨੂੰ ਪ੍ਰਵਾਨਗੀ
. . .  1 day ago
ਅੰਮ੍ਰਿਤਸਰ, 24 ਮਈ (ਰਾਜੇਸ਼ ਸ਼ਰਮਾ, ਰਾਜੇਸ਼ ਕੁਮਾਰ ਸੰਧੂ ) - ਭਾਰਤ ਸਰਕਾਰ ਨੇ ਅੰਮ੍ਰਿਤਸਰ ਦੇ ਐੱਸ ਡੀ ਐੱਚ ਅਜਨਾਲਾ ਵਿਖੇ ਡੇਂਗੂ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਕਿਉਂਕਿ ਅਜਨਾਲਾ ਵਿਚ ਸਾਲ 2019 'ਚ ਡੇਂਗੂ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ...
ਮਾਨਸਾ ਜ਼ਿਲ੍ਹਾ ਵੀ ਹੋਇਆ ਕੋਰੋਨਾ ਮੁਕਤ
. . .  1 day ago
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਵਾਸੀਆਂ ਲਈ ਇਹ ਖੁਸ਼ੀ ਵਾਲੀ ਖ਼ਬਰ ਹੈ ਕਿ ਮਾਨਸਾ ਵੀ ਕੋਰੋਨਾ ਮੁਕਤ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਪਿੰਡ ਬੱਛੋਆਣਾ ਨਾਲ ਸਬੰਧਿਤ ਪਤੀ-ਪਤਨੀ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਉਨਾਂ ਨੂੰ ਵੀ ਛੁੱਟੀ ਦੇ ਕੇ ਘਰ ਨੂੰ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ...
ਭਾਈਚਾਰਕ ਸਾਂਝ ਦਾ ਦਿੱਤਾ ਸੰਦੇਸ਼, ਗੁਰੂ ਘਰ ਵਿੱਚ ਖੁਲ੍ਹਵਾਏ ਰੋਜ਼ੇ
. . .  1 day ago
ਸੰਦੌੜ, 24 ਮਈ ( ਜਸਵੀਰ ਸਿੰਘ ਜੱਸੀ ) - ਨੇੜਲੇ ਪਿੰਡ ਕੁਠਾਲਾ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਿਆਂ ਪਿੰਡ ਕੁਠਾਲਾ ਵਿਖੇ ਰਹਿੰਦੇ ਮੁਸਲਮਾਨ ਵੀਰਾਂ ਦੇ ਗੁਰੂ ਘਰ ਵਿਖੇ ਸਿੱਖ ਵੀਰਾਂ ਵੱਲੋਂ ਰੋਜ਼ੇ ਖੁਲਵਾਏ ਗਏ ।ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਤੇ ਖ਼ਜ਼ਾਨਚੀ ਗੋਬਿੰਦ ਸਿੰਘ ਫ਼ੌਜੀ ਨੇ ਦੱਸਿਆ...
ਸੀ.ਐਮ.ਸਿਟੀ ਵਿਖੇ ਕੋਰੋਨਾ ਦਾ ਵੱਡਾ ਧਮਾਕਾ, ਅੱਜ ਮਿਲੇ 5 ਕੋਰੋਨਾ ਪਾਜ਼ੀਟਿਵ ਮਾਮਲੇ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਵਿਖੇ ਕੋਰੋਨਾ ਦਾ ਅੱਜ ਵਡਾ ਧਮਾਕਾ ਹੋਇਆ ਹੈ। ਸੀ.ਐਮ.ਸਿਟੀ ਵਿਖੇ ਅੱਜ ਕੋਰੋਨਾ ਦੇ 5 ਨਵੇ ਮਾਮਲੇ ਸਾਹਮਣੇ ਆਏ ਹਨ। ਅੱਜ ਕੋਰੋਨਾ ਪਾਜ਼ੀਟਿਵ ਆਏ ਮਾਮਲਿਆਂ ਵਿਚ 4 ਮਾਮਲੇ ਉਸ ਪਰਿਵਾਰ ਦੇ ਸ਼ਾਮਿਲ ਹਨ, ਜਿਸ ਪਰਿਵਾਰ ਦੇ ਤਿਨ ਮੈਂਬਰ ਬੀਤੇ ਕੱਲ੍ਹ ਪਾਜ਼ੀਟਿਵ ਆਏ ਸਨ...
ਹੁਸ਼ਿਆਰਪੁਰ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 107
. . .  1 day ago
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ) - ਕੋਵਿਡ-19 ਦੇ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ ਸੈਂਪਲਾਂ 'ਚੋ ਅੱਜ 60 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ 'ਤੇ 4 ਨਵੇਂ ਪਾਜ਼ੀਟਿਵ ਕੇਸ ਮਿਲਣ ਨਾਲ ਜ਼ਿਲ੍ਹੇ 'ਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 107 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਚੇਤ ਸੰਮਤ 552
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ।-ਜੇਮਸ ਅਰਲ ਕਾਰਟ

ਜਲੰਧਰ + ਕਪੂਰਥਲਾ + ਨਵਾਂਸ਼ਹਿਰ + ਹੁਸ਼ਿਆਰਪੁਰ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ 1.40 ਲੱਖ ਲੀਟਰ ਦੁੱਧ, 1100 ਕਿਲੋ ਪਨੀਰ, 11000 ਕਿਲੋ ਦਹੀਂ ਅਤੇ 4694 ਕੁਇੰਟਲ ਫ਼ਲ ਤੇ ਸਬਜ਼ੀਆਂ

ਜਲੰਧਰ, 27 ਮਾਰਚ (ਚੰਦੀਪ ਭੱਲਾ)- ਲੋਕਾਂ ਦੇ ਘਰਾਂ ਤੱਕ ਜ਼ਰੂਰੀ ਚੀਜ਼ਾਂ ਪਹੁੰਚਾਉਣ ਦੀ ਕੜੀ ਵਜੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 1,40,000 ਲੀਟਰ ਦੁੱਧ, ਦਵਾਈਆਂ ਅਤੇ 4694 ਕੁਇੰਟਲ ਫਲ ਅਤੇ ਸਬਜ਼ੀਆਂ ਪਹੰੁਚਾਈਆਂ ਗਈਆਂ | ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਹਰ ਕੋਨੇ-ਕੋਨੇ ਵਿਚ ਜ਼ਰੂਰੀ ਚੀਜ਼ਾਂ ਦੀ ਪਹੁੰਚ ਨੂੰ ਯਕੀਨੀ ਬਣਾਇਆ ਗਿਆ | ਸ਼ੁੱਕਰਵਾਰ ਦੀ ਸਵੇਰ ਤੋਂ ਹੀ ਮਿਲਕਫੈੱਡ ਵਲੋਂ ਜਨਰਲ ਮੈਨੇਜਰ ਰੁਪਿੰਦਰ ਸਿੰਘ ਸੇਖੋਂ ਦੀ ਅਗਵਾਈ ਵਿਚ ਬਹੁਤ ਵੱਡੀ ਗਿਣਤੀ ਵਿਚ ਘਰਾਂ ਤੱਕ 1,40,000 ਲੀਟਰ ਦੱੁਧ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ | ਦੁੱਧ ਤੋਂ ਇਲਾਵਾ ਵੇਰਕਾ ਦੇ ਅਧਿਕਾਰਤ ਡੀਲਰਾਂ ਵਲੋਂ 1100 ਕਿੱਲੋ ਪਨੀਰ ਅਤੇ 11000 ਕਿੱਲੋ ਦਹੀਂ ਸ਼ਹਿਰ ਦੇ ਹਰ ਖੇਤਰ ਵਿਚ ਸਪਲਾਈ ਕੀਤੀ ਗਈ | ਮਿਲਕਫ਼ੈੱਡ ਦੀ ਟੀਮ ਵੱਲੋਂ ਪਿੰਡਾਂ ਵਿਚੋਂ ਡੇਅਰੀ ਕਿਸਾਨਾਂ ਪਾਸੋਂ 3,10,000 ਲੀਟਰ ਦੁੱਧ ਵੀ ਇਕੱਠਾ ਕੀਤਾ ਗਿਆ | ਇਸੇ ਤਰ੍ਹਾਂ ਡਰੱਗ ਕੰਟਰੋਲਰ ਅਫ਼ਸਰ ਮਿਸ.ਕਮਲ ਕੰਬੋਜ ਦੇ ਬਿਹਤਰ ਤਾਲਮੇਲ ਸਦਕਾ ਅਤੇ ਅਗਵਾਈ ਵਿਚ ਜ਼ਿਲ੍ਹੇ ਵਿਚ ਦਵਾਈਆਂ ਨੂੰ ਸੁਚਾਰੂ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ | ਉਨ੍ਹਾਂ ਵਲੋਂ ਕੰਟਰੋਲ ਰੂਮ ਨਾਲ ਵਧੀਆ ਤਾਲਮੇਲ ਕਰਦੇ ਹੋਏ ਲੋਕਾਂ ਵਲੋਂ ਦਵਾਈਆਂ ਦੀ ਮੰਗ ਨੂੰ ਸਮੇਂ ਸਿਰ ਲੋਕਾਂ ਤੱਕ ਪਹੰੁਚਾਇਆ ਗਿਆ | ਇਸੇ ਤਰ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਦੀ ਅਗਵਾਈ ਵਿਚ ਤਾਇਨਾਤ ਅਮਲੇ ਵਲੋਂ 4696 ਕੁਇੰਟਲ ਫਲ ਅਤੇ ਸਬਜ਼ੀਆਂ ਸ਼ਹਿਰ ਵਿਚ ਘਰ-ਘਰ ਪਹੁੰਚਾਈਆਂ ਗਈਆਂ | ਸਟਾਫ਼ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕਾਂ ਨੂੰ ਕਰਫ਼ਿਊ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ | ਇਸੇ ਤਰ੍ਹਾਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਵਲੋਂ ਵੀ ਲੋਕਾਂ ਤੱਕ ਕਰਿਆਨਾ ਅਤੇ ਹੋਰ ਜ਼ਰੂਰੀ ਵਸਤਾਂ ਪਹੰੁਚਾਉਣ ਨੂੰ ਯਕੀਨੀ ਬਣਾਇਆ ਗਿਆ | ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ਰੂਰੀ ਸੇਵਾਵਾਂ ਆਸਾਨੀ ਨਾਲ ਲੋਕਾਂ ਦੀਆਂ ਦਰਾਂ 'ਤੇ ਮੁਹੱਈਆ ਕਰਵਾਉਣ ਲਈ ਪੂਰੀ ਵਿਵਸਥਾ ਕੀਤੀ ਗਈ ਹੈ | ਉਨ੍ਹਾਂ ਲੋਕਾਂ ਨੂੰ ਕਿਹਾ ਕਿ ਡਰਨ ਦੀ ਲੋੜ ਨਹੀਂ ਹੈ, ਇਸ ਔਖੀ ਘੜੀ 'ਚ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ |

'ਮੈਂ ਚਾਰ ਦਿਨ ਤੋਂ ਭੁੱਖਾ ਹਾਂ-ਮੈਨੂੰ ਜ਼ਰੂਰੀ ਸਾਮਾਨ ਦੇ ਦਿਓ' ਥਾਣਾ ਮੁਖੀ ਨੂੰ ਝੂਠ ਬੋਲਣ ਵਾਲੇ ਨੇ ਮੁਆਫ਼ੀ ਮੰਗ ਛੁਡਾਈ ਜਾਨ

ਜਲੰਧਰ ਛਾਉਣੀ, 27 ਮਾਰਚ (ਪਵਨ ਖਰਬੰਦਾ)-ਕੋਰੋਨਾ ਵਾਇਰਸ ਕਾਰਨ ਐਲਾਨੇ ਗਏ ਕਰਫਿਊ ਕਾਰਨ ਜਿੱਥੇ ਲੋਕਾਂ ਨੂੰ ਖਾਣ-ਪੀਣ ਦਾ ਸਾਮਾਨ ਲੈਣ 'ਚ ਕੁਝ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਕੁਝ ਦਿਹਾੜੀਦਾਰ ਲੋਕਾਂ ਦੇ ਘਰਾਂ 'ਚ ਖਾਣ-ਪੀਣ ਦਾ ਸਾਮਾਨ ਨਾਂ ਹੋਣ ਕਾਰਨ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਨੇ ਫੈਕਟਰੀਆਂ ਦੇ ਮਜ਼ਦੂਰਾਂ ਦੀ 95 ਲੱਖ ਬਕਾਇਆ ਮਜ਼ਦੂਰੀ ਵੰਡਣ ਲਈ 701 ਈ ਪਾਸ ਕੀਤੇ ਜਾਰੀ

ਜਲੰਧਰ, 27 ਮਾਰਚ (ਐੱਮ. ਐੱਸ. ਲੋਹੀਆ) - ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਫ਼ੈਕਟਰੀਆਂ ਦੇ ਮਜ਼ਦੂਰਾਂ ਦੀ 95 ਲੱਖ ਰੁਪਏ ਬਕਾਇਆ ਮਜ਼ਦੂਰੀ ਦੇਣ ਲਈ ਉਦਯੋਗਪਤੀਆਂ ਨੂੰ 701 ਈ ਪਾਸ ਜਾਰੀ ਕੀਤੇ ਹਨ | ਸ. ਭੁੱਲਰ ਦੇ ਇਸ ਕਦਮ ਨਾਲ ਲੈਦਰ ਕੰਪਲੈਕਸ ਦੇ 10 ਅਤੇ ਸਰਜੀਕਲ ...

ਪੂਰੀ ਖ਼ਬਰ »

ਹੰਸ ਰਾਜ ਵਲੋਂ ਉੱਤਰ-ਪੱਛਮੀ ਹਲਕੇ ਦੇ ਲੋਕਾਂ ਦੀ ਮਦਦ ਲਈ 50 ਲੱਖ ਦੇਣ ਦਾ ਐਲਾਨ

ਜਲੰਧਰ, 27 ਮਾਰਚ (ਜਸਪਾਲ ਸਿੰਘ)-ਨਵੀਂ ਦਿੱਲੀ ਦੇ ਉੱਤਰ-ਪੱਛਮੀ ਹਲਕੇ ਤੋਂ ਭਾਜਪਾ ਦੇ ਲੋਕ ਸਭਾ ਮੈਂਬਰ ਤੇ ਉੱਘੇ ਗਾਇਕ ਹੰਸ ਰਾਜ ਹੰਸ ਵੀ ਕੋਰੋਨਾ ਵਾਇਰਸ ਕਾਰਨ ਸੰਕਟ 'ਚ ਘਿਰੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ | ਉਨ੍ਹਾਂ ਆਪਣੇ ਫੰਡ 'ਚੋਂ 50 ਲੱਖ ਰੁਪਏ ਦੀ ਰਾਸ਼ੀ ਦੇਣ ਦਾ ...

ਪੂਰੀ ਖ਼ਬਰ »

ਚਾਰਾ ਮਹਿੰਗਾ ਲੈ ਰਹੇ ਤੇ ਸਸਤਾ ਦੁੱਧ ਵੇਚ ਰਹੇ ਡੇਅਰੀ ਮਾਲਕ

ਜਲੰਧਰ, 27 ਮਾਰਚ (ਸ਼ਿਵ)-ਇਕ ਪਾਸੇ ਜਿੱਥੇ ਰਾਸ਼ਨ ਦੇ ਮਹਿੰਗੇ ਹੋਣ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ ਜਦਕਿ ਦੂਜੇ ਪਾਸੇ ਡੇਅਰੀ ਮਾਲਕਾਂ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ | ਉਹ ਮਹਿੰਗਾ ਚਾਰਾ ਲੈ ਕੇ ਆਪਣਾ ਦੁੱਧ ਸਸਤਾ ਵੇਚਣ ਲਈ ਮਜਬੂਰ ਹਨ | ਤੂੜੀ ਪਹਿਲਾਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਜਲੰਧਰ ਛਾਉਣੀ, 27 ਮਾਰਚ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਵਲੋਂ ਕਰਫਿਊ ਦੀ ਉਲੰਘਣਾਂ ਕਰਨ ਵਾਲੇ ਅਤੇ ਆਪਣੀਆਂ ਰੇਹੜੀਆਂ ਦੇ ਆਲੇ-ਦੁਆਲੇ ਭੀੜ ਇੱਕਠੀ ਕਰਕੇ ਸਾਮਾਨ ਵੇਚਣ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਅੱਜ ਭੇਜੇ ਗਏ 11 ਸੈਂਪਲਾਂ ਸਮੇਤ ਹੁਣ ਤੱਕ ਭੇਜੇ ਗਏ 72 ਸੈਂਪਲ

ਜਲੰਧਰ, 27 ਮਾਰਚ (ਐੱਮ. ਐੱਸ. ਲੋਹੀਆ)- ਜਲੰਧਰ ਦੇ ਸਿਵਲ ਹਸਪਤਾਲ ਵਲੋਂ ਹੁਣ ਤੱਕ ਕੋਵਿਡ-19 ਕੋਰੋਨਾ ਵਾਇਰਸ ਦੀ ਜਾਂਚ ਲਈ 72 ਸੈਂਪਲ ਭੇਜੇ ਗਏ ਹਨ, ਜਿਨ੍ਹਾਂ 'ਤੋਂ 5 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆ ਚੁੱਕੀ ਹੈ | ਇੱਥੇ ਚੰਗੀ ਗੱਲ ਇਹ ਹੈ ਕਿ ਭੇਜੇ ਗਏ ਸੈਂਪਲਾਂ 'ਚੋਂ 35 ਦੀ ...

ਪੂਰੀ ਖ਼ਬਰ »

ਤਿੰਨ ਮਹੀਨੇ ਦੀ ਬੱਚੀ ਲਈ ਦਰ 'ਤੇ ਪਹੁੰਚੀਆਂ ਜੀਵਨ ਰੱਖਿਅਕ ਦਵਾਈਆਂ

ਜਲੰਧਰ, 27 ਮਾਰਚ (ਐੱਮ. ਐੱਸ. ਲੋਹੀਆ)- ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜਰੂਰੀ ਚੀਜ਼ਾਂ ਖਾਸ ਕਰਕੇ ਦਵਾਈਆਂ ਲੋਕਾਂ ਦੇ ਦਰਾਂ 'ਤੇ ਪਹੰੁਚਾਉਣ ਲਈ ਕੀਤੇ ਜਾ ਰਹੇ ਯਤਨ ਤਿੰਨ ਮਹੀਨੇ ਦੀ ਛੋਟੀ ਬੱਚੀ ਲਈ ਵਰਦਾਨ ਸਾਬਤ ਹੋਏ ਜਦੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਔਖੀ ਘੜੀ 'ਚ ...

ਪੂਰੀ ਖ਼ਬਰ »

ਤਾਲਾਬੰਦੀ 'ਚ ਬੇਰੀ ਸਰਗਰਮ, ਲੋਕਾਂ ਦੇ ਹੱਲ ਕਰਵਾ ਰਹੇ ਨੇ ਮਸਲੇ

ਸ਼ਿਵ ਸ਼ਰਮਾ ਜਲੰਧਰ, 27 ਮਾਰਚ-21 ਦਿਨ ਦੀ ਤਾਲਾਬੰਦੀ ਕਰਕੇ ਜਿੱਥੇ ਲੋਕ ਘਰਾਂ ਵਿਚ ਬੰਦ ਹੋ ਕੇ ਰਹਿ ਗਏ ਹਨ | ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਤਾਂ ਆਪ ਕਈ ਲੋਕਾਂ ਦੇ ਮਸਲੇ ਹੱਲ ਕਰਵਾ ਰਹੇ ਹਨ ਜਦਕਿ ਦੂਜੇ ਹੋਰ ਕਈ ਵਿਧਾਇਕਾਂ ਬਾਰੇ ਸ਼ਹਿਰੀਆਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਮੀਂਹ ਅਤੇ ਕਰਫ਼ਿਊ ਦੇ ਬਾਵਜੂਦ ਜ਼ਰੂਰਤ ਦੀਆਂ ਦਵਾਈਆਂ ਲੈਣ ਘਰੋਂ ਨਿਕਲੇ ਲੋਕ

ਜਲੰਧਰ, 27 ਮਾਰਚ (ਐੱਮ. ਐੱਸ. ਲੋਹੀਆ) - ਅੱਜ ਸਵੇਰ ਤੋਂ ਹੀ ਲਗਾਤਾਰ ਪੈ ਰਹੇ ਮੀਂਹ ਅਤੇ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੇ ਬਾਵਜੂਦ ਬਹੁਤ ਸਾਰੇ ਲੋਕ ਜ਼ਰੂਰਤ ਦੀਆਂ ਦਵਾਈਆਂ ਲੈਣ ਘਰਾਂ ਤੋਂ ਬਾਹਰ ਆਏ | ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਆਪਣੀਆਂ ਦੁਕਾਨਾਂ ਤੋਂ ...

ਪੂਰੀ ਖ਼ਬਰ »

ਸਬਜ਼ੀਆਂ ਵੇਚਣ ਲਈ 600 ਰੇਹੜੀਆਂ ਨੂੰ ਆਈ. ਡੀ. ਕਾਰਡ ਦੇਵੇਗਾ ਨਿਗਮ

ਜਲੰਧਰ, 27 ਮਾਰਚ (ਸ਼ਿਵ)- ਸ਼ਹਿਰ ਵਿਚ ਸਬਜ਼ੀਆਂ ਦੀ ਸਪਲਾਈ ਲਈ ਲੋਕਾਂ ਨੂੰ ਆ ਰਹੀ ਪੇ੍ਰਸ਼ਾਨੀ ਨੂੰ ਦੇਖਦੇ ਹੋਏ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਪਰਚੂਨ ਸਬਜ਼ੀ ਵੇਚਣ ਵਾਲੀਆਂ 600 ਰੇਹੜੀ ਮਾਲਕਾਂ ਨੂੰ ਕਰਫ਼ਿਊ ਪਾਸ/ਆਈ. ਡੀ. ਕਾਰਡ ਦਿੱਤੇ ਜਾਣਗੇ | ਨਿਗਮ ...

ਪੂਰੀ ਖ਼ਬਰ »

ਪੱਤੋ ਕਲਾਂ 'ਚ ਕੋਰੋਨਾ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ

ਸ਼ਾਹਕੋਟ, 27 ਮਾਰਚ (ਦਲਜੀਤ ਸਚਦੇਵਾ)- ਪਿੰਡ ਪੱਤੋ ਕਲਾਂ (ਸ਼ਾਹਕੋਟ) 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ | ਐਸ.ਐਮ.ਓ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਤੀਸ਼ ਕੁਮਾਰ (27) ਸਾਲ ਪੁੱਤਰ ਦਰਸ਼ਨ ਵਾਸੀ ...

ਪੂਰੀ ਖ਼ਬਰ »

ਸੰਕਟ ਦੀ ਘੜੀ 'ਚ ਵੱਖ-ਵੱਖ ਗੁਰਦੁਆਰਾ ਕਮੇਟੀਆਂ ਲੋਕਾਂ ਦੀ ਸੇਵਾ ਲਈ ਆਈਆਂ ਅੱਗੇ

ਜਲੰਧਰ, 27 ਮਾਰਚ (ਹਰਵਿੰਦਰ ਸਿੰਘ ਫੁੱਲ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵਲੋਂ ਕੀਤੇ ਗਏ ਲਾਕਡਾਊਨ ਤੋਂ ਬਾਅਦ ਗਰੀਬ ਤੇ ਲੋੜਵੰਦਾ ਦੀ ਸਹਾਇਤਾ ਲਈ ਪ੍ਰਸ਼ਾਸਨ ਦੇ ਨਾਲ ਵੱਖ ਵੱਖ ਗੁਰਦੁਆਰਾ ਕਮੇਟੀਆਂ ਵੀ ਲੋਕਾਂ ਦੀ ਸੇਵਾ ਵਾਸਤੇ ਅੱਗੇ ਆਈਆਂ ਹਨ ਜੋ ਲੰਗਰ ਬਣਾ ...

ਪੂਰੀ ਖ਼ਬਰ »

ਐਸ.ਐਸ.ਪੀ. ਮਾਹਲ ਨੇ ਵੰਡੇ 10 ਹਜ਼ਾਰ ਖਾਣੇ ਦੇ ਪੈਕਟ

ਜਲੰਧਰ, 27 ਮਾਰਚ (ਐੱਮ. ਐੱਸ. ਲੋਹੀਆ) - ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਦਿਹਾਤ ਦੇ ਖੇਤਰ 'ਚ ਲੋਕਾਂ ਦੇ ਘਰੋ-ਘਰੀਂ 10 ਹਜ਼ਾਰ ਖਾਣੇ ਦੇ ਪੈਕਟ ਸਪਲਾਈ ਕੀਤੇ ਹਨ | ਉਨ੍ਹਾਂ ਵਲੋਂ ਰੋਜ਼ਾਨਾ ਦੀਆਂ ਜਰੂਰਤਾਂ ਪੂਰੀਆਂ ...

ਪੂਰੀ ਖ਼ਬਰ »

ਪਿੰਡਾਂ 'ਚ ਵੀ ਦੁਕਾਨਦਾਰਾਂ ਨੂੰ ਪਾਸ ਦਿੱਤੇ ਜਾਣ

ਗੁਰਾਇਆ, 27 ਮਾਰਚ (ਬਲਵਿੰਦਰ ਸਿੰਘ)- ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਉਪ ਪ੍ਰਧਾਨ ਰਾਜਿੰਦਰ ਬਿੱਲਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਦੇ ਦੁਕਾਨਦਾਰਾ ਨੂੰ ਵੀ ਪਾਸ ਜਾਰੀ ਕੀਤੇ ਜਾਣ | ਜੋ ਉਹ ਦੁਕਾਨਾਂ ਖ਼ੋਲ ਸਕਣ | ਉਨ੍ਹਾਂ ਕਰਫ਼ਿਊ ਦੌਰਾਨ ਲੋਕਾਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕ ਆਪਣੇ ਘਰਾਾ 'ਚ ਹੀ ਰਹਿਣ-ਲੱਖੀ ਗਿਲਜੀਆਂ

ਟਾਂਡਾ ਉੜਮੁੜ, 27 ਮਾਰਚ (ਗੁਰਾਇਆ)- ਦੁਨੀਆ ਭਰ ਵਿਚ ਫੈਲੇ ਕਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਸਿਆਣਪ ਤੋਂ ਕੰਮ ਲੈਂਦਿਆਂ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ ਇਹ¢ ਗੱਲ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਮੈਂਬਰ ਪੀ.ਏ.ਸੀ ਸ਼੍ਰੋਮਣੀ ਅਕਾਲੀ ਦਲ ਨੇ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਨੰਬਰਦਾਰ ਪਿਆਰਾ ਸਿੰਘ ਸਹੋਤਾ ਨਹੀਂ ਰਹੇ

ਗੜ੍ਹਦੀਵਾਲਾ, 27 ਮਾਰਚ (ਚੱਗਰ)- ਨੰਬਰਦਾਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਅਤੇ ਆਜ਼ਾਦੀ ਘੁਲਾਟੀਏ ਨੰਬਰਦਾਰ ਪਿਆਰਾ ਸਿੰਘ ਸਹੋਤਾ ਗੜ੍ਹਦੀਵਾਲਾ ਦਾ ਅੱਜ ਦਿਹਾਂਤ ਹੋ ਗਿਆ | ਜ਼ਿਕਰਯੋਗ ਹੈ ਕਿ ਨੰਬਰਦਾਰ ਪਿਆਰਾ ਸਿੰਘ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਤੋਂ ...

ਪੂਰੀ ਖ਼ਬਰ »

ਪੌਣੇ ਤਿੰਨ ਲੱਖ ਰਜਿਸਟਰਡ ਉਸਾਰੀ ਕਿਰਤੀਆਂ ਦੇ ਖਾਤੇ 'ਚ ਡੀ.ਬੀ.ਟੀ. ਰਾਹੀਂ 86 ਕਰੋੜ ਰੁਪਏ ਪਾਏ

ਚੰਡੀਗੜ੍ਹ, 27 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਕਿਰਤ ਵਿਭਾਗ ਵਲੋਂ 2,86,353 ਰਜਿਸਟਰਡ ਉਸਾਰੀ ਕਿਰਤੀਆਂ ਦੇ ਬੱਚਤ ਬੈਂਕ ਖਾਤਿਆਂ ਵਿਚ ਡੀ.ਬੀ.ਟੀ. ਰਾਹੀਂ 86 ਕਰੋੜ ਰੁਪਏ ਟਰਾਂਸਫ਼ਰ ਕੀਤੇ ਗਏ ਹਨ | ਕਿਰਤ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਉਸਾਰੀ ...

ਪੂਰੀ ਖ਼ਬਰ »

ਸੰਕਟ ਦੀ ਘੜੀ 'ਚ ਲੋੜਵੰਦਾਂ ਲਈ ਮੈਦਾਨ 'ਚ ਸ਼੍ਰੋਮਣੀ ਕਮੇਟੀ

ਚੰਡੀਗੜ੍ਹ, 27 ਮਾਰਚ (ਵਿਕਰਮਜੀਤ ਸਿੰਘ ਮਾਨ)-ਕੋਰੋਨਾ ਵਾਇਰਸ ਕਾਰਨ ਜਿੱਥੇ ਪੂਰੀ ਦੁਨੀਆ ਔਖੀ ਘੜੀ ਦਾ ਸਾਹਮਣਾ ਕਰ ਰਹੀ ਹੈ ਉੱਥੇ ਪੰਜਾਬ ਵੀ ਇਸ ਸੰਤਾਪ ਨੂੰ ਝੱਲ ਰਿਹਾ ਹੈ, ਅਜਿਹੇ 'ਚ ਕਈ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਲੋੜਵੰਦ ਗ਼ਰੀਬ ਲੋਕਾਂ ਲਈ ਅੱਗੇ ਆਈਆਂ ...

ਪੂਰੀ ਖ਼ਬਰ »

ਫਲੋਰ ਮਿੱਲ ਅਤੇ ਆਟਾ ਚੱਕੀਆਂ ਨੂੰ ਕਣਕ ਪੀਸਣ ਦੀ ਦਿੱਤੀ ਇਜਾਜ਼ਤ

ਹੁਸ਼ਿਆਰਪੁਰ, 27 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਰਫ਼ਿਊ ਦੌਰਾਨ ਆਟੇ ਦੀ ਕਿੱਲਤ ਨਾ ਹੋਵੇ, ਇਸ ਲਈ ਫਲੋਰ ਮਿੱਲ ਅਤੇ ਆਟਾ ਚੱਕੀਆਂ ਨੂੰ ਕਣਕ ਪੀਸਣ ਦੀ ਆਗਿਆ ਦੇ ਦਿੱਤੀ ਹੈ | ਜਾਰੀ ਕੀਤੇ ਹੁਕਮ ...

ਪੂਰੀ ਖ਼ਬਰ »

ਅਨਾਜ ਦੀ ਵੰਡ ਨੂੰ ਲੈ ਕੇ ਘਾਹ ਮੰਡੀ 'ਚ ਜ਼ਰੂਰਤਮੰਦਾਂ ਵਲੋਂ ਧਰਨਾ

ਨਵਾਂਸ਼ਹਿਰ, 27 ਮਾਰਚ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਕੋਰੋਨਾ ਦੇ ਪ੍ਰਭਾਵ ਨਾਲ ਹੋਈ ਸਰਕਾਰੀ ਸਖਤੀ ਕਾਰਨ ਜਿਥੇ ਆਮ ਗਰੀਬ ਲੋਕਾਂ ਨੂੰ ਆਪਣੇ ਘਰਾਂ 'ਚ ਨਜ਼ਰਬੰਦ ਹੋ ਕੇ ਭੁੱਖੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਉੱ ਥੇ ਗੁਰਦੁਆਰਾ ਸਿੰਘ ਸਭਾ ਦੀ ਕਮੇਟੀ ...

ਪੂਰੀ ਖ਼ਬਰ »

ਲੋਕ ਸਮੱਸਿਆ ਨੂੰ ਵੇਖਦਿਆਂ 213 ਮੈਡੀਕਲ ਸਟੋਰ ਮਾਲਕਾਂ ਨੂੰ ਦਿੱਤੇ ਪਾਸ

ਨਵਾਂਸ਼ਹਿਰ, 27 ਮਾਰਚ (ਗੁਰਬਖਸ਼ ਸਿੰਘ ਮਹੇ)-ਮਰੀਜਾਂ ਨੂੰ ਦਵਾਈਆਂ ਦੀ ਆ ਰਹੀ ਸਮੱਸਿਆ ਨੂੰ ਧਿਆਨ 'ਚ ਰੱਖਦੇ ਹੋਏ ਐੱਸ.ਡੀ.ਐਮ. ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਵਲੋਂ ਹਲਕੇ ਦੇ 213 ਮੈਡੀਕਲ ਸਟੋਰ ਮਾਲਕਾਂ ਨੂੰ ਪਾਸ ਜਾਰੀ ਕੀਤੇ ਗਏ ਹਨ | ਅੱਜ ਇਸ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਵਿਜ਼ਨ ਵੇਅ ਦੇ ਪ੍ਰਵੀਨ ਕੁਮਾਰ ਤੇ ਖ਼ਰੈਤੀ ਲਾਲ ਵਲੋਂ ਮੁੱਖ ਮੰਤਰੀ ਕੋਵਿਡ ਰਾਹਤ ਫ਼ੰਡ ਲਈ 5 ਲੱਖ ਦਾ ਯੋਗਦਾਨ

ਨਵਾਂਸ਼ਹਿਰ, 27 ਮਾਰਚ (ਗੁਰਬਖਸ਼ ਸਿੰਘ ਮਹੇ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜ ਦੇ ਲੋਕਾਂ ਨੂੰ 'ਕੋਵਿਡ-19' ਕਾਰਨ ਆ ਰਹੀ ਮੁਸ਼ਕਿਲ ਲਈ ਕਾਇਮ ਕੀਤੇ ਗਏ ਮੁੱਖ ਮੰਤਰੀ ਰਾਹਤ ਫ਼ੰਡ ਨੂੰ ਅੱਜ ਨਵਾਂਸ਼ਹਿਰ 'ਚ ਭਰਵਾਂ ਹੁੰਗਾਰਾ ਮਿਲਿਆ | ਡਿਪਟੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ 'ਚ 2 ਿਖ਼ਲਾਫ਼ ਮਾਮਲਾ ਦਰਜ

ਬੁੱਲੋ੍ਹਵਾਲ, 27 ਮਾਰਚ (ਜਸਵੰਤ ਸਿੰਘ)- ਬੁੱਲੋ੍ਹਵਾਲ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐੱਸ ਆਈ ਬਖ਼ਸ਼ੀਸ਼ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਰਫ਼ਿਊ ਦੇ ਸੰਬੰਧ ਵਿਚ ...

ਪੂਰੀ ਖ਼ਬਰ »

ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ 13 ਨਾਮਜ਼ਦ

ਹੁਸ਼ਿਆਰਪੁਰ, 27 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਰਫ਼ਿਊ ਦੌਰਾਨ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਅਣਦੇਖੀ ਕਰਨ 'ਤੇ ਵੱਖ-ਵੱਖ ਸਥਾਨਾਂ 'ਤੇ ਪੁਲਿਸ ਵਲੋਂ ਮਾਮਲੇ ਦਰਜ ਕਰਕੇ 13 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

2 ਹਵਾਲਾਤੀਆਂ ਤੋਂ ਮੋਬਾਈਲ ਫ਼ੋਨ ਬਰਾਮਦ, ਮਾਮਲਾ ਦਰਜ

ਹੁਸ਼ਿਆਰਪੁਰ, 27 ਮਾਰਚ (ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਇੱਕ ਗੁਪਤ ਸੂਚਨਾ ਤੋਂ ਬਾਅਦ ਜੇਲ੍ਹ 'ਚ ਬੰਦ ਦੋ ਹਵਾਲਾਤੀਆਂ ਤੋਂ 2 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਤਾਇਨਾਤ ਸਹਾਇਕ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਖਾਦਾਂ, ਬੀਜ ਤੇ ਕੀਟਨਾਸ਼ਕ ਦਵਾਈਆਂ ਦੀ ਹੋਮ ਡਿਲਿਵਰੀ ਯਕੀਨੀ ਬਣਾਏ-ਡੀ.ਸੀ.

ਹੁਸ਼ਿਆਰਪੁਰ, 27 ਮਾਰਚ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕਿਸਾਨਾਂ ਨੂੰ ਹੋਮ ਡਿਲਿਵਰੀ ਰਾਹੀਂ ਬੀਜ, ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਮੁੱਖ ...

ਪੂਰੀ ਖ਼ਬਰ »

ਹੋਮ ਡਲਿਵਰੀ ਕਰਨ ਦੇ ਚਾਹਵਾਨ 94786-40448 ਤੇ 94787-26345 'ਤੇ ਰਜਿਸਟਰੇਸ਼ਨ ਕਰਵਾਉਣ-ਡੀ.ਸੀ.

ਹੁਸ਼ਿਆਰਪੁਰ, 27 ਮਾਰਚ (ਹਰਪ੍ਰੀਤ ਕੌਰ)-ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੋ ਕਰਿਆਨੇ ਅਤੇ ਕੈਮਿਸਟ ਵਲੋਂ ਕੀਤੀ ਜਾਣ ਵਾਲੀ ਹੋਮ ਡਿਲੀਵਰੀ ਲਈ ਸੂਚੀ ਜਾਰੀ ਕੀਤੀ ਹੈ, ਤੋਂ ਇਲਾਵਾ ਵੀ ਜ਼ਿਲ੍ਹੇ ਵਿਚ ਜੇਕਰ ਕੋਈ ਕਰਿਆਨੇ ਅਤੇ ਦਵਾਈਆਂ ਦੀ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਤੋਂ ਸ਼ਰਾਬ ਚੋਰੀ

ਐਮਾਂ ਮਾਂਗਟ, 27 ਮਾਰਚ (ਗੁਰਾਇਆ)- ਉਪਮੰਡਲ ਮੁਕੇਰੀਆਂ ਦੇ ਪਿੰਡ ਉਮਰਪੁਰ (ਔਲੀਪੁਰ) ਵਿਖੇ ਸਥਿਤ ਸ਼ਰਾਬ ਦੇ ਠੇਕੇ ਤੋਂ ਚੋਰਾਂ ਵੱਲੋਂ ਸ਼ਰਾਬ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ ¢ ਜਾਣਕਾਰੀ ਦਿੰਦੇ ਹੋਏ ਠੇਕੇਦਾਰ ਕੇ.ਡੀ. ਖੋਸਲਾ ਨੇ ਦੱਸਿਆ ਕਿ ਉਮਰਪੁਰ ਵਿਖੇ ਸਥਿਤ ਠੇਕੇ ...

ਪੂਰੀ ਖ਼ਬਰ »

ਇੱਕੋ ਰਾਤ 2 ਥਾਵਾਂ 'ਤੇ ਚੋਰੀਆਂ

ਸੈਲਾ ਖ਼ੁਰਦ, 27 ਮਾਰਚ (ਹਰਵਿੰਦਰ ਸਿੰਘ ਬੰਗਾ)- ਬੀਤੀ ਰਾਤ ਚੋਰਾਂ ਵਲੋਂ ਸਥਾਨਕ ਕਸਬੇ ਦੇ ਬਾਜ਼ਾਰ 'ਚ ਇੱਕੋ ਰਾਤ 2 ਚੋਰੀਆਂ ਨੂੰ ਅੰਜਾਮ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ ਕੇਸ਼ੀ ਵਾਸੀ ਕਿੱਤਣਾ ਆਪਣੀ ਵੈਲਡਿੰਗ ਦੀ ਦੁਕਾਨ ਸੈਲਾ ਖ਼ੁਰਦ ਵਿਖੇ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਵਲੋਂ ਹਲਕੇ ਨੂੰ ਸਿਹਤ ਸੇਵਾਵਾਂ ਲਈ 85 ਲੱਖ ਦੀ ਗ੍ਰਾਂਟ ਦਾ ਐਲਾਨ

ਗੜ੍ਹਸ਼ੰਕਰ, 27 ਮਾਰਚ (ਧਾਲੀਵਾਲ)- ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਮੈਂਬਰ ਪਾਰਲੀਮੈਂਟ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਕੋਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਹਲਕੇ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਵਾਸਤੇ ਸ੍ਰੀ ਅਨੰਦਪੁਰ ਸਾਹਿਬ ਲੋਕ ...

ਪੂਰੀ ਖ਼ਬਰ »

ਅਣਪਛਾਤੀ ਔਰਤ ਦੀ ਲਾਸ਼ ਮਿਲੀ

ਦਸੂਹਾ , 27 ਮਾਰਚ (ਭੁੱਲਰ)- ਅੱਜ ਬਾਅਦ ਦੁਪਹਿਰ ਹਾਈਡਲ ਨਹਿਰ ਉੱਚੀ ਬੱਸ ਬੱਸੀ ਦੇ ਗੇਟ ਨੰਬਰ ਪੰਜ ਵਿਖੇ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਈ ਹੈ ¢ ਐਸ.ਐਚ.ਓ. ਦਸੂਹਾ ਗੁਰਦੇਵ ਸਿੰਘ ਨੇ ਦੱਸਿਆ ਕਿ ਮਿ੍ਤਕ ਔਰਤ ਦੀ ਉਮਰ ਲਗਪਗ 38 ਸਾਲ ਲੱਗ ਰਹੀ ਹੈ ਜਦਕਿ ਉਸ ਦਾ ਸਰੀਰ ਭਾਰਾ, ...

ਪੂਰੀ ਖ਼ਬਰ »

ਠੇਕੇ ਦੀ ਪਿਛਲੀ ਕੰਧ ਪਾੜ ਕੇ 8 ਪੇਟੀਆਂ ਸ਼ਰਾਬ ਚੋਰੀ

ਬੀਣੇਵਾਲ, 27 ਮਾਰਚ (ਬੈਜ ਚੌਧਰੀ)- ਗੜਸ਼ੰਕਰ-ਨੰਗਲ ਮੇਨ ਰੋਡ ਤੇ ਪੈਂਦੇ ਅੱਡਾ ਪੰਡੋਰੀ-ਬੀਤ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਸ਼ਰਾਬ ਦੇ ਠੇਕੇ ਦੀ ਪਿਛਲੀ ਕੰਧ ਪਾੜ ਕੇ 8 ਪੇਟੀਆਂ ਸ਼ਰਾਬ ਚੋਰੀ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਠੇਕੇਦਾਰ ...

ਪੂਰੀ ਖ਼ਬਰ »

ਪ੍ਰਾਈਵੇਟ ਮਨਜ਼ੂਰ ਸ਼ੁਦਾ ਹਸਪਤਾਲਾਂ 'ਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਲਾਗੂ

ਹੁਸ਼ਿਆਰਪੁਰ, 27 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ -19 ਦੇ ਕਾਰਨ ਬਣੀ ਹੰਗਾਮੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਦੇ ਵਾਧੂ ਭਾਰ ਹੋਣ ਕਾਰਨ ਜ਼ਿਆਦਾ ਖ਼ਤਰੇ ਵਾਲੀਆ ਗਰਭਵਤੀ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸੁਸਾਇਟੀ ਗੇਰਾ ਨੇ 30 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਤਲਵਾੜਾ, 26 ਮਾਰਚ (ਸੁਰੇਸ਼ ਕੁਮਾਰ) ਗੁਰੂ ਨਾਨਕ ਸੇਵਾ ਸੁਸਾਇਟੀ ਗੇਰਾ ਵਲੋਂ 30 ਗ਼ਰੀਬ ਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਸੋਸਾਇਟੀ ਪ੍ਰਧਾਨ ਕਿਰਪਾਲ ਸਿੰਘ ਗੇਰਾ ਨੇ ਇਸ ਔਖੀ ਘੜੀ ਵਿਚ ਸਮਰੱਥ ਲੋਕਾਂ ਨੂੰ ਗ਼ਰੀਬ ਪਰਿਵਾਰਾਂ ਦੀ ਮਦਦ ਕਰਨ ਦੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ 5 ਕੇਸ ਪਾਜ਼ੀਟਿਵ ਹੋਣ ਨਾਲ ਗੜ੍ਹਸ਼ੰਕਰ ਇਲਾਕੇ 'ਚ ਬਣਿਆ ਸਹਿਮ ਦਾ ਮਾਹੌਲ

ਗੜ੍ਹਸ਼ੰਕਰ, 27 ਮਾਰਚ (ਧਾਲੀਵਾਲ)- ਪਿੰਡ ਮੋਰਾਂਵਾਲੀ ਨਿਵਾਸੀ ਹਰਭਜਨ ਸਿੰਘ ਅਤੇ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਦੀ ਕੋਰੋਨਾ ਵਾਇਰਸ ਸਬੰਧੀ ਪਾਜ਼ੀਟਿਵ ਰਿਪੋਰਟ ਆਉਣ ਤੋਂ ਬਾਅਦ ਹਰਭਜਨ ਸਿੰਘ ਦੀ ਪਤਨੀ, ਨੂੰ ਹ ਅਤੇ ਪਿੰਡ ਦੀ ਇਕ ਹੋਰ ਔਰਤ ਦੀ ਰਿਪੋਰਟ ਪਾਜ਼ੀਟਿਵ ...

ਪੂਰੀ ਖ਼ਬਰ »

ਅੱਜ ਤੋਂ ਏ.ਟੀ.ਐਮ. 8 ਤੋਂ 11 ਵਜੇ ਤੱਕ ਖੁੱਲ੍ਹਣਗੇ

ਨਵਾਂਸ਼ਹਿਰ, 27 ਮਾਰਚ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹੇ ਦੇ ਲੋਕਾਂ ਦੀਆਂ ਵਿੱਤੀ ਮੁਸ਼ਕਲਾਂ ਅਤੇ ਕਿਸਾਨਾਂ ਦੀਆਂ ਫ਼ਸਲਾਂ ਦੀ ਕਟਾਈ ਸਬੰਧੀ ਮੰਗਾਂ ਨੂੰ ਦੇਖਦਿਆਂ ਸਨਿਚਰਵਾਰ ਤੋਂ 8 ਤੋਂ 11 ਵਜੇ ਤੱਕ ਏ.ਟੀ.ਐਮ ...

ਪੂਰੀ ਖ਼ਬਰ »

ਡਾਕਟਰਾਂ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਲੋੜ-ਡਾ. ਓਾਕਾਰ ਸਿੰਘ

ਬੰਗਾ, 27 ਮਾਰਚ (ਜਸਵੀਰ ਸਿੰਘ ਨੂਰਪੁਰ)- ਆਲ ਇੰਡੀਆ ਮੈਡੀਕਲ ਐਸੋਸ਼ੀਏਸ਼ਨ ਪੰਜਾਬ ਦੇ ਸਾਬਕਾ ਵਾਈਸ ਪ੍ਰਧਾਨ ਡਾ. ਓਾਕਾਰ ਸਿੰਘ ਨੇ ਆਮ ਜਨਤਾ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕੋਰੋਨਾ ਮਹਾਂਮਾਰੀ ਦੇ ਖਿਲਾਫ ਜੰਗ ਵਿੱਚ ਫਰੰਟ ਲਾਇਨ ਤੇ ਖੜ੍ਹੇ ਡਾਕਟਰ ਆਪਣੀ ਜਾਨ ਖਤਰੇ ...

ਪੂਰੀ ਖ਼ਬਰ »

ਪਿੰਡਾਂ 'ਚ ਸਰਪੰਚ ਰਾਸ਼ਨ ਦੀਆਂ ਦੁਕਾਨਾਂ ਰਾਹੀਂ ਲੋਕਾਂ ਲਈ ਸਾਮਾਨ ਘਰ ਪਹੁੰਚਦਾ ਕਰਨ 'ਚ ਮਦਦ ਕਰਨਗੇ

ਬਲਾਚੌਰ, 27 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਸਬ ਡਵੀਜ਼ਨਲ ਮੈਜਿਸਟ੍ਰੇਟ ਬਲਾਚੌਰ ਜਸਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਬਲਾਚੌਰ 'ਚ ਲਾਏ ਗਏ ਕਰਫ਼ਿਊ ਦੌਰਾਨ 186 ਪਿੰਡਾਂ ਅਤੇ 15 ਵਾਰਡਾਂ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ...

ਪੂਰੀ ਖ਼ਬਰ »

ਡਾਕੀਏ ਤੋਂ ਵਧੇਰੇ ਔਖਾ ਕੰਮ ਹੈ ਅਖ਼ਬਾਰਾਂ ਨੂੰ ਪਾਠਕਾਂ ਤੱਕ ਪਹੁੰਚਾਉਣਾ

ਰਾਹੋਂ, 27 ਮਾਰਚ (ਬਲਵੀਰ ਸਿੰਘ ਰੂਬੀ)- ਪੋਸਟਮੈਨ ਤੋਂ ਵਧੇਰੇ ਔਖਾ ਕੰਮ ਹੈ ਅਖ਼ਬਾਰਾਂ ਨੂੰ ਪਾਠਕਾਂ ਤੱਕ ਪਹੰੁਚਾਉਣਾ | ਇਹ ਸ਼ਬਦ ਹਾਕਰਾਂ ਨੇ ਉਸ ਸਮੇਂ ਕਹੇ ਜਦੋਂ ਉਹ ਭਾਗੀ ਨਿਓਜ ਏਜੰਸੀ ਤੋਂ ਸਵੇਰੇ 6 ਵਜੇ ਅਖ਼ਬਾਰਾਂ ਲੈ ਕੇ ਆਪਣੀ ਮੰਜ਼ਲ ਵੱਲ ਵਧਣ ਦੀ ਤਿਆਰੀ 'ਚ ਸਨ | ...

ਪੂਰੀ ਖ਼ਬਰ »

ਮੈਡੀਕਲ ਸਟੋਰ ਖੋਲ੍ਹਣ 'ਤੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 27 ਮਾਰਚ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਵਲੋਂ ਡੀ.ਸੀ. ਹੁਸ਼ਿਆਰਪੁਰ ਵਲੋਂ ਜਾਰੀ ਕੀਤੇ ਗਏ ਲਾਕਡਾਊਨ ਦੇ ਹੁਕਮਾਂ ਦੀ ਅਣਦੇਖੀ ਕਰਕੇ ਮੈਡੀਕਲ ਸਟੋਰ ਖੁੱਲ੍ਹਾ ਰੱਖਣ 'ਤੇ ਮੈਡੀਕਲ ਸਟੋਰ ਦੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲੈਣ ਦਾ ਮਾਮਲਾ ...

ਪੂਰੀ ਖ਼ਬਰ »

ਬ੍ਰਹਮਾ ਕੁਮਾਰੀ ਪ੍ਰਮੁੱਖ ਦਾਦੀ ਜਾਨਕੀ 104 ਸਾਲ ਦੀ ਉਮਰ 'ਚ ਬ੍ਰਹਮਲੀਨ

ਜਲੰਧਰ, 27 ਮਾਰਚ (ਹਰਵਿੰਦਰ ਸਿੰਘ ਫੁੱਲ)-ਬ੍ਰਹਮਾ ਕੁਮਾਰੀ ਪ੍ਰਮੁੱਖ ਦਾਦੀ ਜਾਨਕੀ ਪ੍ਰਮੇਸ਼ਵਰ ਵਲੋਂ ਸੁਆਸਾ ਦੀ ਪੂੰਜੀ ਭੋਗਦੇ ਹੋਏ 104 ਸਾਲ ਦੀ ਉਮਰ ਅੱਜ ਸਵੇਰੇ ਵੱਡੇ ਤੜਕੇ ਬ੍ਰਹਮਲੀਨ ਹੋ ਗਏ | ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਭੈਣ ਕ੍ਰਿਸ਼ਨਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿੱਖ ਰਿਲੀਫ ਯੂ.ਕੇ. ਨੇ ਕਰਫ਼ਿਊ 'ਚ ਘਿਰੇ ਝੁੱਗੀ ਝੌ ਾਪੜੀ ਦੇ ਲੋਕਾਂ ਨੂੰ ਲੰਗਰ ਛਕਾਇਆ

ਨਡਾਲਾ, 27 ਮਾਰਚ (ਮਾਨ)-ਸਿੱਖ ਰਿਲੀਫ ਯੂ.ਕੇ. ਵਲੋਂ ਇਕ ਵੱਡਾ ਉਪਰਾਲਾ ਕਰਦਿਆਂ ਨਡਾਲਾ ਕਸਬੇ ਵਿਚ ਝੁੱਗੀਆਂ ਝੌਾਪੜੀਆਂ ਵਿਚ ਰਹਿੰਦੇ ਗ਼ਰੀਬ ਲੋਕਾਂ ਨੂੰ ਲੰਗਰ ਛਕਾਇਆ | ਇਸ ਸਬੰਧੀ ਦੁਆਬਾ ਜ਼ੋਨ ਦੇ ਸੇਵਾਦਾਰ ਭਾਈ ਹਰਮਨ ਸਿੰਘ ਨੇ ਦੱਸਿਆ ਕਿ ਇਸ ਮਕਸਦ ਲਈ ਅੱਜ ਤੋਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਲੋਂ ਸੁਲਤਾਨਪੁਰ ਰੂਰਲ ਵਿਖੇ ਲੋੜਵੰਦਾਂ ਨੂੰ ਲੰਗਰ ਛਕਾਇਆ

ਸੁਲਤਾਨਪੁਰ ਲੋਧੀ, 27 ਮਾਰਚ (ਹੈਪੀ, ਥਿੰਦ)-ਕੋਰੋਨਾ ਵਾਇਰਸ ਦੇ ਚੱਲਦਿਆਂ ਲਗਾਏ ਗਏ ਕਰਫ਼ਿਊ ਦੌਰਾਨ ਐਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀਆਂ ਹਦਾਇਤਾਂ 'ਤੇ ਉਨ੍ਹਾਂ ਦੇ ਪੀ.ਏ. ਮਹਿੰਦਰ ਸਿੰਘ ਆਹਲੀ ਅਤੇ ਮੈਨੇਜਰ ਜਰਨੈਲ ਸਿੰਘ ਨੇ ਕਰੀਬੀ ਪਿੰਡ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਰਾਸ਼ਨ ਤੇ ਜ਼ਰੂਰੀ ਵਸਤਾਂ ਦੇ ਵੱਡੇ ਸਟੋਰ ਈਜ਼ੀ.ਡੇਅ, ਮੋਰ ਤੇ ਵਿਸ਼ਾਲ ਮੈਗਾ ਮਾਰਟ ਵੀ ਕਰਨਗੇ ਹੋਮ ਡਿਲਿਵਰੀ

ਨਵਾਂਸ਼ਹਿਰ, 27 ਮਾਰਚ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਜ਼ਰੂਰੀ ਵਸਤਾਂ ਦੀ ਸਪਲਾਈ ਯਕੀਨੀ ਬਣਾਉਣ ਦੇ ਮੰਤਵ ਨਾਲ ਜਿੱਥੇ ਸਮੂਹ ਪਿੰਡਾਂ ਤੇ ਸ਼ਹਿਰਾਂ 'ਚ ਹੋਮ ਡਿਲਿਵਰੀ ਦੇ ਪ੍ਰਬੰਧ ਕਰਵਾਏ ਗਏ ਹਨ, ਉੱਥੇ ਨਵਾਂਸ਼ਹਿਰ 'ਚ ਸਥਿਤ ਵੱਡੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕਰਫ਼ਿਊ ਦੌਰਾਨ ਜ਼ਰੂਰੀ ਵਸਤਾਂ ਦੀ ਥੋਕ ਸਪਲਾਈ ਲਈ ਅਧਿਕਾਰੀਆਂ ਦੀ ਡਿਊਟੀ ਲਗਾਈ * ਵਪਾਰੀਆਂ ਦੀ ਲੋੜ ਮੁਤਾਬਿਕ ਦੂਸਰੇ ਜ਼ਿਲਿ੍ਹਆਂ ਜਾਂ ਰਾਜਾਂ ਤੋਂ ਸਪਲਾਈ ਨੂੰ ਤਾਲਮੇਲ ਕਰਕੇ ਯਕੀਨੀ ਬਣਾਉਣਗੇ

ਨਵਾਂਸ਼ਹਿਰ, 27 ਮਾਰਚ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਕੋਵਿਡ-19 ਦੀ ਰੋਕਥਾਮ ਲਈ ਜ਼ਿਲ੍ਹੇ 'ਚ ਲਾਏ ਕਰਫ਼ਿਊ ਦੌਰਾਨ ਛੋਟੇ ਦੁਕਾਨਦਾਰਾਂ ਨੂੰ ਜ਼ਰੂਰੀ ਵਸਤਾਂ 'ਚ ਕਈ ਮੁਸ਼ਕਿਲ ਨਾ ਆਉਣ ਦੇਣ ਲਈ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੀਆਂ ਲਾਈਨਾਂ ਤਿੰਨ ਤੋਂ ਅੱਠ ਕੀਤੀਆਂ

ਨਵਾਂਸ਼ਹਿਰ, 27 ਮਾਰਚ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਦੀ ਰੋਕਥਾਮ ਅਤੇ ਫੈਲਾਅ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਇਕੱਠੇ ਹੋਣ ਤੋਂ ਰੋਕਣ ਲਈ ਲਾਏ ਕਰਫ਼ਿਊ ਦੌਰਾਨ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਬਣਾਏ ਜ਼ਿਲ੍ਹਾ ਪੱਧਰੀ ਕੰਟਰੋਲ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ 18 ਪਾਜ਼ੀਟਿਵ ਮਰੀਜ਼ਾਂ ਦੀ ਹਾਲਤ ਅਜੇ ਤੰਦਰੁਸਤ

ਬੰਗਾ, 27 ਮਾਰਚ (ਜਸਬੀਰ ਸਿੰਘ ਨੂਰਪੁਰ)-ਪਿੰਡ ਪਠਲਾਵਾ ਗਿ. ਬਲਦੇਵ ਸਿੰਘ ਦੀ ਕੋਰੋਨਾ ਵਾਇਰਸ ਨਾਲ ਮੌਤ ਤੋਂ ਬਾਅਦ ਚਰਚਿਤ ਹੋ ਗਿਆ | ਉਸ ਦੀ ਮੌਤ ਤੋਂ ਬਾਅਦ ਉਸ ਦੇ ਨਜ਼ਦੀਕੀ ਅਤੇ ਰਿਸ਼ਤੇਦਾਰ 26 ਦੇ ਕਰੀਬ ਲਪੇਟ 'ਚ ਆ ਗਏ ਜਿਨ੍ਹਾਂ ਦਾ ਸੈਂਪਲ ਪਾਜ਼ੀਟਿਵ ਪਾਇਆ ਗਿਆ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ 'ਚ 4300 ਤੋਂ ਵਧੇਰੇ ਮੁਫ਼ਤ ਰਾਸ਼ਨ ਪੈਕੇਟਾਂ ਦੇ ਵੰਡ ਦੀ ਸ਼ੁਰੂਆਤ

ਨਵਾਂਸ਼ਹਿਰ, 27 ਮਾਰਚ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਪੰਜਾਬ ਦੇ ਕੋਵਿਡ-19 ਕਰਫ਼ਿਊ ਦੇ ਪ੍ਰਭਾਵ ਹੇਠ ਆਏ ਗਰੀਬ ਤੇ ਲੋੜਵੰਦ ਲੋਕਾਂ ਤੱਕ ਸੁੱਕਾ ਰਾਸ਼ਨ ਪੁੱਜਦਾ ਕਰਨ ਦੇ ਆਦੇਸ਼ਾਂ ਤਹਿਤ ਅੱਜ ਜ਼ਿਲ੍ਹੇ ਭਰ 'ਚ 4376 ਰਾਸ਼ਨ ਪੈਕੇਟਾਂ ਦੀ ...

ਪੂਰੀ ਖ਼ਬਰ »

ਚੋਰਾਂ ਨੇ ਕਰਫ਼ਿਊ ਦਾ ਲਿਆ ਪੂਰਾ ਫਾਇਦਾ ਸ਼ਰਾਬ ਦੇ ਠੇਕੇ 'ਚੋਂ 28 ਪੇਟੀਆਂ ਸ਼ਰਾਬ ਦੀਆਂ ਕੀਤੀਆਂ ਚੋਰੀ

ਜਲੰਧਰ ਛਾਉਣੀ, 27 ਮਾਰਚ (ਪਵਨ ਖਰਬੰਦਾ)- ਕੋਰੋਨਾ ਵਾਇਰਸ ਕਾਰਨ ਐਲਾਨੇ ਗਏ ਕਰਫ਼ਿਊ ਕਾਰਨ ਜਿੱਥੇ ਲੋਕਾਂ ਦਾ ਘਰਾਂ ਤੋਂ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ, ਉੱਥੇ ਹੀ ਇਸ ਕਰਫ਼ਿਊ ਦਾ ਪੂਰਾ ਫ਼ਾਇਦਾ ਉਠਾਉਂਦੇ ਹੋਏ ਚੋਰਾਂ ਨੇ ਬੀਤੀ ਰਾਤ ਪਰਾਗਪੁਰ ਚੌਾਕੀ ਦੇ ਅਧੀਨ ...

ਪੂਰੀ ਖ਼ਬਰ »

ਆਰ.ਸੀ.ਐਫ. ਦੇ ਮੁਲਾਜ਼ਮ ਇਕ ਦਿਨ ਦੀ ਤਨਖ਼ਾਹ ਪ੍ਰਧਾਨ ਮੰਤਰੀ ਕੌਮੀ ਰਿਲੀਫ ਫ਼ੰਡ 'ਚ ਦੇਣਗੇ

ਕਪੂਰਥਲਾ, 27 ਮਾਰਚ (ਵਿ.ਪ੍ਰ.)-ਰੇਲ ਕੋਚ ਫ਼ੈਕਟਰੀ ਕਪੂਰਥਲਾ ਨੇ ਆਪਣੀ ਇਕ ਦਿਨ ਦੀ ਤਨਖ਼ਾਹ ਪ੍ਰਧਾਨ ਮੰਤਰੀ ਕੌਮੀ ਰਿਲੀਫ ਫ਼ੰਡ ਵਿਚ ਦੇਣ ਦਾ ਫ਼ੈਸਲਾ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਖ਼ਾਲਸਾ ਪ੍ਰਧਾਨ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਨੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਪੀੜਤ ਔਰਤ ਦਾ ਕੋਈ ਰਿਸ਼ਤੇਦਾਰ ਹਸਪਤਾਲ ਵਿਚ ਨਾ ਹੋਣ ਕਾਰਨ ਪ੍ਰਬੰਧਕ ਚਿੰਤਤ

ਲੁਧਿਆਣਾ, 27 ਮਾਰਚ (ਸਲੇਮਪੁਰੀ)-ਜਲੰਧਰ ਨਾਲ ਸਬੰਧਿਤ ਸੀ.ਐਮ.ਸੀ/ਹਸਪਤਾਲ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਔਰਤ ਦਾਖਲ ਹੈ, ਪਰ ਉਸ ਦਾ ਕੋਈ ਵੀ ਰਿਸ਼ਤੇਦਾਰ ਹਸਪਤਾਲ ਵਿਚ ਮੌਜੂਦ ਨਾ ਹੋਣ ਕਾਰਨ ਹਸਪਤਾਲ ਦੇ ਪ੍ਰਬੰਧਕ ਚਿੰਤਾ ਵਿਚ ਹਨ | ਹਸਪਤਾਲ ਦੇ ਇਕ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਲੜੀ ਨੂੰ ਤੋੜਨ ਲਈ ਸੰਗਤਾਂ ਆਪਣੇ ਘਰਾਂ ਵਿਚ ਹੀ ਰਹਿਣ-ਸੰਤ ਸਤਵਿੰਦਰ ਹੀਰਾ

ਕੋਰੋਨਾ ਵਾਇਰਸ ਦੀ ਲੜੀ ਨੂੰ ਤੋੜਨ ਸਬੰਧੀ ਸੰਗਤਾਂ ਨੰੂ ਸੰਦੇਸ਼ ਦਿੰਦੇ ਹੋਏ ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਦਿ ਇੰਡੀਆ ਆਦਿ ਧਰਮ ਮਿਸ਼ਨ | ਤਸਵੀਰ : ਨਾਨੋਵਾਲੀਆ ਸੜੋਆ, 27 ਮਾਰਚ (ਨਾਨੋਵਾਲੀਆ)-ਕੋਰੋਨਾ ਵਾਇਰਸ ਦੀ ਲੜੀ ਨੂੰ ਤੋੜਨ ਲਈ ਸਮੂਹ ਸੰਗਤਾਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਅੱਧੀ ਦਰਜਨ ਵਿਅਕਤੀਆਂ ਵਿਰੁੱਧ ਕੇਸ ਦਰਜ

ਫਗਵਾੜਾ, 27 ਮਾਰਚ (ਹਰੀਪਾਲ ਸਿੰਘ)-ਕਰਫਿਊ ਦੇ ਚੱਲਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀ ਛੋਟ ਵਿਚ ਲੋਕਾਂ ਵਲੋਂ ਜ਼ਰੂਰੀ ਸਮਾਨ ਦੀ ਖ਼ਰੀਦਦਾਰੀ ਕੀਤੀ ਅਤੇ ਇਸ ਦੇ ਨਾਲ ਕਰਫ਼ਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਥਾਣਾ ਸਤਨਾਮਪੁਰਾ ਪੁਲਿਸ ਨੇ ਅੱਧੀ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਸਮਾਜ ਸੇਵੀਆਂ ਦੀ ਮਦਦ ਨਾਲ ਝੁੱਗੀਆਂ ਝੌ ਾਪੜੀਆਂ 'ਚ ਰਾਸ਼ਨ ਵੰਡਿਆ

ਭੁਲੱਥ, 27 ਮਾਰਚ (ਮੁਲਤਾਨੀ, ਰਤਨ)-ਅੱਜ ਐਸ.ਡੀ.ਐਮ. ਰਣਦੀਪ ਸਿੰਘ ਹੀਰ ਵਲੋਂ ਰਾਇਲ ਪੈਲੇਸ ਭੁਲੱਥ ਦੇ ਐਮ.ਡੀ. ਗੁਰਮੇਲ ਸਿੰਘ ਬਿੱਟੂ ਅਤੇ ਜੇ.ਐਮ.ਡੀ. ਦੇ ਪ੍ਰਬੰਧਕ ਬਨਾਰਸੀ ਦਾਸ ਖੁੱਲਰ ਵਲੋਂ ਦਿੱਤੇ ਗਏ ਰਾਸ਼ਨ ਝੁੱਗੀ ਝੌਾਪੜੀ ਵਾਲਿਆਂ ਵਿਚ ਤਕਸੀਮ ਕੀਤੇ | ਇਸ ਮੌਕੇ ...

ਪੂਰੀ ਖ਼ਬਰ »

ਆਰ.ਸੀ.ਐਫ. ਦੇ ਵਿਦੇਸ਼ ਯਾਤਰਾ ਕਰਨ ਵਾਲੇ 13 ਵਿਅਕਤੀਆਂ ਨੂੰ ਹੋਮ ਕੁਆਰਟਾਈਨ 'ਚ ਰੱਖਿਆ

ਕਪੂਰਥਲਾ, 27 ਮਾਰਚ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੇ ਵੱਧ ਰਹੇ ਪਸਾਰ ਨੂੰ ਮੱਦੇ ਨਜ਼ਰ ਰੱਖਦਿਆਂ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ ਕਲੋਨੀ ਵਿਚ 13 ਅਜਿਹੇ ਵਿਅਕਤੀਆਂ ਦਾ ਪਤਾ ਲਗਾਇਆ ਹੈ, ਜਿਨ੍ਹਾਂ ਨੇ ਆਪ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ 20 ਦਿਨਾਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਐਮਰਜੈਂਸੀ ਸੇਵਾਵਾਂ ਲਈ ਜ਼ਿਲ੍ਹੇ ਦੇ ਸਾਰੇ ਨਿੱਜੀ ਹਸਪਤਾਲ ਤੇ ਕਲੀਨਿਕ 24 ਘੰਟੇ ਖੁੱਲ੍ਹੇ ਰਹਿਣਗੇ-ਦੀਪਤੀ ਉੱਪਲ

ਕਪੂਰਥਲਾ, 27 ਮਾਰਚ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੇ ਚੱਲਦਿਆਂ ਜ਼ਿਲ੍ਹੇ ਵਿਚ ਲਗਾਏ ਕਰਫਿਊ ਦੌਰਾਨ ਰੋਜ਼ਾਨਾ ਸਵੇਰੇ 5 ਵਜੇ ਤੋਂ 8 ਵਜੇ ਤੱਕ ਕੈਮਿਸਟ ਦੀਆਂ ਦੁਕਾਨਾਂ ਖੁੱਲੀਆਂ ਰਹਿਣਗੀਆਂ ਤੇ ਕੋਈ ਵੀ ਵਿਅਕਤੀ ਇਸ ਸਮੇਂ ਦੌਰਾਨ ਜ਼ਰੂਰੀ ਦਵਾਈਆਂ ਕੈਮਿਸਟ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX