ਤਾਜਾ ਖ਼ਬਰਾਂ


ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  42 minutes ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  about 1 hour ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  about 1 hour ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  about 1 hour ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  about 2 hours ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  about 2 hours ago
ਮੌਸਮ ਨੇ ਲਈ ਕਰਵਟ ਭਾਰੀ ਮੀਂਹ ਅਤੇ ਬਿਜਲੀ ਗਰਜਣ ਨਾਲ ਮੌਸਮ ਹੋਇਆ ਖ਼ੁਸ਼ਗਵਾਰ
. . .  about 2 hours ago
ਸੰਗਰੂਰ/ਨਾਭਾ/ਬਠਿੰਡਾ, 28 ਮਈ (ਧੀਰਜ ਪਸ਼ੋਰੀਆ/ਕਰਮਜੀਤ ਸਿੰਘ/ਨਾਇਬ ਸਿੱਧੂ) - ਸੰਗਰੂਰ ਵਿੱਚ ਤੇਜ਼ ਹਨੇਰੀ ਅਤੇ ਸੰਘਣੀ ਬੱਦਲਵਾਈ ਕਾਰਨ ਹਨੇਰਾ ਪਸਰ ਗਿਆ ਹੈ। ਜਿਸ ਕਾਰਨ ਵਾਹਨਾਂ ਨੂੰ ਲਾਈਟਾਂ ਲਾ ਕੇ ਚਲਨਾ ਪੈ ਰਿਹਾ ਹੈ। ਉੱਥੇ ਹੀ, ਇੱਕ ਪਾਸੇ ਜਿਵੇਂ ਮੌਸਮ ਵਿਭਾਗ...
ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
. . .  about 2 hours ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ...
ਸੰਗਰੂਰ ਜੇਲ੍ਹ ਵਿਚੋਂ 2 ਕੈਦੀ ਭੇਦ ਭਰੇ ਹਾਲਾਤਾਂ ਵਿਚ ਫ਼ਰਾਰ
. . .  about 2 hours ago
ਸੰਗਰੂਰ, 28 ਮਈ(ਦਮਨਜੀਤ ਸਿੰਘ)- ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਅੱਜ ਭੇਦ ਭਰੇ ਹਾਲਾਤਾਂ ਵਿਚ 2 ਕੈਦੀਆਂ ਦੇ ਭੱਜਣ ਦੀ ਸਨਸਨੀ ਭਰੀ ਖ਼ਬਰ ਪ੍ਰਾਪਤ ਹੋਈ ਹੈ । ਸੰਗਰੂਰ ਪੁਲਿਸ ਦੇ ਅਧਿਕਾਰੀਆਂ ਮੁਤਾਬਿਕ ਕਤਲ ਦੇ ਮੁਕੱਦਮੇ ਵਿਚ ਜ਼ਿਲ੍ਹਾ ਜੇਲ੍ਹ ਵਿਚ ਬੰਦ ਗੁਰਦਰਸ਼ਨ ਸਿੰਘ...
ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  about 3 hours ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਪੰਜਾਬ ਵਿਚ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਟੀਮਾਂ ਪੁਰੀ ਤਰ੍ਹਾਂ ਮੁਸਤੈਦ-ਡਿਪਟੀ ਕਮਿਸ਼ਨਰ
. . .  about 2 hours ago
ਫਾਜ਼ਿਲਕਾ, 28 ਮਈ(ਪ੍ਰਦੀਪ ਕੁਮਾਰ): ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਰਡਰ ਏਰੀਏ ਦੇ ਪਿੰਡਾਂ ’ਚ ਟੀਮਾਂ ਨੂੰ ਚੌਕਸ ਕੀਤਾ ਗਿਆ ਹੈ, ਅਤੇ ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਰ...
ਸੀ.ਐਮ.ਸਿਟੀ ਵਿਖੇ 5 ਹੋਰ ਨਵੇ ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ
. . .  about 1 hour ago
ਕਰਨਾਲ, 28 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤਕ ਇਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 42 ਹੋ ਗਈ ਹੈ। ਅੱਜ ਆਏ 5 ਮਾਮਲਿਆਂ...
ਪੁਲਿਸ ਵੱਲੋਂ 396 ਸ਼ਰਾਬ ਦੀਆ ਪੇਟੀਆਂ ਸਮੇਤ ਇੱਕ ਕਾਬੂ
. . .  about 3 hours ago
ਬੰਗਾ,28 ਮਈ (ਜਸਬੀਰ ਸਿੰਘ ਨੂਰਪੁਰ ,ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵੱਲੋਂ 396 ਪੇਟੀਆਂ ਸ਼ਰਾਬ ਵਾਲਾ ਕੈਂਟਰ ਇੱਕ ਵਿਅਕਤੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਮੁਕੰਦਪੁਰ ਪਵਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ ਅੱਜ 4 ਹੋਰ ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਮਰੀਜ਼ਾਂ ਦੀ ਕੁੱਲ ਗਿਣਤੀ 115 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਵਾਇਰਸ...
ਕੁੱਝ ਥਾਵਾਂ 'ਤੇ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ
. . .  about 3 hours ago
ਹੰਡਿਆਇਆ (ਬਰਨਾਲਾ)/ਬਾਘਾ ਪੁਰਾਣਾ/ਤਪਾ ਮੰਡੀ, 28 ਮਈ (ਗੁਰਜੀਤ ਸਿੰਘ ਖੁੱਡੀ/ਬਲਰਾਜ ਸਿੰਗਲਾ/ਵਿਜੇ ਸ਼ਰਮਾ) - ਅੱਜ ਸ਼ਾਮ 5:15 ਵਜੇ ਹੀ ਅਸਮਾਨ ਬੱਦਲਵਾਈ ਹੋਣ ਕਾਰਨ ਹਨੇਰਾ ਛਾ ਗਿਆ। ਬੱਦਲਵਾਈ ਹੋਣ ਉਪਰੰਤ ਕਣੀਆਂ ਪੈਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ...
ਜਲੰਧਰ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 8 ਹੋਈ
. . .  about 3 hours ago
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਰ.ਪੀ.ਐਫ਼. ਦੇ ਮੁਲਾਜ਼ਮ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਵਾਸੀ ਕਰੋਲ...
ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  about 4 hours ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  about 4 hours ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਝੱਖੜ ਝੁੱਲਣ ਕਾਰਨ ਜਨਜੀਵਨ ਪ੍ਰਭਾਵਿਤ
. . .  about 4 hours ago
ਬਾਘਾ ਪੁਰਾਣਾ, 28 ਮਈ (ਬਲਰਾਜ ਸਿੰਗਲਾ) - ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਦਮ ਆਕਾਸ਼ 'ਤੇ ਕਾਲੀਆਂ ਘਟਾਵਾਂ ਛਾ ਗਈਆਂ ਤੇ ਧੂੜ ਭਰੀਆਂ ਹਨੇਰੀਆਂ ਵਾਲਾ ਤੇਜ਼ ਝੱਖੜ ਝੁਲਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਵਰਖਾ...
ਗਿੱਦੜ ਪਿੰਡੀ ਵਿਖੇ ਦਰਿਆ ਸਤਲੁਜ 'ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਕੱਢ ਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
. . .  about 4 hours ago
ਸ਼ਾਹਕੋਟ (ਜਲੰਧਰ) 28 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿਚ ਮਦਦਗਾਰ...
ਸਿਹਤ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ 'ਤੇ ਕੀਤੀ ਜਾ ਰਹੀ ਹੈ ਪੈੱ੍ਰਸ ਕਾਨਫ਼ਰੰਸ
. . .  about 5 hours ago
ਔਲਖ ਨੂੰ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਾਉਣ ਤੇ ਵਰਕਰ 'ਚ ਖ਼ੁਸ਼ੀ ਦੀ ਲਹਿਰ
. . .  about 5 hours ago
ਅਜਨਾਲਾ, 28 ਮਈ( ਸੁੱਖ ਮਾਹਲ)- ਪਿਛਲੇ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਤੇ ਵੱਖ-ਵੱਖ ਸੰਗਠਨਾਂ ਅੰਦਰ ਕੰਮ ਕਰ ਚੁੱਕੇ ਪਾਰਟੀ...
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ ਮਗਰੋਂ ਮੀਂਹ ਸ਼ੁਰੂ ਹੋਇਆ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਅੱਜ ਸਖ਼ਤ ਗਰਮੀ ਪੈ ਰਹੀ ਸੀ...
ਛੋਟੇ ਭਰਾ ਨੇ ਕਿਰਪਾਨਾਂ ਦੇ ਵਾਰ ਨਾਲ ਵੱਡੇ ਭਰਾ ਦਾ ਕੀਤਾ ਕਤਲ
. . .  about 5 hours ago
ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ/ ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਜੈਤੋ ਦੇ ਪਿੰਡ ਮੱਤਾ ਵਿਖੇ ਲੰਘੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਚੇਤ ਸੰਮਤ 552
ਿਵਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਫਰੀਦਕੋਟ, ਮੁਕਤਸਰ + ਫਿਰੋਜ਼ਪੁਰ, ਫਾਜ਼ਿਲਕਾ + ਮੋਗਾ

ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਹੋਵੇਗੀ ਕਾਰਵਾਈ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਨੇ ਬੀਤੀ ਦੇਰ ਸ਼ਾਮ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਜ਼ਿਲੇ੍ਹ ਵਿਚ ਹੁਣ ਤੱਕ ਦੇ ਕੋਵਿਡ-19 ਸਬੰਧੀ ਕੀਤੇ ਗਏ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਕਰਫ਼ਿਊ ਦੇ ਮੱਦੇਨਜ਼ਰ ਜ਼ਿਲੇ੍ਹ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਹਰ ਨਾਗਰਿਕ ਨੂੰ ਮੱੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਵਿਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਸਰਕਾਰੀ ਕਰਮਚਾਰੀ ਤੇ ਅਧਿਕਾਰੀ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ ਤੇ ਡਿਊਟੀ ਦੇ ਨਾਲ-ਨਾਲ ਹਰ ਜ਼ਰੂਰਤਮੰਦ ਵਿਅਕਤੀ ਦੀ ਸਹਾਇਤਾ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਬਣਾਏ ਗਏ ਕੰਟਰੋਲ ਰੂਮ ਵਿਚ ਹੁਣ ਤੱਕ 4431 ਦੇ ਕਰੀਬ ਲੋਕਾਂ ਵਲੋਂ ਪੁੱਛਗਿੱਛ ਫ਼ੋਨ ਕੀਤਾ ਜਾ ਚੁੱਕਿਆ ਹੈ,ਜਿਨ੍ਹਾਂ ਵਿਚੋਂ ਜ਼ਿਆਦਾਤਰ ਸਮੱਸਿਆਵਾਂ ਦਾ ਹੱਲ ਟੈਲੀਫ਼ੋਨ 'ਤੇ ਹੀ ਕੀਤਾ ਜਾ ਚੁੱਕਾ ਹੈ | ਟੈਲੀਫ਼ੋਨ 'ਤੇ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਤੇ ਸੁਝਾਅ ਸਬੰਧੀ ਖ਼ਾਸ ਉਪਰਾਲੇ ਕੀਤੇ ਗਏ ਹਨ ਤੇ ਇਸ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ | ਉਨ੍ਹਾਂ ਵਲੋਂ ਕਰਫ਼ਿਊ ਦੌਰਾਨ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਫੀਡ ਬੈਕ ਲਈ ਜਾ ਰਹੀ ਹੈ ਤੇ ਇਸ ਤੋਂ ਇਲਾਵਾ ਕੰਟਰੋਲ ਰੂਮ 'ਤੇ ਪ੍ਰਾਪਤ ਹੋਣ ਵਾਲੀ ਸੂਚਨਾ ਦੇ ਆਧਾਰ ਤੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਵਿਚ ਹੀ ਰਹਿਣ ਅਤੇ ਇਕ-ਦੂਜੇ ਨੂੰ ਮਿਲਣ ਤੋਂ ਗੁਰੇਜ਼ ਕਰਨ |

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪੂਰੀ ਤਰ੍ਹਾਂ ਤਿਆਰ: ਵਾਈਸ ਚਾਂਸਲਰ

ਫ਼ਰੀਦਕੋਟ, 28 ਮਾਰਚ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਵਿਖੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਇਕ ਹੰਗਾਮੀ ਮੀਟਿੰਗ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਿਆਣੀ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲਗਾਏ ਗਏ ਕਰਫ਼ਿਊ ਦੇ ਐਲਾਨ ਤੋਂ ਬਾਅਦ ਭਾਜਪਾ ਆਗੂਆਂ ਨਾਲ ਮਿਲ ਕੇ ਲੋੜਵੰਦ ਬਸਤੀਆਂ ਵਿਚ ਜਾ ਕੇ ਲੋਕਾਂ ਨੂੰ ਰਾਸ਼ਨ ...

ਪੂਰੀ ਖ਼ਬਰ »

ਅਮਨ ਕਾਨੂੰਨ ਅਤੇ ਲੰਗਰ ਦੀ ਸੇਵਾ ਵਿਚ ਜੁਟੀ ਪੁਲਿਸ

ਫ਼ਰੀਦਕੋਟ, 28 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੁਲਿਸ ਕੋਰੋਨਾ ਵਾਇਰਸ ਨੂੰ ਰੋਕਣ ਲਈ ਕਰਫ਼ਿਊ ਦੌਰਾਨ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖ ਰਹੀ ਹੈ, ਉੱਥੇ ਸਮਾਜ ਸੇਵੀ ਸੰਸਕਾਵਾਂ ਦੇ ਸਹਿਯੋਗ ਨਾਲ ਲੰਗਰ ਦੀ ਸੇਵਾ ਵਿਚ ਵੀ ਜੁਟੀ ਹੋਈ ਹੈ | ...

ਪੂਰੀ ਖ਼ਬਰ »

ਤੈਅ ਸਮੇਂ ਤੋਂ ਬਾਅਦ ਦੁਕਾਨ ਖੋਲ੍ਹਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਡੱਬਵਾਲੀ, 28 ਮਾਰਚ (ਇਕਬਾਲ ਸਿੰਘ ਸ਼ਾਂਤ)-ਸਿਟੀ ਪੁਲਿਸ ਨੇ ਲਾਕ-ਡਾਊਨ ਦੌਰਾਨ ਤੈਅ ਸਮਾਂ ਸੀਮਾ ਤੋਂ ਬਾਅਦ ਦੁਕਾਨ ਖੋਲ੍ਹਣ ਵਾਲੇ ਸਬਜ਼ੀ ਆੜ੍ਹਤੀਆ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਐੱਸ. ਡੀ. ਐੱਮ. ਡਾ. ਵਿਨੇਸ਼ ਕੁਮਾਰ, ਡੀ.ਐੱਸ.ਪੀ. ਕੁਲਦੀਪ ਬੈਨੀਵਾਲ ਅਤੇ ਹੋਰ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਵਲੋਂ 50 ਲੱਖ ਰੁਪਏ ਦੀ ਗ੍ਰਾਂਟ ਜਾਰੀ

ਜੈਤੋ, 28 ਮਾਰਚ (ਭੋਲਾ ਸ਼ਰਮਾ)-ਵਿਸ਼ਵ ਪੱਧਰ 'ਤੇ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੇ ਕੋਰੋਨਾ ਵਾਇਰਸ ਨੇ ਭਾਰਤ ਵਿਚ ਵੀ ਆਪਣੇ ਪੈਰ ਪਸਾਰ ਲਏ ਹਨ | ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਇਸ ਨਾਮੁਰਾਦ ਵਾਇਰਸ ਤੋਂ ਬਚਾਉਣ ਲਈ ਲਗਾਤਾਰ ਪ੍ਰਬੰਧ ਕੀਤੇ ਜਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਖ਼ਦਸ਼ਾ

ਗਿੱਦੜਬਾਹਾ, 28 ਮਾਰਚ (ਬਲਦੇਵ ਸਿੰਘ ਘੱਟੋਂ)-ਪਿੰਡ ਹੁਸਨਰ ਦੇ ਇਕ ਨੌਜਵਾਨ ਵਲੋਂ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਲੈਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ (35) ਪੁੱਤਰ ਰਾਜ ਸਿੰਘ ਵਾਸੀ ਹੁਸਨਰ ਆਪਣੇ ਮੋਟਰਸਾਈਕਲ 'ਤੇ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਬਾਜ਼ਾਰ ਬੰਦ, ਪਰ ਲੋਕ ਘਰਾਂ 'ਚੋਂ ਬਾਹਰ ਨਿਕਲਣ ਲੱਗੇ

ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਕਰਫ਼ਿਊ ਦੇ ਕਾਰਨ ਭਾਵੇਂ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ, ਪਰ ਲੋਕਾਂ ਦਾ ਬਾਹਰ ਨਿਕਲਣਾ ਜਾਰੀ ਹੈ | ਲੋਕ ਕੋਰੋਨਾ ਵਾਇਰਸ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ ਤੇ ਸੜਕਾਂ ਤੇ ਗਲੀਆਂ ਵਿਚ ਆ ਰਹੇ ਹਨ | ਜਦਕਿ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਜ਼ਿਲ੍ਹੇ ਦੇ 43 ਮੁਹੱਲਿਆਂ ਤੇ ਇਲਾਕਿਆਂ ਨੂੰ ਇਕਾਂਤ ਜ਼ੋਨ ਐਲਾਨਿਆ

ਫ਼ਰੀਦਕੋਟ, 28 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਕੁਮਾਰ ਸੌਰਭ ਰਾਜ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਅੱਗੇ ਫ਼ੈਲਣ ਤੋਂ ਰੋਕਣ ਲਈ ਫ਼ਰੀਦਕੋਟ ਜ਼ਿਲੇ੍ਹ ਦੇ 43 ਵੱਖ-ਵੱਖ ਇਲਾਕਿਆਂ/ਮੁਹੱਲਿਆਂ ਨੂੰ ਇਕਾਂਤ ਜ਼ੋਨ (ਕੁਆਰੰਨਟਾਈਨ) ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲੋਕ ਹਿਤ ਲਈ ਚੁੱਕੇ ਜਾ ਰਹੇ ਹਨ ਅਹਿਮ ਕਦਮ-ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਦੇ ਚੱਲਦਿਆਂ ਜੋ ਕਦਮ ਸਰਕਾਰ ਵਲੋਂ ਚੁੱਕੇ ਜਾ ਰਹੇ ਹਨ, ਉਹ ਬਿਲਕੁਲ ਠੀਕ ਹਨ ਅਤੇ ਲੋਕਾਂ ਨੂੰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਨਵੇਂ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਮੈਜਿਸਟ੍ਰੇਟ ਐੱਮ. ਕੇ. ਅਰਾਵਿੰਦ ਕੁਮਾਰ ਵਲੋਂ ਕਰਫ਼ਿਊ ਦੌਰਾਨ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪਹਿਲਾ ਜਾਰੀ ਹੁਕਮਾਂ ਵਿਚ ਸੋਧ ਕਰਦਿਆਂ ਨਵੇਂ ...

ਪੂਰੀ ਖ਼ਬਰ »

ਪਿੰਡ ਮਨੀਆਂ ਵਾਲਾ ਦੀ ਪੰਚਾਇਤ ਨੇ ਬਾਹਰੀ ਲੋਕਾਂ ਦੇ ਪਿੰਡ 'ਚ ਦਾਖ਼ਲੇ 'ਤੇ ਲਗਾਈ ਰੋਕ

ਗਿੱਦੜਬਾਹਾ, 28 ਮਾਰਚ (ਬਲਦੇਵ ਸਿੰਘ ਘੱਟੋਂ)-ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਮੁੱਖ ਰੱਖਦਿਆਂ ਪਿੰਡ ਮਨੀਆਂ ਵਾਲਾ ਦੀ ਸਮੂਹ ਪੰਚਾਇਤ ਵਲੋਂ ਕਿਸੇ ਬਾਹਰੀ ਵਿਅਕਤੀ ਦੇ ਪਿੰਡ ਵਿਚ ਦਾਖ਼ਲ ਹੋਣ 'ਤੇ ਰੋਕ ਲਗਾ ਦਿੱਤੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸਰਪੰਚ ਗੁਰਮੇਲ ...

ਪੂਰੀ ਖ਼ਬਰ »

ਗਲੀਆਂ ਮੁਹੱਲਿਆਂ ਦੀਆਂ ਸੜਕਾਂ 'ਤੇ ਸਬਜ਼ੀਆਂ ਤੇ ਫਲਾਂ ਦੀ ਧੜੱਲੇ ਨਾਲ ਹੁੰਦੀ ਰਹੀ ਵਿਕਰੀ

ਬਾਘਾ ਪੁਰਾਣਾ, 28 ਮਾਰਚ (ਬਲਰਾਜ ਸਿੰਗਲਾ)-ਕੋਰੋਨਾ ਵਾਇਰਸ ਦੇ ਕਹਿਰ ਤੋਂ ਲੋਕਾਂ ਨੂੰ ਬਚਾਉਣ ਲਈ ਕਰਫ਼ਿਊ ਲਗਾ ਕੇ ਘਰਾਂ ਵਿਚ ਰਹਿਣ ਲਈ ਸਰਕਾਰ ਵਲੋਂ ਲਾਈਆਂ ਪਾਬੰਦੀਆਂ ਮੁਤਾਬਿਕ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਤੇ ਲੋਕਾਂ ਨੂੰ ...

ਪੂਰੀ ਖ਼ਬਰ »

ਕੇਂਦਰੀ ਮਾਡਰਨ ਜੇਲ੍ਹ 'ਚੋਂ ਦੋ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 28 ਮਾਰਚ (ਜਸਵੰਤ ਸਿੰਘ ਪੁਰਬਾ)-ਸਥਾਨਕ ਕੇਂਦਰੀ ਮਾਰਡਨ ਜੇਲ੍ਹ 'ਚੋਂ ਇਕ ਕੈਦੀ ਤੋਂ ਦੋ ਮੋਬਾਈਲ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ਕਥਿਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ...

ਪੂਰੀ ਖ਼ਬਰ »

ਡੀ. ਸੀ. ਨੇ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ

ਫ਼ਰੀਦਕੋਟ, 28 ਮਾਰਚ (ਸਤੀਸ਼ ਬਾਗ਼ੀ)-ਜਨਤਾ ਨੂੰ ਕਰਫ਼ਿਊ ਦੌਰਾਨ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਦੇ ਲਈ ਕੁਮਾਰ ਸੌਰਭ ਰਾਜ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕੰਮ ਕਰ ਰਹੀਆਂ ਸਮੂਹ ਟੀਮਾਂ ਨੇ ਦਿਨ ਰਾਤ ਇਕ ਕੀਤਾ ਹੋਇਆ ਹੈ | ਕਰਫ਼ਿਊ ਦੇ ਮੱਦੇਨਜ਼ਰ ਮਰੀਜ਼ਾਂ ਤੇ ...

ਪੂਰੀ ਖ਼ਬਰ »

ਐਮਰਜੈਂਸੀ ਸੇਵਾ ਪ੍ਰਦਾਨ ਕਰਨ ਵਾਲੀ ਜਾਕਿਸਤਾ ਕੰਪਨੀ ਨੇ ਮੁਲਾਜ਼ਮਾਂ ਤੋਂ ਮੁੱਖ ਮੋੜਿਆ

ਫ਼ਿਰੋਜ਼ਪੁਰ, 28 ਮਾਰਚ (ਕੁਲਬੀਰ ਸਿੰਘ ਸੋਢੀ)- ਦੇਸ਼ 'ਚ ਫੈਲ ਰਹੇ ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਸਰਕਾਰੀ ਹਸਪਤਾਲ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਦਿੱਤੇ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਅਤੇ ...

ਪੂਰੀ ਖ਼ਬਰ »

ਪੈਟਰੋਲੀਅਮ ਕੰਪਨੀਆਂ 15 ਦਿਨ ਪਹਿਲਾਂ ਬੁਕਿੰਗ ਤੋਂ ਬਾਅਦ ਦੇਣਗੀਆਂ ਰਸੋਈ ਗੈੱਸ ਸਿਲੰਡਰ

ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)-ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਵਲੋਂ ਘਰਾਂ ਵਿਚ ਬੰਦ ਲੋਕਾਂ ਨੂੰ ਰਸੋਈ ਗੈੱਸ ਦੀ ਦਿੱਤੀ ਛੂਟ 'ਤੇ ਸਖ਼ਤੀ ਕਰਦਿਆਂ ਹੁਣ ਪੈਟਰੋਲੀਅਮ ਕੰਪਨੀਆਂ ਨੇ ਇਕ ਸਿਲੰਡਰ 15 ਦਿਨ ਪਹਿਲਾਂ ਦੀ ਬੁਕਿੰਗ 'ਤੇ ਦੇਣ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਪਿੰਡ ਚੱਕ ਬੁੱਧੋ ਕੇ ਨਿਵਾਸੀਆਂ ਦੀ ਸਹਾਇਤਾ ਲਈ ਕੋਈ ਨਹੀਂ ਪਹੰੁਚਿਆ

ਮੰਡੀ ਲਾਧੂਕਾ, 28 ਮਾਰਚ (ਰਾਕੇਸ਼ ਛਾਬੜਾ)-ਪਿੰਡ ਬੁੱਧੋ ਕੇ ਦੇ ਗ਼ਰੀਬ ਦਿਹਾੜੀਦਾਰ ਮਜ਼ਦੂਰ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਦੇ ਨਾਲ-ਨਾਲ ਚੁੱਲ੍ਹਾ ਤਪਾਉਣ ਦਾ ਫ਼ਿਕਰ ਵੀ ਸਤਾਉਣ ਲੱਗ ਪਿਆ ਹੈ | ਇਸ ਪਿੰਡ ਦੀ ਨਸੀਬ ਕੌਰ, ਮਹਿੰਦਰ ਕੌਰ, ਸਤਵਿੰਦਰ ਕੌਰ, ਜਰਨੈਲ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲੋਕਾਂ ਨੂੰ ਮੁਢਲੀਆਂ ਜ਼ਰੂਰਤਾਂ ਮੁਹੱਈਆ ਕਰਵਾਉਣ ਲਈ ਵਾਧਾ

ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ 19 (ਕੋਰੋਨਾ ਵਾਇਰਸ) ਦੀ ਰੋਕਥਾਮ ਲਈ ਜ਼ਿਲੇ੍ਹ ਅੰਦਰ ਲਗਾਏ ਗਏ ਕਰਫਿਊ ਦੌਰਾਨ ਮੌਕੇ ਦੇ ਹਾਲਾਤਾਂ ਨੂੰ ਦੇਖਦੇ ਹੋਏ ਮੁੱਢਲੀਆਂ ਸਹੂਲਤਾਂ ਉਪਲਬਧ ਕਰਵਾਉਣ ਲਈ ...

ਪੂਰੀ ਖ਼ਬਰ »

ਵਿਦੇਸ਼ੋਂ ਆਏ ਲੋਕਾਂ ਨੂੰ ਘਰ ਵਿਚ ਕੀਤਾ ਇਕਾਂਤਵਾਸ

ਮਮਦੋਟ, 28 ਮਾਰਚ (ਸੁਖਦੇਵ ਸਿੰਘ ਸੰਗਮ)-ਸਿਹਤ ਵਿਭਾਗ ਦੇ ਸਬ ਸੈਂਟਰ ਮਹਿਮਾ ਦੀ ਟੀਮ ਵਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵੱਖ-ਵੱਖ ਪਿੰਡਾਂ ਵਿਚ ਵਿਦੇਸ਼ ਤੋਂ ਅਤੇ ਹੋਲਾ-ਮਹੱਲਾ ਸ੍ਰੀ ਆਨੰਦਪੁਰ ਸਾਹਿਬ 'ਤੇ ਜਾ ਕੇ ਆਏ ਵਿਅਕਤੀਆਂ ਦੀ ਪਛਾਣ ...

ਪੂਰੀ ਖ਼ਬਰ »

ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਨਗਰ ਕੌ ਾਸਲਾਂ ਤੇ ਪੰਚਾਇਤਾਂ ਨੂੰ ਆਪਣੇ ਫ਼ੰਡਾਂ 'ਚੋਂ ਪੈਸੇ ਖ਼ਰਚ ਕਰਨ ਦੇ ਮਿਲੇ ਅਧਿਕਾਰ- ਡੀ. ਸੀ.

ਫ਼ਿਰੋਜ਼ਪੁਰ, 28 ਮਾਰਚ (ਤਪਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਦੇ ਮੱਦੇਨਜ਼ਰ ਪ੍ਰਦੇਸ਼ ਸਰਕਾਰ ਵਲੋਂ ਗ਼ਰੀਬ ਤੇ ਲੋੜਵੰਦ ਲੋਕਾਂ ਦੀ ਮਦਦ ਲਈ ਕਲਾਸ-1 ਨਗਰ ਕੌਾਸਲਾਂ ਨੂੰ ਮਿਊਾਸੀਪਲ ਫੰਡਸ ਵਿਚੋਂ 25 ਹਜ਼ਾਰ ਰੁਪਏ ਰੋਜ਼ਾਨਾ ਤੇ ਪੂਰੇ ਕਰਫ਼ਿਊ ਅਤੇ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਡੀ. ਸੀ. ਵਲੋਂ ਦੋ ਪੇਂਡੂ ਪਰਿਵਾਰਾਂ ਤੱਕ ਐਾਬੂਲੈਂਸ ਪਹੰੁਚਾ ਬਿਮਾਰ ਮੈਂਬਰਾਂ ਨੂੰ ਕਰਵਾਇਆ ਹਸਪਤਾਲ 'ਚ ਭਰਤੀ

ਫ਼ਿਰੋਜ਼ਪੁਰ, 28 ਮਾਰਚ (ਤਪਿੰਦਰ ਸਿੰਘ)-ਕਰਫ਼ਿਊ ਦੇ ਹਾਲਾਤਾਂ ਵਿਚ ਗ਼ਰੀਬ ਤੇ ਜ਼ਰੂਰਤਮੰਦ ਲੋਕਾਂ ਤੱਕ ਸਰਕਾਰੀ ਮਦਦ ਪਹੁੰਚਾਉਣ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਕੋਸ਼ਿਸ਼ਾਂ ਤਹਿਤ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਇਕ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦੀ ਸ਼ਿਕਾਇਤ ਮੁੱਖ ਮੰਤਰੀ ਦਫ਼ਤਰ ਪੁੱਜੀ

ਅਬੋਹਰ, 28 ਮਾਰਚ (ਕੁਲਦੀਪ ਸਿੰਘ ਸੰਧੂ)-ਕਰਫਿਊ ਦੌਰਾਨ ਘਰੋਂ ਬਾਹਰ ਨਿਕਲਣ ਵਾਲੇ ਲੋਕਾਂ ਤੋਂ ਡੰਡ ਬੈਠਕਾਂ ਕਢਵਾਉਣ ਅਤੇ 'ਮੈਂ ਕੁੱਤਾ ਹਾਂ' ਵਰਗੇ ਸ਼ਬਦ ਲੋਕਾਂ ਦੇ ਮੰੂਹੋਂ ਕਹਾਉਣ ਵਾਲੇ ਅਬੋਹਰ ਦੇ ਆਪਹੁਦਰੇ ਐੱਸ. ਡੀ. ਐੱਮ. ਵਿਨੋਦ ਬਾਂਸਲ ਦੀਆਂ ਕਰਤੂਤਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਰਾਹਦਾਰੀ ਪਾਸ ਜਾਰੀ ਕਰਨ ਲਈ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ

ਫ਼ਰੀਦਕੋਟ, 28 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟਰੇਟ ਕੁਮਾਰ ਸੌਰਭ ਰਾਜ ਵਲੋਂ ਜ਼ਿਲ੍ਹਾ ਫ਼ਰੀਦਕੋਟ 'ਚ ਲਗਾਏ ਕਰਫ਼ਿਊ ਉਪਰੰਤ ਜਿਹੜੇ ਲੋਕ ਆਪਣੇ ਘਰਾਂ ਤੋਂ ਕਿਸੇ ਕਾਰਨ ਦੂਰ ਇਲਾਕਿਆਂ ਵਿਚ ਗਏ ਹੋਏ ਸਨ ਜਾਂ ਇਸ ਜ਼ਿਲੇ੍ਹ ਵਿਚ ਆਏ ਹੋਏ ਸਨ ਅਤੇ ਹੁਣ ...

ਪੂਰੀ ਖ਼ਬਰ »

ਹੋਮ ਡਲਿਵਰੀ 'ਤੇ ਮਹਿੰਗੇ ਭਾਅ 'ਚ ਮਿਲ ਰਿਹੈ ਰਾਸ਼ਨ

ਜਲਾਲਾਬਾਦ, 28 ਮਾਰਚ (ਕਰਨ ਚੁਚਰਾ)-ਕਰਫਿਊ ਦੇ ਚੱਲਦਿਆਂ ਲੋਕਾਂ ਤੱਕ ਜ਼ਰੂਰੀ ਵਸਤਾਂ ਪਹੁੰਚਾਉਣ ਲਈ ਪ੍ਰਸ਼ਾਸਨ ਵਲੋਂ ਹੋਮ ਡਲਿਵਰੀ ਕਰਨ ਦਾ ਪ੍ਰਬੰਧ ਕੀਤਾ ਹੈ, ਜਿਸ ਦੇ ਚੱਲਦਿਆਂ ਘਰਾਂ 'ਚ ਦੁਕਾਨਦਾਰਾਂ ਵਲੋਂ ਬਣਦਾ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਪਰ ਦੂਜੇ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਕੋਰੋਨਾ ਦਾ ਸ਼ੱਕੀ ਮਾਮਲਾ ਆਇਆ ਸਾਹਮਣੇ

ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ, ਜਿਸ ਨੂੰ ਸਿਵਲ ਹਸਪਤਾਲ ਵਿਚ ਬਣਾਏ ਗਏ ਆਇਸੋਲੇਸ਼ਨ ਵਾਰਡ ਅੰਦਰ ਰੱਖਿਆ ਗਿਆ ਹੈ | ਇਹ ਜਾਣਕਾਰੀ ਸਿਵਲ ਸਰਜਨ ਫ਼ਾਜ਼ਿਲਕਾ ਡਾ. ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਨਾਲ ਮੀਟਿੰਗ

ਜ਼ੀਰਾ, 28 ਮਾਰਚ (ਮਨਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਨੂੰ ਰੋਕਣ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਲੱਗੇ ਕਰਫ਼ਿਊ ਦੌਰਾਨ ਗ਼ਰੀਬ ਤੇ ਲੋੜਵੰਦ ਲੋਕਾਂ ਦੀ ਹਰ ਸੰਭਵ ਮਦਦ ਲਈ ਵਿਚਾਰ-ਚਰਚਾ ਕਰਨ ਲਈ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਵਿਧਾਇਕ ਕੁਲਬੀਰ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸਬਜ਼ੀਆਂ ਦੀ ਸਪਲਾਈ ਲਈ ਵੱਖ-ਵੱਖ ਪਿੰਡਾਂ ਨੂੰ ਟੀਮਾਂ ਭੇਜੀਆਂ-ਚੇਅਰਮੈਨ ਖੰਭੇ

ਫਤਹਿਗੜ੍ਹ ਪੰਜਤੂਰ, 28 ਮਾਰਚ (ਜਸਵਿੰਦਰ ਸਿੰਘ)-ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ¢ ਇਸੇ ਹੀ ਤਹਿਤ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰਾਣਾ ਸੋਢੀ ਵਲੋਂ ਲੋਕਾਂ ਦੀ ਸਹੂਲਤ ਲਈ ਮੋਬਾਈਲ ਨੰਬਰ ਜਾਰੀ

ਗੁਰੂਹਰਸਹਾਏ, 28 ਮਾਰਚ (ਹਰਚਰਨ ਸਿੰਘ ਸੰਧੂ)-ਕੋਰੋਨਾ ਵਾਇਰਸ ਦੇ ਚੱਲਦਿਆਂ ਗੁਰੂਹਰਸਹਾਏ ਹਲਕੇ ਦੇ ਹਰ ਲੋੜਵੰਦ ਪਰਿਵਾਰਾਂ ਨੂੰ ਸਾਡੇ ਵਲੋਂ ਘਰ-ਘਰ ਰਾਸ਼ਨ ਪਹੰੁਚਾਇਆ ਜਾ ਰਿਹਾ ਹੈ | ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਿਧਾਇਕ ਗੁਰੂਹਰਸਹਾਏ ਦੇ ਬੇਟੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਕਰਫ਼ਿਊ 'ਚ ਫਸੇ ਲੋਕਾਂ ਨੂੰ ਪਾਸ ਜਾਰੀ ਕਰਨ ਦੇ ਨਿਰਦੇਸ਼

ਫ਼ਿਰੋਜ਼ਪੁਰ, 28 ਮਾਰਚ (ਤਪਿੰਦਰ ਸਿੰਘ)-ਕਰਫ਼ਿਊ ਦੀ ਵਜ੍ਹਾ ਨਾਲ ਆਪਣੇ ਘਰਾਂ ਤੋਂ ਦੂਰ ਫਸੇ ਹੋਏ ਲੋਕਾਂ ਨੂੰ ਹੁਣ ਟਰਾਂਜ਼ਿਟ ਪਾਸ ਜਾਰੀ ਕਰਨ ਦੀ ਪਾਵਰ ਸਬੰਧਿਤ ਏਰੀਆ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਨੂੰ ਦਿੱਤੀ ਗਈ ਹੈ | ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਉਣ ਿਖ਼ਲਾਫ਼ ਇਕ ਨਾਮਜ਼ਦ

ਮੋਗਾ, 28 ਮਾਰਚ (ਸ਼ਿੰਦਰ ਸਿੰਘ ਭੁਪਾਲ)-ਥਾਣਾ ਬੱਧਨੀ ਕਲਾਂ ਦੇ ਘੇਰੇ ਅਧੀਨ ਆਉਂਦੇ ਇਕ ਪਿੰਡ ਦੀ ਵਿਆਹੁਤਾ ਔਰਤ ਨੇ ਥਾਣਾ ਬੱਧਨੀ ਕਲਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 26 ਮਾਰਚ ਨੂੰ ਸ਼ਾਮ 7 ਵਜੇ ਦੇ ਕਰੀਬ ਉਸ ਦੀ 15 ਸਾਲਾਂ ਲੜਕੀ ਨੂੰ ਓਮਕਾਰ ਸਿੰਘ ਉਰਫ਼ ਸੰਨੀ ਪੁੱਤਰ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਤੋਂ ਘਰ ਪਰਤੀ ਸਿੱਖਵਾਲਾ ਪਿੰਡ ਦੀ ਸੰਗਤ

ਲੰਬੀ, 28 ਮਾਰਚ (ਸ਼ਿਵਰਾਜ ਸਿੰਘ ਬਰਾੜ)-ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ 'ਤੇ ਗਈ ਪਿੰਡ ਸਿੱਖਵਾਲਾ ਦੀ ਸੰਗਤ ਸਵੇਰੇ ਵਾਪਸ ਪਰਤ ਆਈ ਹੈ | ਸਿਹਤ ਵਿਭਾਗ ਵਲੋਂ ਮੁੱਢਲੀ ਜਾਂਚ ਕਰਨ 'ਤੇ ਉਨ੍ਹਾਂ ਨੰੂ ਘਰ ਅੰਦਰ ਰਹਿਣ ਦੀ ਸਲਾਹ ਦੇ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਕੁੱਝ ...

ਪੂਰੀ ਖ਼ਬਰ »

ਪੇਂਡੂ ਖੇਤਰਾਂ 'ਚ ਕਰਿਆਨਾ ਤੇ ਸਬਜ਼ੀਆਂ ਦੀ ਸਪਲਾਈ ਕਰਨ 'ਚ ਪ੍ਰਸ਼ਾਸਨ ਅਸਫਲ

ਲੱਖੋ ਕੇ ਬਹਿਰਾਮ, 28 ਮਾਰਚ (ਰਾਜਿੰਦਰ ਸਿੰਘ ਹਾਂਡਾ)-ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਭਾਂਪਦਿਆਂ ਦੇਸ਼ ਭਰ ਵਿਚ ਲਗਾਏ ਗਏ 21 ਦਿਨ ਦੇ ਕਰਫ਼ਿਊ ਦੇ ਲਾਗੂ ਹੋਣ ਤੋਂ ਬਾਅਦ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਘਰ-ਘਰ ਰੋਜ਼ਮਰ੍ਹਾ ਜ਼ਰੂਰਤ ਦੀਆਂ ਚੀਜ਼ਾਂ ...

ਪੂਰੀ ਖ਼ਬਰ »

ਨਰਮਾ ਤੇ ਕਣਕ ਚੋਰੀ

ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)-ਕਰਫਿਊ ਦੇ ਦੌਰਾਨ ਸ਼ਹਿਰ ਦੇ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ ਹੈ | ਇਸ ਦੇ ਬਾਵਜੂਦ ਸ਼ਹਿਰ ਵਿਚ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਬੀਤੀ ਰਾਤ ਵੀ ਰੇਲਵੇ ਅੰਡਰ ਬਿ੍ਜ ਦੇ ਨੇੜੇ ਇਕ ਦੁਕਾਨ ਵਿਚੋਂ ਕਣਕ ਅਤੇ ਨਰਮਾ ...

ਪੂਰੀ ਖ਼ਬਰ »

ਕੋਰੋਨਾ ਦੇ ਕਹਿਰ ਤੋਂ ਬਚਣ ਲਈ ਵਿਧਾਇਕ ਡਾ. ਹਰਜੋਤ ਕਮਲ ਨੇ ਲੋਕਾਂ ਨੂੰ ਕੀਤੀ ਅਪੀਲ

ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਰਫ਼ ਕਰਫ਼ਿਊ ਹੀ ਨਹੀਂ ਲਗਾਇਆ ਗਿਆ ਬਲਕਿ ਉਨ੍ਹਾਂ ਵਲੋਂ ਕਰਫ਼ਿਊ ਦੌਰਾਨ ਗ਼ਰੀਬ ਪਰਿਵਾਰਾਂ ਦੇ ਬਸਰ ਲਈ ਸੁੱਕਾ ਰਾਸ਼ਨ, ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਵੀ ਪ੍ਰਸ਼ਾਸਨ ਕਰਫ਼ਿਊ ਪਾਸ ਜਾਰੀ ਕਰੇ-ਕੇਵਲ ਖੋਟੇ

ਨੱਥੂਵਾਲਾ ਗਰਬੀ, 28 ਮਾਰਚ (ਸਾਧੂ ਰਾਮ ਲੰਗੇਆਣਾ)-ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਸਤੂਆਂ ਨਾਲ ਸਬੰਧਿਤ ਦੁਕਾਨਾਂ ਦੇ ਕਰਫ਼ਿਊ ਪਾਸ ਬਣਾਏ ਜਾ ਰਹੇ ਹਨ ਤਾਂਕਿ ਦੁਕਾਨਦਾਰ ਸਰਕਾਰੀ ਨਿਯਮਾਂ ਅਨੁਸਾਰ ਦਿੱਤੇ ਗਏ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਵਲੋਂ ਡੀ. ਸੀ. ਤੇ ਸਵੈ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫ਼ਰੀਦਕੋਟ, 28 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਬਿਮਾਰੀ ਦੇ ਵਾਇਰਸ ਨੂੰ ਅੱਗੇ ਫ਼ੈਲਣ ਤੋਂ ਰੋਕਣ ਲਈ ਅਹਿਤਿਆਤ ਵਜੋਂ ਲਗਾਏ ਗਏ ਕਰਫਿਊ ਦੌਰਾਨ ਫ਼ਰੀਦਕੋਟ ਜ਼ਿਲ੍ਹੇ ਦੇ ਵਸਨੀਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਜਿਵੇਂ ਕਿ ਲੋੜਵੰਦਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਭੱਠਿਆਂ ਤੇ ਸ਼ੈਲਰ ਮਾਲਕਾਂ ਨੂੰ ਕਰਫ਼ਿਊ ਦੌਰਾਨ ਸਵੇਰੇ 6 ਵਜੇ ਤੋਂ 8 ਵਜੇ ਤੱਕ ਦੀ ਆਗਿਆ

ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵਲੋਂ ਜ਼ਿਲ੍ਹੇ ਅੰਦਰ ਕੋਰੋਨਾ ਿਖ਼ਲਾਫ਼ ਛੇੜੀ ਗਈ ਜੰਗ ਤਹਿਤ ਕਰਫ਼ਿਊ ਦੇ ਆਦੇਸ਼ ਜਾਰੀ ਕੀਤੇ ਗਏ ਹਨ | ਇਨ੍ਹਾਂ ਆਦੇਸ਼ਾਂ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਸੰਦੀਪ ...

ਪੂਰੀ ਖ਼ਬਰ »

ਠੇਕੇਦਾਰਾਂ ਵਲੋਂ ਤਨਖ਼ਾਹਾਂ ਨਾ ਦੇਣ ਕਰਕੇ ਸਫ਼ਾਈ ਸੇਵਕਾਂ 'ਚ ਭਾਰੀ ਰੋਸ

ਬਾਘਾ ਪੁਰਾਣਾ, 28 ਮਾਰਚ (ਬਲਰਾਜ ਸਿੰਗਲਾ)-ਸਥਾਨਕ ਨਗਰ ਕੌਾਸਲ ਦੇ ਸਫ਼ਾਈ ਸੇਵਕਾਂ ਵਿਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿ ਇਕ ਪਾਸੇ ਸਫ਼ਾਈ ਕਰਮਚਾਰੀਆਂ ਦੀਆਂ ਐਮਰਜੈਂਸੀ ਡਿਊਟੀਆਂ ਲਗਾਈਆਂ ਹੋਈਆਂ ਹਨ ਜੋ ਕਿ ਕਰਮਚਾਰੀ ਖ਼ੁਸ਼ੀ ਖ਼ੁਸ਼ੀ ਨਾਲ ...

ਪੂਰੀ ਖ਼ਬਰ »

ਪੁਲਿਸ ਵਲੋਂ ਢਾਏ ਤਸ਼ੱਦਦ ਨੇ ਪੁਲਿਸ ਦਾ ਅਸਲੀ ਚਿਹਰਾ ਨੰਗਾ ਕੀਤਾ-ਪ੍ਰਧਾਨ ਨਸੀਬ ਬਾਵਾ

ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੋਰੋਨਾ ਵਾਇਰਸ ਨੂੰ ਲੋਕਾਂ ਵਿਚ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਜੋ ਪੰਜਾਬ ਪੁਲਿਸ ਵਲੋਂ ਨੌਜਵਾਨਾਂ 'ਤੇ ਅੰਨ੍ਹਾ ਤਸ਼ੱਦਦ ਢਾਇਆ ਜਾ ਰਿਹਾ ਹੈ ਉਸ ਨਾਲ ਪੰਜਾਬ ਪੁਲਿਸ ਦਾ ਪਹਿਲਾਂ ਵਾਲਾ ਅਸਲੀ ...

ਪੂਰੀ ਖ਼ਬਰ »

ਕਰਫ਼ਿਊ ਦੇ 7ਵੇਂ ਦਿਨ ਵਿਚ ਦਾਖ਼ਲ ਹੋਣ ਨਾਲ ਨਹੀਂ ਗਤੀਸ਼ੀਲ ਹੋ ਸਕੀ ਜ਼ਿੰਦਗੀ ਦੀ ਰਫ਼ਤਾਰ

ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ/ਰਾਜੇਸ਼ ਕੋਛੜ)-ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਵਿਚ ਲਗਾਇਆ ਗਿਆ ਕਰਫ਼ਿਊ ਅੱਜ 7ਵੇਂ ਦਿਨ ਵਿਚ ਪ੍ਰਵੇਸ਼ ਹੋ ਗਿਆ ਤੇ 7ਵੇਂ ਦਿਨ ਵੀ ਮਨੁੱਖੀ ਜ਼ਿੰਦਗੀ ਦੀ ਰਫ਼ਤਾਰ ਗਤੀਸ਼ੀਲ ਨਹੀਂ ਹੋ ਸਕੀ ਤੇ ਲੋਕ ਆਪਣੇ ਘਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX