ਤਾਜਾ ਖ਼ਬਰਾਂ


ਦਿੱਲੀ ਵਿਚ ਕੋਰੋਨਾ ਦੇ ਨਵੰਬਰ ਤੋਂ ਵੀ ਵੱਧ ਖ਼ਤਰਨਾਕ ਹਾਲਾਤ - ਕੇਜਰੀਵਾਲ
. . .  14 minutes ago
ਨਵੀਂ ਦਿੱਲੀ, 11 ਅਪ੍ਰੈਲ - ਦਿੱਲੀ ਵਿਚ ਪਿਛਲੇ 24 ਘੰਟਿਆਂ ਦੌਰਾਨ 10 ਹਜ਼ਾਰ ਤੋਂ ਵੱਧ ਕੇਸ ਆਉਣ ਨਾਲ ਆਮ ਲੋਕਾਂ ਸਮੇਤ ਕੇਜਰੀਵਾਲ ਸਰਕਾਰ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਇਸ ਸਬੰਧੀ ਮੁੱਖ...
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਸਮਾਗਮਾਂ ਦੀ ਹੋਈ ਸ਼ੁਰੂਆਤ
. . .  42 minutes ago
ਤਲਵੰਡੀ ਸਾਬੋ, 11 ਅਪ੍ਰੈਲ (ਰਣਜੀਤ ਰਾਜੂ/ਰਵਜੋਤ ਰਾਹੀ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲਾ ਜੋੜ ਮੇਲਾ ਅੱਜ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਿੰਨ-ਰੋਜ਼ਾ ਖ਼ਾਲਸਾ ਸਾਜਨਾ ਦਿਵਸ ਸਮਾਗਮਾਂ ਦੀ ਹੋਈ ਅਰੰਭਤਾ
. . .  51 minutes ago
ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ (ਨਿੱਕੂਵਾਲ ਅਤੇ ਕਰਨੈਲ ਸਿੰਘ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਸਬੰਧ 'ਚ ਤਿੰਨ ਰੋਜ਼ਾ ਸਮਾਗਮਾਂ ਦੀ ਅਰੰਭਤਾ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ...
ਦਾਣਾ ਮੰਡੀ ਵਿਚ ਐਕਟਿਵਾ ਦੀ ਰੌਸ਼ਨੀ ਵਿਚ ਫ਼ਸਲ ਦੀ ਕਿਸਾਨਾਂ ਨੂੰ ਕਰਾਉਣੀ ਪਈ ਭਰਾਈ
. . .  about 1 hour ago
ਡੇਰਾਬੱਸੀ, 11 ਅਪ੍ਰੈਲ (ਗੁਰਮੀਤ ਸਿੰਘ) - ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰਦਿਆਂ ਮੰਡੀਆਂ ਵਿਚ ਕਿਸਾਨਾਂ ਨੂੰ ਹਰੇਕ ਸਹੂਲਤ ਦੇਣ ਦਾ ਭਰੋਸਾ ਤਾਂ ਦਿੰਦੀ ਹੈ, ਲੇਕਿਨ ਜ਼ਮੀਨੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਇਕ ਲੱਖ 52 ਹਜ਼ਾਰ ਤੋਂ ਆਏ ਵਧੇਰੇ ਮਾਮਲੇ, 839 ਲੋਕਾਂ ਦੀ ਹੋਈ ਮੌਤ
. . .  about 1 hour ago
ਨਵੀਂ ਦਿੱਲੀ, 11 ਅਪ੍ਰੈਲ - ਭਾਰਤ ਵਿਚ ਕੋਰੋਨਾ ਦਾ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ। ਕੋਰੋਨਾ ਦੀ ਦੂਸਰੀ ਲਹਿਰ ਖ਼ਤਰਨਾਕ ਸਾਬਤ ਹੋ ਰਹੀ ਹੈ। ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 1 ਲੱਖ 52 ਹਜ਼ਾਰ, 879 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਕੋਰੋਨਾ...
ਸੁੱਤੇ ਪਰਿਵਾਰ 'ਤੇ ਕੱਚੇ ਘਰ ਦੀ ਛੱਤ ਡਿੱਗੀ,10 ਸਾਲਾਂ ਬੱਚੇ ਦੀ ਮੌਤ
. . .  about 2 hours ago
ਡੇਰਾਬੱਸੀ, 11 ਅਪ੍ਰੈਲ (ਗੁਰਮੀਤ ਸਿੰਘ) - ਡੇਰਾਬੱਸੀ ਦੇ ਸੈਕਟਰ 5 ਵਿਚ ਪੈਂਦੇ ਪਿੰਡ ਮੀਰਪੁਰ ਵਿਖੇ ਸੁੱਤੇ ਪਰਿਵਾਰ 'ਤੇ ਰਾਤ ਨੂੰ ਕੱਚੇ ਘਰ ਦੀ ਛੱਤ ਡਿਗ ਪਈ। ਇਸ ਹਾਦਸੇ ਵਿਚ 10 ਸਾਲਾਂ ਬੱਚੇ ਦੀ ਮੌਤ ਹੋ ਗਈ। ਹਾਦਸਾ ਅੱਧੀ ਰਾਤ ਨੂੰ ਵਾਪਰਿਆ...
ਜਲੰਧਰ 'ਚ ਨਾਈਟ ਕਰਫ਼ਿਊ ਦੌਰਾਨ ਪੁਲਿਸ 'ਤੇ ਹਮਲਾ
. . .  about 3 hours ago
ਜਲੰਧਰ, 11 ਅਪ੍ਰੈਲ - ਜਲੰਧਰ ਵਿਚ ਨਾਈਟ ਕਰਫ਼ਿਊ ਦੌਰਾਨ ਪੁਲਿਸ 'ਤੇ ਹਮਲਾ ਹੋਇਆ। ਥਾਣਾ ਭਾਰਗੋ ਕੈਂਪ ਦੇ ਐਸ.ਐਚ.ਓ. ਦੀ ਵਰਦੀ 'ਤੇ ਹੱਥ ਪਾਇਆ ਗਿਆ ਤੇ ਕੁੱਟਮਾਰ ਕੀਤੀ ਗਈ। ਪੁਲਿਸ ਨੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ...
ਕੋਵਿਡ19 : ਅੱਜ ਤੋਂ 14 ਅਪ੍ਰੈਲ ਤੱਕ ਦੇਸ਼ 'ਚ ਮਨਾਇਆ ਜਾਵੇਗਾ 'ਟੀਕਾ ਉਤਸਵ'
. . .  about 3 hours ago
ਨਵੀਂ ਦਿੱਲੀ, 11 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ਾਂ 'ਤੇ ਦੇਸ਼ ਵਿਚ 11 ਅਪ੍ਰੈਲ ਤੋਂ 14 ਅਪ੍ਰੈਲ ਤੱਕ 'ਟੀਕਾ ਉਤਸਵ' ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਯੋਗ ਲਾਭਪਾਤਰੀਆਂ ਦਾ ...
ਸ਼ੋਪੀਆਂ ਵਿਚ 3 ਅੱਤਵਾਦੀ ਢੇਰ, ਤਿੰਨ ਦਿਨਾਂ ਵਿਚ 11 ਦੀ ਮੌਤ
. . .  1 minute ago
ਸ੍ਰੀਨਗਰ, 11 ਅਪ੍ਰੈਲ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਦੇ ਨਾਲ ਮੁੱਠਭੇੜ ਵਿਚ ਤਿੰਨ ਅੱਤਵਾਦੀਆਂ ਨੂੰ ਮਾਰ ਸੁੱਟਿਆ ਗਿਆ ਹੈ। ਅਨੰਤਨਾਗ ਦੇ ਬਿਜਬੇਹਾ ਵਿਚ ਵੀ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ ਹੈ। ਮੰਨਿਆ ਜਾ ਰਿਹਾ...
ਅੱਜ ਦਾ ਵਿਚਾਰ
. . .  about 4 hours ago
ਆਈ.ਪੀ.ਐਲ. 2021 : ਦਿੱਲੀ ਕੈਪੀਟਲਸ ਨੇ ਚੇਨਈ ਸੁਪਰ ਕਿੰਗਸ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਦਿੱਲੀ ਕੈਪੀਟਲਸ ਨੇ ਚੇਨਈ ਸੁਪਰ ਕਿੰਗਸ ਨੂੰ 7 ਵਿਕਟਾਂ ਨਾਲ ਹਰਾਇਆ...
ਆਈ.ਪੀ.ਐਲ. 2021 : ਦਿੱਲੀ ਕੈਪਟੀਲਜ 14 ਓਵਰਾਂ ਮਗਰੋਂ 139/1 'ਤੇ
. . .  1 day ago
ਆਈ.ਪੀ.ਐਲ. 2021 : ਦਿੱਲੀ ਕੈਪਟੀਲਸ ਦੀ ਤੇਜ ਸ਼ੁਰੂਆਤ, 8 ਓਵਰਾਂ ਵਿਚ 75/0
. . .  1 day ago
ਆਈ.ਪੀ.ਐਲ. 2021 : ਚੇਨਈ ਨੇ ਦਿੱਲੀ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ. 2021 : ਚੇਨਈ ਨੇ ਦਿੱਲੀ ਨੂੰ ਦਿੱਤਾ 189 ਦੌੜਾਂ ਦਾ ਟੀਚਾ...
ਬਾਘਾ ਪੁਰਾਣਾ ਦੇ ਸੀ.ਆਈ.ਏ. ਸਟਾਫ਼ ਦੇ ਕਾਂਸਟੇਬਲ ਦੇ ਲੱਗੀ ਗੋਲੀ, ਹਾਲਤ ਗੰਭੀਰ
. . .  1 day ago
ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਬਾਘਾ ਪੁਰਾਣਾ ਦੇ ਸੀ.ਆਈ.ਏ. ਸਟਾਫ਼ ਵਿਚ ਤਾਇਨਾਤ ਹੈੱਡ ਕਾਂਸਟੇਬਲ ਗੁਰਜੀਤ ਸਿੰਘ ਆਪਣੀ ਹੀ ਸਰਕਾਰੀ ਪਿਸਤੌਲ ਨਾਲ ਅਚਾਨਕ ਗੋਲੀ ਚੱਲਣ ਨਾਲ ਜ਼ਖ਼ਮੀ ਹੋ ਗਿਆ...
ਕੋਟਕਪੂਰਾ ਗੋਲੀਕਾਂਡ ਦੀ ਪੜਤਾਲ ਰਿਪੋਰਟ ਰੱਦ ਹੋਣ ਦੀ ਸੂਰਤ 'ਚ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਕਰੇਗੀ ਰੁਖ - ਕੈਪਟਨ
. . .  1 day ago
ਚੰਡੀਗੜ੍ਹ, 10 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਕੋਟਕਪੂਰਾ ਗੋਲੀਕਾਂਡ ਬਾਰੇ ਜਾਂਚ ਰਿਪੋਰਟ ਮੁਕੰਮਲ ਰੂਪ ਨਾਲ ਨਿਰਪੱਖ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਈਕੋਰਟ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਰਿਪੋਰਟ...
30 ਏਕੜ ਖੜ੍ਹੀ ਕਣਕ ਸੜ ਕੇ ਸੁਆਹ
. . .  1 day ago
ਕੁੱਪ ਕਲਾਂ (ਸੰਗਰੂਰ) , 10 ਅਪ੍ਰੈਲ ( ਮਨਜਿੰਦਰ ਸਿੰਘ ਸਰੌਦ ) - ਅੱਜ ਨੇੜਲੇ ਪਿੰਡ ਵਜੀਦਗੜ੍ਹ ਰੋਹਣੋ ਵਿਖੇ ਕਿਸਾਨਾਂ ਦੀ ਜਿੱਤਵਾਲ ਵਾਲੀ ਸੜਕ 'ਤੇ ਲਗਭਗ 30 ਏਕੜ ਖੜ੍ਹੀ ਕਣਕ ਅੱਗ ਲੱਗਣ ਕਾਰਨ ਸੜ ਕੇ ਰਾਖ ਹੋ...
ਸ੍ਰੀ ਮੁਕਤਸਰ ਸਾਹਿਬ ਵਿਖੇ 40 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 40 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 306 ਮਾਮਲੇ ਆਏ ਸਾਹਮਣੇ, 5 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 10 ਅਪ੍ਰੈਲ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 306 ਰਿਕਾਰਡ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਤੇ 5 ਮੌਤਾਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ ਰਿਕਾਰਡ 93 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 10 ਅਪ੍ਰੈਲ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਵਿਚ ਇਸ ਸਾਲ ਦੇ ਸਭ ਤੋਂ ਵੱਧ 93 ਕੋਰੋਨਾ ਪਾਜ਼ੀਟਿਵ...
ਤਾਰਾਂ ਦੀ ਸਪਾਰਕਿੰਗ ਨਾਲ ਦੋ ਏਕੜ ਕਣਕ ਸੜ ਕੇ ਸੁਆਹ
. . .  1 day ago
ਛੇਹਰਟਾ,10 ਅਪ੍ਰੈਲ (ਵਡਾਲੀ ) - ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਜੰਡਪੀਰ ਵਿਖੇ ਬਿਜਲੀ ਬੋਰਡ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਦੋ ਏਕੜ ਕਣਕ ਸੜਨ ਦਾ ਸਮਾਚਾਰ ਪ੍ਰਾਪਤ...
ਰਾਜਪੁਰਾ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਹੋਈ ਸ਼ੁਰੂ
. . .  1 day ago
ਰਾਜਪੁਰਾ, 10 ਅਪ੍ਰੈਲ (ਰਣਜੀਤ ਸਿੰਘ) - ਅਨਾਜ ਮੰਡੀ ਰਾਜਪੁਰਾ ਵਿਖੇ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ 'ਤੇ ਖੁਸ਼ੀ 'ਚ...
ਸਰਦੂਲਗੜ੍ਹ ਵਿਚ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਸਰਦੂਲਗੜ੍ਹ, 10 ਅਪ੍ਰੈਲ (ਜੀ. ਐਮ ਅਰੋੜਾ ) - ਸਰਦੂਲਗੜ੍ਹ ਵਿਚ ਕਣਕ ਦੀ ਖ਼ਰੀਦ ਕਾਂਗਰਸ ਦੇ ਸਾਬਕਾ ਵਿਧਾਇਕ...
ਪਠਾਨਕੋਟ ਵਿਚ ਕੋਰੋਨਾ ਨਾਲ 2 ਮੌਤਾਂ, 95 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਅਪ੍ਰੈਲ (ਆਸ਼ੀਸ਼ ਸ਼ਰਮਾ) - ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 95 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ...
ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ, 66 ਹੋਰ ਆਏ ਨਵੇਂ ਮਾਮਲੇ
. . .  1 day ago
ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਦੋ ਮੌਤਾਂ ਹੋ ਜਾਣ ਦੀ ਸਿਹਤ ਵਿਭਾਗ ਨੇ ਪੁਸ਼ਟੀ ਕੀਤੀ ਹੈ, ਅਤੇ ਨਾਲ ਹੀ ਅੱਜ ਇਕੋ ਦਿਨ 66 ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਚੇਤ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਤੇਜ਼ੀ ਨਾਲ ਵੱਧ ਰਿਹੈ ਕੋਰੋਨਾ

ਇਕੱਲੇ ਵਾਸ਼ਿੰਗਟਨ ਸੂਬੇ 'ਚ ਹੀ 175 ਤੋਂ ਵੱਧ ਮੌਤਾਂ
ਸਿਆਟਲ/ਕੈਲੀਫੋਰਨੀਆ, 28 ਮਾਰਚ (ਹਰਮਨਪ੍ਰੀਤ ਸਿੰਘ/ਹੁਸਨ ਲੜੋਆ ਬੰਗਾ)- ਅਮਰੀਕਾ 'ਚ ਕੋਰੋਨਾ ਵਾਇਰਸ ਦੇ ਮਿ੍ਤਕਾਂ ਦੀ ਅਤੇ ਮਰੀਜ਼ਾਂ ਦੀ ਗਿਣਤੀ ਏਨੀ ਤੇਜ਼ ਰਫ਼ਤਾਰ ਨਾਲ ਵਧਦੀ ਜਾ ਰਹੀ ਹੈ ਕਿ ਕਿਸੇ ਨੂੰ ਕੁਝ ਵੀ ਸੋਚਣ ਦਾ ਮੌਕਾ ਹੀ ਨਹੀਂ ਮਿਲ ਰਿਹਾ | ਅੱਜ ਮਿ੍ਤਕਾਂ ਦੀ ਗਿਣਤੀ 1800 ਦੇ ਕਰੀਬ ਪਹੁੰਚ ਗਈ ਤੇ ਮਰੀਜ਼ਾਂ ਦੀ ਗਿਣਤੀ 1 ਲੱਖ 4,412 ਹੋ ਗਈ | ਇਕੱਲੇ ਵਾਸ਼ਿੰਗਟਨ ਸਟੇਟ 'ਚ ਮੌਤਾਂ ਦੀ ਗਿਣਤੀ 175 ਅਤੇ ਮਰੀਜ਼ਾਂ ਦੀ 3700 ਹੋ ਗਈ | ਅੱਜ ਸੂਬੇ ਦੇ ਗਵਰਨਰ ਜੇ ਇਨਸਲੀ ਨੇ ਕਿਹਾ ਕਿ ਅਸੀਂ ਆਪਣੇ ਸੂਬੇ ਦੇ ਹਸਪਤਾਲਾਂ ਦੀ ਸਮਰੱਥਾ ਨੂੰ ਵਧਾ ਰਹੇ ਹਾਂ ਤਾਂ ਜੋ ਮਰੀਜ਼ਾਂ ਨੂੰ ਨਾਂਹ ਨਾ ਕੀਤੀ ਜਾਵੇ | ਗਵਰਨਰ ਨੇ ਕਿਹਾ ਕਿ ਅਸੀਂ ਸਿਆਟਲ ਦਾ ਸੈਂਚੁਰੀ ਲਿੰਕ ਫ਼ੀਲਡ ਈਵੈਂਟ ਸੈਂਟਰ ਨੂੰ ਵੀ ਆਰਜ਼ੀ ਤੌਰ 'ਤੇ ਇਕ ਮਿਲਟਰੀ ਹਸਪਤਾਲ ਬਣਾ ਰਹੇ ਹਾਂ, ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਨੂੰ ਰੱਖਿਆ ਜਾਵੇਗਾ | ਅੱਜ ਵਾਈਟ ਹਾਊਸ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੱਸਿਆ ਕਿ ਅਸੀਂ ਦੁਨੀਆ ਦੇ 64 ਮੁਲਕਾਂ ਨੂੰ 17 ਕਰੋੜ 90 ਲੱਖ ਡਾਲਰ ਦੀ ਵਾਧੂ ਸਹਾਇਤਾ ਦੀ ਘੋਸ਼ਣਾ ਕੀਤੀ ਹੈ, ਜਿਸ 'ਚ ਭਾਰਤ ਨੂੰ 29 ਲੱਖ ਡਾਲਰ ਸ਼ਾਮਿਲ ਹਨ ਤਾਂ ਜੋ ਉਹ ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਲੜਨ 'ਚ ਤੇਜ਼ ਹੋ ਸਕੇ | ਲੂਸੀਆਨਾ ਦੇ ਸਿਹਤ ਵਿਭਾਗ ਦੇ ਅਨੁਸਾਰ, ਲੂਸੀਆਨਾ 'ਚ ਕੋਰੋਨਾ ਵਾਇਰਸ ਕੇਸਾਂ ਦੀ ਗਿਣਤੀ ਸ਼ੁੱਕਰਵਾਰ ਨੂੰ 2705 'ਤੇ ਪਹੁੰਚ ਗਈ, ਤੇ 510 ਕੇਸਾਂ ਦਾ ਵਾਧਾ ਹੋਇਆ ਅਤੇ ਕੁੱਲ 119 ਮੌਤਾਂ ਹੋਈਆਂ¢ ਵਾਸ਼ਿੰਗਟਨ 'ਚ 175, ਨਿਊ ਜਰਸੀ ਵਿਚ 108 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ¢ ਕੈਲੀਫੋਰਨੀਆ ਰਾਜ ਵਿਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 99 ਵਿਅਕਤੀ ਮਾਰੇ ਗਏ¢ ਨਿਊਯਾਰਕ ਦੇ ਗਵਰਨਰ ਐਾਡਰੀਓ ਕੁਓਮੋ ਨੇ ਅੱਜ ਪੁਸ਼ਟੀ ਕੀਤੀ ਕਿ ਰਾਜ ਦੇ ਕੋਰੋਨਾ ਵਾਇਰਸ ਨਾਲ ਮੌਤ ਦੀ ਗਿਣਤੀ 600 ਤੋਂ ਪਾਰ ਹੋ ਗਈ ਹੈ¢ ਰਾਜਪਾਲ ਨੇ ਕਿਹਾ, ਜੇਕਰ ਇਹ ਇਸ ਤਰ੍ਹਾਂ ਹੀ ਜਾਰੀ ਰਹਿੰਦਾ ਹੈ ਤਾਂ ਇਹ ਸਭ ਤੋਂ ਭਿਆਨਕ ਹਾਲਾਤ ਹਨ | ਨਿਊਯਾਰਕ 'ਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਹੁਣ ਤੱਕ 40,000 ਦੇ ਕਰੀਬ ਵੱਧ ਗਈ ਹੈ ਜੋ ਗਿਣਤੀ ਦੇਸ਼ 'ਚੋਂ ਵੱਧ ਹੈ¢ ਗਵਰਨਰ ਐਾਡਰੀਓ ਕੁਓਮੋਨੇ ਕਿਹਾ ਕਿ ਅਸੀਂ ਮੌਤਾਂ ਵਿਚ ਇਕ ਮਹੱਤਵਪੂਰਨ ਵਾਧਾ ਵੇਖ ਰਹੇ ਹਾਂ ਕਿਉਂਕਿ ਲੋਕ ਵੈਂਟੀਲੇਟਰ ਉੱਤੇ ਹੁੰਦੇ ਹੋਏ ਵੀ ਮੌਤਾਂ ਦੀ ਗਿਣਤੀ ਵੱਧ ਰਹੀ ਹੈ ਅਤੇ ਇਹ ਬੁਰੀ ਖ਼ਬਰ ਹੈ, ਇਹ ਦੁਖਦਾਈ ਖ਼ਬਰ ਹੈ, ਇਹ ਸਭ ਤੋਂ ਮਾੜੀ ਖ਼ਬਰ ਹੈ¢ ਗਵਰਨਰ ਐਾਡਰੀਓ ਕੁਓਮੋ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਗਾਰਡ ਦੇ ਮੈਂਬਰਾਂ ਨੂੰ ਮਹਾਂਮਾਰੀ ਪ੍ਰਤੀਕਿਰਿਆ ਵਿਚ ਸਹਾਇਤਾ ਕਰਦਿਆਂ ਕਿਹਾ ਕਿ ਮੈਨੂੰ ਇਹ ਲੜਾਈ ਤੁਹਾਡੇ ਨਾਲ ਲੜਨ 'ਤੇ ਮਾਣ ਹੈ |
ਕੈਲੀਫੋਰਨੀਆ 'ਚ ਭਾਰਤੀ-ਅਮਰੀਕੀ ਵਿਅਕਤੀ ਦੀ ਮੌਤ
ਕੈਲੀਫੋਰਨੀਆ, (ਹੁਸਨ ਲੜੋਆ ਬੰਗਾ)- ਕੌਾਟਰਾ ਕੋਸਟਾ ਕਾਉਂਟੀ, ਕੈਲੀਫੋਰਨੀਆ ਦੇ ਜਨ ਸਿਹਤ ਵਿਭਾਗ ਨੇ ਪਿਛਲੇ ਹਫ਼ਤੇ ਆਪਣੀ ਪਹਿਲੀ ਕੋਰੋਨਾ ਵਾਇਰਸ ਸਬੰਧਿਤ ਮੌਤ ਦੀ ਪੁਸ਼ਟੀ ਕੀਤੀ, ਜੋ ਕਿ 70 ਸਾਲ ਦਾ ਆਦਮੀ ਸੀ ਜੋ ਯੂਰਪ ਤੋਂ ਆਇਆ ਸੀ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੋਂਟਰਾ ਕੋਸਟਾ ਕਾਉਂਟੀ ਦੇ ਜਨ ਸਿਹਤ ਅਧਿਕਾਰੀ ਡਾ. ਕਿ੍ਸ ਫਰਨੀਤਨੋ ਨੇ ਕਿਹਾ ਕਿ ਬਜ਼ੁਰਗ ਵਿਅਕਤੀ ਦੀ ਹਸਪਤਾਲ 'ਚ ਮੌਤ ਹੋ ਗਈ¢ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਆਂਧਰਾ ਪ੍ਰਦੇਸ਼ ਜਾਂ ਕਰਨਾਟਕ ਦਾ ਸੀ ਜੋ ਸੈਨ ਰੈਮਨ ਨਾਂਅ ਦੇ ਵਿਅਕਤੀ ਦੇ ਗੁਆਂਢ 'ਚ ਰਹਿੰਦਾ ਸੀ |

ਅਕਸ਼ੈ ਕੁਮਾਰ ਵਲੋਂ ਕੋਰੋਨਾ ਿਖ਼ਲਾਫ਼ ਲੜਾਈ ਲਈ 25 ਕਰੋੜ ਦਾ ਦਾਨ

ਮੁੰਬਈ, 28 ਮਾਰਚ (ਏਜੰਸੀ)- ਕੋਰੋਨਾ ਵਾਇਰਸ ਦੇ ਿਖ਼ਲਾਫ਼ ਸ਼ੁਰੂ ਹੋਈ ਜੰਗ ਅਤੇ ਇਸ ਮੁਸ਼ਕਿਲ ਸਮੇਂ 'ਚ ਕਈ ਸਿਤਾਰਿਆਂ ਨੇ ਮਦਦ ਦਾ ਹੱਥ ਅੱਗੇ ਵਧਾਇਆ ਹੈ | ਹੁਣ ਇਸ ਸੂਚੀ 'ਚ ਇਕ ਹੋਰ ਵੱਡਾ ਨਾਂਅ ਅਕਸ਼ੈ ਕੁਮਾਰ ਦਾ ਜੁੜ ਗਿਆ ਹੈ | ਅਕਸ਼ੈ ਕੁਮਾਰ ਨੇ ਟਵੀਟ ਕਰ ਕੇ ਕੋਰੋਨਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਮੈਨੀਟੋਬਾ 'ਚ ਪਹਿਲੀ ਮੌਤ

ਵਿਨੀਪੈੱਗ, 28 ਮਾਰਚ (ਸਰਬਪਾਲ ਸਿੰਘ)- ਬੀਤੀ ਰਾਤ ਕੋਵਿਡ-19 ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਉਣ ਕਾਰਨ ਸੂਬੇ ਵਿਚ ਇਸ ਮਹਾਂਮਾਰੀ ਨਾਲ ਪੀੜਤ ਲੋਕਾਂ ਦੀ ਕੁੱਲ ਗਿਣਤੀ 39 ਹੋ ਗਈ ਹੈ | ਸ਼ੁੱਕਰਵਾਰ ਰਾਤ ਇਸ ਬਿਮਾਰੀ ਨਾਲ ਪੀੜਤ ਵਿਨੀਪੈੱਗ ਵਾਸੀ ਇਕ 60 ਸਾਲਾਂ ਔਰਤ ਦੀ ਮੌਤ ...

ਪੂਰੀ ਖ਼ਬਰ »

ਸਿੰਘ ਸਭਾ ਸਾਊਥਾਲ ਵਲੋਂ ਈਲਿੰਗ ਹਸਪਤਾਲ ਦੇ ਸਟਾਫ਼ ਤੱਕ ਭੋਜਨ ਪਹੁੰਚਾਉਣ ਦੇ ਯਤਨ

ਲੰਡਨ, 28 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦਾ ਈਲਿੰਗ ਹਸਪਤਾਲ ਵਿਚ ਇਲਾਜ ਕਰ ਰਹੇ ਡਾਕਟਰਾਂ, ਨਰਸਾਂ ਅਤੇ ਹੋਰ ਲੋਕਾਂ ਲਈ ਹਸਪਤਾਲ ਅਤੇ ਘਰਾਂ ਵਿਚ ਜਾ ਕੇ ...

ਪੂਰੀ ਖ਼ਬਰ »

ਲੰਡਨ 'ਚ ਕੋਰੋਨਾ ਵਾਇਰਸ ਨਾਲ ਭਾਰਤੀ ਮੂਲ ਦੇ ਸੁਧੀਰ ਸ਼ਰਮਾ ਦੀ ਮੌਤ

24 ਘੰਟਿਆਂ ਬਾਅਦ ਬੇਟੀ ਨੇ ਵੀ ਤੋੜਿਆ ਦਮ ਲੰਡਨ, 28 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੇ ਲੰਡਨ ਇਲਾਕੇ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ¢ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੰਸਲੋ ਵਾਸੀ 61 ਸਾਲਾ ਭਾਰਤੀ ਮੂਲ ...

ਪੂਰੀ ਖ਼ਬਰ »

ਬਰਤਾਨੀਆ ਦੇ ਪ੍ਰਧਾਨ ਮੰਤਰੀ, ਸਿਹਤ ਮੰਤਰੀ ਅਤੇ ਸਿਹਤ ਸਲਾਹਕਾਰ ਖ਼ੁਦ ਹੀ ਨਿਯਮਾਂ ਦੀ ਪਾਲਣਾ ਨਹੀਂ ਸਨ ਕਰ ਰਹੇ

ਲੰਡਨ, 28 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਤੋਂ ਬਾਅਦ ਯੂ. ਕੇ. ਦੇ ਸਿਹਤ ਮੰਤਰੀ ਮੈਟ ਹਨਕੁੱਕ ਅਤੇ ਕੁਝ ਦੇਰ ਬਾਅਦ ਸਿਹਤ ਮਾਮਲਿਆਂ ਬਾਰੇ ਸਲਾਹਕਾਰ ਮੈਡੀਕਲ ਚੀਫ਼ ਕਿ੍ਸ ਵਿੱਟੀ ਦਾ ਕੋਰੋਨਾ ਵਾਇਰਸ ਟੈੱਸਟ ...

ਪੂਰੀ ਖ਼ਬਰ »

ਜਸਰਾਜ ਹੱਲਣ ਨੇ ਡਰਾਈਵਰਾਂ ਨੂੰ ਆ ਰਹੀਆਂ ਮੁਸ਼ਕਲਾਂ ਟਰਾਂਸਪੋਰਟ ਮੰਤਰੀ ਦੇ ਧਿਆਨ 'ਚ ਲਿਆਂਦੀਆਂ

ਕੈਲਗਰੀ, 28 ਮਾਰਚ (ਜਸਜੀਤ ਸਿੰਘ ਧਾਮੀ, ਹਰਭਜਨ ਸਿੰਘ ਢਿੱਲੋਂ)- ਕੋਵਿਡ-19 ਦੇ ਮਾੜੇ ਪ੍ਰਭਾਵ ਕਾਰਨ ਟਰੱਕ ਡਰਾਈਵਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂੰ ਕਰਵਾਉਣ ਵਾਸਤੇ ਸੰਸਦ ਮੈਂਬਰ ਜਸਰਾਜ ਸਿੰਘ ਹੱਲਣ ਨੇ ਸੈਂਟਰ ਸਰਕਾਰ ਵਿਚ ਟਰਾਂਸਪੋਰਟ ਮੰਤਰੀ ਮਾਰਕ ...

ਪੂਰੀ ਖ਼ਬਰ »

ਦਸਮੇਸ਼ ਕਲਚਰ ਸੈਂਟਰ ਕੈਲਗਰੀ ਗੁਰੂ ਘਰ ਦਾ ਮੇਨ ਹਾਲ ਅਣਮਿੱਥੇ ਸਮੇਂ ਲਈ ਬੰਦ

ਕੈਲਗਰੀ, 28 ਮਾਰਚ (ਜਸਜੀਤ ਸਿੰਘ ਧਾਮੀ)- ਅਲਬਰਟਾ ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਸਬੰਧ ਵਿਚ ਜਾਰੀ ਹਦਾਇਤਾਂ ਕਾਰਨ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੇ ਦਰਬਾਰ ਹਾਲ ਨੂੰ ਸੰਗਤ ਦੇ ਦਰਸ਼ਨਾਂ ਲਈ ਅਣਮਿੱਥੇ ਸਮੇਂ ਵਾਸਤੇ ਬੰਦ ਕਰ ਦਿੱਤਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਅਲਬਰਟਾ ਸਰਕਾਰ ਨੇ 15 ਲੋਕਾਂ ਤੋਂ ਵੱਧ ਇਕੱਠ 'ਤੇ ਲਗਾਈ ਪਾਬੰਦੀ

ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 542 ਹੋਈ ਕੈਲਗਰੀ, 28 ਮਾਰਚ (ਜਸਜੀਤ ਸਿੰਘ ਧਾਮੀ)- ਅਲਬਰਟਾ ਵਿਚ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਦੀ ਰੱਖਿਆ ਲਈ ਵੱਡੇ ਇਕੱਠਾਂ ਨੂੰ 15 ਲੋਕਾਂ ਤੱਕ ਸੀਮਤ ਕਰਦਿਆਂ ਅਲਬਰਟਾ ਸਰਕਾਰ ਨੇ ਉਪਲਬਧ ਸੇਵਾਵਾਂ 'ਤੇ ਹੋਰ ਪਾਬੰਦੀਆਂ ਵੀ ...

ਪੂਰੀ ਖ਼ਬਰ »

ਹਾਲੈਂਡ 'ਚ ਕੋਰੋਨਾ ਵਾਇਰਸ ਕਾਰਨ ਕੁੱਲ 639 ਮੌਤਾਂ

ਕੋਪਨਹੈਗਨ, 28 ਮਾਰਚ (ਅਮਰਜੀਤ ਸਿੰਘ ਤਲਵੰਡੀ)- ਨੀਦਰਲੈਂਡ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਸਨਿੱਚਰਵਾਰ ਨੂੰ 93 ਤੋਂ ਵਧ ਕੇ 639 ਹੋ ਗਈ | ਉਕਤ ਜਾਣਕਾਰੀ ਜਨ ਸਿਹਤ ਸੰਸਥਾ ਆਰ.ਆਈ.ਵੀ.ਐਮ. ਨੇ ਆਪਣੇ ਤਾਜ਼ਾ ਅੱਪਡੇਟ ਵਿਚ ਦਿੱਤੀ ਹੈ ¢ ਆਰ.ਆਈ.ਵੀ.ਐਮ. ਨੇ ਕਿਹਾ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਕੋਰੋਨਾ ਪੀੜਤਾਂ ਦੀ ਗਿਣਤੀ 451 ਹੋਈ

ਆਕਲੈਂਡ, 28 ਮਾਰਚ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ 'ਚ ਕੋਰੋਨਾ ਵਾਇਰਸ ਨਾਲ ਪੀੜ੍ਹਤ ਕੇਸਾਂ ਦੀ ਗਿਣਤੀ 'ਚ ਦਿਨ ਪ੍ਰਤੀ ਦਿਨ ਤੇਜੀ ਨਾਲ ਵਾਧਾ ਹੋ ਰਿਹਾ ਹੈ | ਅੱਜ 28 ਮਾਰਚ ਨੂੰ ਡਾਇਰੈਕਟਰ ਆਫ਼ ਸਿਵਲ ਡਿਫੈਂਸ ਐਮਰਜੈਂਸੀ ਮੈਨੇਜਮੈਂਟ ਸਾਗਰ ਸਟੂਅਰਟ ਬਲੈਕ ਨੇ ...

ਪੂਰੀ ਖ਼ਬਰ »

ਅਕਸ਼ੈ ਕੁਮਾਰ ਵਲੋਂ ਕੋਰੋਨਾ ਿਖ਼ਲਾਫ਼ ਲੜਾਈ ਲਈ 25 ਕਰੋੜ ਦਾ ਦਾਨ

ਮੁੰਬਈ, 28 ਮਾਰਚ (ਏਜੰਸੀ)- ਕੋਰੋਨਾ ਵਾਇਰਸ ਦੇ ਿਖ਼ਲਾਫ਼ ਸ਼ੁਰੂ ਹੋਈ ਜੰਗ ਅਤੇ ਇਸ ਮੁਸ਼ਕਿਲ ਸਮੇਂ 'ਚ ਕਈ ਸਿਤਾਰਿਆਂ ਨੇ ਮਦਦ ਦਾ ਹੱਥ ਅੱਗੇ ਵਧਾਇਆ ਹੈ | ਹੁਣ ਇਸ ਸੂਚੀ 'ਚ ਇਕ ਹੋਰ ਵੱਡਾ ਨਾਂਅ ਅਕਸ਼ੈ ਕੁਮਾਰ ਦਾ ਜੁੜ ਗਿਆ ਹੈ | ਅਕਸ਼ੈ ਕੁਮਾਰ ਨੇ ਟਵੀਟ ਕਰ ਕੇ ਕੋਰੋਨਾ ...

ਪੂਰੀ ਖ਼ਬਰ »

ਕੈਨੇਡਾ 'ਚ 55 ਮੌਤਾਂ, 4700 ਤੋਂ ਵੱਧ ਪੀੜਤ

• ਵਾਇਰਸ ਦਾ ਇਲਾਜ ਅਜੇ ਨਹੀਂ, ਆਕਸੀਜਨ ਹੀ ਲਗਾ ਸਕਦੇ ਹਾਂ-ਡਾਕਟਰ ਟੋਰਾਂਟੋ, 28 ਮਾਰਚ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਬੀਤੇ ਕੱਲ੍ਹ 4700 ਦਾ ਅੰਕੜਾ ਪਾਰ ਕਰ ਗਈ ਅਤੇ 55 ਮੌਤਾਂ ਹੋ ਚੁੱਕੀਆਂ ਹਨ¢ ਕਿਊਬਕ 'ਚ 2021 ਮਰੀਜ਼ ...

ਪੂਰੀ ਖ਼ਬਰ »

ਵੈਨਕੂਵਰ ਹਵਾਈ ਅੱਡੇ ਦੇ 13 ਹਜ਼ਾਰ ਕਾਮੇ ਹੋਏ ਵਿਹਲੇ

ਐਬਟਸਫੋਰਡ 28 ਮਾਰਚ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ 5 ਸੂਬਿਆਂ 'ਚ 55 ਮੌਤਾਂ ਹੋ ਚੁੱਕੀਆਂ ਹਨ ਤੇ ਮਰੀਜ਼ਾਂ ਦੀ ਗਿਣਤੀ 4800 ਤੋਂ ਟੱਪ ਗਈ ਹੈ ਕਿਊਬਕ ਸੂਬੇ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਤੇਜੀ ਨਾਲ ਵਾਧਾ ਹੋ ਰਿਹਾ ਹੈ, ਜਿਥੇ 18 ਮੌਤਾਂ ਹੋਈਆਂ ਹਨ ਤੇ 2 ਹਜ਼ਾਰ ...

ਪੂਰੀ ਖ਼ਬਰ »

ਸਮਾਜਿਕ ਕਾਰਕੁਨਾਂ ਵਲੋਂ ਲੋਕਾਂ ਨੂੰ ਝੂਠ ਨਾ ਬੋਲਣ ਦੀ ਅਪੀਲ

ਟੋਰਾਂਟੋ, 28 ਮਾਰਚ (ਹਰਜੀਤ ਸਿੰਘ ਬਾਜਵਾ)- ਵੱਖ-ਵੱਖ ਸੰਸਥਾਵਾਂ ਜਿਨ੍ਹਾਂ ਵਿਚ ਪੰਜਾਬੀਆਂ ਦੀ ਗਿਣਤੀ ਵਧੇਰੇ ਹੈ ਕੋਰੋਨਾ ਵਾਇਰਸ ਦੇ ਕਹਿਰ ਵਿਚ ਵੀ ਭਾਈ ਕਨੱੲ•ੀਆ ਜੀ ਦੇ ਵਾਰਸ ਬਣ ਕੇ, ਬਿਨਾਂ ਜਾਤ-ਪਾਤ, ਭੇਦ-ਭਾਵ ਦੇ ਜੋ ਸੇਵਾਵਾਂ ਨਿਭਾਅ ਰਹੇ ਹਨ, ਦੀਆਂ ...

ਪੂਰੀ ਖ਼ਬਰ »

ਯੂ. ਕੇ. ਵਿਚ ਮਰਨ ਵਾਲਿਆਂ ਦੀ ਗਿਣਤੀ 1000 ਤੋਂ ਪਾਰ

ਲੰਡਨ, 28 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ 270 ਲੋਕਾਂ ਦੀਆਂ ਮੌਤਾਂ ਹੋਈਆਂ ਹਨ, ਇਸ ਨਾਲ ਹੁਣ ਤੱਕ ਕੁੱਲ ਮੌਤਾਂ ਦੀ ਗਿਣਤੀ 1019 ਹੋ ਗਈ ਹੈ¢ ਜਦਕਿ 17089 ਪੀੜਤ ਮਾਮਲੇ ਸਾਹਮਣੇ ਆ ਚੁੱਕੇ ਹਨ¢ ਸਕਾਟਿਸ਼ ...

ਪੂਰੀ ਖ਼ਬਰ »

ਪੁਰਤਗਾਲ 'ਚ 100 ਦੀ ਮੌਤ

ਲਿਸਬਨ (ਪੁਰਤਗਾਲ), 28 ਮਾਰਚ (ਤੇਜਪਾਲ ਸਿੰਘ)- ਅੱਜ ਇੱਥੇ ਪੁਰਤਗਾਲ ਵਿਚ ਕਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ | ਪੁਰਤਗਾਲ ਵਿਚ ਹੁਣ ਤੱਕ ਮਰੀਜ਼ਾਂ ਦੀ ਗਿਣਤੀ 5170 ਹੋ ਗਈ ਹੈ, ਜਦਕਿ ਹੁਣ ਤੱਕ ਕੁੱਲ 100 ਮੌਤਾਂ ਹੋ ਚੁੱਕੀਆਂ ਹਨ | ਬੀਤੇ ਦਿਨ 'ਚ ਹੀ 24 ਮੌਤਾਂ ਹੋ ਚੁੱਕੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX