ਤਾਜਾ ਖ਼ਬਰਾਂ


ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  20 minutes ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  31 minutes ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  52 minutes ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  about 1 hour ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  about 1 hour ago
 
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  about 1 hour ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  about 1 hour ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  about 1 hour ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  about 2 hours ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  about 2 hours ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  about 2 hours ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  about 2 hours ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  about 3 hours ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  about 3 hours ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  about 3 hours ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  about 3 hours ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਵਲੋਂ ਸਾਰੇ ਕਰਮਚਾਰੀਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਹਦਾਇਤ
. . .  about 3 hours ago
ਅੰਮ੍ਰਿਤਸਰ, 16 ਅਪ੍ਰੈਲ (ਰੇਸ਼ਮ ਸਿੰਘ) - ਜ਼ਿਲ੍ਹੇ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਾਰੇ ਵਿਭਾਗਾਂ ਵਿਚ ਕੰਮ...
ਕੈਪਟਨ ਅਮਰਿੰਦਰ ਦੇ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਨੇ ਆੜ੍ਹਤੀਆਂ ਨੂੰ 151.45 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ ਕੀਤੀ
. . .  about 4 hours ago
ਚੰਡੀਗੜ੍ਹ 16 ਅਪ੍ਰੈਲ ( ਵਿਕਰਮਜੀਤ ਸਿੰਘ ਮਾਨ ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਨੇ ਆੜ੍ਹਤੀਆਂ ਨੂੰ 151.45 ਕਰੋੜ ਰੁਪਏ ਦੀ ਬਕਾਇਆ ਰਕਮ...
ਗੀਤਕਾਰ ਪੰਡਿਤ ਕਿਰਨ ਮਿਸ਼ਰਾ ਦਾ ਕੋਰੋਨਾ ਦੇ ਚਲਦੇ ਹੋਇਆ ਦਿਹਾਂਤ
. . .  about 4 hours ago
ਮੁੰਬਈ ,16 ਅਪ੍ਰੈਲ ( ਇੰਦਰ ਮੋਹਨ ਪੰਨੂ ) - ਗੀਤਕਾਰ ਪੰਡਿਤ ਕਿਰਨ ਮਿਸ਼ਰਾ ਦਾ ਅੱਜ ਮੁੰਬਈ ਵਿਚ ਕੋਰੋਨਾ ਦੇ...
40 ਏਕੜ ਕਣਕ ਦਾ ਨਾੜ ਅੱਗ ਲੱਗਣ ਕਰਕੇ ਹੋਇਆ ਸੁਆਹ
. . .  about 4 hours ago
ਤਪਾ ਮੰਡੀ, 16 ਅਪ੍ਰੈਲ, (ਵਿਜੇ ਸ਼ਰਮਾ, ਪ੍ਰਵੀਨ ਗਰਗ) - ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ਕੋਲ ਪੁਲਿਸ ਥਾਣੇ ਤੋਂ ਕੁਝ ਦੂਰੀ 'ਤੇ 40 ਏਕੜ ਦੇ ਲਗਭਗ ਕਣਕ ਦਾ ਨਾੜ ਅੱਗ ਲੱਗਣ ਕਰਕੇ ਸੜ ਕੇ ਰਾਖ...
ਉਤਰ ਪ੍ਰਦੇਸ਼ 'ਚ ਹਰ ਐਤਵਾਰ ਰਹੇਗਾ ਲਾਕਡਾਊਨ, ਮਾਸਕ ਨਾ ਪਾਉਣ 'ਤੇ ਹੋਵੇਗਾ 10 ਹਜ਼ਾਰ ਦਾ ਜੁਰਮਾਨਾ
. . .  about 4 hours ago
ਲਖਨਊ, 16 ਅਪ੍ਰੈਲ - ਉਤਰ ਪ੍ਰਦੇਸ਼ ਵਿਚ ਹੁਣ ਐਤਵਾਰ ਨੂੰ ਸੰਪੂਰਨ ਤਾਲਾਬੰਦੀ ਰਹੇਗੀ। ਸੂਬਾ ਸਰਕਾਰ ਮਾਸਕ ਨਾ ਲਗਾਉਣ ਵਾਲੇ ਲੋਕਾਂ ਖਿਲਾਫ ਸਖ਼ਤੀ ਵੀ ਵਰਤ ਰਹੀ ਹੈ। ਹੁਣ ਕਿਸੇ ਨੂੰ ਵੀ ਪਹਿਲੀ ਵਾਰ ਮਾਸਕ ਨਾ ਪਾਉਣ 'ਤੇ ਇਕ ਹਜ਼ਾਰ ਦਾ...
ਚੰਡੀਗੜ੍ਹ ਦੇ ਡੀ.ਜੀ.ਪੀ. ਸੰਜੇ ਬੇਨੀਵਾਲ ਵੀ ਕੋਰੋਨਾ ਪਾਜ਼ੀਟਿਵ
. . .  about 5 hours ago
ਚੰਡੀਗੜ੍ਹ 16 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਦੇ ਡੀ.ਜੀ.ਪੀ. ਸੰਜੇ ਬੇਨੀਵਾਲ ਵੀ ਕੋਰੋਨਾ ਪਾਜ਼ੀਟਿਵ...
ਚੰਡੀਗੜ੍ਹ ਵਿਚ ਹਫ਼ਤਾਵਰੀ ਤਾਲਾਬੰਦੀ
. . .  about 5 hours ago
ਚੰਡੀਗੜ੍ਹ, 16 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਚੰਡੀਗੜ ਵਿਚ ਹਫ਼ਤਾਵਰੀ ਤਾਲਾਬੰਦੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਚੇਤ ਸੰਮਤ 552

ਦਿੱਲੀ / ਹਰਿਆਣਾ

ਦੂਸਰੇ ਰਾਜਾਂ ਨੂੰ ਪੈਦਲ ਜਾ ਰਹੇ ਲੋਕਾਂ ਨੂੰ ਬੱਸਾਂ ਦੀ ਸਹੂਲਤ ਦੇਣ ਦਾ ਫ਼ੈਸਲਾ

ਨਵੀਂ ਦਿੱਲੀ, 28 ਮਾਰਚ (ਬਲਵਿੰਦਰ ਸਿੰਘ ਸੋਢੀ)- ਦਿੱਲੀ 'ਚ ਫੈਕਟਰੀਆਂ, ਕੰਪਨੀਆਂ, ਦੁਕਾਨਾਂ, ਕੰਮ ਕਾਜਾਂ ਦੇ ਬੰਦ ਹੋਣ ਕਾਰਨ ਦਿੱਲੀ ਦੇ ਵਿਚ ਕੰਮ ਕਰਦੇ ਮਜ਼ਦੂਰ, ਦਿਹਾੜੀਦਾਰ ਤੇ ਹੋਰ ਅਜਿਹੇ ਲੋਕ ਬਿਲਕੁਲ ਵਿਹਲੇ ਬੈਠ ਗਏ ਸਨ ਅਤੇ ਉਨ੍ਹਾਂ ਦੇ ਕੋਲ ਪੈਸ ਵੀ ਮੁਕਦੇ ਜਾ ਰਹੇ ਸਨ | ਉਨ੍ਹਾਂ ਨੂੰ ਪਤਾ ਲੱਗਾ ਕਿ ਲਾਕਡਾਊਨ ਜਲਦੀ ਖੁੱਲ੍ਹਣ ਵਾਲਾ ਨਹੀਂ ਹੈ 'ਤੇ ਨਾ ਹੀ ਉਨ੍ਹਾਂ ਦੇ ਕੋਲ ਆਪਣੇ ਘਰਾਂ ਨੂੰ ਜਾਣ ਲਈ ਸਾਧਨ ਬਚਿਆ ਹੈ ਜਿਸ ਕਰ ਕੇ ਉਨ੍ਹਾਂ ਨੇ ਪੈਦਲ ਜਾਣਾ ਹੀ ਠੀਕ ਸਮਝਿਆ | ਇਨ੍ਹਾਂ ਦੇ ਪੈਦਲ ਚੱਲਣ 'ਤੇ ਸੜਕਾਂ 'ਤੇ ਵੀ ਭੀੜ ਲੱਗਣੀ ਸ਼ੁਰੂ ਹੋ ਗਈ | ਅਜਿਹੇ ਹਾਲਾਤ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਤੇ ਯੂ.ਪੀ. ਸਰਕਾਰ ਨੇ ਇਨ੍ਹਾਂ ਲਈ ਬੱਸਾਂ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਹੈ | ਦਿੱਲੀ ਦੇ ਬੱਸ ਅੱਡਿਆਂ ਤੇ ਹੋਰਨਾਂ ਥਾਵਾਂ 'ਤੇ ਲੋਕਾਂ ਨੂੰ ਬੱਸਾਂ ਦੇ ਰਾਹੀਂ ਕੋਈ ਵੀ ਬੱਸ ਸਟੈਂਡ ਦੇ ਪੁੱਜਦਾ ਕੀਤਾ ਜਾਵੇਗਾ ਅਤੇ ਉਥੋਂ ਇਨ੍ਹਾਂ ਲੋਕਾਂ ਨੂੰ ਯੂ.ਪੀ. ਦੀਆਂ ਬੱਸਾਂ ਦੇ ਰਾਹੀਂ ਅੱਗੋਂ ਲੈ ਕੇ ਜਾਇਆ ਜਾਵੇ | ਆਨੰਦ ਵਿਹਾਰ ਬੱਸ ਅੱਡੇ 'ਤੇ ਲੋਕਾਂ ਦੀ ਕਾਫੀ ਭੀੜ ਬਣੀ ਹੋਣ ਕਾਰਨ ਯੂ.ਪੀ. ਬਾਰਡਰ ਤੇ ਸੂਰਜ ਕੁੰਡ ਦੇ ਰਸਤਿਆਂ 'ਤੇ ਕਾਫੀ ਲੋਕ ਦਿਖਾਈ ਦੇ ਰਹੇ ਹਨ | ਇਨ੍ਹਾਂ ਲੋਕਾਂ ਨੂੰ ਬਾਰਡਰਾਂ 'ਤੇ ਪੁਲਿਸ ਪੁੱਛ-ਗਿੱਛ ਵੀ ਕਰ ਰਹੀ ਹੈ ਅਤੇ ਨਾਲ ਹੀ ਮਦਦ ਵੀ ਕਰ ਰਹੀ ਹੈ | ਇਨ੍ਹਾਂ ਦੇ ਨਾਲ ਛੋਟੇ ਛੋਟੇ ਬੱਚੇ ਵੀ ਹਨ ਅਤੇ ਉਨ੍ਹਾਂ ਦੇ ਮੋਢਿਆਂ 'ਤੇ ਟੰਗੇ ਬੈਗਾਂ ਦੇ ਵਿਚ ਖਾਣ-ਪੀਣ ਦਾ ਸਾਮਾਨ ਹੈ ਪਰ ਇਨਾਂ ਨੂੰ ਪਾਣੀ ਦੀ ਘਾਟ ਹੋ ਰਹੀ ਹੈ ਪ੍ਰੰਤੂ ਰਸਤੇ ਵਿਚ ਲੋਕ ਇਨ੍ਹਾਂ ਦੀ ਮਦਦ ਕਰ ਰਹੇ ਹਨ |

ਬਾਰਿਸ਼ ਨਾਲ ਮਕਾਨ ਦੀ ਛੱਤ ਡਿੱਗੀ, 7 ਮਹੀਨੇ ਦੇ ਬੱਚੇ ਦੀ ਮੌਤ

ਟੋਹਾਣਾ, 28 ਮਾਰਚ (ਗੁਰਦੀਪ ਸਿੰਘ ਭੱਟੀ) – ਕਸਬਾ ਭੂਨਾਂ ਦੇ ਰਣਧੀਰ ਚੌਕ ਵਿੱਚ ਪੈਂਦੇ ਇਕ ਮਕਾਨ ਦੀ ਛੱਤ ਬਾਰਿਸ਼ ਦੇ ਕਹਿਰ ਨਾਲ ਡਿੱਗ ਪੈਣ 'ਤੇ ਪਰਿਵਾਰ ਦੇ 6 ਮੈਂਬਰ ਹੇਠਾਂ ਦੱਬ ਗਏ | ਧਮਾਕੇ ਦੀ ਆਵਾਜ਼ ਸੁਣ ਕੇ ਗੁਆਂਢੀ ਮੌਕੇ 'ਤੇ ਪੁੱਜੇ ਤੇ ਮਲਬੇ ਹੇਠੋਂ ਸਾਰੇ ...

ਪੂਰੀ ਖ਼ਬਰ »

ਪਿ੍ਥਲਾ ਮਾਈਨਰ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ

ਟੋਹਾਣਾ, 28 ਮਾਰਚ (ਗੁਰਦੀਪ ਸਿੰਘ ਭੱਟੀ) – ਇਥੋਂ ਦੇ ਪਿ੍ਥਲਾ ਮਾਈਨਰ ਵਿੱਚੋਂ ਭੂਨਾ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ ਹੈ ਜਿਸ ਦੀ ਸ਼ਨਾਖਤ ਨਹੀ ਹੋ ਸਕੀ | ਪੁਲਿਸ ਨੇ ਬੁਲਾਰੇ ਨੇ ਦੱਸਿਆ ਕਿ ਮਿ੍ਤਕ ਉੱਚੇ ਕਦ ਵਾਲਾ ਸਿੱਖ ਨੌਜਵਾਨ ਕਰੀਬ 35 ਸਾਲ ਦਾ ਲੱਗਦਾ ਹੈ | ਚਹਿਰੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਸਮਿਤੀ ਦੇ ਕੈਸ਼ੀਅਰ ਮਲਕੀਤ ਸਿੰਘ ਰੰਧਾਵਾਂ ਦੀ ਮੌਤ

ਟੋਹਾਣਾ, 28 ਮਾਰਚ (ਗੁਰਦੀਪ ਸਿੰਘ ਭੱਟੀ) – ਕਿਸਾਨ ਸੰਘਰਸ਼ ਸਮਿਤੀ ਜ਼ਿਲ੍ਹਾ ਫਤਿਹਾਬਾਦ ਦੇ ਸਰਗਰਮ ਨੇਤਾ ਤੇ ਜ਼ਿਲ੍ਹਾ ਕੈਸ਼ੀਅਰ ਮਲਕੀਤ ਸਿੰਘ ਰੰਧਾਵਾਂ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਰੰਧਾਵਾ ਹਰਿਆਣਾ ਪੁਲਿਸ ਸੇਵਾਵਾਂ ਵਿੱਚੋਂ ...

ਪੂਰੀ ਖ਼ਬਰ »

ਬਜ਼ੁਰਗ ਕਿਸਾਨ ਦੀ ਸੜਕ ਹਾਦਸੇ 'ਚ ਮੌਤ

ਟੋਹਾਣਾ, 28 ਮਾਰਚ (ਗੁਰਦੀਪ ਸਿੰਘ ਭੱਟੀ) – ਕਸਬਾ ਭੂਨਾ ਦੇ ਬਜ਼ੁਰਗ ਕਿਸਾਨ ਖੇਤਾਂ ਨੂੰ ਜਾਂਦੇ ਸਮੇਂ ਸੜਕ ਪਾਰ ਕਰਦੇ ਐਾਬੂਲੈਂਸ ਦੀ ਫੇਟ ਵੱਜਣ 'ਤੇ ਗੰਭੀਰ ਰੂਪ ਵਿੱਖ ਜਖ਼ਮੀ ਹੋ ਗਿਆ ਜਿਸ ਨੂੰ ਅਗਰੋਹਾ ਲੈ ਕੇ ਜਾਇਆ ਗਿਆ ਤਾਂ ਉੱਥੇ ਜੇਰੇ ਇਲਾਜ਼ ਉਸਦੀ ਮੌਤ ਹੋ ਗਈ | ...

ਪੂਰੀ ਖ਼ਬਰ »

ਆਟੋ ਮਿਸਤਰੀ ਦੀ ਸੜਕ ਹਾਦਸੇ 'ਚ ਮੌਤ

ਟੋਹਾਣਾ, 28 ਮਾਰਚ (ਗੁਰਦੀਪ ਸਿੰਘ ਭੱਟੀ) – ਕਸਬਾ ਭੂਨਾ ਦੇ ਕਿਸਾਨ ਅਨਿਲ ਕੁਮਾਰ ਦੀ ਖੇਤਾਂ ਵਿੱਚ ਵਾਪਸੀ ਸਮੇਂ ਅਣਪਛਾਤੇ ਵਾਹਨ ਨਾਲ ਟੱਕਰ ਹੋਣ 'ਤੇ ਰਾਤ ਭਰ ਸੜਕ ਕਿਨਾਰੇ ਪਏ ਰਹਿਣ 'ਤੇ ਉਨ੍ਹਾਂ ਦੀ ਮੌਤ ਹੋ ਗਈ | ਸਵੇਰੇ ਜਦੋਂ ਉਥੋਂ ਲੰਘਣ ਵਾਲਿਆਂ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਫਰਜ਼ੀ ਪੋਸਟ ਲਈ ਇਕ ਗਿ੍ਫਤਾਰ, ਭਾਜਪਾ ਆਗੂ ਵਿਰੁੱਧ ਮਾਮਲਾ ਦਰਜ

ਕੋਲਕਾਤਾ, 28 ਮਾਰਚ (ਰਣਜੀਤ ਸਿੰਘ ਲੁਧਿਆਣਵੀ)- ਕੋਰੋਨਾ ਵਾਇਰਸ ਬਾਰੇ ਤਰ੍ਹਾਂ-ਤਰ੍ਹਾਂ ਦੀਆਂ ਖ਼ਬਰਾਂ ਸੋਸ਼ਲ ਮੀਡੀਆ 'ਚ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ 'ਚ ਜ਼ਿਆਦਾਤਰ ਫ਼ਰਜ਼ੀ ਹਨ | ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ੁੱਕਰਵਾਰ ਕਿਹਾ ਸੀ ਕਿ ਫ਼ਰਜ਼ੀ ਪੋਸਟ ...

ਪੂਰੀ ਖ਼ਬਰ »

ਮੋਦੀ ਨੇ ਮਮਤਾ ਨੂੰ ਫੋਨ ਕਰਕੇ ਰਾਜ ਸਰਕਾਰ ਦੇ ਕੰਮ ਕਾਜ ਦੀ ਸ਼ਲਾਘਾ ਕੀਤੀ

ਕੋਲਕਾਤਾ, 28 ਮਾਰਚ (ਰਣਜੀਤ ਸਿੰਘ ਲੁਧਿਆਣਵੀ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਫ਼ੋਨ ਕਰਕੇ ਕੋਰੋਨਾ ਵਾਇਰਸ ਨੂੰ ਰੋਕਣ ਬਾਰੇ ਰਾਜ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਕਾਜ ਦੀ ਪ੍ਰਸੰਸਾ ਕੀਤੀ | ਰਾਜ ਸਕੱਤਰੇਤ ਨਵਾਨੰ ਨੇ ...

ਪੂਰੀ ਖ਼ਬਰ »

ਲਾਕ ਡਾਊਨ ਦੌਰਾਨ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਧਾਰਮਿਕ ਸੰਸਥਾਵਾਂ ਆਈਆਂ ਅੱਗੇ

ਸਿਰਸਾ, 28 ਮਾਰਚ (ਅ.ਬ.)- ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤੇ ਗਏ ਲਾਕ ਡਾਊਨ ਦੌਰਾਨ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਉੱਤੇ ਖੇਤਰ ਦੇ ਕਸਾ ਰੋੜੀ ਦੇ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਦਸਵੀਂ ਦੇ ਪ੍ਰਬੰਧਕਾਂ ਤੇ ਸੇਵਾਦਾਰਾਂ ਵਲੋਂ ਜ਼ਰੂਰਤਮੰਦ ਪਰਿਵਾਰਾਂ ...

ਪੂਰੀ ਖ਼ਬਰ »

ਜ਼ਰੂਰੀ ਵਸੂਤਆਂ ਦੀ ਵੰਡ ਪ੍ਰਣਾਲੀ ਸਬੰਧੀ ਸਖ਼ਤ ਹਦਾਇਤਾਂ-ਡੀ.ਸੀ.

ਟੋਹਾਣਾ, 28 ਮਾਰਚ (ਗੁਰਦੀਪ ਸਿੰਘ ਭੱਟੀ) – ਡਿਪਟੀ ਕਮਿਸ਼ਨਰ ਫਤਿਹਾਬਾਦ ਨੇ ਜ਼ਰੂਰੀ ਵਸਤੂਆਂ ਦੀ ਵੰਡ ਸਬੰਧੀ ਸੂਚਨਾ ਜਾਰੀ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰਾਂ ਵਿੱਚ ਰਹਿਣ ਤੇ ਸੋਸ਼ਲ ਦੂਰੀ ਬਣਾ ਕੇ ਰੱਖਣ | ਉਨ੍ਹਾ ਕਿਹਾ ਕਿ ਲਾਕਡਾਊਨ ਤਹਿਤ ਕੀਤੇ ...

ਪੂਰੀ ਖ਼ਬਰ »

ਫ਼ਤਿਹਾਬਾਦ 'ਚ ਕੀਟਨਾਸ਼ਕਾਂ ਦੀਆਂ ਦੁਕਾਨਾਂ ਹਫ਼ਤੇ 'ਚ 3 ਦਿਨ ਖੁੱਲ੍ਹਣਗੀਆਂ

ਫ਼ਤਿਹਾਬਾਦ, 28 ਮਾਰਚ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸ਼ਨਰ ਰਵੀ ਪ੍ਰਕਾਸ਼ ਗੁਪਤਾ ਨੇ ਦੱਸਿਆ ਕਿ ਕਣਕ ਦੀ ਕਟਾਈ ਲਈ ਸਰਕਾਰ ਵਲੋਂ ਕੰਬਾਈਨ ਚਲਾਉਣ ਵਾਲਿਆਂ ਨੂੰ ਪਾਸ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਾ ਆਵੇ | ਡਿਪਟੀ ...

ਪੂਰੀ ਖ਼ਬਰ »

ਰੇਲਵੇ ਵਲੋਂ ਐਮਰਜੈਂਸੀ 'ਚ ਸਲੀਪਰ ਕੋਚਾਂ ਨੂੰ ਆਈਸੋਲੇਸ਼ਨ ਵਾਰਡ ਵਜੋਂ ਵਰਤਣ ਲਈ ਤਿਆਰੀ ਸ਼ੁਰੂ

ਜਗਾਧਰੀ, 28 ਮਾਰਚ (ਜਗਜੀਤ ਸਿੰਘ)- ਕੋਰੋਨਾ ਵਾਇਰਸ ਿਖ਼ਲਾਫ਼ ਜੰਗ 'ਚ ਰੇਲਵੇ ਬੋਰਡ ਦੀਆਂ ਹਦਾਇਤਾਂ ਅਨੁਸਾਰ ਸਲੀਪਰ ਕੋਚਾਂ ਨੂੰ ਆਈਸੋਲੇਸ਼ਨ ਵਾਰਡ ਵਜੋਂ ਵਰਤਣ ਲਈ ਇਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਤਿਆਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਜਗਾਧਰੀ ਵਰਕਸ਼ਾਪ ...

ਪੂਰੀ ਖ਼ਬਰ »

ਮਜ਼ਦੂਰਾਂ ਦੇ ਪਲਾਇਨ ਕਰਨ ਦੇ ਮਾਮਲੇ 'ਚ ਹਰਿਆਣਾ ਸਰਕਾਰ ਹੋਈ ਗੰਭੀਰ

ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਹੋਈ ਤਾਲਾਬੰਦੀ ਕਰਕੇ ਪ੍ਰਭਾਵਿਤ ਪ੍ਰਵਾਸੀ ਮਜਦੂਰਾਂ ਵਲੋਂ ਪਲਾਇਨ ਕੀਤੇ ਜਾਣ ਦੇ ਮਾਮਲੇ ਨੂੰ ਰਾਜ ਸਰਕਾਰ ਵਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਮੁੱਖ ...

ਪੂਰੀ ਖ਼ਬਰ »

ਸਬਜ਼ੀਆਂ ਮਹਿੰਗੀਆਂ ਹੋਣ 'ਤੇ ਲੋਕਾਂ ਦਾ ਵਿਗੜ ਰਿਹੈ ਬਜਟ

ਨਵੀਂ ਦਿੱਲੀ, 28 ਮਾਰਚ ( ਬਲਵਿੰਦਰ ਸਿੰਘ ਸੋਢੀ)-ਕੋਰੋਨਾ ਵਾਇਰਸ ਦੇ ਪ੍ਰਤੀ ਲੋਕਾਂ ਨੇ ਇਸ ਦਾ ਲਾਭ ਉਠਾਉਂਦੇ ਹੋਏ ਖਾਣ-ਪੀਣ ਦੀਆਂ ਚੀਜ਼ਾਂ ਦੇ ਰੇਟ ਆਪਣੇ ਆਪ ਹੀ ਵਧਾ ਦਿੱਤੇ ਹਨ ਜਿਸ ਕਰ ਕੇ ਲੋਕ ਪ੍ਰੇਸ਼ਾਨ ਹੋ ਗਏ ਹਨ ਅਤੇ ਉਨ੍ਹਾਂ ਦੇ ਘਰ ਦਾ ਬਜਟ ਵੀ ਵਿਗੜਦਾ ਜਾ ਰਿਹਾ ...

ਪੂਰੀ ਖ਼ਬਰ »

'ਕੋਰੋਨਾ-ਲਾਕਡਾਊਨ ਦਾ ਅਸਰ' ਦਿੱਲੀ ਤੋਂ ਮਜ਼ਦੂਰਾਂ ਦਾ ਵੱਡੀ ਗਿਣਤੀ 'ਚ ਪਲਾਇਨ ਜਾਰੀ

ਨਵੀਂ ਦਿੱਲੀ, 28 ਮਾਰਚ (ਜਗਤਾਰ ਸਿੰਘ)- ਦਿੱਲੀ ਸਮੇਤ ਹੋਰਨਾ ਸ਼ਹਿਰ, ਜੋ ਲੰਮੇ ਸਮੇਂ ਤੋਂ ਮਜ਼ਦੂਰਾਂ ਦੇ ਆਸਰੇ ਦਾ ਟਿਕਾਣਾ ਹੋਇਆ ਕਰਦੇ ਸਨ ਅਤੇ ਇੱਥੇ ਰਹਿਣ ਵਾਲੇ ਮਜ਼ਦੂਰ ਆਪਣੇ ਨਾਲ ਨਾਲ ਪਰਿਵਾਰ ਨੂੰ ਵੀ ਪਾਲ ਲਿਆ ਕਰਦੇ ਸਨ ਪਰ ਕੋਰੋਨਾ ਵਾਇਰਸ ਨੇ ਇਕ ਝਟਕੇ 'ਚ ਹੀ ...

ਪੂਰੀ ਖ਼ਬਰ »

ਸੰਤ ਤਿਲੋਕੇਵਾਲਾ ਵਲੋਂ ਗੁਰਦੁਆਰਾ ਸਾਹਿਬ ਕਾਬਲ 'ਚ ਹੋਏ ਹਮਲੇ ਦੀ ਨਿੰਦਾ

ਸਿਰਸਾ, 28 ਮਾਰਚ (ਅ.ਬ.)- ਅਫਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਸਾਹਿਬ ਵਿਚ ਹੋਏ ਆਤਮਘਾਤੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਗੁਰਦੁਆਰਾ ਸ੍ਰੀ ਨਿਰਮਲਸਰ ਸਾਹਿਬ ਤਿਲੋਕੇਵਾਲਾ ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX