ਤਾਜਾ ਖ਼ਬਰਾਂ


ਘੁਮਾਣ ਨਜ਼ਦੀਕ ਪਿੰਡ ਭੋਮਾ ਵਿਖੇ ਇੱਕ ਗਊ ਨੂੰ ਹਲ਼ਕਾਅ ਹੋਣ ਕਾਰਨ ਪਿੰਡ ਵਾਸੀ ਡਰ ਦੇ ਮਾਰੇ ਅੰਦਰ ਵੜੇ
. . .  9 minutes ago
ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ 960 ਲੋਕਾਂ ਦੀ ਮੌਤ
. . .  about 1 hour ago
ਵਾਸ਼ਿੰਗਟਨ, 31 ਮਈ- ਅਮਰੀਕਾ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਜਾਣਕਾਰੀ ਦੇ ਅਨੁਸਾਰ, ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 1 hour ago
ਨਵੀਂ ਦਿੱਲੀ, 31 ਮਈ- ਦੇਸ਼ 'ਚ ਜਾਰੀ ਕੋਰੋਨਾ ਵਾਇਰਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ...
ਅੱਜ ਦਾ ਵਿਚਾਰ
. . .  about 1 hour ago
ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਫਗਵਾੜਾ 30 ਮਈ -ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ । ਮ੍ਰਿਤਕਾ ਦੀ ਪਛਾਣ ਕਿਰਪਾਲ ਸਿੰਘ ਤੇ ਉਸ ਦੀ ਪਤਨੀ ਦਵਿੰਦਰ ਕੌਰ ...
ਜਲੰਧਰ 'ਚ 3 ਮਰੀਜ਼ ਹੋਰ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 30 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 3 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 250 ਹੋ ਗਈ ਹੈ। ਇਨ੍ਹਾਂ 'ਚ ਬਿਲਗਾ ਨੇੜੇ ਇਕ ਪਿੰਡ ਦੇ 2 ...
ਲੁਧਿਆਣਾ ‘ਚ 9 ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ
. . .  1 day ago
ਲੁਧਿਆਣਾ, 30 ਮਈ { ਸਲੇਮਪੁਰੀ , ਰੁਪੇਸ਼ }- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਜਾਂਚ ਦੌਰਾਨ ਲੁਧਿਆਣਾ ਵਿਚ 9 ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ।ਉਨ੍ਹਾਂ ਵਿਚ ਦੋ ਮਰੀਜ਼ ...
ਭਾਰੀ ਮੀਂਹ ਅਤੇ ਤੇਜ਼ ਗਤੀ ਨਾਲ ਹਨੇਰੀ ਨੇ ਕੀਤਾ ਜਨ ਜੀਵਨ ਪ੍ਰਭਾਵਿਤ
. . .  1 day ago
ਮਲੌਦ, 30 ਮਈ (ਸਹਾਰਨ ਮਾਜਰਾ)-ਹੁਣੇ ਸ਼ਾਮ ਨੂੰ ਅਚਾਨਕ ਆਏ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨੇ ਇੱਕ ਦਮ ਜਨਜੀਵਨ ਪ੍ਰਭਾਵਿਤ ਕਰ ਕੇ ਰੱਖ ਦਿੱਤਾ। ਤੇਜ਼ ਰਫਤਾਰ ਹਨੇਰੀ ਨੇ ਕਈ ਦਰੱਖਤਾਂ ਦੀਆਂ ਜੜਾਂ ਹਿਲਾ ਕੇ ਰੱਖ ...
ਰੂਪਨਗਰ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 10 ਹੋਈ - ਡਿਪਟੀ ਕਮਿਸ਼ਨਰ
. . .  1 day ago
ਰੂਪਨਗਰ 30 ਮਈ (ਸਤਨਾਮ ਸਿੰਘ ਸੱਤੀ) - ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3061 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ...
ਮੈਂ ਸੂਬੇ ਵਿਚ ਕੋਰੋਨਾ ਦਾ ਖ਼ਾਤਮਾ ਕਰਕੇ ਹੀ ਰਹਾਂਗਾ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਲੋਕਾਂ ਨੂੰ ਸੰਬੋਧਨ ਨੂੰ ਕੀਤਾ ਤੇ ਉਨ੍ਹਾਂ ਦੇ ਪ੍ਰਸ਼ਨਾਂ ਦੇ ਉਤਰ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਕੋਰੋਨਾ ਦੇ ਖ਼ਾਤਮੇ ਲਈ ਜੁਰਮਾਨਿਆਂ ਵਿਚ ਵਾਧਾ ਕੀਤਾ ਗਿਆ ਹੈ...
ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ
. . .  1 day ago
ਆਨਲਾਕ 1 : 8 ਜੂਨ ਤੋਂ ਬਾਅਦ ਸ਼ਰਤਾਂ ਨਾਲ ਖੁੱਲਣਗੇ ਧਾਰਮਿਕ ਸਥਾਨ, ਸਕੂਲ ਖੋਲ੍ਹਣ ਦਾ ਫੈਸਲਾ ਸੂਬਿਆਂ ਹੱਥ
. . .  1 day ago
ਲਾਕਡਾਊਨ 5.0 ਨੂੰ ਨਾਂ ਦਿੱਤਾ ਗਿਆ ਅਨਲਾਕ-1, ਮੈਟਰੋ ਰੇਲ, ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲਜ਼, ਮੰਨੋਰੰਜਨ ਪਾਰਕ, ਸਮੀਖਿਆ ਕਰਨ ਤੋਂ ਬਾਅਦ ਖੁੱਲ੍ਹਣਗੇ
. . .  1 day ago
ਕੈਪਟਨ ਅਮਰਿੰਦਰ ਸਿੰਘ ਆਪਣੇ ਫੇਸਬੁੱਕ ਪੇਜ਼ ਤੋਂ ਲੋਕਾਂ ਨਾਲ ਕਰ ਰਹੇ ਹਨ ਗੱਲਬਾਤ, ਪ੍ਰਸ਼ਨਾ ਦੇ ਰਹੇ ਹਨ ਉਤਰ
. . .  1 day ago
ਲਾਕਡਾਊਨ 5.0 ਲਈ ਜਾਰੀ ਹੋਏ ਨਵੇਂ ਦਿਸ਼ਾ ਨਿਰਦੇਸ਼, ਕਨਟੇਨਮੈਂਟ ਜ਼ੋਨਾਂ 'ਚ ਰਹੇਗੀ ਸਖ਼ਤੀ
. . .  1 day ago
ਨਵੀਂ ਦਿੱਲੀ, 30 ਮਈ - ਦੇਸ਼ ਵਿਚ ਲਾਕਡਾਊਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਨੂੰ ਅਨਲਾਕ-1 ਦਾ ਨਾਂ ਦਿੱਤਾ ਗਿਆ ਹੈ ਤੇ 8 ਜੂਨ ਤੋਂ ਬਾਅਦ ਧਾਰਮਿਕ ਸਥਾਨ ਖੋਲ੍ਹੇ ਜਾਣਗੇ। ਕੰਨਟੇਨਮੈਂਟ ਜੋਨਾਂ ਵਿਚ ਚਰਨਬੱਧ...
ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ
. . .  1 day ago
ਹੁਸ਼ਿਆਰਪੁਰ/ਬਲਾਚੌਰ, 30 ਮਈ (ਬਲਜਿੰਦਰਪਾਲ ਸਿੰਘ/ਦੀਦਾਰ ਸਿੰਘ ਬਲਾਚੌਰੀਆ) - ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਹੁਸ਼ਿਆਰਪੁਰ ਵਾਸੀਆਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ, ਜਦੋਂ ਸ਼ਾਮ ਕਰੀਬ 4:45 ਵਜੇ ਤੋਂ ਸ਼ੁਰੂ ਹੋਇਆ ਮੂਸਲਾਧਾਰ ਮੀਂਹ ਕਰੀਬ...
ਸਹਾਇਕ ਥਾਣੇਦਾਰ ਦੀ ਡਿਊਟੀ ਦੌਰਾਨ ਅਚਾਨਕ ਮੌਤ
. . .  1 day ago
ਬਟਾਲਾ, 30 ਮਈ (ਹਰਦੇਵ ਸਿੰਘ ਸੰਧੂ) - ਬਟਾਲਾ ਟਰੈਫਿਕ ਪੁਲਿਸ 'ਚ ਬਤੌਰ ਸਹਾਇਕ ਥਾਣੇਦਾਰ ਵਜੋਂ ਡਿਊਟੀ ਕਰਦੇ ਨਿਰਮਲ ਸਿੰਘ ਪੁੱਤਰ ਅਮਰੀਕ ਸਿੰਘ ਪਿੰਡ ਗਾਦੜੀਆਂ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਹੈ। ਇਸ ਬਾਰੇ ਇਕੱਤਰ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ...
ਕੋਰੋਨਾ ਪੀੜਤ ਮ੍ਰਿਤਕ ਦਾ ਅੱਜ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਅੰਤਿਮ ਸੰਸਕਾਰ
. . .  1 day ago
ਮੱਤੇਵਾਲ 30 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)- ਨਜ਼ਦੀਕੀ ਪਿੰਡ ਬੁਲਾਰਾ ਤੋਂ ਜਸਪਾਲ ਕੌਰ (60) ਪਤਨੀ ਗੁਰਮੀਤ ਸਿੰਘ ਜਿਸ ਦੀ ਬੀਤੀ ਸ਼ਾਮ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ। ਜਿਸ ਪਿੱਛੋਂ ਅੱਜ ਡਿਊਟੀ ਮੈਜਿਸਟਰੇਟ ਕਮ ਨਾਇਬ ਤਹਿਸੀਲਦਾਰ ਤਰਸਿੱਕਾ ਰਤਨਜੀਤ...
ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਚੱਲੇਗੀ ਉਦੋਂ ਤੱਕ ਸੂਬੇ ਦੇ ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿਤਾਂ ਨਾਲ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ
. . .  1 day ago
ਮੰਡੀ ਗੋਬਿੰਦਗੜ, 30 ਮਈ (ਬਲਜਿੰਦਰ ਸਿੰਘ, ਮੁਕੇਸ਼ ਘਈ)— ਕੋਰੋਨਾ ਮਹਾਂਮਾਰੀ ਦੇ ਸੰਕਟ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਇਕ ਫਿਰ ਤੋਂ ਆਪਣੀ ਦਸਤਕ ਦੇ ਦਿੱਤੀ ਹੈ। ਜਿਸ ਦੇ ਚੱਲਦਿਆਂ ਮੰਡੀ ਗੋਬਿੰਦਗੜ ਦੇ ਮੁਹੱਲਾ ਕੱਚਾ ਸ਼ਾਂਤੀ ਨਗਰ ਵਿਚ ਇਕ ਨਵਾਂ ਕੋਰੋਨਾ ਪਾਜ਼ੀਵਿਟ...
ਬਠਿੰਡਾ ਵਿਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ
. . .  1 day ago
ਬਠਿੰਡਾ, 30 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ ਆਈ ਹੈ। ਪਾਜ਼ੀਟਿਵ ਆਈ ਔਰਤ ਰਾਮਾਂ ਮੰਡੀ ਦੀ ਰਹਿਣ ਵਾਲੀ ਹੈ, ਜੋ ਕੁੱਝ ਦਿਨ ਪਹਿਲਾ ਹੀ ਦਿੱਲੀ ਤੋਂ ਪਰਤੀ ਸੀ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੋਰੋਨਾ ਪ੍ਰਭਾਵਿਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ, ਗਿਣਤੀ 121 ਹੋਈ
. . .  1 day ago
ਹੁਸ਼ਿਆਰਪੁਰ, 30 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 6 ਹੋਰ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਗਣਿਤੀ 121 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਿਦਆਂ ਸਿਵਲ ਸਰਜਨ ਡਾ: ਜਸਬੀਰ...
ਡਿਊਟੀ ਦੌਰਾਨ ਆਸ਼ਾ ਵਰਕਰ ਅਤੇ ਏ ਐੱਨ ਐੱਮ ਨਾਲ ਕੁੱਟਮਾਰ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 30 ਮਈ (ਹਰਜਿੰਦਰ ਸਿੰਘ ਸ਼ੈਲੀ)-ਅੰਮ੍ਰਿਤਸਰ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਇੱਕ ਵਾਰ ਫਿਰ ਤੋਂ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਜਿੱਥੇ ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਸਨ ਉਥੇ ਹੀ ਹੁਣ ਸ਼ਨੀਵਾਰ ਅੰਮ੍ਰਿਤਸਰ...
ਲੁਧਿਆਣਾ 'ਚ ਕੋਰੋਨਾ ਮਰੀਜ਼ਾਂ 'ਚ ਹੋਇਆ ਵਾਧਾ, ਦੋ ਹੋਰ ਮਰੀਜ਼ ਮਿਲੇ
. . .  1 day ago
ਲੁਧਿਆਣਾ, 30 ਮਈ (ਰੁਪੇਸ਼ ਕੁਮਾਰ) - ਲੁਧਿਆਣਾ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਇਆ। ਪਟਿਆਲਾ ਜੀਐੱਮਸੀ ਦੀ ਰਿਪੋਰਟ ਮੁਤਾਬਿਕ ਦੋ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਕ ਦੀ ਉਮਰ 34 ਸਾਲ ਦੱਸੀ ਜਾ ਰਹੀ ਹੈ। ਜਦੋਂ ਕਿ ਦੂਜੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਚੇਤ ਸੰਮਤ 552
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਲੁਧਿਆਣਾ + ਖੰਨਾ + ਜਗਰਾਓਂ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦਿਨ ਵੰਡ ਕੇ ਬੈਂਕ ਸ਼ਾਖਾਵਾਂ ਖੋਲ੍ਹਣ ਦਾ ਹੁਕਮ

ਲੁਧਿਆਣਾ, 30 ਮਾਰਚ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਲੁਧਿਆਣਾ ਵਿਚਲੀਆਂ ਵੱਖ-ਵੱਖ ਬੈਂਕਾਂ ਦੀਆਂ ਸ਼ਾਖਾਵਾਂ ਨੂੰ ਖੋਲ੍ਹਣ ਲਈ ਦਿਨਾਂ ਦੇ ਹਿਸਾਬ ਨਾਲ ਵੰਡ ਕੀਤੀ ਹੈ | ਸ੍ਰੀ ਅਗਰਵਾਲ ਵਲੋਂ ਜਾਰੀ ਹੁਕਮ ਅਨੁਸਾਰ 3 ਅਪ੍ਰੈਲ ਤੋਂ ਹਰ ਬੈਂਕ ਦੀ ਸ਼ਾਖਾ ਹਫ਼ਤੇ ਵਿਚ ਦੋ ਦਿਨ ਖੁੱਲ੍ਹੇਗੀ | ਸ੍ਰੀ ਅਗਰਵਾਲ ਵਲੋਂ ਸੋਮਵਾਰ ਤੇ ਵੀਰਵਾਰ ਨੂੰ ਇਲਾਹਾਬਾਦ ਬੈਂਕ, ਐਕਸਿਸ ਬੈਂਕ, ਬੈਂਕ ਆਫ਼ ਇੰਡੀਆ, ਕੈਪੀਟਲ ਸਮਾਲ ਫਾਇਨਾਂਸ ਬੈਂਕ, ਕਾਰਪੋਰੇਸ਼ਨ ਬੈਂਕ, ਡੀ.ਸੀ.ਬੀ. ਬੈਂਕ, ਆਈ.ਡੀ.ਬੀ.ਆਈ. ਬੈਂਕ, ਫੈਡਰਲ ਬੈਂਕ, ਇੰਡੀਅਨ ਬੈਂਕ, ਜੰਮੂ ਤੇ ਕਸ਼ਮੀਰ ਬੈਂਕ, ਕਰੂਰ ਵਾਇਸ਼ਾਯਾ ਬੈਂਕ, ਓਰੀਐਾਟਲ ਬੈਂਕ ਆਫ਼ ਕਾਮਰਸ, ਪੰਜਾਬ ਨੈਸ਼ਨਲ ਬੈਂਕ, ਸਿਡੀਕੇਟ ਬੈਂਕ, ਯੂਕੋ ਬੈਂਕ, ਯੂਨਾਈਟਿਡ ਬੈਂਕ ਆਫ਼ ਇੰਡੀਆ, ਮੰਗਲਵਾਰ ਤੇ ਸ਼ੁੱਕਰਵਾਰ ਨੂੰ ਆਂਧਰਾ ਬੈਂਕ, ਬੰਧਨ ਬੈਂਕ ਲਿਮਟਡ, ਬੈਂਕ ਆਫ਼ ਮਹਾਂਰਾਸ਼ਟਰਾ, ਸੈਂਟਰਲ ਬੈਂਕ ਆਫ਼ ਇੰਡੀਆ, ਸੀ.ਐਸ.ਬੀ. ਬੈਂਕ ਲਿਮਟਡ, ਡਿਔਚ ਬੈਂਕ, ਐਚ. ਡੀ. ਐਫ. ਸੀ. ਬੈਂਕ, ਆਈ. ਡੀ. ਐੱਫ਼. ਸੀ. ਫ਼ਸਟ ਬੈਂਕ, ਇੰਡੀਅਨ ਓਵਰਸੀਜ਼ ਬੈਂਕ, ਜਾਨਾ ਸਮਾਲ ਫਾਇਨਾਂਸ ਬੈਂਕ, ਕੋਟਕ ਮਹਿੰਦਰਾ ਬੈਂਕ, ਪੀ.ਏ.ਡੀ.ਬੀ. ਬੈਂਕ, ਸਾਊਥ ਇੰਡੀਆ ਬੈਂਕ, ਤਾਮਿਲ ਮਰਸਨਟਾਇਲ ਬੈਂਕ, ਉਜੀਵਨ ਸਮਾਲ ਫਾਇਨਾਂਸ ਬੈਂਕ ਲਿਮਟਡ, ਯੈੱਸ ਬੈਂਕ, ਬੱੁਧਵਾਰ ਤੇ ਸਨਿਚਰਵਾਰ ਨੂੰ ਏ.ਯੂ. ਸਮਾਲ ਫਾਇਨਾਂਸ ਬੈਂਕ, ਬੈਂਕ ਆਫ਼ ਬੜੌਦਾ, ਕੈਨੇਰਾ ਬੈਂਕ, ਸਿਟੀ ਯੂਨੀਅਨ ਬੈਂਕ ਇੰਡੀਆ ਲਿਮਟਡ, ਈਕਿਊਟਿਸ ਬੈਂਕ, ਆਈ. ਸੀ. ਆਈ. ਸੀ. ਆਈ. ਬੈਂਕ ਲਿਮਟਡ, ਇੰਡੀਆ ਪੋਸਟ ਪੇਮੈਂਟ ਬੈਂਕ, ਇੰਡੋਸੈਂਡ ਬੈਂਕ, ਕਰਨਾਟਕਾ ਬੈਂਕ ਲਿਮਟਡ, ਲਕਸ਼ਮੀ ਵਿਲਾਸ ਬੈਂਕ, ਪੰਜਾਬ ਐਾਡ ਸਿੰਧ ਬੈਂਕ, ਸਟੈਂਡਰਡ ਚਾਰਟਡ ਬੈਂਕ, ਦ ਲੁਧਿਆਣਾ ਸੈਂਟਰਲ ਕੋਆਰਪ੍ਰੇਟਿਵ ਬੈਂਕ, ਯੂਨੀਅਨ ਬੈਂਕ ਆਫ਼ ਇੰਡੀਆ ਦੀਆਂ ਜ਼ਿਲ੍ਹੇ ਭਰ ਵਿਚਲੀਆਂ ਸ਼ਾਖਾਵਾਂ ਖੁੱਲ੍ਹਣਗੀਆਂ |

ਮੰਡੀ ਮੁੱਲਾਂਪੁਰ 'ਚ ਹਫ਼ਤੇ ਬਾਅਦ ਖੁੱਲ੍ਹੀਆਂ ਬੈਂਕਾਂ 'ਚ ਗਾਹਕਾਂ ਦੀ ਭਾਰੀ ਭੀੜ

ਮੁੱਲਾਂਪੁਰ-ਦਾਖਾ, 30 ਮਾਰਚ (ਨਿਰਮਲ ਸਿੰਘ ਧਾਲੀਵਾਲ)- ਦੇਸ਼ ਭਰ 'ਚ ਜਨਤਾ ਕਰਫ਼ਿਊ ਬਾਅਦ (ਲਾਕਡਾਊਨ) ਪੰਜਾਬ 'ਚ ਕਰਫ਼ਿਊ ਹੋਣ ਕਰਕੇ ਇਕ ਹਫ਼ਤੇ ਤੋਂ ਬੰਦ ਪਈਆਂ ਬੈਂਕਾਂ ਨਾਲ ਲੋਕਾਂ ਦੀ ਅਰਥ ਵਿਵਸਥਾ ਵਿਗੜ ਗਈ | ਥੋੜ੍ਹਾ ਲੈਣ-ਦੇਣ ਖ਼ਾਸਕਰ ਪੈਨਸ਼ਨਰਜ਼ ਦੀ ਕਿੱਲਤ ਨੂੰ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ 'ਚ ਕਰਿਆਨਾ ਕਾਲਾਬਜ਼ਾਰੀ ਮਾਮਲਾ ਆਇਆ ਸਾਹਮਣੇ

ਮੁੱਲਾਂਪੁਰ-ਦਾਖਾ, 30 ਮਾਰਚ (ਨਿਰਮਲ ਸਿੰਘ ਧਾਲੀਵਾਲ)- ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਲਾਗੂ ਕਰਫ਼ਿਊ ਸਮੇਂ ਲੋੜਵੰਦ ਪਰਿਵਾਰਾਂ ਖ਼ਾਸਕਰ ਦਿਹਾੜੀਦਾਰ ਕਾਮੇ, ਝੁੱਗੀ-ਝੌਾਪੜੀ ਵਾਲਿਆਂ ਨੂੰ ਇਕ ਪਾਸੇ ਕੁਝ ਸਮਾਜ ਸੇਵੀ ਸੰਸਥਾਵਾਂ ਭੋਜਨ ਤਿਆਰ ...

ਪੂਰੀ ਖ਼ਬਰ »

ਮੁੱਦਾ ਸ਼ਹਿਰ 'ਚ ਰਾਸ਼ਨ ਵੰਡਣ 'ਤੇ ਸੱਤਾਧਾਰੀਆਂ ਦੀ ਮੋਹਰ ਦਾ

ਜਗਰਾਉਂ, 30 ਮਾਰਚ (ਜੋਗਿੰਦਰ ਸਿੰਘ)- ਕੋਰੋਨਾ ਵਾਇਰਸ ਨਾਲ ਮੈਦਾਨ 'ਚ ਆ ਕੇ ਲੜਾਈ ਲੜ ਰਹੀਆਂ ਤੇ ਸਮਾਜਿਕ ਫ਼ਰਜ਼ਾਂ ਦੀ ਪੂਰਤੀ ਕਰ ਰਹੀਆਂ ਸਮਾਜ ਸੇਵੀ ਜਥੇਬੰਦੀਆਂ ਵਲੋਂ ਲੋੜਵੰਦ ਲੋਕਾਂ ਨੂੰ ਜਗਰਾਉਂ 'ਚ ਵੰਡੇ ਜਾ ਰਹੇ ਰਾਸ਼ਨ 'ਤੇ ਸੱਤਾਧਾਰੀਆਂ ਦੀ 'ਸਿਆਸੀ ਮੋਹਰ' ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਲੋਕਾਂ ਨੂੰ ਮਿਲ ਰਹੀ ਹੈ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 30 ਮਾਰਚ (ਜੁਗਿੰਦਰ ਸਿੰਘ ਅਰੋੜਾ)- ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬੇ ਵਿਚ ਕਰਫ਼ਿਊ ਵੀ ਲੱਗਾ ਹੈ | ਇਸ ਦੌਰਾਨ ਸਰਕਾਰ ਵਲੋਂ ਇਸ ਗੱਲ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਕਿ ਲੋਕਾਂ ਨੂੰ ...

ਪੂਰੀ ਖ਼ਬਰ »

ਕੁੱਟਮਾਰ ਦੀ ਵੀਡੀਓ 'ਚ ਸ਼ਾਮਿਲ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕਰੋ-ਬੈਂਸ

ਲੁਧਿਆਣਾ, 30 ਮਾਰਚ (ਪੁਨੀਤ ਬਾਵਾ)- ਸੋਸ਼ਲ ਮੀਡੀਆ 'ਤੇ ਜਿਹੜੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਵੀਡੀਓ ਕਿਸੇ ਦੇ ਘਰ ਅੰਦਰ ਵੜ ਕੇ ਕੁੱਟਮਾਰ ਕਰਨ ਦੀ ਵਾਇਰਲ ਹੋ ਰਹੀ ਹੈ, ਉਸ ਵਿਚ ਸ਼ਾਮਿਲ ਸਾਰੇ ਅਧਿਕਾਰੀਆਂ ਤੇ ਮੁਲਾਜ਼ਮਾਂ ਿਖ਼ਲਾਫ਼ ਕਾਨੂੰਨੀ ਕਾਰਵਾਈ ਕਰਨ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਅਕਤੀ ਨੇ ਲਿਆ ਫ਼ਾਹਾ

ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਥਾਣਾ ਪੀ.ਏ.ਯੂ. ਦੇ ਘੇਰ ਅੰਦਰ ਪੈਂਦੇ ਇਲਾਕੇ ਕਿ੍ਸ਼ਨਾ ਨਗਰ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਫ਼ਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਨਾਰਾਇਣ ਸ਼ਾਹ (36) ਵਜੋਂ ...

ਪੂਰੀ ਖ਼ਬਰ »

ਜਸਪਾਲ ਬਾਂਗ਼ਰ ਵਿਖੇ ਸਰਪੰਚ ਨੇ ਡਿਸਪੈਂਸਰੀ 'ਚ ਦਵਾਈ ਮੁੱਹਈਆ ਕਰਵਾਈ

ਆਲਮਗੀਰ, 30 ਮਾਰਚ (ਜਰਨੈਲ ਸਿੰਘ ਪੱਟੀ)- ਕਰਫ਼ਿਊ ਦੌਰਾਨ ਪਿੰਡ ਜਸਪਾਲ ਬਾਂਗਰ ਦੇ ਵਸਨੀਕਾਂ ਨੂੰ ਦਵਾਈ ਦੀ ਘਾਟ ਨਾਲ ਨਾ ਜੂਝਣਾ ਪਵੇ ਨੂੰ ਮੁੱਖ ਰੱਖਦੇ ਹੋਏ ਸਰਪੰਚ ਸਰਬਜੀਤ ਕੌਰ ਨੇ ਪਿੰਡ ਦੀ ਡਿਸਪੈਂਸਰੀ ਵਿਚ ਜ਼ਰੂਰਤ ਦੀ ਦਵਾਈ ਭੇਜਵਾਏ | ਇਸ ਮੌਕੇ ਜੀ.ਓ.ਜੀ., ...

ਪੂਰੀ ਖ਼ਬਰ »

ਸੀ ਐਮ.ਸੀ./ਹਸਪਤਾਲ 'ਚ ਕੋਰੋਨਾ ਵਾਇਰਸ ਪੀੜਤਾ ਦੀ ਹਾਲਤ ਵਿਚ ਸੁਧਾਰ–ਸਿਹਤ ਅਧਿਕਾਰੀ

ਲੁਧਿਆਣਾ, 30 ਮਾਰਚ (ਸਲੇਮਪੁਰੀ)- ਜਲੰਧਰ ਸ਼ਹਿਰ ਨਾਲ ਸਬੰਧਿਤ 72 ਸਾਲਾ ਇਕ ਔਰਤ ਜੋ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਸੀ.ਐਮ.ਸੀ./ਹਸਪਤਾਲ ਲੁਧਿਆਣਾ ਵਿਚ ਜੇਰੇ ਇਲਾਜ ਹੈ, ਦੀ ਹਾਲਤ ਵਿਚ ਪਹਿਲਾਂ ਨਾਲੋਂ ਕੁਝ ਸੁਧਾਰ ਆਇਆ ਹੈ | ਪੀੜਤਾ ਦੇ ਇਲਾਜ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੂਬਾ ਸਰਕਾਰ ਦੇ ਫ਼ੈਸਲੇ ਤੋਂ ਕਾਰਖਾਨੇਦਾਰ ਪ੍ਰੇਸ਼ਾਨ-ਪ੍ਰਧਾਨ ਚੌਹਾਨ

ਡਾਬਾ/ਲੁਹਾਰਾ, 30 ਮਾਰਚ (ਕੁਲਵੰਤ ਸਿੰਘ ਸੱਪਲ)- ਕੇਂਦਰ ਸਰਕਾਰ ਦੇ 14 ਅਪ੍ਰੈਲ ਤੱਕ ਭਾਰਤ ਲਾਕਡਾਊਨ ਦੇ ਆਦੇਸ਼ਾਂ ਨੂੰ ਦਰਕਿਨਾਰ ਕਰਦੇ ਹੋਏ ਕਾਂਗਰਸ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਕਾਰਖਾਨੇ, ਇੰਡਸਟਰੀਆ ਚਲਾਉਣ ਦੇ ਕੀਤੇ ਹੁਕਮਾਂ ਉਪਰੰਤ ਇੰਡਸਟਰੀ ...

ਪੂਰੀ ਖ਼ਬਰ »

ਕਾਰ ਖੋਹ ਕੇ ਫ਼ਰਾਰ ਹੋਏ 4 ਹਥਿਆਰਬੰਦ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸ਼ਰਾਬ ਤਸਕਰੀ ਦੇ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਦੋ ਭਰਾ ਅਤੇ ਉਨ੍ਹਾਂ ਦੇ ਦੋ ਸਾਥੀਆਂ ਵਲੋਂ ਮੇਕਅਪ ਆਰਟਿਸਟ ਦੀ ਕਾਰ ਖੋਹ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਨ੍ਹਾਂ ਚਾਰਾਂ ਿਖ਼ਲਾਫ਼ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਅਫ਼ੀਮ ਸਪਲਾਈ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਕਰਫ਼ਿਊ ਦੌਰਾਨ ਅਫ਼ੀਮ ਦੀ ਸਪਲਾਈ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਰਾਭਾ ਨਗਰ ਦੀ ਐੱਸ. ਐੱਚ. ਓ. ਮੈਡਮ ਮਧੂਬਾਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਲਕਾ ਦਾਖਾ ਦੇ ਲੋਕ ਭੈ-ਮੁਕਤ ਹੋ ਕੇ ਕਰਫ਼ਿਊ ਨਿਯਮਾਂ ਦੀ ਪਾਲਣਾ ਕਰਨ-ਵਿਧਾਇਕ ਇਯਾਲੀ

ਮੁੱਲਾਂਪੁਰ ਦਾਖਾ 30 ਮਾਰਚ (ਨਿਰਮਲ ਸਿੰਘ ਧਾਲੀਵਾਲ)- ਨੋਵਲ ਕੋਰੋਨਾ ਵਾਇਰਸ ਕਰਕੇ ਦੇਸ਼ 'ਚ ਲਾਕਡਾਊਨ ਤੇ ਪੰਜਾਬ 'ਚ ਕਰਫਿਊ ਸਮੇਂ ਹਲਕਾ ਦਾਖਾ ਅੰਦਰ ਹਰ ਇਕ ਨੂੰ ਭੋਜਨ, ਮਰੀਜ਼ਾਂ ਨੂੰ ਦਵਾਈਆਂ ਦੇ ਨਾਲ ਬਿਮਾਰੀ ਅਤੇ ਲਾਗ ਘਾਤਕ ਵਿਸ਼ਣੂ ਦੀ ਰੋਕਥਾਮ ਲਈ ਮਾਸਕ, ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸਵਿਫ਼ਟ ਕਾਰ 'ਚ ਚਿੱਟੇ ਦਾ ਨਸ਼ਾ ਕਰਦੇ ਪੁਲਿਸ ਮੁਲਾਜ਼ਮ ਸਮੇਤ 3 ਕਾਬੂ

ਜਗਰਾਉਂ, 30 ਮਾਰਚ (ਗੁਰਦੀਪ ਸਿੰਘ ਮਲਕ)- ਸੂਬੇ 'ਚ ਕਰਫ਼ਿਊ ਲੱਗੇ ਹੋਣ ਦੇ ਬਾਵਜੂਦ ਸਵਿਫ਼ਟ ਕਾਰ 'ਚ ਬੈਠ ਕੇ 2 ਸਾਥੀਆਂ ਸਮੇਤ ਚਿੱਟੇ ਦੇ ਸੂਟੇ ਲਗਾਉਂਦੇ ਇਕ ਪੁਲਿਸ ਮੁਲਾਜ਼ਮ ਨੂੰ ਪੁਲਿਸ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਜਗਰਾਉਂ ਸਦਰ ਦੇ ...

ਪੂਰੀ ਖ਼ਬਰ »

36 ਬੋਤਲਾਂ ਸ਼ਰਾਬ ਬਰਾਮਦ, ਮੁਕੱਦਮਾ ਦਰਜ

ਰਾਏਕੋਟ, 30 ਮਾਰਚ (ਬਲਵਿੰਦਰ ਸਿੰਘ ਲਿੱਤਰ)- ਪੁਲਿਸ ਥਾਣਾ ਸਦਰ ਰਾਏਕੋਟ ਵਲੋਂ ਮੁਖਬਰੀ ਦੇ ਆਧਾਰ 'ਤੇ ਇਕ ਵਿਅਕਤੀ ਕੋਲੋਂ 36 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਗਈਆਂ ਹਨ | ਦੱਸਿਆ ਗਿਆ ਕਿ ਏ.ਐੱਸ.ਆਈ. ਜਸਵਿੰਦਰ ਸਿੰਘ ਨੂੰ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਬਲਵਿੰਦਰ ...

ਪੂਰੀ ਖ਼ਬਰ »

ਦੋਧੀ ਕੋਲੋਂ ਲੁੱਟੇ ਸਾਢੇ 5 ਹਜ਼ਾਰ ਰੁਪਏ

ਦੋਰਾਹਾ, 30 ਮਾਰਚ (ਮਨਜੀਤ ਸਿੰਘ ਗਿੱਲ )- ਦੋਰਾਹਾ ਲਾਗਲੇ ਪਿੰਡ ਰਾਮਪੁਰ ਦੇ ਪੁਲ ਕੋਲ ਲੁਟੇਰਿਆ ਵਲੋਂ ਇਕ ਦੋਧੀ ਨੂੰ ਡਰਾ ਧਮਕਾ ਕੇ ਉਸ ਕੋਲੋਂ ਸਾਢੇ 5 ਹਜ਼ਾਰ ਰੁਪਏ ਦੀ ਲੁੱਟਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਮਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ...

ਪੂਰੀ ਖ਼ਬਰ »

ਖੰਨਾ, ਦੋਰਾਹਾ 'ਚ ਬੈਂਕਾਂ ਅੱਗੇ ਲੋਕ ਹੋਏ ਇਕੱਠੇ

ਖੰਨਾ, 30 ਮਾਰਚ (ਹਰਜਿੰਦਰ ਸਿੰਘ ਲਾਲ)- ਖੰਨਾ ਵਿਚ ਕੋਰੋਨਾ ਤੋਂ ਬੇਖ਼ੌਫ ਲੋਕਾਂ ਵਲੋਂ ਬੈਂਕਾਂ ਅੱਗੇ ਇਕੱਠ ਕਰ ਲਿਆ ਗਿਆ | ਜਦ ਸਟੇਟ ਬੈਂਕ ਆਫ਼ ਇੰਡੀਆ ਅੱਗੇ ਖੜ੍ਹੇ ਲੋਕਾਂ ਨਾਲ ਗੱਲਬਾਤ ਕਰਨੀ ਚਾਹੀ ਕਿ ਤੁਹਾਨੂੰ ਪਤਾ ਨਹੀਂ ਕੋਰੋਨਾ ਵਾਇਰਸ ਫੈਲਿਆ ਹੋਇਆ ਹੈ ਤੇ ...

ਪੂਰੀ ਖ਼ਬਰ »

ਜੋਧਾਂ, 30 ਮਾਰਚ (ਗੁਰਵਿੰਦਰ ਸਿੰਘ ਹੈਪੀ)- ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਜਸਵੀਰ ਸਿੰਘ ਬੁੱਟਰ ਦੀ ਅਗਵਾਈ ਹੇਠ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਤਕੀ ਨੂੰ ਕਾਬੂ ਕੀਤਾ | ਥਾਣਾ ਜੋਧਾਂ ਅਧੀਨ ਪੈਂਦੀ ਪੁਲਿਸ ਚੌਕੀ ਛਪਾਰ ਦੇ ਇੰਚਾਰਜ ਸਾਇਦ ਸਕੀਲ ਨੇ ...

ਪੂਰੀ ਖ਼ਬਰ »

ਡੇਹਲੋਂ ਵਿਖੇ ਸੇਵਾ ਸੁਸਾਇਟੀ ਵਲੋਂ 8ਵਾਂ ਰਾਸ਼ਨ ਵੰਡ ਸਮਾਗਮ

ਡੇਹਲੋਂ, 30 ਮਾਰਚ (ਅੰਮਿ੍ਤਪਾਲ ਸਿੰਘ ਕੈਲੇ) - ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸੇਵਾ ਸੁਸਾਇਟੀ ਰਜਿ. ਡੇਹਲੋਂ ਵਲੋਂ 8ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦਾਨੀ ਸੱਜਣਾਂ ਪਿੰਦਰ ਕੈਨੇਡਾ, ਸੁਖਵਿੰਦਰ ਸਿੰਘ ਸੈਂਡੀ ਤੇ ਡਾ. ਕਮਲ ਕੁਮਾਰ ਗੋਇਲ ਸਮੇਤ ...

ਪੂਰੀ ਖ਼ਬਰ »

ਬੈਂਕ ਖੁੱਲ੍ਹਣ ਸਾਰ ਹੀ ਪੁੱਜੇ ਵੱਡੀ ਗਿਣਤੀ 'ਚ ਖਾਤਾਧਾਰਕ

ਮਲੌਦ, 30 ਮਾਰਚ (ਸਹਾਰਨ ਮਾਜਰਾ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਜਿਉਂ ਹੀ ਸਵੇਰੇ ਬੈਂਕਾਂ ਖੁੱਲ੍ਹੀਆਂ ਤਾਂ ਬੈਂਕਾਂ ਦੇ ਬਾਹਰ ਪੈਸੇ ਲੈਣ ਤੇ ਜਮਾਂ ਕਰਵਾਉਣ, ਹੋਰ ਬੈਂਕ ਕੰਮਕਾਜ ਵਾਲਿਆਂ ਦੀਆਂ ਭੀੜਾਂ ਇਕੱਠੀਆਂ ਹੋ ਗਈਆਂ | ਬੈਂਕ ਆਫ਼ ਇੰਡੀਆ ਮਲੌਦ ਵਿਖੇ ...

ਪੂਰੀ ਖ਼ਬਰ »

ਖੁੱਲ੍ਹੀਆਂ ਬੈਂਕਾਂ ਅੱਗੇ ਲੱਗੀਆਂ ਲੰਮੀਆਂ ਕਤਾਰਾਂ ਨੇ ਨੋਟਬੰਦੀ ਦੇ ਦਿਨ ਯਾਦ ਕਰਵਾਏ

ਹੰਬੜਾਂ, 30 ਮਾਰਚ (ਜਗਦੀਸ਼ ਸਿੰਘ ਗਿੱਲ)- ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾ ਕਰਕੇ ਲਗਾਏ ਗਏ ਕਰਫ਼ਿਊ ਕਾਰਨ ਪਿਛਲੇ ਕਈ ਦਿਨਾਂ ਤੋਂ ਬੈਂਕਾਂ ਬੰਦ ਸਨ, ਪਰ ਸਰਕਾਰ ਵਲੋਂ ਬੈਂਕਾਂ ਖੁੱਲ੍ਹਣ ਦੇ ਆਏ ਬਿਆਨ ਉਪਰੰਤ ਬੈਂਕਾਂ ਖੁੱਲ੍ਹਣ ...

ਪੂਰੀ ਖ਼ਬਰ »

ਚਣਕੋਈਆਂ ਖ਼ੁਰਦ ਵਾਸੀਆਂ ਨੇ ਬਾਹਰੀ ਵਿਅਕਤੀਆਂ ਦਾ ਦਾਖ਼ਲਾ ਕੀਤਾ ਬੰਦ

ਦੋਰਾਹਾ 30 ਮਾਰਚ (ਮਨਜੀਤ ਸਿੰਘ ਗਿੱਲ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਦੋਰਾਹਾ ਲਾਗਲੇ ਪਿੰਡ ਚਣਕੋਈਆਂ ਖ਼ੁਰਦ ਵਿਖੇ ਗ੍ਰਾਮ ਪੰਚਾਇਤ ਸਰਪੰਚ ਗਿਆਨ ਕੌਰ ਦੀ ਅਗਵਾਈ ਹੇਠ ਪਿੰਡ ਦੇ ਲੋਕਾਂ ਦੀ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ ਅਤੇ ਪਿੰਡ ਦੇ ਆਲੇ ਦੁਆਲੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ 250 ਪਰਿਵਾਰਾਂ ਨੂੰ ਰਾਸ਼ਨ ਦਿੱਤਾ

ਮਲੌਦ, 30 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੋਰੋਨਾ ਵਾਇਰਸ ਨੂੰ ਮੱਦੇਨਜ਼ਰ ਰੱਖਦਿਆਂ ਘਰਾਂ ਵਿਚ ਰਹਿ ਰਹੇ ਲੋਕਾਂ ਤੱਕ ਰਾਸ਼ਨ ਪਹੁੰਚਾਉਣ ਦੀ ਮੁਹਿੰਮ ਤਹਿਤ ਪ੍ਰਵਾਸੀ ਭਾਰਤੀ ਰੂਪ ਸਿੰਘ ਵਲੋਂ ਪਿੰਡ ਪੋਹਲੇਵਾਸ ਤੇ ਲੱਖੋਵਾਲ ਲਸਾੜਾ ਦੇ 250 ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ ਰਕਬਾ 'ਚ ਦਵਾਈ ਲੈਣ ਵਾਲਿਆਂ ਦੀ ਦੂਜੇ ਦਿਨ ਵੀ ਭੀੜ

ਮੁੱਲਾਂਪੁਰ-ਦਾਖਾ, 30 ਮਾਰਚ (ਨਿਰਮਲ ਸਿੰਘ ਧਾਲੀਵਾਲ)- ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੌਰਾਨ ਨਸ਼ੇ ਦੇ ਮਰੀਜ਼ਾਂ ਲਈ ਚੁਣੌਤੀਪੂਰਨ ਸਮਾਂ ਹੋਣ ਕਰਕੇ ਪੰਜਾਬ ਸਰਕਾਰ ਵਲੋਂ ਨਸ਼ਾ ਪੀੜਤ ਮਰੀਜ਼ਾਂ ਲਈ (ਓ.ਓ.ਟੀ.) ਕਲੀਨਿਕ, ਸਰਕਾਰੀ ਤੇ ਨਿੱਜੀ ਨਸ਼ਾ ਛੁਡਾਓ ਕੇਂਦਰਾਂ 'ਚ ...

ਪੂਰੀ ਖ਼ਬਰ »

ਪਿੰਡ ਤਲਵੰਡੀ ਰਾਏ 'ਚ ਕੀਤੀ ਨਾਕਾਬੰਦੀ

ਰਾਏਕੋਟ, 30 ਮਾਰਚ (ਬਲਵਿੰਦਰ ਸਿੰਘ ਲਿੱਤਰ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਏਕੋਟ ਦੇ ਨਜ਼ਦੀਕੀ ਪਿੰਡ ਤਲਵੰਡੀ ਰਾਏ ਦੇ ਲੋਕਾਂ ਨੇ ਪਿੰਡ ਨੂੰ ਆਉਣ ਵਾਲੀਆਂ ਸੜਕਾਂ 'ਤੇ ਰੋਕਾਂ ਲਾ ਦਿੱਤੀਆਂ ਹਨ | ਗੱਲਬਾਤ ਕਰਦਿਆਂ ਪਿੰਡ ਦੇ ਸਰਪੰਚ ਜਸਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਸਹਾਰਨ ਮਾਜਰਾ ਗੁਰੂ ਘਰ ਵਿਖੇ ਸਾਂਝੀ ਰਸੋਈ ਬਣਾ ਕੇ ਸੇਵਾ 'ਚ ਲੱਗੀ ਟੀਮ

ਮਲੌਦ, 30 ਮਾਰਚ (ਸਹਾਰਨ ਮਾਜਰਾ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਹਾਰਨ ਮਾਜਰਾ ਵਿਖੇ ਸਰਪੰਚ ਪਰਮਿੰਦਰ ਸਿੰਘ ਪਿੰਦਰੀ, ਨੰਬਰਦਾਰ ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ, ਗੋਲਡੀ, ਪਾਲ ਸਿੰਘ ਆਦਿ ਨੌਜਵਾਨ ਕਲੱਬ ਵਲੋਂ ਲੋਕਾਂ ਨੂੰ ਘਰ ਰਹਿਣ, ਦੂਰੀ ਬਣਾਉਣ ਤੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਵਲੋਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਸੈਨੇਟਾਈਜ਼ਰ ਛਿੜਕਾਅ ਕਰਵਾਉਣ ਦੀ ਹਦਾਇਤ

ਹੰਬੜਾਂ, 30 ਮਾਰਚ (ਜਗਦੀਸ਼ ਸਿੰਘ ਗਿੱਲ)- ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾ ਤਹਿਤ ਬੀ.ਡੀ.ਪੀ.ਓ. ਧਨਵੰਤ ਸਿੰਘ ਰੰਧਵਾ ਅਤੇ ਸੈਕਟਰੀ ਬਲਦੇਵ ਸਿੰਘ ਮੁੱਲਾਂਪੁਰ ਦੀਆਂ ਹਦਾਇਤਾਂ 'ਤੇ ਹਲਕਾ ਗਿੱਲ 'ਚ ਸਾਰੀਆਂ ਪੰਚਾਇਤਾਂ ਨੂੰ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ ਲਈ ਲੋਕ ਨਹੀਂ ਕਰ ਰਹੇ ਪ੍ਰਸ਼ਾਸਨ ਦਾ ਸਹਿਯੋਗ

ਰਾਏਕੋਟ, 30 ਮਾਰਚ (ਸੁਸ਼ੀਲ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਿਦਾਇਤਾਂ ਨੂੰ ਬਹੁਤੇ ਲੋਕ ਗੰਭੀਰਤਾ ਨਾਲ ਨਹੀ ਲੈ ਰਹੇ ਹਨ | ਇਸ ਵਾਇਰਸ ਨੂੰ ਫੈਲਣ ਲਈ ਇਕ-ਦੂਜੇ ਤੋਂ ਸਮਾਜਿਕ ਦੂਰੀ ਬਣਾਉਣ ਦੀ ਅਪੀਲ ਨੂੰ ਵੀ ਛਿੱਕੇ ਟੰਗ ਰਹੇ ਹਨ | ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਵਲੋਂ ਲੋੜਵੰਦਾਂ ਲਈ ਰਾਸ਼ਨ ਦੀ ਵੰਡ ਜਾਰੀ

ਸਮਰਾਲਾ, 30 ਮਾਰਚ (ਗੋਪਾਲ ਸੋਫਤ, ਕੁਲਵਿੰਦਰ ਸਿੰਘ)- ਕਰਫ਼ਿਊ ਕਾਰਨ ਰਾਸ਼ਨ ਤੋਂ ਵਾਂਝੇ ਹਲਕੇ ਦੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਦਾ ਸਿਲਸਿਲਾ ਸਥਾਨਕ ਵਿਧਾਇਕ ਅਮਰੀਕ ਸਿੰਘ ਢਿੱਲੋਂ ਵਲੋਂ ਲਗਾਤਾਰ ਤੀਸਰੇ ਦਿਨ ਵੀ ਜਾਰੀ ਰਿਹਾ ਤੇ ਅੱਜ ਦਾਣਾ ਮੰਡੀ ਬੌਾਦਲ ਰੋਡ ...

ਪੂਰੀ ਖ਼ਬਰ »

ਪਿੰਡ ਲਾਪਰਾਂ 'ਚ ਰਸਤਿਆਂ 'ਤੇ ਲਾਇਆ ਪਹਿਰਾ

ਰਾੜਾ ਸਾਹਿਬ, 30 ਮਾਰਚ (ਸਰਬਜੀਤ ਸਿੰਘ ਬੋਪਾਰਾਏ) - ਕੋਰੋਨਾ ਵਾਇਰਸ ਤੋਂ ਬਚਾਅ ਲਈ ਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਇੱਥੋਂ ਨੇੜਲੇ ਪਿੰਡ ਲਾਪਰਾਂ ਨੂੰ ਪਿੰਡ ਵਾਸੀਆਂ ਵਲੋਂ ਪੂਰੀ ਤਰ੍ਹਾਂ ਸੀਲ ਕਰ ਲਿਆ ਹੈ | ਇਸ ਸਬੰਧੀ ਬੀ.ਐੱਲ.ਓ. ਮੱਖਣ ਸਿੰਘ ਨੇ ...

ਪੂਰੀ ਖ਼ਬਰ »

ਰਾਸ਼ਨ ਘਰ ਪਹੰੁਚਾਉਣ ਲਈ ਪੁਲਿਸ ਦੋਰਾਹਾ ਨਾਲ ਜੁੜੀਆਂ ਸਵੈ-ਸੇਵੀ ਸੰਸਥਾਵਾਂ

ਦੋਰਾਹਾ, 30 ਮਾਰਚ (ਜਸਵੀਰ ਝੱਜ)- ਐੱਸ.ਐੱਚ.ਓ. ਇੰਸਪੈਕਟਰ ਦਵਿੰਦਰਪਾਲ ਸਿੰਘ ਦੀ ਅਗਵਾਈ 'ਚ ਕਈ ਜਥੇਬੰਦੀਆਂ ਲੋੜਵੰਦ ਪਰਿਵਾਰਾਂ ਨੂੰ ਘਰ-ਘਰ ਰਾਸ਼ਨ ਪਹੁੰਚਾ ਰਹੀਆਂ ਹਨ | ਜਿਨ੍ਹਾਂ ਤੋਂ ਮਦਦ ਲਈ ਚੇਅਰਮੈਨ ਬੰਤ ਸਿੰਘ ਦੋਬੁਰਜੀ, ਆੜ੍ਹਤੀ ਐੱਸ.ਪੀ. ਵਰਮਾ, ਕੁਲਵੰਤ ਸਿੰਘ ...

ਪੂਰੀ ਖ਼ਬਰ »

ਕੁਹਾੜਾ 'ਚ ਬੈਂਕ ਖੁੱਲੇ੍ਹ

ਕੁਹਾੜਾ, 30 ਮਾਰਚ (ਤੇਲੂ ਰਾਮ ਕੁਹਾੜਾ)- ਪੰਜਾਬ ਸਰਕਾਰ ਦੇ ਹੁਕਮਾਂ ਦੇ ਮੱਦੇਨਜ਼ਰ ਅੱਜ ਦਿੱਤੇ ਗਏ ਸਮੇਂ ਅਨੁਸਾਰ ਕੁਹਾੜਾ ਵਿਚ ਸਾਰੇ ਬੈਂਕ ਖੁੱਲੇ੍ਹ ਰਹੇ | ਯੂਕੋ ਬੈਂਕ ਦੇ ਬਾਹਰ ਸਵੇਰੇ ਹੀ ਪੈਸੇ ਲੈਣ ਵਾਲਿਆਂ ਦੀ ਭੀੜ ਲੱਗ ਗਈ ਸੀ | ਬੈਂਕ ਖੁੱਲ੍ਹਣ ਸਮੇਂ ਸ਼ਾਖਾ ...

ਪੂਰੀ ਖ਼ਬਰ »

ਖੰਨਾ ਦੇ ਬੁਟੀਕ ਵਲੋਂ ਸਿਰਫ਼ ਮਾਸਕ ਤਿਆਰ ਕਰ ਕੇ ਵੰਡੇ ਜਾ ਰਹੇ ਹਨ

ਖੰਨਾ, 30 ਮਾਰਚ (ਹਰਜਿੰਦਰ ਸਿੰਘ ਲਾਲ)- ਪਹਿਰਾਵਾ ਬੁਟੀਕ ਦੇ ਮਾਲਕ ਸਤਪ੍ਰਕਾਸ ਨੇ ਦੱਸਿਆ ਕਿ ਡਿਊਟੀਆਂ 'ਤੇ ਤਾਇਨਾਤ ਕਰਮਚਾਰੀਆਂ ਦੀ ਸੁਰੱਖਿਆ ਲਈ ਪੱਗ ਵਾਲੇ ਮਾਸਕ ਤਿਆਰ ਕੀਤੇ ਜਾ ਰਹੇ ਹਨ ਅਤੇ ਪੁਲਿਸ ਮੁਲਾਜ਼ਮਾਂ ਨੂੰ ਮੁਫਤ ਵੰਡੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਐੱਸ.ਜੀ.ਜੀ. ਜਨਤਾ ਗਰਲਜ਼ ਕਾਲਜ ਦੀਆਂ 10 ਵਿਦਿਆਰਥਣਾਂ ਨੇ ਵਜੀਫ਼ਾ ਹਾਸਲ ਕੀਤਾ

ਰਾਏਕੋਟ, 30 ਮਾਰਚ (ਬਲਵਿੰਦਰ ਸਿੰਘ ਲਿੱਤਰ)- ਵਿੱਦਿਅਕ ਸੰਸਥਾ ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਕੰਪਿਊਟਰ ਵਿਭਾਗ ਦੀਆਂ 10 ਵਿਦਿਆਰਥਣਾਂ ਨੇ ਨਿਸ਼ਕਾਮ ਸਿੱਖ ਵੈੱਲਫੇਅਰ ਕੌਾਸਲ ਵਲੋਂ ਵਜੀਫ਼ਾ ਪ੍ਰਾਪਤ ਕੀਤਾ ਹੈ | ਇਨ੍ਹਾਂ ਵਿਦਿਆਰਥਣਾਂ ਨੇ ਇਹ ...

ਪੂਰੀ ਖ਼ਬਰ »

ਪੀ.ਏ.ਯੂ. ਨੇ ਮੁੱਖ ਮੰਤਰੀ ਫੰਡ ਲਈ ਦਿੱਤਾ ਸਹਿਯੋਗ

ਲੁਧਿਆਣਾ, 30 ਮਾਰਚ (ਬੀ. ਐਸ. ਬਰਾੜ)- ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆ ਕੇਂਦਰ ਅਤੇ ਰਾਜਾਂ ਦੀਆਾ ਸਰਕਾਰਾਾ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਹਰ ਸੰਭਵ ਯਤਨ ਕਰ ਰਹੀਆਾ ਹਨ | ਇਸ ਕਾਰਜ ਲਈ ਵੱਡੀ ਪੱਧਰ 'ਤੇ ਮਾਇਕ ਫੰਡਾਂ ਦੀ ਜਰੂਰਤ ਹੈ | ਸਮਾਜ ਦੇ ਹਰ ਵਰਗ ਦਾ ...

ਪੂਰੀ ਖ਼ਬਰ »

ਨਾਮਧਾਰੀ ਸੰਗਤ ਵੱਖ-ਵੱਖ ਸੂਬਿਆਂ 'ਚ ਜਰੂਰੀ ਵਸਤਾਂ ਮੁਹੱਈਆ ਕਰਵਾ ਰਹੀ ਹੈ-ਨਵਤੇਜ ਸਿੰਘ ਨਾਮਧਾਰੀ

ਲੁਧਿਆਣਾ, 30 ਮਾਰਚ (ਕਵਿਤਾ ਖੁੱਲਰ)-ਨਾਮਧਾਰੀ ਸੰਗਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਠਾਕੁਰ ਦਲੀਪ ਸਿੰਘ ਦੀ ਪ੍ਰੇਰੇਨਾ ਅਨੁਸਾਰ ਕਾਰੋਨਾ ਬਿਮਾਰੀ ਦੇ ਮੱਦੇਨਜ਼ਰ ਜਰੂਰਤਮੰਦ ਪਰਿਵਾਰਾਂ ਲਈ ਰੋਜਾਨਾ ਵਰਤੋਂ 'ਚ ਆਉਣ ਵਾਲੀਆਂ ਵਸਤੂਆਂ ਅਤੇ ਮਾਲੀ ਸਹਾਇਤਾ ਮੁਹੱਈਆ ...

ਪੂਰੀ ਖ਼ਬਰ »

ਹਮਾਰੀ ਆਸ ਐਨ.ਜੀ.ਓ ਨੇ ਪੁਲਿਸ ਦੀ ਮਦਦ ਨਾਲ 500 ਘਰਾਂ 'ਚ ਰਾਸ਼ਨ ਵੰਡਿਆ-ਰਿਸ਼ੀ ਜੈਨ

ਲੁਧਿਆਣਾ, 30 ਮਾਰਚ (ਕਵਿਤਾ ਖੁੱਲਰ)-ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਸਰਕਾਰ ਵਲੋਂ ਲਗਾਏ ਕਰਫਿਊ ਦੌਰਾਨ ਜ਼ਰੂਰਤਮੰਦ ਲੋਕਾਂ ਦਾ ਧਿਆਨ ਰੱਖਦੇ ਹੋਏ ਹਮਾਰੀ ਆਸ ਐਨ.ਜੀ.ਓ ਵਲੋਂ ਪੁਲਿਸ ਦੀ ਮਦਦ ਨਾਲ ਜਲੰਧਰ-ਬਾਈਪਾਸ, ਰਾਹੋਂ ਰੋਡ ਅਤੇ ਜਗਤਪੁਰੀ ਚੌਕ ...

ਪੂਰੀ ਖ਼ਬਰ »

ਚੰਨੀ ਦੀ ਅਗਵਾਈ 'ਚ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਲੁਧਿਆਣਾਸ, 30 ਮਾਰਚ (ਕਵਿਤਾ ਖੁੱਲਰ)-ਕਰੋਨਾ ਵਾਇਰਸ ਦੇ ਚਲਦਿਆਂ ਸਰਕਾਰ ਵੱਲੋਂ ਕੀਤੇ ਗਏ ਲਾਕਡਾਊਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ਅਤੇ ਉੱਘੇ ਸਮਾਜ ਸੇਵਕ ਚਰਨਦੀਪ ਚੰਨੀ ਦੀ ਅਗਵਾਈ ਹੇਠ ਵਾਰਡ ਨੰ. 77 ਅਤੇ 78 ਦੇ ਲੋੜਵੰਦਾਂ ਨੂੰ ...

ਪੂਰੀ ਖ਼ਬਰ »

ਜਥੇ. ਬਿੱਟਾ ਨੇ ਸਰਕਾਰ ਦੀਆਂ ਹਦਾਇਤਾਂ ਵਾਲੇ ਪੋਸਟਰ ਲਗਾਏ

ਲੁਧਿਆਣਾ, 30 ਮਾਰਚ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਬਿੱਟਾ ਨੇ ਅਪਣੀ ਟੀਮ ਸਮੇਤ ਇਲਾਕੇ ਦੀਆਂ ਕਈ ਪ੍ਰਮੁੱਖ ਥਾਂਵਾਂ 'ਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਵਾਸਤੇ ਵਰਤੀਆਂ ਜਾਣ ...

ਪੂਰੀ ਖ਼ਬਰ »

ਐਜੂਕੇਸ਼ਨ ਕੌ ਾਸਲ ਨੇ ਕਰਮਚਾਰੀਆਂ ਦੀ ਤਨਖ਼ਾਹ ਕੀਤੀ ਜਾਰੀ-ਡਾ.ਐਸ.ਪੀ ਸਿੰਘ

ਲੁਧਿਆਣਾ, 30 ਮਾਰਚ (ਬੀ.ਐਸ.ਬਰਾੜ)- ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਐਜੂਕੇਸ਼ਨਲ ਕੌਾਸਲ ਨੇ ਆਪਣੇ ਵਿਦਿਅਕ ਅਦਾਰਿਆਾ ਦੇ ਕਰਮਚਾਰੀਆਂ ਦੀ ਅਡਵਾਂਸ ਵਿਚ ਤਨਖਾਹ ਜਾਰੀ ਕਰ ਦਿੱਤੀ ਹੈ¢ ਇਹ ਕਦਮ ਕਰਫਿਊ ਅਤੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੁਸ਼ਕਿਲ ਸਥਿਤੀ ਵਿਚ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਰਾਸ਼ਨ ਮਿਲਣਾ ਯਕੀਨੀ ਬਣਾਇਆ ਜਾਵੇ-ਆਹੂਜਾ

ਲੁਧਿਆਣਾ, 30 ਮਾਰਚ (ਜੁਗਿੰਦਰ ਸਿੰਘ ਅਰੋੜਾ)- ਲੁਧਿਆਣਾ ਨਾਰਥ ਵਪਾਰ ਸੈਲ ਦੇ ਚੇਅਰਮੈਨ ਹਰਜੀਤ ਸਿੰਘ ਆਹੂਜਾ ਨੇ ਕਿਹਾ ਕਿ ਪ੍ਰਸ਼ਾਸਨ ਲੋੜਵੰਦਾਂ ਨੂੰ ਰਾਸ਼ਨ ਮਿਲਣਾ ਯਕੀਨੀ ਬਣਾਵੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੇ ਹਿੱਤ ਵਿਚ ਸੂਬੇ ਵਿਚ ਕਰਫਿਊ ਲਗਾਇਆ ...

ਪੂਰੀ ਖ਼ਬਰ »

ਨਸ਼ਾ ਛੁਡਾਊ, ਪੁਨਰਵਾਸ ਕੇਂਦਰਾਂ ਤੇ ਓਟ ਕਲੀਨਿਕਾਂ ਦੇ ਮੁਲਾਜ਼ਮਾਂ ਦੀ ਸਾਰ ਲਈ ਜਾਵੇ-ਸੂਬਾ ਪ੍ਰਧਾਨ

ਲੁਧਿਆਣਾ, 30 ਮਾਰਚ (ਸਲੇਮਪੁਰੀ)- ਗੌਰਮਿੰਟ ਡਰੱਗ ਡੀ-ਅਡਿਕਸ਼ਨ ਤੇ ਰੀਹੈਬਲੀਟੇਸ਼ਨ ਇੰਪਲਾਈਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਭਰ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ, ਰੀਹੈਬਲੀਟੇਸ਼ਨ ਸੈਂਟਰਾਂ, ਓਟ ਕਲੀਨਿਕਾਂ ਵਿਚ ...

ਪੂਰੀ ਖ਼ਬਰ »

ਲੋੜਵੰਦਾਂ ਦੀ ਮਦਦ ਲਈ ਸਮਾਜ ਸੇਵੀ ਇੰਜੀਨੀਅਰ ਬੋਪਾਰਾਏ ਸਮੇਤ ਪੰਚਾਇਤਾਂ ਤੇ ਪੰਜਾਬ ਪੁਲਿਸ ਨੇ ਚੁੱਕਿਆ ਬੀੜਾ

ਪਾਇਲ, 30 ਮਾਰਚ (ਨਿਜ਼ਾਮਪੁਰ, ਰਜਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵਲੋਂ ਕਰਫ਼ਿਊ ਲਗਾਉਣ ਕਾਰਨ ਗਰੀਬ ਦਿਹਾੜੀਦਾਰ ਕਾਮਿਆਂ ਦੇ ਘਰ ਬੈਠਣ ਨਾਲ ਉਨ੍ਹਾਂ ਦਾ ਚੁੱਲ੍ਹਾ ਠੰਡਾ ਪੈ ਗਿਆ, ਜਿਸ ਨੂੰ ਨਿਰੰਤਰ ਬਲਦਾ ਰੱਖਣ ਲਈ ਸਮਾਜ ਸੇਵੀ, ...

ਪੂਰੀ ਖ਼ਬਰ »

ਗੁ: ਮੰਜੀ ਸਾਹਿਬ ਆਲਮਗੀਰ ਵਲੋਂ ਰੋਜ਼ਾਨਾ 20 ਹਜ਼ਾਰ ਸੰਗਤ ਲਈ ਤਿਆਰ ਕੀਤਾ ਜਾਂਦਾ ਲੰਗਰ

ਆਲਮਗੀਰ, 30 ਮਾਰਚ (ਜਰਨੈਲ ਸਿੰਘ ਪੱਟੀ)- ਕੋਰੋਨਾ ਵਾਇਰਸ ਸੰਕਟ ਦੇ ਚਲਦਿਆਂ ਸੂਬੇ ਅੰਦਰ ਜਾਰੀ ਕਰਫ਼ਿਊ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਵਲੋਂ ਮਨੁੱਖਤਾ ਦੀ ਸੇਵਾ ਲਈ ...

ਪੂਰੀ ਖ਼ਬਰ »

ਕੋਰੋਨਾ ਕਾਰਨ ਪੰਚਾਇਤ ਨੇ ਪਿੰਡ ਕੀਤਾ ਸੀਲ

ਸਮਰਾਲਾ, 30 ਮਾਰਚ (ਗੋਪਾਲ ਸੋਫਤ) - ਕੋਰੋਨਾ ਵਾਇਰਸ ਤੋਂ ਬਚਾਅ ਲਈ ਸਮਰਾਲਾ ਹਲਕੇ ਦੇ ਪਿੰਡ ਬਹਿਲੋਲਪੁਰ ਨੂੰ ਵਾਸੀਆਂ ਨੇ ਖ਼ੁਦ ਹੀ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਅਤੇ ਪਿੰਡ ਦੇ ਸਾਰੇ ਆਉਣ-ਜਾਣ ਵਾਲੇ ਰਸਤੇ ਬੰਦ ਕਰ ਦਿੱਤੇ ਹਨ¢ ਸਰਪੰਚ ਰਮਨਦੀਪ ਰਾਏ ਨੇ ਦੱਸਿਆ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਲਈ ਲੰਗਰ ਦੀ ਸੇਵਾ ਸ਼ੁਰੂ

ਸਿੱਧਵਾਂ ਬੇਟ, 30 ਮਾਰਚ (ਜਸਵੰਤ ਸਿੰਘ ਸਲੇਮਪੁਰੀ)- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਪ੍ਰੇਰਨਾ 'ਤੇ ਪੂਰੇ ਵਿਸ਼ਵ ਭਰ ਵਿਚ ...

ਪੂਰੀ ਖ਼ਬਰ »

ਖੰਨਾ ਦੇ ਸਾਰੇ 67 ਪਿੰਡਾਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ

ਖੰਨਾ, 30 ਮਾਰਚ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡਾਂ ਦੇ ਲੋਕਾਂ ਦੀ ਮਦਦ ਵਾਸਤੇ ਖੰਨਾ ਦੇ ਐੱਸ. ਡੀ. ਐਮ. ਸੰਦੀਪ ਸਿੰਘ ਨੇ ਵੱਖ-ਵੱਖ ਪਿੰਡਾਂ ਦੇ ਕਲੱਸਟਰ ਬਣਾ ਕੇ ਉਨ੍ਹਾਂ ਦੀ ਮਦਦ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ | ਜਿਸ ਅਨੁਸਾਰ ਪਿੰਡ ਜਟਾਣਾ, ਚੱਕ ਸਰਾਏ, ...

ਪੂਰੀ ਖ਼ਬਰ »

ਖ਼ਾਲਸਾ ਏਡ ਨੇ ਸਿਵਲ ਹਸਪਤਾਲ ਨੂੰ ਦਿੱਤੀਆਂ ਪੀ.ਪੀ.ਈ. ਕਿੱਟਾਂ

ਜਗਰਾਉਂ, 30 ਮਾਰਚ (ਜੋਗਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਚਲਦੇ ਸਾਰੇ ਹਸਪਤਾਲਾਂ ਵਿਚ ਪੀ.ਪੀ.ਈ. ਕਿੱਟਾਂ, ਮਾਸਕ, ਗਲਵਜ, ਸੇਨੀਟਾਇਜਰ ਅਤੇ ਹੋਰ ਲੋੜੀਂਦੇ ਸਮਾਨ ਦੀ ਬੜੀ ਕਮੀ ਆ ਰਹੀ ਹੈ | ਅੱਜ ਸਵੇਰੇ ਸਿਵਲ ਹਸਪਤਾਲ ਦੇ ਡਾਕਟਰ ਸੁਰਿੰਦਰ ਸਿੰਘ ਨਾਲ ਮਿਲ ਕੇ ਖ਼ਾਲਸਾ ਏਡ ...

ਪੂਰੀ ਖ਼ਬਰ »

ਮਾਈਾਡ ਮੇਕਰ ਨੇ ਸ਼ੁਰੂ ਕੀਤੀ ਆਨਲਾਈਨ ਆਈਲੈਟਸ ਕੋਚਿੰਗ

ਖੰਨਾ, 30 ਮਾਰਚ (ਪੱਤਰ ਪ੍ਰੇਰਕ)- ਖੰਨਾ, ਪਟਿਆਲਾ ਤੇ ਬੰਗਾ ਸ਼ਹਿਰਾਂ 'ਚ ਸਥਿਤ ਇੰਸਟੀਚਿਊਟਸ ਜ਼ਰੀਏ ਹਜ਼ਾਰਾਂ ਹੀ ਵਿਦਿਆਰਥੀਆਂ ਨੂੰ ਆਈਲੈਟਸ ਦੀ ਕੋਚਿੰਗ ਦੇ ਕੇ ਉਨ੍ਹਾਂ ਨੂੰ ਮਨਚਾਹੇ ਬੈਂਡ ਦਿਵਾ ਚੁੱਕੀ ਸੰਸਥਾ ਮਾਈਾਡ ਮੇਕਰ ਨੇ ਮੌਜੂਦਾ ਹਾਲਾਤ 'ਚ ਬਾਰ੍ਹਵੀਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਲੈ ਕੇ ਡਿਪਟੀ ਡਾਇਰੈਕਟਰ ਵਲੋਂ ਨਗਰ ਕੌਾਸਲ ਵਿਖੇ ਮੀਟਿੰਗ

ਜਗਰਾਉਂ, 30 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)- ਕੋਰੋਨਾ ਵਾਇਰਸ ਦੇ ਰੋਕਥਾਮ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਲੁਧਿਆਣਾ ਅਮਿਤ ਕੁਮਾਰ ਬੈਂਬੀ ਨਗਰ ਕੌਾਸਲ ਜਗਰਾਉਂ ਵਿਖੇ ਪਹੁੰਚੇ | ਇੱਥੇ ਉਨ੍ਹਾਂ ਸਟਾਫ਼ ਨਾਲ ਮੀਟਿੰਗ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਲੋਂ ਲੰਗਰ ਸੇਵਾ ਜਾਰੀ

ਲੁਧਿਆਣਾ, 30 ਮਾਰਚ (ਕਵਿਤਾ ਖੁੱਲਰ)- ਮੌਜੂਦਾ ਸਮੇਂ ਵਿਚ ਕੋਰੋਨਾ ਨਾਮ ਦੀ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਲੋਕ ਘਰਾਂ ਵਿਚ ਬੰਦ ਹੋ ਕੇ ਰਹਿ ਗਏ ਹਨ, ਉੱਥੇ ਸਾਰੇ ਕਾਰੋਬਾਰ ਪ੍ਰਭਾਵਿਤ ਹੋ ਚੁੱਕੇ ਹਨ | ਹਜ਼ਾਰਾਂ ਮਜ਼ਦੂਰ ਲੋੜਵੰਦ ਰੋਟੀ ਪਾਣੀ ਤੋਂ ਵੀ ਮਥਾਜ ਹੋ ਚੁੱਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਬੇਘਰੇ ਲੋਕਾਂ ਲਈ ਬਣਾਏ ਸ਼ੈਲਟਰ ਹੋਮ

ਲੁਧਿਆਣਾ, 30 ਮਾਰਚ (ਪੁਨੀਤ ਬਾਵਾ)- ਨੋਵਲ ਕੋਰੋਨਾ ਕਰਕੇ ਜ਼ਿਲ੍ਹਾ ਲੁਧਿਆਣਾ ਵਿਚ ਕਰਫਿਊ ਲਗਾਇਆ ਗਿਆ ਹੈ, ਜਿਸ ਦੇ ਚੱਲਦਿਆਂ ਕਈ ਲੋਕ ਤੇ ਪ੍ਰਵਾਸੀ ਮਜ਼ਦੂਰ ਬੇਘਰ ਹੋ ਗਏ ਹਨ ਅਤੇ ਉਨ੍ਹਾਂ ਨੂੰ ਦੋ ਵਕਤ ਦੀ ਰੋਟੀ ਵੀ ਨਹੀਂ ਮਿਲ ਰਹੀ | ਅਜਿਹੇ ਲੋਕਾਂ ਦੇ ਰਹਿਣ ਤੇ ਖਾਣ ...

ਪੂਰੀ ਖ਼ਬਰ »

ਕਈ ਦਿਨਾਂ ਬਾਅਦ ਖੁੱਲ੍ਹੇ ਬੈਂਕਾਂ ਦੇ ਬਾਹਰ ਲੋਕਾਂ ਦੀ ਲੱਗੀ ਭੀੜ

ਲੁਧਿਆਣਾ, 30 ਮਾਰਚ (ਕਵਿਤਾ ਖੁੱਲਰ/ਪੁਨੀਤ ਬਾਵਾ)- ਕੋਰੋਨਾ ਵਾਇਰਸ ਕਰਕੇ ਮਹਾਂਨਗਰ ਅੰਦਰ ਕਰਫਿਊ ਲਗਾਇਆ ਗਿਆ ਹੈ, ਜਿਸ ਕਰਕੇ ਮਹਾਂਨਗਰ ਲੁਧਿਆਣਾ ਦੇ ਬੈਂਕ ਵੀ ਬੰਦ ਸਨ, ਪਰ ਅੱਜ ਬੈਂਕ ਖੁੱਲ੍ਹਣ ਕਰਕੇ ਬੈਂਕਾਂ ਦੇ ਬਾਹਰ ਬੈਂਕ ਨਾਲ ਸਬੰਧਿਤ ਵੱਖ-ਵੱਖ ਕੰਮ ਕਰਵਾਉਣ ...

ਪੂਰੀ ਖ਼ਬਰ »

ਨਿਯਮਾਂ ਦੀਆਂ ਧੱਜੀਆਂ ਉਡਾ ਕੇ ਹਜ਼ਾਰਾਂ ਲੋਕ ਨਵੀਂ ਸਬਜ਼ੀ ਮੰਡੀ 'ਚ ਹੋਏ ਇਕੱਠੇ

ਲੁਧਿਆਣਾ, 30 ਮਾਰਚ (ਅਮਰੀਕ ਸਿੰਘ ਬੱਤਰਾ)- ਕੋਰੋਨਾ ਵਾਇਰਸ ਦੇ ਸੰਭਾਵੀ ਖਤਰੇ ਨੂੰ ਟਾਲਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਦੌਰਾਨ ਲੋਕਾਂ ਨੂੰ ਘਰ-ਘਰ ਸਬਜ਼ੀਆਂ/ਫਲ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਗੂ ਕੀਤੇ ਆਰਜੀ ਨਿਯਮਾਂ ਦੀਆਂ ਧੱਜੀਆਂ ਉਡਾ ...

ਪੂਰੀ ਖ਼ਬਰ »

ਤਾਲਾਬੰਦੀ ਕਾਰਨ ਬਿਨ੍ਹਾਂ ਬੈਂਡ ਵਾਜਿਆਂ ਹੀ ਹਜ਼ਾਰਾਂ ਸਰਕਾਰੀ ਮੁਲਾਜ਼ਮ ਅੱਜ ਹੋ ਜਾਣਗੇ ਸੇਵਾ ਮੁਕਤ

ਲੁਧਿਆਣਾ, 30 ਮਾਰਚ (ਸਲੇਮਪੁਰੀ)- ਕੋਰੋਨਾ ਵਾਇਰਸ ਕਾਰਨ ਦੇਸ਼ ਵਿਚ ਲੱਗੀ ਤਾਲਾਬੰਦੀ ਕਰਕੇ ਕਿਸੇ ਮੁਲਾਜ਼ਮ ਦੀ ਸੇਵਾ ਮੁਕਤੀ ਲਈ ਕੋਈ ਵੀ ਸਮਾਗਮ ਨਹੀਂ ਹੋਵੇਗਾ | ਦੇਸ਼ ਦੇ ਕੇਂਦਰ ਸਮੇਤ ਹੋਰ ਸੂਬਾ ਸਰਕਾਰਾਂ ਦੀ ਤਰ੍ਹਾਂ ਪੰਜਾਬ ਵਿਚ ਵੀ ਪੰਜਾਬ ਸਰਕਾਰ ਦੇ ਵੱਖ ਵੱਖ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਹੋਈ ਔਰਤ ਦੀ ਮੌਤ ਤੋਂ ਬਾਅਦ ਅਮਰਪੁਰਾ ਇਲਾਕਾ ਸੀਲ

ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)-ਅਮਰਪੁਰਾ ਮੁਹੱਲੇ ਵਿਚ ਰਹਿਣ ਵਾਲੀ ਇੱਕ ਔਰਤ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ਤੋਂ ਬਾਅਦ ਪੁਲਿਸ ਵੱਲੋਂ ਅੱਜ ਰਾਤ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪੁਲੀਸ ਵਲੋਂ ਉਕਤ ਇਲਾਕੇ ਵਿਚ ਇਸ ਫੋਰਸ ...

ਪੂਰੀ ਖ਼ਬਰ »

ਹਜ਼ਾਰ ਵਿਅਕਤੀਆਂ ਨੂੰ ਲੰਗਰ ਵੰਡਣ ਵਾਲਿਆਂ ਨੂੰ ਹੀ ਮਿਲੇਗੀ ਇਜਾਜ਼ਤ-ਪੁਲਿਸ ਕਮਿਸ਼ਨਰ

ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਅੱਜ ਰਾਤ ਇਕ ਹੁਕਮ ਜਾਰੀ ਕਰਕੇ ਛੋਟੇ ਪੱਧਰ 'ਤੇ ਲੰਗਰ ਵੰਡਣ ਵਾਲੀਆਂ ਜਥੇਬੰਦੀਆਂ ਦੇ ਲੰਗਰ ਵੰਡਣ 'ਤੇ ਰੋਕ ਲਾ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ...

ਪੂਰੀ ਖ਼ਬਰ »

ਰਾਸ਼ਨ/ਲੰਗਰ ਮੁਹੱਈਆ ਕਰਾ ਰਹੀਆਂ ਸੰਸਸਥਾਵਾਂ ਨੂੰ ਨਿਗਮ ਪ੍ਰਸ਼ਾਸਨ ਨੇ ਜਾਣਕਾਰੀ ਦੇਣ ਦੀ ਕੀਤੀ ਅਪੀਲ

ਲੁਧਿਆਣਾ, 30 ਮਾਰਚ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਨੂੰ ਰਾਸ਼ਨ/ਲੰਗਰ ਮੁਹੱਈਆ ਕਰਾਉਣ ਲਈ ਜਿੱਥੇ ਵੀ ਲੰਗਰ ਤਿਆਰ ਕੀਤਾ ਜਾ ਰਿਹਾ ਹੈ, ਦੀ ਜਾਣਕਾਰੀ ਸਕੱਤਰ ...

ਪੂਰੀ ਖ਼ਬਰ »

ਖੰਨਾ 'ਚ ਫਸੇ 20 ਬਿਹਾਰੀ ਮਜ਼ਦੂਰ

ਖੰਨਾ, 30 ਮਾਰਚ (ਹਰਜਿੰਦਰ ਸਿੰਘ ਲਾਲ)- ਕੋਰੋਨਾ ਵਾਇਰਸ ਦੇ ਚੱਲਦੇ ਲੱਗੇ ਕਰਫ਼ਿਊ ਕਾਰਨ ਖੰਨਾ ਦੀ ਇਕ ਫ਼ੈਕਟਰੀ ਵਿਚ 20 ਦੇ ਕਰੀਬ ਮਜ਼ਦੂਰ ਫਸ ਗਏ ਸਨ | ਰਾਸ਼ਟਰੀ ਜਨਤਾ ਦਲ ਨਾਲ ਸਬੰਧਿਤ ਮਜ਼ਦੂਰਾਂ ਨੇ ਇਸ ਦੀ ਸੂਚਨਾ ਆਪਣੇ ਪ੍ਰਧਾਨ ਤੱਕ ਪਹੰੁਚਾਈ, ਜਿਸ 'ਤੇ ਸਾਬਕਾ ਉਪ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਦੇਖਦਿਆਂ ਕੋਵਿਡ 19 ਕੰਟਰੋਲ ਰੂਮ ਬਣਾਇਆ

ਜਗਰਾਉਂ, 30 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)- ਕੋਰੋਨਾ ਵਾਇਰਸ ਕਾਰਨ ਸਮੱਸਿਆ ਵਿਚ ਆਉਣ ਵਾਲਿਆਂ ਦੀ ਸਹੂਲਤ ਲਈ ਐਸ.ਡੀ.ਐਮ. ਜਗਰਾਉਂ ਡਾ: ਬਲਜਿੰਦਰ ਸਿੰਘ ਢਿੱਲੋਂ ਨੇ ਨਗਰ ਕੌਾਸਲ ਜਗਰਾਉਂ ਵਿਖੇ ਕੋਵਿਡ 19 ਕੰਟਰੋਲ ਰੂਮ ਖੋਲਿ੍ਹਆ | ਇਸ ਦਾ ਨੋਡਲ ਅਫ਼ਸਰ ਈ.ਓ. ਸੁਖਦੇਵ ...

ਪੂਰੀ ਖ਼ਬਰ »

ਕੂਹਲੀ ਕਲਾਂ ਵਾਸੀਆਂ ਨੇ ਪਿੰਡ ਕੀਤਾ ਸੀਲ

ਮਲੌਦ, 30 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਕੂਹਲੀ ਕਲਾਂ ਵਿਖੇ ਗ੍ਰਾਮ ਪੰਚਾਇਤ ਅਤੇ ਸਿੰਘ ਵੈੱਲਫੇਅਰ ਕਲੱਬ ਦੇ ਅਹੁਦੇਦਾਰਾਂ ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਭਾਰਤ ਲਾਕਡਾਊਨ ਦੀ ਮਹੱਤਤਾ ਨੂੰ ਸਮਝਦੇ ਹੋਏ ਪਿੰਡ ਨੂੰ ਆਉਣ-ਜਾਣ ਵਾਲੇ ਸਾਰੇ ਰਸਤੇ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਖ਼ਰੀਦਣ ਤੇ ਵੇਚਣ ਨੂੰ ਲੈ ਕੇ ਦੋ ਗੁੱਟ ਭਿੜੇ

ਪਿੰਡ ਵਾਸੀਆਂ ਵਲੋਂ 6 ਵਿਅਕਤੀ ਪੁਲਿਸ ਹਵਾਲੇ ਮਾਛੀਵਾੜਾ ਸਾਹਿਬ, 30 ਮਾਰਚ (ਸੁਖਵੰਤ ਸਿੰਘ ਗਿੱਲ) - ਕਰਫ਼ਿਊ ਦੇ ਬਾਵਜੂਦ ਚਿੱਟੇ ਦੀ ਸਪਲਾਈ ਰੁਕਣ ਦਾ ਨਾਂਅ ਨਹੀਂ ਲੈ ਰਹੀ | ਇਸ ਦੀ ਮਿਸਾਲ ਥਾਣਾ ਕੂੰਮਕਲਾਂ ਅਧੀਨ ਪੈਂਦੇ ਹਾਦੀਵਾਲ ਨੇੜੇ ਦੇਖਣ ਨੂੰ ਮਿਲੀ ਜਿੱਥੇ ਦੋ ...

ਪੂਰੀ ਖ਼ਬਰ »

ਖੰਨਾ ਸ਼ਹਿਰ 'ਚ 4-4, 5-5 ਵਾਰਡਾਂ ਲਈ ਹੈਲਪਲਾਈਨ ਨੰਬਰ ਜਾਰੀ

ਖੰਨਾ, 30 ਮਾਰਚ (ਹਰਜਿੰਦਰ ਸਿੰਘ ਲਾਲ)- ਐਸ. ਡੀ. ਐਮ. ਸੰਦੀਪ ਸਿੰਘ ਨੇ ਕੋਰੋਨਾ ਵਾਇਰਸ ਦੇ ਸਬੰਧ ਵਿਚ ਖੰਨਾ ਸ਼ਹਿਰ ਦੇ ਇਲਾਕਾ ਵਾਰ ਹੈਲਪ ਲਾਈਨ ਨੰਬਰਾਂ ਦੀ ਸੂਚੀ ਜਾਰੀ ਕੀਤੀ ਹੈ | ਇਸ ਸੂਚੀ ਅਨੁਸਾਰ ਵਾਰਡ ਨੰ. 27, 28 ਲਈ ਰਜਿੰਦਰ ਕੁਮਾਰ ਮਹਿਤਾ ਡਿਪਟੀ ਮੈਨੇਜਰ, ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਤਲਵੰਡੀ ਵਲੋਂ ਮਹੀਨੇ ਦੀ ਪੈਨਸ਼ਨ ਮੁੱਖ ਮੰਤਰੀ ਰਾਹਤ ਫੰਡ ਲਈ ਦੇਣ ਦਾ ਐਲਾਨ

ਰਾਏਕੋਟ, 30 ਮਾਰਚ (ਬਲਵਿੰਦਰ ਸਿੰਘ ਲਿੱਤਰ)- ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਵਲੋਂ ਆਪਣੀ ਇਕ ਮਹੀਨੇ ਦੀ ਪੈਨਸ਼ਨ ਮੁੱਖ ਮੰਤਰੀ ਰਾਹਤ ਕੋਸ਼ ਫੰਡ ਵਿਚ ਦੇਣ ਦਾ ਐਲਾਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਕੋਰੋਨਾ ਵਾਇਰਸ ਨਾਲ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਵਲੋਂ ਆਨਲਾਈਨ ਪੜ੍ਹਾਈ ਦੇ ਨਾਲ ਨਵਾਂ ਸੈਸ਼ਨ ਸ਼ੁਰੂ

ਰਾਏਕੋਟ, 30 ਮਾਰਚ (ਬਲਵਿੰਦਰ ਸਿੰਘ ਲਿੱਤਰ)- ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਲੋਂ ਆਨਲਾਈਨ ਪੜ੍ਹਾਈ ਨਾਲ ਨਵੇਂ ਵਿਦਿਅਕ ਵਰ੍ਹੇ ਦੀ ਸ਼ੁਰੂਆਤ ਕੀਤੀ ਗਈ | ਸਕੂਲ ਸੁਸਾਇਟੀ ਦੇ ਚੇਅਰਮੈਨ ਪਵਨਦੀਪ ਸਿੰਘ ਢਿੱਲੋਂ ਤੇ ਸਕੂਲ ਚੇਅਰਪਰਸਨ ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਮਨੁੱਖਤਾ ਦੀ ਭਲਾਈ ਲਈ ਕੀਤੀ ਅਰਦਾਸ 'ਚ ਪਿੰਡ ਵਾਸੀ ਘਰਾਂ 'ਚ ਬੈਠ ਕੇ ਹੋਏ ਸ਼ਾਮਿਲ

ਜਗਰਾਉਂ, 30 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)- ਮਨੁੱਖਤਾ ਦੀ ਹੋਂਦ ਲਈ ਖ਼ਤਰਾ ਬਣੀ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਲੋਕਾਈ ਨੂੰ ਛੁਟਕਾਰਾ ਦਿਵਾਉਣ ਦੀ ਭਾਵਨਾ ਨੂੰ ਲੈ ਕੇ ਵੱਡਾ ਗੁਰਦੁਆਰਾ ਸਾਹਿਬ ਪਿੰਡ ਅਮਰਗੜ੍ਹ ਕਲੇਰ ਜਗਰਾਉਂ ਵਿਖੇ ਸ੍ਰੀ ਸਹਿਜ ਪਾਠ ਪਿੰਡ ...

ਪੂਰੀ ਖ਼ਬਰ »

ਨਿਊ ਜੀ.ਐਮ.ਟੀ. ਪਬਲਿਕ ਸਕੂਲ ਵਲੋਂ ਆਨਲਾਈਨ ਕਲਾਸਾਂ ਸ਼ੁਰੂ

ਭੂੰਦੜੀ, 30 ਮਾਰਚ (ਕੁਲਦੀਪ ਸਿੰਘ ਮਾਨ)- ਨਿਊ ਜੀ.ਐਮ.ਟੀ. ਪਬਲਿਕ ਸਕੂਲ ਵਲੋਂ ਅੱਜ ਤੋਂ ਵਿਦਿਆਰਥੀਆਂ ਨੂੰ ਆਨਲਾਈਨ ਰਾਹੀਂ ਪੜ੍ਹਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਦਿੰਦਿਆਂ ਵਿੱਦਿਅਕ ਸੰਸਥਾਵਾਂ ਦੇ ਡਾਇਰੈਕਟਰ ਜਸਵੀਰ ਸਿੰਘ ਥਿੰਦ ਨੇ ਅਤੇ ਪਿ੍ੰਸੀਪਲ ਕਨਿਕਾ ...

ਪੂਰੀ ਖ਼ਬਰ »

ਕੋਰੋਨਾ ਕਾਰਨ ਕਾਲ ਪੈਣ ਦੀ ਬਣ ਰਹੀ ਸਥਿਤੀ ਦਾ ਧਿਆਨ ਰੱਖਣ ਸਰਕਾਰਾਂ-ਡਾ: ਧੀਮਾਨ

ਲੁਧਿਆਣਾ, 30 ਮਾਰਚ (ਬੀ.ਐਸ.ਬਰਾੜ)- ਕੋਰੋਨਾ ਵਾਇਰਸ ਕਾਰਨ ਆਮ ਕਾਰੋਬਾਰ ਦੇ ਨਾਲ-ਨਾਲ ਖੇਤੀਬਾੜੀ 'ਤੇ ਵੀ ਮਾੜਾ ਅਸਰ ਨਜ਼ਰ ਆ ਰਿਹਾ ਹੈ | ਲਗਪਗ 35 ਲੱਖ ਹੈਕਟੇਅਰ ਰਕਬੇ ਵਿਚ ਕਣਕ ਦੀ ਫ਼ਸਲ ਵਾਢੀ ਲਈ ਤਿਆਰ ਹੈ | ਇਸ ਦੀ ਕਟਾਈ ਲਈ ਜਾਂ ਕੰਬਾਈਨ ਹਾਰਵੈਸਟਰ ਜਾਂ ਦਾਤਰੀ ਨਾਲ ...

ਪੂਰੀ ਖ਼ਬਰ »

ਰਾਸ਼ਨ ਦੀ ਸਹੀ ਤੇ ਲੋੜਵੰਦਾਂ ਤੱਕ ਪਹੰੁਚ ਨਾ ਹੋਣ 'ਤੇ ਧਰਨੇ 'ਤੇ ਬੈਠਾਂਗਾ-ਗੋਸਾਈਾ

ਲੁਧਿਆਣਾ, 30 ਮਾਰਚ (ਪੁਨੀਤ ਬਾਵਾ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਸਤਪਾਲ ਗੋਸਾਈਾ ਨੇ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਨੇ ਜੇਕਰ ਪ੍ਰਸ਼ਾਸਨ ਵਲੋਂ 2 ਦਿਨਾਂ ਵਿਚ ਰਾਸ਼ਨ ਦੀ ਸਹੀ ਤੇ ਲੋੜਵੰਦਾਂ ਤੱਕ ਪਹੰੁਚ ਕਰਨ ਨੂੰ ਯਕੀਨੀ ਨਾ ਬਣਾ ਇਆ ਗਿਆ ਤਾਂ ...

ਪੂਰੀ ਖ਼ਬਰ »

ਕਈ ਦਿਨਾਂ ਬਾਅਦ ਖੁੱਲੇ੍ਹ ਬੈਂਕਾਂ ਨੇ ਨੋਟਬੰਦੀ ਯਾਦ ਕਰਵਾਈ

ਮਾਛੀਵਾੜਾ ਸਾਹਿਬ, 30 ਮਾਰਚ (ਮਨੋਜ ਕੁਮਾਰ) - ਪੰਜਾਬ ਸਰਕਾਰ ਦੇ 30 ਤੇ 31 ਮਾਰਚ ਦੇ ਦੋ ਦਿਨਾਂ ਲਈ ਬੈਂਕ ਖੋਲ੍ਹਣ ਦੇ ਆਦੇਸ਼ ਨੂੰ ਰਾਸ਼ਟਰੀ ਕਿ੍ਤ ਬੈਂਕਾਂ ਤੇ ਪ੍ਰਾਈਵੇਟ ਬੈਂਕਾਂ ਦੀਆ ਸ਼ਾਖਾਵਾਂ ਵਿਚ ਸਵੇਰ ਸਮੇਂ ਤੋਂ ਲੱਗੀਆਂ ਲੰਮੀਆਂ ਲਾਈਨਾਂ ਨੇ ਇਕ ਵਾਰ ਫਿਰ ...

ਪੂਰੀ ਖ਼ਬਰ »

ਮੇਅਰ ਤੇ ਕਮਿਸ਼ਨਰ ਵਲੋਂ ਸਿਹਤ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 30 ਮਾਰਚ (ਅਮਰੀਕ ਸਿੰਘ ਬੱਤਰਾ)- ਕੋਰੋਨਾ ਵਾਇਰਸ ਦੇ ਸੰਭਾਵੀ ਖਤਰੇ ਨੂੰ ਟਾਲਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਕੀਤੇ ਉਪਰਾਲਿਆਂ ਤਹਿਤ ਡਿਊਟੀ ਨਿਭਾਅ ਰਹੇ ਹੈਲਥ ਅਤੇ ਸੈਨੀਟੇਸ਼ਨ ਸ਼ਾਖਾ ਦੇ ਅਧਿਕਾਰੀਆਂ ਨਾਲ ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ...

ਪੂਰੀ ਖ਼ਬਰ »

ਭੂਮੀ ਅਤੇ ਜਲ ਸਪਲਾਈ ਵਿਭਾਗ ਫ਼ਸਲਾਂ ਬਚਾਉਣ ਦੀ ਬਜਾਏ ਬਰਬਾਦ ਕਰਨ 'ਤੇ ਤੁਲਿਆ

ਖ਼ਰਾਬ ਪਈ ਮੋਟਰ ਕਾਰਨ ਛੱਪੜ ਦੇ ਪਾਣੀ ਨੇ ਗਰੀਬ ਕਿਸਾਨ ਦੀ ਖੜੀ ਕਣਕ ਨੂੰ ਕੀਤਾ ਤਹਿਸ-ਨਹਿਸ਼ ਸਿੱਧਵਾਂ ਬੇਟ, 30 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਇਕ ਪਾਸੇ ਭੂਮੀ ਅਤੇ ਜਲ ਸਪਲਾਈ ਵਿਭਾਗ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਚਾਉਣ ਦੀਆਂ ਗੱਲਾਂ ਕਰਦਾ ਹੈ ਪਰ ਦੂਜੇ ਪਾਸੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX