ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  28 minutes ago
ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਫਗਵਾੜਾ 30 ਮਈ -ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ । ਮ੍ਰਿਤਕਾ ਦੀ ਪਛਾਣ ਕਿਰਪਾਲ ਸਿੰਘ ਤੇ ਉਸ ਦੀ ਪਤਨੀ ਦਵਿੰਦਰ ਕੌਰ ...
ਜਲੰਧਰ 'ਚ 3 ਮਰੀਜ਼ ਹੋਰ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 30 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 3 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 250 ਹੋ ਗਈ ਹੈ। ਇਨ੍ਹਾਂ 'ਚ ਬਿਲਗਾ ਨੇੜੇ ਇਕ ਪਿੰਡ ਦੇ 2 ...
ਲੁਧਿਆਣਾ ‘ਚ 9 ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ
. . .  1 day ago
ਲੁਧਿਆਣਾ, 30 ਮਈ { ਸਲੇਮਪੁਰੀ , ਰੁਪੇਸ਼ }- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਜਾਂਚ ਦੌਰਾਨ ਲੁਧਿਆਣਾ ਵਿਚ 9 ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ।ਉਨ੍ਹਾਂ ਵਿਚ ਦੋ ਮਰੀਜ਼ ...
ਭਾਰੀ ਮੀਂਹ ਅਤੇ ਤੇਜ਼ ਗਤੀ ਨਾਲ ਹਨੇਰੀ ਨੇ ਕੀਤਾ ਜਨ ਜੀਵਨ ਪ੍ਰਭਾਵਿਤ
. . .  1 day ago
ਮਲੌਦ, 30 ਮਈ (ਸਹਾਰਨ ਮਾਜਰਾ)-ਹੁਣੇ ਸ਼ਾਮ ਨੂੰ ਅਚਾਨਕ ਆਏ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨੇ ਇੱਕ ਦਮ ਜਨਜੀਵਨ ਪ੍ਰਭਾਵਿਤ ਕਰ ਕੇ ਰੱਖ ਦਿੱਤਾ। ਤੇਜ਼ ਰਫਤਾਰ ਹਨੇਰੀ ਨੇ ਕਈ ਦਰੱਖਤਾਂ ਦੀਆਂ ਜੜਾਂ ਹਿਲਾ ਕੇ ਰੱਖ ...
ਰੂਪਨਗਰ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 10 ਹੋਈ - ਡਿਪਟੀ ਕਮਿਸ਼ਨਰ
. . .  1 day ago
ਰੂਪਨਗਰ 30 ਮਈ (ਸਤਨਾਮ ਸਿੰਘ ਸੱਤੀ) - ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3061 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ...
ਮੈਂ ਸੂਬੇ ਵਿਚ ਕੋਰੋਨਾ ਦਾ ਖ਼ਾਤਮਾ ਕਰਕੇ ਹੀ ਰਹਾਂਗਾ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਲੋਕਾਂ ਨੂੰ ਸੰਬੋਧਨ ਨੂੰ ਕੀਤਾ ਤੇ ਉਨ੍ਹਾਂ ਦੇ ਪ੍ਰਸ਼ਨਾਂ ਦੇ ਉਤਰ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਕੋਰੋਨਾ ਦੇ ਖ਼ਾਤਮੇ ਲਈ ਜੁਰਮਾਨਿਆਂ ਵਿਚ ਵਾਧਾ ਕੀਤਾ ਗਿਆ ਹੈ...
ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ
. . .  1 day ago
ਆਨਲਾਕ 1 : 8 ਜੂਨ ਤੋਂ ਬਾਅਦ ਸ਼ਰਤਾਂ ਨਾਲ ਖੁੱਲਣਗੇ ਧਾਰਮਿਕ ਸਥਾਨ, ਸਕੂਲ ਖੋਲ੍ਹਣ ਦਾ ਫੈਸਲਾ ਸੂਬਿਆਂ ਹੱਥ
. . .  1 day ago
ਲਾਕਡਾਊਨ 5.0 ਨੂੰ ਨਾਂ ਦਿੱਤਾ ਗਿਆ ਅਨਲਾਕ-1, ਮੈਟਰੋ ਰੇਲ, ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲਜ਼, ਮੰਨੋਰੰਜਨ ਪਾਰਕ, ਸਮੀਖਿਆ ਕਰਨ ਤੋਂ ਬਾਅਦ ਖੁੱਲ੍ਹਣਗੇ
. . .  1 day ago
ਕੈਪਟਨ ਅਮਰਿੰਦਰ ਸਿੰਘ ਆਪਣੇ ਫੇਸਬੁੱਕ ਪੇਜ਼ ਤੋਂ ਲੋਕਾਂ ਨਾਲ ਕਰ ਰਹੇ ਹਨ ਗੱਲਬਾਤ, ਪ੍ਰਸ਼ਨਾ ਦੇ ਰਹੇ ਹਨ ਉਤਰ
. . .  1 day ago
ਲਾਕਡਾਊਨ 5.0 ਲਈ ਜਾਰੀ ਹੋਏ ਨਵੇਂ ਦਿਸ਼ਾ ਨਿਰਦੇਸ਼, ਕਨਟੇਨਮੈਂਟ ਜ਼ੋਨਾਂ 'ਚ ਰਹੇਗੀ ਸਖ਼ਤੀ
. . .  1 day ago
ਨਵੀਂ ਦਿੱਲੀ, 30 ਮਈ - ਦੇਸ਼ ਵਿਚ ਲਾਕਡਾਊਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਨੂੰ ਅਨਲਾਕ-1 ਦਾ ਨਾਂ ਦਿੱਤਾ ਗਿਆ ਹੈ ਤੇ 8 ਜੂਨ ਤੋਂ ਬਾਅਦ ਧਾਰਮਿਕ ਸਥਾਨ ਖੋਲ੍ਹੇ ਜਾਣਗੇ। ਕੰਨਟੇਨਮੈਂਟ ਜੋਨਾਂ ਵਿਚ ਚਰਨਬੱਧ...
ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ
. . .  1 day ago
ਹੁਸ਼ਿਆਰਪੁਰ/ਬਲਾਚੌਰ, 30 ਮਈ (ਬਲਜਿੰਦਰਪਾਲ ਸਿੰਘ/ਦੀਦਾਰ ਸਿੰਘ ਬਲਾਚੌਰੀਆ) - ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਹੁਸ਼ਿਆਰਪੁਰ ਵਾਸੀਆਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ, ਜਦੋਂ ਸ਼ਾਮ ਕਰੀਬ 4:45 ਵਜੇ ਤੋਂ ਸ਼ੁਰੂ ਹੋਇਆ ਮੂਸਲਾਧਾਰ ਮੀਂਹ ਕਰੀਬ...
ਸਹਾਇਕ ਥਾਣੇਦਾਰ ਦੀ ਡਿਊਟੀ ਦੌਰਾਨ ਅਚਾਨਕ ਮੌਤ
. . .  1 day ago
ਬਟਾਲਾ, 30 ਮਈ (ਹਰਦੇਵ ਸਿੰਘ ਸੰਧੂ) - ਬਟਾਲਾ ਟਰੈਫਿਕ ਪੁਲਿਸ 'ਚ ਬਤੌਰ ਸਹਾਇਕ ਥਾਣੇਦਾਰ ਵਜੋਂ ਡਿਊਟੀ ਕਰਦੇ ਨਿਰਮਲ ਸਿੰਘ ਪੁੱਤਰ ਅਮਰੀਕ ਸਿੰਘ ਪਿੰਡ ਗਾਦੜੀਆਂ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਹੈ। ਇਸ ਬਾਰੇ ਇਕੱਤਰ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ...
ਕੋਰੋਨਾ ਪੀੜਤ ਮ੍ਰਿਤਕ ਦਾ ਅੱਜ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਅੰਤਿਮ ਸੰਸਕਾਰ
. . .  1 day ago
ਮੱਤੇਵਾਲ 30 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)- ਨਜ਼ਦੀਕੀ ਪਿੰਡ ਬੁਲਾਰਾ ਤੋਂ ਜਸਪਾਲ ਕੌਰ (60) ਪਤਨੀ ਗੁਰਮੀਤ ਸਿੰਘ ਜਿਸ ਦੀ ਬੀਤੀ ਸ਼ਾਮ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ। ਜਿਸ ਪਿੱਛੋਂ ਅੱਜ ਡਿਊਟੀ ਮੈਜਿਸਟਰੇਟ ਕਮ ਨਾਇਬ ਤਹਿਸੀਲਦਾਰ ਤਰਸਿੱਕਾ ਰਤਨਜੀਤ...
ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਚੱਲੇਗੀ ਉਦੋਂ ਤੱਕ ਸੂਬੇ ਦੇ ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿਤਾਂ ਨਾਲ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ
. . .  1 day ago
ਮੰਡੀ ਗੋਬਿੰਦਗੜ, 30 ਮਈ (ਬਲਜਿੰਦਰ ਸਿੰਘ, ਮੁਕੇਸ਼ ਘਈ)— ਕੋਰੋਨਾ ਮਹਾਂਮਾਰੀ ਦੇ ਸੰਕਟ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਇਕ ਫਿਰ ਤੋਂ ਆਪਣੀ ਦਸਤਕ ਦੇ ਦਿੱਤੀ ਹੈ। ਜਿਸ ਦੇ ਚੱਲਦਿਆਂ ਮੰਡੀ ਗੋਬਿੰਦਗੜ ਦੇ ਮੁਹੱਲਾ ਕੱਚਾ ਸ਼ਾਂਤੀ ਨਗਰ ਵਿਚ ਇਕ ਨਵਾਂ ਕੋਰੋਨਾ ਪਾਜ਼ੀਵਿਟ...
ਬਠਿੰਡਾ ਵਿਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ
. . .  1 day ago
ਬਠਿੰਡਾ, 30 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ ਆਈ ਹੈ। ਪਾਜ਼ੀਟਿਵ ਆਈ ਔਰਤ ਰਾਮਾਂ ਮੰਡੀ ਦੀ ਰਹਿਣ ਵਾਲੀ ਹੈ, ਜੋ ਕੁੱਝ ਦਿਨ ਪਹਿਲਾ ਹੀ ਦਿੱਲੀ ਤੋਂ ਪਰਤੀ ਸੀ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੋਰੋਨਾ ਪ੍ਰਭਾਵਿਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ, ਗਿਣਤੀ 121 ਹੋਈ
. . .  1 day ago
ਹੁਸ਼ਿਆਰਪੁਰ, 30 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 6 ਹੋਰ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਗਣਿਤੀ 121 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਿਦਆਂ ਸਿਵਲ ਸਰਜਨ ਡਾ: ਜਸਬੀਰ...
ਡਿਊਟੀ ਦੌਰਾਨ ਆਸ਼ਾ ਵਰਕਰ ਅਤੇ ਏ ਐੱਨ ਐੱਮ ਨਾਲ ਕੁੱਟਮਾਰ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 30 ਮਈ (ਹਰਜਿੰਦਰ ਸਿੰਘ ਸ਼ੈਲੀ)-ਅੰਮ੍ਰਿਤਸਰ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਇੱਕ ਵਾਰ ਫਿਰ ਤੋਂ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਜਿੱਥੇ ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਸਨ ਉਥੇ ਹੀ ਹੁਣ ਸ਼ਨੀਵਾਰ ਅੰਮ੍ਰਿਤਸਰ...
ਲੁਧਿਆਣਾ 'ਚ ਕੋਰੋਨਾ ਮਰੀਜ਼ਾਂ 'ਚ ਹੋਇਆ ਵਾਧਾ, ਦੋ ਹੋਰ ਮਰੀਜ਼ ਮਿਲੇ
. . .  1 day ago
ਲੁਧਿਆਣਾ, 30 ਮਈ (ਰੁਪੇਸ਼ ਕੁਮਾਰ) - ਲੁਧਿਆਣਾ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਇਆ। ਪਟਿਆਲਾ ਜੀਐੱਮਸੀ ਦੀ ਰਿਪੋਰਟ ਮੁਤਾਬਿਕ ਦੋ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਕ ਦੀ ਉਮਰ 34 ਸਾਲ ਦੱਸੀ ਜਾ ਰਹੀ ਹੈ। ਜਦੋਂ ਕਿ ਦੂਜੇ...
ਫਾਜ਼ਿਲਕਾ ਜ਼ਿਲ੍ਹੇ ਵਿਚ ਦੋ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 30 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦੇ ਦੋ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਕਰਦਿਆਂ ਫਾਜ਼ਿਲਕਾ ਸਿਵਲ ਸਰਜਨ ਸੀ.ਐਮ. ਕਟਾਰੀਆ ਨੇ ਦੱਸਿਆ ਕਿ ਇਨ੍ਹਾਂ ਵਿਚ ਇਕ ਨੌਜਵਾਨ ਇੱਕੀ ਸਾਲਾ ਦਾ ਹੈ, ਜੋ 29 ਤਰੀਕ...
ਪਠਾਨਕੋਟ ਵਿਚ 6 ਸਾਲ ਦੇ ਬੱਚੇ ਸਮੇਤ 8 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ, 30 ਮਈ (ਸੰਧੂ) - ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਪਠਾਨਕੋਟ ਅੰਦਰ 8 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ ਇਸ ਸਬੰਧੀ ਪੁਸ਼ਟੀ ਕਰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ...
ਤਹਿਸੀਲ ਬਾਬਾ ਬਕਾਲਾ ਸਾਹਿਬ ਨੂੰ ਮਿਲੀ ਵੱਡੀ ਰਾਹਤ
. . .  1 day ago
ਬਾਬਾ ਬਕਾਲਾ ਸਾਹਿਬ, 30 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਬ ਡਵੀਜਨ ਬਾਬਾ ਬਕਾਲਾ ਸਾਹਿਬ ਲਈ ਅੱਜ ਰਾਹਤ ਵਾਲੀ ਖਬਰ ਹੈ ਕਿ ਸਬ ਡਵੀਜਨ ਦੇ ਵੱਖ ਵੱਖ ਪਿੰਡਾਂ ਨਾਲ ਸੰਬੰਧਿਤ 28 ਮਈ ਨੂੰ ਜੋ 30 ਵਿਅਕਤੀਆਂ ਦੇ ਸੈਂਪਲ ਲੈ ਕੇ ਅੰਮ੍ਰਿਤਸਰ ਭੇਜੇ ਗਏ ਹਨ। ਉਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਚੇਤ ਸੰਮਤ 552
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਤਾਜ਼ਾ ਖ਼ਬਰਾਂ

ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ

ਲੁਧਿਆਣਾ, 31 ਮਾਰਚ (ਰੁਪੇਸ਼ ਕੁਮਾਰ) - ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿਚ ਹੁਣ ਤੱਕ ਕੁੱਲ 138 ਨਮੂਨੇ ਲਏ ਗਏ ਹਨ, ਜਿਨਾ ਵਿਚੋਂ 3 ਪਾਜ਼ੀਟਿਵ (2 ਲੁਧਿਆਣਾ ਅਤੇ 1 ਜਲੰਧਰ), 1 ਮੌਤ, 92 ਨੈਗੇਟਿਵ ਪਾਏ ਗਏ ਹਨ। 43 ਨਮੂਨਿਆਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਇਹ 43 ਨਮੂਨੇ ਮਿਤੀ 31 ਮਾਰਚ ਨੂੰ ਹੀ ਲਏ ਗਏ ਹਨ। 

15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ

ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਘਰੇਲੂ, ਵਪਾਰਕ, ਛੋਟੇ ਬਿਜਲੀ ਉਦਯੋਗਿਕ ਖਪਤਕਾਰ ਜਿਨ੍ਹਾਂ ਦੇ ਬਿਜਲੀ ਦੇ ਬਿਲ ਅਦਾ ਕਰਨ ਦੀ ਨਿਰਧਾਰਿਤ ਮਿਤੀ 20 ਮਾਰਚ ਸੀ, ਉਹ 15 ਅਪ੍ਰੈਲ ਤੱਕ ਬਿਨਾਂ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ 'ਚ ਦਿੱਤੀ ਢਿੱਲ

 ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸੂਬੇ ਵਿਚ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਂਦਿਆ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਲਗਾਈ ਗਈ ਰੋਕ ਨੂੰ ਹਟਾ ਲਿਆ ...

ਪੂਰੀ ਖ਼ਬਰ »

ਡੀ.ਸੀ ਜਲੰਧਰ ਵੱਲੋਂ ਜ਼ਿਲ੍ਹੇ 'ਚ ਭੱਠੇ ਚਾਲੂ ਕਰਨ ਦੀ ਛੋਟ

ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਭੱਠੇ ਬੰਦ ਹੋਣ ਕਾਰਨ ਵੱਡੀ ਗਿਣਤੀ 'ਚ ਆਪਣੇ ਘਰਾਂ (ਦੂਸਰੇ ਰਾਜਾਂ) ਵੱਲ ਨੂੰ ਮੁੜਦੇ ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਅਤੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ...

ਪੂਰੀ ਖ਼ਬਰ »

ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਵੰਡਿਆ ਰਾਸ਼ਨ

ਫਗਵਾੜਾ, 31 ਮਾਰਚ (ਅਸ਼ੋਕ ਕੁਮਾਰ ਵਾਲੀਆ) - ਕੋਰੋਨਾ ਵਾਇਰਸ ਨੂੰ ਲੈ ਕੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਕਈ ਸੰਗਠਨ ਲੋਕਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾ ਰਹੇ ਹਨ। ਇਸ ਦੌਰਾਨ ਫਗਵਾੜਾ ਦੇ ਨੇੜਲੇ ਪਿੰਡ ਰਾਣੀਪੁਰ ਵਿਖੇ ਸਾਰੀਆਂ ਪਾਰਟੀਆਂ ਨੇ ਇਕੱਠੇ ...

ਪੂਰੀ ਖ਼ਬਰ »

ਡੀ.ਸੀ ਜਲੰਧਰ ਵੱਲੋਂ ਕੰਬਾਇਨਾਂ ਬਿਨਾਂ ਪਾਸ ਤੋਂ ਚਲਾਉਣ ਦੀ ਆਗਿਆ

ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹੁਕਮ ਜਾਰੀ ਕਰਦਿਆਂ ਕਿਸਾਨਾਂ ਦੀ ਕਣਕ ਦੀ ਪੱਕ ਰਹੀ ਫ਼ਸਲ ਨੂੰ ਧਿਆਨ ਵਿਚ ਰੱਖਦਿਆਂ ਕਣਕ ਕੱਟਣ ਵਾਲੀਆਂ ਕੰਬਾਇਨਾਂ ...

ਪੂਰੀ ਖ਼ਬਰ »

ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਿੱਧੂ

ਅੰਮ੍ਰਿਤਸਰ, 31 ਮਾਰਚ (ਸੁਰਿੰਦਰਪਾਲ ਵਰਪਾਲ) - ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲੋੜਵੰਦਾਂ ਦੀ ਸਹਾਇਤਾ ਦੇ ਲਈ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਗੇ ਆਏ ਹਨ। ਉਹ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ 'ਤੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਨਹੀਂ ਆਇਆ ਕੋਰੋਨਾ ਦਾ ਪਾਜ਼ਿਟਿਵ ਦਾ ਮਾਮਲਾ - ਸਿਵਲ ਸਰਜਨ

ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਕਿਸੇ ਵੀ ਕੋਰੋਨਾਵਾਇਰਸ ਨਾਲ ਪੀੜਿਤ ਵਿਅਕਤੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।ਸਿਹਤ ਵਿਭਾਗ ਵੱਲੋਂ 5 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ 2 ਵਿਅਕਤੀਆਂ ਦੀ ਰਿਪੋਰਟ ...

ਪੂਰੀ ਖ਼ਬਰ »

ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ

ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪਿੰਡ ਪਠਲਾਵਾ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਲਿਖ ਕੇ ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ...

ਪੂਰੀ ਖ਼ਬਰ »

ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ

ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਰਵੇ ਦੌਰਾਨ ਅੱਜ 60 ਸ਼ੱਕੀ ਸਾਹਮਣੇ ਆਏ ਜਿਨ੍ਹਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ। ਐੱਸ.ਐੱਮ.ਓ. ਪੀ.ਐੱਚ.ਸੀ. ਪੋਸੀ ...

ਪੂਰੀ ਖ਼ਬਰ »

ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ

ਬਠਿੰਡਾ ਰੇਂਜ ਵਿਚ ਜ਼ਰੂਰੀ ਵਸਤਾਂ ਦੀ ਸਪਲਾਈ ਚੇਨ ਆਮ ਵਾਂਗ ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ

ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਵੱਲੋਂ ਕਰੀਬ 1, 97000 ਦੇ ਕਰੀਬ ਦੀ ਸ਼ਰਾਬ ...

ਪੂਰੀ ਖ਼ਬਰ »

ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ

ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ. ਦਫ਼ਤਰ ਜੰਡਿਆਲਾ ...

ਪੂਰੀ ਖ਼ਬਰ »

ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ

ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ ਤੋਂ ਆਇਆ ਸੀ ਕੋਰੋਨਾ ਲੱਛਣ ਪਾਏ ਜਾਣ ਤੇ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਐਮ.ਓ ਡਾ. ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ

ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ ਚੰਗੀ ਖ਼ਬਰ ਹੈ ਕਿ ਅੱਜ ਚੰਡੀਗੜ੍ਹ ਤੋਂ ਪ੍ਰਾਪਤ ਰਿਪੋਰਟਾਂ ਵੀ ਨੈਗੇਟਿਵ ਪ੍ਰਾਪਤ ਹੋਈਆਂ ਹਨ। ਜ਼ਿਲ੍ਹੇ 'ਚ ਹੁਣ ਤੱਕ 169 ਸੈਂਪਲ ਸ਼ੱਕੀ ਲੱਛਣਾਂ ਵਾਲੇ ...

ਪੂਰੀ ਖ਼ਬਰ »

ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ

ਅੰਮ੍ਰਿਤਸਰ, 31 ਮਾਰਚ (ਹਰਮਿੰਦਰ ਸਿੰਘ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨ੍ਹਾਂ ਦੇ ਸਿੱਧੇ ਸੰਪਰਕ 'ਚ ਆਏ ਵਿਅਕਤੀਆਂ ਜਿੰਨਾ ਨੂੰ ਸਿਹਤ ਵਿਭਾਗ ਵੱਲੋਂ ਇਕਾਂਤਵਾਸ 'ਚ ਰਹਿਣ ਦੀ ਹਦਾਇਤ ਦੇ ਕੇ ਉਨ੍ਹਾਂ ਦੇ ਘਰਾਂ ਅੱਗੇ ਨੋਟਿਸ ...

ਪੂਰੀ ਖ਼ਬਰ »

ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ

ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇਤਿਹਾਸਕ ਪਿੰਡ ਹਕੀਮਪੁਰ ਦੇ ਪ੍ਰਸਿੱਧ ਕਬੱਡੀ ਖਿਡਾਰੀ ਤੇ ਸਮਾਜ ਸੇਵੀ ਸਰਵਣ ਸਿੰਘ ਬੈਸ ਦੀ ਇੰਗਲੈਂਡ ਵਿਚ ਕੋਰੋਨਾ ਵਾਇਰਸ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 'ਅਜੀਤ' ਨੂੰ ...

ਪੂਰੀ ਖ਼ਬਰ »

ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ

ਭਿੱਖੀਵਿੰਡ, 31 ਮਾਰਚ (ਬੌਬੀ)- ਕੋਰੋਨਾ ਵਾਇਰਸ ਦੀ ਰੋਕਥਾਮ ਦੇ ਲਈ ਲੱਗੇ ਕਰਫਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡਾਂ 'ਤੇ ਲਾਭਪਾਤਰੀਆਂ ਨੂੰ ਸਸਤੀ ਕਣਕ ਕਈ ਪਿੰਡਾਂ 'ਚ ਵੰਡੀ ਗਈ। ਬਲਾਕ ਭਿੱਖੀਵਿੰਡ ਦੇ ਇਤਿਹਾਸਿਕ ਨਗਰ ਪਹੂਵਿੰਡ ਵਿਖੇ ਦਰਜਨਾਂ ਗਰੀਬ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ

ਸ਼ਾਹਕੋਟ, 31 ਮਾਰਚ (ਅਜ਼ਾਦ ਸਚਦੇਵਾ) - ਦੇਸ਼ ਭਰ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਵੱਲੋਂ ਕਰਫ਼ਿਊ ਲਗਾਇਆ ਗਿਆ ਹੈ ਅਤੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਹਦਾਇਤ ਕੀਤੀ ਗਈ ਹੈ। ਇਨ੍ਹਾਂ ਮਾੜੇ ਹਾਲਾਤ ਕਾਰਨ ਰੋਜ਼ਾਨਾ ਮਜ਼ਦੂਰੀ ਕਰਕੇ ਆਪਣੇ ਪਰਿਵਾਰਾਂ ਦਾ ਪਾਲਣ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ

ਜਲੰਧਰ, 31 ਮਾਰਚ(ਚੰਨਦੀਪ)- ਪੰਜਾਬ ਸਰਕਾਰ ਵੱਲੋਂ ਅੱਜ 4 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ...

ਪੂਰੀ ਖ਼ਬਰ »

ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ

ਜਕਾਰਤਾ, 31 ਮਾਰਚ- ਵਿਸ਼ਵ ਸਿਹਤ ਸੰਗਠਨ(ਡਬਲਯੂ.ਐੱਚ.ਓ) ਨੇ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਕੋਵਿਡ-19 ਨੂੰ ਲੈ ਕੇ ਪੂਰਾ ਧਿਆਨ ਪੱਛਮੀ ਯੂਰਪ ਅਤੇ ਉੱਤਰ ਅਮਰੀਕਾ ਦੇ ਸਭ ਤੋਂ ਪ੍ਰਭਾਵਿਤ ਇਲਾਕਿਆਂ ਵੱਲ ਚਲਿਆ ਗਿਆ ਹੈ ਉੱਥੇ ਹੀ ਏਸ਼ੀਆ ਅਤੇ ਪ੍ਰਸ਼ਾਂਤ ਖੇਤਰ 'ਚ ਇਹ ...

ਪੂਰੀ ਖ਼ਬਰ »

ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ

ਪਟਿਆਲਾ, 31 ਮਾਰਚ(ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ ਮੈਂਬਰ ਸ੍ਰੀ ਅਬਦੁਲ ਵਾਹਿਦ ਮੁਤਾਬਿਕ ਇਸ ਪੈਸੇ ਨਾਲ ਜ਼ਰੂਰਤਮੰਦਾਂ ਲਈ ਰਾਸ਼ਨ ਤੇ ਦਵਾਈਆਂ ਖ਼ਰੀਦੀਆਂ ਜਾਣਗੀਆਂ। ਇਸ ਤੋਂ ...

ਪੂਰੀ ਖ਼ਬਰ »

ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ

ਅੰਮ੍ਰਿਤਸਰ, 31 ਮਾਰਚ(ਰਾਜੇਸ਼ ਕੁਮਾਰ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸ. ਮੁਖਤਾਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਦੀ ਜ਼ੁੰਮੇਵਾਰੀ ਸੌਂਪੀ ਗਈ ਹੈ। ...

ਪੂਰੀ ਖ਼ਬਰ »

ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ

ਮੰਡੀ ਘੁਬਾਇਆ,31 ਮਾਰਚ (ਅਮਨ ਬਵੇਜਾ)- ਪੰਜਾਬ 'ਚ ਇਸ ਸਮੇਂ ਕਰਫਿਊ ਚੱਲ ਰਿਹਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਪੁਲਿਸ ਨੂੰ ਚੌਕਸ ਰਹਿਣ ਅਤੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਵੀ ਸਖ਼ਤ ...

ਪੂਰੀ ਖ਼ਬਰ »

ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ

ਨਵੀਂ ਦਿੱਲੀ, 31 ਮਾਰਚ- ਦੇਸ਼ 'ਚ ਕੋਰੋਨਾ ਵਾਇਰਸ ਦੀ ਰੋਕਥਾਮ ਨੂੰ ਲੈ ਕੇ ਕੀਤੇ ਜਾ ਉਪਾਅ ਅਤੇ ਦੇਸ਼ 'ਚ ਲਾਕ ਡਾਊਨ ਦੇ ਚੱਲਦਿਆਂ ਸਿਹਤ ਅਤੇ ਗ੍ਰਹਿ ਮੰਤਰਾਲੇ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ

ਪਟਿਆਲਾ, 31 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)- ਕੋਰੋਨਾ ਵਾਇਰਸ ਦੇ ਸਹਿਮ ਨਾਲ ਮੁੱਖ ਮੰਤਰੀ ਦਾ ਵਿਧਾਨ ਸਭਾਈ ਹਲਕਾ ਪਟਿਆਲਾ ਨੂੰ ਵੀ ਅੱਜ ਪੁਲਿਸ ਦੀ ਕਾਫੀ ਸਖ਼ਤੀ ਦਾ ਸਾਹਮਣਾ ਕਰ ਰਿਹਾ ਹੈ। ਇਸ ਸਖ਼ਤੀ ਦਾ ਕਾਰਨ ਲੰਘੀ ਰਾਤ ਪਟਿਆਲਾ ਵਿਚ ਕੋਰੋਨਾ ਪਾਜੀਟਿਵ ਦੇ ਪੀੜਤ ...

ਪੂਰੀ ਖ਼ਬਰ »

ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ

ਪਠਾਨਕੋਟ, 31 ਮਾਰਚ (ਸੰਧੂ) - ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਇੱਕ ਸਹਾਰਾ ਬਣ ਚੁੱਕਾ ਹੈ। ਦੇਸ਼ ਅੰਦਰ ਫੈਲ ਰਹੇ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਜਿੱਥੇ ...

ਪੂਰੀ ਖ਼ਬਰ »

ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ

ਖਾਸਾ, 31ਮਾਰਚ (ਗੁਰਨੇਕ ਸਿੰਘ ਪੰਨੂ)- ਵਿਸ਼ਵ ਭਰ 'ਚ ਫੈਲ ਰਹੀ ਕੋਰੋਨਾ ਵਾਇਰਸ ਕੋਵਿਡ 19 ਦੇ ਭਾਰਤ 'ਚ ਪੈਰ ਪਸਾਰਨ ਤੇ ਪ੍ਰਸ਼ਾਸਨ ਵੱਲੋਂ ਪਿੰਡ ਖੁਰਮਣੀਆ ਤੌ ਕੁੱਝ ਦਿਨ ਪਹਿਲਾ ਅਨੰਦਪੁਰ ਸਾਹਿਬ ਤੌ ਹੋਲਾ-ਮੁਹੱਲੇ ਦੇ ਮੇਲੇ ਤੋ ਵਾਪਸ ਆਏ ਨੌਜਵਾਨ ਹਰਪ੍ਰੀਤ ਸਿੰਘ ਵਾਸੀ ...

ਪੂਰੀ ਖ਼ਬਰ »

ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ

ਮਮਦੋਟ, 31 ਮਾਰਚ (ਸੁਖਦੇਵ ਸਿੰਘ ਸੰਗਮ) - ਹਿੰਦ ਪਾਕਿ ਸਰਹੱਦ ਤੇ ਤੈਨਾਤ ਬੀ.ਐੱਸ.ਐੱਫ ਦੀ 124 ਬਟਾਲੀਅਨ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦੀ ਖੇਤਰ 'ਚੋਂ ਤਿੰਨ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਬੀ.ਐੱਸ.ਐੱਫ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਸਰਹੱਦ 'ਤੇ ਤੈਨਾਤ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ

ਨਾਭਾ, 31 ਮਾਰਚ (ਕਰਮਜੀਤ ਸਿੰਘ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਅੱਜ ਪੂਰੇ ਪੰਜਾਬ 'ਚ ਰਾਸ਼ਨ ਨਾ ਮਿਲਣ ਕਾਰਣ ਖਾਲੀ ਭਾਂਡੇ ਖੜਕਾਉਣ ਦੇ ਸੱਦੇ ਤਹਿਤ ਮਜ਼ਦੂਰ ਅਤੇ ਲੋੜਵੰਦ ਪਰਿਵਾਰਾਂ ਵੱਲੋਂ ਅੱਜ ਨਾਭੇ ਇਲਾਕੇ ਦੇ ਪਿੰਡ ਬੌੜਾਂ ...

ਪੂਰੀ ਖ਼ਬਰ »

ਪੁਲਿਸ ਨੇ ਸਖਤੀ ਵਰਤਣੀ ਕੀਤੀ ਸ਼ੁਰੂ, ਥਾਂ ਥਾਂ ਲਗਾਏ ਨਾਕੇ, ਕੀਤੀ ਜਾ ਰਹੀ ਹੈ ਗਸ਼ਤ

ਪਾਤੜਾਂ/ਗੁਰੂ ਹਰ ਸਹਾਏ, 31 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ/ ਹਰਚਰਨ ਸਿੰਘ ਸੰਧੂ ) - ਪੰਜਾਬ ਅੰਦਰ ਲੱਗੇ ਕਰਫਿਊ ਦੌਰਾਨ ਅੱਜ ਸਬ ਡਵੀਜ਼ਨ ਪਾਤੜਾਂ ਅੰਦਰ ਪੁਲਸ ਪ੍ਰਸ਼ਾਸਨ ਨੇ ਸ਼ਹਿਰ ਅੰਦਰ ਫਾਲਤੂ ਘੁੰਮ ਰਹੇ ਲੋਕਾਂ ਉੱਪਰ ਸ਼ਕੰਜਾ ਕਸਦਿਆਂ ਸਖ਼ਤਾਈ ਕੀਤੀ ਹੈ ।ਇਸ ਸਬੰਧੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ

ਨਵੀਂ ਦਿੱਲੀ, 31 ਮਾਰਚ- ਬੈਲਜੀਅਮ 'ਚ ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਮੌਤ ਹੇ ਗਈ ਹੈ। ਇਹ ਜਾਣਕਾਰੀ ਅਧਿਕਾਰੀਆਂ ਵੱਲੋਂ ਦਿੱਤੀ ਗਈ ...

ਪੂਰੀ ਖ਼ਬਰ »

ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ

ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸ. ਮੁਖਤਾਰ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਨਵਾਂ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੈਨੇਜਰ ਵਜੋਂ ...

ਪੂਰੀ ਖ਼ਬਰ »

ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ

ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋ ‘ਮੁੱਖ ਮੰਤਰੀ ਕੋਵਿਡ ਰਿਲੀਫ਼ ਫ਼ੰਡ’ਵਾਸਤੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਸਰਕਾਰੀ ਮੁਲਾਜ਼ਮਾਂ ਨੂੰ ਮਿਲਣ ਵਾਲੀ ਮਾਰਚ ਮਹੀਨੇ ਦੀ ਤਨਖ਼ਾਹ ’ਚੋਂ ਦਾਨ ਕਰਨ ...

ਪੂਰੀ ਖ਼ਬਰ »

ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ, 31 ਮਾਰਚ - ਦਿੱਲੀ ਵਿਚ ਮੁਹੱਲਾ ਕਲੀਨਿਕ ਦੇ ਇਕ ਹੋਰ ਡਾਕਟਰ ਨੂੰ ਕੋਰੋਨਾਵਾਇਰਸ ਹੋ ਗਿਆ ਹੈ ਤੇ ਉਸ ਦੀ ਰਿਪੋਰਟ ਪਾਜ਼ੀਟਿਵ ਆਈ ...

ਪੂਰੀ ਖ਼ਬਰ »

ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ

ਨਾਭਾ, 31 ਮਾਰਚ( ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕੱਲੇ ਪੰਜਾਬ ਤੋਂ 8000 ਤੋਂ 10000 ਦੇ ਕਰੀਬ ਕੰਬਾਈਨਾਂ ਦੇਸ਼ ਦੇ ਵੱਖੋ ਵੱਖ ਸੂਬਿਆਂ ਪ੍ਰਮੁੱਖ ਮੱਧ ...

ਪੂਰੀ ਖ਼ਬਰ »

ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ

ਚੰਡੀਗੜ੍ਹ, 31 ਮਾਰਚ (ਰਾਜੇਸ਼ ਪਠਾਨੀਆਂ) - ਅੱਜ ਇਕ ਵਾਰ ਫਿਰ ਚੰਡੀਗੜ੍ਹ ’ਚ ਤੇਂਦੂਆਂ ਪਾਏ ਜਾਣ ਦੀ ਖ਼ਬਰ ਮਗਰੋਂ ਉਸ ਦੀ ਖੋਜ਼ ਲਈ ਡਰੋਨ ਦੀ ਮਦਦ ਲਈ ਜਾ ਰਹੀ ...

ਪੂਰੀ ਖ਼ਬਰ »

ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ

ਚੰਡੀਗੜ੍ਹ, 31 ਮਾਰਚ (ਮਾਨ) - ਸਮੂਹ ਰਾਜ ਦੇ ਸਕੂਲਾਂ ਵਿਚ ਪਹਿਲੀ ਤੇ ਅੱਠਵੀਂ ਜਮਾਤ ਤੱਕ ਮਿਡ ਦੇ ਮੀਲ ਪਰੋਸਿਆ ਜਾਂਦਾ ਹੈ। ਉਹ ਮਿਤੀ 23 ਮਾਰਚ ਤੋਂ 31 ਮਾਰਚ ਤੱਕ ਸਕੂਲਾਂ ਵਿਚ ਕੋਵਿਡ19 ਕਾਰਨ ਲੱਗੇ ਕਰਫ਼ਿਊ ਕਾਰਨ ਵੰਡਿਆ ਨਹੀਂ ਗਿਆ। ਭਾਰਤ ਸਰਕਾਰ ਵੱਲੋਂ 15 ਅਪ੍ਰੈਲ ਤੱਕ ...

ਪੂਰੀ ਖ਼ਬਰ »

31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ

ਨੂਰਪੁਰ ਬੇਦੀ , 31ਮਾਰਚ (ਹਰਦੀਪ ਸਿੰਘ ਢੀਂਡਸਾ) -  ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਅਤੇ ਪੰਜਾਬ ਹੋਮਗਾਰਡ ਵਿੱਚੋਂ ਅੱਜ 31 ਮਾਰਚ 2020 ਨੂੰ ਸੇਵਾ ਮੁਕਤ ਹੋਣ ਵਾਲੇ ਸਾਰੇ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਹੁਣ 31 ਮਈ ਨੂੰ ਸੇਵਾ ਮੁਕਤ ਕਰਨ ਦਾ ਫ਼ੈਸਲਾ ਕੀਤਾ ਹੈ ।ਪਰ ...

ਪੂਰੀ ਖ਼ਬਰ »

ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ

ਪੰਚਕੂਲਾ, 31 ਮਾਰਚ (ਕਪਿਲ)- ਪੰਚਕੂਲਾ ਵਿੱਚ ਕਰੋਨਾ ਵਾਇਰਸ ਨਾਲ ਪੀੜਤ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਕੁਝ ਦਿਨ ਪਹਿਲਾਂ ਪੰਚਕੂਲਾ ਦੇ ਖੜਕ ਮੰਗੋਲੀ ਦੀ 40 ਸਾਲ ਦੀ ਮਹਿਲਾ ਕਰੋਨਾ ਪਾਜੀਟਿਵ ਪਾਈ ਗਈ ਸੀ, ਜਿਸਨੂੰ ਇਲਾਜ ਲਈ ਸੈਕਟਰ 6 ਜਰਨਲ ਹਸਪਤਾਲ ਦੇ ਐਸੋਲੇਸ਼ਨ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ

ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਅਹੂਜਾ) - ਅਫ਼ਗ਼ਾਨਿਸਤਾਨ ਵਿਚ ਗੁਰਦੁਆਰਾ ਸਾਹਿਬ ’ਤੇ ਹੋਏ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਸਿੱਖ ਵਿਅਕਤੀਆਂ ਵਿਚ ਸ਼ਾਮਲ ਲੁਧਿਆਣਾ ਦੇ ਦੋ ਮਿ੍ਰਤਕਾਂ ਦੀਆਂ ਲਾਸ਼ਾਂ ਅੱਜ ਲੁਧਿਆਣਾ ਪਹੰੁਚ ਗਈਆਂ। ਜਿੱਥੇ ਕਿ ਸਲੇਮ ਟਾਬਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ

ਅੰਮਿ੍ਤਸਰ 31 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵੱਲੋਂ ਵਾਧੇ ਦੀ ਸ਼ਰਤ ਖਤਮ ਕਰਨ ਤੋਂ ਬਾਅਦ ਅੱਜ ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਸਮਰਾ ਸਮੇਤ ਵੱਖ ਵੱਖ ਪ੍ਰਿੰਸੀਪਲ ਸੇਵਾਮੁਕਤ ਹੋਏ। ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀ ਸੇਵਾ ...

ਪੂਰੀ ਖ਼ਬਰ »

ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ

ਚੰਡੀਗੜ੍ਹ, 31 ਮਾਰਚ (ਮਨਜੋਤ ਸਿੰਘ) - ਪੀ.ਜੀ.ਆਈ. ਵਿਚ ਦਾਖਲ ਨਵਾਂਗਾਓਂ ਦੇ ਕੋਰੋਨਾਵਾਇਰਸ ਮਰੀਜ ਦੀ ਮੌਤ ਹੋ ਗਈ ...

ਪੂਰੀ ਖ਼ਬਰ »

ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ

ਨੂਰਪੁਰਬੇਦੀ/ਅਜਨਾਲਾ, 31 ਮਾਰਚ (ਹਰਦੀਪ ਸਿੰਘ ਢੀਂਡਸਾ/ਗੁਰਪ੍ਰੀਤ ਸਿੰਘ ਢਿਲੋਂ) - ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਤੇ ਨਿੱਜੀ ਕਾਲਜ ਅਤੇ ਯੂਨੀਵਰਸਿਟੀਆਂ ਨੂੰ 14 ਅਪੈ੍ਰਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ...

ਪੂਰੀ ਖ਼ਬਰ »

ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ

ਛੇਹਰਟਾ, 31 ਮਾਰਚ (ਸੁਰਿੰਦਰ ਸਿੰਘ ਵਿਰਦੀ) - ਬੀਤੇ ਦਿਨੀਂ ਕਰਫ਼ਿਊ ਦੌਰਾਨ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਪਿੰਡ ਕਾਲੇ ਵਿਖੇ ਕਰਿਆਨੇ ਦੀ ਦੁਕਾਨ ਖੋਲ੍ਹਣ ਨੂੰ ਲੈ ਕੇ ਕੁੱਝ ਅਨਸਰਾਂ ਵੱਲੋਂ ਗੋਲੀ ਚਲਾਏ ਜਾਣ ਦੌਰਾਨ ਦਵਿੰਦਰ ਸਿੰਘ ਉਰਫ਼ ਪ੍ਰਿੰਸ ਬੁਰੀ ...

ਪੂਰੀ ਖ਼ਬਰ »

ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ

ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਬਹਾਦਰ ਕੇ ਰੋਡ ਸਥਿਤ ਸਬਜ਼ੀ ਮੰਡੀ ਵਿਚ ਸਬਜੀ ਵੇਚਣ ਲਈ ਆਏ ਕੁਝ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਬੀਤੀ ਰਾਤ ਪੁਲਿਸ ਕਮਿਸ਼ਨਰ ਵੱਲੋਂ ਸਬਜ਼ੀ ਮੰਡੀ ਨੂੰ ਦੋ ਦਿਨ ਲਈ ਬੰਦ ਕਰਨ ਦੇ ਹੁਕਮ ਦਿੱਤੇ ਸਨ, ਇਨ੍ਹਾਂ ...

ਪੂਰੀ ਖ਼ਬਰ »

ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ

ਚੰਡੀਗੜ੍ਹ, 31 ਮਾਰਚ (ਗੁਰਪ੍ਰੀਤ ਜਾਗੋਵਾਲ) - ਚੰਡੀਗੜ੍ਹ ਦੇ ਸੈਕਟਰ 34/44 ਵਿਚ ਅੱਜ ਇਕ ਫਿਰ ਤੇਂਦੂਏ ਦੇ ਪਾਏ ਜਾਣ ਦੀ ਖ਼ਬਰ ਮਿਲੀ ਹੈ। ਜਿਸ ਦੀ ਪ੍ਰਸ਼ਾਸਨ ਵਲੋਂ ਭਾਲ ਜਾਰੀ ...

ਪੂਰੀ ਖ਼ਬਰ »

ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ

ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਪੁਲਿਸ ਵੱਲੋਂ ਦਿਖਾਈ ਜਾ ਰਹੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਆਏ। ਅੱਜ ਸ਼ਹਿਰ ’ਚ ਆਵਾਜਾਈ ਪਿਛਲੇ ਦੋ ਦਿਨਾਂ ਤੋਂ ਕਾਫੀ ਘੱਟ ਦੇਖਣ ਨੂੰ ਮਿਲੀ। ਪਿਛਲੇ ਦਿਨੀਂ ਰਿਉੜੀਆਂ ਵਾਂਗ ਵੰਡੇ ਗਏ ਕਰਫ਼ਿਊ ...

ਪੂਰੀ ਖ਼ਬਰ »

ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ

ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਪੁਲਿਸ ਵੱਲੋਂ ਦਿਖਾਈ ਜਾ ਰਹੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਆਏ। ਅੱਜ ਸ਼ਹਿਰ ’ਚ ਆਵਾਜਾਈ ਪਿਛਲੇ ਦੋ ਦਿਨਾਂ ਤੋਂ ਕਾਫੀ ਘੱਟ ਦੇਖਣ ਨੂੰ ਮਿਲੀ। ਪਿਛਲੇ ਦਿਨੀਂ ਰਿਉੜੀਆਂ ਵਾਂਗ ਵੰਡੇ ਗਏ ਕਰਫ਼ਿਊ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ

ਚੰਡੀਗੜ੍ਹ/ਹਰਸਾ ਛੀਨਾ 31 ਮਾਰਚ (ਮਾਨ/ਕੜਿਆਲ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਕੋਰੋਨਾਵਾਇਰਸ ਦੇ ਚੱਲਦਿਆਂ ਵਿਦਿਆਰਥੀਆਂ  ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ  ਬੰਦ ਕੀਤੇ ਸਰਕਾਰੀ ਸਕੂਲਾਂ ਦੇ ਪ੍ਰੀ ਪ੍ਰਾਇਮਰੀ ਜਮਾਤ ਤੋਂ ਲੈ ਕੇ ਚੌਥੀ ਜਮਾਤ ਤੱਕ ਦੇ ...

ਪੂਰੀ ਖ਼ਬਰ »

ਕੋਰੋਨਾਵਾਇਰਸ ਖਿਲਾਫ ਲੜਾਈ ’ਚ ਲਤਾ ਮੰਗੇਸ਼ਕਰ ਨੇ ਕੀਤੇ 25 ਲੱਖ ਦਾਨ

ਮੰੁਬਈ, 31 ਮਾਰਚ - ਭਾਰਤ ਦੀ ਉੱਘੀ ਤੇ ਸੀਨੀਅਰ ਗਾਇਕਾ ਲਤਾ ਮੰਗੇਸ਼ਕਰ ਨੇ ਕੋਵਿਡ19 ਖਿਲਾਫ ਲੜਾਈ ’ਚ ਆਪਣੇ ਸੂਬੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਰੀਲੀਫ ਫੰਡ ’ਚ 25 ਲੱਖ ਰੁਪਏ ਮਦਦ ਵਜੋਂ ਦੇਣ ਦਾ ਐਲਾਨ ...

ਪੂਰੀ ਖ਼ਬਰ »

ਤਪਾ ਦੇ ਇਕ ਸ਼ਰਾਬ ਠੇਕੇ ਨੂੰ ਸਿਵਲ ਪ੍ਰਸ਼ਾਸਨ ਨੇ ਲਗਾਇਆ ਤਾਲਾ

 ਤਪਾ ਮੰਡੀ, 31 ਮਾਰਚ (ਕੁਲਤਾਰ ਸਿੰਘ ਤਪਾ/ਪ੍ਰਵੀਨ ਗਰਗ) - ਕੋਰੋਨਾਵਾਇਰਸ ਤੋਂ ਬਚਾਅ ਸਬੰਧੀ ਲੱਗੇ ਕਰਫ਼ਿਊ ਦੌਰਾਨ ਸ਼ਹਿਰ ਚ ਸ਼ਰੇਆਮ ਵਿਕਦੀ ਸ਼ਰਾਬ ਦੀਆਂ ਪ੍ਰਕਾਸ਼ਿਤ ਖ਼ਬਰਾਂ ਤੋਂ ਬਾਅਦ  ਬਾਅਦ ਸਿਵਲ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ ,ਜਿਸ ਉਪਰੰਤ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪਾਕਿਸਤਾਨ ’ਚ ਡਾਕਟਰਾਂ ਵੱਲੋਂ ਲਿਫ਼ਾਫ਼ਿਆਂ ਵਾਲੀ ਕਿੱਟ ਪਾ ਕੇ ਨਿਭਾਈ ਜਾ ਰਹੀ ਹੈ ਡਿਊਟੀ

ਅੰਮ੍ਰਿਤਸਰ, 31 ਮਾਰਚ (ਸੁਰਿੰਦਰ ਕੋਛੜ) - ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਚ ਸਥਿਤ ਵੱਡੇ ਹਸਪਤਾਲ ਪਿਮਸ ਵਿਚ ਡਾਕਟਰਾਂ ਵੱਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਵਾਲੀ ਕਿੱਟ (ਛਾਪਰ) ਪਾ ਕੇ ਡਿਊਟੀ ਨਿਭਾਈ ਜਾ ਰਹੀ ...

ਪੂਰੀ ਖ਼ਬਰ »

ਓਟ ਕਲੀਨਿਕਾਂ ’ਤੇ ਨਸ਼ਾ ਛੁਡਾਊ ਕੇਂਦਰਾਂ ਵਿਚ ਰਜਿਸਟਰਡ ਮਰੀਜ਼ਾਂ ਨੂੰ ਦੋ ਹਫ਼ਤਿਆਂ ਦੀ ਦਵਾਈ ਘਰ ਲਿਜਾਉਣ ਦੀ ਹੋਵੇਗੀ ਇਜਾਜ਼ਤ

ਬਰਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਲਾਡੀ) - ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਬੀਰ ਸਿੰਘ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਇਸ ਚੁਣੌਤੀ ਪੂਰਨ ਸਮੇਂ ਦੌਰਾਨ ਨਸ਼ਿਆਂ ਦੇ ਪੀੜਤ ਮਰੀਜ਼ਾਂ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਇਸ ਰਾਹਤ ਵਿਚ ਸਰਕਾਰ ਨੇ ...

ਪੂਰੀ ਖ਼ਬਰ »

ਬੈਂਕਾਂ ਖੁੱਲ੍ਹਣ 'ਤੇ ਲੋਕ ਦੂਰੀ ਬਣਾ ਕੇ ਕਤਾਰਾਂ ਵਿੱਚ ਲੱਗੇ

ਹਰੀਕੇ ਪੱਤਣ,31 ਮਾਰਚ (ਸੰਜੀਵ ਕੁੰਦਰਾ)ਕੋਰੋਨਾ ਵਾਇਰਸ ਦੇ ਚੱਲਦਿਆਂ ਲਗਾਏ ਗਏ ਕਰਫਿਊ ਵਿਚ ਢਿੱਲ ਦੌਰਾਨ 2 ਦਿਨ 30 ਅਤੇ 31 ਮਾਰਚ ਨੂੰ ਬੈਂਕਾਂ ਖੋਲ੍ਹੀਆਂ ਗਈਆਂ। ਬੇਸ਼ੱਕ ਬੈਂਕਾਂ ਖੁੱਲ੍ਹਣ ਨਾਲ ਲੋਕਾਂ ਨੂੰ ਨਕਦੀ ਕਢਵਾਉਣ ਦੀ ਰਾਹਤ ਮਿਲੀ। ਪਰੰਤੂ ਬੀਤੇ ਕੱਲ੍ਹ ...

ਪੂਰੀ ਖ਼ਬਰ »

108 ਐਂਬੂਲੈਂਸ ’ਚ ਔਰਤ ਨੇ ਦਿੱਤਾ ਬੱਚੇ ਨੂੰ ਜਨਮ

ਕਲਾਨੌਰ, 31 ਮਾਰਚ(ਪੁਰੇਵਾਲ)-ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ 108 ਐਂਬੂਲੈਸ 'ਚ ਹੀ ਬੀਤੀ ਰਾਤ ਇੱਕ ਨਵਜੰਮੇਂ ਬਾਲੜੇ ਦੀ ਕਿਲਕਾਰੀ ਸੁਣਕੇ ਉਸ ਦੀ ਮਾਂ ਭਾਵੁਕ ਹੋ ਗਈ। ਇਸ ਸਬੰਧ 'ਚ ਕਲਾਨੌਰ 108 ਐਂਬੂਲੈਂਸ ਦੇ ਈ.ਐਮ.ਈ. ਹਰਕੰਵਲ ਸਿੰਘ ਰੰਧਾਵਾ, ...

ਪੂਰੀ ਖ਼ਬਰ »

ਤਹਿਸੀਲਦਾਰ ਤੋਂ ਜਾਰੀ ਪਾਸ ਵਾਲਾ ਵਿਅਕਤੀ ਹੀ ਬੈਂਕ ਜਾ ਸਕਦੈ

ਗੁਰੂ ਹਰ ਸਹਾਏ, 31 ਮਾਰਚ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਵਿਖੇ ਖੁੱਲ੍ਹੀਆਂ ਬੈਂਕਾਂ ’ਚ ਭਾਵੇਂ ਕੱਲ੍ਹ ਤੋਂ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਪਰ ਦੂਸਰੇ ਦਿਨ ਵੀ ਬੈਂਕਾਂ ਅੱਗੇ ਲੰਬੀਆਂ ਲਾਈਨਾਂ ਲੱਗੀਆਂ ਰਹੀਆਂ। ਉਧਰ, ਬੈਂਕਾਂ ਵਾਲਿਆਂ ਵੱਲੋਂ ...

ਪੂਰੀ ਖ਼ਬਰ »

ਕਰਫ਼ਿਊ ਦੇ ਬਾਵਜੂਦ ਚੋਰਾਂ ਦੇ ਹੌਸਲੇ ਬੁਲੰਦ

ਜੈਤੋ, 31 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੋਰੋਨਾਵਾਇਰਸ ਦੇ ਚਲਦਿਆ ਲਗਾਏ ਗਏ ਕਰਫ਼ਿਊ ਵਿਚ ਪੁਲਿਸ ਪ੍ਰਸ਼ਾਸਨ ਵੱਲੋਂ ਆਮ ਜਨਤਾ ਨੂੰ ਘਰਾਂ ‘ਚੋਂ ਬਹਾਰ ਨਹੀਂ ਨਿਕਲਣ ਦੇ ਰਹੀ ਜਦ ਕਿ ਚੋਰ ਦੇ ਹੌਸਲੇ ਇਨ੍ਹਾਂ ਬੁਲੰਦ ਹਨ ਕਿ ਪੁਲਿਸ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਮਾਸਕ ਤੇ ਸੈਨੇਟਾਈਜ਼ਰ ਵੱਧ ਕੀਮਤ ਉਤੇ ਵੇਚਣ ਵਾਲੇ ਨੂੰ ਹੋ ਸਕਦੀ ਹੈ 7 ਸਾਲ ਤੱਕ ਦੀ ਕੈਦ

ਅੰਮ੍ਰਿਤਸਰ, 31 ਮਾਰਚ ( ਸੁਰਿੰਦਰਪਾਲ ਸਿੰਘ ਵਰਪਾਲ )-ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਵਸਤਾਂ, ਜਿਸ ਵਿਚ ਮਾਸਕ ਤੇ ਸੈਨੇਟਾਈਜ਼ਰ ਸ਼ਾਮਿਲ ਹਨ, ਦੀ ਕਾਲਾਬਾਜ਼ਾਰੀ ਵਿਰੁੱਧ ਭਾਰਤ ਸਰਕਾਰ ਨੇ ਸਖਤ ਫੈਸਲੇ ਲਏ ਹਨ। ਹੁਣ ਜੇਕਰ ਕੋਈ ਇੰਨਾਂ ਉਤਪਾਦਾਂ ਦੀ ਵੱਧ ਕੀਮਤ ...

ਪੂਰੀ ਖ਼ਬਰ »

ਕੋਰੋਨਾਵਾਇਰਸ : ਕੇਂਦਰੀ ਮੰਤਰੀਆਂ ਦੇ ਸਮੂਹ ਤੇ ਕੇਜਰੀਵਾਲ ਵੱਲੋਂ ਆਪਣੀ ਆਪਣੀ ਮੀਟਿੰਗ

ਨਵੀਂ ਦਿੱਲੀ, 31 ਮਾਰਚ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਵਿਖੇ ਮਰਕਜ਼ ਬਿਲਡਿੰਗ ਨਿਜ਼ਾਮੂਦੀਨ ਤੇ ਕੋਰੋਨਾਵਾਇਰਸ ਨੂੰ ਲੈ ਕੇ ਹਾਈ ਲੇਵਲ ਮੀਟਿੰਗ ਹੋਈ। ਇਸ ਮੀਟਿੰਗ ਵਿਚ ਡਿਪਟੀ ਸੀ.ਐਮ. ਮਨੀਸ਼ ਸਿਸੋਦੀਆ, ਸਿਹਤ ਮੰਤਰੀ ਸਤੇਂਦਰ ਜੈਨ ਸਮੇਤ ...

ਪੂਰੀ ਖ਼ਬਰ »

30 ਅਪ੍ਰੈਲ ਤੱਕ ਸਾਰੀਆਂ ਭਰਤੀਆਂ ਮੁਲਤਵੀ ਕੀਤੀਆਂ ਜਾਣ - ਮੁੱਖ ਸਕੱਤਰ

ਚੰਡੀਗੜ੍ਹ, 31 ਮਾਰਚ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਸਕੱਤਰ ਵੱਲੋਂ ਸਾਰੇ ਵਿਭਾਗਾਂ, ਪੀ.ਐਸ.ਯੂ ਦੀਆਂ ਸੰਸਥਾਵਾਂ, ਯੂਨੀਵਰਸਿਟੀਆਂ, ਪੀ.ਪੀ.ਐਸ.ਸੀ, ਐਸ.ਐਸ.ਐਸ.ਬੀ. ਸਮੇਤ ਹੋਰ ਅਦਾਰੇ ਜੋ ਸਰਕਾਰ ਅਧੀਨ ਹਨ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਭਰਤੀਆਂ ...

ਪੂਰੀ ਖ਼ਬਰ »

ਪਾਕਿਸਤਾਨੀ ਪੰਜਾਬ ’ਚ ਕੋਰੋਨਾਵਾਇਰਸ ਦੇ 651 ਕੇਸ

ਇਸਲਾਮਾਬਾਦ, 31 ਮਾਰਚ - ਪਾਕਿਸਤਾਨ ਵਿਚ ਕੋਰੋਨਾਵਾਇਰਸ ਦੇ 1836 ਕੇਸ ਪਾਏ ਗਏ ਹਨ। 23 ਮੌਤਾਂ ਹੋ ਗਈਆਂ ਹਨ। 57 ਲੋਕ ਠੀਕ ਵੀ ਹੋਏ ਹਨ। ਜ਼ਿਕਰਯੋਗ ਹੈ ਕਿ ਪਾਕਿਸਤਾਨ ਪੰਜਾਬ ਵਿਚ 651 ਕੋਰੋਨਾਵਾਇਰਸ ਦੇ ਕੇਸ ...

ਪੂਰੀ ਖ਼ਬਰ »

ਮਰਕਜ਼ ਬਿਲਡਿੰਗ ’ਚ ਰਹੇ 24 ਲੋਕਾਂ ਨੂੰ ਕੋਰੋਨਾਵਾਇਰਸ

ਨਵੀਂ ਦਿੱਲੀ, 31 ਮਾਰਚ - ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਹੈ ਕਿ ਨਿਜ਼ਾਮੁਦੀਨ ਮਰਕਜ਼ ਬਿਲਡਿੰਗ ਵਿਚ ਮੌਜੂਦ ਰਹੇ ਲੋਕਾਂ ਵਿਚੋਂ 24 ਲੋਕਾਂ ’ਚ ਕੋਰੋਨਾਵਾਇਰਸ ਪਾਜ਼ੀਟਿਵ ਪਾਇਆ ਗਿਆ ...

ਪੂਰੀ ਖ਼ਬਰ »

ਕਰਫਿਊ ਦੌਰਾਨ ਤੇਜ਼ ਰਫਤਾਰ ਗੱਡੀ ਵੱਲੋਂ ਸਕੂਟਰੀ ਸਵਾਰ ਬਜ਼ੁਰਗ ਨੂੰ ਦਰੜਿਆ

ਮੌਕੇ ’ਤੇ ਹੋਈ ਮੌਤ ਘਰੋਂ ਸੌਦਾ ਤੇ ਸ਼ਬਜੀ ਲੈਣ ਆਇਆ ਸੀ ਬਜ਼ੁਰਗ ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਭਾਵੇਂ ਕਿ ਸਰਕਾਰ ਵੱਲੋਂ ਕੋਰੋਨਾਵਾਇਰਸ ਦੀ ਰੋਕਥਾਮ ਅਤੇ ਇਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਕਰਫ਼ਿਊ ਲਗਾ ਕੇ ਆਮ ਲੋਕਾਂ ਦੇ ਘਰਾਂ ਵਿਚੋਂ ਬਾਹਰ ...

ਪੂਰੀ ਖ਼ਬਰ »

ਸਰਹੱਦੀ ਖੇਤਰ ’ਚ ਹਾਕਰਾਂ ਵੱਲੋਂ ਆਮ ਦਿਨਾਂ ਵਾਂਗ ਅਖ਼ਬਾਰਾਂ ਵੰਡੀਆਂ ਗਈਆਂ

ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਸਰਹੱਦੀ ਖੇਤਰ ’ਚ ਹਾਕਰਾਂ ਵਲੋਂ ਆਮ ਦਿਨਾਂ ਵਾਂਗ ਅਖ਼ਬਾਰਾਂ ਵੰਡੀਆਂ ਜਾ ਰਹੀਆਂ ...

ਪੂਰੀ ਖ਼ਬਰ »

ਈਰਾਨ ਤੋਂ ਲਿਆਂਦੇ 7 ਲੋਕਾਂ ਨੂੰ ਕੋਰੋਨਾ

ਜੈਪੁਰ, 31 ਮਾਰਚ - ਈਰਾਨ ਤੋਂ ਵਾਪਸ ਲਿਆਂਦੇ ਗਏ 7 ਲੋਕਾਂ ਵਿਚ ਕੋਰੋਨਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ। ਇਸ ਤਰ੍ਹਾਂ ਰਾਜਸਥਾਨ ਵਿਚ ਕੋਰੋਨਵਾਇਰਸ ਦੇ 83 ਕੇਸ ਹੋ ਗਏ ...

ਪੂਰੀ ਖ਼ਬਰ »

ਜਲੰਧਰ ਜ਼ਿਲ੍ਹੇ 'ਚ ਅੱਜ ਦੀ ਸਬਜ਼ੀਆਂ ਤੇ ਫਲਾਂ ਦੀ ਰੇਟ ਲਿਸਟ

ਜਲੰਧਰ, 31 ਮਾਰਚ (ਚਿਰਾਗ ਸ਼ਰਮਾ) - ਜਲੰਧਰ ਜ਼ਿਲ੍ਹੇ 'ਚ ਅੱਜ ਦੀ ਸਬਜ਼ੀਆਂ ਤੇ ਫਲਾਂ ਦੀ ਰੇਟ ਲਿਸਟ ਜਾਰੀ ਕੀਤੀ ਗਈ ਹੈ ਤਾਂ ਜੋ ਵਿਕਰੇਤਾ ਇਸ ਨੂੰ ਮਹਿੰਗੇ ਭਾਅ ਅਨੁਸਾਰ ਨਾ ...

ਪੂਰੀ ਖ਼ਬਰ »

ਅਲਬਰਟਾ ਵਿੱਚ 5 ਹੋਰ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ 8 ਹੋਈ ਕੁੱਲ ਕੇਸ 690 ਹੋਏ

ਕੈਲਗਰੀ 31 ਮਾਰਚ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ ਕੋਵਿਡ-19 ਨਾਲ 5 ਹੋਰ ਮੌਤਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਹੁਣ ਤੱਕ ਅਲਬਰਟਾ ਵਿੱਚ 8 ਮੌਤਾਂ ਹੋ ਚੁੱਕੀਆ ਹਨ। ਨਵੇਂ 29 ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਕੁੱਲ ਕੇਸਾਂ ਦੀ ਗਿਣਤੀ 690 ਹੋ ਚੁੱਕੀ ਹੈ। ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਕੇਰਲਾ 'ਚ ਕੋਰੋਨਾ ਕਾਰਨ 68 ਸਾਲਾ ਵਿਅਕਤੀ ਦੀ ਮੌਤ

ਕੋਚੀ, 31 ਮਾਰਚ - ਕੇਰਲਾ ਵਿਚ ਕੋਰੋਨਾਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। 68 ਸਾਲਾ ਵਿਅਕਤੀ ਦਾ ਕੋਰੋਨਾਵਾਇਰਸ ਪਾਜ਼ੀਟਿਵ ਪਾਇਆ ਗਿਆ ਸੀ। ਉਹ ਗੁਰਦਿਆਂ ਦੀ ਬੀਮਾਰੀ ਤੋਂ ਪੀੜਤ ...

ਪੂਰੀ ਖ਼ਬਰ »

12 ਹਜ਼ਾਰ ਨਕਲੀ ਐਨ95 ਮਾਸਕ ਬਰਾਮਦ

ਬੈਂਗਲੁਰੂ, 31 ਮਾਰਚ - ਕਰਨਾਟਕਾ ਬੈਂਗਲੁਰੂ ਸੈਂਟਰਲ ਕ੍ਰਾਈਮ ਬਰਾਂਚ ਨੇ 12 ਹਜ਼ਾਰ ਨਕਲੀ ਐਨ95 ਮਾਸਕ ਬਰਾਮਦ ਕੀਤੇ ਹਨ। ਇਸ ਸਬੰਧੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX